ਤਾਜਾ ਖ਼ਬਰਾਂ


ਕੋਤਵਾਲੀ ਪੁਲਿਸ ਵੱਲੋਂ 400 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਗ੍ਰਿਫ਼ਤਾਰ
. . .  1 day ago
ਕਪੂਰਥਲਾ, 27 ਫਰਵਰੀ (ਅਮਰਜੀਤ ਸਿੰਘ ਸਡਾਨਾ)-ਡੀ.ਐੱਸ.ਪੀ. ਸਬ ਡਵੀਜ਼ਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਨਾਕਾਬੰਦੀ ਦੌਰਾਨ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਟਰੱਕ ਸਵਾਰ...
ਬੰਗਾ ਇਲਾਕੇ 'ਚ ਡਿੱਗੇ ਪਾਕਿਸਤਾਨੀ ਗੁਬਾਰੇ
. . .  1 day ago
ਬੰਗਾ , 27 ਫ਼ਰਵਰੀ ( ਜਸਬੀਰ ਸਿੰਘ ਨੂਰਪੁਰ )-ਬੰਗਾ ਇਲਾਕੇ ਦੇ ਪਿੰਡਾਂ 'ਚ ਵੱਡੀ ਗਿਣਤੀ 'ਚ ਪਾਕਿਸਤਾਨੀ ਗੁਬਾਰੇ ਮਿਲੇ ।ਇਨ੍ਹਾਂ ਗ਼ੁਬਾਰਿਆਂ 'ਤੇ ਪਾਕਿਸਤਾਨ ਜ਼ਿੰਦਾਬਾਦ ਅਤੇ ਜਿਨਾਹ ਦੀਆਂ ਤਸਵੀਰਾਂ ਲੱਗੀਆਂ ਹੋਈਆਂ ...
ਕਰਜ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਅੰਨਦਾਤਾ
. . .  1 day ago
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੇ ਇੱਕ ਕਿਸਾਨ ਸੁਰਿੰਦਰ ਸਿੰਘ (39 ਸਲ) ਵੱਲੋਂ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ...
ਆਪ ਕੌਂਸਲਰ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ
. . .  1 day ago
ਨਵੀਂ ਦਿੱਲੀ, 27 ਫਰਵਰੀ - ਆਪ ਕੌਂਸਲਰ ਦੇ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ ਹੋਈ ਹੈ। ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਚਲਾਏ ਪ੍ਰੋਜੈਕਟ ਸੰਬੰਧੀ 5 ਮਾਰਚ ਨੂੰ ਹੋਵੇਗੀ ਮੀਟਿੰਗ
. . .  1 day ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰ ਪ੍ਰਾਇਮਰੀ ਸਕੂਲਾਂ ਅੰਦਰ ਪ੍ਰਾਇਮਰੀ ਸਿੱਖਿਆ...
ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 27 ਫਰਵਰੀ (ਬਲਜਿੰਦਰਪਾਲ ਸਿੰਘ)- ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਬਹੁਚਰਚਿਤ ਕਰੋੜਾਂ ਰੁਪਏ ਦੇ ਬੈਂਕ ਘੁਟਾਲੇ ਵਾਲੇ...
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  1 day ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ...
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  1 day ago
ਨਵੀਂ ਦਿੱਲੀ, 27 ਫਰਵਰੀ- ਉੱਤਰ ਪੂਰਬੀ ਦਿੱਲੀ ਦੇ ਖਈ ਇਲਾਕਿਆਂ 'ਚ ਹੋਈ ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਦਿੱਲੀ ਦੀ ਕੇਜਰੀਵਾਲ ਸਰਕਾਰ ....
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਅੱਚਲ ਸਾਹਿਬ, 27 ਫਰਵਰੀ (ਗੁਰਚਰਨ ਸਿੰਘ)- ਬਟਾਲਾ-ਜਲੰਧਰ ਰੋਡ ਅੱਡਾ ਅੰਮੋਨੰਗਲ ਨਜ਼ਦੀਕ ਕਰੀਬ 24 ...
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  1 day ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  1 day ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ ਅੱਠਵੀਂ ਦੇ ਵਿਲੱਖਣ ਸਮਰਥਾ...
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  1 day ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਨਾਭਾ ਪਹੁੰਚਿਆ ਸੀ। ਇਸ ਵਫ਼ਦ 'ਚ ਭਾਈ...
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  1 day ago
ਪਟਿਆਲਾ, 27 ਫਰਵਰੀ(ਅਮਨਦੀਪ ਸਿੰਘ)-19 ਫਰਵਰੀ ਨੂੰ ਮਾਮੂਲੀ ਬਹਿਸ ਤੋਂ ਬਾਅਦ ਕਤਲ ਕੀਤੇ ਗਏ ਬਿਜਲੀ ਨਿਗਮ ਦੇ 2 ਮੁਲਾਜ਼ਮਾਂ ਜਿਨ੍ਹਾਂ 'ਚ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  1 day ago
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਮੁਲਤਵੀ
. . .  1 day ago
ਦਿੱਲੀ ਹਿੰਸਾ : ਕੇਂਦਰੀ ਮੰਤਰੀ ਨੇ ਆਪ ਨੇਤਾ ਤਾਹਿਰ ਹੁਸੈਨ ਨੂੰ ਲੈ ਕੇ ਕਾਂਗਰਸ ਦੀ ਚੁੱਪੀ 'ਤੇ ਚੁੱਕਿਆ ਸਵਾਲ
. . .  1 day ago
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ
. . .  1 day ago
ਕਾਰ ਅਤੇ ਟਿੱਪਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ, ਇਕ ਜ਼ਖਮੀ
. . .  1 day ago
ਕਾਰਪੇਟ ਉਦਯੋਗ ਨੂੰ ਮੁੜ ਕੀਤਾ ਜਾਵੇਗਾ ਪ੍ਰਫੁਲਿਤ : ਡੀ. ਸੀ.
. . .  1 day ago
ਮੁੱਖ ਮੰਤਰੀ ਨਾਲ ਮਿਲ ਕੇ ਕੰਮ ਕਰਨ ਸਿੱਧੂ : ਰਵਨੀਤ ਬਿੱਟੂ
. . .  1 day ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ ਹਜ਼ਾਰਾਂ ਲੋਕਾਂ ਦੀਆਂ ਗਈਆਂ ਜਾਨਾਂ: ਅਮਨ ਅਰੋੜਾ
. . .  1 day ago
ਸਿੱਧੂ ਮੂਸੇਵਾਲਾ ਦਾ ਜਲੰਧਰ 'ਚ 29 ਨੂੰ ਹੋਣ ਵਾਲਾ ਪ੍ਰੋਗਰਾਮ ਰੱਦ
. . .  1 day ago
ਰਾਂਚੀ ਸਥਿਤ ਰਿਮਸ ਹਸਪਤਾਲ 'ਚ ਹੀ ਦਾਖਲ ਰਹਿਣਗੇ ਲਾਲੂ ਪ੍ਰਸਾਦ ਯਾਦਵ
. . .  1 day ago
ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਮੌਤ
. . .  1 day ago
ਦਿੱਲੀ ਹਿੰਸਾ: ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਸ਼ ਅਤੇ ਸਵਰਾ ਭਾਸਕਰ 'ਤੇ ਕੇਸ ਦਰਜ ਕਰਨ ਦੀ ਮੰਗ
. . .  1 day ago
ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  1 day ago
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  1 day ago
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  1 day ago
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  1 day ago
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  1 day ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  1 day ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  1 day ago
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  1 day ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  1 day ago
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  1 day ago
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  1 day ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  1 day ago
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  1 day ago
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  1 day ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  1 day ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  1 day ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  1 day ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  1 day ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  1 day ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਸਾਉਣ ਸੰਮਤ 551

ਮੋਗਾ

ਮੋਹਲੇਧਾਰ ਵਰਖਾ ਨਾਲ ਤੀਸਰੇ ਦਿਨ ਵੀ ਦਾਣਾ ਮੰਡੀ ਮੀਂਹ ਦੇ ਪਾਣੀ ਵਿਚ ਡੁੱਬੀ ਰਹੀ

ਬਾਘਾ ਪੁਰਾਣਾ, 17 ਜੁਲਾਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਅੰਦਰ ਤਿੰਨ ਦਿਨ ਪਈ ਮੋਹਲ਼ੇਧਾਰ ਵਰਖਾ ਤੋਂ ਇਲਾਵਾ ਬੀਤੀ ਸਾਰੀ ਰਾਤ ਵੀ ਵਰਖਾ ਹੁੰਦੀ ਰਹੀ ਜਿਸ ਕਰਕੇ ਸ਼ਹਿਰ ਅੰਦਰ ਨੀਵੀਂਆਂ ਥਾਵਾਂ ਸੜਕਾਂ ਅਤੇ ਰਸਤੇ ਮੀਂਹ ਦੇ ਪਾਣੀ ਨਾਲ ਛੱਪੜਾਂ ਦਾ ਰੂਪ ਧਾਰਨ ਕਰ ਗਏ | ਮੀਂਹ ਦੇ ਪਾਣੀ ਨਾਲ ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਨਵੀਂ ਦਾਣਾ ਮੰਡੀ ਵੀ ਮੀਂਹ ਦਾ ਪਾਣੀ ਜਮ੍ਹਾ ਹੋਣ ਨਾਲ ਦਰਿਆ ਦਾ ਰੂਪ ਧਾਰਨ ਕਰ ਗਈ | ਸਾਰੇ ਦਰਵਾਜ਼ਿਆਂ ਵਿਚ ਪਾਣੀ ਖੜਾ ਹੋਣ ਨਾਲ ਮੰਡੀ ਵਿਚ ਕੰਮਕਾਜ ਲਈ ਆਉਣ ਵਾਲੇ ਲੋਕ ਛੋਟੇ ਵਾਹਨਾਂ ਰਾਹੀਂ ਅਤੇ ਪੈਦਲ ਚੱਲ ਕੇ ਮੰਡੀ ਵਿਚ ਪਹੁੰਚਣ ਤੋਂ ਅਸਮਰਥ ਹੋ ਗਏ | ਇਸ ਮੰਡੀ ਵਿਚ ਸਬਜ਼ੀ ਮੰਡੀ ਹੋਣ ਕਰਕੇ ਮੰਡੀ ਵਿਚ ਸਬਜ਼ੀ ਵੀ ਕਰੀਬ ਨਾਂਹ ਦੇ ਬਰਾਬਰ ਪਹੁੰਚੀ | ਪਿਛਲੇ ਤਿੰਨ ਦਿਨਾਂ ਤੋਂ ਮੰਡੀ ਵਿਚੋਂ ਪਾਣੀ ਦਾ ਨਿਕਾਸ ਨਾ ਹੋਣਾ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਮੰਡੀ ਵਿਚ ਬੈਠੇ ਅਨੇਕਾਂ ਝੁੱਗੀ-ਝੋਪੜੀਆਂ ਵਾਲਿਆਂ ਦੀਆਂ ਝੁੱਗੀਆਂ ਵੀ ਪਾਣੀ ਵਿਚ ਘਿਰ ਗਈਆਂ ਹਨ | ਸ਼ਹਿਰ ਦੀ ਸੰਘਣੀ ਆਬਾਦੀ ਵਿਚ ਖਾਲੀ ਪਈਆਂ ਥਾਵਾਂ ਅਤੇ ਨੀਵੀਂਆਂ ਬਸਤੀਆਂ ਵਿਚ ਵੀ ਮੀਂਹ ਦਾ ਪਾਣੀ ਭਰ ਗਿਆ | ਵੱਖ-ਵੱਖ ਪਤਵੰਤਿਆਂ ਨੇ ਸਰਕਾਰ ਬਨਾਮ ਨਗਰ ਕੌਾਸਲ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਗੰਦੇ ਪਾਣੀ ਦੇ ਨਿਕਾਸ ਲਈ ਨਾਲੀਆਂ ਅਤੇ ਨਾਲਿਆਂ ਦੀ ਸਫ਼ਾਈ ਨਿਰੰਤਰ ਅਤੇ ਮੁਕੰਮਲ ਰੂਪ ਵਿਚ ਜਾਰੀ ਰੱਖੀ ਜਾਵੇ ਅਤੇ ਵਰਖਾ ਦੇ ਪਾਣੀ ਦੇ ਨਿਕਾਸ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ | ਕਰੋੜਾਂ ਰੁਪਏ ਲਗਾਉਣ ਦੇ ਬਾਵਜੂਦ ਵੀ ਅੱਧ ਵਿਚਕਾਰ ਲਟਕ ਰਹੇ ਸੀਵਰੇਜ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਵਾਇਆ ਜਾਵੇ |

ਫਲਾਈਓਵਰ ਦਾ ਕੰਮ ਲਟਕਣ ਕਾਰਨ ਰਾਹਗੀਰਾਂ ਨੂੰ ਖੜ੍ਹੀ ਹੋਈ ਵੱਡੀ ਸਮੱਸਿਆ

ਨਿਹਾਲ ਸਿੰਘ ਵਾਲਾ, 17 ਜੁਲਾਈ (ਸੁਖਦੇਵ ਸਿੰਘ ਖਾਲਸਾ)-ਕੇਂਦਰ ਸਰਕਾਰ ਦੇ ਚਹੁੰ ਮਾਰਗੀ ਸੜਕ ਪ੍ਰੋਜੈਕਟ ਦੇ ਕੰਮਾਂ ਨੂੰ ਵੱਖ-ਵੱਖ ਕੰਪਨੀਆਂ ਵਲੋਂ ਬਹੁਤ ਹੀ ਤੇਜ਼ੀ ਨਾਲ ਪੂਰਾ ਕਰਨ ਲਈ ਜਿੱਥੇ ਦਿਨ-ਰਾਤ ਇਕ ਕੀਤਾ ਜਾ ਰਿਹਾ ਉੱਥੇ ਬਰਨਾਲਾ ਮੋਗਾ ਰਾਸ਼ਟਰੀ ਚਹੁੰ ਮਾਰਗ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਸ਼ਹਿਰ 'ਚ ਰੋਸ ਮਾਰਚ

ਨਿਹਾਲ ਸਿੰਘ ਵਾਲਾ, 17 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਸਫ਼ਾਈ ਸੇਵਕ ਯੂਨੀਅਨ ਮੰਡੀ ਨਿਹਾਲ ਸਿੰਘ ਵਾਲਾ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਬਲਾਕ ਪ੍ਰਧਾਨ ਰਾਕੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਹੱਕੀ ਮੰਗਾਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਅੱਖਾਂ 'ਚ ਮਿਰਚਾਂ ਪਾ ਕੇ 7 ਲੱਖ ਤੋਂ ਵੱਧ ਦੀ ਕੀਤੀ ਲੁੱਟ

ਧਰਮਕੋਟ, 17 ਜੁਲਾਈ (ਪਰਮਜੀਤ ਸਿੰਘ)-ਬੁੱਧਵਾਰ ਬਾਅਦ ਦੁਪਹਿਰ 3:45 ਦੇ ਕਰੀਬ ਹੋਈ ਲੁੱਟ ਦੀ ਵਾਰਦਾਤ ਤਹਿਤ ਦੋ ਮੋਟਰਸਾਈਕਲ ਸਵਾਰਾਂ ਨੇ ਦੂਸਰੇ ਮੋਟਰਸਾਈਕਲ ਸਵਾਰਾਂ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ 7,10,700 ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਹੈ | ਲੁੱਟ ਦੇ ਸ਼ਿਕਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਕੋਟ ਈਸੇ ਖਾਂ, 17 ਜੁਲਾਈ (ਨਿਰਮਲ ਸਿੰਘ ਕਾਲੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਪਰਮਹੰਸ ਸੰਤ ਗੁਰਜੰਟ ਸਿੰਘ ਜੀ ਦੀ ਰਹਿਨੁਮਾਈ ਹੇਠ ਬੂਟੇ ਲਗਾਏ ਗਏ | ਬਾਬਾ ਜੀ ਨੇ ਕਿਹਾ ਕਿ ਬੱਚਿਆਂ ਦਾ ...

ਪੂਰੀ ਖ਼ਬਰ »

ਕਾਰ ਵਿਚੋਂ 10 ਪੇਟੀਆਂ ਹਰਿਆਣੇ ਦੀ ਸ਼ਰਾਬ ਸਮੇਤ ਇਕ ਕਾਬੂ

ਬਾਘਾ ਪੁਰਾਣਾ, 17 ਜੁਲਾਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਇਕ ਕਾਰ ਵਿਚੋਂ 10 ਪੇਟੀਆਂ ਹਰਿਆਣੇ ਦੀ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਵਲੋਂ ਪ੍ਰਦੀਪ ਸਿੰਘ ਉਰਫ਼ ਦੀਪਾ ਵਾਸੀ ਵਾਰਡ ...

ਪੂਰੀ ਖ਼ਬਰ »

ਬਾਘਾ ਪੁਰਾਣਾ ਪੁਲਿਸ ਵਲੋਂ ਭਗੌੜਾ ਕਾਬੂ

ਬਾਘਾ ਪੁਰਾਣਾ, 17 ਜੁਲਾਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਅਦਾਲਤ ਦਾ ਭਗੌੜਾ ਕਰਾਰ ਦਿੱਤਾ ਹੋਇਆ ਇਕ ਵਿਅਕਤੀ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਸਬ ਇੰਸ. ਬਲਦੇਵ ਸਿੰਘ ਨੂੰ ਗੁਪਤ ਸੂਚਨਾ ਮਿਲਣ 'ਤੇ ਉਨ੍ਹਾਂ ...

ਪੂਰੀ ਖ਼ਬਰ »

ਐਸ.ਬੀ.ਆਰ.ਐਸ. ਗੁਰੂਕੁੱਲ ਸਕੂਲ ਵਿਚ ਬੱਚਿਆਂ ਦੀ ਸੁਰੱਖਿਆ ਸਬੰਧੀ ਸੈਮੀਨਾਰ

ਮੋਗਾ, 17 ਜੁਲਾਈ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਸ. ਬੀ. ਆਰ. ਐਸ. ਗੁਰੂਕੁਲ ਮਹਿਣਾ ਜੋ ਕਿ ਚੇਅਰਮੈਨ ਦਲਜੀਤ ਸਿੰਘ ਥਿੰਦ ਕੈਨੇਡੀਅਨ ਵਾਈਸ ਚੇਅਰਮੈਨ ਸ਼ੰਮੀ ਗਰਗ ਅਤੇ ਪਿ੍ੰਸੀਪਲ ਧਵਨ ਕੁਮਾਰ ਦੀ ਰਹਿਨੁਮਾਈ ਹੇਠ ਚਲਾਈ ਜਾ ਰਹੀ ਹੈ ਅਤੇ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲਾ ਪਾਊਡਰ, ਭਾਰਤੀ ਕਰੰਸੀ ਤੇ ਸਕਾਰਪੀਓ ਬਰਾਮਦ

ਮੋਗਾ, 17 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਥਾਣਾ ਸਦਰ ਮੋਗਾ ਤੇ ਥਾਣਾ ਕੋਟ ਈਸੇ ਖਾਂ ਦੀਆਂ ਵੱਖ-ਵੱਖ ਦੋ ਪੁਲਿਸ ਪਾਰਟੀਆਂ ਵਲੋਂ ਨਾਕਾਬੰਦੀ ਕਰ ਕੇ ਤੇ ਗਸ਼ਤ ਦੌਰਾਨ 15 ਗਰਾਮ ਹੈਰੋਇਨ, 270 ਗਰਾਮ ਨਸ਼ੀਲਾ ਪਾਊਡਰ, 70 ਹਜ਼ਾਰ 200 ਰੁਪਏ ਭਾਰਤੀ ਕਰੰਸੀ ਤੇ ਇਕ ਸਕਾਰਪੀਓ ਗੱਡੀ ...

ਪੂਰੀ ਖ਼ਬਰ »

ਪਿੰਡ ਕਪੂਰੇ ਵਿਖੇ 3 ਰੋਜ਼ਾ ਸਾਲਾਨਾ ਬਰਸੀ ਤੇ ਸੰਤ ਸਮਾਗਮ ਦਾ ਪੋਸਟਰ ਜਾਰੀ

ਮੋਗਾ, 17 ਜੁਲਾਈ (ਅਮਰਜੀਤ ਸਿੰਘ ਸੰਧੂ)-ਪਿੰਡ ਕਪੂਰੇ ਵਿਖੇ ਭੂਰੀ ਵਾਲੇ ਮਹਾਂ ਪੁਰਸ਼ਾਂ ਦੀ ਨਿੱਘੀ ਤੇ ਮਿੱਠੀ ਯਾਦ ਨੂੰ ਸਮਰਪਿਤ ਡੇਰਾ ਨਿਰਮਲ ਆਸ਼ਰਮ ਗੁਰੂ ਨਾਨਕ ਦਰਬਾਰ ਵਿਖੇ 7 ਅਗਸਤ ਤੋਂ ਤਿੰਨ ਰੋਜ਼ਾ ਸਾਲਾਨਾ ਬਰਸੀ ਤੇ ਸੰਤ ਸਮਾਗਮ ਡੇਰੇ ਦੇ ਮੁਖ ਸੇਵਾਦਾਰ ...

ਪੂਰੀ ਖ਼ਬਰ »

ਗਰੇਅ ਮੈਟਰਜ਼ ਨੇ 8 ਦਿਨਾਂ 'ਚ ਕੈਨੇਡਾ ਦਾ ਟੂਰਿਸਟ ਵੀਜ਼ਾ ਲਗਵਾਇਆ

ਬੱਧਨੀ ਕਲਾਂ, 17 ਜੁਲਾਈ (ਸੰਜੀਵ ਕੋਛੜ)-ਗਰੇਅ ਮੈਟਰਜ਼ ਬਠਿੰਡਾ ਵਾਲਿਆਂ ਦੀ ਕਸਬਾ ਬੱਧਨੀ ਕਲਾਂ ਦੀ ਬੇਦੀ ਮਾਰਕੀਟ 'ਚ ਖੋਲੀ ਗਈ ਬਰਾਂਚ ਜੋ ਸਟੱਡੀ, ਮਲਟੀਪਲ ਅਤੇ ਟੂਰਿਸਟ ਵੀਜ਼ੇ ਲਗਵਾਉਣ ਵਿਚ ਮੁਹਾਰਤ ਹਾਸਲ ਕਰ ਚੁੱਕੀ ਹੈ ਵਲੋਂ ਕੁਲਦੀਪ ਕੌਰ ਪਤਨੀ ਬਲਵੀਰ ਸਿੰਘ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਮੋਗਾ, 17 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਮੋਗਾ ਵਿਚ ਮਾਰਕਫੈੱਡ ਵਲੋਂ ਅੱਜ 550 ਫਲਦਾਰ ਅਤੇ ਛਾਂਦਾਰ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਭਿੰਡਰ ਕਲਾਂ 'ਚ ਸਨਮਾਨ ਸਮਾਰੋਹ ਕਰਵਾਇਆ

ਕਿਸ਼ਨਪੁਰਾ ਕਲਾਂ, 17 ਜੁਲਾਈ (ਪਰਮਿੰਦਰ ਸਿੰਘ ਗਿੱਲ)-ਸਰਕਾਰੀ ਪ੍ਰਾਇਮਰੀ ਸਕੂਲ ਭਿੰਡਰ ਕਲਾਂ ਵਿਖੇ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਦਾ ਆਯੋਜਨ ਜ਼ਿਲ੍ਹਾ ਕੋਆਰਡੀਨੇਟਰ ਮਨਮੀਤ ਸਿੰਘ ਰਾਏ ਅਤੇ ਬੀ.ਪੀ.ਈ.ਓ. ਮੈਡਮ ਸ਼ਸ਼ੀ ਬਾਲਾ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਦੇ ਵਿਦਿਆਰਥੀ ਨੇ ਹਾਸਲ ਕੀਤੇ 7 ਬੈਂਡ

ਮੋਗਾ, 17 ਜੁਲਾਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਉੱਘੀ ਆਈਲਟਸ ਐਾਡ ਇਮੀਗਰੇਸ਼ਨ ਸੰਸਥਾ ਮੋਹਨ ਐਜੂਕੇਅਰ ਦੇ ਵਿਦਿਆਰਥੀ ਸਾਹਿਲਪ੍ਰੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਮੋਗਾ ਨੇ ਆਈਲਟਸ ਦੇ ਨਤੀਜੇ ਵਿਚੋਂ ਓਵਰਆਲ 7 ਬੈਂਡ ਹਾਸਲ ਕਰਕੇ ਆਪਣੇ ਮਾਤਾ-ਪਿਤਾ ...

ਪੂਰੀ ਖ਼ਬਰ »

ਲਾਅ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਮੋਗਾ, 17 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐਲ.ਐਲ.ਬੀ. (ਤਿੰਨ ਸਾਲਾ) ਅਤੇ ਬੀ.ਏ. ਐਲ.ਐਲ.ਬੀ. (ਪੰਜ ਸਾਲਾ) ਜਮਾਤਾਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਵਿਚ ਕਾਲਜ ਦੇ ਐਲ.ਐਲ.ਬੀ. ਸਮੈਸਟਰ ਛੇਵਾਂ ਦੇ ਵਿਦਿਆਰਥੀ ਸ਼ਗਨ ਗੋਇਲ ਨੇ 1899 ...

ਪੂਰੀ ਖ਼ਬਰ »

ਜਥੇਦਾਰ ਰਣਸੀਂਹ ਨੇ ਬੇਅਦਬੀ ਦੇ ਮਾਮਲੇ 'ਚ ਸੀ.ਬੀ.ਆਈ. ਦੀ ਭੂਮਿਕਾ ਦੀ ਕੀਤੀ ਨਿੰਦਾ

ਮੋਗਾ, 17 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ 1920 ਦੇ ਜਨਰਲ ਸਕੱਤਰ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਸੀ.ਬੀ.ਆਈ. ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਮੋਗਾ ਵਿਖੇ ਦਾਖ਼ਲਿਆਂ ਲਈ ਭਾਰੀ ਉਤਸ਼ਾਹ-ਰਿੰਪੀ, ਗੁਪਤਾ

ਮੋਗਾ, 17 ਜੁਲਾਈ (ਸੁਰਿੰਦਰਪਾਲ ਸਿੰਘ)-ਜਦੋਂ ਤੋਂ ਮਹਾਂਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਲੋਂ ਕੈਨੇਡਾ, ਅਸਟਰੇਲੀਆ, ਅਮਰੀਕਾ, ਇੰਗਲੈਂਡ ਦੀਆਂ ਯੂਨੀਵਰਸੀਟੀਆਂ ਨਾਲ ਡਿਊਲ ਡਿਗਰੀ ਪ੍ਰੋਗਰਾਮ ਤਹਿਤ ਐਮ.ਓ.ਯੂ. ਸਾਈਨ ਕੀਤੇ ਹਨ | ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ...

ਪੂਰੀ ਖ਼ਬਰ »

ਸੂਏ ਦੇ ਕਿਨਾਰੇ ਵਾਰ-ਵਾਰ ਟੁੱਟਣ ਕਾਰਨ ਫ਼ਸਲਾਂ ਦਾ ਹੋ ਰਿਹੈ ਨੁਕਸਾਨ

ਨਿਹਾਲ ਸਿੰਘ ਵਾਲਾ, 17 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਇੱਥੋਂ ਨਜ਼ਦੀਕੀ ਪਿੰਡ ਤਖ਼ਤੂਪੁਰਾ ਸਾਹਿਬ ਤੋਂ ਸੈਦੋਕੇ ਨੂੰ ਜਾਣ ਵਾਲੇ ਨਹਿਰੀ ਪਾਣੀ ਸਿੰਚਾਈ ਸੂਏ ਦੇ ਜਿੱਥੇ ਵੱਖ-ਵੱਖ ਥਾਵਾਂ ਤੋਂ ਕਿਨਾਰੇ ਟੁੱਟਣ ਨੇੜੇ ਹਨ, ਉੱਥੇ ਇਸ ਸੂਏ ਦੇ ਨੇੜੇ ਬਣੀ ਹੱਡਾ ਰੋੜੀ ਦੇ ...

ਪੂਰੀ ਖ਼ਬਰ »

ਗੁਰੂ ਪੁੰਨਿਆ ਦੇ ਸਮਾਗਮ ਵਿਚ ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ

ਬਾਘਾ ਪੁਰਾਣਾ, 17 ਜੁਲਾਈ (ਬਲਰਾਜ ਸਿੰਗਲਾ)-ਗੁਰੂ ਪੁੰਨਿਆਂ ਦੇ ਪਵਿੱਤਰ ਦਿਹਾੜੇ 'ਤੇ ਸੰਗਤਾਂ ਵਲੋਂ ਵਿਵੇਕ ਆਸ਼ਰਮ ਮੱਲੇਵਾਲਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਮਹਿੰਦਰ ਦਾਸ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਉਣ ਮਹੀਨੇ ਦੀ ਸੰਗਰਾਂਦ ਅਤੇ ਗੁਰੂ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 17 ਜੁਲਾਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਸਥਿਤ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਵਲੋਂ ਗੁਰਪ੍ਰੀਤ ਸਿੰਘ ਸਰਾਂ ...

ਪੂਰੀ ਖ਼ਬਰ »

ਦਾ ਆਕਸਫੋਰਡ ਸਕੂਲ ਭਗਤਾ ਭਾਈ ਨੇ ਲਗਾਈ ਪ੍ਰਭਾਵਸ਼ਾਲੀ ਵਰਕਸ਼ਾਪ

ਮੋਗਾ, 17 ਜੁਲਾਈ (ਸੁਰਿੰਦਰਪਾਲ ਸਿੰਘ)-'ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ' ਭਗਤਾ ਭਾਈਕਾ ਜੋ ਕਿ ਮਾਲਵਾ ਖੇਤਰ ਦੀ ਅਜਿਹੀ ਮੰਨੀ-ਪ੍ਰਮੰਨੀ ਵਿੱਦਿਅਕ ਸੰਸਥਾ ਹੈ ਨੇ ਅਧਿਆਪਕਾਂ ਦੀ ਸਿਖਲਾਈ ਲਈ ਵੱਖ-ਵੱਖ ਪ੍ਰਕਾਰ ਦੀਆਂ ਪ੍ਰਭਾਵਸ਼ਾਲੀ ਵਰਕਸ਼ਾਪਾਂ ਲਗਾਈਆਂ | ਇਨ੍ਹਾਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀ ਆਇਲਟਸ ਵਿਚ ਮਾਰ ਰਹੇ ਨੇ ਮੱਲਾਂ

ਮੋਗਾ, 17 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਆਇਲਟਸ ਅਤੇ ਇਮੀਗ੍ਰੇਸ਼ਨ ਸਰਵਿਸਿਜ਼ ਅਕਾਲਸਰ ਚੌਾਕ ਜੀ.ਟੀ. ਰੋਡ ਮੋਗਾ ਵਲੋਂ ਸਟੂਡੈਂਟਸ ਨੂੰ ਲੋੜੀਂਦੇ ਬੈਂਡ ਲੈਣ ਲਈ ਏ.ਸੀ. ਕਲਾਸ ਰੂਮ, ਤਜਰਬੇਕਾਰ ਸਟਾਫ਼ ਅਤੇ ਆਧੁਨਿਕ ...

ਪੂਰੀ ਖ਼ਬਰ »

ਕੰਨਿਆ ਸਕੂਲ ਵਿਖੇ ਸਿਹਤ ਵਿਭਾਗ ਵਲੋਂ ਵਿਸ਼ਵ ਆਬਾਦੀ ਦਿਵਸ ਨੂੰ ਸਮਰਪਿਤ ਸੈਮੀਨਾਰ

ਬਾਘਾ ਪੁਰਾਣਾ, 17 ਜੁਲਾਈ (ਬਲਰਾਜ ਸਿੰਗਲਾ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਮੋਗਾ ਡਾ. ਜਸਪ੍ਰੀਤ ਕੌਰ ਸੇਖੋਂ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਡਾ. ਗੁਰਮੀਤ ਲਾਲ ਸੀਨੀ. ਮੈਡੀਕਲ ਅਫ਼ਸਰ ਪੀ.ਐਚ.ਸੀ. ਠੱਠੀ ਭਾਈ ਦੀ ਪ੍ਰਧਾਨਗੀ ਹੇਠ 'ਪਰਿਵਾਰ ਨਿਯੋਜਨ ਨਾਲ ਨਿਭਾਉ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਪ੍ਰਤੀ ਜਾਗਰੂਕ ਕੀਤਾ

ਕੋਟ ਈਸੇ ਖਾਂ, 17 ਜੁਲਾਈ (ਯਸ਼ਪਾਲ ਗੁਲਾਟੀ)-ਨਜ਼ਦੀਕੀ ਪਿੰਡ ਖੋਸਾ ਰਣਧੀਰ, ਬਲਖੰਡੀ, ਮਨਾਵਾਂ ਆਦਿ ਦੇ ਕਿਸਾਨਾਂ ਵਲੋਂ ਜੋ ਖੇਤੀ ਵਿਭਾਗ ਦੀ ਰਾਏ ਅਨੁਸਾਰ ਨਵੀਂ ਤਕਨੀਕ ਝੋਨੇ ਦੀ ਸਿੱਧੀ ਬਿਜਾਈ ਅਨੁਸਾਰ ਝੋਨਾ ਬੀਜਿਆ ਗਿਆ ਹੈ, ਉਨ੍ਹਾਂ ਖੇਤਾਂ ਦਾ ਨਿਰੀਖਣ ਮੁੱਖ ...

ਪੂਰੀ ਖ਼ਬਰ »

ਸਕੱਤਰ ਵਜ਼ੀਰ ਸਿੰਘ ਨੇ ਮਾਰਕੀਟ ਕਮੇਟੀ ਦਾ ਮੁੜ ਅਹੁਦਾ ਸੰਭਾਲਿਆ

ਅਜੀਤਵਾਲ, 17 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਕੋਟ ਈਸੇ ਖਾਂ ਤੋਂ ਬਦਲ ਕੇ ਆਏ ਸਕੱਤਰ ਵਜੀਰ ਸਿੰਘ ਨੇ ਮਾਰਕੀਟ ਕਮੇਟੀ ਅਜੀਤਵਾਲ ਦਾ ਮੁੜ ਅਹੁਦਾ ਸੰਭਾਲਿਆ | ਪਹਿਲਾਂ 2017-18 ਵਿਚ ਵੀ 10 ਮਹੀਨੇ ਲਗਾ ਕੇ ਗਏ ਸਨ | ਕਮੇਟੀ ਅਜੀਤਵਾਲ ਦੇ ਮੁਲਾਜ਼ਮਾਂ ਬਲਦੇਵ ਸਿੰਘ, ਚਰਨਜੀਤ ...

ਪੂਰੀ ਖ਼ਬਰ »

ਵਸੀਕਾ ਨਵੀਸ ਯੂਨੀਅਨ ਦੀ ਸ਼ੋਕ ਸਭਾ

ਬਾਘਾ ਪੁਰਾਣਾ, 17 ਜੁਲਾਈ (ਬਲਰਾਜ ਸਿੰਗਲਾ)-ਪੰਜਾਬ ਰਾਜ ਵਸੀਕਾ ਯੂਨੀਅਨ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਸਥਾਨਕ ਤਹਿਸੀਲ ਦਫ਼ਤਰ ਵਿਖੇ ਹੋਈ | ਇਸ ਮੌਕੇ ਰਚਨ ਨੰਦਾ ਕੰਪਿਊਟਰ ਆਪ੍ਰੇਟਰ ਦਫ਼ਤਰ ਸਬ-ਰਜਿਸਟਰ ਮੋਗਾ ਦੀ ਪਤਨੀ ...

ਪੂਰੀ ਖ਼ਬਰ »

ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਹੋਈ

ਮੋਗਾ, 17 ਜੁਲਾਈ (ਜਸਪਾਲ ਸਿੰਘ ਬੱਬੀ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਸਪੈਕਟਰ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਜਸਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ, ਜਨਰਲ ਸਕੱਤਰ ਅਜੈਬ ਸਿੰਘ, ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਰੱਖਣ ਦੇ ਮਾਮਲੇ 'ਚ ਦੋ ਸਾਲ ਕੈਦ

ਮੋਗਾ, 17 ਜੁਲਾਈ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਜਗਦੀਪ ਸੂਦ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਨਸ਼ੀਲਾ ਪਾਊਡਰ ਰੱਖਣ ਦੇ ਮਾਮਲੇ ਵਿਚ ਦੋ ਸਾਲ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX