ਤਾਜਾ ਖ਼ਬਰਾਂ


ਗੋਲਕ ਦੇ ਪੈਸੇ ਲਈ ਲੜ ਰਹੇ ਹਨ ਅਕਾਲੀ : ਦਰਸ਼ਨ ਕਾਂਗੜਾ
. . .  9 minutes ago
ਤਪਾ ਮੰਡੀ, 17 ਫਰਵਰੀ (ਵਿਜੇ ਸ਼ਰਮਾ/ਪ੍ਰਵੀਨ ਗਰਗ) - ਸੂਬੇ 'ਚ ਪਹਿਲਾ ਅਕਾਲੀਆਂ ਨੇ ਜਨਤਾ ਨੂੰ ਖੂਬ ਲੁੱਟਿਆ, ਜਦ ਪੰਜਾਬ ਦੀ ਸੱਤਾ ਇੰਨਾ ਤੋਂ ਚਲੀ ਗਈ ਤਾਂ ਹੁਣ ਗੋਲਕ ...
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  17 minutes ago
ਬਰਨਾਲਾ/ਰੂੜੇਕੇ ਕਲਾਂ 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਲਾਗਲੇ ਪਿੰਡ ਪੱਖੋ ਕਲਾਂ ਜ਼ਿਲ੍ਹਾ ਬਰਨਾਲਾ ਦੇ ਇਕ ਮਜ਼ਦੂਰ ਵੱਲੋਂ ਪਿੰਡ ਦੀ ਅਨਾਜ ...
ਪਾਕਿਸਤਾਨ: ਬਲੋਚਿਸਤਾਨ ਦੇ ਕਵੇਟਾ 'ਚ ਹੋਏ ਧਮਾਕੇ 'ਤ 5 ਮੌਤਾਂ
. . .  57 minutes ago
ਇਸਲਾਮਾਬਾਦ, 17 ਫਰਵਰੀ- ਪਾਕਿਸਤਾਨ ਵਿਚ ਬਲੋਚਿਸਤਾਨ ਸੂਬੇ ਦੇ ਕਵੇਟਾ ਵਿਚ ਹੋਏ ਧਮਾਕੇ 'ਚ 5 ਲੋਕਾਂ ਦੇ ਜ਼ਖਮੀ ...
ਸੋਸ਼ਲ ਮੀਡੀਆ 'ਤੇ ਟੀ.ਏ ਦੀ ਭਰਤੀ ਦੀ ਫੈਲੀ ਝੂਠੀ ਖ਼ਬਰ ਦੇਖ ਕੇ ਮਾਧੋਪੁਰ ਪਹੁੰਚੇ ਨੌਜਵਾਨ ਹੋ ਰਹੇ ਖੱਜਲ ਖੁਆਰ
. . .  about 1 hour ago
ਮਾਧੋਪੁਰ, 17 ਫਰਵਰੀ (ਨਰੇਸ਼ ਮਹਿਰਾ)- ਮਾਧੋਪੁਰ ਵਿਖੇ ਟੀ.ਏ ਦੀ ਸੋਸ਼ਲ ਮੀਡੀਆ 'ਤੇ ਫੈਲੀ ਝੂਠੀ ਖ਼ਬਰ ਨੂੰ ਦੇਖ ਕੇ ਹਜ਼ਾਰਾਂ ...
ਧਾਰਾ 370 ਦੇ ਵਿਰੁੱਧ ਰਹੀ ਬ੍ਰਿਟਿਸ਼ ਸੰਸਦ ਮੈਂਬਰ ਨੂੰ ਭਾਰਤ 'ਚ ਨਹੀਂ ਮਿਲੀ ਐਂਟਰੀ
. . .  about 1 hour ago
ਨਵੀਂ ਦਿੱਲੀ, 17 ਫਰਵਰੀ- ਜੰਮੂ-ਕਸ਼ਮੀਰ 'ਚ ਧਾਰਾ 370 ਦੀਆਂ ਬਹੁਤੀਆਂ ਧਾਰਾਵਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਵਿਰੋਧ ਕਰਨ ਵਾਲੀ ਬ੍ਰਿਟੇਨ ...
ਦਿੱਲੀ ਕੈਬਨਿਟ 'ਚ ਵਿਭਾਗਾਂ ਦੀ ਵੰਡ, ਕੇਜਰੀਵਾਲ ਆਪਣੇ ਕੋਲ ਨਹੀਂ ਰੱਖਣਗੇ ਕੋਈ ਮੰਤਰਾਲੇ
. . .  about 1 hour ago
ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੀ ਨਵੀਂ ਚੁਣੀ ਗਈ ਸਰਕਾਰ ਦੇ ਸਾਰੇ ਮੰਤਰੀਆਂ ਨੇ ਅੱਜ ਸਕੱਤਰੇਤ ਵਿਖੇ ਜਾ ਕੇ ਆਪਣੇ ਅਹੁਦੇ ਸੰਭਾਲ ਲਏ। ਇਸ ਦੇ ਨਾਲ ਹੀ ਕੇਜਰੀਵਾਲ ਦੇ ਮੰਤਰੀਆਂ ਦੇ ਵਿਭਾਗਾਂ...
ਐਨ.ਐੱਸ.ਕਿਊ.ਐਫ. ਅਧੀਨ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਪ੍ਰਯੋਗੀ ਪ੍ਰੀਖਿਆ ਤੇ ਟਰੇਨਿੰਗ ਦੇ ਸ਼ਡਿਊਲ 'ਚ ਤਬਦੀਲੀ
. . .  1 minute ago
ਐੱਸ.ਏ.ਐੱਸ. ਨਗਰ, 17 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਨ. ਐੱਸ. ਕਿਊ. ਐਫ. ਅਧੀਨ...
ਦੋ ਬੱਚਿਆਂ ਦੀ ਮਾਂ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਅੱਚਲ ਸਾਹਿਬ, 17 ਫਰਵਰੀ (ਗੁਰਚਰਨ ਸਿੰਘ)- ਪੁਲਿਸ ਥਾਣਾ ਰੰਗੜ ਨੰਗਲ ਅਧੀਨ ਆਉਂਦੇ ਪਿੰਡ ਬਾਸਰਪੁਰ ਦੀ ਦੋ ਬੱਚਿਆਂ....
ਮਨੀਲਾ 'ਚ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  about 2 hours ago
ਮੋਗਾ, 17 ਫਰਵਰੀ- ਮੋਗਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਦੇ ਰਹਿਣ ਵਾਲੇ 38 ਸਾਲਾ ਮੱਘਰ ਸਿੰਘ ਦੀ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ 'ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ...
ਨਵਾਂ ਡੈੱਥ ਵਾਰੰਟ ਜਾਰੀ ਹੋਣ 'ਤੇ ਨਿਰਭੈਆ ਦੀ ਮਾਂ ਨੇ ਜਤਾਈ ਖ਼ੁਸ਼ੀ
. . .  about 2 hours ago
ਨਵੀਂ ਦਿੱਲੀ, 17 ਫਰਵਰੀ- ਦੋਸ਼ੀਆਂ ਦੇ ਖ਼ਿਲਾਫ਼ ਨਵਾਂ ਡੈੱਥ ਵਾਰੰਟ ਜਾਰੀ ਹੋਣ ਤੋਂ ਬਾਅਦ ਨਿਰਭੈਆ ਦੀ ਮਾਂ ...
ਕਰਤਾਰਪੁਰ : ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਜਾਮ
. . .  about 2 hours ago
ਕਰਤਾਰਪੁਰ, 17 ਫਰਵਰੀ (ਭਜਨ ਸੇਖੋਂ)- ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਅੱਜ ਆਪਣੀ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ 5 ਘੰਟਿਆਂ ਤੋਂ ਨੈਸ਼ਨਲ ਹਾਈਵੇਅ ਜਾਮ...
ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਜਾਰੀ ਹੋਇਆ ਨਵਾਂ ਡੈੱਥ ਵਾਰੰਟ, 3 ਮਾਰਚ ਨੂੰ ਹੋਵੇਗੀ ਫਾਂਸੀ
. . .  about 3 hours ago
ਨਵੀਂ ਦਿੱਲੀ, 17 ਫਰਵਰੀ- ਨਿਰਭੈਆ ਮਾਮਲੇ ਨੂੰ ਲੈ ਕੇ ਅੱਜ ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਨਵਾਂ ਡੈੱਥ ਵਾਰੰਟ ਜਾਰੀ...
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ
. . .  about 3 hours ago
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ................................
ਡੀ. ਐਸ. ਪੀ. ਜੰਡਿਆਲਾ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ, 10 ਬੱਸਾਂ ਦੇ ਕੀਤੇ ਚਲਾਨ
. . .  about 3 hours ago
ਜੰਡਿਆਲਾ ਗੁਰੂ, 17 ਫਰਵਰੀ-(ਰਣਜੀਤ ਸਿੰਘ ਜੋਸਨ)- ਬੀਤੇ ਦਿਨੀਂ ਸੰਗਰੂਰ ਦੇ ਲੌਂਗੋਵਾਲ 'ਚ ਵਾਪਰੇ ਸਕੂਲ ਵੈਨ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ...
ਪਰਿਵਾਰ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ : ਸਾਬਕਾ ਡੀ. ਆਈ. ਜੀ. ਅਤੇ ਮੌਜੂਦਾ ਡੀ. ਐੱਸ. ਪੀ. ਸਣੇ 6 ਦੋਸ਼ੀ ਕਰਾਰ
. . .  about 3 hours ago
ਅੰਮ੍ਰਿਤਸਰ, 17 ਫਰਵਰੀ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਸਿੰਘ ਬਾਜਵਾ ਦੀ ਅਦਾਲਤ ਵਲੋਂ ਸਾਬਕਾ ਡੀ. ਆਈ. ਜੀ. ਕੁਲਤਾਰ ਸਿੰਘ ਅਤੇ ਮੌਜੂਦਾ ਡੀ. ਐੱਸ. ਪੀ. ਹਰਦੇਵ ਸਿੰਘ ਸਣੇ...
ਕਬੱਡੀ ਵਿਸ਼ਵ ਕੱਪ ਖੇਡਣ ਲਈ ਪਾਕਿਸਤਾਨ ਗਈ ਭਾਰਤੀ ਟੀਮ ਵਤਨ ਪਰਤੀ
. . .  about 3 hours ago
ਓਵੈਸੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਤੋਂ ਸੂਬੇ 'ਚ ਐਨ.ਪੀ.ਆਰ ਪ੍ਰਕਿਰਿਆ 'ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  about 3 hours ago
ਲੁਧਿਆਣਾ 'ਚ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 600 ਗ੍ਰਾਮ ਹੈਰੋਇਨ ਬਰਾਮਦ
. . .  about 3 hours ago
ਪੰਜਾਬ 'ਚ ਇੱਕ ਇਤਿਹਾਸ ਰਚੇਗੀ ਸੰਗਰੂਰ ਰੈਲੀ- ਢੀਂਡਸਾ
. . .  about 3 hours ago
ਨਿਰਭੈਆ ਮਾਮਲਾ : ਡੈੱਥ ਵਾਰੰਟ 'ਤੇ ਪਟਿਆਲਾ ਹਾਊਸ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 3 hours ago
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕੱਟੇ ਸਕੂਲੀ ਵਾਹਨਾਂ ਦੇ ਚਲਾਨ
. . .  about 3 hours ago
ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ ਮੂਹਰੇ ਵਿਸ਼ਾਲ ਧਰਨਾ
. . .  about 4 hours ago
ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  about 4 hours ago
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  about 4 hours ago
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  about 4 hours ago
ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  about 4 hours ago
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  about 4 hours ago
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  about 5 hours ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 5 hours ago
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 5 hours ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  about 5 hours ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 5 hours ago
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 5 hours ago
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  about 6 hours ago
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  about 6 hours ago
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  about 6 hours ago
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  about 6 hours ago
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  about 6 hours ago
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 5 hours ago
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  about 7 hours ago
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  about 7 hours ago
ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੰਭਾਲਿਆ ਕਾਰਜਭਾਰ
. . .  about 7 hours ago
ਜਲੰਧਰ : ਸ਼ਮਸ਼ਾਨ ਘਾਟ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼
. . .  about 7 hours ago
ਅਬੋਹਰ ਦੇ ਸਰਕਾਰੀ ਹਸਪਤਾਲ 'ਚ ਲੱਗੇ ਪੰਘੂੜੇ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 8 hours ago
ਫੌਜ 'ਚ ਮਹਿਲਾ ਅਧਿਕਾਰੀਆਂ ਨੂੰ ਮਿਲੇਗਾ ਸਥਾਈ ਕਮਿਸ਼ਨ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪਾਈ ਝਾੜ
. . .  about 8 hours ago
ਲੌਂਗੋਵਾਲ ਵੈਨ ਹਾਦਸੇ ਤੋਂ ਬਾਅਦ ਬਠਿੰਡਾ 'ਚ ਪੁਲਿਸ ਨੇ ਕੀਤੀ ਸਕੂਲ ਬੱਸਾਂ ਦੀ ਚੈਕਿੰਗ
. . .  about 8 hours ago
ਸ਼ਾਹੀਨ ਬਾਗ ਪ੍ਰਦਰਸ਼ਨ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 9 hours ago
ਸੰਗਰੂਰ ਵੈਨ ਹਾਦਸੇ ਤੋਂ ਬਾਅਦ ਜਾਗੀ ਸਰਕਾਰ, ਟਰਾਂਸਪੋਰਟ ਵਿਭਾਗ ਨੇ ਸਕੂਲ ਬੱਸਾਂ ਦੀ ਚੈਕਿੰਗ ਲਈ ਰਾਜ ਪੱਧਰੀ ਮੁਹਿੰਮ ਕੀਤੀ ਸ਼ੁਰੂ
. . .  about 9 hours ago
ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ਵੀ ਲਾਪਰਵਾਹੀ ਜਾਰੀ
. . .  about 9 hours ago
ਕੋਟਲੀ ਸੂਰਤ ਮੱਲ੍ਹੀ ਵਿਚ ਬੱਸਾਂ ਦੀ ਚੈਕਿੰਗ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਸਾਉਣ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

-ਮਾਮਲਾ ਧਾਰਾ 307 ਦੇ ਦੋਸ਼ੀ ਨੂੰ ਗਿ੍ਫ਼ਤਾਰ ਨਾ ਕਰਨ ਦਾ-

ਅੱਜ ਥਾਣਾ ਮਮਦੋਟ ਅੱਗੇ ਦਿੱਤੇ ਜਾ ਰਹੇ ਧਰਨੇ ਲਈ ਕਿਸਾਨਾਂ ਨੇ ਕੀਤੀ ਮੀਟਿੰਗ

ਮਮਦੋਟ, 17 ਜੁਲਾਈ (ਸੁਖਦੇਵ ਸਿੰਘ ਸੰਗਮ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪੰਜਾਬ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਅਗਵਾਈ ਹੇਠ ਕਿਸਾਨਾਂ ਦੀ ਇਕ ਮੀਟਿੰਗ ਮਮਦੋਟ ਦੇ ਪਿੰਡ ਲੱਖਾ ਸਿੰਘ ਵਾਲਾ ਵਿਖੇ ਹੋਈ, ਜਿਸ ਨੂੰ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੱਲੀ ਵਾਲਾ, ਰਣਬੀਰ ਸਿੰਘ ਠੱਠਾ ਮੀਤ ਸਕੱਤਰ ਅਤੇ ਜ਼ੋਨ ਪ੍ਰਧਾਨ ਨਰਿੰਦਰਪਾਲ ਸਿੰਘ ਜਤਾਲਾ ਨੇ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ 18 ਜੁਲਾਈ ਨੂੰ ਪੁਲਿਸ ਥਾਣਾ ਮਮਦੋਟ ਅੱਗੇ ਦਿੱਤੇ ਜਾ ਰਹੇ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇ | ਕਿਸਾਨ ਆਗੂਆਂ ਨੇ ਦੱਸਿਆ ਕਿ ਨੇੜਲੇ ਪਿੰਡ ਸਵਾਈ ਕੇ ਵਿਖੇ ਬੀਤੇ ਦਿਨੀਂ ਇਕ ਵਿਅਕਤੀ ਵਲੋਂ ਕਿਸਾਨ ਦੇ ਪੁੱਤਰ ਉੱਪਰ ਟਰੈਕਟਰ ਚਾੜ੍ਹ ਕੇ ਜ਼ਖ਼ਮੀ ਕੀਤੇ ਜਾਣ ਸਬੰਧੀ ਮਮਦੋਟ ਪੁਲਿਸ ਵਲੋਂ 307 ਦਾ ਮਾਮਲਾ ਦਰਜ ਕਰਨ ਦੇ ਬਾਵਜੂਦ ਦੋਸ਼ੀ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਉਨ੍ਹਾਂ ਇਹ ਵੀ ਕਿਹਾ ਕਿ ਜਥੇਬੰਦੀ ਦੇ ਦਬਾਅ ਦੇ ਚਲਦਿਆਂ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਪੜਤਾਲੀਆ ਅਧਿਕਾਰੀ ਨੂੰ ਮੁਅੱਤਲ ਤਾਂ ਕਰ ਦਿੱਤਾ ਗਿਆ ਹੈ, ਪ੍ਰੰਤੂ ਜਦੋਂ ਤੱਕ ਪੁਲਿਸ ਵਲੋਂ ਨਾਮਜ਼ਦ ਵਿਅਕਤੀ ਨੂੰ ਕਾਬੂ ਨਹੀਂ ਕੀਤਾ ਜਾਂਦਾ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਸੁਖਦੇਵ ਸਿੰਘ ਲੱਖਾ ਸਿੰਘ ਵਾਲਾ, ਗੁਰਦਿਆਲ ਸਿੰਘ ਟਿੱਬੀ ਕਲਾਂ, ਪ੍ਰੈੱਸ ਸਕੱਤਰ ਰੰਗਾ ਸਿੰਘ ਭੁੱਲਰ, ਗੁਰਸੇਵਕ ਸਿੰਘ ਜਤਾਲਾ, ਅਨੂਪ ਸਿੰਘ ਸਵਾਈ ਕੇ, ਫੁੰਮਣ ਸਿੰਘ ਵੀ ਮੌਜੂਦ ਸਨ |

ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫਾਜ਼ਿਲਕਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਕਰਨੈਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ...

ਪੂਰੀ ਖ਼ਬਰ »

-ਮਾਮਲਾ ਬਸਤੀ ਟੈਂਕਾਂ ਵਾਲੀ ਵਿਖੇ ਬਣੇ ਅੰਡਰ ਬਿ੍ਜ ਵਿਚ ਪਾਣੀ ਭਰਨ ਦਾ-

ਸਮੱਸਿਆ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੇ ਰੇਲਵੇ ਅਥਾਰਿਟੀ ਨਾਲ ਕੀਤੀ ਗੱਲਬਾਤ

ਫ਼ਿਰੋਜ਼ਪੁਰ, 17 ਜੁਲਾਈ (ਜਸਵਿੰਦਰ ਸਿੰਘ ਸੰਧੂ)- ਬਸਤੀ ਟੈਂਕਾਂ ਵਾਲੀ ਰੇਲਵੇ ਅੰਡਰ ਬਿ੍ਜ ਵਿਚ ਭਰੇ ਪਾਣੀ ਦੀ ਸਮੱਸਿਆ ਦੇ ਖ਼ਾਤਮੇ ਲਈ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਰੇਲਵੇ ਅਥਾਰਿਟੀ ਨਾਲ ਗੱਲਬਾਤ ਕਰਦਿਆਂ ਡੀ.ਆਰ.ਐਮ. ਫ਼ਿਰੋਜ਼ਪੁਰ ਡਵੀਜ਼ਨ ਨੂੰ ਅੰਡਰ ਬਿ੍ਜ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 1 ਗਿ੍ਫ਼ਤਾਰ

ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਖੂਈਖੇੜਾ ਥਾਣਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਭਗਵਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਗਸ਼ਤ ਦੌਰਾਨ ਪਿੰਡ ਡੰਗਰ ਖੇੜਾ ਨੇੜੇ ਸ਼ੱਕ ਦੇ ਆਧਾਰ 'ਤੇ ਰਾਧੇ ...

ਪੂਰੀ ਖ਼ਬਰ »

ਸੈਦਾਂ ਵਾਲਾ ਸਰਕਾਰੀ ਮਿਡਲ ਸਕੂਲ ਦੀ ਛੱਤ ਡਿੱਗੀ

ਫ਼ਿਰੋਜ਼ਪੁਰ, 17 ਜੁਲਾਈ (ਜਸਵਿੰਦਰ ਸਿੰਘ ਸੰਧੂ)- ਬਰਸਾਤੀ ਮੌਸਮ ਦੇ ਪਹਿਲੇ ਭਾਰੀ ਮੀਂਹ ਨਾਲ ਬਲਾਕ ਘੱਲ ਖ਼ੁਰਦ ਅਧੀਨ ਪੈਂਦੇ ਪਿੰਡ ਸੈਦਾਂ ਵਾਲਾ ਵਿਖੇ ਸਥਿਤ ਸਰਕਾਰੀ ਮਿਡਲ ਸਕੂਲ ਦੇ ਕੰਪਿਊਟਰ ਲੈਬ ਵਾਲੇ ਕਮਰੇ ਦੀ ਛੱਤ ਰਾਤ ਸਮੇਂ ਡਿੱਗਣ ਕਰਕੇ ਵੱਡਾ ਹਾਦਸਾ ...

ਪੂਰੀ ਖ਼ਬਰ »

ਲੜਕੀ ਨੂੰ ਵਰਗ਼ਲਾ ਕੇ ਲਿਜਾਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਮੰਡੀ ਅਰਨੀਵਾਲਾ, 17 ਜੁਲਾਈ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਨੇ ਇਕ ਔਰਤ ਦੇ ਬਿਆਨਾਂ 'ਤੇ ਉਸ ਦੀ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਦੇ ਦੋਸ਼ ਵਿਚ ਪੰਜ ਜਣਿਆਂ ਖਿਲਾਫ ਮਾਮਲਾ ਦਰਜ ਕੀਤਾ ਹੈ | ਅਰਨੀਵਾਲਾ ਥਾਣਾ ਅਧੀਨ ਆਉਂਦੇ ਪਿੰਡ ਦੀ ਇਕ ਔਰਤ ਨੇ ...

ਪੂਰੀ ਖ਼ਬਰ »

ਦਾਜ ਲਈ ਕੁੱਟਮਾਰ ਕਰਕੇ ਘਰੋਂ ਕੱਢਣ ਅਤੇ ਬੱਚੇ ਨੂੰ ਖੋਹਣ ਦੇ ਦੋਸ਼, ਪਤੀ ਅਤੇ ਸੱਸ ਨਾਮਜ਼ਦ

ਅਬੋਹਰ, 17 ਜੁਲਾਈ (ਕੁਲਦੀਪ ਸਿੰਘ ਸੰਧੂ)-ਉਪਮੰਡਲ ਦੇ ਪਿੰਡ ਸੱਪਾਂ ਵਾਲੀ ਵਾਸੀ ਇਕ ਵਿਆਹੁਤਾ ਨੇ ਆਪਣੇ ਪਤੀ ਅਤੇ ਸੱਸ 'ਤੇ ਦਾਜ ਲਿਆਉਣ ਲਈ ਕੁੱਟਮਾਰ ਕਰਕੇ ਘਰੋਂ ਬਾਹਰ ਕੱਢਣ ਅਤੇ ਉਸ ਦਾ ਦੁੱਧ ਪੀਂਦਾ ਬੱਚਾ ਖੋਹਣ ਦੇ ਇਲਜ਼ਾਮ ਲਗਾਏ ਹਨ | ਥਾਣਾ ਖੂਈਆਂ ਸਰਵਰ ਪੁਲਿਸ ਨੇ ...

ਪੂਰੀ ਖ਼ਬਰ »

ਦੁਬਈ ਭੇਜਣ ਦੇ ਨਾਂਅ 'ਤੇ ਮਾਰੀ 3 ਲੱਖ ਦੀ ਠੱਗੀ, ਏਜੰਟ ਸਣੇ 3 ਨਾਮਜ਼ਦ

ਅਬੋਹਰ 17 ਜੁਲਾਈ (ਕੁਲਦੀਪ ਸਿੰਘ ਸੰਧੂ)-ਉਪਮੰਡਲ ਦੇ ਪਿੰਡ ਢਾਬਾ ਕੋਕਰੀਆਂ ਵਾਸੀ ਇਕ ਵਿਅਕਤੀ ਨੇ ਦੁਬਈ ਭੇਜਣ ਦੇ ਨਾਂਅ 'ਤੇ ਏਜੰਟ ਸਣੇ 3 ਜਣਿਆਂ 'ਤੇ 3 ਲੱਖ ਦੀ ਠੱਗੀ ਮਾਰਨ ਦੇ ਇਲਜ਼ਾਮ ਲਗਾਏ ਹਨ | ਅਬੋਹਰ ਦੀ ਥਾਣਾ ਸਦਰ ਪੁਲਿਸ ਨੇ ਇਸ ਮਾਮਲੇ 'ਚ ਤਿੰਨਾਂ ਖਿਲਾਫ ਅਧੀਨ ...

ਪੂਰੀ ਖ਼ਬਰ »

ਫ਼ੌਜੀ ਭਰਤੀ ਦੇ ਸਿਖਲਾਈ ਕੈਂਪ ਲਈ ਨੌਜਵਾਨਾਂ ਦੀ ਚੋਣ 25 ਨੂੰ

ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਨੌਜਵਾਨ ਪੀੜ੍ਹੀ ਨੂੰ ਫ਼ੌਜ ਵਿੱਚ ਵੱਧ ਤੋਂ ਵੱਧ ਭਰਤੀ ਕਰਵਾਉਣ ਦੇ ਮੰਤਵ ਤਹਿਤ ਸੂਬਾ ਸਰਕਾਰ ਅਹਿਮ ਉਪਰਾਲੇ ਕਰ ਰਹੀ ਹੈ | ਸਰਕਾਰ ਵੱਲੋਂ ਸਮੇਂ-ਸਮੇਂ ਟੇ੍ਰਨਿੰਗ ਕੈਂਪ ਲਗਾ ਕੇ ਇਸ ਤਹਿਤ ਭਰਤੀ ਹੋਣ ਦੇ ਚਾਹਵਾਨ ...

ਪੂਰੀ ਖ਼ਬਰ »

ਪਿੰਡ ਹਾਮਦਵਾਲਾ ਹਿਠਾੜ ਵਿਖੇ ਹਲ਼ਕਾਅ ਨਾਲ ਹੋ ਰਹੀ ਹੈ ਪਸ਼ੂਆਂ ਦੀ ਮੌਤ

ਮੱਲਾਂਵਾਲਾ, 17 ਜੁਲਾਈ (ਗੁਰਦੇਵ ਸਿੰਘ)- ਪਿੰਡ ਹਾਮਦਵਾਲਾ ਹਿਠਾੜ ਵਿਖੇ ਕੁਝ ਦਿਨ ਪਹਿਲਾਂ ਇਕ ਹਲਕੇ ਕੁੱਤੇ ਵਲੋਂ ਪਿੰਡ ਦੇ ਕੁਝ ਪਸ਼ੂਆਂ ਨੂੰ ਕੱਟ ਜਾਣ ਕਾਰਨ 18 ਪਸ਼ੂਆਂ ਦੀ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਪਿੰਡ ਦੇ ਸਾਬਕਾ ਸਰਪੰਚ ਗੁਰਦੇਵ ਸਿੰਘ, ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਲੱਖੋਵਾਲ ਦੀ ਹੰਗਾਮੀ ਮੀਟਿੰਗ

ਜ਼ੀਰਾ, 17 ਜੁਲਾਈ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਬਲਾਕ ਪ੍ਰਧਾਨ ਊਧਮ ਸਿੰਘ ਸਨ੍ਹੇਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਗੁਰੂਹਰਸਹਾਏ ਵਿਖੇ ਤਿੰਨ ਰੋਜ਼ਾ ਤਹਿਸੀਲ ਪੱਧਰੀ ਖੇਡਾਂ ਦਾ ਆਗਾਜ਼

ਗੁਰੂਹਰਸਹਾਏ, 17 ਜੁਲਾਈ (ਹਰਚਰਨ ਸਿੰਘ ਸੰਧੂ, ਅਮਰਜੀਤ ਸਿੰਘ ਬਹਿਲ)- ਖੇਡ ਵਿਭਾਗ ਪੰਜਾਬ ਡਾਇਰੈਕਟਰ ਸਪੋਰਟਸ ਦੀਆਂ ਹਦਾਇਤਾਂ ਅਨੁਸਾਰ ਨਛੱਤਰ ਸਿੰਘ ਮਾਹਲਾ ਦੀ ਅਗਵਾਈ ਹੇਠ ਸਬ ਡਵੀਜ਼ਨ ਪੱਧਰੀ ਕਬੱਡੀ ਨੈਸ਼ਨਲ ਸਟਾਈਲ ਦੇ ਮੁਕਾਬਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਸਬੰਧੀ ਗੇਟ ਰੈਲੀ

ਜ਼ੀਰਾ, 17 ਜੁਲਾਈ (ਮਨਜੀਤ ਸਿੰਘ ਢਿੱਲੋਂ)- ਸਫ਼ਾਈ ਸੇਵਕ ਯੂਨੀਅਨ ਜ਼ੀਰਾ ਦੇ ਮੁਲਾਜ਼ਮਾਂ ਵਲੋਂ ਨਗਰ ਕੌਾਸਲ ਜ਼ੀਰਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੀਤੀ ਗਈ | ਇਹ ਰੈਲੀ ਪ੍ਰਧਾਨ ਪੱਪੂ ਰਾਮ ਦੀ ਅਗਵਾਈ ਹੇਠ ਕੀਤੀ ਗਈ, ਜਿਸ ਦੌਰਾਨ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਦੇ ਨਿਰਦੇਸ਼ਾਂ ਅਧੀਨ 17 ਸਕੂਲੀ ਵਾਹਨਾਂ ਦੇ ਚਲਾਨ ਕੱਟੇ- ਜਸਵਿੰਦਰ ਕੌਰ

ਫ਼ਿਰੋਜ਼ਪੁਰ, 17 ਜੁਲਾਈ (ਰਾਕੇਸ਼ ਚਾਵਲਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਬਾਰ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਦੇ ਮੋਢੀ ਸਤਿਗੁਰੂ ਰਾਮ ਸਿੰਘ ਦਾ 200 ਸਾਲਾ ਪ੍ਰਕਾਸ਼ ਪੂਰਬ ਸਮਾਗਮ ਕਰਵਾਇਆ

ਜ਼ੀਰਾ, 17 ਜੁਲਾਈ (ਮਨਜੀਤ ਸਿੰਘ ਢਿੱਲੋਂ)- ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸ਼ਹਿਜ਼ਾਦਾ ਸੰਤ ਸਿੰਘ ਵਿਖੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਨਾਮਧਾਰੀ ਸਤਿਗੁਰੂ ਰਾਮ ਸਿੰਘ ਦੇ 200 ਸਾਲਾ ਸ਼ਤਾਬਦੀ ਦਿਵਸ 'ਤੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਜਬਰੀ ਨੌਕਰੀਓਾ ਕੱਢੇ ਗਏ ਪੰਜਾਬ ਹੋਮ ਗਾਰਡ ਜਵਾਨਾਂ ਵਲੋਂ ਬਹਾਲ ਕੀਤੇ ਜਾਣ ਦੀ ਮੰਗ

ਜ਼ੀਰਾ, 17 ਜੁਲਾਈ (ਮਨਜੀਤ ਸਿੰਘ ਢਿੱਲੋਂ)- ਪੰਜਾਬ ਵਿਚ ਅੱਤਵਾਦ ਦੇ ਕਾਲੇ ਦੌਰ ਦੌਰਾਨ ਪੰਜਾਬ ਹੋਮ ਗਾਰਡ ਦੇ ਜਵਾਨਾਂ ਵਲੋਂ ਪੰਜਾਬ ਪੁਲਿਸ ਵਿਭਾਗ ਦੇ ਨਾਲ ਸਾਥ ਦੇ ਕੇ ਅੱਤਵਾਦ ਦਾ ਖ਼ਾਤਮਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਸੀ ਛੱਡੀ, ਪਰ ਅਫ਼ਸੋਸ ਕੇ ਮਤਲਬ ਨਿਕਲਣ ਤੋਂ ...

ਪੂਰੀ ਖ਼ਬਰ »

ਨਹੀਂ ਹੋਣ ਦਿੱਤੀ ਜਾਵੇਗੀ ਹਲਕੇ ਦੇ ਕਿਸਾਨਾਂ ਦੀ ਫ਼ਸਲ ਡੋਬੇ ਦਾ ਸ਼ਿਕਾਰ- ਰਾਣਾ ਸੋਢੀ

ਫ਼ਿਰੋਜ਼ਪੁਰ, 17 ਜੁਲਾਈ (ਜਸਵਿੰਦਰ ਸਿੰਘ ਸੰਧੂ)- ਭਾਰੀ ਬਾਰਿਸ਼ਾਂ ਪੈਣ ਕਾਰਣ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਰੋੜਾਂ ਵਾਲੀ, ਮਹਿਮਾ, ਗੁਲਾਮੀ ਵਾਲਾ, ਚੂਹੜ ਖਲਚੀਆਂ ਆਦਿ ਪਿੰਡਾਂ ਦੇ ਰਕਬੇ 'ਚ ਜਮਾਂ ਹੁੰਦੇ ਪਾਣੀ ਹੇਠ ਸੈਂਕੜੇ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਐੱਸ.ਐੱਸ.ਪੀ. ਤੇ ਡੀ.ਸੀ. ਫ਼ਿਰੋਜ਼ਪੁਰ ਨਾਲ ਮੀਟਿੰਗ

ਫ਼ਿਰੋਜ਼ਪੁਰ, 17 ਜੁਲਾਈ (ਤਪਿੰਦਰ ਸਿੰਘ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੱਲੀ ਵਾਲਾ, ਸਕੱਤਰ ਸਾਹਿਬ ਸਿੰਘ ਦੀਨੇ ਕੇ, ਮੀਤ ਸਕੱਤਰ ਰਾਣਾ ਰਣਬੀਰ ਸਿੰਘ ਦੀ ਅਗਵਾਈ ਹੇਠ ਐੱਸ.ਐੱਸ.ਪੀ. ਫ਼ਿਰੋਜ਼ਪੁਰ ਤੇ ਡੀ.ਸੀ. ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਨੇ ਜਲ ਸ਼ਕਤੀ ਅਭਿਆਨ 'ਤੇ ਸੈਮੀਨਾਰ ਕਰਵਾਇਆ

ਜ਼ੀਰਾ, 17 ਜੁਲਾਈ (ਮਨਜੀਤ ਸਿੰਘ ਢਿੱਲੋਂ)- ਸੀਨੀਅਰ ਸਿਟੀਜ਼ਨ ਕੌਾਸਲ ਜ਼ੀਰਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਵਿਖੇ ਜਲ ਸ਼ਕਤੀ ਅਭਿਆਨ ਤਹਿਤ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਲੈਕਚਰਾਰ ਨਰਿੰਦਰ ਸਿੰਘ ਨੇ ਪਾਣੀ ਦੇ ਸੰਕਟ ...

ਪੂਰੀ ਖ਼ਬਰ »

ਦਰੱਖ਼ਤਾਂ ਦਾ ਸਬੰਧ ਮਨੁੱਖ ਦੇ ਪੰਘੂੜੇ ਤੋਂ ਲੈ ਕੇ ਚਿਖਾ ਤੱਕ- ਬਾਬੂ ਸਿੰਘ ਭੜਾਣਾ

ਜ਼ੀਰਾ, 17 ਜੁਲਾਈ (ਮਨਜੀਤ ਸਿੰਘ ਢਿੱਲੋਂ)- ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਦੇ ਸੁਧਾਰ ਲਈ ਟਰੱਕ ਯੂਨੀਅਨ ਜ਼ੀਰਾ ਵਿਖੇ ਟਰੱਕ ਯੂਨੀਅਨ ਵਲੋਂ ਵਾਤਾਵਰਨ ਦਿਹਾੜਾ ਮਨਾਇਆ ਅਤੇ ਬੂਟੇ ਲਗਾਏ | ਇਸ ਇਸ ਸਬੰਧੀ ਕਰਵਾਏ ਸਮਾਗਮ ਦੌਰਾਨ ਬਾਬੂ ਸਿੰਘ ਭੜਾਣਾ ਪ੍ਰਧਾਨ ਜ਼ਿਲ੍ਹਾ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਦਾ ਕਿਤਾਬਾਂ ਤੋਂ ਮੂੰਹ ਮੋੜਨਾ ਚਿੰਤਾ ਦਾ ਵਿਸ਼ਾ- ਅਧਿਆਪਕ ਆਗੂ

ਫ਼ਿਰੋਜ਼ਸ਼ਾਹ, 17 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)- ਮੋਬਾਈਲ ਦੀ ਅੰਨੇ੍ਹਵਾਹ ਵਰਤੋਂ ਨੇ ਨੌਜਵਾਨ ਪੀੜੀ ਦਾ ਧਿਆਨ ਕਿਤਾਬਾਂ ਤੋਂ ਮੋੜ ਕੇ ਮੋਬਾਈਲਾਂ ਵੱਲ ਕਰ ਦਿੱਤਾ ਹੈ | ਹਰ ਛੋਟਾ, ਵੱਡਾ ਵਿਅਕਤੀ ਮੋਬਾਈਲ ਨਾਲ ਚਿਪਕਿਆ ਪਿਆ ਹੈ, ਜੋ ਉਨ੍ਹਾਂ ਦੇ ਗਿਆਨ 'ਚ ਵਾਧਾ ਕਰਨ ...

ਪੂਰੀ ਖ਼ਬਰ »

ਲੱਗਦੈ ਪ੍ਰਸ਼ਾਸਨ ਵੱਡੇ ਹਾਦਸੇ ਦੀ ਉਡੀਕ 'ਚ...

ਫ਼ਿਰੋਜ਼ਪੁਰ, 17 ਜੁਲਾਈ (ਕੰਵਰਜੀਤ ਸਿੰਘ ਜੈਂਟੀ)- ਫ਼ਿਰੋਜ਼ਪੁਰ ਸ਼ਹਿਰ ਪੈਂਦੇ ਗੋਲਬਾਗ ਵਿਚ ਖੁੱਲੇ੍ਹ ਬੋਰਵੈੱਲ ਨੂੰ ਢਕਣਾ ਪ੍ਰਸ਼ਾਸਨਿਕ ਅਧਿਕਾਰੀਆਂ ਆਪਣੀ ਜ਼ਿੰਮੇਵਾਰੀ ਨਹੀਂ ਸਮਝਿਆ ਜੋ ਵੱਡੇ ਹਾਦਸੇ ਨੂੰ ਸੱਦਾ ਦੇ ਰਿਹਾ ਹੈ, ਪਰ ਸਰਕਾਰੀ ਅਧਿਕਾਰੀ ਇਸ ...

ਪੂਰੀ ਖ਼ਬਰ »

ਸੈਂਕੜੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਮੰਡੀ ਅਰਨੀਵਾਲਾ, 17 ਜੁਲਾਈ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪੁਲਿਸ ਪਾਰਟੀ ਨੂੰ ਦੌਰਾਨ-ਏ-ਗਸ਼ਤ ਇਤਲਾਹ ਮਿਲੀ ਕਿ ਜਤਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਢਿੱਪਾਵਾਲੀ ਜੋ ਕਿ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 17 ਜੁਲਾਈ (ਕੰਵਰਜੀਤ ਸਿੰਘ ਜੈਂਟੀ)- ਪੁਲਿਸ ਥਾਣਾ ਫ਼ਿਰੋਜ਼ਪੁਰ ਸਿਟੀ ਵਿਚ ਪੈਂਦੀ ਪੁਰਾਣੀ ਸਬਜ਼ੀ ਮੰਡੀ ਦੇ ਕੋਲ ਨਸ਼ੀਲੇ ਪਦਾਰਥਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸੁਖਚੈਨ ...

ਪੂਰੀ ਖ਼ਬਰ »

ਬਿਜਲੀ ਦੇ ਖੰਭੇ 'ਚ ਕਰੰਟ ਆਉਣ ਨਾਲ ਗਾਂ ਦੀ ਮੌਤ

ਫ਼ਿਰੋਜ਼ਪੁਰ, 17 ਜੁਲਾਈ (ਗੁਰਿੰਦਰ ਸਿੰਘ)- ਜ਼ਿਲੇ੍ਹ ਦੇ ਸਰਹੱਦੀ ਪਿੰਡ ਪੁਰਾਣਾ ਬਾਰੇ ਕੇ ਵਿਖੇ ਬਿਜਲੀ ਦੇ ਖੰਭੇ ਵਿਚ ਕਰੰਟ ਆਉਣ ਨਾਲ ਗ਼ਰੀਬ ਕਿਸਾਨ ਦੀ ਗਾਂ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਕਿਸਾਨ ਜੱਗਾ ਨੇ ਦੱਸਿਆ ਕਿ ਬੀਤੇ ਕੱਲ੍ਹ ਪਈ ਭਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX