ਤਾਜਾ ਖ਼ਬਰਾਂ


ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  9 minutes ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  14 minutes ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  26 minutes ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  29 minutes ago
ਕੋਲਕਾਤਾ, 21 ਸਤੰਬਰ- ਪੱਛਮੀ ਬੰਗਾਲ ਦੀ ਅਲੀਪੁਰ ਕੋਰਟ ਨੇ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਦਾਇਰ ਅਗਾਊਂ ...
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  37 minutes ago
ਚੰਡੀਗੜ੍ਹ, 21 ਸਤੰਬਰ- ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਨੂੰ ਲੈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਇੱਕ ਵਾਰ ਫਿਰ ਕਾਂਗਰਸ...
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  42 minutes ago
ਜੈਪੁਰ, 21 ਸਤੰਬਰ- ਰਾਜਸਥਾਨ 'ਚ ਸ੍ਰੀਗੰਗਾਨਗਰ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ ਕੀਤੀ ਗਈ...
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  59 minutes ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੇ ਧਰਨੇ 'ਚ ਪੁੱਜੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 1 hour ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਪਹਿਲਵਾਨ ਦੀਪਕ ਪੂਨੀਆ ਨੇ ਅੱਜ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 1 hour ago
ਫਰੈਂਕਫਰਟ, 21 ਜਲੰਧਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕਾ ਦੇ ਹਿਊਸਟਨ ਜਾਂਦੇ ਸਮੇਂ ਜਹਾਜ਼ 'ਚ ਤਕਨੀਕੀ ਖ਼ਰਾਬੀ ਦੀ ਵਜ੍ਹਾ ਕਾਰਨ ਜਰਮਨੀ ਦੇ ਫਰੈਂਕਫਰਟ...
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 1 hour ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਹੇਠਲੇ ਮੋਗਾ ਜ਼ਿਲ੍ਹੇ ਦੇ ਪਿੰਡ ਸੁਖਾਨੰਦ ਵਿਖੇ ਚੱਲ ਰਿਹਾ ਹੱਡਾ ਰੋੜੀ ਦਾ ਵਿਵਾਦ ਅੱਜ ਦੂਜੇ ਦਿਨ 'ਚ ਦਾਖ਼ਲ ਹੋ...
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 2 hours ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਪਿਛਲੇ 18 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ...
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  47 minutes ago
ਜਲੰਧਰ, 21 ਸਤੰਬਰ- ਸੀ. ਆਈ. ਏ. ਸਟਾਫ਼ ਜਲੰਧਰ ਦਿਹਾਤੀ ਦੀ ਪੁਲਿਸ ਨੇ ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਨਿਸ਼ਾਨਾ ਬਣਾ ਕੇ ਠੇਕਿਆਂ ਦੇ ਕਰਿੰਦਿਆਂ...
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 2 hours ago
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਸਾਢੇ ਬਾਰਾਂ ਕਰੋੜ ਰੁਪਏ ਦੀ ਕੀਮਤ ਵਾਲੀ ਹੈਰੋਇਨ ਸਣੇ ਤਿੰਨ ਨੌਜਵਾਨਾਂ ਨੂੰ...
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 2 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਪੀ. ਏ. ਯੂ. ਦੇ ਕਿਸਾਨ ਮੇਲੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਕਿਸਾਨਾਂ ਨੂੰ ਹੈਪੀ ਸੀਡਰ ਦੀ ਵਰਤੋਂ ਕਰਕੇ...
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 2 hours ago
ਚੰਡੀਗੜ੍ਹ, 21 ਸਤੰਬਰ (ਰਾਮ ਸਿੰਘ ਬਰਾੜ)- ਇਨੇਲੋ ਦੇ ਸੀਨੀਅਰ ਨੇਤਾ ਤੇ ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਕਾਂਗਰਸ ਨੇਤਾ ਤੇ ਸਾਬਕਾ ਵਿਧਾਇਕ ਦੂਡਾ...
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 3 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 3 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 minute ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 4 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 4 hours ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  about 4 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  about 4 hours ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 5 hours ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 5 hours ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 5 hours ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 5 hours ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 5 hours ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 5 hours ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 5 hours ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 5 hours ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 5 hours ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 5 hours ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 5 hours ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 5 hours ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 5 hours ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 6 hours ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 5 hours ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 6 hours ago
ਇਸਰੋ ਮੁਖੀ ਨੇ ਕਿਹਾ- ਨਹੀਂ ਹੋਇਆ ਲੈਂਡਰ 'ਵਿਕਰਮ' ਨਾਲ ਸੰਪਰਕ, ਅਗਲੀ ਤਰਜੀਹ 'ਗਗਨਯਾਨ' ਮਿਸ਼ਨ
. . .  about 5 hours ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 6 hours ago
ਚਿੱਟੇ ਦੇ ਝੰਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 7 hours ago
ਕੁਝ ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  about 5 hours ago
ਛੱਤ ਡਿੱਗਣ ਕਰਕੇ ਪਤਨੀ ਦੀ ਮੌਤ, ਪਤੀ ਤੇ ਪੁੱਤਰ ਗੰਭੀਰ
. . .  about 7 hours ago
ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜੇ ਜਾਣ 'ਤੇ ਪਿੰਡ ਵਾਸੀਆਂ ਨੇ ਸਕੂਲ ਨੂੰ ਮਾਰਿਆ ਜਿੰਦਾ
. . .  about 7 hours ago
ਭਾਰਤ-ਅਮਰੀਕਾ ਸ਼ਾਂਤੀਪੁਰਨ ਤੇ ਸਥਿਰ ਦੁਨੀਆ ਦੇ ਨਿਰਮਾਣ 'ਚ ਯੋਗਦਾਨ ਦੇ ਸਕਦੇ ਹਨ - ਮੋਦੀ
. . .  about 8 hours ago
ਚੋਣ ਕਮਿਸ਼ਨ ਵੱਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ
. . .  about 8 hours ago
ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕਰ ਰਹੇ ਹਨ ਕੂਚ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਬਠਿੰਡਾ /ਮਾਨਸਾ

ਡਰੇਨ ਵਿਭਾਗ ਦੀ ਲਾਪਰਵਾਹੀ ਕਾਰਨ ਪਿੰਡ ਨਿਉਰ ਵਿਖੇ ਦਰਜਨਾਂ ਏਕੜ ਫ਼ਸਲ ਤਬਾਹ

ਭਗਤਾ ਭਾਈਕਾ, 17 ਜੁਲਾਈ (ਸੁਖਪਾਲ ਸਿੰਘ ਸੋਨੀ)-ਪਿਛਲੇ ਦੋ ਦਿਨ ਤੋਂ ਹੋ ਰਹੀ ਬਰਸਾਤ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ | ਨੇੜਲੇ ਪਿੰਡ ਨਿਉਰ ਵਿਖੇ ਡਰੇਨ ਦੀ ਸਫ਼ਾਈ ਨਾ ਹੋਣ ਕਰਕੇ ਪਾਣੀ ਨੇ ਕਿਸਾਨਾਂ ਦੀ ਦਰਬਾਨਾ ਏਕੜ ਫ਼ਸਲ ਬਰਬਾਦ ਕਰ ਦਿੱਤੀ ਹੈ, ਜਦਕਿ ਸੈਂਕੜੇ ਏਕੜ ਫ਼ਸਲ ਬੁਰੀ ਤਰਾਂ ਪ੍ਰਭਾਵਿਤ ਹੋ ਗਈ ਹੈ | ਪੀੜ੍ਹਤ ਕਿਸਾਨਾਂ ਵਲੋਂ ਡਰੇਨ ਵਿਭਾਗ ਦੀ ਲਾਪਰਵਾਹੀ ਨੂੰ ਸਖ਼ਤੀ ਨਾਲ ਕੋਸਿਆ ਜਾ ਰਿਹਾ ਹੈ, ਕਿਉਂਕਿ ਜੇਕਰ ਵਿਭਾਗ ਵਲੋਂ ਅਜੇ ਵੀ ਧਿਆਨ ਨਾ ਦਿੱਤਾ ਗਿਆ ਤਾਂ ਅਗਲੇ ਬਰਸਾਤ ਦੇ ਦਿਨਾਂ ਵਿਚ ਕਿਸਾਨਾਂ ਦਾ ਹੋਰ ਵੀ ਵੱਡਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ | ਮੌਕੇ 'ਤੇ ਪਹੁੰਚਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿਛਲੇ ਲੰਬੇ ਸਮੇਂ ਤੋਂ ਪਿੰਡ ਨਿਉਰ-ਮਲੂਕਾ ਵਿਚਕਾਰ ਸਥਿਤ ਡਰੇਨ ਦੀ ਸਫ਼ਾਈ ਨਹੀਂ ਕੀਤੀ ਗਈ | ਇਸ ਮੌਕੇ ਹਾਜ਼ਰ ਪੀੜ੍ਹਤ ਕਿਸਾਨ ਰਾਜਾ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਨਿਉਰ ਨੇ ਦੱਸਿਆ ਕਿ ਉਕਤ ਡਰੇਨ ਦੇ ਪਾਣੀ ਕਾਰਨ ਆਪਣੀਆਂ ਫ਼ਸਲਾਂ ਦਾ ਹੁੰਦਾ ਦੇਖਦਿਆਂ ਨੂੰ ਉਨ੍ਹਾਂ ਦੀ ਤੀਜੀ ਪੀੜ੍ਹੀ ਹੋ ਗਈ ਹੈ | ਪਿੰਡ ਦੇ ਨੰਬਰਦਾਰ ਸਾਧੂ ਸਿੰਘ ਅਤੇ ਕਿਸਾਨ ਸੇਵਕ ਸਿੰਘ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਪਿਛਲੇ ਲੰਬੇ ਸਮੇਂ ਉਹ ਡਰੇਨ ਦੀ ਸਫ਼ਾਈ ਕਰਵਾਉਣ ਸਬੰਧੀ ਸਬੰਧਿਤ ਅਧਿਕਾਰੀਆਂ ਦੇ ਮਿੰਨਤਾਂ ਤਰਲੇ ਕਰਦੇ ਆ ਰਹੇ ਹਨ | ਉਨ੍ਹਾਂ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਦੇ ਵਫ਼ਦ ਵਲੋਂ ਬੀਤੀ ਕੱਲ੍ਹ ਨਿਉਰ ਆ ਕੇ ਡਰੇਨ ਦਾ ਜਾਇਜ਼ਾ ਵੀ ਲਿਆ ਗਿਆ ਸੀ, ਪ੍ਰੰਤੂ ਸਫ਼ਾਈ ਲਈ ਕੋਈ ਪ੍ਰਬੰਧ ਨਹੀਂ ਕੀਤੇ ਗਏ | ਕਿਸਾਨਾਂ ਵਲੋਂ ਆਪਣੇ ਪੱਧਰ 'ਤੇ ਜੇ.ਸੀ.ਬੀ. ਕਿਰਾਏ ਉਪਰ ਲਿਆਕੇ ਡਰੇਨ ਦੀ ਸਫ਼ਾਈ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ | ਪਿੰਡ ਨਿਉਰ ਦੇ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਡਰੇਨ ਦੇ ਮਾਮਲੇ ਨੂੰ ਲੈ ਕੇ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇ ਅਤੇ ਕਿਸਾਨਾਂ ਦੀ ਤਬਾਹ ਹੋਏ ਨੁਕਸਾਨੀ ਗਈ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ | ਅੱਜ ਸਵੇਰੇ ਡਰੇਨ ਵਿਭਾਗ ਦੇ ਐਸ.ਡੀ.ਐਮ. ਅਮਰਜੀਤ ਸਿੰਘ ਬੱਧਨ, ਜੇ.ਈ. ਰਘਬੀਰ ਸਿੰਘ ਮਾਨ, ਜੇ.ਈ. ਗੌਰਵ ਕਾਂਸਲ ਵਲੋਂ ਘਟਨਾ ਸਥਾਨ ਉਪਰ ਪਹੁੰਚਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ, ਪ੍ਰੰਤੂ ਫੰਡ ਨਾ ਹੋਣ ਕਾਰਨ ਉਹ ਕਿਸਾਨਾਂ ਦੀ ਮੱਦਦ ਲਈ ਬੇਵੱਸ ਨਜ਼ਰ ਆਏ | ਇਸ ਸਬੰਧੀ ਡਰੇਨ ਵਿਭਾਗ ਦੇ ਐਸ.ਡੀ.ਓ. ਅਮਰਜੀਤ ਸਿੰਘ ਨੇ ਕਿਹਾ ਮੌਜੂਦਾ ਸਥਿਤੀ ਸਬੰਧੀ ਉਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪੱਕਾ ਕਲਾਂ ਵਿਖੇ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹੀਆਂ

ਸੰਗਤ ਮੰਡੀ, 17 ਜੁਲਾਈ (ਸ਼ਾਮ ਸੁੰਦਰ ਜੋਸ਼ੀ)-ਨਜ਼ਦੀਕੀ ਪਿੰਡ ਪੱਕਾ ਕਲਾਂ ਵਿਖੇ ਅੱਜ ਸ਼ਾਮ ਇਕ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹਣ ਦੀ ਵਾਰਦਾਤ ਵਾਪਰਨ ਦੀ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੁਖ਼ਤਿਆਰ ਕੌਰ (60) ਪਤਨੀ ਮੋਦਨ ਸਿੰਘ ਆਪਣੇ ਘਰ ਦੇ ...

ਪੂਰੀ ਖ਼ਬਰ »

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬਰਸਾਤ ਕਾਰਨ ਬਣੇ ਹਲਾਤ ਲਈ ਹੋਏ ਆਹਮੋ ਸਾਹਮਣੇ

ਬਠਿੰਡਾ, 17 ਜੁਲਾਈ: (ਕੰਵਲਜੀਤ ਸਿੰਘ ਸਿੱਧੂ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਉਨ੍ਹਾਂ 'ਤੇ ਲਗਾਏ ਦੋਸ਼ਾਂ ਦੇ ਜਵਾਬ 'ਚ ਕਿਹਾ ਕਿ ਬਠਿੰਡੇ ਦੀ ਅਣਕਿਆਸੀ ਬਰਸਾਤ ਕਾਰਨ ਪੈਦਾ ਹੋਈ ਸਥਿਤੀ ਲਈ ਕਾਰਪੋਰੇਸ਼ਨ 'ਤੇ ...

ਪੂਰੀ ਖ਼ਬਰ »

ਹਮੀਰਗੜ੍ਹ ਵਿਖੇ ਹੋਈ ਚੋਰੀ 'ਚ ਦੋ ਿਖ਼ਲਾਫ਼ ਮੁਕੱਦਮਾ ਦਰਜ

ਭਗਤਾ ਭਾਈਕਾ, 17 ਜੁਲਾਈ (ਸੋਨੀ)-ਪਿੰਡ ਹਮੀਰਗੜ੍ਹ ਵਿਖੇ ਹੋਈ ਚੋਰੀ ਦੇ ਸਬੰਧ 'ਚ ਸਥਾਨਕ ਪੁਲਿਸ ਵਲੋਂ ਦੋ ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਕਥਿਤ ਦੋਸ਼ੀ ਫ਼ਰਾਰ ਹਨ | ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਨੇਵਲੇ ਪਿੰਡ ਹਮੀਰਗੜ੍ਹ ਵਿਖੇ ਬਲਦੇਵ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਲੱਮ ਏਰੀਏ 'ਚ ਰਾਹਤ ਕਾਰਜ ਸ਼ੁਰੂ

ਬਠਿੰਡਾ, 17 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਬਰਸਾਤੀ ਪਾਣੀ ਨਾਲ ਪ੍ਰਭਾਵਿਤ ਹੋਏ ਸ਼ਹਿਰ ਦੇ ਸਲੱਮ ਏਰੀਆ 'ਚ ਰਹਿਣ ਵਾਲੇ ਲੋਕਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਰਾਹਤ ਕਾਰਜ ਆਰੰਭ ਕੀਤੇ ...

ਪੂਰੀ ਖ਼ਬਰ »

ਸੜਕ ਦੇ ਪਾਣੀ ਕਾਰਨ ਕਿਸਾਨ ਦੀ ਚਾਰ ਏਕੜ ਝੋਨੇ ਦੀ ਫ਼ਸਲ ਮਰੀ

ਭੁੱਚੋ ਮੰਡੀ, 17 ਜੁਲਾਈ (ਬਿੱਕਰ ਸਿੰਘ ਸਿੱਧੂ)- ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਸੜਕ ਦਾ ਡ੍ਰੇਨ ਸਿਸਟਮ ਬੰਦ ਹੋਣ ਕਾਰਨ ਪਿੰਡ ਭੁੱਚੋ ਕਲਾਂ ਦੇ ਕਿਸਾਨ ਬਿੰਦਰ ਸਿੰਘ ਸਮਾਘ ਦੀ ਚਾਰ ਏਕੜ ਝੋਨੇ ਦੀ ਫ਼ਸਲ ਬਰਬਾਦ ਹੋ ਗਈ | ਪੀੜ੍ਹਤ ਕਿਸਾਨ ਨੇ ਦੱਸਿਆ ਕਿ ਸੜਕ ਦਾ ...

ਪੂਰੀ ਖ਼ਬਰ »

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਪਲੰਬਰ ਵਲੋਂ ਖੁਦਕੁਸ਼ੀ

ਰਾਮਾਂ ਮੰਡੀ, 17 ਜੁਲਾਈ (ਤਰਸੇਮ ਸਿੰਗਲਾ)-ਮਹਿੰਗਾਈ ਕਾਰਨ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਇਕ ਪਲੰਬਰ ਅਸ਼ੋਕ ਕੁਮਾਰ (27) ਪੁੱਤਰ ਸਵ: ਨੰਦ ਕਿਸ਼ੋਰ ਵਾਸੀ ਨੇੜੇ ਗੁਰੂ ਰਵਿਦਾਸ ਧਰਮਸ਼ਾਲਾ ਰਾਮਾਂ ਮੰਡੀ ਵਲੋਂ ਬੀਤੀ ਰਾਤ ਘਰ ਵਿਚ ਹੀ ਛੱਤ ਵਾਲੇ ਪੱਖੇ ਨਾਲ ਲਟਕਕੇ ਆਪਣੀ ...

ਪੂਰੀ ਖ਼ਬਰ »

ਭਾਰੀ ਮੀਂਹ ਨਾਲ ਹਲਕੇ ਅੰਦਰ ਨਰਮੇ ਤੇ ਝੋਨੇ ਦੀ ਫ਼ਸਲ ਨੂੰ ਨੁਕਸਾਨ

ਤਲਵੰਡੀ ਸਾਬੋ 17 ਜੁਲਾਈ (ਰਣਜੀਤ ਸਿੰਘ ਰਾਜੂ)-ਪਿਛਲੇ ਦਿਨੀ ਹਲਕੇ ਵਿਚ ਹੋਈ ਗੜ੍ਹੇਮਾਰੀ ਨਾਲ ਨਰਮੇ ਦੀ ਫਸਲ ਦੇ ਹੋਏ ਭਾਰੀ ਨੁਕਸਾਨ ਤੋਂ ਅਜੇ ਕਿਸਾਨ ਨਿਕਲੇ ਵੀ ਨਹੀ ਸਨ ਕਿ ਪਿਛਲੇ ਦਿਨ ਅਤੇ ਬੀਤੀ ਰਾਤ ਨੂੰ ਪਏ ਭਾਰੀ ਮੀਂਹ ਨੇ ਹਲਕੇ ਦੇ ਕਈ ਪਿੰਡਾਂ 'ਚ ਨਰਮੇ ਤੇ ...

ਪੂਰੀ ਖ਼ਬਰ »

400 ਨਸ਼ੀਲੀਆਂ ਗੋਲੀਆਂ ਸਮੇਤ ਦੋ ਗਿ੍ਫ਼ਤਾਰ

ਰਾਮਾਂ ਮੰਡੀ, 17 ਜੁਲਾਈ (ਤਰਸੇਮ ਸਿੰਗਲਾ)-ਰਾਮਾਂ ਥਾਣੇ ਦੇ ਸਬ ਇੰਸਪੈਕਟਰ ਬਲਦੇਵ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਕਮਾਲੂ ਪਿੰਡ ਦੀ ਹੱਦ 'ਚੋਂ ਦੋ ਮੈਡੀਕਲ ਦਵਾਈ ਤਸਕਰਾਂ ਗਗਨਦੀਪ ਸਿੰਘ ਅਤੇ ਰਣਜੀਤ ਵਾਸੀਆਨ ਰਾਮਾਂ ਪਿੰਡ ਨੂੰ ਉਸ ਸਮੇਂ ...

ਪੂਰੀ ਖ਼ਬਰ »

ਮੀਂਹ ਪੈਣ ਤੋਂ ਬਾਅਦ ਨਹਿਰੀ ਪਾਣੀ ਕਿਸਾਨਾਂ ਲਈ ਬਣਿਆ ਮੁਸੀਬਤ

ਸੰਗਤ ਮੰਡੀ, 17 ਜੁਲਾਈ (ਅੰਮਿ੍ਤ ਸ਼ਰਮਾ)-ਪਿਛਲੇ ਦੋ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨਾਲ ਖ਼ੇਤਾਂ 'ਚ ਪਾਣੀ ਭਰ ਜਾਣ ਕਾਰਨ ਕਿਸਾਨਾਂ ਲਈ ਨਹਿਰੀ ਪਾਣੀ ਮੁਸੀਬਤ ਬਣਿਆ ਹੋਇਆ ਹੈ | ਪਿੰਡ ਸੰਗਤ ਕਲਾਂ ਦੇ ਕਿਸਾਨ ਗੁਰਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਲਗਾਤਾਰ ਦੋ ...

ਪੂਰੀ ਖ਼ਬਰ »

ਚੰਦਭਾਨ ਡਰੇਨ ਤਿੰਨ ਥਾਵਾਂ ਤੋਂ ਟੁੱਟਣ ਕਾਰਨ ਲੋਕਾਂ 'ਚ ਡਰ ਦਾ ਮਾਹੌਲ

ਮਹਿਮਾ ਸਰਜਾ, 17 ਜੁਲਾਈ (ਰਾਮਜੀਤ ਸ਼ਰਮਾ, ਬਲਦੇਵ ਸੰਧੂ )-ਦੋ ਦਿਨਾਂ ਤੋਂ ਪੈ ਰਹੀ ਮੋਹਲੇਧਾਰ ਬਾਰਿਸ਼ ਨੇ ਲੋਕਾਂ ਦੇ ਮਨਾਂ 'ਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ¢ ਬਾਰਿਸ਼ ਕਾਰਨ ਚੰਦਭਾਨ ਡਰੇਨ ਓਵਰ ਫਲੋਅ ਹੋ ਗਈ ਹੈ ਅਤੇ ਡਰੇਨ 'ਚ ਕੋਠੇ ਲਾਲ ਸਿੰਘ ਵਾਲੇ, ਅਬਲੂ ਅਤੇ ...

ਪੂਰੀ ਖ਼ਬਰ »

ਤਿਉਣਾ ਰਜਵਾਹੇ 'ਚ ਪਾੜ ਪੈਣ ਨਾਲ 700 ਏਕੜ ਰਕਬੇ ਵਿਚ ਭਰਿਆ ਪਾਣੀ

ਸੰਗਤ ਮੰਡੀ, 17 ਜੁਲਾਈ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਅੱਜ ਸਵੇਰੇ ਤਿਉਣਾ ਰਜਵਾਹੇ ਵਿਚ ਪਾੜ ਪੈਣ ਨਾਲ ਪਿੰਡ ਘੁੱਦਾ ਅਤੇ ਬਾਜਕ ਦੇ 700 ਏਕੜ ਝੋਨੇ ਦੇ ਰਕਬੇ ਵਿਚ 4-4 ਫੁੱਟ ਪਾਣੀ ਭਰ ਗਿਆ | ਰਜਵਾਹੇ ਦਾ ਪਾਣੀ ਭਰਨ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਕਾਰਨ ਭੜਕੇ ...

ਪੂਰੀ ਖ਼ਬਰ »

500 ਏਕੜ ਨਰਮੇ ਤੇ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ

ਬੱਲੂਆਣਾ, 17 ਜੁਲਾਈ (ਗੁਰਨੈਬ ਸਾਜਨ)- ਪਿਛਲੇ ਦੋ ਦਿਨਾਂ ਤੋਂ ਹੋ ਰਹੀ ਭਾਰੀ ਬਾਰਸ਼ ਕਾਰਨ ਪਿੰਡ ਚੁੱਘੇ ਖ਼ੁਰਦ ਦੀ ਲੰਬੀ ਢਾਬ ਵਾਲਾ ਰਕਬਾ ਜੋ ਬਹਿਮਣ ਦੀਵਾਨਾ ਪਿੰਡ ਨਾਲ ਲੱਗਦਾ ਹੈ ਉਸ ਰਕਬੇ ਵਿਚ ਰਿੰਗ ਰੋਡ ਅਤੇ ਬੀੜ ਬਹਿਮਣ ਦੇ ਖੇਤਾਂ ਅਤੇ ਪਿੰਡ ਦਾ ਪਾਣੀ ਭਰਨ ...

ਪੂਰੀ ਖ਼ਬਰ »

24 ਘੰਟਿਆਂ ਬਾਅਦ ਵੀ ਬਠਿੰਡਾ ਦੇ ਨੀਵਿਆਂ ਇਲਾਕਿਆਂ 'ਚੋਂ ਨਹੀਂ ਹੋ ਸਕੀ ਪਾਣੀ ਦੀ ਨਿਕਾਸੀ

ਬਠਿੰਡਾ, 17 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਵਿਖੇ 24 ਘੰਟਿਆਂ ਬਾਅਦ ਵੀ ਨੀਵਿਆਂ ਇਲਾਕਿਆਂ ਵਿਚੋਂ ਬਰਸਾਤੀ ਅਤੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਨਹੀਂ ਹੋ ਸਕੀ ਹੈ | ਘਰਾਂ 'ਚ ਪਾਣੀ ਵੜਨ ਕਰਕੇ ਲੋਕਾਂ ਦਾ ਲੱਖਾਂ ਕਰੋੜਾ ਦਾ ਨੁਕਸਾਨ ਹੋ ਗਿਆ ਹੈ | ਲੋਕ ਸਰਕਾਰ, ...

ਪੂਰੀ ਖ਼ਬਰ »

ਬਠਿੰਡਾ ਸ਼ਹਿਰ ਦੀ ਬੇਲਗ਼ਾਮ ਟ੍ਰੈਫ਼ਿਕ ਨੂੰ ਕੰਟਰੋਲ 'ਚ ਕਰਨਾ ਪ੍ਰਸ਼ਾਸਨ ਲਈ ਵੱਡੀ ਚੁਣੌਤੀ

ਅੰਮਿ੍ਤਪਾਲ ਸਿੰਘ ਵਲ੍ਹਾਣ ਬਠਿੰਡਾ, 17 ਜੁਲਾਈ -ਜ਼ਿਲ੍ਹਾ ਟਰੈਫ਼ਿਕ ਪੁਲਿਸ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਬਠਿੰਡਾ ਸ਼ਹਿਰ ਦੀ ਟਰੈਫ਼ਿਕ ਬੇਲਗ਼ਾਮ ਹੈ ਜੋ ਰੋਜ਼ਾਨਾ ਲੋਕਾਂ ਲਈ ਵੱਡੀ ਸਿਰਦਰਦੀ ਬਣਦੀ ਜਾ ਰਹੀ ਹੈ | ਵਾਹਨ ਚਾਲਕ ਨਾ ਕਿਸੇ ਟਰੈਫਿਕ ਸਿਗਨਲ ਦੀ ...

ਪੂਰੀ ਖ਼ਬਰ »

ਮੀਂਹ ਕਾਰਨ ਮਕਾਨ ਦੀ ਛੱਤ ਡਿਗੀ, ਵਾਲ-ਵਾਲ ਬਚਿਆ ਪਰਿਵਾਰ

ਮਹਿਰਾਜ, 17 ਜੁਲਾਈ (ਸੁਖਪਾਲ ਮਹਿਰਾਜ਼)-ਬੀਤੇ ਦੋ ਦਿਨ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਨੀਵੇਂ ਥਾਵਾਂ 'ਤੇ ਪਾਣੀ ਭਰ ਗਿਆ ਹੈ | ਜਿਸ ਕਾਰਨ ਪਿੰਡ ਵਿਚ ਇਕ ਗ਼ਰੀਬ ਵਿਅਕਤੀ ਦੇ ਘਰ ਦੀ ਛੱਤ ਡਿੱਗਣ ਕਾਰਨ ਕਾਫ਼ੀ ਸਾਮਾਨ ਟੁੱਟ ਗਿਆ | ਉਸ ਦਾ ਪਰਿਵਾਰ ਦੂਜੇ ਕਮਰੇ 'ਚ ਸੁਤਾ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਕਾਰਨ ਛੱਪੜ ਦਾ ਪਾਣੀ ਗਲੀਆਂ ਤੇ ਘਰਾਂ 'ਚ ਦਾਖ਼ਲ

ਭਾਗੀਵਾਂਦਰ, 17 ਜੁਲਾਈ (ਮਹਿੰਦਰ ਸਿੰਘ ਰੂਪ)-ਖੇਤਰ 'ਚ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਬਰਸਾਤ ਦਾ ਪਾਣੀ ਕਈ ਨੀਵੀਆਂ ਥਾਵਾਂ ਅਤੇ ਮੇਨ ਰਸਤਿਆਂ 'ਚ ਭਰ ਗਿਆ, ਜਿਸ ਨਾਲ ਆਮ ਰਾਹਗੀਰਾਂ ਨੂੰ ਆਉਣ-ਜਾਣ 'ਚ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਆਗੂ ਅਜੀਤ ਸਿੰਘ ਘਾਰੂ ਜਲਾਲ ਦਾ ਦਿਹਾਂਤ

ਭਾਈਰੂਪਾ, 17 ਜੁਲਾਈ (ਵਰਿੰਦਰ ਲੱਕੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਤੇ ਟਕਸਾਲੀ ਅਕਾਲੀ ਆਗੂ ਜਥੇਦਾਰ ਅਜੀਤ ਸਿੰਘ ਘਾਰੂ ਜਲਾਲ (70) ਦਾ ਬੀਤੀ ਰਾਤ ਦਿਹਾਂਤ ਹੋ ਗਿਆ¢ ਉਨ੍ਹਾਂ ਦੀ ਬੇਵਕਤੀ ਮੌਤ 'ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਜਥੇਦਾਰ ਸਤਨਾਮ ਸਿੰਘ ਭਾਈ ...

ਪੂਰੀ ਖ਼ਬਰ »

ਬਠਿੰਡਾ 'ਚ ਬਰਸਾਤੀ ਪਾਣੀ ਨਾਲ ਹੋਈ ਤਬਾਹੀ ਲਈ ਵਿੱਤ ਮੰਤਰੀ ਜ਼ਿੰਮੇਵਾਰ-ਹਰਸਿਮਰਤ ਕੌਰ ਬਾਦਲ

ਬਠਿੰਡਾ, 17 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਦੇ ਨਾਕਸ ਪ੍ਰਬੰਧਾਂ ਕਰਕੇ ਹੜ੍ਹਾਂ ਵਰਗੇ ਬਣੇ ਹਾਲਤਾਂ ਲਈ ਸਿੱਧੇ ਤੌਰ 'ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਸਾਉਣ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੀਂਹ ਨੇ ਕਰਵਾਈ ਲੋਕਾਂ ਦੀ ਤੋਬਾ

ਰਾਮਾਂ ਮੰਡੀ, 17 ਜੁਲਾਈ (ਤਰਸੇਮ ਸਿੰਗਲਾ)-ਬੀਤੇ ਦਿਨ ਪਏ ਭਾਰੀ ਮੀਂਹ ਨੇ ਸਾਉਣ ਮਹੀਨਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਲੋਕਾਂ ਦੀ ਤੌਬਾ ਕਰਵਾ ਦਿੱਤੀ ਹੈ ਤੇ ਸਰਕਾਰੀ ਵਿਭਾਗਾਂ ਦੇ ਘਟੀਆ ਪ੍ਰਬੰਧਾ ਦੀ ਪੋਲ ਖੋਲ੍ਹ ਦਿੱਤੀ ਹੈ | ਪ੍ਰਾਪਤ ਜਾਨਕਾਰੀ ਅਨੁਸਾਰ ਜਿਆਦਾ ਪਏ ...

ਪੂਰੀ ਖ਼ਬਰ »

ਭਰਵੀਂ ਬਾਰਿਸ਼ ਨਾਲ ਛੱਪੜਾਂ ਦਾ ਪਾਣੀ ਗਲੀਆਂ ਤੇ ਘਰਾਂ ਅੰਦਰ ਵੜਿਆ

ਲਹਿਰਾ ਮੁਹੱਬਤ, 17 ਜੁਲਾਈ (ਭੀਮ ਸੈਨ ਹਦਵਾਰੀਆ)-ਬੀਤੇ ਦਿਨ ਤੇ ਲੰਘੀ ਰਾਤ ਕਈ ਘੰਟੇ ਹੋਈ ਭਰਵੀਂ ਬਾਰਸ਼ ਨਾਲ ਨਗਰ ਲਹਿਰਾ ਮੁਹੱਬਤ ਜਲ-ਥਲ ਹੋ ਗਿਆ | ਛੱਪੜਾਂ ਦਾ ਪਾਣੀ ਓਵਰਫ਼ਲੋ ਹੋ ਕੇ ਗਲੀਆਂ ਤੇ ਘਰਾਂ ਅੰਦਰ ਵੜਨ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ...

ਪੂਰੀ ਖ਼ਬਰ »

ਨੀਵੇਂ ਖੇਤਾਂ 'ਚ ਮੀਂਹ ਦੇ ਪਾਣੀ ਨਾਲ ਕਿਸਾਨਾਂ ਦੀ ਫ਼ਸਲ ਡੁੱਬੀ

ਮਹਿਰਾਜ, 17 ਜੁਲਾਈ (ਸੁਖਪਾਲ ਮਹਿਰਾਜ)-ਭਾਰੀ ਮੀਂਹ ਕਾਰਨ ਬਹੁਤੇ ਸਾਰੇ ਖੇਤਾਂ 'ਚ ਪਾਣੀ ਭਰ ਗਿਆ ਹੈ | ਕੁਝ ਕਿਸਾਨਾਂ ਦਾ ਨਰਮਾ ਅਤੇ ਕਾਫ਼ੀ ਇਲਾਕੇ ਵਿਚ ਝੋਨੇ ਦੀ ਫ਼ਸਲ ਵੀ ਡੁੱਬ ਗਈ ਹੈ | ਜਿਨ੍ਹਾਂ ਖੇਤਾਂ ਵਿਚੋਂ ਪਾਣੀ ਦਾ ਨਿਕਾਸ ਨਹੀਂ ਹੈ, ਉੱਥੇ ਫ਼ਸਲ ਦਾ ਬਹੁਤ ...

ਪੂਰੀ ਖ਼ਬਰ »

200 ਏਕੜ ਫ਼ਸਲ 'ਚ ਭਰਿਆ ਮੀਂਹ ਦਾ ਪਾਣੀ-ਕਿਸਾਨਾਂ ਵਲੋਂ ਮੁਆਵਜ਼ੇ ਦੀ ਮੰਗ

ਭੁੱਚੋ ਮੰਡੀ, 17 ਜੁਲਾਈ (ਬਿੱਕਰ ਸਿੰਘ ਸਿੱਧੂ)-ਲਹਿਰਾ ਬੇਗਾ ਤੋਂ ਲੈ ਕੇ ਭੁੱਚੋ ਕਲਾਂ ਦੇ ਵਾਟਰ ਵਰਕਸ ਵਿਚਕਾਰ ਪੈਂਦੇ ਲਗਭਗ 200 ਏਕੜ ਖੇਤਾਂ 'ਚ ਚਾਰ ਤੋਂ ਪੰਜ ਫੁੱਟ ਮੀਂਹ ਦਾ ਪਾਣੀ ਭਰਨ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋ ਚੁੱਕੀਆਂ ਹਨ | ਕਿਸਾਨ ਆਗੂ ਤੇਜਾ ...

ਪੂਰੀ ਖ਼ਬਰ »

ਫ਼ਸਲਾਂ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਨੇ ਸੜਕ 'ਤੇ ਲਾਇਆ ਧਰਨਾ

ਮਹਿਮਾ ਸਰਜਾ, 17 ਜੁਲਾਈ (ਰਾਮਜੀਤ ਸ਼ਰਮਾ)-ਪਿੰਡ ਮਹਿਮਾ ਭਗਵਾਨਾ ਦੇ ਕਿਸਾਨਾਂ ਨੇ ਪਿੰਡ ਦੀ ਧਰਮਸ਼ਾਲਾ 'ਚ ਇਕੱਠ ਕਰਕੇ ਫੈਸਲਾ ਲਿਆ ਕਿ ਪਿਛਲੇ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪਾਣੀ ਦੀ ਮਾਰ ਹੇਠ ਆਈਆਂ ਹਨ ਤੇ ਪਿੰਡ ਦੀ 4 ਸੌ ਏਕੜ ਫ਼ਸਲ ...

ਪੂਰੀ ਖ਼ਬਰ »

ਗੋਨਿਆਣਾ ਖ਼ੇਤਰ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਖੇਤਾਂ 'ਚ ਹੜ੍ਹ ਵਰਗੇ ਹਲਾਤ

ਗੋਨਿਆਣਾ, 17 ਜੁਲਾਈ (ਬਰਾੜ ਆਰ. ਸਿੰਘ)-ਬੀਤੇ ਕੁਝ ਦਿਨਾਂ ਤੋਂ ਗੋਨਿਆਣਾ ਦੇ ਆਲੇ ਦੁਆਲੇ ਪਿੰਡਾਂ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸਮੁੱਚੇ ਖੇਤਰ ਦੇ ਕਿਸਾਨਾਂ ਦੀ ਸਥਿਤੀ ਡਾਂਵਾਂਡੋਲ ਬਣੀ ਹੋਈ ਹੈ | ਇਸ ਖ਼ੇਤਰ ਦੇ ਪਿੰਡ ਦਾਨ ਸਿੰਘ ਵਾਲਾ ਅਤੇ ਅਬਲੂ ਦੇ ਖੇਤਾਂ ...

ਪੂਰੀ ਖ਼ਬਰ »

ਮੌੜ ਮੰਡੀ ਦੀ 'ਸਵੱਛ ਭਾਰਤ ਮੁਹਿੰਮ' ਮੀਂਹ ਦੇ ਪਾਣੀ 'ਚ ਡੁੱਬੀ

ਮੌੜ ਮੰਡੀ, 17 ਜੁਲਾਈ (ਲਖਵਿੰਦਰ ਸਿੰਘ ਮੌੜ)-ਪਿਛਲੇ ਦਿਨਾਂ ਤੋਂ ਪੈ ਰਹੀ ਬਾਰਿਸ਼ ਨੇ ਜਿਥੇ ਸ਼ਹਿਰ ਨੂੰ ਨਿਕੰਮੇ ਨਿਕਾਸੀ ਪ੍ਰਬੰਧਾਂ ਕਾਰਨ ਪਾਣੀ ਵਿਚ ਡੋਬ ਦਿੱਤਾ ਹੈ, ਉਥੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਰੰਭੀ ਭਾਰਤ ਨੂੰ ਸਾਫ਼-ਸੁਥਰਾ ਰੱਖਣ ਦੀ ...

ਪੂਰੀ ਖ਼ਬਰ »

ਸੀਂਗੋ ਮੰਡੀ 'ਚ ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਖਿੜੇ

ਸੀਂਗੋ ਮੰਡੀ, 17 ਜੁਲਾਈ (ਲਕਵਿੰਦਰ ਸ਼ਰਮਾ)-ਚੜ੍ਹਦੇ ਸਾਉਣ ਦੇ ਪਹਿਲੇ ਦਿਨ ਹੀ ਸਥਾਨਕ ਮੰਡੀ ਤੇ ਆਸ-ਪਾਸ ਦੇ ਖੇਤਰਾਂ 'ਚ ਤੜਕਸਾਰ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਜਿਥੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਪਾਣੀ ਨਾਲ ਭਰ ਦਿੱਤਾ ਹੈ ਤੇ ਫ਼ਸਲਾਂ ਦੀ ਖੁਸ਼ਕੀ ਚੱਕ ਦਿੱਤੀ ਹੈ, ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਬਠਿੰਡਾ 'ਚ 26 ਦੀ ਰੈਲੀ ਸਬੰਧੀ ਮੀਟਿੰਗ

ਭੁੱਚੋ ਮੰਡੀ, 17 ਜੁਲਾਈ (ਬਲਵਿੰਦਰ ਸਿੰਘ ਸੇਠੀ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਪਿੰਡ ਚੱਕ ਬਖਤੂ ਇਕਾਈ ਦੀ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੀ ਯੂਨੀਅਨ ਵਲੋਂ ਬਲਾਕ ਨਥਾਣਾ ਦੇ ਜਰਨਲ ਸੈਕਟਰੀ ਕਿਸਾਨ ਬਲਜੀਤ ਸਿੰਘ ਪੂਹਲਾ ਨੇ ਪ੍ਰਧਾਨਗੀ ਕੀਤੀ | ਇਸ ...

ਪੂਰੀ ਖ਼ਬਰ »

ਸੁਖਾਨੰਦ ਕਾਲਜ ਦੇ ਸਾਇੰਸ ਵਿਭਾਗ ਦਾ ਨਤੀਜਾ ਰਿਹਾ 100 ਫ਼ੀਸਦੀ

ਭਗਤਾ ਭਾਈਕਾ, 17 ਜੁਲਾਈ (ਸੁਖਪਾਲ ਸਿੰਘ ਸੋਨੀ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੇ ਪੰਜਾਬ ਯੂਨੀਵਰਸਿਟੀ ਦੁਆਰਾ ਐਲਾਨਿਆ ਬੀ.ਐੱਸ.ਸੀ. (ਮੈਡੀਕਲ ਤੇ ਨਾਨ-ਮੈਡੀਕਲ) ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਜਾਣਕਾਰੀ ਅਨੁਸਾਰ ਬੀ.ਐੱਸ.ਸੀ. ...

ਪੂਰੀ ਖ਼ਬਰ »

ਮੀਂਹ ਨਾਲ ਗ਼ਰੀਬ ਪਰਿਵਾਰ ਦੇ ਘਰ ਦੀ ਛੱਤ ਡਿਗੀ

ਭੁੱਚੋ ਮੰਡੀ, 17 ਜੁਲਾਈ (ਬਿੱਕਰ ਸਿੰਘ ਸਿੱਧੂ)-ਤੇਜ਼ ਮੀਂਹ ਕਾਰਨ ਪਿੰਡ ਭੁੱਚੋ ਕਲਾਂ ਵਿਖੇ ਇਕ ਗ਼ਰੀਬ ਪਰਿਵਾਰ ਦੇ ਘਰ ਬਣੇ ਕਮਰੇ ਦੀ ਛੱਤ ਡਿੱਗਣ ਨਾਲ ਕਮਰੇ 'ਚ ਪਿਆ ਘਰੇਲੂ ਸਮਾਨ ਪੇਟੀ, ਪੱਖੇ, ਮੰਜੇ ਆਦਿ ਟੁੱਟ ਗਏ | ਮਕਾਨ ਮਾਲਕ ਜਗਰਾਜ ਸਿੰਘ ਪੁੱਤਰ ਸਵ: ਸੁਰਜੀਤ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿਗੀ

ਭੁੱਚੋ ਮੰਡੀ, 17 ਜੁਲਾਈ (ਬਲਵਿੰਦਰ ਸਿੰਘ ਸੇਠੀ)-ਭੁੱਚੋ ਮੰਡੀ ਦੇ ਵਾਰਡ ਨੰਬਰ 11 'ਚ ਬੀਤੀ ਰਾਤ ਭਾਰੀ ਮੀਂਹ ਪੈਣ ਕਾਰਨ ਇਕ ਗ਼ਰੀਬ ਪਰਿਵਾਰ ਸੁਨੀਤਾ ਰਾਣੀ ਪਤਨੀ ਸੰਜੀਵ ਕੁਮਾਰ ਦੇ ਮਕਾਨ ਦੇ ਇਕ ਕਮਰੇ ਤੇ ਵਰਾਂਡੇ ਦੀ ਛੱਤ ਡਿੱਗਣ ਨਾਲ ਘਰ ਦੇ ਆਮ ਘਰੇਲੂ ਸਮਾਨ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX