ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਬਰਨਾਲਾ

ਅਧਿਆਪਕ ਰਾਜਵੀਰ ਦੀ ਚੋਣ ਡਿਊਟੀ ਦੌਰਾਨ ਹੋਈ ਮੌਤ 'ਤੇ ਬਣਦੇ ਲਾਭ ਦੇਣ ਤੋਂ ਮੁੱਕਰਿਆ ਪ੍ਰਸ਼ਾਸਨ-ਰੋਸ ਮਾਰਚ 25 ਨੂੰ

ਬਰਨਾਲਾ, 17 ਜੁਲਾਈ (ਅਸ਼ੋਕ ਭਾਰਤੀ)-ਮਾਸਟਰ ਰਾਜਵੀਰ ਸਿੰਘ ਪੱਖੋਂ ਕਲਾਂ ਦੀ ਪੰਚਾਇਤ ਸੰਮਤੀ ਬਲਾਕ ਚੋਣ ਰਿਹਰਸਲ ਦੌਰਾਨ ਮਹਿਲ ਕਲਾਂ (ਬਰਨਾਲਾ) ਵਿਖੇ ਸੜਕ ਹਾਦਸੇ 'ਚ ਮੌਕੇ 'ਤੇ ਮੌਤ ਹੋ ਗਈ ਸੀ¢ਸਰਕਾਰੀ ਹਸਪਤਾਲ ਬਰਨਾਲਾ ਵਿਖੇ ਪੋਸਟ ਮਾਰਟਮ ਸਮੇਂ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵਲੋਂ ਮੁਲਾਜ਼ਮ, ਜਨਤਕ, ਜਮਹੂਰੀ, ਕਿਸਾਨ ਜਥੇਬੰਦੀਆਂ ਤੇ ਨਗਰ ਨਿਵਾਸੀਆਂ ਨੂੰ ਇਹ ਲਿਖਤੀ ਭਰੋਸਾ ਦਿਵਾਇਆ ਸੀ ਕਿ ਪਰਿਵਾਰ ਨੂੰ ਚੋਣ ਕਮਿਸ਼ਨ ਵਲੋਂ ਮਿਲਦੇ ਵਿੱਤੀ ਲਾਭ ਐਕਸਗ੍ਰੇਸੀਆ ਦਿੱਤਾ ਜਾਵੇਗਾ ਪ੍ਰੰਤੂ ਸਾਲ ਬੀਤ ਜਾਣ 'ਤੇ ਵੀ ਪਰਿਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪ੍ਰਵੀਨ ਕੁਮਾਰ ਵਲੋਂ ਲਿਖਤੀ ਦਿੱਤੇ ਚੋਣ ਸਰਟੀਫਿਕੇਟ ਦੇ ਬਾਵਜੂਦ ਪ੍ਰਸ਼ਾਸਨ ਬਣਦੇ ਲਾਭ ਦੇਣ ਤੋਂ ਮੁੱਕਰ ਰਿਹਾ ਹੈ | ਜਿਸ ਦੇ ਿਖ਼ਲਾਫ਼ ਮੁਲਾਜ਼ਮ ਡਿਫੈਂਸ ਕਮੇਟੀ ਵਲੋਂ ਸਮੂਹ ਅਧਿਆਪਕ, ਮੁਲਾਜ਼ਮ, ਜਮਹੂਰੀ, ਕਿਸਾਨ, ਮਜ਼ਦੂਰ ਤੇ ਪੱਖੋਂ ਕਲਾਂ ਪੰਚਾਇਤ ਨਾਲ ਮੀਟਿੰਗ ਕਰ ਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਵਾਅਦਾ ਿਖ਼ਲਾਫ਼ੀ ਵਿਰੁੱਧ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ | ਇਸ ਮੌਕੇ ਆਗੂ ਕਰਮਜੀਤ ਬੀਹਲਾ, ਗੁਰਮੀਤ ਸੁਖਪੁਰ, ਪ੍ਰਮਿੰਦਰ ਰੁਪਾਲ, ਸੁਰਿੰਦਰ ਕੁਮਾਰ, ਸਿਕੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੀ 25 ਜੁਲਾਈ ਨੂੰ ਸਮੂਹ ਮੁਲਾਜ਼ਮ, ਕਿਸਾਨ, ਮਜ਼ਦੂਰ ਤੇ ਜਮਹੂਰੀ ਜਥੇਬੰਦੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਬਾਜ਼ਾਰ ਬਰਨਾਲਾ 'ਚ ਮਾਰਚ ਕਰ ਕੇ ਤਿੱਖੇ ਸੰਘਰਸ਼ ਦਾ ਆਗਾਜ਼ ਕੀਤਾ ਜਾਵੇਗਾ ਤੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ | ਇਸ ਮੌਕੇ ਬਲਵੰਤ ਭੱੁਲਰ, ਨਛੱਤਰ ਸਿੰਘ ਭਾਈਰੂਪਾ, ਨਿਰਮਲ ਪੱਖੋਂ ਕਲਾਂ, ਅਵਤਾਰ ਸਿੰਘ, ਜੁਗਰਾਜ ਟੱਲੇਵਾਲ, ਰਾਜੀਵ ਕੁਮਾਰ, ਨਰਿੰਦਰ ਸ਼ਹਿਣਾ, ਅਨਿਲ ਕੁਮਾਰ, ਹਰਿੰਦਰ ਮੱਲ੍ਹੀਆਂ, ਰਮਨਦੀਪ, ਈਸ਼ਰ ਸਿੰਘ, ਵਿਵੇਕ ਕੁਮਾਰ, ਰਾਜ ਕੁਮਾਰ, ਲਾਭ ਅਕਲੀਆ, ਮਾਲਵਿੰਦਰ ਸਿੰਘ, ਜਗਜੀਤ ਠੀਕਰੀਵਾਲਾ, ਅਵਤਾਰ ਸਿੰਘ, ਤਜਿੰਦਰ ਤੇਜੀ, ਮਨਦੀਪ ਸ਼ਰਮਾ, ਪਲਵਿੰਦਰ ਠੀਕਰੀਵਾਲਾ ਆਦਿ ਹਾਜ਼ਰ ਸਨ |

ਸੰਘੇੜਾ ਵਿਖੇ ਿਲੰਕ ਰੋਡ 'ਤੇ ਹੈਵੀ ਵਾਹਨ ਲੰਘਣ ਤੋਂ ਪ੍ਰੇਸ਼ਾਨ ਲੋਕਾਂ ਨੇ ਲਗਾਇਆ ਧਰਨਾ

ਬਰਨਾਲਾ, 17 ਜੁਲਾਈ (ਰਾਜ ਪਨੇਸਰ)-ਲੁਧਿਆਣਾ-ਰਾਏਕੋਟ ਤੋਂ ਪਿੰਡ ਠੀਕਰੀਵਾਲਾ ਵਾਇਆ ਸੰਘੇੜਾ ਤੋਂ ਜਾਂਦੀ ਿਲੰਕ ਸੜਕ 'ਤੇ ਕਈ ਦਿਨਾਂ ਤੋਂ ਹੈਵੀ ਵਾਹਨਾਂ ਦੇ ਆਉਣ-ਜਾਣ ਨਾਲ ਹੋ ਰਹੀ ਪ੍ਰੇਸ਼ਾਨੀ ਅਤੇ ਸੜਕ ਟੱੁਟਣ ਕਾਰਨ ਸੰਘੇੜਾ ਵਾਸੀਆਂ ਵਲੋਂ ਪ੍ਰਸ਼ਾਸਨ ਿਖ਼ਲਾਫ਼ ...

ਪੂਰੀ ਖ਼ਬਰ »

ਪੁਲਿਸ ਨੇ 4 ਕਿੱਲੋ ਭੱੁਕੀ ਸਮੇਤ ਇਕ ਨੂੰ ਕੀਤਾ ਕਾਬੂ, ਇਕ ਫ਼ਰਾਰ

ਟੱਲੇਵਾਲ, 17 ਜੁਲਾਈ (ਸੋਨੀ ਚੀਮਾ)-ਪੁਲਿਸ ਕਪਤਾਨ ਹਰਜੀਤ ਸਿੰਘ, ਸੁਖਦੇਵ ਸਿੰਘ ਐਸ.ਪੀ.ਡੀ. ਤੇ ਡੀ.ਐਸ.ਪੀ. ਰਾਜੇਸ਼ ਛਿੱਬਰ ਦੀ ਅਗਵਾਈ 'ਚ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦ ਥਾਣਾ ਸਦਰ ਦੇ ਮੁਖੀ ਸ: ਬਲਜੀਤ ਸਿੰਘ ਵਲੋਂ ...

ਪੂਰੀ ਖ਼ਬਰ »

ਪਿੰਡ ਘੁੰਨਸ ਦੀ ਲਿੰਕ ਰੋਡ 'ਤੇ ਪਏ ਘਾਰਿਆਂ ਕਾਰਨ ਕਿਸੇ ਵੀ ਸਮੇਂ ਵਾਪਰ ਸਕਦੈ ਵੱਡਾ ਹਾਦਸਾ

ਤਪਾ ਮੰਡੀ, 17 ਜੁਲਾਈ (ਪ੍ਰਵੀਨ ਗਰਗ)-ਪਿਛਲੇ ਤਿੰਨ ਦਿਨਾਂ ਤੋਂ ਪੈ ਰਹੀ ਬਰਸਾਤ ਕਾਰਨ ਜਿੱਥੇ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ, ਉੱਥੇ ਪਿੰਡ ਘੁੰਨਸ ਦੇ ਲਿੰਕ ਰੋਡ 'ਤੇ ਵੱਡੇ-ਵੱਡੇ ਘਾਰੇ ਪੈ ਗਏ ਹਨ ਜਿਸ ਕਾਰਨ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰ ਸਕਦਾ ਹੈ ¢ ਇਸ ...

ਪੂਰੀ ਖ਼ਬਰ »

ਜੂਆ ਖੇਡਦੇ 5 ਵਿਅਕਤੀ 22 ਹਜ਼ਾਰ ਰੁਪਏ ਦੀ ਨਕਦੀ ਸਮੇਤ ਗਿ੍ਫ਼ਤਾਰ

ਬਰਨਾਲਾ, 17 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਜੂਆ ਖੇਡਦੇ 5 ਵਿਅਕਤੀਆਂ ਨੂੰ 22 ਹਜ਼ਾਰ ਰੁਪਏ ਦੀ ਨਕਦੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਲਾਭ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ

ਬਰਨਾਲਾ, 17 ਜੁਲਾਈ (ਧਰਮਪਾਲ ਸਿੰਘ)-ਸੀ.ਆਈ.ਏ. ਸਟਾਫ਼ ਬਰਨਾਲਾ ਨੇ ਮੁਖ਼ਬਰ ਦੀ ਇਤਲਾਹ 'ਤੇ ਪਿੰਡ ਚੀਮਾ ਦੇ ਕੋਠਿਆਂ ਵਿਖੇ ਇਕ ਘਰ 'ਚ ਛਾਪੇਮਾਰੀ ਕਰ ਕੇ ਭਾਰੀ ਮਾਤਰਾ ਵਿਚ ਠੇਕਾ ਸ਼ਰਾਬ ਦੇਸੀ ਤੇ ਲਾਹਣ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਨਗਰ ਕੌ ਾਸਲ ਮੁਲਾਜ਼ਮਾਂ ਵਲੋਂ ਰੋਸ ਮੁਜ਼ਾਹਰਾ

ਬਰਨਾਲਾ, 17 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਮਿੳਾੂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਅੱਜ ਨਗਰ ਕੌਾਸਲ ਬਰਨਾਲਾ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਾਸਲ ਦੇ ਗੇਟ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ | ਸਫ਼ਾਈ ਸੇਵਕ ਯੂਨੀਅਨ ਦੇ ...

ਪੂਰੀ ਖ਼ਬਰ »

ਮੀਂਹ ਪੈਣ ਕਾਰਨ ਮਜ਼ਦੂਰ ਪਰਿਵਾਰ ਦੇ ਘਰ ਦੀ ਛੱਤ ਡਿਗੀ

ਬਰਨਾਲਾ, 17 ਜੁਲਾਈ (ਧਰਮਪਾਲ ਸਿੰਘ)-ਪਿਛਲੇ ਕਈ ਦਿਨਾਂ ਤੋਂ ਰੁਕ ਰੁਕ ਕੇ ਪਏ ਮੀਂਹ ਕਾਰਨ ਸਥਾਨਕ ਜੋਸ਼ੀਲਾ ਚੌਾਕ ਨਜ਼ਦੀਕ ਵਾਰਡ ਨੰ: 5 ਵਿਖੇ ਇਕ ਮਜ਼ਦੂਰ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਜਦਕਿ ਹਜ਼ਾਰਾਂ ਰੁਪਏ ਦਾ ਸਾਮਾਨ ਮਲਬੇ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਵਲੋਂ ਬੀ. ਡੀ. ਪੀ. ਓ. ਦਫ਼ਤਰ ਵਿਖੇ ਹੱਕੀ ਮੰਗਾਂ ਲਈ ਧਰਨਾ

ਬਰਨਾਲਾ, 17 ਜੁਲਾਈ (ਧਰਮਪਾਲ ਸਿੰਘ)-ਕੁਲ ਹਿੰਦ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਅਮਰ ਸਿੰਘ ਹਮੀਦੀ ਅਤੇ ਜ਼ਿਲ੍ਹਾ ਮਨਰੇਗਾ ਕਨਵੀਨਰ ਪਰਮਜੀਤ ਕੌਰ ਗੁੰਮਟੀ ਦੀ ਅਗਵਾਈ ਹੇਠ ਬੀ.ਡੀ.ਪੀ.ਓ. ਦਫ਼ਤਰ ਬਰਨਾਲਾ ਵਿਖੇ ਮਨਰੇਗਾ ਮਜ਼ਦੂਰਾਂ ਦੀਆਂ ਹੱਕੀ ...

ਪੂਰੀ ਖ਼ਬਰ »

5 ਵਿਅਕਤੀਆਂ ਵਲੋਂ ਲੁੱਟ-ਖੋਹ

ਸ਼ਹਿਣਾ, 17 ਜੁਲਾਈ (ਸਰੇਸ਼ ਗੋਗੀ)-ਬੀਤੀ ਸ਼ਾਮ ਥਾਣਾ ਸ਼ਹਿਣਾ ਅਧੀਨ ਪੈਂਦੇ ਪਿੰਡ ਬੱਲੋਕੇ ਨੇੜੇ ਨਹਿਰ ਦੀ ਪਟੜੀ 'ਤੇ 5 ਵਿਅਕਤੀਆਂ ਵਲੋਂ ਕੁੱਟਮਾਰ ਕਰ ਕੇ ਨਕਦੀ ਤੇ ਮੋਟਰਸਾਈਕਲ ਖੋਹੇ ਜਾਣ ਦਾ ਸਮਾਚਾਰ ਹੈ | ਥਾਣਾ ਸ਼ਹਿਣਾ ਵਿਖੇ ਦਿੱਤੇ ਬਿਆਨਾਂ ਅਨੁਸਾਰ ਪਿੰਡ ...

ਪੂਰੀ ਖ਼ਬਰ »

ਬੇਅਦਬੀ ਘਟਨਾਵਾਂ ਪਿੱਛੇ ਹੋਈ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਕਲੋਜਰ ਰਿਪੋਰਟ ਨੂੰ ਵਾਪਸ ਕਰਵਾਉਣਾ ਬਹੁਤ ਜ਼ਰੂਰੀ-ਐਡਵੋਕੇਟ ਰਾਹੀ

ਬਰਨਾਲਾ, 17 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰ ਰਹੀ ਸੀ.ਬੀ.ਆਈ. ਵਲੋਂ ਕਲੋਜਰ ਰਿਪੋਰਟ ਦੇਣ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ...

ਪੂਰੀ ਖ਼ਬਰ »

ਪ੍ਰੀ ਨਰਸਰੀ ਸੈਮੀਨਾਰ ਬੱਚਿਆਂ ਲਈ ਕਾਰਗਰ ਸਿੱਧ ਹੋ ਰਹੇ ਹਨ-ਮਨਿੰਦਰ ਕੌਰ

ਸ਼ਹਿਣਾ, 17 ਜੁਲਾਈ (ਸਰੇਸ਼ ਗੋਗੀ)-ਪ੍ਰੀ ਪ੍ਰਾਇਮਰੀ ਸੈਮੀਨਾਰ ਦੇ ਦੂਸਰੇ ਗਰੱੁਪ'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਿੰਦਰ ਕੌਰ ਨੇ ਸ਼ਿਰਕਤ ਕੀਤੀ | ਸੈਮੀਨਾਰ ਦੌਰਾਨ ਉਨ੍ਹਾਂ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰੀ ਪ੍ਰਾਇਮਰੀ ਦੀਆਂ ਗਤੀਵਿਧੀਆਂ ਚ ਵਾਧਾ ...

ਪੂਰੀ ਖ਼ਬਰ »

ਸੀ. ਐਸ. ਇਮੀਗੇ੍ਰਸ਼ਨ ਨੇ ਕੈਨੇਡਾ ਦਾ ਵਰਕ ਵੀਜ਼ਾ ਲਗਵਾਇਆ

ਟੱਲੇਵਾਲ, 17 ਜੁਲਾਈ (ਸੋਨੀ ਚੀਮਾ)-ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮਨਜ਼ੂਰਸ਼ੁਦਾ ਕੰਪਨੀ ਸੀ.ਐਸ. ਇਮੀਗੇ੍ਰਸ਼ਨ ਰਾਏਕੋਟ ਕੈਨੇਡਾ ਦੇ ਵੀਜ਼ੇ ਲਗਵਾਉਣ 'ਚ ਮੋਹਰੀ ਬਣੀ ਹੋਈ ਹੈ | ਇਸ ਮੌਕੇ ਜਾਣਕਾਰੀ ਦਿੰਦਿਆਂ ਕੰਪਨੀ ਦੇ ਐਮ.ਡੀ. ਰਵਿੰਦਰ ਸਿੰਘ ਮੱਲ੍ਹੀ ਨੇ ਦੱਸਿਆ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, ਦੋ ਫ਼ਰਾਰ, ਤਿੰਨ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 17 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਇਕ ਵਿਅਕਤੀ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਤਿੰਨ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਹਰਜੀਤ ਸਿੰਘ, ਐਸ.ਪੀ. ...

ਪੂਰੀ ਖ਼ਬਰ »

ਚੌਕੀਦਾਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਧਰਨਾ

ਭਦੌੜ, 17 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੇਂਡੂ ਜ਼ਿਲ੍ਹਾ ਕਮੇਟੀ ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਨੇ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਰੂੜੇਕੇ ਕਲਾਂ ਦੀ ਅਗਵਾਈ ਹੇਠ ਸਬ-ਤਹਿਸੀਲ ਭਦੌੜ ਦੇ ਤਹਿਸੀਲਦਾਰ ਦਫ਼ਤਰ ਅੱਗੇ ਧਰਨਾ ਲਾ ਕੇ ਆਪਣੀਆਂ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 17 ਜੁਲਾਈ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੰਜੀ ਸਾਹਿਬ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ 'ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਵਿਸ਼ੇਸ਼ ਸਮਾਗਮ ਨਵ-ਜੰਮੀਆਂ ਬੱਚੀਆਂ ਨੂੰ ਬੇਬੀ ਕਿੱਟਾਂ ਵੰਡੀਆਂ ਅਤੇ ਹੋਣਹਾਰ ਵਿਦਿਆਰਥਣਾਂ ਦਾ ਕੀਤਾ ਸਨਮਾਨ

ਬਰਨਾਲਾ, 17 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ, ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਤੇਜ਼ ਪ੍ਰਤਾਪ ਸਿੰਘ ਫੂਲਕਾ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ ਰੰਧਾਵਾ ਦੇ ਦਿਸ਼ਾ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਨੇ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 17 ਜੁਲਾਈ (ਧਰਮਪਾਲ ਸਿੰਘ)-ਭਾਕਿਯੂ ਲੱਖੋਵਾਲ ਵਲੋਂ ਬਰਨਾਲਾ ਜ਼ਿਲ੍ਹੇ ਅੰਦਰ ਪਾਣੀ ਦੀ ਕਮੀ ਤੇ ਨਵੇਂ ਲਗਾਏ ਜਾ ਰਹੇ ਬੂਟਿਆਂ ਦੇ ਨੁਕਸਾਨ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ...

ਪੂਰੀ ਖ਼ਬਰ »

ਮਹਿਲ ਕਲਾਂ ਦਾ ਸੇਵਾ ਕੇਂਦਰ ਬਲਾਕ ਦੇ 38 ਪਿੰਡਾਂ ਨੰੂ ਸਹੂਲਤਾਂ ਦੇਣ 'ਚ ਅਸਮਰਥ

ਮਹਿਲ ਕਲਾਂ, 17 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਸਰਕਾਰ ਵਲੋਂ ਬੀਤੇ ਕੁਝ ਸਮਾਂ ਪਹਿਲਾਂ ਬਲਾਕ ਮਹਿਲ ਕਲਾਂ ਅਧੀਨ ਆਉਂਦੇ ਵੱਖ-ਵੱਖ ਕਈ ਪਿੰਡਾਂ 'ਚੋਂ ਬੰਦ ਕੀਤੇ ਸੇਵਾ ਕੇਂਦਰਾਂ ਦੀ ਘਾਟ ਹੁਣ ਸਥਾਨਕ ਲੋਕਾਂ ਨੂੰ ਰੜਕਣ ਲੱਗੀ ਹੈ | ਇਹ ਸੇਵਾ ਕੇਂਦਰ ਬੰਦ ਹੋਣ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਏ

ਬਰਨਾਲਾ, 17 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਬਾਬਾ ਨਾਮਦੇਵ ਜੀ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ | ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਮੀਂਹ ਕਾਰਨ ਘਰਾਂ ਦੀਆਂ ਛੱਤਾਂ ਡਿਗੀਆਂ

ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਤਪਾ ਮੰਡੀ ਦੀ ਬਾਜੀਗਰ ਬਸਤੀ 'ਚ ਰਾਧੇ ਸ਼ਾਮ ਪੁੱਤਰ ਬੰਸੀ ਰਾਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੀ ਰਾਤ ਪਏ ਤੇਜ਼ ਮੀਂਹ ਨਾਲ ਉਨ੍ਹਾਂ ਦੇ ਘਰ 'ਚ ਤੂੜੀ ਵਾਲੇ ਕਮਰੇ ਤੇ ਰਸੋਈ ਦੀ ਛੱਤ ਡਿਗ ਪਈ | ਜਿਸ ਕਰ ਕੇ ਡੇਢ ...

ਪੂਰੀ ਖ਼ਬਰ »

ਛੋਟੇ ਬੱਚਿਆਂ ਨੂੰ ਦਸਤ ਤੋਂ ਬਚਾਏਗੀ ਰੋਟਾਵਾਇਰਸ ਵੈਕਸੀਨ

ਤਪਾ ਮੰਡੀ, 17 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਦੇ ਦਿਸ਼ਾ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਤਪਾ ਦੀ ਅਗਵਾਈ 'ਚ ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਰੋਟਾਵਾਇਰਸ ਵੈਕਸੀਨ ਸਬੰਧੀ ਵਿਸ਼ੇਸ਼ ਟਰੇਨਿੰਗ ਕਰਵਾਈ ਗਈ | ਜਿਸ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵ ਤੇ ਇਲਾਜ ਸਬੰਧੀ ਕੀਤਾ ਜਾਗਰੂਕ

ਤਪਾ ਮੰਡੀ, 17 ਜੁਲਾਈ (ਪ੍ਰਵੀਨ ਗਰਗ)-ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ, ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਤੇ ਐਸ.ਡੀ.ਐਮ. ਤਪਾਕਰਨਦੀਪ ਸਿੰਘ ਦੀ ਦੇਖ-ਰੇਖ ਹੇਠ ਲੋਕਾਂ ਨੂੰ ਨਸ਼ਾ ਛੁਡਾਉਣ 'ਚ ਮਦਦ ਕਰਨ, ਓ.ਓ.ਏ.ਟੀ ਕਲੀਨਿਕਾਂ 'ਚ ਕੀਤੇ ਜਾ ਰਹੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਨਸ਼ਿਆਂ ਖਿਲਾਫ਼ ਸੈਮੀਨਾਰ

ਤਪਾ ਮੰਡੀ, 17 ਜੁਲਾਈ (ਪ੍ਰਵੀਨ ਗਰਗ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪਿ੍ੰਸੀਪਲ ਮੈਡਮ ਵਸੁੰਧਰਾ ਕਪਿਲਾ ਦੀ ਦੇਖ-ਰੇਖ ਹੇਠ ਨਸ਼ਿਆਂ ਖਿਲਾਫ਼ ਸੈਮੀਨਾਰ ਕਰਵਾਇਆ ਗਿਆ ¢ ਜਿਸ ਵਿਚ ਸਾਂਝ ਕੇਂਦਰ ਤਪਾ ਦੇ ਇੰਚਾਰਜ ਹਰਵਿੰਦਰ ਸਿੰਘ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਕੋਠੇ ਸਰਾਂ ਵਿਖੇ ਮੀਂਹ ਦੇ ਪਾਣੀ 'ਚ ਡੱੁਬੀ ਫ਼ਸਲ

ਹੰਡਿਆਇਆ, 17 ਜੁਲਾਈ (ਗੁਰਜੀਤ ਸਿੰਘ ਖੱੁਡੀ)-ਬੀਤੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਕਿਸਾਨਾਂ ਦਾ 25 ਏਕੜ ਝੋਨਾ ਪਾਣੀ 'ਚ ਡੱੁਬ ਗਿਆ ਹੈ | ਇਸ ਸਬੰਧੀ ਕੋਠੇ ਸਰਾਂ ਦੇ ਕਿਸਾਨਾਂ ਅਵਤਾਰ ਸਿੰਘ, ਬੀਰ ਸਿੰਘ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ, ਮਨਦੀਪ ਸਿੰਘ, ਜਗਤਾਰ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡ ਚੁਹਾਣਕੇ ਖ਼ੁਰਦ ਵਿਖੇ ਵਿਸ਼ੇਸ਼ ਕੈਂਪ 20 ਨੂੰ

ਬਰਨਾਲਾ, 17 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪੁੱਜਦਾ ਕਰਨ ਲਈ ਪੰਜਾਬ ਸਰਕਾਰ ਵਲੋਂ 'ਮਹਾਤਮਾ ਗਾਾਧੀ ਸਰਬਤ ਵਿਕਾਸ ਯੋਜਨਾ' ਤਹਿਤ ਮਹੀਨੇ ਦੀ ਹਰ 20 ਤਾਰੀਖ਼ ਨੂੰ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਜੀ. ਹੋਲੀ ਹਾਰਟ ਸਕੂਲ ਮਹਿਲ ਕਲਾਂ 'ਚ ਕੈਂਪ ਦੌਰਾਨ 500 ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ

ਮਹਿਲ ਕਲਾਂ, 17 ਜੁਲਾਈ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਜੀ. ਹੋਲੀ ਹਾਰਟ ਪਬਲਿਕ ਸਕੂਲ, ਮਹਿਲ ਕਲਾਂ ਵਿਖੇ ਬੱਚਿਆਂ ਦੀ ਸਰੀਰਕ ਤੰਦਰੁਸਤੀ ਨੂੰ ਧਿਆਨ 'ਚ ਰੱਖਦੇ ਹੋਏ ਦੰਦਾਂ ਦੀ ਸਾਂਭ ਸੰਭਾਲ ਸਬੰਧੀ ਇਕ ਇਕ ਵਿਸ਼ੇਸ਼ ਮੁਫ਼ਤ ਜਾਂਚ ਕੈਂਪ ਲਗਇਆ ਗਿਆ | ਜਿਸ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਪੰਜਾਬੀ ਪੜ੍ਹਨ ਦੇ ਮੁਕਾਬਲੇ ਕਰਵਾਏ

ਭਦੌੜ, 17 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਵਿਚਕਾਰ ਪੰਜਾਬੀ ਪੜ੍ਹਨ ਦੇ ਮੁਕਾਬਲੇ ਕਰਵਾਏ ਗਏ, ਪਿ੍ੰਸੀਪਲ ਯਸ਼ਪਾਲ ਸਿੰਘ ਰਾਣਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਪੰਜਾਬ ਦੇ ਆਗੂਆਂ ਨੇ ਲੋੜਵੰਦ ਵਿਦਿਆਰਥਣਾਂ ਦੀਆਂ ਫ਼ੀਸਾਂ ਭਰੀਆਂ

ਸ਼ਹਿਣਾ, 17 ਜੁਲਾਈ (ਸਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਇਕਾਈ ਮੌੜ ਨਾਭਾ ਵਲੋਂ ਵੱਖ-ਵੱਖ ਵਿੱਦਿਅਕ ਅਦਾਰਿਆਂ ਵਿਚ ਆਪਣੀ ਪੜ੍ਹਾਈ ਕਰ ਰਹੀਆਂ ਵਿਦਿਆਰਥਣਾਂ ਦੀ ਐਨ.ਆਰ.ਆਈਜ ਦੇ ਸਹਿਯੋਗ ਨਾਲ ਫ਼ੀਸ ਭਰੀ ਗਈ | ਸੁਸਾਇਟੀ ਦੇ ਆਗੂ ਜਗਸੀਰ ਸਿੰਘ ਮੌੜ ਨੇ ਦੱਸਿਆ ...

ਪੂਰੀ ਖ਼ਬਰ »

ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋ: ਜ਼ਿਲ੍ਹਾ ਬਰਨਾਲਾ ਦੀ ਮੀਟਿੰਗ

ਬਰਨਾਲਾ, 17 ਜੁਲਾਈ (ਧਰਮਪਾਲ ਸਿੰਘ)-ਪਸ਼ੂ ਪਾਲਨ ਵਿਭਾਗ ਦੇ ਡਾਇਰੈਕਟੋਰੇਟ ਵਲੋਂ ਅਧਿਕਾਰੀ ਵਰਗ ਦੀ ਸਹੂਲਤ ਲਈ ਪਸ਼ੂ ਡਿਸਪੈਂਸਰੀਆਂ 'ਚ ਤਾਇਨਾਤ ਵੈਟਰਨਰੀ ਇੰਸਪੈਕਟਰਾਂ ਨੂੰ ਪਸ਼ੂ ਹਸਪਤਾਲਾਂ 'ਚ ਭੇਜਣ ਸਬੰਧੀ ਮਾਮਲਾ ਭਖਦਾ ਜਾ ਰਿਹਾ ਹੈ | ਜਿਸ ਨੂੰ ਲੈ ਕੇ ਪੰਜਾਬ ...

ਪੂਰੀ ਖ਼ਬਰ »

ਪਿੰਡ ਭਗਤਪੁਰਾ ਦੀ ਪੰਚਾਇਤ ਜ਼ਮੀਨੀ ਵਿਵਾਦ ਹੱਲ ਹੋਣ ਉਪਰੰਤ ਟੈਂਕੀ ਤੋਂ ਉਤਰੀ

ਸ਼ਹਿਣਾ, 17 ਜੁਲਾਈ (ਸਰੇਸ਼ ਗੋਗੀ)-ਪਿੰਡ ਭਗਤਪੁਰਾ ਦੀ ਪੰਚਾਇਤ ਤੇ ਕਲੱਬ ਆਗੂ ਪਿੰਡ ਮੌੜ ਨਾਭਾ ਨਾਲ ਪਿਆ ਪੰਚਾਇਤੀ ਜ਼ਮੀਨ ਦਾ ਵਿਵਾਦ ਹੱਲ ਹੋਣ ਪਿੱਛੋਂ 32 ਘੰਟਿਆਂ ਉਪਰੰਤ ਵਾਟਰ ਵਰਕਸ ਦੀ ਟੈਂਕੀ ਤੋਂ ਉਤਰੇ ਤੇ ਸਮੁੱਚੀ ਪੰਚਾਇਤ ਨੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਨਰਿੰਦਰਪਾਲ ਸਿੰਘ ਦਾ ਸਨਮਾਨ

ਮਹਿਲ ਕਲਾਂ, 17 ਜੁਲਾਈ (ਅਵਤਾਰ ਸਿੰਘ ਅਣਖੀ)-ਸਬ-ਤਹਿਸੀਲ ਮਹਿਲ ਕਲਾਂ ਵਿਖੇ ਨਾਇਬ ਤਹਿਸੀਲਦਾਰ ਨਰਿੰਦਰਪਾਲ ਸਿੰਘ ਨੂੰ ਸਮੂਹ ਸਟਾਫ਼ ਤੇ ਮਾਲ ਵਿਭਾਗ ਨਾਲ ਸਬੰਧਤ ਕਰਮਚਾਰੀਆਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਪਟਵਾਰੀ ਦਰਸ਼ਨ ਸਿੰਘ ਗੁਰੂ, ਰਜਿਸਟਰੀ ...

ਪੂਰੀ ਖ਼ਬਰ »

ਜੀ. ਹੋਲੀ ਹਾਰਟ ਦੇ ਵਿਦਿਆਰਥੀਆਂ ਨੇ ਲਗਾਇਆ ਇੰਡਸਟਰੀਅਲ ਟੂਰ

ਮਹਿਲ ਕਲਾਂ, 17 ਜੁਲਾਈ (ਅਵਤਾਰ ਸਿੰਘ ਅਣਖੀ)-ਜੀ. ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਲੋਂ ਸਮੇਂ-ਸਮੇਂ ਤੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਉਪਰਾਲੇ ਕੀਤੇ ਜਾਾਦੇ ਹਨ, ਇਸੇ ਤਹਿਤ ਅੱਠਵੀਂ ਕਲਾਸ ਦੇ ਬੱਚਿਆਾ ਨੂੰ ਪੀ.ਵੀ.ਸੀ. ਪਾਈਪ ਇੰਡਸਟਰੀ ਦਾ ਦੌਰਾ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਵਿਖੇ ਚਾਰਟ ਮੁਕਾਬਲੇ ਕਰਵਾਏ

ਬਰਨਾਲਾ, 17 ਜੁਲਾਈ (ਅਸ਼ੋਕ ਭਾਰਤੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਰਨਾਲਾ ਵਿਖੇ ਬਡੀ ਗਰੁੱਪ ਦੇ ਅਧੀਨ ਚਾਰਟ ਮੁਕਾਬਲੇ ਕਰਵਾਏ ਗਏ | ਜਿਸ ਵਿਚ 6ਵੀ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੁਕਾਬਲੇ ਵਿਚ ਮਨਜੋਤ ਕੌਰ 9ਵੀਂ ਸੀ ਨੇ ਪਹਿਲਾ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX