ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  9 minutes ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  50 minutes ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  about 1 hour ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  about 1 hour ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  about 1 hour ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  about 2 hours ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  about 2 hours ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  about 3 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 4 hours ago
ਬੰਗਾ, 21 ਅਗਸਤ (ਜਸਬੀਰ ਸਿੰਘ ਨੂਰਪੁਰ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੂੰ ਢਾਹੁਣ ਦੇ ਮਾਮਲੇ 'ਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ 'ਚ ਦਿੱਲੀ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ...
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 4 hours ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਹੁਣ ਜਲੰਧਰ-ਫ਼ਿਰੋਜ਼ਪੁਰ ਵਾਇਆ ਗਿੱਦੜਪਿੰਡੀ ਰਾਸ਼ਟਰੀ ਮਾਰਗ 'ਤੇ ਪੈਣ ਲੱਗ ਪਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਮਾਰਗ 'ਤੇ ਬਣੀਆਂ ਪੁਲੀਆਂ ਦੇ ਹੇਠੋਂ...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 4 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਜਿਨਸੀ ਸ਼ੋਸ਼ਣ ਦਾ ਸ਼ਿਕਾਰ ਰਾਮਾਂ ਮੰਡੀ ਦੀ ਇੱਕ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੂਬਾ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਡੀ. ਐੱਸ. ਪੀ...
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 4 hours ago
ਝਬਾਲ, 21 ਅਗਸਤ (ਸਰਬਜੀਤ ਸਿੰਘ)- ਅੱਡਾ ਝਬਾਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ 'ਤੇ ਗੋਲੀਆਂ ਚਲਾ ਕੇ ਮਾਂ-ਪੁੱਤ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਕੁਲਵੰਤ ਸਿੰਘ ਨੇ ਦੱਸਿਆਂ ਕਿ ਬੀਤੀ...
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  about 4 hours ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  about 5 hours ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  about 5 hours ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  about 5 hours ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 5 hours ago
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  about 6 hours ago
ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਥਾਣੇ ਅੱਗੇ ਸੁੱਟਿਆ ਕੂੜਾ
. . .  about 5 hours ago
ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  about 6 hours ago
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  about 6 hours ago
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 7 hours ago
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 7 hours ago
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  about 7 hours ago
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  about 7 hours ago
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 7 hours ago
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 8 hours ago
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 8 hours ago
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 8 hours ago
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 9 hours ago
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 9 hours ago
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 9 hours ago
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 9 hours ago
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 10 hours ago
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 11 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 11 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  3 minutes ago
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 20 hours ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 1 hour ago
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 1 hour ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 minute ago
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  10 minutes ago
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  1 minute ago
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 1 hour ago
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਰਾਸ਼ਟਰੀ-ਅੰਤਰਰਾਸ਼ਟਰੀ

4 ਔਰਤ ਸੰਸਦ ਮੈਂਬਰਾਂ ਿਖ਼ਲਾਫ਼ ਨਸਲੀ ਟਿੱਪਣੀ ਲਈ ਟਰੰਪ ਵਿਰੁੱਧ ਨਿੰਦਾ ਪ੍ਰਸਤਾਵ ਪਾਸ

ਵਾਸ਼ਿੰਗਟਨ, 17 ਜੁਲਾਈ (ਏਜੰਸੀ)-ਅਮਰੀਕੀ ਸੰਸਦ ਦੇ ਹੇਠਲੇ ਸਦਨ (ਹਾਊਸ ਆਫ਼ ਰਿਪ੍ਰੈਜੈਂਟੇਸ਼ਨ) ਨੇ ਬੀਤੇ ਦਿਨ 4 ਔਰਤ ਸੰਸਦਾਂ ਨੂੰ ਲੈ ਕੇ ਨਸਲੀ ਟਿੱਪਣੀ ਲਈ ਰਾਸ਼ਟਰਪਤੀ ਟਰੰਪ ਦੇ ਿਖ਼ਲਾਫ਼ ਨਿੰਦਾ ਪ੍ਰਸਤਾਵ ਪਾਸ ਕਰ ਦਿੱਤਾ | ਖਾਸ ਗੱਲ ਇਹ ਹੈ ਕਿ ਆਪਣੇ ਰਾਜਨੀਤਕ ਦਲ ਰਿਪਬਲਿਕਨ ਪਾਰਟੀ ਦੇ 2 ਸੰਸਦ ਮੈਂਬਰਾਂ ਅਤੇ ਇਕ ਆਜ਼ਾਦ ਸੰਸਦ ਮੈਂਬਰ ਨੇ ਵੀ 235 ਵਿਰੋਧੀ ਡੈਮੋਕ੍ਰੇਟਿਕ ਪਾਰਟੀ ਦੇ ਸੰਸਦ ਮੈਂਬਰਾਂ ਦਾ ਸਮਰਥਨ ਕੀਤਾ | ਨਵੇਂ ਅਮਰੀਕੀਆਂ ਅਤੇ ਕਾਲੇ ਲੋਕਾਂ ਦਾ ਡਰ ਵਧਾਉਣ ਵਾਲੀ ਅਤੇ ਉਨ੍ਹਾਂ ਪ੍ਰਤੀ ਨਫ਼ਰਤ ਨੂੰ ਉਤਸ਼ਾਹ ਪ੍ਰਦਾਨ ਕਰਨ ਵਾਲੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਨਸਲੀ ਟਿੱਪਣੀ ਦੀ ਸਖਤ ਨਿੰਦਿਆ ਦੇ ਨਾਮ 'ਤੇ ਇਹ ਪ੍ਰਸਤਾਵ ਪਾਸ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਟਰੰਪ ਨੇ 4 ਔਰਤ ਸੰਸਦ ਮੈਂਬਰਾਂ 'ਤੇ ਦੇਸ਼ ਨਾਲ ਨਫ਼ਰਤ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਸੀ ਕਿ ਉਹ ਜਿੱਥੇ ਜਾਣਾ ਚਾਹੁੰਣ ਜਾ ਸਕਦੀਆਂ ਹਨ, ਪਰ ਜੇਕਰ ਉਨ੍ਹਾਂ ਨੇ ਇੱਥੇ ਰਹਿਣਾ ਹੈ ਤਾਂ ਉਨ੍ਹਾਂ ਨੂੰ ਦੇਸ਼ ਨੂੰ ਪਿਆਰ ਕਰਨਾ ਪਵੇਗਾ | ਟਰੰਪ ਨੇ ਕਿਹਾ ਕਿ ਦੇਸ਼ ਦੇ ਬਾਰੇ ਬੁਰਾ ਬੋਲਣਾ ਖਤਰਨਾਕ ਹੈ | ਟਰੰਪ ਨੇ ਬੀਤੇ ਦਿਨ ਵਾਈਟ ਹਾਊਸ 'ਚ ਆਪਣੀ ਕੈਬਨਿਟ ਮੀਟਿੰਗ ਦੌਰਾਨ ਪੱਤਰਕਾਰਾਂ ਨੂੰ ਕਿਹਾ ਕਿ ਇਹ ਮੇਰੀ ਰਾਏ ਹੈ ਕਿ ਉਹ 4 ਔਰਤ ਕਾਂਗਰਸੀ) ਸਾਡੇ ਦੇਸ਼ ਨਾਲ ਨਫ਼ਰਤ ਕਰਦੀਆਂ ਹਨ ਅਤੇ ਇਹ ਠੀਕ ਨਹੀਂ | ਉਹ ਜਿੱਥੇ ਜਾਣਾ ਚਾਹੁੰਣ ਜਾ ਸਕਦੀਆਂ ਹਨ, ਪਰ ਉੁਨ੍ਹਾਂ ਨੂੰ ਸਾਡੇ ਦੇਸ਼ ਨੂੰ ਪਿਆਰ ਕਰਨਾ ਪਵੇਗਾ | ਡੈਮੋਕ੍ਰੇਟਿਕ ਪਾਰਟੀ ਦੀਆਂ 4 ਪ੍ਰਗਤੀਸ਼ੀਲ ਔਰਤਾਂ ਅਲੈਕਜੈਂਡਿ੍ਯਾ ਓਕਾਸਿਯੋ-ਕੋਰਟੇਜ਼, ਇਲਹਾਨ ਓਮਰ, ਰਾਸ਼ਿਦਾ ਤਲਾਇਬ ਅਤੇ ਅਯਾਨਾ ਪ੍ਰੇਸਲੀ ਦੇ ਿਖ਼ਲਾਫ਼ ਕੀਤੀਆਂ ਗਈਆਂ ਉਨ੍ਹਾਂ ਦੀਆਂ ਟਿੱਪਣੀਆਂ ਦੀ ਆਲੋਚਨਾ ਦਰਮਿਆਨ ਉਨ੍ਹਾਂ ਪ੍ਰਤੀਕਿਰਿਆ ਆਈ ਹੈ | ਡੈਮੋਕ੍ਰੇਟਿਕਸ ਨੇ ਇਸ ਨੂੰ ਨਸਲੀ ਟਿੱਪਣੀ ਕਰਾਰ ਦਿੱਤਾ | ਹਾਲਾਂਕਿ ਰਿਪਬਲਿਕਨ ਨੇਤਾਵਾਂ ਨੇ ਟਰੰਪ ਦਾ ਮਜ਼ਬੂਤੀ ਨਾਲ ਬਚਾਅ ਕੀਤਾ ਹੈ ਅਤੇ ਕਿਹਾ ਕਿ ਟਰੰਪ ਨਸਲਵਾਦੀ ਨਹੀਂ ਹਨ |

ਦੁਬਈ 'ਚ ਯੂ-ਟਿਊਬ ਵੇਖਣ ਤੋਂ ਰੋਕਣ 'ਤੇ ਘਰ ਤੋਂ ਭੱਜਣ ਦੇ ਬਾਅਦ ਭਾਰਤੀ ਲੜਕਾ ਲਾਪਤਾ

ਦੁਬਈ, 17 ਜੁਲਾਈ (ਏਜੰਸੀ)- ਦੁਬਈ 'ਚ ਇਕ 15 ਸਾਲਾ ਭਾਰਤੀ ਲੜਕਾ, ਜਿਸ ਨੂੰ ਉਸ ਦੀ ਮਾਂ ਨੇ ਦੇਰ ਰਾਤ ਤੱਕ ਯੂ-ਟਿਊਬ ਵੇਖਣ ਤੋਂ ਡਾਂਟਿਆ ਸੀ, ਘਰੋਂ ਦੌੜਨ ਦੇ 2 ਹਫ਼ਤੇ ਬਾਅਦ ਵੀ ਲਾਪਤਾ ਹੈ | ਇਹ ਜਾਣਕਾਰੀ ਮੀਡੀਆ ਦੁਆਰਾ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਮੁਹੰਮਦ ਪ੍ਰਵੇਜ਼ ...

ਪੂਰੀ ਖ਼ਬਰ »

ਸਨਬੋਨੀਫਾਚੋ 'ਚ ਦਸਤਾਰ ਸਿਖਲਾਈ ਕੈਂਪ ਲਗਾਇਆ

ਵੀਨਸ, 17 ਜੁਲਾਈ (ਹਰਦੀਪ ਸਿੰਘ ਕੰਗ)- ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਵਿਖੇ ਨੌਜਵਾਨਾਂ ਨੂੰ ਦਸਤਾਰ ਸਜਾਉਣ ਦੀ ਸਿਖਲਾਈ ਦੇਣ ਹਿਤ ਇਕ ਰੋਜਾ ਕੈਂਪ ਲਗਾਇਆ ਗਿਆ | ਕੈਂਪ 'ਚ ਇਲਾਕੇ ਦੇ ਨੌਜਵਾਨਾਂ ਦੁਆਰਾ ਉਤਸ਼ਾਹਪੂਰਵਕ ਸ਼ਿਰਕਤ ਕੀਤੀ ਗਈ ...

ਪੂਰੀ ਖ਼ਬਰ »

ਇਜ਼ਰਾਈਲ ਤੇ ਭਾਰਤ 'ਚ 50 ਮਿਲੀਅਨ ਅਮਰੀਕੀ ਡਾਲਰ ਦਾ ਰੱਖਿਆ ਸਮਝੌਤਾ

ਜੇਰੂਸ਼ਲਮ, 17 ਜੁਲਾਈ (ਏਜੰਸੀ)- ਇਜ਼ਰਾਇਲ ਦੀ ਸਰਕਾਰੀ ਕੰਪਨੀ ਇਜ਼ਰਾਇਲ ਏਅਰੋਸਪੇਸ ਇੰਡਸਟਰੀਜ਼ (ਆਈ.ਏ.ਆਈ.) ਨੇ ਕਿਹਾ ਹੈ ਕਿ ਉਸ ਨੇ ਭਾਰਤੀ ਜਲ ਸੈਨਾ ਨਾਲ ਜ਼ਮੀਨ ਤੋਂ ਹਵਾ 'ਚ ਮਾਰ ਕਰਨ ਵਾਲੀ ਦਰਮਿਆਨੀ ਰੇਂਜ ਵਾਲੀ ਮਿਜ਼ਾਈਲ ਪ੍ਰਣਾਲੀ (ਐਮ. ਆਰ. ਐਸ. ਏ. ਐਮ.) ਦਾ 50 ...

ਪੂਰੀ ਖ਼ਬਰ »

ਇੰਮੀਗ੍ਰੇਸ਼ਨ ਵਕੀਲ ਉੱਪਲ ਦਾ ਸੰਸਦ ਮੈਂਬਰ ਵਰਿੰਦਰ ਸ਼ਰਮਾ ਵਲੋਂ ਸਨਮਾਨ

ਲੰਡਨ, 17 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਮੀਗ੍ਰੇਸ਼ਨ ਵਕੀਲ ਗੁਰਪਾਲ ਸਿੰਘ ਉੱਪਲ ਵਲੋਂ ਸਟੇਟਲਿੱਸ ਬੱਚਿਆਂ ਦੇ ਵਸੇਬੇ ਲਈ ਕੀਤੇ ਯਤਨ ਲਈ ਸੰਸਦ ਮੈਂਬਰ ਵਰਿੰਦਰ ਸ਼ਰਮਾ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਾਊਥਾਲ 'ਚ ਕਰਵਾਏ ਗਏ ਇਕ ਸਮਾਗਮ ...

ਪੂਰੀ ਖ਼ਬਰ »

ਅਮਰੀਕਾ ਵਲੋਂ ਮਿਆਂਮਾਰ ਦੇ ਫ਼ੌਜ ਮੁਖੀ ਤੇ 3 ਹੋਰਾਂ 'ਤੇ ਪਾਬੰਦੀਆਂ

ਵਾਸ਼ਿੰਗਟਨ, 17 ਜੁਲਾਈ (ਏਜੰਸੀ) -ਅਮਰੀਕਾ ਨੇ ਰੋਹਿੰਗਿਆ ਮੁਸਲਮਾਨਾਂ ਦੀ ਹੱਤਿਆ ਤੇ ਉਨ੍ਹਾਂ ਨੂੰ ਅਮਰੀਕਾ 'ਚ ਦਾਖ਼ਲ ਹੋਣ ਤੋਂ ਰੋਕਣ 'ਤੇ ਮਿਆਂਮਾਰ ਦੇ ਫ਼ੌਜ ਮੁਖੀ ਤੇ ਤਿੰਨ ਹੋਰਾਂ 'ਤੇ ਪਾਬੰਦੀਆਂ ਲਗਾ ਦਿੱਤੀਆਂ ਹਨ | ਪਾਬੰਦੀਆਂ ਦੇ ਮੱਦੇਨਜ਼ਰ ਚੀਫ਼ ਕਮਾਂਡਰ ...

ਪੂਰੀ ਖ਼ਬਰ »

ਮਿ੍ਤਕ ਤੋਸ਼ਾ ਤੱਕਾ ਨੂੰ ਯਾਦ ਰੱਖਣ ਲਈ ਗਲੀ 'ਚ ਕੀਤੇ ਰੰਗ

ਸਿਡਨੀ, 17 ਜੁਲਾਈ (ਹਰਕੀਰਤ ਸਿੰਘ ਸੰਧਰ)-ਭਾਰਤੀ ਮੂਲ ਦੀ ਵਿਦਿਆਰਥਣ ਤੋਸ਼ਾ ਤੱਕਾ, ਜਿਸ ਨੂੰ ਮਾਰਚ 2011 'ਚ ਬੁਰੀ ਤਰ੍ਹਾਂ ਮਾਰ ਦਿੱਤਾ ਸੀ, ਦੀ ਯਾਦ 'ਚ ਗਲੀ ਨੂੰ ਖੂਬਸੂਰਤ ਰੰਗ ਕੀਤੇ ਗਏ ਹਨ | 24 ਸਾਲਾਂ ਤੋਸ਼ਾ ਤੱਕਾ 2007 'ਚ ਆਸਟ੍ਰੇਲੀਆ ਆਈ ਸੀ ਅਤੇ ਆਪਣੀ ਸਹੇਲੀ ਨਾਲ ...

ਪੂਰੀ ਖ਼ਬਰ »

ਚੈਂਬਰ ਆਫ਼ ਕਾਮਰਸ ਸੈਕਰਾਮੈਂਟੋ, ਕੈਲੀਫੋਰਨੀਆ ਦੇ ਟਰੱਸਟੀਜ਼ ਦੀ ਚੋਣ ਦੌਰਾਨ ਲਖਵਿੰਦਰ ਕੌਰ ਪ੍ਰਧਾਨ ਤੇ ਸੰਧੂ ਉਪ-ਪ੍ਰਧਾਨ ਚੁਣੇ ਗਏ

ਸੈਕਰਾਮੈਂਟੋ, ਕੈਲੀਫੋਰਨੀਆ, 17 ਜੁਲਾਈ (ਹੁਸਨ ਲੜੋਆ ਬੰਗਾ)-ਕਰੀਬ ਇਕ ਦਹਾਕੇ ਤੋਂ ਸਥਾਪਿਤ ਪੰਜਾਬੀਆਂ ਦੀ ਵਿਦੇਸ਼ ਵੈਲੀ ਅਮਰੀਕਨ ਚੈਂਬਰ ਆਫ਼ ਕਾਮਰਸ ਸੈਕਰਾਮੈਂਟੋ ਦੇ ਟਰੱਸਟੀਜ਼ ਦੀ ਚੋਣ ਸਰਬਸੰਮਤੀ ਨਾਲ ਹੋਈ | ਇਸ ਦੌਰਾਨ ਨਵੇਂ ਬੋਰਡ ਦਾ ਗਠਨ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਪ੍ਰਸਿੱਧ ਗਾਇਕਾ ਕੌਰ ਬੀ. ਨਾਲ ਆਸਟ੍ਰੇਲੀਆ 'ਚ ਬਦਸਲੂਕੀ

ਮੈਲਬੌਰਨ, 17 ਜੁਲਾਈ (ਸਰਤਾਜ ਸਿੰਘ ਧੌਲ)-ਪੰਜਾਬ ਦੀ ਪ੍ਰਸਿੱਧ ਗਾਇਕਾ ਕੌਰ ਬੀ. ਨਾਲ ਕੁਝ ਨੌਜਵਾਨਾਂ ਵਲੋਂ ਇਥੇ ਸਟੇਜ 'ਤੇ ਚੜ੍ਹ ਕੇ ਹੁੱਲੜਬਾਜ਼ੀ ਕੀਤੀ ਗਈ | ਕੌਰ ਬੀ. ਜੋ ਕਿ ਪਿਛਲੇ ਕਈ ਦਿਨਾਂ ਤੋਂ ਆਪਣੇ ਸ਼ੋਅ ਕਰਨ ਲਈ ਆਪਣੀ ਟੀਮ ਨਾਲ ਆਸਟ੍ਰੇਲੀਆ ਪਹੁੰਚੀ ਹੋਈ ਹੈ | ...

ਪੂਰੀ ਖ਼ਬਰ »

ਅਸਾਮ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਅਕਸ਼ੈ ਕੁਮਾਰ ਵਲੋਂ 2 ਕਰੋੜ ਦੇਣ ਦਾ ਐਲਾਨ

ਗੁਹਾਟੀ, 17 ਜੁਲਾਈ (ਏਜੰਸੀ)- ਹੜ੍ਹਾਂ ਦੀ ਮਾਰ ਝੱਲ ਰਹੇ ਅਸਾਮ ਦੇ ਲੋਕਾਂ ਦੀ ਮਦਦ ਲਈ ਬਾਲੀਵੁੱਡ ਅਦਾਕਾਰ ਅੱਗੇ ਆਏ ਹਨ | ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਤੇ ਜਾਨਵਰਾਂ ਲਈ 2 ਕਰੋੜ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ | ਇਸ ਤੋਂ ਇਲਾਵਾ ਇਕ ਹੋਰ ਬਾਲੀਵੁੱਡ ਦੀ ...

ਪੂਰੀ ਖ਼ਬਰ »

60 ਸਾਲ ਦੀ ਉਮਰ 'ਚ ਅਜਿਹੇ ਦਿਸਣਗੇ ਪ੍ਰਸਿੱਧ ਫ਼ਿਲਮੀ ਅਦਾਕਾਰ

ਨਵੀਂ ਦਿੱਲੀ, 17 ਜੁਲਾਈ (ਏਜੰਸੀ) - ਇੰਨੀਂ ਦਿਨੀਂ ਸੋਸ਼ਲ ਮੀਡੀਆ 'ਤੇ ਅਲੱਗ-ਅਲੱਗ ਤਰ੍ਹਾਂ ਦੀ ਚੁਣੌਤੀਆਂ ਦਾ ਹੜ੍ਹ ਆ ਗਿਆ ਹੈ ਅਤੇ ਇਨ੍ਹਾਂ ਚੁਣੌਤੀਆਂ ਨੂੰ ਪੂਰਾ ਕਰਨ ਲਈ ਬਾਲੀਵੁੱਡ ਦੇ ਸਿਤਾਰੇ ਵੀ ਪਿੱਛੇ ਨਹੀਂ ਰਹਿੰਦੇ | ਹੁਣ ਬਾਲੀਵੁੱਡ ਸਿਤਾਰੇ ਆਪਣੇ ਬੁਢਾਪੇ ...

ਪੂਰੀ ਖ਼ਬਰ »

ਪ੍ਰਸਿੱਧ ਬੰਗਾਲੀ ਅਦਾਕਾਰ ਸਵਰੂਪ ਦੱਤਾ ਦਾ ਦਿਹਾਂਤ

ਕੋਲਕਾਤਾ, 17 ਜੁਲਾਈ (ਏਜੰਸੀ)- ਬਹੁਮੁਖੀ ਪ੍ਰਤਿਭਾ ਦੇ ਮਾਲਕ ਤੇ ਮਸ਼ਹੂਰ ਬੰਗਾਲੀ ਅਦਾਕਾਰ ਸਵਰੂਪ ਦੱਤਾ ਦਾ ਬੁੱਧਵਾਰ ਨੂੰ ਕੋਲਕਾਤਾ ਦੇ ਸਿਟੀ ਹਸਪਤਾਲ 'ਚ ਦਿਹਾਂਤ ਹੋ ਗਿਆ | ਦੱਤਾ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਹ ਕੁਝ ਸਮੇਂ ਤੋਂ ਬਿਮਾਰ ਚਲ ਰਹੇ ਸਨ | ...

ਪੂਰੀ ਖ਼ਬਰ »

ਸ਼ਿਵ ਕੁਮਾਰ ਬਟਾਲਵੀ ਯਾਦਗਾਰੀ ਸਮਾਗਮ ਮੌਕੇ ਧੀਆਂ ਵਸਾਓ ਦਾ ਲਾਇਆ ਨਾਅਰਾ

ਲੰਡਨ, 17 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਮਿੰਘਮ ਵਿਖੇ ਸ਼ਿਵ ਕੁਮਾਰ ਬਟਾਲਵੀ ਦੀ ਯਾਦ 'ਚ ਹੰਸ ਰਾਜ ਮਹਿਲਾ ਮਹਾਂ ਵਿਦਿਆਲਿਆ ਜਲੰਧਰ ਅਤੇ ਸ਼ਿਵ ਕੁਮਾਰ ਬਟਾਲਵੀ ਟਰੱਸਟ ਯੂ.ਕੇ. ਵਲੋਂ ਲਾਈਮ ਐਾਡ ਚਿੱਲੀ ਹਾਲ 'ਚ ਕਰਵਾਏ ਗਏ ਇਕ ਸਮਾਗਮ ਮੌਕੇ ਮੁੱਖ ਪ੍ਰਬੰਧਕ ...

ਪੂਰੀ ਖ਼ਬਰ »

ਲੈਸਟਰ 'ਚ ਪੰਜਾਬਣਾਂ ਨੇ ਮਨਾਇਆ 'ਤੀਆਂ ਦਾ ਮੇਲਾ'

ਲੈਸਟਰ (ਇੰਗਲੈਂਡ), 17 ਜੁਲਾਈ (ਸੁਖਜਿੰਦਰ ਸਿੰਘ ਢੱਡੇ)- ਇੰਗਲੈਂਡ ਦੇ ਸ਼ਹਿਰ ਲੈਸਟਰ ਦੀਆਂ ਪੰਜਾਬਣਾਂ ਪਰਮਜੀਤ ਕੌਰ, ਮਨਜਿੰਦਰ ਪੁਰੇਵਾਲ ਅਤੇ ਜੱਸੀ ਢਿੱਲੋਂ ਵਲੋਂ ਸਾਝੇ ਤੌਰ 'ਤੇ ਸਾਉਣ ਮਹੀਨੇ ਦਾ ਤਿਉਹਾਰ 'ਤੀਆਂ ਦਾ ਮੇਲਾ' ਓਡਬੀ ਦੀ ਖੁੱਲ੍ਹੀ ਗਰਾਊਾਡ 'ਚ ਬੜੇ ...

ਪੂਰੀ ਖ਼ਬਰ »

ਪੰਜਾਬ ਸਪੋਰਟਸ ਕਲੱਬ ਸਿਆਟਲ ਦੇ ਸਾਬਕਾ ਪ੍ਰਧਾਨ ਦੀ ਹਾਦਸੇ 'ਚ ਮੌਤ

ਸਿਆਟਲ, 17 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਪੰਜਾਬ ਸਪੋਰਟਸ ਕਲੱਬ ਸਿਆਟਲ ਦੇ ਸਾਬਕਾ ਪ੍ਰਧਾਨ ਤੇ ਗੁਰਦੁਆਰਾ ਸਿੰਘ ਸਭਾ ਦੀ ਉਸਾਰੀ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਸੁੱਚਾ ਸਿੰਘ ਰੰਧਾਵਾ (72) ਦੀ ਮੰਗਲਵਾਰ ਤੜਕੇ 4.50 ਵਜੇ ਹਾਦਸਾ ਹੋਣ ਕਾਰਨ ਮੌਕੇ 'ਤੇ ਮੌਤ ਹੋ ਗਈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX