ਤਾਜਾ ਖ਼ਬਰਾਂ


ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  about 1 hour ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  about 1 hour ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  about 2 hours ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  about 2 hours ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  about 2 hours ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  about 2 hours ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  about 3 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  about 3 hours ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  about 3 hours ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  about 3 hours ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  about 3 hours ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  about 4 hours ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  about 4 hours ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ ਇੱਥੇ ਕਰਵਾਏ ਜਾ ਰਹੇ 28ਵੇਂ ਆਲ...
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  about 4 hours ago
ਚੰਡੀਗੜ੍ਹ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  about 5 hours ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 5 hours ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  about 5 hours ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  about 5 hours ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  about 5 hours ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  about 5 hours ago
ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  about 6 hours ago
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  about 7 hours ago
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  about 7 hours ago
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  1 minute ago
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  about 8 hours ago
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  about 8 hours ago
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  about 8 hours ago
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 8 hours ago
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  about 9 hours ago
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  about 9 hours ago
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  about 9 hours ago
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  about 9 hours ago
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  about 9 hours ago
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 10 hours ago
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  about 10 hours ago
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  about 10 hours ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  about 10 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  about 11 hours ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  about 11 hours ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  about 11 hours ago
ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਨਾਭਾ ਵਿਖੇ ਕਰਵਾਇਆ ਗਿਆ
. . .  about 11 hours ago
ਨਸ਼ੇੜੀ ਪੁੱਤ ਨੇ ਮਾਂ ਦਾ ਕੀਤਾ ਕਤਲ
. . .  about 11 hours ago
ਘਰੇਲੂ ਕੰਪਨੀਆਂ ਲਈ ਕਾਰਪੋਰੇਟ ਕਰ ਦਰਾਂ ਨੂੰ ਘੱਟ ਕਰਨ ਦਾ ਲਿਆਂਦਾ ਗਿਆ ਪ੍ਰਸਤਾਵ - ਵਿੱਤ ਮੰਤਰੀ
. . .  about 12 hours ago
ਆਪਣੀਆਂ ਮੰਗਾਂ ਨੂੰ ਲੈ ਕੇ ਵਾਟਰ ਵਰਕਸ ਦੇ 6 ਕਰਮਚਾਰੀ ਟੈਂਕੀ 'ਤੇ ਚੜ੍ਹੇ
. . .  about 12 hours ago
ਪੱਕੇ ਮੋਰਚੇ ਦੇ ਮੱਦੇਨਜ਼ਰ ਪਟਿਆਲਾ 'ਚ ਸਖ਼ਤ ਪ੍ਰਬੰਧ
. . .  about 12 hours ago
ਜਬਰ ਜਨਾਹ ਮਾਮਲੇ ਵਿਚ ਭਾਜਪਾ ਦਾ ਸਾਬਕਾ ਮੰਤਰੀ ਸਵਾਮੀ ਚਿਨਮਿਆਨੰਦ ਗ੍ਰਿਫਤਾਰ
. . .  about 13 hours ago
ਵਾਈਟ ਹਾਊਸ ਨੇੜੇ ਚਲੀਆਂ ਗੋਲੀਆਂ 1 ਇਕ ਮੌਤ, ਕਈ ਜ਼ਖਮੀ
. . .  about 13 hours ago
ਸੁਲਤਾਨਪੁਰ ਲੋਧੀ 'ਚ ਰੰਗ ਦੀ ਸੇਵਾ ਲਈ ਅਕਾਲੀ ਦਲ ਦਾ ਜੱਥਾ ਬਾਘਾ ਪੁਰਾਣਾ ਤੋਂ ਹੋਇਆ ਰਵਾਨਾ
. . .  about 14 hours ago
ਕਸ਼ਮੀਰ ਮਸਲੇ 'ਤੇ ਦੁਨੀਆ 'ਚ ਅਲੱਗ ਥਲੱਗ ਪਿਆ ਪਾਕਿਸਤਾਨ, ਕੋਈ ਨਹੀਂ ਦੇ ਰਿਹਾ ਸਾਥ
. . .  about 14 hours ago
ਅਜਨਾਲਾ ਪੁਲਿਸ ਵੱਲੋਂ 6 ਕਰੋੜ 37.50 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ
. . .  about 14 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਜਲੰਧਰ

ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਜਾਇਦਾਦ ਕਰ ਵਸੂਲੀ ਦਾ ਕੰਮ ਤੇਜ਼

ਜਲੰਧਰ, 17 ਜੁਲਾਈ (ਸ਼ਿਵ ਸ਼ਰਮਾ)- ਇਕ ਪਾਸੇ ਤਾਂ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਾਇਦਾਦ ਕਰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਜਾਇਦਾਦ ਕਰ ਦੀ ਵਸੂਲੀ ਦਾ ਕੰਮ ਪੁਲਿਸ ਮੁਲਾਜ਼ਮਾਂ ਦੀ ਸਹਾਇਤਾ ਨਾਲ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ | ਰੋਜ਼ ਪਾਰਕ ਵਿਚ ਜਾਇਦਾਦ ਕਰ ਦੀ ਵਸੂਲੀ ਕਰਨ ਗਈ ਜਾਇਦਾਦ ਕਰ ਦੀ ਟੀਮ ਨਾਲ ਪੁਲਿਸ ਮੁਲਾਜ਼ਮ ਵੀ ਨਾਲ ਗਏ ਸਨ | ਕੋਠੀਆਂ ਸਮੇਤ ਹੋਰ ਘਰਾਂ ਤੋਂ ਜਾਇਦਾਦ ਕਰ ਦੀ ਵਸੂਲੀ ਕਰਨ ਲਈ ਨਿਗਮ ਦੀ ਟੀਮ ਨੇ ਹੁਣ ਆਪਣੇ ਪੁਲਿਸ ਮੁਲਾਜ਼ਮਾਂ ਦੀ ਸਹਾਇਤਾ ਨਾਲ ਜਾਇਦਾਦ ਕਰ ਦੀ ਵਸੂਲੀ ਕਰਨ ਦਾ ਕੰਮ ਤੇਜ਼ ਕਰ ਦਿੱਤਾ ਹੈ | ਵਿਭਾਗ ਵਲੋਂ ਵਪਾਰਕ ਅਦਾਰਿਆਂ ਤੋਂ ਜਾਇਦਾਦ ਕਰ ਵਸੂਲਣ ਤੋਂ ਬਾਅਦ ਹੁਣ ਘਰਾਂ ਵਾਲਿਆਂ ਤੋਂ ਜਾਇਦਾਦ ਕਰ ਦੀ ਵਸੂਲੀ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਘਰਾਂ ਵਾਲਿਆਂ ਨੂੰ ਜਾਇਦਾਦ ਕਰ ਦੀ ਵਸੂਲੀ ਜਮਾਂ ਕਰਵਾਉਣ ਲਈ ਸੁਪਰਡੈਂਟ ਮਹੀਪ ਸਰੀਨ, ਰਾਜੀਵ ਰਿਸ਼ੀ, ਭੁਪਿੰਦਰ ਸਿੰਘ ਬੜਿੰਗ ਦੀ ਅਗਵਾਈ ਵਿਚ ਕਿਹਾ ਗਿਆ | ਟੀਮ ਨੇ ਘਰ ਦੇ ਮਾਲਕਾਂ ਨੂੰ ਬਣਦਾ ਕਰ ਜਲਦੀ ਜਮਾਂ ਕਰਵਾਉਣ ਲਈ ਕਿਹਾ ਤਾਂ ਜੋ ਅਗਲੀ ਕਾਰਵਾਈ ਨਾ ਹੋ ਸਕੇ | ਉਨਾਂ ਦਾ ਕਹਿਣਾ ਸੀ ਕਿ ਜੇਕਰ ਜਾਇਦਾਦ ਕਰ ਜਮਾਂ ਨਹੀਂ ਕਰਵਾਇਆ ਜਾਂਦਾ ਤਾਂ ਉਨਾਂ ਦੀਆਂ ਕੋਠੀਆਂ ਸੀਲ ਕਰ ਦਿੱਤੀਆਂ ਜਾਣਗੀਆਂ | ਚੇਤੇ ਰਹੇ ਕਿ ਇਸ ਤੋਂ ਪਹਿਲਾਂ ਨੰਗਲ ਸ਼ਾਮਾਂ ਸਮੇਤ ਹੋਰ ਇਲਾਕਿਆਂ ਵਿਚ ਪੁਲਿਸ ਮੁਲਾਜ਼ਮ ਦੀ ਸਹਾਇਤਾ ਨਾਲ ਵਸੂਲੀ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਪਰ ਕੁਝ ਕੌਾਸਲਰਾਂ ਵਲੋਂ ਪੁਲਿਸ ਮੁਲਾਜ਼ਮਾਂ ਦੇ ਨਾਲ ਵਸੂਲੀ ਕਰਨ ਦੇ ਕੰਮ 'ਤੇ ਰੋਸ ਜ਼ਾਹਰ ਕੀਤਾ ਸੀ ਜਦਕਿ ਦੂਜੇ ਪਾਸੇ ਜਾਇਦਾਦ ਕਰ ਵਿਭਾਗ ਦਾ ਕਹਿਣਾ ਸੀ ਕਿ ਹੁਣ ਘਰਾਂ ਵਾਲਿਆਂ ਤੋਂ ਜਾਇਦਾਦ ਕਰ ਦੀ ਵਸੂਲੀ ਕੀਤੀ ਜਾਵੇਗੀ |
ਨਕਸ਼ਿਆਂ ਤੋਂ ਬਾਅਦ ਹੁਣ ਜਾਇਦਾਦ ਕਰ ਦਾ ਸਾਫ਼ਟਵੇਅਰ ਬਦਲਣ ਦਾ ਫ਼ੈਸਲਾ
ਆਨਲਾਈਨ ਨਕਸ਼ੇ ਕਰਨ ਦਾ ਝਮੇਲਾ ਅਜੇ ਤੱਕ ਹੱਲ ਨਹੀਂ ਹੋ ਸਕਿਆ ਹੈ ਤੇ ਇਸ ਨਾਲ ਬਿਲਡਿੰਗ ਵਿਭਾਗ ਦੀ ਵਸੂਲੀ ਨੂੰ ਭਾਰੀ ਝਟਕਾ ਲੱਗਾ ਹੈ ਜਦਕਿ ਦੂਜੇ ਪਾਸੇ ਸਰਕਾਰ ਨੇ ਜਾਇਦਾਦ ਕਰ ਵਿਭਾਗ ਦਾ ਸਾਰਾ ਸਾਫ਼ਟਵੇਅਰ ਬਦਲਣ ਦਾ ਫ਼ੈਸਲਾ ਕੀਤਾ ਹੈ | ਇਸ ਲਈ ਨਵੇਂ ਸਾਫ਼ਟਵੇਅਰ ਈ-ਗੋਵ ਫਾਉਂਡੇਸ਼ਨ ਬਾਰੇ ਸਿਖਲਾਈ ਦਿੱਤੀ ਜਾਵੇਗੀ | ਨਿਗਮ ਦੇ ਕੰਪਿਊਟਰ ਮਾਹਰਾਂ ਦੀ ਮਦਦ ਨਾਲ ਸਾਲ 2013 ਵਿਚ ਸਾਫ਼ਟਵੇਅਰ ਲਾਗੂ ਕੀਤਾ ਸੀ ਜਿਸ ਦੀ ਸਹਾਇਤਾ ਨਾਲ 6 ਸਾਲਾਂ ਵਿਚ ਹੀ ਜਾਇਦਾਦ ਕਰ ਦੀ ਵਸੂਲੀ ਵਿਚ 20 ਫੀਸਦੀ ਵਾਧਾ ਹੋ ਗਿਆ ਸੀ | ਹੁਣ ਸਰਕਾਰ ਨੇ ਕਿਹਾ ਸੀ ਕਿ ਨਵਾਂ ਸਾਫ਼ਟਵੇਅਰ ਲਾਗੂ ਕੀਤਾ ਜਾਵੇਗਾ | ਜਾਇਦਾਦ ਕਰ ਵਿਭਾਗ ਦੇ ਕੁਝ ਲੋਕ ਹੀ ਹੁਣ ਨਵੇਂ ਸਾਫ਼ਟਵੇਅਰ ਦੇ ਆਉਣ ਦੀ ਚਰਚਾ ਤੋਂ ਫ਼ਿਕਰਮੰਦ ਹਨ ਕਿ ਜਿਸ ਤਰਾਂ ਨਾਲ ਨਕਸ਼ਿਆਂ ਨੂੰ ਆਨਲਾਈਨ ਕਰਕੇ ਵਿਭਾਗ ਦਾ ਕੰਮ ਜਾਮ ਹੋ ਗਿਆ ਹੈ ਤੇ ਹੁਣ ਹੱਥੀਂ ਨਕਸ਼ੇ ਪਾਸ ਕਰਨ ਦਾ ਕੰਮ ਦੁਬਾਰਾ ਕਰਨਾ ਪਿਆ ਹੈ ਕਿਧਰੇ ਜਾਇਦਾਦ ਕਰ ਬਰਾਂਚ ਵਿਚ ਤਾਂ ਇਸ ਬਾਰੇ ਕੋਈ ਪ੍ਰੇਸ਼ਾਨੀ ਤਾਂ ਨਹੀਂ ਹੋਵੇਗੀ ਜਿਸ ਨਾਲ ਉਨਾਂ ਦੇ ਮਾਲੀਏ ਨੂੰ ਕਿਸੇ ਤਰਾਂ ਦਾ ਕੋਈ ਨੁਕਸਾਨ ਹੋ ਸਕੇ | ਜਾਇਦਾਦ ਕਰ ਵਿਭਾਗ ਕੋਲ ਇਸ ਵੇਲੇ 80000 ਦੇ ਕਰੀਬ ਲੋਕਾਂ ਨੇ ਪਿਛਲੇ ਸਾਲ 28 ਕਰੋੜ ਰੁਪਏ ਜਮਾਂ ਕਰਵਾਏ ਸੀ ਜਦਕਿ ਇਸ ਸਾਲ ਦੇ ਸਾਢੇ ਚਾਰ ਕਰੋੜ ਰੁਪਏ ਨਿਗਮ ਨੂੰ ਜਾਇਦਾਦ ਕਰ ਆਇਆ ਹੈ |

-ਮਾਮਲਾ ਇਲਾਜ ਦੌਰਾਨ ਹੋਈ ਬੱਚੇ ਦੀ ਮੌਤ ਦਾ-

ਸਿਵਲ ਹਸਪਤਾਲ ਦੇ ਪ੍ਰਬੰਧਕਾਂ ਨੇ ਜਾਂਚ ਲਈ ਬਣਾਇਆ ਬੋਰਡ

ਜਲੰਧਰ, 17 ਜੁਲਾਈ (ਐੱਮ.ਐੱਸ. ਲੋਹੀਆ) -ਮੰਗਲਵਾਰ ਨੂੰ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ 'ਚ ਇਕ 3 ਦਿਨਾਂ ਦੇ ਬੱਚੇ ਦੀ ਮੌਤ ਦੇ ਮਾਮਲੇ ਦੀ ਜਾਂਚ ਕਰਨ ਲਈ ਪ੍ਰਬੰਧਕਾਂ ਨੇ 3 ਡਾਕਟਰਾਂ ਦਾ ਇਕ ਬੋਰਡ ਬਣਾ ਦਿੱਤਾ ਹੈ | ਇਸ ਬੋਰਡ ਵਿਚ ਡਾ. ਰਾਕੇਸ਼ ਚੋਪੜਾ, ਡਾ. ਸ਼ੈਲਿੰਦਰ ...

ਪੂਰੀ ਖ਼ਬਰ »

ਦਰਦਨਾਕ ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ, ਬਜ਼ੁਰਗ ਦੀ ਹਾਲਤ ਗੰਭੀਰ

ਮਕਸੂਦਾਂ, 17 ਜੁਲਾਈ (ਲਖਵਿੰਦਰ ਪਾਠਕ)—ਫੋਕਲ ਪੁਆਇੰਟ ਫਲਾਈਓਵਰ 'ਤੇ ਰਾਤ 10 ਵਜੇ ਦੇ ਕਰੀਬ ਵਾਪਰੇ ਦਰਦਨਾਕ ਹਾਦਸੇ 'ਚ ਕਾਰ ਸਵਾਰ ਨਵ ਵਿਆਹੇ ਜੋੜੇ ਦੀ ਮੌਤ ਹੋ ਗਈ ਜਦਕਿ ਕਾਰ 'ਚ ਹੀ ਸਵਾਰ ਇਕ ਬਜ਼ੁਰਗ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਮਿ੍ਤਕ ਦੀ ਪਛਾਣ ਗਗਨਦੀਪ ਸਿੰਘ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਅਲਟਰਾ ਸਾਊ ਾਡ ਕਰਵਾਉਣ ਵਾਲਿਆਂ ਨੂੰ ਹੋ ਰਹੀ ਪ੍ਰੇਸ਼ਾਨੀ

ਐੱਮ.ਐੱਸ. ਲੋਹੀਆ ਜਲੰਧਰ, 17 ਜੁਲਾਈ - ਸਿਵਲ ਹਸਪਤਾਲ 'ਚ ਅਲਟਰਾ ਸਾਊਾਡ ਕਰਵਾਉਣ ਆਏ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਦਾ ਵੱਡਾ ਕਾਰਨ ਰੇਡੀਓਲੌਜਿਸਟ ਦੀ ਕਮੀ ਹੋਣਾ ਹੈ | ਇਸ ਲਈ ਰੋਜ਼ਾਨਾ ਮਰੀਜ਼ਾਂ ਨੂੰ ਲੰਮੀਆਂ ਕਤਾਰਾਂ 'ਚ ...

ਪੂਰੀ ਖ਼ਬਰ »

ਸਾਈਕਲ ਸਵਾਰ ਨਾਲ ਹੋਈ ਲੁੱਟ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਜਲੰਧਰ, 17 ਜੁਲਾਈ (ਐੱਮ. ਐੱਸ. ਲੋਹੀਆ) —ਲਾਡੋਵਾਲੀ ਰੋਡ 'ਤੇ ਕੰਮ ਕਰਨ ਵਾਲੇ ਹਰਦੇਵ ਕੁਮਾਰ ਵਾਸੀ ਵਡਾਲਾ ਚੌਕ ਤੋਂ ਕੁਝ ਦਿਨ ਪਹਿਲਾਂ ਮਾਡਲ ਟਾਊਨ ਦੇ ਖੇਤਰ 'ਚ 1900 ਰੁਪਏ ਲੁੱਟਣ ਵਾਲੇ 3 ਐਕਟਿਵਾ ਸਵਾਰਾਂ 'ਚੋਂ ਪੁਲਿਸ ਨੇ ਇਕ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ...

ਪੂਰੀ ਖ਼ਬਰ »

36 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜਲੰਧਰ, 17 ਜੁਲਾਈ (ਐੱਮ. ਐੱਸ. ਲੋਹੀਆ) - ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੇ ਇਕ ਵਿਅਕਤੀ ਤੋਂ 36 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਲਿਆ ਹੈ, ਜਿਸ ਦੀ ਪਹਿਚਾਣ ਰਾਕੇਸ਼ ਕੁਮਾਰ ਉਰਫ਼ ਲਾਡੀ ਪੁੱਤਰ ਸ਼ਿਵ ਕੁਮਾਰ ਵਾਸੀ ਧੋਬੀਘਾਟ, ਜਲੰਧਰ ਵਜੋਂ ...

ਪੂਰੀ ਖ਼ਬਰ »

ਡੇਢ ਕਿੱਲੋ ਅਫ਼ੀਮ, 3950 ਨਸ਼ੀਲੀਆਂ ਗੋਲੀਆਂ ਤੇ 350 ਨਸ਼ੀਲੇ ਟੀਕਿਆਂ ਸਮੇਤ ਤਿੰਨ ਕਬੱਡੀ ਖਿਡਾਰੀ ਕਾਬੂ

ਗੁਰਾਇਆ, 17 ਜੁਲਾਈ (ਬਲਵਿੰਦਰ ਸਿੰਘ)-ਨਵਜੋਤ ਸਿੰਘ ਮਾਹਲ ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ), ਦੇ ਦਿਸ਼ਾ ਨਿਰਦੇਸ਼ ਅਤੇ ਸ੍ਰੀ ਦਵਿੰਦਰ ਕੁਮਾਰ, ਪੀ.ਪੀ.ਐੱਸ, ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਫਿਲੌਰ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਤਹਿਤ ਵਿੱਢੀ ...

ਪੂਰੀ ਖ਼ਬਰ »

ਈਸ਼ਾ ਰਾਵਲ ਨੇ ਲਾਇਲਪੁਰ ਖ਼ਾਲਸਾ ਕਾਲਜ ਦਾ ਕੀਤਾ ਨਾਂਅ ਰੌਸ਼ਨ

ਜਲੰਧਰ, 17 ਜੁਲਾਈ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਵਿਦਿਆਰਥੀ ਅਕਾਦਮਿਕ, ਕਲਚਰਲ ਅਤੇ ਖੇਡਾਂ ਵਿਚ ਪ੍ਰਾਪਤੀਆਂ ਦੇ ਨਾਲ-ਨਾਲ ਖੋਜ ਦੇ ਖੇਤਰ ਵਿਚ ਵੀ ਪ੍ਰਾਪਤੀਆਂ ਕਰ ਰਹੇ ਹਨ | ਕਾਲਜ ਦੀ ਵਿਦਿਆਰਥਣ ਈਸ਼ਾ ਰਾਵਲ ਨੇ ਇੰਡੀਅਨ ਇੰਸਟੀਚਿਊਟ ਆਫ਼ ...

ਪੂਰੀ ਖ਼ਬਰ »

ਜਮਸ਼ੇਰ ਅੱਡੇ ਤੋਂ ਭਗੌੜਾ ਕਾਬੂ

ਜਮਸ਼ੇਰ ਖ਼ਾਸ, 17 ਜੁਲਾਈ (ਜਸਬੀਰ ਸਿੰਘ ਸੰਧੂ)-ਥਾਣਾ ਸਦਰ ਦੇ ਇੰਸਪੈਕਟਰ ਸੁਲੱਖਣ ਨੇ ਦੱਸਿਆ ਕਿ ਆਮ ਵਾਂਗ ਸਬ ਇੰਸਪੈਕਟਰ ਗੁਰਦੀਪ ਕੌਰ ਸਮੇਤ ਪੁਲਿਸ ਪਾਰਟੀ ਸ਼ੱਕੀ ਤੇ ਭੈੜੇ ਅਨਸਰਾਂ ਸਬੰਧੀ ਨਾਕੇਬੰਦੀ 'ਤੇ ਸਨ | ਮੁਖ਼ਬਰ ਤੋਂ ਮਿਲੀ ਸੂਚਨਾ 'ਤੇ ਜਿਵੇਂ ਹੀ ਭਗੌੜਾ ...

ਪੂਰੀ ਖ਼ਬਰ »

ਹੋਸਟਲ ਦੀ ਖ਼ਸਤਾ ਹਾਲਤ ਕਰਕੇ ਹਾਕੀ ਤੇ ਅਥਲੈਟਿਕਸ ਦੇ ਵਿੰਗ ਜਲੰਧਰ ਤੋਂ ਮੋਹਾਲੀ ਸ਼ਿਫਟ

ਇਸ ਤੋਂ ਪਹਿਲਾਂ ਵੀ ਸ਼ਾਜਿਸ ਤਹਿਤ ਹਾਕੀ ਦੇ ਖੇਡ ਵਿੰਗ ਨੂੰ ਕੀਤਾ ਸੀ ਸੁਖਬੀਰ ਗਰੇਵਾਲ ਨੇ ਬੰਦ . . . . . ? ਨਹਿਰੂ ਗਾਰਡਨ ਨੂੰ ਹਾਕੀ ਦੀ ਨਰਸਰੀ ਕਿਹਾ ਜਾਂਦਾ ਹੈ ਤੇ ਇਸ ਤੋਂ ਪਹਿਲਾਂ 2004 ਤੋਂ ਸਾਈ ਹਾਕੀ ਕੋਚ ਬਲਜੀਤ ਕੌਰ ਨੇ ਲਗਾਤਾਰ 14 ਸਾਲ ਹਾਕੀ ਲੜਕੀਆਂ ਦਾ ਅੰਡਰ 14, 17 ...

ਪੂਰੀ ਖ਼ਬਰ »

ਜਮਸ਼ੇਰ ਡੇਅਰੀ ਕੰਪਲੈਕਸ ਦੇ 25 ਏਕੜ ਦੀ ਨਿਵਾਣ ਕਾਰਨ 7 ਏਕੜ ਮੱਕੀ ਨੂੰ ਢਾਹ

ਜਮਸ਼ੇਰ ਖ਼ਾਸ, 17 ਜੁਲਾਈ (ਜਸਬੀਰ ਸਿੰਘ ਸੰਧੂ)-400 ਡੇਅਰੀਆਂ ਸਮਾਈ ਬੈਠੇ ਜਮਸ਼ੇਰ ਡੇਅਰੀ ਕੰਪਲੈਕਸ ਦੇ ਬਰਸਾਤੀ ਪਾਣੀ ਕਾਰਨ ਕਿਸਾਨ ਦੀ ਬੀਜੀ 7 ਏਕੜ ਮੱਕੀ ਦੀ ਤਬਾਹੀ ਦੀ ਤਿਆਰੀ ਹੋ ਚੁੱਕੀ ਹੈ | ਕਿਸਾਨ ਜਗਤਾਰ ਸਿੰਘ ਉਦੋਪੁਰ ਖੇਤ ਮਾਲਕ, ਸਰਪੰਚ ਸਤਨਾਮ ਕਾਲੀ ਭੋਡੇ ...

ਪੂਰੀ ਖ਼ਬਰ »

ਜਿਮਖਾਨਾ ਕਲੱਬ ਦੀ ਨਵੀਂ ਚੁਣੀ ਟੀਮ ਨੇ ਅਹੁਦਾ ਸੰਭਾਲਿਆ

ਜਲੰਧਰ, 17 ਜੁਲਾਈ (ਜਸਪਾਲ ਸਿੰਘ)-ਜਿਮਖਾਨਾ ਕਲੱਬ ਦੀ ਨਵੀਂ ਚੁਣੀ ਗਈ ਟੀਮ ਵਲੋਂ ਅੱਜ ਕਲੱਬ ਦੇ ਪ੍ਰਧਾਨ-ਕਮ-ਡਵੀਜ਼ਨਲ ਕਮਿਸ਼ਨਰ ਬੀ. ਪੁਰੂਸ਼ਾਰਥਾ ਦੀ ਹਾਜ਼ਰੀ 'ਚ ਆਪਣਾ ਅਹੁਦਾ ਸੰਭਾਲ ਲਿਆ ਗਿਆ | ਇਸ ਮੌਕੇ ਕਲੱਬ ਦੀ ਨਵੀਂ ਟੀਮ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ...

ਪੂਰੀ ਖ਼ਬਰ »

ਪੰਜਾਬ ਐਾਡ ਸਿੰਧ ਬੈਂਕ ਹਾਕੀ ਅਕੈਡਮੀ ਲਈ ਚੋਣ ਟਰਾਇਲ ਕਰਵਾਏ

ਜਲੰਧਰ, 17 ਜੁਲਾਈ (ਜਤਿੰਦਰ ਸਾਬੀ)-ਪੰਜਾਬ ਐਾਡ ਸਿੰਧ ਬੈਂਕ ਹਾਕੀ ਅਕੈਡਮੀ ਦੇ ਵਿਚ ਦੇਸ਼ ਦੇ ਨਾਮੀ ਹਾਕੀ ਖਿਡਾਰੀਆਂ ਨੂੰ ਭਰਤੀ ਕਰਨ ਲਈ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਚੋਣ ਟਰਾਇਲ ਕਰਵਾਏ ਗਏ | ਇਨ੍ਹਾਂ ਚੋਣ ਟਰਾਇਲਾਂ ਦੇ ਵਿਚ 29 ਖਿਡਾਰੀ ਬੈਂਕ ਹਾਕੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਵਿਖੇ ਪਿੰਸੀਪਲਾਂ ਦੀ ਮੀਟਿੰਗ

ਜਲੰਧਰ ਛਾਉਣੀ, 17 ਜੁਲਾਈ (ਪਵਨ ਖਰਬੰਦਾ)- ਅੱਜ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾ ਜਲੰਧਰ ਵਿਖੇ ਸੀ.ਬੀ.ਐਸ.ਸੀ. ਦੇ ਨਿਰਦੇਸ਼ਾਂ ਅਨੁਸਾਰ ਹਬ ਆਫ ਲਰਨਿੰਗ ਦੀ ਪਹਿਲੀ ਮੀਟਿੰਗ ਕਰਵਾਈ ਗਈ ¢ ਇਸ ਮੀਟਿੰਗ ਦੀ ਅਗਵਾਈ ਗੁਰੁ ਤੇਗ ਬਹਾਦਰ ਪਬਲਿਕ ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਤੇ ਠੇਕੇਦਾਰ ਵਿਰੁੱਧ ਆੜ੍ਹਤੀਆਂ ਕੀਤੀ ਮੀਟਿੰਗ

ਮਕਸੂਦਾਂ, 17 ਜੁਲਾਈ (ਲਖਵਿੰਦਰ ਪਾਠਕ)-ਸਬਜ਼ੀ ਮੰਡੀ ਮਕਸੂਦਾਂ 'ਚ ਅੱਜ ਆੜ੍ਹਤੀਆਂ ਦੀ ਇਕ ਹੰਗਾਮੀ ਮੀਟਿੰਗ ਹੋਈ, ਜਿਸ 'ਚ ਮਾਰਕੀਟ ਕਮੇਟੀ ਤੇ ਪਾਰਕਿੰਗ ਠੇਕੇਦਾਰ ਦੇ ਿਖ਼ਲਾਫ਼ ਨਾਰਾਜ਼ਗੀ ਜ਼ਾਹਿਰ ਕੀਤੀ ਗਈ | ਆੜ੍ਹਤੀਆਂ ਨੇ ਕਿਹਾ ਕਿ ਜੇਕਰ ਸੋਮਵਾਰ ਤੱਕ ਮੰਡੀ ਅੰਦਰ ...

ਪੂਰੀ ਖ਼ਬਰ »

ਰੋਟਰੀ ਕਲੱਬ ਪੱਛਮੀ ਦੇ ਮੈਂਬਰਾਂ ਨੇ ਚੇਅਰਮੈਨ ਆਹਲੂਵਾਲੀਆ ਨੂੰ ਦਿੱਤੀ ਵਧਾਈ

ਜਲੰਧਰ, 17 ਜੁਲਾਈ (ਹਰਵਿੰਦਰ ਸਿੰਘ ਫੁੱਲ)-ਰੋਟਰੀ ਕਲੱਬ ਜਲੰਧਰ ਪੱਛਮੀ ਦੇ ਮੈਂਬਰਾਂ ਸਾਬਕਾ ਡਿਸਟਿ੍੍ਰਕ ਗਵਰਨਰ ਐਸ.ਪੀ.ਐਸ.ਗਰੋਵਰ ਸਾਬਕਾ ਪ੍ਰਧਾਨ ਇੰਜੀ ਕੁਲਦੀਪ ਸਿੰਘ, ਖਜਾਨਚੀ ਪੀ.ਐਸ.ਬਿੰਦਰਾ ਤੇ ਹੋਰਨਾਂ ਨੇ ਦਲਜੀਤ ਸਿੰਘ ਅਹਲੂਵਾਲੀਆਂ ਵਲੋਂ ਨਗਰ ਸੁੁਧਾਰ ...

ਪੂਰੀ ਖ਼ਬਰ »

ਸੀਵਰੇਜ ਦੇ ਓਵਰਫ਼ਲੋ ਹੋਣ ਕਾਰਨ ਸੂਰਾਨੁੱਸੀ ਰੋਡ ਨੂੰ ਜਾਮ ਕਰ ਲੋਕਾਂ ਕੀਤਾ ਪ੍ਰਦਰਸ਼ਨ

ਮਕਸੂਦਾਂ, 17 ਜੁਲਾਈ (ਲਖਵਿੰਦਰ ਪਾਠਕ)-ਸੁਰਾਂਨੱਸੀ ਰੋਡ 'ਤੇ ਵਸੇ ਆਰਾ ਮੁਹੱਲਾ, ਅਮਨ ਨਗਰ ਤੇ ਸੁਰਾਨੱਸੀ ਦੇ ਵਾਸੀਆਂ ਵਲੋਂ ਸੀਵਰੇਜ ਦੇ ਬੀਤੇ ਦੋ ਸਾਲਾਂ 'ਚ ਬਾਰ-ਬਾਰ ਓਵਰਫ਼ਲੋ ਹੋਣ ਕਾਰਨ ਪੈਦਾ ਹੋਈ ਪ੍ਰੇਸ਼ਾਨੀ ਤੋਂ ਦੁਖੀ ਹੋ ਕੇ ਅੱਜ ਸੁਰਾਂਨੱਸੀ ਰੋਡ ਨੂੰ ...

ਪੂਰੀ ਖ਼ਬਰ »

ਡੀ.ਸੀ. ਕੰਪਲੈਕਸ 'ਚ ਸੋਲਰ ਸਿਸਟਮ ਲਗਾਏ ਜਾਣ ਦਾ ਕੰਮ ਹੋਵੇਗਾ ਸ਼ੁਰੂ

ਜਲੰਧਰ, 17 ਜੁਲਾਈ (ਚੰਦੀਪ ਭੱਲਾ)-ਸਮਾਰਟ ਸਿਟੀ ਪ੍ਰਾਜੈਕਟ ਦੇ ਤਹਿਤ ਸ਼ਹਿਰ ਦੀਆਂ 17 ਇਮਾਰਤਾਂ ਜਿਵੇਂ ਡੀ.ਸੀ ਕੰਪਲੈਕਸ, ਕਮਿਸ਼ਨਰ ਦਫਤਰ, ਜੇ.ਡੀ.ਏ ਦਫਤਰ, ਐਸ.ਐਸ.ਪੀ ਦਫਤਰ, ਪੁਲਿਸ ਕਮਿਸ਼ਨਰ ਦਫਤਰ, ਸਪੋਰਟ ਕਾਲਜ ਦਫਤਰ ਅਤੇ ਹੋਰ ਸਰਕਾਰੀ ਦਫਤਰਾਂ 'ਚ ਬਿਜਲੀ ਦੇ ਮੋਟੇ ...

ਪੂਰੀ ਖ਼ਬਰ »

ਮੇਅਰ ਨੇ ਬੂਟੇ ਲਗਾ ਕੇ ਸ਼ੁਰੂ ਕੀਤੀ ਮੁਹਿੰਮ

ਕੂੜੇ ਦੀ ਬਣਦੀ ਫ਼ੀਸ ਨਾ ਲੈਣ ਤੋਂ ਮੇਅਰ ਨਾਰਾਜ਼ ਕਈ ਵਪਾਰਕ ਅਦਾਰਿਆਂ ਸਮੇਤ ਕਈ ਇੰਸਟੀਚਿਊਟਾਂ ਤੋਂ ਕੂੜਾ ਚੁੱਕਣ ਦੀ ਬਣਦੀ ਫ਼ੀਸ ਘਟਣ 'ਤੇ ਮੇਅਰ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ | ਇਸ ਮਾਮਲੇ ਵਿਚ ਮੇਅਰ ਨੇ ਹੈਲਥ ਅਫ਼ਸਰ ਡਾ. ਸ੍ਰੀ ਕਿ੍ਸ਼ਨ ਸ਼ਰਮਾ ਤੋਂ ਜਵਾਬ ...

ਪੂਰੀ ਖ਼ਬਰ »

ਮੇਅਰ ਨੇ ਬੂਟੇ ਲਗਾ ਕੇ ਸ਼ੁਰੂ ਕੀਤੀ ਮੁਹਿੰਮ

ਜਲੰਧਰ, 17 ਜੁਲਾਈ (ਸ਼ਿਵ)-ਬਰਸਾਤਾਂ ਦੇ ਮੌਸਮ ਨੂੰ ਦੇਖਦੇ ਹੋਏ ਮੇਅਰ ਜਗਦੀਸ਼ ਰਾਜਾ ਨੇ ਨਿਗਮ ਕੰਪਲੈਕਸ ਵਿਚ ਬੂਟਾ ਲਗਾ ਕੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਬਾਗ਼ਬਾਨੀ ਵਿਭਾਗ ਦੇ ਐਕਸੀਅਨ ਦਲਜੀਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ | ਮੇਅਰ ਰਾਜਾ ਨੇ ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕਪੁਰਾ ਵਿਖੇ ਕਰਵਾਇਆ ਗੁਰਮਤਿ ਸਮਾਗਮ

ਚੁਗਿੱਟੀ/ਜੰਡੂਸਿੰਘਾ, 17 ਜੁਲਾਈ (ਨਰਿੰਦਰ ਲਾਗੂ)-ਮੀਰੀ-ਪੀਰੀ ਨੌਜਵਾਨ ਸਭਾ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੁਰੂ ਨਾਨਕਪੁਰਾ ਵਿਖੇ 34ਵਾਂ ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਸੁਰਿੰਦਰ ...

ਪੂਰੀ ਖ਼ਬਰ »

ਲੰਮਾ ਪਿੰਡ-ਜੰਡੂਸਿੰਘਾ ਮਾਰਗ ਦੀ ਖ਼ਸਤਾ ਹਾਲਤ ਨੇ ਅਕਾਏ ਰਾਹਗੀਰ, ਵਾਪਰ ਚੁੱਕੇ ਹਨ ਕਈ ਹਾਦਸੇ

ਚੁਗਿੱਟੀ/ਜੰਡੂਸਿੰਘਾ, 17 ਜੁਲਾਈ (ਨਰਿੰਦਰ ਲਾਗੂ)-ਪਿਛਲੇ ਕਈ ਮਹੀਨਿਆਂ ਤੋਂ ਥਾਂ-ਥਾਂ ਤੋਂ ਟੁੱਟ ਚੁੱਕੀ ਲੰਮਾ ਪਿੰਡ-ਜੰਡੂਸਿੰਘਾ ਸੜਕ ਰਾਹਗੀਰਾਂ ਦੀ ਸਿਰਦਰਦੀ ਦਾ ਕਾਰਨ ਬਣੀ ਹੋਈ ਹੈ, ਜਿਸ ਸਬੰਧੀ ਲੋਕਾਂ ਵਲੋਂ ਕਈ ਵਾਰ ਰੌਲਾ ਪਾਇਆ ਗਿਆ, ਪਰ ਉਨ੍ਹਾਂ ਦੇ ਮੁਤਾਬਿਕ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ ਕੈਦ

ਜਲੰਧਰ, 17 ਜੁਲਾਈ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਵੀਨ ਭਾਰਦਵਾਜ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਗੁਰਜਿੰਦਰ ਸਿੰਘ ਉਰਫ ਗੋਲਡੀ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਖੱਖਾਂ, ਥਾਣਾ ਟਾਂਡਾ, ਹੁਸ਼ਿਆਰਪੁਰ ਨੂੰ ...

ਪੂਰੀ ਖ਼ਬਰ »

ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਤਿੰਨ ਰੋਜ਼ਾ ਹੜਤਾਲ 14 ਅਗਸਤ ਤੋਂ

ਜਲੰੇਧਰ, 17 ਜੁਲਾਈ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਪਨਬਸ ਮੁਲਜਮਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲਾੋ ਤਿੰਨ ਰੋਜ਼ਾ ਸੂਬਾ ਪੱਧਰੀ ਹੜਤਾਲ 14 ਅਗਸਤ ਤੋਂ ਸ਼ੁਰੂ ਹੋਵੇਗੀ | ਇਹ ਫੈਸਲਾ ...

ਪੂਰੀ ਖ਼ਬਰ »

ਸੁਨਿਆਰੇ ਨਾਲ ਲੁੱਟ ਕਰਨ ਦੇ ਮਾਮਲੇ 'ਚ 7 ਸਾਲ ਦੀ ਕੈਦ

ਜਲੰਧਰ, 17 ਜੁਲਾਈ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦੀ ਅਦਾਲਤ ਨੇ ਸੁਨਿਆਰੇ ਨਾਲ ਸੋਨੇ ਅਤੇ ਪੈਸਿਆਂ ਦੀ ਲੁੱਟ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਹਰਪ੍ਰੀਤ ਸਿੰਘ ਉਰਫ ਦਾਨੀ ਪੁੱਤਰ ਅਮਰਜੀਤ ਸਿੰਘ ਵਾਸੀ ਪੱਤੀ ਦੁਨੀਆ ...

ਪੂਰੀ ਖ਼ਬਰ »

500 ਕਰੋੜ ਤੋਂ ਜ਼ਿਆਦਾ ਜਾਇਦਾਦਾਂ ਬੈਂਕ ਕੋਲ

ਪਿਛਲੇ ਸਾਲ ਪੀ. ਐਨ. ਬੀ. ਨੇ ਟਰੱਸਟ ਤੋਂ ਆਪਣਾ ਬਣਦਾ 110 ਕਰੋੜ ਦਾ ਦਿੱਤਾ ਕਰਜ਼ਾ ਨਾ ਮਿਲਣ 'ਤੇ ਟਰੱਸਟ ਦੀਆਂ 500 ਕਰੋੜ ਤੋਂ ਜ਼ਿਆਦਾ ਦੀਆਂ ਜਾਇਦਾਦਾਂ ਕਬਜ਼ੇ ਵਿਚ ਲੈ ਲਈਆਂ ਸਨ | ਇਨ੍ਹਾਂ ਵਿਚ 269 ਕਰੋੜ ਤੋਂ ਜ਼ਿਆਦਾ ਕੀਮਤ ਦਾ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ਼ਾਮਿਲ ਸੀ ...

ਪੂਰੀ ਖ਼ਬਰ »

80 ਕਿਲੋ ਡੋਡੇ ਚੂਰਾ ਪੋਸਤ ਸਮੇਤ ਟਰੱਕ ਚਾਲਕ ਗਿ੍ਫ਼ਤਾਰ

ਜਲੰਧਰ, 17 ਜੁਲਾਈ (ਐੱਮ.ਐੱਸ. ਲੋਹੀਆ) – ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ 80 ਕਿਲੋ ਡੋਡੇ ਚੂਰਾ ਪੋਸਤ ਬਰਾਮਦ ਕਰਕੇ ਇਕ ਟਰੱਕ ਚਾਲਕ ਨੂੰ ਉਸ ਦੇ ਟਰੱਕ ਅਤੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਬਲਦੇਵ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ...

ਪੂਰੀ ਖ਼ਬਰ »

ਮਾਈ ਹੀਰਾਂ ਗੇਟ ਦੀ ਪੁਰਾਣੀ ਇਮਾਰਤ ਤੋਂ ਖਤਰਾ ਵਧਿਆ, ਡਰੰਮ ਲਗਾ ਕੇ ਗਲੀ ਬੰਦ ਕੀਤੀ

ਜਲੰਧਰ, 17 ਜੁਲਾਈ (ਸ਼ਿਵ)- ਖ਼ਤਰਨਾਕ ਘੋਸ਼ਿਤ ਕੀਤੀ ਗਈ ਮਾਈ ਹੀਰਾਂ ਗੇਟ ਦੀ ਪੁਰਾਣੀ ਇਮਾਰਤ ਤੋਂ ਖ਼ਤਰਾ ਵਧ ਗਿਆ ਹੈ | ਨਿਗਮ ਪ੍ਰਸ਼ਾਸਨ ਨੇ ਮੀਂਹ ਕਰਕੇ ਇਮਾਰਤ ਦੇ ਡਿੱਗਣ ਦੇ ਖ਼ਦਸ਼ੇ ਤੋਂ ਦੇਖਦੇ ਹੋਏ ਨਾਲ ਵਾਲੀ ਗਲੀ ਨੂੰ ਡਰੰਮ ਲਗਾ ਕੇ ਬੰਦ ਕਰ ਦਿੱਤਾ ਹੈ | ਨਿਗਮ ...

ਪੂਰੀ ਖ਼ਬਰ »

ਇੰਪਰੂਵਮੈਂਟ ਟਰੱਸਟ ਦੇ ਦਿਨ ਫਿਰੇ, ਬੈਂਕ ਜਾਇਦਾਦਾਂ ਵਾਪਸ ਕਰਨ ਲਈ ਤਿਆਰ

ਜਲੰਧਰ, 17 ਜੁਲਾਈ (ਸ਼ਿਵ)- ਦਲਜੀਤ ਸਿੰਘ ਆਹਲੂਵਾਲੀਆ ਦੀ ਇੰਪਰੂਵਮੈਂਟ ਟਰੱਸਟ ਵਿਚ ਚੇਅਰਮੈਨ ਵਜੋਂ ਨਿਯੁਕਤੀ ਹੋਣ ਤੋਂ ਬਾਅਦ ਟਰੱਸਟ ਦੇ ਦਿਨ ਫਿਰਨੇ ਸ਼ੁਰੂ ਹੋ ਗਏ ਸਨ | ਜਿੱਥੇ ਪੰਜਾਬ ਨੈਸ਼ਨਲ ਬੈਂਕ ਨੇ ਟਰੱਸਟ ਦੀਆਂ ਆਪਣੇ ਕਬਜ਼ੇ ਵਿਚ ਲਈਆਂ ਜਾਇਦਾਦਾਂ ਟਰੱਸਟ ...

ਪੂਰੀ ਖ਼ਬਰ »

ਕਿਤਾਬਾਂ ਦਾ ਲੰਗਰ ਰਹੇਗਾ ਪੂਰਾ ਮਹੀਨਾ ਜਾਰੀ

ਜਮਸ਼ੇਰ ਖ਼ਾਸ, 17 ਜੁਲਾਈ (ਜਸਬੀਰ ਸਿੰਘ ਸੰਧੂ)-ਲਾਇਬ੍ਰੇਰੀਆਂ (ਪੁਸਤਕਾਲੇ) ਗਿਆਨ ਦਾ ਭੰਡਾਰ ਹਨ ਪਰ ਬਹੁਤੇ ਸਕੂਲਾਂ ਵਿਚ ਲਾਇਬ੍ਰੇਰੀਅਨਜ਼ ਨਾ ਹੋਣ ਕਰਕੇ ਸਕੂਲ ਪੜ੍ਹਦੇ ਬੱਚੇ ਇਸ ਭੰਡਾਰ ਦੀਆਂ ਕਿਰਨਾਂ ਤੋਂ ਵਾਂਝੇ ਰਹਿ ਜਾਂਦੇ ਸਨ | ਉਸ ਕਮੀ ਨੂੰ ਪੂਰਾ ਕਰਨ ਲਈ ...

ਪੂਰੀ ਖ਼ਬਰ »

ਅਜੇ ਵੀ ਪੁਰਾਣੀਆਂ ਗੱਡੀਆਂ ਦੇ ਆਨਲਾਈਨਾ ਕਰ ਜਮ੍ਹਾਂ ਹੋਣ ਦਾ ਕੰਮ ਫਸਿਆ

ਜਲੰਧਰ, 17 ਜੁਲਾਈ (ਸ਼ਿਵ ਸ਼ਰਮਾ)-ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਪੁਰਾਣੀਆਂ ਗੱਡੀਆਂ ਦਾ ਬਣਦਾ ਕਰ ਜਮ੍ਹਾ ਕਰਵਾਉਣ ਸਬੰਧੀ ਲੋਕਾਂ ਦੀ ਪੇ੍ਰਸ਼ਾਨੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਆਨਲਾਈਨ ਕਰ ਜਮ੍ਹਾ ਹੋਣ ਦਾ ਕੰਮ ਸ਼ੁਰੂ ਹੋ ਗਿਆ ਹੈ ਪਰ ਇਸ 'ਚ ਪੁਰਾਣੀਆਂ ...

ਪੂਰੀ ਖ਼ਬਰ »

ਔਰਤ ਦਾ ਪਰਸ ਲੁੱਟ ਕੇ ਮੋਟਰਸਾਈਕਲ ਸਵਾਰ ਹੋਏ ਫਰਾਰ

ਜਲੰਧਰ, 17 ਜੁਲਾਈ (ਐੱਮ. ਐੱਸ. ਲੋਹੀਆ) - ਅੱਜ ਸ਼ਾਮ ਆਪਣੀ ਭੈਣ ਨਾਲ ਖਰੀਦਦਾਰੀ ਕਰਨ ਗਈ ਇਕ ਔਰਤ ਦਾ 2 ਮੋਟਰਸਾਈਕਲ ਸਵਾਰ ਪਰਸ ਲੁੱਟ ਕੇ ਫਰਾਰ ਹੋ ਗਏ | ਪੀੜਤ ਔਰਤ ਮਨਪ੍ਰੀਤ ਕੌਰ ਵਾਸੀ ਪਟਿਆਲਾ ਨੇ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਹ ਆਪਣੀ ...

ਪੂਰੀ ਖ਼ਬਰ »

ਗਰੋਵਰ ਦੇ ਵਾਰਡ 'ਚ ਠੇਕਾ ਖੋਲ੍ਹਣ ਤੋਂ ਭੜਕੇ ਲੋਕ, ਕਰਵਾਈ ਦੁਕਾਨ ਬੰਦ

ਜਲੰਧਰ, 17 ਜੁਲਾਈ (ਸ਼ਿਵ)- ਕਮਲੇਸ਼ ਗਰੋਵਰ ਦੇ 37 ਨੰਬਰ ਵਾਰਡ ਵਿਚ ਠੇਕਾ ਖੋਲ੍ਹਣ 'ਤੇ ਸ਼ਾਮ ਨੂੰ ਵਿਵਾਦ ਹੋ ਗਿਆ | ਨਾਰਾਜ਼ ਲੋਕਾਂ ਨੇ ਵਾਰਡ ਦੇ 11 ਨੰਬਰ ਗਲੀ ਦੇ ਸਾਹਮਣੇ ਠੇਕਾ ਖੁੱਲਣ ਵਾਲੀ ਦੁਕਾਨ ਨੂੰ ਬੰਦ ਕਰਵਾਇਆ ਸਗੋਂ ਐਕਸਾਈਜ਼ ਵਿਭਾਗ ਦੇ ਿਖ਼ਲਾਫ਼ ਕੌਾਸਲਰ ...

ਪੂਰੀ ਖ਼ਬਰ »

ਗੁਰੂ ਪੂਰਨਿਮਾ ਮੌਕੇ ਸੂਫ਼ੀ ਗਾਇਕ ਪੂਰਨ ਸ਼ਾਹਕੋਟੀ ਹੋਏ ਵਿਦਿਆਰਥੀਆਂ ਦੇ ਰੂ-ਬਰੂ

ਜਲੰਧਰ, 17 ਜੁਲਾਈ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਵਿਖੇ ਗੁਰੂ ਪੂਰਨਿਮਾ ਦਾ ਤਿਉਹਾਰ ਸੰਗੀਤ ਤੇ ਨਿ੍ਤ ਵਿਭਾਗ ਵਲੋਂ ਮਨਾਇਆ ਗਿਆ, ਜਿਸ 'ਚ ਸੂਫ਼ੀ ਗਾਇਕ ਪੂਰਨ ਸ਼ਾਹ ਕੋਟੀ ਵਿਦਿਆਰਥੀਆਂ ਦੇ ਰੂ-ਬਰੂ ਹੋਏ | ਇਸ ਦੌਰਾਨ ਮਿਊਜ਼ਿਕ ਵੋਕਲ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਚੁਗਿੱਟੀ/ਜੰਡੂਸਿੰਘਾ, 17 ਜੁਲਾਈ (ਨਰਿੰਦਰ ਲਾਗੂ)-ਸਾਵਨ ਮਹੀਨੇ ਦੀ ਸੰਗਰਾਂਦ ਤੇ ਗੁਰੂ ਪੂਰਨਿਮਾ ਦੇ ਸਬੰਧ 'ਚ ਗੁਰਮਤਿ ਸਮਾਗਮ ਸੰਗਤਾਂ ਵਲੋਂ ਗੁ: ਯਾਦਗਾਰ ਬੀਬਾ ਨਿਰੰਜਣ ਕੌਰ ਬਸ਼ੀਰਪੁਰਾ ਵਿਖੇ ਕਰਵਾਇਆ ਗਿਆ | ਇਸ ਮੌਕੇ ਸਵੇਰੇ ਸਜਾਏ ਗਏ ਦੀਵਾਨ ਦੌਰਾਨ ਰਾਗੀ ਭਾਈ ...

ਪੂਰੀ ਖ਼ਬਰ »

ਗੋਲਡਨ ਐਵੇਨਿਊ ਵੈੱਲਫੇਅਰ ਸੁਸਾਇਟੀ ਨੇ ਬੂਟੇ ਲਾਏ

ਜਲੰਧਰ, 17 ਜੁਲਾਈ (ਜਸਪਾਲ ਸਿੰਘ)-ਗੋਲਡਨ ਐਵੇਨਿਊ ਫੇਸ-2 ਵਿਖੇ ਗੋਲਡਨ ਐਵੇਨਿਊ ਫੇਸ ਵੈਲਫੇਅਰ ਸੁਸਾਇਟੀ ਵਲੋਂ ਵਾਤਾਵਰਣ ਨੂੰ ਬਚਾਉਣ ਅਤੇ ਕਾਲੋਨੀ ਨੂੰ ਹਰਿਆ-ਭਰਿਆ ਰੱਖਣ ਵਾਸਤੇ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ | ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਕਾਲਜ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ

ਡਰੋਲੀ ਕਲਾਂ, 17 ਜੁਲਾਈ (ਸੰਤੋਖ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਡਰੋਲੀ ਕਲਾਂ ਦੇ 2019-2020 ਨਵੇਂ ਵਿੱਦਿਅਕ ਸੈਸ਼ਨ ਦਾ ਅਗਾਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰਾ ਲੈ ਕੇ ਅਤੇ ਗੁਰਬਾਣੀ ਕੀਰਤਨ ਨਾਲ ਕੀਤਾ ਗਿਆ | ਇਸ ਦੌਰਾਨ ਬੀਬੀ ਕੁਲਵੰਤ ਕੌਰ ਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਬਲਾਕ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ 'ਚ ਨੰਗਲ ਅੰਬੀਆਂ ਸਕੂਲ ਰਿਹਾ ਪਹਿਲੇ ਸਥਾਨ 'ਤੇ

ਸ਼ਾਹਕੋਟ/ਮਲਸੀਆਂ, 17 ਜੁਲਾਈ (ਸੁਖਦੀਪ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼-ਪੁਰਬ ਦੇ ਸਬੰਧ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਲਸੀਆਂ (ਲੜਕੇ) ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਇਸ ...

ਪੂਰੀ ਖ਼ਬਰ »

ਫਿਲੌਰ ਪੁਲਿਸ ਅਕੈਡਮੀ ਵਿਖੇ ਪਾਸਿੰਗ ਆਉਟ ਪ੍ਰੇਡ ਹੋਈ

ਫਿਲੌਰ, 17 ਜੁਲਾਈ (ਇੰਦਰਜੀਤ ਚੰਦੜ੍ਹ)-ਪੰਜਾਬ ਪੁਲਿਸ ਅਕੈਡਮੀ, ਫਿਲੌਰ ਵਿਖੇ ਪੌ੍ਰਬੇਸ਼ਨਰ ਡੀ.ਐਸ.ਪੀਜ਼ ਪੌ੍ਰਬੇਸ਼ਨਰ ਸਬ-ਇੰਸਪੈਕਟਰਜ਼ ਦੀ ਬੇਸਿਕ ਟ੍ਰੇਨਿੰਗ ਕੋਰਸ ਮੁਕੰਮਲ ਹੋਣ 'ਤੇ ਪਾਸਿੰਗ ਆਉਟ ਪ੍ਰੇਡ ਕਰਵਾਈ ਗਈ | ਜਿਸ ਵਿਚ ਡਾਇਰੈਕਟਰ ਅਨੀਤਾ ਪੁੰਜ, ...

ਪੂਰੀ ਖ਼ਬਰ »

ਬੱਚਿਆਂ ਦੇ ਨਵੇਂ ਸਾਈਕਲਾਂ ਦੇ 'ਚਾਅ' ਨੂੰ ਸਾਈਕਲਾਂ ਦੀ ਹਵਾ ਨੇ 'ਪਸੀਨੇ' 'ਚ ਬਦਲਿਆ!

ਲੋਹੀਆਂ ਖਾਸ, 17 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਸਾਈਕਲ ਦੀ ਸਹੂਲਤ ਤੋਂ ਵਿਰਵੇ ਹੋਣ ਕਾਰਨ ਜਦੋਂ ਲੰਬੇ ਇੰਤਜ਼ਾਰ ਤੋਂ ਬਾਅਦ ਸਕੂਲ 'ਚ ਸਾਈਕਲ ਵੰਡੇ ਗਏ ਹੋਣਗੇ ਤਾਂ ਉਸ ਵੇਲੇ ਇਨ੍ਹਾਂ ਬੱਚਿਆਂ ਦੇ ਚੇਹਰਿਆਂ 'ਤੇ ਰੌਣਕਾਂ ...

ਪੂਰੀ ਖ਼ਬਰ »

ਪੰਚਾਇਤ ਅਫ਼ਸਰ ਵਲੋਂ ਬਿੱਲੀ ਚੁਹਾਰਮੀ ਵਿਖੇ ਨਸ਼ਿਆਂ ਵਿਰੁੱਧ ਮੀਟਿੰਗ ਤੇ ਰੈਲੀ

ਮਲਸੀਆਂ, 17 ਜੁਲਾਈ (ਸੁਖਦੀਪ ਸਿੰਘ)- ਐਸ.ਡੀ.ਐਮ. ਸ਼ਾਹਕੋਟ ਡਾ: ਚਾਰੂਮਿਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਚਾਇਤ ਅਫ਼ਸਰ, ਸ਼ਾਹਕੋਟ-ਕਮ-ਕਲੱਸਟਰ ਕੋਆਰਡੀਨੇਟਰ ਰਾਮ ਪ੍ਰਕਾਸ਼ ਵਲੋਂ ਪਿੰਡ ਬਿੱਲੀ ਚੁਹਰਮੀ ਵਿਖੇ 'ਡੈਪੋ' ਮੁਹਿੰਮ ਤਹਿਤ ਪਿੰਡ ਦੇ ਲੋਕਾਂ ਨਾਲ ...

ਪੂਰੀ ਖ਼ਬਰ »

ਬਲਾਕ ਖੇਤੀਬਾੜੀ ਦਫ਼ਤਰ 'ਚੋਂ ਇਨਵਰਟਰ ਤੇ ਬੈਟਰੀ ਚੋਰੀ

ਰੁੜਕਾ ਕਲਾਂ, 17 ਜੁਲਾਈ (ਦਵਿੰਦਰ ਸਿੰਘ ਖ਼ਾਲਸਾ)- ਰੁੜਕਾ ਕਲਾਂ ਅਤੇ ਆਸ-ਪਾਸ ਦੇ ਇਲਾਕੇ ਵਿਚ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ | ਬੀਤੇ ਦਿਨੀਂ ਇਕ ਡਾਕਟਰ ਅਤੇ ਪ੍ਰਵਾਸੀ ਮਜ਼ਦੂਰ ਨੂੰ ਲੁੱਟਿਆ ਜਾ ਚੁੱਕਾ ਹੈ | ਤਾਜ਼ੀ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਆੜ੍ਹਤੀਏ 'ਤੇ ਕਿਸਾਨ ਨੂੰ ਪ੍ਰੇਸ਼ਾਨ ਕਰਨ ਦੇ ਲਗਾਏ ਦੋਸ਼

ਗੁਰਾਇਆ, 17 ਜੁਲਾਈ (ਬਲਵਿੰਦਰ ਸਿੰਘ)-ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਜਿੰਦਰ ਸਿੰਘ ਲੱਲੀਆਂ ਪ੍ਰਧਾਨ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ ਜਲੰਧਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਗਾਇਆ ਹੈ ਕਿ ਫਿਲੌਰ ਤੋਂ ਇਕ ਆੜ੍ਹਤੀਏ ਭਾਰਤ ਭੂਸ਼ਨ ਪਾਸੋਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਦੁਕਾਨਦਾਰਾਂ ਦੇ ਚਲਾਨ ਕੱਟੇ

ਬਿਲਗਾ, 17 ਜੁਲਾਈ (ਰਾਜਿੰਦਰ ਸਿੰਘ ਬਿਲਗਾ)—ਸਿਵਲ ਸਰਜਨ ਜਲੰਧਰ ਗੁਰਿੰਦਰ ਕੌਰ ਚਾਵਲਾ ਦੀਆਂ ਹਦਾਇਤਾਂ 'ਤੇ ਪੀ. ਐਚ. ਸੀ. ਬਿਲਗਾ ਦੇ ਐਸ ਐਮ ਓ, ਡਾਕਟਰ ਜਗਦੀਸ਼ ਕੁਮਾਰ ਦੇ ਨਿਰਦੇਸ਼ਾਂ ਹੇਠ ਕੋਟਪਾ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਅਤੇ ਜਨਤਕ ਥਾਵਾਂ 'ਤੇ ਸ਼ਰੇਆਮ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਵਲੋਂ ਕਾਰ ਚਾਲਕ 'ਤੇ ਹਮਲਾ

ਆਦਮਪੁਰ , 17 ਜੁਲਾਈ (ਹਰਪ੍ਰੀਤ ਸਿੰਘ, ਰਮਨ ਦਵੇਸਰ)- ਪਿੰਡ ਖੁਰਦਪੁਰ ਨੇੜੇ ਮੋਟਰਸਾਇਕਲ ਸਵਾਰਾਂ ਵਲੋਂ ਕਾਰ ਚਾਲਕ 'ਤੇ ਹਮਲਾ ਕਰਨ ਦਾ ਸਮਾਚਾਰ ਹੈ | ਪੀੜਿਤ ਰਾਹੁਲ ਵਾਸੂਦੇਵਾ ਪੁਤਰ ਨਾਮ ਪਰਸ਼ਾਦ ਵਾਸੀ ਦਿਓਵਾਲ ਜ਼ਿਲ੍ਹਾ ਹੁਸ਼ਿਆਰਪੁਰ ਨੇ ਦੱਸਿਆ ਕਿ ਅੱਜ ਸਵੇਰੇ ...

ਪੂਰੀ ਖ਼ਬਰ »

ਪਿੰਡ ਗਿੱਲ 'ਚ ਲੋਕਾਂ ਨੂੰ ਪਾਣੀ ਦੀ ਸਪਲਾਈ ਨਿਰਵਿਘਨ ਮਿਲ ਰਹੀ ਹੈ-ਸਰਪੰਚ ਹਿੰਮਤ ਸਿੰਘ

ਮੱਲ੍ਹੀਆਂ ਕਲਾਂ, 17 ਜੁਲਾਈ (ਮਨਜੀਤ ਮਾਨ)-ਪਿੰਡ ਗਿੱਲ ਨੇੜੇ ਖਾਨਪੁਰ ਢੱਡਾ, ਜਲੰਧਰ ਵਿਖੇ ਲੋਕਾਂ ਨੂੰ ਪਾਣੀ ਦੀ ਸਪਲਾਈ ਨਿਰਵਿਘਨ ਮਿਲ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ: ਹਿੰਮਤ ਸਿੰਘ ਸਰਪੰਚ ਪੁੱਤਰ ਤਾਰਾ ਸਿੰਘ ਵਾਸੀ ਪਿੰਡ ਗਿੱਲ ਨੇ ਇਕ ਹਲਫ਼ੀਆ ...

ਪੂਰੀ ਖ਼ਬਰ »

ਪੁਲਿਸ ਵਲੋਂ 2 ਚੋਰ ਕਾਬੂ

ਕਰਤਾਰਪੁਰ, 17 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਪੁਲਿਸ ਨੇ 2 ਚੋਰਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧ ਵਿਚ ਥਾਣਾ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਜੌੜਾ ਨੇ ਦੱਸਿਆ ਕਿ ਅਸ਼ਵਨੀ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਪਿੰਡ ਦਿਆਲਪੁਰ ...

ਪੂਰੀ ਖ਼ਬਰ »

ਲਾਇਨ ਕਲੱਬ ਨੇ ਵਾਟਰ ਕੂਲਰ ਦਾਨ ਕੀਤਾ

ਕਰਤਾਰਪੁਰ, 17 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਦੀ ਸਮਾਜ ਸੇਵੀ ਸੰਸਥਾ ਲਾਇਨ ਕਲੱਬ ਨੇ ਡੇਰਾ ਬਾਬਾ ਬੋਹੜ ਸ਼ਾਹ ਕਰਤਾਰਪੁਰ ਵਿਖੇ ਇਕ ਵਾਟਰ ਕੂਲਰ ਦਾਨ ਕੀਤਾ | ਇਸ ਮੌਕੇ ਸੁਰਜੀਤ ਵਾਲੀਆ, ਪ੍ਰਵੀਨ ਵਰਮਾ, ਨੀਰਜ ਸੂਰੀ, ਬਲਵੀਰ ਰਾਣਾ, ਯੁਗੇਸ਼ ਸੂਰੀ, ਰਾਕੇਸ਼ ...

ਪੂਰੀ ਖ਼ਬਰ »

ਵੁੱਡਬਰੀ ਇੰਟਰਨੈਸ਼ਨਲ ਸਕੂਲ ਦੀਆਂ 2 ਅਧਿਆਪਕਾਵਾਂ ਦਾ ਸਨਮਾਨ

ਭੋਗਪੁਰ, 17 ਜੁਲਾਈ (ਕੁਲਦੀਪ ਸਿੰਘ ਪਾਬਲਾ)- ਵੁੱਡਬਰੀ ਇੰਟਰਨੈਸ਼ਨਲ ਸਕੂਲ ਭੋਗਪੁਰ ਵਿਖੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਇੰਜੀ ਸੁਖਵਿੰਦਰ ਸਿੰਘ ਅਤੇ ਚੇਅਰਪਰਸਨ ਪਰਮਜੀਤ ਕੌਰ ਵਲੋਂ ਸਾਲ 2018-19 ਦੌਰਾਨ ਸਕੂਲ ਵਿਚ ਵਧੀਆਂ ਸੇਵਾਵਾਂ ਦੇਣ ਲਈ 2 ਅਧਿਆਪਕਾਵਾਂ ...

ਪੂਰੀ ਖ਼ਬਰ »

ਪੰਜਾਬ ਸਟੇਟ ਵੁਸ਼ੂ ਚੈਂਪੀਅਨਸ਼ਿਪ 'ਚ ਡੀ.ਏ.ਵੀ. ਨਕੋਦਰ ਨੂੰ ਮਿਲਿਆ ਦੂਜਾ ਸਥਾਨ

ਨਕੋਦਰ, 17 ਜੁਲਾਈ (ਭੁਪਿੰਦਰ ਅਜੀਤ ਸਿੰਘ/ਗੁਰਵਿੰਦਰ ਸਿੰਘ)-22ਵੀਂ ਪੰਜਾਬ ਸਟੇਟ ਵੁਸ਼ੂ ਚੈਂਪੀਅਨਸ਼ਿਪ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੁਸ਼ੂ ਐਸੋਸੀਏਸ਼ਨ ਵਲੋਂ ਬੰਗਾ ਵਿਖੇ ਕਰਵਾਈ ਗਈ ਇਸ ਚੈਂਪੀਅਨਸ਼ਿਪ ਵਿਚ ਕੇ.ਆਰ.ਐੱਮ. ਡੀ.ਏ.ਵੀ. ਕਾਲਜ. ਨਕੋਦਰ ਦੇ ਵਿਦਿਆਰਥੀ ...

ਪੂਰੀ ਖ਼ਬਰ »

ਪਾਵਰ ਲਿਫ਼ਟਿੰਗ 'ਚ ਦੋ ਸੋਨ ਤਗਮੇ ਜਿੱਤਣ ਵਾਲੇ ਨੌਜਵਾਨਾਂ ਦਾ ਸਨਮਾਨ

ਫਿਲੌਰ, 17 ਜੁਲਾਈ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਫਿਲੌਰ ਦੇ ਨਜ਼ਦੀਕੀ ਪਿੰਡ ਤਲਵਣ ਦੇ ਦੋ ਨੌਜਵਾਨਾਂ ਨੇ ਏਸ਼ੀਆ ਪਾਵਰ ਲਿਫ਼ਟਿੰਗ 'ਚ ਦੋ ਸੋਨ ਤਗਮੇ ਜਿੱਤ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੋਲਡ ਮੈਡਲ ਜੇਤੂ 82 ਕਿੱਲੋ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ ਤੇ ਦਸਤਾਰ ਮੁਕਾਬਲੇ ਕਰਵਾਏ

ਡਰੋਲੀ ਕਲਾਂ, 17 ਜੁਲਾਈ (ਸੰਤੋਖ ਸਿੰਘ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਿਰਮਲ ਕੁਟੀਆ ਪਿੰਡ ਡਾਮੁੰਡਾ ਵਿਖੇ ਬਾਬਾ ਹਰਭਜਨ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਧਾਰਮਿਕ ਪ੍ਰੀਖਿਆ ਤੇ ਦਸਤਾਰ ...

ਪੂਰੀ ਖ਼ਬਰ »

ਡਾਂਸ ਮੁਕਾਬਲੇ 'ਚ ਅੱਟਾ ਸਕੂਲ ਦੀਆਂ ਦੋ ਵਿਦਿਆਰਥਣਾਂ ਜੇਤੂ

ਗੁਰਾਇਆ, 17 ਜੁਲਾਈ (ਬਲਵਿੰਦਰ ਸਿੰਘ)- ਡੀ.ਡੀ ਪੰਜਾਬੀ ਵਲੋਂ ਚਲਾਏ ਜਾ ਰਹੇ ਰਿਐਲਟੀ ਸ਼ੋਅ 'ਕਿਸਮੇ ਕਿਤਨਾ ਹੈ ਦਮ' ਇਸ਼ਮੀਤ ਇੰਸਟੀਚਿਊਟ ਲੁਧਿਆਣਾ ਵਿਖੇ ਕਰਵਾਇਆ ਗਿਆ | ਜਿਸ ਵਿਚ ਜੇ ਐੱਸ.ਐਫ਼.ਐੱਚ ਖ਼ਾਲਸਾ ਸੀਨੀਅਰ.ਸੈਕੰਡਰੀ. ਸਕੂਲ ਅੱਟਾ ਦੀਆਂ ਦੋ ਵਿਦਿਆਰਥਣਾਂ ...

ਪੂਰੀ ਖ਼ਬਰ »

ਸੁਪੋਸ਼ਣ ਦਿਵਸ ਮਨਾਇਆ

ਫਿਲੌਰ, 17 ਜੁਲਾਈ (ਇੰਦਰਜੀਤ ਚੰਦੜ੍ਹ) -ਨਜ਼ਦੀਕੀ ਪਿੰਡ ਗੜ੍ਹਾ ਵਿਖੇ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਬਾਲ ਵਿਕਾਸ ਪ੍ਰਜੈਕਟ ਅਫ਼ਸਰ ਫਿਲੌਰ ਸ੍ਰੀਮਤੀ ਨੀਲਮ ਰਾਣੀ ਦੀ ਅਗਵਾਈ ਹੇਠ ਸੁਪੋਸ਼ਣ ਦਿਵਸ ...

ਪੂਰੀ ਖ਼ਬਰ »

ਸੰਗੋਵਾਲ ਸਕੂਲ 'ਚ ਵਿਦਿਆਰਥੀਆਂ ਨੂੰ ਸਾਈਕਲ ਵੰਡੇ

ਬਿਲਗਾ, 17 ਜੁਲਾਈ (ਰਾਜਿੰਦਰ ਸਿੰਘ ਬਿਲਗਾ)—ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗੋਵਾਲ ਵਿਖੇ ਮਾਈ ਭਾਗੋ ਸਕੀਮ ਅਧੀਨ ਲੜਕੀਆਂ ਨੂੰ ਸਾਈਕਲ ਵੰਡਣ ਲਈ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ, ਸਰਪੰਚ ਬੀਨਾ ਕੁਮਾਰੀ, ਪਿ੍ੰਸੀਪਲ ...

ਪੂਰੀ ਖ਼ਬਰ »

ਕਸ਼ੱਤਰੀਆ ਟਾਂਕ ਸਭਾ ਸ਼ਾਹਕੋਟ ਦੀ ਮੀਟਿੰਗ

ਸ਼ਾਹਕੋਟ, 17 ਜੁਲਾਈ (ਸੁਖਦੀਪ ਸਿੰਘ)- ਕਸ਼ੱਤਰੀਆ ਟਾਂਕ ਸਭਾ ਸ਼ਾਹਕੋਟ ਦੀ ਮੀਟਿੰਗ ਪਰਮਜੀਤ ਸਿੰਘ ਵੀ.ਆਈ.ਪੀ. ਜ਼ਿਲ੍ਹਾ ਪ੍ਰਧਾਨ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਦੀਦ ਦੀ ਅਗਵਾਈ 'ਚ ਹੋਈ | ਮੀਟਿੰਗ ਵਿਚ ਡਾ. ਨਰੇਸ਼ ਸੱਗੂ ਇੰਚਾਰਜ ਦੋਆਬਾ ਜ਼ੋਨ, ਜਸਵੰਤ ਲਾਲ ਜੱਸਲ ...

ਪੂਰੀ ਖ਼ਬਰ »

ਰੋਟਰੀ ਕਲੱਬ ਮਿਡ ਟਾਊਨ ਦੇ ਕਮਲ ਕੁਮਾਰ ਬਣੇ ਪ੍ਰਧਾਨ

ਗੁਰਾਇਆ, 17 ਜੁਲਾਈ (ਬਲਵਿੰਦਰ ਸਿੰਘ)- ਰੋਟਰੀ ਕਲੱਬ ਗੁਰਾਇਆ ਮਿਡ ਟਾਊਨ ਵਲੋਂ ਰੋਟੇਰੀਅਨ ਦਵਿੰਦਰ ਸਿੰਘ ਸੀ.ਏ. (ਇਲੈਕਟ ਗਵਰਨਰ ) ਦੀ ਅਗਵਾਈ ਹੇਠ ਗੁਰਾਇਆ ਵਿਖੇ ਹੋਏ ਸਮਾਗਮ ਦੌਰਾਨ 2019-20 ਦੇ ੇ ਪ੍ਰਧਾਨ ਰੋਟੇਰੀਅਨ ਕਮਲ ਕੁਮਾਰ ਸੈਕਟਰੀ ਰੋਟੇਰੀਅਨ ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਵਲੋਂ ਡੀ.ਐਸ.ਪੀ ਨਾਲ ਮੁਲਾਕਾਤ

ਸ਼ਾਹਕੋਟ, 17 ਜੁਲਾਈ (ਸਚਦੇਵਾ)- ਸ਼ਾਹਕੋਟ ਦੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਸਬ-ਡਵੀਜਨ ਸ਼ਾਹਕੋਟ ਦੇ ਨਵੇਂ ਆਏ ਡੀ.ਐਸ.ਪੀ ਪਿਆਰਾ ਸਿੰਘ ਨਾਲ ਮੁਲਾਕਾਤ ਕੀਤੀ | ਇਸ ਮੌਕੇ ਵਾਤਾਵਰਨ ਸੁਸਾਇਟੀ ਸ਼ਾਹਕੋਟ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ, ਨਵਯੁੱਗ ਊਰਜਾ ਗੁਰੱਪ ...

ਪੂਰੀ ਖ਼ਬਰ »

ਵਿਧਾਇਕ ਸ਼ੇਰੋਵਾਲੀਆ ਨੇ ਗੁਰਮਤਿ ਸਿਖਲਾਈ ਕੈਂਪ 'ਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਵੰਡੇ ਸਰਟੀਫ਼ਿਕੇਟ

ਸ਼ਾਹਕੋਟ, 17 ਜੁਲਾਈ (ਸਚਦੇਵਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੇਨ ਬਾਜ਼ਾਰ ਸ਼ਾਹਕੋਟ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਲਗਾਏ ਗਏ 20 ਰੋਜ਼ਾ ਗੁਰਮਤਿ ਸਿਖਲਾਈ ਕੈਂਪ 'ਚ ਹਿੱਸਾ ਲੈਣ ਵਾਲੇ ਬੱਚਿਆਂ ਨੰੂ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 1350 ਬੂਟੇ ਲਾਏ

ਜਲੰਧਰ ਛਾਉਣੀ, 17 ਜੁਲਾਈ (ਪਵਨ ਖਰਬੰਦਾ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਪਿੰਡ ਕੋਟਲੀ ਥਾਨ ਸਿੰਘ ਵਿਖੇ ਪ੍ਰਵਾਸੀ ਭਾਰਤੀ ਵਿਅਕਤੀਆਂ ਦੇ ਸਹਿਯੋਗ ਨਾਲ ਹਲਕਾ ਆਦਮਪੁਰ ਦੇ ਵਿਧਾਇਕ ਪਵਨ ਕੁਮਾਰ ਟੀਨੂੰ ਤੇ ਸਾਬਕਾ ...

ਪੂਰੀ ਖ਼ਬਰ »

ਸ਼ਿਵਾ ਪਬਲਿਕ ਸਕੂਲ 'ਚ ਵਰਕਸ਼ਾਪ ਲਗਾਈ

ਨੂਰਮਹਿਲ, 17 ਜੁਲਾਈ (ਜਸਵਿੰਦਰ ਸਿੰਘ ਲਾਂਬਾ)-ਸਥਾਨਕ ਸ਼ਿਵਾ ਪਬਲਿਕ ਸਕੂਲ ਵਿਚ ਚਿੰਤਾ ਤੋਂ ਕਿਸ ਤਰ੍ਹਾਂ ਮੁਕਤੀ ਪਾਈ ਜਾਵੇ ਲਈ ਇਕ ਵਰਕਸ਼ਾਪ ਲਾਈ ਗਈ, ਜਿਸ ਵਿਚ ਰਾਧਾ ਸੇਠ ਜਲੰਧਰ ਤੋਂ ਅਤੇ ਅਨੀਤਾ ਬਿਲਗੇ ਤੋਂ ਮੁੱਖ ਮਹਿਮਾਨ ਵਜੋਂ ਪਹੁੰਚੇ, ਜਿਨ੍ਹਾਂ ਨੇ ਸਕੂਲ ਦੇ ...

ਪੂਰੀ ਖ਼ਬਰ »

ਪਿੰਡ ਸਿੱਧੂਪੁਰ ਦਾ ਸਾਲਾਨਾ ਮੇਲਾ ਯਾਦਗਾਰੀ ਹੋ ਨਿੱਬੜਿਆ

ਲੋਹੀਆਂ ਖਾਸ, 17 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਹਜ਼ਰਤ ਪੀਰ ਬਾਬਾ ਸ਼ਾਹ ਕਾਸ਼ਮ ਅਲੀ ਦਾ ਸਾਲਾਨਾ ਮੇਲਾ ਪਿੰਡ ਸਿੱਧੂਪੁਰ ਵਿਖੇ ਸਾਲਾਨਾ ਮੇਲਾ ਮਨਾਇਆ ਗਿਆ | ਇਸ ਮੌਕੇ ਸੱ ਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ, ਜਿਸ ਵਿੱਚ ਪ੍ਰਸਿੱਧ ਦੋਗਾਣਾ ਜੋੜੀ ਹਰਜੀਤ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਿਆਨ ਦੀ ਜਾਣਕਾਰੀ ਦਿੱਤੀ

ਕਰਤਾਰਪੁਰ, 17 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਤਾ ਮਾਡਲ ਸਕੂਲ ਕਰਤਾਰਪੁਰ ਵਿਖੇ ਜਥੇਦਾਰ ਰਣਜੀਤ ਸਿੰਘ ਕਾਹਲੋਂ ਮੈਂਬਰ ਸ਼੍ਰੋਮਣੀ ਕਮੇਟੀ ਅੰਮਿ੍ਤਸਰ ਦੀ ਅਗਵਾਈ ਹੇਠ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਲੰਮਾ ਪਿੰਡ-ਜੰਡੂਸਿੰਘਾ ਮਾਰਗ ਦੀ ਖ਼ਸਤਾ ਹਾਲਤ ਨੇ ਅਕਾਏ ਰਾਹਗੀਰ, ਵਾਪਰ ਚੁੱਕੇ ਹਨ ਕਈ ਹਾਦਸੇ

ਚੁਗਿੱਟੀ/ਜੰਡੂਸਿੰਘਾ, 17 ਜੁਲਾਈ (ਨਰਿੰਦਰ ਲਾਗੂ)-ਪਿਛਲੇ ਕਈ ਮਹੀਨਿਆਂ ਤੋਂ ਥਾਂ-ਥਾਂ ਤੋਂ ਟੁੱਟ ਚੁੱਕੀ ਲੰਮਾ ਪਿੰਡ-ਜੰਡੂਸਿੰਘਾ ਸੜਕ ਰਾਹਗੀਰਾਂ ਦੀ ਸਿਰਦਰਦੀ ਦਾ ਕਾਰਨ ਬਣੀ ਹੋਈ ਹੈ, ਜਿਸ ਸਬੰਧੀ ਲੋਕਾਂ ਵਲੋਂ ਕਈ ਵਾਰ ਰੌਲਾ ਪਾਇਆ ਗਿਆ, ਪਰ ਉਨ੍ਹਾਂ ਦੇ ਮੁਤਾਬਿਕ ...

ਪੂਰੀ ਖ਼ਬਰ »

ਬੇਰੀਜ਼ ਗਲੋਬਲ ਡਿਸਕਵਰੀ ਸਕੂਲ 'ਚ ਮਨਾਇਆ 'ਐਨੀਮਲ-ਡੇਅ'

ਮਲਸੀਆਂ, 17 ਜੁਲਾਈ (ਸੁਖਦੀਪ ਸਿੰਘ)- ਬੇਰੀਜ਼ ਗਲੋਬਲ ਡਿਸਕਵਰੀ ਸਕੂਲ, ਮਲਸੀਆਂ ਵਿਖੇ ਸਕੂਲ ਦੇ ਟਰੱਸਟੀ ਰਾਮ ਮੂਰਤੀ ਦੀ ਅਗਵਾਈ ਅਤੇ ਪਿ੍ੰਸੀਪਲ ਵੰਦਨਾ ਧਵਨ, ਜਨਰਲ ਮੈਨੇਜਰ ਇਜੇ ਦੱਤ ਤੇ ਤੇਜਪਾਲ ਸਿੰਘ ਦੀ ਦੇਖ-ਰੇਖ ਹੇਠ 'ਐਨੀਮਲ-ਡੇ' ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਾਲਰਾ ਲੀਗ ਟੂਰਨਾਮੈਂਟ ਲਈ ਕੁਆਲੀਫਾਈ ਮੈਚ ਸ਼ੁਰੂ

ਡਰੋਲੀ ਕਲਾਂ, 17 ਜੁਲਾਈ (ਸੰਤੋਖ ਸਿੰਘ)-ਸਪੋਰਟਸ ਕਲੱਬ ਕਾਲਰਾ ਵਲੋਂ ਗ੍ਰਾਮ ਪੰਚਾਇਤ, ਐਨ.ਆਰ. ਆਈ ਵੀਰਾਂ ਅਤੇ ਪਿੰਡ ਦੇ ਸਹਿਯੋਗ ਨਾਲ ਕਰਵਾਈ ਜਾਣ ਵਾਲੀ ਫੁੱਟਬਾਲ ਲੀਗ ਟੂਰਨਾਮੈਂਟ ਦੇ ਕੁਆਲੀਫਾਈ ਮੈਚਾਂ ਦੀ ਸ਼ੁਰੂਆਤ ਸ਼ਾਨੋ ਸ਼ੌਕਤ ਨਾਲ ਹੋਈ | ਅੱਜ ਦੇ ਕੁਆਲੀਫਾਈ ...

ਪੂਰੀ ਖ਼ਬਰ »

ਹਿਊਮਨ ਰਾਈਟਸ ਪ੍ਰੈੱਸ ਕਲੱਬ ਵੱਲੋਂ ਢੰਡੋਵਾਲ 'ਚ 'ਜਨ ਚੇਤਨਾ ਮਾਰਚ'

ਸ਼ਾਹਕੋਟ, 17 ਜੁਲਾਈ (ਸੁਖਦੀਪ ਸਿੰਘ)- ਹਿਊਮਨ ਰਾਈਟਸ ਪ੍ਰੈੱਸ ਕਲੱਬ ਸ਼ਾਹਕੋਟ ਵਲੋਂ ਸਿਮਰਨਜੀਤ ਕੌਰ ਦੌਧਰ ਬਲਾਕ ਪ੍ਰਧਾਨ ਮਹਿਲਾ ਵਿੰਗ, ਰੂਪ ਲਾਲ ਸ਼ਰਮਾ ਜ਼ਿਲ੍ਹਾ ਪ੍ਰਧਾਨ ਜਲੰਧਰ (ਦਿਹਾਤੀ) ਅਤੇ ਮਨੋਜ ਅਰੋੜਾ ਬਲਾਕ ਪ੍ਰਧਾਨ ਸ਼ਾਹਕੋਟ ਦੀ ਦੇਖ-ਰੇਖ ਹੇਠ ਪਿੰਡ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦੀ-ਪ੍ਰਧਾਨ ਪੁਸ਼ਪਿੰਦਰ ਕੁਮਾਰ

ਆਦਮਪੁਰ, 17 ਜੁਲਾਈ (ਹਰਪ੍ਰੀਤ ਸਿੰਘ)- ਪੰਜਾਬ ਸ਼ਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਆਦਮਪੁਰ ਦੀ ਅੰਤਿਮ ਮੀਟਿੰਗ ਪ.ਸ.ਸ.ਫ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਪੁਸ਼ਪਿੰਦਰ ਕੁਮਾਰ ਦੀ ਅਗਵਾਈ ਹੇਠ ਨਹਿਰੀ ਵਿਭਾਗ ਦੇ ਰੈਸਟ ਹਾਊਸ ਆਦਮਪੁਰ ਵਿਖੇ ਹੋਈ | ਇਸ ਮੌਕੇ ਪ.ਸ.ਸ.ਫ ਦੇ ...

ਪੂਰੀ ਖ਼ਬਰ »

ਪਟਕੇ ਦੀ ਕੁਸ਼ਤੀ ਕੀਨੂੰ ਪਹਿਲਵਾਨ ਗੜ੍ਹਦੀਵਾਲ ਨੇ ਜਿੱਤੀ

ਆਦਮਪੁਰ , 17 ਜੁਲਾਈ (ਰਮਨ ਦਵੇਸਰ)- ਆਦਮਪੁਰ ਵਿਖੇ ਸੰਤ ਰਾਮਾਨੰਦ ਅਤੇ ਸੰਤ ਬ੍ਰਹਮਾ ਨੰਦ ਦਾ ਜੋੜ ਮੇਲਾ ਮਨਾਇਆ ਗਿਆ ¢ ਇਸ ਮੌਕੇ ਸਵੇਰੇ 9 ਵਜੇ ਸੰਤਾਂ ਦੀ ਪਾਲਕੀ ਮਹੁੱਲਾ ਜੱਟਾਂ ਦੇ ਅਸਥਾਨ ਤਾੋ ਸ਼ੁਰੂ ਹੋਈ ਅਤੇ ਸ਼ਹਿਰ 'ਚ ਹੁੁੰਦੀ ਹੋਈ ਸੰਤ ਸਰੋਵਰ ਸੰਤਾਂ ਦੀਆਂ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX