ਤਾਜਾ ਖ਼ਬਰਾਂ


ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  about 1 hour ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 3 hours ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 3 hours ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 3 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 4 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 4 hours ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 4 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 4 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 5 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 4 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 5 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 5 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 6 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 6 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 6 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 7 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 7 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 7 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 7 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 7 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 7 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  1 minute ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 8 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 9 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 9 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 9 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 9 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 9 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 9 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 10 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 10 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 11 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 11 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 11 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 11 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 11 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 12 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  1 minute ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਮੁਕਤਸਰ ਸਾਹਿਬ

ਆਬਾਦੀ ਖੇਤਰਾਂ ਵਿਚੋਂ ਬਾਰਿਸ਼ ਦਾ ਪਾਣੀ ਕੱਢਣਾ ਪਹਿਲੀ ਤਰਜੀਹ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਵਿਚ ਪੈ ਰਹੀ ਭਾਰੀ ਬਾਰਿਸ਼ ਤੋਂ ਬਾਅਦ ਉਪਜੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪੂਰੀ ਮੁਸਤੈਦੀ ਨਾਲ ਕੰਮ ਆਰੰਭ ਦਿੱਤਾ ਹੈ | ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਮੀਂਹ ਪ੍ਰਭਾਵਿਤ 10-10 ਪਿੰਡਾਂ ਪਿੱਛੇ ਇਕ ਨੋਡਲ ਅਫ਼ਸਰ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਰਾਹਤ ਕਾਰਜਾਂ ਨੂੰ ਸਹੀ ਤਰੀਕੇ ਨਾਲ ਚਲਾਇਆ ਜਾ ਸਕੇ ਅਤੇ ਪਿੰਡਾਂ ਵਿਚੋਂ ਪਾਣੀ ਕੱਢਿਆ ਜਾ ਸਕੇ | ਅੱਜ ਇੱਥੇ ਇਸ ਸਬੰਧੀ ਇਕ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਆਰਵਿੰਦ ਕੁਮਾਰ ਨੇ ਕਿਹਾ ਕਿ ਸੱਭ ਤੋਂ ਪਹਿਲੀ ਤਰਜੀਹ ਅਬਾਦੀ ਖੇਤਰ ਵਿਚੋਂ ਪਾਣੀ ਕੱਢਣਾ ਹੈ ਅਤੇ ਇਸ ਤੋਂ ਬਾਅਦ ਖੇਤਾਂ ਵਿਚੋਂ ਪਾਣੀ ਕੱਢਿਆ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਜ਼ਿਲ੍ਹੇ 'ਚ ਰਾਹਤ ਕਾਰਜ ਸ਼ੁਰੂ ਕਰਨ ਲਈ 20 ਲੱਖ ਰੁਪਏ ਭੇਜੇ ਗਏ ਹਨ | ਉਨ੍ਹਾਂ ਨੇ ਸਮੂਹ ਉਪਮੰਡਲ ਮੈਜਿਸਟਰੇਟਾਂ ਨੂੰ ਰੋਜ਼ਾਨਾ ਅਧਾਰ 'ਤੇ ਰਾਹਤ ਕਾਰਜਾਂ ਦੀ ਸਮੀਖਿਆ ਕਰਨ ਲਈ ਕਿਹਾ | ਉਨ੍ਹਾਂ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਰੇ ਅਧਿਕਾਰੀ ਦਫ਼ਤਰ ਛੱਡ ਕੇ ਫੀਲਡ ਵਿਚ ਜਾਣ ਅਤੇ ਰਾਹਤ ਕਾਰਜਾਂ ਵਿਚ ਲੋਕਾਂ ਦੀ ਮਦਦ ਕਰਨ | ਇਸੇ ਤਰ੍ਹਾਂ ਉਨ੍ਹਾਂ ਨੇ ਸ਼ਹਿਰਾਂ ਨੂੰ ਵੀ ਜੋਨਾਂ ਵਿਚ ਵੰਡ ਕੇ ਜਲ ਨਿਕਾਸੀ ਦੇ ਪ੍ਰਬੰਧ ਕਰਨ ਲਈ ਕਿਹਾ ਹੈ | ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਕਿਹਾ ਕਿ ਪਾਣੀ ਦੇ ਕੁਦਰਤੀ ਵਹਾਅ ਨੂੰ ਰੋਕਿਆ ਨਾ ਜਾਵੇ | ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਕੁਦਰਤੀ ਵਹਾਅ ਵਿਚ ਰੁਕਾਵਟ ਪਾਉਂਦਾ ਹੈ ਤਾਂ ਅਜਿਹੇ ਵਿਅਕਤੀ ਖਿਲਾਫ ਪੁਲਿਸ ਬਲ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ | ਉਨ੍ਹਾਂ ਨੇ ਕਿਹਾ ਕਿ ਪਾਣੀ ਦੇ ਵਹਾਅ ਲਈ ਬੰਦ ਪੁਲੀਆਂ ਖੁੱਲ੍ਹਵਾਈਆਂ ਜਾਣ | ਉਨ੍ਹਾਂ ਨੇ ਬਰਸਾਤਾਂ ਤੋਂ ਬਾਅਦ ਮੱਛਰਾਂ ਦੇ ਪ੍ਰਸਾਰ ਨੂੰ ਰੋਕਣ ਸਬੰਧੀ ਫੋਗਿੰਗ ਲਈ ਯੋਜਨਾਬੰਦੀ ਕਰਨ ਦੇ ਹੁਕਮ ਵੀ ਦਿੱਤੇ | ਡਿਪਟੀ ਕਮਿਸ਼ਨਰ ਨੇ ਦਿਹਾਤੀ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੇ ਛੱਪੜਾਂ ਤੋਂ ਮੋਟਰਾਂ ਨਾਲ ਪਾਣੀ ਕੱਢਿਆ ਜਾਵੇ ਤਾਂ ਜੋ ਹੋਰ ਮੀਂਹ ਆਉਣ ਤੇ ਪਾਣੀ ਇਨ੍ਹਾਂ ਛੱਪੜਾਂ ਵਿਚ ਭੰਡਾਰ ਹੋ ਸਕੇ | ਬੈਠਕ ਵਿਚ ਐਸ.ਪੀ. ਗੁਰਮੇਲ ਸਿੰਘ ਧਾਲੀਵਾਲ, ਐਸ.ਡੀ.ਐਮ. ਰਣਦੀਪ ਸਿੰਘ ਹੀਰ, ਐਸ.ਡੀ.ਐਮ. ਗੋਪਾਲ ਸਿੰਘ, ਸਹਾਇਕ ਕਮਿਸ਼ਨਜ ਜਨਰਲ ਸ੍ਰੀਮਤੀ ਵੀਰਪਾਲ ਕੌਰ, ਜ਼ਿਲ੍ਹਾ ਮਾਲ ਅਫ਼ਸਰ ਅਵਤਾਰ ਸਿੰਘ ਵੀ ਹਾਜ਼ਰ ਸਨ |
ਨਹਿਰਾਂ ਦੇ ਮੋਘੇ ਬੰਦ ਕੀਤੇ ਤਾਂ ਹੋਵੇਗਾ ਪਰਚਾ
ਸਿੰਚਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਮੁਖਤਿਆਰ ਰਾਣਾ ਨੇ ਕਿਹਾ ਕਿ ਮੀਂਹ ਕਾਰਨ ਪਾਣੀ ਦੀ ਮੰਗ ਘਟ ਜਾਣ ਕਾਰਨ ਕਿਸਾਨ ਅਕਸਰ ਨਹਿਰਾਂ ਤੋਂ ਮੋਘੇ ਬੰਦ ਕਰ ਦਿੰਦੇ ਹਨ | ਉਨ੍ਹਾਂ ਨੇ ਕਿਹਾ ਕਿ ਅਜਿਹਾ ਕਰਨ ਨਾਲ ਨਹਿਰਾਂ ਟੱੁਟ ਜਾਂਦੀਆਂ ਹਨ, ਜਿਸ ਨਾਲ ਹੋਰ ਵੱਧ ਨੁਕਸਾਨ ਹੁੰਦਾ ਹੈ | ਉਨ੍ਹਾਂ ਨੇ ਕਿਸਾਨਾਂ ਨੂੰ ਮੋਘੇ ਬੰਦ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੇ ਮੋਘੇ ਬੰਦ ਕੀਤੇ ਤਾਂ ਵਿਭਾਗ ਕੈਨਾਲ ਐਕਟ ਤਹਿਤ ਪੁਲਿਸ ਕੋਲ ਪਰਚਾ ਦਰਜ ਕਰਵਾਇਆ ਜਾਵੇਗਾ |

ਮੀਂਹ ਦੇ ਪਾਣੀ ਤੋਂ ਪ੍ਰਭਾਵਿਤ ਕਿਸਾਨਾਂ ਦੀਆਂ ਹਨੀ ਫ਼ੱਤਣਵਾਲਾ ਨੇ ਸੁਣੀਆਂ ਮੁਸ਼ਕਿਲਾਂ

ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਦੋ ਦਿਨ ਪਈ ਬਾਰਿਸ਼ ਕਾਰਨ ਪੂਰੇ ਸ਼ਹਿਰ ਅਤੇ ਪਿੰਡਾਂ ਵਿਚ ਪਾਣੀ ਭਰ ਗਿਆ ਅਤੇ ਇਹ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਵੀ ਦਾਖਲ ਹੋ ਗਿਆ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਮਲੋਟ ਉਪ ਮੰਡਲ ਦੇ ਪਿੰਡਾਂ ਦਾ ਦੌਰਾ

ਮਲੋਟ, 17 ਜੁਲਾਈ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਰੀ ਮੀਂਹ ਕਾਰਨ ਉਪਜੇ ਹਾਲਾਤ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਅੱਜ ਮਲੋਟ ਦੇ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ...

ਪੂਰੀ ਖ਼ਬਰ »

ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਵਿਰੁੱਧ ਮਾਮਲਾ ਦਰਜ

ਮਲੋਟ, 17 ਜੁਲਾਈ (ਮੱਕੜ)-ਬੀਤੇ ਦਿਨੀਂ ਵਾਰਡ ਨੰਬਰ 27 ਵਿਖੇ ਆਪਣੀ ਪਤਨੀ ਦੀ ਹੱਤਿਆ ਕਰਨ ਵਾਲੇ ਸੁਖਵਿੰਦਰ ਸਿੰਘ ਵਿਰੁੱਧ ਪੁਲਿਸ ਨੇ ਹੱਤਿਆ ਦਾ ਮਾਮਲਾ ਦਰਜ ਕੀਤਾ ਹੈ | ਦੱਸਣਯੋਗ ਹੈ ਕਿ ਬੀਤੇ ਸੋਮਵਾਰ ਸੁਖਵਿੰਦਰ ਸਿੰਘ ਵਲੋਂ ਪੁਲਿਸ ਨੂੰ ਦੱਸਿਆ ਸੀ ਕਿ ਕੋਈ ਅਣਪਛਾਤਾ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ-ਘਰਾਂ ਵਿਚ ਪਾਣੀ ਦਾਖ਼ਲ

ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ )- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਪਹਿਲੀ ਰਾਤ 172.4 ਮਿਲੀਮੀਟਰ ਅਤੇ ਦੂਜੀ ਰਾਤ 75.6 ਮਿਲੀਮੀਟਰ ਬਾਰਿਸ਼ ਹੋਣ ਨਾਲ ਇਲਾਕੇ ਵਿਚ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ | ਇਲਾਕੇ ਦੇ ਦਰਜਨਾਂ ਪਿੰਡਾਂ ਵਿਚ ...

ਪੂਰੀ ਖ਼ਬਰ »

ਬਿੱਲ ਭਰਨ ਆਏ ਵਿਅਕਤੀ ਦਾ ਮੋਟਰਸਾਈਕਲ ਚੋਰੀ

ਮਲੋਟ, 17 ਜੁਲਾਈ (ਗੁਰਮੀਤ ਸਿੰਘ ਮੱਕੜ)-ਪਿੰਡ ਕੁਰਾਈਵਾਲਾ ਦੇ ਵਿਅਕਤੀ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਕਿਹਾ ਕਿ ਉਹ ਅੱਜ ਜਦੋਂ ਬਿਜਲੀ ਦਾ ਬਿੱਲ ਭਰਨ ਲਈ ਬਿਜਲੀ ਘਰ ਆਇਆ ਤਾਂ ਉਸ ਨੇ ਆਪਣੇ ਮੋਟਰਸਾਈਕਲ ਨੂੰ ਉੱਥੇ ਖੜ੍ਹਾ ਕੀਤਾ ਸੀ ਪਰ ਜਦੋਂ ਉਹ ਬਿੱਲ ਭਰ ...

ਪੂਰੀ ਖ਼ਬਰ »

ਸਾਂਝੀ ਸੰਘਰਸ਼ ਕਮੇਟੀ ਨੇ ਕੀਤੀ ਗੇਟ ਰੈਲੀ

ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਾਂਝੀ ਐਕਸ਼ਨ ਕਮੇਟੀ ਵਲੋਂ ਗੇਟ ਰੈਲੀ ਕੀਤੀ ਗਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਕੁਲਵਿੰਦਰ ਸਿੰਘ ਨੂੰ 2ਲਾਈਨਮੈਨ ਦੀ ਬਹਾਲੀ ਨੂੰ ਲੈ ਕੇ ਅੱਜ ਦਿੱਤਾ ਜਾਣ ਵਾਲਾ ਧਰਨਾ ਖਪਤਕਾਰਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਕੁੱਟਮਾਰ ਕਰਕੇ ਜਬਰ-ਜਨਾਹ ਦੀ ਕੋਸ਼ਿਸ਼ ਕਰਨ ਦਾ ਲਗਾਇਆ ਦੋਸ਼

ਮਲੋਟ, 17 ਜੁਲਾਈ (ਗੁਰਮੀਤ ਸਿੰਘ ਮੱਕੜ)-ਸਥਾਨਕ ਹਨੂੰਮਾਨ ਮੰਦਰ ਦੇ ਪਿੱਛੇ ਰਹਿਣ ਵਾਲੀ ਔਰਤ ਨੇ ਇਕ ਵਿਅਕਤੀ 'ਤੇ ਦੋਸ਼ ਲਗਾਇਆ ਹੈ ਕਿ ਉਸ ਦੀ ਕੁੱਟਮਾਰ ਕਰਕੇ ਉਸ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਕੀਤੀ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਪੀੜਤਾ ਨੇ ਦੋਸ਼ ਲਗਾਇਆ ...

ਪੂਰੀ ਖ਼ਬਰ »

ਬਾਰਿਸ਼ ਦੇ ਪਾਣੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਫ਼ੇਲ੍ਹ ਹੋਇਆ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸੂਬਾ ਸਰਕਾਰ ਤੇ ਪ੍ਰਸ਼ਾਸਨ ਵਲੋਂ ਹੜ੍ਹਾਂ ਜਿਹੀ ਸਥਿੱਤੀ ਨਾਲ ਨਜਿੱਠਣ ਲਈ ਲੱਖਾਂ ਦਾਅਵੇ ਕੀਤੇ ਸਨ ਪ੍ਰੰਤੂ ਸੱਚਾਈ ਇਸ ਤੋਂ ਕੋਹਾਂ ਦੂਰ ਹੈ | ਪ੍ਰਸ਼ਾਸਨ ਵਲੋਂ ਕੀਤੇ ਦਾਅਵੇ ਮੌਨਸੂਨ ਦੇ ਸ਼ੁਰੂ ਹੁੰਦੇ ...

ਪੂਰੀ ਖ਼ਬਰ »

ਭਾਗਸਰ ਜ਼ੈਲ ਦੇ ਪੰਚਾਂ-ਸਰਪੰਚਾਂ ਨਾਲ ਅਮਨ ਭੱਟੀ ਨੇ ਵਿਕਾਸ ਕੰਮਾਂ ਸਬੰਧੀ ਕੀਤੀ ਮੀਟਿੰਗ

ਮੰਡੀ ਲੱਖੇਵਾਲੀ, 17 ਜੁਲਾਈ (ਰੁਪਿੰਦਰ ਸਿੰਘ ਸੇਖੋਂ)-ਮਲੋਟ ਹਲਕੇ ਦੀ ਭਾਗਸਰ ਜ਼ੈਲ ਦੀਆਂ ਗ੍ਰਾਮ ਪੰਚਾਇਤ ਨਾਲ ਵਿਕਾਸ ਕੰਮਾਂ ਪ੍ਰਤੀ ਵਿਸ਼ੇਸ਼ ਮੀਟਿੰਗ ਪਿੰਡ ਲੱਖੇਵਾਲੀ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਾਕਾ ਸਰਬਜੀਤ ਸਿੰਘ ਬਰਾੜ ਦੇ ਘਰ ਮਲੋਟ ਹਲਕੇ ਦੇ ...

ਪੂਰੀ ਖ਼ਬਰ »

ਚੰਦਭਾਨ ਡਰੇਨ ਦੇ ਪਾਣੀ ਨੇ ਓਵਰਫ਼ਲੋ ਹੋ ਕੇ ਪਿੰਡ ਧੂਲਕੋਟ ਦੇ ਖੇਤ ਪਾਣੀ ਨਾਲ ਭਰੇ

ਦੋਦਾ, 17 ਜੁਲਾਈ (ਰਵੀਪਾਲ)-ਬੀਤੀ ਰਾਤ ਆਏ ਮੀਂਹ ਨਾਲ ਚੰਦਭਾਨ ਡਰੇਨ (ਸੇਮਨਾਲਾ) ਦੇ ਪਾਣੀ ਦਾ ਪੱਧਰ ਹੋਰ ਵਧਣ ਨਾਲ ਓਵਰਫ਼ਲੋ ਹੋ ਕੇ ਪਿੰਡ ਧੂਲਕੋਟ ਦੇ ਖੇਤਾਂ 'ਚ ਪੈਣ ਕਰਕੇ ਹੜ੍ਹ ਵਰਗੇ ਹਾਲਾਤ ਦਿਖਾਈ ਦੇਣ ਲੱਗੇ ਹਨ | ਪਿੰਡ ਧੂਲਕੋਟ ਵਾਸੀਆਂ ਨੇ ਉਕਤ ਪਏ ਪਾੜ ਨੂੰ ...

ਪੂਰੀ ਖ਼ਬਰ »

ਨਾਰੀ ਸ਼ਕਤੀ ਨੇ ਖੋਲਿ੍ਹਆ ਨਸ਼ਿਆਂ ਿਖ਼ਲਾਫ਼ ਮੋਰਚਾ

ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਆਰੰਭ ਕੀਤੇ ਡੈਪੋ ਪ੍ਰੋਗਰਾਮ ਵਿਚ ਔਰਤਾਂ ਦੀ ਭਾਗੀਦਾਰੀ ਵਧਣ ਲੱਗੀ ਹੈ | ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੀ ਪਹਿਲ ਕਦਮੀ ਨਾਲ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਗੇਟ ਰੈਲੀ

ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਸ. ਰਿਪੋ.)-ਨਗਰ ਕੌਾਸਲ ਸਫਾਈ ਸੇਵਕ ਸਵੀਪਰ ਯੂਨੀਅਨ ਵਲੋਂ ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਗੇਟ ਰੈਲੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਪੁਰਾਣੇ ਅਤੇ ਨਵੇਂ ...

ਪੂਰੀ ਖ਼ਬਰ »

ਗਾਹਕਾਂ ਨੂੰ ਬੂਟੇ ਵੰਡਣ ਦੀ ਮੁਹਿੰਮ ਚਲਾਈ

ਮਲੋਟ, 17 ਜੁਲਾਈ (ਪਾਟਿਲ)-ਭਾਰਤ ਪੈਟਰੋਲੀਅਮ ਦੇ ਤਿਕੋਣੀ ਚੌਕ ਮਲੋਟ ਵਿਖੇ ਸਥਿਤ ਪਟਰੋਲ ਪੰਪ ਮਾਲਕਾਂ ਵਲੋਂ ਆਪਣੇ ਗਾਹਕਾਂ ਨੂੰ ਬੂਟੇ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਅੱਜ ਮਲੋਟ ਦੇ ਐਸ.ਡੀ.ਐਮ ਗੋਪਾਲ ਸਿੰਘ ਨੇ ਗਾਹਕਾਂ ਸੁਰਿੰਦਰ ਸਿੰਘ ਬਿੱਲਾ ਅਤੇ ਰਣਜੀਤ ...

ਪੂਰੀ ਖ਼ਬਰ »

ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਸਮਾਗਮ ਕਰਵਾਇਆ

ਮਲੋਟ, 17 ਜੁਲਾਈ (ਗੁਰਮੀਤ ਸਿੰਘ ਮੱਕੜ)-ਪਿੰਡ ਦਾਨੇਵਾਲਾ ਦੇ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਸਮਾਗਮ ਦੌਰਾਨ ਸੰਗਤ ਵਲੋਂ ਆਉਣ ਵਾਲੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਲਈ ਨਵੇਂ ਦਰਬਾਰ ਹਾਲ ਦੀ ਉਸਾਰੀ ਮੁਕੰਮਲ ਕਰਨ ਸਬੰਧੀ ਵਿਚਾਰ ਕੀਤੀ ਗਈ ਅਤੇ ਸੰਗਤ ਨੇ ...

ਪੂਰੀ ਖ਼ਬਰ »

ਡੀ. ਸੀ. ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਸ. ਰਿਪੋ.)-ਜ਼ਿਲ੍ਹੇ ਵਿਚ ਭਾਰੀ ਮੀਂਹ ਤੋਂ ਬਾਅਦ ਉਪਜੇ ਹਾਲਾਤ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਐੱਮ.ਕੇ. ਅਰਾਵਿੰਦ ਕੁਮਾਰ ਨੇ ਸ੍ਰੀ ਮੁਕਤਸਰ ਸਾਹਿਬ ਨਾਲ ਲੱਗਦੇ ਉਦੇਕਰਨ, ਬੂੜਾ ਗੁੱਜਰ ਅਤੇ ਨਾਲ ਲੱਗਦੇ ਹੋਰ ਪਿੰਡਾਂ ਦਾ ...

ਪੂਰੀ ਖ਼ਬਰ »

ਪੰਜਾਬ ਖੱਤਰੀ ਸਭਾ ਯੂਨਿਟ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਖੱਤਰੀ ਸਭਾ ਯੂਨਿਟ ਦੀ ਮੀਟਿੰਗ ਇੱਥੇ ਸੀਨੀਅਰ ਮੀਤ ਪ੍ਰਧਾਨ ਮੁਖਤਿਆਰ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਕੱਚਾ ਉਦੇਕਰਨ ਰੋਡ ਸਥਿਤ ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਵਿਖੇ ਹੋਈ | ਇਸ ਮੌਕੇ ਮੀਟਿੰਗ ਨੂੰ ...

ਪੂਰੀ ਖ਼ਬਰ »

ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਫਤਰ ਦਾ ਕੀਤਾ ਘਿਰਾਓ

ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਚੱਕ ਜਵਾਹਰੇਵਾਲਾ ਵਿਖੇ ਗੋਲੀ ਕਾਂਡ ਵਿਚ ਮੌਤ ਦਾ ਸ਼ਿਕਾਰ ਹੋਏ ਦਿਉਰ ਅਤੇ ਭਰਜਾਈ ਦਾ ਅੱਜ ਪੰਜਵੇਂ ਦਿਨ ਵੀ ਅੰਤਿਮ ਸੰਸਕਾਰ ਨਹੀਂ ਹੋਇਆ | ਇਸ ਸਬੰਧ ਵਿਚ ਬਣੀ ਐਕਸ਼ਨ ਕਮੇਟੀ ਦੀ ਅਗਵਾਈ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਪਾਣੀ ਵਿਚ ਡੁੱਬੇ ਗ਼ਰੀਬ ਪਰਿਵਾਰਾਂ ਨੂੰ ਡੀ.ਸੀ. ਨੇ ਨੇੜਲੇ ਕਾਲਜ ਵਿਚ ਭੇਜਣ ਦੇ ਹੁਕਮ ਜਾਰੀ ਕੀਤੇ

ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਕੁਲਦੀਪ ਸਿੰਘ)- ਪ੍ਰੀ-ਮਾਨਸੂਨ ਦੀ ਦੂਜੀ ਰਾਤ ਹੋਈ ਬਰਸਾਤ ਨੇ ਨੇੜਲੇ ਪਿੰਡ ਉਦੇਕਰਨ ਵਿਚ ਆ ਰਹੇ ਪਾਣੀ ਦੀ ਗਤੀ ਨੂੰ ਘੱਟ ਨਹੀਂ ਹੋਣ ਦਿੱਤਾ ਅਤੇ ਸ਼ਮਸ਼ਾਨ ਘਾਟ ਨੇੜਲੇ ਗ਼ਰੀਬ ਪਰਿਵਾਰਾਂ ਦੇ 30-35 ਘਰਾਂ ਨੂੰ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਕੱਸੀ ਦੀ ਸਫ਼ਾਈ ਨਾ ਹੋਣਾ ਪਿੰਡ ਬਬਾਣੀਆਂ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ

ਗਿੱਦੜਬਾਹਾ, 17 ਜੁਲਾਈ (ਬਲਦੇਵ ਸਿੰਘ ਘੱਟੋਂ)-ਬੀਤੇ ਦੋ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਪਿੰਡ ਬਬਾਣੀਆਂ ਦੀ ਹਾਲਤ ਵੀ ਬਹੁਤ ਹੀ ਤਰਸਯੋਗ ਬਣੀ ਹੋਈ ਹੈ | ਪਿੰਡ ਦੇ ਨੇੜੇ ਕੱਸੀ ਬਣੀ ਹੋਈ ਹੈ ਜਿਸ ਵਿਚ ਗਿੱਦੜਬਾਹਾ ਦੇ ਸੀਵਰੇਜ ਦਾ ਪਾਣੀ ਡਿੱਗਦਾ ਹੈ ਅਤੇ ਇਸੇ ਕੱਸੀ ...

ਪੂਰੀ ਖ਼ਬਰ »

ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ

ਲੰਬੀ, 17 ਜੁਲਾਈ (ਮੇਵਾ ਸਿੰਘ)-ਐਸ.ਡੀ.ਐਮ. ਮਲੋਟ ਗੋਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀਮਤੀ ਪਰਮਜੀਤ ਕੌਰ ਸੀ.ਡੀ.ਪੀ.ਓ. ਲੰਬੀ ਦੀ ਅਗਵਾਈ ਹੇਠ ਬਲਾਕ ਲੰਬੀ ਦੇ ਪਿੰਡ ਦਿਉਣਖੇੜਾ ਵਿਖੇ ਸਰਪੰਚ ਦਵਿੰਦਰ ਕੌਰ ਪਿੰਡ ਦੇ ਮੁਹਤਬਰ ਵਰਿੰਦਰ ਸਿੰਘ ਮਾਨ (ਕਾਲਾ) ਅਤੇ ...

ਪੂਰੀ ਖ਼ਬਰ »

ਖ਼ਾਲੀ ਪਲਾਟਾਂ ਵਿਚ ਪਾਣੀ ਭਰਨ ਕਾਰਨ ਮਕਾਨਾਂ ਨੂੰ ਨੁਕਸਾਨ ਪਹੁੰਚਣ ਦਾ ਖ਼ਤਰਾ

ਸ੍ਰੀ ਮੁਕਤਸਰ ਸਾਹਿਬ, 17= ਜੁਲਾਈ (ਸ. ਰਿਪੋ.)-ਸਥਾਨਕ ਬਾਬਾ ਨਾਨਕ ਨਗਰ ਦੀਆਂ 8 ਗਲੀਆਂ ਵਿਚ ਭਾਰੀ ਬਾਰਿਸ਼ ਮਗਰੋਂ ਪਾਣੀ ਭਰ ਗਿਆ ਹੈ | ਸੀਵਰੇਜ ਸਿਸਟਮ ਬੰਦ ਹੋਣ ਕਾਰਨ ਪਾਣੀ ਓਵਰਫ਼ਲੋ ਹੋ ਰਿਹਾ ਹੈ | ਇਨ੍ਹਾਂ ਗਲੀਆਂ ਵਿਚ ਜੋ ਖ਼ਾਲੀ ਪਲਾਟ ਹਨ, ਵਿਚ ਪਾਣੀ ਜਮਾਂ ਹੋਣ ...

ਪੂਰੀ ਖ਼ਬਰ »

ਹਰਿਆਲੀ ਮਿਸ਼ਨ ਤਹਿਤ ਸਕੂਲ 'ਚ ਬੂਟੇ ਲਗਾਉਣ ਦੀ ਸ਼ੁਰੂਆਤ

ਗਿੱਦੜਬਾਹਾ, 17 ਜੁਲਾਈ (ਬਲਦੇਵ ਸਿੰਘ ਘੱਟੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਵਿਖੇ ਹਰਿਆਲੀ ਮਿਸ਼ਨ ਤਹਿਤ ਬੂਟੇ ਲਗਾਉਣ ਦੀ ਸ਼ੁਰੂਆਤ ਪਿ੍ੰਸੀਪਲ ਬਲਵਿੰਦਰ ਸਿੰਘ ਸਿੱਧੂ ਵਲੋਂ ਅੰਬ ਦਾ ਪੌਦਾ ਲਗਾ ਕੇ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੀ.ਐਚ.ਸੀ. ਦੋਦਾ ਦੇ ਕਰਮਚਾਰੀਆਂ ਵਲੋਂ ਆਗੂਆਂ ਦੀਆਂ ਬਦਲੀਆਂ ਦਾ ਵਿਰੋਧ

ਦੋਦਾ, 17 ਜੁਲਾਈ (ਰਵੀਪਾਲ)-ਪੈਰਾ ਮੈਡੀਕਲ ਤਾਲਮੇਲ ਕਮੇਟੀ ਸਿਹਤ ਕਰਮਚਾਰੀ ਮੁੱਢਲਾ ਸਿਹਤ ਕੇਂਦਰ ਦੋਦਾ ਦੀ ਮੀਟਿੰਗ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪ੍ਰਧਾਨਗੀ 'ਚ ਕੀਤੀ ਗਈ, ਜਿਸ ਵਿਚ ਆਗੂਆਂ ਦੀਆਂ ਨਾਜਾਇਜ਼ ਕੀਤੀਆਂ ਬਦਲੀਆਂ ਦਾ ਵਿਰੋਧ ਕੀਤਾ ਗਿਆ ਅਤੇ ਬਦਲੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX