ਤਾਜਾ ਖ਼ਬਰਾਂ


ਦਿੱਲੀ ਕੈਬਨਿਟ 'ਚ ਵਿਭਾਗਾਂ ਦੀ ਵੰਡ, ਕੇਜਰੀਵਾਲ ਆਪਣੇ ਕੋਲ ਨਹੀਂ ਰੱਖਣਗੇ ਕੋਈ ਮੰਤਰਾਲੇ
. . .  8 minutes ago
ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੀ ਨਵੀਂ ਚੁਣੀ ਗਈ ਸਰਕਾਰ ਦੇ ਸਾਰੇ ਮੰਤਰੀਆਂ ਨੇ ਅੱਜ ਸਕੱਤਰੇਤ ਵਿਖੇ ਜਾ ਕੇ ਆਪਣੇ ਅਹੁਦੇ ਸੰਭਾਲ ਲਏ। ਇਸ ਦੇ ਨਾਲ ਹੀ ਕੇਜਰੀਵਾਲ ਦੇ ਮੰਤਰੀਆਂ ਦੇ ਵਿਭਾਗਾਂ...
ਐਨ.ਐੱਸ.ਕਿਊ.ਐਫ. ਅਧੀਨ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਪ੍ਰਯੋਗੀ ਪ੍ਰੀਖਿਆ ਤੇ ਟਰੇਨਿੰਗ ਦੇ ਸ਼ਡਿਊਲ 'ਚ ਤਬਦੀਲੀ
. . .  16 minutes ago
ਐੱਸ.ਏ.ਐੱਸ. ਨਗਰ, 17 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਨ. ਐੱਸ. ਕਿਊ. ਐਫ. ਅਧੀਨ...
ਦੋ ਬੱਚਿਆਂ ਦੀ ਮਾਂ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  28 minutes ago
ਅੱਚਲ ਸਾਹਿਬ, 17 ਫਰਵਰੀ (ਗੁਰਚਰਨ ਸਿੰਘ)- ਪੁਲਿਸ ਥਾਣਾ ਰੰਗੜ ਨੰਗਲ ਅਧੀਨ ਆਉਂਦੇ ਪਿੰਡ ਬਾਸਰਪੁਰ ਦੀ ਦੋ ਬੱਚਿਆਂ....
ਮਨੀਲਾ 'ਚ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  46 minutes ago
ਮੋਗਾ, 17 ਫਰਵਰੀ- ਮੋਗਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਦੇ ਰਹਿਣ ਵਾਲੇ 38 ਸਾਲਾ ਮੱਘਰ ਸਿੰਘ ਦੀ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ 'ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ...
ਨਵਾਂ ਡੈੱਥ ਵਾਰੰਟ ਜਾਰੀ ਹੋਣ 'ਤੇ ਨਿਰਭੈਆ ਦੀ ਮਾਂ ਨੇ ਜਤਾਈ ਖ਼ੁਸ਼ੀ
. . .  51 minutes ago
ਨਵੀਂ ਦਿੱਲੀ, 17 ਫਰਵਰੀ- ਦੋਸ਼ੀਆਂ ਦੇ ਖ਼ਿਲਾਫ਼ ਨਵਾਂ ਡੈੱਥ ਵਾਰੰਟ ਜਾਰੀ ਹੋਣ ਤੋਂ ਬਾਅਦ ਨਿਰਭੈਆ ਦੀ ਮਾਂ ...
ਕਰਤਾਰਪੁਰ : ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਜਾਮ
. . .  54 minutes ago
ਕਰਤਾਰਪੁਰ, 17 ਫਰਵਰੀ (ਭਜਨ ਸੇਖੋਂ)- ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਅੱਜ ਆਪਣੀ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ 5 ਘੰਟਿਆਂ ਤੋਂ ਨੈਸ਼ਨਲ ਹਾਈਵੇਅ ਜਾਮ...
ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਜਾਰੀ ਹੋਇਆ ਨਵਾਂ ਡੈੱਥ ਵਾਰੰਟ, 3 ਮਾਰਚ ਨੂੰ ਹੋਵੇਗੀ ਫਾਂਸੀ
. . .  about 1 hour ago
ਨਵੀਂ ਦਿੱਲੀ, 17 ਫਰਵਰੀ- ਨਿਰਭੈਆ ਮਾਮਲੇ ਨੂੰ ਲੈ ਕੇ ਅੱਜ ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਨਵਾਂ ਡੈੱਥ ਵਾਰੰਟ ਜਾਰੀ...
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ
. . .  about 1 hour ago
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ................................
ਡੀ. ਐਸ. ਪੀ. ਜੰਡਿਆਲਾ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ, 10 ਬੱਸਾਂ ਦੇ ਕੀਤੇ ਚਲਾਨ
. . .  about 1 hour ago
ਜੰਡਿਆਲਾ ਗੁਰੂ, 17 ਫਰਵਰੀ-(ਰਣਜੀਤ ਸਿੰਘ ਜੋਸਨ)- ਬੀਤੇ ਦਿਨੀਂ ਸੰਗਰੂਰ ਦੇ ਲੌਂਗੋਵਾਲ 'ਚ ਵਾਪਰੇ ਸਕੂਲ ਵੈਨ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ...
ਪਰਿਵਾਰ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ : ਸਾਬਕਾ ਡੀ. ਆਈ. ਜੀ. ਅਤੇ ਮੌਜੂਦਾ ਡੀ. ਐੱਸ. ਪੀ. ਸਣੇ 6 ਦੋਸ਼ੀ ਕਰਾਰ
. . .  about 1 hour ago
ਅੰਮ੍ਰਿਤਸਰ, 17 ਫਰਵਰੀ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਸਿੰਘ ਬਾਜਵਾ ਦੀ ਅਦਾਲਤ ਵਲੋਂ ਸਾਬਕਾ ਡੀ. ਆਈ. ਜੀ. ਕੁਲਤਾਰ ਸਿੰਘ ਅਤੇ ਮੌਜੂਦਾ ਡੀ. ਐੱਸ. ਪੀ. ਹਰਦੇਵ ਸਿੰਘ ਸਣੇ...
ਕਬੱਡੀ ਵਿਸ਼ਵ ਕੱਪ ਖੇਡਣ ਲਈ ਪਾਕਿਸਤਾਨ ਗਈ ਭਾਰਤੀ ਟੀਮ ਵਤਨ ਪਰਤੀ
. . .  about 1 hour ago
ਅਟਾਰੀ, 17 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)- ਪਾਕਿਸਤਾਨ ਦੇ ਗੱਦਾਫ਼ੀ ਸਟੇਡੀਅਮ ਲਾਹੌਰ ਵਿਖੇ ਹੋਏ ਕਬੱਡੀ ਵਿਸ਼ਵ ਕੱਪ 'ਚ ਹਿੱਸਾ ਲੈਣ ਉਪਰੰਤ ਅੱਜ ਭਾਰਤੀ ਟੀਮ ਅਟਾਰੀ ਵਾਹਗਾ ਸਰਹੱਦ ਰਾਹੀਂ ਭਾਰਤ...
ਓਵੈਸੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਤੋਂ ਸੂਬੇ 'ਚ ਐਨ.ਪੀ.ਆਰ ਪ੍ਰਕਿਰਿਆ 'ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  about 1 hour ago
ਹੈਦਰਾਬਾਦ, 17 ਫਰਵਰੀ- ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਦੇ ਪ੍ਰਮੁੱਖ ਤੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੇ ਤੇਲੰਗਾਨਾ ...
ਲੁਧਿਆਣਾ 'ਚ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 600 ਗ੍ਰਾਮ ਹੈਰੋਇਨ ਬਰਾਮਦ
. . .  about 1 hour ago
ਲੁਧਿਆਣਾ, 17 ਫਰਵਰੀ (ਰੁਪੇਸ਼ ਕੁਮਾਰ)- ਐੱਸ. ਟੀ. ਐੱਫ. ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕੇਬੰਦੀ ਦੌਰਾਨ ਦੋ ਵੱਖ-ਵੱਖ ਥਾਵਾਂ ਤੋਂ ਕੁੱਲ 3 ਲੋਕਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ...
ਪੰਜਾਬ 'ਚ ਇੱਕ ਇਤਿਹਾਸ ਰਚੇਗੀ ਸੰਗਰੂਰ ਰੈਲੀ- ਢੀਂਡਸਾ
. . .  about 1 hour ago
ਛਾਹੜ, 17 ਫਰਵਰੀ (ਜਸਵੀਰ ਸਿੰਘ ਔਜਲਾ) - 23 ਫਰਵਰੀ ਨੂੰ ਹੋਣ ਜਾ ਰਹੀ ਸੰਗਰੂਰ ਰੈਲੀ ਪੰਜਾਬ 'ਚ ਇੱਕ ਇਤਿਹਾਸ ਰਚ ਦੇਵੇਗੀ ਇਨ੍ਹਾਂ ਸ਼ਬਦਾਂ ਪ੍ਰਗਟਾਵਾ ਸਾਬਕਾ ਖ਼ਜ਼ਾਨਾ ...
ਨਿਰਭੈਆ ਮਾਮਲਾ : ਡੈੱਥ ਵਾਰੰਟ 'ਤੇ ਪਟਿਆਲਾ ਹਾਊਸ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 2 hours ago
ਨਵੀਂ ਦਿੱਲੀ, 17 ਫਰਵਰੀ- ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਚਾਰਾਂ ਦੋਸ਼ੀਆਂ ਲਈ ਨਵੇਂ ਡੈੱਥ ਵਾਰੰਟ ਜਾਰੀ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਅੱਜ ਸੁਣਵਾਈ ਕਰਦਿਆਂ ਦਿੱਲੀ ਦੀ ਪਟਿਆਲਾ ਹਾਊਸ ਕੋਰਟ...
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕੱਟੇ ਸਕੂਲੀ ਵਾਹਨਾਂ ਦੇ ਚਲਾਨ
. . .  about 2 hours ago
ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ ਮੂਹਰੇ ਵਿਸ਼ਾਲ ਧਰਨਾ
. . .  about 2 hours ago
ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  about 2 hours ago
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  about 2 hours ago
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  about 2 hours ago
ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  about 3 hours ago
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  about 3 hours ago
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  about 3 hours ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 3 hours ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  about 3 hours ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 3 hours ago
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 4 hours ago
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  about 4 hours ago
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  about 4 hours ago
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  about 4 hours ago
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  about 4 hours ago
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  about 5 hours ago
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 3 hours ago
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  about 5 hours ago
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  about 5 hours ago
ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੰਭਾਲਿਆ ਕਾਰਜਭਾਰ
. . .  about 5 hours ago
ਜਲੰਧਰ : ਸ਼ਮਸ਼ਾਨ ਘਾਟ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼
. . .  about 6 hours ago
ਅਬੋਹਰ ਦੇ ਸਰਕਾਰੀ ਹਸਪਤਾਲ 'ਚ ਲੱਗੇ ਪੰਘੂੜੇ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 6 hours ago
ਫੌਜ 'ਚ ਮਹਿਲਾ ਅਧਿਕਾਰੀਆਂ ਨੂੰ ਮਿਲੇਗਾ ਸਥਾਈ ਕਮਿਸ਼ਨ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪਾਈ ਝਾੜ
. . .  about 6 hours ago
ਲੌਂਗੋਵਾਲ ਵੈਨ ਹਾਦਸੇ ਤੋਂ ਬਾਅਦ ਬਠਿੰਡਾ 'ਚ ਪੁਲਿਸ ਨੇ ਕੀਤੀ ਸਕੂਲ ਬੱਸਾਂ ਦੀ ਚੈਕਿੰਗ
. . .  about 7 hours ago
ਸ਼ਾਹੀਨ ਬਾਗ ਪ੍ਰਦਰਸ਼ਨ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 7 hours ago
ਸੰਗਰੂਰ ਵੈਨ ਹਾਦਸੇ ਤੋਂ ਬਾਅਦ ਜਾਗੀ ਸਰਕਾਰ, ਟਰਾਂਸਪੋਰਟ ਵਿਭਾਗ ਨੇ ਸਕੂਲ ਬੱਸਾਂ ਦੀ ਚੈਕਿੰਗ ਲਈ ਰਾਜ ਪੱਧਰੀ ਮੁਹਿੰਮ ਕੀਤੀ ਸ਼ੁਰੂ
. . .  about 7 hours ago
ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ਵੀ ਲਾਪਰਵਾਹੀ ਜਾਰੀ
. . .  about 7 hours ago
ਕੋਟਲੀ ਸੂਰਤ ਮੱਲ੍ਹੀ ਵਿਚ ਬੱਸਾਂ ਦੀ ਚੈਕਿੰਗ
. . .  about 8 hours ago
ਗੜ੍ਹਸ਼ੰਕਰ ਵਿਖੇ ਸਕੂਲ ਬੱਸਾਂ ਦੀ ਚੈਕਿੰਗ
. . .  about 8 hours ago
ਨਾਭਾ ਵਿਚ ਸਕੂਲ ਕਾਲਜ ਵੈਨਾਂ ਦੀ ਹੋਈ ਚੈਕਿੰਗ
. . .  about 8 hours ago
ਭਾਰਤ 'ਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਤਿੰਨ ਮਰੀਜ਼ ਹੋਏ ਠੀਕ
. . .  about 9 hours ago
ਦਿੱਲੀ 'ਚ ਸਵੇਰੇ ਸਵੇਰੇ ਦੋ ਗੈਂਗਸਟਰ ਢੇਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਸਾਉਣ ਸੰਮਤ 551

ਕਪੂਰਥਲਾ / ਫਗਵਾੜਾ

ਆਰ.ਸੀ.ਐਫ. ਦੇ ਨਿਗਮੀਕਰਨ ਦੇ ਵਿਰੋਧ 'ਚ 2 ਦਰਜਨ ਪੰਚਾਇਤਾਂ ਵਲੋਂ ਸੰਘਰਸ਼ ਕਮੇਟੀ ਨੂੰ ਸਮਰਥਨ ਦੇਣ ਦਾ ਭਰੋਸਾ

ਕਪੂਰਥਲਾ, 17 ਜੁਲਾਈ (ਅਮਰਜੀਤ ਕੋਮਲ)-ਕੇਂਦਰ ਸਰਕਾਰ ਵਲੋਂ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਨਿਗਮੀਕਰਨ ਦੇ ਵਿਰੋਧ 'ਚ ਅੱਜ ਕਪੂਰਥਲਾ ਤੇ ਇਸ ਦੇ ਆਲੇ ਦੁਆਲੇ ਦੇ ਖੇਤਰਾਂ ਨਾਲ ਸਬੰਧਿਤ ਦੋ ਦਰਜਨ ਪੰਚਾਇਤਾਂ ਨੇ ਆਰ.ਸੀ.ਐਫ. ਦੇ ਵਰਕਰ ਕਲੱਬ 'ਚ ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਆਰ.ਸੀ.ਐਫ. ਦੇ ਨਿਗਮੀਕਰਨ ਦਾ ਫ਼ੈਸਲਾ ਰੱਦ ਕਰਵਾਉਣ ਲਈ ਕੀਤੇ ਜਾ ਰਹੇ ਸੰਘਰਸ਼ 'ਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੇ ਪਾਸ ਕੀਤੇ ਗਏ ਮਤਿਆਂ 'ਚ ਸਰਕਾਰ ਤੋਂ ਮੰਗ ਕੀਤੀ ਕਿ ਆਰ.ਸੀ.ਐਫ. ਦਾ ਨਿਗਮੀਕਰਨ ਰੱਦ ਕੀਤਾ ਜਾਵੇ | ਮੀਟਿੰਗ 'ਚ ਬਿਹਾਰੀਪੁਰ ਦੇ ਸਰਪੰਚ ਦਰਸ਼ਨ ਸਿੰਘ, ਬਾਬਾ ਦੀਪ ਸਿੰਘ ਨਗਰ ਦੀ ਸਰਪੰਚ ਰੁਪਿੰਦਰ ਕੌਰ, ਰਾਵਲ ਦੇ ਸਰਪੰਚ ਮਹਿੰਦਰ ਸਿੰਘ, ਤਲਵੰਡੀ ਚੌਧਰੀਆਂ ਦੇ ਸਰਪੰਚ ਬਖ਼ਸ਼ੀਸ਼ ਸਿੰਘ, ਛੰਨਾ ਸ਼ੇਰ ਸਿੰਘ ਦੇ ਸਰਪੰਚ ਗੁਰਮੇਜ ਸਿੰਘ, ਸਿੱਧਵਾਂ ਦੋਨਾ ਦੇ ਸਰਪੰਚ ਜਸਵਿੰਦਰ ਸਿੰਘ, ਸੈਦੋਵਾਲ ਦੇ ਸਰਪੰਚ ਸੋਨੀ ਸਿੰਘ, ਹੁਸੈਨਪੁਰ ਦੇ ਸਰਪੰਚ ਬਲਵਿੰਦਰ, ਲੋਧੀ ਭੁਲਾਣਾ ਦੇ ਸਰਪੰਚ ਜਗਤਾਰ ਸਿੰਘ, ਬੂੜੇਵਾਲ ਦੇ ਸਰਪੰਚ ਕਸ਼ਮੀਰ ਸਿੰਘ, ਮਾਧੋਝੰਡਾ ਦੇ ਸਰਪੰਚ ਲਖਬੀਰ ਸਿੰਘ, ਮੁੱਲਾਂਬਾਹਾ ਦੇ ਸਰਪੰਚ ਗਿਆਨ ਚੰਦ, ਕੁਤਬੇਵਾਲ ਦੇ ਸਰਪੰਚ ਗੁਰਮੇਲ ਸਿੰਘ, ਸਾਬੂਵਾਲ ਦੇ ਸਰਪੰਚ ਮਲਕੀਤ ਸਿੰਘ, ਮੰਡ ਅੱਲੂਵਾਲ ਦੇ ਸਰਪੰਚ ਡਾ: ਮਨੋਹਰ ਲਾਲ, ਪਾਂਸ਼ਟਾ ਦੇ ਸਰਪੰਚ ਕਸ਼ਮੀਰ ਸਿੰਘ ਸੋਨੂੰ, ਦੀਪੇਵਾਲ ਦੇ ਸਰਪੰਚ ਡਾ: ਸਰਵਨ ਸਿੰਘ, ਦੰਦੂਪੁਰ ਦੇ ਸਰਪੰਚ ਬਿਸ਼ੰਬਰ ਸਿੰਘ, ਉੱਚਾ ਬੋਹੜਵਾਲਾ ਦੇ ਸਰਪੰਚ ਦੇਵਾ ਸਿੰਘ, ਸੈਦੋਭੁਲਾਣਾ ਦੇ ਸਰਪੰਚ ਰਾਜਦਵਿੰਦਰ ਸਿੰਘ, ਪੱਖੋਵਾਲ ਦੇ ਸਰਪੰਚ ਕਰਨੈਲ ਸਿੰਘ, ਸੁਖੀਆ ਨੰਗਲ ਦੇ ਸਰਪੰਚ ਅਮਰੀਕ ਸਿੰਘ, ਗੋਸਲ ਦੇ ਸਰਪੰਚ ਸਤਨਾਮ ਸਿੰਘ, ਆਰੀਆਂਵਾਲ ਦੇ ਸਰਪੰਚ ਗੁਰਪ੍ਰੀਤ ਸਿੰਘ ਗੋਪੀ, ਖੈੜਾ ਦੋਨਾ ਦੇ ਸਰਪੰਚ ਤੇਜਵਿੰਦਰ ਸਿੰਘ ਤੇ ਸਰਬਜੀਤ ਸਿੰਘ ਖੈੜਾ ਹਾਜ਼ਰ ਸਨ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਘਰਸ਼ ਕਮੇਟੀ ਦੇ ਕਨਵੀਨਰ ਜਸਵੰਤ ਸਿੰਘ ਸੈਣੀ, ਸਕੱਤਰ ਸਰਵਜੀਤ ਸਿੰਘ ਨੇ ਕਿਹਾ ਕਿ ਜਿੰਨੀ ਦੇਰ ਤੱਕ ਸਰਕਾਰ ਆਰ.ਸੀ.ਐਫ. ਦੇ ਨਿਗਮੀਕਰਨ ਦਾ ਫ਼ੈਸਲਾ ਵਾਪਸ ਨਹੀਂ ਲੈਂਦੀ, ਉੱਨੀ ਦੇਰ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਇਲਾਕੇ ਦੀਆਂ ਪੰਚਾਇਤਾਂ ਵਲੋਂ ਸੰਘਰਸ਼ ਕਮੇਟੀ ਨੂੰ ਸਮਰਥਨ ਦਿੱਤੇ ਜਾਣ 'ਤੇ ਉਨ੍ਹਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਇਨ੍ਹਾਂ ਆਗੂਆਂ ਨੇ ਕਿਹਾ ਕਿ ਕਪੂਰਥਲਾ ਜ਼ਿਲ੍ਹੇ ਦੇ ਪਿੰਡਾਂ ਵਿਚ ਲੋਕਾਂ ਨੇ ਆਪਣੀ ਬਹੁਮੁੱਲੀ ਉਪਜਾਓ ਜ਼ਮੀਨ ਆਰ.ਸੀ.ਐਫ. ਲਈ ਦੇ ਕੇ ਵਡਮੁੱਲਾ ਯੋਗਦਾਨ ਪਾਇਆ ਹੈ | ਜਿਸ ਨਾਲ ਇਸ ਇਲਾਕੇ ਦੇ ਤੇ ਹੋਰ ਖੇਤਰਾਂ ਦੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਰੁਜ਼ਗਾਰ ਮਿਲਿਆ | ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ 24 ਜੁਲਾਈ ਨੂੰ ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਵਲੋਂ ਕਪੂਰਥਲਾ ਤੱਕ ਰੋਸ ਮਾਰਚ ਕਰਕੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮੰਗ ਪੱਤਰ ਦਿੱਤਾ ਜਾਵੇਗਾ | ਮੀਟਿੰਗ ਦੌਰਾਨ ਮੰਚ ਸੰਚਾਲਨ ਦੇ ਫ਼ਰਜ਼ ਇੰਜ: ਜਗਦੀਸ਼ ਸਿੰਘ ਨੇ ਨਿਭਾਏ | ਇਸ ਮੌਕੇ ਮਨਜੀਤ ਸਿੰਘ ਬਾਜਵਾ ਖਜ਼ਾਨਚੀ, ਰਣਜੀਤ ਸਿੰਘ ਤੋਂ ਇਲਾਵਾ ਸੰਘਰਸ਼ ਕਮੇਟੀ ਦੇ ਕੋ-ਕਨਵੀਨਰ ਰਾਮ ਰਤਨ ਸਿੰਘ, ਪਰਮਜੀਤ ਸਿੰਘ ਖ਼ਾਲਸਾ, ਹਰੀਦੱਤ, ਦਰਸ਼ਨ ਲਾਲ, ਸੁਰੇਸ਼ ਪਾਲ, ਮੇਅੰਕ ਭਟਨਾਗਰ, ਅਰਵਿੰਦ ਪ੍ਰਸ਼ਾਦ, ਬਲਦੇਵ ਰਾਜ, ਜੀਤ ਸਿੰਘ, ਉਮਾ ਸ਼ੰਕਰ, ਸੁਖਬੀਰ ਸਿੰਘ, ਜੈਪਾਲ ਸਿੰਘ ਆਰ.ਸੀ. ਮੀਨਾ, ਦਰਸ਼ਨ ਲਾਲ ਆਦਿ ਹਾਜ਼ਰ ਸਨ |

ਪੰਜਾਬ ਗੌਰਮਿੰਟ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਕਪੂਰਥਲਾ, 17 ਜੁਲਾਈ (ਵਿ.ਪ੍ਰ.)-ਪੰਜਾਬ ਗੌਰਮਿੰਟ ਡਰਾਈਵਰ ਅਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਡੀ.ਸੀ. ਦਫ਼ਤਰ ਕਪੂਰਥਲਾ ਵਿਚ ਹੋਈ | ਜਿਸ ਵਿਚ ਡਰਾਈਵਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਯੂਨੀਅਨ ਦੀ ਸਰਬਸੰਮਤੀ ...

ਪੂਰੀ ਖ਼ਬਰ »

ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ਦਾ ਲੋਡ ਵਧਾਉਣ ਲਈ ਕੈਂਪ ਅੱਜ-ਐਸ.ਡੀ.ਓ.

ਭੁਲੱਥ, 17 ਜੁਲਾਈ (ਸੁਖਜਿੰਦਰ ਸਿੰਘ ਮੁਲਤਾਨੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਥਿਤ ਦਫ਼ਤਰ ਭੁਲੱਥ ਵਿਖੇ ਐਸ.ਡੀ.ਓ. ਮਨਿੰਦਰ ਸਿੰਘ ਤੇ ਜੇ.ਈ.ਈ. ਸਾਹਿਲ ਸੈਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਉਨ੍ਹਾਂ ਦੇ ਦਫ਼ਤਰ ਵਿਖੇ ਖੇਤੀਬਾੜੀ ...

ਪੂਰੀ ਖ਼ਬਰ »

ਪਿੰਡ ਸਾਹਨੀ ਵਿਖੇ ਛੱਪੜ ਦੀ ਸਫ਼ਾਈ ਤੋਂ ਬਾਅਦ ਧਾਰਮਿਕ ਸਮਾਗਮ ਕਰਵਾਇਆ

ਖਲਵਾੜਾ, 17 ਜੁਲਾਈ (ਮਨਦੀਪ ਸਿੰਘ ਸੰਧੂ)-ਪਿੰਡ ਸਾਹਨੀ ਦੀ ਪੰਚਾਇਤ ਵਲੋਂ ਛੱਪੜ ਦੀ ਸਫ਼ਾਈ ਕਰਾਉਣ ਉਪਰੰਤ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਾਈਾ ਕਰਨੈਲ ਸ਼ਾਹ ਦਰਬਾਰ ਬਾਬਾ ਮੰਗੂ ਸ਼ਾਹ, ਗੁਰਦੁਆਰਾ ਸਾਹਿਬ ਦੇ ਹੈੱਡ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਯੋਜਨਾ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੇ ਮਰਨ ਵਰਤ 'ਚ ਬੈਂਸ ਵੀ ਹੋਏ ਸ਼ਾਮਲ

ਫਗਵਾੜਾ, 17 ਜੁਲਾਈ (ਹਰੀਪਾਲ ਸਿੰਘ)-ਪੋਸਟ ਮੈਟਿ੍ਕ ਸਕਾਲਰਸ਼ਿਪ ਯੋਜਨਾ ਨੂੰ ਲਾਗੂ ਕਰਵਾਉਣ ਅਤੇ ਲਵਲੀ ਪ੍ਰੈਫੋਸ਼ਨਲ ਯੂਨੀਵਰਸਿਟੀ 'ਚ ਬਿਨਾਂ ਫ਼ੀਸ ਦੇ ਵਿਦਿਆਰਥੀਆਂ ਨੂੰ ਦਾਖਲ ਕਰਵਾਉਣ ਦੀ ਮੰਗ ਨੂੰ ਲੈ ਕੇ ਸਥਾਨਕ ਗੁਰੂ ਹਰਿਗੋਬਿੰਦ ਨਗਰ 'ਚ ਲੋਕ ਇਨਸਾਫ਼ ...

ਪੂਰੀ ਖ਼ਬਰ »

ਕਾਇਆ ਕਲਪ ਪ੍ਰੋਗਰਾਮ ਦਾ ਉਦੇਸ਼ ਸਰਕਾਰੀ ਸਿਹਤ ਕੇਂਦਰਾਂ ਦੇ ਮਿਆਰ ਨੂੰ ਉੱਚਾ ਚੁੱਕਣਾ ਹੈ-ਡਾ: ਬਾਵਾ

ਕਪੂਰਥਲਾ, 17 ਜੁਲਾਈ (ਅਮਰਜੀਤ ਕੋਮਲ)-ਸਵੱਛ ਭਾਰਤ ਮੁਹਿੰਮ ਤਹਿਤ ਚਲਾਏ ਜਾ ਰਹੇ ਕਾਇਆ ਕਲਪ ਪ੍ਰੋਗਰਾਮ ਦਾ ਉਦੇਸ਼ ਸਰਕਾਰੀ ਸਿਹਤ ਕੇਂਦਰਾਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ-ਨਾਲ ਉੱਥੇ ਆਉਣ ਵਾਲੇ ਮਰੀਜ਼ਾਂ ਨੂੰ ਸਵੱਛ ਵਾਤਾਵਰਨ ਤੇ ਉੱਚ ਪਾਏ ਦੀਆਂ ਸਿਹਤ ...

ਪੂਰੀ ਖ਼ਬਰ »

ਰੋਹਿਤ ਸ਼ਰਮਾ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਡੀ.ਟੀ.ਐਫ. 'ਚ ਸ਼ਾਮਿਲ ਹੋਣ ਦਾ ਐਲਾਨ

ਕਪੂਰਥਲਾ, 17 ਜੁਲਾਈ (ਵਿ.ਪ੍ਰ.)-ਡੈਮੋਕਰੇਟਿਕ ਟੀਚਰ ਫ਼ਰੰਟ ਕਪੂਰਥਲਾ ਨੂੰ ਅੱਜ ਉਸ ਵੇਲੇ ਵੱਡਾ ਬੱਲ ਮਿਲਿਆ ਜਦੋਂ ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਦੇ ਸੂਬਾਈ ਆਗੂ ਰੋਹਿਤ ਸ਼ਰਮਾ ਵਲੋਂ ਆਪਣੇ ਸਾਥੀਆਂ ਸਮੇਤ ਡੀ.ਟੀ.ਐਫ. ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ | ...

ਪੂਰੀ ਖ਼ਬਰ »

ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾਨ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਦੇ ਸਮਰੱਥ ਬਣਾ ਰਿਹਾ ਹੈ-ਖਰਬੰਦਾ

ਕਪੂਰਥਲਾ, 17 ਜੁਲਾਈ (ਅਮਰਜੀਤ ਕੋਮਲ)-ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾਨ (ਆਰ.ਸੈਟੀ) ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਸਵੈ ਰੁਜ਼ਗਾਰ ਦੇ ਸਮਰੱਥ ਬਣਾਉਣ 'ਚ ਵਡਮੁੱਲਾ ਯੋਗਦਾਨ ਪਾ ਰਿਹਾ ਹੈ | ਇਹ ਸ਼ਬਦ ਇੰਜ: ਡੀ.ਪੀ.ਐਸ. ਖਰਬੰਦਾ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਟਰੱਕ ਦੀ ਸਾਈਡ ਵੱਜਣ ਨਾਲ ਮਜ਼ਦੂਰ ਦੀ ਮੌਤ

ਹੁਸੈਨਪੁਰ, 17 ਜੁਲਾਈ (ਸੋਢੀ)-ਕਪੂਰਥਲਾ-ਸੁਲਤਾਨਪੁਰ ਲੋਧੀ ਜੀ. ਟੀ. ਰੋਡ ਉੱਪਰ ਖੈੜਾ ਦੋਨਾ ਬਿਜਲੀ ਘਰ ਦੇ ਨੇੜੇ ਟਰੱਕ ਦੀ ਸਾਈਡ ਵੱਜਣ ਕਰਕੇ ਸਕੂਟਰ ਸਵਾਰ ਇਕ ਮਜ਼ਦੂਰ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪੁਲਿਸ ਚੌਕੀ ਭੁਲਾਣਾ ਦੇ ਇੰਚਾਰਜ ਰਮਨ ਕੁਮਾਰ ਨੇ ਜਾਣਕਾਰੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਖੱਸਣ ਵਿਖੇ ਬੂਟੇ ਲਗਾਏ

ਭੁਲੱਥ, 17 ਜੁਲਾਈ (ਸੁਖਜਿੰਦਰ ਸਿੰਘ ਮੁਲਤਾਨੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੱਮ ਤਹਿਤ ਅੱਜ ਪਿੰਡ ਖੱਸਣ ਵਿਖੇ ਸਰਪੰਚ ਸਤਿੰਦਰ ਸਿੰਘ ਨਸੀਬ ਦੀ ਅਗਵਾਈ ਹੇਠ ਬੂਟੇ ਲਗਾਉਣ ਦਾ ਕੰਮ ਆਰੰਭ ...

ਪੂਰੀ ਖ਼ਬਰ »

ਢੱਕ ਪੰਡੋਰੀ ਵਿਖੇ ਸੈਲਫ ਸਮਾਰਟ ਸਕੂਲ ਦਾ ਕੰਮ ਜੰਗੀ ਪੱਧਰ 'ਤੇ ਜਾਰੀ

ਖਲਵਾੜਾ, 17 ਜੁਲਾਈ (ਮਨਦੀਪ ਸਿੰਘ ਸੰਧੂ)-ਪੰਜਾਬ ਸਰਕਾਰ ਦੀ ਬਾਲਾ ਵਰਕ ਸਕੀਮ ਤਹਿਤ ਪਿੰਡ ਢੱਕ ਪੰਡੋਰੀ ਵਿਖੇ ਸਰਕਾਰੀ ਹਾਈ ਸਕੂਲ ਨੂੰ ਸੈਲਫ ਸਮਾਰਟ ਸਕੂਲ ਬਣਾਏ ਜਾਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ ਅਤੇ ਕੁਝ ਹੀ ਦਿਨਾਂ 'ਚ ਕੰਮ ਮੁਕੰਮਲ ਕਰ ਲਿਆ ਜਾਵੇਗਾ | ਇਸ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਬਾਸਕਟਬਾਲ ਟੂਰਨਾਮੈਂਟ ਕੱਲ੍ਹ ਤੋਂ-ਮੱਸਾ ਸਿੰਘ ਸਿੱਧੂ

ਕਪੂਰਥਲਾ, 17 ਜੁਲਾਈ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਬਾਸਕਟਬਾਲ ਟੂਰਨਾਮੈਂਟ 19 ਤੇ 20 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਮੱਸਾ ਸਿੰਘ ਸਿੱਧੂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ...

ਪੂਰੀ ਖ਼ਬਰ »

ਸ਼ਿਵ ਮੰਦਰ ਚੌੜਾ ਖੂਹ ਵਿਖੇ ਮੰਦਿਰ ਕਮੇਟੀ ਦੀ ਮੀਟਿੰਗ

ਸੁਲਤਾਨਪੁਰ ਲੋਧੀ, 17 ਜੁਲਾਈ (ਨਰੇਸ਼ ਹੈਪੀ, ਥਿੰਦ)-ਸਾਵਨ ਦੇ ਮਹੀਨੇ ਵਿਚ ਸ਼ਿਵ ਭਗਤਾਂ ਲਈ ਸ਼ਿਵ ਮੰਦਿਰ ਚੌੜਾ ਖੂਹ ਸੁਲਤਾਨਪੁਰ ਲੋਧੀ ਵਿਖੇ ਅਕ ਧਤੂਰਾ, ਬਿਲ ਪੱਤਰੀ, ਦੁੱਧ ਆਦਿ ਸਵੇਰ ਵੇਲੇ ਹਾਜ਼ਰ ਮਿਲਦਾ ਹੈ | ਇਹ ਜਾਣਕਾਰੀ ਮੰਦਿਰ ਦੇ ਬਾਬਾ ਬਲੌਰੀ ਨਾਥ ਸ਼ਿਵ ਭਗਤ ...

ਪੂਰੀ ਖ਼ਬਰ »

ਗ੍ਰੰਥੀ ਸਿੰਘਾਂ ਲਈ ਅਕਾਲੀ ਗੁਰਦੁਆਰਾ ਵਿਖੇ ਕਰਵਾਇਆ ਸੈਮੀਨਾਰ

ਫਗਵਾੜਾ, 17 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਅਕਾਲੀ ਗੁਰਦੁਆਰਾ ਬੰਗਾ ਰੋਡ ਫਗਵਾੜਾ ਵਿਖੇ ਬਾਬਾ ਬੁੱਢਾ ਜੀ ਗ੍ਰੰਥੀ ਸਭਾ ਦਾ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜਿਸ 'ਚ ਗ੍ਰੰਥੀ ਪ੍ਰਚਾਰਕ ਲਹਿਰ ਦੇ ਪ੍ਰਧਾਨ ਜਗਦੀਪ ਸਿੰਘ ਕੋਟਭਾਈ, ਭਾਈ ਗੁਰਜੰਟ ਸਿੰਘ ਵਾਈਸ ਪ੍ਰਧਾਨ ...

ਪੂਰੀ ਖ਼ਬਰ »

ਗਰਾਮ ਪੰਚਾਇਤ ਭਦਾਸ ਵਲੋਂ ਹਰਿਆਵਲ ਲਹਿਰ ਤਹਿਤ ਵੱਖ-ਵੱਖ ਸੜਕਾਂ 'ਤੇ ਬੂਟੇ ਲਗਾਉਣ ਦਾ ਕੰਮ ਸ਼ੁਰੂ

ਬੇਗੋਵਾਲ, 17 ਜੁਲਾਈ (ਸੁਖਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਪੰਜਾਬ ਹਰਿਆਵਲ ਲਹਿਰ ਤਹਿਤ ਗਰਾਮ ਪੰਚਾਇਤ ਭਦਾਸ ਦੇ ਸਰਪੰਚ ਕੁਲਵਿੰਦਰ ਕੌਰ ਬਲਿਆਣੀਆ ਦੀ ਅਗਵਾਈ ਹੇਠ ਭਦਾਸ ਤੋਂ ਭੁਲੱਥ, ਮਕਸੂਦਪੁਰ, ਬੇਗੋਵਾਲ, ਬਾਗਵਾਨਪੁਰ ਸੜਕਾਂ 'ਤੇ ਬੂਟੇ ਲਗਾਉਣ ਦੇ ਕੰਮ ...

ਪੂਰੀ ਖ਼ਬਰ »

ਏ.ਐਸ.ਆਈ. ਸੁਰਿੰਦਰ ਸਿੰਘ ਵਲੋਂ ਸ਼ਮਸ਼ਾਨਘਾਟ ਦੀ ਸੇਵਾ ਲਈ 50 ਹਜ਼ਾਰ ਦਾ ਯੋਗਦਾਨ

ਨਡਾਲਾ, 17 ਜੁਲਾਈ (ਮਾਨ)-ਅੱਡਾ ਨਡਾਲਾ ਦੇ ਸ਼ਮਸ਼ਾਨਘਾਟ ਨੂੰ ਨਵੀਂ ਦਿੱਖ ਦੇਣ ਲਈ ਇਲਾਕੇ ਅਤੇ ਪਰਵਾਸੀ ਵੀਰਾਂ ਦੇ ਸਹਿਯੋਗ ਨਾਲ ਜੰਗੀ ਪੱਧਰ 'ਤੇ ਕੰਮ ਚੱਲ ਰਿਹਾ ਹੈ ਜਿਸ ਦੀ ਜ਼ਿੰਮੇਵਾਰੀ ਤੇ ਦੇਖ-ਰੇਖ ਸ੍ਰੀ ਗੁਰੂ ਅਰਜਨ ਦੇਵ ਜੀ ਸੇਵਾ ਸੁਸਾਇਟੀ ਨਡਾਲਾ ਤੇ ਸੰਦਲੀ ...

ਪੂਰੀ ਖ਼ਬਰ »

ਜੱਸ ਸੰਘਾ ਦਾ ਗੀਤ 'ਸੱਸੇ ਮੇਰੀਏ' ਰਿਲੀਜ਼

ਕਾਲਾ ਸੰਘਿਆਂ, 17 ਜੁਲਾਈ (ਸੰਘਾ)-ਰਾਜ ਦੀਆ ਗੱਲਾਂ, ਸ਼ੇਰਾਂ ਦੇ ਪੁੱਤ ਸ਼ੇਰ ਆਦਿ ਚਰਚਿਤ ਰਹੇ ਗੀਤਾਂ ਦੇ ਕੈਨੇਡਾ 'ਚ ਵੱਸਦੇ ਗਾਇਕ ਜੱਸ ਸੰਘਾ ਦਾ ਨਵਾਂ ਸਿੰਗਲ ਟਰੈਕ 'ਸੱਸੇ ਮੇਰੀਏ' ਲੋਕ ਰੰਗ ਆਡੀਓ ਵਲੋਂ ਰਿਲੀਜ਼ ਕੀਤਾ ਗਿਆ ਹੈ | ਇਸ ਸਬੰਧੀ ਹਰਪ੍ਰੀਤ ਰੰਧਾਵਾ ਨੇ ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤ ਤੇ ਹਰਿਆ-ਭਰਿਆ ਹੋਵੇਗਾ ਚੌਗਿਰਦਾ-ਬੀ.ਡੀ.ਪੀ.ਓ.

ਸੁਲਤਾਨਪੁਰ ਲੋਧੀ, 17 ਜੁਲਾਈ (ਹੈਪੀ, ਥਿੰਦ)-ਅੱਜ ਬੀ.ਡੀ.ਪੀ.ਓ. ਗੁਰਪ੍ਰਤਾਪ ਸਿੰਘ ਦੀ ਸਰਪ੍ਰਸਤੀ ਤੇ ਸਰਪੰਚ ਦਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਮੇਵਾ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ਲਗਾਉਣ ਦੇ ਕਾਰਜ ...

ਪੂਰੀ ਖ਼ਬਰ »

ਤਪ ਅਸਥਾਨ ਬਾਬਾ ਸ੍ਰੀ ਚੰਦ ਨਿਜ਼ਾਮਪੁਰ ਵਿਖੇ ਸਮਾਗਮ

ਸੁਭਾਨਪੁਰ, 17 ਜੁਲਾਈ (ਜੱਜ)-ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਨਿਜ਼ਾਮਪੁਰ ਵਿਖੇ ਸੰਗਰਾਂਦ ਤੇ ਪੂਰਨਮਾਸ਼ੀ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ, ਉਪਰੰਤ ਬਾਬਾ ਮਨਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਕਥਾ ਕੀਰਤਨ ...

ਪੂਰੀ ਖ਼ਬਰ »

ਪਿੰਡ ਪੰਡੋਰੀ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਖਲਵਾੜਾ, 17 ਜੁਲਾਈ (ਮਨਦੀਪ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਾ ਅਧੀਨ ਪਿੰਡ ਪੱਧਰ 'ਤੇ ਲਗਾਏ ਜਾ ਰਹੇ 550 ਬੂਟੇ ਦੀ ਲੜੀ 'ਚ ਪਿੰਡ ਪੰਡੋਰੀ ਵਿਖੇ ਪੰਚਾਇਤ ਵਲੋਂ ਮਗਨਰੇਗਾ ਸਕੀਮ ...

ਪੂਰੀ ਖ਼ਬਰ »

ਐਨ.ਸੀ.ਸੀ. ਦੀ 21 ਪੰਜਾਬ ਬਟਾਲੀਅਨ ਵਲੋਂ ਕੈਡਿਟਸ ਨੂੰ ਸੀ ਸਰਟੀਫਿਕੇਟ ਦੀ ਵੰਡ ਅੱਜ-ਕਰਨਲ ਭੁੱਲਰ

ਕਪੂਰਥਲਾ, 17 ਜੁਲਾਈ (ਵਿ.ਪ੍ਰ.)-21ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ. ਕਪੂਰਥਲਾ ਵਲੋਂ ਕਮਾਂਡਿੰਗ ਅਫ਼ਸਰ ਸੈਨਾ ਮੈਡਲ ਜੇਤੂ ਕਰਨਲ ਹਿਤੇਸ਼ ਦੁੱਗਲ ਦੀ ਅਗਵਾਈ 'ਚ ਸਥਾਨਕ ਹਿੰਦੂ ਕੰਨਿਆ ਕਾਲਜ ਵਿਚ 18 ਜੁਲਾਈ ਨੂੰ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਐਨ.ਸੀ.ਸੀ. ...

ਪੂਰੀ ਖ਼ਬਰ »

ਪੀਰ ਬਾਬਾ ਸ਼ਾਹ ਹੁਸੈਨ ਦਾ 14ਵਾਂ ਤਿੰਨ ਰੋਜ਼ਾ ਜੋੜ ਮੇਲਾ ਸ਼ੁਰੂ

ਤਲਵੰਡੀ ਚੌਧਰੀਆਂ, 17 ਜੁਲਾਈ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਅਮਰ ਦਾਸ ਜੀ ਦੇ ਸਮਕਾਲੀ ਪੀਰ ਬਾਬਾ ਸ਼ਾਹ ਹੁਸੈਨ ਦਾ 14ਵਾਂ ਤਿੰਨ ਰੋਜ਼ਾ ਜੋੜ ਮੇਲਾ ਬਾਬਾ ਸੁਖਜੀਤ ਸਿੰਘ ਜੋਗੀ ਵਲੋਂ ਆਪਣੇ ਡੇਰੇ ਤਲਵੰਡੀ ਚੌਧਰੀਆਂ 'ਤੇ ਹੀ ਪਿੰਡ ਦੀ ਪ੍ਰਬੰਧਕ ਕਮੇਟੀ ਤੋਂ ਵੱਖਰੇ ਤੌਰ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਦੇ ਕਰਜ਼ੇ ਦੀ ਵਸੂਲੀ ਦਾ 100 ਫ਼ੀਸਦੀ ਟੀਚਾ 31 ਜੁਲਾਈ ਤੱਕ ਪੂਰਾ ਕੀਤਾ ਜਾਵੇਗਾ-ਸ਼ਰਮਾ

ਕਪੂਰਥਲਾ, 17 ਜੁਲਾਈ (ਅਮਰਜੀਤ ਕੋਮਲ)-ਸਹਿਕਾਰੀ ਸਭਾਵਾਂ ਕਪੂਰਥਲਾ ਦੇ ਸਹਾਇਕ ਰਜਿਸਟਰਾਰ ਵਜੋਂ ਅੱਜ ਦੀਨ ਦਿਆਲ ਸ਼ਰਮਾ ਨੇ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਆਪਣਾ ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਕਪੂਰਥਲਾ ਜ਼ਿਲ੍ਹੇ 'ਚ ਸਹਿਕਾਰਤਾ ...

ਪੂਰੀ ਖ਼ਬਰ »

ਸਕੂਲ ਦੇ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ

ਪਾਂਸ਼ਟਾ, 17 ਜੁਲਾਈ (ਸਤਵੰਤ ਸਿੰਘ)–ਸਕੂਲੀ ਵਿਦਿਆਰਥੀਆਂ ਨੂੰ ਸਿਹਤ ਸੇਵਾਵਾਂ ਦੇਣ ਦੀ ਮੁਹਿੰਮ ਅਧੀਨ ਸੀ. ਐੱਚ. ਸੀ. ਪਾਂਸ਼ਟਾ ਦੇ ਡਾਕਟਰਾਂ ਦੀ ਟੀਮ ਵਲੋਂ ਡਾਕਟਰ ਪੰਕੁਲ ਮਹਾਜਨ, ਇੰਚਾਰਜ ਆਰ. ਬੀ. ਐੱਸ. ਕੇ. ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ

ਭੁਲੱਥ, 17 ਜੁਲਾਈ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਦੀ ਅਗਵਾਈ ਹੇਠ ਹੋਈ ਜਿਸ ਵਿਚ ਕਿਸਾਨੀ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਜੀ.ਡੀ.ਆਰ. ਸਕੂਲ ਵਿਖੇ ਕਿਸ਼ੋਰ ਅਵਸਥਾ ਦੀਆਂ ਸਮੱਸਿਆਵਾਂ ਤੇ ਸਕਾਰਾਤਮਕ ਵਿਸ਼ੇ 'ਤੇ ਇੱਕ ਰੋਜ਼ਾ ਵਰਕਸ਼ਾਪ

ਫਗਵਾੜਾ, 17 ਜੁਲਾਈ (ਤਰਨਜੀਤ ਸਿੰਘ ਕਿੰਨੜਾ)–ਜੀ.ਡੀ.ਆਰ.ਸਕੂਲ ਫਗਵਾੜਾ ਵਿਖੇ ਕਿਸ਼ੋਰ ਅਵਸਥਾ ਦੀਆਂ ਸਮੱਸਿਆਵਾਂ ਤੇ ਸਕਰਾਤਮਕ ਵਿਸ਼ੇ 'ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ 'ਚ ਵਿਦਿਆਰਥਣ ਸਿਮਰਿਤਾ ਕੌਰ ਵਲੋਂ ਰਿਸੋਰਸ ਪਰਸਨ ਵਜੋਂ ਭੂਮਿਕਾ ਨਿਭਾਈ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਾਲੀਵਾਲ ਬੇਟ ਦੀ ਲਾਇਬ੍ਰੇਰੀ ਲਈ ਕਿਤਾਬਾਂ ਭੇਟ

ਢਿਲਵਾਂ, 17 ਜੁਲਾਈ (ਪ੍ਰਵੀਨ ਕੁਮਾਰ)-ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਾਲੀਵਾਲ ਬੇਟ ਨੂੰ ਐਨ.ਸੀ.ਈ.ਆਰ.ਟੀ ਨਵੀਂ ਦਿੱਲੀ ਦੇ ਸਾਬਕਾ ਡਿਪਟੀ ਸੈਕਟਰੀ ਅਜਾਇਬ ਸਿੰਘ ਸੇਖੋਂ ਵਲੋਂ ਲਿਖੀ ਕਾਵਿ ਸੰਗ੍ਰਹਿ (ਸੰਝ) ਭਾਗ ਦੂਜਾ ਦੀਆਂ ਕਿਤਾਬਾਂ ਉਨ੍ਹਾਂ ਦੇ ਕੁੜਮ ...

ਪੂਰੀ ਖ਼ਬਰ »

ਨਿਊ ਐਰਾ ਇੰਟਰਨੈਸ਼ਨਲ ਸਕੂਲ ਰਜ਼ਾਪੁਰ 'ਚ ਸਮਾਗਮ

ਸਿੱਧਵਾਂ ਦੋਨਾ, 17 ਜੁਲਾਈ (ਅਵਿਨਾਸ਼ ਸ਼ਰਮਾ)-ਨਿਊ ਐਰਾ ਇੰਟਰਨੈਸ਼ਨਲ ਸਕੂਲ ਰਜ਼ਾਪੁਰ ਵਿਚ ਗਰਮੀਆਂ ਦੀਆਂ ਛੁੱਟੀਆਂ ਕੱਟਣ ਤੋਂ ਬਾਅਦ ਵਾਪਸ ਸਕੂਲ ਆਉਣ 'ਤੇ ਸਕੂਲ ਨਿਰਦੇਸ਼ਕ ਪ੍ਰਦੀਪ ਸ਼ਰਮਾ ਦੀ ਅਗਵਾਈ ਹੇਠ ਇਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸਮੂਹ ਅਧਿਆਪਕਾਂ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਦੀ ਮੀਟਿੰਗ

ਫਗਵਾੜਾ, 17 ਜੁਲਾਈ (ਟੀ.ਡੀ. ਚਾਵਲਾ)-ਸੀਨੀਅਰ ਸਿਟੀਜ਼ਨ ਕੌਾਸਲ ਦੀ ਮੀਟਿੰਗ ਜੋ ਕੋਰਟ ਕੰਪਲੈਕਸ ਵਿਚ ਪ੍ਰਧਾਨ ਰਮੇਸ਼ ਧੀਮਾਨ ਦੀ ਅਗਵਾਈ ਹੇਠ ਹੋਈ, ਨੇ ਫ਼ੈਸਲਾ ਕੀਤਾ ਕਿ ਕੌਾਸਲ ਇਕ ਆਧੁਨਿਕ ਸੀਨੀਅਰ ਸਿਟੀਜ਼ਨ ਗੈੱਸਟ ਹਾਊਸ ਬਣਾਉਣ ਲਈ ਅਗਰਸਰ ਹੋਵੇਗੀ ਤੇ ਇਸ ਲਈ ...

ਪੂਰੀ ਖ਼ਬਰ »

ਆਰ.ਸੀ.ਐਫ. ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ

ਹੁਸੈਨਪੁਰ, 17 ਜੁਲਾਈ (ਸੋਢੀ)-ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰ. ਸੀ. ਐਫ. ਵਲੋਂ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ ਗਿਆ | ਜਿਸ ਦੌਰਾਨ ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਭੁਲੱਥ, 17 ਜੁਲਾਈ (ਮਨਜੀਤ ਸਿੰਘ ਰਤਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਪਿ੍ੰਸੀਪਲ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਦੇ 16 ਸਕੂਲਾਂ ਦੇ ਵਿਦਿਆਰਥੀਆਂ ਵਿਚਕਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸ਼ਤਾਬਦੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਬਾਬਾ ਬੋਦੇ ਸ਼ਾਹ ਮੇਲਾ ਪ੍ਰਬੰਧਕ ਕਮੇਟੀ ਵਲੋਂ ਬਾਜਵਾ ਭਰਾਵਾਂ ਦਾ ਸਨਮਾਨ

ਹੁਸੈਨਪੁਰ, 17 ਜੁਲਾਈ (ਸੋਢੀ)-ਸਮਾਜ ਭਲਾਈ ਦੇ ਕੰਮਾਂ 'ਚ ਵੱਧ ਚੜ੍ਹਕੇ ਯੋਗਦਾਨ ਪਾਉਣ ਵਾਲੇ, ਖੇਡਾਂ ਤੇ ਸੱਭਿਆਚਾਰਕ ਪ੍ਰੋਗਰਾਮਾਂ 'ਚ ਨਿਮਰਤਾ ਨਾਲ ਹਿੱਸਾ ਲੈਣ ਵਾਲੇ ਸਮਾਜਸੇਵੀ ਬਲਵੀਰ ਸਿੰਘ ਬਾਜਵਾ ਤੇ ਸਤਨਾਮ ਸਿੰਘ ਬਾਜਵਾ ਡੇਰਾ ਸਾਧੂ ਸਿੰਘ (ਪਿੰਡ ਮਿੱਠਾ) ਨੂੰ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼-ਉੱਘੇ ਸਨਅਤਕਾਰ ਨਰੇਸ਼ ਕੁਮਾਰ ਆਨੰਦ

ਕਪੂਰਥਲਾ-ਸਮਾਜ ਸੇਵਾ, ਵਿੱਦਿਆ, ਵਪਾਰਕ ਤੇ ਹੋਰ ਖੇਤਰਾਂ ਵਿਚ ਨਰੇਸ਼ ਕੁਮਾਰ ਆਨੰਦ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਉਦਯੋਗਿਕ ਤੇ ਵਿੱਦਿਅਕ ਖੇਤਰ ਵਿਚ ਬੁਲੰਦੀਆਂ ਨੂੰ ਛੂਹਣ ਵਾਲੇ ਤੇ ਸਖ਼ਤ ਮਿਹਨਤ ਵਿਚ ਵਿਸ਼ਵਾਸ ਰੱਖਣ ...

ਪੂਰੀ ਖ਼ਬਰ »

ਅੱਤਵਾਦ ਪੀੜਤ ਐਸੋਸੀਏਸ਼ਨ ਵਲੋਂ ਏ.ਡੀ.ਸੀ. ਰਾਹੁਲ ਚਾਬਾ ਦਾ ਸਨਮਾਨ

ਕਪੂਰਥਲਾ, 17 ਜੁਲਾਈ (ਵਿ.ਪ੍ਰ.)-ਆਲ ਇੰਡੀਆ ਅੱਤਵਾਦ ਪੀੜਤ ਐਸੋਸੀਏਸ਼ਨ ਦੇ ਕੌਮੀ ਚੇਅਰਮੈਨ ਡਾ: ਬੀ.ਆਰ. ਹਸਤੀਰ ਦੀ ਅਗਵਾਈ ਵਿਚ ਐਸੋਸੀਏਸ਼ਨ ਦਾ ਇਕ ਵਫ਼ਦ ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੂੰ ਮਿਲਿਆ | ਵਫ਼ਦ ਨੇ ਅੱਤਵਾਦ ਪੀੜਤ ਪਰਿਵਾਰਾਂ ਨੂੰ ਸਰਕਾਰ ...

ਪੂਰੀ ਖ਼ਬਰ »

ਨਗਰ ਕੌ ਾਸਲ ਕਰਮਚਾਰੀਆਂ ਨੇ ਕੀਤਾ ਸਰਕਾਰ ਵਿਰੁੱਧ ਸ਼ਹਿਰ 'ਚ ਰੋਸ ਮਾਰਚ

ਕਪੂਰਥਲਾ, 17 ਜੁਲਾਈ (ਸਡਾਨਾ)-ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਨਗਰ ਪਾਲਿਕਾ ਕਰਮਚਾਰੀ ਸੰਗਠਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕ ਸ਼ਹਿਰ 'ਚ ਰੋਸ ਮਾਰਚ ਕੀਤਾ ਗਿਆ ਤੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਘੜਾ ਭੰਨ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲੇ 'ਚ ਹੈਰੋਇਨ ਤੇ ਨਸ਼ੀਲੇ ਪਦਾਰਥ ਸਮੇਤ 2 ਔਰਤਾਂ ਕਾਬੂ

ਸੁਲਤਾਨਪੁਰ ਲੋਧੀ, 17 ਜੁਲਾਈ (ਨਰੇਸ਼ ਹੈਪੀ, ਥਿੰਦ)-ਏ.ਐਸ.ਆਈ. ਸੁਰਜੀਤ ਲਾਲ ਸਮੇਤ ਪੁਲਿਸ ਪਾਰਟੀ ਤੇ ਮਹਿਲਾ ਕਾਂਸਟੇਬਲ ਰਾਜਬੀਰ ਕੌਰ ਨੇ ਗਸ਼ਤ ਦੌਰਾਨ ਪਿੰਡ ਜੈਨਪੁਰ ਵੱਲ ਨੂੰ ਮੁੜਦਿਆਂ ਇਕ ਔਰਤ ਨੂੰ ਆਉਂਦਿਆਂ ਵੇਖਿਆ ਜੋ ਪੁਲਿਸ ਨੂੰ ਦੇਖ ਕੇ ਵਾਪਸ ਮੁੜ ਗਈ, ਜਿਸ ...

ਪੂਰੀ ਖ਼ਬਰ »

ਪੀ.ਟੀ.ਆਈ. ਬਿਧੀਪੁਰ ਦੀ ਮਲੇਸ਼ੀਆ ਵਰਲਡ ਕਬੱਡੀ ਕੱਪ 'ਚ ਰੈਫਰੀ ਵਜੋਂ ਚੋਣ

ਸੁਲਤਾਨਪੁਰ ਲੋਧੀ, 17 ਜੁਲਾਈ (ਥਿੰਦ, ਹੈਪੀ)-ਮਲੇਸ਼ੀਆ ਕਬੱਡੀ ਫੈੱਡਰੇਸ਼ਨ ਵਲੋਂ ਵਰਲਡ ਕਬੱਡੀ ਫੈੱਡਰੇਸ਼ਨ ਦੇ ਸਹਿਯੋਗ ਨਾਲ 20 ਤੋਂ 29 ਜੁਲਾਈ ਤੱਕ ਕਰਵਾਏ ਜਾ ਰਹੇ ਨੈਸ਼ਨਲ ਸਟਾਈਲ ਕਬੱਡੀ ਵਰਲਡ ਕੱਪ ਵਿਚ ਪਿੰਡ ਬਿਧੀਪੁਰ ਦੇ ਪੀ.ਟੀ.ਆਈ. ਚਰਨਜੀਤ ਸਿੰਘ ਦੀ ਬਤੌਰ ...

ਪੂਰੀ ਖ਼ਬਰ »

ਦਾਜ ਮੰਗਣ ਦੇ ਦੋਸ਼ ਹੇਠ ਪਤੀ ਵਿਰੁੱਧ ਕੇਸ ਦਰਜ

ਕਪੂਰਥਲਾ, 17 ਜੁਲਾਈ (ਸਡਾਨਾ)-ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਕਥਿਤ ਦੋਸ਼ ਹੇਠ ਥਾਣਾ ਸਿਟੀ ਪੁਲਿਸ ਨੇ ਵਿਆਹੁਤਾ ਦੇ ਪਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ 'ਚ ਭਾਵਨਾ ਵਾਸੀ ਮੁਹੱਲਾ ਸ਼ਹਿਰੀਆਂ ਨੇ ਦੱਸਿਆ ਕਿ ਉਸ ਦਾ ਵਿਆਹ ਬਲਜਿੰਦਰ ...

ਪੂਰੀ ਖ਼ਬਰ »

ਐਡਵੋਕੇਟ ਪਿਊਸ਼ ਮਨਚੰਦਾ ਭਾਜਪਾ 'ਚ ਸ਼ਾਮਿਲ

ਕਪੂਰਥਲਾ, 17 ਜੁਲਾਈ (ਸਡਾਨਾ)-ਭਾਜਪਾ ਵਲੋਂ ਚਲਾਈ ਗਈ ਭਰਤੀ ਮੁਹਿੱਮ ਤਹਿਤ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਕੱਤਰ ਐਡਵੋਕੇਟ ਪਿਊਸ਼ ਮਨਚੰਦਾ ਭਾਜਪਾ 'ਚ ਸ਼ਾਮਲ ਹੋ ਗਏ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਪਾਸੀ ਤੇ ਸ਼ਹਿਰੀ ਪ੍ਰਧਾਨ ਧਰਮਪਾਲ ਮਹਾਜਨ ਨੇ ...

ਪੂਰੀ ਖ਼ਬਰ »

ਪੀਰ ਬਾਬਾ ਲੱਖ ਦਾਤਾ ਦਾ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ

ਸੁਲਤਾਨਪੁਰ ਲੋਧੀ, 17 ਜੁਲਾਈ (ਨਰੇਸ਼ ਹੈਪੀ/ਥਿੰਦ)- ਪੀਰ ਬਾਬਾ ਲੱਖ ਦਾਤਾ ਦਾ ਸਾਲਾਨਾ ਮੇਲਾ ਮੁਹੱਲਾ ਹਕੀਮਾਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਧੂਮਧਾਮ ਨਾਲ ਕਰਵਾਇਆ ਗਿਆ ਜਿਸ ਦੀ ਸ਼ੁਰੂਆਤ ਦੋਗਾਣਾ ਜੋੜੀ ਕਿਰਨ ਬੇਦੀ ਤੇ ਸੋਨੂੰ ਸਿੰਘ ਨੇ ਕੀਤੀ | ਉਪਰੰਤ ਪ੍ਰਸਿੱਧ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਭੁਲੱਥ ਤੋਂ ਕਮਰਾਏ ਵਾਲੀ ਸੜਕ ਦਾ ਨਿਰੀਖਣ

ਭੁਲੱਥ, 17 ਜੁਲਾਈ (ਸੁਖਜਿੰਦਰ ਸਿੰਘ ਮੁਲਤਾਨੀ)- ਸ਼ਹੀਦ ਭਗਤ ਸਿੰਘ ਸੇਵਾ ਸੁਸਾਇਟੀ ਕਮਰਾਏ ਦੇ ਪ੍ਰਧਾਨ ਹਕੂਮਤ ਸਿੰਘ ਤੇ ਸਮੂਹ ਮੈਂਬਰਾਂ ਦੀ ਮੰਗ 'ਤੇ ਅੱਜ ਐਸ.ਡੀ.ਐਮ. ਭੁਲੱਥ ਸਕੱਤਰ ਸਿੰਘ ਬੱਲ, ਕਾਰਜ ਸਾਦਕ ਅਫ਼ਸਰ ਚੰਦਰ ਮੋਹਨ ਭਾਟੀਆ, ਤਹਿਸੀਲਦਾਰ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਐਡਵੋਕੇਟ ਘੁੰਮਣ ਨੇ ਐਸ.ਸੀ. ਭਾਈਚਾਰੇ ਦੀਆਂ ਮੁਸ਼ਕਿਲਾਂ ਸੁਣੀਆਂ

ਭੁਲੱਥ, 17 ਜੁਲਾਈ (ਮਨਜੀਤ ਸਿੰਘ ਰਤਨ)- ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਦੀ ਸਰਪ੍ਰਸਤੀ ਹੇਠ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵਲੋਂ ਪਿੰਡ ਬਾਗਵਾਨਪੁਰ ਵਿਖੇ ਐਸ.ਸੀ. ਭਾਈਚਾਰੇ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਮੁਸ਼ਕਿਲਾਂ ਨੂੰ ਹੱਲ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਜਿਮਖਾਨਾ ਕਲੱਬ ਦੀ ਨਵੀਂ ਚੁਣੀ ਟੀਮ ਨੇ ਅਹੁਦਾ ਸੰਭਾਲਿਆ

ਜਲੰਧਰ, 17 ਜੁਲਾਈ (ਜਸਪਾਲ ਸਿੰਘ)-ਜਿਮਖਾਨਾ ਕਲੱਬ ਦੀ ਨਵੀਂ ਚੁਣੀ ਗਈ ਟੀਮ ਵਲੋਂ ਅੱਜ ਕਲੱਬ ਦੇ ਪ੍ਰਧਾਨ-ਕਮ-ਡਵੀਜ਼ਨਲ ਕਮਿਸ਼ਨਰ ਬੀ. ਪੁਰੂਸ਼ਾਰਥਾ ਦੀ ਹਾਜ਼ਰੀ 'ਚ ਆਪਣਾ ਅਹੁਦਾ ਸੰਭਾਲ ਲਿਆ ਗਿਆ | ਇਸ ਮੌਕੇ ਕਲੱਬ ਦੀ ਨਵੀਂ ਟੀਮ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX