ਤਾਜਾ ਖ਼ਬਰਾਂ


ਪਿੰਡ ਮਸਤਗੜ੍ਹ 'ਚ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ, ਤਿੰਨ ਗੰਭੀਰ ਜ਼ਖ਼ਮੀ
. . .  36 minutes ago
ਮੁੱਲਾਂਪੁਰ ਗਰੀਬਦਾਸ, 17 ਨਵੰਬਰ (ਦਿਲਬਰ ਸਿੰਘ ਖੈਰਪੁਰ) - ਨੇੜਲੇ ਪਿੰਡ ਮਸਤਗੜ੍ਹ ਵਿਖੇ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ 'ਚ ਦੋ ਬਜ਼ੁਰਗ ਅਤੇ ਇੱਕ ਨੌਜਵਾਨ ਗੰਭੀਰ ਜ਼ਖ਼ਮੀ...
ਸਰਦੀਆਂ ਦੇ ਮੌਸਮ ਕਾਰਨ ਬੰਦ ਬਦਰੀਨਾਥ ਮੰਦਰ ਦੇ ਕਪਾਟ
. . .  59 minutes ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਕਾਰਨ ਅੱਜ 6 ਮਹੀਨਿਆਂ ਲਈਂ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਮੰਦਰ...
ਸ਼ੱਕੀ ਹਾਲਤਾਂ 'ਚ 26 ਸਾਲਾਂ ਨੌਜਵਾਨ ਦੀ ਹੋਈ ਮੌਤ
. . .  about 1 hour ago
ਗੁਰੂ ਹਰਸਹਾਏ, 17 ਨਵੰਬਰ (ਕਪਿਲ ਕੰਧਾਰੀ)- ਅੱਜ ਗੁਰੂ ਹਰ ਸਹਾਏ ਵਿਖੇ ਸ਼ੱਕੀ ਹਾਲਤਾਂ 'ਚ ਇਕ 26 ਸਾਲਾਂ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ...
ਨਸ਼ਾ ਕਰਨ ਵਾਲੇ ਥਾਣੇਦਾਰ ਸਮੇਤ ਦੋ ਪੁਲਿਸ ਮੁਲਾਜ਼ਮ ਕੀਤੇ ਗਏ ਨੌਕਰੀ ਤੋਂ ਬਰਖ਼ਾਸਤ
. . .  about 1 hour ago
ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)- ਕੁੱਝ ਦਿਨ ਪਹਿਲਾਂ ਥਾਣਾ ਪੱਟੀ ਵਿਖੇ ਤਾਇਨਾਤ ਇਕ ਏ.ਐੱਸ.ਆਈ. ਅਤੇ ਹਵਾਲਦਾਰ ਦੇ ਜਵਾਨ ਦੀ ਨਸ਼ੇ ਦੀ ਵਰਤੋਂ ਕਰਦਿਆਂ...
ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ 'ਚ ਧਮਾਕਾ, ਤਿੰਨ ਜਵਾਨ ਜ਼ਖ਼ਮੀ
. . .  about 1 hour ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) ਦੇ ਨੇੜੇ ਪੈਂਦੇ ਅਖਨੂਰ ਸੈਕਟਰ 'ਚ ਅੱਜ ਹੋਏ ਇੱਕ ਸ਼ੱਕੀ ਧਮਾਕੇ 'ਚ ਫੌਜ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਫੌਜ ਦੇ ਸੂਤਰਾਂ...
ਪ੍ਰਧਾਨ ਮੰਤਰੀ ਮੋਦੀ ਕੋਲ ਐਨ.ਡੀ.ਏ ਦੀ ਕੋਆਰਡੀਨੇਸ਼ਨ ਕਮੇਟੀ ਬਣਾਉਣ ਦੀ ਕੀਤੀ ਗਈ ਅਪੀਲ : ਪਾਸਵਾਨ
. . .  about 1 hour ago
ਨਵੀਂ ਦਿੱਲੀ, 17 ਨਵੰਬਰ- ਐਨ.ਡੀ.ਏ ਦੀ ਬੈਠਕ ਤੋਂ ਬਾਅਦ ਐਲ.ਜੇ.ਪੀ ਦੇ ਪ੍ਰਧਾਨ ਚਿਰਾਗ਼ ਪਾਸਵਾਨ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ...
19 ਨਵੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 17 ਨਵੰਬਰ- ਆਉਣ ਵਾਲੀ 19 ਨਵੰਬਰ ਨੂੰ ਸੰਸਦ ਦੇ ਲਾਇਬ੍ਰੇਰੀ ਭਵਨ 'ਚ ਭਾਰਤੀ ਜਨਤਾ...
ਅਸਤੀਫ਼ੇ ਮਗਰੋਂ ਲੋਕ ਸਭਾ 'ਚ ਬਦਲੀ ਗਈ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੀ ਸੀਟ
. . .  about 2 hours ago
ਨਵੀਂ ਦਿੱਲੀ, 17 ਨਵੰਬਰ- ਹਾਲ ਹੀ 'ਚ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੀ ਲੋਕ ਸਭਾ 'ਚ ਬੈਠਣ ਦੀ ਸੀਟ 'ਚ ਫੇਰਬਦਲ ਕੀਤਾ ਗਿਆ...
ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਪੁਤਲਿਆਂ ਨੂੰ ਗਧਿਆ 'ਤੇ ਬਿਠਾ ਕੇ ਲਿਆਏ ਅਧਿਆਪਕਾਂ 'ਤੇ ਲਾਠੀਚਾਰਜ
. . .  about 2 hours ago
ਸੰਗਰੂਰ, 17 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਲੰਮੇ ਸਮੇਂ ਤੋਂ ਪੱਕਾ ਮੋਰਚਾ ਲਾ ਕੇ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ 'ਤੇ ਅੱਜ ਉਸ ਸਮੇਂ ਪੁਲਿਸ ਵਲੋਂ ਪਾਣੀ ਦੀਆਂ...
ਮਸਜਿਦ ਦੇ ਲਈ ਦੂਸਰੀ ਜਗ੍ਹਾ ਜ਼ਮੀਨ ਸਵੀਕਾਰ ਨਹੀਂ ਕਰੇਗਾ ਮੁਸਲਿਮ ਪੱਖ : ਏ.ਆਈ.ਐਮ.ਪੀ.ਐਲ.ਬੀ
. . .  about 3 hours ago
ਲਖਨਊ, 17 ਨਵੰਬਰ- ਅਯੁੱਧਿਆ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਮੰਦਿਰ ਦੇ ਹੱਕ 'ਚ ਆਉਣ ਤੋਂ ਬਾਅਦ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਇਸ ਮਸਲੇ 'ਤੇ ਬੈਠਕ ...
ਗੋਤਾਬਾਯਾ ਰਾਜਪਕਸ਼ੇ ਹੋਣਗੇ ਸ੍ਰੀਲੰਕਾ ਦੇ ਅਗਲੇ ਰਾਸ਼ਟਰਪਤੀ
. . .  about 3 hours ago
ਕੋਲੰਬੋ, 17 ਨਵੰਬਰ- ਸ੍ਰੀਲੰਕਾ ਦੇ ਸਾਬਕਾ ਰੱਖਿਆ ਮੰਤਰੀ ਅਤੇ ਸ੍ਰੀਲੰਕਾ ਪੋਡੁਜਾਨਾ ਪੇਰਾਮੁਨਾ ਪਾਰਟੀ ਦੇ ਉਮੀਦਵਾਰ ਗੋਤਾਬਾਯਾ ਰਾਜਪਕਸ਼ੇ ਦੇਸ਼ ਦੇ ਅਗਲੇ ਰਾਸ਼ਟਰਪਤੀ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਐੱਨ. ਡੀ. ਏ. ਦੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਦਿੱਲੀ 'ਚ ਸੰਸਦ ਦੇ ਲਾਇਬ੍ਰੇਰੀ ਭਵਨ 'ਚ ਐੱਨ. ਡੀ. ਏ. ਦੀ ਬੈਠਕ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ...
ਅਯੁੱਧਿਆ ਮਾਮਲੇ 'ਤੇ ਸਾਨੂੰ ਸਮੀਖਿਆ ਪਟੀਸ਼ਨ ਕਰਨੀ ਚਾਹੀਦੀ ਹੈ ਦਾਇਰ : ਮੌਲਾਨਾ ਅਰਸ਼ਦ ਮਦਨੀ
. . .  about 3 hours ago
ਲਖਨਊ, 17 ਨਵੰਬਰ- ਲਖਨਊ 'ਚ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਦੀ ਬੈਠਕ ਦੇ ਬਾਅਦ ਮੌਲਾਨਾ ਅਰਸ਼ਦ ਮਦਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅਯੁੱਧਿਆ ਮਾਮਲੇ 'ਤੇ ਉਨ੍ਹਾਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਅਸੀ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਟਰੱਕ ਨੂੰ ਲਾਈ ਅੱਗ
. . .  1 minute ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ 'ਚ ਬੀਤੀ ਰਾਤ ਅੱਤਵਾਦੀਆਂ ਨੇ ਇੱਕ ਟਰੱਕ ਨੂੰ ਅੱਗ ਲਗਾ ਦਿੱਤੀ। ਹਾਲਾਂਕਿ ਇਸ...
ਕੈਂਪਸ 'ਚ ਵਿਵੇਕਾਨੰਦ ਦੇ ਬੁੱਤ ਨਾਲ ਭੰਨ-ਤੋੜ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ : ਜੇ.ਐਨ.ਯੂ ਪ੍ਰਸ਼ਾਸਨ
. . .  about 4 hours ago
ਨਵੀਂ ਦਿੱਲੀ, 17 ਨਵੰਬਰ- ਜੇ.ਐਨ.ਯੂ ਕੈਂਪਸ 'ਚ ਵਿਵੇਕਾਨੰਦ ਦੇ ਬੁੱਤ ਨਾਲ ਛੇੜ-ਛਾੜ ਦੀ ਘਟਨਾ 'ਤੇ ਜੇ.ਐਨ.ਯੂ ਪ੍ਰਸ਼ਾਸਨ ਨੇ ਵਿਦਿਆਰਥੀਆਂ ਵੱਲੋਂ ਕੀਤੀ ਗਈ ਭੰਨ-ਤੋੜ ਦੀ ਨਿੰਦਾ ...
ਸਰਬ ਪਾਰਟੀ ਬੈਠਕ ਤੋਂ ਬਾਅਦ ਬੋਲੇ ਆਜ਼ਾਦ, ਕਿਹਾ- ਹਿਰਾਸਤ 'ਚ ਰੱਖੇ ਫ਼ਾਰੂਕ ਅਬਦੁੱਲਾ ਨੂੰ ਛੱਡੇ ਸਰਕਾਰ
. . .  about 3 hours ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  about 4 hours ago
ਸੰਸਦ ਦੇ ਸਰਦ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ (ਸੋਧ) ਬਿੱਲ
. . .  about 5 hours ago
ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  about 5 hours ago
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  about 5 hours ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 6 hours ago
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 6 hours ago
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 7 hours ago
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 7 hours ago
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 7 hours ago
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 7 hours ago
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 8 hours ago
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 8 hours ago
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 8 hours ago
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 8 hours ago
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 9 hours ago
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  1 minute ago
ਅੱਜ ਦਾ ਵਿਚਾਰ
. . .  about 11 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  about 1 hour ago
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  about 1 hour ago
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  33 minutes ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  43 minutes ago
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  about 1 hour ago
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  about 1 hour ago
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  about 1 hour ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਸਾਉਣ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਸਕੂਟਰੀ ਸਵਾਰ ਮਹਿਲਾ ਨੂੰ ਬਚਾਉਂਦਿਆਂ ਜੀਪ ਖੰਭੇ ਨਾਲ ਟਕਰਾਈ

ਨੰਗਲ ਬਿਹਾਲਾਂ, 18 ਜੁਲਾਈ (ਵਿਨੋਦ ਮਹਾਜਨ)-ਅੱਜ ਸਵੇਰੇ ਨਜ਼ਦੀਕੀ ਪਿੰਡ ਖੁੱਤੀਆਂ ਵਿਖੇ ਇਕ ਪਿਕ ਆਪ ਜੀਪ ਇਕ ਸਕੂਟਰੀ ਸਵਾਰ ਮਹਿਲਾ ਨੂੰ ਬਚਾਉਣ ਦੌਰਾਨ ਬਿਜਲੀ ਦੇ ਖੰਭੇ ਨਾਲ ਟਕਰਾ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਜੀਪ ਨੰਬਰ ਪੀ. ਬੀ. 07 ਬੀ. ਜੀ 0643 ਜੋ ਕਿ ਬੱਲ੍ਹਡਾ ਵਲੋਂ ਆ ਰਹੀ ਸੀ, ਅਚਾਨਕ ਕੋਲਪੁਰ ਖੁੱਤੀਆਂ ਮੋੜ ਵਲੋਂ ਸਕੂਟਰੀ ਸਵਾਰ ਮਹਿਲਾ ਸਾਹਮਣੇ ਆ ਗਈ | ਉਸ ਮਹਿਲਾ ਨੂੰ ਬਚਾਉਣ ਦੌਰਾਨ ਜੀਪ ਬਿਜਲੀ ਦੇ ਖੰਭੇ ਨਾਲ ਟਕਰਾ ਗਈ | ਇਸ ਦੁਰਘਟਨਾ ਵਿਚ ਸਕੂਟਰੀ ਸਵਾਰ ਮਹਿਲਾ ਵਾਲ-ਵਾਲ ਬਚ ਗਈ | ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਮੋੜ 'ਤੇ ਪਹਿਲਾਂ ਵੀ ਕਈ ਵਾਰ ਦੁਰਘਟਨਾਵਾਂ ਘੱਟ ਚੁੱਕੀਆਂ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਸੜਕ ਦੇ ਦੋਵੇਂ ਪਾਸੇ ਸਪੀਡ ਬਰੇਕਰ ਬਣਾਏ ਜਾਣ ਤਾਂ ਜੋ ਆਏ ਦਿਨ ਹੋਣ ਵਾਲੀਆਂ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ |

ਸਮਾਜ ਸੇਵਾ ਦੇ ਨਾਂਅ 'ਤੇ 10 ਹਜ਼ਾਰ ਲੈ ਕੇ ਹੋਇਆ ਰਫੂ ਚੱਕਰ

ਹੁਸ਼ਿਆਰਪੁਰ, 18 ਜੁਲਾਈ (ਨਰਿੰਦਰ ਸਿੰਘ ਬੱਡਲਾ)-ਸਮਾਜ ਸੇਵਾ ਦੇ ਨਾਂਅ 'ਤੇ ਚਤੁਰਾਈ ਨਾਲ ਠੱਗੀ ਮਾਰਨ ਉਪਰੰਤ ਪੈਸੇ ਲੈ ਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਦਕਿ ਠੱਗੀ ਮਾਰਨ ਵਾਲੇ ਵਿਅਕਤੀ ਦੀ ਤਸਵੀਰ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਵਿਦਿਆਰਥਣ ਨੂੰ ਅਗਵਾ ਕਰਨ ਦੀ ਨਾਕਾਮ ਕੋਸ਼ਿਸ਼

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਸਰਕਾਰੀ ਐਲੀਮੈਂਟਰੀ ਸਕੂਲ ਰਹੀਮਪੁਰ 'ਚ ਛੁੱਟੀ ਹੋਣ ਉਪਰੰਤ ਪੰਜਵੀਂ ਜਮਾਤ 'ਚ ਪੜ੍ਹਦੀ ਇਕ ਨਾਬਾਲਗ ਵਿਦਿਆਰਥਣ ਨੂੰ ਵਰਗਲਾ ਕੇ ਲਿਜਾਣ ਦੀ ਨਾਕਾਮ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਅਨਾਜ ਚੋਰੀ ਕਰਦੇ 2 ਕਾਬੂ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਕਿਸਾਨ ਦੀ ਹਵੇਲੀ 'ਚੋਂ ਅਨਾਜ ਚੋਰੀ ਕਰ ਰਹੇ ਦੋ ਦੋਸ਼ੀਆਂ ਨੂੰ ਫੜਨ ਤੋਂ ਬਾਅਦ ਬੁੱਲ੍ਹੋਵਾਲ ਪੁਲਿਸ ਦੇ ਹਵਾਲੇ ਕੀਤਾ ਗਿਆ | ਜਾਣਕਾਰੀ ਅਨੁਸਾਰ ਪਿੰਡ ਖਾਨਪੁਰ ਥਿਆੜਾ ਦੇ ਵਾਸੀ ਜਸਵੀਰ ਸਿੰਘ ਨੇ ਪੁਲਿਸ ਨੂੰ ਦੱਸਿਆ ...

ਪੂਰੀ ਖ਼ਬਰ »

ਗ਼ਲਤੀ ਨਾਲ ਕੀਟਨਾਸ਼ਕ ਦਵਾਈ ਪੀਣ ਕਾਰਨ ਔਰਤ ਦੀ ਮੌਤ

ਭੰਗਾਲਾ, 18 ਜੁਲਾਈ (ਸਰਵਜੀਤ ਸਿੰਘ)- ਉਪਮੰਡਲ ਮੁਕੇਰੀਆਾ ਦੇ ਕਸਬਾ ਹਰਸਾ ਮਾਨਸਰ ਵਿਖੇ ਰਹਿ ਰਹੇ ਪ੍ਰਵਾਸੀ ਪਰਿਵਾਰ ਦੀ ਇਕ ਔਰਤ ਵਲੋਂ ਭੁਲੇਖੇ ਨਾਲ ਕੀਟ ਨਾਸ਼ਕ ਦਵਾਈ ਪੀਣ ਕਾਰਨ ਮੌਤ ਹੋ ਜਾਣ ਸਮਾਚਾਰ ਹੈ¢ਮਿ੍ਤਕ ਔਰਤ ਦੀ ਪਛਾਣ ਊਸ਼ਾ ਦੇਵੀ (35) ਪਤਨੀ ਰਾਮ ਬਹਾਦਰ ...

ਪੂਰੀ ਖ਼ਬਰ »

ਮਲੇਸ਼ੀਆ ਭੇਜਣ ਦੇ ਨਾਂਅ 'ਤੇ 88 ਹਜ਼ਾਰ ਠੱਗਣ ਦੇ ਦੋਸ਼ 'ਚ 2 ਨਾਮਜ਼ਦ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਮਲੇਸ਼ੀਆ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ 88 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮਾਹਿਲਪੁਰ ਪੁਲਿਸ ਨੇ ਦੋ ਟਰੈਵਲ ਏਜੰਟਾਂ ਨੂੰ ਨਾਮਜ਼ਦ ਕਰਕੇ ਉਨ੍ਹਾਂ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ...

ਪੂਰੀ ਖ਼ਬਰ »

ਸਰਪੰਚ 'ਤੇ ਹਮਲਾ ਕਰ ਕੇ ਜ਼ਖ਼ਮੀ ਕਰਨ ਵਾਲਿਆਂ ਨੂੰ 3-3 ਸਾਲ ਦੀ ਕੈਦ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਜੰਟ ਸਿੰਘ ਦੀ ਅਦਾਲਤ ਨੇ ਰੰਜਿਸ਼ ਨੂੰ ਲੈ ਕੇ ਪਿੰਡ ਦੇ ਸਰਪੰਚ 'ਤੇ ਹਮਲਾ ਕਰ ਕੇ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ...

ਪੂਰੀ ਖ਼ਬਰ »

ਗਾਹਕ ਰਜਿਸਟਰਡ ਡੀਲਰਾਂ ਕੋਲੋਂ ਹੀ ਗੱਡੀਆਂ ਖ਼ਰੀਦਣ ਤੇ ਵੇਚਣ-ਐਸੋਸੀਏਸ਼ਨ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਮਹਿੰਦਰਾ ਫ਼ਸਟ ਚੁਆਇਸ 'ਚ ਜਾਅਲਸਾਜ਼ੀ ਕਰਕੇ ਕਾਰਾਂ ਦੀ ਕੀਤੀ ਵਿਕਰੀ ਤੋਂ ਬਾਅਦ ਪੈਦਾ ਹੋਏ ਹਾਲਾਤ ਨੂੰ ਲੈ ਕੇ ਅੱਜ ਨਿਊ ਹੁਸ਼ਿਆਰਪੁਰ ਕਾਰ ਡੀਲਰ ਐਸੋਸੀਏਸ਼ਨ ਨੇ ਇਸ ਸਾਰੇ ਮਾਮਲੇ ਦੀ ਅਤੇ ਇਸ ਮਾਮਲੇ ਨਾਲ ਸਬੰਧਿਤ ...

ਪੂਰੀ ਖ਼ਬਰ »

ਵਿਦਿਆਰਥਣ ਨਾਲ ਬੈਠੇ ਦੀਆਂ ਪਿ੍ੰਸੀਪਲ ਵਲੋਂ ਤਸਵੀਰਾਂ ਿਖ਼ੱਚਣਾ ਬਣਿਆ ਵਿਦਿਆਰਥੀ ਦੀ ਖੁਦਕੁਸ਼ੀ ਦਾ ਕਾਰਨ

ਮਾਹਿਲਪੁਰ, 18 ਜੁਲਾਈ (ਦੀਪਕ ਅਗਨੀਹੋਤਰੀ)-ਪਿੰਡ ਰਾਮਪੁਰ ਸੈਣੀਆਂ ਦੇ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਵਿਚ 12ਵੀਂ ਦੇ ਵਿਦਿਆਰਥੀ ਵਲੋਂ ਘਰ ਜਾ ਕੇ ਕੀਤੀ ਖ਼ੁਦਕੁਸ਼ੀ ਦੇ ਮਾਮਲੇ ਵਿਚ ਉਸ ਸਮੇਂ ਨਵਾਂ ਮੋੜ ਆ ਗਿਆ ਜਦੋਂ ਥਾਣਾ ਚੱਬੇਵਾਲ ਦੀ ਪੁਲਿਸ ਨੇ ਸਕੂਲ ...

ਪੂਰੀ ਖ਼ਬਰ »

ਪੁਰੀ ਕਲਾਥ ਹਾਊਸ ਵਿਖੇ ਸਰਕਟ ਸ਼ਾਰਟ ਹੋਣ ਕਾਰਨ ਲੱਗੀ ਅੱਗ

ਦਸੂਹਾ, 18 ਜੁਲਾਈ (ਭੁੱਲਰ)- ਪੁਰਾਣੀ ਸਬਜ਼ੀ ਮੰਡੀ ਦਸੂਹਾ ਵਿਖੇ ਸਥਿਤ ਪੁਰੀ ਕਲਾਥ ਹਾਊਸ ਵਿਖੇ ਅੱਜ ਸਵੇਰੇ ਸਰਕਟ ਸ਼ਾਰਟ ਹੋਣ ਕਾਰਨ ਦੁਕਾਨ ਵਿਚ ਪਏ ਕੱਪੜਿਆਂ ਨੂੰ ਅਚਾਨਕ ਅੱਗ ਲੱਗ ਗਈ | ਸਿੱਟੇ ਵਜੋਂ ਦੁਕਾਨ ਵਿਚ ਪਏ ਕੱਪੜਿਆਂ ਕੱਪੜੇ ਸੜ ਕੇ ਸੁਆਹ ਹੋ ਗਏ | ਇਸ ਮੌਕੇ ...

ਪੂਰੀ ਖ਼ਬਰ »

ਪਤਨੀ ਦੀ ਮੌਤ ਦੇ ਮਾਮਲੇ 'ਚ ਲੋੜੀਂਦੇ ਪਤੀ ਵਲੋਂ ਅਦਾਲਤ 'ਚ ਆਤਮ-ਸਮਰਪਣ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਦਹੇਜ ਲਈ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਮਾਮਲੇ 'ਚ ਲੋੜੀਂਦੇ ਕਥਿਤ ਦੋਸ਼ੀ ਪਤੀ ਨੇ ਅੱਜ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ | ਇਸ ਤੋਂ ਬਾਅਦ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਕਥਿਤ ਦੋਸ਼ੀ ਨੂੰ ...

ਪੂਰੀ ਖ਼ਬਰ »

ਸੱਤਾ 'ਚ ਹੋਣ 'ਤੇ ਬਾਦਲਕਿਆਂ ਦਾ ਰਵੱਈਆ ਪੰਥ ਵਿਰੋਧੀ ਤੇ ਸੱਤਾ ਤੋਂ ਬਾਹਰ ਹੁੰਦੈ ਹੱਕ 'ਚ-ਦਲ ਖ਼ਾਲਸਾ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬੀਤੇ ਸਮਿਆਂ ਅੰਦਰ ਨਿੱਤ ਬਦਲਦੇ ਰਵੱਈਏ 'ਤੇ ਵਿਅੰਗ ਕੱਸਦਿਆਂ ਦਲ ਖ਼ਾਲਸਾ ਨੇ ਕਿਹਾ ਕਿ ਜਦ ਬਾਦਲਕੇ ਸੱਤਾ ਤੋਂ ਬਾਹਰ ਹੁੰਦੇ ਹਨ ਤਾਂ ਇਹ ਪੰਥ ਦੇ ਹੱਕ ਵਿਚ ਸਟੈਂਡ ਲੈਂਦੇ ਹਨ ਅਤੇ ਜਦ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਰਾਣਾ ਨੇ ਮਾਤਾ-ਪਿਤਾ ਦੀ ਯਾਦ ਵਿਚ ਸਟਰੀਟ ਲਾਈਟਾਂ ਲਗਾਈਆਂ

ਦਸੂਹਾ, 18 ਜੁਲਾਈ (ਭੁੱਲਰ)- ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਵਲੋਂ ਬਲੱਗਣ ਚੌਕ ਤੋਂ ਲੈ ਕੇ ਸਿਵਲ ਹਸਪਤਾਲ ਦਸੂਹਾ ਤੱਕ ਸਟਰੀਟ ਲਾਈਟਾਂ ਲਗਾਈਆਂ ਗਈਆਂ | ਉਨ੍ਹਾਂ ਦੱਸਿਆ ਕਿ ਇਹ ਲਾਈਟਾਂ ਉਨ੍ਹਾਂ ਵਲੋਂ ਆਪਣੇ ਮਾਤਾ ਸਵਰਗ ਵਾਸੀ ਜਸਵਿੰਦਰ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਸਿੰਘਾਂ 'ਚ ਧਾਰਮਿਕ ਸਮਾਗਮ ਕਰਵਾਇਆ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਸ਼ਹੀਦ ਸਿੰਘਾਂ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਰਗ ਦਸਮੇਸ਼ ਨਗਰ ਹੁਸ਼ਿਆਰਪੁਰ ਵਿਖੇ ਸੰਤ ਚਰਨ ਸਿੰਘ ਭੀਖੋਵਾਲ ਵਾਲਿਆਂ ਦੀ ਯਾਦ ਅਤੇ ਪੂਰਨਮਾਸ਼ੀ ਦੇ ਸਬੰਧ 'ਚ 11 ਦਿਨਾਂ ਧਾਰਮਿਕ ਸਮਾਗਮ ਕਰਵਾਏ ਗਏ | ਇਸ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਵਿਦਿਆਰਥੀ ਤੇ ਅਧਿਆਪਕਾਂ ਦੀ ਟੀਚਿੰਗ-ਪ੍ਰੈਕਟਿਸ ਵਰਕਸ਼ਾਪ ਜਾਰੀ

ਦਸੂਹਾ, 18 ਜੁਲਾਈ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ 8 ਜੁਲਾਈ ਤੋਂ 24 ਜੁਲਾਈ ਤੱਕ ਪਿ੍ੰਸੀਪਲ ਡਾ. ਵਰਿੰਦਰ ਕੌਰ ਦੀ ਯੋਗ ਅਗਵਾਈ ਹੇਠ ਸੈਸ਼ਨ 2018 - 20 ਦੇ ਵਿਦਿਆਰਥੀ ਤੇ ਅਧਿਆਪਕਾਂ ਦੀ ਟੀਚਿੰਗ-ਪ੍ਰੈਕਟਿਸ ਵਰਕਸ਼ਾਪ ਦਾ ਆਯੋਜਨ ...

ਪੂਰੀ ਖ਼ਬਰ »

ਸਿਆਸੀ ਦਬਾਅ ਹੇਠ ਘਰ ਦਾ ਗੰਦਾ ਪਾਣੀ ਬੰਦ ਕਰਵਾਉਣ ਦਾ ਦੋਸ਼

ਹਾਜੀਪੁਰ, 18 ਜੁਲਾਈ (ਪੁਨੀਤ ਭਾਰਦਵਾਜ)-ਬਲਾਕ ਹਾਜੀਪੁਰ ਦੇ ਅਧੀਨ ਪੈਂਦੇ ਪਿੰਡ ਬਿਗੋਵਾਲ ਦੇ ਵਾਸੀ ਰੌਸ਼ਨ ਲਾਲ ਪੁੱਤਰ ਢਿਲੂ ਰਾਮ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ 'ਤੇ ਸਿਆਸੀ ਦਬਾਅ ਹੇਠ ਕੰਮ ਕਰਨ ਦਾ ਅਰੋਪ ਲਗਾਉਂਦੇ ਹੋਏ ਆਪਣੇ ਹਲਫ਼ੀਆ ਬਿਆਨ ਵਿਚ ਕਿਹਾ ਕਿ ...

ਪੂਰੀ ਖ਼ਬਰ »

ਹਲਕਾ ਭੰਗਾਲਾ 'ਚ ਗੈਰ ਕਾਨੰੂਨੀ ਮਾਈਨਿੰਗ ਪੂਰੇ ਜ਼ੋਰਾਂ 'ਤੇ ਪਰ ਅਧਿਕਾਰੀਆਂ ਨੇ ਮੀਚੀਆਂ ਅੱਖਾਂ

ਭੰਗਾਲਾ, 18 ਜੁਲਾਈ (ਸਰਵਜੀਤ ਸਿੰਘ)-ਬੇਸ਼ੱਕ ਪੰਜਾਬ ਸਰਕਾਰ ਨੇ ਨਾਜਾਇਜ਼ ਮਾਈਨਿੰਗ ਰੋਕਣ ਲਈ ਬੜੇ ਸਖ਼ਤ ਹੁਕਮ ਜਾਰੀ ਕੀਤੇ ਹੋਏ ਹਨ ਅਤੇ ਇਸ ਨੂੰ ਰੋਕਣ ਲਈ ਕਈ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਨਿਯੁਕਤੀਆਂ ਵੀ ਕੀਤੀਆਂ ਹੋਈਆਂ ਹਨ ਪਰ ਮਾਈਨਿੰਗ ਮਾਫ਼ੀਆ ਸਰਕਾਰ ਦੇ ...

ਪੂਰੀ ਖ਼ਬਰ »

ਐੱਸ. ਪੀ. ਐੱਨ. ਕਾਲਜ ਦਾ ਬੀ. ਕਾਮ ਸਮੈਸਟਰ ਚੌਥਾ ਦਾ ਸ਼ਾਨਦਾਰ ਨਤੀਜਾ

ਮੁਕੇਰੀਆਂ, 18 ਜੁਲਾਈ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਗਏ ਨਤੀਜਿਆਂ ਵਿਚੋਂ ਐੱਸ.ਪੀ.ਐਨ. ਕਾਲਜ ਮੁਕੇਰੀਆਂ ਦਾ ਬੀ.ਕਾਮ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਨਤੀਜੇ ...

ਪੂਰੀ ਖ਼ਬਰ »

'ਕਿਸਮੇ ਕਿਤਨਾ ਹੈ ਦਮ' ਮੁਕਾਬਲਿਆਂ 'ਚ ਸਥਾਨ ਹਾਸਲ

ਦਸੂਹਾ 18 ਜੁਲਾਈ (ਕੌਸ਼ਲ)- ਦੂਰਦਰਸ਼ਨ ਜਲੰਧਰ ਵਲੋਂ ਕਰਵਾਏ ਗਏ ਪ੍ਰੋਗਰਾਮ ਕਿਸ ਮੇਂ ਕਿਤਨਾ ਹੈ ਦਮ ਟੈਲੇਂਟ ਦਾ ਮਹਾਂਸੰਗਮ ਵਿਚ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਸ਼ਹੀਦ ਦੇ ਦੋ ਵਿਦਿਆਰਥੀਆਂ ਵੱਲੋਂ ਹਿੱਸਾ ਲੈ ਲਿਆ ਗਿਆ | ਇਸ ਵਿਚ ਬਾਰ੍ਹਵੀਂ ਦੀ ...

ਪੂਰੀ ਖ਼ਬਰ »

ਬੱਲ੍ਹਡਾ ਸਕੂਲ ਵਿਖੇ ਪਾਣੀ ਬਚਾਓ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਨੰਗਲ ਬਿਹਾਲਾਂ, 18 ਜੁਲਾਈ (ਵਿਨੋਦ ਮਹਾਜਨ)-ਸਰਕਾਰੀ ਹਾਈ ਸਕੂਲ ਬੱਲ੍ਹਡਾ ਵਿਖੇ ਹੈੱਡਮਾਸਟਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਈਕੋ ਕਲੱਬ ਵਲੋਂ ਪਾਣੀ ਬਚਾਉਣ ਦੀ ਮੁਹਿੰਮ ਤਹਿਤ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਮਾਸਟਰ ਹਰਪਾਲ ਸਿੰਘ ਅਤੇ ਮਾਸਟਰ ...

ਪੂਰੀ ਖ਼ਬਰ »

ਟਿਊਬਵੈੱਲ ਕੁਨੈਕਸ਼ਨਾਂ ਦਾ ਲੋਡ ਵਧਾਉਣ ਸਬੰਧੀ ਕੈਂਪ ਲਗਾਇਆ

ਚੱਬੇਵਾਲ, 18 ਜੁਲਾਈ (ਰਾਜਾ ਸਿੰਘ ਪੱਟੀ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀਆਂ ਹਦਾਇਤਾਂ ਅਨੁਸਾਰ ਟਿਊਬਵੈੱਲ ਕੁਨੈਕਸ਼ਨਾਂ ਦਾ ਲੋਡ ਵਧਾਉਣ ਸੰਬੰਧੀ ਪਿੰਡ ਪੱਟੀ ਵਿਖੇ ਵਿਭਾਗ ਦੇ ਅਧਿਕਾਰੀਆਂ ਵਲੋਂ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਸੰਬੰਧੀ ...

ਪੂਰੀ ਖ਼ਬਰ »

ਵਿਕਟੋਰੀਆ ਸਕੂਲ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ

ਮੁਕੇਰੀਆਂ, 18 ਜੁਲਾਈ (ਸਰਵਜੀਤ ਸਿੰਘ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਡਾਇਰੈਕਟਰ ਜੀ.ਐੱਸ. ਮੁਲਤਾਨੀ ਦੀ ਅਗਵਾਈ ਹੇਠ ਪੋਸਟਰ ਮੇਕਿੰਗ ਪ੍ਰਤੀਯੋਗਤਾ ਕਰਵਾਈ ਗਈ | ਇਸ ਪ੍ਰਤੀਯੋਗਤਾ ਵਿਚ ਪੰਜਵੀਂ ਜਮਾਤ ਦੇ ਬੱਚਿਆਂ ਨੇ ਭਾਗ ਲਿਆ | ਇਸ ਸਮੇਂ ਬੱਚਿਆਂ ਨੇ ...

ਪੂਰੀ ਖ਼ਬਰ »

ਖਨੂਰ ਵਿਖੇ ਦੋ ਰੋਜ਼ਾ ਸਾਲਾਨਾ ਮੇਲਾ ਕਰਵਾਇਆ

ਚੱਬੇਵਾਲ, 17 ਜੁਲਾਈ (ਰਾਜਾ ਸਿੰਘ ਪੱਟੀ)-ਪਿੰਡ ਖਨੂਰ ਵਿਖੇ ਬਾਬਾ ਬੁੱਢੜ ਸ਼ਾਹ ਦੀ ਦਰਗਾਹ 'ਤੇ ਪੀਰ ਬਾਬਾ ਬੁੱਢੜ ਸ਼ਾਹ ਵੈੱਲਫੇਅਰ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਮੇਲਾ ਪ੍ਰਧਾਨ ਚਰਨਜੀਤ ਸਿੰਘ ਦੀ ਅਗਵਾਈ ਵਿਚ ਦੋ ਰੋਜ਼ਾ ...

ਪੂਰੀ ਖ਼ਬਰ »

ਪੁਲਿਸ ਨੇ ਤਸਕਰਾਂ ਦੇ ਘਰਾਂ ਅੱਗੇ ਤੰਬੂ ਗੱਡੇ

ਮਾਹਿਲਪੁਰ, 18 ਜੁਲਾਈ (ਦੀਪਕ ਅਗਨੀਹੋਤਰੀ)-ਮਾਹਿਲਪੁਰ ਸ਼ਹਿਰ ਅਤੇ ਆਸ-ਪਾਸ ਦੀ ਆਬਾਦੀ ਵਿਚ ਧੜੱਲੇ ਨਾਲ ਵਿਕ ਰਹੇ ਨਸ਼ੀਲੇ ਪਦਾਰਥਾਂ ਨੂੰ ਰੋਕਣ ਲਈ ਮਾਹਿਲਪੁਰ ਪੁਲਿਸ ਨੇ ਅੱਕ ਕੇ ਨਸ਼ਾ ਤਸਕਰਾਂ ਦੇ ਘਰ ਅੱਗੇ ਹੀ ਤੰਬੂ ਗੱਡ ਦਿੱਤੇ ਅਤੇ ਲਗਾਤਾਰ ਚੌਕਸੀ ਲਈ ਇਨ੍ਹਾਂ ...

ਪੂਰੀ ਖ਼ਬਰ »

ਪਾਣੀ 'ਚ ਕਲੋਰੀਨ ਦੀ ਸਪਲਾਈ ਯਕੀਨੀ ਬਣਾਉਣ ਲਈ ਟਿਊਬਵੈੱਲਾਂ ਦੀ ਚੈਕਿੰਗ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਨੂੰ ਸ਼ੁੱਧ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਐਸ.ਡੀ.ਓ. ਰਵਿੰਦਰ ਸਿੰਘ ਅਤੇ ਜੇ.ਈ. ਅਸ਼ਵਨੀ ਸ਼ਰਮਾ ਨੇ ਅੱਜ ਸ਼ਹਿਰ ਦੇ ਵੱਖ-ਵੱਖ ਟਿਊਬਵੈੱਲਾਂ ਦਾ ਦੌਰਾ ...

ਪੂਰੀ ਖ਼ਬਰ »

ਸੁਸਾਇਟੀ ਨੇ 34 ਲੋੜਵੰਦ ਬੱਚਿਆਂ ਨੂੰ ਸਕੂਲੀ ਵਰਦੀਆਂ ਤੇ ਬੂਟ ਵੰਡੇ

ਕੋਟਫਤੂਹੀ, 18 ਜੁਲਾਈ (ਅਮਰਜੀਤ ਸਿੰਘ ਰਾਜਾ)-ਭਾਈ ਘਨ੍ਹੱਈਆ ਜੀ ਸੇਵਾ ਸੁਸਾਇਟੀ ਪਿੰਡ ਜਾਂਗਲੀਆਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਮ 'ਚ ਪੜ੍ਹਦੇ ਵੱਖ-ਵੱਖ ਕਲਾਸਾਂ ਦੇ 34 ਲੋੜਵੰਦ ਬੱਚਿਆਂ ਨੂੰ ਸਕੂਲੀ ਵਰਦੀਆਂ, ਕਾਪੀਆਂ ਤੇ ਬੂਟ ਵੰਡੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਡੀ. ਐੱਨ. ਏ. ਟੈਸਟ ਸਬੰਧੀ ਜਾਣਕਾਰੀ ਲਈ ਸੈਮੀਨਾਰ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ 'ਚ ਡੀ.ਐਨ.ਏ. ਟੈਸਟ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ | ਸਕੂਲ ਪਿ੍ੰਸੀਪਲ ਪੂਜਾ ਧੀਮਾਨ ਦੀ ਅਗਵਾਈ 'ਚ ਲਗਾਏ ਗਏ ਇਸ ਸੈਮੀਨਾਰ ਮੌਕੇ ਐਸਰੀਚੀਆ ਜੇਨੋਮਿਕਸ ਦੇ ...

ਪੂਰੀ ਖ਼ਬਰ »

ਡੇਅਰੀ ਉੱਦਮ ਸਿਖਲਾਈ ਕੋਰਸ ਲਈ ਕੌਾਸਿਲੰਗ 26 ਨੂੰ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਚਾਹਵਾਨ ਨੌਜਵਾਨਾਂ ਨੂੰ ਡੇਅਰੀ ਕਿੱਤੇ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਉਨ੍ਹਾਂ ਨੂੰ ਸਵੈ-ਰੁਜ਼ਗਾਰ ਦੇ ਯੋਗ ਬਣਾ ਕੇ ਉਨ੍ਹਾਂ ਦੇ ਭਵਿੱਖ ਨੂੰ ਰੌਸ਼ਨ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਇੰਪਲਾੲ ੀਜ਼ ਯੂਨੀਅਨ (ਆਜ਼ਾਦ) ਦੀ ਮੀਟਿੰਗ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਇੰਪਲਾੲ ੀਜ਼ ਯੂਨੀਅਨ (ਅਜ਼ਾਦ) ਦੀ ਸੂਬਾ ਕਮੇਟੀ ਦੇ ਚੇਅਰਮੈਨ ਮੱਖਣ ਸਿੰਘ, ਸੂਬਾ ਪ੍ਰਧਾਨ ਬਲਵੀਰ ਸਿੰਘ, ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਸੰਧੂ, ਸਹਾਇਕ ਸਕੱਤਰ ਪ੍ਰਗਟ ਸਿੰਘ, ਸਾਬਕਾ ਜਨਰਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ 'ਚ ਲਗਾਏ ਜਾ ਰਹੇ ਨੇ 550 ਬੂਟੇ-ਈਸ਼ਾ ਕਾਲੀਆ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ਵਿਚ 550 ਬੂਟੇ ਲਗਾਏ ਜਾ ਰਹੇ ਹਨ | ਉਹ ਅੱਜ ਮਹੀਨਾਵਾਰ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਸ਼ਹਿਰ 'ਚ ਹੋ ਰਹੀਆਂ ਚੋਰੀਆਂ ਸਬੰਧੀ ਐਸ. ਐਸ. ਪੀ. ਨੂੰ ਮੰਗ-ਪੱਤਰ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਵਪਾਰ ਮੰਡਲ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਜੇ.ਇਲਨਚੇਲੀਅਨ ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਪ੍ਰਧਾਨ ਗੋਪੀ ਚੰਦ ਕਪੂਰ, ਬਿੰਦੂਸਰ ਸੂਦ, ਜਸਦੀਪ ਸਿੰਘ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ 'ਚ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਦਸੂਹਾ ਨੇ ਕੀਤੀ ਮੀਟਿੰਗ

ਦਸੂਹਾ, 18 ਜੁਲਾਈ (ਕੌਸ਼ਲ)- ਕੈਮਿਸਟ ਐਸੋਸੀਏਸ਼ਨ ਦਸੂਹਾ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਵਿਜੇ ਮਹਾਜਨ ਦੀ ਅਗਵਾਈ ਵਿਚ ਹੋਈ | ਇਸ ਮੌਕੇ ਵੱਡੀ ਗਿਣਤੀ 'ਚ ਦਸੂਹਾ ਅਤੇ ਆਲ਼ੇ-ਦੁਆਲੇ ਵਾਲੇ ਦੇ ਪਿੰਡਾਂ ਦੇ ਕੈਮਿਸਟ ਮੀਟਿੰਗ ਵਿਚ ਇਕੱਠੇ ਹੋਏ | ਇਸ ਮੌਕੇ ਵਿਭਾਗ ਵਲੋਂ ਦਿੱਤੇ ...

ਪੂਰੀ ਖ਼ਬਰ »

ਜਸਵੰਤ ਪੱਪੂ ਵਲੋਂ ਅਹੁਦੇਦਾਰ ਨਿਯੁਕਤ

ਦਸੂਹਾ, 18 ਜੁਲਾਈ (ਕੌਸ਼ਲ)-ਜ਼ਿਲ੍ਹਾ ਪ੍ਰਧਾਨ ਓ. ਬੀ. ਸੀ. ਭਾਜਪਾ ਜਸਵੰਤ ਪੱਪੂ ਵਲੋਂ ਪਾਰਟੀ ਹਿਤ ਲਈ ਗਤੀਵਿਧੀਆਂ ਕਰਦੇ ਹੋਏ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ | ਇਸ ਮੌਕੇ ਜਸਵੰਤ ਪੱਪੂ ਵਲੋਂ ਕੁਲਤਾਰ ਸਿੰਘ ਮਿਆਣੀ ਨੂੰ ਮੀਤ ਪ੍ਰਧਾਨ ਜ਼ਿਲ੍ਹਾ ਓ. ਬੀ. ਸੀ. ਅਤੇ ...

ਪੂਰੀ ਖ਼ਬਰ »

ਪਾਣੀ ਬਚਾਓ ਵਿਸ਼ੇ 'ਤੇ ਹੋਇਆ ਸੈਮੀਨਾਰ

ਟਾਂਡਾ ਉੜਮੁੜ, 18 ਜੁਲਾਈ (ਗੁਰਾਇਆ)-ਅੱਜ ਇੱਥੇ ਸਥਾਨਕ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਟਾਂਡਾ ਵਿਖੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੀ ਸਰਪ੍ਰਸਤੀ ਹੇਠ ਪਿ੍ੰਸੀਪਲ ਦਵਿੰਦਰ ਕਲਸੀ ਨੇ ਪਾਣੀ ਬਚਾਓ ਵਿਸ਼ੇਸ਼ ...

ਪੂਰੀ ਖ਼ਬਰ »

ਕਾਲੇਵਾਲ ਲੱਲੀਆਂ 'ਚ ਮੁਫ਼ਤ ਮੈਡੀਕਲ ਕੈਂਪ ਲਗਾਇਆ

ਗੜ੍ਹਸ਼ੰਕਰ, 18 ਜੁਲਾਈ (ਧਾਲੀਵਾਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਕੁੱਕੜ ਮਜਾਰਾ ਦੇ ਪ੍ਰਬੰਧਕਾਂ ਵਲੋਂ ਨੇੜਲੇ ਪਿੰਡ ਕਾਲੇਵਾਲ ਲੱਲੀਆਂ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਦੀ ਆਰੰਭਤਾ ...

ਪੂਰੀ ਖ਼ਬਰ »

ਸਰਕਾਰੀ ਪੋਲੀਟੈਕਨਿਕ ਕਾਲਜ 'ਚ ਸਮਾਗਮ ਕਰਵਾਇਆ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਵਿਖੇ ਵੱਖ-ਵੱਖ ਕੋਰਸਾਂ ਵਿਚ ਦਾਖਲਾ ਲੈ ਚੁੱਕੇ ਵਿਦਿਆਰਥੀਆਂ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜੀ ਆਇਆ ਕਹਿਣ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਦੀ ਪਿ੍ੰਸੀਪਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਰਾਇ ਸਾਹਿਬ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਚੱਬੇਵਾਲ, 18 ਜੁਲਾਈ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵੁਮੈਨ ਹਰੀਆਂ ਵੇਲਾਂ ਚੱਬੇਵਾਲ ਦਾ ਬੀ. ਕਾਮ. ...

ਪੂਰੀ ਖ਼ਬਰ »

ਮਿ੍ਤਕ ਦੀ ਲਾਸ਼ ਪੁਰਤਗਾਲ ਤੋਂ ਭਾਰਤ ਲਿਆਉਣ ਲਈ ਖੰਨਾ ਕੋਲ ਲਗਾਈ ਗੁਹਾਰ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਪਿੰਡ ਮਿਆਣੀ ਦੇ ਵਾਸੀ ਰਜਤ ਦੀ ਪੁਰਤਗਾਲ 'ਚ ਦੁਰਘਟਨਾ ਦੌਰਾਨ ਹੋਈ ਮੌਤ ਕਾਰਨ ਉਸ ਦੇ ਪਰਿਵਾਰ ਨੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਤੋਂ ਉਸ ਦੀ ਲਾਸ਼ ਨੂੰ ਪੁਰਤਗਾਲ ਤੋਂ ਭਾਰਤ ਲਿਆਉਣ ਦੀ ਗੁਹਾਰ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਣਕਾਰੀ ਦੇਣ ਲਈ ਚੌਹਾਲ ਸਕੂਲ 'ਚ ਸੈਮੀਨਾਰ

ਹੁਸ਼ਿਆਰਪੁਰ, 18 ਜੁਲਾਈ (ਨਰਿੰਦਰ ਸਿੰਘ ਬੱਡਲਾ)-ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਬੱਡੀ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਹਾਲ 'ਚ ਪਿ੍ੰਸੀਪਲ ਇੰਦਰਾ ਰਾਣੀ ਦੀ ਅਗਵਾਈ 'ਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ...

ਪੂਰੀ ਖ਼ਬਰ »

ਅਰੋੜਾ ਵਲੋਂ ਪਿੰਡ ਨਾਰੂ ਨੰਗਲ ਖਾਸ ਦੇ ਖੇਡ ਸਟੇਡੀਅਮ ਲਈ 5 ਲੱਖ ਰੁਪਏ ਦਾ ਚੈੱਕ ਭੇਟ

ਹੁਸ਼ਿਆਰਪੁਰ, 18 ਜੁਲਾਈ (ਨਰਿੰਦਰ ਸਿੰਘ ਬੱਡਲਾ)-ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ਵਿਚ 550 ਬੂਟੇ ਲਗਾਏ ਜਾ ਰਹੇ ਹਨ, ਉੱਥੇ ...

ਪੂਰੀ ਖ਼ਬਰ »

ਦੇਹਰੀਵਾਲ 'ਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਅੱਡਾ ਸਰਾਂ , 18 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਐਸ. ਡੀ. ਐਮ. ਦਸੂਹਾ ਦੇ ਦਿਸ਼ਾ ਨਿਰਦੇਸ਼ ਤੇ ਐੱਸ.ਐਮ. ਓ. ਟਾਂਡਾ ਡਾ: ਕੇਵਲ ਸਿੰਘ ਦੀ ਅਗਵਾਈ ਅਤੇ ਕਲਸਟਰ ਕੋਆਰਡੀਨੇਟਰ ਦੀ ਦੇਖ-ਰੇਖ ਹੇਠ ਪਿੰਡ ਦੇਹਰੀਵਾਲ ਵਿਖੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਨਸ਼ੇ ਖਿਲਾਫ ...

ਪੂਰੀ ਖ਼ਬਰ »

ਡਾ. ਰਾਜ ਨੇ ਪਿੰਡ ਦਾਤਾ 'ਚ ਲਿਆ ਵਿਕਾਸ ਕੰਮਾਂ ਦਾ ਜਾਇਜ਼ਾ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਵਲੋਂ ਦਾਤਾ ਦੀ ਪੰਚਾਇਤ ਨਾਲ ਰਾਬਤਾ ਕਾਇਮ ਕਰਕੇ ਵਿਕਾਸ ਕੰਮਾਂ ਦੀ ਜਾਣਕਾਰੀ ਲਈ ਅਤੇ ਪੰਚਾਇਤ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਮੌਕੇ 'ਤੇ ਹੀ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਖੂਨਦਾਨ ਕੈਂਪ ਲਗਾਇਆ

ਬੀਣੇਵਾਲ, 18 ਜੁਲਾਈ (ਬੈਜ ਚੌਧਰੀ)-ਡੇਰਾ ਬਾਪੂ ਕੁੰਭ ਦਾਸ (ਛੱਪੜੀ) ਪਿੰਡ ਅਚਲਪੁਰ 'ਚ ਭਾਈ ਘਨ੍ਹੱਈਆ ਜੀ ਚੈਰੀਟੇਬਲ ਬਲੱਡ ਬੈਂਕ ਹੁਸ਼ਿਆਰਪੁਰ ਵਲੋਂ ਬੀਤ ਭਲਾਈ ਕਮੇਟੀ ਅਤੇ ਉਪਕਾਰ ਚੈਰੀਟੇਬਲ ਟਰੱਸਟ ਗੜ੍ਹਸ਼ੰਕਰ ਦੇ ਸਹਿਯੋਗ ਨਾਲ 7ਵਾਂ ਖੂਨਦਾਨ ਕੈਂਪ ਲਗਾਇਆ ਗਿਆ ...

ਪੂਰੀ ਖ਼ਬਰ »

ਵਿਜੇ ਸਿਟੀ ਸੈਂਟਰ ਮਾਲ ਦਸੂਹਾ ਲੋਕਾਂ ਲਈ ਵਰਦਾਨ ਸਾਬਤ, ਮਾਲ ਵਿਚ ਭਾਰੀ ਸੇਲ

ਦਸੂਹਾ, 18 ਜੁਲਾਈ (ਭੁੱਲਰ)-ਵਿਜੇ ਸਿਟੀ ਸੈਂਟਰ ਮਾਲ ਦਸੂਹਾ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਵਿਜੇ ਸ਼ਰਮਾ ਮਾਲਕ ਵਿਜੇ ਸਿਟੀ ਸੈਂਟਰ ਮਾਲ ਨੇ ਦੱਸਿਆ ਕਿ ਟਾਂਡਾ, ਦਸੂਹਾ, ਮੁਕੇਰੀਆਂ ਦਾ ਸਭ ਤੋਂ ਪੁਰਾਣਾ ਅਤੇ ਸਭ ਤੋਂ ਵੱਡਾ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਉਸਾਰੂ ਮਾਹੌਲ ਦੇਣ ਲਈ ਸੂਬਾ ਸਰਕਾਰ ਵਚਨਬੱਧ-ਅਰੋੜਾ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਇਕ ਉਸਾਰੂ ਮਾਹੌਲ ਦਿੱਤਾ ਜਾ ਰਿਹਾ ਹੈ ਤਾਂ ਜੋ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਹੋ ਸਕੇ | ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਨੰਗਲ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਉਸਾਰੂ ਮਾਹੌਲ ਦੇਣ ਲਈ ਸੂਬਾ ਸਰਕਾਰ ਵਚਨਬੱਧ-ਅਰੋੜਾ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਇਕ ਉਸਾਰੂ ਮਾਹੌਲ ਦਿੱਤਾ ਜਾ ਰਿਹਾ ਹੈ ਤਾਂ ਜੋ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਹੋ ਸਕੇ | ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਨੰਗਲ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਦਸੂਹਾ ਵਲੋਂ ਸਰਕਾਰੀ ਹਸਪਤਾਲ ਟਾਂਡਾ ਦੇ ਨਸ਼ਾ ਛਡਾਊ ਕੇਂਦਰ ਦਾ ਦੌਰਾ

ਟਾਂਡਾ ਉੜਮੁੜ, 18 ਜੁਲਾਈ (ਭਗਵਾਨ ਸਿੰਘ ਸੈਣੀ)-ਸਰਕਾਰੀ ਹਸਪਤਾਲ ਟਾਂਡਾ ਵਿਖੇ ਚੱਲ ਰਹੇ ਨਸ਼ਾ ਛਡਾਊ ਕੇਂਦਰ ਦਾ ਐੱਸ.ਡੀ.ਐਮ. ਦਸੂਹਾ ਜੋਤੀ ਬਾਲਾ ਵਲੋਂ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਵਲੋਂ ਐੱਸ.ਐਮ.ਓ. ਡਾ. ਕੇਵਲ ਸਿੰਘ ਓਕ ਸੈਂਟਰ ਦੇ ਸਟਾਫ਼, ਡਾਕਟਰਾਂ ਅਤੇ ...

ਪੂਰੀ ਖ਼ਬਰ »

ਬਿਜਲੀ ਦੀ ਨਾਕਸ ਸਪਲਾਈ ਨੂੰ ਲੈ ਕੇ ਰਾਜਪੁਰ ਭਾਈਆਂ ਵਾਸੀ ਐਸ. ਡੀ. ਓ. ਨੂੰ ਮਿਲੇ

ਹੁਸ਼ਿਆਰਪੁਰ, 18 ਜੁਲਾਈ (ਨਰਿੰਦਰ ਸਿੰਘ ਬੱਡਲਾ)- ਪਿੰਡ ਰਾਜਪੁਰ ਭਾਈਆਂ ਦੇ ਵਾਸੀਆਂ ਵਲੋਂ ਪਿੰਡ 'ਚ ਬਿਜਲੀ ਦੀ ਨਾਕਸ ਸਪਲਾਈ ਨੂੰ ਲੈ ਕੇ ਸਬਸਟੇਸ਼ਨ ਮਰਨਾਈਆਂ ਦੇ ਐਸ.ਡੀ.ਓ. ਨੂੰ ਸਮੱਸਿਆ ਸਬੰਧੀ ਜਾਣੂ ਕਰਵਾਇਆ ਗਿਆ | ਇਸ ਮੌਕੇ ਹਰਪਾਲ ਸਿੰਘ ਸੰਘਾ, ਸਾਬਕਾ ਸਰਪੰਚ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਪ੍ਰਧਾਨ ਤੇ ਅਮਨਦੀਪ ਸਿੰਘ ਰੂਬਲ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਮਿਆਣੀ, 18 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਮਿਆਣੀ ਵਿਖੇ ਭਾਜਪਾ ਮੰਡਲ ਮਿਆਣੀ ਦੀ ਅਹਿਮ ਮੀਟਿੰਗ ਮੰਡਲ ਪ੍ਰਧਾਨ ਅਮਿੱਤ ਤਲਵਾੜ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਭਾਜਪਾ ਓ. ਬੀ. ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬਰਿਆਣਾ 'ਚ ਬੂਟੇ ਲਗਾਉਣ ਦੀ ਸ਼ੁਰੂਆਤ

ਸੈਲਾ ਖ਼ੁਰਦ, 18 ਜੁਲਾਈ (ਹਰਵਿੰਦਰ ਸਿੰਘ ਬੰਗਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬਰਿਆਣਾ ਵਿਖੇ ਸੋਹਣ ਸਿੰਘ ਠੰਡਲ ਸਾਬਕਾ ਮੰਤਰੀ ਦੀ ਅਗਵਾਈ 'ਚ ਸਰਪੰਚ ਪਰਮਜੀਤ ਕੌਰ ਵਲੋਂ 550 ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਗਰੀਨ ਏਡ ਸੰਸਥਾ ਵਲੋਂ ਪਿੰਡ ਤਲਵੰਡੀ ਸੱਲਾਂ ਤੋਂ ਬੂਟੇ ਲਗਾਉਣ ਦੀ ਸ਼ੁਰੂਆਤ

ਟਾਂਡਾ ਉੜਮੁੜ, 18 ਜੁਲਾਈ (ਭਗਵਾਨ ਸਿੰਘ ਸੈਣੀ)-ਗਰੀਨ ਏਡ ਸੰਸਥਾ ਵਲੋਂ ਬੇਟ ਇਲਾਕੇ ਦੇ ਪਿੰਡਾਂ ਵਿਚ ਲਗਭਗ 2 ਹਜ਼ਾਰ ਬੂਟੇ ਲਗਾਉਣ ਦੇ ਮਿਸ਼ਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸੰਸਥਾ ਵਲੋਂ ਮੁੱਖ ਸੇਵਾਦਾਰ ਜਤਿੰਦਰ ਪਾਲ ਸਿੰਘ ਜੇ.ਪੀ. ਦੀ ਅਗਵਾਈ ਵਿਚ ਬੂਟੇ ਲਗਾਉਣ ...

ਪੂਰੀ ਖ਼ਬਰ »

ਪਿੰਡ ਧੁੱਗਾ ਕਲਾਂ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਾਇਆ

ਦਸੂਹਾ, 18 ਜੁਲਾਈ (ਭੁੱਲਰ)- ਪਿੰਡ ਧੁੱਗਾ ਕਲਾਂ ਵਿਖੇ ਨਸ਼ਿਆਂ ਵਿਰੁੱਧ ਆਂਗਣਵਾੜੀ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸਾਬਕਾ ਡੀ.ਪੀ.ਆਰ.ਓ. ਗੁਰਮੀਤ ਸਿੰਘ ਧੁੱਗਾ ਨੇ ਸੰਬੋਧਨ ਕਰਦਿਆਂ ਨਸ਼ਿਆਂ ਦੇ ਪੈ ਰਹੇ ਮਾੜੇ ਪ੍ਰਭਾਵ ਤੋਂ ...

ਪੂਰੀ ਖ਼ਬਰ »

ਮੋਹਕਮਗੜ੍ਹ ਵਿਖੇ ਨਸ਼ਿਆਂ ਵਿਰੋਧੀ ਸੈਮੀਨਾਰ ਲਗਾਇਆ

ਚੌਲਾਂਗ, 18 ਜੁਲਾਈ (ਸੁਖਦੇਵ ਸਿੰਘ)-ਬਲਾਕ ਟਾਂਡਾ ਅਧੀਨ ਆਉਂਦੇ ਪਿੰਡ ਮੋਹਕਮਗੜ੍ਹ ਵਿਖੇ ਐੱਸ.ਡੀ.ਐਮ. ਸ੍ਰੀਮਤੀ ਜੋਤੀ ਬਾਲਾ ਮੱਟੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਐੱਸ.ਐਮ.ਓ. ਡਾ. ਕੇਵਲ ਕਾਜਲ ਟਾਂਡਾ ਕਲਸ਼ਟਰ ਕੋਆਰਡੀਨੇਟਰ ਦੀ ਅਗਵਾਈ ਵਿਚ ਨਸ਼ਿਆਂ ਵਿਰੋਧੀ ਜਾਗਿ੍ਤੀ ...

ਪੂਰੀ ਖ਼ਬਰ »

ਮੁਹੱਲਾ ਫ਼ਤਿਹਗੜ੍ਹ ਅਤੇ ਨਿਊ ਫ਼ਤਿਹਗੜ੍ਹ ਵਾਸੀਆਂ ਵਲੋਂ ਅਰੋੜਾ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਹੁਸ਼ਿਆਰਪੁਰ ਦੀ ਘਟੀਆ ਕਾਰਗੁਜ਼ਾਰੀ ਅਤੇ ਕੌਾਸਲਰ ਦੀ ਅਣਦੇਖੀ ਤੋਂ ਦੁਖੀ ਸਥਾਨਕ ਵਾਰਡ ਨੰਬਰ ਦੇ 13 ਦੇ ਮੁਹੱਲਾ ਫ਼ਤਿਹਗੜ੍ਹ ਅਤੇ ਨਿਊ ਫ਼ਤਿਹਗੜ੍ਹ ਦੇ ਨਿਵਾਸੀਆਂ ਵਲੋਂ ਸਾਬਕਾ ਕੌਾਸਲਰ ਅਜੀਤ ਸਿੰਘ ...

ਪੂਰੀ ਖ਼ਬਰ »

ਬਲਾਕ ਪੱਧਰੀ ਕੁਇਜ਼ ਮੁਕਾਬਲੇ 'ਚ ਸਰਕਾਰੀ ਮਿਡਲ ਸਕੂਲ ਓਹੜਪੁਰ ਦੀ ਟੀਮ ਜੇਤੂ

ਟਾਂਡਾ ਉੜਮੁੜ, 18 ਜੁਲਾਈ (ਭਗਵਾਨ ਸਿੰਘ ਸੈਣੀ, ਗੁਰਾਇਆ)-ਪੰਜਾਬ ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕਰਵਾਏ ਗਏ ਕੁਇਜ਼ ਮੁਕਾਬਲੇ ਵਿਚ ਸਰਕਾਰੀ ਮਿਡਲ ਸਕੂਲ ਓਹੜਪੁਰ ਨੇ ਮਿਡਲ ਵਰਗ ਦੇ ਮੁਕਾਬਲੇ ਵਿਚ ਪਹਿਲਾ ...

ਪੂਰੀ ਖ਼ਬਰ »

ਚੱਬੇਵਾਲ ਕਾਲਜ ਦਾ ਬੀ. ਕਾਮ. ਸਮੈਸਟਰ ਦੂਜਾ ਦਾ ਨਤੀਜਾ ਸੌ ਫ਼ੀਸਦੀ ਰਿਹਾ

ਚੱਬੇਵਾਲ, 18 ਜੁਲਾਈ (ਰਾਜਾ ਸਿੰਘ ਪੱਟੀ)-ਲੜਕੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਨਾਲ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ...

ਪੂਰੀ ਖ਼ਬਰ »

ਸਰਕਾਰ ਜਨਰਲ ਵਰਗ ਦੀ ਭਲਾਈ ਲਈ ਵੱਖਰਾ ਭਲਾਈ ਵਿਭਾਗ ਤੇ ਕਮਿਸ਼ਨ ਬਣਾਏ-ਪਰਾਸ਼ਰ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਕਪਲਦੇਵ ਪਰਾਸ਼ਰ ਦੀ ਪ੍ਰਧਾਨਗੀ ਹੇਠ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਜਨਰਲ ਵਰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX