ਤਾਜਾ ਖ਼ਬਰਾਂ


ਪਿੰਡ ਮਸਤਗੜ੍ਹ 'ਚ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ, ਤਿੰਨ ਗੰਭੀਰ ਜ਼ਖ਼ਮੀ
. . .  36 minutes ago
ਮੁੱਲਾਂਪੁਰ ਗਰੀਬਦਾਸ, 17 ਨਵੰਬਰ (ਦਿਲਬਰ ਸਿੰਘ ਖੈਰਪੁਰ) - ਨੇੜਲੇ ਪਿੰਡ ਮਸਤਗੜ੍ਹ ਵਿਖੇ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ 'ਚ ਦੋ ਬਜ਼ੁਰਗ ਅਤੇ ਇੱਕ ਨੌਜਵਾਨ ਗੰਭੀਰ ਜ਼ਖ਼ਮੀ...
ਸਰਦੀਆਂ ਦੇ ਮੌਸਮ ਕਾਰਨ ਬੰਦ ਬਦਰੀਨਾਥ ਮੰਦਰ ਦੇ ਕਪਾਟ
. . .  59 minutes ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਕਾਰਨ ਅੱਜ 6 ਮਹੀਨਿਆਂ ਲਈਂ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਮੰਦਰ...
ਸ਼ੱਕੀ ਹਾਲਤਾਂ 'ਚ 26 ਸਾਲਾਂ ਨੌਜਵਾਨ ਦੀ ਹੋਈ ਮੌਤ
. . .  about 1 hour ago
ਗੁਰੂ ਹਰਸਹਾਏ, 17 ਨਵੰਬਰ (ਕਪਿਲ ਕੰਧਾਰੀ)- ਅੱਜ ਗੁਰੂ ਹਰ ਸਹਾਏ ਵਿਖੇ ਸ਼ੱਕੀ ਹਾਲਤਾਂ 'ਚ ਇਕ 26 ਸਾਲਾਂ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ...
ਨਸ਼ਾ ਕਰਨ ਵਾਲੇ ਥਾਣੇਦਾਰ ਸਮੇਤ ਦੋ ਪੁਲਿਸ ਮੁਲਾਜ਼ਮ ਕੀਤੇ ਗਏ ਨੌਕਰੀ ਤੋਂ ਬਰਖ਼ਾਸਤ
. . .  about 1 hour ago
ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)- ਕੁੱਝ ਦਿਨ ਪਹਿਲਾਂ ਥਾਣਾ ਪੱਟੀ ਵਿਖੇ ਤਾਇਨਾਤ ਇਕ ਏ.ਐੱਸ.ਆਈ. ਅਤੇ ਹਵਾਲਦਾਰ ਦੇ ਜਵਾਨ ਦੀ ਨਸ਼ੇ ਦੀ ਵਰਤੋਂ ਕਰਦਿਆਂ...
ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ 'ਚ ਧਮਾਕਾ, ਤਿੰਨ ਜਵਾਨ ਜ਼ਖ਼ਮੀ
. . .  about 1 hour ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) ਦੇ ਨੇੜੇ ਪੈਂਦੇ ਅਖਨੂਰ ਸੈਕਟਰ 'ਚ ਅੱਜ ਹੋਏ ਇੱਕ ਸ਼ੱਕੀ ਧਮਾਕੇ 'ਚ ਫੌਜ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਫੌਜ ਦੇ ਸੂਤਰਾਂ...
ਪ੍ਰਧਾਨ ਮੰਤਰੀ ਮੋਦੀ ਕੋਲ ਐਨ.ਡੀ.ਏ ਦੀ ਕੋਆਰਡੀਨੇਸ਼ਨ ਕਮੇਟੀ ਬਣਾਉਣ ਦੀ ਕੀਤੀ ਗਈ ਅਪੀਲ : ਪਾਸਵਾਨ
. . .  about 1 hour ago
ਨਵੀਂ ਦਿੱਲੀ, 17 ਨਵੰਬਰ- ਐਨ.ਡੀ.ਏ ਦੀ ਬੈਠਕ ਤੋਂ ਬਾਅਦ ਐਲ.ਜੇ.ਪੀ ਦੇ ਪ੍ਰਧਾਨ ਚਿਰਾਗ਼ ਪਾਸਵਾਨ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ...
19 ਨਵੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 17 ਨਵੰਬਰ- ਆਉਣ ਵਾਲੀ 19 ਨਵੰਬਰ ਨੂੰ ਸੰਸਦ ਦੇ ਲਾਇਬ੍ਰੇਰੀ ਭਵਨ 'ਚ ਭਾਰਤੀ ਜਨਤਾ...
ਅਸਤੀਫ਼ੇ ਮਗਰੋਂ ਲੋਕ ਸਭਾ 'ਚ ਬਦਲੀ ਗਈ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੀ ਸੀਟ
. . .  about 2 hours ago
ਨਵੀਂ ਦਿੱਲੀ, 17 ਨਵੰਬਰ- ਹਾਲ ਹੀ 'ਚ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੀ ਲੋਕ ਸਭਾ 'ਚ ਬੈਠਣ ਦੀ ਸੀਟ 'ਚ ਫੇਰਬਦਲ ਕੀਤਾ ਗਿਆ...
ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਪੁਤਲਿਆਂ ਨੂੰ ਗਧਿਆ 'ਤੇ ਬਿਠਾ ਕੇ ਲਿਆਏ ਅਧਿਆਪਕਾਂ 'ਤੇ ਲਾਠੀਚਾਰਜ
. . .  about 2 hours ago
ਸੰਗਰੂਰ, 17 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਲੰਮੇ ਸਮੇਂ ਤੋਂ ਪੱਕਾ ਮੋਰਚਾ ਲਾ ਕੇ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ 'ਤੇ ਅੱਜ ਉਸ ਸਮੇਂ ਪੁਲਿਸ ਵਲੋਂ ਪਾਣੀ ਦੀਆਂ...
ਮਸਜਿਦ ਦੇ ਲਈ ਦੂਸਰੀ ਜਗ੍ਹਾ ਜ਼ਮੀਨ ਸਵੀਕਾਰ ਨਹੀਂ ਕਰੇਗਾ ਮੁਸਲਿਮ ਪੱਖ : ਏ.ਆਈ.ਐਮ.ਪੀ.ਐਲ.ਬੀ
. . .  about 3 hours ago
ਲਖਨਊ, 17 ਨਵੰਬਰ- ਅਯੁੱਧਿਆ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਮੰਦਿਰ ਦੇ ਹੱਕ 'ਚ ਆਉਣ ਤੋਂ ਬਾਅਦ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਇਸ ਮਸਲੇ 'ਤੇ ਬੈਠਕ ...
ਗੋਤਾਬਾਯਾ ਰਾਜਪਕਸ਼ੇ ਹੋਣਗੇ ਸ੍ਰੀਲੰਕਾ ਦੇ ਅਗਲੇ ਰਾਸ਼ਟਰਪਤੀ
. . .  about 3 hours ago
ਕੋਲੰਬੋ, 17 ਨਵੰਬਰ- ਸ੍ਰੀਲੰਕਾ ਦੇ ਸਾਬਕਾ ਰੱਖਿਆ ਮੰਤਰੀ ਅਤੇ ਸ੍ਰੀਲੰਕਾ ਪੋਡੁਜਾਨਾ ਪੇਰਾਮੁਨਾ ਪਾਰਟੀ ਦੇ ਉਮੀਦਵਾਰ ਗੋਤਾਬਾਯਾ ਰਾਜਪਕਸ਼ੇ ਦੇਸ਼ ਦੇ ਅਗਲੇ ਰਾਸ਼ਟਰਪਤੀ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਐੱਨ. ਡੀ. ਏ. ਦੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਦਿੱਲੀ 'ਚ ਸੰਸਦ ਦੇ ਲਾਇਬ੍ਰੇਰੀ ਭਵਨ 'ਚ ਐੱਨ. ਡੀ. ਏ. ਦੀ ਬੈਠਕ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ...
ਅਯੁੱਧਿਆ ਮਾਮਲੇ 'ਤੇ ਸਾਨੂੰ ਸਮੀਖਿਆ ਪਟੀਸ਼ਨ ਕਰਨੀ ਚਾਹੀਦੀ ਹੈ ਦਾਇਰ : ਮੌਲਾਨਾ ਅਰਸ਼ਦ ਮਦਨੀ
. . .  about 3 hours ago
ਲਖਨਊ, 17 ਨਵੰਬਰ- ਲਖਨਊ 'ਚ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਦੀ ਬੈਠਕ ਦੇ ਬਾਅਦ ਮੌਲਾਨਾ ਅਰਸ਼ਦ ਮਦਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅਯੁੱਧਿਆ ਮਾਮਲੇ 'ਤੇ ਉਨ੍ਹਾਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਅਸੀ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਟਰੱਕ ਨੂੰ ਲਾਈ ਅੱਗ
. . .  1 minute ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ 'ਚ ਬੀਤੀ ਰਾਤ ਅੱਤਵਾਦੀਆਂ ਨੇ ਇੱਕ ਟਰੱਕ ਨੂੰ ਅੱਗ ਲਗਾ ਦਿੱਤੀ। ਹਾਲਾਂਕਿ ਇਸ...
ਕੈਂਪਸ 'ਚ ਵਿਵੇਕਾਨੰਦ ਦੇ ਬੁੱਤ ਨਾਲ ਭੰਨ-ਤੋੜ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ : ਜੇ.ਐਨ.ਯੂ ਪ੍ਰਸ਼ਾਸਨ
. . .  about 4 hours ago
ਨਵੀਂ ਦਿੱਲੀ, 17 ਨਵੰਬਰ- ਜੇ.ਐਨ.ਯੂ ਕੈਂਪਸ 'ਚ ਵਿਵੇਕਾਨੰਦ ਦੇ ਬੁੱਤ ਨਾਲ ਛੇੜ-ਛਾੜ ਦੀ ਘਟਨਾ 'ਤੇ ਜੇ.ਐਨ.ਯੂ ਪ੍ਰਸ਼ਾਸਨ ਨੇ ਵਿਦਿਆਰਥੀਆਂ ਵੱਲੋਂ ਕੀਤੀ ਗਈ ਭੰਨ-ਤੋੜ ਦੀ ਨਿੰਦਾ ...
ਸਰਬ ਪਾਰਟੀ ਬੈਠਕ ਤੋਂ ਬਾਅਦ ਬੋਲੇ ਆਜ਼ਾਦ, ਕਿਹਾ- ਹਿਰਾਸਤ 'ਚ ਰੱਖੇ ਫ਼ਾਰੂਕ ਅਬਦੁੱਲਾ ਨੂੰ ਛੱਡੇ ਸਰਕਾਰ
. . .  about 3 hours ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  about 4 hours ago
ਸੰਸਦ ਦੇ ਸਰਦ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ (ਸੋਧ) ਬਿੱਲ
. . .  about 5 hours ago
ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  about 5 hours ago
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  about 5 hours ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 6 hours ago
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 6 hours ago
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 7 hours ago
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 7 hours ago
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 7 hours ago
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 7 hours ago
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 8 hours ago
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 8 hours ago
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 8 hours ago
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 8 hours ago
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 9 hours ago
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  1 minute ago
ਅੱਜ ਦਾ ਵਿਚਾਰ
. . .  about 11 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  about 1 hour ago
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  about 1 hour ago
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  33 minutes ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  43 minutes ago
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  about 1 hour ago
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  about 1 hour ago
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  about 1 hour ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਸਾਉਣ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਅਗਾਊਾ ਪ੍ਰਬੰਧਾਂ ਦਾ ਜਾਇਜ਼ਾ

ਨਵਾਂਸ਼ਹਿਰ, 18 ਜੁਲਾਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਾਨਸੂਨ 'ਚ ਹੋ ਰਹੀ ਭਾਰੀ ਬਰਸਾਤ ਦੇ ਮੱਦੇਨਜ਼ਰ ਹੜ੍ਹਾਂ ਵਰਗੀ ਕਿਸੇ ਵੀ ਤਰ੍ਹਾਂ ਦੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਮੁਕੰਮਲ ਪ੍ਰਬੰਧ ਕੀਤੇ ਗਏ ਹਨ ਤੇ ਤਿੰਨਾਂ ਸਬ ਡਵੀਜ਼ਨਾਂ ਦੇ ਉੱਪ ਮੰਡਲ ਮੈਜਿਸਟਰੇਟਾਂ ਨੂੰ ਆਪੋ-ਆਪਣੀ ਸਬ ਡਵੀਜ਼ਨ 'ਚ ਕਿਸੇ ਵੀ ਤਰ੍ਹਾਂ ਦੇ ਹਾਲਾਤ ਪੈਦਾ ਹੋਣ 'ਤੇ ਤੁਰੰਤ ਬਚਾਅ ਕਾਰਜ ਆਰੰਭ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪਮ ਕਲੇਰ ਨੇ ਅੱਜ ਸ਼ਾਮ ਹੜ੍ਹਾਂ ਦੀ ਰੋਕਥਾਮ ਲਈ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਬਾਅਦ ਕੀਤਾ | ਉਨ੍ਹਾਂ ਨੇ ਮੀਟਿੰਗ ਵਿਚ ਮੌਜੂਦ ਐਸ.ਪੀ. (ਐਚ) ਸ਼੍ਰੀ ਹਰੀਸ਼ ਦਿਆਮਾ, ਡੀ.ਐਸ.ਪੀ. ਨਵਾਂਸ਼ਹਿਰ ਕੈਲਾਸ਼ ਚੰਦਰ ਅਤੇ ਡੀ.ਐਸ.ਪੀ. ਬਲਾਚੌਰ ਜਤਿੰਦਰਜੀਤ ਸਿੰਘ ਨੂੰ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ 'ਤੇ ਲਗਾਤਾਰ ਨਿਗਰਾਨੀ ਰੱਖਣ ਲਈ ਵੀ ਆਖਿਆ | ਸ਼੍ਰੀਮਤੀ ਕਲੇਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ 'ਤੇ 24 ਘੰਟੇ ਚੱਲਣ ਵਾਲੇ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ | ਇਨ੍ਹਾਂ ਵਿਚ ਜ਼ਿਲ੍ਹਾ ਪੱਧਰ 'ਤੇ ਕਾਇਮ ਕੀਤੇ ਗਏ ਹੜ੍ਹ ਕੰਟਰੋਲ ਰੂਮ ਦਾ ਨੰਬਰ 01823-505824 ਅਤੇ 226426 ਹੈ | ਨਵਾਂਸ਼ਹਿਰ ਸਬ ਡਵੀਜ਼ਨ ਲਈ 01823-220016, ਬਲਾਚੌਰ ਸਬ ਡਵੀਜ਼ਨ ਲਈ 01885-220075 ਅਤੇ ਬੰਗਾ ਸਬ ਡਵੀਜ਼ਨ ਲਈ 01823-264666 ਹੜ੍ਹ ਕੰਟਰੋਲ ਰੂਮ ਦੇ ਨੰਬਰ ਹੋਣਗੇ | ਉਨ੍ਹਾਂ ਦੱਸਿਆ ਕਿ ਜਿੱਥੇ ਐਸ.ਡੀ.ਐਮ. ਹੜ੍ਹ ਰੋਕੂ ਪ੍ਰਬੰਧਾਂ ਲਈ ਆਪੋ ਆਪਣੀ ਸਬ-ਡਵੀਜ਼ਨ ਦੇ ਇੰਚਾਰਜ ਲਾਏ ਗਏ ਹਨ, ਉੱਥੇ ਰਾਹਤ ਤੇ ਬਚਾਅ ਕਾਰਜਾਂ ਲਈ ਸਬੰਧਤ ਵਿਭਾਗਾਂ ਦੇ ਜ਼ਿਲ੍ਹਾ ਮੁਖੀ ਨੋਡਲ ਅਫ਼ਸਰ ਲਾਏ ਗਏ ਹਨ | ਉਨ੍ਹਾਂ ਨੇ ਮਾਲ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪਿੰਡਾਂ 'ਚ ਹੜ੍ਹ ਦੀ ਸਥਿਤੀ ਵਿਚ ਰਾਹਤ ਕਾਰਜਾਂ ਲਈ ਕਿਸ਼ਤੀਆਂ, ਟੈਂਟ, ਗੋਤਾ ਖੋਰਾ, ਪਾਣੀ ਕੱਢਣ ਲਈ ਇੰਜਣਾਂ ਆਦਿ ਦਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ | ਡਰੇਨੇਜ਼ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਾਮ ਰਤਨ ਨੂੰ ਦਰਿਆ ਵਿਚ ਰੋਪੜ ਹੈਡ ਵਰਕਸ ਤੋਂ ਆਉਣ ਵਾਲੇ ਪਾਣੀ ਦੀ ਸਥਿਤੀ ਬਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰੰਤਰ ਸੂਚਿਤ ਕਰਦੇ ਰਹਿਣ ਅਤੇ ਸਤਲੁਜ ਦੇ ਬੰਨ੍ਹ ਦੇ ਨਾਜ਼ੁਕ ਥਾਵਾਂ ਦੀ ਵਿਸ਼ੇਸ਼ ਤੌਰ 'ਤੇ ਵਿਭਾਗੀ ਨਿਗਰਾਨੀ ਕਰਨ ਲਈ ਆਖਿਆ | ਸਿਵਲ ਸਰਜਨ ਨੂੰ ਮੈਡੀਕਲ ਟੀਮਾਂ ਅਤੇ ਦਵਾਈਆਂ ਦਾ ਹੰਗਾਮੀ ਸਥਿਤੀ ਲਈ ਅਗਾਊਾ ਪ੍ਰਬੰਧ ਕਰਨ, ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਦੇ ਚਾਰੇ, ਡੀ.ਐਫ.ਐਸ.ਸੀ. ਨੂੰ ਲੋੜ ਪੈਣ 'ਤੇ ਰਾਹਤ ਕੇਂਦਰਾਂ ਲਈ ਲੋੜੀਂਦੇ ਰਾਸ਼ਨ, ਪੈਟਰੋਲ, ਡੀਜ਼ਲ ਦੇ ਪ੍ਰਬੰਧ ਕਰਨ ਲਈ ਆਖਿਆ ਗਿਆ | ਮੀਟਿੰਗ ਵਿਚ ਐਸ.ਡੀ.ਐਮ. ਨਵਾਂਸ਼ਹਿਰ ਡਾ. ਵਿਨੀਤ ਕੁਮਾਰ, ਐਸ.ਡੀ.ਐਮ. ਬਲਾਚੌਰ ਜਸਵੀਰ ਸਿੰਘ, ਸਿਵਲ ਸਰਜਨ ਡਾ: ਰਜਿੰਦਰ ਪ੍ਰਸ਼ਾਦ ਭਾਟੀਆ, ਤਹਿਸੀਲਦਾਰ ਬੰਗਾ ਅਜੀਤਪਾਲ ਸਿੰਘ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਜਸਵੀਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਵਿਪਨ ਭੰਡਾਰੀ ਤੇ ਹੋਰ ਅਧਿਕਾਰੀ ਮੌਜੂਦ ਸਨ |

ਬੰਗਾ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਬ ਡਵੀਜ਼ਨ ਪੱਧਰੀ ਕਬੱਡੀ ਮੁਕਾਬਲਿਆਂ ਦੀ ਸ਼ੁਰੂਆਤ

ਬੰਗਾ, 18 ਜੁਲਾਈ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਤੀਵਿਧੀਆਂ ਦੀ ਲੜੀ 'ਚ ਜ਼ਿਲ੍ਹੇ 'ਚ ਕਰਵਾਏ ਜਾ ਰਹੇ ਸਬ ਡਵੀਜ਼ਨ ਪੱਧਰੀ ਕਬੱਡੀ ਮੁਕਾਬਲਿਆਂ ਤਹਿਤ ਖੇਡ ਵਿਭਾਗ ਵਲੋਂ ਸਬ ਡਵੀਜ਼ਨ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਘਰ-ਘਰ ਰੋਜ਼ਗਾਰ ਤਹਿਤ ਕਾਰਨਰ ਲਗਾਇਆ

ਨਵਾਂਸ਼ਹਿਰ, 18 ਜੁਲਾਈ (ਹਰਵਿੰਦਰ ਸਿੰਘ)-ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ:ਨੀਨਾ ਦੀ ਅਗਵਾਈ 'ਚ ਓ.ਪੀ.ਡੀ. ਦੇ ਨਾਲ ਘਰ-ਘਰ ਰੋਜ਼ਗਾਰ ਤਹਿਤ ਇਕ ਅਲੱਗ ਕਾਰਨਰ ਲਗਾਇਆ ਗਿਆ | ਇਸ ਮੌਕੇ ਪਰਮਵੀਰ ਤੇ ਤਰਸੇਮ ਲਾਲ ਨੇ ਦੱਸਿਆ ਕਿ ਇਹ ਕਾਰਨਰ ...

ਪੂਰੀ ਖ਼ਬਰ »

ਰਿਆਲਟੀ ਸ਼ੋ 'ਕਿਸਮੇ ਕਿਤਨਾ ਹੈ ਦਮ ਸੀਜ਼ਨ 4 'ਦੇ ਗਰੈਂਡ ਫਿਨਾਲੇ ਵਿਚੋਂ ਮਨਮੀਤ ਨੇ ਹਾਸਲ ਕੀਤਾ ਦੂਸਰਾ ਸਥਾਨ

ਬੰਗਾ, 18 ਜੁਲਾਈ (ਲਾਲੀ ਬੰਗਾ)-ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੀ ਵਿਦਿਆਰਥਣ ਮਨਮੀਤ ਕੌਰ ਨੇ ਗਤਕਾ ਪ੍ਰਦਰਸ਼ਨੀ ਦੇ ਰਿਆਲਟੀ ਸ਼ੋਅ 'ਕਿਸਮੇ ਕਿਤਨਾ ਹੈ ਦਮ ਸੀਜ਼ਨ 4' ਦੇ ਗਰੈਡ ਫਿਨਾਲੇ ਵਿਚੋਂ ਦੂਸਰਾ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ | ਇਸ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ 'ਚ ਬੰਗਾ ਬਲਾਕ ਜ਼ਿਲ੍ਹੇ 'ਚੋਂ ਅੱਵਲ

ਬੰਗਾ, 18 ਜੁਲਾਈ (ਜਸਬੀਰ ਸਿੰਘ ਨੂਰਪੁਰ)-ਬੰਗਾ ਬਲਾਕ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ 'ਚ ਸਭ ਤੋਂ ਵੱਧ ਘਰ ਬਣਾ ਕੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਕੇਂਦਰ ਸਰਕਾਰ ਤੋਂ ਪ੍ਰਮਾਣ ਪੱਤਰ ਹਾਸਲ ਕੀਤਾ | ਡਿਪਟੀ ਕਮਿਸ਼ਨਰ ਵਿਨੇ ਬਬਲਾਨੀ ਅਤੇ ਨੀਰਜ ਕੁਮਾਰ ...

ਪੂਰੀ ਖ਼ਬਰ »

ਦੋ ਮੰਜ਼ਿਲਾਂ ਇਮਾਰਤ ਦੀ ਥਾਂ ਪਲਾਟ ਦੱਸ ਕੇ ਕਰਵਾਈ ਰਜਿਸਟਰੀ

ਨਵਾਂਸ਼ਹਿਰ, 18 ਜੁਲਾਈ (ਗੁਰਬਖਸ਼ ਸਿੰਘ ਮਹੇ)-ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਡਿਰੈਕਸ਼ਨ 'ਤੇ ਵਿਜੀਲੈਂਸ ਵਿਭਾਗ ਜਲੰਧਰ ਵਲੋਂ ਗੁਪਤ ਤੌਰ 'ਤੇ ਅਤੇ ਐੱਸ.ਪੀ. ਸਥਾਨਕ ਦੀ ਜਾਂਚ ਰਿਪੋਰਟ 'ਤੇ ਦੋ ਮੰਜ਼ਿਲਾਂ ਇਮਾਰਤ ...

ਪੂਰੀ ਖ਼ਬਰ »

ਲੱਖਪੁਰ ਲਾਗੇ ਹਥਿਆਰ ਦੀ ਨੋਕ 'ਤੇ ਬਜ਼ੁਰਗ ਲੁੱਟਿਆ

ਬੰਗਾ, 18 ਜੁਲਾਈ (ਜਸਬੀਰ ਸਿੰਘ ਨੂਰਪੁਰ)-ਪਿੰਡ ਮੱਲੂਪੋਤਾ ਤੋਂ ਲੱਖਪੁਰ ਸੜਕ 'ਤੇ ਸੈਲਰ ਲਾਗੇ ਹਥਿਆਰ ਦੀ ਨੋਕ 'ਤੇ ਲੁਟੇਰਿਆਂ ਨੇ ਇਕ ਬਜ਼ੁਰਗ ਨਾਲ ਲੁੱਟ ਖੋਹ ਕੀਤੀ | ਜੋਗਿੰਦਰ ਰਾਮ ਪੁੱਤਰ ਧੋਨਾ ਰਾਮ ਵਾਸੀ ਲੱਖਪੁਰ ਨੇ ਦੱਸਿਆ ਕਿ ਉਹ ਸਾਇਕਲ 'ਤੇ ਆਪਣੇ ਪਿੰਡ ਜਾ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਮੱਝ ਮਰੀ

ਸਾਹਲੋਂ, 18 ਜੁਲਾਈ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਕਰਿਆਮ ਵਿਖੇ ਕਰੰਟ ਲੱਗਣ ਨਾਲ ਇਕ ਗੁੱਜਰ ਪਰਿਵਾਰ ਦੀ ਮੱਝ ਮਰ ਗਈ | ਜਾਣਕਾਰੀ ਅਨੁਸਾਰ ਸੁਰਮਦੀਨ ਉਰਫ਼ ਲੰਬੂ ਵਾਸੀ ਕਰਿਆਮ ਨੇ ਦੱਸਿਆ ਕਿ ਉਸ ਦੀ ਪਤਨੀ ਬੱਚਿਆਂ ਨਾਲ ਸਵੇਰੇ ਪਿੰਡ ਦੇ ਬਾਹਰਲੇ ਪਾਸੇ ਖ਼ਾਲੀ ਖੇਤਾਂ ...

ਪੂਰੀ ਖ਼ਬਰ »

ਸਦਰ ਪੁਲਿਸ ਬਲਾਚੌਰ ਨੇ ਬਰਾਮਦ ਕੀਤੀਆਂ 34 ਪੇਟੀਆਂ ਸ਼ਰਾਬ

ਬਲਾਚੌਰ, 18 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਨਸ਼ਿਆਂ ਿਖ਼ਲਾਫ਼ ਜਾਰੀ ਮੁਹਿੰਮ ਤਹਿਤ ਪੁਲਿਸ ਥਾਣਾ ਸਦਰ ਬਲਾਚੌਰ ਵਲੋਂ ਚੰਡੀਗੜ੍ਹ ਵਿਖੇ ਵਿਕਣ ਯੋਗ 31 ਪੇਟੀਆਂ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਗੁਰਮੁਖ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਨਾਲ ਬਚਾਏ ਜਾ ਸਕਦੇ ਹਨ ਪਾਣੀ, ਬਿਜਲੀ ਤੇ ਧਰਤੀ ਦੀ ਸਿਹਤ

ਕਟਾਰੀਆਂ, 18 ਜੁਲਾਈ (ਨਵਜੋਤ ਸਿੰਘ ਜੱਖੂ)-ਝੋਨੇ ਦੀ ਸਿੱਧੀ ਬਿਜਾਈ, ਬੈੱਡ ਬਿਜਾਈ ਅਤੇ ਵੱਟਾਂ 'ਤੇ ਬਿਜਾਈ ਕਰਨ ਨਾਲ ਜਿੱਥੇ ਲੱਖਾਂ ਲੀਟਰ ਪਾਣੀ ਬਚਾਇਆ ਜਾ ਸਕਦਾ ਹੈ | ਉੱਥੇ ਇਸ ਨਾਲ ਝੋਨੇ ਦੇ ਝਾੜ ਅਤੇ ਕੁਆਲਿਟੀ 'ਤੇ ਵੀ ਕੋਈ ਬਹੁਤਾ ਅਸਰ ਨਹੀਂ ਪੈਂਦਾ | ਖੇਤੀ ਮਹਿਰਾਂ ...

ਪੂਰੀ ਖ਼ਬਰ »

ਆਸ਼ਾ ਵਰਕਰ ਯੂਨੀਅਨ ਸੀਟੂ ਨੇ ਕੀਤਾ ਸਿਵਲ ਸਰਜਨ ਦਫ਼ਤਰ ਦਾ ਘਿਰਾਓ

ਨਵਾਂਸ਼ਹਿਰ, 18 ਜੁਲਾਈ (ਹਰਵਿੰਦਰ ਸਿੰਘ)-ਅੱਜ ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਸੀਟੂ ਵਲੋਂ ਇਕ ਡਾਕਟਰ ਦੇ ਿਖ਼ਲਾਫ਼ ਸਿਵਲ ਸਰਜਨ ਦਫ਼ਤਰ ਦਾ ਘਿਰਾਓ ਕੀਤਾ ਗਿਆ ਤੇ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਸੀਟੂ ਦੀ ਜ਼ਿਲ੍ਹਾ ਮੀਤ ...

ਪੂਰੀ ਖ਼ਬਰ »

ਬੰਗਾ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਬਰਾਮਦ

ਬੰਗਾ, 18 ਜੁਲਾਈ (ਜਸਬੀਰ ਸਿੰਘ ਨੂਰਪੁਰ)-ਬੰਗਾ ਸ਼ਹਿਰੀ ਪੁਲਿਸ ਵਲੋਂ ਖਟਕੜ ਖੁਰਦ ਵਿਸ਼ਰਾਮ ਘਰ ਲਾਗੇ ਛਾਪੇਮਾਰੀ ਦੌਰਾਨ ਸੁਮਿਤ ਰਿੰਕੂ ਪੁੱਤਰ ਸੁਦੇਸ਼ ਪਾਲ ਵਾਸੀ ਬੇਦੀ ਇਨਕਲੇਵ ਬੰਗਾ ਪਾਸੋਂ 24 ਬੋਤਲਾਂ ਨਾਜਾਇਜ਼ ਪੰਜਾਬ ਕਰੇਜ਼ੀ ਰੋਮੀਓ ਸ਼ਰਾਬ ਬਰਾਮਦ ਕੀਤੀ | ...

ਪੂਰੀ ਖ਼ਬਰ »

ਇਨਕਮ ਟੈਕਸ ਅਧਿਕਾਰੀਆਂ ਵਲੋਂ ਕਰਦਾਤਾਵਾਂ ਨਾਲ ਰਾਹੋਂ ਵਿਖੇ ਕੀਤੀ ਗਈ ਮੀਟਿੰਗ

ਰਾਹੋਂ, 18 ਜੁਲਾਈ (ਬਲਬੀਰ ਸਿੰਘ ਰੂਬੀ)- ਸਥਾਨਕ ਰੋਆਇਲ ਹੋਟਲ ਵਿਖੇ ਇਨਕਮਟੈਕਸ ਅਧਿਕਾਰੀਆਂ ਵਲੋਂ ਕਰਦਾਤਾਵਾਂ ਨਾਲ ਇੱਕ ਮੀਟਿੰਗ ਕੀਤੀ ਗਈ | ਇਨਕਮ ਟੈਕਸ ਦਫ਼ਤਰ ਵਲੋਂ ਆਏ ਉੱਚ ਅਧਿਕਾਰੀਆਂ ਵਿਚ ਡਾ: ਸਿੰਮੀ ਗੁਪਤਾ ਕਮਿਸ਼ਨਰ ਜਲੰਧਰ-ਰੇਂਜ 1, ਭਵਾਨੀ ਸ਼ੰਕਰ ਜਲੰਧਰ ...

ਪੂਰੀ ਖ਼ਬਰ »

ਨਵੇਂ ਸੈਸ਼ਨ ਦੀ ਸ਼ੁਰੂਆਤ ਤੇ ਹਵਨ ਯੱਗ ਕਰਵਾਇਆ

ਨਵਾਂਸ਼ਹਿਰ, 18 ਜੁਲਾਈ (ਹਰਵਿੰਦਰ ਸਿੰਘ)-ਅੱਜ ਆਰ. ਕੇ. ਆਰੀਆ ਕਾਲਜ ਨਵਾਂਸ਼ਹਿਰ ਵਿਖੇ ਪਿ੍ੰਸੀਪਲ ਡਾ: ਸੰਜੀਵ ਡਾਵਰ ਦੀ ਅਗਵਾਈ ਹੇਠ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਹਵਨ ਯੱਗ ਕਰਵਾਇਆ ਗਿਆ | ਇਸ ਮੌਕੇ ਨਵੇਂ ਵਿਦਿਆਰਥੀਆਂ ਨੂੰ ਕਾਲਜ ਦਾ ਹਿੱਸਾ ਬਣਨ 'ਤੇ ਕਾਲਜ ...

ਪੂਰੀ ਖ਼ਬਰ »

ਤੰਦਰੁਸਤ ਸਮਾਜ ਦੀ ਸਿਰਜਣਾ ਲਈ ਨੌਜਵਾਨ ਖੇਡਾਂ ਵੱਲ ਧਿਆਨ ਦੇਣ-ਭਾਈ ਹਰਜਿੰਦਰ ਸਿੰਘ ਬਰਾੜ

ਬਲਾਚੌਰ, 18 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਬਾਬਾ ਧਿਆਨ ਦਾਸ ਸਪੋਰਟਸ ਐਾਡ ਵੈੱਲਫੇਅਰ ਕਲੱਬ ਜਗਤਪੁਰ ਵਲੋਂ 10ਵਾਂ ਕਿ੍ਕਟ ਟੂਰਨਾਮੈਂਟ ਪ੍ਰਵਾਸੀ ਭਾਰਤੀ ਭਰਾਵਾਂ ਦੇ ਸਹਿਯੋਗ ਸਦਕਾ ਕਰਾਇਆ ਗਿਆ | ਜਿਸ ਦਾ ਉਦਘਾਟਨ ਅਤੇ ਇਨਾਮਾਂ ਦੀ ਵੰਡ ਗੁਰਦੁਆਰਾ ਨਾਨਕ ...

ਪੂਰੀ ਖ਼ਬਰ »

ਸ: ਤਾਰਾ ਸਿੰਘ ਕਾਹਮਾ ਰੈੱਡ ਕਰਾਸ ਸਕੂਲ ਸੁਸਾਇਟੀ ਦੀ ਮੀਟਿੰਗ ਸਕੂਲ ਸਟਾਫ਼ ਦੇ ਭੱਤਿਆਂ 'ਚ 10 ਫ਼ੀਸਦੀ ਵਾਧੇ 'ਤੇ ਸਹਿਮਤੀ

ਨਵਾਂਸ਼ਹਿਰ, 18 ਜੁਲਾਈ (ਹਰਵਿੰਦਰ ਸਿੰਘ)-ਸ. ਤਾਰਾ ਸਿੰਘ ਕਾਹਮਾ ਰੈੱਡ ਕਰਾਸ ਸਕੂਲ ਸੁਸਾਇਟੀ ਦੀ ਆਨਰੇਰੀ ਸਕੱਤਰ ਸ਼ਿਵ ਕੁਮਾਰ ਸਹਾਇਕ ਕਮਿਸ਼ਨਰ (ਜ) ਦੀ ਅਗਵਾਈ 'ਚ ਹੋਈ ਮੀਟਿੰਗ 'ਚ ਸਟਾਫ਼ ਦੇ ਭੱਤਿਆਂ 'ਚ 10 ਫ਼ੀਸਦੀ ਵਾਧੇ 'ਤੇ ਸਹਿਮਤੀ ਪਾਈ ਗਈ | ਇਸ ਮੌਕੇ ਸਕੂਲ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਬੱਡੀ ਮੁਕਾਬਲੇ ਕਰਵਾਏ

ਨਵਾਂਸ਼ਹਿਰ, 18 ਜੁਲਾਈ (ਗੁਰਬਖਸ਼ ਸਿੰਘ ਮਹੇ)-ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਤੰਦਰੁਸਤ ਪੰਜਾਬ ਅਧੀਨ ਸਾਲ 2019-20 ਦੇ ਸੈਸ਼ਨ ਦੇ ਸਬ-ਡਵੀਜ਼ਨ ਪੱਧਰੀ ਕਬੱਡੀ ਮੁਕਾਬਲਿਆਂ ਤਹਿਤ ਅੱਜ ਆਈ ਟੀ ਆਈ ਗਰਾਊਾਡ ...

ਪੂਰੀ ਖ਼ਬਰ »

ਦੇਸ਼ ਦੀ ਸੇਵਾ ਸਾਰੀਆਂ ਸੇਵਾਵਾਂ ਤੋਂ ਉੱਤਮ-ਬਿ੍ਗੇਡੀਅਰ ਰਾਜ ਕੁਮਾਰ

ਕਾਠਗੜ੍ਹ, 18 ਜੁਲਾਈ (ਬਲਦੇਵ ਸਿੰਘ ਪਨੇਸਰ)-ਹਲਕਾ ਬਲਾਚੌਰ ਦੇ ਸੀਨੀਅਰ ਅਕਾਲੀ ਆਗੂ ਤੇ ਭਾਰਤੀ ਫ਼ੌਜ ਦੇ ਸਾਬਕਾ ਬਿ੍ਗੇਡੀਅਰ ਰਾਜ ਕੁਮਾਰ ਨੇ ਬੀਤੀ ਸ਼ਾਮ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਕਾਠਗੜ੍ਹ ਦੇ ਖੇਡ ਮੈਦਾਨ ਵਿਚ ਇਸ ਇਲਾਕੇ ਦੇ ਲਗਪਗ 50 ਤੋਂ ਵੀ ਜ਼ਿਆਦਾ ...

ਪੂਰੀ ਖ਼ਬਰ »

ਰੱਤੇਵਾਲ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਰੱਤੇਵਾਲ, 18 ਜੁਲਾਈ (ਜੌਨੀ ਭਾਟੀਆ)-ਸਵਾਮੀ ਰਾਮ ਤੀਰਥ ਦੀ ਸਰਪ੍ਰਸਤੀ ਹੇਠ ਚੱਲ ਰਹੇ ਐਮ.ਬੀ.ਬੀ.ਬੀ.ਜੀ. ਗਰਲਜ਼ ਕਾਲਜ ਰੱਤੇਵਾਲ ਦਾ ਬੀ.ਏ. ਸਮੈਸਟਰ 6ਵੇਂ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਮੈਡਮ ਡਾ: ਸਤਵੰਤ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਿਟਾ: ਬਿ੍ਗੇਡੀਅਰ ਰਾਜ ਕੁਮਾਰ ਵਲੋਂ ਪੋਜੇਵਾਲ ਵਿਖੇ ਨੌਜਵਾਨਾਂ ਨੂੰ ਫ਼ੌਜ ਦੀ ਭਰਤੀ ਸਬੰਧੀ ਕੋਚਿੰਗ

ਪੋਜੇਵਾਲ ਸਰਾਂ, 18 ਜੁਲਾਈ (ਨਵਾਂਗਰਾਈਾ)-ਰਿਟਾ: ਬਿ੍ਗੇਡੀਅਰ ਰਾਜ ਕੁਮਾਰ ਵਲੋਂ ਅੱਜ ਪੋਜੇਵਾਲ ਵਿਖੇ ਇਲਾਕੇ ਦੇ ਨੌਜਵਾਨਾਂ ਨਾਲ ਮੀਟਿੰਗ ਕਰਕੇ ਭਰਤੀ ਸਬੰਧੀ ਕੋਚਿੰਗ ਦਿੱਤੀ ਗਈ | ਉਨ੍ਹਾਂ ਨੌਜਵਾਨਾਂ ਨੂੰ ਦੱਸਿਆ ਕਿ 1 ਅਗਸਤ ਤੋਂ 10 ਅਗਸਤ ਤੱਕ ਜਲੰਧਰ ਵਿਖੇ ਤੇ 20 ...

ਪੂਰੀ ਖ਼ਬਰ »

ਚਾਰ ਹਫ਼ਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 13 ਅਗਸਤ ਤੋਂ-ਏ. ਡੀ. ਸੀ. ਅਨੁਪਮ ਕਲੇਰ

ਨਵਾਂਸ਼ਹਿਰ, 18 ਜੁਲਾਈ (ਗੁਰਬਖਸ਼ ਸਿੰਘ ਮਹੇ)-ਪੰਜਾਬ ਵਿਚ ਦੁੱਧ ਦੇ ਕਾਰੋਬਾਰ ਨੂੰ ਵਪਾਰਕ ਲੀਹਾਂ 'ਤੇ ਪਾਉਣ ਲਈ ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਜ਼ਿਲ੍ਹੇ ਦੇ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਪ੍ਰਬੰਧਕ ਬਣਾਉਣ ਲਈ 4 ਹਫ਼ਤਿਆਂ ...

ਪੂਰੀ ਖ਼ਬਰ »

ਤਰਨਤਾਰਨ ਵਿਖੇ ਸੂਬਾ ਪੱਧਰੀ ਰੈਲੀ ਸਬੰਧੀ ਬਹਿਰਾਮ 'ਚ ਮੀਟਿੰਗ

ਬਹਿਰਾਮ, 18 ਜੁਲਾਈ (ਨਛੱਤਰ ਸਿੰਘ ਬਹਿਰਾਮ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਬਹਿਰਾਮ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਰਮੇਸ਼ ਕੁਮਾਰ ਬਾਲੀ ਦੀ ਪ੍ਰਧਾਨਗੀ ਵਿਚ ਹੋਈ | ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰੈਕਟੀਸ਼ਨਰਾਂ ਦੀਆਂ ...

ਪੂਰੀ ਖ਼ਬਰ »

ਰੁਜ਼ਗਾਰ ਮੇਲਿਆਂ ਦਾ ਸਿੱਖਿਆਰਥੀ ਵੱਧ ਤੋਂ ਵੱਧ ਲਾਭ ਉਠਾਉਣ- ਪਿ੍ੰ: ਸੋਮ ਨਾਥ

ਸੰਧਵਾਂ, 18 ਜੁਲਾਈ (ਪ੍ਰੇਮੀ ਸੰਧਵਾਂ)-ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰਾਂ ਨੂੰ ਰੁਜਗਾਰ ਮੁਹੱਈਆ ਕਰਵਾਉਣ ਲਈ ਵੱਖ-ਵੱਖ ਖੇਤਰਾਂ 'ਚ ਲਗਾਏ ਜਾ ਰਹੇ ਰੁਜ਼ਗਾਰ ਮੇਲਿਆਂ ਦੀ ਲੜੀ ਤਹਿਤ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਸੂੰਢ ਵਿਖੇ ਪਿ੍ੰ: ਸੋਮ ਨਾਥ ਗੱਡੂ ਦੀ ...

ਪੂਰੀ ਖ਼ਬਰ »

ਸੇਵਾ ਸੰਮਤੀ ਬੰਗਾ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਬੰਗਾ, 18 ਜੁਲਾਈ (ਕਰਮ ਲਧਾਣਾ)-ਉੱਘੀ ਸਮਾਜ ਸੇਵੀ ਜਥੇਬੰਦੀ ਸੇਵਾ ਸੰਮਤੀ ਬੰਗਾ ਵਲੋਂ ਸਥਾਨਕ ਮਾਤਾ ਨੈਣਾ ਦੇਵੀ ਮੰਦਰ ਹਾਲ ਵਿਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਹਿੱਤ ਸਮਾਗਮ ਕਰਾਇਆ ਗਿਆ | ਮਹੀਨਾਵਾਰ ਹੋਣ ਵਾਲੇ ਇਸ ਸਮਾਗਮ ਦੌਰਾਨ 25 ਲੋੜਵੰਦ ਪਰਿਵਾਰਾਂ ...

ਪੂਰੀ ਖ਼ਬਰ »

ਸੈਲਫ ਮੇੇਡ ਸਮਾਰਟ ਸਕੂਲਾਂ ਲਈ ਉੜਾਪੜ ਵਿਖੇ ਬਲਾਕ ਪੱਧਰੀ ਮੋਟੀਵੇਸ਼ਨਲ ਮੀਟਿੰਗ

ਉੜਾਪੜ/ਲਸਾੜਾ, 18 ਜੁਲਾਈ (ਲਖਵੀਰ ਸਿੰਘ ਖੁਰਦ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਅਰੰਭੀ ਗਈ ਸਿੱਖਿਆ ਸੁਧਾਰ ਮੁਹਿੰਮ ਨੂੰ ਜਮੀਨੀ ਪੱਧਰ 'ਤੇ ਅਮਲੀ ਜਾਮਾ ਪਹਿਨਾਉਣ ਲਈ ਮਿਹਨਤੀ ਅਧਿਆਪਕਾਂ ਵਲੋਂ ਲੋਕਾਂ ਦੇ ਸਹਿਯੋਗ ...

ਪੂਰੀ ਖ਼ਬਰ »

ਭਰਥਲਾ ਸਕੂਲ ਵਿਖੇ ਨਸ਼ਿਆਂ ਵਿਰੱੁਧ ਸੈਮੀਨਾਰ ਕਰਵਾਇਆ

ਰੈਲਮਾਜਰਾ, 18 ਜੁਲਾਈ (ਸੁਭਾਸ਼ ਟੌਾਸਾ)-ਅੱਜ ਸਰਕਾਰ ਮਿਡਲ ਸਕੂਲ ਭਰਥਲਾ ਵਿਖੇ ਸਕੂਲ ਮੁਖੀ ਦਰਸ਼ਨ ਚੰਦ ਦੀ ਅਗਵਾਈ ਹੇਠ ਬੱਡੀ ਪ੍ਰੋਗਰਾਮ ਤਹਿਤ ਬੱਚਿਆਂ ਦੇ ਗਰੱੁਪ ਬਣਾ ਕੇ ਨਸ਼ਿਆਂ ਵਿਰੁੱਧ ਸੈਮੀਨਾਰ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬੱਚਿਆਂ ...

ਪੂਰੀ ਖ਼ਬਰ »

550 ਸਾਲਾ 'ਤੇ ਲਾਏ ਬੂਟੇ ਤੀਜੇ ਦਿਨ ਹੀ ਚੜ੍ਹੇ ਬੱਕਰੀਆਂ ਦੀ ਭੇਟ

ਉੜਾਪੜ/ਲਸਾੜਾ, 18 ਜੁਲਾਈ (ਲਖਵੀਰ ਸਿੰਘ ਖੁਰਦ)-ਪਿੰਡ ਚੱਕਦਾਨਾ ਵਿਖੇ ਨੌਜਵਾਨ ਸਭਾ ਵਲੋਂ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜਿਆਂ ਨੂੰ ਮੁੱਖ ਰੱਖ ਕੇ ਹਰ ਪਿੰਡ ਵਿਚ ਸ਼ੁਰੂ ਕੀਤੀ 550 ਬੂਟੇ ਲਾਉਣ ਦੀ ਮੁਹਿੰਮ ਤਹਿਤ ਬਹੁਤ ਸ਼ਰਧਾ ਤੇ ...

ਪੂਰੀ ਖ਼ਬਰ »

ਪਲਾਸਟਿਕ ਦੀਆਂ ਵਸਤਾਂ ਤੇ ਲਿਫ਼ਾਫ਼ੇ ਵਰਤਨ ਤੋਂ ਗੁਰੇਜ ਕਰਨ ਦੀ ਅਪੀਲ-ਚੱਕ ਗੁਰੂ

ਬਹਿਰਾਮ, 18 ਜੁਲਾਈ (ਨਛੱਤਰ ਸਿੰਘ ਬਹਿਰਾਮ)-ਅਜੋਕੇ ਸਮੇਂ ਵਿਚ ਬਿਮਾਰੀਆਂ ਤੋਂ ਬਚਣ ਤੇ ਵਾਤਾਵਰਣ ਦੀ ਸ਼ੁੱਧਤਾ ਲਈ ਘੱਟੋ ਘੱਟ ਹਰੇਕ ਇਨਸਾਨ ਨੂੰ ਇਕ-ਇਕ ਹਰਿਆਵਲ ਬੂਟਾ ਜਰੂਰ ਲਗਾਉਣਾ ਚਾਹੀਦਾ ਹੈ | ਇਹ ਸ਼ਬਦ ਉਘੇ ਕਾਂਗਰਸੀ ਆਗੂ ਕਿਸ਼ੋਰੀ ਲਾਲ ਚੱਕਗੁਰੂ ਨੇ ਇਥੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਾਏ ਲੇਖ ਮੁਕਾਬਲਿਆਂ ਦੇ ਜੇਤੂ ਬੱਚੇ ਸਨਮਾਨਿਤ

ਬੰਗਾ, 18 ਜੁਲਾਈ (ਲਾਲੀ ਬੰਗਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਹਰਚਰਨ ਸਿੰਘ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਕੰਡਰੀ, ਹਾਈ, ਮਿਡਲ ਵਰਗ ਦੇ ਵਿਦਿਆਰਥੀਆਂ ਦੇ ਲੇਖ ਮੁਕਾਬਲੇ ਪਿ੍ੰਸੀਪਲ ਸੁਨੀਤਾ ਛਾਬੜਾ ਬਾਬਾ ...

ਪੂਰੀ ਖ਼ਬਰ »

ਮਾਤਰੁ ਵੰਦਨਾ ਸਕੀਮ ਅਧੀਨ ਜ਼ਿਲ੍ਹੇ ਦੀਆਂ 5529 ਗਰਭਵਤੀ ਔਰਤਾਂ ਨੂੰ ਮਿਲਿਆ ਲਾਭ

ਨਵਾਂਸ਼ਹਿਰ, 18 ਜੁਲਾਈ (ਗੁਰਬਖਸ਼ ਸਿੰਘ ਮਹੇ)-ਸਰਕਾਰ ਵਲੋਂ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਗਰਭਵਤੀ ਔਰਤਾਂ ਲਈ ਵਰਦਾਨ ਸਿੱਧ ਹੋ ਰਹੀ ਹੈ | ਇਸ ਸਕੀਮ ਤਹਿਤ ਲਾਭਪਾਤਰੀ ਮਹਿਲਾ ਨੂੰ ਤਿੰਨ ਕਿਸ਼ਤਾਂ ਵਿਚ 5000 ਰੁਪਏ ਦੀ ਵਿੱਤੀ ਮਦਦ ਦਿੱਤੀ ...

ਪੂਰੀ ਖ਼ਬਰ »

ਅਗਸਤ ਵਿਚ ਐਨ. ਪੀ. ਐੱਸ. ਵਿਰੱੁਧ ਹੋਣਗੇ ਅਰਥੀ ਫ਼ੂਕ ਮੁਜ਼ਾਹਰੇ

ਨਵਾਂਸ਼ਹਿਰ, 18 ਜੁਲਾਈ (ਗੁਰਬਖਸ਼ ਸਿੰਘ ਮਹੇ)-ਪੈਨਸ਼ਨ ਮੁਲਾਜ਼ਮ ਦਾ ਸੰਵਿਧਾਨਿਕ ਹੱਕ ਹੈ, ਕੋਈ ਖ਼ੈਰਾਤ ਨਹੀਂ | ਜੇਕਰ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੈਨਸ਼ਨ ਨਹੀਂ, ਫਿਰ ਵਿਧਾਇਕਾਂ ਨੂੰ ਪੈਨਸ਼ਨ ਕਿਉਂ? ਇਹ ਵਿਚਾਰ ਗੁਰਦਿਆਲ ਮਾਨ ਜ਼ਿਲ੍ਹਾ ਕਨਵੀਨਰ ...

ਪੂਰੀ ਖ਼ਬਰ »

ਕੇ. ਸੀ. ਪਬਲਿਕ ਸਕੂਲ 'ਚ ਹਿੰਦੀ ਲਿਖਾਈ ਮੁਕਾਬਲਾ ਕਰਵਾਇਆ

ਨਵਾਾਸ਼ਹਿਰ, 18 ਜੁਲਾਈ (ਗੁਰਬਖਸ਼ ਸਿੰਘ ਮਹੇ)-ਕੇ.ਸੀ. ਪਬਲਿਕ ਸਕੂਲ 'ਚ ਪਹਿਲੀ ਤੋਂ ਚੌਥੀ ਕਲਾਸ ਤੱਕ ਦੇ 150 ਦੇ ਕਰੀਬ ਵਿਦਿਆਰਥੀਆਾ ਦਾ ਹਿੰਦੀ ਲਿਖਾਈ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਚੰਗਾ ਪ੍ਰਦਰਸ਼ਨ ਕਰਨ ਵਾਲੇ 16 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਕੀਤੀ ਲਾਰਵੇ ਦੀ ਜਾਂਚ

ਨਵਾਂਸ਼ਹਿਰ, 18 ਜੁਲਾਈ (ਗੁਰਬਖਸ਼ ਸਿੰਘ ਮਹੇ)-ਸਿਹਤ ਵਿਭਾਗ ਦੀ ਟੀਮ ਵਲੋਂ ਨਵਾਂਸ਼ਹਿਰ ਦੇ ਨਵੀਂ ਆਬਾਦੀ, ਬਰਨਾਲਾ ਰੋਡ, ਛੋਕਰਾ ਮੁਹੱਲਾ ਵਿਚ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ | ਇਸ ਚੈਕਿੰਗ ਦੌਰਾਨ 7 ਘਰਾਂ ਦੇ 10 ਕੰਟੇਨਰਾਂ ਵਿਚੋਂ ਡੇਂਗੂ ...

ਪੂਰੀ ਖ਼ਬਰ »

ਮਾਤਰੁ ਵੰਦਨਾ ਸਕੀਮ ਅਧੀਨ ਜ਼ਿਲ੍ਹੇ ਦੀਆਂ 5529 ਗਰਭਵਤੀ ਔਰਤਾਂ ਨੂੰ ਮਿਲਿਆ ਲਾਭ

ਨਵਾਂਸ਼ਹਿਰ, 18 ਜੁਲਾਈ (ਗੁਰਬਖਸ਼ ਸਿੰਘ ਮਹੇ)-ਸਰਕਾਰ ਵਲੋਂ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਗਰਭਵਤੀ ਔਰਤਾਂ ਲਈ ਵਰਦਾਨ ਸਿੱਧ ਹੋ ਰਹੀ ਹੈ | ਇਸ ਸਕੀਮ ਤਹਿਤ ਲਾਭਪਾਤਰੀ ਮਹਿਲਾ ਨੂੰ ਤਿੰਨ ਕਿਸ਼ਤਾਂ ਵਿਚ 5000 ਰੁਪਏ ਦੀ ਵਿੱਤੀ ਮਦਦ ਦਿੱਤੀ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਬੇਟੀ ਨੇ ਬੂਟਾ ਲਗਾ ਕੇ ਜਨਮ ਦਿਨ ਮਨਾਇਆ

ਮੁਕੰਦਪੁਰ, 18 ਜੁਲਾਈ (ਅਮਰੀਕ ਸਿੰਘ ਢੀਂਡਸਾ)-ਸਰਕਾਰੀ ਪ੍ਰਾਇਮਰੀ ਸਕੂਲ ਮੁਕੰਦਪੁਰ ਵਿਖੇ ਪੜ੍ਹਦੇ ਬੱਚਿਆਂ ਵਲੋਂ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਸਾਲ ਭਰ ਚੱਲਣ ਵਾਲੀ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਕੂਲ ਵਿਚ ਪੜ੍ਹਦੀ ਬੱਚੀ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ

ਮਜਾਰੀ/ਸਾਹਿਬਾ, 18 ਜੁਲਾਈ (ਨਿਰਮਲਜੀਤ ਸਿੰਘ ਚਾਹਲ)-ਪਿੰਡ ਰੁੜਕੀ ਮੁਗ਼ਲਾਂ ਵਿਖੇ ਸਰਕਾਰ ਵਲੋਂ ਸ਼ੁਰੂ ਕੀਤੀ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਕੈਂਪ ਲਗਾਇਆ ਗਿਆ | ਇਸ ਮੌਕੇ ਕਮਲ ਮਾਨ ਏ.ਐਨ.ਐਮ. ਤੇ ਖ਼ੁਸ਼ਹਾਲੀ ਦੇ ਰਾਖੇ ਕੈਪ. ਅਮਰਜੀਤ ਸਿੰਘ ਨੇ ਪਿੰਡ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਮਾਹਿਲ ਗਹਿਲਾ 'ਚ ਹੋਇਆ ਸਿਹਤ ਜਾਗਰੂਕਤਾ ਸਮਾਗਮ

ਬੰਗਾ, 18 ਜੁਲਾਈ (ਕਰਮ ਲਧਾਣਾ)-ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਬੰਸ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਿਲ ਗਹਿਲਾ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਹਿੱਤ ਸਮਾਗਮ ਕਰਾਇਆ ਗਿਆ | ਏ.ਐਨ.ਐਮ. ਬਿਮਲ ਕੌਰ ਅਤੇ ...

ਪੂਰੀ ਖ਼ਬਰ »

ਲੋੜਵੰਦ ਕਰਜ਼ਦਾਰਾਂ ਦੀ ਥਾਂਦੀਆਂ 'ਚ ਹੋਈ ਹੰਗਾਮੀ ਮੀਟਿੰਗ

ਬੰਗਾ, 18 ਜੁਲਾਈ (ਕਰਮ ਲਧਾਣਾ)-ਸਹਿਕਾਰੀ ਬੈਂਕਾਂ ਤੇ ਸਹਿਕਾਰੀ ਸੁਸਾਇਟੀਆਂ ਤੋਂ ਮਜ਼ਬੂਰੀ ਵੱਸ ਕਰਜਾ ਲੈਣ ਵਾਲੇ ਲੋੜਵੰਦ ਕਰਜਦਾਰਾਂ ਦਾ ਪੰਜਾਬ ਸਰਕਾਰ ਤੋਂ ਕਰਜਾ ਮੁਆਫ ਕਰਾਉਣ ਵਾਲੀ ਸੰਘਰਸ਼ ਕਮੇਟੀ ਦੀ ਇਕ ਹੰਗਾਮੀ ਮੀਟਿੰਗ ਪਿੰਡ ਥਾਂਦੀਆਂ ਵਿਖੇ ਹੋਈ, ਜਿਸ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਕੀਤੀ ਲਾਰਵੇ ਦੀ ਜਾਂਚ

ਨਵਾਂਸ਼ਹਿਰ, 18 ਜੁਲਾਈ (ਗੁਰਬਖਸ਼ ਸਿੰਘ ਮਹੇ)-ਸਿਹਤ ਵਿਭਾਗ ਦੀ ਟੀਮ ਵਲੋਂ ਨਵਾਂਸ਼ਹਿਰ ਦੇ ਨਵੀਂ ਆਬਾਦੀ, ਬਰਨਾਲਾ ਰੋਡ, ਛੋਕਰਾ ਮੁਹੱਲਾ ਵਿਚ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ | ਇਸ ਚੈਕਿੰਗ ਦੌਰਾਨ 7 ਘਰਾਂ ਦੇ 10 ਕੰਟੇਨਰਾਂ ਵਿਚੋਂ ਡੇਂਗੂ ...

ਪੂਰੀ ਖ਼ਬਰ »

ਪਿੰਡ ਮਝੋਟ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ ਹੀਰਾ ਖੇਪੜ ਨੇ ਕੀਤੀ ਇਨਾਮਾਂ ਦੀ ਵੰਡ

ਭੱਦੀ, 18 ਜੁਲਾਈ (ਨਰੇਸ਼ ਧੌਲ)-ਭਗਵਤੀ ਯੂਥ ਕਲੱਬ ਪਿੰਡ ਮਝੋਟ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਪੱਧਰੀ ਦੋ ਦਿਨਾਂ ਕਿ੍ਕਟ ਟੂਰਨਾਮੈਂਟ ਭਾਰੀ ਉਤਸ਼ਾਹ ਪੂਰਵਕ ਕਰਵਾਇਆ ਗਿਆ | ਇਸ ਦੌਰਾਨ ਲਗਪਗ 20 ਟੀਮਾਂ ਨੇ ਹਿੱਸਾ ਲਿਆ | ਜਿਨ੍ਹਾਂ ਵਿਚੋਂ ਪਿੰਡ ਮੰਗੂਪੁਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX