ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 5 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  1 day ago
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  1 day ago
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  1 day ago
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਫਾਜ਼ਿਲਕਾ / ਅਬੋਹਰ

ਵੱਖ-ਵੱਖ ਲੜਾਈਆਂ 'ਚ 2 ਜ਼ਖ਼ਮੀ

ਜਲਾਲਾਬਾਦ, 18 ਜੁਲਾਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸ਼ਹਿਰ ਤੇ ਨੇੜੇ ਦੇ ਪਿੰਡ 'ਚ ਹੋਈਆਂ ਦੋ ਵੱਖ-ਵੱਖ ਲੜਾਈਆਂ ਵਿਚ 2 ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜ਼ਖ਼ਮੀ ਵਿਅਕਤੀ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਜ਼ੇਰੇ ਇਲਾਜ ਹਨ | ਪਹਿਲੀ ਲੜਾਈ ਜਲਾਲਾਬਾਦ ਸ਼ਹਿਰ ਦੇ ਰਾਜਪੂਤਾਂ ਮੁਹੱਲੇ 'ਚ ਹੋਈ ਜਿਸ 'ਚ ਜਸਵੰਤ ਸਿੰਘ ਪੁੱਤਰ ਜੀਤ ਸਿੰਘ ਵਾਸੀ ਰਾਜਪੂਤ ਮੁਹੱਲਾ ਜ਼ਖ਼ਮੀ ਹੈ | ਜਸਵੰਤ ਸਿੰਘ ਨੇ ਦੱਸਿਆ ਕਿ ਮੇਰੀ ਭਤੀਜੇ ਦੀ ਕਿਸੇ ਦੇ ਨਾਲ ਲੜਾਈ ਹੋਈ ਸੀ ਤੇ ਵਿਰੋਧੀ ਧਿਰ ਨੇ ਦੋਹਾਂ ਧਿਰਾਂ ਨੂੰ ਸਮਝਾ ਦਿੱਤਾ ਸੀ | ਅੱਜ ਸਵੇਰੇ ਮੈਂ ਸਾਮਾਨ ਲੈਣ ਜਾ ਰਿਹਾ ਸੀ ਤਾਂ ਵਿਰੋਧੀ ਧਿਰ ਮੇਰੇ ਗੱਲ ਪੈ ਗਈ ਤੇ ਕੁੱਟਮਾਰ ਕਰ ਕੇ ਮੈਨੰੂ ਜ਼ਖਮੀ ਕਰ ਦਿੱਤਾ | ਦੂਜੀ ਲੜਾਈ ਪਿੰਡ ਕੰਨਲ਼ਾਂ ਵਾਲੇ ਝੁੱਗੇ ਵਿਖੇ ਹੋਈ ਜਿਸ 'ਚ ਜੋਗਿੰਦਰ ਸਿੰਘ ਪੁੱਤਰ ਕੱਕੂ ਸਿੰਘ ਵਾਸੀ ਕੰਨਲਾਂ ਵਾਲੇ ਝੁੱਗੇ ਜ਼ਖ਼ਮੀ ਹੈ | ਜੋਗਿੰਦਰ ਸਿੰਘ ਨੇ ਦੱਸਿਆ ਕਿ ਉਹ ਕੰਮ ਤੋਂ ਘਰ ਜਾ ਰਿਹਾ ਸੀ ਤਾਂ ਰਸਤੇ 'ਚ ਮੈਨੂੰ ਕੁੱਤਾ ਪੈ ਗਿਆ | ਕੁੱਤੇ ਨੂੰ ਦੁਰਕਾਰਨ 'ਤੇ ਕੁੱਤੇ ਦੇ ਮਾਲਕ ਮੇਰੇ ਗੱਲ ਪੈ ਗਏ ਤੇ ਮੇਰੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ |

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜਲਾਲਾਬਾਦ, 18 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋ ਕੇ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਤਫ਼ਤੀਸ਼ੀ ਅਧਿਕਾਰੀ ਅਸ਼ੋਕ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਮਹਾਲਮ ਉਰਫ ਚੱਕ ਬਲੋਚਾ ਵਾਲਾ ਦੇ ਕੋਲ ...

ਪੂਰੀ ਖ਼ਬਰ »

ਮੰਡੀ ਲਾਧੂਕਾ ਤੋਂ ਅਮਰ ਨਾਥ ਯਾਤਰਾ ਲਈ ਬੱਸ ਕੀਤੀ ਰਵਾਨਾ

ਮੰਡੀ ਲਾਧੂਕਾ, 18 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਦੇ ਸ਼ਹੀਦ ਭਗਤ ਸਿੰਘ ਚੌਕ ਤੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਲਈ 8 ਵੀਂ ਬੱਸ ਅਮਰ ਨਾਥ ਦੀ ਯਾਤਰਾ ਕਰਨ ਲਈ ਰਵਾਨਾ ਕੀਤੀ ਗਈ | ਜਿਸ ਨੂੰ ਰੀਬਨ ਕੱਟ ਕੇ 'ਤੇ ਹਰੀ ਝੰਡੀ ਦੇ ਕੇ ਮੰਡੀ ਲਾਧੂਕਾ ਦੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵੋਕੇਸ਼ਨਲ ਟਰੇਡਾਂ ਦੇ ਰੈਸ਼ਨਲਾਈਜੇਸ਼ਨ ਦੇ ਤੁਗ਼ਲਕੀ ਫ਼ੈਸਲੇ ਨਾਲ ਵਿਦਿਆਰਥੀਆਂ 'ਤੇ ਪਾਉਣ ਜਾ ਰਿਹਾ ਹੈ ਮਾਨਸਿਕ ਅਤੇ ਆਰਥਿਕ ਬੋਝ

ਜਲਾਲਾਬਾਦ, 18 ਜੁਲਾਈ (ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਨੇ ਚੱਲ ਰਹੇ ਪੜ੍ਹਾਈ ਦੇ ਸੈਸ਼ਨ ਦੇ ਅਧਵਾਟੇ ਇਕ ਦਮ ਹੀ ਬਿਨਾਂ ਬਲਾਕ ਪੱਧਰ 'ਤੇ ਕੋਈ ਸਲਾਹ ਮਸ਼ਵਰਾ ਕੀਤੇ ਹੋਏ, ਪੇਂਡੂ ਖੇਤਰਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੇ ਭਵਿੱਖ 'ਤੇ ਤਲਵਾਰ ...

ਪੂਰੀ ਖ਼ਬਰ »

ਬਡੀ ਅਭਿਆਨ ਤਹਿਤ ਕਰਵਾਏ ਨਾਟਕ ਮੁਕਾਬਲੇ

ਜਲਾਲਾਬਾਦ, 18 ਜੁਲਾਈ (ਕਰਨ ਚੁਚਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜਲਾਲਾਬਾਦ 'ਚ ਵਿਭਾਗੀ ਹਦਾਇਤਾਂ ਅਨੁਸਾਰ ਬਡੀ ਅਭਿਆਨ ਤਹਿਤ ਸਕੂਲ ਪਿ੍ੰਸੀਪਲ ਸੁਭਾਸ਼ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਪੱਧਰ 'ਤੇ ਨਸ਼ਿਆਂ ਵਿਰੁੱਧ ਨਾਟਕ ਕਰਵਾਏ ਕਰਵਾਏ ਗਏ | ਜਿਸ 'ਚ ...

ਪੂਰੀ ਖ਼ਬਰ »

ਬਾਬਾ ਨਾਦਰ ਸ਼ਾਹ ਦੀ ਯਾਦ 'ਚ ਮੇਲਾ ਲਗਾਇਆ

ਮੰਡੀ ਲਾਧੂਕਾ, 18 ਜੁਲਾਈ (ਰਾਕੇਸ਼ ਛਾਬੜਾ)-ਪਿੰਡ ਲਾਧੂਕਾ 'ਚ ਬਾਬਾ ਨਾਦਰ ਸ਼ਾਹ ਦੀ ਯਾਦ 'ਚ ਦੋ ਦਿਨਾਂ ਮੇਲਾ ਲੱਗਿਆ | ਬਾਬੇ 'ਚ ਸ਼ਰਧਾ ਰੱਖਣ ਵਾਲੇ ਸ਼ਰਧਾਲੂਆਂ ਨੇ ਦੂਰੋਂ-ਨੇੜਿਓਾ ਉਨ੍ਹਾਂ ਦੀ ਸਮਾਧ 'ਤੇ ਪਹੰੁਚ ਕੇ ਸਿਜਦਾ ਕੀਤਾ | ਇਸ ਦੌਰਾਨ ਲੋਕਾਂ ਦੇ ਮਨੋਰੰਜਨ ਲਈ ...

ਪੂਰੀ ਖ਼ਬਰ »

ਡੇਰਾ ਬੱਸੀ ਦੀ ਧਾਗਾ ਕੰਪਨੀ ਵਲੋਂ ਲੜਕੀਆਂ ਲਈ ਨੌਕਰੀ ਦਾ ਸੁਨਹਿਰੀ ਮੌਕਾ

ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਡੇਰਾ ਬੱਸੀ ਸਥਿਤ ਧਾਗਾ ਬਣਾਉਣ ਵਾਲੀ ਕੰਪਨੀ ਵਿਨਸਮ ਯਾਰਨ ਲਿਮਟਿਡ 'ਚ ਲੜਕੀਆਂ ਲਈ ਅਸਾਮੀਆਂ ਕੱਢੀਆਂ ਗਈਆਂ ਹਨ | ਕੰਪਨੀ 'ਚ ਸਿਖਲਾਈ ਦੌਰਾਨ ਪਹਿਲੇ ਤੇ ਦੂਜੇ ਮਹੀਨੇ 233 ਰੁਪਏ ਪ੍ਰਤੀ ਦਿਨ ਤੇ ਤੀਜੇ ਤੇ ਚੌਥੇ ਮਹੀਨੇ 239 ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ

ਜਲਾਲਾਬਾਦ, 18 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ (ਰਜ਼ਿ ਨੰ:31) ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਸੂਬਾ ਜਨਰਲ ਸਕੱਤਰ ...

ਪੂਰੀ ਖ਼ਬਰ »

ਬਾਸਮਤੀ 1121 ਤੇ ਗੈਰ ਸਿਫ਼ਾਰਸ਼ੀ ਦਵਾਈਆਂ ਦੀ ਵਰਤੋਂ ਨਾ ਕੀਤੀ ਜਾਵੇ-ਖੇਤੀ ਮਾਹਿਰ

ਮੰਡੀ ਲਾਧੂਕਾ, 18 ਜੁਲਾਈ (ਰਾਕੇਸ਼ ਛਾਬੜਾ)-ਖੇਤੀਬਾੜੀ ਮਹਿਕਮੇ ਵਲੋਂ ਪਿੰਡ ਕਿੜਿਆਂ ਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਬਾਸਮਤੀ 1121 'ਤੇ ਸਰਕਾਰ ਵਲੋਂ 9 ਗੈਰ ਸਿਫ਼ਾਰਸ਼ੀ ਕੀੜੇਮਾਰ ਦਵਾਈਆਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਹੈ | ਮਹਿਕਮੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਿਸ਼ਾਲ ਨੇ ਟਾਟ ਤੇ ਪਾਠ ਸਮੱਗਰੀ ਵੰਡੀ

ਫ਼ਾਜ਼ਿਲਕਾ, 18 ਜੁਲਾਈ (ਅਮਰਜੀਤ ਸ਼ਰਮਾ)-ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਵਲੋਂ ਗੁਰੂ ਨਾਨਕ ਸਿੱਖ ਕੰਨਿਆ ਪਾਠਸ਼ਾਲਾ ਵਿਖੇ ਪ੍ਰਧਾਨ ਓ. ਪੀ. ਸਚਦੇਵਾ ਦੀ ਅਗਵਾਈ ਹੇਠ ਸਕੂਲ 'ਚ ਪੜ੍ਹਨ ਵਾਲੀਆਂ ਸਮੂਹ ਵਿਦਿਆਰਥਣਾਂ ਦੇ ਬੈਠਣ ਲਈ ਟਾਟ ਤੇ ਪਾਠ ਸਮਗਰੀ ਵੰਡੀ ਗਈ | ...

ਪੂਰੀ ਖ਼ਬਰ »

ਸਬ ਇੰਸਪੈਕਟਰ ਅੰਗਰੇਜ਼ ਸਿੰਘ ਬਣੇ ਥਾਣਾ ਸਿਟੀ ਜਲਾਲਾਬਾਦ ਦੇ ਮੁਖੀ

ਜਲਾਲਾਬਾਦ, 18 ਜੁਲਾਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਥਾਣਾ ਸਿਟੀ ਦੇ ਮੁਖੀ ਵਿਭਾਗੀ ਆਦੇਸ਼ਾਂ ਅਨੁਸਾਰ ਬਦਲੇ ਗਏ ਹਨ | ਹੁਣ ਸਬ ਇੰਸਪੈਕਟਰ ਅੰਗਰੇਜ਼ ਸਿੰਘ ਥਾਣਾ ਸਿਟੀ ਦੇ ਨਵੇਂ ਮੁਖੀ ਬਣੇ ਹਨ | ਉਹ ਸਬ ਇੰਸਪੈਕਟਰ ਭੋਲਾ ਸਿੰਘ ਦੀ ਥਾਂ 'ਤੇ ਆਏ ਹਨ | ਇਸ ਤੋਂ ਪਹਿਲਾ ਸਬ ...

ਪੂਰੀ ਖ਼ਬਰ »

ਛੋਟਾ ਟਿਵਾਣਾ ਦੀ 50 ਏਕੜ ਜ਼ਮੀਨ ਸੇਮ-ਨਾਲੇ ਦੇ ਓਵਰਫ਼ਲੋਅ ਹੋਣ ਕਰ ਕੇ ਪਾਣੀ ਦੀ ਮਾਰ ਹੇਠ

ਜਲਾਲਾਬਾਦ, 18 ਜੁਲਾਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਛੋਟਾ ਟਿਵਾਣਾ 'ਚੋਂ ਲੰਘਦੇ ਸੇਮ-ਨਾਲੇ ਜਲਾਲਾਬਾਦ ਮੇਨ ਡਰੇਨ ਤੋਂ ਓਵਰਫ਼ਲੋਅ ਹੋ ਕੇ ਬਰਸਾਤੀ ਪਾਣੀ ਨੇ ਲਗਪਗ 50 ਏਕੜ ਜ਼ਮੀਨ ਨੂੰ ਆਪਣੇ ਹੇਠ ਲੈ ਲਿਆ ਹੈ | ਇਸ ਬਰਸਾਤੀ ਪਾਣੀ ਕਾਰਨ 50 ਏਕੜ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ-ਕਿ੍ਸ਼ਨਾ ਬਸਤੀ ਭੰੂਮਣ ਸ਼ਾਹ

ਜਲਾਲਾਬਾਦ, 18 ਜੁਲਾਈ (ਜਤਿੰਦਰ ਪਾਲ ਸਿੰਘ)-ਆਂਗਣਵਾੜੀ ਵਰਕਰਾਂ ਨੂੰ ਅਜੇ ਤੱਕ ਤਨਖ਼ਾਹ ਨਾ ਮਿਲਣ ਕਰ ਕੇ ਵਰਕਰ ਪ੍ਰੇਸ਼ਾਨ ਹੋ ਰਹੇ ਹਨ ਤੇ ਘਰਾਂ 'ਚ ਵਿੱਤੀ ਸੰਕਟ ਖੜ੍ਹਾ ਹੋ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਆਲ ਇੰਡੀਆ ਆਂਗਣਵਾੜੀ ਵਰਕਰਜ਼ ਤੇ ਹੈਲਪਰਜ਼ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

ਜਲਾਲਾਬਾਦ, 18 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਅਮੀਰ ਖ਼ਾਸ ਦੀ ਪੁਲਿਸ ਵਲੋਂ 3 ਵਿਅਕਤੀਆਂ ਨੂੰ 2 ਗ੍ਰਾਮ ਹੈਰੋਇਨ ਤੇ 120 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਂਚ ਅਧਿਕਾਰੀ ਓਮ ਪ੍ਰਕਾਸ਼ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ...

ਪੂਰੀ ਖ਼ਬਰ »

ਸਰਵ ਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਵਲੋਂ ਪੂਲ ਪਾਰਟੀ

ਜਲਾਲਾਬਾਦ, 18 ਜੁਲਾਈ (ਕਰਨ ਚੁਚਰਾ)-ਛੋਟਾ ਟਿਵਾਣਾ ਰੋਡ ਸਥਿਤ ਸੁਆਮੀ ਨਰਾਇਣਾ ਨੰਦ ਸਰਸਵਤੀ ਸਰਵ ਹਿੱਤਕਾਰੀ ਵਿਦਿਆ ਮੰਦਰ 'ਚ ਵਿਦਿਆਰਥੀਆਂ ਲਈ ਪੂਲ ਪਾਰਟੀ ਦਾ ਆਯੋਜਨ ਕੀਤਾ ਗਿਆ | ਜਿਸ ਦੌਰਾਨ ਵੱਡੀ ਗਿਣਤੀ 'ਚ ਵਿਦਿਆਰਥੀਆਂ ਨੇ ਪੂਲ ਪਾਰਟੀ 'ਚ ਭਾਗ ਲੈ ਕੇ ਖ਼ੂਬ ...

ਪੂਰੀ ਖ਼ਬਰ »

ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ਾਂ ਤਹਿਤ ਪਰਚਾ ਦਰਜ

ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਅਧੀਨ ਆਉਂਦੇ ਥਾਣਾ ਖੂਈਖੇੜਾ ਦੀ ਪੁਲਿਸ ਨੇ ਇਕ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ਾਂ ਤਹਿਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਪਿੰਡ ਚੁਹੜੀਵਾਲਾ ਧੰਨਾ ਦੀ ਇਕ ...

ਪੂਰੀ ਖ਼ਬਰ »

ਕਰਨੀਖੇੜਾ 'ਚ ਲਗਾਇਆ ਡੇਂਗੂ ਜਾਗਰੂਕਤਾ ਕੈਂਪ

ਫ਼ਾਜ਼ਿਲਕਾ, 18 ਜੁਲਾਈ (ਅਮਰਜੀਤ ਸ਼ਰਮਾ)-ਸਿਹਤ ਕੇਂਦਰ ਕਰਨੀਖੇੜਾ ਵਿਖੇ ਡਾ: ਰੁਪਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ 'ਚ ਪਿੰਡ ਵਾਸੀਆਂ ਨੂੰ ਡੇਂਗੂ ਦੇ ਬਚਾਅ ਤੇ ਇਸ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਥਾਣੇਦਾਰ ਦਾ ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਗਿ੍ਫ਼ਤਾਰ

ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਏ. ਐਸ. ਆਈ. ਦਾ ਮੋਟਰਸਾਈਕਲ ਚੋਰੀ ਕਰਨ ਦੇ ਮਾਮਲੇ 'ਚ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਏ. ਐਸ. ਆਈ. ਭਗਵਾਨ ਸਿੰਘ ਨੇ ਦੱਸਿਆ ਕਿ ਸਿਟੀ ਗਾਰਡਨ ਦੇ ...

ਪੂਰੀ ਖ਼ਬਰ »

ਡੀ. ਸੀ. ਡੀ. ਏ. ਵੀ. ਦੇ ਬੱਚਿਆਂ ਨੇ ਰੰਗਾਂ ਦੀ ਪਛਾਣ ਕਰਨੀ ਸਿੱਖੀ

ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਡੀ. ਸੀ. ਡੀ. ਏ. ਵੀ. ਸਕੂਲ ਵਲੋਂ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਇਸੇ ਹੀ ਕੜੀ ਦੇ ਤਹਿਤ ਡੀ. ਸੀ. ਡੀ. ਏ. ਵੀ. ਸਕੂਲ ਵਿਖੇ ਬੱਚਿਆਂ ਨੂੰ ਰੰਗਾਂ ਦੀ ਪਛਾਣ ਕਰਵਾਉਣ ਲਈ ...

ਪੂਰੀ ਖ਼ਬਰ »

ਭਾਗਸਰ ਵਿਖੇ ਜਲ ਸ਼ਕਤੀ ਅਭਿਆਨ ਤਹਿਤ ਬੱਚਿਆਂ ਦੇ ਵੱਖ-ਵੱਖ ਮੁਕਾਬਲੇ

ਅਬੋਹਰ, 18 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਭਾਗਸਰ ਦੇ ਸਰਕਾਰੀ ਹਾਈ ਸਕੂਲ 'ਚ ਜਲ ਸ਼ਕਤੀ ਅਭਿਆਨ ਤਹਿਤ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ | ਸ੍ਰੀਮਤੀ ਤਰਨਦੀਪ ਕੌਰ ਦੀ ਅਗਵਾਈ 'ਚ ਹੋਏ ਪੇਂਟਿੰਗ ਮੁਕਾਬਲਿਆਂ ਦੌਰਾਨ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੇ ਬੀ.ਐੱਸ.ਸੀ ਖੇਤੀਬਾੜੀ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਪਹਿਲੇ ਸਥਾਨ ਕੀਤੇ ਹਾਸਲ

ਅਬੋਹਰ, 18 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਸ.ਸੀ ਖੇਤੀਬਾੜੀ ਦੇ ਅੱਠਵੇਂ ਸਮੈਸਟਰ ਦੇ ਨਤੀਜਿਆਂ ਵਿਚ ਡੀ.ਏ.ਵੀ ਕਾਲਜ ਦੇ ਵਿਦਿਆਰਥੀਆਂ ਨੇ ਮੈਰਿਟ ਸੂਚੀ ਦੇ ਚਾਰ ਸਥਾਨਾਂ ਵਿਚ ਸਥਾਨ ਪ੍ਰਾਪਤ ਕਰਕੇ ਨਾਮਣਾ ਖੱਟਿਆ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੀ ਤਿਮਾਹੀ ਮੀਟਿੰਗ

ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਦੀ ਅਪ੍ਰੈਲ ਤੋਂ ਜੂਨ ਮਹੀਨੇ ਦੀ ਤਿਮਾਹੀ ਮੀਟਿੰਗਾਂ ਜੁਡੀਸ਼ੀਅਲ ਕੋਰਟ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਦੇ ਬੱਚੇ ਟੈਬ ਰਾਹੀਂ ਕਰਨਗੇ ਪੜ੍ਹਾਈ

ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਸਥਾਨਕ ਹੋਲੀ ਹਾਰਟ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਵਲੋਂ ਬੱਚਿਆਂ ਨੂੰ ਤਕਨੀਕ ਦਾ ਹਾਣੀ ਬਣਾਉਣ ਲਈ ਪਿ੍ੰਸੀਪਲ ਸ੍ਰੀਮਤੀ ਰਿਤੂ ਭੁਸਰੀ ਦੀ ਅਗਵਾਈ ਹੇਠ ਹਮੇਸ਼ਾਂ ਹੀ ਕੋਸ਼ਿਸ਼ਾਂ ਜਾਰੀ ਰਹਿੰਦੀਆਂ ਹਨ | ਇਸ ਕੜੀ ...

ਪੂਰੀ ਖ਼ਬਰ »

91671 ਲਾਭਪਾਤਰੀਆਂ ਨੂੰ ਵੱਖ-ਵੱਖ ਪੈਨਸ਼ਨ ਸਕੀਮਾਂ ਅਧੀਨ 6.87 ਕਰੋੜ ਦੀ ਅਦਾਇਗੀ-ਡੀ.ਸੀ.

ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹੇ 'ਚ ਵੱਖ-ਵੱਖ ਪੈਨਸ਼ਨਾਂ ਦੇ ਲਾਭਪਾਤਰੀਆਂ ਨੂੰ ਜਨਵਰੀ ਤੋਂ ਮਈ 2019 ਤੱਕ 6 ਕਰੋੜ 87 ਲੱਖ 53 ਹਜ਼ਾਰ 250 ਰੁਪਏ ਦੀ ਅਦਾਇਗੀ ਕੀਤੀ ਗਈ ਹੈ | ਇਸ ਸਬੰਧੀ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਦੱਸਿਆ ਕਿ ਮੌਜੂਦਾ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੁਇਜ਼ ਮੁਕਾਬਲਾ ਕਰਵਾਇਆ

ਜਲਾਲਾਬਾਦ, 18 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਪੱਧਰੀ ਕੁਇਜ਼ ਮੁਕਾਬਲਾ ਤੇ ਪੁਸਤਕ ਸਮੀਖਿਆ ਮੁਕਾਬਲਾ ਕਰਵਾਇਆ ਗਿਆ | ਪਿੰ੍ਰਸੀਪਲ ...

ਪੂਰੀ ਖ਼ਬਰ »

ਨਿਕਾਸੀ ਨਾ ਹੋਣ ਕਾਰਨ ਸਕੂਲ ਦੇ ਧਾਰਿਆ ਛੱਪੜ ਦਾ ਰੂਪ

ਸੀਤੋ ਗੰੁਨੋ੍ਹ, 18 ਜੁਲਾਈ (ਬਲਜਿੰਦਰ ਸਿੰਘ ਭਿੰਦਾ)-ਬੱਲੂਆਣਾ ਹਲਕਾ ਦੇ ਪਿੰਡ ਬਜੀਦਪੁਰ ਭੋਮਾ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਬਰਸਾਤੀ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਥੋੜੀ ਜਿਹੀ ਬਰਸਾਤ ਹੋਣ 'ਤੇ ਸਕੂਲ ਨੇ ਛੱਪੜ ਦਾ ਰੂਪ ਧਾਰਨ ਕਰ ਲਿਆ ਹੈ | ਜਿਸ ਨਾਲ ...

ਪੂਰੀ ਖ਼ਬਰ »

ਦਿੱਲੀ ਪਬਲਿਕ ਵਰਲਡ ਸਕੂਲ 'ਚ ਸਮਾਗਮ

ਜਲਾਲਾਬਾਦ, 18 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਦਿੱਲੀ ਪਬਲਿਕ ਵਰਲਡ ਸਕੂਲ ਜਲਾਲਾਬਾਦ 'ਚ ਮਾਤਾ ਪਿਤਾ ਸ਼ੁਕਰਾਨਾ ਆਯੋਜਨ ਹੋਇਆ | ਜਿਸ ਦਾ ਮੁੱਖ ਉਦੇਸ਼ ਬੱਚਿਆਂ 'ਚ ਮਾਤਾ-ਪਿਤਾ ਪ੍ਰਤੀ ਸ਼ੁਕਰਾਨਾ ਕਰਨਾ ਸੀ | ਪ੍ਰੋਗਰਾਮ ਦੀ ਸ਼ੁਰੂਆਤ ਸਵਾਗਤੀ ਗੀਤ ਨਾਲ ਹੋਈ | ...

ਪੂਰੀ ਖ਼ਬਰ »

ਚੁਹੜੀਵਾਲਾ ਚਿਸ਼ਤੀ 'ਚ ਲਗਾਇਆ ਕਿਸਾਨ ਭਲਾਈ ਕੈਂਪ

ਫ਼ਾਜ਼ਿਲਕਾ, 18 ਜੁਲਾਈ (ਅਮਰਜੀਤ ਸ਼ਰਮਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਫ਼ਾਜ਼ਿਲਕਾ ਵਲੋਂ ਜਲ ਸ਼ਕਤੀ ਅਭਿਆਨ ਦੇ ਤਹਿਤ ਪਿੰਡ ਚੂਹੜੀ ਵਾਲਾ ਚਿਸ਼ਤੀ ਵਿਖੇ ਕੈਂਪ ਲਗਾਇਆ ਗਿਆ | ਕੈਂਪ 'ਚ ਡਾ: ਰਾਜਦਵਿੰਦਰ ਸਿੰਘ ਤੇ ਸੁਖਦੀਪ ਸਿੰਘ ਨੇ ਦੱਸਿਆ ਕਿ ਜਲ ਸ਼ਕਤੀ ...

ਪੂਰੀ ਖ਼ਬਰ »

ਘੁੜਿਆਣਾ ਵਿਚ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ

ਮੰਡੀ ਅਰਨੀਵਾਲਾ, 18 ਜੁਲਾਈ (ਨਿਸ਼ਾਨ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਨਕ ਬਗੀਚੀ ਤਹਿਤ ਪਿੰਡਾਂ ਵਿਚ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਪਿੰਡ ...

ਪੂਰੀ ਖ਼ਬਰ »

ਅਫ਼ੀਮ, ਲਾਹਣ, ਨਾਜਾਇਜ਼ ਸ਼ਰਾਬ ਤੇ ਦੋ ਕਾਰਾਂ ਬਰਾਮਦ ਪਤੀ-ਪਤਨੀ 'ਤੇ ਪਰਚਾ ਦਰਜ, ਫ਼ਰਾਰ

ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਖੂਈਖੇੜਾ ਪੁਲਿਸ ਨੇ ਇਕ ਘਰ 'ਚੋਂ ਵੱਡੀ ਮਾਤਰਾ 'ਚ ਸ਼ਰਾਬ, ਅਫ਼ੀਮ, ਲਾਹਣ ਤੇ ਕਾਰਾਂ ਬਰਾਮਦ ਕਰ ਕੇ ਪਤੀ-ਪਤਨੀ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਥਾਣਾ ਖੂਈਖੇੜਾ ਦੇ ਸਬ ਇੰਸਪੈਕਟਰ ਜਲੰਧਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਬਸਤੀ ਚੱਕ ਸੁੱਕੜ 'ਚ ਨਸ਼ਿਆਂ ਖਿਲਾਫ ਸੈਮੀਨਾਰ ਕਰਵਾਇਆ

ਜਲਾਲਾਬਾਦ, 18 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਸਾਂਝ ਕੇਂਦਰ ਥਾਣਾ ਸਿਟੀ ਦੇ ਇੰਚਾਰਜ ਗੁਰਦੀਪ ਸਿੰਘ ਏ.ਐਸ.ਆਈ. ਹੈੱਡ ਕਾਂਸਟੇਬਲ ਦੇਸ ਰਾਜ, ਥਾਣਾ ਸਿਟੀ ਦੇ ਏ.ਐਸ.ਆਈ. ਚੰਦਰ ਸ਼ੇਖਰ, ਸਿਪਾਹੀ ਹਰਦੀਪ ਕੁਮਾਰ, ਸਾਂਝ ਕਮੇਟੀ ਮੈਂਬਰ ਦੇਵਰਾਜ ਸ਼ਰਮਾ, ਪੀ.ਐਚ.ਜੀ. ਜੋਗਿੰਦਰ ...

ਪੂਰੀ ਖ਼ਬਰ »

ਸਰਹੱਦੀ ਪਿੰਡ ਪੱਕਾ ਚਿਸ਼ਤੀ 'ਚ ਲਗਾਇਆ ਸਾਲਾਨਾ ਸਭਿਆਚਾਰਕ ਮੇਲਾ

ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਪੱਕਾ ਚਿਸ਼ਤੀ ਵਿਖੇ ਪੀਰ ਬਾਬਾ ਨੌਾ ਗੱਜ ਦੀ ਦਰਗਾਹ 'ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮੇਲਾ ਲਗਾਇਆ ਗਿਆ | ਜਿਸ ਵਿਚ ਆਸ ਪਾਸ ਦੇ ਪਿੰਡਾਂ ਵਿਚੋਂ ਹਜ਼ਾਰਾਂ ਸ਼ਰਧਾਲੂਆਂ ਨੇ ਦਰਗਾਹ ...

ਪੂਰੀ ਖ਼ਬਰ »

ਜੈਪੁਰ 'ਚ ਫ਼ਾਜ਼ਿਲਕਾ ਦੀ ਡਾ: ਸਾਕਸ਼ੀ ਗੁਪਤਾ ਦੀ ਖ਼ੁਦਕੁਸ਼ੀ ਨਾਲ ਸ਼ੋਕ ਦੀ ਲਹਿਰ

ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਪਿੰਕੀ ਸਿਟੀ ਵਜੋਂ ਮਸ਼ਹੂਰ ਜੈਪੁਰ ਦੇ ਇਕ ਮਹਿਲਾ ਹਸਪਤਾਲ 'ਚ ਪੀ. ਜੀ. ਦੀ ਵਿਦਿਆਰਥਣ ਜੋ ਫ਼ਾਜ਼ਿਲਕਾ ਦੇ ਸਿਵਲ ਲਾਇਨ ਇਲਾਕੇ ਦੀ ਵਸਨੀਕ ਹੈ ਵਲੋਂ ਆਪਣੇ ਹੋਸਟਲ ਦੇ ਕਮਰੇ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਏ ਜਾਣ ਤੋਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਜਲਾਲਾਬਾਦ, 18 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਥਾਣਾ ਸਦਰ ਦੀ ਪੁਲਿਸ ਨੇ 170 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਚੌਕੀ ਇੰਚਾਰਜ ਬਲਕਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ...

ਪੂਰੀ ਖ਼ਬਰ »

ਲੁਟੇਰਿਆਂ ਨੇ ਰਾਹ ਜਾਂਦੀ ਔਰਤ ਦਾ ਪਰਸ ਝਪਟਿਆ

ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ 'ਚ ਚੋਰ ਤੇ ਲੁਟੇਰੇ ਗਰੋਹ ਦਾ ਆਂਤਕ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਲੁਟੇਰਿਆਂ ਨੇ ਦਿਨ ਦਿਹਾੜੇ ਫ਼ਾਜ਼ਿਲਕਾ ਦੀ ਚੁੱਘਾਂ ਵਾਲੀ ਗਲੀ 'ਚ ਇਕ ਮਹਿਲਾ ਤੋਂ ਪਰਸ ਝਪਟ ਲਿਆ | ਜਿਸ ਦੀ ਸੂਚਨਾ ਮਹਿਲਾ ਨੇ ...

ਪੂਰੀ ਖ਼ਬਰ »

ਕਿਸਾਨਾਂ ਦੀ ਬਿਹਤਰ ਆਰਥਿਕ ਹਾਲਤ ਲਈ ਸਰਕਾਰ ਆਪਣੇ ਪੱਧਰ 'ਤੇ ਕਰਵਾਏ ਫ਼ਸਲੀ ਬੀਮਾ

ਮੰਡੀ ਲਾਧੂਕਾ, 18 ਜੁਲਾਈ (ਰਾਕੇਸ਼ ਛਾਬੜਾ)-ਕਿਸਾਨਾਂ ਦੀ ਆਰਥਿਕ ਸਥਿਤੀ 'ਚ ਸੁਧਾਰ ਕਰਨ ਲਈ ਕੇਂਦਰ ਤੇ ਪੰਜਾਬ ਸਰਕਾਰ ਆਪਣੇ ਪੱਧਰ 'ਤੇ ਆਪ ਫ਼ਸਲੀ ਬੀਮਾ ਕਰਵਾ ਕੇ ਕਿਸਾਨਾਂ ਦੀ ਹਾਲਤ 'ਚ ਸੁਧਾਰ ਕਰੇ ਇਹ ਮੰਗ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੀਤੀ | ...

ਪੂਰੀ ਖ਼ਬਰ »

ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ 'ਚ ਦਿਵਿਆਂਗ ਬੱਚੇ ਲੈ ਰਹੇ ਪੈੱਨ ਤੇ ਰੱਖੜੀਆਂ ਬਣਾਉਣ ਦੀ ਸਿਖਲਾਈ

ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਖੇ ਸਥਿਤ ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ 'ਚ ਆਈ. ਈ. ਡੀ. ਕੰਪੋਨੈਂਟ ਦੇ ਵੋਕੇਸ਼ਨਲ ਪ੍ਰੋਜੈਕਟ ਅਧੀਨ ਦਿਵਿਆਂਗ ਬੱਚਿਆਂ ਨੂੰ ਸਵੈ ਨਿਰਭਰ ਬਣਾਉਣ ਤੇ ...

ਪੂਰੀ ਖ਼ਬਰ »

ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ 'ਚ ਡਰੱਗਜ਼ ਮੋਨੀਟਰਿੰਗ ਕਮੇਟੀ ਦੀ ਬੈਠਕ

ਅਬੋਹਰ, 18 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਇਥੋਂ ਦੇ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ 'ਚ ਨਸ਼ਾ ਮੁਕਤ ਸਮਾਜ ਸਿਰਜਣ ਲਈ ਬਣੀ ਡਰੱਗਜ਼ ਮੋਨੀਟਰਿੰਗ ਕਮੇਟੀ ਦੀ ਬੈਠਕ ਪਿ੍ੰਸੀਪਲ ਸ੍ਰੀਮਤੀ ਸਮਿਤਾ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਦੌਰਾਨ ਹਾਜ਼ਰ ...

ਪੂਰੀ ਖ਼ਬਰ »

ਜੈਪੁਰ 'ਚ ਫ਼ਾਜ਼ਿਲਕਾ ਦੀ ਡਾ: ਸਾਕਸ਼ੀ ਗੁਪਤਾ ਦੀ ਖ਼ੁਦਕੁਸ਼ੀ ਨਾਲ ਸ਼ੋਕ ਦੀ ਲਹਿਰ

ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਪਿੰਕੀ ਸਿਟੀ ਵਜੋਂ ਮਸ਼ਹੂਰ ਜੈਪੁਰ ਦੇ ਇਕ ਮਹਿਲਾ ਹਸਪਤਾਲ 'ਚ ਪੀ. ਜੀ. ਦੀ ਵਿਦਿਆਰਥਣ ਜੋ ਫ਼ਾਜ਼ਿਲਕਾ ਦੇ ਸਿਵਲ ਲਾਇਨ ਇਲਾਕੇ ਦੀ ਵਸਨੀਕ ਹੈ ਵਲੋਂ ਆਪਣੇ ਹੋਸਟਲ ਦੇ ਕਮਰੇ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਏ ਜਾਣ ਤੋਂ ...

ਪੂਰੀ ਖ਼ਬਰ »

ਖੂਈਖੇੜਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ

ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਸੂਬੇ ਭਰ 'ਚ ਨੌਜਵਾਨਾਂ ਨੂੰ ਨਸ਼ੇ ਦੀ ਭੈੜੀ ਆਦਤ ਤੋਂ ਦੂਰ ਰੱਖਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੰਜਾਬ ਪੁਲਿਸ ਤੇ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਸਾਂਝੇ ਤੌਰ 'ਤੇ ਨਸ਼ਾ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਰਾਜਸਥਾਨ ਨੂੰ ਪੰਜਾਬ ਦੇ ਪਾਣੀ ਦਾ ਬਿੱਲ ਬਣਾ ਕੇ ਭੇਜਣ ਦੀ ਜੁਰਅਤ ਨਹੀਂ ਕਰਦੇ-ਬੈਂਸ

ਜਲਾਲਾਬਾਦ, 18 ਜੁਲਾਈ (ਜਤਿੰਦਰ ਪਾਲ ਸਿੰਘ)-ਗੁਆਂਢੀ ਸੂਬੇ ਤੋਂ ਪਾਣੀ ਦਾ ਬਿੱਲ ਲੈਣ ਲਈ ਲੋਕ ਇਨਸਾਫ਼ ਪਾਰਟੀ ਨੇ 21 ਲੱਖ ਲੋਕਾਂ ਤੋਂ ਦਸਤਖ਼ਤ ਕਰਵਾ ਕੇ ਇਕ ਪਟੀਸ਼ਨ ਦੇ ਰੂਪ 'ਚ ਪੰਜਾਬ ਵਿਧਾਨ ਸਭਾ 'ਚ ਕੇਸ ਦਾਇਰ ਕਰਨਾ ਹੈ | ਇਸ ਪ੍ਰਤੀ ਜਲਾਲਾਬਾਦ ਦੇ ਥਾਣਾ ਸਿਟੀ ਸੜਕ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਰਾਜਸਥਾਨ ਨੂੰ ਪੰਜਾਬ ਦੇ ਪਾਣੀ ਦਾ ਬਿੱਲ ਬਣਾ ਕੇ ਭੇਜਣ ਦੀ ਜੁਰਅਤ ਨਹੀਂ ਕਰਦੇ-ਬੈਂਸ

ਜਲਾਲਾਬਾਦ, 18 ਜੁਲਾਈ (ਜਤਿੰਦਰ ਪਾਲ ਸਿੰਘ)-ਗੁਆਂਢੀ ਸੂਬੇ ਤੋਂ ਪਾਣੀ ਦਾ ਬਿੱਲ ਲੈਣ ਲਈ ਲੋਕ ਇਨਸਾਫ਼ ਪਾਰਟੀ ਨੇ 21 ਲੱਖ ਲੋਕਾਂ ਤੋਂ ਦਸਤਖ਼ਤ ਕਰਵਾ ਕੇ ਇਕ ਪਟੀਸ਼ਨ ਦੇ ਰੂਪ 'ਚ ਪੰਜਾਬ ਵਿਧਾਨ ਸਭਾ 'ਚ ਕੇਸ ਦਾਇਰ ਕਰਨਾ ਹੈ | ਇਸ ਪ੍ਰਤੀ ਜਲਾਲਾਬਾਦ ਦੇ ਥਾਣਾ ਸਿਟੀ ਸੜਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX