ਤਾਜਾ ਖ਼ਬਰਾਂ


ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  5 minutes ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  25 minutes ago
ਫ਼ਰੀਦਕੋਟ 8 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਪੁਲਿਸ ਨੇ ਜਿਨਸੀ ਸ਼ੋਸ਼ਣ ਪੀੜਤ ਔਰਤ ਡਾਕਟਰ ਸਮੇਤ ਕਈ ਧਰਨਾਕਾਰੀ ਲੜਕੀਆਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਤੋਂ ਪਹਿਲਾ...
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  37 minutes ago
ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ) - ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਅਣਗੌਲਿਆ ਕਰਨ ਦੇ ਰੋਸ ਵਜੋਂ ਪੰਜਾਬ ਮੈਡੀਕਲ ਪ੍ਰੈਕਟੀਸ਼ਨਰ...
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  43 minutes ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਮਨਾਉਣ ਸਮੇਂ ਦੋਵੇਂ ਭਰਾ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ...
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  14 minutes ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ ਵਿਚ ਪੁਲਿਸ ਨੇ ਇਮਾਰਤ ਦੇ ਮਾਲਕ ਰੇਹਾਨ ਨੂੰ ਉਸ ਦੇ ਮੈਨੇਜਰ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਡੀ.ਸੀ.ਪੀ ਉੱਤਰੀ ਮੋਨਿਕਾ ਭਾਰਦਵਾਜ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 1 hour ago
ਹਰਚੋਵਾਲ, 8 ਦਸੰਬਰ (ਭਾਮ)-ਬੀਤੇ ਕੱਲ੍ਹ ਹੋਈਆਂ ਯੂਥ ਕਾਂਗਰਸ ਦੀ ਚੋਣਾਂ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਚੁਣੇ ਗਏ ਹਲਕਾ ਯੂਥ ਪ੍ਰਧਾਨ ਹਰਮਨਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਹਰਚੋਵਾਲ ਜੋ ਕਿ ਸ: ਬਰਿੰਦਰਜੀਤ ਸਿੰਘ ਪਾਹੜਾ ਵਿਧਾਇਕ ਗੁਰਦਾਸਪੁਰ ਦੇ ਨਜ਼ਦੀਕ ਰਿਸ਼ਤੇਦਾਰ ਹਨ, ਦੇ ਯੂਥ...
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  about 1 hour ago
ਲੁਧਿਆਣਾ, 8 ਦਸੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਅੱਜ ਦੁਪਹਿਰੇ ਗੋਲੀਆਂ ਚੱਲਣ ਕਾਰਨ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜਦਕਿ ਗੋਲੀਆਂ ਦੀ...
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  about 1 hour ago
ਰਾਜਾਸਾਂਸੀ, 8 ਦਸੰਬਰ (ਹੇਰ)- ਰੋਜ਼ੀ-ਰੋਟੀ ਕਮਾਉਣ ਅਤੇ ਪਰਿਵਾਰ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਸੁਪਨੇ ਲੈ ਕੇ ਸ਼ਾਰਜਾਹ (ਯੂ. ਏ. ਈ.) ਗਏ 23 ਸਾਲਾ ਮਨੋਜ ਕੁਮਾਰ ਪੁੱਤਰ ਜੈ ਸਿੰਘ ਦੀ ਮ੍ਰਿਤਕ ਦੇਹ ਅੱਜ 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ...
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਫੈਕਟਰੀ 'ਚ ਅੱਗ ਲੱਗਣ ਕਾਰਨ 43 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਉੱਥੇ...
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਜੇਕਰ ਕੋਈ ਫੈਕਟਰੀ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਸੀ ਤਾਂ ਉਸ ਨੂੰ ਬੰਦ ਕਰਨ ਦੀ...
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਚਾਂਦਨੀ ਚੌਕ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ...
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  about 2 hours ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 3 hours ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 3 hours ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 4 hours ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 4 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 4 hours ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 4 hours ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 5 hours ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 5 hours ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 6 hours ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 6 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 6 hours ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 6 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 7 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 7 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 7 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 7 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 8 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 8 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 8 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 9 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 9 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 9 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  about 1 hour ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 minute ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  11 minutes ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  33 minutes ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  28 minutes ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  56 minutes ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 1 hour ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਸਾਉਣ ਸੰਮਤ 551

ਅੰਮ੍ਰਿਤਸਰ

ਸੜਕ ਹਾਦਸੇ 'ਚ ਮਾਂ-ਪੁੱਤ ਦੀ ਮੌਤ

ਓਠੀਆਂ, 18 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਜ਼ਿਲ੍ਹਾ ਅੰਮਿ੍ਤਸਰ ਦੇ ਅਜਨਾਲਾ ਚੋਗਾਵਾਂ ਸੜਕ 'ਤੇ ਪੈਂਦੇ ਪਿੰਡ ਉਮਰਪੁਰਾ ਵਿਖੇ ਅੱਜ ਸਵੇਰੇ 11 ਕੁ ਵਜ਼ੇ ਦੇ ਕਰੀਬ ਹੋਏ ਦਰਦਨਾਕ ਹਾਦਸੇ 'ਚ ਮਾਂ ਪੁੱਤ ਦੀ ਮੌਤ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸ਼ੇਰ ਸਿੰਘ ਪਿੰਡ ਗੰਡੀਵਿੰਡ ਸਰਾਂ ਜੋ ਕੇ ਆਪਣੀ ਪਤਨੀ ਤੇ ਬੱਚੇ ਨਾਲ ਆਪਣੇ ਰਿਸ਼ਤੇਦਾਰਾਂ ਕੋਲ ਪਿੰਡ ਮਿਆਦੀਆਂ ਵਿਖੇ ਆਏ ਹੋਏ ਸਨ | ਉਹ ਪਿੰਡ ਈਸਾਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਆਪਣੇ ਪਿੰਡ ਨੂੰ ਜਾਣ ਲਈ ਕਿਸੇ ਮੋਟਰਸਾਈਕਲ ਸਵਾਰ ਨੂੰ ਹੱਥ ਦੇ ਕੇ ਉਸ ਨਾਲ ਪਿੰਡ ਈਸਾਪੁਰ ਤੋਂ ਉਸ ਦੇ ਮੋਟਰਸਾਈਕਲ 'ਤੇ ਬੈਠ ਕੇ ਜਾ ਰਹੇ ਸਨ ਤਾਂ ਅਜਨਾਲਾ ਵਾਲੇ ਪਾਸੇ ਤੋਂ ਆ ਰਹੇ ਟਿੱਪਰ ਟਰਾਲੇ ਨੇ ਉਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਤੇ ਸ਼ੇਰ ਸਿੰਘ ਦੇ 5 ਸਾਲ ਦੇ ਬੇਟੇ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਤੇ ਉਸ ਦੀ ਪਤਨੀ (ਬੱਚੇ ਦੀ ਮਾਂ) ਸੋਮਾ ਰਾਣੀ ਦੀਆਂ ਦੋਵੇਂ ਲੱਤਾਂ ਕੱਟੀਆਂ ਗਈਆਂ | ਜਿਸ ਨੂੰ ਪਿੰਡ ਉਮਰਪੁਰਾ ਦੇ ਵਾਸੀਆਂ ਨੇ ਇੱਕਠੇ ਹੋ ਕੇ ਐਾਬੂਲੈਂਸ ਰਾਹੀਂ ਨਿੱਜੀ ਹਸਪਤਾਲ ਵਿਚ ਇਲਾਜ ਲਈ ਲਿਜਾਇਆ ਜਾ ਰਿਹਾ ਸੀ ਤਾਂ ਉਸ ਦੀ ਵੀ ਰਸਤੇ ਵਿਚ ਮੌਤ ਹੋ ਗਈ | ਟਿੱਪਰ ਚਾਲਕ ਟਿੱਪਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ | ਅਜਨਾਲਾ ਥਾਣਾ ਦੀ ਪੁਲਿਸ ਮੌਕੇ 'ਤੇ ਪਹੁੰਚ ਕੇ ਤਫ਼ਤੀਸ਼ ਕਰ ਰਹੀ ਹੈ |

ਚੋਰੀ ਦੇ ਸਾਮਾਨ ਸਮੇਤ 2 ਕਾਬੂ

ਛੇਹਰਟਾ, 18 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਛੇਹਰਟਾ ਕਸਬੇ 'ਚ ਲੁੱਟਾਂ ਖੋਹਾਂ, ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ 'ਤੇ ਸਿਕੰਜਾ ਕਸੱਦਿਆਂ ਪੁਲਿਸ ਵਲੋਂ ਵਧੇਰੇ ਮੁਸ਼ਤੈਦੀ ਵਰਤੀ ਜਾ ਰਹੀ ਹੈ | ਜਿਸ ਦੇ ਚੱਲਦਿਆਂ ਘਣੂੰਪੁਰ ਕਾਲੇ ਬਾਈਪਾਸ ਦੇ ਚੌਕੀ ਇੰਚਾਰਜ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐੱਮ.ਐੱਡ ਦੇ ਦਾਖ਼ਲਾ ਤਾਰੀਖ਼ 'ਚ ਵਾਧਾ

ਅੰਮਿ੍ਤਸਰ, 18 ਜੁਲਾਈ (ਰੇਸ਼ਮ ਸਿੰਘ)¸ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਜੂਕੇਸ਼ਨ ਵਿਭਾਗ ਵਲੋਂ ਐੱਮ. ਐੱਡ ਦੇ ਦਾਖ਼ਲੇ ਦੀ ਤਾਰੀਕ 'ਚ 29 ਜੁਲਾਈ ਤੱਕ ਵਾਧਾ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਆਡੀਨੇਟਰ ਡਾ. ਅਮਿਤ ਕੋਟ ਨੇ ਦੱਸਿਆ ਕਿ ਐੱਮ. ਐਡ 'ਚ ...

ਪੂਰੀ ਖ਼ਬਰ »

ਨਾਜਾਇਜ਼ ਉਸਾਰੀਆਂ ਦੇ ਸਪੱਸ਼ਟੀਕਰਨ ਤੋਂ ਸੰਤੁਸ਼ਟ ਨਹੀਂ ਉਚ ਅਧਿਕਾਰੀ

ਅੰਮਿ੍ਤਸਰ, 18 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਅਧੀਨ ਆਉਂਦੀਆਂ ਜਾਇਦਾਦਾਂ 'ਤੇ ਰਾਜਸੀ ਦਬਾਅ ਤੇ ਅਧਿਕਾਰੀਆਂ ਦੀ ਮਿਲੀਭੁਗਤ ਦੇ ਨਤੀਜੇ ਵਜੋਂ ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਅਤੇ ਉਸਾਰੀਆਂ ਦਾ ਰੁਝਾਨ ਨਿਰੰਤਰ ਜਾਰੀ ਹੈ | ਭਾਵੇਂ ਕਿ ਪਹਿਲੇ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਸਵਾਰ ਔਰਤ ਦੀ ਵਾਲੀ ਝਪਟ ਕੇ ਫ਼ਰਾਰ

ਰਈਆ, 18 ਜੁਲਾਈ (ਸ਼ਰਨਬੀਰ ਸਿੰਘ ਕੰਗ)-ਅੱਜ ਦੁਪਹਿਰ ਏਥੋਂ ਨਜ਼ਦੀਕੀ ਪਿੰਡ ਕਲੇਰ ਘੁੰਮਾਣ ਵਿਖੇ ਕਰੀਬ 3:15 ਵਜੇ ਦੋ ਮੋਟਰਸਾਈਕਲ ਸਵਾਰਾਂ ਵਲੋਂ ਇਕ ਔਰਤ ਦੀ ਕੰਨਾਂ ਦੀ ਵਾਲੀਆਂ ਝਪਟ ਮਾਰ ਕੇ ਫ਼ਰਾਰ ਹੋਣ ਦਾ ਸਮਾਚਾਰ ਹੈ | ਪ੍ਰਸਿੱਧ ਲੇਖਕ ਮਾ: ਧਰਮ ਸਿੰਘ ਧਿਆਨਪੁਰੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਧੀਆਂ ਦੇ ਹੁਕਮ ਜਾਰੀ

ਅੰਮਿ੍ਤਸਰ, 18 ਜੁਲਾਈ (ਰੇਸ਼ਮ ਸਿੰਘ)¸ਜ਼ਿਲ੍ਹਾ ਮੈਜਿਸਟਰੇਟ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਪਾਬੰਧੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਨ੍ਹਾਂ ਤਹਿਤ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਮੈਡੀਕਲ ਕਾਲਜ ਦੇ ਵਿਦਿਆਰਥੀਆਂ 'ਚ ਝੜਪ

ਅੰਮਿ੍ਤਸਰ, 18 ਜੁਲਾਈ (ਰੇਸ਼ਮ ਸਿੰਘ)¸ਸ਼ਰਾਬ ਦੇ ਨਸ਼ੇ 'ਚ ਟੁੰਨ ਹੋਏ ਮੈਡੀਕਲ ਕਾਲਜ 'ਚ ਐਮ. ਬੀ. ਬੀ. ਐਸ. ਕਰ ਰਹੇ ਵਿਦਿਆਰਥੀਆਂ 'ਚ ਆਪਸੀ ਝੜਪ ਹੋ ਗਈ, ਸਵੇਰੇ ਜਦੋਂ ਕਾਲਜ ਪ੍ਰਬੰਧਕਾਂ ਵਲੋਂ ਲੜਾਈ ਬਾਰੇ ਪੁੱਛਗਿੱਛ ਕੀਤੀ ਗਈ ਤਾਂ ਸਾਰੇ ਮੁਕਰ ਗਏ ਕਿ ਉਨ੍ਹਾਂ ਦੀ ਕੋਈ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗੋਲਡਨ ਜੁਬਲੀ ਕਾਨਵੋਕੇਸ਼ਨ ਅੱਜ

ਅੰਮਿ੍ਤਸਰ, 18 ਜੁਲਾਈ (ਰੇਸ਼ਮ ਸਿੰਘ)¸ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਕੱਲ੍ਹ ਹੋਣ ਵਾਲੀ ਗੋਲਡਨ ਜੁਬਲੀ ਸਾਲ ਕਾਨਵੋਕੇਸ਼ਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਕਾਨਵੋਕੇਸ਼ਨ 'ਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲੇ 2 ਕਾਬੂ

ਲੋਪੋਕੇ, 18 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਲੁੱਟਾਂ ਖੋਹਾਂ ਤੇ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮਾੜੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਦੋ ਨੌਜਵਾਨ ਬਿਨ੍ਹਾਂ ਨੰਬਰ ਮੋਟਰਸਾਈਕਲ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਫ਼ਸਲਾਂ ਦੀ ਮੁਆਵਜ਼ਾ ਰਾਸ਼ੀ ਨਾ ਮਿਲਣ ਕਾਰਨ ਕਿਸਾਨਾਂ ਵਲੋਂ ਐਸ. ਡੀ. ਐਮ. ਦਫ਼ਤਰ ਦਾ ਘਿਰਾਓ

ਅਜਨਾਲਾ, 18 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਜ਼ਿਲ੍ਹਾ ਪ੍ਰਧਾਨ ਡਾ: ਕੁਲਦੀਪ ਸਿੰਘ ਮੱਤੇਨੰਗਲ ਤੇ ਬਲਾਕ ਅਜਨਾਲਾ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਦੀ ਸਾਂਝੀ ਪ੍ਰਧਾਨਗੀ 'ਚ ਬਲਾਕ ਅਜਨਾਲਾ ਦੇ ਸਰਹੱਦੀ ਪਿੰਡਾਂ ਦੇ ਸਾਉਣੀ 2018 ...

ਪੂਰੀ ਖ਼ਬਰ »

ਵਿਧਾਇਕ ਵਲੋਂ ਸਠਿਆਲਾ ਤੋਂ ਪਿੰਡ ਗਾਜ਼ੀਵਾਲ ਤੱਕ ਸੰਪਰਕ ਸੜਕ ਦਾ ਉਦਘਾਟਨ

ਸਠਿਆਲਾ, 18 ਜੁਲਾਈ (ਜਗੀਰ ਸਿੰਘ ਸਫਰੀ)-ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਗੁ: ਸਵਰਗਪੁਰੀ ਸਠਿਆਲਾ ਤੋਂ ਪਿੰਡ ਗਾਜ਼ੀਵਾਲ ਤੱਕ ਬਣਨ ਵਾਲੀ ਸੰਪਰਕ ਸੜਕ ਦਾ ਉਦਘਾਟਨ ਰਿਬਨ ਕੱਟ ਕੇ ਕੀਤਾ ਗਿਆ | ਇਸ ਮੌਕੇ ਵਿਧਾਇਕ ਨੇ ਕਿਹਾ ਕਿ ਅਕਾਲੀ ਸਰਕਾਰ ਵਲੋਂ ਪਿੰਡਾਂ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸਬ ਡਵੀਜ਼ਨ ਬੰਡਾਲਾ ਵਿਚ ਸਟਾਫ਼ ਦੀ ਭਾਰੀ ਕਮੀ

ਬੰਡਾਲਾ, 18 ਜੁਲਾਈ (ਅੰਗਰੇਜ ਸਿੰਘ ਹੁੰਦਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ 66. ਕੇ. ਵੀ. ਸਬ ਡਵੀਜ਼ਨ ਬੰਡਾਲਾ ਸਟਾਫ਼ ਦੀ ਭਾਰੀ ਕਮੀ ਨਾਲ ਜੂਝ ਰਿਹਾ ਹੈ | ਇਸ ਸਬ ਡਵੀਜ਼ਨ ਵਿਚ 93 ਮਨਜ਼ੂਰ ਸ਼ੁਦਾ ਅਸਾਮੀਆਂ ਹਨ, ਜਿਨ੍ਹਾਂ 'ਚੋਂ 51 ਅਸਾਮੀਆਂ ਹੀ ਭਰੀਆਂ ਹੋਈਆਂ ਹਨ ਅਤੇ 44 ...

ਪੂਰੀ ਖ਼ਬਰ »

ਬਾਬਾ ਤਿੱਤਰ ਸ਼ਾਹ ਸਠਿਆਲਾ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਕੱਲ੍ਹ- ਇਕਬਾਲ ਸਿੰਘ ਬੱਲ

ਸਠਿਆਲਾ, 18 ਜੁਲਾਈ (ਜਗੀਰ ਸਿੰਘ ਸਫਰੀ)-ਕਸਬਾ ਸਠਿਆਲਾ ਵਿਖੇ ਪੰਜ ਪੀਰਾਂ ਦੀ ਯਾਦ 'ਚ ਸਾਲਾਨਾ ਜੋੜ ਮੇਲੇ 'ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਮੇਲਾ ਕਮੇਟੀ ਦੇ ਪ੍ਰਧਾਨ ਇਕਬਾਲ ਸਿੰਘ ਬੱਲ ਨੇ ਦੱਸਿਆ ਕਿ ਪੰਜ ਪੀਰ ਬਾਬਾ ਤਿੱਤਰ ਸ਼ਾਹ, ਤਾਨੀ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਬਿਊਟੀ ਪਾਰਲਰ 'ਚ ਦਾਖ਼ਲ ਹੋਕ ਕੇ ਭੰਨਤੋੜ

ਖ਼ਾਸਾ, 18 ਜੁਲਾਈ (ਗੁਰਨੇਕ ਸਿੰਘ ਪੰਨੂੰ)-ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਅੱਠ ਤੋਂ ਦੱਸ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਬਿਊਟੀ ਪਾਰਲਰ 'ਤੇ ਹਮਲਾ ਕਰ ਦਿੱਤਾ | ਘਟਨਾ ਦੀ ਜਾਣਕਾਰੀ ਦਿੰਦਿਆਂ ਰਵਿੰਦਰ ਕੌਰ ਪਤਨੀ ਸਵ: ਸਰਬਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਵਲੋਂ ਅਜਨਾਲਾ ਦੇ ਵਿਕਾਸ ਕਾਰਜਾਂ ਦਾ ਜਾਇਜਾ

ਅਜਨਾਲਾ, 18 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸਰਕਾਰਾਂ ਵਿਭਾਗ ਅੰਮਿ੍ਤਸਰ ਦੀ ਡਿਪਟੀ ਡਾਇਰੈਕਟਰ ਅਨਮਜੋਤ ਕੌਰ ਨੇ ਨਗਰ ਪੰਚਾਇਤ ਅਜਨਾਲਾ ਦੇ ਕਾਰਜ ਸਾਧਕ ਅਫ਼ਸਰ ਜਗਤਾਰ ਸਿੰਘ ਤੇ ਹੋਰ ਅਮਲੇ ਦੀ ਸ਼ਮੂਲੀਅਤ ਨਾਲ ਸਥਾਨਕ 15 ਵਾਰਡਾਂ 'ਚ ਨਗਰ ਪੰਚਾਇਤ ਪ੍ਰਸ਼ਾਸਨ ...

ਪੂਰੀ ਖ਼ਬਰ »

¸ਮਾਮਲਾ ਸੁਪਰਡੈਂਟ ਇਕਬਾਲ ਸਿੰਘ ਬੱਲ 'ਤੇ ਕਾਤਲਾਨਾ ਹਮਲੇ ਦਾ¸ ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਕਰਨ ਤੇ ਰੋਸ ਵਜੋਂ ਕਰਮਚਾਰੀ ਦਲ ਦਾ ਵਫ਼ਦ ਮੁੜ ਤੋਂ ਡੀ. ਐਸ. ਪੀ. ਨੂੰ ਮਿਲਿਆ

ਬਾਬਾ ਬਕਾਲਾ ਸਾਹਿਬ, 18 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੰ: ਰਾ: ਪਾਵਰਕਾਮ ਲਿਮਟਿਡ ਕਰਮਚਾਰੀ ਦਲ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਵਲੋਂ ਸ: ਇਕਬਾਲ ਸਿੰਘ ਬੱਲ ਸੁਪਰਡੈਂਟ ਤਰਨ ਤਾਰਨ ਸਰਕਲ ਉਪਰ ਪਿੰਡ ਸੱਤੋਵਾਲ ਵਿਖੇ ਕੁਝ ਵਿਅਕਤੀਆਂ ਵਲੋਂ ...

ਪੂਰੀ ਖ਼ਬਰ »

ਮੁੱਢਲੀਆਂ ਸਹੂਲਤਾਂ ਤੋਂ ਸੱਖਣਾ ਹੈ ਮਾਤਾ ਸੁਲੱਖਣੀ ਦਾ ਜੱਦੀ ਪਿੰਡ ਚੱਬਾ

ਚੱਬਾ, 18 ਜੁਲਾਈ (ਜੱਸਾ ਅਨਜਾਣ)- ਪਿੰਡ ਚੱਬਾ ਤੇ ਇਸਦੇ ਆਸ-ਪਾਸ ਵਾਲਾ ਇਲਾਕਾ ਸਿੱਖ ਕੌਮ ਦੇ ਸੁਨਹਿਰੀ ਇਤਿਹਾਸ ਵਿਚ ਵਿਸ਼ੇਸ਼ ਥਾਂ ਰੱਖਦਾ ਹੈ | ਇਸ ਇਲਾਕੇ ਵਿਚ ਸਿਰਲੱਥ ਸੂਰਮਿਆਂ ਵਲੋਂ ਮੁਗਲਾਂ ਿਖ਼ਲਾਫ਼ ਕਈ ਕਿਲੋਮੀਟਰ ਦੇ ਇਲਾਕੇ 'ਚ ਕੀਤੀ ਗਈ ਆਰ-ਪਾਰ ਦੀ ਲੜਾਈ ...

ਪੂਰੀ ਖ਼ਬਰ »

ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਆਗੂਆਂ ਵਲੋਂ ਥਾਣਾ ਲੋਪੋਕੇ ਦਾ ਘਿਰਾਓ

ਲੋਪੋਕੇ, 18 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ ਬਾਬਾ ਰਾਜਨ ਸਿੰਘ ਮੌੜੇ ਕਲਾਂ ਦੀ ਗੱਡੀ ਉਪਰ ਗੋਲੀਆਂ ਚਲਾਉਣ ਵਾਲੇ ਦੋਸ਼ੀਆਂ ਿਖ਼ਲਾਫ਼ ਅੱਜ 4 ਦਿਨ ਬੀਤ ਜਾਣ 'ਤੇ ਵੀ ਪੁਲਿਸ ਥਾਣਾ ਲੋਪੋਕੇ ਵਲੋਂ ਪਰਚਾ ਦਰਜ ਨਾ ਕੀਤੇ ਜਾਣ ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੇ ਅਧਿਕਾਰੀਆਂ ਿਖ਼ਲਾਫ਼ ਕੀਤੀ ਜੰਮ ਕੇ ਨਾਅਰੇਬਾਜ਼ੀ

ਛੇਹਰਟਾ 18 ਜੁਲਾਈ (ਸੁਰਿੰਦਰ ਸਿੰਘ ਵਿਰਦੀ)¸ਵਾਰਡ ਨੰਬਰ 1 ਖੰਡਵਾਲਾ ਵਿਕਾਸ ਨਗਰ ਗਲੀ ਬਾਬਾ ਬੇਰ ਸ਼ਾਹ ਵਾਲੀ ਵਿਖੇ ਬੀਤੇ ਦਿਨੀਂ ਬਿਜਲੀ ਦਾ ਖੰਭਾ ਡਿੱਗ ਜਾਣ ਨਾਲ ਪਿਛਲੇ 2 ਦਿਨਾਂ ਤੋਂ ਪੂਰੇ ਇਲਾਕੇ ਦੀ ਬਿਜਲੀ ਬੰਦ ਪਈ ਹੈ | ਜਿਸ ਕਾਰਨ ਲੋਕ ਪੀਣ ਦੇ ਪਾਣੀ ਨੂੰ ਵੀ ...

ਪੂਰੀ ਖ਼ਬਰ »

ਮੀਰੀ-ਪੀਰੀ ਦਿਵਸ ਨੂੰ ਸਮਰਪਿਤ 27ਵਾਂ ਮਹਾਨ ਨਗਰ ਕੀਰਤਨ 21 ਨੂੰ ਸਜਾਇਆ ਜਾਵੇਗਾ-ਜਥੇ: ਮਾਨ

ਛੇਹਰਟਾ, 18 ਜੁਲਾਈ (ਵਡਾਲੀ)-ਮੀਰੀ-ਪੀਰੀ ਦਿਵਸ ਨਗਰ ਕੀਰਤਨ ਕਮੇਟੀ ਗੁਰੂ ਕੀ ਵਡਾਲੀ ਵਲੋਂ ਮੀਰੀ-ਪੀਰੀ ਦਿਵਸ ਨੂੰ ਸਮਰਪਿਤ 27ਵਾਂ ਮਹਾਨ ਨਗਰ ਕੀਰਤਨ 21 ਜੁਲਾਈ ਨੂੰ ਸਵੇਰੇ 8 ਵਜੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜਨਮ ਅਸਥਾਨ ਗੁਰਦੁਆਰਾ ...

ਪੂਰੀ ਖ਼ਬਰ »

ਨਿਗਮ ਵਲੋਂ ਗਿੱਲਾ ਤੇ ਸੁੱਕਾ ਕੂੜਾ ਵੱਖਰਾ ਇਕੱਠਾ ਕਰਨ ਲਈ ਚਲਾਈ ਮੁਹਿੰਮ ਸਬੰਧੀ ਕਮਿਸ਼ਨਰ ਵਲੋਂ ਬੈਠਕ

ਅੰਮਿ੍ਤਸਰ, 18 ਜੁਲਾਈ (ਹਰਮਿੰਦਰ ਸਿੰਘ)¸ਨਗਰ ਨਿਗਮ ਵਲੋਂ ਵਧੇਰੇ ਕੂੜੇ ਨੂੰ ਵਰਤੋਂ 'ਚ ਲਿਆਉਣ ਲਈ ਲੋਕਾਂ ਦੇ ਘਰਾਂ 'ਚੋਂ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਇਕੱਠਾ ਕਰਨ ਸਬੰਧੀ ਸ਼ਹਿਰ ਦੀਆਂ 3 ਵਾਰਡਾਂ 'ਚ ਚਲਾਈ ਮੁਹਿੰਮ ਦੇ ਨਤੀਜ਼ੇ ਜਾਣਨ ਲਈ ਨਗਰ ਨਿਗਮ ਦੀ ...

ਪੂਰੀ ਖ਼ਬਰ »

ਬੰਬੀਆਂ ਦੇ ਲੋਡ ਵਧਾਉਣ ਲਈ ਫ਼ਤਹਿਪੁਰ 'ਚ ਕੈਂਪ ਕੱਲ੍ਹ

ਨਵਾਂ ਪਿੰਡ, 18 ਜੁਲਾਈ (ਜਸਪਾਲ ਸਿੰਘ)-ਇੰਜੀ: ਦਿਨੇਸ਼ ਗੁਪਤਾ ਸਹਾਇਕ ਕਾਰਜਕਾਰੀ ਇੰਜੀਨੀਅਰ ਪੀ. ਐਸ. ਪੀ. ਸੀ. ਐਲ. ਫ਼ਤਹਿਪੁਰ ਰਾਜਪੂਤਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪ-ਦਫ਼ਤਰ ਫ਼ਤਹਿਪੁਰ ਵਿਖੇ 20 ਜੁਲਾਈ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 3 ਵਜੇ ਤੱਕ ...

ਪੂਰੀ ਖ਼ਬਰ »

ਉਪ ਮੰਡਲ ਟਾਂਗਰਾ ਵਿਖੇ ਲੋਡ ਵਧਾਉਣ ਸਬੰਧੀ ਕੈਂਪ ਭਲਕੇ

ਟਾਂਗਰਾ, 18 ਜੁਲਾਈ (ਹਰਜਿੰਦਰ ਸਿੰਘ ਕਲੇਰ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਕਿਸਾਨਾਂ ਦੀ ਸਹੂਲਤ ਲਈ 20 ਜੁਲਾਈ ਨੂੰ ਕੈਂਪ ਲਗਾਇਆ ਜਾ ਰਿਹਾ ਹੈ | ਉਪ ਮੰਡਲ ਅਫ਼ਸਰ ਟਾਂਗਰਾ ਅਵਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 20 ਜੁਲਾਈ ਨੂੰ ਕਿਸਾਨ ਆਪਣੀਆਂ ...

ਪੂਰੀ ਖ਼ਬਰ »

ਕਾਂਗਰਸ ਤੇ ਮਨੁੱਖੀ ਸੁਰੱਖਿਆ ਅਵਾਜ਼ ਕਾਰਕੁੰਨਾਂ ਦੀ ਰੋਸ ਮੀਟਿੰਗ

ਅਜਨਾਲਾ, 18 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਅਬਾਦੀ ਕੁਰਾਣਗੜ੍ਹ ਵਿਖੇ ਸ੍ਰੀ ਵਿਲਸਨ ਮਸੀਹ ਦੇ ਉੱਦਮ ਨਾਲ ਕਾਂਗਰਸ ਤੇ ਮਨੁੱਖੀ ਸੁਰੱਖਿਆ ਅਵਾਜ਼ ਕਾਰਕੁੰਨਾਂ ਦੀ ਹੋਈ ਰੋਸ ਮੀਟਿੰਗ 'ਚ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਨਰਲ ਸਕੱਤਰ ਤੇ ਕੌਮੀ ਮਨੁੱਖੀ ...

ਪੂਰੀ ਖ਼ਬਰ »

ਕਾਂਗਰਸ ਤੇ ਮਨੁੱਖੀ ਸੁਰੱਖਿਆ ਅਵਾਜ਼ ਕਾਰਕੁੰਨਾਂ ਦੀ ਰੋਸ ਮੀਟਿੰਗ

ਅਜਨਾਲਾ, 18 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਅਬਾਦੀ ਕੁਰਾਣਗੜ੍ਹ ਵਿਖੇ ਸ੍ਰੀ ਵਿਲਸਨ ਮਸੀਹ ਦੇ ਉੱਦਮ ਨਾਲ ਕਾਂਗਰਸ ਤੇ ਮਨੁੱਖੀ ਸੁਰੱਖਿਆ ਅਵਾਜ਼ ਕਾਰਕੁੰਨਾਂ ਦੀ ਹੋਈ ਰੋਸ ਮੀਟਿੰਗ 'ਚ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਨਰਲ ਸਕੱਤਰ ਤੇ ਕੌਮੀ ਮਨੁੱਖੀ ...

ਪੂਰੀ ਖ਼ਬਰ »

ਇੰਸ਼ੋਰੈਂਸ ਕੰਪਨੀ ਦੀ ਪਾਰਕਿੰਗ 'ਚੋਂ ਮੋਟਰਸਾਈਕਲ ਚੋਰੀ

ਰਈਆ, 18 ਜੁਲਾਈ (ਸ਼ਰਨਬੀਰ ਸਿੰਘ ਕੰਗ)-ਬੀਤੇ ਕੱਲ੍ਹ ਰਈਆ ਵਿਖੇ ਐਲ. ਆਈ. ਸੀ. ਇੰਨਸ਼ੋਰੈਂਸ ਕੰਪਨੀ ਦੇ ਦਫ਼ਤਰ ਦੇ ਬਾਹਰ ਬਣੀ ਪਾਰਕਿੰਗ ਵਿਚੋਂ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਹੈ | ਸਮਸ਼ੇਰ ਸਿੰਘ ਪੁੱਤਰ ਸਵ: ਮੰਗਲ ਸਿੰਘ ਵਾਸੀ ਜੰਡਿਆਲਾ ਗੁਰੂ ਨੇ ਜਾਣਕਾਰੀ ...

ਪੂਰੀ ਖ਼ਬਰ »

ਬੀ. ਆਰ. ਟੀ. ਐਸ. ਦੇ ਡਰਾਈਵਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਵੇਰਕਾ, 18 ਜੁਲਾਈ (ਪਰਮਜੀਤ ਸਿੰਘ ਬੱਗਾ)-ਬੀ. ਆਰ. ਟੀ. ਐਸ. ਦੇ ਡਰਾਈਵਰਾਂ ਤੇ ਸਹਾਇਕਾਂ ਵਲੋਂ ਅੱਜ ਆਪਣੀ ਮੰਗਾਂ ਨੂੰ ਲੈ ਕੇ ਵੇਰਕਾ ਬਾਈਪਾਸ ਨਜ਼ਦੀਕ ਬਣੇ ਮੁੱਖ ਅੱਡੇ ਵਿਖੇ ਹੜਤਾਲ ਕਰਕੇ ਰੋਹ ਭਰਪੂਰ ਰੋਸ ਦਰਸ਼ਨ ਕੀਤਾ | ਯੂਨੀਅਨ ਦੇ ਪ੍ਰਧਾਨ ਸਵਰਨ ਸਿੰਘ ਨੇ ...

ਪੂਰੀ ਖ਼ਬਰ »

ਬਿਜਲੀ ਘਰ ਮਜੀਠਾ ਵਿਖੇ ਪੈਨਸ਼ਨਰ ਐਸੋਸੀਏਸ਼ਨ ਵਲੋਂ ਇਕੱਤਰਤਾ

ਮਜੀਠਾ, 18 ਜੁਲਾਈ (ਜਗਤਾਰ ਸਿੰਘ ਸਹਿਮੀ)-ਪੰਜਾਬ ਰਾਜ ਪਾਵਰਕਾਮ ਲਿਮਟਿਡ ਪੈਨਸ਼ਨਰ ਐਸੋਸੀਏਸ਼ਨ ਰਜਿ: ਦੀ ਮੀਟਿੰਗ ਮੰਡਲ ਪ੍ਰਧਾਨ ਰਾਮ ਲੁਭਾਇਆ ਦੀ ਪ੍ਰਧਾਨਗੀ 'ਚ ਬਿਜਲੀ ਘਰ ਮਜੀਠਾ ਵਿਖੇ ਹੋਈ, ਜਿਸ 'ਚ ਪੈਨਸ਼ਨਰਾਂ ਦੀਆਂ ਕੇਂਦਰ, ਪੰਜਾਬ ਅਤੇ ਲੋਕਲ ਮੰਗਾਂ ਸਬੰਧੀ ...

ਪੂਰੀ ਖ਼ਬਰ »

ਚੇਅਰਮੈਨੀ ਲਈ ਕਾਂਗਰਸੀ ਆਗੂ ਲਗਾ ਰਹੇ ਨੇ ਅੱਡੀ ਚੋਟੀ ਦਾ ਜ਼ੋਰ

ਟਾਂਗਰਾ, 18 ਜੁਲਾਈ (ਹਰਜਿੰਦਰ ਸਿੰਘ ਕਲੇਰ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਸਰਕਾਰ ਦੇ ਵੱਖ-ਵੱਖ ਅਦਾਰਿਆਂ ਵਿਚ ਪਾਰਟੀ ਦੇ ਆਗੂਆਂ ਦੀਆਂ ਬਤੌਰ ਚੇਅਰਮੈਨ ਵਜੋਂ ਨਿਯੁੱਕਤੀਆਂ ਕਰਨ ਤੋਂ ਬਾਅਦ ਹੁਣ ਬਲਾਕ ਸੰਮਤੀਆਂ ਤੇ ਮਾਰਕੀਟ ਕਮੇਟੀਆਂ ...

ਪੂਰੀ ਖ਼ਬਰ »

ਜੰਗਲਾਤ ਵਰਕਰ ਡੈਮੋਕ੍ਰੇਟਿਕ ਮੁਲਾਜ਼ਮ ਯੂਨੀਅਨ 'ਚ ਸ਼ਾਮਿਲ

ਅੰਮਿ੍ਤਸਰ, 18 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)¸ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਨੂੰ ਉਸ ਵਕਤ ਵੱਡਾ ਬਲ ਮਿਲਿਆ, ਜਦੋਂ ਜੰਗਲਾਤ ਵਿਭਾਗ ਫ਼ੀਲਡ ਵਰਕਰਜ਼ ਯੂਨੀਅਨ (ਸੀਟੂ) ਡਵੀਜ਼ਨ ਅੰਮਿ੍ਤਸਰ ਦੇ ਪ੍ਰਧਾਨ ਸਾਥੀ ਹਰਿੰਦਰ ਕੁਮਾਰ ਐਮਾਂ ਅਤੇ ਸਕੱਤਰ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਨਵੇਂ ਗੱਠੜੀ ਘਰ ਦੇ ਨਿਰਮਾਣ ਆਰੰਭ

ਅੰਮਿ੍ਤਸਰ, 18 ਜੁਲਾਈ (ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਪੁੱਜਦੀਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਇਕ ਨਵੇਂ ਗੱਠੜੀ ਘਰ ਦੇ ਨਿਰਮਾਣ ਦੀ ਆਰੰਭਤਾ ਅੱਜ ਅਰਦਾਸ ਉਪਰੰਤ ਪ੍ਰਧਾਨ ਭਾਈ ...

ਪੂਰੀ ਖ਼ਬਰ »

ਕੌਮਾਂਤਰੀ ਪੱਧਰ ਦਾ ਬਣੇਗਾ ਅੰਮਿ੍ਤਸਰ ਦਾ ਰੇਲਵੇ ਸਟੇਸ਼ਨ-ਜੀ.ਐਮ.

ਅੰਮਿ੍ਤਸਰ, 18 ਜੁਲਾਈ (ਰੇਸ਼ਮ ਸਿੰਘ)¸ਗੁਰੂ ਨਗਰੀ ਦੇ ਰੇਲਵੇ ਸਟੇਸ਼ਨ ਨੂੰ ਕੌਮਾਂਤਰੀ ਪੱਧਰ ਦਾ ਬਣਾਇਆ ਜਾ ਰਿਹਾ ਹੈ, ਜਿਸ ਤਹਿਤ ਇਥੇ ਆਧੁਨਿਕ ਪੱਧਰ ਦੇ ਸਾਜ਼ੋ ਸਾਮਾਨ ਨਾਲ ਤੇ ਨਵੀਂ ਤਕਨੀਕ ਨਾਲ ਵਿਸਥਾਰ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਅੱਜ ਇਥੇ ਰੇਲਵੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX