ਤਾਜਾ ਖ਼ਬਰਾਂ


ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  5 minutes ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  25 minutes ago
ਫ਼ਰੀਦਕੋਟ 8 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਪੁਲਿਸ ਨੇ ਜਿਨਸੀ ਸ਼ੋਸ਼ਣ ਪੀੜਤ ਔਰਤ ਡਾਕਟਰ ਸਮੇਤ ਕਈ ਧਰਨਾਕਾਰੀ ਲੜਕੀਆਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਤੋਂ ਪਹਿਲਾ...
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  37 minutes ago
ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ) - ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਅਣਗੌਲਿਆ ਕਰਨ ਦੇ ਰੋਸ ਵਜੋਂ ਪੰਜਾਬ ਮੈਡੀਕਲ ਪ੍ਰੈਕਟੀਸ਼ਨਰ...
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  43 minutes ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਮਨਾਉਣ ਸਮੇਂ ਦੋਵੇਂ ਭਰਾ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ...
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  14 minutes ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ ਵਿਚ ਪੁਲਿਸ ਨੇ ਇਮਾਰਤ ਦੇ ਮਾਲਕ ਰੇਹਾਨ ਨੂੰ ਉਸ ਦੇ ਮੈਨੇਜਰ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਡੀ.ਸੀ.ਪੀ ਉੱਤਰੀ ਮੋਨਿਕਾ ਭਾਰਦਵਾਜ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 1 hour ago
ਹਰਚੋਵਾਲ, 8 ਦਸੰਬਰ (ਭਾਮ)-ਬੀਤੇ ਕੱਲ੍ਹ ਹੋਈਆਂ ਯੂਥ ਕਾਂਗਰਸ ਦੀ ਚੋਣਾਂ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਚੁਣੇ ਗਏ ਹਲਕਾ ਯੂਥ ਪ੍ਰਧਾਨ ਹਰਮਨਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਹਰਚੋਵਾਲ ਜੋ ਕਿ ਸ: ਬਰਿੰਦਰਜੀਤ ਸਿੰਘ ਪਾਹੜਾ ਵਿਧਾਇਕ ਗੁਰਦਾਸਪੁਰ ਦੇ ਨਜ਼ਦੀਕ ਰਿਸ਼ਤੇਦਾਰ ਹਨ, ਦੇ ਯੂਥ...
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  about 1 hour ago
ਲੁਧਿਆਣਾ, 8 ਦਸੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਅੱਜ ਦੁਪਹਿਰੇ ਗੋਲੀਆਂ ਚੱਲਣ ਕਾਰਨ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜਦਕਿ ਗੋਲੀਆਂ ਦੀ...
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  about 1 hour ago
ਰਾਜਾਸਾਂਸੀ, 8 ਦਸੰਬਰ (ਹੇਰ)- ਰੋਜ਼ੀ-ਰੋਟੀ ਕਮਾਉਣ ਅਤੇ ਪਰਿਵਾਰ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਸੁਪਨੇ ਲੈ ਕੇ ਸ਼ਾਰਜਾਹ (ਯੂ. ਏ. ਈ.) ਗਏ 23 ਸਾਲਾ ਮਨੋਜ ਕੁਮਾਰ ਪੁੱਤਰ ਜੈ ਸਿੰਘ ਦੀ ਮ੍ਰਿਤਕ ਦੇਹ ਅੱਜ 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ...
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਫੈਕਟਰੀ 'ਚ ਅੱਗ ਲੱਗਣ ਕਾਰਨ 43 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਉੱਥੇ...
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਜੇਕਰ ਕੋਈ ਫੈਕਟਰੀ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਸੀ ਤਾਂ ਉਸ ਨੂੰ ਬੰਦ ਕਰਨ ਦੀ...
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਚਾਂਦਨੀ ਚੌਕ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ...
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  about 2 hours ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 3 hours ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 3 hours ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 4 hours ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 4 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 4 hours ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 4 hours ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 5 hours ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 5 hours ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 6 hours ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 6 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 6 hours ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 6 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 7 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 7 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 7 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 7 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 8 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 8 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 8 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 9 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 9 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 9 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  about 1 hour ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 minute ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  11 minutes ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  33 minutes ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  28 minutes ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  56 minutes ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 1 hour ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਸਾਉਣ ਸੰਮਤ 551

ਤਰਨਤਾਰਨ

ਹੁਣ ਤਰਨ ਤਾਰਨ ਤੋਂ ਸਿੱਧੀ ਸ਼ਿਮਲਾ ਜਾਇਆ ਕਰੇਗੀ ਰੋਡਵੇਜ਼ ਦੀ ਬੱਸ

ਤਰਨ ਤਾਰਨ, 18 ਜੁਲਾਈ (ਲਾਲੀ ਕੈਰੋਂ)- ਮਾਝੇ ਦੇ ਸਰਹੱਦੀ ਜ਼ਿਲ੍ਹੇ ਤਰਨ ਤਾਰਨ ਦੀ ਮੰਗ ਅਤੇ ਸਹੂਲਤ ਨੂੰ ਪੂਰਾ ਕਰਦਿਆਂ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਤੇ ਤਰਨ ਤਾਰਨ ਰੋਡਵੇਜ਼ ਡੀਪੂ ਦੇ ਜੀ.ਐਮ.ਆਰ. ਫਾਰੂਕੀ ਦੇ ਸਾਂਝੇ ਯਤਨਾਂ ਸਦਕਾ ਤਰਨ ਤਾਰਨ ਤੋਂ ਸ਼ਿਮਲਾ ਲਈ ਬੱਸ ਚਲਾਈ ਗਈ ਜਿਸ ਨੂੰ ਵਿਧਾਇਕ ਡਾ: ਅਗਨੀਹੋਤਰੀ ਵਲੋਂ ਤਰਨ ਤਾਰਨ ਰੋਡਵੇਜ਼ ਡੀਪੂ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਡਾ: ਅਗਨੀਹੋਤਰੀ ਨੇ ਬੋਲਦਿਆਂ ਕਿਹਾ ਕਿ ਇਹ ਬੱਸ ਚੱਲਣ ਨਾਲ ਤਰਨ ਤਾਰਨ ਸ਼ਹਿਰ ਅਤੇ ਲਾਗਲੇ ਖੇਤਰ ਨੂੰ ਵੱਡੀ ਸਹੂਲਤ ਮਿਲੇਗੀ, ਉੱਥੇ ਸ਼ਿਮਲਾ ਜਾਣ ਦੇ ਚਾਹਵਾਨ ਤੇ ਸੈਲਾਨੀ ਆਪਣੇ ਸ਼ਹਿਰ 'ਚੋਂ ਹੀ ਸ਼ਿਮਲਾ ਲਈ ਬੱਸ ਲੈ ਕੇ ਆਪਣੇ ਸਫਰ ਦਾ ਅਨੰਦ ਮਾਣ ਸਕਦੇ ਹਨ | ਇਸ ਮੌਕੇ ਜੀ.ਐਮ. ਫਾਰੂਕੀ ਨੇ ਦੱਸਿਆ ਕਿ ਇਹ ਬੱਸ ਤਰਨ ਤਾਰਨ ਬੱਸ ਅੱਡੇ ਤੋਂ ਰੋਜ਼ਾਨਾ ਸਵੇਰੇ 9.50 'ਤੇ ਚੱਲਿਆ ਕਰੇਗੀ ਤੇ ਉੱਧਰ ਸ਼ਿਮਲੇ ਤੋਂ ਸਵੇਰੇ 5.30 ਤੇ ਤਰਨ ਤਾਰਨ ਲਈ ਬੱਸ ਚੱਲਿਆ ਕਰੇਗੀ | ਉਨ੍ਹਾਂ ਕਿਹਾ ਕਿ ਮੁਸਾਫਿਰਾਂ ਦੀਆਂ ਸਹੂਲਤਾਂ ਲਈ ਬੱਸ ਡਰਾਈਵਰ ਤੇ ਕੰਡਕਟਰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣਗੇ | ਇਸ ਮੌਕੇ ਸੀ: ਕਾਂਗਰਸੀ ਆਗੂ ਡਾ: ਸੰਦੀਪ ਅਗਨੀਹੋਤਰੀ, ਕਸ਼ਮੀਰ ਸਿੰਘ ਸਿੱਧੂ, ਸੋਨੂੰ ਦੋਦੇ, ਸੁਬੇਗ ਸਿੰਘ ਧੁੰਨ, ਕਸ਼ਮੀਰ ਸਿੰਘ ਪ੍ਰਧਾਨ ਏਟਕ, ਸੈਕਟਰੀ ਸਮਸ਼ੇਰ ਸਿੰਘ, ਸੁਪਰਡੈਂਟ ਗੁਰਜਿੰਦਰਪਾਲ ਸਿੰਘ, ਚਮਕੌਰ ਸਿੰਘ, ਗੁਰਭੇਜ ਸਿੰਘ ਚੇਅਰਮੈਨ, ਬਲਜੀਤ ਸਿੰਘ ਪ੍ਰਧਾਨ ਕਰਮਚਾਰੀ ਦਲ, ਕੁਲਵਿੰਦਰ ਸਰਹਾਲੀ, ਪ੍ਰਮਜੀਤ ਸਿੰਘ ਕੈਸ਼ੀਅਰ, ਨਿਰਮਲ ਸਿੰਘ, ਬੂਟਾ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ |

ਸਰਕਾਰੀ ਦਫਤਰਾਂ 'ਚ ਫੈਲੇ ਭਿ੍ਸ਼ਟਾਚਾਰ ਿਖ਼ਲਾਫ਼ ਐੱਸ. ਡੀ. ਐੱਮ. ਦਫਤਰ ਖਡੂਰ ਸਾਹਿਬ ਮੂਹਰੇੇ ਧਰਨਾ

ਖਡੂਰ ਸਾਹਿਬ, 18 ਜੁਲਾਈ (ਰਸ਼ਪਾਲ ਸਿੰਘ ਕੁਲਾਰ, ਮਾਨ ਸਿੰਘ)-ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਐੱਸ. ਡੀ. ਐੱਮ. ਦਫਤਰ ਖਡੂਰ ਸਾਹਿਬ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ ਜਿਸ ਦੀ ਅਗਵਾਈ ਤਹਿਸੀਲ ਪ੍ਰਧਾਨ ਅਜੀਤ ਸਿੰਘ ਢੋਟਾ, ਮਨਜੀਤ ਸਿੰਘ ਬੱਗੂ ਕੋਟ, ਨਰਿੰਦਰ ਸਿੰਘ ਤੁੜ, ...

ਪੂਰੀ ਖ਼ਬਰ »

ਡੇਅਰੀ ਫਾਰਮ ਮੈਨੇਜਰ ਦੀ ਸਿਖਲਾਈ ਲਈ ਚਾਰ ਹਫ਼ਤੇ ਦਾ ਸਿਖਲਾਈ ਕੋਰਸ 13 ਅਗਸਤ ਤੋਂ

ਤਰਨ ਤਾਰਨ, 18 ਜੁਲਾਈ (ਹਰਿੰਦਰ ਸਿੰਘ)- ਪੰਜਾਬ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਡੇਅਰੀ ਨੂੰ ਲਾਹੇਵੰਦ ਧੰਦਾ ਬਣਾਉਣ ਦੇ ਗੁਰ ਸਿਖਾਉਣ ਅਤੇ ਡੇਅਰੀ ਫਾਰਮ ਮੈਨੇਜਰ ਬਣਨ ਲਈ ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 13 ਅਗਸਤ 2019 ਤੋੋਂ ਸ਼ੁਰੂ ...

ਪੂਰੀ ਖ਼ਬਰ »

14 ਸਾਲਾ ਲੜਕਾ ਲਾਪਤਾ

ਹਰੀਕੇ ਪੱਤਣ, 18 ਜੁਲਾਈ (ਸੰਜੀਵ ਕੁੰਦਰਾ)- ਪਿੰਡ ਰੱਤਾਗੁੱਦਾ ਦਾ 14 ਸਾਲਾ ਲੜਕਾ ਜੋ ਆਪਣੀ ਭੈਣ ਨੂੰ ਮਿਲਣ ਹਰੀਕੇ ਵਿਖੇ ਆਇਆ ਸੀ, ਅਚਾਨਕ ਗੁੰਮ ਹੋ ਗਿਆ | ਮਨਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਰੱਤਾ ਗੁੱਦਾ ਨੇ ਥਾਣਾ ਹਰੀਕੇ ਪੁਲਿਸ ਨੂੰ ਦਿੱਤੀ ਦਰਖ਼ਾਸਤ ਵਿਚ ...

ਪੂਰੀ ਖ਼ਬਰ »

ਦੋ ਦਿਨ ਬਿਜਲੀ ਸਪਲਾਈ ਬੰਦ ਰਹੇਗੀ

ਗੋਇੰਦਵਾਲ ਸਾਹਿਬ, 18 ਜੁਲਾਈ (ਵਰਿੰਦਰ ਸਿੰਘ ਰੰਧਾਵਾ)¸ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਉਪ ਮੰਡਲ ਅਫ਼ਸਰ ਖ਼ਡੂਰ ਸਾਹਿਬ ਮੈਡਮ ਅਮਨਦੀਪ ਕੌਰ ਵਲੋਂ ਇਕ ਪ੍ਰੈੱਸ ਬਿਆਨ ਰਾਹੀਂ ਦੱਸਿਆ ਗਿਆ ਕਿ ਮਿਤੀ 21 ਜੁਲਾਈ ਦਿਨ ਐਤਵਾਰ ਅਤੇ 24 ਜੁਲਾਈ ਦਿਨ ਬੁੱਧਵਾਰ ਨੂੰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਰੋਸ ਰੈਲੀ

ਤਰਨ ਤਾਰਨ, 18 ਜੁਲਾਈ (ਹਰਿੰਦਰ ਸਿੰਘ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਵਿਸ਼ਾਲ ਰੋਸ ਰੈਲੀ ਤਰਨ ਤਾਰਨ ਵਿਖੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ: ਰਮੇਸ਼ ਬਾਲੀ ਨੇ ਅਗਵਾਈ ਕੀਤੀ ਜਿਸ ਵਿਚ ਡੀ.ਸੀ. ਤਰਨ ਤਾਰਨ ਦੇ ਨਾਦਰਸ਼ਾਹੀ ਹੁਕਮਾਂ ...

ਪੂਰੀ ਖ਼ਬਰ »

ਮੋਟਰਾਂ ਦਾ ਲੋਡ ਵਧਾਉਣ ਲਈ ਵਿਸ਼ੇਸ਼ ਕੈਂਪ ਕੱਲ੍ਹ

ਪੱਟੀ, 18 ਜੁਲਾਈ (ਅਵਤਾਰ ਸਿੰਘ ਖਹਿਰਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਮੰਡਲ ਪੱਟੀ ਦੇ ਵਧੀਕ ਨਿਗਰਾਨ ਇੰਜੀਨੀਅਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ 20 ਜੁਲਾਈ ਨੂੰ ਸਬ ਡਵੀਜ਼ਨ ਸ਼ਹਿਰ ਪੱਟੀ, ਸਬ ਅਰਬਨ ਪੱਟੀ, ਸਰਹਾਲੀ, ਹਰੀਕੇ ਤੇ ਕੈਰੋਂ ਵਿਖੇ ਵਿਸ਼ੇਸ਼ ...

ਪੂਰੀ ਖ਼ਬਰ »

ਪੁਲਿਸ ਪਾਰਟੀ ਨਾਲ ਜਾਂਚ 'ਤੇ ਗਈ ਬਿਜਲੀ ਵਿਭਾਗ ਦੀ ਟੀਮ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਘੇਰੀ

ਖਾਲੜਾ, 18 ਜੁਲਾਈ (ਜੱਜਪਾਲ ਸਿੰਘ ਜੱਜ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਗਰਲੇ ਹਫਤੇ ਵਿਸ਼ੇਸ਼ ਮੀਟਿੰਗ ਕਰਕੇ ਬਿਜਲੀ ਚੋਰੀ ਰੋਕਣ ਲਈ ਬਿਜਲੀ ਅਧਿਕਾਰੀਆਂ ਨੂੰ ਪੁਲਿਸ ਕਰਮਚਾਰੀ ਨਾਲ ਲੈ ਛਾਪੇਮਾਰੀ ਕਰਨ ਦੀ ਕੀਤੀ ਹਦਾਇਤਾਂ ਦੀ ਉਸ ਵੇਲੇ ਫੂਕ ਨਿਕਲ ...

ਪੂਰੀ ਖ਼ਬਰ »

ਪਾਣੀ ਨੂੰ ਬਚਾਉਣ ਲਈ ਸ਼ਹਿਰ ਅੰਦਰ ਮੁਹਿੰੰਮ ਸ਼ੁਰੂ ਕੀਤੀ ਜਾਵੇਗੀ-ਈ.ਓ. ਅਨਿਲ ਚੋਪੜਾ

ਪੱਟੀ, 18 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਦਿਨੋ ਦਿਨ ਪਾਣੀ ਦੀ ਸਮੱਸਿਆ ਗੰਭੀਰ ਬਣਦੀ ਜਾ ਰਹੀ ਹੈ ਅਤੇ ਪਾਣੀ ਨੂੰ ਆਉਣ ਵਾਲੀਆਂ ਪੀੜੀਆਂ ਵਾਸਤੇ ਬਚਾ ਕੇ ਰੱਖਣ ਲਈ ਸਾਨੂੰ ਹਰੇਕ ਨਾਗਰਿਕ ਨੂੰ ਸਹਿਯੋਗ ਕਰਨਾ ਚਾਹੀਦਾ ਹੈ ਨਹੀ ਤਾਂ ਸਾਡੀਆਂ ਆਉਣ ਵਾਲੀਆਂ ...

ਪੂਰੀ ਖ਼ਬਰ »

ਸੁਨਿਆਰੇ ਦੀ ਦੁਕਾਨ 'ਚ ਚੋਰੀ ਦੀ ਕੋਸ਼ਿਸ਼

ਫਤਿਆਬਾਦ, 18 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਵਿਖੇ ਮੁੱਖ ਬਾਜ਼ਾਰ 'ਚ ਸਥਿਤ ਵਾਹਿਗੁਰੂ ਜਿਊਲਰਜ਼ ਦੀ ਦੁਕਾਨ 'ਚ ਬੀਤੀ ਰਾਤ ਚੋਰਾਂ ਵਲੋਂ ਚੋਰੀ ਦੀ ਕੋਸ਼ਿਸ਼ ਕੀਤੀ ਗਈ ਜਿਸ ਦਾ ਬਚਾਅ ਦੁਕਾਨ 'ਚ ਲੱਗੇ ਸੈਟਰ ਲਾਕਿੰਗ ਕਰਕੇ ਹੋਈ | ਸੁਖਵਿੰਦਰ ਸਿੰਘ ਤੇ ...

ਪੂਰੀ ਖ਼ਬਰ »

ਬਾਬਾ ਸ਼ਾਹ ਹੁਸ਼ੈਨ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਮਨਾਇਆ

ਗੋਇੰਦਵਾਲ ਸਾਹਿਬ, 18 ਜੁਲਾਈ (ਵਰਿੰਦਰ ਸਿੰਘ ਰੰਧਾਵਾ)¸ ਦਰਿਆ ਬਿਆਸ ਦੇ ਕੰਢੇ 'ਤੇ ਸਥਿਤ ਧਾਰਮਿਕ ਸਥਾਨ ਬਾਬਾ ਸ਼ਾਹ ਹੁਸ਼ੈਨ ਅਤ ਭਾਈ ਪ੍ਰ੍ਰੇਮੀ ਦੀ ਯਾਦ ਵਿਚ ਮਿਆਣੀ ਵਿਖੇ ਸਾਲਾਨਾ ਜੋੜ ਮੇਲਾ ਸੰਗਤਾਂ ਵਲੋਂ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਅੱਠ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂਸਰ ਰਸੂਲਪੁਰ ਨਹਿਰਾਂ ਵਿਖੇ ਗੁਰਮਤਿ ਸਮਾਗਮ

ਤਰਨ ਤਾਰਨ, 18 ਜੁਲਾਈ (ਹਰਿੰਦਰ ਸਿੰਘ) - ਨਜ਼ਦੀਕੀ ਪਿੰਡ ਰਸੂਲਪੁਰ ਕਲਾਂ ਦੇ ਗੁਰਦੁਆਰਾ ਗੁਰੂਸਰ ਵਿਖੇ ਮੁੱਖ ਸੇਵਾਦਾਰ ਬਾਬਾ ਪਿ੍ਤਪਾਲ ਸਿੰਘ ਦੀ ਦੇਖ ਰੇਖ ਹੇਠ ਅਤੇ ਬਾਬਾ ਹਜੂਰਾ ਸਿੰਘ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 550 ...

ਪੂਰੀ ਖ਼ਬਰ »

ਮੁਹੱਲਾ ਬਾਜ਼ੀਗਰ ਵਾਸੀਆਂ ਵਲੋਂ ਮੁਹੱਲੇ ਦੇ ਲੋਕਾਂ ਦੀ ਸਾਰ ਲੈਣ ਦੀ ਪ੍ਰਸ਼ਾਸਨ ਨੂੰ ਗੁਹਾਰ

ਫਤਿਆਬਾਦ, 18 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਸਥਿਤ ਮਹੱਲਾ ਬਾਜ਼ੀਗਰਾਂ ਜਿਥੇ ਪ੍ਰਦੂਸ਼ਿਤ ਪਾਣੀ ਦੀ ਵਰਤੋਂ ਕਰਕੇ ਇਕ ਵਿਅਕਤੀ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਬਾਰੇ 'ਅਜੀਤ' ਵਲੋਂ ਪ੍ਰਮੁੱਖਤਾ ਨਾਲ ਛੱਪੜ ਦੇ ਪ੍ਰਦੂਸ਼ਿਤ ਹੋਏ ਪਾਣੀ ਦੀ ਖ਼ਬਰ ...

ਪੂਰੀ ਖ਼ਬਰ »

ਅਕਾਲੀ ਦਲ ਦੀ ਭਰਤੀ ਮੁਹਿੰਮ ਲਈ ਵਰਕਰਾਂ 'ਚ ਭਾਰੀ ਉਤਸ਼ਾਹ-ਜਲਾਲਉਸਮਾ

ਖਡੂਰ ਸਾਹਿਬ, 18 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਕਾਂਗਰਸ ਸਰਕਾਰ ਵਲੋਂ ਘਰ-ਘਰ ਨੌਕਰੀ, ਆਟਾ-ਦਾਲ ਸਕੀਮ 'ਚ ਚਾਹ ਪੱਤੀ, ਘਿਓ, 2 ਦੋ ਹਜ਼ਾਰ ਰੁਪਏ ਬੁਢਾਪਾ ਪੈਨਸ਼ਨ ਆਦਿ ਦੇ ਝੂਠੇ ਵਾਅਦਿਆਂ ਨੇ ਲੋਕਾਂ ਦਾ ਕਾਂਗਰਸ ਤੋਂ ਮੋਹ ਭੰਗ ਕਰ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਪਿੰਡ ਸੋਹਲ ਵਿਖੇ ਬਾਬਾ ਖਾਕੀ ਸ਼ਾਹ ਦਾ ਜੋੜ ਮੇਲਾ ਸ਼ੁਰੂ

ਝਬਾਲ, 18 ਜੁਲਾਈ (ਸਰਬਜੀਤ ਸਿੰਘ)- ਬਾਬਾ ਖਾਕੀ ਸ਼ਾਹ ਦਾ ਸਾਲਾਨਾ ਦੋ ਦਿਨਾ ਜੋੜ ਮੇਲਾ ਪਿੰਡ ਸੋਹਲ ਵਿਖੇ ਪ੍ਰਬੰਧਕਾਂ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਗ੍ਰਾਮ ਪੰਚਾਇਤ ਸੋਹਲ ਦੇ ਸਰਪੰਚ ਅਤੇ ਮੇਲਾ ਕਮੇਟੀ ਦੇ ਸਰਪ੍ਰਸਤ ਡਾ: ਸੰਤੋਖ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਸਬੰਧੀ ਸੈਮੀਨਾਰ

ਫਤਿਆਬਾਦ, 18 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਐੱਸ. ਪੀ. ਟ੍ਰੈਫਿਕ ਮੈਡਮ ਜਸਵੰਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਟ੍ਰੈਫਿਕ ਪੁਲਿਸ ਐਜੂਕੇਸ਼ਨ ਸੈੱਲ ਵਲੋਂ ਏ. ਐੱਸ. ਆਈ. ਮੰਗਲ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਕੋਨਵੈਂਟ ਸਕੂਲ ਜਾਮਾਰਾਏ ...

ਪੂਰੀ ਖ਼ਬਰ »

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਕਬੱਡੀ ਮੁਕਾਬਲੇ ਕਰਵਾਏ

ਝਬਾਲ, 18 ਜੁਲਾਈ (ਸਰਬਜੀਤ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਪੋਰਟਸ ਵਿਭਾਗ ਤੇ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਬ ਡਵੀਜ਼ਨ ਤਰਨਤਾਰਨ ਦੇ ਕਬੱਡੀ ਨੈਸ਼ਨਲ ਸਟਾਇਲ ਟੀਮ ਅੰਡਰ 14 ਵਰਗ, 18 ਵਰਗ, 25 ਵਰਗ ਦੇ ਲੜਕਿਆਂ ਦੇ ਮੁਕਾਬਲੇ ...

ਪੂਰੀ ਖ਼ਬਰ »

ਪਿੰਡ ਗੁਲਾਲੀਪੁਰ ਵਿਖੇ ਡੈਪੋ ਸਬੰਧੀ ਮੀਟਿੰਗ ਕਰਵਾਈ

ਤਰਨ ਤਾਰਨ, 18 ਜੁਲਾਈ (ਹਰਿੰਦਰ ਸਿੰਘ)- ਸੀਨੀਅਰ ਮੈਡੀਕਲ ਅਫ਼ਸਰ ਡਾ: ਇੰਦਰ ਮੋਹਨ ਗੁਪਤਾ ਦੇ ਸਹਿਯੋਗ ਸਦਕਾ ਮਨਜਿੰਦਰ ਸਿੰਘ ਐੱਮ.ਐੱਲ.ਟੀ. ਸਿਵਲ ਹਸਪਤਾਲ ਤਰਨ ਤਾਰਨ ਦੀ ਯੋਗ ਅਗਵਾਈ ਹੇਠ ਪਿੰਡ ਗੁਲਾਲੀਪੁਰ ਵਿਖੇ ਡੈਪੋ ਮੀਟਿੰਗ ਕਰਵਾਈ ਗਈ, ਜਿਸ ਵਿਚ ਮਨਜਿੰਦਰ ਸਿੰਘ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤੇ ਜਾ ਰਿਹੈ ਅਥਾਹ ਪਿਆਰ-ਮੰਨਾ

ਮੀਆਂਵਿੰਡ, 18 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)¸ ਸਾਬਕਾ ਸੰਸਦੀ ਸਕੱਤਰ ਮਨਜੀਤ ਸਿਘ ਮੰਨਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਅਕਾਲੀ ਵਰਕਰਾਂ ਨੂੰ ਰੋਜ਼ਾਨਾ ਆਪਣੇ ਦਫ਼ਤਰ ਮੀਆਂਵਿੰਡ ਵਿਖੇ ਮਿਲਣ ਲਈ ਬੈਠਦੇ ਹਨ | ਇਸੇ ਤਹਿਤ ਹਲਕੇ ਦੇ ਅਕਾਲੀ ਆਗੂ ਮਨਜੀਤ ਸਿੰਘ ਮੰਨਾ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਨੂੰ ਐਨਕਾਂ ਵੰਡੀਆਂ

ਝਬਾਲ, 18 ਜੁਲਾਈ (ਸੁਖਦੇਵ ਸਿੰਘ)- ਨੈਸ਼ਨਲ ਬਲਾਂਈਡ ਕੰਟਰੋਲ ਪ੍ਰੋਗਰਾਮ ਤਹਿਤ ਸਿਵਲ ਸਰਜਨ ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਵਿਦਿਆਰਥੀਆਂ ਨੂੰ ੂ ਨਿਗ੍ਹਾ ਦੀਆਂ ਐਨ੍ਹਕਾਂ ਦਿੱਤੀਆਂ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ

ਤਰਨ ਤਾਰਨ, 18 ਜੁਲਾਈ (ਹਰਿੰਦਰ ਸਿੰਘ)-ਰੈੱਡ ਕਰਾਸ ਸੁਸਾਇਟੀ ਤਰਨ ਤਾਰਨ ਵਲੋਂ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਤਰਨ ਤਾਰਨ ਦੇ ਐੱਸ.ਡੀ.ਐੱਮ. ਸੁਰਿੰਦਰ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਸਿਵਲ ਹਸਪਤਾਲ ਦੇ ...

ਪੂਰੀ ਖ਼ਬਰ »

ਵਿਧਾਇਕ ਡਾ: ਅਗਨੀਹੋਤਰੀ ਨੇ ਲੋਕ ਸਭਾ 'ਚ ਸਰਹੱਦੀ ਲੋਕਾਂ ਦੇ ਮੁੱਦੇ ਚੁੱਕਣ ਲਈ ਡਿੰਪਾ ਦਾ ਕੀਤਾ ਧੰਨਵਾਦ

ਤਰਨ ਤਾਰਨ, 18 ਜੁਲਾਈ (ਹਰਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਵਲੋਂ ਪਾਰਲੀਮੈਂਟ ਦੇ ਸੈਸ਼ਨ ਮੌਕੇ ਲਗਾਤਾਰ ਸਰਹੱਦੀ ਲੋਕਾਂ ਖ਼ਾਸ ਕਰਕੇ ਕਿਸਾਨਾਂ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਚੁੱਕਣ ਲਈ ਹਲਕਾ ਤਰਨ ਤਾਰਨ ਦੇ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਧਰਨਾ 24 ਨੂੰ

ਪੱਟੀ, 18 ਜੁਲਾਈ (ਅਵਤਾਰ ਸਿੰਘ ਖਹਿਰਾ)-ਜਮਹੂਰੀ ਕਿਸਾਨ ਸਭਾ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਪੱਟੀ ਦੇ ਐੱਸ.ਡੀ.ਐੱਮ. ਦਫ਼ਤਰ ਅੱਗੇ ਧਰਨਾ 24 ਜੁਲਾਈ ਨੂੰ ਦਿੱਤਾ ਜਾਵੇਗਾ | ਧਰਨੇ ਸਬੰਧੀ ਇਕ ਅਹਿਮ ਮੀਟਿੰਗ ਕਾਮਰੇਡ ਨਿਰਪਾਲ ਸਿੰਘ ਜੌਣੇਕੇ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਨਵ-ਨਿਯੁਕਤ ਨਾਇਬ ਤਹਿਸੀਲਦਾਰ ਦਾ ਸਵਾਗਤ

ਭਿੱਖੀਵਿੰਡ, 18 ਜੁਲਾਈ (ਬੌਬੀ)- ਰਾਜਵੰਤ ਸਿੰਘ ਰਾਜ ਪਹੂਵਿੰਡ ਸੀਨੀਅਰ ਕਾਂਗਰਸੀ ਆਗੂ ਸਰਪੰਚ ਪਿੰਡ ਪਹੂਵਿੰਡ ਅਤੇ ਯੂਥ ਕਾਂਗਰਸੀ ਆਗੂ ਇੰਦਰਬੀਰ ਸਿੰਘ ਪਹੂਵਿੰਡ ਹੋਰਾਂ ਸਾਥੀਆਂ ਸਮੇਤ ਅੱਜ ਭਿੱਖੀਵਿੰਡ ਤਹਿਸੀਲ 'ਚ ਨਿਯੁਕਤ ਨਾਇਬ ਤਹਿਸੀਲਦਾਰ ਅਸ਼ੋਕ ਸ਼ਰਮਾ ...

ਪੂਰੀ ਖ਼ਬਰ »

ਧਰੁਵ ਦਾਹੀਆ ਤਰਨ ਤਾਰਨ ਦੇ ਨਵੇਂ ਐੱਸ.ਐੱਸ.ਪੀ. ਨਿਯੁਕਤ

ਤਰਨ ਤਾਰਨ, 18 ਜੁਲਾਈ (ਹਰਿੰਦਰ ਸਿੰਘ) - ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਆਈ.ਪੀ.ਐਸ. ਅਧਿਕਾਰੀ ਧਰੁਵ ਦਾਹੀਆ ਨੂੰ ਤਰਨ ਤਾਰਨ ਦਾ ਨਵਾਂ ਐੱਸ.ਐੱਸ.ਪੀ. ਨਿਯੁਕਤ ਕੀਤਾ ਹੈ | ਪਹਿਲੇ ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਦਾ ਤਬਾਦਲਾ ਐੱਸ.ਐੱਸ.ਪੀ. ਐੱਸ.ਏ.ਐੱਸ. ਨਗਰ ਵਿਖੇ ...

ਪੂਰੀ ਖ਼ਬਰ »

ਪੀਰ ਬਾਬਾ ਲੱਖ ਦਾਤਾ ਅਲਾਦੀਨਪੁਰ ਵਿਖੇ 22 ਨੂੰ ਹੋਵੇਗਾ ਸਾਲਾਨਾ ਜੋੜ ਮੇਲਾ-ਬਲਵੰਤ ਸਿੰਘ

ਤਰਨ ਤਾਰਨ, 18 ਜੁਲਾਈ (ਲਾਲੀ ਕੈਰੋਂ)-ਤਰਨ ਤਾਰਨ ਦੇ ਨੇੜਲੇ ਪਿੰਡ ਅਲਾਦੀਨਪੁਰ ਵਿਖੇ ਪੀਰ ਬਾਬਾ ਲੱਖ ਦਾਤਾ ਬਾਬਾ ਬੋਹੜਾਂ ਵਾਲਾ ਦੀ ਦਰਗਾਹ 'ਤੇ ਸਾਲਾਨਾ ਮੇਲਾ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਸਾਬਕਾ ਸਰਪੰਚ ਤੇ ਪ੍ਰਧਾਨ ਬਲਵੰਤ ਸਿੰਘ ਦੀਨਪੁਰ, ਹਰਜੀਤ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਤਰਨ ਤਾਰਨ, 18 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.ਡੀ. ਹਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਟ੍ਰੈਫਿਕ ਸਮੱਸਿਆ ਨਾਲ ਘਿਰਿਆ ਗੋਇੰਦਵਾਲ ਬਾਈਪਾਸ ਫਲਾਈ ਓਵਰ ਬਿ੍ਜ

ਤਰਨ ਤਾਰਨ, 18 ਜੁਲਾਈ (ਹਰਿੰਦਰ ਸਿੰਘ)- ਗੁਰੂ ਅਰਜਨ ਦੇਵ ਜੀ ਦੀ ਵਰਸੋਈ ਤਰਨ ਤਾਰਨ ਨਗਰੀ ਵਿਚ ਦਿਨੋ ਦਿਨ ਵੱਧ ਰਹੀ ਹੈ ਟ੍ਰੈਫਿਕ ਦੀ ਸਮੱਸਿਆ ਅਤੇ ਚੌਕ ਚੌਰਾਹਿਆਂ ਵਿਚ ਜਾਮ ਲਗਦੇ ਨਜ਼ਰ ਆਉਂਦੇ ਹਨ ਜਿਸ ਦੀ ਸਪੱਸ਼ਟ ਉਦਾਹਰਣ ਗੋਇੰਦਵਾਲ ਬਾਈਪਾਸ ਫਲਾਈ ਓਵਰ ਬਿ੍ਜ ਦਾ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ

ਤਰਨ ਤਾਰਨ, 18 ਜੁਲਾਈ (ਹਰਿੰਦਰ ਸਿੰਘ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ਪਿੰਡ ਬਾਠ 'ਚ ਭਰਵੀਂ ਮੀਟਿੰਗ ਬਲਵਿੰਦਰ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਸਕੱਤਰ ਪਰਗਟ ਸਿੰਘ ਜਾਮਾਰਾਏ, ...

ਪੂਰੀ ਖ਼ਬਰ »

ਸੰਤ ਬਾਬਾ ਕਰਤਾਰ ਸਿੰਘ ਦੇ ਬਰਸੀ ਸਮਾਗਮ ਮੌਕੇ ਸੰਤ ਮਹਾਂਪੁਰਸ਼ਾਂ ਨੇ ਲਵਾਈ ਹਾਜ਼ਰੀ

ਤਰਨ ਤਾਰਨ, 18 ਜੁਲਾਈ (ਹਰਿੰਦਰ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਸੰਤ ਬਾਬਾ ਬਸਤਾ ਸਿੰਘ ਦੀ ਮਿੱਠੀ ਯਾਦ ਅਤੇ ਸ੍ਰੀਮਾਨ ਸੰਤ ਬਾਬਾ ਕਰਤਾਰ ਸਿੰਘ ਦਾ ਬਰਸੀ ਸਮਾਗਮ ਗੁਰਦੁਆਰਾ ਗੁਰੂਸਰ ਰਸੂਲਪੁਰ ਨਹਿਰਾਂ ਤਰਨ ਤਾਰਨ ਵਿਖੇ ...

ਪੂਰੀ ਖ਼ਬਰ »

ਨੌਜਵਾਨਾਂ ਦੇ ਮਸਲਿਆਂ ਸਬੰਧੀ ਕਨਵੈਨਸ਼ਨ 31 ਨੂੰ

ਭਿੱਖੀਵਿੰਡ, 18 ਜੁਲਾਈ (ਬੌਬੀ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਤਹਿਸੀਲ ਸਭਾ ਦੀ ਮੀਟਿੰਗ ਭਿੱਖੀਵਿੰਡ ਵਿਖੇ ਸ਼ਮਸ਼ੇਰ ਸਿੰਘ ਸੁਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਵਿਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ ਅਤੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ

ਝਬਾਲ, 18 ਜੁਲਾਈ (ਸੁਖਦੇਵ ਸਿੰਘ)-ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਸਬ ਤਹਿਸੀਲ ਝਬਾਲ ਦੀ ਮੀਟਿੰਗ ਜ਼ਿਲ੍ਹਾ ਚੇਅਰਮੈਨ ਸਰਦਾਰਾ ਸਿੰਘ ਵੜਿੰਗ ਅਤੇ ਪ੍ਰਧਾਨ ਵਿਰਸਾ ਸਿੰਘ ਪਹੂਵਿੰਡ ਦੀ ਪ੍ਰਧਾਨਗੀ ਹੇਠ ਕਰਮ ਸਿੰਘ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਪਿੰਡ ਮੰਨਣ ਵਿਖੇ ਬਣਨ ਵਾਲੇ ਟੋਲ ਪਲਾਜ਼ੇ ਦਾ ਭਾਰੀ ਵਿਰੋਧ

ਖਡੂਰ ਸਾਹਿਬ, 18 ਜੁਲਾਈ (ਮਾਨ ਸਿੰਘ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਬਾਬਾ ਬੁੱਢਾ ਸਾਹਿਬ ਨਜ਼ਦੀਕ ਪਿੰਡ ਮੰਨਣ ਵਿਖੇ ਨਵੇਂ ਲੱਗ ਰਹੇ ਟੋਲ ਪਲਾਜ਼ਾ ਦੇ ਵਿਰੋਧ ਵਿਚ ਜਿਲ੍ਹੇ ਭਰ ਵਿਚ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ | ਇਸੇ ਲੜੀ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ 22, 24 ਤੇ 25 ਨੂੰ ਕਿਸਾਨੀ ਮੰਗਾਂ ਦੇ ਹੱਕ 'ਚ ਜ਼ਿਲ੍ਹੇ ਦੇ ਐੱਸ.ਡੀ.ਐਮ. ਨੂੰ ਦਿੱਤਾ ਜਾਵੇਗਾ ਮੰਗ ਪੱਤਰ-ਮੱਲਾ

ਤਰਨਤਾਰਨ, 18 ਜੁਲਾਈ (ਹਰਿੰਦਰ ਸਿੰਘ)- ਜਮਹੂਰੀ ਕਿਸਾਨ ਸਭਾ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲਾ ਪ੍ਰਧਾਨ ਮੁਖਤਾਰ ਸਿੰਘ ਮੱਲਾ ਦੀ ਪ੍ਰਧਾਨਗੀ ਹੇਠ ਸ਼ਹੀਦ ਦੀਪਕ ਧਵਨ ਯਾਦਗਾਰੀ ਭਵਨ ਵਿਖੇ ਹੋਈ | ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ...

ਪੂਰੀ ਖ਼ਬਰ »

ਬਿਜਲੀ ਬਿੱਲਾਂ 'ਚ ਕੀਤੇ ਗਏ ਵਾਧੇ ਿਖ਼ਲਾਫ਼ 22 ਨੂੰ ਧਰਨਾ- ਢਿੱਲੋਂ

ਪੱਟੀ, 18 ਜੁਲਾਈ (ਅਵਤਾਰ ਸਿੰਘ ਖਹਿਰਾ)- ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਪੱਟੀ ਦੀ ਮੀਟਿੰਗ ਕਾ. ਕੁਲਦੀਪ ਸਿੰਘ ਚੂਸਲੇਵੜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਾਰਟੀ ਵਲੋਂ ਬਿਜਲੀ ਬਿੱਲਾਂ 'ਚ ਕੀਤੇ ਗਏ ਲੱਕ ਤੋੜਵੇਂ ਵਾਧੇ ਖਿਲਾਫ਼ 22 ਜੁਲਾਈ ਦਿਨ ਸੋਮਵਾਰ ਨੂੰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਲੜਕਿਆਂ ਦੇ ਕਬੱਡੀ ਮੁਕਾਬਲੇ

ਤਰਨ ਤਾਰਨ, 18 ਜੁਲਾਈ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੀ ਲੜੀ ਤਹਿਤ ਸਬ-ਡਵੀਜ਼ਨ ਪੱਧਰੀ ਕਬੱਡੀ ਨੈਸ਼ਨਲ ਸਟਾਇਲ ਅੰਡਰ-14, ਅੰਡਰ-18 ਅਤੇ ਅੰਡਰ-25 ਵਰਗ ਵਿਚ ਖਾਲਸਾ ...

ਪੂਰੀ ਖ਼ਬਰ »

-ਮਾਮਲਾ ਚੋਰੀ ਫੜਨ ਗਏ ਬਿਜਲੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਦੋ ਆਗੂਆਂ ਵਿਰੁੱਧ ਮੁਕੱਦਮਾ ਦਰਜ

ਖਾਲੜਾ, 18 ਜੁਲਾਈ (ਜੱਜਪਾਲ ਸਿੰਘ ਜੱਜ)- ਲੰਘੀ ਰਾਤ ਬਿਜਲੀ ਚੋਰੀ ਸਬੰਧੀ ਜਾਂਚ ਕਰਨ ਗਏ ਬਿਜਲੀ ਕਰਮਚਾਰੀਆਂ ਦੀ ਡਿਊਟੀ ਵਿਚ ਵਿਘਨ ਪਾਉਣ ਤੇ ਭੱਦੀ ਸ਼ਬਦਾਵਲੀ ਵਰਤਣ 'ਤੇ ਥਾਣਾ ਖਾਲੜਾ ਵਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਦੋ ਆਗੂਆਂ 'ਤੇ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਆਵਾਰਾ ਮਰੇ ਪਸ਼ੂਆਂ ਨੂੰ ਰੱਸਿਆਂ ਨਾਲ ਬੰਨ੍ਹ ਕੇ ਨਹਿਰ 'ਚ ਰੋੜਿਆ ਜਾ ਰਿਹੈ

ਸਰਾਏਾ ਅਮਾਨਤ ਖਾਂ, 18 ਜੁਲਾਈ (ਨਰਿੰਦਰ ਸਿੰਘ ਦੋਦੇ)- ਮੇਨ ਬ੍ਰਾਂਚ ਲਾਹੌਰ ਨਹਿਰ ਪਿੰਡ ਦੋਦੇ 'ਚ ਰੋਜ਼ਾਨਾ ਮਰੇ ਪਸ਼ੂ ਜੋ ਪਿਛੋਂ ਰੁੜ ਕੇ ਆਉਂਦੇ ਹਨ ਅਤੇ ਪੁਲ਼ ਦੋਦੇ ਤੋਂ ਅੱਗੇ ਬਣੀ ਠੋਕਰ 'ਤੇ ਲੱਗੀਆਂ ਕੜੀਆਂ ਵਿਚ ਫਸ ਜਾਂਦੇ ਹਨ | ਜਾਣਕਾਰੀ ਅਨੁਸਾਰ ਮੇਨ ਬ੍ਰਾਂਚ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ 'ਤੇ 4 ਵਿਅਕਤੀ ਭਗੌੜੇ ਕਰਾਰ

ਤਰਨ ਤਾਰਨ, 18 ਜੁਲਾਈ (ਹਰਿੰਦਰ ਸਿੰਘ)- ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਚਾਰ ਵਿਅਕਤੀਆਂ ਨੂੰ ਅਦਾਲਤ ਵਲੋਂ ਭਗੌੜਾ ਐਲਾਨਿਆ ਗਿਆ ਹੈ ਜਿਸ 'ਤੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਉਕਤ ਭਗੌੜਿਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਮੁੜ ਵਸੇਬਾ ਕੇਂਦਰ ਭੱਗੂਪੁਰ 'ਚ ਬਣੇਗਾ ਪੰਜਾਬ ਦਾ ਪਹਿਲਾ ਹੀਿਲੰਗ ਫੋਰੈਸਟ

ਪੱਟੀ, 18 ਜੁਲਾਈ (ਅਵਤਾਰ ਸਿੰਘ ਖਹਿਰਾ)- ਸਬ ਡਵੀਜ਼ਨ ਪੱਟੀ ਅਧੀਨ ਪੈਂਦੇ ਪਿੰਡ ਭੱਗੂਪੁਰ ਵਿਖੇ ਬਣੇ ਮੁੜ ਵਸੇਬਾ ਕੇਂਦਰ ਭੱਗੂਪਰ ਦੇ ਇੰਚਾਰਜ ਡਾ: ਜਸਪ੍ਰੀਤ ਸਿੰਘ ਵਲੋਂ ਵਾਤਾਵਰਣ ਨੂੰ ਬਚਾਉਣ ਲਈ ਵੱਡਾ ਹੰਬਲਾ ਮਾਰਦਿਆਂ ਲੁਧਿਆਣਾ ਤੋਂ ਡਾ: ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈਸ ਹੋ ਕੇ ਮਾਰੀਆਂ ਸੱਟਾਂ

ਤਰਨ ਤਾਰਨ, 18 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.ਡੀ. ਹਰਜੀਤ ਸਿੰਘ ਧਾਲੀਵਾਲ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX