ਤਾਜਾ ਖ਼ਬਰਾਂ


ਬਿਜਲੀ ਸਪਲਾਈ ਠੱਪ, ਖਪਤਕਾਰ 'ਚ ਮੱਚੀ ਹਾਹਾਕਾਰ
. . .  5 minutes ago
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਲਾਇਆ ਧਰਨਾ
. . .  15 minutes ago
ਗੁਰੂ ਹਰਸਹਾਏ, 29 ਮਈ (ਕਪਿਲ ਕੰਧਾਰੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਅੱਜ ਥਾਣਾ ਗੁਰੂ ਹਰਸਹਾਏ...
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (ਏਕਤਾ) ਵੱਲੋਂ ਕੀਤਾ ਗਿਆ ਅਰਥੀ ਫ਼ੂਕ ਮੁਜ਼ਾਹਰਾ
. . .  19 minutes ago
ਨਾਭਾ, 29 ਮਈ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (ਏਕਤਾ) ਬਲਾਕ ਨਾਭਾ ਵੱਲੋਂ ਬਲਾਕ ਪ੍ਰਧਾਨ ...
ਪਠਾਨਕੋਟ 'ਚ ਸਿਹਤਯਾਬ ਹੋਏ ਕੋਰੋਨਾ ਦੇ ਦੋ ਮਰੀਜ਼
. . .  24 minutes ago
ਪਠਾਨਕੋਟ, 29 ਮਈ (ਸੰਧੂ) - ਪਠਾਨਕੋਟ ਦੇ ਚਿੰਤਪੁਰਨੀ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ...
ਸਿਰਸਾ ਨੇ ਐਮਾਜ਼ਾਨ ਅਤੇ ਡਾਇਰੈਕਟਰਾਂ ਨੂੰ ਜਾਰੀ ਕੀਤਾ ਕਾਨੂੰਨੀ ਨੋਟਿਸ
. . .  30 minutes ago
ਨਵੀਂ ਦਿੱਲੀ, 29 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਐਮਾਜ਼ਾਨ ਅਤੇ...
2 ਜੂਨ ਤੱਕ ਪੁਲਿਸ ਰਿਮਾਂਡ 'ਤੇ ਹੈਰੋਇਨ ਤਸਕਰੀ ਮਾਮਲੇ 'ਚ ਗ੍ਰਿਫ਼ਤਾਰ ਚੀਤਾ
. . .  41 minutes ago
ਐੱਸ.ਏ.ਐੱਸ. ਨਗਰ, 29 ਮਈ (ਕੇ.ਐੱਸ. ਰਾਣਾ)- ਸਰਹੱਦੋਂ ਪਾਰ ਲਿਆਂਦੀ ਗਈ 532 ਕਿੱਲੋ ਹੈਰੋਇਨ ਤਸਕਰੀ ਮਾਮਲੇ...
ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲਿਆਂ ਦੀ ਪੁਸ਼ਟੀ
. . .  59 minutes ago
ਅੰਮ੍ਰਿਤਸਰ, 29 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ 5 ਮਾਨਾਂਵਾਲਾ ਬਲਾਕ, 5 ਬਾਬਾ ਬਕਾਲਾ, ਇੱਕ ਸ਼ਹਿਰੀ ਖੇਤਰ ਤੇ ਇੱਕ ਨਿੱਜੀ...
ਜਲੰਧਰ 'ਚ ਕੋਰੋਨਾ ਦੇ 7 ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  about 1 hour ago
ਜਲੰਧਰ, 29 ਮਈ (ਐਮ.ਐੱਸ ਲੋਹੀਆ) - ਜਲੰਧਰ 'ਚ ਕੋਰੋਨਾ ਦੇ 7 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 246 ਹੋ ਗਈ ਹੈ। ਇਨ੍ਹਾਂ 'ਚ ਜਲੰਧਰ ਹਾਈਟ ਦੇ ਰਹਿਣ ਵਾਲੇ 35-35 ਸਾਲ ਦੇ ਔਰਤ ਅਤੇ ਮਰਦ, ਨਿਊ ਮਾਡਲ ਹਾਊਸ ਦੀ ਰਹਿਣ ਵਾਲੀ 35 ਸਾਲ ਦੀ ਔਰਤ, ਨਿਊ ਜਵਾਹਰ ਨਗਰ ਦੀ ਰਹਿਣ ਵਾਲੀ 31 ਸਾਲ ਦੀ ਔਰਤ...
ਰਜਵਾਹੇ ਦੇ ਓਵਰ ਫਲੋ ਹੋਣ ਕਾਰਨ ਬਠਿੰਡਾ-ਫਿਰੋਜ਼ਪੁਰ ਰੇਲਵੇ ਟਰੈਕ 'ਤੇ ਚੜਿਆ ਪਾਣੀ
. . .  about 1 hour ago
ਬਠਿੰਡਾ, 29 ਮਈ(ਨਾਇਬ ਸਿੱਧੂ)- ਬਠਿੰਡਾ ਦੇ ਐਨ.ਐਫ.ਐਲ ਫ਼ੈਕਟਰੀ ਕੋਲ ਰਜਵਾਹੇ ਦੇ ਪੁਲ 'ਚ ਝੱਖੜ ਕਾਰਨ ਦਰਖਤ ਟੁੱਟ ...
ਸੀ.ਪੀ.ਆਈ ਐਮ ਐਲ ਨਿਊ ਡੈਮੋਕਰੇਸੀ ਵੱਲੋਂ ਅਰਥੀ ਫੂਕ ਮੁਜ਼ਾਹਰਾ
. . .  about 1 hour ago
ਬਲਾਚੌਰ, 29 ਮਈ (ਦੀਦਾਰ ਸਿੰਘ ਬਲਾਚੌਰੀਆ)- ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਕੇਂਦਰ ਸਰਕਾਰ ...
ਦੋਰਾਹਾ ਦੇ ਇੱਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਸ਼ਹਿਰ 'ਚ ਸਹਿਮ ਦਾ ਮਾਹੌਲ
. . .  about 1 hour ago
ਦੋਰਾਹਾ, 29 ਮਈ (ਜਸਵੀਰ ਝੱਜ)- ਡੀ.ਐੱਸ.ਪੀ. ਪਾਇਲ ਹਰਦੀਪ ਸਿੰਘ ਚੀਮਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਤੇਜ ਹਨੇਰੀ ਨਾਲ ਬਨੇਰਾ ਟੁੱਟ ਕੇ ਡਿੱਗਣ ਕਾਰਨ ਗਲੀ 'ਚ ਸਾਈਕਲ ਚਲਾ ਰਹੇ ਲੜਕੇ ਦੀ ਮੌਤ
. . .  about 1 hour ago
ਬਰਨਾਲਾ, 29 ਮਈ (ਧਰਮਪਾਲ ਸਿੰਘ)- ਸ਼ਹੀਦ ਭਗਤ ਸਿੰਘ ਨਗਰ ਬਰਨਾਲਾ ਵਿਖੇ ਲੰਘੀ ਰਾਤ ਹੋਈ ਬਰਸਾਤ ਤੇ...
ਸਹੁਰੇ ਨੇ ਨੂੰਹ ਨੂੰ ਮਾਲੀ ਗੋਲੀ, ਮੌਕੇ 'ਤੇ ਹੋਈ ਮੌਤ
. . .  about 1 hour ago
ਗੁਰੂ ਹਰਸਹਾਏ, 29 ਮਈ (ਕਪਿਲ ਕੰਧਾਰੀ)- ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਪਠਾਣਾਂ ਵਾਲੇ ਝੁੱਗੇ ਵਿਖੇ ਅੱਜ ਇਕ ਸਹੁਰੇ ਵੱਲੋਂ ਆਪਣੀ ਨੂੰਹ...
ਬਠਿੰਡਾ 'ਚ ਕੋਰੋਨਾ ਦੇ 4 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਬਠਿੰਡਾ, 29 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਬਠਿੰਡਾ ਜ਼ਿਲ੍ਹੇ 'ਚ ਕੋਰੋਨਾ ਦੇ 4 ਨਵੇਂ ਮਾਮਲੇ ਸਾਹਮਣੇ ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪ੍ਰੈੱਸ ਨੋਟ ਜਾਰੀ
. . .  about 2 hours ago
ਅੰਮ੍ਰਿਤਸਰ, 29 ਮਈ (ਰਾਜੇਸ਼ ਸੰਧੂ)- ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈੱਸ ਨੋਟ ...
ਟਿੱਡੀ ਦਲ 'ਤੇ ਮਾਤ ਪਾਉਣ ਲਈ ਸਰਹੱਦੀ ਪਿੰਡਾਂ 'ਚ ਪ੍ਰਸ਼ਾਸਨ ਵੱਲੋਂ ਡੇਮੋਨਸਟ੍ਰੇਸ਼ਨ ਡਰਿਲਿੰਗ ਸ਼ੁਰੂ
. . .  about 2 hours ago
ਮੰਡੀ ਕਿਲਿਆਂਵਾਲੀ, 29 ਮਈ (ਇਕਬਾਲ ਸਿੰਘ ਸ਼ਾਂਤ)- ਰਾਜਸਥਾਨੀ ਟਿੱਡੀ ਦਲ ਨੂੰ ਸੰਭਾਵੀ ਆਮਦ ਨੂੰ ਮਾਤ ਪਾਉਣ ਲਈ ਪੰਜਾਬ ਸਰਕਾਰ...
ਪੁਲਵਾਮਾ 'ਚ ਬਾਰੂਦੀ ਕਾਰ ਦੇ ਮਾਲਕ ਦੀ ਹੋਈ ਪਹਿਚਾਣ
. . .  about 2 hours ago
ਸ੍ਰੀਨਗਰ, 29 ਮਈ- ਜੰਮੂ-ਕਸ਼ਮੀਰ ਦੇ ਪੁਲਵਾਮਾ'ਚ ਜਿਸ ਕਾਰ 'ਚ ਬਾਰੂਦ ਪਿਆ ਗਿਆ ਸੀ ਉਸ ਦੇ ਮਾਲਕ ...
ਬਿਜਲੀ ਦੇ ਸ਼ਾਰਟ ਸਰਕਟ ਕਾਰਨ ਪੰਜਾਬ ਗ੍ਰਾਮੀਣ ਬੈਂਕ ਨੂੰ ਲੱਗੀ ਅੱਗ
. . .  about 2 hours ago
ਝਬਾਲ, 29 ਮਈ (ਸੁਖਦੇਵ ਸਿੰਘ)- ਝਬਾਲ ਵਿਖੇ ਸਥਿਤ ਪੰਜਾਬ ਗ੍ਰਾਮੀਣ ਬੈਂਕ ਦੀ ਬਰਾਂਚ 'ਚ ਬਿਜਲੀ ਦੇ ਸ਼ਾਰਟ ਸਰਕਟ ...
ਖੇਤੀਬਾੜੀ ਮੋਟਰਾਂ ਦੇ ਬਿਜਲੀ ਦੇ ਬਿੱਲਾਂ ਨੂੰ ਲਾਗੂ ਕਰਨ ਦੇ ਪ੍ਰਸਤਾਵ ਦੇ ਵਿਰੋਧ 'ਚ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ
. . .  about 3 hours ago
ਨੂਰਪੁਰ ਬੇਦੀ, 29 ਮਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਕੈਬਨਿਟ ਵੱਲੋਂ ਪੰਜਾਬ 'ਚ ਅਗਲੇ ਬਿਜਲੀ ਵਰ੍ਹੇ ਤੋਂ ਖੇਤੀਬਾੜੀ ਮੋਟਰਾਂ ...
ਗੋਆ ਨੇ ਕੇਂਦਰ ਸਰਕਾਰ ਤੋਂ 15 ਦਿਨ ਹੋਰ ਲਾਕਡਾਊਨ ਵਧਾਉਣ ਦੀ ਕੀਤੀ ਮੰਗ
. . .  about 3 hours ago
ਪਣਜੀ, 29 ਮਈ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ ਕਿ ਉਨ੍ਹਾਂ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਫ਼ੋਨ 'ਤੇ ਗੱਲ ਹੋਈ...
ਵਿਸ਼ੇਸ਼ ਪੈਕੇਜ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ
. . .  about 3 hours ago
ਪਟਿਆਲਾ, 29 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਕੋਰੋਨਾ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰ ਵੱਲੋਂ ਲਗਾਏ ਗਏ...
ਮੇਅਰ ਦੀ ਪਹਿਲਕਦਮੀ ਤੋਂ ਬਾਅਦ ਮੁਲਾਜ਼ਮ ਵੀ ਸਾਈਕਲਾਂ 'ਤੇ ਦਫ਼ਤਰ ਆਉਣਾ ਸ਼ੁਰੂ
. . .  about 3 hours ago
ਪਟਿਆਲਾ, 29 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਦੋ ਦਿਨ ਪਹਿਲਾਂ ਨਗਰ ਨਿਗਮ ਪਟਿਆਲਾ ਦੇ ਮੇਅਰ ਸੰਜੀਵ ਕੁਮਾਰ....
ਪਿੰਡ ਖੁੱਡੀ ਕਲਾਂ ਵਿਖੇ ਬੈਂਕ 'ਚੋਂ ਚੋਰਾਂ ਵੱਲੋਂ ਮੇਨ ਗੇਟ ਦੇ ਜਿੰਦਰੇ ਤੋੜ ਕੇ ਗੰਨਮੈਨ ਦੀ ਰਾਈਫਲ ਚੋਰੀ
. . .  about 3 hours ago
ਹੰਡਿਆਇਆ/ਬਰਨਾਲਾ, 29 ਮਈ(ਗੁਰਜੀਤ ਸਿੰਘ ਖੁੱਡੀ)- ਬਰਨਾਲਾ ਦੇ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਬੈਂਕ 'ਚੋਂ ਚੋਰਾਂ ਨੇ ਮੇਨ ਗੇਟ ਦੇ ਜਿੰਦਰੇ ਤੋੜ ਕੇ ਗੰਨਮੈਨ ਦੀ...
ਭਰਾ ਵੱਲੋਂ ਡੰਡੇ ਮਾਰ ਕੇ ਸਕੇ ਭਰਾ ਦਾ ਕਤਲ
. . .  about 3 hours ago
ਸਲਾਣਾ, 29 ਮਈ (ਗੁਰਚਰਨ ਸਿੰਘ ਜੰਜੂਆ)- ਬਲਾਕ ਅਮਲੋਹ ਦੇ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਵਿਖੇ ਭਰਾ ਵੱਲੋਂ ਸਕੇ ਭਰਾ...
ਸਰਹੱਦੀ ਪਿੰਡ ਰਣੀਕੇ ਵਿਖੇ ਇਕ ਨੌਜਵਾਨ ਦਾ ਕਤਲ
. . .  about 4 hours ago
ਅਟਾਰੀ, 29 ਮਈ (ਰੁਪਿੰਦਰਜੀਤ ਸਿੰਘ ਭਕਨਾ) - ਸਰਹੱਦੀ ਪਿੰਡ ਰਣੀਕੇ ਵਿਖੇ ਲਗਾਈ ਗਈ ਛਬੀਲ ਨੇੜੇ ਤੇਜ਼ ਮੋਟਰਸਾਈਕਲ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਸਾਉਣ ਸੰਮਤ 551

ਪਟਿਆਲਾ

ਘੱਗਰ ਦਰਿਆ 'ਚ 2 ਥਾਵਾਂ 'ਤੇ ਪਏ ਪਾੜਾਂ ਨਾਲ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ

ਸ਼ੁਤਰਾਣਾ, 18 ਜੁਲਾਈ (ਬਲਦੇਵ ਸਿੰਘ ਮਹਿਰੋਕ)-ਬੀਤੇ ਦਿਨੀਂ ਹੋਈ ਭਾਰੀ ਬਰਸਾਤ ਨਾਲ ਹਲਕਾ ਸ਼ੁਤਰਾਣਾ ਵਿਖੇ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ ਤੇ ਕੰਢੀ ਲੱਗੇ ਹੋਏ ਘੱਗਰ ਦਰਿਆ ਨੇ ਲੋਕਾਂ ਦੇ ਸਾਹ ਸੂਤੇ ਪਏ ਹਨ | ਪਾਣੀ ਦੇ ਤੇਜ ਵਹਾਅ ਕਾਰਨ ਘੱਗਰ ਦਰਿਆ ਦੇ ਕਿਨਾਰੇ ਲਾਏ ਹੋਏ ਬੰਨ੍ਹ ਥਾਂ-ਥਾਂ ਤੋਂ ਰਿਸ ਰਹੇ ਹਨ ਜਦ ਕਿ 2 ਥਾਵਾਂ ਤੋਂ ਘੱਗਰ ਦਰਿਆ ਵਿਚ ਵੱਡੇ-ਵੱਡੇ ਪਾੜ ਪੈ ਗਏ ਜਿਨ੍ਹਾਂ ਨੂੰ ਸਥਾਨਕ ਲੋਕਾਂ ਨੇ ਕਾਫੀ ਜੱਦੋ-ਜਹਿਦ ਤੋਂ ਬਾਅਦ ਥੈਲਿਆਂ ਆਦਿ ਨਾਲ ਬੰਦ ਕੀਤਾ | ਪਿੰਡ ਡੇਰਾ ਝੀਲ ਤੇ ਸ਼ੁਤਰਾਣਾ ਵਿਖੇ (2 ਥਾਵਾਂ 'ਤੇ) ਘੱਗਰ ਦਰਿਆ ਵਿਚ ਪਏ ਪਾੜ ਦੀ ਖ਼ਬਰ ਇਲਾਕੇ ਵਿਚ ਫੈਲ ਗਈ ਤੇ ਸ਼ਾਦੀਪੁਰ ਮੋਮੀਆਂ, ਕਰਤਾਰਪੁਰ, ਸ਼ੁਤਰਾਣਾ, ਰਸੌਲੀ, ਨਾਈਵਾਲਾ, ਗੁਲਾਹੜ, ਹੋਤੀਪੁਰ, ਖਾਂਗ ਸਮੇਤ ਦਰਜਨਾਂ ਪਿੰਡਾਂ ਤੋਂ ਸੈਂਕੜਿਆਂ ਦੀ ਗਿਣਤੀ ਵਿਚ ਲੋਕ ਮੌਕੇ 'ਤੇ ਪਹੁੰਚ ਗਏ ਤੇ ਮਿੱਟੀ ਦੇ ਥੈਲੇ ਭਰ ਕੇ ਕਾਫੀ ਜੱਦੋਜਹਿਦ ਤੋਂ ਬਾਅਦ ਉਕਤ ਪਾੜਾਂ ਨੂੰ ਬੰਦ ਕੀਤਾ | ਘੱਗਰ ਦਰਿਆ ਵਿਚ ਪਏ ਪਾੜਾਂ ਦੀ ਖ਼ਬਰ ਮਿਲਦਿਆਂ ਹੀ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮਿਸ. ਇਨਾਇਤ ਗਰਗ, ਤਹਿਸੀਲਦਾਰ ਹਰਜੀਤ ਸਿੰਘ ਤੇ ਡਰੇਨਜ਼ ਵਿਭਾਗ ਦੇ ਅਧਿਕਾਰੀ ਘਟਨਾ ਵਾਲੀਆਂ ਥਾਵਾਂ 'ਤੇ ਪਹੁੰਚ ਗਏ ਤੇ ਲੋਕਾਂ ਨੂੰ ਰਾਹਤ ਕਾਰਜਾਂ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ | ਇਸ ਦੌਰਾਨ ਘੱਗਰ ਦਰਿਆ ਦੇ ਟੁੱਟੇ ਹੋਏ ਕਿਨਾਰੇ ਬੰਨ੍ਹ ਰਹੇ ਲੋਕਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਕਸਬਾ ਖਨੌਰੀ ਵਿਖੇ ਘੱਗਰ ਦਰਿਆ ਉੱਪਰ ਬਣੇ ਹੋਏ ਭਾਖੜਾ ਨਹਿਰ ਦੇ ਪੁਲ ਵਿਚ ਵੱਡੀ ਤਾਦਾਦ 'ਚ ਫਸੀ ਹੋਈ ਜੰਗਲੀ ਬੂਟੀ ਨੂੰ ਤੁਰੰਤ ਬਾਹਰ ਕੱਢਿਆ ਜਾਵੇ ਤਾਂ ਜੋ ਪਾਣੀ ਦੀ ਲੱਗੀ ਹੋਈ ਡਾਫ ਨਾਲ ਘੱਗਰ ਦਰਿਆ ਦੇ ਕੰਢੇ ਨਾ ਟੁੱਟਣ | ਲੋਕਾਂ ਦੀ ਮੰਗ 'ਤੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਤੁਰੰਤ ਘੱਗਰ ਦੇ ਪੁਲ ਹੇਠਾਂ ਫਸੀ ਹੋਈ ਬੂਟੀ ਨੂੰ ਮਸ਼ੀਨਾਂ ਆਦਿ ਦੀ ਮਦਦ ਨਾਲ ਬਾਹਰ ਕੱਢਣ ਦੀ ਹਦਾਇਤ ਕੀਤੀ | ਨਾਜ਼ੁਕ ਥਾਵਾਂ ਤੋਂ ਘੱਗਰ ਦਰਿਆ ਦੇ ਕਿਨਾਰੇ ਅਜੇ ਵੀ ਰਿਸ ਰਹੇ ਹਨ ਜਿਨ੍ਹਾਂ ਨੂੰ ਲੋਕਾਂ ਵਲੋਂ ਬੰਦ ਕਰਨ ਦੀ ਕੋਸ਼ਿਸ਼ ਜਾਰੀ ਹੈ |

ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ

ਘਨੌਰ, 18 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)-ਘਨੌਰ ਸ਼ੰਭੂ ਰੋਡ 'ਤੇ ਸਥਿਤ ਐਨ.ਵੀ. ਸ਼ਰਾਬ ਫ਼ੈਕਟਰੀ ਦੀ ਦੀਵਾਰ ਦੀ ਡਾਫ ਲੱਗਣ ਕਾਰਨ ਦਰਜਨਾਂ ਹੀ ਕਿਸਾਨਾਂ ਦੀ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ ਵਿਚ ਡੁੱਬ ਜਾਣ ਕਾਰਨ ਕਿਸਾਨ ਰੋਸ 'ਚ ਹਨ | ਪੀੜਤ ਕਿਸਾਨਾਂ ਨੇ ਸ਼ਰਾਬ ...

ਪੂਰੀ ਖ਼ਬਰ »

ਕੱਚੀਆਂ ਖੂਹੀਆਂ, ਬੋਰਵੈਲ ਤੇ ਟਿਊਬਵੈੱਲਾਂ ਦੀ ਖੁਦਾਈ 'ਤੇ ਮੁਰੰਮਤ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਪਟਿਆਲਾ, 18 ਜੁਲਾਈ (ਅ.ਸ. ਆਹਲੂਵਾਲੀਆ)-ਸ਼ਹਿਰੀ ਤੇ ਪੇਂਡੂ ਖੇਤਰਾਂ 'ਚ ਕੱਚੀਆਂ ਖੂਹੀਆਂ ਤੇ ਬੋਰਵੈਲ, ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨ੍ਹਾਂ ਵਿਚ ਡਿਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਣ ਲਈ ਤੇ ਆਮ ਲੋਕਾਂ ਦੀ ਸੁਰੱਖਿਆ ਨੂੰ ...

ਪੂਰੀ ਖ਼ਬਰ »

ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਿਤ

ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਕ ਪਾਸੇ ਜਿਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ਕਰਕੇ ਮਿੱਟੀ ਦੇ ਥੈਲਿਆਂ ਦਾ ਪ੍ਰਬੰਧ ਕੀਤਾ ਗਿਆ ਹੈ, ਉੱਥੇ ...

ਪੂਰੀ ਖ਼ਬਰ »

ਅਵਾਰਾ ਪਸ਼ੂ ਸਾਹਮਣੇ ਆਉਣ 'ਤੇ ਦੋ ਗੱਡੀਆਂ ਟਕਰਾਈਆਂ - ਇਕ ਦੀ ਮੌਤ

ਪਟਿਆਲਾ, 18 ਜੁਲਾਈ (ਮਨਦੀਪ ਸਿੰਘ ਖਰੋੜ)-ਸਹਹਿੰਦ ਰੋਡ 'ਤੇ ਸਥਿਤ ਹਸਨਪੁਰ ਨੇੜੇ ਕੱਲ੍ਹ ਇਕ ਗੱਡੀ ਦੇ ਸਾਹਮਣੇ ਆਵਾਰਾ ਪਸ਼ੂ ਆਉਣ 'ਤੇ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਪਹਿਚਾਣ ਜੁਗਲ ਕਿਸ਼ੋਰ ਵਾਸੀ ਪਟਿਆਲਾ ਵਜੋਂ ਹੋਈ ਹੈ | ਇਸ ਹਾਦਸੇ ...

ਪੂਰੀ ਖ਼ਬਰ »

ਰੇਲਵੇ ਮੁਲਾਜ਼ਮਾਂ ਵਲੋਂ ਰੋਸ ਮਾਰਚ

ਪਟਿਆਲਾ, 18 ਜੁਲਾਈ (ਅ.ਸ. ਆਹਲੂਵਾਲੀਆ)-ਕੇਂਦਰ ਸਰਕਾਰ ਵਲੋਂ ਰੇਲਵੇ ਨੂੰ ਸਮਾਨ ਸਪਲਾਈ ਕਰਨ ਵਾਲੇ 7 ਵੱਡੇ ਸਰਕਾਰੀ ਕਾਰਖਾਨਿਆਂ ਨੂੰ ਨਿੱਜੀ ਹੱਥਾਂ 'ਚ ਦੇਣ ਦੇ ਫ਼ੈਸਲੇ ਵਿਰੁੱਧ ਡੀ.ਐਮ.ਡਬਲਿਊ. ਪਟਿਆਲਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਥੇ ਹਰ ਯੂਨੀਅਨ ਨਾਲ ...

ਪੂਰੀ ਖ਼ਬਰ »

ਦਿੱਲੀ ਤੋਂ ਨਸ਼ਾ ਲਿਆ ਕੇ ਪੰਜਾਬ 'ਚ ਵੇਚਣ ਵਾਲਾ ਭਗੌੜਾ ਪੁਲਿਸ ਅੜਿੱਕੇ

ਪਟਿਆਲਾ, 18 ਜੁਲਾਈ (ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਸਾਲ 2011 ਤੋਂ ਨਸ਼ਿਆਂ ਦੀ ਤਸਕਰੀ ਦਾ ਕੰਮ ਰਹੇ ਇਕ ਭਗੌੜੇ ਨੂੰ ਹੈਰੋਇਨ, ਨਸ਼ੀਲੀਆਂ ਗੋਲੀਆ, ਸੋਨਾ ਤੇ ਸਵਾ ਤਿੰਨ ਲੱਖ ਦੀ ਨਗਦੀ ਸਮੇਤ ਗਿ੍ਫ਼ਤਾਰ ਕਰਨ ਤੋਂ ਬਾਅਦ ਮੁਲਜ਼ਮ ਵਲੋਂ ਨਸ਼ੇ ਵੇਚ ਕੇ ਬਣਾਈ ਗਈ ...

ਪੂਰੀ ਖ਼ਬਰ »

ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਣ ਲਈ ਡੀ.ਸੀ. ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ, ਜਗਦੀਸ਼ ਸਿੰਘ ਕੰਬੋਜ)-ਘੱਗਰ ਦਰਿਆ ਵਿਚ ਪਾਣੀ ਦੇ ਵਧਣ ਕਾਰਨ ਹੜ੍ਹਾਂ ਵਰਗੀ ਸਥਿਤੀ 'ਤੇ ਕਾਬੂ ਪਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਜਿਸ ਤਹਿਤ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ...

ਪੂਰੀ ਖ਼ਬਰ »

ਚੋਰ ਗਰੋਹ ਵਲੋਂ ਪਿੰਡ ਕੁਤਬਨਪੁਰ ਤੋਂ ਮੱਝਾਂ ਚੋਰੀ

ਸਮਾਣਾ, 18 ਜੁਲਾਈ (ਹਰਵਿੰਦਰ ਸਿੰਘ ਟੋਨੀ)-ਮੱਝਾਂ ਚੋਰੀ ਕਰਨ ਵਾਲੇ ਇਕ ਗਿਰੋਹ ਵਲੋਂ ਬੀਤੇ ਦਿਨੀਂ ਪਿੰਡ ਕੁਤਬਨਪੁਰ ਵਿਖੇ ਦੋ ਕਿਸਾਨਾਂ ਦੀਆਂ ਕੀਮਤੀ ਦੁਧਾਰੂ ਮੱਝਾਂ ਚੋਰੀ ਕਰ ਲਈਆਂ ਗਈਆਂ ਜਿਸ ਸਬੰਧੀ ਕਿਸਾਨਾਂ ਵਲੋਂ ਥਾਣਾ ਸ਼ਹਿਰੀ ਵਿਖੇ ਸ਼ਿਕਾਇਤ ਦਰਜ ਕਰਵਾਈ ...

ਪੂਰੀ ਖ਼ਬਰ »

ਕਿਰਤੀ ਕਾਲਜ ਨਿਆਲ ਦੇ ਵਿਦਿਆਰਥੀਆਂ ਵਲੋਂ ਨਾਅਰੇਬਾਜ਼ੀ

ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਕਿਰਤੀ ਕਾਲਜ ਨਿਆਲ ਵਿਖੇ ਵਿਦਿਆਰਥੀਆਂ ਵਲੋਂ ਕਾਲਜ ਤੇ ਸਰਕਾਰ ਦੇ ਿਖ਼ਲਾਫ਼ ਜੰਮ ਕੇ ਨਾਅਰੇਬਾਜੀ ਕੀਤੀ ਗਈ | ਨਾਅਰੇਬਾਜੀ ਕਰ ਰਹੇ ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਕੋਲੋਂ ਪੀ.ਟੀ.ਏ. ਫ਼ੰਡ ਦੇ ਰੂਪ ਵਿਚ ...

ਪੂਰੀ ਖ਼ਬਰ »

90 ਲੱਖ ਦੀ ਠੱਗੀ ਮਾਰਨ ਵਾਲਾ ਕੰਪਨੀ ਪ੍ਰਬੰਧਕ ਹਿਸਾਰ ਤੋਂ ਗਿ੍ਫ਼ਤਾਰ

ਰਾਜਪੁਰਾ, 18 ਜੁਲਾਈ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਕੌਮੀ ਸ਼ਾਹ ਮਾਰਗ ਨੰਬਰ 1 'ਤੇ ਪਿੰਡ ਦੇਵੀਨਗਰ 'ਚ ਸਥਿਤ ਨਿਉਵੇ ਆਰਗੈਨਿਕ ਲਿਮਟਿਡ ਇੰਡੀਆ (ਸ਼ਰਾਬ ਬਣਾਉਣ ਵਾਲੀ ਕੰਪਨੀ) ਦੇ ਪ੍ਰਬੰਧਕ ਨੂੰ ਇਕ ਵਿਅਕਤੀ ਨਾਲ 90 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ...

ਪੂਰੀ ਖ਼ਬਰ »

ਹੋਟਲ ਦੇ ਬਾਹਰੋਂ ਸਕੂਟਰੀ ਚੋਰੀ

ਪਟਿਆਲਾ, 18 ਜੁਲਾਈ (ਮਨਦੀਪ ਸਿੰਖ ਖਰੋੜ)-ਰਾਜਪੁਰਾ ਰੋਡ 'ਤੇ ਸਥਿਤ ਇਕਬਾਲ ਇਨ ਹੋਟਲ ਦੇ ਬਾਹਰੋਂ ਸਕੂਟਰੀ ਨੰਬਰ ਪੀਬੀ 11 ਏ.ਕਿਊ. 72 64 ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਸ਼ਿਕਾਇਤ ਨਰੇਸ਼ ਕੁਮਾਰੀ ਵਾਸੀ ਪੁਰਾਣਾ ਨਗਰ ਨੇ ਥਾਣਾ ਲਹੌਰੀ ਗੇਟ 'ਚ ਦਰਜ ਕਰਵਾਈ ਸੀ | ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਸਬੰਧੀ ਮਾਮਲਾ ਦਰਜ

ਨਾਭਾ, 18 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ 'ਚ ਹਰਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਕਮੇਲੀ ਦੀ ਸ਼ਿਕਾਇਤ 'ਤੇ ਮੱਖਣ ਸਿੰਘ ਪੁੱਤਰ ਨਛੱਤਰ ਸਿੰਘ, ਭਗਵਾਨ ਸਿੰਘ ਵਾਸੀਆਂਨ ਕਮੇਲੀ ਦੇ ਿਖ਼ਲਾਫ਼ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਬਲਾਕ ਭੁੱਨਰਹੇੜੀ ਦੀ ਚੋਣ

ਦੇਵੀਗੜ੍ਹ, 18 ਜੁਲਾਈ (ਰਾਜਿੰਦਰ ਸਿੰਘ ਮੌਜੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਬਲਾਕ ਭੁੱਨਰਹੇੜੀ ਦਾ ਸਾਲਾਨਾ ਇਜਲਾਸ ਪ੍ਰਧਾਨ ਬਲਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਸਥਾਨਕ ਆਂਗਣਵਾੜੀ ਸੈਂਟਰ ਵਿਖੇ ਹੋਇਆ | ਜਿਸ ਵਿਚ ਬਲਾਕ ਭੁੱਨਰਹੇੜੀ ਦੇ 7 ਸਰਕਲਾਂ ਦੀਆਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਰੂਜ਼ਗਾਰ ਮੇਲੇ 19 ਤੋਂ

ਪਟਿਆਲਾ, 18 ਜੁਲਾਈ (ਅ.ਸ. ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਮਕਸਦ ਨਾਲ ਪਟਿਆਲਾ ਜ਼ਿਲ੍ਹੇ 'ਚ 19 ਤੋਂ 30 ਸਤੰਬਰ ਤੱਕ ਰੋਜ਼ਗਾਰ ...

ਪੂਰੀ ਖ਼ਬਰ »

ਨਸ਼ਾ ਰੋਕੂ ਜਾਗਰੂਕਤਾ ਕੈਂਪ

ਭਾਦਸੋਂ, 18 ਜੁਲਾਈ (ਪ੍ਰਦੀਪ ਦੰਦਰਾਲ਼ਾ)-ਨਜ਼ਦੀਕ ਪੈਂਦੇ ਪਿੰਡ ਧਨੌਰੀ ਵਿਖੇ ਪੰਜਾਬ ਸਰਕਾਰ ਦੀ ਸਕੀਮ ਡੈਪੋ ਅਧੀਨ ਇਕ ਨਸ਼ਾ ਰੋਕੂ ਜਾਗਰੂਕਤਾ ਕੈਂਪ ਐਸ.ਡੀ.ਐਮ. ਨਾਭਾ ਕਾਲਾ ਰਾਮ ਕਾਂਸਲ ਦੀ ਅਗਵਾਈ 'ਚ ਲਗਾਇਆ ਗਿਆ | ਜਿਸ ਵਿਚ ਖੇਤੀਬਾੜੀ ਵਿਕਾਸ ਅਫਸਰ ਨਾਭਾ ...

ਪੂਰੀ ਖ਼ਬਰ »

ਬਾਦਲਾਂ ਵਲੋਂ ਲਗਾਏ ਜਾਣ ਵਾਲੇ ਧਰਨਿਆਂ ਦਾ ਅਕਾਲੀ ਦਲ ਸੁਤੰਤਰ ਕਰੇਗਾ ਵਿਰੋਧ : ਸਹੌਲੀ

ਨਾਭਾ, 18 ਜੁਲਾਈ (ਅਮਨਦੀਪ ਸਿੰਘ ਲਵਲੀ)-ਸੂਬੇ ਪੰਜਾਬ ਨੂੰ ਹਰ ਪੱਖੋਂ ਪਿੱਛੇ ਲੈ ਜਾਣ ਵਿਚ ਵੱਡਾ ਰੋਲ ਸ਼ੋ੍ਰਮਣੀ ਅਕਾਲੀ ਦਲ ਨੇ ਜਿੱਥੇ ਅਦਾ ਕੀਤਾ, ਉੱਥੇ ਹੀ ਸਮੁੱਚੀ ਮਾਨਵਤਾ ਦੇ ਸਾਂਝੇ ਰਹਿਬਰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦਾ ...

ਪੂਰੀ ਖ਼ਬਰ »

ਟੈਂਪੂ ਯੂਨੀਅਨ ਦੇਵੀਗੜ੍ਹ ਵਲੋਂ ਜੁਗਾੜੂ ਰੇਹੜੀਆਂ ਬੰਦ ਕਰਨ ਦੀ ਮੰਗ

ਦੇਵੀਗੜ੍ਹ, 18 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ)-ਟੈਂਪੂ ਯੂਨੀਅਨ ਦੇਵੀਗੜ੍ਹ ਦੇ ਪ੍ਰਧਾਨ ਧਰਮਪਾਲ ਬਿੱਟੂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੜਕਾਂ ਉੱਪਰ ਚੱਲਦੇ ਅਤੇ ਕਸਬਿਆਂ ਚੋਂ ਸਮਾਨ ਢੋਂਦੀਆਂ ਜੁਗਾੜੂ ਪਾਵਰ ਰੇਹੜੀਆਂ 'ਤੇ ਪਾਬੰਦੀ ਲਗਾਈ ...

ਪੂਰੀ ਖ਼ਬਰ »

ਸੂਬੇਦਾਰ ਪ੍ਰਤਾਪ ਸਿੰਘ ਬਣੇ ਨੌਗਾਵਾਂ ਸਹਿਕਾਰੀ ਸਭਾ ਦੇ ਪ੍ਰਧਾਨ

ਡਕਾਲਾ, 18 ਜੁਲਾਈ (ਮਾਨ)-ਸਹਿਕਾਰੀ ਸਭਾ ਨੌਗਾਵਾਂ ਦੀ ਹੋਈ ਅਹੁਦੇਦਾਰਾਂ ਦੀ ਚੋਣ ਦੌਰਾਨ ਸਾਬਕਾ ਫ਼ੌਜੀ ਸੂਬੇਦਾਰ ਪ੍ਰਤਾਪ ਸਿੰਘ ਨੂੰ ਸਭਾ ਦਾ ਪ੍ਰਧਾਨ ਚੁਣ ਲਿਆ ਗਿਆ ਹੈ ¢ ਸਹਿਕਾਰੀ ਸਭਾ ਦੇ ਗਾਵਾਂ ਸਥਿਤ ਦਫ਼ਤਰ ਵਿਖੇ ਹੋਏ ਇਲਾਕਾ ਵਾਸੀਆਂ ਦੇ ਭਰਵੇਂ ਇਕੱਠ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਲਗਾਇਆ ਪੁਸਤਕਾਂ ਦਾ ਲੰਗਰ

ਪਟਿਆਲਾ, 18 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਦੀ ਹਾਈ ਬ੍ਰਾਂਚ ਵਿਖੇ ਪਿ੍ੰ. ਤੋਤਾ ਸਿੰਘ ਚਹਿਲ ਅਗਵਾਈ 'ਚ ਪੁਸਤਕਾਂ ਦਾ ਲੰਗਰ ਲਗਾਇਆ ਗਿਆ | ਜਿਸ ਤਹਿਤ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ...

ਪੂਰੀ ਖ਼ਬਰ »

ਐਕਸਾਈਜ ਵਿਭਾਗ ਵਲੋਂ ਪੈਲੇਸ ਮਾਲਕਾਂ ਤੇ ਸ਼ਰਾਬ ਦੇ ਠੇਕੇਦਾਰਾਂ ਨਾਲ ਬੈਠਕ

ਰਾਜਪੁਰਾ, 18 ਜੁਲਾਈ (ਜੀ.ਪੀ. ਸਿੰਘ)-ਸਥਾਨਕ ਈਗਲ ਮੋਟਲ ਵਿਖੇ ਐਕਸਾਈਜ ਵਿਭਾਗ ਵਲੋਂ ਪੈਲੇਸ ਮਾਲਕਾਂ ਤੇ ਸ਼ਰਾਬ ਦੇ ਠੇਕੇਦਾਰ ਦੀ ਇਕ ਅਹਿਮ ਬੈਠਕ ਕੀਤੀ ਗਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਆਬਕਾਰੀ ਅਤੇ ਕਰ ਅਫ਼ਸਰ ਉਪਕਾਰ ਸਿੰਘ ਤੇ ਐਕਸਾਈਜ਼ ਇੰਸਪੈਕਟਰ ਸੁਰਜੀਤ ਸਿੰਘ ...

ਪੂਰੀ ਖ਼ਬਰ »

ਮੈਡੀਕਲ ਕਾਲਜ ਵਿਖੇ ਮੈਡੀਕਲ ਸਿੱਖਿਆ ਵਰਕਸ਼ਾਪ ਸਮਾਪਤ

ਪਟਿਆਲਾ, 18 ਜੁਲਾਈ (ਮਨਦੀਪ ਸਿੰਘ ਖਰੋੜ)-ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਤਿੰਨ ਦਿਨਾਂ ਮੈਡੀਕਲ ਸਿੱਖਿਆ ਵਰਕਸ਼ਾਪ ਸਮਾਪਤ ਹੋ ਗਈ | ਇਹ ਵਰਕਸ਼ਾਪ ਮੈਡੀਕਲ ਕੌਾਸਲ ਆਫ਼ ਇੰਡੀਆ ਵਲੋਂ ਐਮ.ਬੀ.ਬੀ.ਐਸ. ਕੋਰਸ 'ਚ ਕੀਤੇ ਮੁਕੰਮਲ ਬਦਲਾਅ ਤੇ ਪੜ੍ਹਾਉਣ ਦੇ ਬਦਲੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਵਿਖੇ ਸੈਮੀਨਾਰ

ਨਾਭਾ, 18 ਜੁਲਾਈ (ਕਰਮਜੀਤ ਸਿੰਘ)-ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਨਾਭਾ ਵਿਚ ਪਿ੍ੰ. ਡਾਕਟਰ ਅਰਚਨਾ ਮਹਾਜਨ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਹੰਸ ਰਾਜ ਦੀ ਅਗਵਾਈ 'ਚ ਬਲਾਕ ਭਾਸ਼ਾਵਾਂ ਦੀ ਪ੍ਰੀ-ਪ੍ਰਾਇਮਰੀ ਸਕੂਲਾਂ ਦੇ ਚਾਲੀ ਅਧਿਆਪਕਾਂ ਦਾ ਤਿੰਨ ਦਿਨਾਂ ...

ਪੂਰੀ ਖ਼ਬਰ »

ਕੈਨਾਲ ਬੇਸਡ ਵਾਟਰ ਸਪਲਾਈ ਪ੍ਰਾਜੈਕਟ ਸੰਬਧੀ ਐੱਸ.ਆਈ.ਏ. ਰਿਪੋਰਟ ਸੌਾਪੀ

ਪਟਿਆਲਾ, 18 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਪਟਿਆਲਾ ਵਿਚ ਪਾਣੀ ਦੀ ਪੂਰਤੀ ਨੂੰ ਪੂਰਾ ਕਰਨ ਲਈ ਕੈਨਾਲ ਬੇਸਡ ਵਾਟਰ ਸਪਲਾਈ ਪ੍ਰਾਜੈਕਟ ਲਾਉਣ ਦੀ ਯੋਜਨਾ ਬਣਾਈ ਗਈ ਹੈ | ਪ੍ਰੋਜੈਕਟ ਲਈ ਪਿੰਡ ਅਬਲੋਵਾਲ ਵਿਖੇ 31.60 ਏਕੜ ਜ਼ਮੀਨ ਅਕਵਾਇਰ ਕੀਤੀ ...

ਪੂਰੀ ਖ਼ਬਰ »

ਹੜ੍ਹ ਨਾਲ ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹੇ

ਸਮਾਣਾ, 18 ਜੁਲਾਈ (ਸਾਹਿਬ ਸਿੰਘ)-ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਆਏ ਹੜ੍ਹਾਂ ਕਾਰਨ ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹ ਗਏ ਹਨ | ਇਸ ਨਾਲ ਲੋਕਾਂ ਦਾ ਰਸੋਈ ਦਾ ਖਰਚਾ ਵਧ ਗਿਆ ਹੈ | ਮੀਂਹ ਤੋਂ ਪਹਿਲਾਂ ਬੇਕਦਰੀ ਦਾ ਸ਼ਿਕਾਰ ਹੋਏ ਘੀਆ-ਕੱਦੂ ਦੀ ਹੜ੍ਹਾਂ ਨੇ ਕਿਸਮਤ ਖੋਲ੍ਹ ...

ਪੂਰੀ ਖ਼ਬਰ »

ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਨਾਭਾ, 18 ਜੁਲਾਈ (ਕਰਮਜੀਤ ਸਿੰਘ)-ਪੰਜਾਬ ਦੀਆਂ ਜੇਲ੍ਹਾਂ ਪਿਛਲੇ ਦਿਨੀਂ ਕਾਫੀ ਸੁਰੱਖਿਆ 'ਚ ਰਹੀਆਂ ਜਿਸ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਕਈ ਜੇਲ੍ਹਾਂ ਦੇ ਉੱਚ ਅਧਿਕਾਰੀ ਵੀ ਤਬਦੀਲ ਕੀਤੇ ਗਏ | ਜਿਸ ਨੂੰ ਦੇਖਦਿਆਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ...

ਪੂਰੀ ਖ਼ਬਰ »

ਘੱਗਰ ਦਰਿਆ ਦੇ ਪੁਲ ਅੱਗੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਦੀ ਲੱਗੀ ਡਾਫ

ਸ਼ੁਤਰਾਣਾ, 18 ਜੁਲਾਈ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਵਿਖੇ ਕਸਬਾ ਖਨੌਰੀ ਦੇ ਨੇੜੇ ਘੱਗਰ ਦਰਿਆ ਉੱਪਰ ਬਣੇ ਭਾਖੜਾ ਨਹਿਰ ਦੇ ਪੁਲ ਅੱਗੇ ਭਾਰੀ ਤਾਦਾਦ 'ਚ ਜੰਗਲੀ ਬੂਟੀ ਫਸ ਗਈ ਹੈ, ਜਿਸ ਕਾਰਨ ਘੱਗਰ ਦਰਿਆ ਵਿਚ ਪਾਣੀ ਦੀ ਡਾਫ ਲੱਗ ਗਈ ਹੈ ਤੇ ਕਈ ਥਾਵਾਂ ਤੋਂ ...

ਪੂਰੀ ਖ਼ਬਰ »

ਜੀ.ਓ.ਜੀ. ਦੀ ਟੀਮ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਦੇਵੀਗੜ੍ਹ, 18 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਕਾਰਨ ਪਿੰਡਾਂ 'ਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ ਤੇ ਬਹੁਤ ਸਾਰੀਆਂ ਫਸਲਾਂ ਪਾਣੀ ਦੀ ਭੇਟ ਚੜ੍ਹ ਚੁੱਕੀਆਂ ਹਨ, ਜਿਨ੍ਹਾਂ ਦਾ ਪਤਾ ਲੈਣ ਲਈ ਵੱਖ- ਵੱਖ ਰਾਜਸੀ ਪਾਰਟੀਆਂ ...

ਪੂਰੀ ਖ਼ਬਰ »

ਕੌਾਸਲ ਨੇ ਮੁੱਖ ਬਾਜ਼ਾਰ 'ਚ ਦੁਕਾਨਾਂ ਦੇ ਬਾਹਰ ਰੱਖਿਆ ਸਾਮਾਨ ਕੀਤਾ ਜ਼ਬਤ-ਦੁਕਾਨਦਾਰਾਂ ਵਲੋਂ ਵਿਰੋਧ

ਬਨੂੜ, 18 ਜੁਲਾਈ (ਭੁਪਿੰਦਰ ਸਿੰਘ)-ਬਨੂੜ ਦੇ ਮੁੱਖ ਬਾਜ਼ਾਰ 'ਚ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਕੌਾਸਲ ਦੀ ਟੀਮ ਬਾਜ਼ਾਰ 'ਚ ਪੁੱਜ ਕੇ ਜਦੋਂ ਰੇਹੜੀ-ਫੜੀ ਵਾਲਿਆਂ ਦਾ ਸਮਾਨ ਚੁੱਕ ਕੇ ਟਰਾਲੀ ਰੱਖਣ ਲੱਗੇ ਤਾਂ ਦੁਕਾਨਦਾਰਾ ਨੇ ਉਨ੍ਹਾਂ ...

ਪੂਰੀ ਖ਼ਬਰ »

30 ਪੇਟੀਆਂ ਸ਼ਰਾਬ ਸਮੇਤ ਮੁਲਜ਼ਮ ਕਾਬੂ

ਦੇਵੀਗੜ੍ਹ, 18 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ)-ਐਸ.ਐਸ.ਪੀ. ਪਟਿਆਲਾ ਸ੍ਰੀ ਮਨਦੀਪ ਸਿੰਘ ਸਿੱਧੂ ਦੀਆਂ ਹਦਾਇਤਾਂ 'ਤੇ ਥਾਣਾ ਜ਼ੁਲਕਾਂ ਪੁਲਿਸ ਵਲੋਂ ਹਰਿਆਣਾ ਸ਼ਰਾਬ ਦੇ ਤਸਕਰਾਂ ਿਖ਼ਲਾਫ਼ ਜ਼ੋਰਦਾਰ ਮੁਹਿੰਮ ਸ਼ੁਰੂ ਕੀਤੀ ਗਈ ਹੈ | ਅੱਜ ਚੌਕੀ ਰੋਹੜ ਜਗੀਰ ਦੇ ...

ਪੂਰੀ ਖ਼ਬਰ »

ਝੰਬਾਲੀ ਸਾਹਨੀ ਪਿੰਡ ਦੇ ਚੋਅ 'ਤੇ ਪੁਲ ਨਾ ਬਣਨਾ ਨਿੰਦਣਯੋਗ-ਦੇਵ ਮਾਨ

ਭਾਦਸੋਂ, 18 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-ਲੰਬੇ ਸਮੇਂ ਤੋਂ ਲੀਡਰਾਂ ਦੇ ਵਾਰ-ਵਾਰ ਲਾਅਰਿਆਂ ਦੇ ਬਾਅਦ ਵੀ ਪਿੰਡ ਝੰਬਾਲੀ ਸਾਹਨੀ ਨੇੜੇ ਚੋਅ ਦੀ ਪੁਲੀ ਨਾ ਬਣਨਾ ਬਹੁਤ ਹੀ ਨਿੰਦਣਯੋਗ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਪ ਪਾਰਟੀ ਦੇ ਹਲਕਾ ਪ੍ਰਧਾਨ ਦੇਵ ਮਾਨ ...

ਪੂਰੀ ਖ਼ਬਰ »

ਇੰਸਟੀਚਿਊਟ ਦਾ ਕੁੰਡਾ ਤੋੜ ਕੇ ਐਲ.ਈ.ਡੀਜ਼ ਚੋਰੀ

ਰਾਜਪੁਰਾ, 18 ਜੁਲਾਈ (ਰਣਜੀਤ ਸਿੰਘ)-ਇੱਥੋਂ ਦੀ ਗੋਬਿੰਦ ਕਾਲੋਨੀ ਵਿਖੇ ਸਥਿਤ ਬਰੇਨ ਅਪ ਗਰੁੱਪ ਆਫ਼ ਇੰਸਟੀਚਿਊਟ ਵਿਖੇ ਬੀਤੀ ਰਾਤ ਚੋਰਾਂ ਨੇ ਦਰਵਾਜ਼ੇ ਦਾ ਕੁੰਡਾ ਤੋੜ ਕੇ ਐਲ.ਈ.ਡੀਜ਼ ਅਤੇ ਹੋਰ ਸਮਾਨ ਚੋਰੀ ਕਰ ਲਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਗਵਾਨ ...

ਪੂਰੀ ਖ਼ਬਰ »

ਭਾਈ ਕਾਹਨ ਸਿੰਘ ਲਾਇਬ੍ਰੇਰੀ ਪ੍ਰਬੰਧਕ ਕਮੇਟੀ ਦੀ ਬੈਠਕ

ਨਾਭਾ, 18 ਜੁਲਾਈ (ਕਰਮਜੀਤ ਸਿੰਘ)-ਭਾਈ ਕਾਹਨ ਸਿੰਘ ਨਾਭਾ, ਜ਼ਿਲ੍ਹਾ ਲਾਇਬ੍ਰੇਰੀ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਬੈਠਕ ਕਮੇਟੀ ਦੇ ਚੇਅਰਮੈਨ ਉਪ ਮੰਡਲ ਮੈਜਿਸਟ੍ਰੇਟ ਕਾਲਾ ਰਾਮ ਕਾਂਸਲ ਤੇ ਸੁਸਾਇਟੀ ਦੇ ਮੁੱਖ ਸਰਪ੍ਰਸਤ ਮੇਜਰ ਆਦਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ 'ਚ ਪਾਣੀ ਦੀਆਂ ਟੈਂਕੀਆਂ ਉੱਪਰ ਚੜ੍ਹਨ 'ਤੇ ਪਾਬੰਦੀ

ਪਟਿਆਲਾ, 18 ਜੁਲਾਈ (ਅ.ਸ. ਆਹਲੂਵਾਲੀਆ)-ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ (ਪਿੰਡਾਂ ਤੇ ਸ਼ਹਿਰਾਂ) ਵਿਚ ਬਣੀਆਂ ਪਾਣੀ ਦੀਆਂ ਟੈਂਕੀਆਂ ਉੱਪਰ ਕਿਸੇ ਕਿਸਮ ਦੇ ਵਿਖਾਵੇ ਲਈ ਚੜ੍ਹਨ 'ਤੇ ਪਾਬੰਦੀ ਲਗਾਈ ਹੈ | ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਇਨ੍ਹਾਂ ਹੁਕਮਾਂ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਵਰਕਰਜ਼ ਯੂਨੀਅਨ, ਏਟਕ ਦੀ ਬੈਠਕ

ਪਟਿਆਲਾ, 18 ਜੁਲਾਈ (ਜਸਪਾਲ ਸਿੰਘ ਢਿੱਲੋਂ)-ਅੱਜ ਇੱਥੇ ਪੀ. ਆਰ. ਟੀ. ਸੀ. ਵਰਕਰਜ਼ ਯੂਨੀਅਨ, ਏਟਕ ਦੀ ਪਟਿਆਲਾ ਡਿਪੂ ਦੇ ਵਰਕਰਾਂ ਦੀ ਜਨਰਲ ਬਾਡੀ ਦੀ ਬੈਠਕ ਕਰਮ ਚੰਦ ਪ੍ਰਧਾਨ ਦੀ ਪ੍ਰਧਾਨਗੀ ਹੇਠ ਏਟਕ ਯੂਨੀਅਨ ਦੇ ਮੁੱਖ ਦਫ਼ਤਰ ਵਿਖੇ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਫਰਾਂਸ 'ਚ ਹੋਣ ਵਾਲੀ ਕੌਮਾਂਤਰੀ ਸਾਈਕਲਿੰਗ ਦੌੜ 'ਚ ਹਿੱਸਾ ਲੈਣਗੇ ਦੋ ਪੰਜਾਬੀ

ਪਟਿਆਲਾ, 18 ਅਗਸਤ (ਚਹਿਲ)- ਦੋ ਪਟਿਆਲਵੀ ਸਾਈਕਲਿਸਟ ਪੁਨੀਤ ਕਪੂਰ ਤੇ ਭਵਜੀਤ ਸਿੰਘ ਸਿੱਧੂ 17 ਤੋਂ 22 ਅਗਸਤ ਤੱਕ ਪੈਰਿਸ-ਬਰਸਟ-ਪੈਰਿਸ ਦਰਮਿਆਨ ਹੋਣ ਵਾਲੀ 19ਵੀਂ ਸਾਈਕਲਿੰਗ ਦੌੜ 'ਚ ਹਿੱਸਾ ਲੈਣਗੇ | 1904 'ਚ ਸਥਾਪਤ ਹੋਈ ਆਡੈਕਸ ਕਲੱਬ ਪੈਰਿਸਿਅਨ, ਜੋ ਇਕ ਸਾਈਕਲਿੰਗ ਟੂਰਿੰਗ ...

ਪੂਰੀ ਖ਼ਬਰ »

ਦੋ-ਪਹੀਆ ਵਾਹਨਾਂ, ਹੋਰ ਗੱਡੀਆਂ ਨੂੰ ਮੂੰਹ ਢੱਕ ਕੇ ਚਲਾਉਣ 'ਤੇ ਪਾਬੰਦੀ

ਪਟਿਆਲਾ, 18 ਜੁਲਾਈ (ਅ.ਸ. ਆਹਲੂਵਾਲੀਆ)-ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਪਬਲਿਕ ਵਲੋਂ ਦੋ-ਪਹੀਆ ਵਾਹਨਾਂ, ਕਾਰਾਂ ਤੇ ਹੋਰ ਗੱਡੀਆਂ ਨੂੰ ਚਲਾਉਣ ਸਮੇਂ ਆਪਣਾ ਮੂੰਹ ਰੁਮਾਲ, ਪਰਨਾ ਤੇ ਹੋਰ ਕਿਸੇ ਤਰ੍ਹਾਂ ਦੇ ਕੱਪੜਿਆਂ ਨਾਲ ਢੱਕ ਕੇ ਚਲਾਉਣ 'ਤੇ ਪੂਰਨ ਪਾਬੰਦੀ ਲਗਾਈ ਹੈ ...

ਪੂਰੀ ਖ਼ਬਰ »

ਬਹਾਦਰਗੜ੍ਹ ਵਿਖੇ ਕਰਨਾਟਕਾ ਤੋਂ ਪਹੰੁਚੇ ਨਗਰ ਕੀਰਤਨ ਦਾ ਸਵਾਗਤ

ਬਹਾਦਰਗੜ੍ਹ, 18 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ, ਕਰਨਾਟਕਾ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਸ਼ਾਮ ਬਹਾਦਰਗੜ੍ਹ ਵਿਖੇ ਪਹੰੁਚਿਆ ਜਿੱਥੇ ਇਤਿਹਾਸਿਕ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਨੂੰ ਡਿਸਪੈਂਸਰੀਆਂ 'ਚੋਂ 3 ਦਿਨ ਲਈ ਪਸ਼ੂ ਹਸਪਤਾਲਾਂ 'ਚ ਤਬਦੀਲ ਕਰਨ ਦੇ ਫ਼ੈਸਲੇ ਦਾ ਵਿਰੋਧ

ਨਾਭਾ, 18 ਜੁਲਾਈ (ਕਰਮਜੀਤ ਸਿੰਘ)-ਪੰਜਾਬ ਵਿਚ ਲੋਕਾਂ ਦਾ ਮੁੱਖ ਕਿੱਤਾ ਖੇਤੀਬਾੜੀ ਤੇ ਪਸ਼ੂ ਪਾਲਣ ਦਾ ਹੈ | ਜਿਸ ਦਾ ਸਮੁੱਚਾ ਤਾਣਾ-ਬਾਣਾ ਪਿੰਡਾਂ 'ਚ ਹੈ | ਪੰਜਾਬ ਵਿਚ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਅ ਕੇ ਰੱਖਣ ਲਈ ਪਸ਼ੂ ਪਾਲਣ ਵਿਭਾਗ ਅਧੀਨ ਪਿੰਡਾਂ 'ਚ 1361 ਸਿਵਲ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਪੰਜਾਬ ਪਹੁੰਚਣ 'ਤੇ ਜੈਕਾਰਿਆਂ ਦੀ ਗੂੰਜ ਨਾਲ ਨਿੱਘਾ ਸਵਾਗਤ

ਰਾਜਪੁਰਾ, 18 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕ ਝੀਰਾ (ਬਿਦਰ, ਕਰਨਾਟਕਾ) ਤੋਂ 2 ਜੂਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਦੁੱਧ ਦੀਆਂ ਡੇਅਰੀਆਂ ਤੇ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ

ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਵਧੀਆ ਤੇ ਮਿਲਾਵਟ ਰਹਿਤ ਖਾਧ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਸਿਹਤ ਅਫ਼ਸਰ ਵਲਾੋ ਪਾਤੜਾਂ ਵਿਖੇ ਦੁੱਧ ਦੀਆਂ ਡੇਅਰੀਆਂ ਤੇ ਮਠਿਆਈਆਂ ਦੀਆਂ ਦੁਕਾਨਾਂ ...

ਪੂਰੀ ਖ਼ਬਰ »

ਖ਼ਾਲਸਾਈ ਬੈਂਡ, ਨਗਾਰਿਆਂ ਨਾਲ ਤੇ ਪੰਜਾਬ ਪੁਲਿਸ ਵਲੋਂ ਦਿੱਤੀ ਸਲਾਮੀ

ਰਾਜਪੁਰਾ, 18 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕ ਝੀਰਾ (ਬਿਦਰ, ਕਰਨਾਟਕਾ) ਤੋਂ 2 ਜੂਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਤੇ ...

ਪੂਰੀ ਖ਼ਬਰ »

ਘੱਗਰ ਦਰਿਆ ਦਾ ਬੰਨ੍ਹ ਟੁੱਟਣ ਕਾਰਨ ਖੇਤਾਂ 'ਚ ਪਾਣੀ ਭਰਨਾ ਸ਼ੁਰੂ

ਬਾਦਸ਼ਾਹਪੁਰ, 18 ਜੁਲਾਈ (ਰਛਪਾਲ ਸਿੰਘ ਢੋਟ)-ਬਾਦਸ਼ਾਹਪੁਰ ਇਲਾਕੇ ਦੇ ਪਿੰਡਾਂ 'ਚੋਂ ਲੰਘਦਾ ਘੱਗਰ ਦਰਿਆ ਪੂਰੀ ਤਰ੍ਹਾਂ ਭਰ ਕੇ ਵਗ ਰਿਹਾ ਹੈ ਜਿਸ ਦਾ ਬੰਨ੍ਹ ਕਈ ਕਮਜ਼ੋਰ ਥਾਵਾਂ ਤੋਂ ਉੱਛਲ ਕੇ ਟੁੱਟਣ ਕਾਰਨ ਖੇਤਾਂ 'ਚੋਂ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ | ਪਿੰਡ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਰਾਜਪੁਰਾ, 18 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਖੇੜੀਗੰਡਾ ਪੁਲਿਸ ਨੇ ਮੋਟਰ ਸਾਈਕਲ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਰਣਜੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਅਜਰਾਵਰ ਨੇ ਸ਼ਿਕਾਇਤ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਨਗਰ ਪੰਚਾਇਤ ਨੇ ਬੂਟੇ ਲਾਏ

ਨਾਭਾ, 18 ਜੁਲਾਈ (ਕਰਮਜੀਤ ਸਿੰਘ)-ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਚੌਧਰੀਮਾਜਰਾ ਰੋਡ ਉੱਪਰ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਨਗਰ ਦੀ ਪੰਚਾਇਤ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਪੰਚ ਬੀਬੀ ਸੁਰਿੰਦਰ ਕੌਰ ਦੀ ਅਗਵਾਈ ਹੇਠ ਕੇਂਦਰੀ ਵਿਦਿਆਲਿਆ ...

ਪੂਰੀ ਖ਼ਬਰ »

ਸ਼ੁਤਰਾਣਾ ਨੇੜੇ ਘੱਗਰ 'ਚ ਦੋ ਥਾਵਾਂ 'ਤੇ ਪਾੜ

ਸ਼ੁਤਰਾਣਾ, 18 ਜੁਲਾਈ (ਬਲਦੇਵ ਸਿੰਘ ਮਹਿਰੋਕ)-ਘੱਗਰ ਦਰਿਆ 'ਚ ਆਏ ਹੜ੍ਹਾਂ ਦੌਰਾਨ ਕਸਬਾ ਸ਼ੁਤਰਾਣਾ ਦੇ ਨਾਲ ਲੱਗਦੇ ਪਿੰਡ ਰਸੋਲੀ ਵਿਚ ਕਈ ਥਾਵਾਂ 'ਤੇ ਘੱਗਰ ਵਿਚ ਪਾੜ ਪੈ ਗਿਆ | ਜਿਸ ਦਾ ਪਤਾ ਲੱਗਣ 'ਤੇ ਤਹਿਸੀਲਦਾਰ ਪਾਤੜਾਂ ਹਰਜੀਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX