ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 5 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  1 day ago
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  1 day ago
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  1 day ago
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਖੰਨਾ / ਸਮਰਾਲਾ

ਦੋਰਾਹਾ ਇਲਾਕੇ ਵਿਚ ਐਸ.ਐਸ.ਪੀ. ਦੀ ਹਦਾਇਤ 'ਤੇ ਪੁਲਿਸ ਵਲੋਂ ਛਾਪੇਮਾਰੀ

ਦੋਰਾਹਾ, 18 ਜੁਲਾਈ (ਜਸਵੀਰ ਝੱਜ/ਜੋਗਿੰਦਰ ਸਿੰਘ ਓਬਰਾਏ)-ਅੱਜ ਸਵੇਰੇ ਸਾਝਰੇ ਦੋਰਾਹਾ ਪੁਲਿਸ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਅਧੀਨ ਐੱਸ.ਐੱਸ.ਪੀ. ਪੁਲਿਸ ਜ਼ਿਲ੍ਹਾ ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ਼ ਪੀ.ਪੀ.ਐਸ. ਦੀਆਂ ਹਦਾਇਤਾਂ ਅਨੁਸਾਰ ਡੀ.ਐੱਸ.ਪੀ. ਪਾਇਲ ਸੁਰਜੀਤ ਸਿੰਘ ਧਨੋਆ, ਐੱਸ.ਐੱਚ.ਓ. ਦੋਰਾਹਾ ਇੰਸਪੈਕਟਰ ਮਨਪ੍ਰੀਤ ਸਿੰਘ ਦਿਓਲ ਦੀ ਅਗਵਾਈ ਹੇਠ ਦੋਰਾਹਾ ਦੇ ਸਤਨਾਮ ਨਗਰ ਤੇ ਨੇੜਲੇ ਪਿੰਡ ਬੇਗੋਵਾਲ ਵਿਖੇ ਮਹਿਲਾ ਕਰਮਚਾਰੀਆਂ ਸਮੇਤ ਭਾਰੀ ਪੁਲਿਸ ਫੋਰਸ ਨਾਲ ਘੇਰਾ ਪਾ ਕੇ ਛਾਪੇਮਾਰੀ ਕੀਤੀ | ਕਈ ਸ਼ੱਕੀਆਂ ਦੇ ਘਰਾਂ ਦੀ ਤਲਾਸ਼ੀ ਲਈ ਗਈ | ਪਰ ਪੁਲਿਸ ਨੂੰ ਕੋਈ ਨਸ਼ਾ ਜਾਂ ਇਤਰਾਜ਼ਯੋਗ ਵਸਤੂ ਹੱਥ ਨਹੀਂ ਲੱਗੀ | ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਛਾਪੇਮਾਰੀ ਸਮੇਂ ਇੱਕ ਨਜਾਇਜ਼ ਸ਼ਰਾਬ ਵੇਚਣ ਵਾਲੇ ਨੂੰ ਉਸ ਵਕਤ ਕਾਬੂ ਕੀਤਾ ਗਿਆ ਜਦੋਂ ਉਹ ਛਾਪੇ ਦੀ ਸੂਹ ਮਿਲਣ 'ਤੇ ਸ਼ਰਾਬ ਕਿਸੇ ਥਾਂ ਲੁਕਾਉਣ ਜਾ ਰਿਹਾ ਸੀ | ਉਸ ਵਿਅਕਤੀ ਤੋਂ 18 ਬੋਤਲ ਦੇਸੀ ਸ਼ਰਾਬ ਅਰੁਣਾਚਲ ਪ੍ਰਦੇਸ਼ ਦੀ ਬਰਾਮਦ ਹੋਈ | ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਕਿਸੇ ਵੀ ਨਸ਼ਾ ਵੇਚਣ ਵਾਲੇ ਦਾ ਕਾਬੂ ਨਾ ਆਉਣਾ ਇਹ ਸਿੱਧ ਕਰਦਾ ਹੈ ਕਿ ਨਸ਼ਾ ਵਿਕੇ੍ਰਤਾਵਾਂ ਦਾ ਨੈੱਟ-ਵਰਕ, ਪੁਲਿਸ ਤੋਂ ਵੀ ਤੇਜ ਹੈ | ਡੀ.ਐੱਸ.ਪੀ. ਪਾਇਲ ਸੁਰਜੀਤ ਸਿੰਘ ਧਨੋਆ ਨੇ ਕਿਹਾ ਕਿ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਇਲਾਕੇ ਵਿਚ ਲਗਾਤਾਰ ਜਾਰੀ ਰਹੇਗੀ | ਪੁਲਿਸ ਨੂੰ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ | ਨਸ਼ੇ ਤੇ ਹੋਰ ਸਮਾਜਿਕ ਬੁਰਾਈਆਂ ਖ਼ਤਮ ਕਰਨ ਲਈ ਪੁਲਿਸ ਨੂੰ ਲੋਕਾਂ ਦੇ ਸਹਿਯੋਗ ਦੀ ਸਖ਼ਤ ਲੋੜ ਹੈ |

ਨਗਰ ਕੌ ਾਸਲ ਦਾ ਸਾਲਾਨਾ ਬਜਟ 'ਚ 13 ਕਰੋੜ 34 ਲੱਖ ਦਾ ਟੀਚਾ ਮਿਥਿਆ

ਅਹਿਮਦਗੜ੍ਹ, 18 ਜੁਲਾਈ (ਪੁਰੀ)-ਨਗਰ ਕੌਾਸਲ ਅਹਿਮਦਗੜ੍ਹ ਦਾ ਸਾਲ 2019-20 ਦਾ ਬਜਟ ਅੱਜ ਕੌਾਸਲ ਦੀ ਮੀਟਿੰਗ 'ਚ ਪਾਸ ਕੀਤਾ ਗਿਆ | ਨਗਰ ਕੌਾਸਲ ਪ੍ਰਧਾਨ ਸਿਰਾਜ ਮੁਹੰਮਦ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ਼ ਮੀਟਿੰਗ ਵਿਚ ਕੁੱਲ 13 ਕਰੋੜ 34 ਲੱਖ 31 ਹਜਾਰ ਰੁਪਏ ਦਾ ਆਮਦਨ ਦਾ ਟੀਚਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਵਰਕਰ ਭਰਤੀ ਮੁਹਿੰਮ ਸ਼ੁਰੂ ਕਰਨ ਸੰਬੰਧੀ ਮੀਟਿੰਗ

ਮਾਛੀਵਾੜਾ ਸਾਹਿਬ, 18 ਜੁਲਾਈ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਵਲੋਂ ਪਾਰਟੀ ਨੂੰ ਨਵੇਂ ਸਿਰੇ ਤੋਂ ਲਾਮਬੰਦ ਕਰਨ ਲਈ ਵਰਕਰ ਭਰਤੀ ਮੁਹਿੰਮ ਸ਼ੁਰੂ ਕਰਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਸਮਰਾਲਾ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਡੇਂਗੂ, ਚਿਕਨਗੁਨੀਆ ਤੇ ਤੀਬਰ ਦਸਤ ਰੋਕੂ ਪੰਦ੍ਹਰਵਾੜੇ ਤਹਿਤ ਕੈਂਪ ਲਗਾਇਆ

  ਮਲੌਦ, 18 ਜੁਲਾਈ (ਦਿਲਬਾਗ ਸਿੰਘ ਚਾਪੜਾ)-ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਬੱਗਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸ. ਐਮ. ਓ. ਮਲੌਦ ਦੀ ਅਗਵਾਈ ਵਿਚ ਸਿਵਲ ਹਸਪਤਾਲ ਮਲੌਦ ਦੀ ਟੀਮ ਵਲੋਂ ਸਰਕਾਰੀ ਹਾਈ ਸਕੂਲ ਰੋਸੀਆਣਾ ਵਿਖੇ ਮੌਸਮੀ ਬਿਮਾਰੀਆਂ ਤੋਂ ਬਚਾਓ ਲਈ ...

ਪੂਰੀ ਖ਼ਬਰ »

ਪਿੰਡ ਦਹਿੜੂ ਦੀ ਗਰੀਬ ਔਰਤ ਦੇ ਰਿਹਾਇਸ਼ੀ ਮਕਾਨ ਦੀ ਛੱਤ ਡਿਗੀ

ਬੀਜਾ, 18 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਬੀਤੇ ਦਿਨੀਂ ਹੋ ਰਹੀ ਭਾਰੀ ਬਾਰਸ਼ ਕਾਰਨ ਗਰਮੀ ਤੋਂ ਇਕ ਵੱਡੀ ਰਾਹਤ ਮਿਲੀ ਹੈ | ਉੱਥੇ ਇਹ ਬਾਰਸ਼ ਆਮ ਲੋਕਾਂ ਦੀ ਮੁਸੀਬਤ ਵੀ ਬਣਿਆ | ਪਿਛਲੇ ਇਕ ਹਫ਼ਤੇ ਤੋਂ ਲਗਾਤਾਰ ਹੋਈ ਬਾਰਸ਼ ਕਰਕੇ ਪਿੰਡ ਦਹਿੜੂ ਦੀ ਹਰਪਾਲ ਕੌਰ ਦੇ ...

ਪੂਰੀ ਖ਼ਬਰ »

ਐਕਸ਼ਨ ਕਮੇਟੀ ਸਮਰਾਲਾ ਨੇ ਉਲੀਕੀ ਸੰਘਰਸ਼ ਦੀ ਰੂਪ ਰੇਖਾ

ਸਮਰਾਲਾ, 18 ਜੁਲਾਈ (ਪੱਤਰ ਪ੍ਰੇਰਕ)-ਵੱਖ-ਵੱਖ ਜਥੇਬੰਦੀਆਂ ਵਲੋਂ ਮਿਲ ਕੇ ਸਮਰਾਲਾ ਇਲਾਕੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਲੜਨ ਲਈ ਗਠਿਤ ਕੀਤੀ ਐਕਸ਼ਨ ਕਮੇਟੀ ਸਮਰਾਲਾ ਦੀ ਅੱਜ ਇਕ ਅਹਿਮ ਮੀਟਿੰਗ ਹੋਈ। ਜਿਸ ਵਿਚ ਸਰਬਸੰਮਤੀ ਨਾਲ ਮਤੇ ਪ੍ਰਵਾਨ ਕਰਕੇ ਸੰਘਰਸ਼ ਦੀ ਰੂਪ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ ਵਿਚ ਅਲੀਗੜ੍ਹ ਦਾ ਵਪਾਰੀ ਗਿ੍ਫ਼ਤਾਰ, ਜ਼ਮਾਨਤ ਤੇ ਰਿਹਾਅ

ਖੰਨਾ, 18 ਜੁਲਾਈ (ਹਰਜਿੰਦਰ ਸਿੰਘ ਲਾਲ)-ਸਿਟੀ ਥਾਣਾ 1 ਦੀ ਪੁਲਿਸ ਨੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ੍ਰੀਰਾਮ ਪੈਨਲਜ਼ ਨਾਲ ਧੋਖਾਧੜੀ ਕਰਨ ਦੇ ਦੋਸ਼ ਵਿਚ ਰਾਮ ਅਵਤਾਰ ਵਾਸੀ ਅਲੀਗੜ੍ਹ ਯੂ. ਪੀ. ਨੂੰ ਕੱਲ ਦੇਰ ਰਾਤ ਗਿ੍ਫ਼ਤਾਰ ਕਰਨ ਲਿਆ | ਬਾਅਦ ਵਿਚ ਕਥਿਤ ...

ਪੂਰੀ ਖ਼ਬਰ »

ਕਰੋੜਾਂ ਦੀ ਟੈਕਸ ਵਸੂਲੀ ਦੇ ਬਾਵਜੂਦ ਸਰਕਾਰੀ ਗਊਸ਼ਾਲਾ ਦੇ ਪਸ਼ੂ ਭੁੱਖਮਰੀ ਦੇ ਸ਼ਿਕਾਰ

ਮਾਛੀਵਾੜਾ ਸਾਹਿਬ, 18 ਜੁਲਾਈ (ਸੁਖਵੰਤ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ਵਿਚ ਫਿਰਦੀਆਂ ਲਾਵਾਰਸ ਗਾਵਾਂ ਦੀ ਸਾਂਭ-ਸੰਭਾਲ ਲਈ ਬਲਾਕ ਮਾਛੀਵਾੜਾ ਦੇ ਪਿੰਡ ਬੁਰਜ ਪਵਾਤ ਵਿਖੇ ਬਣਾਈ ਸਰਕਾਰੀ ਗਊਸ਼ਾਲਾ ਬਣਾਈ ਗਈ, ਜਿਸ ਦੇ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਡੀ. ਐਸ. ਪੀ. ਰਾਏ ਦੀ ਅਗਵਾਈ ਵਿਚ ਭਾਦਲਾ ਨੀਚਾ ਵਿਚ ਨਸ਼ਿਆਂ ਵਿਰੁੱਧ ਘਰ ਘਰ ਤਲਾਸ਼ੀ

ਖੰਨਾ, 18 ਜੁਲਾਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਦੇ ਡੀ. ਐਸ. ਪੀ. ਦੀਪਕ ਰਾਏ ਦੀ ਅਗਵਾਈ ਵਿਚ ਪਿੰਡ ਭਾਦਲਾ ਨੀਚਾ ਵਿਖੇ ਨਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਵਿਅਕਤੀਆਂ ਨੂੰ ਕਾਬੂ ਕਰਨ ਲੲਾੀ 100 ਦੇ ਕਰੀਬ ਪੁਲਿਸ ਕਰਮਚਾਰੀਆਂ ਵਲੋਂ ਵੱਡੀ ਮੁਹਿੰਮ ...

ਪੂਰੀ ਖ਼ਬਰ »

ਖੰਨਾ ਦੇ ਬੱਸ ਅੱਡੇ ਦੀ 61 ਲੱਖ ਰੁਪਏ ਦੀ ਲਾਗਤ ਨਾਲ ਮੁਰੰਮਤ ਸ਼ੁਰੂ

ਖੰਨਾ, 18 ਜੁਲਾਈ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਦੇ ਮੇਨ ਬੱਸ ਅੱਡੇ ਦੀ ਹਾਲਤ ਕਈ ਸਾਲਾਂ ਦੇ ਬਾਅਦ ਸੁਧਰਨੀ ਸ਼ੁਰੂ ਹੋਈ ਹੈ | 61 ਲੱਖ ਰੁਪਏ ਦੀ ਲਾਗਤ ਨਾਲ ਬਦਲੀ ਜਾ ਰਹੀ ਬੱਸ ਅੱਡੇ ਦੀ ਨੁਹਾਰ ਕਾਰਨ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਹੈ | ਬੱਸ ਅੱਡੇ ਵਿਚ ਕਰੀਬ 80 ...

ਪੂਰੀ ਖ਼ਬਰ »

ਮਜ਼ਦੂਰ ਦੀ ਮਕਾਨ ਦੀ ਛੱਤ ਤੋਂ ਡਿਗ ਕੇ ਮੌਤ

ਭੂੰਦੜੀ, 18 ਜੁਲਾਈ (ਕੁਲਦੀਪ ਸਿੰਘ ਮਾਨ)-ਮਕਾਨ ਦੀ ਛੱਤ ਤੋਂ ਡਿੱਗ ਕੇ ਮਜ਼ਦੂਰ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਪੈ੍ਰਸ ਨੂੰ ਜਾਣਕਾਰੀ ਦਿੰਦਿਆਂ ਬੰਤ ਸਿੰਘ ਨੇ ਦੱਸਿਆ ਕਿ ਮੇਰਾ ਲੜਕਾ ਜਗਮੋਹਣ ਸਿੰਘ (43) ਜੋ ਕਿ ਰੋਜ਼ਾਨਾ ਦੀ ਤਰ੍ਹਾਂ ਮਜ਼ਦੂਰੀ ਕਰਕੇ ਘਰ ਆਇਆ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇਕ ਵਿਅਕਤੀ ਜ਼ਖ਼ਮੀ

ਖੰਨਾ, 18 ਜੁਲਾਈ (ਮਨਜੀਤ ਸਿੰਘ ਧੀਮਾਨ)-ਨੈਣਾ ਦੇਵੀ ਮੰਦਰ ਵਿਖੇ ਮੱਥਾ ਟੇਕਣ ਜਾ ਰਹੇ ਮੋਟਰਸਾਈਕਲ ਸਵਾਰ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖਲ ਅਰਜਨ ਸਿੰਘ ਵਾਸੀ ਫੋਕਲ ਪੁਆਇੰਟ ਖੰਨਾ ਨੇ ਦੱਸਿਆ ਕਿ ਮੈਂ ਕੱਲ ਨੈਣਾ ਦੇਵੀ ਮੰਦਰ ...

ਪੂਰੀ ਖ਼ਬਰ »

ਸਹਿਕਾਰਤਾ ਵਿਭਾਗ ਪੰਜਾਬ ਵਲੋਂ ਸਹਿਕਾਰੀ ਸਭਾ ਕੁਹਾੜਾ ਵਿਖੇ 'ਤੰਦਰੁਸਤ ਮਿਸ਼ਨ ਪੰਜਾਬ' ਵਿਸ਼ੇ 'ਤੇ ਸੈਮੀਨਾਰ

ਕੁਹਾੜਾ, 18 ਜੁਲਾਈ (ਤੇਲੂ ਰਾਮ ਕੁਹਾੜਾ)-ਪੰਜਾਬ ਸਰਕਾਰ ਵਲੋਂ ਵਿੱਢੀ 'ਤੰਦਰੁਸਤ ਮਿਸ਼ਨ ਪੰਜਾਬ' ਮੁਹਿੰਮ ਤਹਿਤ ਸਹਿਕਾਰਤਾ ਵਿਭਾਗ ਲੁਧਿਆਣਾ ਦੇ ਡੀ. ਆਰ. ਸੰਗਰਾਮ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਦੀ ਕੁਹਾੜਾ ਖੇਤੀ ਬਾੜੀ ਬਹੁਮੰਤਵੀ ਸਹਿਕਾਰੀ ਸਭਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਜਨਮ ਉਤਸਵ ਨੂੰ ਸਮਰਪਿਤ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਸ਼ੁਰੂ

ਸਮਰਾਲਾ, 18 ਜੁਲਾਈ (ਸੁਰਜੀਤ ਸਿੰਘ)-ਪੰਜਾਬ ਖੇਡ ਵਿਭਾਗ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਉਤਸਵ ਨੂੰ ਸਮਰਪਿਤ ਦੋ ਰੋਜਾ ਕਬੱਡੀ ਟੂਰਨਾਮੈਂਟ ਦੀ ਅੱਜ ਸ਼ੁਰੂਆਤ ਕੀਤੀ ਗਈ ¢ ਇਹ ਸਕੂਲ ਖੇਡਾਂ ਅੰਡਰ 14,18 ਅਤੇ 25 ਵਰਗ ਦੇ ਖਿਡਾਰੀਆਂ ਦੇ ਤਹਿਸੀਲ ਪੱਧਰੀ ...

ਪੂਰੀ ਖ਼ਬਰ »

ਰਜਵਾਹੇ 'ਤੇ ਲੱਗੀਆਂ ਝਾੜੀਆਂ ਨੂੰ ਹਟਾਉਣ ਵਿਚ ਅਸਫਲ ਰਿਹਾ ਹੈ ਸਿੰਚਾਈ ਵਿਭਾਗ

ਸਮਰਾਲਾ, 18 ਜੁਲਾਈ (ਬਲਜੀਤ ਸਿੰਘ ਬਘੌਰ)-ਸਮਰਾਲਾ ਦੇ ਮਿੰਨੀ ਬਾਈਪਾਸ ਦੇ ਨਾਲ ਗੁਜ਼ਰ ਰਹੇ ਰਜਵਾਹੇ ਤੇ ਲੱਗੀਆਂ ਝਾੜੀਆਂ ਨੂੰ ਹਟਾਉਣ ਲਈ ਸਿੰਚਾਈ ਵਿਭਾਗ ਅਸਫਲ ਸਾਬਤ ਹੋ ਰਿਹਾ ਹੈ | ਵਿਭਾਗ ਦੀ ਲਾਪਰਵਾਹੀ ਤੇ ਚੱਲਦਿਆਂ ਇਹ ਝਾੜੀਆਂ ਜੰਗਲ ਦਾ ਰੂਪ ਧਾਰਨ ਕਰਦੀਆਂ ਜਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ

ਸਮਰਾਲਾ, 18 ਜੁਲਾਈ (ਬਲਜੀਤ ਸਿੰਘ ਬਘੌਰ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਗੁਰਦੁਆਰਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ, ਚੰਡੀਗੜ੍ਹ ਰੋਡ ਸਮਰਾਲਾ ਦੇ ਹਾਲ ਵਿਚ ਹਲਕਾ ਇੰਚਾਰਜ ਜਥੇਦਾਰ ਸੰਤਾ ਸਿੰਘ ਉਮੈਦਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਸਾਹਨੇਵਾਲ 'ਚ ਬੂਟੇ ਲਗਾਉਣ ਦੀ ਸ਼ੁਰੂਆਤ

ਸਾਹਨੇਵਾਲ, 18 ਜੁਲਾਈ (ਹਰਜੀਤ ਸਿੰਘ ਢਿੱਲੋਂ)-ਸਾਹਨੇਵਾਲ ਦੇ ਵਾਤਾਵਰਨ ਨੂੰ ਹੋਰ ਹਰਿਆ ਭਰਿਆ ਬਣਾਉਣ ਦੇ ਮਨੋਰਥ ਨਾਲ ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਸਾਹਨੇਵਾਲ ਵਿਖੇ ਪਿ੍ੰਸੀਪਲ ਮੈਡਮ ਕੁਲਵਿੰਦਰ ਕੌਰ ਦੀ ਅਗਵਾਈ ਅਤੇ ਪਸਵਕ ਮੈਂਬਰਾਂ ਦੀ ਹਾਜ਼ਰੀ ਵਿਚ ਸਕੂਲ ...

ਪੂਰੀ ਖ਼ਬਰ »

ਐਜੂਕੇਸ਼ਨ ਬੈਂਕ ਵਲੋਂ 36 ਬੱਚੀਆਂ ਦੀ ਫ਼ੀਸ ਦਿੱਤੀ ਗਈ

ਖੰਨਾ, 18 ਜੁਲਾਈ (ਹਰਜਿੰਦਰ ਸਿੰਘ ਲਾਲ)-ਨਵੀ ਦਿਸ਼ਾ ਨਵੀ ਸ਼ੁਰੂਆਤ ਤਹਿਤ ਅੱਜ ਐਜੂਕੇਸ਼ਨ ਬੈਕ ਖੰਨਾ ਦੀ ਟੀਮ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਲਲਹੇੜੀ ਦੀਆਂ ਲੋੜਵੰਦ ਅਤੇ ਹੋਣਹਾਰ 36 ਬੱਚੀਆਂ ਦੀ 3 ਮਹੀਨੇ ਅਤੇ ਕੁੱਝ ਬੱਚੀਆਂ ਦੀ 9 ...

ਪੂਰੀ ਖ਼ਬਰ »

ਉਜਰਤ ਵਿਚ ਵਾਧੇ ਦੀ ਮੰਗ ਨੂੰ ਲੈ ਕੇ ਮਿਡ ਡੇ ਮੀਲ ਵਰਕਰਾਂ ਵਲੋਂ ਐੱਸ. ਡੀ. ਐਮ. ਨੂੰ ਮੰਗ ਪੱਤਰ

ਸਮਰਾਲਾ, 18 ਜੁਲਾਈ (ਪੱਤਰ ਪ੍ਰੇਰਕ)-ਉਜਰਤ ਵਿਚ ਵਾਧੇ ਅਤੇ ਹੋਰ ਮੰਗਾਂ ਦੇ ਨਿਬੇੜੇ ਲਈ ਅੱਜ ਮਿਡ-ਡੇ-ਮੀਲ ਵਰਕਰਾਂ ਦਾ ਇਕ ਵਫ਼ਦ ਐੱਸ. ਡੀ. ਐਮ. ਸਮਰਾਲਾ ਗੀਤਿਕਾ ਸਿੰਘ ਨੂੰ ਮਿਲ ਕੇ ਮੰਗ ਪੱਤਰ ਦਿੱਤਾ | ਦਿੱਤੇ ਗਏ ਮੰਗ ਪੱਤਰ ਵਿਚ ਉਨ੍ਹਾਂ ਦਸਿਆ ਕਿ ਪੰਜਾਬ ਦੇ ਸਰਕਾਰੀ ...

ਪੂਰੀ ਖ਼ਬਰ »

ਵਿਧਾਇਕ ਅਤੇ ਕੌਾਸਲ ਪ੍ਰਧਾਨ ਦਾ ਵਾਰਡ 24 ਵਿਚ ਸੀਵਰੇਜ ਤੇ ਸੜਕਾਂ ਲਈ ਧੰਨਵਾਦ-ਅਮਨ

ਖੰਨਾ, 18 ਜੁਲਾਈ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੇ ਵਾਰਡ ਨੰਬਰ 24 ਵਿਚ ਸੀਵਰੇਜ ਅਤੇ ਸੜਕਾਂ ਦਾ ਕੰਮ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ | ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਅਤੇ ਨਗਰ ਕੌਾਸਲ ਪ੍ਰਧਾਨ ਵਿਕਾਸ ਮਹਿਤਾ ਦੇ ਯਤਨਾਂ ਨਾਲ ਇਹ ਸਭ ਕੁੱਝ ਮੁਮਕਿਨ ਹੋ ਰਿਹਾ ਹੈ | ...

ਪੂਰੀ ਖ਼ਬਰ »

ਚੱਕ ਸਰਾਏ ਦੀ ਗ੍ਰਾਮ ਪੰਚਾਇਤ ਵਲੋਂ ਬੂਟੇ ਲਗਾਉਣੇ ਸ਼ੁਰੂ

ਬੀਜਾ, 18 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਨੇੜਲੇ ਬੀਜਾ ਦੇ ਨੇੜਲੇ ਪਿੰਡ ਚੱਕ ਸਰਾਏ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਅਤੇ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੇਖ ਰੇਖ ਹੇਠ ¢ ਧੰਨ ਧੰਨ ਸ੍ਰੀ ਗੁਰੂ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਮੈਕਰੋ ਗਲੋਬਲ ਦੋਰਾਹਾ ਨੇ ਵਿਦਿਆਰਥੀਆਂ ਨੂੰ ਵਿਦੇਸ਼ ਭੇਜਿਆ

ਖੰਨਾ, 18 ਜੁਲਾਈ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਬਰਾਂਚ ਦੋਰਾਹਾ ਆਈਲੈਟਸ ਦੀਆਂ ਵਧੀਆ ਸੇਵਾਵਾਂ ਦੇ ਰਹੀ ਹੈ, ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ, ਸਟੂਡੈਂਟ ਵੀਜ਼ੇ ਦੇ ਨਾਲ ਨਾਲ ਵਿਜ਼ਟਰ ਵੀਜ਼ਾ ਦੀਆਂ ਸੇਵਾਵਾਂ ਦਿੱਤੀਆਂ ਜਾਂਦੀਆਂ ...

ਪੂਰੀ ਖ਼ਬਰ »

ਕਾਉਂਕੇ ਕਲਾਂ ਵਿਖੇ ਦੋ ਰੋਜ਼ਾ ਗੁਰਮਤਿ ਕੈਂਪ ਦੀ ਸਮਾਪਤੀ

ਜਗਰਾਉਂ, 18 ਜੁਲਾਈ (ਹਰਵਿੰਦਰ ਸਿੰਘ ਖ਼ਾਸਲਾ, ਗੁਰਦੀਪ ਸਿੰਘ ਮਲਕ)-ਦਸਮੇਸ਼ ਅੰਮਿ੍ਤ ਸੰਚਾਰ ਸੇਵਕ ਜੱਥਾ ਲੁਧਿਆਣਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਪਿੰਡ ਕਾਉਂਕੇ ਕਲਾਂ ਵਿਖੇ ਦੋ ਰੋਜ਼ਾ ਗੁਰਮਤਿ ਕੈਂਪ ਲਗਾਇਆ ਗਿਆ¢ ਇਸ ਕੈਂਪ ਦੌਰਾਨ ਜਿੱਥੇ ਬੱਚਿਆਂ ...

ਪੂਰੀ ਖ਼ਬਰ »

ਬਾਬਰਪੁਰ ਵਿਚ ਸਮਾਜ ਸੇਵੀ ਨੌਜਵਾਨਾਂ ਨੇ ਬੂਟੇ ਲਗਾਏ

ਮਲੌਦ, 18 ਜੁਲਾਈ (ਦਿਲਬਾਗ ਸਿੰਘ ਚਾਪੜਾ)-ਸੰਤ ਅਵਤਾਰ ਸਿੰਘ ਬਾਬਰਪੁਰ ਵਾਲਿਆਂ ਦੀ ਪ੍ਰੇਰਣਾ ਸਦਕਾ ਡਾ. ਬਲਰਾਜ ਸਿੰਘ ਸੰਧੂ ਅਤੇ ਰਣਜੀਤ ਸਿੰਘ ਬੇਰਕਲਾਂ (ਰਣਜੀਤ ਮੈਡੀਕੋਜ਼ ਬਾਬਰਪੁਰ) ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਾਬਰਪੁਰ ਅਤੇ ਪਿੰਡ ਦੀਆਂ ਹੋਰ ਸਾਂਝੀਆਂ ...

ਪੂਰੀ ਖ਼ਬਰ »

ਜੀ.ਐੱਚ.ਜੀ ਅਕੈਡਮੀ ਕੋਠੇ ਬੱਗੂ ਵਿਖੇ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

ਜਗਰਾਉਂ, 18 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਜੀ.ਐੱਚ.ਜੀ ਅਕੈਡਮੀ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਅੱਠਵੀਂ ਜਮਾਤ ਦੀ ਵਿਦਿਆਰਥਣ ਬਲਰੀਤ ਕੌਰ ਨੇ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਪ੍ਰਤੀ ਦੱਸਿਆ ਕਿ ਭਾਈ ਸਾਹਿਬ ਨੇ ...

ਪੂਰੀ ਖ਼ਬਰ »

ਡੇਂਗੂ ਬੁਖ਼ਾਰ ਤੋਂ ਬਚਾਅ ਲਈ ਬੱਚਿਆਂ ਨੂੰ ਜਾਗਰੂਕ ਕੀਤਾ

ਜੌੜੇਪੁਲ ਜਰਗ, 18 ਜੁਲਾਈ (ਪਾਲਾ ਰਾਜੇਵਾਲੀਆ)-ਸਿਵਲ ਸਰਜਨ ਡਾ. ਰਾਜੇਸ਼ ਬੱਗਾ ਅਤੇ ਐੱਸ. ਐਮ. ਓ. ਪਾਇਲ ਡਾ. ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਰਥਲਾ ਵਿਖੇ ਬੱਚਿਆਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਜਾਗਰੂਕ ਕੀਤਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚੀਮਾ ਵਿਖੇ ਵਣ ਮਹਾਂਉਤਸਵ ਮਨਾਇਆ

ਈਸੜੂ, 18 ਜੁਲਾਈ (ਬਲਵਿੰਦਰ ਸਿੰਘ)-ਸਰਕਾਰੀ ਹਾਈ ਸਕੂਲ ਚੀਮਾ ਵਿਖੇ ਸਕੂਲ ਮੁਖੀ ਰਾਮ ਦਾਸ ਨਸਰਾਲੀ ਦੀ ਅਗਵਾਈ ਹੇਠ ਦਿਨੋ-ਦਿਨ ਦੂਸ਼ਿਤ ਹੋ ਰਹੇ ਵਾਤਾਵਰਣ ਪ੍ਰਤੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਵਣ ਮਹਾਂ ਉਤਸਵ ਮਨਾਇਆ ਗਿਆ | ਉਨ੍ਹਾਂ ਬੱਚਿਆਂ ਨੂੰ ਵੱਧ ਤੋਂ ਵੱਧ ...

ਪੂਰੀ ਖ਼ਬਰ »

ਸਕੂਲ 'ਚ ਜਨਮ ਸ਼ਤਾਬਦੀ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ

ਸਾਹਨੇਵਾਲ, 18 ਜੁਲਾਈ (ਹਰਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਸ਼ਤਾਬਦੀ ਨੂੰ ਸਮਰਪਿਤ ਪ੍ਰਸ਼ਨ-ਉਤਰੀ ਮੁਕਾਬਲਾ ਸਰਕਾਰੀ ਸੀਨੀ. ਸੈਕੰ. ਸਕੂਲ ਸਾਹਨੇਵਾਲ ਲੜਕਿਆਂ ਵਿਖੇ ਪਿੰ੍ਰਸੀਪਲ ...

ਪੂਰੀ ਖ਼ਬਰ »

ਡੇਹਲੋਂ ਸਕੂਲ ਵਿਖੇ ਸੈਮੀਨਾਰ ਸਮੇਂ ਕੰਪਿਊਟਰ ਅਧਿਆਪਕਾਂ ਨੇ ਬੂਟਾ ਲਗਾਇਆ

ਡੇਹਲੋਂ, 18 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਹਲੋਂ ਵਿਖੇ ਕੰਪਿਊਟਰ ਅਧਿਆਪਕਾਂ ਦੇ ਚਲ ਰਹੇ ਸੈਮੀਨਾਰ ਦੌਰਾਨ ਵੱਖ-ਵੱਖ ਮਾਹਿਰਾਂ ਵਲੋਂ ਅਧਿਆਪਕਾਂ ਨੰੂ ਵਿਸ਼ੇਸ਼ ਜਾਣਕਾਰੀ ਮੁਹੱਈਆ ਕਰਵਾਈ ਗਈ | ਇਸ ਸਮੇਂ ਸਕੂਲ ਪਿੰ੍ਰਸੀਪਲ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਸਾਹਨੇਵਾਲ 'ਚ ਬੂਟੇ ਲਗਾਉਣ ਦੀ ਸ਼ੁਰੂਆਤ

ਸਾਹਨੇਵਾਲ, 18 ਜੁਲਾਈ (ਹਰਜੀਤ ਸਿੰਘ ਢਿੱਲੋਂ)-ਸਾਹਨੇਵਾਲ ਦੇ ਵਾਤਾਵਰਨ ਨੂੰ ਹੋਰ ਹਰਿਆ ਭਰਿਆ ਬਣਾਉਣ ਦੇ ਮਨੋਰਥ ਨਾਲ ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਸਾਹਨੇਵਾਲ ਵਿਖੇ ਪਿ੍ੰਸੀਪਲ ਮੈਡਮ ਕੁਲਵਿੰਦਰ ਕੌਰ ਦੀ ਅਗਵਾਈ ਅਤੇ ਪਸਵਕ ਮੈਂਬਰਾਂ ਦੀ ਹਾਜ਼ਰੀ ਵਿਚ ਸਕੂਲ ...

ਪੂਰੀ ਖ਼ਬਰ »

ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸ. ਸ. ਸ. ਸ. ਮਲੌਦ (ਲੜਕੇ) ਵਿਖੇ ਸਿਖਲਾਈ ਕੈਂਪ

ਮਲੌਦ, 18 ਜੁਲਾਈ (ਸਹਾਰਨ ਮਾਜਰਾ)-ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸ. ਸ. ਸ. ਸ. ਮਲੌਦ (ਲੜਕੇ) ਵਿਖੇ ਲੜਕਿਆਂ ਨੂੰ ਕਿੱਤਾ ਮੁਖੀ ਕੋਰਸਾਂ ਨਾਲ ਜੁੜਨ ਲਈ ਅਤੇ ਸਕਿੱਲ ਵਰਕਰ ਬਣਾਉਣ ਲਈ ਕੇਂਦਰੀ ਟੂਲ ਰੂਮ ਲੁਧਿਆਣਾ ਵਲੋਂ ਡੀ. ਡੀ. ਯੂ. ਜੀ. ਕੇ. ਵਾਈ. ਕੋਰਸ ਪਿ੍ੰਸੀਪਲ ...

ਪੂਰੀ ਖ਼ਬਰ »

ਬਿ੍ਟਿਸ਼ ਵਰਲਡ ਸਕੂਲ ਵਿਖੇ ਮਨਾਏ ਗ੍ਰੀਨ-ਡੇ ਮੌਕੇ ਨੰਨ੍ਹੇ-ਮੁੰਨੇ ਬੱਚਿਆਂ ਨੇ ਵਾਤਾਵਰਨ ਨੂੰ ਬਚਾਉਣ ਦਾ ਦਿੱਤਾ ਸੱਦਾ

ਮਲੌਦ, 18 ਜੁਲਾਈ (ਸਹਾਰਨ ਮਾਜਰਾ)-ਕੁੱਪ-ਕਲਾ-ਮਲੌਦ ਰੋਡ ਤੇ ਸਥਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਿ੍ਟਿਸ਼ ਵਰਲਡ ਸਕੂਲ ਰਾਮਗੜ੍ਹ ਸਰਦਾਰਾਂ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਸਕੂਲ ਦੇ ਐਮ. ਡੀ. ਗੁਰਪ੍ਰੀਤ ਸਿੰਘ ਚਹਿਲ ਦੀ ਅਗਵਾਈ ਹੇਠ ਗ੍ਰੀਨ-ਡੇ ਮਨਾਇਆ ਗਿਆ | ...

ਪੂਰੀ ਖ਼ਬਰ »

ਅਮਲੋਹ ਰੋਡ ਦੀ ਮੁਰੰਮਤ ਲਈ ਕੌਾਸਲ ਪ੍ਰਧਾਨ ਮਹਿਤਾ ਨੂੰ ਮੰਗ ਪੱਤਰ

ਖੰਨਾ, 18 ਜੁਲਾਈ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਦੀ ਅਮਲੋਹ ਰੋਡ ਤੁਰੰਤ ਮੁਰੰਮਤ ਕਰਵਾਉਣ ਸਬੰਧੀ ਇਕ ਮੰਗ ਪੱਤਰ ਨਗਰ ਕੌਾਸਲ ਪ੍ਰਧਾਨ ਵਿਕਾਸ ਮਹਿਤਾ ਰਾਹੀਂ ਕਾਰਜਕਾਰੀ ਇੰਜੀਨੀਅਰ ਪੀ. ਡਬਲਿਊ. ਡੀ. ਬੀ. ਐਾਡ ਆਰ ਸਰਹਿੰਦ ਡਵੀਜ਼ਨ ਨੂੰ ਦਿੱਤਾ ਗਿਆ | ਇਸ ਵਿਚ ਮੰਗ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਪ੍ਰਤਾਪਗੜ੍ਹ ਵਿਖੇ ਜਲ ਬਚਾਓ ਰੈਲੀ ਤੇ ਪੇਂਟਿੰਗ ਮੁਕਾਬਲੇ ਕਰਵਾਏ

ਕੁਹਾੜਾ, 18 ਜੁਲਾਈ (ਤੇਲੂ ਰਾਮ ਕੁਹਾੜਾ)-ਭਾਰਤ ਸਰਕਾਰ ਦੇ ਪ੍ਰੋਜੈਕਟ ਜਲ ਸ਼ਕਤੀ ਅਭਿਆਨ ਤਹਿਤ ਪੰਜਾਬ ਰਾਜ ਦੇ ਸਮੂਹ ਪ੍ਰਾਇਮਰੀ ਸਕੂਲਾਂ ਵਿਚ 16 ਜੁਲਾਈ ਤੋਂ 17 ਜੁਲਾਈ ਤੱਕ ਦੋ ਰੋਜਾ ਪਾਣੀ ਬਚਾਉਣ ਲਈ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ¢ ਜਿਸ ਦੇ ਤਹਿਤ ...

ਪੂਰੀ ਖ਼ਬਰ »

ਕੁਲਵਿੰਦਰ ਗਿੱਲ ਪੈ੍ਰੱਸ ਕਲੱਬ ਕੁੱਪ ਕਲਾਂ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਮਲੌਦ, 18 ਜੁਲਾਈ (ਸਹਾਰਨ ਮਾਜਰਾ)-ਪੈ੍ਰੱਸ ਕਲੱਬ ਕੁੱਪ ਕਲਾਂ ਦੀ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਮਨਜਿੰਦਰ ਸਿੰਘ ਕਾਲਾ ਸਰੌਦ, ਰਵਿੰਦਰ ਸਿੰਘ ਰੇਸ਼ਮ ਨੱਥੂਮਾਜਰਾ, ਕੁਲਦੀਪ ਸਿੰਘ ਲਵਲੀ, ਅੰਮਿ੍ਤਪਾਲ ਸਿੰਘ ਪੰਧੇਰ, ਨਿਰਮਲ ਸਿੰਘ ਬੋਪਾਰਾਏ, ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਸੰਯੁਕਤ ਡਾਇਰੈਕਟਰ ਖੇਤੀਬਾੜੀ ਨੇ ਲਿਆ ਮੱਕੀ ਦੀ ਫ਼ਸਲ ਦਾ ਜਾਇਜ਼ਾ

ਸਮਰਾਲਾ, 18 ਜੁਲਾਈ (ਸੁਰਜੀਤ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ. ਪਰਮਿੰਦਰ ਸਿੰਘ ਨੇ ਸਮਰਾਲਾ ਅਤੇ ਮਾਛੀਵਾੜਾ ਬਲਾਕ ਵਿਚ ਮੱਕੀ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ¢ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਮੰਗਿਆ ਗੜੇਮਾਰੀ ਦਾ ਮੁਆਵਜ਼ਾ

ਸਮਰਾਲਾ, 18 ਜੁਲਾਈ (ਸੁਰਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਾਸਿਕ ਮੀਟਿੰਗ ਪਰਮਿੰਦਰ ਸਿੰਘ ਪਾਲਮਾਜਰਾ ਜ਼ਿਲ੍ਹਾ ਜਰਨਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ¢ ਜਿਸ ਵਿਚ ਇਲਾਕੇ ਦੇ ਯੂਨੀਅਨ ਮੈਂਬਰਾਂ ਨੇ ਭਾਗ ਲਿਆ¢ ਮੀਟਿੰਗ ਵਿਚ ਕਿਸਾਨ ਮਸਲਿਆਂ ਤੇ ...

ਪੂਰੀ ਖ਼ਬਰ »

ਭਾਰਤ ਵਿਚ ਹਰ ਸਾਲ 78 ਹਜ਼ਾਰ ਬੱਚੇ ਰੋਟਾਵਾਇਰਸ ਕਾਰਨ ਮਰਦੇ ਹਨ-ਗਲ੍ਹਾਟੀ

ਖੰਨਾ, 18 ਜੁਲਾਈ (ਪੱਤਰ ਪ੍ਰੇਰਕਾਂ ਰਾਹੀਂ)-ਅੱਜ ਸਿਵਲ ਹਸਪਤਾਲ ਖੰਨਾ ਵਿਖੇ ਰੋਟਾਵਾਇਰਸ ਵੈਕਸੀਨ ਦੀ ਜਾਣਕਾਰੀ ਸਬੰਧੀ ਇਕ ਵਰਕਸ਼ਾਪ ਲਾਈ ਗਈ | ਇਸ ਵਿਚ ਏ. ਐਨ. ਐਮ. ਅਤੇ ਆਸ਼ਾ ਵਰਕਰਾਂ ਨੇ ਭਾਗ ਲਿਆ | ਇਸ ਮੌਕੇ ਡਾ: ਰਾਜਿੰਦਰ ਗੁਲ੍ਹਾਟੀ ਐਸ. ਐਮ. ਓ. ਨੇ ਦੱਸਿਆ ਕਿ ਜਲਦ ਹੀ ...

ਪੂਰੀ ਖ਼ਬਰ »

ਡੇਂਗੂ ਤੇ ਚਿਕਨਗੁਣੀਆਂ ਬਾਰੇ ਜਾਗਰੂਕਤਾ ਕੈਂਪ ਲਗਾਇਆ

ਦੋਰਾਹਾ, 18 ਜੁਲਾਈ (ਜਸਵੀਰ ਝੱਜ)-ਸਿਵਲ ਸਰਜਨ ਲੁਧਿਆਣਾ ਡਾ. ਰਜੇਸ਼ ਬੱਗਾ ਅਤੇ ਐੱਸ.ਐੱਮ.ਓ. ਪਾਇਲ ਡਾ. ਹਰਵਿੰਦਰਪਾਲ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਡੇਂਗੂ ਤੇ ਚਿਕਨਗੁਣੀਆਂ ਬਾਰੇ ਜਾਗਰੂਕਤਾ ਕੈਂਪ ਆਂਗਣਵਾੜੀ ਸੈਂਟਰ ਵਾਰਡ ਨੰਬਰ ਇੱਕ ਬਾਜ਼ੀਗਰ ਬਸਤੀ ਦੋਰਾਹਾ ...

ਪੂਰੀ ਖ਼ਬਰ »

ਪੰਥ ਰਤਨ ਖ਼ਾਲਸਾ ਦੀ ਯਾਦ ਵਿਚ ਸੋਹਾਣਾ ਹਸਪਤਾਲ ਵਿਚ ਕੈਂਪ ਲਗਾਇਆ

ਖੰਨਾ, 18 ਜੁਲਾਈ (ਹਰਜਿੰਦਰ ਸਿੰਘ ਲਾਲ)-ਪੰਥ ਰਤਨ ਭਾਈ ਸਾਹਿਬ ਭਾਈ ਜਸਵੀਰ ਸਿੰਘ ਖ਼ਾਲਸਾ ਖੰਨੇ ਵਾਲਿਆਂ ਦੀ ਯਾਦ ਵਿਚ ਬਣੇ ਹੋਏ ਸੋਹਾਣਾ ਹਸਪਤਾਲ ਖੰਨਾ ਵਿਚ ਲਾਏ ਮੁਫ਼ਤ ਮੈਡੀਕਲ ਕੈਂਪ ਵਿਚ ਹੱਡੀਆਂ ਅਤੇ ਗੋਡੇ ਬਦਲਣ ਵਿਭਾਗ, ਅੱਖਾਂ, ਦੰਦਾਂ, ਕੰਨ, ਗਲ਼ਾ ਅਤੇ ...

ਪੂਰੀ ਖ਼ਬਰ »

ਬਾਜ਼ਾਰਾਂ ਦੇ ਨਾਜਾਇਜ਼ ਕਬਜ਼ੇ ਹਟਾਉਣ ਵੇਲੇ ਜ਼ਬਤ ਕੀਤੇ ਸਾਮਾਨ ਨੂੰ ਮੋੜਨ ਵਾਲੇ ਮਤੇ ਨੂੰ ਮੁਅੱਤਲ ਕਰਨ ਲਈ ਪ੍ਰਕਿਰਿਆ ਸ਼ੁਰੂ

ਅਹਿਮਦਗੜ੍ਹ, 18 ਜੁਲਾਈ (ਪੁਰੀ)-ਸ਼ਹਿਰ ਅੰਦਰ ਟ੍ਰੈਫਿਕ ਵਿਚ ਸਭ ਤੋਂ ਵੱਧ ਵਿਘਨ ਪਾਉਣ ਵਾਲੇ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਵਪਾਰੀਆਂ ਦੇ ਸੰਗਠਨਾਂ ਅਤੇ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਸਿਆਸਤ ਦਾ ਗ੍ਰਹਿਣ ਲੱਗ ਰਿਹਾ ਜਾਪਦਾ ਹੈ | ਨਗਰ ਕੌਾਸਲ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਚ ਰੋਟਾਵਾਇਰਸ ਵੈਕਸੀਨ ਸਬੰਧੀ ਸਿਹਤ ਕਰਮਚਾਰੀਆਂ ਨੂੰ ਦਿੱਤੀ ਸਿਖਲਾਈ

ਸਮਰਾਲਾ, 18 ਜੁਲਾਈ (ਸੁਰਜੀਤ ਸਿੰਘ)-ਅਗਸਤ ਮਹੀਨੇ ਤੋਂ ਸਰਕਾਰੀ ਸਿਵਲ ਹਸਪਤਾਲ ਵਿਚ ਛੋਟੇ ਬੱਚਿਆਂ ਨੂੰ ਰੋਟਾਵਾਇਰਸ ਬਿਮਾਰੀ ਵਿਰੁੱਧ ਵੈਕਸੀਨ ਮੁਫ਼ਤ ਦੇਣ ਸਬੰਧੀ ਐੱਸ. ਐਮ. ਓ. ਡਾ. ਗੀਤਾ ਦੀ ਅਗਵਾਈ ਵਿਚ ਸਿਹਤ ਕਰਮਚਾਰੀਆਂ, ਆਸਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ...

ਪੂਰੀ ਖ਼ਬਰ »

ਚੱਕ ਸਰਵਣ ਨਾਥ ਵਿਚ ਬੂਟੇ ਲਾਏ

ਕੁਹਾੜਾ, 18 ਜੁਲਾਈ (ਤੇਲੂ ਰਾਮ ਕੁਹਾੜਾ)-ਸਵਾਮੀ ਗੰਗਾ ਨੰਦ ਸੇਵਾ ਸੰਮਤੀ ਮਾਛੀਵਾੜਾ ਸਾਹਿਬ ਵਲੋਂ ਪਿੰਡਾਂ ਵਿਚ ਤਿ੍ਵੈਣੀਆਂ ਲਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਪਿੰਡ ਚੱਕ ਸਰਵਣ ਨਾਥ ਵਿਖੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਪੀ. ਏ. ਅਤੇ ਪਿੰਡ ਦੇ ਸਰਪੰਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX