ਤਾਜਾ ਖ਼ਬਰਾਂ


ਮਾਲ, ਹੋਟਲ ਤੇ ਰੈਸਟੋਰੈਂਟ ਨੂੰ ਲੈ ਕੇ ਸਰਕਾਰ ਵਲੋਂ ਦਿਸ਼ਾ ਨਿਰਦੇਸ਼ ਜਾਰੀ
. . .  19 minutes ago
ਨਵੀਂ ਦਿੱਲੀ, 4 ਜੂਨ - ਕੇਂਦਰ ਸਰਕਾਰ ਨੇ ਹੋਟਲ, ਰੈਸਟੋਰੈਂਟ, ਮਾਲ ਤੇ ਦਫਤਰਾਂ ਨੂੰ ਲੈ ਕੇ ਨਵੇਂ ਸਿਰੇ ਤੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਲਾਕਡਾਊਨ ਵਿਚ ਛੁੱਟ ਮਿਲਣ ਤੋਂ ਬਾਅਦ ਜਿਵੇਂ ਜਿਵੇਂ ਹੋਟਲ, ਰੈਸਟੋਰੈਂਟ, ਮਾਲ ਖੁੱਲ ਰਹੇ ਹਨ ਤੇ ਦਫਤਰਾਂ ਵਿਚ ਕੰਮਕਾਜ ਸ਼ੁਰੂ ਹੋ ਰਿਹਾ ਹੈ। ਜਿਸ ਨੂੰ ਲੈ ਕੇ ਸਿਹਤ ਮੰਤਰਾਲਾ...
ਕਰੋਨਾ ਪਾਜ਼ੀਟਿਵ ਦਾ ਪਤਾ ਲੱਗਦਿਆਂ ਮਰੀਜ ਲੁਕਿਆ
. . .  26 minutes ago
ਬੱਚੀਵਿੰਡ , 4 ਜੂਨ ( ਬਲਦੇਵ ਸਿੰਘ ਕੰਬੋ)- ਬੱਚੀਵਿੰਡ ਤੋਂ 4 ਕਿਲੋਮੀਟਰ ਦੂਰ ਪਿੰਡ ਸਾਰੰਗੜਾ ਦੀ ਸੁਮਨ ਕੌਰ( 20) ਪਤਨੀ ਸੁਰਜੀਤ੍ ਮਰੀਜ ਨੂੰ ਪਤਾ ਲੱਗਾ ਕੇ ਉਸ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੋ ਤਾਂ ਉਹ ਪ੍ਰਵਾਰ ਸਮੇਤ ਘਰ ਛੱਡ ਕੇ ਲੁਕ ਗਏ ਹੈ। ਖਬਰ ਲਿਖੇ ਜਾਣ ਤੱਕ ਪਿੰਡ ਵਿੱਚ ਮੁਨਾਦੀ ਕਰਵਾ ਦਿੱਤੀ...
ਪਲੇਸ ਆਫ ਸੇਫਟੀ ਮਧੁਬਨ ਵਿੱਖੇ 16 ਸਾਲਾਂ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
. . .  about 1 hour ago
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਅਗਵਾ ਵਿਅਕਤੀ ਬਰਾਮਦ
. . .  about 1 hour ago
ਰਾਜਪੁਰਾ 4 ਜੂਨ (ਰਣਜੀਤ ਸਿੰਘ) - ਅੱਜ ਦੇਰ ਸ਼ਾਮ ਪੁਲਿਸ ਨੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਅਗਵਾ ਕੀਤਾ ਵਿਅਕਤੀ ਸ਼ੈਲਰ ਬਣਾਉਣ ਵਾਲੀ ਫੈਕਟਰੀ ਵਿੱਚੋਂ ਬਰਾਮਦ ਕਰ ਲਿਆ ਹੈ ।ਪੁਲਿਸ ਨੇ ਮੌਕੇ ਤੋਂ ਦੋ ਅਗਵਾਕਾਰਾਂ ਨੂੰ ਵੀ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਪੁਲਿਸ ਸ਼ੈਲਰ ਮਾਲਕ ਦੀ...
ਮਲੋਟ ਵਿਚ ਇਕ ਹੋਰ ਔਰਤ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ
. . .  about 3 hours ago
ਮਲੋਟ, 4 ਜੂਨ (ਰਣਜੀਤ ਸਿੰਘ ਪਾਟਿਲ)- ਮਲੋਟ ਦੇ ਸਰਾਭਾ ਨਗਰ ਵਿਚ ਇਕ ਹੋਰ 27 ਸਾਲਾ ਔਰਤ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਸਿਵਲ ਸਰਜਨ ਡਾ ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਸ ਕੋਰੋਨਾ ਪਾਜੀਟਿਵ ਲੜਕੀ ਦੀ ਟਰੈਵਲ ਹਿਸਟਰੀ ਹੈ ਅਤੇ ਇਸ ਸਬੰਧੀ ਵੇਰਵੇ ਇਕੱਤਰ ਕੀਤੇ ਜਾਣ ਤੋਂ...
ਲੁਧਿਆਣਾ ਵਿੱਚ ਕੋਰੋਨਾ ਪਾਜ਼ਿਟਿਵ ਆਉਣ ਵਾਲੇ ਡਾਕਟਰ ਪਤੀ ਪਤਨੀ ਦੇ ਖੰਨਾ ਸਥਿੱਤ ਡਾਕਟਰ ਪਿਤਾ, ਮਾਂ, ਨੌਕਰਾਣੀ ਤੇ ਡਰਾਈਵਰ ਕੋਰੋਨਾ ਪਾਜ਼ਿਟਿਵ ਆਏ
. . .  about 1 hour ago
7 ਨਗਰ ਕੌਸਲਾਂ ਦੇ ਕਾਰਜ ਸਾਧਕ ਅਫਸਰ ਇਧਰੋਂ ਉਧਰ
. . .  8 minutes ago
ਨਾਭਾ ਵਿਖੇ ਚੇਨਈ ਤੋਂ ਆਏ ਨੌਜਵਾਨ ਦੀ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਨਾਭਾ, 4 ਜੂਨ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਦੇ ਸਰਕਾਰੀ ਹਸਪਤਾਲ ਦੇ ਨਜ਼ਦੀਕ ਮੁਹੱਲਾ ਕਰਤਾਰਪੁਰਾ ਵਿਖੇ ਇੱਕ ਨੌਜਵਾਨ ਦੀ ਰਿਪੋਰਟ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜੋ ਕਿ ਪਿਛਲੇ ਦਿਨੀਂ ਚੇਨਈ ਤੋਂ ਨਾਭਾ ਵਿਖੇ ਆਇਆ ਸੀ। ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ ਦੀ ਅਗਵਾਈ...
ਲੁਧਿਆਣਾ ਵਿੱਚ ਅੱਜ 23 ਮਰੀਜ ਸਾਹਮਣੇ ਆਏ
. . .  about 3 hours ago
ਲੁਧਿਆਣਾ, 4 ਜੂਨ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਸ਼ਾਮ ਵੇਲੇ 16 ਹੋਰ ਮਰੀਜ਼ ਸਾਹਮਣੇ ਆਏ ਹਨ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਸ਼ਾਮ ਵੇਲੇ 16 ਹੋਰ ਮਰੀਜ਼ ਸਾਹਮਣੇ ਆਏ ਹਨ ਜਦ ਕਿ ਸਵੇਰੇ 7 ਮਰੀਜਾਂ ਵਿਚ ਕੋਰੋਨਾ ਪਾਏ ਜਾਣ ਦੀ ਰਿਪੋਰਟ...
3 ਲੁਟੇਰਿਆਂ ਨੇ ਦਿਨ ਦਿਹਾੜੇ ਪਤੀ ਪਤਨੀ ਨੂੰ ਲੁੱਟਿਆ
. . .  about 3 hours ago
ਨਸ਼ਾ ਤਸਕਰ ਦੀ ਰਿਪੋਰਟ ਪਾਜ਼ੀਟਿਵ ਆਉਣ ਮਗਰੋਂ ਸਾਰੀ ਮਹਿਲ ਕਲਾਂ ਪੁਲਿਸ ਇਕਾਂਤਵਾਸ
. . .  about 4 hours ago
ਮਹਿਲ ਕਲਾਂ, 4 ਜੂਨ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਪੁਲਿਸ ਵਲੋਂ ਕੁਝ ਦਿਨ ਪਹਿਲਾਂ ਕਾਬੂ ਕੀਤੇ ਗਏ ਨਸ਼ਾ ਤਸਕਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਜ਼ਿਲ੍ਹਾ ਬਰਨਾਲਾ ਦੀ ਪੁਲਿਸ ਅੰਦਰ ਹੜਕੰਪ ਮਚ ਗਿਆ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪੁਲਿਸ...
ਡਾ. ਸੰਦੀਪ ਗੋਇਲ ਪੰਜਾਬ ਸੀ.ਐਸ.ਆਰ ਅਥਾਰਿਟੀ ਦਾ ਸੀ.ਈ.ਓ. ਨਿਯੁਕਤ
. . .  about 4 hours ago
ਚੰਡੀਗੜ੍ਹ, 4 ਜੂਨ - ਪੰਜਾਬ ਸਰਕਾਰ ਨੇ ਅੱਜ ਮੀਡੀਆ 'ਚ ਦਿਗਜ ਡਾ. ਸੰਦੀਪ ਗੋਇਲ ਨੂੰ ਪੰਜਾਬ ਸੀ.ਐਸ.ਆਰ ਅਥਾਰਿਟੀ ਦਾ ਸੀ.ਈ.ਓ. ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਹਾਲ ਹੀ ਵਿਚ ਗਠਤ ਕੀਤੀ ਗਈ ਪੰਜਾਬ ਸੀ.ਐਸ.ਆਰ. ਨੂੰ ਇੰਡਸਟਰੀ ਲਈ ਪੰਜਾਬ ਤੇ ਪੰਜਾਬ...
ਨੌਜਵਾਨ ਕਿਸਾਨ ਨੇ ਕਰਜ਼ੇ ਦੇ ਚਲਦਿਆਂ ਕੀਤੀ ਖੁਦਕੁਸ਼ੀ
. . .  about 4 hours ago
ਬਠਿੰਡਾ, 4 ਜੂਨ (ਨਾਇਬ ਸਿੱਧੂ) - ਬਠਿੰਡਾ ਜ਼ਿਲ੍ਹੇ ਦੇ ਚੱਕ ਹੀਰਾ ਸਿੰਘ ਵਾਲਾ ਦੇ ਇੱਕ ਕਿਸਾਨ ਦੀ ਕਰਜ਼ੇ ਦੇ ਬੋਝ ਦੇ ਚੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕਿਸਾਨ ਦੇ ਪਰਿਵਾਰ ਵਾਲਿਆਂ ਨੇ ਦੱਸਿਆ...
ਜਲੰਧਰ ਰੇਂਜ ਦੇ ਨਵਨਿਯੁਕਤ ਡੀ.ਆਈ.ਜੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਹੋਏ ਨਤਮਸਤਕ
. . .  about 5 hours ago
ਸੁਲਤਾਨਪੁਰ ਲੋਧੀ, 4 ਜੂਨ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ) - ਜਲੰਧਰ ਰੇਂਜ ਦੇ ਨਵ -ਨਿਯੁਕਤ ਡੀ.ਆਈ.ਜੀ ਰਣਬੀਰ ਸਿੰਘ ਖੱਟੜਾ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਸੰਤ ਬਾਬਾ ਜੈਮਲ ਸਿੰਘ ਪਟਿਆਲੇ...
ਕੁਵੈਤ ਤੋਂ ਆਏ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  about 5 hours ago
ਨਵਾਂਸ਼ਹਿਰ, 4 ਜੂਨ (ਗੁਰਬਖਸ਼ ਸਿੰਘ ਮਹੇ) - ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਅੱਜ ਸਵੇਰੇ ਜ਼ਿਲ੍ਹੇ ਵਿੱਚ ਇਕਾਂਤਵਾਸ ਵਿੱਚ ਰੱਖੇ ਕੁਵੈਤ ਤੋਂ ਵਾਪਿਸ ਆਏ ਇੱਕ ਵਿਅਕਤੀ ਜੋ ਕਿ ਰਾਹੋਂ ਨਾਲ ਸਬੰਧਤ ਹੈ ਉਸ ਦਾ ਕੋਰੋਨਾ ਟੈਸਟ...
ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਤੇਜ਼ ਹਨੇਰੀ ਅਤੇ ਬਾਰਿਸ਼
. . .  about 5 hours ago
ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ਾਮ ਮੌਕੇ ਅਚਾਨਕ ਮੌਸਮ ਵਿਚ ਤਬਦੀਲੀ ਆ ਗਈ ਅਤੇ ਤੇਜ਼ ਹਨੇਰੀ ਮਗਰੋਂ ਬਾਰਿਸ਼ ਸ਼ੁਰੂ ਹੋ ਗਈ। ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਫ਼ਸਲਾਂ ਲਈ ਵੀ ਬਾਰਿਸ਼ ਲਾਹੇਵੰਦ ਮੰਨੀ ਜਾ ਰਹੀ ਹੈ। ਅਨਾਜ ਮੰਡੀ...
ਅੱਜ ਅੰਮ੍ਰਿਤਸਰ ਵਿਚ 15 ਕੋਰੋਨਾ ਪਾਜ਼ੀਟਿਵ ਕੇਸ ਹੋਏ ਰਿਪੋਰਟ
. . .  about 5 hours ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਅੱਜ ਅੰਮ੍ਰਿਤਸਰ ਵਿਚ 15 ਕੋਰੋਨਾ ਪਾਜ਼ੀਟਿਵ ਕੇਸ ਰਿਪੋਰਟ ਹੋਏ ਹਨ। ਜਿਸ ਨਾਲ ਕੁੱਲ 420 ਪਾਜ਼ੀਟਿਵ ਕੇਸ ਹੋ ਗਏ ਹਨ। 325 ਡਿਸਚਾਰਜ ਹੋਏ ਹਨ, 87 ਦਾਖਲ ਤੇ 7...
ਕਸਬਾ ਲੌਂਗੋਵਾਲ ਵਿਖੇ ਕਰਿਆਨਾ ਸਟੋਰ ਨੂੰ ਲੱਗੀ ਅੱਗ
. . .  about 5 hours ago
ਲੌਂਗੋਵਾਲ, 4 ਜੂਨ ( ਸ.ਸ.ਖੰਨਾ,ਵਿਨੋਦ) - ਸਥਾਨਕ ਕਸਬਾ ਲੌਂਗੋਵਾਲ ਮੇਨ ਬੱਸ ਸਟੈਂਡ ਤੇ ਬੀਤੀ ਰਾਤ ਕਰਿਆਨੇ...
ਪੰਜਾਬ 'ਚ ਟਿੱਡੀ ਦਲ ਨੂੰ ਆਉਣ ਤੋਂ ਰੋਕਣ ਦੇ ਲਈ ਪ੍ਰਸ਼ਾਸਨ ਨੇ ਪੂਰੇ ਕੀਤੇ ਪ੍ਰਬੰਧ
. . .  about 6 hours ago
ਬਠਿੰਡਾ, 4 ਜੂਨ (ਨਾਇਬ ਸਿੱਧੂ)- ਪਹਿਲਾਂ ਕੋਰੋਨਾ ਵਾਇਰਸ ਨੇ ਪ੍ਰਸ਼ਾਸਨ ਅਤੇ ਲੋਕਾਂ 'ਚ ਦਹਿਸ਼ਤ ਪਾਈ ਹੋਈ ਹੈ ਅਤੇ ਹੁਣ ਟਿੱਡੀ ਦਲ ਨੇ ਪ੍ਰਸ਼ਾਸਨ...
ਦਰਸ਼ਨ ਕੁੰਦਰਾ ਚੇਅਰਮੈਨ ਤੇ ਆਨੰਦ ਵਾਇਸ ਚੇਅਰਮੈਨ ਬਣੇ
. . .  about 6 hours ago
ਮਾਛੀਵਾੜਾ ਸਾਹਿਬ, 4 ਜੂਨ (ਮਨੋਜ ਕੁਮਾਰ) - ਕਾਫੀ ਅਰਸੇ ਤੋ ਬਾਅਦ ਅੱਜ ਅਖੀਰ ਮਾਛੀਵਾੜਾ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ....
ਤਬਲੀਗ਼ੀ ਜਮਾਤ ਦੀਆਂ ਗਤੀਵਿਧੀਆਂ 'ਚ ਸ਼ਾਮਲ ਵਿਦੇਸ਼ੀਆਂ ਦੀ ਭਾਰਤ ਯਾਤਰਾ 'ਤੇ ਲੱਗੀ 10 ਸਾਲ ਦੀ ਪਾਬੰਦੀ
. . .  about 6 hours ago
ਨਵੀਂ ਦਿੱਲੀ, 4 ਜੂਨ- ਤਬਲੀਗ਼ੀ ਜਮਾਤ ਦੀਆਂ ਗਤੀਵਿਧੀਆਂ 'ਚ ਸ਼ਾਮਲ ਹੋਣ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਲੈ...
ਸਿੱਖਿਆ ਵਿਭਾਗ ਨੇ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਕਾਰਜਕਾਲ ਦਾ ਸਮਾਂ 30 ਸਤੰਬਰ ਤੱਕ ਵਧਾਇਆ
. . .  about 6 hours ago
ਨੂਰਪੁਰ ਬੇਦੀ, 4 ਜੂਨ (ਹਰਦੀਪ ਸਿੰਘ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ 'ਚ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਗਠਨ ਦਾ ਕਾਰਜਕਾਲ...
ਜਨਤਕ ਜਥੇਬੰਦੀਆਂ ਵੱਲੋਂ ਐੱਸ.ਡੀ.ਐਮ ਜੈਤੋ ਦੇ ਦਫ਼ਤਰ ਅੱਗੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
. . .  about 6 hours ago
ਜੈਤੋ, 4 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੋਰੋਨਾ ਦੇ ਵਿਰੋਧ ਵਿਚ 12 ਜਨਤਕ ਜਥੇਬੰਦੀਆਂ ਵੱਲੋਂ ਐੱਸ.ਡੀ....
ਤਾਏ ਦੇ ਕਤਲ 'ਚ ਭਤੀਜੇ ਦੀ ਜ਼ਮਾਨਤ ਦੀ ਅਰਜ਼ੀ ਹੋਈ ਖ਼ਾਰਜ
. . .  about 6 hours ago
ਸਲਾਣਾ 4 ਜੂਨ (ਗੁਰਚਰਨ ਸਿੰਘ ਜੰਜੂਆ) -ਬਲਾਕ ਅਮਲੋਹ ਦੇ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਵਿਖੇ ਸਕੇ ਤਾਏ ਦੇ...
ਚੇਅਰਪਰਸਨ ਜਸਮੀਤ ਕੌਰ ਚਾਹਲ ਵੱਲੋਂ ਕੀਤੀ ਗਈ ਸ਼ਿਆਮਾ ਪ੍ਰਸ਼ਾਦ ਸਕੀਮ ਸਬੰਧੀ ਸਮੀਖਿਆ ਮੀਟਿੰਗ
. . .  about 6 hours ago
ਖਮਾਣੋਂ ,4 ਜੂਨ (ਮਨਮੋਹਣ ਸਿੰਘ ਕਲੇਰ)- ਬਲਾਕ ਸੰਮਤੀ ਖਮਾਣੋਂ ਚੇਅਰਪਰਸਨ ਜਸਮੀਤ ਕੌਰ ਚਾਹਲ ਵੱਲੋਂ ਬਲਾਕ ਦੇ ਉਨ੍ਹਾਂ 10 ਪਿੰਡਾਂ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਸਾਉਣ ਸੰਮਤ 551

ਬਰਨਾਲਾ

ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਨੇ ਨਗਰ ਕੌ ਾਸਲ ਧਨੌਲਾ ਦਾ ਕੀਤਾ ਦੌਰਾ

ਧਨੌਲਾ, 18 ਜੁਲਾਈ (ਚੰਗਾਲ)-ਸਥਾਨਕ ਸਰਕਾਰ ਵਿਭਾਗ ਪਟਿਆਲਾ ਦੇ ਡਿਪਟੀ ਡਾਇਰੈਕਟਰ ਪਰਮਜੀਤ ਸਿੰਘ ਵਲੋਂ ਅੱਜ ਨਗਰ ਕੌਾਸਲ ਧਨੌਲਾ ਦਾ ਦੌਰਾ ਕੀਤਾ ਗਿਆ ਜਿੱਥੇ ਕਿ ਉਨ੍ਹਾਂ ਨੇ ਸਵੱਛ ਭਾਰਤ ਤਹਿਤ ਚਲਾਈਆਂ ਸਕੀਮਾਂ ਦਾ ਜਾਇਜ਼ਾ ਲਿਆ | ਡਿਪਟੀ ਡਾਇਰੈਕਟਰ ਵਲੋਂ ਨਗਰ ਕੌਾਸਲ ਧਨੌਲਾ ਦੁਆਰਾ ਸਵੱਛ ਭਾਰਤ ਤਹਿਤ ਚਲਾਈ ਮੁਹਿੰਮ ਕੂੜੇ ਨੂੰ ਅਲੱਗ-ਅਲੱਗ ਕਰ ਕੇ ਤਿਆਰ ਕੀਤੀ ਜਾਣ ਵਾਲੀ ਖਾਦ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ ਜਿੱਥੇ ਕਿ ਗਿੱਲੇ ਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਕਰ ਕੇ ਰੱਖਿਆ ਜਾਂਦਾ ਹੈ ਤੇ ਗਿੱਲੇ ਕੂੜੇ ਤੋਂ ਖਾਦ ਤਿਆਰ ਕੀਤੀ ਜਾਂਦੀ ਹੈ | ਡਿਪਟੀ ਡਾਇਰੈਕਟਰ ਪਰਮਜੀਤ ਸਿੰਘ ਨੇ ਕਾਰਜ ਸਾਧਕ ਅਫ਼ਸਰ ਪਰਵਿੰਦਰ ਸਿੰਘ ਭੱਟੀ ਦੇ ਇਸ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਗਰ ਕੌਾਸਲ ਕੋਲ ਬੇਸ਼ੱਕ ਸਾਧਨਾਂ ਦੀ ਘਾਟ ਹੈ ਪਰ ਫਿਰ ਵੀ ਨਗਰ ਕੌਾਸਲ ਵਲੋਂ ਇਹ ਕੰਮ ਬਹੁਤ ਹੀ ਵਧੀਆ ਢੰਗ ਨਾਲ ਚਲਾਇਆ ਜਾ ਰਿਹਾ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੌਾਸਲ ਦੁਆਰਾ ਚਲਾਈਆਂ ਰਿਕਸ਼ਾ ਰੇਹੜੀਆਂ 'ਚ ਕੂੜੇ ਨੂੰ ਅਲੱਗ-ਅਲੱਗ ਕਰ ਕੇ ਪਾਉਣ | ਡਿਪਟੀ ਡਾਇਰੈਕਟਰ ਨੇ ਮਿੳਾੂਸਪਲ ਸਟੇਡੀਅਮ ਪੱਕਾ ਬਾਗ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ਲਗਾਉਣ ਦੀ ਸ਼ੁਰੂਆਤ ਆਪਣੇ ਹੱਥੀਂ ਬੂਟਾ ਲਗਾ ਕੇ ਕੀਤੀ | ਉਨ੍ਹਾਂ ਨਗਰ ਕੌਾਸਲ ਦੇ ਅਧਿਕਾਰੀਆਂ ਤੇ ਕੌਾਸਲਰਾਂ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ 'ਚ ਪਾਣੀ ਦੀ ਸੰਭਾਲ ਸਬੰਧੀ ਵਾਟਰ ਟਰੀਟਮੈਂਟ ਬੋਰ ਦੀ ਵੀ ਸਲਾਹ ਦਿੱਤੀ | ਇਸ ਮੌਕੇ ਮੀਤ ਪ੍ਰਧਾਨ ਜਸਵੀਰ ਕੌਰ, ਕੌਾਸਲਰ ਸੁਰਜੀਤ ਸਿੰਘ ਸੀਤਾ, ਜੁਆਇੰਟ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ, ਕਾਰਜ ਸਾਧਕ ਅਫ਼ਸਰ ਪਰਵਿੰਦਰ ਸਿੰਘ ਭੱਟੀ, ਬੂਟਾ ਖਾਂ ਕੌਾਸਲਰ, ਸੁਪਰਡੰਟ ਅਜੇ ਕੁਮਾਰ, ਸ਼ਹਿਰੀ ਪ੍ਰਧਾਨ ਕਾਂਗਰਸ ਪਾਰਟੀ ਅਜੇ ਕੁਮਾਰ ਗਰਗ, ਬੱਬੂ ਧਨੌਲਾ, ਸੁਮਿਤ ਲਾਲੀ ਪ੍ਰਧਾਨ ਵਪਾਰ ਮੰਡਲ ਧਨੌਲਾ, ਸੁਰਿੰਦਰਪਾਲ ਬਾਲਾ, ਚੰਚਲ ਕੁਮਾਰ ਜੂਨੀਅਰ ਸਹਾਇਕ, ਗੁਰਮੀਤ ਸਿੰਘ ਜੂਨੀਅਰ ਸਹਾਇਕ, ਨਵਕਿਰਨ ਸਿੰਘ, ਹਰਕੇਸ਼ ਕੁਮਾਰ ਸੀ.ਐਫ., ਬਲਕਰਨ ਸਿੰਘ ਮੋਟੀਵੇਟਰ, ਹਰਜਿੰਦਰ ਸਿੰਘ, ਜਗਸੀਰ ਸਿੰਘ ਕਲਰਕ, ਪਰਮਜੀਤ ਕੌਰ ਕਲਰਕ ਆਦਿ ਹਾਜ਼ਰ ਸਨ |

ਮੀਂਹ ਪੈਣ ਕਾਰਨ 2 ਘਰਾਂ ਦੀਆਂ ਛੱਤਾਂ ਡਿਗੀਆਂ

ਹੰਡਿਆਇਆ, 18 ਜੁਲਾਈ (ਗੁਰਜੀਤ ਸਿੰਘ ਖੁੱਡੀ)-ਕਸਬਾ ਹੰਡਿਆਇਆ ਵਿਖੇ ਭਾਰੀ ਮੀਂਹ ਪੈਣ ਕਾਰਨ ਦੋ ਗਰੀਬ ਪਰਿਵਾਰਾਂ ਦੇ ਘਰਾਂ ਦੀ ਛੱਤ ਡਿਗ ਗਈ | ਜਾਣਕਾਰੀ ਅਨੁਸਾਰ ਪਿੰਡ ਹੰਡਿਆਇਆ ਦਿਹਾਤੀ ਦੇ ਵਾਸੀ ਬਿੰਦਰ ਸਿੰਘ ਪੁੱਤਰ ਜਗਜੀਤ ਸਿੰਘ ਤੇ ਅਮਰੀਕ ਸਿੰਘ ਪੁੱਤਰ ਮੱਘਰ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਸਾਈਕਲ ਚੋਰੀ

ਤਪਾ ਮੰਡੀ, 18 ਜੁਲਾਈ (ਵਿਜੇ ਸ਼ਰਮਾ)-ਸੰਘਣੀ ਆਬਾਦੀ ਵਾਲੀ ਗਲੀ ਨੰ: 6 'ਚੋਂ ਦਿਨ ਦਿਹਾੜੇ ਘਰ ਅੱਗੋਂ ਸਾਈਕਲ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਕ ਰੋਹਿਤ ਕੁਮਾਰ ਪੱੁਤਰ ਅਸ਼ੋਕ ਕੁਮਾਰ ਢਿਲਵਾਂ ਵਾਲੇ ਜੋ ਆਪਣੇ ਦੋਸਤ ਦੇ ਘਰ ਅੰਦਰ ਗਲੀ ਨੰ: 6 'ਚ ਸਾਈਕਲ ਖੜ੍ਹਾ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਨਸ਼ਿਆਂ ਨੂੰ ਰੋਕਣ ਲਈ ਕੀਤੀ ਛਾਪੇਮਾਰੀ

ਹੰਡਿਆਇਆ, 18 ਜੁਲਾਈ (ਗੁਰਜੀਤ ਸਿੰਘ ਖੁੱਡੀ)-ਪੁਲਿਸ ਜ਼ਿਲ੍ਹਾ ਬਰਨਾਲਾ ਵਲੋਂ ਕਸਬਾ ਹੰਡਿਆਇਆ ਦੀ ਕਿੱਲਾ ਪੱਤੀ ਵਿਖੇ ਐਸ.ਪੀ.ਡੀ. ਗੁਰਦੀਪ ਸਿੰਘ ਦੀ ਅਗਵਾਈ 'ਚ ਛਾਪੇਮਾਰੀ ਕੀਤੀ ਗਈ | ਜਿਸ 'ਚ ਨਸ਼ਾ ਵੇਚਣ ਵਾਲੇ ਤੇ ਖਾਣ ਵਾਲਿਆਂ ਨੂੰ ਫੜਨ ਲਈ ਟੀਮਾਂ ਨੇ ਪੁੱਜ ਕੇ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਟਰੱਕ ਆਪ੍ਰੇਟਰਾਂ ਨੇ ਅਰਸ਼ਦੀਪ ਸਿੰਘ ਬਿੱਟੂ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ

ਮਹਿਲ ਕਲਾਂ, 18 ਜੁਲਾਈ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਟਰੱਕ ਯੂਨੀਅਨਾਂ ਭੰਗ ਕਰਨ ਤੋਂ ਬਾਅਦ ਸਥਾਨਕ ਕਸਬੇ ਅੰਦਰ ਟਰੱਕ ਆਪ੍ਰੇਟਰਾਂ ਵਲੋਂ ਇੱਕਜੁੱਟ ਹੋ ਕੇ ਮੁੜ ਤੋਂ ਟਰੱਕ ਯੂਨੀਅਨ ਦਾ ਗਠਨ ਕਰ ਕੇ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਚੈਕਿੰਗ

ਮਹਿਲ ਕਲਾਂ, 18 ਜੁਲਾਈ (ਅਵਤਾਰ ਸਿੰਘ ਅਣਖੀ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਭਗਤ ਅਤੇ ਐਸ.ਐਮ.ਓ ਹਰਜਿੰਦਰ ਸਿੰਘ ਆਂਡਲੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਵਲੋਂ ਬਲਾਕ ਮਹਿਲ ਕਲਾਂ ਵਿਖੇ ਦੁਕਾਨਾਂ ਦੀ ਚੈਕਿੰਗ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਖ਼ੁਸ਼ਬੂ ਗੁਪਤਾ ਨੇ ਵਿਦਿਆਰਥੀਆਂ ਨਾਲ ਸਫਲਤਾ ਦੇ ਗੁਰ ਕੀਤੇ ਸਾਂਝੇ

ਬਰਨਾਲਾ, 18 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਯੂ.ਪੀ.ਐਸ.ਸੀ. ਦੀ ਪ੍ਰੀਖਿਆ 'ਚ 80ਵਾਂ ਰੈਂਕ ਹਾਸਲ ਕਰਨ ਵਾਲੀ ਖ਼ੁਸ਼ਬੂ ਗੁਪਤਾ ਵਲੋਂ ਸਥਾਨਕ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਸਿਵਲ ਸਰਵਿਸਿਜ਼ ਦੀ ਤਿਆਰੀ ਸਬੰਧੀ ...

ਪੂਰੀ ਖ਼ਬਰ »

ਨੈਲਸਨ ਮੰਡੇਲਾ ਦੇ ਜੀਵਨ 'ਤੇ ਝਾਤ ਪਾਉਂਦਾ ਵਿਸ਼ੇਸ਼ ਸਮਾਗਮ ਕਰਵਾਇਆ

ਧਨੌਲਾ, 18 ਜੁਲਾਈ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਮੈਡਮ ਅਜਿੰਦਰਪਾਲ ਕੌਰ ਦੀ ਅਗਵਾਈ ਹੇਠ ਬੱਚਿਆਂ ਦੇ ਗਿਆਨ 'ਚ ਵਾਧਾ ਕਰਨ ਲਈ ਨੈਲਸਨ ਮੰਡੇਲਾ ਦਿਵਸ ਮਨਾਇਆ ਗਿਆ | ਮਾਹਿਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਲਸਨ ਮੰਡੇਲਾ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਹੰਡਿਆਇਆ, 18 ਜੁਲਾਈ (ਗੁਰਜੀਤ ਸਿੰਘ ਖੁੱਡੀ)-ਸਰਵਹਿੱਤਕਾਰੀ ਵਿੱਦਿਆ ਮੰਦਰ ਖੁੱਡੀ ਖ਼ੁਰਦ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਸੁਖਦੇਵ ਸਿੰਘ ਗਰੇਵਾਲ (65) ਦੀ ਅੱਜ ਸਵੇਰੇ ਕਰੰਟ ਲੱਗਣ ਕਾਰਨ ਮੌਤ ਹੋ ਗਈ | ਉਨ੍ਹਾਂ ਦੇ ਸਸਕਾਰ ਮੌਕੇ ਗਰਾਮ ਪੰਚਾਇਤ, ਵੱਖ-ਵੱਖ ਸਮਾਜ ਸੇਵੀ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਮੁਹਿੰਮ ਤਹਿਤ ਐਸ.ਐਸ.ਪੀ. ਸਮੇਤ ਵੱਡੀ ਗਿਣਤੀ ਪੁਲਿਸ ਅਧਿਕਾਰੀਆਂ ਨੇ ਸੈਂਸੀ ਬਸਤੀ 'ਚ ਕੀਤੀ ਚੈਕਿੰਗ

ਬਰਨਾਲਾ, 18 ਜੁਲਾਈ (ਰਾਜ ਪਨੇਸਰ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪੁਲਿਸ ਵਲੋਂ ਐਸ.ਐਸ.ਪੀ. ਹਰਜੀਤ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਪੁਲਿਸ ਅਧਿਕਾਰੀਆਂ ਵਲੋਂ ਸਵੇਰੇ 5:30 ਵਜੇ ਦੇ ਕਰੀਬ ਰਾਮਬਾਗ ਰੋਡ ਦੀ ਬੈਕਸਾਈਡ ...

ਪੂਰੀ ਖ਼ਬਰ »

ਪਿੰਡ ਪੱਖੋਕੇ ਦਾ ਸਰਪੰਚ ਬੱਸ ਦੀ ਫੇਟ ਵੱਜਣ ਕਾਰਨ ਜ਼ਖ਼ਮੀ

ਟੱਲੇਵਾਲ, 18 ਜੁਲਾਈ (ਸੋਨੀ ਚੀਮਾ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਪੱਖੋਕੇ ਦੇ ਸਰਪੰਚ ਹਰਜਿੰਦਰ ਸਿੰਘ ਨੂੰ ਬੱਸ ਵਲੋਂ ਫੇਟ ਮਾਰੇ ਜਾਣ 'ਤੇ ਜ਼ਖ਼ਮੀ ਕੀਤੇ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਹਰਜਿੰਦਰ ਸਿੰਘ ਬਿੰਦਰੀ ਪੱੁਤਰ ਹਰਦਿਆਲ ਸਿੰਘ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਰੱਖਣ ਦੇ ਮਾਮਲੇ 'ਚੋਂ ਇਕ ਬਰੀ

ਬਰਨਾਲਾ, 18 ਜੁਲਾਈ (ਧਰਮਪਾਲ ਸਿੰਘ)-ਐਡੀਸ਼ਨਲ ਸੈਸ਼ਨ ਜੱਜ ਬਰਨਾਲਾ ਅਰੁਣ ਗੁਪਤਾ ਦੀ ਅਦਾਲਤ ਨੇ ਨਸ਼ੀਲੇ ਪਦਾਰਥ ਰੱਖਣ ਦੇ ਮਾਮਲੇ 'ਚ ਨਾਮਜ਼ਦ ਗੁਰਜੀਤ ਸਿੰਘ ਉਰਫ਼ ਬਾਰੂ ਪੁੱਤਰ ਲਛਮਣ ਸਿੰਘ ਵਾਸੀ ਧਨੌਲਾ ਨੂੰ ਐਡਵੋਕੇਟ ਰਾਹੁਲ ਗੁਪਤਾ ਦੀਆਂ ਦਲੀਲਾਂ ਨਾਲ ਸਹਿਮਤ ...

ਪੂਰੀ ਖ਼ਬਰ »

ਖਪਤਕਾਰ ਫੋਰਮ ਵਲੋਂ ਕੰਪਨੀ ਨੂੰ ਸਮੇਤ ਵਿਆਜ ਪੈਸੇ ਵਾਪਸ ਕਰਨ ਦਾ ਹੁਕਮ

ਬਰਨਾਲਾ, 18 ਜੁਲਾਈ (ਧਰਮਪਾਲ ਸਿੰਘ)-ਜ਼ਿਲ੍ਹਾ ਖਪਤਕਾਰ ਫੋਰਮ ਬਰਨਾਲਾ ਵਲੋਂ ਰਿਚ ਇੰਡੀਆ ਇਨਫਰਾ ਲਿਮਟਿਡ ਨੂੰ ਸਮੇਤ ਵਿਆਜ ਪੈਸੇ ਵਾਪਸ ਕਰਨ ਦਾ ਹੁਕਮ ਸੁਣਾਇਆ ਹੈ | ਕੇਸ ਦੀ ਜਾਣਕਾਰੀ ਅਨੁਸਾਰ ਅਮਰਜੀਤ ਕੌਰ ਪਤਨੀ ਹਰਜੀਤ ਸਿੰਘ ਵਾਸੀ ਕੋਟਦੁੰਨਾ ਜ਼ਿਲ੍ਹਾ ਬਰਨਾਲਾ ...

ਪੂਰੀ ਖ਼ਬਰ »

ਛੱਪੜ ਭਰਨ ਕਰਕੇ ਪਾਣੀ ਲੋਕਾਂ ਦੇ ਘਰਾਂ ਤੇ ਜਨਤਕ ਸਥਾਨਾਂ 'ਚ ਦਾਖ਼ਲ

ਰੂੜੇਕੇ ਕਲਾਂ, 18 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਧੌਲਾ ਦਾ ਨਿਕਾਸੀ ਛੱਪੜ ਜ਼ਿਆਦਾ ਭਰਨ ਕਰਕੇ ਮੀਂਹ ਦਾ ਪਾਣੀ ਪਿੰਡ ਦੇ ਘਰਾਂ ਤੇ ਜਨਤਕ ਸਥਾਨਾਂ 'ਚ ਦਾਖਲ ਹੋ ਗਿਆ ਹੈ | ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਬੇਅੰਤ ਸਿੰਘ ਬਾਜਵਾ ਨੇ ਦੱਸਿਆ ਕਿ ਪਿੰਡ ਦੇ ...

ਪੂਰੀ ਖ਼ਬਰ »

ਪਿੰਡ ਗਾਗੇਵਾਲ ਨਾਲ ਸਬੰਧਤ ਨਰੇਗਾ ਮਜ਼ਦੂਰਾਂ ਨੇ ਕੀਤੀ ਕੰਮ ਦੀ ਮੰਗ

ਟੱਲੇਵਾਲ, 18 ਜੁਲਾਈ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਦੇ ਪਿੰਡ ਗਾਗੇਵਾਲ ਵਿਖੇ ਨਰੇਗਾ ਮਜ਼ਦੂਰਾਂ ਨੇ ਪਿੰਡ ਧਰਮਸ਼ਾਲਾ ਵਿਖੇ ਇਕੱਤਰ ਹੋ ਕੇ ਪਿੰਡ ਦੀ ਪੰਚਾਇਤ ਅਤੇ ਬਲਾਕ ਦਫ਼ਤਰ ਦੇ ਅਧਿਕਾਰੀਆਂ ਨੂੰ ਲਿਖਤੀ ਰੂਪ 'ਚ ਮੰਗ-ਪੱਤਰ ਦੇ ਕੇ ਰੁਜ਼ਗਾਰ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਰਾਜਸਥਾਨ ਨੂੰ ਦਿੱਤੇ ਜਾਂਦੇ ਪਾਣੀ ਦਾ ਪੈਸਾ ਵਸੂਲਿਆ ਜਾਵੇ ਤਾਂ ਪੰਜਾਬ ਸਿਰ ਚੜਿ੍ਹਆ ਕਰਜ਼ਾ ਉਤਰ ਜਾਵੇਗਾ-ਬੈਂਸ

ਬਰਨਾਲਾ, 18 ਜੁਲਾਈ (ਧਰਮਪਾਲ ਸਿੰਘ)-ਪੰਜਾਬ ਵਲੋਂ ਰਾਜਸਥਾਨ ਨੂੰ ਦਿੱਤੇ ਗਏ ਪਾਣੀ ਦਾ ਕਰੋੜਾਂ ਰੁਪਏ ਬਣਦਾ ਹੈ ਜੇ ਇਹ ਪੈਸਾ ਵਸੂਲਿਆ ਜਾਵੇ ਤਾਂ ਪੰਜਾਬ ਸਿਰ ਚੜਿ੍ਹਆ ਕਰਜ਼ਾ ਉਤਰ ਸਕਦਾ ਹੈ | ਇਹ ਪ੍ਰਗਟਾਵਾ ਰੈਸਟ ਹਾਊਸ ਬਰਨਾਲਾ ਵਿਖੇ ਲੋਕ ਇਨਸਾਫ਼ ਪਾਰਟੀ ਦੇ ...

ਪੂਰੀ ਖ਼ਬਰ »

ਰਾਮ ਬਾਗ ਰੋਡ ਦੀ ਹਾਲਤ ਹੋਈ ਬਦਤਰ, ਇੰਟਰਲਾਕ ਟਾਈਲਾਂ ਲਾਉਣ ਦਾ ਕੰਮ ਵੀ ਨਹੀਂ ਹੋਇਆ ਸ਼ੁਰੂ

ਬਰਨਾਲਾ, 18 ਜੁਲਾਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਸ਼ਹਿਰ ਬਰਨਾਲਾ ਦੀ ਮੁੱਖ ਸੜਕ ਰਾਮ ਬਾਗ ਰੋਡ ਜਿਸ ਦੀ ਹਾਲਤ ਪਿਛਲੇ ਕਈ ਸਾਲਾਂ ਤੋਂ ਬਦਤਰ ਬਣੀ ਹੋਈ ਹੈ ਨੂੰ ਦੇਖਦਿਆਂ ਲੰਘੀ 26 ਜੂਨ ਨੂੰ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਬੱਡੀ ਮੁਕਾਬਲੇ ਕਰਵਾਏ

ਬਰਨਾਲਾ, 18 ਜੁਲਾਈ (ਅਸ਼ੋਕ ਭਾਰਤੀ)-ਖੇਡ ਵਿਭਾਗ ਬਰਨਾਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਅੰਡਰ14, 18 ਤੇ 25 ਸਾਲ (ਲੜਕੇ-ਲੜਕੀਆਂ) ਸਬ-ਡਵੀਜ਼ਨ ਬਰਨਾਲਾ ਪੱਧਰ ਦੇ ਕਬੱਡੀ ਮੁਕਾਬਲੇ ਕਰਵਾਏ ਗਏ ¢ ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਬਰਨਾਲਾ 'ਚ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ

ਬਰਨਾਲਾ, 18 ਜੁਲਾਈ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਕੋਆਰਡੀਨੇਟਰ ਮੈਡਮ ਨਤਾਸ਼ਾ, ਮੈਡਮ ਸੁਜਾਤਾ ਤੇ ਬੱਬਲ ਦੀ ਅਗਵਾਈ ਹੇਠ ਦੂਜੀ ਤੇ ਤੀਜੀ ਕਲਾਸ ਦੇ ਬੱਚਿਆਂ ਦੀਆਂ ਅੱਖਾਂ ਦਾ ਚੈੱਕਅਪ ਤੇ ਦੇਖਭਾਲ ਲਈ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਅੱਖਾਂ ਦੇ ...

ਪੂਰੀ ਖ਼ਬਰ »

ਮੀਂਹ ਨਾਲ ਖਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ

ਰੂੜੇਕੇ ਕਲਾਂ, 18 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਸਥਾਨਕ ਇਲਾਕੇ ਦੇ ਪਿੰਡ ਰੂੜੇਕੇ ਕਲਾਂ, ਪੱਖੋ ਕਲਾਂ, ਧੌਲ਼ਾ, ਕਾਹਨੇਕੇ, ਧੂਰਕੋਟ, ਬਦਰਾ, ਪਿਰਥਾ ਪੱਤੀ ਧੂਰਕੋਟ, ਭੈਣੀ ਫੱਤਾ ਆਦਿ ਪਿੰਡਾਂ ਦੇ ਪੀੜਤ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੀਂਹ ਨਾਲ ਖਰਾਬ ਹੋਈਆਂ ...

ਪੂਰੀ ਖ਼ਬਰ »

ਗਣਿਤ ਵਿਸ਼ੇ ਦੀਆਂ ਗਤੀਵਿਧੀਆਂ ਕਰਵਾਈਆਂ

ਬਰਨਾਲਾ, 18 ਜੁਲਾਈ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਅਧਿਆਪਕਾ ਨਿਸ਼ਾ ਸ਼ਰਮਾ ਦੀ ਅਗਵਾਈ 'ਚ ਵਿਦਿਆਰਥੀਆਂ ਨੂੰ ਗਣਿਤ ਵਿਸ਼ੇ ਦੀਆਂ ਗਤੀਵਿਧੀਆਂ ਰੋਚਕ ਤੇ ਸਰਲ ਢੰਗ ਨਾਲ ਕਰਵਾਈਆਂ ਗਈਆਂ | ਇਸ ਮੌਕੇ ਪਿ੍ੰਸੀਪਲ ਸ਼ਸ਼ੀ ਕਾਂਤ ਮਿਸ਼ਰਾ ...

ਪੂਰੀ ਖ਼ਬਰ »

ਗਾਗੇਵਾਲ ਦਾ ਛੱਪੜ ਹੋਇਆ ਓਵਰਫ਼ਲੋ, ਗੰਦਾ ਪਾਣੀ ਲੋਕਾਂ ਦੇ ਘਰਾਂ 'ਚ ਵੜਿਆ

ਟੱਲੇਵਾਲ, 18 ਜੁਲਾਈ (ਸੋਨੀ ਚੀਮਾ)-ਹਲਕਾ ਮਹਿਲ ਕਲਾ ਅਧੀਨ ਆਉਂਦੇ ਪਿੰਡ ਗਾਗੇਵਾਲ ਦੇ ਛੱਪੜ ਦਾ ਪਾਣੀ ਓਵਰਫ਼ਲੋ ਹੋਣ ਕਾਰਨ ਲੋਕਾਂ ਦੇ ਘਰਾਂ ਵਿਚ ਵੜਨਾ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਨਤਾਜ ਸਿੰਘ ਗੋਰਾ ਗਾਗੇਵਾਲ, ਮਿੱਤਰਪਾਲ ਸਿੰਘ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ 'ਚ ਮੀਂਹ ਦੇ ਪਾਣੀ ਨਾਲ ਜਲ-ਥਲ

ਧਨੌਲਾ, 18 ਜੁਲਾਈ (ਜਤਿੰਦਰ ਸਿੰਘ ਧਨੌਲਾ)-ਸਰਕਾਰੀ ਪ੍ਰਾਇਮਰੀ ਸਕੂਲ ਬੰਗੇਹਰ ਪੱਤੀ ਪਿਛਲੇ ਦਿਨਾਂ ਤੋਂ ਪੈ ਰਹੀ ਵਰਖਾ ਨਾਲ ਛੱਪੜ ਦਾ ਰੂਪ ਧਾਰਨ ਕਰ ਗਿਆ | ਭਾਵੇਂ ਭਰਵੀਂ ਵਰਖਾ ਨਾਲ ਸਮੁੱਚਾ ਇਲਾਕਾ ਪਾਣੀ ਨਾਲ ਜਲ ਥਲ ਹੋ ਗਿਆ ਪ੍ਰੰਤੂ ਇਹ ਸਕੂਲ ਦੀ ਹਾਲਤ ਬਦ ਤੋਂ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਬਰਨਾਲਾ ਬਰਾਂਚ ਨੇ ਲਗਵਾਏ ਕੈਨੇਡਾ ਦੇ 10 ਸਾਲਾ ਵਿਜ਼ਟਰ ਵੀਜ਼ੇ

ਬਰਨਾਲਾ, 18 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਆਈਲਟਸ ਤੇ ਵੀਜ਼ਾ ਸੇਵਾਵਾਂ ਪ੍ਰਦਾਨ ਕਰਨ ਵਾਲੀ ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਵਲੋਂ ਵਿਦੇਸ਼ ਜਾਣ ਵਾਲਿਆਂ ਦੇ ਸੁਪਨੇ ਸਾਕਾਰ ਕਰਦੇ ਹੋਏ ਵੱਡੀ ਗਿਣਤੀ 'ਚ ਸਟੱਡੀ ਵੀਜ਼ੇ, ਵਿਜ਼ਟਰ ਵੀਜ਼ੇ ਤੇ ਓਪਨ ਵਰਕ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਚਾਓ ਕਮੇਟੀ ਦੀ ਮੀਟਿੰਗ

ਬਰਨਾਲਾ, 18 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਸਿਵਲ ਹਸਪਤਾਲ ਬਚਾਓ ਕਮੇਟੀ ਦੀ ਮੀਟਿੰਗ ਮਾ: ਪ੍ਰੇਮ ਕੁਮਾਰ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਪਾਰਕ ਬਰਨਾਲਾ ਵਿਖੇ ਹੋਈ | ਮੀਟਿੰਗ 'ਚ ਸਿਵਲ ਹਸਪਤਾਲ 'ਚ ਆਉਂਦੇ ਮਰੀਜ਼ਾਂ ਨਾਲ ਸਬੰਧਤ ਮਸਲੇ ਵਿਚਾਰੇ ਗਏ | ਮੀਟਿੰਗ 'ਚ ...

ਪੂਰੀ ਖ਼ਬਰ »

ਵਿਕਾਸ ਕਰਨ ਵਾਲੀ ਨਗਰ ਕੌਾਸਲ ਖ਼ੁਦ ਪਾਣੀ 'ਚ ਡੁੱਬੀ

ਤਪਾ ਮੰਡੀ, 18 ਜੁਲਾਈ (ਪ੍ਰਵੀਨ ਗਰਗ)-ਪਿਛਲੇ ਦੋ ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਜਿੱਥੇ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਸੀ, ਉੱਥੇ ਅੱਜ ਸਵੇਰ ਤੋਂ ਹੋਈ ਰਿਕਾਰਡ ਤੋੜ ਬਾਰਿਸ਼ ਨੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪਾ ਦਿੱਤੀ, ਨਾਲ-ਨਾਲ ਵਿਕਾਸ ਕਰਨ ਵਾਲੀ ਨਗਰ ਕੌਾਸਲ ...

ਪੂਰੀ ਖ਼ਬਰ »

ਗਹਿਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਟੱਲੇਵਾਲ, 18 ਜੁਲਾਈ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਦਾ ਐਮ.ਏ (ਪੰਜਾਬੀ) ਦਾ ਨਤੀਜਾ ਸ਼ਾਨਦਾਰ ਰਿਹਾ¢ ਇਹ ਜਾਣਕਾਰੀ ਪਿ੍ੰਸੀਪਲ ਡਾ: ਗੁਰਵੀਰ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਅਮਨਦੀਪ ਕੌਰ 7.80 (ਐਸ.ਜੀ.ਪੀ.ਏ) ਫ਼ੀਸਦੀ ਅੰਕ, ਅਮਨਦੀਪ ਕੌਰ 7.60 ...

ਪੂਰੀ ਖ਼ਬਰ »

ਨੌਜਵਾਨ ਨਸ਼ੇ ਛੱਡ ਸਰੀਰਕ ਤੰਦਰੁਸਤੀ ਵੱਲ ਧਿਆਨ ਦੇਣ-ਰੂਬਲ ਗਿੱਲ

ਮਹਿਲ ਕਲਾ, 18 ਜੁਲਾਈ (ਅਵਤਾਰ ਸਿੰਘ ਅਣਖੀ)-ਅਜੋਕੀ ਨੌਜਵਾਨ ਪੀੜ੍ਹੀ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਨੂੰ ਛੱਡ ਕੇ ਆਪਣੀ ਸਰੀਰਕ ਤੰਦਰੁਸਤੀ ਵੱਲ ਵਿਸ਼ੇਸ਼ ਧਿਆਨ ਦੇਵੇ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰੂਬਲ ਗਿੱਲ ਕੈਨੇਡਾ ਨੇ ਨੌਜਵਾਨ ਬਾਡੀ ...

ਪੂਰੀ ਖ਼ਬਰ »

ਆਰੀਆਭੱਟਾ ਸਕੂਲ ਵਿਖੇ ਵਿਦਿਆਰਥੀਆਂ ਦੇ ਗਣਿਤ ਵਿਸ਼ੇ ਸਬੰਧੀ ਕੁਇਜ਼ ਮੁਕਾਬਲੇ ਕਰਵਾਏ

ਬਰਨਾਲਾ, 18 ਜੁਲਾਈ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਦੇ ਗਣਿਤ ਵਿਸ਼ੇ ਸਬੰਧੀ ਕੁਇਜ਼ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਪਿ੍ੰਸੀਪਲ ਸ਼ਸ਼ੀਕਾਂਤ ਮਿਸਰਾ, ਕਆਰਡੀਨੇਟਰ ਜੈਸਮੀਨ ...

ਪੂਰੀ ਖ਼ਬਰ »

ਡਾ: ਸੁਸ਼ੀਲ ਕੁਮਾਰ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਬਰਨਾਲਾ, 18 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਡਾ: ਸੁਸ਼ੀਲ ਕੁਮਾਰ ਨੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਉਪਰੰਤ ਡਾ. ਸੁਸ਼ੀਲ ਕੁਮਾਰ ਨੇ ਕਿਹਾ ਕਿ ਜ਼ਿਲੇ੍ਹ 'ਚ ਖੇਤੀਬਾੜੀ ਦੇ ਧੰਦੇ ਦੇ ਪੱਧਰ ਨੂੰ ਤਕਨੀਕੀ ਤੇ ...

ਪੂਰੀ ਖ਼ਬਰ »

ਸ਼ਹਿਣਾ ਮੁੱਖ ਸੜਕ ਬਣਾਉਣ ਸਬੰਧੀ ਵਫ਼ਦ ਅਧਿਕਾਰੀਆਂ ਨੂੰ ਮਿਲਿਆ

ਸ਼ਹਿਣਾ, 18 ਜੁਲਾਈ (ਸਰੇਸ਼ ਗੋਗੀ)-ਸ਼ਹਿਣਾ ਦੇ ਮੁੱਖ ਬੱਸ ਅੱਡੇ ਤੋਂ ਬੀਬੜੀਆਂ ਮਾਈਆਂ ਮੰਦਰ ਤੱਕ ਬੁਰੀ ਤਰ੍ਹਾਂ ਟੱੁਟ ਚੱੁਕੀ ਸੜਕ ਦੇ ਸਬੰਧ 'ਚ ਸੁਖਵਿੰਦਰ ਸਿੰਘ ਕਲਕੱਤਾ ਸੂਬਾ ਜਨਰਲ ਸਕੱਤਰ ਕਿਸਾਨ ਮਜ਼ਦੂਰ ਸੈਲ ਕਾਂਗਰਸ ਪਾਰਟੀ ਅਤੇ ਬੀਬੀ ਮਲਕੀਤ ਕੌਰ ਸਹੋਤਾ ...

ਪੂਰੀ ਖ਼ਬਰ »

ਮੀਂਹ ਕਾਰਨ ਮਜ਼ਦੂਰ ਕਿਸਾਨ ਦੀ ਝੋਨੇ ਦੀ ਫ਼ਸਲ ਡੁੱਬੀ

ਛਾਹੜ, 18 ਜੁਲਾਈ (ਜਸਵੀਰ ਸਿੰਘ ਔਜਲਾ) - ਪਿਛਲੇ ਦਿਨਾਾ ਤੋਂ ਲਗਾਤਾਰ ਹੋ ਰਹੀ ਬਾਰਸ਼ ਕਾਰਨ ਹਲਕਾ ਦਿੜ੍ਹਬਾ ਦੇ ਕਿਸਾਨਾਾ ਦੀਆਾ ਫ਼ਸਲਾਂ ਡੁੱਬਦੀਆਾ ਨਜ਼ਰ ਆ ਰਹੀਆਾ ਹਨ¢ ਇਸ ਸਬੰਧੀ ਜਾਣਕਾਰੀ ਦਿੰਦਿਆਾ ਪਿੰਡ ਛਾਹੜ ਦੇ ਵਾਸੀ ਮਜ਼ਦੂਰ ਕਿਸਾਨ ਗੁਰਤੇਜ ਸਿੰਘ ਬੱਗਾ ਨੇ ...

ਪੂਰੀ ਖ਼ਬਰ »

ਪਟਵਾਰੀਆਂ ਨੇ ਸਹਿਮਤੀ ਤੋਂ ਬਿਨਾਂ ਵਾਧੂ ਸਰਕਲਾਂ ਦਾ ਚਾਰਜ ਦੇਣ ਦਾ ਕੀਤਾ ਵਿਰੋਧ

ਮਾਲੇਰਕੋਟਲਾ, 18 ਜੁਲਾਈ (ਪਾਰਸ ਜੈਨ) - ਪਟਵਾਰ ਯੂਨੀਅਨ 58 ਸਾਲ ਤੋਂ ਬਾਅਦ ਕਾਨੰੂਗੋ ਨੂੰ ਦਿੱਤੇ ਜਾਣ ਵਾਲੇ ਵਾਧੇ ਦਾ ਵਿਰੋਧ ਕਰਦੀ ਹੈ ਤੇ ਨਾਲ ਹੀ ਇਹ ਮੰਗ ਕਰਦੀ ਹੈ ਕਿ ਜੇਕਰ ਕਿਸੇ ਕਾਨੰੂਗੋ ਨੂੰ ਵਾਧਾ ਦੇਣਾ ਹੈ ਤਾਂ ਉਸ ਨੂੰ ਹਿਮਾਚਲ ਪ੍ਰਦੇਸ਼ ਦੀ ਤਰਜ਼ 'ਤੇ ...

ਪੂਰੀ ਖ਼ਬਰ »

ਬੇਰੁਜ਼ਗਾਰ ਹੈਲਥ ਵਰਕਰ ਵਿਰੋਧੀ ਧਿਰ ਦੇ ਨੇਤਾ ਨੰੂ ਮਿਲੇ

ਸੰਗਰੂਰ, 18 ਜੁਲਾਈ (ਦਮਨਜੀਤ ਸਿੰਘ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਦੀ ਸੰਗਰੂਰ ਇਕਾਈ ਨੇ ਅੱਜ ਇੱਥੇ ਪੰਜਾਬ ਵਿਧਾਨ ਸਭਾ ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੰੂ ਮਿਲ ਕੇ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ | ਯੂਨੀਅਨ ਆਗੂ ...

ਪੂਰੀ ਖ਼ਬਰ »

ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਐਸ.ਡੀ.ਐਮ. ਨੇ ਦਿੱਤੀ ਹਰੀ ਝੰਡੀ

ਸੁਨਾਮ ਊਧਮ ਸਿੰਘ ਵਾਲਾ, 18 ਜੁਲਾਈ (ਭੁੱਲਰ, ਧਾਲੀਵਾਲ) - ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਸੁਨਾਮ ਦੇ ਐਸ.ਐਮ.ਓ. ਡਾ. ਸੰਜੇ ਬਾਂਸਲ ਦੀ ਅਗਵਾਈ 'ਚ ਸ਼ਹਿਰ ਵਾਸੀਆਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਇਕ ਰੈਲੀ ਕੱਢੀ ਗਈ | ਜਿਸ ਨੂੰ ...

ਪੂਰੀ ਖ਼ਬਰ »

ਬਰਨਾਲਾ ਨੇ ਗੁਰਜੀਤ ਸਿੰਘ ਨੂੰ ਭਰਤੀ ਮੁਹਿੰਮ ਦੀ ਜ਼ਿੰਮੇਵਾਰੀ ਸੌਾਪੀ

ਸ਼ੇਰਪੁਰ, 18 ਜੁਲਾਈ (ਦਰਸ਼ਨ ਸਿੰਘ ਖੇੜੀ) - ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਤਹਿਤ ਆਪਣੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਤਹਿਤ ਅੱਜ ਧੂਰੀ ਤੋਂ ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਨੇ ਨੇੜਲੇ ਪਿੰਡ ਈਸਾਪੁਰ ਲੰਡਾ ਦੇ ...

ਪੂਰੀ ਖ਼ਬਰ »

ਭਗਤਪੁਰਾ ਤੋਂ 12ਵੀਂ ਕਾਂਵੜ ਯਾਤਰਾ ਗੰਗਾ ਜਲ ਲੈਣ ਲਈ ਰਵਾਨਾ

ਸ਼ਹਿਣਾ, 18 ਜੁਲਾਈ (ਸਰੇਸ਼ ਗੋਗੀ)-ਪਿੰਡ ਭਗਤਪੁਰਾ ਦੇ ਭਗਵਾਨ ਸ਼ਿਵ ਸ਼ੰਕਰ ਦੇ ਮੰਦਰ ਤੋਂ 12ਵੀਂ ਕਾਂਵੜ ਯਾਤਰਾ ਗੰਗਾ ਜਲ ਲੈਣ ਲਈ ਰਵਾਨਾ ਹੋਈ | ਰਵਾਨਾ ਹੋਣ ਤੋਂ ਪਹਿਲਾਂ ਮੰਦਰ ਵਿਖੇ ਪੂਜਾ ਕੀਤੀ ਗਈ | ਕਾਂਵੜ ਯਾਤਰੀਆਂ ਨੇ ਦੱਸਿਆ ਕਿ ਸਾਉਣ ਮਹੀਨੇ ਦੀ ਸ਼ਿਵਰਾਤਰੀ ...

ਪੂਰੀ ਖ਼ਬਰ »

ਸ਼ਿਵ ਸਕਤੀ ਮਹਾਸੰਘ ਵਲੋਂ ਭੰਡਾਰੇ ਦੇ ਦਫ਼ਤਰ ਦਾ ਉਦਘਾਟਨ

ਬਰਨਾਲਾ, 18 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਸ਼ਿਵ ਸਕਤੀ ਮਹਾਸੰਘ ਬਰਨਾਲਾ ਵਲੋਂ ਹਰ ਸਾਲ ਦੀ ਤਰ੍ਹਾਂ ਧਨਛੋ ਮਨੀਮਹੇਸ਼ ਹਿਮਾਚਲ ਪ੍ਰਦੇਸ਼ ਵਿਖੇ ਲਗਾਏ ਜਾਂਦੇ ਭੰਡਾਰੇ ਦੇ ਸਬੰਧ 'ਚ ਰਾਸ਼ਨ ਆਦਿ ਸਮੱਗਰੀ ਇਕੱਤਰ ਕਰਨ ਲਈ ਹੰਡਿਆਇਆ ਬਾਜ਼ਾਰ ਬਰਨਾਲਾ ਵਿਖੇ ਦਫ਼ਤਰ ...

ਪੂਰੀ ਖ਼ਬਰ »

ਪੱਖੋਕੇ ਹਾਈ ਸਕੂਲ ਦੀ ਹਾਲਤ ਮੀਂਹ ਪੈਣ ਕਾਰਨ ਬਦ ਤੋਂ ਬਦਤਰ ਹੋਈ

ਟੱਲੇਵਾਲ, 18 ਜੁਲਾਈ (ਸੋਨੀ ਚੀਮਾ)-ਸਰਕਾਰੀ ਹਾਈ ਸਕੂਲ ਪੱਖੋਕੇ ਦੀ ਮੀਂਹ ਨਾਲ ਹਾਲਤ ਬਦ ਤੋਂ ਬਦਤਰ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਹਰਜਿੰਦਰ ਸਿੰਘ ਬਿੰਦਰੀ ਨੇ ਦੱਸਿਆ ਕਿ ਸਕੂਲ ਦੀ ਜਗ੍ਹਾ ਨੈਸ਼ਨਲ ਹਾਈਵੇ ਤੋਂ ਨੀਵੀਂ ਹੋਣ ਕਾਰਨ ਅਕਸਰ ...

ਪੂਰੀ ਖ਼ਬਰ »

ਮੀਰੀ ਪੀਰੀ ਖਾਲਸਾ ਕਾਲਜ ਭਦੌੜ ਦਾ ਨਤੀਜਾ ਸ਼ਾਨਦਾਰ

ਭਦੌੜ, 18 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਐਮ.ਏ. ਪੰਜਾਬੀ ਭਾਗ ਪਹਿਲਾ ਦੇ ਸਮੈਸਟਰ ਪਹਿਲਾ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ...

ਪੂਰੀ ਖ਼ਬਰ »

ਧਨੌਲਾ ਸ਼ਹਿਰ ਦੇ ਬੱਚਿਆਂ ਦੀ ਭੰਗੜਾ ਟੀਮ ਜੋਰਜੀਆ 'ਚ ਧਮਾਲਾਂ ਪਾ ਕੇ ਵਾਪਸ ਪੁੱਜੀ

ਧਨੌਲਾ, 18 ਜੁਲਾਈ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਧਨੌਲਾ ਦੇ ਬੱਚਿਆਂ ਦੀ ਭੰਗੜੇ ਦੀ ਟੀਮ ਜੋ ਕਿ ਜੋਰਜੀਆ ਦੇ ਬਾਟੂਮੀ ਵਿਖੇ ਕਰਵਾਏ ਗਏ ਫ਼ੈਸਟੀਵਲ 'ਚ ਭਾਗ ਲੈਣ ਗਈ ਸੀ 'ਚ ਬੈੱਸਟ ਡਾਂਸਰ ਦਾ ਐਵਾਰਡ ਜਿੱਤ ਕੇ ਵਾਪਸ ਧਨੌਲਾ ਪਹੁੰਚ ਗਈ ਹੈ | ਟੀਮ ਦੇ ਇੰਚਾਰਜ ਰੁਪਿੰਦਰ ...

ਪੂਰੀ ਖ਼ਬਰ »

ਪਾਣੀ ਨੇ ਕੀਤਾ ਘਰਾਂ ਦਾ ਰਸਤਾ ਬੰਦ

ਚੀਮਾ ਮੰਡੀ, 18 ਜੁਲਾਈ (ਜਗਰਾਜ ਮਾਨ)-ਹੋਈ ਭਾਰੀ ਬਰਸਾਤ ਨਾਲ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬ ਗਈਆਂ ਹਨ, ਉੱਥੇ ਹੀ ਲੋਕਾਂ ਦੇ ਘਰਾਂ ਤੇ ਸਰਕਾਰੀ ਦਫ਼ਤਰਾਂ 'ਚ ਵੀ ਪਾਣੀ ਭਰ ਗਿਆ ਹੈ | ਕਸਬੇ ਦਾ ਮਾਰਕੀਟ ਕਮੇਟੀ ਦਫ਼ਤਰ ਪੂਰੀ ਤਰ੍ਹਾਂ ਪਾਣੀ ਨਾਲ ਭਰ ਗਿਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX