ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  5 minutes ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  46 minutes ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  about 1 hour ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  about 1 hour ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  about 1 hour ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  about 2 hours ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  about 2 hours ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 minute ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 4 hours ago
ਬੰਗਾ, 21 ਅਗਸਤ (ਜਸਬੀਰ ਸਿੰਘ ਨੂਰਪੁਰ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੂੰ ਢਾਹੁਣ ਦੇ ਮਾਮਲੇ 'ਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ 'ਚ ਦਿੱਲੀ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ...
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 4 hours ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਹੁਣ ਜਲੰਧਰ-ਫ਼ਿਰੋਜ਼ਪੁਰ ਵਾਇਆ ਗਿੱਦੜਪਿੰਡੀ ਰਾਸ਼ਟਰੀ ਮਾਰਗ 'ਤੇ ਪੈਣ ਲੱਗ ਪਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਮਾਰਗ 'ਤੇ ਬਣੀਆਂ ਪੁਲੀਆਂ ਦੇ ਹੇਠੋਂ...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 4 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਜਿਨਸੀ ਸ਼ੋਸ਼ਣ ਦਾ ਸ਼ਿਕਾਰ ਰਾਮਾਂ ਮੰਡੀ ਦੀ ਇੱਕ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੂਬਾ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਡੀ. ਐੱਸ. ਪੀ...
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 4 hours ago
ਝਬਾਲ, 21 ਅਗਸਤ (ਸਰਬਜੀਤ ਸਿੰਘ)- ਅੱਡਾ ਝਬਾਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ 'ਤੇ ਗੋਲੀਆਂ ਚਲਾ ਕੇ ਮਾਂ-ਪੁੱਤ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਕੁਲਵੰਤ ਸਿੰਘ ਨੇ ਦੱਸਿਆਂ ਕਿ ਬੀਤੀ...
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  about 4 hours ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  about 5 hours ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  about 5 hours ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  about 5 hours ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 5 hours ago
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  about 6 hours ago
ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਥਾਣੇ ਅੱਗੇ ਸੁੱਟਿਆ ਕੂੜਾ
. . .  about 5 hours ago
ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  about 6 hours ago
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  about 6 hours ago
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 7 hours ago
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 7 hours ago
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  about 7 hours ago
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  about 6 hours ago
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 7 hours ago
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 8 hours ago
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 8 hours ago
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 8 hours ago
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 8 hours ago
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 9 hours ago
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 9 hours ago
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 9 hours ago
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 10 hours ago
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 11 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 11 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  about 1 hour ago
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 20 hours ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 1 hour ago
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 1 hour ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  about 1 hour ago
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  6 minutes ago
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  57 minutes ago
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 1 hour ago
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਸਨਅਤ ਤੇ ਵਪਾਰ

ਜਲਦ ਬੰਦ ਹੋਣਗੀਆਂ 'ਗਰੀਬ ਰਥ' ਰੇਲ ਗੱਡੀਆਂ

ਨਵੀਂ ਦਿੱਲੀ, 18 ਜੁਲਾਈ (ਏਜੰਸੀ)- ਗਰੀਬ ਅਤੇ ਮੱਧ ਵਰਗ ਨੂੰ ਸਸਤੇ 'ਚ ਏ.ਸੀ. ਦੀ ਰੇਲ ਯਾਤਰਾ ਕਰਾਉਣ ਵਾਲੀ ਗਰੀਬ ਰਥ ਐਕਸਪ੍ਰੈਸ ਬਹੁਤ ਜਲਦ ਬੀਤੇ ਦਿਨਾਂ ਦੀ ਗੱਲ ਹੋ ਜਾਵੇਗੀ | ਮਤਲਬ ਕਿ ਰੇਲ ਮੰਤਰਾਲਾ ਜਲਦ ਦੇਸ਼ ਭਰ 'ਚ ਚਲਦੀਆਂ 'ਗਰੀਬ ਰਥ ਐਕਸਪ੍ਰੈੱਸ' ਰੇਲ ਗੱਡੀਆਂ ਨੂੰ ਬੰਦ ਕਰਨ ਜਾ ਰਿਹਾ ਹੈ | ਰੇਲ ਮੰਤਰਾਲੇ ਵਲੋਂ ਦੱਬੇ ਪੈਰੀਂ ਸਸਤੇ ਏ.ਸੀ. ਰੇਲ ਸਫ਼ਰ ਦੇ ਸਮਝੌਤੇ 'ਤੇ ਚੱਲ ਰਹੀ ਗਰੀਬ ਰਥ ਰੇਲ ਨੂੰ ਬੰਦ ਕਰਨ ਲਈ ਤੇਜ਼ੀ ਨਾਲ ਕਦਮ ਵਧਾਏ ਜਾ ਰਹੇ ਹਨ | ਸੂਤਰਾਂ ਅਨੁਸਾਰ ਗਰੀਬ ਰਥ ਰੇਲ ਗੱਡੀਆਂ ਲਈ ਨਵਾਂ ਕੋਚ ਜਾਂ ਡੱਬੇ ਬਣਾਉਣ 'ਤੇ ਰੋਕ ਦਾ ਹੁਕਮ ਪਹਿਲੇ ਹੀ ਜਾਰੀ ਕੀਤਾ ਜਾ ਚੁੱਕਾ ਹੈ | ਸੂਤਰਾਂ ਦੀ ਮੰਨੀਏ ਤਾਂ ਸਰਕਾਰ ਗਰੀਬ ਰਥ ਰੇਲ ਗੱਡੀ ਨੂੰ ਮੇਲ ਜਾਂ ਐਕਸਪ੍ਰੈੱਸ ਰੇਲਾਂ ਦੇ ਜ਼ਰੀਏ ਬਦਲਣ ਜਾ ਰਹੀ ਹੈ | ਇਸ ਦਾ ਸਿੱਧਾ ਅਰਥ ਇਹ ਹੋਇਆ ਕਿ ਆਉਣ ਵਾਲੇ ਸਮੇਂ 'ਚ ਗਰੀਬ ਰਥ ਰੇਲਾਂ ਦੀ ਜਗ੍ਹਾ ਮੇਲ ਜਾਂ ਐਕਸਪ੍ਰੈੱਸ ਰੇਲ ਗੱਡੀਆਂ ਚੱਲਣਗੀਆਂ | ਮੰਤਰਾਲੇ ਵਲੋਂ ਗਰੀਬ ਰਥ ਰੇਲਾਂ ਨੂੰ ਬੰਦ ਜਾਂ ਮੇਲ/ਐਕਸਪ੍ਰੈੱਸ ਰੇਲਾਂ 'ਚ ਬਦਲਣ ਦੀ ਦਿਸ਼ਾ 'ਚ ਵੀ ਕਦਮ ਵਧਾਇਆ ਜਾ ਚੁੱਕਾ ਹੈ | ਜ਼ਿਕਰਯੋਗ ਹੈ ਕਿ ਗਰੀਬ ਰਥ ਰੇਲ ਗੱਡੀਆਂ ਨੂੰ ਸਾਲ 2006 'ਚ ਤਤਕਾਲੀਨ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੇ ਸ਼ੁਰੂ ਕੀਤਾ ਸੀ | ਕਾਠਗੋਦਾਮ-ਜੰਮੂ ਅਤੇ ਕਾਠਗੋਦਾਮ-ਕਾਨਪੁਰ ਗਰੀਬ ਰਥ ਰੇਲ ਗੱਡੀ ਨੂੰ ਮੇਲ ਐਕਸਪ੍ਰੈੱਸ ਰੇਲ 'ਚ ਪਹਿਲਾਂ ਹੀ ਬਦਲਿਆ ਜਾ ਚੁੱਕਾ ਹੈ | ਇਸ ਰੂਟ 'ਤੇ ਗਰੀਬ ਰਥ ਰੇਲ ਦਾ ਸਫ਼ਰ ਬੰਦ ਹੋ ਚੁੱਕਾ ਹੈ |

ਗਿਰਾਵਟ ਨਾਲ ਬੰਦ ਹੋਇਆ ਸ਼ੇਅਰ ਬਾਜ਼ਾਰ

ਨਵੀਂ ਦਿੱਲੀ, 18 ਜੁਲਾਈ (ਏਜੰਸੀ)- ਕਾਰੋਬਾਰੀ ਹਫ਼ਤੇ ਦੇ ਚੌਥੇ ਦਿਨ ਅੱਜ ਸ਼ੇਅਰ ਬਾਜ਼ਾਰ ਗਿਰਾਵਟ ਦੇ ਨਾਲ ਲਾਲ ਨਿਸ਼ਾਨ 'ਤੇ ਬੰਦ ਹੋਇਆ | ਸੈਂਸੈਕਸ 318 ਅੰਕਾਂ ਦੀ ਗਿਰਾਵਟ ਨਾਲ 38,897.46 ਦੇ ਪੱਧਰ 'ਤੇ ਬੰਦ ਹੋਇਆ | ਉੱਥੇ ਹੀ ਨਿਫ਼ਟੀ ਵੀ 90.60 ਅੰਕਾਂ ਦੀ ਗਿਰਾਵਟ ਨਾਲ 11,596.90 ਦੇ ...

ਪੂਰੀ ਖ਼ਬਰ »

ਟਿਕਟੋਕ ਤੇ ਹੈਲੋ 'ਤੇ ਲੱਗ ਸਕਦੀ ਹੈ ਪਾਬੰਦੀ

ਨਵੀਂ ਦਿੱਲੀ, 18 ਜੁਲਾਈ (ਏਜੰਸੀ)- ਸਰਕਾਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਟਿਕਟੋਕ ਅਤੇ ਹੈਲੋ ਨੂੰ ਨੋਟਿਸ ਭੇਜਿਆ ਹੈ | ਇਸ ਨੋਟਿਸ 'ਚ ਸਰਕਾਰ ਨੇ 21 ਸਵਾਲ ਪੁੱਛੇ ਹਨ ਅਤੇ ਇਨ੍ਹਾਂ ਦਾ ਸੰਤੁਸ਼ਟੀਜਨਕ ਜਵਾਬ ਦੇਣ ਨੂੰ ਕਿਹਾ ਹੈ, ਨਹੀਂ ਤਾਂ ਪਾਬੰਦੀ ਲਈ ਤਿਆਰ ਰਹਿਣ ਲਈ ਵੀ ...

ਪੂਰੀ ਖ਼ਬਰ »

ਰੈਸਟੋਰੈਂਟ ਨੂੰ ਦਹੀਂ 'ਤੇ ਜੀ.ਐਸ.ਟੀ. ਲੈਣਾ ਪਿਆ ਮਹਿੰਗਾ, ਲੱਗਾ 15 ਹਜ਼ਾਰ ਜੁਰਮਾਨਾ

ਨਵੀਂ ਦਿੱਲੀ, 18 ਜੁਲਾਈ (ਏਜੰਸੀ)- ਜੀ.ਐਸ.ਟੀ. ਦੇ ਨਾਂਅ ਦੇ ਕਈ ਵਾਰ ਦੁਕਾਨਦਾਰ ਗਾਹਕਾਂ ਕੋਲੋਂ ਅਜਿਹੇ ਸਾਮਾਨ 'ਤੇ ਵੀ ਟੈਕਸ ਵਸੂਲ ਲੈਂਦੇ ਹਨ, ਜਿਨ੍ਹਾਂ 'ਤੇ ਜੀ.ਐਸ.ਟੀ. ਨਹੀਂ ਹੁੰਦਾ | ਅਜਿਹਾ ਮਾਮਲਾ ਤਿਰੁਨੇਲਵੇਲੀ ਕੰਜ਼ਿਊਮਰ ਫੋਰਮ 'ਚ ਸਾਹਮਣੇ ਆਇਆ ਹੈ | ਜਿੱਥੋਂ ਦੀ ...

ਪੂਰੀ ਖ਼ਬਰ »

ਏ.ਡੀ.ਬੀ. ਨੇ ਤੀਸਰੀ ਵਾਰ ਘਟਾਇਆ ਜੀ.ਡੀ.ਪੀ. ਵਿਕਾਸ ਦਰ ਅਨੁਮਾਨ

ਨਵੀਂ ਦਿੱਲੀ, 18 ਜੁਲਾਈ (ਏਜੰਸੀ)- ਏ.ਡੀ.ਬੀ. (ਏਸ਼ਿਆਈ ਵਿਕਾਸ ਬੈਂਕ) ਨੇ ਚਾਲੂ ਵਿੱਤੀ ਸਾਲ ਲਈ ਦੇਸ਼ ਦੀ ਜੀ.ਡੀ.ਪੀ. ਵਾਧਾ ਦਰ ਦਾ ਅਨੁਮਾਨ ਘਟਾ ਦਿੱਤਾ ਹੈ | ਏ.ਡੀ.ਬੀ. ਦੇ ਮੁਤਾਬਿਕ ਭਾਰਤ ਦੀ ਜੀ.ਡੀ.ਪੀ. 2019-20 'ਚ 7 ਫੀਸਦੀ ਰਹਿ ਸਕਦੀ ਹੈ | ਇਸ ਤੋਂ ਪਹਿਲਾਂ ਇਸੇ ਸਾਲ ਅਪ੍ਰੈਲ 'ਚ ...

ਪੂਰੀ ਖ਼ਬਰ »

ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ

ਨਵੀਂ ਦਿੱਲੀ, 18 ਜੁਲਾਈ (ਏਜੰਸੀ)- ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੱਜ ਇਕ ਵਾਰ ਫਿਰ ਚਾਂਦੀ ਦੀਆਂ ਕੀਮਤਾਂ 'ਚ ਤੂਫ਼ਾਨੀ ਉਛਾਲ ਦੇਖਣ ਨੂੰ ਮਿਲਿਆ ਹੈ | ਅੱਜ ਚਾਂਦੀ 'ਚ 910 ਰੁਪਏ ਦੀ ਤੇਜ਼ੀ ਆਈ, ਜਿਸ ਨਾਲ ਇਸ ਦੀ ਕੀਮਤ 41,000 ਰੁਪਏ ਪ੍ਰਤੀ ਕਿੱਲੋਗ੍ਰਾਮ ਹੋ ਗਈ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀ ਭਲਾਈ ਲਈ ਜਾਰੀ ਨਿਯਮ ਤੇ ਸ਼ਰਤਾਂ ਨੂੰ ਲਾਗੂ ਕਰਨ ਦੀ ਹਦਾਇਤ

ਲੁਧਿਆਣਾ, 18 ਜੁਲਾਈ (ਪੁਨੀਤ ਬਾਵਾ)-ਪੰਜਾਬ ਸਰਕਾਰ ਸਨਅਤਾਕਰਾਂ ਤੇ ਵਪਾਰੀਆਂ ਲਈ ਸਰਕਾਰ ਵਲੋਂ ਕਈ ਨਿਯਮ ਤੇ ਸ਼ਰਤਾਂ ਦੀ ਤੈਅ ਕੀਤੀਆਂ ਗਈਆਂ ਹਨ | ਜਿਨ੍ਹਾਂ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਕਾਰਵਾਈ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX