ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 5 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  1 day ago
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  1 day ago
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  1 day ago
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਤਾਜ਼ਾ ਖ਼ਬਰਾਂ

ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ

ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ਆਰਮੀ 5 ਪੈਰਾ ਮਿਲਟਰੀ ਫੋਰਸ ਵਿਚ ਤਾਇਨਾਤ ਹੈ , ਅਤੇ ਇਹ 22 ਦਿਨ ਦੇ ਛੁੱਟੀ ਕੱਟਣ ਆਪਣੇ ਦਸੂਹਾ ਦੇ ਪਿੰਡ ਗੰਗਾ ਚੱਕ ਆਇਆ ਹੋਇਆ ਸੀ , ਫ਼ੌਜੀ ਗੁਰਪ੍ਰੀਤ ਸਿੰਘ ਦੇ ਪਿਤਾ ਪ੍ਰਸ਼ੋਤਮ ਸਿੰਘ ਨੇ ਦੱਸਿਆ ਕਿ ਉਹ 13ਜੁਲਾਈ ਨੂੰ ਰਾਤ 12 ਵਜੇ ਦਸੂਹਾ ਦੇ ਰੇਲਵੇ ਸਟੇਸ਼ਨ ਤੋਂ ਰੇਲ ਗੱਡੀ ਜਿਹਲਮ ਐਕਸਪ੍ਰੈੱਸ ਵਿਚ ਉਸ ਨੂੰ ਚੜ੍ਹਾ ਕੇ ਆਏ ਸਨ । ਪਰ ਅੱਜ ਜਦੋਂ ਫ਼ੌਜੀ ਗੁਰਪ੍ਰੀਤ ਸਿੰਘ ਦੇ ਘਰ ਯੂਨਿਟ ਤੋਂ ਫ਼ੋਨ ਆਇਆ ਕਿ ਉਹ ਹਾਲੇ ਤੱਕ ਨਹੀਂ ਪਹੁੰਚਿਆ, ਇਹ ਫ਼ੋਨ ਸੁਣ ਕੇ ਫ਼ੌਜੀ ਗੁਰਪ੍ਰੀਤ ਸਿੰਘ ਦੇ ਘਰ ਬਹੁਤ ਫ਼ਿਕਰ ਪੈਦਾ ਹੋ ਗਿਆ। ਇਸ ਸਬੰਧ ਵਿਚ ਗੁਰਪ੍ਰੀਤ ਸਿੰਘ ਦੇ ਪਿਤਾ ਪ੍ਰਸ਼ੋਤਮ ਸਿੰਘ ਨੇ ਦਸੂਹਾ ਪੁਲਿਸ ਨੂੰ ਸੂਚਿਤ ਕਰ ਦਿੱਤਾ ।

ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ

ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼ ਵੱਖ-ਵੱਖ ...

ਪੂਰੀ ਖ਼ਬਰ »

ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ

ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ...

ਪੂਰੀ ਖ਼ਬਰ »

ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ

ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...

ਪੂਰੀ ਖ਼ਬਰ »

ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ

ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ਉਸ ਦਾ ਬੈਗ ਖੋਹ ਕੇ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ

ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ 3 ਅਗਸਤ 2019 ਤੱਕ ਅੰਤਰਿਮ ਰਾਹਤ ਦੇ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ

ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ, ...

ਪੂਰੀ ਖ਼ਬਰ »

ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ

ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ਤੱਕ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ

ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ ...

ਪੂਰੀ ਖ਼ਬਰ »

ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ

ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼ ਏਲਨ ਡੋਨਾਲਡ ਅਤੇ ...

ਪੂਰੀ ਖ਼ਬਰ »

ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ

ਕਰਾਚੀ, 19 ਜੁਲਾਈ- ਭਾਰਤ ਵੱਲੋਂ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ ਦੇ ਬਾਅਦ ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਐਸ.ਐਸ) ਨੂੰ 850 ਕਰੋੜ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ਸਰਵਰ ਖ਼ਾਨ ਨੇ ਇਹ ਜਾਣਕਾਰੀ ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੂਬੇ 'ਚ ਚਿੱਟੇ ਦਾ ਨਸ਼ਾ ਰੋਜ਼ਾਨਾ ਹੀ ਨੌਜਵਾਨਾਂ ਨੂੰ ਮੌਤ ਦਾ ਸ਼ਿਕਾਰ ਬਣਾ ਰਿਹਾ ਹੈ। ਇਸੇ ਦੇ ਓਵਰਡੋਜ਼ ਕਾਰਨ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ ...

ਪੂਰੀ ਖ਼ਬਰ »

ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ

ਮੁੰਬਈ, 19 ਜੁਲਾਈ- ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ ਚੋਣ ਕਮੇਟੀ ਦੀ ਬੈਠਕ 21 ਜੁਲਾਈ ਨੂੰ ...

ਪੂਰੀ ਖ਼ਬਰ »

ਟੈਂਕਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਮੌਤਾਂ

ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਮੰਗਲੁਰੂ 'ਚ ਟੋਲ ਪਲਾਜ਼ਾ ਨੇੜੇ ਐਲ.ਪੀ.ਜੀ. ਟੈਂਕਰ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ ਦੋ ਲੋਕ ਜ਼ਖਮੀ ਹੋਏ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ

ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4 ਦੇ ਰੂਪ ਨਗਰ ਮੁਹੱਲਾ ਦੇ ਵਸਨੀਕ ਇੱਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਾਬੂ ਦੇ ਰੂਪ 'ਚ ਹੋਈ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ

ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੋਂ ਬਾਅਦ ਸਫ਼ਾਈ ਸੇਵਕ ਯੂਨੀਅਨ(ਰਜਿ 53) ਦੇ ਸਮੂਹ ਨਗਰ ਕੌਂਸਲ ਤਪਾ ਦੇ ਸਫ਼ਾਈ ਸੇਵਕਾਂ ਵੱਲੋਂ ਗੋਡੇ-ਗੋਡੇ ਪਾਣੀ 'ਚ ਖੜ੍ਹੇ ਹੋ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ। ...

ਪੂਰੀ ਖ਼ਬਰ »

ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼

ਫ਼ਰੀਦਕੋਟ, 19 ਜੁਲਾਈ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ 'ਚ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ, ਪੰਜਾਬ ਦੇ ਮੁਅੱਤਲ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਇਸ ਮਾਮਲੇ 'ਚ ਨਾਮਜ਼ਦ ਹੋਰ ਪੁਲਿਸ ਅਧਿਕਾਰੀ ਅੱਜ ਫ਼ਰੀਦਕੋਟ ...

ਪੂਰੀ ਖ਼ਬਰ »

ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ

ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਰਾਜਪਾਲ ਨੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਉਹ ਅੱਜ ਸ਼ਾਮ 6 ਵਜੇ ਤੋਂ ਪਹਿਲਾਂ ਬਹੁਮਤ ਸਾਬਤ ...

ਪੂਰੀ ਖ਼ਬਰ »

ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ

ਬਾਦਸ਼ਾਹਪੁਰ, 19 ਜੁਲਾਈ (ਰਛਪਾਲ ਸਿੰਘ ਢੋਟ)- ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਏ ਪਾੜ ਕਾਰਨ ਇਲਾਕੇ ਦੀ ਹਜ਼ਾਰਾਂ ਏਕੜ ਫ਼ਸਲ ਪਾਣੀ ਦੀ ਮਾਰ ਹੇਠ ਆ ਗਈ ਹੈ। ਇਸ ਮੌਕੇ ਪੀੜਤ ਕਿਸਾਨਾਂ ਮਨਪ੍ਰੀਤ ਸਿੰਘ, ਲੱਖਾ ਸਿੰਘ, ਜੱਸਾ ਸਿੰਘ, ਭਜਨ ਸਿੰਘ ਅਤੇ ਗੋਲਡੀ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ

ਜਲੰਧਰ, 19 ਜੁਲਾਈ- ਸੀ.ਆਈ.ਏ ਸਟਾਫ਼ ਜਲੰਧਰ ਦੀ ਪੁਲਿਸ ਨੇ ਇੰਡਸਟਰੀਅਲ ਏਰੀਆ ਤੋਂ 675 ਪੇਟੀਆਂ ਨਾਜਾਇਜ਼ ਸ਼ਰਾਬ ਅਤੇ ਟਾਟਾ ਇੰਡੀਗੋ ਕਾਰ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਇੱਕ ਵਿਅਕਤੀ ਫ਼ਰਾਰ ਹੋ ...

ਪੂਰੀ ਖ਼ਬਰ »

ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ

ਜਲੰਧਰ, 19 ਜੁਲਾਈ- ਸੀ. ਆਈ. ਏ. ਸਟਾਫ਼ ਜਲੰਧਰ ਦੀ ਪੁਲਿਸ ਨੇ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨਾਲ ਮਿਲ ਕੇ 5880 ਨਸ਼ੀਲੀਆਂ ਗੋਲੀਆਂ, 432 ਕੈਪਸੂਲਾਂ ਅਤੇ ਮੋਟਰਸਾਈਕਲ ਸਣੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਹਾਂ ਦੀ ਗ੍ਰਿਫ਼ਤਾਰੀ ਮੁਹੱਲਾ ਸੰਤੋਖਪੁਰਾ ਤੋਂ ਹੋਈ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ

ਭਿੱਖੀਵਿੰਡ, 19 ਜੁਲਾਈ (ਬੌਬੀ)- ਭਿੱਖੀਵਿੰਡ ਵਿਖੇ ਪੈਦਲ ਮੇਨ ਚੌਕ ਪਾਰ ਕਰ ਰਹੀ ਇੱਕ ਬਜ਼ੁਰਗ ਔਰਤ ਨੂੰ ਅੱਜ ਰੇਤ ਨਾਲ ਭਰੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਕੁਚਲ ਦਿੱਤਾ, ਜਿਸ ਦੀ ਭਿੱਖੀਵਿੰਡ ਦੇ ਇੱਕ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ...

ਪੂਰੀ ਖ਼ਬਰ »

ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ

ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਕਾਂਗਰਸੀ ਨੇਤਾ ਸਿੱਧਰਾਮਈਆ ਨੇ ਵਿਸ਼ਵਾਸ ਮਤ 'ਤੇ ਚਰਚਾ ਦੇ ਦੌਰਾਨ ਵਿਧਾਨ ਸਭਾ 'ਚ ਕਿਹਾ ਕਿ ਅਜੇ ਤੱਕ ਚਰਚਾ ਖ਼ਤਮ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ 20 ਮੈਂਬਰਾਂ ਨੇ ਚਰਚਾ 'ਚ ਹਿੱਸਾ ਹੀ ਨਹੀਂ ਲਿਆ। ਸਿੱਧਰਾਮਈਆ ਨੇ ਕਿਹਾ ਕਿ ...

ਪੂਰੀ ਖ਼ਬਰ »

ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ

ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ 'ਚ ਰਾਜਪਾਲ ਦੇ ਹੁਕਮ ਤੋਂ ਬਾਅਦ ਵਿਸ਼ਵਾਸ ਮਤ ਪ੍ਰੀਖਣ ਨਹੀਂ ਹੋਇਆ। ਇਸ ਤੋਂ ਬਾਅਦ ਹੁਣ ਵਿਧਾਨ ਸਭਾ ਨੂੰ 3 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ

ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ 'ਚ ਬਹੁਮਤ ਸਾਬਤ ਕਰਨ ਨੂੰ ਲੈ ਕੇ ਦਿੱਤੀ ਗਈ ਰਾਜਪਾਲ ਦੀ ਡੈੱਡਲਾਈਨ ਹੁਣ ਤੱਕ ਖ਼ਤਮ ਹੋ ਚੁੱਕੀ ਹੈ। ਰਾਜਪਾਲ ਨੇ ਮੁੱਖ ਮੰਤਰੀ ਕੁਮਾਰਸਵਾਮੀ ਅਤੇ ਸਪੀਕਰ ਨੂੰ ਦੁਪਹਿਰ 1.30 ਵਜੇ ਵਿਸ਼ਵਾਸ ਮਤ ਪ੍ਰੀਖਣ ਕਰਾਉਣ ਦੀ ਗੱਲ ਕਹੀ ਸੀ ...

ਪੂਰੀ ਖ਼ਬਰ »

ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ

ਭਿੱਖੀ ਵਿੰਡ, 19 ਜੁਲਾਈ (ਬੌਬੀ)- ਨਸ਼ੇ ਦੇ ਦੈਂਤ ਨੇ ਅੱਜ ਫਿਰ ਇੱਕ ਸੁਹਾਗਣ ਦਾ ਸੁਹਾਗ ਅਤੇ ਦੋ ਮਾਸੂਮ ਬੱਚਿਆ ਦਾ ਪਿਤਾ ਨਿਗਲ ਲਿਆ। ਜਦੋਂ ਪਿੰਡ ਡੱਲ ਦੇ ਨੌਜਵਾਨ ਗੁਰਪ੍ਰਤਾਪ ਸਿੰਘ (25) ਪੁੱਤਰ ਮੁੱਖਤਾਰ ਸਿੰਘ ਨੰਬਰਦਾਰ ਨੇ ਨਸ਼ੇ ਦੀ ਓਵਰ ਡੋਜ਼ ਨਾਲ ਭਿੱਖੀਵਿੰਡ ਦੇ ਇੱਕ ...

ਪੂਰੀ ਖ਼ਬਰ »

ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ

ਰਾਮ ਤੀਰਥ, 19 ਜੁਲਾਈ (ਧਰਵਿੰਦਰ ਸਿੰਘ ਔਲਖ)- ਅੱਜ ਸਵੇਰੇ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਰੰਘਰੇਟੇ ਗੁਰੂ ਕੇ ਬੇਟੇ ਵੱਲਾ, ਨਿਊ ਸਬਜ਼ੀ ਮੰਡੀ ਅੰਮ੍ਰਿਤਸਰ ਦੇ ਮੁੱਖ ਸੇਵਾਦਾਰ ਜਥੇਦਾਰ ਧਰਮ ਸਿੰਘ ਦੀ ਨਿਸ਼ਾਨ ਸਾਹਿਬ ਤੋਂ ਡਿੱਗਣ ਕਾਰਨ ਮੌਤ ਹੋ ਗਈ। ਉਹ ਨਿਸ਼ਾਨ ...

ਪੂਰੀ ਖ਼ਬਰ »

ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ

ਲਖਨਊ, 19 ਜੁਲਾਈ- ਅਯੁੱਧਿਆ 'ਚ ਬਾਬਰੀ ਮਸਜਿਦ ਨੂੰ ਢਾਹੁਣ ਦੀ ਸਾਜ਼ਿਸ਼ ਦੇ ਅਪਰਾਧਿਕ ਮਾਮਲੇ 'ਚ ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਨੂੰ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਇਹ ...

ਪੂਰੀ ਖ਼ਬਰ »

''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ

ਚੰਡੀਗੜ੍ਹ, 19 ਜੁਲਾਈ- ਪੰਜਾਬੀ ਗਾਇਕ ਸ਼ੈਰੀ ਮਾਨ ਦੀ ਮਾਤਾ ਜੀ ਦਾ ਦੇਹਾਂਤ ਹੋ ਗਿਆ। ਸ਼ੈਰੀ ਨੇ ਇਸ ਸੰਬੰਧੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਦਿੱਤੀ ਹੈ। ਆਪਣੀ ਮਾਂ ਦੀ ਤਸਵੀਰ ਸਾਂਝੀ ਕਰਦਿਆਂ ਸ਼ੈਰੀ ਨੇ ਭਾਵੁਕ ਹੁੰਦਿਆਂ ਲਿਖਿਆ ਹੈ, ''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ...

ਪੂਰੀ ਖ਼ਬਰ »

ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ

ਪਠਾਨਕੋਟ, 19 ਜੁਲਾਈ (ਚੌਹਾਨ)- ਪਠਾਨਕੋਟ ਤੋਂ ਚੱਕੀ ਦਰਿਆ ਵੱਲ ਬਜਰੀ ਲੱਦਣ ਜਾ ਰਹੀ ਇੱਕ ਟਰੇਨ ਦਾ ਇੰਜਣ ਪਟੜੀ ਤੋਂ ਲੱਥ ਗਿਆ। ਇਹ ਟਰੇਨ ਚੱਕੀ ਦਰਿਆ ਦੇ ਨਾਲ ਸਵੇਰੇ 10.15 ਵਜੇ ਪੁੱਜੀ ਹੀ ਸੀ ਕਿ ਇਸ ਦਾ ਇੰਜਣ ਪਟੜੀ ਤੋਂ ਹੇਠਾਂ ਉੱਤਰ ਗਿਆ। ਗੱਡੀ ਦੇ ਅੱਧੇ ਡੱਬੇ ...

ਪੂਰੀ ਖ਼ਬਰ »

ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.

ਲਖਨਊ, 19 ਜੁਲਾਈ- ਉੱਤਰ ਪ੍ਰਦੇਸ਼ ਦੇ ਐਸ.ਪੀ. ਅਜੈ ਪਾਲ ਸ਼ਰਮਾ ਨੇ ਕਿਹਾ ਕਿ ਜ਼ਮੀਨ ਦੇ ਕਬਜ਼ੇ ਦੇ ਮਾਮਲੇ 'ਚ ਹੁਣ ਤੱਕ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ ਖ਼ਾਨ ਦੇ ਖ਼ਿਲਾਫ਼ 24 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਕਿਸਾਨਾਂ ਵੱਲੋਂ ਦਰਜ ਸ਼ਿਕਾਇਤਾਂ ਦੇ ਅਨੁਸਾਰ, ਆਜ਼ਮ ਖ਼ਾਨ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਵਿਖੇ ਘੱਗਰ ਦਰਿਆ 'ਚ ਕਈ ਥਾਈਂ ਪਿਆ ਪਾੜ, ਪੈਦਾ ਹੋਈ ਹੜ੍ਹ ਵਰਗੀ ਸਥਿਤੀ

ਸ਼ੁਤਰਾਣਾ, 19 ਜੁਲਾਈ (ਬਲਦੇਵ ਸਿੰਘ ਮਹਿਰੋਕ)- ਪੰਜਾਬ ਦੇ ਕਈ ਇਲਾਕਿਆਂ 'ਚ ਬੀਤੇ ਦਿਨੀਂ ਪਏ ਭਾਰੀ ਮੀਂਹ ਨਾਲ ਬਹੁਤ ਸਾਰੇ ਇਲਾਕਿਆਂ 'ਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਅਜਿਹਾ ਹੀ ਹਾਲ ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਹੈ, ਜਿੱਥੇ ਘੱਗਰ ਦਰਿਆ 'ਚ ਕਈ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕਨਵੋਕੇਸ਼ਨ ਹੋਈ ਸ਼ੁਰੂ

ਅੰਮ੍ਰਿਤਸਰ, 19 ਜੁਲਾਈ (ਜਸਵੰਤ ਸਿੰਘ ਜੱਸ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕਨਵੋਕੇਸ਼ਨ ਸ਼ੁਰੂ ਹੋ ਗਈ ਹੈ। ਸਮਾਗਮ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਾ ਸੀ ਪਰ ਉਹ ਨਹੀਂ ਪੁੱਜੇ। ਉਨ੍ਹਾਂ ਦੀ ਥਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ

ਮਾਹਿਲਪੁਰ, 19 ਜੁਲਾਈ (ਦੀਪਕ ਅਗਨੀਹੋਤਰੀ)- ਮਾਹਿਲਪੁਰ ਫਗਵਾੜਾ ਰੋਡ ਤੇ ਪਿੰਡ ਪਾਲਦੀ ਦੇ ਅੱਡੇ 'ਚ ਦੋ ਮੋਟਰ ਸਾਈਕਲਾਂ ਦੀ ਆਹਮੋ ਸਾਹਮਣੀ ਟੱਕਰ ਹੋਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋਨੋਂ ਵਾਹਨ ਬੁਰੀ ਤਰਾਂ ਨਾਲ ਚਕਨਾ ਚੂਰ ਹੋ ਗਏ ...

ਪੂਰੀ ਖ਼ਬਰ »

ਲੋਕ ਸਭਾ 'ਚ ਪੇਸ਼ ਹੋਵੇਗਾ ਆਰ. ਟੀ. ਆਈ. ਸੋਧ ਬਿੱਲ

ਨਵੀਂ ਦਿੱਲੀ, 19 ਜੁਲਾਈ- ਲੋਕ ਸਭਾ 'ਚ ਅੱਜ ਸੂਚਨਾ ਦਾ ਅਧਿਕਾਰ (ਆਰ. ਟੀ. ਆਈ.) ਸੋਧ ਬਿੱਲ 2019 ਪੇਸ਼ ਕੀਤਾ ...

ਪੂਰੀ ਖ਼ਬਰ »

ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ 4 ਲੋਕਾਂ ਦੀ ਮੌਤ, 16 ਜ਼ਖਮੀ

ਕਾਬੁਲ, 19 ਜੁਲਾਈ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਸ਼ੁੱਕਰਵਾਰ ਨੂੰ ਕਾਬੁਲ ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ ਘੱਟੋ-ਘੱਟ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ 16 ਹੋਰ ਜ਼ਖਮੀ ਹੋਏ ਹਨ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨਸਰਤ ਰਹੀਮੀ ਨੇ ਫੇਸਬੁਕ 'ਤੇ ...

ਪੂਰੀ ਖ਼ਬਰ »

ਬਠਿੰਡਾ ਪੁਲਿਸ ਨੇ ਗੈਂਗਸਟਰ ਲਾਲੀ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ

ਬਠਿੰਡਾ, 19 ਜੁਲਾਈ (ਨਾਇਬ ਸਿੱਧੂ)- ਬਠਿੰਡਾ ਦੀ ਸੀ. ਆਈ. ਏ. 2 ਪੁਲਿਸ ਨੇ ਡੀ-ਕੈਟਾਗਰੀ ਦੇ ਗੈਂਗਸਟਰ ਲਾਲੀ ਸਿਧਾਣਾ ਨੂੰ ਅੱਜ ਗ੍ਰਿਫ਼ਤਾਰ ਕੀਤਾ ਹੈ। ਲਾਲੀ ਦੀ ਗ੍ਰਿਫ਼ਤਾਰੀ ਪਿੰਡ ਲਹਿਰਾ ਧੂਰਕੋਟ ਤੋਂ ਹੋਈ ਹੈ। ਉਹ ਕਤਲ ਅਤੇ ਇਰਾਦਾ ਕਤਲ ਦੇ ਮਾਮਲਿਆਂ 'ਚ ਲੋੜੀਂਦਾ ਸੀ। ...

ਪੂਰੀ ਖ਼ਬਰ »

ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ

ਲਖਨਊ, 19 ਜੁਲਾਈ,- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਪੁਲਿਸ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ 'ਚ ਲੈ ਲਿਆ ਹੈ। ਗੋਲੀਬਾਰੀ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਪ੍ਰਿਅੰਕਾ ਗਾਂਧੀ ਮੁਲਾਕਾਤ ਕਰਨ ਜਾ ਰਹੀ ਸੀ। ਇਸ ਦੌਰਾਨ ਰਸਤੇ 'ਚ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ

ਸ੍ਰੀ ਚਮਕੌਰ ਸਾਹਿਬ, 19 ਜੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਰਕਾਰ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ 42 ਏਕੜ ਜ਼ਮੀਨ 'ਚ ਬਣਾਏ ਜਾਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਅੱਜ ਹੈੱਡ ਗ੍ਰੰਥੀ ਗਿਆਨੀ ਅਮਰੀਕ ਸਿੰਘ ਵਲੋਂ ਕੀਤੀ ਅਰਦਾਸ ...

ਪੂਰੀ ਖ਼ਬਰ »

ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ

ਡੇਰਾਬੱਸੀ, 19 ਜੁਲਾਈ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਦੇ ਖਟੀਕ ਮੁਹੱਲੇ 'ਚ ਗਰਮ ਤੇਲ ਵਾਲੀ ਕੜਾਹੀ 'ਚ ਡਿੱਗਣ ਕਾਰਨ ਇੱਕ ਤਿੰਨ ਸਾਲਾ ਮਾਸੂਮ ਬੁਰੀ ਤਰ੍ਹਾਂ ਸੜ ਗਿਆ। ਜ਼ਖ਼ਮੀ ਬੱਚੇ ਦੀ ਪਹਿਚਾਣ ਅਰਜੁਨ ਪੁੱਤਰ ਸ਼ਿਵਾ ਜੀ ਦੇ ਰੂਪ 'ਚ ਹੋਈ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ...

ਪੂਰੀ ਖ਼ਬਰ »

ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ

ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਤਪਾ ਖੇਤਰ 'ਚ ਅੱਜ ਹੋਈ ਤੇਜ਼ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਪਿਛਲੇ ਦਿਨੀਂ ਲਗਾਤਾਰ ਪਏ ਤੇਜ਼ ਮੀਂਹ ਦਾ ਪਾਣੀ ਅਜੇ ਖੇਤਾਂ 'ਚੋਂ ਬਾਹਰ ਨਹੀਂ ਨਿਕਲਿਆ ਕਿ ਅੱਜ ਪਏ ਮੀਂਹ ਕਾਰਨ ਨੀਵੇਂ ਖੇਤਾਂ 'ਚ ਮੁੜ ਪਾਣੀ ਭਰ ...

ਪੂਰੀ ਖ਼ਬਰ »

ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ

ਅਬੋਹਰ, 19 ਜੁਲਾਈ (ਕੁਲਦੀਪ ਸਿੰਘ ਸੰਧੂ)- ਉਪਮੰਡਲ ਦੇ ਪਿੰਡ ਭੰਗਾਲਾ ਵਿਖੇ ਅੱਜ ਅੰਮ੍ਰਿਤ ਵੇਲੇ ਇੱਕ ਨਸ਼ੇੜੀ ਪੁੱਤਰ ਵਲੋਂ ਕਹੀ ਮਾਰ ਕੇ ਆਪਣੀ ਮਾਂ ਦਾ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਕਾਤਲ ਪੁੱਤਰ ਨੂੰ ਮੌਕੇ 'ਤੇ ਹੀ ਫੜ ਕੇ ਬੰਨ੍ਹ ਲਿਆ ਅਤੇ ...

ਪੂਰੀ ਖ਼ਬਰ »

ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ

ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ. ਆਰ. ਰਮੇਸ਼ ਕੁਮਾਰ ਦਾ ਕਹਿਣਾ ਹੈ ਕਿ ਜਿਹੜੇ ਉਨ੍ਹਾਂ ਨੇ ਸਵਾਲ ਚੁੱਕ ਰਹੇ ਹਨ, ਉਹ ਪਹਿਲਾਂ ਆਪਣੇ ਅੰਦਰ ਝਾਤ ਮਾਰ ਕੇ ਦੇਖਣ। ਉਨ੍ਹਾਂ ਕਿਹਾ, ''ਜਿਹੜੇ ਮੇਰੇ ਚਰਿੱਤਰ 'ਤੇ ਚਿੱਕੜ ਸੁੱਟ ਰਹੇ ਹਨ, ਉਹ ਆਪਣੇ ਅੰਦਰ ...

ਪੂਰੀ ਖ਼ਬਰ »

ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ

ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਭਾਜਪਾ, ਜੇ. ਡੀ. ਐੱਸ.-ਕਾਂਗਰਸ ਦੇ ਵਿਧਾਇਕ ਸਦਨ 'ਚ ਪਹੁੰਚਣਾ ਸ਼ੁਰੂ ਹੋ ਗਏ ...

ਪੂਰੀ ਖ਼ਬਰ »

ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ

ਇਸਲਾਮਾਬਾਦ, 19 ਜੁਲਾਈ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਬੀਤੀ ਅੱਧੀ ਰਾਤ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਕੁਲਭੂਸ਼ਨ ਜਾਧਵ ਨੂੰ ਪਾਕਿਸਤਾਨ ਦੇ ਕਾਨੂੰਨ ਮੁਤਾਬਕ ਕੂਟਨੀਤਕ ਪਹੁੰਚ ਮੁਹੱਈਆ ਕਰਾਈ ਜਾਵੇਗੀ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ...

ਪੂਰੀ ਖ਼ਬਰ »

ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 19 ਜੁਲਾਈ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਰਵਾਈ ਕਰਦਿਆਂ ਦੋ ਅਫ਼ਗਾਨੀ ਕੈਮੀਕਲ ਮਾਹਰਾਂ ਸਣੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 150 ਕਿਲੋ ਅਫ਼ਗਾਨੀ ਹੈਰੋਇਨ ਵੀ ਬਰਾਮਦ ਕੀਤੀ ਹੈ, ਜਿਸ ਦੀ ਕੌਮਾਂਤਰੀ ...

ਪੂਰੀ ਖ਼ਬਰ »

ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਮੈਕਸੀਕੋ ਸਿਟੀ, 19 ਜੁਲਾਈ- ਮੈਕਸੀਕੋ ਦੇ ਪੱਛਮੀ ਨਾਯਾਰਿਤ ਸੂਬੇ 'ਚ ਇੱਕ ਯਾਤਰੀ ਬੱਸ ਦੇ ਪਲਟਣ ਕਾਰਨ ਇਸ 'ਚ ਸਵਾਰ 15 ਲੋਕਾਂ ਦੀ ਮੌਤ ਹੋ ਗਈ, ਜਦਕਿ 21 ਹੋਰ ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਨਾਯਾਰਿਤ ਸਰਕਾਰ ਦੇ ਬੁਲਾਰੇ ...

ਪੂਰੀ ਖ਼ਬਰ »

ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਬੁੱਲ੍ਹੋਵਾਲ, 19 ਜੁਲਾਈ (ਲੁਗਾਣਾ)- ਟੋਲ ਪਲਾਜ਼ਾ ਅੱਡਾ ਲਾਚੋਵਾਲ (ਹੁਸ਼ਿਆਰਪੁਰ) ਨੇੜੇ ਅੱਜ ਸਵੇਰੇ ਆਪਣੀ ਡਿਊਟੀ 'ਤੇ ਜਾ ਰਹੇ ਇੱਕ 22 ਸਾਲਾ ਨੌਜਵਾਨ ਦੀ ਤੇਜ਼ ਰਫ਼ਤਾਰ ਟਿੱਪਰ ਹੇਠ ਆ ਜਾਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਧਾਲੀਵਾਲ ਦਾ ...

ਪੂਰੀ ਖ਼ਬਰ »

ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ

ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ ਐੱਸ.ਕੇ.ਯਾਦਵ ਵੱਲੋਂ ਫ਼ੈਸਲਾ ਨਾ ਦੇਣ ਤੱਕ ਉਨ੍ਹਾਂ ਨੂੰ ਸੇਵਾ ਮੁਕਤ ਨਾ ਕਰਨ ਲਈ ਕਿਹਾ ...

ਪੂਰੀ ਖ਼ਬਰ »

ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ

ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ...

ਪੂਰੀ ਖ਼ਬਰ »

ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ

ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ ਦਿੱਤੀ। ...

ਪੂਰੀ ਖ਼ਬਰ »

ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ

ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ ਨਹੀ ਹੋਵੇਗੀ। ਮੀਟਿੰਗ ਦਾ ਸਮਾਂ ਤੈਅ ਹੋਣ ਤੋਂ ਬਾਅਦ ਇਸ ਬਾਰੇ ਜਾਣਕਾਰੀ ਦੇ ਦਿੱਤੀ ...

ਪੂਰੀ ਖ਼ਬਰ »

ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ

ਨਵੀਂ ਦਿੱਲੀ, 19 ਜੁਲਾਈ - ਅਸਮ 'ਚ ਐਨ.ਆਰ.ਸੀ ਮਾਮਲੇ 'ਚ ਕੇਂਦਰ ਤੇ ਅਸਮ ਸਰਕਾਰ ਦੀਆਂ ਅਰਜ਼ੀਆਂ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ ...

ਪੂਰੀ ਖ਼ਬਰ »

ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ

ਬੈਂਗਲੁਰੂ, 19 ਜੁਲਾਈ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਅੱਜ ਦੁਪਹਿਰ ਤੱਕ ਬਹੁਮਤ ਸਾਬਤ ਕਰਨਗੇ। ਰਾਜਪਾਲ ਵਜੁਭਾਈ ਬਾਲਾ ਨੇ ਕੁਮਾਰਸਵਾਮੀ ਨੂੰ ਦੁਪਹਿਰ 1.30 ਵਜੇ ਤੱਕ ਬਹੁਮਤ ਸਾਬਤ ਕਰਨ ਲਈ ਕਿਹਾ ...

ਪੂਰੀ ਖ਼ਬਰ »

ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ

ਆਕਲੈਂਡ, 19 ਜੁਲਾਈ (ਹਰਮਨਪ੍ਰੀਤ ਸਿੰਘ ਸੈਣੀ) - ਨਿਊਜ਼ੀਲੈਂਡ ਦੇ ਸ਼ਹਿਰ ਕ੍ਰਾਈਸਚਰਚ ਵਿਚ ਇਕ ਘਰ ਅੰਦਰ ਹੋਏ ਜ਼ੋਰਦਾਰ ਧਮਾਕੇ ਵਿਚ 7 ਲੋਕ ਗੰਭੀਰ ਰੂਪ ਤੋਂ ਜ਼ਖਮੀ ਹੋ ਗਏ ਹਨ ਅਤੇ ਇੱਕ ਘਰ ਪੂਰੀ ਤਰਾਂ ਤਬਾਹ ਹੋ ਗਿਆ ਹੈ, ਜਦਕਿ ਪੰਜ ਹੋਰਨਾਂ ਘਰਾਂ ਨੂੰ ਨੁਕਸਾਨ ਹੋਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX