ਤਾਜਾ ਖ਼ਬਰਾਂ


ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  1 minute ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  19 minutes ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  31 minutes ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  40 minutes ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 1 hour ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 1 hour ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 1 hour ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  about 1 hour ago
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੀ. ਆਈ. ਏ. ਸਟਾਫ਼ 2 ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 12 ਕਰੋੜ...
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  about 1 hour ago
ਅੰਮ੍ਰਿਤਸਰ, 20 ਨਵੰਬਰ- ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਅੱਜ ਸਵੇਰੇ ਇੱਕ ਬਾਰਾਂਸਿੰਗਾ ਵੜ ਗਿਆ, ਜਿਸ ਕਾਰਨ ਉੱਥੇ ਸੈਰ ਕਰ ਰਹੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਪੁਲਿਸ ਕੰਟਰੋਲ ਰੂਮ...
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੁੱਧ ਪ੍ਰਦਰਸ਼ਨ ਕਰਨ ਲਈ ਦਿੱਲੀ ਪੁਲਿਸ ਦੇ ਹੈੱਡਕੁਆਟਰ ਵੱਲ ਜਾ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ ਨੂੰ...
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  about 1 hour ago
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  about 2 hours ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  about 2 hours ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  about 2 hours ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  about 2 hours ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  about 2 hours ago
ਜਲੰਧਰ ਦੇ ਜੋਤੀ ਚੌਕ 'ਚ ਦੁਕਾਨਦਾਰਾਂ ਨੇ ਲਾਇਆ ਧਰਨਾ
. . .  about 3 hours ago
ਮਹਾਰਾਸ਼ਟਰ 'ਚ ਮਚੇ ਸਿਆਸੀ ਤੂਫ਼ਾਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਸ਼ਰਦ ਪਵਾਰ
. . .  about 3 hours ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ
. . .  about 4 hours ago
ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿਚ ਰਿਪੋਰਟ ਪੇਸ਼ ਕਰਨਗੇ ਗ੍ਰਹਿ ਮੰਤਰੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  1 day ago
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  1 day ago
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  1 day ago
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  1 day ago
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  1 day ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  1 day ago
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  1 day ago
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  1 day ago
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  1 day ago
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  1 day ago
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  1 day ago
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  1 day ago
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  1 day ago
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  1 day ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  1 day ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  1 day ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  1 day ago
ਅਣਪਛਾਤੇ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਗੰਭੀਰ ਜ਼ਖਮੀ
. . .  1 day ago
ਮੁੱਲਾਂਪੁਰ ਪੁਲਿਸ ਨੇ ਮਸਤਗੜ੍ਹ ਗੋਲੀਕਾਂਡ ਦੇ ਚਾਰੇ ਮੁਲਜ਼ਮ 24 ਘੰਟਿਆਂ 'ਚ ਕੀਤੇ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਸਾਉਣ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਐਚ.-1ਬੀ ਵੀਜ਼ਾ ਫੀਸ ਦੀ ਵਰਤੋਂ ਹੁਨਰ ਸਿਖਲਾਈ ਪ੍ਰੋਗਰਾਮਾਂ ਲਈ ਕੀਤੀ ਜਾ ਰਹੀ ਹੈ- ਅਮਰੀਕੀ ਵਣਜ ਸਕੱਤਰ

ਵਾਸ਼ਿੰਗਟਨ, 18 ਜੁਲਾਈ (ਏਜੰਸੀ)- ਅਮਰੀਕਾ ਸਮੇਂ-ਸਮੇਂ 'ਤੇ ਨੌਕਰੀ ਲਈ ਆਉਣ ਵਾਲੇ ਕਰਮਚਾਰੀਆਂ ਦੇ ਐਚ.-1ਬੀ ਵੀਜ਼ੇ ਦੀ ਫੀਸ ਵਧਾਉਂਦਾ ਜਾ ਰਿਹਾ ਹੈ | ਉਹ ਭਾਰਤੀ ਕਰਮਚਾਰੀਆਂ ਸਮੇਤ ਸਾਰੇ ਵਿਦੇਸ਼ੀ ਕਰਮਚਾਰੀਆਂ ਦੀ ਵੀਜ਼ਾ ਫੀਸ ਦਾ ਪੈਸਾ ਆਪਣੇ ਇੱਥੇ ਨੌਜਵਾਨਾਂ ਦੀ ਹੁਨਰ ਸਿਖਲਾਈ 'ਤੇ ਖਰਚ ਕਰ ਰਿਹਾ ਹੈ, ਤਾਂ ਕਿ ਉਹ ਕਰਮਚਾਰੀਆਂ ਦੇ ਤੌਰ 'ਤੇ ਕੰਪਨੀਆਂ ਲਈ ਹੁਨਰਮੰਦ ਬਣ ਸਕਣ | ਅਮਰੀਕੀ ਵਣਜ ਸਕੱਤਰ ਵਿਲਬੁਰ ਰਾਸ ਨੇ ਕਿਹਾ ਹੈ ਕਿ ਇਸ ਵੀਜ਼ੇ ਦੀ ਫੀਸ ਨਾਲ ਇਕੱਤਰਤ ਧਨ ਨਾਲ ਅਮਰੀਕੀਆਂ 'ਚ ਹੁਨਰ ਦੀ ਕਮੀ ਦੂਰ ਕਰਨ ਲਈ ਮਹੱਤਵਪੂਰਨ ਸਿਖਲਾਈ ਪ੍ਰੋਗਰਾਮ ਚਲਾਏ ਜਾ ਰਹੇ ਹਨ | ਐਚ.1ਬੀ ਵੀਜ਼ਾ ਪ੍ਰੋਗਰਾਮ ਦੇ ਤਹਿਤ ਵਿਦੇਸ਼ੀ ਕਰਮਚਾਰੀਆਂ ਨੂੰ ਅਮਰੀਕਾ 'ਚ ਅਸਥਾਈ ਤੌਰ 'ਤੇ ਨੌਕਰੀ ਕਰਨ ਦੀ ਇਜਾਜ਼ਤ ਮਿਲਦੀ ਹੈ | ਉੱਚ ਕੁਸ਼ਲਤਾ ਵਾਲੇ ਕਰਮਚਾਰੀਆਂ ਨੂੰ ਯੋਗਤਾ ਦੇ ਆਧਾਰ 'ਤੇ ਵੀਜ਼ਾ ਦਿੱਤਾ ਜਾਂਦਾ ਹੈ | ਭਾਰਤੀ ਆਈ.ਟੀ. ਪੇਸ਼ੇਵਰਾਂ 'ਚ ਐਚ.1ਬੀ ਵੀਜ਼ਾ ਬਹੁਤ ਮਹੱਤਵਪੂਰਨ ਹੈ | ਇਹ ਵੀਜ਼ਾ ਹਾਸਲ ਕਰਨ ਵਾਲਿਆਂ 'ਚ ਭਾਰਤੀ ਪੇਸ਼ੇਵਰ ਹਮੇਸ਼ਾਂ ਅੱਗੇ ਰਹਿੰਦੇ ਹਨ | ਰਾਸ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਨੇ ਉਦਯੋਗ ਮਾਨਤਾ ਪ੍ਰਾਪਤ ਨਵਾਂ ਸਿਖਲਾਈ ਸਿਸਟਮ ਸ਼ੁਰੂ ਕੀਤਾ ਸੀ | ਇਸ 'ਚ ਰੁਜ਼ਗਾਰ ਦੇਣ ਵਾਲੇ ਵਲੋਂ ਹੀ ਸਿਖਲਾਈ ਦਿੱਤੀ ਜਾਂਦੀ ਹੈ | ਹੁਣ ਇਸ ਪ੍ਰੋਗਰਾਮ ਦਾ ਵਿਸਥਾਰ ਕਰਨ ਦੀ ਯੋਜਨਾ ਹੈ | ਸਰਕਾਰੀ ਫੰਡਾਂ ਨਾਲ ਟ੍ਰੈਵਲ ਐਾਡ ਟੂਰਿਜ਼ਮ ਇੰਡਸਟਰੀ 'ਚ ਨਵਾਂ ਸਿਖਲਾਈ ਪ੍ਰੋਗਰਾਮ ਸ਼ੁਰੂ ਕਰਨ 'ਚ ਮਦਦ ਮਿਲੇਗੀ | ਰਾਸ ਅਨੁਸਾਰ ਕਿਰਤ ਵਿਭਾਗ ਨੂੰ ਕਰੀਬ 30 ਕੈਂਪਾਂ ਲਈ ਗਰਾਂਟ ਦੇ ਲਈ 10 ਕਰੋੜ ਡਾਲਰ ਦਿੱਤੇ ਗਏ ਹਨ | ਉਨ੍ਹਾਂ ਇਕ ਪ੍ਰੋਗਰਾਮ 'ਚ ਦੱਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਨੂੰ ਫੰਡ ਵਿਦੇਸ਼ੀ ਕਰਮਚਾਰੀਆਂ ਦੇ ਐਚ.1 ਬੀ ਵੀਜ਼ੇ ਲਈ ਕੰਪਨੀਆਂ ਦੁਆਰਾ ਜਮ੍ਹਾ ਕਰਵਾਈ ਜਾਣ ਵਾਲੀ ਫੀਸ ਤੋਂ ਲਿਆ ਜਾ ਰਿਹਾ ਹੈ | ਅਮਰੀਕੀ ਕਰਮਚਾਰੀਆਂ ਨੂੰ ਸਿਖਲਾਈ ਦੇਣ ਲਈ ਵੀਜ਼ਾ ਫੀਸ ਨਾਲ ਗਰਾਂਟ ਦਿੱਤੀ ਜਾ ਰਹੀ ਹੈ |

ਭਾਰਤੀ ਮੂਲ ਦੇ ਡਾਕਟਰ ਦਾ ਲਾਇਸੰਸ ਆਰਜ਼ੀ ਤੌਰ 'ਤੇ ਬਹਾਲ

ਕੈਲਗਰੀ, 18 ਜੁਲਾਈ (ਹਰਭਜਨ ਸਿੰਘ ਢਿੱਲੋਂ) -ਜਿਨਸ਼ੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਨੌਰਥ ਈਸਟ ਕੈਲਗਰੀ ਦੇ ਇਕ ਕਲੀਨਿਕ 'ਚ ਕੰਮ ਕਰਨ ਵਾਲੇ ਬੱਚਿਆਂ ਦੇ ਰੋਗਾਂ ਦੇ ਮਾਹਰ ਡਾਕਟਰ ਨੂੰ ਅਦਾਲਤ ਨੇ ਕਿਸੇ ਟ੍ਰੇਂਡ ਵਿਅਕਤੀ ਦੀ ਹਾਜ਼ਰੀ 'ਚ ਮਰੀਜ਼ਾਂ ਦਾ ਇਲਾਜ ...

ਪੂਰੀ ਖ਼ਬਰ »

ਅਰਜੁਨ ਰਾਮਪਾਲ ਤੇ ਗੈਬ੍ਰੀਏਲਾ ਦੇ ਘਰ ਬੱਚੇ ਨੇ ਜਨਮ ਲਿਆ

ਨਵੀਂ ਦਿੱਲੀ, 18 ਜੁਲਾਈ (ਏਜੰਸੀ)- ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਤੇ ਉਸ ਦੀ ਦੱਖਣੀ ਅਫ਼ਰੀਕਨ ਮਾਡਲ ਦੋਸਤ ਗੈਬ੍ਰੀਏਲਾ ਦੇ ਘਰ ਵੀਰਵਾਰ ਨੂੰ ਬੱਚੇ (ਲੜਕੇ) ਨੇ ਜਨਮ ਲਿਆ ਹੈ | ਫ਼ਿਲਮ ਨਿਰਮਾਤਾ ਜੇ.ਪੀ.ਦੱਤਾ ਦੀ ਬੇਟੀ ਨਿਧੀ ਦੱਤਾ ਨੇ ਟਵਿੱਟਰ 'ਤੇ ਇਸ ਦੀ ਜਾਣਕਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਬੈਲਜੀਅਮ 'ਚ 17 ਨਵੰਬਰ ਨੂੰ ਮਨਾਇਆ ਜਾਵੇਗਾ

ਲੂਵਨ (ਬੈਲਜੀਅਮ), 18 ਜੁਲਾਈ (ਅਮਰਜੀਤ ਸਿੰਘ ਭੋਗਲ)- ਬੈਲਜੀਅਮ ਦੇ ਸਾਰੇ ਗੁਰੂਘਰਾਂ ਵਲੋਂ ਸਾਂਝੇ ਤੌਰ 'ਤੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 17 ਨਵੰਬਰ ਨੂੰ ਸੰਤਿਰੂਧਨ ਨਾਲ ਲਗਦੇ ਪਿੰਡ ਜੈਪਰਨ ਵਿਖੇ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ ਜਿਸ 'ਚ ਯੂਰਪ ਭਰ ...

ਪੂਰੀ ਖ਼ਬਰ »

ਕੈਲਗਰੀ 'ਚ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 21 ਜੁਲਾਈ ਨੂੰ

ਕੈਲਗਰੀ, 18 ਜੁਲਾਈ (ਹਰਭਜਨ ਸਿੰਘ ਢਿੱਲੋਂ)- ਸ੍ਰੀ ਗੁਰੂ ਗ੍ਰੰਥ ਸਾਹਿਬ ਦਰਬਾਰ ਅਤੇ ਗੋਬਿੰਦ ਸਰਵਰ ਸਕੂਲ ਕੈਲਗਰੀ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਐਤਵਾਰ 21 ਜੁਲਾਈ ਨੂੰ ਸੰਗਤ ਦੇ ਸਹਿਯੋਗ ਨਾਲ ਹੋ ਰਿਹਾ ਹੈ ¢ ਇਸ ਦਿਨ ...

ਪੂਰੀ ਖ਼ਬਰ »

ਸਿਆਟਲ 'ਚ ਭਾਈ ਸਰਬਜੀਤ ਸਿੰਘ ਦੇ ਕੀਰਤਨੀ ਜਥੇ ਦਾ ਸਨਮਾਨ

ਸਿਆਟਲ, 18 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਦੇ ਮੁੱਖ ਗੁਰਦੁਆਰਾ ਸਿੰਘ ਸਭਾ ਰੈਨਟਨ ਵਿਚ ਹਫ਼ਤਾਵਾਰੀ ਧਾਰਮਿਕ ਦੀਵਾਨ ਸਜਾਏ ਗਏ ਜਿੱਥੇ ਸਰਬਜੀਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਰਸਭਿੰਨਾਂ ਕੀਰਤਨ ਕੀਤਾ | ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਸ਼ੇਰ ਸਿੰਘ ਨੇ ...

ਪੂਰੀ ਖ਼ਬਰ »

ਮੌਤੇਫੋਰਤੇ ਵਿਖੇ 7ਵਾਂ ਵਾਲੀਬਾਲ ਟੂਰਨਾਮੈਂਟ 28 ਜੁਲਾਈ ਨੂੰ

ਵੀਨਸ (ਇਟਲੀ), 18 ਜੁਲਾਈ (ਹਰਦੀਪ ਸਿੰਘ ਕੰਗ)- ਲਾਇਨਜ਼ ਆਫ਼ ਪੰਜਾਬ ਕਲੱਬ ਇਟਲੀ ਦੁਆਰਾ 7ਵਾਂ ਸਾਲਾਨਾ ਵਾਲੀਬਾਲ ਟੂਰਨਾਮੈਂਟ ਵਿਰੋਨਾ ਜ਼ਿਲ੍ਹੇ ਦੇ ਮੌਤੇਫੋਰਤੇ ਸ਼ਹਿਰ ਦੇ ਮੈਦਾਨ 'ਚ ਮਿਤੀ 28 ਜੁਲਾਈ ਨੂੰ ਕਰਵਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ...

ਪੂਰੀ ਖ਼ਬਰ »

ਬੈਲਜੀਅਮ 'ਚ ਖੇਡ ਮੇਲਾ ਸਫਲਤਾਪੂਰਵਕ ਸਮਾਪਤ, ਹਾਲੈਂਡ ਬਣਿਆ ਜੇਤੂ

ਲੂਵਨ (ਬੈਲਜੀਅਮ), 18 ਜੁਲਾਈ (ਅਮਰਜੀਤ ਸਿੰਘ ਭੋਗਲ)- ਐਨ.ਆਰ.ਆਈ. ਚੜ੍ਹਦੀਕਲਾ ਸਪੋਰਟਸ ਕਲੱਬ ਬੈਲਜੀਅਮ ਸਾਲਾਨਾ ਕਬੱਡੀ ਮੇਲਾ ਸੰਤਿਰੂਧਨ ਵਿਖੇ ਕਰਵਾਇਆ ਗਿਆ ਜਿਸ 'ਚ ਹਾਲੈਂਡ, ਫਰਾਂਸ, ਸਪੇਨ ਅਤੇ ਅਸਟਰੀਆ ਦੀਆਂ ਟੀਮਾਂ ਨੇ ਭਾਗ ਲਿਆ | 11 ਵਜੇ ਤੋਂ ਸ਼ਾਮ 7 ਵਜੇ ਤੱਕ ਚੱਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX