ਤਾਜਾ ਖ਼ਬਰਾਂ


ਸਖ਼ਤ ਸੁਰੱਖਿਆ ਹੇਠ ਅੱਜ ਸ੍ਰੀਨਗਰ ਵਿਚ ਖੁੱਲ੍ਹੇ 190 ਸਕੂਲ
. . .  about 1 hour ago
ਸ੍ਰੀਨਗਰ, 19 ਅਗਸਤ - ਜੰਮੂ ਕਸ਼ਮੀਰ ਵਿਚ ਆਰਟੀਕਲ 370 ਹਟਾਏ ਜਾਣ ਤੋਂ ਬਾਅਦ ਰਾਜ ਵਿਚ ਲਗਾਈਆਂ ਗਈਆਂ ਪਾਬੰਦੀਆਂ ਹੁਣ ਹੋਲੀ ਹੋਲੀ ਖ਼ਤਮ ਕੀਤੀਆਂ ਜਾ ਰਹੀਆਂ ਹਨ। ਮੋਬਾਈਲ ਇੰਟਰਨੈੱਟ, ਸਕੂਲ ਤੇ ਹੋਰ ਪਾਬੰਦੀਆਂ 'ਤੇ ਛੁੱਟ ਦਿੱਤੀ ਜਾ ਰਹੀ ਹੈ। ਕਰੀਬ 14 ਦਿਨਾਂ ਬਾਅਦ ਅੱਜ...
ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਸ਼ਾਹਕੋਟ ਦੇ ਸਕੂਲਾਂ ਵਿਚ ਛੁੱਟੀ
. . .  about 1 hour ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ, ਐਮਰਜੈਂਸੀ ਹਲਾਤਾਂ ਨੂੰ ਦੇਖਦਿਆ ਐਸ.ਡੀ.ਐਮ. ਸ਼ਾਹਕੋਟ ਵੱਲੋਂ ਤਹਿਸੀਲ ਸ਼ਾਹਕੋਟ ਦੇ ਸਾਰੇ ਹੀ ਸਰਕਾਰੀ/ਗੈਰ ਸਰਕਾਰੀ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਗਈ...
ਅੱਜ ਦਾ ਵਿਚਾਰ
. . .  about 1 hour ago
2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 9 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਮਾਨਸਾ

ਪਿੰਡ ਧਰਮਪੁਰਾ ਵਿਖੇ ਡਰੇਨ 'ਚ ਪਾੜ ਪੈ ਜਾਣ ਕਾਰਨ 100 ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ

ਬਰੇਟਾ, 18 ਜੁਲਾਈ (ਜੀਵਨ ਸ਼ਰਮਾ)-ਨੇੜਲੇ ਪਿੰਡ ਧਰਮਪੁਰਾ ਵਿਖੇ ਨੇੜਿਓਾ ਲੰਘਦੀ ਮੰਡੇਰ ਲਿੰਕ ਡਰੇਨ 'ਚ ਪਾੜ ਪੈ ਜਾਣ ਨਾਲ ਕਰੀਬ 100 ਏਕੜ ਝੋਨੇ ਦੀ ਫ਼ਸਲ ਪਾਣੀ 'ਚ ਨੱਕੋਂ-ਨੱਕ ਡੁੱਬ ਜਾਣ ਦੀ ਖ਼ਬਰ ਹੈ | ਪੀੜਤ ਕਿਸਾਨ ਦਰਸ਼ਨ ਰਾਮ, ਮਨਪ੍ਰੀਤ ਸਿੰਘ, ਕੇਵਲ ਰਾਮ ਨੇ ਦੱਸਿਆ ਕਿ ਡਰੇਨ ਵਿਚ ਪਿਛਲੇ ਕਈ ਦਿਨਾ ਤੋਂ ਕਾਫੀ ਪਾਣੀ ਚੱਲ ਰਿਹਾ ਸੀ ਤੇ ਅੱਗੇ ਇਸ ਡਰੇਨ ਦਾ ਪਾਣੀ ਬਰੇਟਾ ਡਰੇਨ 'ਚ ਡਿੱਗਦਾ ਹੈ, ਜੋ ਇਸ ਸਮੇਂ ਉਹ ਵੀ ਪੂਰੀ ਤਰ੍ਹਾਂ ਫੁੱਲ ਚੱਲ ਰਹੀ ਹੈ | ਇਸ ਕਰ ਕੇ ਇਸ ਡਰੇਨ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਆਖਿਰ ਪਾਣੀ ਪਾੜ ਲਗਾ ਕੇ ਇਨ੍ਹਾਂ ਖੇਤਾਂ 'ਚ ਚਲਾ ਗਿਆ | ਉਨ੍ਹਾਂ ਦੱਸਿਆ ਕਿ ਲਗਪਗ 100 ਏਕੜ ਫ਼ਸਲ ਦਾ ਨੁਕਸਾਨ ਹੋਇਆ ਹੈ ਤੇ ਪਾਣੀ ਦਾ ਖੇਤਾਂ 'ਚ ਪੈਣਾ ਜਾਰੀ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਇਸ ਜਗ੍ਹਾ 'ਤੇ ਪ੍ਰਸ਼ਾਸਨ ਵਲੋਂ ਬੋਰ ਆਦਿ ਦੀ ਖੁਦਾਈ ਹੋ ਜਾਂਦੀ ਤਾਂ ਥੋੜ੍ਹਾ ਬਹੁਤ ਬਚਾਅ ਹੋ ਸਕਦਾ ਸੀ | ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਨੁਕਸਾਨ ਦਾ ਯੋਗ ਮੁਆਵਜ਼ਾ ਦਿੱਤਾ ਜਾਵੇ |
ਬਰੇਟਾ ਬੁਢਲਾਡਾ ਮੁੱਖ ਰਸਤਾ ਅਜੇ ਵੀ ਬੰਦ
ਬਰੇਟਾ ਡਰੇਨ 'ਚ ਪਾਣੀ ਦਾ ਵਧਣਾ ਲਗਾਤਾਰ ਜਾਰੀ ਹੈ | ਬਰੇਟਾ ਨੇੜੇ ਬੁਢਲਾਡਾ ਰੋਡ 'ਤੇ ਡਰੇਨ ਉੱਪਰ ਪੁਲ ਦੇ ਚੱਲ ਰਹੇ ਕੰਮ ਕਰ ਕੇ ਬਣਾਇਆ ਗਿਆ ਆਰਜ਼ੀ ਰਸਤਾ ਕੁਝ ਦਿਨ ਪਹਿਲਾਂ ਪਾਣੀ 'ਚ ਰੁੜ੍ਹ ਗਿਆ ਸੀ, ਜਿਸ ਕਾਰਨ ਬਰੇਟਾ ਬੁਢਲਾਡਾ ਮੁੱਖ ਰਸਤਾ ਅਜੇ ਵੀ ਬੰਦ ਹੈ | ਮੌਕੇ 'ਤੇ ਮੌਜੂਦ ਸਾਬਕਾ ਪੰਚ ਗੁਰਮੀਤ ਸਿੰਘ ਬਹਾਦਰਪੁਰ ਨੇ ਦੱਸਿਆ ਕਿ ਇਸ ਜਗ੍ਹਾ 'ਤੇ ਬਹਾਦਰਪੁਰ ਦੀ ਕਰੀਬ 600 ਏਕੜ ਝੋਨੇ ਦੀ ਫ਼ਸਲ ਅਤੇ ਬਰੇਟਾ, ਖੱਤਰੀਵਾਲਾ ਦੇ ਕਰੀਬ 100 ਏਕੜ ਫ਼ਸਲ ਦਾ ਇਸ ਡਰੇਨ ਨੇ ਵੱਡਾ ਨੁਕਸਾਨ ਕਰ ਦਿੱਤਾ ਹੈ | ਕਿਸਾਨ ਆਪਣੇ ਤੌਰ 'ਤੇ ਸਫ਼ਾਈ ਵਿਚ ਜੁਟੇ ਹੋਏ ਹਨ | ਕਿਸੇ ਵੀ ਅਧਿਕਾਰੀ ਨੇ ਉਨ੍ਹਾਂ ਦੀ ਕੋਈ ਸਾਰ ਨਹੀ ਲਈ | ਪਿੰਡ ਭਖੜਿਆਲ ਵਿਖੇ ਇਸ ਡਰੇਨ ਦੇ ਓਵਰਫ਼ਲੋ ਹੋਣ ਕਾਰਨ 300 ਏਕੜ ਫ਼ਸਲ ਪਾਣੀ ਦੀ ਮਾਰ ਹੇਠ ਆ ਗਈ ਹੈ | ਕਿਸਾਨਾਂ ਵਲੋਂ ਪਾਣੀ ਕੱਢਣ ਦੇ ਯਤਨ ਜਾਰੀ ਹਨ |

ਬਾਰਿਸ਼ ਨਾਲ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ-ਭੂੰਦੜ

ਮਾਨਸਾ, 18 ਜੁਲਾਈ (ਸ. ਰਿ.)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਆਗੂ ਤੇ ਸਰਦੂਲਗੜ੍ਹ ਹਲਕੇ ਤੋਂ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਾਨਸਾ ਜ਼ਿਲੇ੍ਹ 'ਚ ਬਾਰਿਸ਼ ਨਾਲ ਨੁਕਸਾਨੀਆਂ ਗਈਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ...

ਪੂਰੀ ਖ਼ਬਰ »

ਘੱਗਰ ਦੇ ਪੁਲ 'ਤੇ ਰੇਲਿੰਗ ਨਾ ਹੋਣ ਕਾਰਨ ਕਿਸੇ ਵੇਲੇ ਵੀ ਵਾਪਰ ਸਕਦਾ ਵੱਡਾ ਹਾਦਸਾ

ਸਰਦੂਲਗੜ੍ਹ, 18 ਜੁਲਾਈ (ਜੀ.ਐਮ. ਅਰੋੜਾ)-ਸਥਾਨਕ ਸ਼ਹਿਰ ਦੇ ਨਾਲ ਲੰਘਦੇ ਘੱਗਰ ਦਰਿਆ ਦੇ ਪੁਲ 'ਤੇ ਰੇਲਿੰਗ ਨਾ ਹੋਣ ਕਾਰਨ ਕਿਸੇ ਵੇਲੇ ਵੀ ਵੱਡਾ ਹਾਦਸਾ ਹੋ ਸਕਦਾ ਹੈ | ਇਸ ਸਬੰਧੀ ਕਾਮਰੇਡ ਬੰਸੀ ਲਾਲ ਨੇ ਕਿਹਾ ਕਿ ਇੱਕ ਪਾਸੇ ਘੱਗਰ ਵਿਚ ਪਾਣੀ ਆ ਰਿਹਾ ਹੈ | ਦੂਜੇ ਪਾਸੇ ...

ਪੂਰੀ ਖ਼ਬਰ »

ਰਾਜਸਥਾਨ ਤੋਂ ਪਾਣੀ ਦੀ ਕੀਮਤ ਵਸੂਲਣ ਦੀ ਮੁਹਿੰਮ ਨੂੰ ਭਰਪੂਰ ਹੰੁਗਾਰਾ-ਬੈਂਸ

ਮਾਨਸਾ, 18 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਲੋਕ ਇਨਸਾਫ਼ ਪਾਰਟੀ ਵਲੋਂ 'ਸਾਡਾ ਪਾਣੀ ਸਾਡਾ ਹੱਕ' ਨਾਅਰੇ ਹੇਠ ਰਾਜਸਥਾਨ ਤੋਂ ਨਹਿਰੀ ਪਾਣੀ ਦੀ ਕੀਮਤ ਵਸੂਲਣ ਦੀ ਮੁਹਿੰਮ ਨੂੰ ਪੰਜਾਬੀਆਂ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ | ਇਹ ਪ੍ਰਗਟਾਵਾ ਪਾਰਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਪ੍ਰੇਮੀ ਤੋਂ ਪ੍ਰੇਸ਼ਾਨ ਵਿਆਹੁਤਾ ਵਲੋਂ ਖ਼ੁਦਕੁਸ਼ੀ

ਮਾਨਸਾ, 18 ਜੁਲਾਈ (ਸਟਾਫ਼ ਰਿਪੋਰਟਰ)- ਸਥਾਨਕ ਸ਼ਹਿਰ ਵਾਸੀ ਇਕ ਤਲਾਕਸ਼ੁਦਾ ਔਰਤ ਨੇ ਆਪਣੇ ਪ੍ਰੇਮੀ ਤੋਂ ਤੰਗ ਆ ਕੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ | ਪੁਲਿਸ ਨੇ ਇਸ ਸਬੰਧ 'ਚ ਪ੍ਰੇਮੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਸ਼ਹਿਰ ਦੇ ਵਾਰਡ ਨੰਬਰ 17 ਦੀ ਰਹਿਣ ਵਾਲੀ ਸੰਦੀਪ ...

ਪੂਰੀ ਖ਼ਬਰ »

ਘੱਗਰ ਦਰਿਆ ਦੇ ਦਰਵਾਜ਼ਿਆਂ ਦੀ ਇਲਾਕੇ ਦੇ ਲੋਕ ਆਪਣੇ ਤੌਰ 'ਤੇ ਕਰਨ ਲੱਗੇ ਸਫ਼ਾਈ

ਬਰੇਟਾ, 18 ਜੁਲਾਈ (ਜੀਵਨ ਸ਼ਰਮਾ)-ਇਲਾਕੇ ਨੇੜਿਓਾ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ 5 ਫੁੱਟ ਤੱਕ ਪੁੱਜ ਜਾਣ ਕਾਰਨ ਲੋਕਾਂ ਦਾ ਧਿਆਨ ਇਸ ਦਰਿਆ ਵੱਲ ਨੂੰ ਹੋ ਗਿਆ ਹੈ | ਭਾਵੇਂਕਿ ਅਜੇ ਖ਼ਤਰੇ ਦਾ ਨਿਸ਼ਾਨ ਕੁਝ ਉੱਪਰ ਹੈ ਪਰ ਫਿਰ ਵੀ ਇਲਾਕੇ ਦੇ ਲੋਕ ਬਚਾਅ ਕਾਰਜਾਂ 'ਚ ...

ਪੂਰੀ ਖ਼ਬਰ »

ਪਿੰਡ ਸੰਘਰੇੜੀ ਵਿਖੇ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ ਦੀ ਮਾਰ ਹੇਠ

ਬਰੇਟਾ, 18 ਜੁਲਾਈ (ਜੀਵਨ ਸ਼ਰਮਾ)-ਬੀਤੇ ਦਿਨੀਂ ਹੋਈਆਂ ਬਾਰਿਸ਼ਾਂ ਕਾਰਨ ਪਿੰਡ ਸੰਘਰੇੜੀ ਵਿਖੇ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ ਦੀ ਮਾਰ ਹੇਠ ਆ ਗਈ ਹੈ | ਪਿੰਡ ਦੇ ਸਾਬਕਾ ਸਰਪੰਚ ਭੁਪਿੰਦਰ ਲਾਲ ਨੇ ਦੱਸਿਆ ਕਿ ਸੈਂਕੜੇ ਏਕੜ ਝੋਨੇ ਅਤੇ ਨਰਮੇ ਦੀ ਫ਼ਸਲ ਬੁਰੀ ...

ਪੂਰੀ ਖ਼ਬਰ »

ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਹਰ ਸਾਲ ਡੁੱਬਦੀ ਹੈ ਸੈਂਕੜੇ ਏਕੜ ਫ਼ਸਲ

ਬਰੇਟਾ, 18 ਜੁਲਾਈ (ਰਵਿੰਦਰ ਕੌਰ ਮੰਡੇਰ)-ਬਰੇਟਾ ਨੇੜਿਉਂ ਲੰਘਦੀ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਹਰ ਸਾਲ ਬਾਰਿਸ਼ ਦਾ ਪਾਣੀ ਓਵਰਫਲੋ ਹੋ ਜਾਣ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ ਹੋ ਜਾਂਦਾ ਹੈ | ਪਿਛਲੇ ਤਿੰਨ ਦਿਨਾਂ ਤੋਂ ਇਸ ਡਰੇਨ 'ਚ ਵਧੇਰੇ ਪਾਣੀ ਆ ਜਾਣ ਕਾਰਨ ਵੀ ...

ਪੂਰੀ ਖ਼ਬਰ »

ਈ-ਮੇਲ, ਫੇਸਬੁੱਕ ਅਤੇ ਨੈੱਟ ਬੈਂਕਿੰਗ ਦੀ ਹੈਕਿੰਗ ਤੋਂ ਬਚਣ ਦੇ ਤਰੀਕਿਆਂ ਬਾਰੇ ਵਰਕਸ਼ਾਪ ਲਗਾਈ

ਬੁਢਲਾਡਾ, 18 ਜੁਲਾਈ (ਸਵਰਨ ਸਿੰਘ ਰਾਹੀ)- ਗੁਰੂ ਨਾਨਕ ਕਾਲਜ ਬੁਢਲਾਡਾ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ 'ਐਥੀਕਲ ਹੈਕਿੰਗ ਤੇ ਸਾਈਬਰ ਸਕਿਉਰਿਟੀ' ਵਿਸ਼ੇ 'ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ, ਜਿਸ ਵਿਚ ਈ.ਐੱਚ. ਵਨ. ਇਨਫੋਟੈਕ ਕੰਪਨੀ ਚੰਡੀਗੜ੍ਹ ਦੇ ਨਿਰਦੇਸ਼ਕ ਤੇ ...

ਪੂਰੀ ਖ਼ਬਰ »

ਪਿੰਡ ਢੇਲਵਾਂ ਵਿਖੇ ਦਲਿਤਾਂ ਦੇ ਮਕਾਨ ਬਰਸਾਤ 'ਚ ਘਿਰੇ

ਨਥਾਣਾ, 18 ਜੁਲਾਈ (ਗੁਰਦਰਸ਼ਨ ਲੁੱਧੜ)-ਪਿੰਡ ਢੇਲਵਾਂ ਵਿਖੇ ਦਲਿਤ ਪਰਿਵਾਰਾਂ ਦੇ ਮਕਾਨ ਜ਼ੋਰਦਾਰ ਮੀਂਹ ਕਾਰਨ ਬਰਸਾਤੀ ਪਾਣੀ ਵਿਚ ਘਿਰ ਗਏ ਹਨ ਅਤੇ ਦਲਿਤਾਂ 'ਚ ਇਸ ਦਾ ਸਹਿਮ ਵੇਖਣ ਨੂੰ ਮਿਲ ਰਿਹਾ ਹੈ | ਜ਼ਿਕਰਯੋਗ ਹੈ ਕਿ ਪਿਛਲੇ ਪੰਦ੍ਹਰਵਾੜੇ ਦੌਰਾਨ ਮੀਂਹ ਪੈਣ ...

ਪੂਰੀ ਖ਼ਬਰ »

ਪਿੰਡ ਨਸੀਬਪੁਰਾ ਦੇ ਮਕਾਨ 'ਚ ਆਈਆਂ ਤਰੇੜਾਂ, ਅੱਧੀ ਦਰਜਨ ਹੋਰ ਮਕਾਨ ਡਿਗਣ ਦਾ ਖ਼ਦਸ਼ਾ

ਤਲਵੰਡੀ ਸਾਬੋ, 18 ਜੁਲਾਈ (ਰਣਜੀਤ ਸਿੰਘ ਰਾਜੂ)- ਪਿਛਲੇ ਦਿਨ ਅਤੇ ਰਾਤ ਸਮੇਂ ਆਏ ਭਾਰੀ ਮੀਂਹ ਨੇ ਵੱਡੇ ਪੱਧਰ 'ਤੇ ਗ਼ਰੀਬ ਵਰਗ ਦੇ ਪੱਕੇ, ਕੱਚੇ ਮਕਾਨਾਂ ਦਾ ਨੁਕਸਾਨ ਕੀਤਾ ਹੈ | ਪਿੰਡਾਂ ਵਿਚੋਂ ਮਕਾਨਾਂ ਦੇ ਨੁਕਸਾਨ ਦੀਆਂ ਰਿਪੋਰਟਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ ਤੇ ...

ਪੂਰੀ ਖ਼ਬਰ »

ਮੀਂਹ ਕਾਰਨ ਮੁਲਤਵੀ ਹੋਏ ਖੇਡ ਵਿਭਾਗ ਦੇ ਕਬੱਡੀ ਮੁਕਾਬਲੇ ਹੁਣ 23 ਜੁਲਾਈ ਤੋਂ

ਬਠਿੰਡਾ, 18 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰੀ ਮੀਂਹ ਦੇ ਚਲਦਿਆਂ ਮੁਲਤਵੀ ਹੋਏ ਖੇਡ ਵਿਭਾਗ ਦੇ ਕਬੱਡੀ ਮੁਕਾਬਲੇ 23 ਜੁਲਾਈ ਤੋਂ ਕਰਵਾਏ ਜਾਣਗੇ | ਇਹ ਮੁਕਾਬਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਨ | ਖੇਡ ਵਿਭਾਗ ਵਲੋਂ ...

ਪੂਰੀ ਖ਼ਬਰ »

ਸਵਰਨ ਸਿੰਘ ਸਿੱਧੂ ਨੇ ਡਵੀਜ਼ਨਲ ਵਣ ਅਫ਼ਸਰ ਵਜੋਂ ਸੰਭਾਲਿਆ ਚਾਰਜ

ਬਠਿੰਡਾ, 18 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਡਵੀਜਨਲ ਵਣ ਅਫ਼ਸਰ ਵਜੋਂ ਸਵਰਨ ਸਿਘ ਸਿੱਧੂ ਨੇ ਅੱਜ ਇੱਥੇ ਆਪਣਾ ਚਾਰਜ ਸੰਭਾਲ ਲਿਆ | ਇਸ ਤੋਂ ਪਹਿਲਾ ਸ: ਸਿੱਧੂ ਮਾਨਸਾ ਵਿਖੇ ਜ਼ਿਲ੍ਹਾ ਵਣ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ | ਆਪਣਾ ਚਾਰਜ ਸੰਭਾਵਣ ਉਪਰੰਤ ...

ਪੂਰੀ ਖ਼ਬਰ »

ਅਰਸ਼ਦੀਪ ਸਿੰਘ ਗਾਗੋਵਾਲ ਵਲੋਂ ਮੀਂਹ ਪ੍ਰਭਾਵਿਤ ਖੇਤਾਂ ਦਾ ਦੌਰਾ

ਭੀਖੀ, 18 ਜੁਲਾਈ (ਗੁਰਿੰਦਰ ਸਿੰਘ ਔਲਖ)- ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਰਸ਼ਦੀਪ ਸਿੰਘ ਗਾਗੋਵਾਲ ਨੇ ਨੇੜਲੇ ਪਿੰਡ ਖੀਵਾ ਕਲਾਂ, ਖੀਵਾ ਖੁਰਦ, ਗੁੜਥੜੀ ਆਦਿ ਪਿੰਡਾਂ 'ਚ ਪਿਛਲੇ ਦਿਨਾਂ ਤੋਂ ਪਏ ਮੀਂਹ ਨਾਲ ਪ੍ਰਭਾਵਿਤ ਖੇਤਾਂ ਦਾ ਦੌਰਾ ਕੀਤਾ | ਇਸ ...

ਪੂਰੀ ਖ਼ਬਰ »

ਬਰਸਾਤੀ ਨਾਲੇ ਦੇ ਪਾਣੀ ਨਾਲ ਸੌ ਏਕੜ ਤੋਂ ਵੱਧ ਫ਼ਸਲ ਪ੍ਰਭਾਵਿਤ

ਬੁਢਲਾਡਾ, 18 ਜੁਲਾਈ (ਸਵਰਨ ਸਿੰਘ ਰਾਹੀ)-ਕਈ ਸਾਲ ਪਹਿਲਾਂ ਪਿੰਡ ਚੱਕ ਭਾਈਕੇ, ਰੱਲੀ ਆਦਿ ਪਿੰਡਾਂ ਦੇ ਖੇਤੀ ਰਕਬੇ ਨੂੰ ਸੇਮ ਤੋਂ ਬਚਾਉਣ ਲਈ ਇਸ ਖੇਤਰ ਅੰਦਰੋਂ ਕੱਢੇ ਗਏ ਬਰਸਾਤੀ ਨਾਲੇ (ਦੋਦੜਾ-ਹਸਨਪੁਰ ਸੰਪਰਕ ਚੋਂ ਡਰੇਨ) ਦਾ ਕਿਸਾਨਾਂ ਨੂੰ ਲਾਭ ਹੋਣ ਦੀ ਬਜਾਏ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਨੇ ਮੁਹੱਲਾ ਵਾਸੀਆਂ ਦਾ ਕੀਤਾ ਜਿਊਣਾ ਮੁਹਾਲ

ਬਰੇਟਾ, 18 ਜੁਲਾਈ (ਮੰਡੇਰ)-ਸਥਾਨਕ ਸ਼ਹਿਰ 'ਚ ਅਵਾਰਾ ਅਤੇ ਪਾਲੇ ਹੋਏ ਕੁੱਤਿਆਂ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ ਕਿਉਂਕਿ ਇਹ ਕੁੱਤੇ ਆਮ ਤੌਰ 'ਤੇ ਰਾਹਗੀਰਾਂ ਅਤੇ ਬੱਚਿਆਂ 'ਤੇ ਹਮਲਾ ਕਰ ਦਿੰਦੇ ਹਨ | ਪਿਛਲੇ ਹਫ਼ਤੇ ਵੀ ਦਿਆਲਪੁਰਾ ਰੋਡ ਅਤੇ ਜੈਨ ਮੰਦਰ ...

ਪੂਰੀ ਖ਼ਬਰ »

ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਪੁਖ਼ਤਾ ਯਤਨ ਜੁਟਾਉਣ ਦੀ ਲੋੜ-ਡਿਪਟੀ ਕਮਿਸ਼ਨਰ

ਮਾਨਸਾ, 18 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਅਪਨੀਤ ਰਿਆਤ ਡਿਪਟੀ ਕਮਿਸ਼ਨਰ ਮਾਨਸਾ ਨੇ ਧਰਤੀ ਹੇਠ ਪਾਣੀ ਦੇ ਘਟ ਰਹੇ ਪੱਧਰ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਪਾਣੀ ਦੀ ਸੰਭਾਲ ਤੇ ਪੱਧਰ ਉੱਚਾ ਚੁੱਕਣ ਲਈ ਪੁਖ਼ਤਾ ਯਤਨ ਜੁਟਾਉਣ ਦੀ ਲੋੜ ਹੈ | ਇੱਥੇ ...

ਪੂਰੀ ਖ਼ਬਰ »

ਖੇਤ 'ਚੋਂ ਸਾਮਾਨ ਚੋਰੀ

ਸੀਂਗੋ ਮੰਡੀ, 18 ਜੁਲਾਈ (ਪਿ੍ੰਸ ਸੌਰਭ ਗਰਗ)- ਸਥਾਨਕ ਮੰਡੀ ਦੇ ਨਜ਼ਦੀਕੀ ਪਿੰਡ ਨੰਗਲਾ ਵਿਖੇ ਖੇਤ 'ਚੋਂ ਸਾਮਾਨ ਚੋਰੀ ਹੋਣ ਦਾ ਸਮਾਚਾਰ ਹੈ | ਪੁਲਿਸ ਸੂਤਰਾਂ ਅਨੁਸਾਰ ਰਾਮ ਸਿੰਘ ਵਾਸੀ ਨੰਗਲਾ ਨੇ ਬਿਆਨ ਕੀਤਾ ਕਿ ਮਨਜੋਤ ਸਿੰਘ ਵਾਸੀ ਨੰਗਲਾ ਨੇ ਉਸ ਦੇ ਖੇਤ 'ਚ ਲੱਗੀ ...

ਪੂਰੀ ਖ਼ਬਰ »

ਐਮ.ਏ. ਇਤਿਹਾਸ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 18 ਜੁਲਾਈ (ਨਿ. ਪ. ਪ.)- ਸਥਾਨਕ ਨੈਸ਼ਨਲ ਕਾਲਜ ਦਾ ਐਮ.ਏ. (ਇਤਿਹਾਸ) ਭਾਗ ਪਹਿਲਾ (ਸਮੈਸਟਰ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਮਿਸ਼ਰਾ ਨੇ ਦੱਸਿਆ ਕਿ ਸੋਨੀ ਨੇ 8.50 ਸੀ.ਜੀ.ਪੀ. ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ ਤੇ ਮਮਤਾ ਰਾਣੀ ਨੇ 8.25 ...

ਪੂਰੀ ਖ਼ਬਰ »

ਘੱਗਰ 'ਚ ਪਾਣੀ ਦਾ ਪੱਧਰ 18 ਫੁੱਟ 'ਤੇ ਆਇਆ, ਲੋਕ ਸਹਿਮੇ

ਸਰਦੂਲਗੜ੍ਹ, 18 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ/ਜੀ.ਐਮ.ਅਰੋੜਾ)-ਘੱਗਰ ਦਰਿਆ 'ਚ ਪਾਣੀ ਦਾ ਪੱਧਰ ਲਗਾਤਾਰ ਵਧਣ ਨਾਲ ਲੋਕਾਂ ਦੀ ਚਿੰਤਾ ਵੀ ਵਧਣ ਲੱਗੀ ਹੈ ਕਿਉਂਕਿ ਪੁਲ਼ ਨਾਲ ਟੱਕਰ ਲੱਗਣ ਤੋਂ ਪਾਣੀ ਸਿਰਫ਼ 3 ਫੁੱਟ ਹੇਠਾਂ ਰਹਿ ਗਿਆ ਹੈ | ਸਰਦੂਲਗੜ੍ਹ ਵਿਖੇ ...

ਪੂਰੀ ਖ਼ਬਰ »

ਬਾਰਿਸ਼ ਦੇ ਮੌਸਮ 'ਚ ਬਦ ਤੋਂ ਬਦਤਰ ਹੋ ਜਾਂਦੀ ਹੈ ਮਾਨਸਾ ਸ਼ਹਿਰ ਦੀ ਹਾਲ-ਏ-ਸੂਰਤ

ਮਾਨਸਾ, 18 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਭਾਵੇਂ ਸੀਵਰੇਜ ਬੋਰਡ ਤੇ ਨਗਰ ਕੌਾਸਲ ਦੇ ਯਤਨਾਂ ਸਦਕਾ ਪਿਛਲੇ ਕਈ ਮਹੀਨਿਆਂ ਤੋਂ ਸ਼ਹਿਰ ਦੀ ਸੀਵਰੇਜ ਪ੍ਰਣਾਲੀ 'ਚ ਕੁਝ ਸੁਧਾਰ ਆਇਆ ਹੈ ਪ੍ਰੰਤੂ ਬਾਰਿਸ਼ਾਂ ਦੇ ਮੌਸਮ ਸਮੇਂ ਮਾਨਸਾ ਸ਼ਹਿਰ ਦੀ ਹਾਲ-ਏ-ਸੂਰਤ ਬਦ ਤੋਂ ...

ਪੂਰੀ ਖ਼ਬਰ »

ਘੱਗਰ 'ਚ ਪਾਣੀ ਦਾ ਪੱਧਰ 18 ਫੁੱਟ 'ਤੇ ਆਇਆ, ਲੋਕ ਸਹਿਮੇ

ਸਰਦੂਲਗੜ੍ਹ, 18 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ/ਜੀ.ਐਮ.ਅਰੋੜਾ)-ਘੱਗਰ ਦਰਿਆ 'ਚ ਪਾਣੀ ਦਾ ਪੱਧਰ ਲਗਾਤਾਰ ਵਧਣ ਨਾਲ ਲੋਕਾਂ ਦੀ ਚਿੰਤਾ ਵੀ ਵਧਣ ਲੱਗੀ ਹੈ ਕਿਉਂਕਿ ਪੁਲ਼ ਨਾਲ ਟੱਕਰ ਲੱਗਣ ਤੋਂ ਪਾਣੀ ਸਿਰਫ਼ 3 ਫੁੱਟ ਹੇਠਾਂ ਰਹਿ ਗਿਆ ਹੈ | ਸਰਦੂਲਗੜ੍ਹ ਵਿਖੇ ...

ਪੂਰੀ ਖ਼ਬਰ »

ਬਾਰਿਸ਼ ਪੈਣ ਨਾਲ ਮਕਾਨ ਦੀਆਂ ਛੱਤਾਂ ਡਿਗੀਆਂ

ਝੁਨੀਰ, 18 ਜੁਲਾਈ (ਰਮਨਦੀਪ ਸਿੰਘ ਸੰਧੂ)- ਕਸਬਾ ਝੁਨੀਰ ਦੇ 1 ਗਰੀਬ ਪਰਿਵਾਰ ਦੇ 2 ਕਮਰਿਆਂ ਦੀਆਂ ਬਾਰਿਸ਼ ਪੈਣ ਨਾਲ ਛੱਤਾਂ ਡਿੱਗੀਆਂ | ਕਨ੍ਹੱਈਆ ਕੁਮਾਰ ਤੇ ਸੁਨੀਲ ਕੁਮਾਰ ਨੇ ਦੱਸਿਆ ਕਿ ਬਾਰਿਸ਼ ਪੈਣ ਨਾਲ ਸਾਡੇ 2 ਕਮਰਿਆਂ ਦੀਆਂ ਛੱਤਾਂ ਡਿੱਗ ਗਈਆਂ ਹਨ, ਜਿਸ ਨਾਲ ...

ਪੂਰੀ ਖ਼ਬਰ »

ਸੱਭਿਆਚਾਰਕ ਤੇ ਵਿੱਦਿਅਕ ਮੁਕਾਬਲੇ ਕਰਵਾਏ

ਮਾਨਸਾ, 18 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਸੈਂਟਰ ਖਿਆਲਾ ਕਲਾਂ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੱਭਿਆਚਾਰਕ ਅਤੇ ਵਿੱਦਿਅਕ ਮੁਕਾਬਲੇ ਕਰਵਾਏ ਗਏ | ਸੈਂਟਰ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਭਾਸ਼ਣ ਵਿਚ ਲਖਵੀਰ ਕੌਰ ਖਿਆਲਾ ...

ਪੂਰੀ ਖ਼ਬਰ »

ਮੀਂਹ ਕਾਰਨ ਗ਼ਰੀਬ ਦੀ ਛੱਤ ਡਿਗੀ

ਭੀਖੀ, 18 ਜੁਲਾਈ (ਔਲਖ)- ਪਿਛਲੇ 2 ਦਿਨਾਂ ਤੋਂ ਪੈ ਰਹੇ ਤੇਜ ਮੀਂਹ ਕਾਰਣ ਨੇੜਲੇ ਪਿੰਡ ਖੀਵਾ ਕਲਾਂ ਵਿਖੇ ਇਕ ਗਰੀਬ ਵਿਅਕਤੀ ਦੇ ਘਰ ਦੀ ਛੱਤ ਡਿੱਗਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਪਿੰਡ ਖੀਵਾ ਕਲਾਂ ਦੇ ਦਿਹਾੜੀਦਾਰ ਵਿਅਕਤੀ ਦਰਸ਼ਨ ਸਿੰਘ ਪੁੱਤਰ ਅਮਰ ਸਿੰਘ ਜਿਹੜਾ ...

ਪੂਰੀ ਖ਼ਬਰ »

ਚਿੱਟੇ ਦੇ ਨਾਲ-ਨਾਲ ਮੈਡੀਕਲ ਨਸ਼ਿਆਂ ਦੀ ਵਧੀ ਆਮਦ

ਬਰੇਟਾ, 18 ਜੁਲਾਈ (ਰਵਿੰਦਰ ਕੌਰ ਮੰਡੇਰ)-ਪੰਜਾਬ 'ਚ ਨਸ਼ਿਆਂ ਦੀ ਮਾਰ ਹੇਠ ਆਈ ਨੌਜਵਾਨੀ ਹਰ ਰੋਜ ਮੌਤ ਦੇ ਮੂੰਹ 'ਚ ਜਾ ਰਹੀ ਹੈ ਪਰ ਤਰ੍ਹਾਂ ਤਰ੍ਹਾਂ ਦੇ ਨਸ਼ੇ ਨੇ ਇੱਥੋਂ ਦੇ ਲੋਕਾਂ ਨੂੰ ਪੂਰੀ ਤਰ੍ਹਾਂ ਆਪਣੀ ਜਕੜ 'ਚ ਲੈ ਲਿਆ ਹੈ | ਪਿਛਲੇ ਸਮੇਂ ਤੋਂ ਲੈ ਕੇ ਵੱਖ-ਵੱਖ ...

ਪੂਰੀ ਖ਼ਬਰ »

ਸੈਂਟਰ ਪੱਧਰ ਦੇ ਮੁਕਾਬਲਿਆਂ 'ਚ ਖੱਤਰੀਵਾਲਾ ਅਤੇ ਦਿਆਲਪੁਰਾ ਰਹੇ ਮੋਹਰੀ

ਬਰੇਟਾ, 18 ਜੁਲਾਈ (ਰਵਿੰਦਰ ਕੌਰ ਮੰਡੇਰ)-ਸਰਕਾਰੀ ਪ੍ਰਾਇਮਰੀ ਸਕੂਲ ਦਿਆਲਪੁਰਾ ਵਿਖੇ ਵੱਖ-ਵੱਖ ਵੰਨਗੀਆਂ ਸੈਂਟਰ ਪੱਧਰ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਸੁੰਦਰ ਲਿਖਾਈ (ਪੰਜਾਬੀ) ਸੋਲੋ ਡਾਂਸ, ਭੰਗੜਾ, ਭਾਸ਼ਣ ਤੇ ਚਿੱਤਰਕਲਾ ਦੇ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਬਾਰਿਸ਼ ਦੇ ਮੌਸਮ 'ਚ ਬਦ ਤੋਂ ਬਦਤਰ ਹੋ ਜਾਂਦੀ ਹੈ ਮਾਨਸਾ ਸ਼ਹਿਰ ਦੀ ਹਾਲ-ਏ-ਸੂਰਤ

ਮਾਨਸਾ, 18 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਭਾਵੇਂ ਸੀਵਰੇਜ ਬੋਰਡ ਤੇ ਨਗਰ ਕੌਾਸਲ ਦੇ ਯਤਨਾਂ ਸਦਕਾ ਪਿਛਲੇ ਕਈ ਮਹੀਨਿਆਂ ਤੋਂ ਸ਼ਹਿਰ ਦੀ ਸੀਵਰੇਜ ਪ੍ਰਣਾਲੀ 'ਚ ਕੁਝ ਸੁਧਾਰ ਆਇਆ ਹੈ ਪ੍ਰੰਤੂ ਬਾਰਿਸ਼ਾਂ ਦੇ ਮੌਸਮ ਸਮੇਂ ਮਾਨਸਾ ਸ਼ਹਿਰ ਦੀ ਹਾਲ-ਏ-ਸੂਰਤ ਬਦ ਤੋਂ ...

ਪੂਰੀ ਖ਼ਬਰ »

ਕੈਂਪ 'ਚ 31 ਨੌਜਵਾਨਾਂ ਨੇ ਖ਼ੂਨਦਾਨ ਕੀਤਾ

ਬੁਢਲਾਡਾ, 18 ਜੁਲਾਈ (ਰਾਹੀ)-ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਵੈੱਲਫੇਅਰ ਕਲੱਬ ਬੁਢਲਾਡਾ ਵਲੋਂ ਲਗਾਏ ਖ਼ੂਨਦਾਨ ਕੈਂਪ 'ਚ ਨੌਜਵਾਨਾਂ ਨੇ 31 ਯੂਨਿਟ ਖ਼ੂਨਦਾਨ ਕੀਤਾ | ਕਲੱਬ ਪ੍ਰਧਾਨ ਸੱਤਪਾਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਸਹਿਯੋਗ ਨਾਲ ਇਹ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX