ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 5 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  1 day ago
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  1 day ago
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  1 day ago
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਕਪੂਰਥਲਾ / ਫਗਵਾੜਾ

ਆਰ.ਸੀ.ਐਫ. ਦੇ ਨਿਗਮੀਕਰਨ ਦੇ ਵਿਰੋਧ 'ਚ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਮੋਟਰਸਾਈਕਲ ਰੈਲੀ

ਕਪੂਰਥਲਾ, 18 ਜੁਲਾਈ (ਅਮਰਜੀਤ ਕੋਮਲ)- ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅੱਜ ਆਰ.ਸੀ.ਐਫ. ਦੇ ਮੁਲਾਜ਼ਮਾਂ ਦੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਆਰ.ਸੀ.ਐਫ. ਦੇ ਨਿਗਮੀਕਰਨ ਦੇ ਵਿਰੋਧ ਵਿਚ ਪ੍ਰਭਾਵਸ਼ਾਲੀ ਮੋਟਰਸਾਈਕਲ ਤੇ ਸਕੂਟਰ ਰੈਲੀ ਕੱਢੀ | ਆਰ.ਸੀ.ਐਫ. ਦੇ ਡਾ: ਅੰਬੇਡਕਰ ਚੌਕ ਤੋਂ ਅੱਜ ਸ਼ਾਮ ਕੱਢੀ ਗਈ ਮੋਟਰਸਾਈਕਲ ਰੈਲੀ ਆਰ.ਸੀ.ਐਫ. ਦੀ ਪੂਰੀ ਕਲੋਨੀ ਦੀ ਪਰਿਕਰਮਾ ਕਰਦੀ ਸਮਾਪਤ ਹੋਈ | ਇਸ ਮੌਕੇ ਰੋਹ 'ਚ ਆਏ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਵਲੋਂ ਆਰ.ਸੀ.ਐਫ. ਦੇ ਨਿਗਮੀਕਰਨ ਦੇ ਵਿਰੋਧ 'ਚ ਨਾਅਰੇਬਾਜ਼ੀ ਕੀਤੀ ਤੇ ਮੁਲਾਜ਼ਮ ਵਿਰੋਧੀ ਇਹ ਫ਼ੈਸਲਾ ਰੱਦ ਕਰਨ ਦੀ ਮੰਗ ਕੀਤੀ | ਮੋਟਰਸਾਈਕਲ ਰੈਲੀ ਦੇ ਆਰੰਭ ਵਿਚ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਸਵੰਤ ਸਿੰਘ ਸੈਣੀ ਕਨਵੀਨਰ ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਨੇ ਕਿਹਾ ਕਿ ਜਿੰਨੀ ਦੇਰ ਤੱਕ ਕੇਂਦਰ ਸਰਕਾਰ ਆਰ.ਸੀ.ਐਫ. ਦੇ ਨਿਗਮੀਕਰਨ ਦਾ ਫ਼ੈਸਲਾ ਵਾਪਸ ਨਹੀਂ ਲੈਂਦੀ, ਉਨੀ ਦੇਰ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਸਰਕਾਰ ਦੀ ਮਨਸ਼ਾ ਹੈ ਕਿ ਪਹਿਲਾਂ ਆਰ.ਸੀ.ਐਫ. ਦਾ ਨਿਗਮੀਕਰਨ ਕਰ ਦਿੱਤਾ ਜਾਵੇ ਤੇ ਬਾਅਦ ਵਿਚ ਇਸ ਨੂੰ ਘਾਟੇ ਵਿਚ ਦਿਖਾ ਕੇ ਕੌਡੀਆਂ ਦੇ ਭਾਅ ਕਿਸੇ ਨਿੱਜੀ ਕੰਪਨੀ ਨੂੰ ਵੇਚਿਆ ਜਾਵੇ | ਸੰਘਰਸ਼ ਕਮੇਟੀ ਦੇ ਕਨਵੀਨਰ ਨੇ ਕਿਹਾ ਕਿ ਆਰ.ਸੀ.ਐਫ. ਦੇ ਜੁਝਾਰੂ ਮੁਲਾਜ਼ਮ ਸਰਕਾਰ ਦੀ ਇਸ ਸਾਜ਼ਿਸ਼ ਨੂੰ ਸਫਲ ਨਹੀਂ ਹੋਣ ਦੇਣਗੇ ਤੇ ਇਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸੰਘਰਸ਼ ਦੇ ਅਗਲੇ ਪੜਾਅ ਦੌਰਾਨ ਆਰ.ਸੀ.ਐਫ. ਤੋਂ ਮੁਲਾਜ਼ਮ 24 ਜੁਲਾਈ ਨੂੰ ਜਲੂਸ ਦੀ ਸ਼ਕਲ ਵਿਚ ਕਪੂਰਥਲਾ ਜਾਣਗੇ ਜਿੱਥੇ ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮੰਗ ਪੱਤਰ ਦਿੱਤਾ ਜਾਵੇਗਾ | ਸੰਘਰਸ਼ ਕਮੇਟੀ ਦੇ ਸਕੱਤਰ ਸਰਬਜੀਤ ਸਿੰਘ ਨੇ ਮੋਟਰਸਾਈਕਲ ਰੈਲੀ ਵਿਚ ਸ਼ਾਮਿਲ ਹੋਣ 'ਤੇ ਆਰ.ਸੀ.ਐਫ. ਦੀਆਂ ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਤ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਸ਼ਮੂਲੀਅਤ ਕਰਨ 'ਤੇ ਉਨ੍ਹਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਰੈਲੀ ਦਾ ਸੰਚਾਲਨ ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਦੇ ਕੋ-ਕਨਵੀਨਰ ਰਾਮ ਰਤਨ ਸਿੰਘ, ਖ਼ਜ਼ਾਨਚੀ ਮਨਜੀਤ ਸਿੰਘ ਬਾਜਵਾ ਐਡੀਸ਼ਨਲ ਸਕੱਤਰ ਰਾਜਵੀਰ ਸ਼ਰਮਾ, ਪਰਮਜੀਤ ਸਿੰਘ ਖ਼ਾਲਸ ਤੇ ਤਾਲਿਬ ਮੁਹੰਮਦ ਨੇ ਕੀਤਾ | ਇਸ ਮੌਕੇ ਹਰੀ ਦੱਤ, ਦਰਸ਼ਨ ਲਾਲ, ਸੁਰੇਸ਼ ਪਾਲ, ਜੀਤ ਸਿੰਘ, ਰਜਿੰਦਰ ਸਿੰਘ, ਰਜੇਸ਼ ਠਾਕਰ, ਉਮਾ ਸ਼ੰਕਰ, ਜੈਪਾਲ ਸਿੰਘ, ਜਗਦੀਸ਼ ਸਿੰਘ, ਮੇਯੰਕ ਭਟਨਾਗਰ, ਬਲਦੇਵ ਰਾਜ, ਰਣਜੀਤ ਸਿੰਘ, ਸੁਖਬੀਰ ਸਿੰਘ, ਰਮਨ ਜੈਨ, ਸੁਨੀਲ ਕੁਮਾਰ, ਆਰ.ਸੀ. ਮੀਨਾ ਆਦਿ ਹਾਜ਼ਰ ਸਨ |

ਸ਼ਾਲੀਮਾਰ ਬਾਗ ਤੋਂ ਇਕ ਵਿਅਕਤੀ ਦੀ ਲਾਸ਼ ਬਰਾਮਦ

ਕਪੂਰਥਲਾ, 18 ਜੁਲਾਈ (ਸਡਾਨਾ)- ਥਾਣਾ ਸਿਟੀ ਪੁਲਿਸ ਨੇ ਸਥਾਨਕ ਸ਼ਾਲੀਮਾਰ ਬਾਗ ਤੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ ਜਿਸ ਦੀ ਅਜੇ ਤੱਕ ਸ਼ਨਾਖ਼ਤ ਨਹੀਂ ਹੋ ਸਕੀ | ਥਾਣਾ ਸਿਟੀ ਦੇ ਏ.ਐਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਕਿਸੇ ਵਿਅਕਤੀ ਨੇ ਕੰਟਰੋਲ ਰੂਮ 'ਤੇ ਇਸ ਦੀ ...

ਪੂਰੀ ਖ਼ਬਰ »

ਦਾਤਰ ਵਿਖਾ ਕੇ ਸ਼ਰਾਬ ਦੇ ਠੇਕੇ 'ਤੇ ਲੁੱਟ

ਭੁਲੱਥ, 18 ਜੁਲਾਈ (ਮੁਲਤਾਨੀ)- ਇਲਾਕੇ ਵਿਚ ਵੱਧ ਰਹੀਆਂ ਲੁੱਟਾਂ ਖੋਹਾਂ ਕਾਰਨ ਦਹਿਸ਼ਤ ਦਾ ਮਾਹੌਲ ਹੈ | ਸੁਰਜੀਤ ਸਿੰਘ ਨੇ ਥਾਣਾ ਭੁਲੱਥ ਵਿਚ ਲਿਖ਼ਤੀ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਹ ਪਿੰਡ ਮਾਡਲ ਟਾਊਨ ਸ਼ਰਾਬ ਦੇ ਠੇਕੇ 'ਤੇ ਬਤੌਰ ਕਰਿੰਦਾ ਡਿਊਟੀ ਕਰਦਾ ਹੈ | ...

ਪੂਰੀ ਖ਼ਬਰ »

ਦ ਰੈਵੇਨਿਊ ਪਟਵਾਰ ਯੂਨੀਅਨ ਦੀ ਮੀਟਿੰਗ

ਢਿਲਵਾਂ, 18 ਜੁਲਾਈ (ਪ੍ਰਵੀਨ ਕੁਮਾਰ)- ਅੱਜ 'ਦੀ ਰੈਵੇਨਿਊ ਪਟਵਾਰ ਯੂਨੀਅਨ' ਸਬ-ਤਹਿਸੀਲ ਢਿਲਵਾਂ ਦੀ ਮੀਟਿੰਗ ਪ੍ਰਧਾਨ ਬਿਕਰਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਤਹਿਸੀਲ ਢਿਲਵਾਂ ਦੇ ਸਮੂਹ ਪਟਵਾਰੀਆਂ ਤੋਂ ਇਲਾਵਾ ਜ਼ਿਲ੍ਹਾ ਪਟਵਾਰ ਯੂਨੀਅਨ ਕਪੂਰਥਲਾ ਦੇ ਮੀਤ ...

ਪੂਰੀ ਖ਼ਬਰ »

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ ਔਰਤ ਸਮੇਤ 2 ਗਿ੍ਫਤਾਰ

ਸੁਲਤਾਨਪੁਰ ਲੋਧੀ, 18 ਜੁਲਾਈ (ਨਰੇਸ਼ ਹੈਪੀ, ਥਿੰਦ)- ਸਥਾਨਕ ਪੁਲਿਸ ਨੇ ਨਸ਼ੇ ਦੇ ਸਮਗਲਰਾਂ ਵਿਰੁੱਧ ਛੇੜੀ ਗਈ ਮੁਹਿਮ ਤਹਿਤ ਇਕ ਹੋਰ ਔਰਤ ਸਮਗਲਰ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਸਲਵੈਸਟਰ ਮਸੀਹ, ...

ਪੂਰੀ ਖ਼ਬਰ »

ਨਸ਼ੇ ਦੇ ਖ਼ਾਤਮੇ ਤੇ ਵਾਤਾਵਰਨ ਨੂੰ ਬਚਾਉਣ 'ਚ ਆਪਣਾ ਯੋਗਦਾਨ ਦੇਣ ਕੈਡਿਟ- ਭੁੱਲਰ

ਕਪੂਰਥਲਾ, 18 ਜੁਲਾਈ (ਅਮਰਜੀਤ ਕੋਮਲ)- 21 ਪੰਜਾਬ ਬਟਾਲੀਅਨ ਐਨ. ਸੀ. ਸੀ ਕਪੂਰਥਲਾ ਵਲੋਂ ਐਨ. ਸੀ. ਸੀ 'ਸੀ' ਸਰਟੀਫਿਕੇਟ ਸਨਮਾਨ ਸਮਾਗਮ ਸਥਾਨਕ ਹਿੰਦੂ ਕੰਨਿਆ ਕਾਲਜ ਵਿਖੇ ਕਰਵਾਇਆ ਗਿਆ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਪ੍ਰੇਸ਼ਾਨੀ ਭਰੀ ਜ਼ਿੰਦਗੀ ਜੀਊਣ ਲਈ ਮਜਬੂਰ ਸ਼ਹੀਦ ਊਧਮ ਸਿੰਘ ਨਗਰ ਦੇ ਵਸਨੀਕ

ਫਗਵਾੜਾ, 18 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਸ਼ਹੀਦ ਊਧਮ ਸਿੰਘ ਨਗਰ ਫਗਵਾੜਾ ਦੇ ਵਸਨੀਕ ਪਿਛਲੇ ਕਈ ਸਾਲਾਂ ਤੋਂ ਇਲਾਕੇ ਦਾ ਵਿਕਾਸ ਨਾ ਹੋਣ ਕਰਕੇ ਨਰਕ ਭਰੀ ਜ਼ਿੰਦਗੀ ਜੀਉਣ ਲਈ ਮਜਬੂਰ ਹਨ | ਇਲਾਕਾ ਨਿਵਾਸੀਆਂ ਐਚ.ਸੀ. ਭਨੋਟ, ਅਮਰਜੀਤ ਸਿੰਘ ਸੈਣੀ, ਪੀ.ਆਰ. ਮੱਲ, ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਸ਼ਨਾਖ਼ਤੀ ਕਾਰਡ ਬਣਵਾਉਣ ਲਈ ਔਰਤਾਂ ਦੀ ਲੱਗੀ ਭੀੜ

ਕਪੂਰਥਲਾ, 18 ਜੁਲਾਈ (ਅਮਰਜੀਤ ਸਿੰਘ ਸਡਾਨਾ)- ਅੱਜ ਕੱਲ੍ਹ ਸ਼ਹਿਰ ਤੇ ਪਿੰਡਾਂ ਵਿਚ ਬਣੇ ਸੇਵਾ ਕੇਂਦਰਾਂ ਵਿਚ ਅਜੀਬ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ | ਸੇਵਾ ਕੇਂਦਰਾਂ ਵਿਚ ਔਰਤਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ ਜਿਨ੍ਹਾਂ ਨੂੰ ਪੁੱਛਣ 'ਤੇ ...

ਪੂਰੀ ਖ਼ਬਰ »

ਔਰਤ ਦੀ ਚੇਨ ਲਾਹ ਕੇ ਲੁਟੇਰੇ ਫ਼ਰਾਰ

ਨਡਾਲਾ, 18 ਜੁਲਾਈ (ਮਾਨ)- ਬੇਗੋਵਾਲ ਥਾਣਾ ਖੇਤਰ 'ਚ ਨਿੱਤ ਲੁਟਾਂ ਖੋਹਾਂ ਤੇ ਚੋਰੀਆਂ ਹੋ ਰਹੀਆਂ ਹਨ | ਬੇਖੌਫ ਲੁਟੇਰੇ ਲੋਕਾਂ ਦੇ ਘਰਾਂ 'ਚ ਪਹੁੰਚ ਕੇ ਲੁੱਟ ਰਹੇ ਹਨ | ਪਿੰਡ ਟਾਂਡੀ ਦਾਖਲੀ 'ਚ ਅਜਿਹੀ ਵਾਰਦਾਤ ਨੂੰ ਅੰਜਾਮ ਦਿੰਦਿਆਂ 2 ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ...

ਪੂਰੀ ਖ਼ਬਰ »

ਪਿੰਡ ਤੱਜਪੁਰ ਵਿਖੇ ਬਾਬਾ ਝੰਡੇ ਸ਼ਾਹ ਦਾ 17ਵਾਂ ਸਾਲਾਨਾ ਮੇਲਾ

ਫੱਤੂਢੀਂਗਾ, 18 ਜੁਲਾਈ (ਬਲਜੀਤ ਸਿੰਘ)- ਸਮੂਹ ਗਰਾਮ ਪੰਚਾਇਤ ਤੱਜਪੁਰ, ਨਗਰ ਨਿਵਾਸੀ, ਇਲਾਕਾ ਨਿਵਾਸੀ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਬਾਬਾ ਝੰਡੇ ਸ਼ਾਹ ਦਾ 17ਵਾਂ ਸਾਲਾਨਾ ਮੇਲਾ ਮੁੱਖ ਸੇਵਾਦਾਰ ਬਾਬਾ ਸੁੱਖਾ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਸਮੂਹ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਬੂਟੇ ਲਗਾ ਕੇ ਕੀਤੀ 'ਗੁਰੂ ਨਾਨਕ ਬਗੀਚੀ' ਲਗਾਉਣ ਦੀ ਸ਼ੁਰੂਆਤ

ਕਪੂਰਥਲਾ, 18 ਜੁਲਾਈ (ਸਡਾਨਾ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਅੰਦਰ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਸ਼ੁਰੂ ਕੀਤੀ ਮੁਹਿਮ ਤਹਿਤ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਡਾ: ਵੀ.ਕੇ. ਸਿੰਘ ਤੇ ...

ਪੂਰੀ ਖ਼ਬਰ »

ਫ਼ਿਲਮ 'ਜੀ.ਟੀ. ਰੋਡ' 'ਚ ਨਿਭਾਈ ਭੂਮਿਕਾ ਅਹਿਮ ਹੈ-ਗੁਰਦੀਪ ਸੰਧੂ

ਢਿਲਵਾਂ, 18 ਜੁਲਾਈ (ਸੁਖੀਜਾ, ਪਲਵਿੰਦਰ)- ਅਨੇਕਾਂ ਪਾਲੀਵੁੱਡ ਫਿਲਮਾਂ ਅਤੇ ਕਈ ਟੀ.ਵੀ. ਸ਼ੋਅ ਵਿਚ ਆਪਣੀ ਅਦਾਕਾਰੀ ਦੇ ਜੌਹਰ ਦਿਖਾ ਚੁੱਕੇ ਢਿਲਵਾਂ ਵਾਸੀ ਪ੍ਰਸਿੱਧ ਅਦਾਕਾਰ ਗੁਰਦੀਪ ਸੰਧੂ ਵਲੋਂ ਪੀ. ਟੀ. ਸੀ. ਚੈਨਲ ਦੀ ਪੇਸ਼ਕਸ਼ ਟੈਲੀ ਫ਼ਿਲਮ 'ਜੀ. ਟੀ. ਰੋਡ, ਵਿਚ ਇਕ ...

ਪੂਰੀ ਖ਼ਬਰ »

ਲੋਡ ਵਧਾਉਣ ਸਬੰਧੀ ਬੇਗੋਵਾਲ 'ਚ ਵਿਸ਼ੇਸ਼ ਕੈਂਪ ਅੱਜ

ਬੇਗੋਵਾਲ, 18 ਜੁਲਾਈ (ਸੁਖਜਿੰਦਰ ਸਿੰਘ)- ਅੱਜ ਇੱਥੇ ਉਪ ਮੰਡਲ ਅਫ਼ਸਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਏ.ਪੀ. ਖਪਤਕਾਰ ਜੋ ਮੋਟਰਾਂ ਦੇ ਲੋਡ ਵਧਾਉਣਾ ਚਾਹੁੰਦੇ ਹਨ, ਉਨ੍ਹਾਂ ਲਈ ਇਕ ਵਿਸ਼ੇਸ਼ ਕੈਂਪ ਬੇਗੋਵਾਲ ਦਫ਼ਤਰ ਵਿਚ ਲੱਗੇਗਾ ਜਿਸ ...

ਪੂਰੀ ਖ਼ਬਰ »

ਮੰਨਣ ਪੰਚਾਇਤ ਨੇ ਪੰਚਾਇਤੀ ਜ਼ਮੀਨ 'ਤੇ ਲਗਾਏ 550 ਬੂਟੇ

ਕਾਲਾ ਸੰਘਿਆਂ, 18 ਜੁਲਾਈ (ਬਲਜੀਤ ਸਿੰਘ ਸੰਘਾ)- ਪਿੰਡ ਮੰਨਣ ਪੰਚਾਇਤ ਨੇ ਮਨੁੱਖਤਾ ਦੇ ਰਹਿਬਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਚਾਇਤੀ ਜ਼ਮੀਨ ਅਤੇ ਵੱਖ-ਵੱਖ ਥਾਵਾਂ 'ਤੇ 550 ਬੂਟੇ ਲਗਾਏ | ਪਿੰਡ ਦੇ ਸਰਪੰਚ ਪਰਮਵੀਰ ਸਿੰਘ ਮੰਨਣ ਨੇ ...

ਪੂਰੀ ਖ਼ਬਰ »

ਡੇਰਾ ਬਾਬਾ ਚਰਨ ਦਾਸ ਦੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ

ਫੱਤੂਢੀਂਗਾ, 18 ਜੁਲਾਈ (ਬਲਜੀਤ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਬਾਬਾ ਚਰਨ ਦਾਸ ਦੀ 74ਵੀਂ ਬਰਸੀ ਨੂੰ ਸਮਰਪਿਤ ਸਮੂਹ ਨਗਰ ਨਿਵਾਸੀ ਖੈੜਾ ਬੇਟ, ਇਲਾਕਾ ਨਿਵਾਸੀ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਸਾਲਾਨਾ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਮਾਡਲ ਟਾਊਨ ਦੀ ਪੰਚਾਇਤ ਨੇ ਬੂਟੇ ਲਗਵਾਏ

ਨਡਾਲਾ, 18 ਜੁਲਾਈ (ਮਾਨ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਹਰੇਕ ਪਿੰਡ ਨੂੰ ਦਿੱਤੇ ਜਾ ਰਹੇ ਬੂਟਿਆਂ ਤਹਿਤ ਪਿੰਡ ਮਾਡਲ ਟਾਊਨ ਦੀ ਪੰਚਾਇਤ ਵਲੋਂ 550 ਬੂਟੇ ਪਿੰਡ ਦੀ ਪੰਚਾਇਤ ਤੇ ਮੋਹਤਬਰਾਂ ਵਲੋਂ ਸਰਪੰਚ ਸੰਤੋਸ਼ ਕੁਮਾਰੀ ਸ਼ਰਮਾ ਦੀ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਕਮੇਟੀ ਦਾ ਮੈਂਬਰ ਬਣਾਏ ਜਾਣ 'ਤੇ ਡਾ: ਸਰਬਜੀਤ ਸਿੰਘ ਦਾ ਸਨਮਾਨ

ਕਪੂਰਥਲਾ, 18 ਜੁਲਾਈ (ਸਡਾਨਾ)- ਰੋਟਰੀ ਕਲੱਬ ਕਪੂਰਥਲਾ ਇਲੀਟ ਦੇ ਮੈਂਬਰ ਤੇ ਸਾਬਕਾ ਡਿਸਟਿ੍ਕਟ ਗਵਰਨਰ ਡਾ: ਸਰਬਜੀਤ ਸਿੰਘ ਨੂੰ ਰੋਟਰੀ ਕਲੱਬ ਵਲੋਂ ਕੌਮੀ ਪੱਧਰ 'ਤੇ ਬਣਾਈ ਗਈ ਪੋਜ਼ਟਿਵ ਹੈਲਥ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ 'ਤੇ ਉਨ੍ਹਾਂ ਨੂੰ ਸਨਮਾਨਿਤ ਕਰਨ ...

ਪੂਰੀ ਖ਼ਬਰ »

ਪ੍ਰਦੂਸ਼ਿਤ ਵਾਤਾਵਰਨ ਕਾਰਨ ਅਨੇਕਾਂ ਬਿਮਾਰੀਆਂ ਜਨਮ ਲੈਂਦੀਆਂ ਹਨ-ਡਾ: ਗੁਣਤਾਸ

ਹੁਸੈਨਪੁਰ, 18 ਜੁਲਾਈ (ਸੋਢੀ)- ਆਏ ਦਿਨ ਰੁੱਖਾਂ ਦੀ ਬੇਹਿਸਾਬਾ ਹੋ ਰਹੀ ਕਟਾਈ ਭਾਰੀ ਚਿੰਤਾ ਦਾ ਵਿਸ਼ਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਸਾਡੇ ਲਈ ਇਹ ਖ਼ਤਰੇ ਦੀ ਘੰਟੀ ਹੈ | ਇਹ ਸ਼ਬਦ ਪੀ. ਐਚ. ਸੀ. ਭਾਣੋ ਲੰਗਾ ਦੇ ਮੈਡੀਕਲ ਅਫ਼ਸਰ ਡਾ. ਗੁਣਤਾਸ ਨੇ ਪਿੰਡ ਭਾਣੋ ਲੰਗਾ ਵਿਖੇ ...

ਪੂਰੀ ਖ਼ਬਰ »

ਇੰਟਰਨੈਸ਼ਨਲ ਡਰੱਗ ਪਿ੍ਵੈਨਸ਼ਨ ਕਾਨਫ਼ਰੰਸ ਦੌਰਾਨ ਡਾ: ਸੰਦੀਪ ਭੋਲਾ ਦਾ 'ਐਕਸੀਲੈਂਸ ਐਵਾਰਡ 2019' ਨਾਲ ਸਨਮਾਨ

ਕਪੂਰਥਲਾ, 18 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਯੂਨਾਇਟਡ ਨੇਸ਼ਨ ਆਫ਼ਿਸ ਆਨ ਡਰੱਗ ਐਾਡ ਕ੍ਰਾਈਮ ਸੰਸਥਾ ਵਲੋਂ ਨਸ਼ਾ ਛੁਡਾਓ ਕੇਂਦਰ ਕਪੂਰਥਲਾ ਦੇ ਇੰਚਾਰਜ ਡਾ: ਸੰਦੀਪ ਭੋਲਾ ਵਲੋਂ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਨਵੀਂ ਜ਼ਿੰਦਗੀ ...

ਪੂਰੀ ਖ਼ਬਰ »

ਸੰਤ ਬਾਬਾ ਗੁਰਚਰਨ ਸਿੰਘ ਵਲੋਂ ਮੁਫ਼ਤ ਡਾਕਟਰੀ ਜਾਂਚ ਕੈਂਪ ਦਾ ਉਦਘਾਟਨ

ਤਲਵੰਡੀ ਚੌਧਰੀਆਂ, 18 ਜੁਲਾਈ (ਪਰਸਨ ਲਾਲ ਭੋਲਾ)- ਬਾਬਾ ਸ਼ਾਹ ਹੁਸੈਨ ਮੇਲਾ ਕਮੇਟੀ ਵਲੋਂ ਮਨਾਏ ਜਾ ਰਹੇ ਰਵਾਇਤੀ ਤਿੰਨ ਰੋਜ਼ਾ ਜੋੜ ਮੇਲੇ ਦੇ ਦੂਜੇ ਦਿਨ ਮੀਰਾਂ ਪਾਤਸ਼ਾਹ ਸ਼ਾਹ ਹੁਸੈਨ ਦੀ ਦਰਗਾਹ ਤਲਵੰਡੀ ਚੌਧਰੀਆਂ ਵਿਖੇ ਐਸ.ਐਮ.ਓ. ਟਿੱਬਾ ਡਾ: ਕਿੰਦਰ ਪਾਲ ਬੰਗੜ ਦੀ ...

ਪੂਰੀ ਖ਼ਬਰ »

ਬਿਜਲੀ ਦਰਾਂ ਨੂੰ ਇਕਸਾਰ ਕਰਨ ਲਈ ਕਾਨੂੰਨ ਬਣਾਇਆ ਜਾਵੇ-ਅਰੋੜਾ

ਕਪੂਰਥਲਾ, 18 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਕੇਂਦਰ ਵਿਚਲੀ ਮੋਦੀ ਸਰਕਾਰ ਨੇ ਜਿਸ ਤਰ੍ਹਾਂ ਦੇਸ਼ ਵਿਚ ਇਕਸਾਰ ਜੀ.ਐਸ.ਟੀ. ਲਾਗੂ ਕੀਤਾ ਹੈ, ਉਸੇ ਤਰਜ਼ 'ਤੇ ਹੀ ਬਿਜਲੀ ਦੀਆਂ ਦਰਾਂ ਇਕਸਾਰ ਕਰਨ ਲਈ ਕਾਨੂੰਨ ਬਣਾਇਆ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਕਰਮ ...

ਪੂਰੀ ਖ਼ਬਰ »

ਦਾਜ ਮੰਗਣ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

ਕਪੂਰਥਲਾ, 18 ਜੁਲਾਈ (ਸਡਾਨਾ)- ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਥਾਣਾ ਸਿਟੀ ਪੁਲਿਸ ਨੇ ਵਿਆਹੁਤਾ ਦੇ ਪਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਸੁਮਿਤਾ ਵਾਸੀ ਮਾਡਲ ਟਾਊਨ ਨੇ ਦੱਸਿਆ ਕਿ ਉਸ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਦਾਖਲੇ ਦੀ ਮੰਗ ਨੂੰ ਲੈ ਕੇ ਮਰਨ ਵਰਤ ਤੀਸਰੇ ਦਿਨ ਵੀ ਜਾਰੀ

ਫਗਵਾੜਾ, 18 ਜੁਲਾਈ (ਹਰੀਪਾਲ ਸਿੰਘ)-ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਵਾ ਕੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵਿਚ ਦਾਖਲਾ ਦਿਵਾਉਣ ਦੀ ਮੰਗ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਆਗੂ ਅੱਜ ਤੀਸਰੇ ਦਿਨ ਵੀ ਮਰਨ ਵਰਤ 'ਤੇ ਬੈਠੇ ਰਹੇ | ਅੱਜ ਲੋਕ ਇਨਸਾਫ਼ ...

ਪੂਰੀ ਖ਼ਬਰ »

ਪੀਰ ਬਾਬਾ ਸ਼ਾਹ ਹੁਸੈਨ ਦੇ 3 ਰੋਜ਼ਾ ਜੋੜ ਮੇਲੇ ਦੇ ਦੂਜੇ ਦਿਨ ਸੱਭਿਆਚਾਰਕ ਪ੍ਰੋਗਰਾਮ

ਤਲਵੰਡੀ ਚੌਧਰੀਆਂ, 18 ਜੁਲਾਈ (ਪਰਸਨ ਲਾਲ ਭੋਲਾ)- ਪੀਰ ਬਾਬਾ ਸ਼ਾਹ ਹੁਸੈਨ ਦਾ 14ਵਾਂ ਤਿੰਨ ਰੋਜ਼ਾ ਜੋੜ ਮੇਲਾ ਬਾਬਾ ਸੁਖਜੀਤ ਸਿੰਘ ਜੋਗੀ ਵਲੋਂ ਆਪਣੇ ਡੇਰੇ ਤਲਵੰਡੀ ਚੌਧਰੀਆਂ 'ਤੇ ਹੀ ਪਿੰਡ ਦੀ ਪ੍ਰਬੰਧਕ ਕਮੇਟੀ ਤੋਂ ਵੱਖਰੇ ਤੌਰ 'ਤੇ ਆਪਣੇ ਸ਼ਰਧਾਲੂਆਂ ਦੇ ਸਹਿਯੋਗ ...

ਪੂਰੀ ਖ਼ਬਰ »

ਡੀ. ਐੱਸ. ਪੀ. ਮਾਹਲ ਤੇ ਹਰਬਾਜ ਸੰਘਾ ਕੈਨੇਡਾ 'ਚ ਮੈਰਾਥਨ ਦੌੜੇ

ਕਾਲਾ ਸੰਘਿਆ, 18 ਜੁਲਾਈ (ਸੰਘਾ)- ਡੀ. ਐੱਸ. ਪੀ. ਡਾ: ਨਵਨੀਤ ਸਿੰਘ ਮਾਹਲ ਜੋ ਬੰਗਾ ਸਬ ਡਵੀਜ਼ਨ ਵਿਖੇ ਸੇਵਾਵਾਂ ਨਿਭਾ ਰਹੇ ਹਨ ਅਤੇ ਹਰਬਾਜ ਸਿੰਘ ਸੰਘਾ ਜੋ ਆਈ. ਵੀ. ਵਾਈ. ਵਰਲਡ ਸਕੂਲ ਜਲੰਧਰ ਵਿਖੇ ਗਿਆਰਵੀਂ ਕਲਾਸ ਦਾ ਵਿਦਿਆਰਥੀ ਹੈ, ਦੋਵਾਂ ਨੇ ਕੈਨੇਡਾ ਦੇ ਕੈਲਗਿਰੀ, ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵੇਲੇ ਦਲਿਤਾਂ ਦੇ ਹੱਕ ਹਮੇਸ਼ਾ ਸੁਰੱਖਿਅਤ ਰਹੇ ਹਨ-ਹਰਜਿੰਦਰ ਸਿੰਘ

ਸੁਲਤਾਨਪੁਰ ਲੋਧੀ, 18 ਜੁਲਾਈ (ਨਰੇਸ਼ ਹੈਪੀ, ਥਿੰਦ)- ਕਾਂਗਰਸ ਪਾਰਟੀ ਨੇ ਹਮੇਸ਼ਾ ਦਲਿਤ ਜਾਤੀ ਦੇ ਲੋਕਾਂ ਨੂੰ ਦੇਸ਼ ਵਿਚ ਉੱਚ ਅਹੁਦਿਆਂ 'ਤੇ ਬਿਰਾਜਮਾਨ ਕੀਤਾ ਹੈ ਤੇ ਉਨ੍ਹਾਂ ਦੇ ਹੱਕ ਵਿਚ ਕਾਨੂੰਨ ਬਣਾ ਕੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਕੀਤੀ ਹੈ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਭਾਈ ਘਨੱਈਆ ਸੇਵਾ ਸੁਸਾਇਟੀ ਦੇ ਗਠਨ ਲਈ ਮੀਟਿੰਗ 20 ਨੂੰ -ਜਥੇਦਾਰ ਗੁਰਦਿਆਲ ਸਿੰਘ

ਢਿਲਵਾਂ, 18 ਜੁਲਾਈ (ਸੁਖੀਜਾ, ਪ੍ਰਵੀਨ, ਪਲਵਿੰਦਰ)- ਇਲਾਕੇ ਦੇ ਵਿਚ ਸਮਾਜ ਭਲਾਈ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਭਾਈ ਘਨੱਈਆ ਸੇਵਾ ਸੁਸਾਇਟੀ, ਦਾ ਢਿਲਵਾਂ ਵਿਚ ਗਠਨ ਕਰਨ ਲਈ ਇਲਾਕੇ ਦੇ ਅੰਤਰਰਾਸ਼ਟਰੀ ਕਵੀਸ਼ਰ ਅਤੇ ਨਗਰ ਪੰਚਾਇਤ ਢਿਲਵਾਂ ਦੇ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਚੋਰੀ ਕਰਦਾ ਇਕ ਕਾਬੂ, 3 ਫ਼ਰਾਰ

ਤਰਨ ਤਾਰਨ, 18 ਜੁਲਾਈ (ਹਰਿੰਦਰ ਸਿੰਘ)- ਬੀਤੀ ਰਾਤ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਚੋਰੀ ਕਰਦੇ ਇਕ ਵਿਅਕਤੀ ਨੂੰ ਮੌਕੇ 'ਤੇ ਹੀ ਚੋਰੀ ਕੀਤੇ ਸਾਮਾਨ ਸਮੇਤ ਕਾਬੂ ਕਰ ਲਿਆ ਗਿਆ ਹੈ ਜਦਕਿ ਉਨ੍ਹਾਂ ਦੇ ਤਿੰਨ ਹੋਰ ਸਾਥੀ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਏ | ਫੜੇ ਗਏ ਇਸ ...

ਪੂਰੀ ਖ਼ਬਰ »

ਅਲਮਸਤ ਬਾਪੂ ਲਾਲ ਬਾਦਸ਼ਾਹ ਦਰਬਾਰ 'ਤੇ ਤਿੰਨ ਰੋਜ਼ਾ ਮੇਲਾ ਸ਼ੁਰੂ

ਨਕੋਦਰ, 18 ਜੁਲਾਈ (ਗੁਰਵਿੰਦਰ ਸਿੰਘ)-ਅਲਮਸਤ ਬਾਪੂ ਲਾਲ ਬਾਦਸ਼ਾਹ ਦਰਬਾਰ ਵਿਖੇ 36ਵਾਂ ਸਾਲਾਨਾ 3 ਰੋਜ਼ਾ ਮੇਲਾ ਸ਼ਰਧਾਪੂਰਵਕ ਵੀਰਵਾਰ ਨੂੰ ਸ਼ੁਰੂ ਹੋ ਗਿਆ | ਦਰਬਾਰ 'ਤੇ ਮੱਥਾ ਟੇਕਣ ਵਾਲੇ ਸ਼ਰਧਾਲੂਆਂ ਨੇ ਸਵੇਰ ਤੋਂ ਹੀ ਵੱਡੀ ਗਿਣਤੀ 'ਚ ਆਉਣਾ ਸ਼ੁਰੂ ਹੋ ਗਏ ਤੇ ...

ਪੂਰੀ ਖ਼ਬਰ »

ਜਤਿੰਦਰ ਕੁਮਾਰ ਉੱਪਲ ਨੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਭੁਲੱਥ ਦਾ ਚਾਰਜ ਸੰਭਾਲਿਆ

ਭੁਲੱਥ, 18 ਜੁਲਾਈ (ਮੁਲਤਾਨੀ)- ਅੱਜ ਕਸਬੇ ਅੰਦਰ ਸਥਿਤ ਸਹਿਕਾਰੀ ਸਭਾ ਦੇ ਦਫ਼ਤਰ ਵਿਖੇ ਜਤਿੰਦਰ ਕੁਮਾਰ ਉੱਪਲ ਨੇ ਬਤੌਰ ਸਹਾਇਕ ਰਜਿਸਟਰਾਰ ਚਾਰਜ ਸੰਭਾਲ ਕੇ ਕੰਮਕਾਜ ਆਰੰਭ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਉਹ ਪਹਿਲਾਂ ਤੋਂ ਹਲਕਾ ਭੁਲੱਥ ਅੰਦਰ ਸਹਿਕਾਰਤਾ ਵਿਭਾਗ ...

ਪੂਰੀ ਖ਼ਬਰ »

ਬਲਵਿੰਦਰ ਮਸੀਹ ਨੂੰ ਵਧੀਆ ਸੇਵਾਵਾਂ ਬਦਲੇ ਸਿੱਖਿਆ ਵਿਭਾਗ ਨੇ ਕੀਤਾ ਸਨਮਾਨਿਤ

ਨਡਾਲਾ, 18 ਜੁਲਾਈ (ਮਾਨ)- ਪੰਜਾਬ ਸਕੂਲ ਸਿਖਿਆ ਵਿਭਾਗ ਵਲੋਂ ਸਿੱਖਿਆ ਵਿਭਾਗ ਨੂੰ ਦਿੱਤੀਆਂ ਗਈਆਂ ਵਧੀਆ ਸੇਵਾਵਾਂ ਬਦਲੇ ਬਲਵਿੰਦਰ ਮਸੀਹ ਮੈਥ ਮਾਸਟਰ ਸਰਕਾਰੀ ਹਾਈ ਸਕੂਲ ਰਾਏਪੁਰਪੀਰਬਖਸ਼ ਵਾਲਾ ਨੂੰ ਸਨਮਾਨਿਤ ਕੀਤਾ ਗਿਆ | ਸਿੱਖਿਆ ਸਕੱਤਰ ਪੰਜਾਬ ਕਿਸ਼ਨ ਕੁਮਾਰ ...

ਪੂਰੀ ਖ਼ਬਰ »

ਪਿੰਡ ਗੰਢਵਾ ਵਿਖੇ 550 ਬੂਟੇ ਲਗਾਉਣ ਦੀ ਮੁਹਿੰਮ ਦੀ ਰਾਣੀ ਸੋਢੀ ਨੇ ਕਰਵਾਈ ਸ਼ੁਰੂਆਤ

ਫਗਵਾੜਾ, 18 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਧੀਨ ਪਿੰਡ ਪੱਧਰ 'ਤੇ ਲਗਾਏ ਜਾ ਰਹੇ 550 ਬੂਟਿਆਂ ਦੀ ਲੜੀ ਵਿਚ ਪਿੰਡ ਗੰਢਵਾ ਵਿਖੇ ਪੰਚਾਇਤ ਵਲੋਂ ਜੰਗਲਾਤ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਸੇਵਾ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਬੇਗੋਵਾਲ, 18 ਜੁਲਾਈ (ਸੁਖਜਿੰਦਰ ਸਿੰਘ)- ਲਾਇਨਜ਼ ਕਲੱਬ ਬੇਗੋਵਾਲ ਸੇਵਾ ਨੇ ਆਪਣੇ ਸਮਾਜ ਸੇਵੀ ਕੰਮਾਂ 'ਚ ਵਾਧਾ ਕਰਦਿਆਂ ਕਲੱਬ ਦੇ ਪ੍ਰਧਾਨ ਵਿਰਸਾ ਸਿੰਘ ਜ਼ੋਨ ਚੇਅਰਮੈਨ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਨੂੰ ਜ਼ਰੂਰਤ ਦਾ ਰਾਸ਼ਨ ਦਿੱਤਾ ਗਿਆ | ਪ੍ਰਧਾਨ ਵਿਰਸਾ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੇ ਪਾਊਡਰ ਸਮੇਤ 1 ਕਾਬੂ

ਕਪੂਰਥਲਾ, 18 ਜੁਲਾਈ (ਸਡਾਨਾ)- ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਵਿੰਦਰਪਾਲ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਹੈਰੋਇਨ ਤੇ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ ਹੈ | ਇੰਸਪੈਕਟਰ ਬਲਵਿੰਦਰਪਾਲ ਨੇ ਦੱਸਿਆ ਕਿ ਏ.ਐਸ.ਆਈ. ਨਵੀਨ ਕੁਮਾਰ ਤੇ ...

ਪੂਰੀ ਖ਼ਬਰ »

ਬਾਬਾ ਅਮਾਮਸ਼ਾਹ ਦੂਲੋ ਦੀ ਦਰਗਾਹ 'ਤੇ ਸਾਲਾਨਾ ਮੇਲਾ 25 ਨੂੰ

ਸਿੱਧਵਾਂ ਦੋਨਾ, 18 ਜੁਲਾਈ (ਅਵਿਨਾਸ਼ ਸ਼ਰਮਾ)- ਬਾਬਾ ਅਮਾਮਸ਼ਾਹ ਦੂਲੋ ਮੇਲਾ ਪ੍ਰਬੰਧਕ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਦਰਗਾਹ ਦੇ ਸੇਵਾਦਾਰ ਜਨਾਬ ਨਜੀਰ ਮੁਹੰਮਦ ਛਿੰਦਾ ਦੀ ਅਗਵਾਈ ਹੇਠ ਬਾਬਾ ਅਮਾਮਸ਼ਾਹ ਦੂਲੋ ਦੀ ਦਰਗਾਹ ਸਿੱਧਵਾਂ ਦੋਨਾ ਵਿਖੇ ਹੋਈ ਜਿਸ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX