ਤਾਜਾ ਖ਼ਬਰਾਂ


ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  5 minutes ago
ਜ਼ੀਰਕਪੁਰ, 22 ਅਗਸਤ (ਹਰਦੀਪ ਹੈਪੀ ਪੰਡਵਾਲਾ) - ਦਲਿਤ ਸਮਾਜ ਰਾਖਵੇਂਕਰਨ ਦੇ ਮਾਧਿਅਮ ਨਾਲ ਨੌਕਰੀ ਹਾਸਲ ਕਰਨ ਦੀ ਥਾਂ ਨੌਕਰੀ ਪ੍ਰਦਾਨ ਕਰਨ ਵਾਲੀ ਭੂਮਿਕਾ ਨਿਭਾਉਣ ਅਤੇ ਸਮਾਜ ਨੂੰ ਨਵੀਂ ਸੇਧ ਦੇਣ...
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  16 minutes ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  22 minutes ago
ਨਵੀਂ ਦਿੱਲੀ, 22 ਅਗਸਤ- ਚੰਦਰਯਾਨ 2 ਨੇ ਚੰਦਰਮਾ ਦੀ ਇਕ ਖ਼ੂਬਸੂਰਤ ਤਸਵੀਰ ਭੇਜੀ ਹੈ। ਇਹ ਤਸਵੀਰ ਲੈਂਡਰ ਵਿਕਰਮ ਨੇ ...
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  37 minutes ago
ਤਲਵੰਡੀ ਭਾਈ, 22 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸਤਲੁਜ ਦਰਿਆ ਦੇ ਪਾਣੀ ਨਾਲ ਆਏ ਹੜ੍ਹ ਕਾਰਨ ਜਿੱਥੇ ਮਨੁੱਖੀ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਉੱਥੇ ਪਸ਼ੂਆਂ ਲਈ ਚਾਰੇ ਦੀ ਵੀ ਵੱਡੀ ਘਾਟ ਪੈਦਾ....
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  46 minutes ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  50 minutes ago
ਮੋਗਾ, 22 ਅਗਸਤ (ਗੁਰਦੇਵ ਭਾਮ)- ਆਏ ਦਿਨ ਨਸ਼ੇ ਦੀ ਓਵਰ ਡੋਜ਼ ਕਾਰਨ ਕਈ ਨੌਜਵਾਨ ਮੌਤ ਦੇ ਮੂੰਹ 'ਚ ਜਾ ਰਹੇ ...
ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਅਨੇਜਾ ਮਿਲਕ ਪਲਾਂਟ ਦੇ ਮੁਲਾਜ਼ਮ
. . .  55 minutes ago
ਧਨੌਲਾ, 22 ਅਗਸਤ (ਚੰਗਾਲ)- ਨੇੜਲੇ ਪਿੰਡ ਬਡਬਰ ਵਿਖੇ ਅਨੇਜਾ ਮਿਲਕ ਪਲਾਂਟ 'ਚੋਂ ਤਕਰੀਬਨ 3 ਮਹੀਨੇ ਪਹਿਲਾਂ ਹਟਾਏ ਮੁਲਾਜ਼ਮਾਂ ਨੇ ਅੱਜ ਪਿੰਡ ਬਡਬਰ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ..
26 ਅਗਸਤ ਤੱਕ ਸੀ.ਬੀ.ਆਈ ਰਿਮਾਂਡ 'ਤੇ ਪੀ. ਚਿਦੰਬਰਮ
. . .  about 1 hour ago
ਨਵੀਂ ਦਿੱਲੀ, 22 ਅਗਸਤ- ਕੋਰਟ ਵੱਲੋਂ ਪੀ ਚਿਦੰਬਰਮ ਨੂੰ 26 ਅਗਸਤ ਤੱਕ ਸੀ.ਬੀ.ਆਈ ਰਿਮਾਂਡ 'ਤੇ ਭੇਜਿਆ ਗਿਆ ਹੈ। ਦੱਸ ਦੇਈਏ ਕਿ ਸੀ.ਬੀ.ਆਈ ਵੱਲੋਂ ਕੋਰਟ ਤੋਂ ਪੀ.ਚਿਦੰਬਰਮ...
ਸੀ.ਬੀ.ਆਈ ਮਾਮਲੇ 'ਚ ਪੀ ਚਿਦੰਬਰਮ ਦੀ ਪਟੀਸ਼ਨ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 22 ਅਗਸਤ- ਈ.ਡੀ ਵਾਲੇ ਮਾਮਲੇ 'ਤੇ ਪੀ. ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 27 ਅਗਸਤ ਨੂੰ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਭੀਮ ਆਰਮੀ ਚੀਫ਼ ਸਮੇਤ 96 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 22 ਅਗਸਤ- ਸੁਪਰੀਮ ਕੋਰਟ ਦੇ ਹੁਕਮਾਂ 'ਤੇ ਡੀ.ਡੀ.ਏ. ਵੱਲੋਂ ਗੁਰੂ ਰਵਿਦਾਸ ਮੰਦਰ ਢਾਹੁਣ ਦੇ ਵਿਰੋਧ 'ਚ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਦਿੱਲੀ 'ਚ ਪ੍ਰਦਰਸ਼ਨ ਕੀਤਾ ਅਤੇ ...
ਜਨਮ ਅਸਟਮੀ ਦੀ 23 ਅਗਸਤ ਨੂੰ ਹੋਵੇਗੀ ਸਰਕਾਰੀ ਛੁੱਟੀ
. . .  about 1 hour ago
ਚੰਡੀਗੜ੍ਹ, 22 ਅਗਸਤ (ਵਿਕਰਮਜੀਤ ਸਿੰਘ ਮਾਨ)- ਜਨਮ ਅਸ਼ਟਮੀ ਦੇ ਸ਼ੁੱਭ ਅਵਸਰ ਮੌਕੇ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ....
ਰੇਤ ਮਾਫ਼ੀਆ ਅਤੇ ਕੈਪਟਨ ਸਰਕਾਰ ਦੀ ਅਣਗਹਿਲੀ ਕਾਰਨ ਸੂਬੇ 'ਚ ਆਏ ਹੜ੍ਹ - ਸੁਖਬੀਰ ਬਾਦਲ
. . .  about 2 hours ago
ਕਪੂਰਥਲਾ/ ਸੁਲਤਾਨਪੁਰ ਲੋਧੀ, 22 ਅਗਸਤ (ਅਮਰਜੀਤ ਸਿੰਘ ਸਡਾਨਾ/ਜਗਮੋਹਨ ਸਿੰਘ ਥਿੰਦ/ਨਰੇਸ਼ ਹੈਪੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ...
ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੀਟ ਦੀ ਸਬਜ਼ੀ ਖਾਣ ਤੋਂ ਬਾਅਦ ਭੇਦ ਭਰੇ ਹਾਲਤਾਂ 'ਚ ਹੋਈ ਮੌਤ
. . .  about 1 hour ago
ਅਮਰਕੋਟ, 22 ਅਗਸਤ (ਗੁਰਚਰਨ ਸਿੰਘ ਭੱਟੀ)- ਕਸਬਾ ਅਲਗੋਂ ਕੋਠੀ ਵਿਖੇ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੀਟ ਦੀ ਸਬਜ਼ੀ ਖਾਣ ਤੋਂ ਬਾਅਦ ਭੇਦ ਭਰੇ ਹਾਲਤਾਂ 'ਚ ਹੋਈ ਮੌਤ ਹੋ ....
ਸੀਨੀਅਰ ਮੈਡੀਕਲ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਤੈਨਾਤੀਆਂ
. . .  about 2 hours ago
ਚੰਡੀਗੜ੍ਹ, 22 ਅਗਸਤ- ਸੂਬੇ 'ਚ ਚੰਗੀਆਂ ਸਿਹਤ ਸੇਵਾਵਾਂ ਪ੍ਰਧਾਨ ਕਰਨ ਅਤੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ...
ਪੰਜਾਬ ਦੀਆਂ ਨਹਿਰਾਂ ਦਾ ਨਹਿਰੀਕਰਨ ਕਰੇਗੀ ਸੂਬਾ ਸਰਕਾਰ - ਕੈਪਟਨ
. . .  about 3 hours ago
ਚੰਡੀਗੜ੍ਹ, 22 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਵਿਸ਼ਵ ਬੈਂਕ ਅਤੇ ਏਸ਼ੀਅਨ ਵਿਕਾਸ ਬੈਂਕ ਤੋਂ ਸਹਾਇਤਾ ਲਵੇਗੀ ਅਤੇ ਪੰਜਾਬ ਦੀਆਂ ਨਦੀਆਂ....
ਸੀ.ਬੀ.ਆਈ. ਨੇ ਜਦੋਂ ਵੀ ਚਿਦੰਬਰਮ ਨੂੰ ਪੁੱਛਗਿੱਛ ਲਈ ਬੁਲਾਇਆ ਹੈ ਉਹ ਹੋਏ ਹਨ ਹਾਜ਼ਰ- ਕਪਿਲ ਸਿੱਬਲ
. . .  about 3 hours ago
ਐੱਸ.ਜੀ ਮਹਿਤਾ ਨੇ ਪੀ ਚਿਦੰਬਰਮ ਦੇ 5 ਦਿਨਾਂ ਦੇ ਰਿਮਾਂਡ ਦੀ ਕੀਤੀ ਮੰਗ
. . .  about 3 hours ago
ਅਮਰਦੀਪ ਸਿੰਘ ਖੰਨਾ ਨਾਭਾ ਨਗਰ ਸੁਧਾਰ ਟਰੱਸਟ ਦੇ ਬਣੇ ਚੇਅਰਮੈਨ
. . .  about 4 hours ago
ਬਠਿੰਡਾ 'ਚ ਦੋ ਪੁਲਿਸ ਮੁਲਾਜ਼ਮਾਂ ਦੀ ਲੋਕਾਂ ਨੇ ਕੀਤੀ ਕੁੱਟਮਾਰ
. . .  about 4 hours ago
ਪੀ. ਚਿਦੰਬਰਮ ਨੂੰ ਸੀ.ਬੀ.ਆਈ. ਨੇ ਅਦਾਲਤ ਵਿਚ ਕੀਤਾ ਪੇਸ਼
. . .  about 4 hours ago
ਪੀ.ਚਿਦੰਬਰਮ ਨੂੰ ਕੁੱਝ ਦੇਰ ਵਿਚ ਅਦਾਲਤ ਵਿਚ ਪੇਸ਼ ਕਰੇਗੀ ਸੀ.ਬੀ.ਆਈ
. . .  about 4 hours ago
ਅਜੇ ਕੁਮਾਰ ਭੱਲਾ ਦੇਸ਼ ਦੇ ਹੋਣਗੇ ਅਗਲੇ ਗ੍ਰਹਿ ਸਕੱਤਰ
. . .  about 4 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਆਤਮ ਹੱਤਿਆ
. . .  about 5 hours ago
ਅਦਾਲਤਾਂ ਵਿਚ ਭਲਕੇ ਸ਼ੁੱਕਰਵਾਰ ਨੂੰ ਹੋਵੇਗੀ ਛੁੱਟੀ
. . .  about 5 hours ago
ਸੀ.ਬੀ.ਆਈ. ਨੇ ਤਿੰਨ ਘੰਟੇ ਤੱਕ ਕੀਤੀ ਚਿਦੰਬਰਮ ਤੋਂ ਪੁੱਛਗਿੱਛ
. . .  about 5 hours ago
ਸੁਖਬੀਰ ਬਾਦਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 5 hours ago
ਹੜ੍ਹਾਂ ਦੇ ਪੱਕੇ ਹੱਲ ਲਈ ਪੰਜਾਬ ਸਰਕਾਰ ਵਿਸ਼ਵ ਬੈਂਕ ਨੂੰ ਤਜਵੀਜ਼ ਭੇਜ ਰਹੀ ਹੈ - ਕੈਪਟਨ ਅਮਰਿੰਦਰ ਸਿੰਘ
. . .  about 6 hours ago
ਕਰਜ਼ੇ ਦੇ ਬੋਝ ਥੱਲੇ ਦੱਬੇ ਨੌਜਵਾਨ ਕਿਸਾਨ ਨੇ ਖ਼ੁਦਕੁਸ਼ੀ ਕਰ ਜੀਵਨ ਲੀਲਾ ਕੀਤੀ ਸਮਾਪਤ
. . .  about 6 hours ago
ਪ੍ਰਧਾਨ ਮੰਤਰੀ ਤਿੰਨ ਦੇਸ਼ਾਂ ਦੇ ਦੌਰੇ ਲਈ ਹੋਏ ਰਵਾਨਾ
. . .  about 7 hours ago
ਹੜ੍ਹਾਂ 'ਚ 30 ਹਜ਼ਾਰ ਲੋਕ ਹੋਏ ਪ੍ਰਭਾਵਿਤ, 108 ਪਿੰਡ ਦੀਆਂ ਫ਼ਸਲਾਂ ਹੋਈਆਂ ਬਰਬਾਦ - ਕੈਪਟਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਹਵਾਈ ਸਰਵੇਖਣ
. . .  about 7 hours ago
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਮੀਟਿੰਗ ਬਾਹਰ ਵਿਦਿਆਰਥੀਆਂ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
. . .  about 7 hours ago
ਬਾਘਾ ਪੁਰਾਣਾ ਹਲਕੇ ਦੇ ਪਿੰਡਾਂ ਤੋਂ ਹੜ੍ਹ ਪੀੜਤਾਂ ਲਈ ਲੰਗਰ ਲੈ ਕੇ ਪੁੱਜੀਆਂ ਸੰਗਤਾਂ
. . .  about 7 hours ago
ਰਾਈਫ਼ਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ ਵਿਅਕਤੀ ਦੀ ਮੌਤ
. . .  about 8 hours ago
ਭਾਰਤ ਨੂੰ ਕਿਸੇ ਦਿਨ ਅਫ਼ਗ਼ਾਨਿਸਤਾਨ ਵਿਚ ਜ਼ਰੂਰ ਲੜਨਾ ਪਏਗਾ - ਟਰੰਪ
. . .  about 8 hours ago
ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਮੀਓਵਾਲ, ਨਵਾਂ ਖਹਿਰਾ ਬੇਟ, ਸੰਗੋਵਾਲ ਦਾ ਹਵਾਈ ਦੌਰਾ
. . .  about 8 hours ago
ਡੁੱਬ ਰਹੀ ਅਰਥ ਵਿਵਸਥਾ ਤੋਂ ਧਿਆਨ ਭਟਕਾਉਣ ਲਈ ਹੋਈ ਚਿਦੰਬਰਮ ਦੀ ਗ੍ਰਿਫ਼ਤਾਰੀ - ਕਾਂਗਰਸ
. . .  1 minute ago
ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਮੁੱਖ ਮੰਤਰੀ ਰਵਾਨਾ
. . .  about 9 hours ago
ਤਿੰਨ ਦੇਸ਼ਾਂ ਦੇ ਦੌਰੇ 'ਤੇ ਰਵਾਨਾ ਹੋਣਗੇ ਮੋਦੀ
. . .  about 9 hours ago
ਪੀ.ਚਿਦੰਬਰਮ ਤੋਂ ਪੁੱਛਗਿੱਛ ਸ਼ੁਰੂ, ਅਦਾਲਤ ਵਿਚ ਕੀਤਾ ਜਾਵੇਗਾ ਪੇਸ਼
. . .  about 9 hours ago
ਹਿਮਾਚਲ ਪ੍ਰਦੇਸ਼ ਵਿਚ ਭੁਚਾਲ ਦੇ ਝਟਕੇ
. . .  about 10 hours ago
ਕੈਪਟਨ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ
. . .  about 10 hours ago
ਭੀਮ ਆਰਮੀ ਦਾ ਪ੍ਰਧਾਨ ਪੁਲਿਸ ਨੇ ਲਿਆ ਹਿਰਾਸਤ 'ਚ
. . .  about 11 hours ago
ਜਿਸ ਹੈੱਡਕੁਆਟਰ ਦਾ ਚਿਦੰਬਰਮ ਨੇ ਕੀਤਾ ਸੀ ਉਦਘਾਟਨ, ਉਸੇ ਵਿਚ ਦੋਸ਼ੀ ਬਣਾ ਕੇ ਲਿਆਈ ਸੀ.ਬੀ.ਆਈ.
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 19 hours ago
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  about 1 hour ago
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  36 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਹੁਸ਼ਿਆਰਪੁਰ / ਮੁਕੇਰੀਆਂ

ਡੀ. ਸੀ. ਵਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ

ਹੁਸ਼ਿਆਰਪੁਰ, 19 ਜੁਲਾਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਵਲੋਂ ਪਾਣੀ ਦੀ ਬੱਚਤ ਕਰਦਿਆਂ 864 ਏਕੜ ਵਿਚ ਝੋਨੇ ਦੀ ਸਿੱਧੀ ਬਿਜਾਈ ਕਰ ਲਈ ਗਈ ਹੈ, ਜੋ ਪਾਣੀ ਦੀ ਸੰਭਾਲ ਲਈ ਚੁੱਕਿਆ ਇਕ ਅਹਿਮ ਕਦਮ ਹੈ | ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਕਰ ਕੇ ਅਗਾਂਹਵਧੂ ਕਿਸਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਜਾ ਰਹੀ ਹੈ, ਤਾਂ ਜੋ ਕਿਸਾਨ ਜਾਗਰੂਕ ਹੋ ਕੇ ਜਿੱਥੇ ਪਾਣੀ ਦੀ ਬੱਚਤ ਲਈ ਅੱਗੇ ਆਉਣ, ਉਥੇ ਫਸਲੀ ਚੱਕਰ ਵਿਚੋਂ ਨਿਕਲ ਕੇ ਬਦਲਵੀਂ ਖੇਤੀ ਦੇ ਰਾਹ ਵੀ ਪੈਣ | ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਪਿੰਡ ਕਾਣੇ ਵਿਖੇ ਅਗਾਂਹਵਧੂ ਕਿਸਾਨ ਸ੍ਰੀ ਗੁਰਵਿੰਦਰ ਸਿੰਘ ਵਲੋਂ ਕੀਤੀ ਗਈ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਕਰਦਿਆਂ ਕਿਹਾ ਕਿ ਪਾਣੀ ਦੀ ਬੱਚਤ ਲਈ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ | ਉਨ੍ਹਾਂ ਇਸ ਅਗਾਂਹਵਧੂ ਕਿਸਾਨ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਝੋਨਾ ਪੈਦਾ ਕਰਨ ਵਾਲੇ ਜ਼ਿਲ੍ਹੇ ਦੇ ਬਾਕੀ ਕਿਸਾਨਾਂ ਨੂੰ ਵੀ ਝੋਨੇ ਦੀ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ, ਕਿਉਂਕਿ ਸਿੱਧੀ ਬਿਜਾਈ ਨਾਲ ਪਾਣੀ ਦੀ ਘੱਟ ਵਰਤੋਂ ਹੁੰਦੀ ਹੈ ਅਤੇ ਝਾੜ ਵੀ ਵੱਧਦਾ ਹੈ | ਫਸਲ ਵੀ ਜਲਦੀ ਤਿਆਰ ਹੋ ਜਾਂਦੀ ਹੈ ਅਤੇ ਇਕ ਏਕੜ ਵਿਚੋਂ 30 ਫ਼ੀਸਦੀ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ | ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੇ ਕੁਮਾਰ ਨੇ ਦੱਸਿਆ ਕਿ ਹੁਸ਼ਿਆਰਪੁਰ-1 ਬਲਾਕ ਦੇ ਪਿੰਡਾਂ ਪੰਡੋਰੀ ਫੰਗੁੜੇ, ਕਾਣੇ, ਸੰਧਰਾਂ ਸੋਡੀਆਂ, ਆਲੋਵਾਲ, ਸ਼ਾਮ ਚੁਰਾਸੀ, ਢੋਡੋ ਮਾਜਰਾ ਅਤੇ ਬੈਂਸ ਖੁਰਦ ਤੋਂ ਇਲਾਵਾ ਹੋਰ ਪਿੰਡਾਂ ਦੇ ਕਿਸਾਨਾਂ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਯਤਨਾਂ ਨਾਲ ਆਧੁਨਿਕ ਤਕਨੀਕ ਨੂੰ ਅਪਣਾ ਕੇ ਜਿੱਥੇ ਖੇਤੀ ਖਰਚਿਆਂ ਨੂੰ ਘਟਾਇਆ ਹੈ, ਉਥੇ ਪਾਣੀ ਦੀ ਬੱਚਤ ਲਈ ਵੀ ਅਹਿਮ ਯੋਗਦਾਨ ਪਾਇਆ ਹੈ | ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਡਾ. ਸਿਮਰਨਜੀਤ ਸਿੰਘ, ਬਲਾਕ ਟੈਕਨਾਲੋਜੀ ਮੈਨੇਜਰ ਕਮਲਜੀਤ ਸਿੰਘ, ਟੈਕਨੀਸ਼ੀਅਨ ਅਵਤਾਰ ਸਿੰਘ, ਸਰਪੰਚ ਅਸ਼ੋਕ ਕੁਮਾਰ, ਅਗਾਂਹਵਧੂ ਕਿਸਾਨ ਸੁਰਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਨਵਦੀਪ ਭੁੱਲਰ, ਦਿਲਬਾਗ ਸਿੰਘ ਆਦਿ ਹਾਜ਼ਰ ਸਨ |

ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ

ਮਾਹਿਲਪੁਰ, 19 ਜੁਲਾਈ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਅੱਜ ਸਵੇਰੇ 9:30 ਵਜੇ ਦੇ ਕਰੀਬ ਮਾਹਿਲਪੁਰ-ਫਗਵਾੜਾ ਰੋਡ 'ਤੇ ਪਿੰਡ ਖੇੜਾ ਦੇ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਆਹਮਣੇ-ਸਾਹਮਣੇ ਹੋਈ ਜ਼ਬਰਦਸਤ ਸਿੱਧੀ ਟੱਕਰ ਹੋਣ 'ਤੇ ਦੋ ਨੌਜਵਾਨਾਂ ਦੀ ਮੌਤ ਹੋ ਗਈ | ਪ੍ਰਾਪਤ ...

ਪੂਰੀ ਖ਼ਬਰ »

ਚੋਰੀ ਕਰਨ ਦੇ ਦੋਸ਼ 'ਚ 2 ਨਾਮਜ਼ਦ

ਹੁਸ਼ਿਆਰਪੁਰ, 19 ਜੁਲਾਈ (ਬਲਜਿੰਦਰਪਾਲ ਸਿੰਘ)-ਚੋਰੀ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ 2 ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੀਤਲਾ ਮੰਦਰ ਦੇ ਵਾਸੀ ਤਰਨ ਖੋਸਲਾ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ 'ਚ ਮਾਮਲਾ ਦਰਜ

ਹਰਿਆਣਾ, 19 ਜੁਲਾਈ (ਖੱਖ)-ਹਰਿਆਣਾ ਪੁਲਿਸ ਨੇ ਲੜਕੀ ਨੂੰ ਵਿਆਹ ਦੀ ਨੀਅਤ ਨਾਲ ਭਜਾਉਣ ਵਾਲੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਹਰਿਆਣਾ ਪੁਲਿਸ ਨੂੰ ਲੜਕੀ ਦੇ ਪਿਤਾ ਵਲੋਂ ਕੀਤੀ ਗਈ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ਲੜਕੀ ਅੱਠਵੀਂ ਪਾਸ ਕੀਤੀ ਹੋਈ ਹੈ ...

ਪੂਰੀ ਖ਼ਬਰ »

ਵਿਦਿਆਰਥਣ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੂੰ ਭੇਜਿਆ ਨਿਆਇਕ ਹਿਰਾਸਤ 'ਚ

ਹੁਸ਼ਿਆਰਪੁਰ, 19 ਜੁਲਾਈ (ਬਲਜਿੰਦਰਪਾਲ ਸਿੰਘ)-ਸਕੂਲ ਤੋਂ ਵਾਪਸ ਆਉਂਦੇ ਸਮੇਂ ਪੰਜਵੀਂ ਕਲਾਸ ਦੀ ਵਿਦਿਆਰਥਣ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਮਾਮਲੇ ਦੇ ਕਥਿਤ ਦੋਸ਼ੀ ਦਿਲ ਪਿਆਰ ਉਰਫ਼ ਗੋਪੀ ਨੂੰ ਇਲਾਕਾ ਮੈਜਿਸਟੇ੍ਰਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਜਿਥੋਂ ...

ਪੂਰੀ ਖ਼ਬਰ »

ਛੁੱਟੀ ਕੱਟ ਕੇ ਗਿਆ ਫ਼ੌਜੀ ਹੋਇਆ ਲਾਪਤਾ

ਦਸੂਹਾ/ਐਮਾਂ ਮਾਂਗਟ, 19 ਜੁਲਾਈ (ਭੁੱਲਰ/ਗੁਰਾਇਆ)- ਉਪ ਮੰਡਲ ਦਸੂਹਾ ਅਧੀਨ ਪੈਂਦੇ ਪਿੰਡ ਗੰਗਾ ਚੱਕ ਦਾ ਫ਼ੌਜੀ ਜੋ ਕਿ ਆਪਣੀ ਛੁੱਟੀ ਕੱਟ ਕੇ ਵਾਪਸ ਯੂਨਟ ਵਿਚ ਨਾ ਪਹੰੁਚਣ 'ਤੇ ਘਰ ਵਾਲਿਆਂ ਥਾਣਾ ਦਸੂਹਾ ਵਿਖੇ ਉਸ ਦੇ ਗੰੁਮਸ਼ੁਦਾ ਹੋਣ ਦੀ ਰਿਪੋਰਟ ਲਿਖਵਾਈ ਹੈ | ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਡੀ. ਸੀ. ਰਾਹੀਂ ਸਰਕਾਰ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 19 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਰਾਹੀਂ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਨੂੰ ਮੰਗ-ਪੱਤਰ ਭੇਜਿਆ ਗਿਆ | ਇਹ ਮੰਗ-ਪੱਤਰ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀ ਰੈਲੀ 'ਚ ਸ਼ਾਮਿਲ ਹੋਣ ਜਾ ਰਹੇ ਨੌਜਵਾਨ ਨੂੰ ਕੀਤਾ ਜ਼ਖ਼ਮੀ

ਹੁਸ਼ਿਆਰਪੁਰ, 19 ਜੁਲਾਈ (ਬਲਜਿੰਦਰਪਾਲ ਸਿੰਘ)-ਯੂਥ ਕਾਂਗਰਸ ਦੀ ਰੈਲੀ 'ਚ ਸ਼ਾਮਿਲ ਹੋਣ ਲਈ ਜਾ ਰਹੇ ਇਕ ਨੌਜਵਾਨ ਨੂੰ ਅਣਪਛਾਤੇ ਹਥਿਆਰਬੰਦ ਲੋਕਾਂ ਨੇ ਜਾਨਲੇਵਾ ਹਮਲਾ ਕਰਕੇ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ | ਜਾਣਕਾਰੀ ਅਨੁਸਾਰ ਪਿੰਡ ਮਹਿਤਪੁਰ ਦਾ ਵਾਸੀ ਕੁਲਵੰਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਬੁੱਲ੍ਹੋਵਾਲ, 19 ਜੁਲਾੲ ੀ (ਰਵਿੰਦਰਪਾਲ ਸਿੰਘ ਲੁਗਾਣਾ)-ਟੋਲ ਪਲਾਜ਼ਾ ਅੱਡਾ ਲਾਚੋਵਾਲ ਨਜ਼ਦੀਕ ਅੱਜ ਸਵੇਰੇ ਡਿਊਟੀ 'ਤੇ ਜਾ ਰਹੇ 22 ਸਾਲਾ ਨੌਜਵਾਨ ਦੀ ਤੇਜ਼ ਰਫ਼ਤਾਰ ਟਿੱਪਰ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

-ਮਾਤਾ ਚਿੰਤਪੁਰਨੀ ਮੇਲਾ- ਸ਼ਰਧਾਲੂਆਂ ਦੇ ਆਰਾਮ ਲਈ 10 ਥਾਵਾਂ 'ਤੇ ਲਗਾਏ ਜਾਣਗੇ ਵਾਟਰ ਪਰੂਫ਼ ਸ਼ੈੱਡ-ਅਰੋੜਾ

ਹੁਸ਼ਿਆਰਪੁਰ, 19 ਜੁਲਾਈ (ਬਲਜਿੰਦਰਪਾਲ ਸਿੰਘ)-1 ਅਗਸਤ ਤੋਂ ਸ਼ੁਰੂ ਹੋਣ ਵਾਲੇ ਮਾਤਾ ਚਿੰਤਪੁਰਨੀ ਮੇਲੇ ਦੇ ਪ੍ਰਬੰਧਾਂ ਸਬੰਧੀ ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਜ਼ਿਲ੍ਹੇ ਦੇ ਪ੍ਰਮੁੱਖ ...

ਪੂਰੀ ਖ਼ਬਰ »

ਪੇਂਡੂ ਜਲ ਯੋਜਨਾਵਾਂ ਪੰਚਾਇਤਾਂ ਦੇ ਹਵਾਲੇ ਕਰਨ ਦੇ ਰੋਸ ਵਜੋਂ ਮੁਲਾਜ਼ਮਾਂ ਨੇ ਦਿੱਤਾ ਰੋਸ ਧਰਨਾ

ਮੁਕੇਰੀਆਂ, 19 ਜੁਲਾਈ (ਰਾਮਗੜ੍ਹੀਆ)- ਅੱਜ ਜਲ ਸਪਲਾਈ ਤਾਲ ਮੇਲ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫ਼ੀਲਡ ਮੁਲਾਜ਼ਮਾਂ ਵਲੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਇਕ ਰੋਸ ਧਰਨਾ ਦਿੱਤਾ | ਜਿਸ ਵਿਚ ਬਰਾਂਚ ਪ੍ਰਧਾਨ ਸੂਬਾ ਸਿੰਘ, ...

ਪੂਰੀ ਖ਼ਬਰ »

ਦਾਣਾ ਮੰਡੀ ਨੇੜਲੀਆਂ ਸੜਕਾਂ ਦੀ ਨਰਕ ਭਰੀ ਹਾਲਤ ਨੂੰ ਲੈ ਕੇ ਨਾਅਰੇਬਾਜ਼ੀ

ਗੜ੍ਹਸ਼ੰਕਰ, 19 ਜੁਲਾਈ (ਧਾਲੀਵਾਲ)-ਸਥਾਨਕ ਦਾਣਾ ਮੰਡੀ, ਐੱਫ.ਸੀ.ਆਈ. ਦੇ ਦਫ਼ਤਰ, ਸ੍ਰੀ ਕ੍ਰਿਸ਼ਨ ਗਊਸ਼ਾਲਾ ਅਤੇ ਵੱਖ-ਵੱਖ ਗੁਦਾਮਾਂ ਨੂੰ ਜਾਣ ਵਾਲੀ ਸੜਕ ਦੀ ਮੌਜੂਦਾ ਨਰਕ ਭਰੀ ਹਾਲਤ ਨੂੰ ਲੈ ਕੇ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਦੀ ਅਗਵਾਈ ਹੇਠ ਲੋਕਾਂ ...

ਪੂਰੀ ਖ਼ਬਰ »

-ਸਮਾਜ ਸੇਵਾ ਦੇ ਨਾਂਅ 'ਤੇ ਠੱਗੀ ਮਾਰਨ ਦਾ ਮਾਮਲਾ- ਬਲਾਕ ਗੜ੍ਹਸ਼ੰਕਰ ਦੇ ਪਿੰਡ ਦਾ ਕਾਂਗਰਸੀ ਸਰਪੰਚ ਆਇਆ ਚਰਚਾ 'ਚ

ਗੜ੍ਹਸ਼ੰਕਰ, 19 ਜੁਲਾਈ (ਧਾਲੀਵਾਲ)-ਥਾਣਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਅੱਤੋਵਾਲ ਵਿਖੇ ਇਕ ਸੇਵਾ-ਮੁਕਤ ਕਰਮਚਾਰੀ ਨਾਲ ਇਕ ਵਿਅਕਤੀ ਵਲੋਂ ਸਮਾਜ ਸੇਵਾ ਦੇ ਨਾਂਅ 'ਤੇ 10 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਬਲਾਕ ਗੜ੍ਹਸ਼ੰਕਰ ਦੇ ਇਕ ਵੱਡੇ ਪਿੰਡ ਦਾ ਕਾਂਗਰਸੀ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਰਿਹਾਇਸ਼ੀ ਪਲਾਟਾਂ ਸਬੰਧੀ ਅਰਜ਼ੀਆਂ 22 ਤੱਕ

ਹੁਸ਼ਿਆਰਪੁਰ, 19 ਜੁਲਾਈ (ਬਲਜਿੰਦਰਪਾਲ ਸਿੰਘ)-ਜਲੰਧਰ ਵਿਕਾਸ ਅਥਾਰਿਟੀ (ਜੇ.ਡੀ.ਏ.) ਵਲੋਂ ਹੁਸ਼ਿਆਰਪੁਰ ਵਿਚ 40 ਰਿਹਾਇਸ਼ੀ ਪਲਾਟ ਅਲਾਟ ਕਰਨ ਲਈ ਮੰਗੀਆਂ ਗਈਆਂ ਅਰਜ਼ੀਆਂ ਦਾ ਬਹੁਤ ਵਧੀਆਂ ਹੁੰਗਾਰਾ ਮਿਲ ਰਿਹਾ ਹੈ | ਇਹ ਯੋਜਨਾ 22 ਜੁਲਾਈ ਨੂੰ ਬੰਦ ਹੋ ਰਹੀ ਹੈ | ...

ਪੂਰੀ ਖ਼ਬਰ »

ਇਨਕਮ ਟੈਕਸ ਵਿਭਾਗ ਨੇ ਲਗਾਇਆ ਜਾਗਰੂਕਤਾ ਸੈਮੀਨਾਰ

ਟਾਂਡਾ ਉੜਮੁੜ, 19 ਜੁਲਾਈ (ਗੁਰਾਇਆ)-ਇੱਥੇ ਇਨਕਮ ਟੈਕਸ ਵਿਭਾਗ ਵਲੋਂ ਇਕ ਜਾਗਰੂਕਤਾ ਸੈਮੀਨਾਰ ਰਾਹੀਂ ਇਲਾਕੇ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਸਮੇਂ ਸਿਰ ਇਨਕਮ ਟੈਕਸ ਜਮਾਂ ਕਰਵਾਉਣ ਅਤੇ ਦੇਸ਼ ਦੇ ਵਿਕਾਸ ਵਿਚ ਆਪਣੇ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸੈਮੀਨਾਰ ਦਾ ਅਚਨਚੇਤ ਨਿਰੀਖਣ

ਦਸੂਹਾ, 19 ਜੁਲਾਈ (ਭੁੱਲਰ)- ਪ੍ਰੀ ਪ੍ਰਾਇਮਰੀ ਦੇ ਦੂਜੇ ਗੇੜ ਦੇ ਪਿੰਡ ਜਲੋਟਾ ਵਿਖੇ ਚੱਲ ਰਹੇ ਸੈਮੀਨਾਰ ਦਾ ਜ਼ਿਲ੍ਹਾ ਸਿੱਖਿਆ ਅਫਸਰ ਸੰਜੀਵ ਗੌਤਮ ਵੱਲੋਂ ਅਚਨਚੇਤ ਨਿਰੀਖਣ ਕੀਤਾ ਗਿਆ | ਉਨ੍ਹਾਂ ਸੈਮੀਨਾਰ ਦੌਰਾਨ ਪ੍ਰੀ ਪ੍ਰਾਇਮਰੀ ਦੀਆਂ ਕਰਵਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਬੱਚਿਆਂ ਨੂੰ ਲਾਇਬ੍ਰੇਰੀ ਵਿਚ ਕਿਤਾਬਾਂ ਪੜ੍ਹਨ ਦੀ ਮਹੱਤਤਾ ਬਾਰੇ ਦੱਸਿਆ

ਨੌਸ਼ਹਿਰਾ ਪੱਤਣ, 19 ਜੁਲਾਈ (ਪ੍ਰਸ਼ੋਤਮ ਸਿੰਘ ਪੁਰੇਵਾਲ)-ਸਰਕਾਰੀ ਹਾਈ ਸਕੂਲ ਜਾਹਿਦਪੁਰ ਕਮਲੂਹ ਵਿਖੇ ਸਕੂਲ ਹੈੱਡਮਾਸਟਰ ਸੁਰਜੀਤ ਸਿੰਘ ਵਲੋਂ ਸਮੂਹ ਸਟਾਫ਼ ਨਾਲ ਮਿਲ ਕੇ ਬੱਚਿਆਂ ਨੂੰ ਕਿਤਾਬਾਂ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ | ਉਨ੍ਹਾਂ ਬੱਚਿਆਂ ਨੂੰ ...

ਪੂਰੀ ਖ਼ਬਰ »

ਨਸ਼ਾ ਰੋਕੂ ਮੁਹਿੰਮ ਤਹਿਤ ਏ. ਐ ੱਸ. ਸੀਨੀਅਰ ਸੈਕੰਡਰੀ ਸਕੂਲ ਵਿਚ ਸੈਮੀਨਾਰ ਕਰਵਾਇਆ

ਮੁਕੇਰੀਆਂ, 19 ਜੁਲਾਈ (ਰਾਮਗੜ੍ਹੀਆ)-ਏ. ਐ ੱਸ.ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਦੇ ਕੈਂਪਸ ਵਿਚ ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਬੱਡੀ ਪ੍ਰੋਗਰਾਮ ਦੇ ਸਬੰਧ ਵਿਚ 4 ਰੋਜ਼ਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਮੁਕੇਰੀਆਂ ਤਹਿਸੀਲ ਦੇ 4 ਬਲਾਕਾਂ ਮੁਕੇਰੀਆਂ 1, ...

ਪੂਰੀ ਖ਼ਬਰ »

ਐਸ. ਪੀ. ਐੱਨ. ਕਾਲਜ ਮੁਕੇਰੀਆਂ ਦੇ ਬੀ. ਐ ੱਸ. ਸੀ. ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ

ਮੁਕੇਰੀਆਂ, 19 ਜੁਲਾਈ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਘੋਸ਼ਿਤ ਬੀ. ਐੱਸ. ਸੀ. ਸਮੈਸਟਰ ਚੌਥਾ ਦੇ ਨਤੀਜਿਆਂ ਵਿਚੋਂ ਐ ੱਸ.ਪੀ.ਐਨ. ਕਾਲਜ ਮੁਕੇਰੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਸਾਡੇ ਕਾਲਜ ...

ਪੂਰੀ ਖ਼ਬਰ »

ਪਿੰਡ ਕੈਰੇ ਭੂਸ਼ਾਂ ਵਿਖੇ ਪੀ. ਏ. ਸੀ. ਮੈਂਬਰ ਲੱਖੀ ਦਾ ਸਨਮਾਨ

ਦਸੂਹਾ, 19 ਜੁਲਾਈ (ਭੁੱਲਰ)- ਪਿੰਡ ਕੈਰੇ ਭੂਸ਼ਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪੀ. ਏ. ਸੀ. ਮੈਂਬਰ ਲਖਵਿੰਦਰ ਸਿੰਘ ਲੱਖੀ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸੁਰਜੀਤ ਸਿੰਘ ਕੈਰੇ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਅਤੇ ਗੁਰਪ੍ਰੀਤ ਸਿੰਘ ਬਿੱਕਾ ...

ਪੂਰੀ ਖ਼ਬਰ »

ਨਵੀਂ ਬਣੀ ਪਾਰਕ ਤੇ ਗਲੀ ਦਾ ਐਡਵੋਕੇਟ ਸਾਂਚੀ ਵਲੋਂ ਉਦਘਾਟਨ

ਮੁਕੇਰੀਆਂ, 19 ਜੁਲਾਈ (ਰਾਮਗੜ੍ਹੀਆ)-ਵਿਧਾਨ ਸਭਾ ਹਲਕਾ ਮੁਕੇਰੀਆਂ ਅੰਦਰ ਹਲਕਾ ਵਿਧਾਇਕ ਸ੍ਰੀ ਰਜਨੀਸ਼ ਕੁਮਾਰ ਬੱਬੀ ਦੀ ਅਗਵਾਈ ਹੇਠ ਪਿੰਡਾਂ ਵਿਚ ਵਿਕਾਸ ਕੰਮ ਜੰਗੀ ਪੱਧਰ 'ਤੇ ਜਾਰੀ ਹਨ ਅਤੇ ਹਰੇਕ ਪਿੰਡ ਨੂੰ ਬਿਨਾਂ ਭੇਦ ਭਾਵ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ...

ਪੂਰੀ ਖ਼ਬਰ »

ਸ਼ਹੀਦ ਹਜਾਰਾ ਸਿੰਘ ਯਾਦਗਾਰੀ ਸਟੇਡੀਅਮ ਦਾ ਨੀਂਹ-ਪੱਥਰ ਰੱਖਿਆ

ਕੋਟਫਤੂਹੀ, 19 ਜੁਲਾਈ (ਅਮਰਜੀਤ ਸਿੰਘ ਰਾਜਾ)-ਸ਼ਹੀਦ ਹਜਾਰਾ ਸਿੰਘ ਨੌਜਵਾਨ ਸਪੋਰਟਸ ਕਲੱਬ ਪਿੰਡ ਜਾਂਗਲੀਆਣਾ ਵਲੋਂ ਪ੍ਰਵਾਸੀ ਵੀਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਫੁੱਟਬਾਲ ਦੀ ਗਰਾਊਾਡ 'ਚ ਆਜ਼ਾਦੀ ਘੁਲਾਟੀਏ ਸ਼ਹੀਦ ਹਜਾਰਾ ਸਿੰਘ ਜਾਂਗਲੀਆਣਾ ਦੀ ਯਾਦ 'ਚ ...

ਪੂਰੀ ਖ਼ਬਰ »

ਕੀਰਤਨ ਦਰਬਾਰ 29 ਨੂੰ

ਹਰਿਆਣਾ, 19 ਜੁਲਾਈ (ਖੱਖ)-ਸੰਤ ਬਾਬਾ ਬਖਸ਼ੀਸ਼ ਸਿੰਘ ਕੁੱਟੀਆ ਵਾਲਿਆਂ ਦੀ ਯਾਦ 'ਚ 24ਵਾਂ ਮਹਾਨ ਕੀਤਰਨ ਦਰਬਾਰ 29 ਜੁਲਾਈ ਦਿਨ ਸੋਮਵਾਰ ਨੂੰ ਕੁੱਟੀਆ ਬਾਬਾ ਬਖਸ਼ੀਸ਼ ਸਿੰਘ ਪਿੰਡ ਸ਼ੇਰਪੁਰ ਖਾਮ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ...

ਪੂਰੀ ਖ਼ਬਰ »

ਡਾ. ਨੰਦਾ ਨੇ ਪੰਜਾਬ ਸਰਕਾਰ ਦੀ ਮੁਹਿੰਮ ਤਹਿਤ ਸਕੂਲਾਂ 'ਚ ਬੂਟੇ ਲਗਾਏ

ਹੁਸ਼ਿਆਰਪੁਰ, 19 ਜੁਲਾਈ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪੰਜਾਬ ਸਰਕਾਰ ਵਲੋਂ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਕਾਂਗਰਸ ਦੇ ...

ਪੂਰੀ ਖ਼ਬਰ »

ਵਿਦਿਆਰਥੀ ਵਲੋਂ ਖੁਦਕੁਸ਼ੀ ਦੇ ਮਾਮਲੇ 'ਚ ਪਿ੍ੰਸੀਪਲ ਿਖ਼ਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 19 ਜੁਲਾਈ (ਬਲਜਿੰਦਰਪਾਲ ਸਿੰਘ)-ਬੀਤੇ ਦਿਨੀਂ ਸਕੂਲ 'ਚ ਲੜਕੀਆਂ ਨਾਲ ਗੱਲਬਾਤ ਕਰਨ 'ਤੇ ਵੀਡੀਓ ਬਣਾ ਕੇ ਮਾਤਾ-ਪਿਤਾ ਨੂੰ ਦਿਖਾਉਣ ਦੀ ਪਿ੍ੰਸੀਪਲ ਵਲੋਂ ਮਿਲੀ ਚੇਤਾਵਨੀ ਤੋਂ ਪ੍ਰੇਸ਼ਾਨ 11ਵੀਂ ਦੇ ਵਿਦਿਆਰਥੀ ਨੇ ਫਾਹਾ ਲਗਾ ਖੁਦਕੁਸ਼ੀ ਕਰ ਲਈ ਸੀ | ...

ਪੂਰੀ ਖ਼ਬਰ »

ਰੇਲਵੇ ਸਲਾਹਕਾਰ ਬੋਰਡ ਦੀ ਮੀਟਿੰਗ 2 ਨੂੰ

ਦਸੂਹਾ, 19 ਜੁਲਾਈ (ਭੁੱਲਰ)- ਰੇਲਵੇ ਬੋਰਡ ਉੱਤਰੀ ਭਾਰਤ ਬੋਰਡ ਦੇ ਮੈਂਬਰ ਰਵਿੰਦਰ ਰਵੀ ਸ਼ਿੰਗਾਰੀ ਨੇ ਦੱਸਿਆ ਕਿ ਉੱਤਰੀ ਰੇਲਵੇ ਬੋਰਡ ਤੇ ਰੇਲਵੇ ਸਲਾਹਕਾਰ ਬੋਰਡ ਦੇ ਮੈਂਬਰਾਂ ਦੀ ਮੀਟਿੰਗ ਦਿੱਲੀ ਵਿਖੇ 2 ਅਗਸਤ ਨੂੰ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਦਸੂਹਾ ਰੇਲਵੇ ...

ਪੂਰੀ ਖ਼ਬਰ »

ਸੰਸਥਾ 'ਕੋਸ਼ਿਸ਼' ਵਲੋਂ ਅਹਿਰਾਣਾ ਕਲਾਂ 'ਚ ਮੁਫ਼ਤ ਮੈਡੀਕਲ ਕੈਂਪ

ਹੁਸ਼ਿਆਰਪੁਰ, 19 ਜੁਲਾਈ (ਨਰਿੰਦਰ ਸਿੰਘ ਬੱਡਲਾ)-'ਮਿਸ਼ਨ ਤੰਦਰੁਸਤ ਪੰਜਾਬ' 'ਚ ਹਰ ਸਰਕਾਰੀ, ਗੈਰ- ਸਰਕਾਰੀ ਸੰਸਥਾਵਾਂ ਅਤੇ ਆਮ ਲੋਕ ਵੱਧ-ਚੜ੍ਹ ਕੇ ਯੋਗਦਾਨ ਪਾ ਰਹੇ ਹਨ | ਇਸ ਅਭਿਆਨ ਤਹਿਤ ਹੁਸ਼ਿਆਰਪੁਰ ਦੀ ਗੈਰ-ਸਰਕਾਰੀ ਸੰਸਥਾ 'ਕੋਸ਼ਿਸ਼' ਵਲੋਂ ਪਿੰਡ ਅਹਿਰਾਣਾ ...

ਪੂਰੀ ਖ਼ਬਰ »

ਵਿਧਾਇਕ ਆਦੀਆ ਨੇ ਰੱਖਿਆ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਦਾ ਨੀਂਹ-ਪੱਥਰ

ਬੁੱਲ੍ਹੋਵਾਲ, 19 ਜੁਲਾਈ (ਰਵਿੰਦਰਪਾਲ ਸਿੰਘ ਲੁਗਾਣਾ)-ਕਸਬਾ ਬੁੱਲ੍ਹੋਵਾਲ ਵਿਖੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਦੀ ਇਮਾਰਤ ਦਾ ਨੀਂਹ-ਪੱਥਰ ਰੱਖਣ ਲਈ ਇਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਹਲਕਾ ਵਿਧਾਇਕ ਸ਼ਾਮਚੁਰਾਸੀ ਪਵਨ ਕੁਮਾਰ ਆਦੀਆ ਮੁੱਖ ਮਹਿਮਾਨ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਸਬੰਧੀ ਐੱਸ. ਐੱਮ. ਓ. ਨੇ ਬੱਚਿਆਂ ਨੂੰ ਕੀਤਾ ਜਾਗਰੂਕ

ਹਾਜੀਪੁਰ, 19 ਜੁਲਾਈ (ਪੁਨੀਤ ਭਾਰਦਵਾਜ)-ਪਰਲ ਇੰਟਰਨੈਸ਼ਨਲ ਸਕੂਲ ਭਲੋਵਾਲ (ਹਾਜੀਪੁਰ) ਵਿਚ ਐੱਸ. ਐੱਮ.ਓ. ਹਾਜੀਪੁਰ ਮਨੋਜ ਮਹਿਤਾ ਵਲੋਂ ਤੰਦਰੁਸਤ ਪੰਜਾਬ ਦੇ ਅਧੀਨ ਬੱਚਿਆਂ ਨੂੰ ਨਸ਼ੇ ਮੁਕਤੀ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਉਨ੍ਹਾਂ ਦੇ ਨਾਲ ਸ. ਬਚਿੱਤਰ ਸਿੰਘ ...

ਪੂਰੀ ਖ਼ਬਰ »

ਚੱਬੇਵਾਲ ਕਾਲਜ ਦਾ ਬੀ. ਐੱਸ. ਸੀ. ਸਮੈਸਟਰ ਚੌਥਾ ਦਾ ਨਤੀਜਾ ਸੌ ਫ਼ੀਸਦੀ ਰਿਹਾ

ਚੱਬੇਵਾਲ, 19 ਜੁਲਾਈ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਹਰਿਰਾਇ ਸਾਹਿਬ ਕਾਲਜ ਫਾਰ ਵੂਮੈਨ ਹਰੀਆਂ ਵੇਲਾਂ ਚੱਬੇਵਾਲ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਯੂਥ 'ਲੀਡਰਸ਼ਿਪ ਸਿਖਲਾਈ ਕੈਂਪ' ਲਗਾਇਆ

ਦਸੂਹਾ, 19 ਜੁਲਾਈ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਯੂਥ ਵੈੱਲਫੇਅਰ ਵਿਭਾਗ ਵਲੋਂ ਨੌਜਵਾਨਾਂ ਨੂੰ ਸਹੀ ਸੇਧ ਪ੍ਰਦਾਨ ਕਰਨ ਦੇ ਮੰਤਵ ਨਾਲ ਡਾ. ਵਾਈ. ਐੱਸ. ਪਰਮਾਰ ਯੂਨੀਵਰਸਿਟੀ ਆਫ਼ ਹੋਟੀ ਕਲਚਰ ਅਤੇ ਫਰੋਸਟੀ ਸੋਲਨ ਹਿਮਾਚਲ ਪ੍ਰਦੇਸ਼ ਵਿਖੇ ਲਗਾਇਆ ਗਿਆ ...

ਪੂਰੀ ਖ਼ਬਰ »

ਪੰਜਾਬੀ ਤੇ ਤੇਜ਼ ਗਤੀ ਸਟੈਨੋਗ੍ਰਾਫ਼ੀ ਸਿੱਖਣ ਲਈ ਫਾਰਮ 20 ਤੱਕ ਹੋਣਗੇ ਜਮ੍ਹਾਂ

ਹੁਸ਼ਿਆਰਪੁਰ, 19 ਜੁਲਾਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਭਾਸ਼ਾ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਵਿਖੇ ਪੰਜਾਬੀ ਸਟੈਨੋਗ੍ਰਾਫ਼ੀ ਅਤੇ ਤੇਜ਼ ਗਤੀ ਸ਼ੇ੍ਰਣੀ ਦੇ ਨਵੇਂ ਸੈਸ਼ਨ 2019-20 ਵਿਚ ਦਾਖ਼ਲੇ ਲਈ ਚਾਹਵਾਨ ...

ਪੂਰੀ ਖ਼ਬਰ »

ਪ੍ਰੀ ਪ੍ਰਾਇਮਰੀ ਦਾ ਤਿੰਨ ਰੋਜ਼ਾ ਸੈਮੀਨਾਰ ਸਮਾਪਤ

ਕੋਟਫ਼ਤੂਹੀ, 19 ਜੁਲਾਈ (ਅਟਵਾਲ)-ਜੀ. ਪੀ. ਐੱਸ ਕਲੱਸਟਰ ਸਰਹਾਲਾ ਕਲਾਂ ਵਿਖੇ ਬੀ. ਪੀ. ਈ. ਓ. ਸੁੱਚਾ ਰਾਮ ਬੰਗਾ ਦੀ ਅਗਵਾਈ ਵਿਚ ਲਗਾਇਆ ਪ੍ਰੀ ਪ੍ਰਾਇਮਰੀ ਦਾ ਤਿੰਨ ਰੋਜ਼ਾ ਸੈਮੀਨਾਰ ਸਫਲਤਾ ਪੂਰਵਕ ਸਮਾਪਤ ਹੋ ਗਿਆ | ਇਸ ਮੌਕੇ ਪੜ੍ਹੋ ਪੰਜਾਬ ਦੀ ਟੀਮ ਵੱਲੋਂ ਸਿਖਿਆ ...

ਪੂਰੀ ਖ਼ਬਰ »

ਬੈਂਸ ਗੋਤ ਜਠੇਰਿਆਂ ਦੇ ਧਾਰਮਿਕ ਅਸਥਾਨ ਦੀ ਗੋਲਕ ਤੋੜੀ

ਕੋਟਫ਼ਤੂਹੀ, 19 ਜੁਲਾਈ (ਅਟਵਾਲ)-ਪਿੰਡ ਖੇੜਾ 'ਚ ਬੈਂਸ ਗੋਤ ਜਠੇਰਿਆਂ ਦੇ ਧਾਰਮਿਕ ਅਸਥਾਨ ਬਾਬਾ ਭੂਰਾ ਤੋਂ ਚੋਰਾਂ ਵਲੋਂ ਦੇਰ ਰਾਤ ਗੋਲਕ ਤੋੜਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਧਾਨ ਪਾਲ ਸਿੰਘ, ਬਲਜਿੰਦਰ ਸਿੰਘ, ਨਰਿੰਦਰ ਸਿੰਘ, ਇੰਦਰਜੀਤ ...

ਪੂਰੀ ਖ਼ਬਰ »

ਪ. ਸ. ਸ. ਫ. ਵਲੋਂ ਐੱਸ. ਡੀ. ਐੱਮ. ਰਾਹੀਂ ਮੁੱਖ ਮੰਤਰੀ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 19 ਜੁਲਾਈ (ਬਲਜਿੰਦਰਪਾਲ ਸਿੰਘ)-'ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਐਲਾਨ ਕੀਤੇ ਸੰਘਰਸ਼ ਦੇ ਤਿੰਨ ਪੜਾਵੀ ਸੰਘਰਸ਼ ਦੀ ਦੂਜੀ ਕੜੀ ਵਜੋਂ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬਾਜਵਾ ਦੀ ਅਗਵਾਈ ਵਿਚ ਜਥੇਬੰਦੀ ਦੇ ਵਫ਼ਦ ਵਲੋਂ ...

ਪੂਰੀ ਖ਼ਬਰ »

ਕਮਾਹੀ ਦੇਵੀ-ਦਸੂਹਾ ਸੜਕ ਦੀ ਹਾਲਤ ਹੋਈ ਖਸਤਾ

ਤਲਵਾੜਾ, 19 ਜੁਲਾਈ (ਸੁਰੇਸ਼ ਕੁਮਾਰ)- ਇੱਥੇ ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ ਅਧੀਨ ਬਣੀ ਕਸਬਾ ਕਮਾਹੀ ਦੇਵੀ ਤੋਂ ਵਾਇਆ ਮੋੜ ਤੋਂ ਦਸੂਹਾ ਸੜਕ ਭਾਰੀ ਬਰਸਾਤ ਨਾਲ ਥਾਂ-ਥਾਂ ਤੋਂ ਟੱੁਟਣ ਕਾਰਨ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ¢ ਦੂਜੇ ਪਾਸੇ ਲੋਕ ਨਿਰਮਾਣ ਵਿਭਾਗ ਨੂੰ ...

ਪੂਰੀ ਖ਼ਬਰ »

ਇੰਟਰਲਾਕ ਟਾਇਲਾਂ ਨਾਲ ਬਣੀ ਗਲੀ ਦਾ ਉਦਘਾਟਨ

ਦਸੂਹਾ, 19 ਜੁਲਾਈ (ਭੁੱਲਰ)- ਦਸੂਹਾ ਦੇ ਵਾਰਡ ਨੰਬਰ ਅੱਠ ਵਿਚ ਤਿੰਨ ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣਾਈ ਇੰਟਰਲਾਕ ਟਾਈਲਾਂ ਦੀ ਗਲੀ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਮੀਤ ਪ੍ਰਧਾਨ ਨਗਰ ਕੌਾਸਲ ਦਸੂਹਾ ਨੇ ਕਿਹਾ ਕਿ ਉਨ੍ਹਾਂ ਦੇ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦਾ ਬੀ. ਕਾਮ. ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ

ਮੁਕੇਰੀਆਂ, 19 ਜੁਲਾਈ (ਰਾਮਗੜ੍ਹੀਆ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਕਾਮ ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਵਧੀਆਂ ਕਾਰਗੁਜ਼ਾਰੀ ਦੇਣ ਸਦਕਾ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਦਾ ਨਤੀਜਾ ਬੇਹੱਦ ...

ਪੂਰੀ ਖ਼ਬਰ »

ਡਬਲਯੂ. ਡੀ. ਵਲੋਂ ਬਿਨਾਂ ਆਈਲਟਸ ਜਰਮਨੀ 'ਚ ਜਾ ਕੇ ਸਟੱਡੀ ਕਰਨ ਵਾਲੇ ਵਿਦਿਆਰਥੀਆਂ ਲਈ ਸੈਮੀਨਾਰ ਅੱਜ

ਹੁਸ਼ਿਆਰਪੁਰ, 19 ਜੁਲਾਈ (ਬਲਜਿੰਦਰਪਾਲ ਸਿੰਘ)-ਕੋਰਟ ਰੋਡ 'ਤੇ ਸਥਿਤ ਐਚ.ਪੀ. ਪੈਟਰੋਲ ਪੰਪ ਦੇ ਸਾਹਮਣੇ ਡਬਲਯੂ.ਡੀ. ਇਮੀਗ੍ਰੇਸ਼ਨ ਕੰਸਲਟੈਂਟ ਹੁਸ਼ਿਆਰਪੁਰ ਵਿਖੇ ਬਿਨਾਂ ਆਈਲੈਟਸ ਜਰਮਨੀ 'ਚ ਜਾ ਕੇ ਸਟੱਡੀ ਕਰਨ ਵਾਲੇ ਵਿਦਿਆਰਥੀਆਂ ਲਈ 20 ਜੁਲਾਈ ਨੂੰ ਵਿਸ਼ੇਸ਼ ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰਾਂ ਨੂੰ ਗੰਨਾ ਵੇਚਣ ਤੇ ਪੇਮੈਂਟ ਲੈਣ ਲਈ ਹਰ ਸਾਲ ਕਰਨਾ ਪੈਂਦਾ ਹੈ ਸੰਘਰਸ਼

ਨੌਸ਼ਹਿਰਾ ਪੱਤਣ, 19 ਜੁਲਾਈ (ਰਾਜੀਵ ਸ਼ਰਮਾ)-ਜਿੱਥੇ ਪੰਜਾਬ ਵਿਚ ਸਰਕਾਰਾਂ ਦੀਆਂ ਨੀਤੀਆਂ ਕਾਰਨ ਆਰਥਿਕ ਸੰਕਟ ਦਾ ਸ਼ਿਕਾਰ ਹੋ ਕੇ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹਨ, ਉਥੇ ਹੀ ਪੰਜਾਬ ਦੇੇ ਗੰਨਾ ਕਾਸ਼ਤਕਾਰ ਕਿਸਾਨ ਮਿਲ ਮਾਲਕਾਂ ਦੀ ਬੇਰੁਖੀ ਦਾ ਸ਼ਿਕਾਰ ਹੋ ...

ਪੂਰੀ ਖ਼ਬਰ »

ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਵਾਤਾਵਰਨ ਬਚਾਓ ਵਿਸ਼ੇ 'ਤੇ ਨੁੱਕੜ ਨਾਟਕ ਦਾ ਮੰਚਨ

ਮੁਕੇਰੀਆਂ, 19 ਜੁਲਾਈ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਸਰਕਾਰ ਅਭਿਆਨ ਵਾਤਾਵਰਨ ਬਚਾਓ ਤਹਿਤ ਸਕੂਲ ਦੇ ਵਿਦਿਆਰਥੀਆਂ ਨੂੰ ਨੁਕੜ ਨਾਟਕ ਦਿਖਾਇਆ ਗਿਆ | ਇਹ ਨਾਟਕ ਪੰਜਾਬੀ ਯੂਨੀਵਰਸਿਟੀ ਦੇ ਥੇਟਰ ਵਿਭਾਗ ਦੀ ਪੰਜ ਮੈਂਬਰੀ ਟੀਮ ਦੁਆਰਾ ਬਹੁਤ ...

ਪੂਰੀ ਖ਼ਬਰ »

ਦੁਧਾਰੂ ਪਸ਼ੂਆਂ ਤੇ ਫ਼ਸਲਾਂ ਦੀ ਸਾਂਭ-ਸੰਭਾਲ ਸਬੰਧੀ ਲਾਇਆ ਜਾਗਰੂਕਤਾ ਕੈਂਪ

ਬੀਣੇਵਾਲ, 19 ਜੁਲਾਈ (ਬੈਜ ਚੌਧਰੀ)-ਬਰਾਨੀ ਖੇਤੀ ਖੋਜ ਯੋਜਨਾ ਤਹਿਤ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਕੰਢੀ ਖੋਜ ਕੇਂਦਰ ਬੱਲੇਵਾਲ ਸੌਾਖੜੀ ਦੇ ਨਿਰਦੇਸ਼ਕ ਡਾ: ਮੋਹਨਜੀਤ ਸਿੰਘ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਦੇ ਸਹਿਯੋਗ ਨਾਲ ਕੰਢੀ ਕੋਜ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 19 ਜੁਲਾਈ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਗਏ ਬੀ. ਕਾਮ. ਸਮੈਸਟਰ ਦੂਜਾ ਦੇ ਨਤੀਜਿਆਂ ਵਿਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਦੱਸਿਆ ਕਿ ਅਭਿਸ਼ੇਕ ...

ਪੂਰੀ ਖ਼ਬਰ »

ਢੋਲਬਾਹਾ ਸਕੂਲ 'ਚ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ

ਹੁਸ਼ਿਆਰਪੁਰ, 19 ਜੁਲਾਈ (ਬਲਜਿੰਦਰਪਾਲ ਸਿੰਘ)-ਸ. ਸ. ਸ. ਸਕੂਲ ਢੋਲਬਾਹਾ ਵਿਖੇ ਵਿਦਿਆਰਥੀਆਂ 'ਚ ਸੰਸਕਿ੍ਤ ਵਿਸ਼ੇ ਨੂੰ ਆਸਾਨ ਅਤੇ ਰੋਚਕ ਬਣਾਉਣ ਦੇ ਮੰਤਵ ਨਾਲ ਪਿ੍ੰ: ਉਂਕਾਰ ਸਿੰਘ ਦੀ ਅਗਵਾਈ 'ਚ ਸੰਸਕਿ੍ਤ ਵਿਸ਼ਾ ਪੜ੍ਹਨ ਵਾਲੇ ਵਿਦਿਆਰਥੀਆਂ 'ਚ ਸੁੰਦਰ ਲਿਖਾਈ ਦਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਵਚਨਬੱਧ-ਬਲਵੀਰ ਸਿੰਘ

ਹੁਸ਼ਿਆਰਪੁਰ, 19 ਜੁਲਾਈ (ਬਲਜਿੰਦਰਪਾਲ ਸਿੰਘ)-ਸਰਕਾਰੀ ਸਕੂਲਾਂ 'ਚ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਠੋਸ ਪ੍ਰਬੰਧਾਂ ਦੇ ਨਾਲ-ਨਾਲ ਸਕੂਲਾਂ ਦੇ ਸੁੰਦਰੀਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਸਕੂਲਾਂ ਦੀਆਂ ਇਮਾਰਤਾਂ ਨੂੰ ਆਕਰਸ਼ਕ ਬਣਾਉਂਣ ਦੇ ...

ਪੂਰੀ ਖ਼ਬਰ »

ਵਿਧਾਇਕ ਡਾ: ਰਾਜ ਕੁਮਾਰ ਨੇ ਖੁੱਲ੍ਹਾ ਦਰਬਾਰ ਲਗਾ ਕੇ ਸੁਣੀਆਂ ਸਮੱਸਿਆਵਾਂ

ਹੁਸ਼ਿਆਰਪੁਰ, 19 ਜੁਲਾਈ (ਬਲਜਿੰਦਰਪਾਲ ਸਿੰਘ)-ਵਿਧਾਇਕ ਡਾ. ਰਾਜ ਕੁਮਾਰ ਨੇ ਚੱਬੇਵਾਲ 'ਚ ਖੁੱਲ੍ਹਾ ਦਰਬਾਰ ਲਗਾ ਕੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਵਿਧਾਇਕ ਡਾ: ਰਾਜ ਕੁਮਰ ਨੇ ਜ਼ਿਆਦਾਤਰ ਸਮੱਸਿਆਵਾਂ ਦਾ ਹੱਲ ਮੌਕੇ 'ਤੇ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਤਹਿਤ ਕਿਸਾਨ ਸਿਖਲਾਈ ਕੈਂਪ ਲਗਾਇਆ

ਗੜ੍ਹਸ਼ੰਕਰ, 19 ਜੁਲਾਈ (ਧਾਲੀਵਾਲ)- ਖੇਤੀਬਾੜੀ ਵਿਭਾਗ ਗੜ੍ਹਸ਼ੰਕਰ ਵਲੋਂ ਬਲਾਕ ਦੇ ਪਿੰਡ ਸਮੁੰਦੜਾ ਵਿਖੇ ਜਲ ਸ਼ਕਤੀ ਅਭਿਆਨ ਤਹਿਤ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਾ. ਸੁਭਾਸ਼ ਚੰਦਰ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਪਾਣੀ ਦਾ ਪੱਧਰ ਦਿਨੋ-ਦਿਨ ...

ਪੂਰੀ ਖ਼ਬਰ »

ਠੇਕਾ ਆਧਾਰਿਤ ਹੈਲਥ ਵਰਕਰਾਂ ਵਲੋਂ ਰਿਪੋਰਟਾਂ ਦੇ ਬਾਈਕਾਟ ਦਾ ਐਲਾਨ

ਭੰਗਾਲਾ, 19 ਜੁਲਾਈ (ਸਰਵਜੀਤ ਸਿੰਘ)- ਪ੍ਰਾਇਮਰੀ ਹੈਲਥ ਸੈਂਟਰ ਬੁੱਢਾਬੜ ਦੀਆਂ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਵਲੋਂ ਪੰਜਾਬ ਸਰਕਾਰ ਦੁਆਰਾ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਇਕ ਮੰਗ ਪੱਤਰ ਐੱਸ.ਐੱਮ.ਓ. ਬੁੱਢਾਬੜ ਡਾ. ਅਮਰਜੀਤ ਸਿੰਘ ਨੂੰ ਸੌਾਪਿਆ ਗਿਆ | ਡਾ. ...

ਪੂਰੀ ਖ਼ਬਰ »

ਨਾਲੇ 'ਤੇ ਪਾਏ ਜੰਗਲੇ ਦੇ ਟੁੱਟਣ ਕਾਰਨ ਹੋ ਰਹੀਆਂ ਹਨ ਦੁਰਘਟਨਾਵਾਂ

ਤਲਵਾੜਾ, 19 ਜੁਲਾਈ (ਰਾਜੀਵ ਓਸ਼ੋ) - ਤਲਵਾੜਾ ਮੇਨ ਬਾਜ਼ਾਰ ਨਜ਼ਦੀਕ ਪੰਛੀ ਦੀ ਹੱਟੀ ਚੌਕ ਵਿਖੇ ਹਰ ਵੇਲੇ ਜਾਮ ਲੱਗਿਆ ਰਹਿੰਦਾ ਹੈ ਅਤੇ ਚੌਕ 'ਤੇ ਨਾਲੀ ਨੂੰ ਢੱਕਣ ਲਈ ਪਿਆ ਜੰਗਲਾ ਟੁੱਟ ਚੁੱਕਾ ਹੈ | ਇਸ ਜੰਗਲੇ ਦੇ ਟੁੱਟਣ ਕਾਰਨ ਰੋਜ਼ ਕੋਈ ਨਾ ਕੋਈ ਨਾਲੀ ਵਿਚ ਡਿਗ ਕੇ ...

ਪੂਰੀ ਖ਼ਬਰ »

ਗਤਕਾ ਐਸੋਸੀਏਸ਼ਨ ਵਲੋਂ ਗਤਕਾ ਮੁਕਾਬਲੇ ਲਈ ਜ਼ਿਲ੍ਹਾ ਟੀਮ ਦੀ ਚੋਣ

ਹੁਸ਼ਿਆਰਪੁਰ, 19 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਰਾਜ ਗੱਤਕਾ ਮੁਕਾਬਲੇ ਜੂਨੀਅਰ ਤੇ ਸਬ-ਜੂਨੀਅਰ ਪੱਧਰ ਦੇ 2 ਅਤੇ 3 ਅਗਸਤ ਨੂੰ ਗੁਰਦਾਸਪੁਰ ਵਿਖੇ ਕਰਵਾਈ ਜਾ ਰਹੇ ਹਨ | ਇਸ ਸਬੰਧੀ ਗੱਤਕਾ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਟੀਮ ਦੀ ਚੋਣ ਕੀਤੀ ਗਈ | ਇਸ ...

ਪੂਰੀ ਖ਼ਬਰ »

ਗੰਨਾ ਸੰਘਰਸ਼ ਕਮੇਟੀ ਵਲੋਂ ਡੀ. ਸੀ. ਰਾਹੀਂ ਸਰਕਾਰ ਨੂੰ ਮੰਗ ਪੱਤਰ

ਹੁਸ਼ਿਆਰਪੁਰ, 19 ਜੁਲਾਈ (ਨਰਿੰਦਰ ਸਿੰਘ ਬੱਡਲਾ)-ਗੰਨਾ ਸੰਘਰਸ਼ ਕਮੇਟੀ ਦਸੂਹਾ ਵਲੋਂ ਪ੍ਰਧਾਨ ਸੁਖਪਾਲ ਸਿੰਘ ਡੱਫਰ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ | ਜਿਸ 'ਚ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ...

ਪੂਰੀ ਖ਼ਬਰ »

ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਵਲੋਂ ਜ਼ਿਲ੍ਹਾ ਤੇ ਤਹਿਸੀਲ ਕਮੇਟੀ ਦੀ ਚੋਣ

ਹੁਸ਼ਿਆਰਪੁਰ, 19 ਜੁਲਾਈ (ਬਲਜਿੰਦਰਪਾਲ ਸਿੰਘ)-ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ (ਸੀਟੂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ...

ਪੂਰੀ ਖ਼ਬਰ »

ਚਿੰਤਪੁਰਨੀ ਮੇਲੇ ਲਈ ਟ੍ਰੈਫਿਕ ਮੈਨੇਜਮੈਂਟ ਪਲਾਨ ਤਿਆਰ

ਊਨਾ, 19 ਜੁਲਾਈ (ਹਰਪਾਲ ਸਿੰਘ ਕੋਟਲਾ)- ਚਿੰਤਪੁਰਨੀ 'ਚ ਸ਼ੁਰੂ ਹੋਣ ਜਾ ਰਹੇ 1 ਤੋਂ 9 ਅਗਸਤ ਤੱਕ ਸਾਵਨ ਅਸ਼ਟਮੀ ਮੇਲੇ ਨੂੰ ਵੇਖਦੇ ਹੋਏ ਸ਼ਰਧਾਲੂਆਂ ਦੀ ਸਹੂਲਤ ਲਈ ਪੁਲਿਸ ਪ੍ਰਸ਼ਾਸਨ ਨੇ ਟ੍ਰੈਫਿਕ ਮੈਨੇਜਮੇਂਟ ਪਲਾਨ ਤਿਆਰ ਕਰ ਲਿਆ ਹੈ¢ਡਿਪਟੀ ਕਮਿਸ਼ਨਰ ਊਨਾ ਸੰਦੀਪ ...

ਪੂਰੀ ਖ਼ਬਰ »

ਦੀ ਹੁਸ਼ਿਆਰਪੁਰ ਟੈਲੀਕਾਮ ਇੰਪਲਾਈਜ਼ ਕੋਆਪ੍ਰੇਟਿਵ ਬਰਿਫਟ ਤੇ ਕਰੈਡਿਟ ਸੁਸਾਇਟੀ ਦੇ ਮੈਂਬਰਾਂ ਦੀ ਚੋਣ

ਹੁਸ਼ਿਆਰਪੁਰ, 19 ਜੁਲਾਈ (ਬਲਜਿੰਦਰਪਾਲ ਸਿੰਘ)-ਦੀ ਹੁਸ਼ਿਆਰਪੁਰ ਟੈਲੀਕਾਮ ਇੰਪਲਾਈਜ਼ ਕੋਆਪ੍ਰੇਟਿਵ ਬਰਿਫਟ ਤੇ ਕਰੈਡਿਟ ਸੁਸਾਇਟੀ ਲਿਮ: ਵਕੀਲਾਂ ਬਾਜ਼ਾਰ ਦੀ ਪ੍ਰਬੰਧਕ ਕਮੇਟੀ ਦੇ 9 ਖੇਤਰਾਂ ਦੇ ਡਾਇਰੈਕਟਰਾਂ ਨੂੰ ਚੁਣਨ ਲਈ ਮੀਟਿੰਗ ਹੋਈ | ਜਿਸ 'ਚ ਕਮੇਟੀ ਦੇ 8 ...

ਪੂਰੀ ਖ਼ਬਰ »

ਗਰਾਮ ਪੰਚਾਇਤ ਕਰਟੋਲੀ ਤੇ ਜੰਗਲਾਤ ਵਿਭਾਗ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਦਾ ਉਦਘਾਟਨ

ਰਾਮਗੜ੍ਹ ਸੀਕਰੀ, 19 ਜੁਲਾਈ (ਕਟੋਚ)- ਪੰਜਾਬ ਸਰਕਾਰ ਵਲੋਂ ਚਲਾਈ ਬੂਟੇ ਲਗਾਉਣ ਦੀ ਮੁਹਿੰਮ ਅਧੀਨ ਗਰਾਮ ਪੰਚਾਇਤ ਕਰਟੋਲੀ ਤੇ ਜੰਗਲਾਤ ਵਿਭਾਗ ਵਲੋਂ ਪਿੰਡ ਦੀ ਸ਼ਾਮਲਾਟ ਜ਼ਮੀਨ ਤੇ 550 ਬੂਟੇ ਲਗਾਉਣ ਦੀ ਮੁਹਿੰਮ ਅਧੀਨ ਬੀਤੇ ਦਿਨ ਜੀ. ਓ. ਜੀ ਟੀਮ ਵਲੋ ਇਕ ਬੂਟਾ ਲਗਾ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX