ਤਾਜਾ ਖ਼ਬਰਾਂ


ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  9 minutes ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  about 1 hour ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  about 1 hour ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  about 1 hour ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  about 2 hours ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  about 2 hours ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  about 2 hours ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  about 2 hours ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  about 2 hours ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  about 3 hours ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  about 3 hours ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  about 3 hours ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  about 3 hours ago
ਲੌਂਗੋਵਾਲ, 18 ਅਗਸਤ (ਸ.ਸ.ਖੰਨਾ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ ਜਿਸ 'ਚ ਮੋਰਚੇ ਦੇ ਸੂਬਾ ਆਗੂ ਵਰਿੰਦਰ ਸਿੰਘ...
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  about 4 hours ago
ਫਿਲੌਰ, 18 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਭਰ ਅੰਦਰ ਬਣ ਰਹੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਸੂਬਾ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ...
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  about 4 hours ago
ਨਾਭਾ, 18 ਅਗਸਤ (ਕਰਮਜੀਤ ਸਿੰਘ)- ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਅੱਜ ਨਾਭਾ ਖੇਤਰ ਦਾ ਦੌਰਾ ਕਰ ਕੇ ਸਰਹਿੰਦ ਚੋਅ ....
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  about 4 hours ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  about 4 hours ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  about 4 hours ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  about 4 hours ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  about 4 hours ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  about 4 hours ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  about 5 hours ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  about 5 hours ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  about 4 hours ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  about 5 hours ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  about 5 hours ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  about 5 hours ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  about 5 hours ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  about 5 hours ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  about 6 hours ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  about 6 hours ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 6 hours ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  about 7 hours ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  about 7 hours ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  about 7 hours ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  about 7 hours ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 8 hours ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  about 8 hours ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  about 8 hours ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  about 7 hours ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  about 8 hours ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  about 8 hours ago
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  about 8 hours ago
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  1 minute ago
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  about 9 hours ago
ਹਰੀਕੇ ਹੈੱਡ ਵਰਕਸ 'ਚ ਵਧੇ ਪਾਣੀ ਦੇ ਪੱਧਰ ਕਾਰਨ ਹਥਾੜ ਇਲਾਕੇ 'ਚ ਹੜ੍ਹਾਂ ਦਾ ਖ਼ਤਰਾ
. . .  about 9 hours ago
ਡੀ. ਸੀ. ਜਲੰਧਰ ਵਲੋਂ 85 ਪਿੰਡਾਂ ਨੂੰ ਖ਼ਾਲੀ ਕਰਨ ਦੇ ਨਿਰਦੇਸ਼
. . .  about 9 hours ago
ਲਗਾਤਾਰ ਪਏ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  about 10 hours ago
ਸ਼ੁਰੂ ਹੋਈ ਵਿਰਾਸਤੀ ਮਾਰਗ 'ਤੇ ਛਾਂਦਾਰ ਪੌਦੇ ਲਾਉਣ ਦੀ ਮੁਹਿੰਮ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਜਗਰਾਓਂ

ਭੈਣੀ ਨੇ ਮਾਣੀਏਵਾਲ ਸਤਲੁਜ ਦਰਿਆ ਦੇ ਬੰਨ੍ਹ ਨੂੰ ਲੱਗੀ ਢਾਅ ਤੇ ਚੱਲਦੇ ਕੰਮਾਂ ਦਾ ਲਿਆ ਜਾਇਜ਼ਾ

ਹੰਬੜਾਂ, 19 ਜੁਲਾਈ (ਜਗਦੀਸ਼ ਸਿੰਘ ਗਿੱਲ)- ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਮੇਜਰ ਸਿੰਘ ਭੈਣੀ ਵਲੋਂ ਪਿੰਡ ਮਾਣੀਏਵਾਲ, ਵਲੀਪੁਰ ਖੁਰਦ ਨੇੜੇ ਸਤਲਜ ਦਰਿਆ ਦੇ ਬੰਨ੍ਹ ਨੂੰ ਲੱਗੀ ਢਾਹ ਤੇ ਚੱਲਦੇ ਬਚਾਅ ਕਾਰਜ਼ਾਂ ਦਾ ਜਾਇਜ਼ਾ ਲਿਆ, ਤੇ ਜਿਹੜੇ ਕਿਸਾਨਾਂ ਦੀ ਜ਼ਮੀਨ ਸਤਲੁਜ ਦਰਿਆ ਦੇ ਪਾਣੀ ਵਿਚ ਰੁੜ ਗਈ, ਉਨ੍ਹਾਂ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਈ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ | ਮੇਜਰ ਸਿੰਘ ਭੈਣੀ ਨੇ ਮੌਕੇ 'ਤੇ ਡੀ.ਸੀ. ਪ੍ਰਦੀਪ ਅਗਰਵਾਲ ਨਾਲ ਫੋਨ 'ਤੇ ਗੱਲ ਕੀਤੀ, ਤੇ ਪਿੰਡ ਖਹਿਰਾ ਬੇਟ, ਮਾਣੀਏਵਾਲ, ਵਲੀਪੁਰ ਖੁਰਦ ਵਰਗੀਆਂ ਨਾਜੁਕ ਥਾਂਵਾਂ 'ਤੇ ਸਤਲੁਜ ਦਰਿਆ ਦੇ ਬੰਨ੍ਹ ਦੇ ਕੰਮਾਂ ਨੂੰ ਤਸ਼ੱਲੀ ਬਖਸ਼ ਬਣਾਉਣ ਲਈ ਕਿਹਾ, ਜਿਸ 'ਤੇ ਡੀ.ਸੀ. ਅਗਰਵਾਲ ਲੁਧਿਆਣਾ ਵਲੋਂ ਬਚਾਅ ਕਾਰਜਾਂ 'ਚ ਤੇਜ਼ੀ ਲਿਉਣ ਦਾ ਭਰੋਸਾ ਦਿੱਤਾ | ਮੌਕੇ 'ਤੇ ਭੈਣੀ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਸਰਕਾਰ ਕਿਸਾਨਾਂ ਨੂੰ ਜੋ ਵੀ ਮੁਆਵਜ਼ਾ ਬਣਦਾ ਹੈ, ਜ਼ਰੂਰ ਦੇਵੇਗੀ ਅਤੇ ਸਤਲੁਜ ਦਰਿਆ ਦੇ ਇਨ੍ਹਾਂ ਨਾਜੁਕ ਥਾਂਵਾਂ ਨੂੰ ਪਹਿਲ ਦੇ ਅਧਾਰ 'ਤੇ ਪੱਥਰ ਤੇ ਹੋਰ ਯਤਨਾ ਨਾਲ ਪਾਣੀ ਵਲੋਂ ਲਗਾਈ ਗਈ ਢਾਹ ਨੂੰ ਰੋਕਣ ਦੇ ਯਤਨ ਕੀਤੇ ਜਾਣਗੇ | ਇਸ ਮੌਕੇ ਠੇਕੇਦਾਰ ਹਰਮੋਹਣ ਸਿੰਘ ਨੇ ਦੱਸਿਆ ਕਿ ਖਹਿਰਾ ਬੇਟ ਅਤੇ ਮਾਣੀਏਵਾਲ ਬੰਨ੍ਹ ਨੂੰ ਲੱਗੀ ਢਾਹ ਨੂੰ ਰੋਕਣ ਲਈ ਹੁਣ ਤੱਕ 90 ਲੱਖ ਰੁਪਏ ਦੇ ਕੰਮ ਕੀਤੇ ਜਾ ਚੁੱਕੇ ਹਨ, ਪ੍ਰੰਤੂ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਇਕ ਪੈਸੇ ਦੀ ਪੇਮੈਂਟ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਠੇਕੇਦਾਰਾਂ ਨੂੰ ਸਮੇਂ ਸਿਰ ਪੇਮੈਂਟ ਦਿੰਦਾ ਹੈ, ਤਾਂ ਕੰਮ ਜਾਰੀ ਰਹਿ ਸਕਣੇਗੇ ਨਹੀਂ ਤਾਂ ਸਾਨੂੰ ਕੰਮ ਬੰਦ ਕਰਨ ਲਈ ਮਜਬੂਰ ਹੋਣਾ ਪਵੇਗਾ | ਬਚਾਅ ਕਾਰਜਾਂ 'ਚ ਸੈਂਕੜੇ ਮਨਰੇਗਾ ਮਜ਼ਦੂਰ ਕੰਮ ਵਿਚ ਜੁਟੇ ਹੋਏ ਸਨ, ਪਰ ਪਾਣੀ ਦਾ ਵਹਾਅ ਤੇਜ਼ ਹੋਣ ਕਰਕੇ ਡਿੱਗਾ ਡਿਗਣ ਨਾਲ ਨੇੜਲੇ ਕਿਸਾਨ ਚਿੰਤਾਂ ਵਿਚ ਦਖਾਈ ਦੇ ਰਹੇ ਸਨ | ਇਸ ਮੌਕੇ ਬਲਾਕ ਸੰਮਤੀ ਮੈਂਬਰ ਲਖਵਿੰਦਰ ਸਿੰਘ ਘਮਣੇਵਾਲ, ਪ੍ਰਧਾਨ ਹਰਮੋਹਣ ਸਿੰਘ ਠੇਕੇਦਾਰ, ਸਰਪੰਚ ਭੁਪਿੰਦਰਪਾਲ ਸਿੰਘ ਚਾਵਲਾ, ਸਰਪੰਚ ਅਲਬੇਲ ਸਿੰਘ ਘਮਣੇਵਾਲ, ਕਿਸਾਨ ਜਗੀਰ ਸਿੰਘ, ਪੰਚ ਹਰਗੋਪਾਲ ਸਿੰਘ, ਹਰਬੰਸ ਸਿੰਘ ਬਿੱਲੂ ਖੰਜਰਵਾਲ, ਪੰਚ ਸਤਨਾਮ ਸਿੰਘ, ਪੰਚ ਗੁਰਦੀਪ ਸਿੰਘ, ਪੰਚ ਗਗਨਦੀਪ ਸਿੰਘ, ਹਰਵੀਰ ਸਿੰਘ, ਮੋਹਣ ਸਿੰਘ ਅਤੇ ਹੋਰ ਨੇੜਲੇ ਕਿਸਾਨ ਵੱਡੀ ਗਿਣਤੀ ਵਿਚ ਮੌਜੂਦ ਸਨ |

ਅੱਜ ਤੋਂ ਖੇਤੀ ਮੋਟਰਾਂ ਦੇ ਲੋਡ ਵਧਾਉਣ ਲਈ ਜ਼ਿਲ੍ਹੇ 'ਚ ਲੱਗਣਗੇ ਸੁਵਿਧਾ ਕੈਂਪ-ਐਸ.ਏ. ਹਾਂਸ

ਜਗਰਾਉਂ, 19 ਜੁਲਾਈ (ਅਜੀਤ ਸਿੰਘ ਅਖਾੜਾ)- ਖੇਤੀ ਮੋਟਰਾਂ ਦੇ ਲੋਡ ਨੂੰ ਨਿਯਮਤ ਕਰਨ ਲਈ 31 ਜੁਲਾਈ ਤੱਕ ਸਬ ਅਰਬਨ ਹਲਕੇ ਅਧੀਨ ਪੈਂਦੇ ਸਮੂਹ ਮੰਡਲ ਦਫ਼ਤਰਾਂ 'ਚ ਕੈਂਪ ਲਗਾਏ ਜਾ ਰਹੇ ਹਨ ਅਤੇ ਇਸ ਮੁਹਿੰਮ ਤਹਿਤ 5 ਦਿਨਾਂ 'ਚ 55 ਕੈਂਪ ਲਗਾਏ ਵੀ ਜਾ ਚੱੁਕੇ ਹਨ | ਇਹ ਜਾਣਕਾਰੀ ਐਸ. ...

ਪੂਰੀ ਖ਼ਬਰ »

'ਚਿੱਟੇ ਦੀ ਮਾਰ 'ਚ ਬੁਰੀ ਤਰ੍ਹਾਂ ਆਏ ਦਿਹਾਤੀ ਜ਼ਿਲ੍ਹੇ ਦੇ ਵਸਨੀਕਾਂ ਨੂੰ ਐਸ. ਐਸ. ਪੀ. ਸੰਦੀਪ ਗੋਇਲ ਤੋਂ ਵੱਡੀਆਂ ਆਸਾਂ

ਜਗਰਾਉਂ, 19 ਜੁਲਾਈ (ਗੁਰਦੀਪ ਸਿੰਘ ਮਲਕ)- ਸੂਬਾ ਸਰਕਾਰ ਵਲੋਂ ਪੰਜਾਬ ਪੁਲਿਸ ਦੇ ਅਫ਼ਸਰਾਂ ਦੀ ਕੀਤੀ ਵੱਡੇ ਪੱਧਰ 'ਤੇ ਰੱਦੋਬਦਲ ਦੌਰਾਨ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਨਵੇਂ ਨਿਯੁਕਤ ਕੀਤੇ ਐਸ.ਐਸ.ਪੀ. ਸੰਦੀਪ ਗੋਇਲ ਤੋਂ ਜ਼ਿਲ੍ਹੇ ਦੇ ਉਨ੍ਹਾਂ ਪਰਿਵਾਰਾਂ ...

ਪੂਰੀ ਖ਼ਬਰ »

ਕੂੜੇ ਦੀ ਸੰਭਾਲ ਲਈ ਨਗਰ ਕੌ ਾਸਲ ਦਾ ਅਮਲਾ ਫਸਿਆ ਕੁੜਿੱਕੀ 'ਚ

ਜਗਰਾਉਂ, 19 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)- ਰਾਜਨੀਤਿਕ ਲੋਕਾਂ ਦੀਆਂ ਗਿਣਤੀਆਂ ਮਿਣਤੀਆਂ ਨੇ ਕੂੜੇ ਦੀ ਸੰਭਾਲ ਕਰਨ ਵਿਚ ਨਗਰ ਕੌਾਸਲ ਦੇ ਅਮਲੇ ਨੂੰ ਕੜਿੱਕੀ ਵਿਚ ਫਸਾ ਦਿੱਤਾ ਹੈ | ਪ੍ਰਭਾਵਸ਼ਾਲੀ ਲੋਕਾਂ ਨੂੰ ਖੁਸ਼ ਕਰਨ ਲਈ ਹਰ ਰਾਜਨੀਤਿਕ ਪਾਰਟੀ ਨੇ ਆਪਣੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਮੁੱਲਾਂਪੁਰ-ਦਾਖਾ, 19 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਨੈਸ਼ਨਲ ਹਾਈਵੇ ਮੁੱਲਾਂਪੁਰ ਉੱਪਰ ਬੀਤੀ ਦੇਰ ਸ਼ਾਮ ਮੋਟਰਸਾਈਕਲ ਤੇ ਸਕਾਰਪੀਓ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਤੇ ਦੂਸਰੇ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਮਿ੍ਤਕ ...

ਪੂਰੀ ਖ਼ਬਰ »

ਜਗਰਾਉਂ ਵਿਖੇ ਸ਼ਹੀਦ ਪਿ੍ਥੀਪਾਲ ਰੰਧਾਵਾ ਯਾਦਗਾਰੀ ਸਮਾਗਮ

ਜਗਰਾਉਂ, 19 ਜੁਲਾਈ (ਅਜੀਤ ਸਿੰਘ ਅਖਾੜਾ)- ਪੰਜਾਬ ਦੀ ਇਨਕਲਾਬੀ ਵਿਦਿਆਰਥੀ ਲਹਿਰ ਦੇ ਮਰਹੂਮ ਆਗੂ ਪਿ੍ਥੀਪਾਲ ਰੰਧਾਵਾਂ ਦੀ ਸ਼ਹੀਦੀ ਸਮਾਗਮ ਸਰਕਾਰੀ ਸਕੂਲ ਜਗਰਾਉਂ ਵਿਖੇ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਕਿਸਾਨ, ਮਜ਼ਦੂਰ, ਨੌਜ਼ਵਾਨ ਜੱਥੇਬੰਦੀਆਂ ਨੇ ਹਿੱਸਾ ...

ਪੂਰੀ ਖ਼ਬਰ »

ਪਿੰਡ ਜਲਾਲਦੀਵਾਲ 'ਚ ਲੱਗੇਗਾ 66 ਕੇ. ਵੀ. ਦਾ ਬਿਜਲੀ ਗਰਿੱਡ

ਰਾਏਕੋਟ, 19 ਜੁਲਾਈ (ਸੁਸ਼ੀਲ)- ਪਾਵਰਕਾਮ ਵਲੋਂ ਹਲਕਾ ਰਾਏਕੋਟ ਦੇ ਪਿੰਡ ਜਲਾਲਦੀਵਾਲ ਵਿਖੇ 66 ਕੇ.ਵੀ. ਦਾ ਬਿਜਲੀ ਗਰਿੱਡ ਸਥਾਪਤ ਕੀਤਾ ਜਾ ਰਿਹਾ ਹੈ, ਜਿਸ ਨਾਲ ਹਲਕਾ ਰਾਏਕੋਟ ਦੇ ਦੋ ਦਰਜਨ ਤੋਂ ਵਧੇਰੇ ਪਿੰਡਾਂ ਨੂੰ ਫਾਇਦਾ ਮਿਲੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਪਿਉ-ਪੁੱਤ ਗਿ੍ਫ਼ਤਾਰ

ਸਿੱਧਵਾਂ ਬੇਟ, 19 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਪੁੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸ: ਨਿਸ਼ਾਨ ਸਿੰਘ ਦੀ ਅਗਵਾਈ ਹੇਠ ਥਾਣੇਦਾਰ ਗੁਰਦੀਪ ਸਿੰਘ ਨੇ ਮੁਖ਼ਬਰ ਦੀ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਅਚਨਚੇਤ ਛਾਪੇਮਾਰੀ

ਰਾਏਕੋਟ, 19 ਜੁਲਾਈ (ਸੁਸ਼ੀਲ)- ਡਰੱਗ ਇੰਸਪੈਕਟਰ ਲਾਜਵਿੰਦਰ ਕੁਮਾਰ ਵਲੋਂ ਸਥਾਨਕ ਪੁਲਿਸ ਦੇ ਸਹਿਯੋਗ ਨਾਲ ਸ਼ਹਿਰ ਦੇ ਕਈ ਮੈਡੀਕਲ ਸਟੋਰਾਂ 'ਤੇ ਅਚਨਚੇਤ ਛਾਪੇਮਾਰੀ ਕਰਕੇ ਸਟੋਰਾਂ ਦੀ ਜਾਂਚ ਕੀਤੀ ਗਈ, ਤਾਂ ਜੋ ਨਸ਼ਿਆਂ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਵਲੋਂ ਲਗਾਏ ਬੂਟਿਆਂ ਦੀ ਜਾਂਚ ਕਰਨ ਲਈ ਦੇਹਰਾਦੂਨ ਤੋਂ ਟੀਮ ਪਹੁੰਚੀ

ਜਗਰਾਉਂ, 19 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)- ਜੰਗਲਾਤ ਵਿਭਾਗ ਜਗਰਾਉਂ ਰੇਂਜ ਵਲੋਂ ਸਰਕਾਰੀ ਥਾਂਵਾਂ 'ਤੇ ਲਗਾਏ ਬੂਟਿਆਂ ਦੀ ਜਾਂਚ ਕਰਨ ਲਈ ਐਸ.ਐਮ.ਆਰ.ਆਈ. ਦੇਹਰਾਦੂਨ ਦੀ ਇਕ ਟੀਮ ਜਗਰਾਉਂ ਪਹੁੰਚੀ | ਇਸ ਟੀਮ ਦੇ ਮੈਂਬਰ ਰਜਿੰਦਰ ਕੁਮਾਰ, ਨਰਿੰਦਰ ਮਹਿਤਾ ਤੇ ਵਿਸ਼ਨੂੰ ...

ਪੂਰੀ ਖ਼ਬਰ »

ਡੇਹਲੋਂ ਸਕੂਲ ਵਿਖੇ ਸੈਮੀਨਾਰ ਸਮੇਂ ਕੰਪਿਊਟਰ ਅਧਿਆਪਕਾਂ ਨੇ ਬੂਟਾ ਲਗਾਇਆ

ਡੇਹਲੋਂ, 19 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਹਲੋਂ ਵਿਖੇ ਕੰਪਿਊਟਰ ਅਧਿਆਪਕਾਂ ਦੇ ਚਲ ਰਹੇ ਸੈਮੀਨਾਰ ਦੌਰਾਨ ਵੱਖ-ਵੱਖ ਮਾਹਿਰਾਂ ਵਲੋਂ ਅਧਿਆਪਕਾਂ ਨੰੂ ਵਿਸ਼ੇਸ਼ ਜਾਣਕਾਰੀ ਮੁਹੱਈਆ ਕਰਵਾਈ ਗਈ | ਇਸ ਸਮੇਂ ਸਕੂਲ ਪਿੰ੍ਰਸੀਪਲ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ ਦੀ ਮੀਟਿੰਗ ਕੱਲ੍ਹ-ਸ਼ਾਹਪੁਰ, ਘੁਡਾਣੀ

ਜੌੜੇਪੁਲ ਜਰਗ, 19 ਜੁਲਾਈ (ਪਾਲਾ ਰਾਜੇਵਾਲੀਆ)- ਲਿਖਾਰੀ ਸਭਾ ਪਾਇਲ ਦੀ ਮਹੀਨਾਵਾਰ ਮੀਟਿੰਗ ਸਭਾ ਦੇ ਪ੍ਰਧਾਨ ਸੁੱਖਾ ਸ਼ਾਹਪੁਰ ਦੀ ਪ੍ਰਧਾਨਗੀ ਹੇਠ 21 ਜੁਲਾਈ ਨੂੰ ਪਾਇਲ ਦੇ ਰਾਈਜਿੰਗ ਹੱਬ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ | ਪ੍ਰੈਸ ਨੂੰ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਯੂਨੀਅਨ ਦੀ ਮੀਟਿੰਗ

ਗੁਰੂਸਰ ਸੁਧਾਰ, 19 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸਿਵਲ ਹਸਪਤਾਲ ਸੁਧਾਰ ਵਿਖੇ ਆਸ਼ਾ ਵਰਕਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਰ ਅਕਾਲਗੜ੍ਹ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜਿਥੇ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰਾਂ ...

ਪੂਰੀ ਖ਼ਬਰ »

ਮਾਮਲਾ ਮੀਂਹ ਦਾ ਪਾਣੀ ਮੁਹੱਲਿਆਂ 'ਚ ਦਾਖ਼ਲ ਹੋਣ ਦਾ ਪ੍ਰੇਮ ਨਗਰ ਤੇ ਗੁੱਗਾ ਮਾੜੀ ਮੁਹੱਲੇ ਦੇ ਵਾਸੀਆਂ ਦਾ ਵਫ਼ਦ ਐਸ. ਡੀ. ਐਮ. ਨੂੰ ਮਿਲਿਆ

ਰਾਏਕੋਟ, 19 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਮੁਹੱਲਾ ਪ੍ਰੇਮ ਨਗਰ ਅਤੇ ਮੁਹੱਲਾ ਗੁੱਗਾ ਮਾੜੀ ਰਾਏਕੋਟ 'ਚ ਮੀਂਹ ਦਾ ਪਾਣੀ ਦਾਖ਼ਲ ਹੋਣ ਕਾਰਨ ਹੜ੍ਹਾਂ ਵਾਲੀ ਸਥਿਤੀ ਬਣਨ 'ਤੇ ਨਗਰ ਕੌਾਸਲ ਪ੍ਰਸ਼ਾਸਨ ਵਲੋਂ ਉਚਿੱਤ ਪ੍ਰਬੰਧ ਨਾ ਕਰਨ ਦੇ ਰੋਸ ਵਜੋਂ ਦੋਵੇਂ ਮੁਹੱਲਿਆਂ ...

ਪੂਰੀ ਖ਼ਬਰ »

ਪ੍ਰਕਿਰਤੀ ਦੇ ਕਣ-ਕਣ 'ਚ ਅਕਾਲ ਪੁਰਖ ਦਾ ਵਾਸਾ ਹੈ- ਸੰਤ ਬਾਬਾ ਘਾਲਾ ਸਿੰਘ ਨਾਨਕਸਰ

ਜਗਰਾਉਂ, ਹਠੂਰ, 19 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਛਿੰਦਾ)- ਸੰਤ ਬਾਬਾ ਨਰੈਣ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਜੋੜੀਆਂ ਸਾਹਿਬ ਪਿੰਡ ਮਾਣੂੰਕੇ ਵਿਖੇ ਚਲ ਰਹੇ ਪੰਜ ਰੋਜ਼ਾ ਸਮਾਗਮ ਦੇ ਤੀਸਰੇ ਦਿਨ ਦੀ ਰਾਤ ਨੂੰ ...

ਪੂਰੀ ਖ਼ਬਰ »

ਬੋਪਾਰਾਏ ਖੁਰਦ ਸਕੂਲ ਵਿਖੇ 'ਹਰਬਲ ਗਾਰਡਨ' ਤਿਆਰ ਕਰਵਾਇਆ ਜਾਵੇਗਾ

ਰਾਏਕੋਟ, 19 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਤੇ ਵਾਤਾਵਰਨ ਬਾਰੇ ਜਿਥੇ ਆਮ ਲੋਕ ਬਹੁਤ ਚਿੰਤਤ ਹੈ, ਉਥੇ ਸਮਾਜ ਸੇਵੀ ਸੰਸਥਾਵਾਂ ਤੇ ਪੰਜਾਬ ਸਰਕਾਰ ਵਲੋਂ ਵੀ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਲੜੀ ਅਧੀਨ ਮੁੱਖ ...

ਪੂਰੀ ਖ਼ਬਰ »

ਪਿੰਡ ਸਵੱਦੀ ਕਲਾਂ ਵਿਖੇ ਭੈਣੀ ਨੇ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ

ਚੌਾਕੀਮਾਨ, 19 ਜੁਲਾਈ (ਤੇਜਿੰਦਰ ਸਿੰਘ ਚੱਢਾ)- ਪਿੰਡ ਸਵੱਦੀ ਕਲਾਂ ਵਿਖੇ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ਭੈਣੀ ਨੇ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਬੀ.ਡੀ.ਪੀ.ਓ. ਲਖਵਿੰਦਰ ਕੌਰ ਸਿੱਧਵਾਂ ਬੇਟ, ਸਰਪੰਚ ਗੁਰਮੇਲ ਸਿੰਘ ਮੋਰਕਰੀਮਾਂ, ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦਾ ਨਤੀਜਾ ਸ਼ਾਨਦਾਰ ਰਿਹਾ

ਚੌਾਕੀਮਾਨ, 19 ਜੁਲਾਈ (ਤੇਜਿੰਦਰ ਸਿੰਘ ਚੱਢਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਕਾਮ ਭਾਗ ਦੂਜਾ (ਸਮੈਸਟਰ ਚੌਥਾ) ਵਿਚ ਇਲਾਕੇ ਦੀ ਸਿਰਮੌਰ 'ਏ-ਗਰੇਡ' ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ...

ਪੂਰੀ ਖ਼ਬਰ »

ਈਸਟਵੁੱਡ ਇੰਟਰਨੈਸ਼ਨਲ ਸਕੂਲ ਮੁੱਲਾਂਪੁਰ ਬੂਟੇ ਲਗਾਏ

ਮੁੱਲਾਂਪੁਰ-ਦਾਖਾ, 19 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਸੀ.ਬੀ.ਐੱਸ.ਈ. ਬੋਰਡ ਦੇ ਈਸਟਵੁੱਡ ਇੰਟਰਨੈਸ਼ਨਲ ਸਕੂਲ ਮੰਡੀ ਮੁੱਲਾਂਪੁਰ ਵਿਖੇ ਹਰਿਆਵਲ ਤੇ 'ਰੁੱਖ ਲਗਾਓ-ਵੰਸ਼ ਬਚਾਓ' ਮੁਹਿੰਮ ਨੂੰ ਸਹਿਯੋਗ ਕਰਦਿਆਂ ਸਕੂਲ ਦੇ ਮੈਦਾਨ ਅੰਦਰ ਬੂਟੇ ਲਾਉਣ ਸਮੇਂ ਸਕੂਲ ...

ਪੂਰੀ ਖ਼ਬਰ »

ਪਿੰਡ ਬੋਪਾਰਾਏ ਕਲਾਂ ਵਿਖੇ ਬੂਟੇ ਲਗਾਏ

ਚੌਾਕੀਮਾਨ, 19 ਜੁਲਾਈ (ਤੇਜਿੰਦਰ ਸਿੰਘ ਚੱਢਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਰੁੱਖ ਲਗਾਓ-ਵੰਸ਼ ਬਚਾਓ' ਮੁਹਿੰਮ ਤਹਿਤ ਪਿੰਡ ਬੋਪਾਰਾਏ ਕਲਾਂ ਵਿਖੇ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ਭੈਣੀ ਤੇ ਸਰਪੰਚ ਲਖਵੀਰ ਸਿੰਘ ਬੋਪਾਰਾਏ ...

ਪੂਰੀ ਖ਼ਬਰ »

ਸਾਬਕਾ ਮੰਤਰੀ ਦਾਖਾ ਨੇ ਬੁਰਜ ਕੁਲਾਰਾ ਵਿਖੇ ਬੂਟੇ ਲਗਾਏ

ਹਠੂਰ, 19 ਜੁਲਾਈ (ਜਸਵਿੰਦਰ ਸਿੰਘ ਛਿੰਦਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਬਰ ਨੂੰ ਸਮਰਪਤਿ ਪਿੰਡ ਬੁਰਜ ਕੁਲਾਰਾ ਵਿਖੇ ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਬੁਰਜ ਕੁਲਾਰਾ ਦੀ ਦੇਖ-ਰੇਖ ਹੇਠ ਸਾਬਕਾ ਮੰਤਰੀ ਮਲਕੀਤ ਸਿੰਘ ਛਿੰਦਾ ਨੇ ਬੂਟੇ ਲਾ ਕੇ ...

ਪੂਰੀ ਖ਼ਬਰ »

ਭੈਣੀ ਵਲੋਂ ਸੰਮਤੀ ਮੈਂਬਰ ਘਮਣੇਵਾਲ ਦੀ ਅਗਵਾਈ 'ਚ 550 ਬੂਟੇ ਲਗਾਉਣ ਦਾ ਉਦਘਾਟਨ

ਹੰਬੜਾਂ, 19 ਜੁਲਾਈ (ਜਗਦੀਸ਼ ਸਿੰਘ ਗਿੱਲ)- ਸੂਬੇ ਦੀ ਕਾਂਗਰਸ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਹਰ ਪਿੰਡ 550 ਬੂਟੇ ਲਗਾਉਣ ਦੀ ਚਲਾਈ ਗਈ ਮਹਿੰਮ ਤਹਿਤ ਵੱਡੀ ਗਿਣਤੀ ਵਿਚ ਲਗਾਏ ਜਾ ਰਹੇ ਬੂਟਿਆਂ ਨਾਲ ਵਾਤਾਵਰਨ ਵਿਚ ਵਿਚ ਵੱਡੀ ...

ਪੂਰੀ ਖ਼ਬਰ »

ਖੇਤੀਬਾੜੀ ਖ਼ਪਤਕਾਰ 22 ਤੋਂ 31 ਤੱਕ ਲੋਡ ਵਧਾ ਸਕਦੇ- ਐਕਸੀਅਨ

ਜਗਰਾਉਂ, 19 ਜੁਲਾਈ (ਅਜੀਤ ਸਿੰਘ ਅਖਾੜਾ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਖੇਤੀਬਾੜੀ ਵਾਲੇ ਖ਼ਪਤਕਾਰਾਂ ਦੀਆਂ ਮੋਟਰਾਂ ਦਾ ਲੋਡ ਵਧਾਉਣ ਲਈ ਜਾਰੀ ਕੀਤੀਆਂ ਤਾਜ਼ਾ ਹਦਾਇਤਾਂ ਅਨੁਸਾਰ ਬਿਜਲੀ ਵਿਭਾਗ ਦੇ ਜਗਰਾਉਂ ਮੰਡਲ ਅਧੀਨ 22 ਜੁਲਾਈ ਤੋਂ 31 ਜੁਲਾਈ ਤੱਕ ਲੱਗਣ ...

ਪੂਰੀ ਖ਼ਬਰ »

ਜੀ. ਐਚ. ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ 'ਗੁੱਡੀਆਂ-ਪਟੋਲਿਆਂ' ਦੀ ਪ੍ਰਦਰਸ਼ਨੀ

ਗੁਰੂਸਰ ਸੁਧਾਰ, 19 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਜੀ.ਐਚ.ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਗੁਰੂਸਰ ਸੁਧਾਰ ਵਿਖੇ ਸਹਾਇਕ ਪ੍ਰੋਫ਼ੈਸਰ ਡਾ: ਦਵਿੰਦਰ ਕੌਰ ਢੱਟ ਵਲੋਂ ਗੁੱਡੀਆਂ-ਪਟੋਲਿਆਂ ਦੀ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ | ਕਾਲਜ ਦੀ ਪਿ੍ੰਸੀਪਲ ਸਰਬਜੀਤ ...

ਪੂਰੀ ਖ਼ਬਰ »

ਅਪਿੰਦਰ ਸਿੰਘ ਗੋਨਾ ਚੀਮਾ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਰਾਏਕੋਟ, 19 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਅਪਿੰਦਰ ਸਿੰਘ ਗੋਨਾ ਚੀਮਾ ਵਾਸੀ ਦੱਧਾਹੂਰ ਦਾ ਸ਼ਰਧਾਂਜਲੀ ਸਮਾਗਮ ਪਿੰਡ ਨੱਥੋਵਾਲ ਵਿਖੇ ਹੋਇਆ | ਇਸ ਮੌਕੇ ਰਾਗੀ ਜੱਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ, ਜਦੋਂਕਿ ਜਥੇਦਾਰ ਜਗਜੀਤ ਸਿੰਘ ਮੈਂਬਰ ਅੰਤਿ੍ਗ ਕਮੇਟੀ, ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਮਾਣੂੰਕੇ ਨਮਿਤ ਸ਼ਰਧਾਂਜਲੀ ਸਮਾਗਮ

ਹਠੂਰ, 19 ਜੁਲਾਈ (ਜਸਵਿੰਦਰ ਸਿੰਘ ਛਿੰਦਾ)- ਮਾਰਕੀਟ ਕਮੇਟੀ ਹਠੂਰ ਦੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਸੰਧੂ, ਸਾਬਕਾ ਪੰਚ ਠਾਕੁਰ ਸਿੰਘ ਤੇ ਸੁਖਵੰਤ ਸਿੰਘ ਦੀ ਮਾਤਾ ਤੇ ਯੂਥ ਅਕਾਲੀ ਦਲ ਸਰਕਲ ਹਠੂਰ ਦੇ ਪ੍ਰਧਾਨ ਜਗਦੀਸ਼ ਸਿੰਘ ਦੀਸ਼ਾ, ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਕਾਲਜ ਆਫ ਮੈਨੇਜਮੈਂਟ ਨੂਰਪੁਰਾ ਦੇ 4 ਵਿਦਿਆਰਥੀ ਯੂਨੀਵਰਸਿਟੀ ਪੱਧਰ ਦੇ ਕੈਂਪ ਲਈ ਚੁਣੇ ਗਏ

ਰਾਏਕੋਟ, 19 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਨ.ਐਸ.ਐਸ. ਵਿਭਾਗ ਵਲੋਂ ਅਟੱਲ ਬਿਹਾਰੀ ਵਾਜਪਈ ਇੰਸੀਚਿਊਟ ਆਫ ਮਾਊਟਰਿੰਗ ਤੇ ...

ਪੂਰੀ ਖ਼ਬਰ »

ਨਿਊ ਜੌਹਲਾਂ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਸਰਬਸੰਮਤੀ ਨਾਲ ਚੋਣ

ਰਾਏਕੋਟ, 19 ਜੁਲਾਈ (ਸੁਸ਼ੀਲ)- ਪਿੰਡ ਜੌਹਲਾਂ ਵਿਖੇ ਨਵੀਂ ਬਣੀ ਨਿਊ ਜੌਹਲਾਂ ਖੇਤੀਬਾੜੀ ਸਹਿਕਾਰੀ ਸਭਾ ਜੌਹਲਾਂ ਦੇ ਮੈਂਬਰਾਂ ਦੀ ਚੋਣ ਰਿਟਰਨਿੰਗ ਅਫ਼ਸਰ ਗੁਰਪ੍ਰੀਤ ਸਿੰਘ ਅਤੇ ਪ੍ਰਸ਼ਾਸਕ ਜਸਪ੍ਰੀਤ ਸਿੰਘ ਦੀ ਦੇਖ-ਰੇਖ ਹੋਈ, ਜਿਸ ਵਿਚ ਸਭਾ ਦੇ 10 ਮੈਂਬਰਾਂ ਦੀ ਚੋਣ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਮੁਹਿੰਮ ਨੂੰ ਪਿੰਡਾਂ 'ਚ ਵਾਰਡ ਪੱਧਰ ਤੱਕ ਪਹੁੰਚਾਇਆ ਜਾਵੇਗਾ- ਐਸ. ਡੀ. ਐਮ.

ਜਗਰਾਉਂ, 19 ਜੁਲਾਈ (ਅਜੀਤ ਸਿੰਘ ਅਖਾੜਾ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਡੈਪੋ ਪ੍ਰੋਗਰਾਮ ਅਧੀਨ ਐਸ.ਡੀ.ਐਮ. ਬਲਜਿੰਦਰ ਸਿੰਘ ਢਿੱਲੋਂ ਵਲੋਂ ਸਕੂਲ ਮੁਖੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਗਿਆਨ ਤੋਂ ਬਿਨਾਂ ਵਿਅਕਤੀ ਆਨੰਦ ਪ੍ਰਾਪਤ ਨਹੀਂ ਕਰ ਸਕਦਾ-ਸਵਾਮੀ ਨਿਸ਼ਠਾ

ਇਯਾਲੀ/ਥਰੀਕੇ, 19 ਜੁਲਾਈ (ਰਾਜ ਜੋਸ਼ੀ)- ਜਦੋਂ ਤੱਕ ਵਿਅਕਤੀ ਕਿਸੇ ਕਾਰਜ ਨੂੰ ਚੰਗੀ ਤਰ੍ਹਾਂ ਨਹੀਂ ਜਾਣਦਾ ਸਮਝਦਾ, ਉਸ ਦਾ ਉਸ ਨੂੰ ਗਿਆਨ ਨਹੀਂ ਹੁੰਦਾ ਤਦ ਤੱਕ ਉਹ ਉਸ ਦਾ ਆਨੰਦ ਪ੍ਰਾਪਤ ਨਹੀਂ ਕਰ ਸਕਦਾ¢ ਇਹ ਸ਼ਬਦ ਅਗਰ ਨਗਰ ਸਥਿਤ ਸ੍ਰੀ ਰਘੂਨਾਥ ਮੰਦਿਰ ਵਿਖੇ ਇਸਤਰੀ ...

ਪੂਰੀ ਖ਼ਬਰ »

ਆਰ. ਕੇ. ਸਕੂਲ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸਮਾਗਮ

ਜਗਰਾਉਂ, 19 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਆਰ. ਕੇ. ਪਬਲਿਕ ਸਕੂਲ ਜਗਰਾਉਂ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ 'ਚ ਨਸ਼ਾ ਛਡਾਊਾ ਅਤੇ ਮੁੜ ਵਸੇਬਾ ਕੇਂਦਰ ਜਗਰਾਉਂ ਵਲੋਂ ਜਸਵਿੰਦਰ ਸਿੰਘ ਅਤੇ ਅਮਨਪ੍ਰੀਤ ਕੌਰ ਪਹੁੰਚੇ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਮਨਸੂਰਾਂ ਵਿਖੇ ਪੀ. ਏ. ਯੂ. ਦੇ ਸਹਿਯੋਗ ਨਾਲ ਬੂਟੇ ਲਗਾਏ

ਜੋਧਾਂ, 19 ਜੁਲਾਈ (ਗੁਰਵਿੰਦਰ ਸਿੰਘ ਹੈਪੀ)- ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਸਹਿਯੋਗ ਨਾਲ ਪ੍ਰੋਜੈਕਟ ਇੰਚਾਰਜ ਡਾ: ਆਰ.ਆਈ. ਗਿੱਲ ਤੇ ਡਾ: ਨਵਨੀਤ ਕੌਰ ਦੀ ਅਗਵਾਈ ਹੇਠ ਪਿੰਡ ਮਨਸੂਰਾਂ ਵਿਖੇ ਵਾਤਾਵਰਨ ਦੀ ਸ਼ੱੁਧਤਾ ਲਈ ਖੇਤੀਬਾੜੀ ਮੋਟਰਾਂ, ਪਹੀਆਂ ਦੇ ...

ਪੂਰੀ ਖ਼ਬਰ »

ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਮਾਛੀਵਾੜਾ ਸਾਹਿਬ, 19 ਜੁਲਾਈ (ਸੁਖਵੰਤ ਸਿੰਘ ਗਿੱਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਕਾਮ ਸਮੈਸਟਰ ਚੌਥੇ ਦੇ ਨਤੀਜੇ ਵਿਚ ਨੈਸ਼ਨਲ ਕਾਲਜ ਫ਼ਾਰ ਵਿਮੈਨ ਮਾਛੀਵਾੜਾ ਦਾ ਨਤੀਜਾ 100 ਫ਼ੀਸਦੀ ਰਿਹਾ | ਕਾਲਜ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ 97.33 ...

ਪੂਰੀ ਖ਼ਬਰ »

ਪਿੰਡ ਗੋਬਿੰਦਗੜ੍ਹ ਵਿਖੇ ਡੇਂਗੂ ਸਬੰਧੀ ਜਾਗਰੂਕ ਕੈਂਪ

ਰਾਏਕੋਟ, 19 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਪਿੰਡ ਗੋਬਿੰਦਗੜ੍ਹ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਹੈਲਥ ਇੰਸਪੈਕਟਰ ਕੁਲਵੰਤ ਸਿੰਘ ਨੇ ਲੋਕਾਂ ਨੂੰ ਡੇਂਗੂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਡੇਂਗੂ ...

ਪੂਰੀ ਖ਼ਬਰ »

ਸਿੱਖ ਗਰਲਜ਼ ਸਕੂਲ ਸਿੱਧਵਾਂ ਖੁਰਦ ਦੀਆਂ ਕਬੱਡੀ ਟੀਮਾਂ ਅੱਵਲ ਰਹੀਆਂ

ਚੌਾਕੀਮਾਨ, 19 ਜੁਲਾਈ (ਤੇਜਿੰਦਰ ਸਿੰਘ ਚੱਢਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਬ-ਡਵੀਜਨ ਪੱਧਰ 'ਤੇ ਕਬੱਡੀ ਨੈਸ਼ਨਲ ਸਟਾਇਲ (ਲੜਕੀਆਂ) ਟੂਰਨਾਂਮੈਂਟ ਜਗਰਾਉ ਸਬ-ਡਵੀਜਨ ਦੇ ਪਿੰਡ ਸਲੇਮਪੁਰਾ (ਸਿੱਧਵਾਂ ਬੇਟ) ਵਿਖੇ ਕਰਵਾਇਆ ਗਿਆ, ...

ਪੂਰੀ ਖ਼ਬਰ »

ਸਰਪੰਚ ਲਖਵੀਰ ਸਿੰਘ ਬੋਪਾਰਾਏ ਕਲਾਂ ਲੁਧਿਆਣਾ ਦਿਹਾਤੀ ਦਾ ਜਨਰਲ ਸਕੱਤਰ ਨਿਯੁਕਤ

ਚੌਾਕੀਮਾਨ, 19 ਜੁਲਾਈ (ਤੇਜਿੰਦਰ ਸਿੰਘ ਚੱਢਾ)- ਸਰਪੰਚ ਲਖਵੀਰ ਸਿੰਘ ਬੋਪਾਰਾਏ ਕਲਾਂ ਨੂੰ ਲੁਧਿਆਣਾ ਦਿਹਾਤੀ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ਭੈਣੀ ਨੇ ਸਰਪੰਚ ਲਖਵੀਰ ਸਿੰਘ ਬੋਪਾਰਾਏ ਨੂੰ ਨਿਯੁਕਤੀ ਪੱਤਰ ...

ਪੂਰੀ ਖ਼ਬਰ »

ਐਸ. ਜੀ. ਜੀ. ਕਾਲਜ ਰਾਏਕੋਟ ਦਾ ਨਤੀਜਾ ਸ਼ਾਨਦਾਰ ਰਿਹਾ

ਰਾਏਕੋਟ, 19 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਦੇ ਦਾ ਬੀ. ਕਾਮ ਦਾ ਨਤੀਜਾ ਸ਼ਾਨਦਾਰ ਰਿਹਾ | ਕਾਰਜਕਾਰੀ ਪਿ੍ੰਸੀਪਲ ਸ਼ਿਲਪਾ ਗੋਇਲ ਨੇ ਦੱਸਿਆ ਕਿ ਬੀ.ਕਾਮ ਸਮੈਸਟਰ ਚੌਥਾ ਦੀ ਵਿਦਿਆਰਥਣ ਕਾਂਜਲ ਬਾਂਸਲ ਸਪੁੱਤਰੀ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਮੁੱਲਾਂਪੁਰ ਵਿਖੇ 'ਬਲਿਊ ਕਲਰ ਡੇਅ' ਮਨਾਇਆ

ਮੁੱਲਾਂਪੁਰ-ਦਾਖਾ, 19 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਸੀ.ਬੀ.ਐੱਸ.ਈ. ਬੋਰਡ ਦੇ ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਵਿਖੇ 'ਬਲਿਊ ਕਲਰ ਡੇਅ' ਮਨਾਇਆ ਗਿਆ | ਪ੍ਰਾਇਮਰੀ ਵਿੰਗ ਸਕੂਲ ਦੇ ਕਿੰਡਰਗਾਰਟਨ ਬੱਚਿਆਂ ਨੂੰ ਸੰਬੋਧਨ ...

ਪੂਰੀ ਖ਼ਬਰ »

ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਵਲੋਂ ਸਹੌਲੀ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ

ਗੁਰੂਸਰ ਸੁਧਾਰ, 19 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਸਰਕਾਰ ਦੀ 'ਰੁੱਖ਼ ਲਗਾਓ-ਵੰਸ਼ ਬਚਾਓ' ਮੁਹਿੰਮ ਤਹਿਤ ਪਿੰਡ ਸਹੌਲੀ ਵਿਖੇ ਵਣ ਵਿਭਾਗ ਦੀ ਸਹਾਇਤਾ ਨਾਲ 550 ਬੂਟੇ ਲਗਾਉਣ ਦੀ ਸ਼ੁਰੂਆਤ ...

ਪੂਰੀ ਖ਼ਬਰ »

ਹਰ ਪਿੰਡ 'ਚ 550 ਬੂਟੇ ਲਗਾਉਣੇ ਸੂਬਾ ਸਰਕਾਰ ਦਾ ਵੱਡਾ ਉਪਰਾਲਾ-ਭੈਣੀ

ਹੰਬੜਾਂ, 19 ਜੁਲਾਈ (ਹਰਵਿੰਦਰ ਸਿੰਘ ਮੱਕੜ)- ਪਿੰਡ ਘਮਣੇਵਾਲ 'ਚ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਬਲਾਕ ਸੰਮਤੀ ਮੈਂਬਰ ਲਖਵਿੰਦਰ ਸਿੰਘ ਘਮਣੇਵਾਲ ਦੀ ਅਗਵਾਈ ਵਿਚ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕਾਂਗਰਸੀ ਆਗੂ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ਭੈਣੀ ...

ਪੂਰੀ ਖ਼ਬਰ »

ਸਰਪੰਚ ਆਲੀਵਾਲ ਵਲੋਂ ਪਿੰਡ 'ਚ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਹੰਬੜਾਂ, 19 ਜੁਲਾਈ (ਹਰਵਿੰਦਰ ਸਿੰਘ ਮੱਕੜ)- ਇਤਿਹਾਸਿਕ ਪਿੰਡ ਆਲੀਵਾਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਹਜ਼ਾਰ ਬੂਟੇ ਪਿੰਡ 'ਚ ਲਗਾਉਣ ਦੀ ਮਹਿੰਮ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਕਰਵਾਏ ਇਕ ਸਮਾਗਮ ਦੌਰਾਨ ਪਿੰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX