ਤਾਜਾ ਖ਼ਬਰਾਂ


ਪੰਜਾਬ 'ਚ ਹੜ੍ਹ ਪੀੜਤਾਂ ਦੀ ਮਦਦ ਲਈ 'ਖ਼ਾਲਸਾ ਏਡ' ਨੇ ਜਾਰੀ ਕੀਤੇ ਹੈਲਪਲਾਈਨ ਨੰਬਰ
. . .  3 minutes ago
ਜਲੰਧਰ, 19 ਅਗਸਤ- ਹਿਮਾਚਲ ਪ੍ਰਦੇਸ਼ ਅਤੇ ਪੰਜਾਬ 'ਚ ਪਏ ਭਾਰੀ ਮੀਂਹ ਕਾਰਨ ਕਈ ਜ਼ਿਲ੍ਹਿਆਂ 'ਚ ਹੜ੍ਹ ਆ ਗਿਆ। ਇਸ ਸਥਿਤੀ ਨੂੰ ਦੇਖਦਿਆਂ ਲੋਕਾਂ ਦੀ ਮਦਦ ਲਈ ਹੁਣ 'ਖ਼ਾਲਸਾ ਏਡ' ਵੀ ਅੱਗੇ ਆ ਗਿਆ ਹੈ। 'ਖ਼ਾਲਸਾ ਏਡ' ਨੇ ਹੈਲਪਲਾਈਨ ਨੰਬਰ ਜਾਰੀ ਕੀਤੇ...
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ 'ਚ ਦੋ ਲੋਕਾਂ ਦੀ ਮੌਤ
. . .  9 minutes ago
ਜਲਾਲਾਬਾਦ, 19ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੀ ਫ਼ਾਜ਼ਿਲਕਾ ਸੜਕ ਤੇ ਆਵਾਰਾ ਪਸ਼ੂਆਂ ਕਾਰਨ ਵਾਪਰਨ ਵਾਲੇ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ ਅਤੇ ਇਨ੍ਹਾਂ ਕਾਰਨ ਇੱਥੇ ਦੋ ਲੋਕਾਂ ਦੀ ਮੌਤ ਹੋ ਗਈ ਹੈ। ਪੰਜਾਬ ਪੁਲਸ ਵਿਚ ਬਤੌਰ ਕਾਂਸਟੇਬਲ...
ਡੀ. ਸੀ. ਅਤੇ ਏ. ਡੀ. ਸੀ. ਨੇ ਲਿਆ ਫਿਲੌਰ ਦੇ ਰਿਲੀਫ ਸੈਂਟਰਾਂ ਦਾ ਜਾਇਜ਼ਾ
. . .  31 minutes ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ੍ਹ)- ਸਥਾਨਕ ਇਲਾਕੇ ਅੰਦਰ ਬਣਾਏ ਗਏ 18 ਰਿਲੀਫ ਸੈਂਟਰਾਂ ਅੰਦਰ ਹੜ੍ਹ ਪੀੜਤਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਣਯੋਗ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਏ. ਡੀ. ਸੀ. ਜਲੰਧਰ...
ਜਲੰਧਰ 'ਚ ਭਾਰੀ ਮੀਂਹ ਕਾਰਨ ਡਿੱਗਿਆ ਇੱਕ ਮਕਾਨ
. . .  41 minutes ago
ਜਲੰਧਰ, 19 ਅਗਸਤ- ਜਲੰਧਰ 'ਚ ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਮਿੱਠਾ ਬਾਜ਼ਾਰ 'ਚ ਇੱਕ ਮਕਾਨ ਡਿੱਗ ਪਿਆ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਉੱਥੇ ਹੀ ਮਕਾਨ ਡਿੱਗਣ ਕਾਰਨ ਬਿਜਲੀ ਦਾ ਇੱਕ ਖੰਭਾ ਵੀ ਟੁੱਟ...
ਮੰਦਬੁੱਧੀ ਔਰਤ ਨਾਲ ਜਬਰ ਜਨਾਹ, ਇੱਕ 'ਤੇ ਮਾਮਲਾ ਦਰਜ
. . .  50 minutes ago
ਤਲਵੰਡੀ ਸਾਬੋ, 19 ਅਗਸਤ (ਰਣਜੀਤ ਸਿੰਘ ਰਾਜੂ)- ਨੇੜਲੇ ਪਿੰਡ ਨੰਗਲਾ 'ਚ ਬੀਤੀ ਦੇਰ ਰਾਤ ਇੱਕ 65 ਸਾਲਾ ਮੰਦਬੁੱਧੀ ਔਰਤ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿੰਗੋ ਪੁਲਿਸ ਚੌਕੀ ਇੰਚਾਰਜ ਗੋਬਿੰਦ ਸਿੰਘ ਨੇ ਦੱਸਿਆ ਕਿ ਪੀੜਤ...
ਸ਼ਾਹਕੋਟ ਨੇੜਲੇ ਪਿੰਡਾਂ ਦਾਨੇਵਾਲ ਅਤੇ ਬੂੜੇਵਾਲ ਵਿਚਕਾਰ ਬੰਨ੍ਹ ਤੋਂ ਪਾਣੀ ਦੇ ਓਵਰਫਲੋ ਹੋਣ ਦਾ ਖ਼ਦਸ਼ਾ
. . .  about 1 hour ago
ਸ਼ਾਹਕੋਟ, 19 ਅਗਸਤ (ਬਾਂਸਲ, ਸਚਦੇਵਾ)- ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਨਾਲ ਸ਼ਾਹਕੋਟ ਨੇੜਲੇ ਪਿੰਡਾਂ ਦਾਨੇਵਾਲ ਅਤੇ ਬੂੜੇਵਾਲ ਵਿਚਕਾਰ ਬੰਨ੍ਹ ਤੋਂ ਪਾਣੀ ਸਿਰਫ਼ 1-1.5 ਫੁੱਟ ਨੀਵਾਂ ਚੱਲ ਰਿਹਾ ਹੈ। ਪਾਣੀ ਦੇ ਬੰਨ੍ਹ ਤੋਂ ਓਵਰਫਲੋ ਹੋਣ ਦਾ...
ਨਹਿਰ 'ਚੋਂ ਮਿਲਿਆ ਭਰੂਣ
. . .  about 1 hour ago
ਜਲੰਧਰ, 19 ਅਗਸਤ- ਬਸਤੀ ਬਾਵਾ ਖੇਲ ਦੇ ਲੱਕੜ ਵਾਲੇ ਪੁਲ ਦੀ ਨਹਿਰ 'ਚੋਂ ਅੱਜ ਸਵੇਰੇ ਇੱਕ ਭਰੂਣ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਔਰਤ ਨੇ ਭਰੂਣ ਨੂੰ ਦੇਖ ਦੇ ਰੌਲਾ ਪਾਇਆ, ਜਿਸ ਮਗਰੋਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਇਸ ਮਗਰੋਂ...
ਉਤਰਾਖੰਡ 'ਚ ਬੱਦਲ ਫਟਣ ਕਾਰਨ 17 ਲੋਕਾਂ ਦੀ ਮੌਤ
. . .  50 minutes ago
ਦੇਹਰਾਦੂਨ, 19 ਅਗਸਤ- ਉਤਰਾਖੰਡ 'ਚ ਭਾਰੀ ਮੀਂਹ ਕਾਰਨ ਭਿਆਨਕ ਤਬਾਹੀ ਮਚੀ ਹੈ। ਇੱਥੇ ਉਤਰਕਾਸ਼ੀ ਦੇ ਮੋਰੀ ਤਹਿਸੀਲ ਇਲਾਕੇ 'ਚ ਬੱਦਲ ਫਟਣ ਦੀ ਘਟਨਾ 'ਚ ਹੁਣ ਤੱਕ ਕੁੱਲ 17 ਲੋਕਾਂ ਦੀ ਮੌਤ ਹੋ ਚੁੱਕੀ ਹੈ। ਆਫ਼ਤ ਪ੍ਰਬੰਧਨ ਦੇ ਸਕੱਤਰ (ਇੰਚਾਰਜ) ਵਲੋਂ ਇਹ...
ਹਰੀਕੇ ਹੈੱਡ ਵਰਕਸ 'ਚ ਇੱਕ ਲੱਖ ਕਿਊਸਿਕ ਪਾਣੀ ਦੀ ਆਮਦ, ਹਥਾੜ ਇਲਾਕਾ ਪਾਣੀ ਦੀ ਮਾਰ ਹੇਠ
. . .  about 1 hour ago
ਹਰੀਕੇ ਪਤਣ, 19 ਅਗਸਤ (ਸੰਜੀਵ ਕੁੰਦਰਾ)- ਹਰੀਕੇ ਹੈੱਡ ਵਰਕਸ 'ਚ ਪਾਣੀ ਦੀ ਆਮਦ ਲਗਾਤਾਰ ਵਧ ਰਹੀ ਹੈ ਅਤੇ ਅੱਜ ਸਵੇਰੇ 10 ਵਜੇ ਹੈੱਡ ਵਰਕਸ 'ਚ ਇੱਕ ਲੱਖ 372 ਕਿਊਸਿਕ ਪਾਣੀ ਦੀ ਆਮਦ ਸੀ ਤੇ 94630 ਕਿਊਸਿਕ ਪਾਣੀ ਡਾਊਨ ਸਟਰੀਮ ਨੂੰ ਛੱਡਿਆ...
ਜਲੰਧਰ - ਫ਼ਿਰੋਜ਼ਪੁਰ ਰੇਲ ਸੇਵਾ ਠੱਪ
. . .  about 2 hours ago
ਫ਼ਿਰੋਜ਼ਪੁਰ 19 ਅਗਸਤ (ਜਸਵਿੰਦਰ ਸਿੰਘ ਸੰਧੂ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਗੁੱਦੜ ਵਿੰਡੀ ਵਾਲੇ ਦਰਿਆਈ ਪੁਲ ਤੇ ਖ਼ਤਰੇ ਦੇ ਨਿਸ਼ਾਨ ਤੇ ਜਾ ਪੁੱਜਾ ਹੈ। ਹੜ ਦਾ ਪਾਣੀ ਦਰਿਆ ਦੇ ਪੁਲ ਨੂੰ ਛੂਹਣ ਵਾਲੇ ਹਾਲਾਤ ਨੂੰ ਭਾਂਪਦਿਆਂ ਰੇਲਵੇ ਵਿਭਾਗ ਵੱਲੋਂ ਫ਼ਿਰੋਜ਼ਪੁਰ ਤੋਂ ਜਲੰਧਰ ਨੂੰ ਜਾਂਦੇ ਰੇਲ...
ਸਖ਼ਤ ਸੁਰੱਖਿਆ ਹੇਠ ਅੱਜ ਸ੍ਰੀਨਗਰ ਵਿਚ ਖੁੱਲ੍ਹੇ 190 ਸਕੂਲ
. . .  about 3 hours ago
ਸ੍ਰੀਨਗਰ, 19 ਅਗਸਤ - ਜੰਮੂ ਕਸ਼ਮੀਰ ਵਿਚ ਆਰਟੀਕਲ 370 ਹਟਾਏ ਜਾਣ ਤੋਂ ਬਾਅਦ ਰਾਜ ਵਿਚ ਲਗਾਈਆਂ ਗਈਆਂ ਪਾਬੰਦੀਆਂ ਹੁਣ ਹੋਲੀ ਹੋਲੀ ਖ਼ਤਮ ਕੀਤੀਆਂ ਜਾ ਰਹੀਆਂ ਹਨ। ਮੋਬਾਈਲ ਇੰਟਰਨੈੱਟ, ਸਕੂਲ ਤੇ ਹੋਰ ਪਾਬੰਦੀਆਂ 'ਤੇ ਛੁੱਟ ਦਿੱਤੀ ਜਾ ਰਹੀ ਹੈ। ਕਰੀਬ 14 ਦਿਨਾਂ ਬਾਅਦ ਅੱਜ...
ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਸ਼ਾਹਕੋਟ ਦੇ ਸਕੂਲਾਂ ਵਿਚ ਛੁੱਟੀ
. . .  about 3 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ, ਐਮਰਜੈਂਸੀ ਹਲਾਤਾਂ ਨੂੰ ਦੇਖਦਿਆ ਐਸ.ਡੀ.ਐਮ. ਸ਼ਾਹਕੋਟ ਵੱਲੋਂ ਤਹਿਸੀਲ ਸ਼ਾਹਕੋਟ ਦੇ ਸਾਰੇ ਹੀ ਸਰਕਾਰੀ/ਗੈਰ ਸਰਕਾਰੀ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਗਈ...
ਅੱਜ ਦਾ ਵਿਚਾਰ
. . .  about 4 hours ago
2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 11 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਛਾਪੇਮਾਰੀ ਦੌਰਾਨ 6 ਲੱਖ 90 ਹਜ਼ਾਰ ਮਿਲੀਲੀਟਰ ਅਲਕੋਹਲ ਬਰਾਮਦ

ਧਾਰੀਵਾਲ, 19 ਜੁਲਾਈ (ਸਵਰਨ ਸਿੰਘ, ਜੇਮਸ ਨਾਹਰ)-ਥਾਣਾ ਧਾਰੀਵਾਲ ਦੀ ਪੁਲਿਸ ਨੇ ਛਾਪੇਮਾਰੀ ਕਰਕੇ 6 ਲੱਖ 90 ਹਜ਼ਾਰ ਮਿਲੀਲੀਟਰ ਅਲਕੋਹਲ ਫੜੀ ਹੈ | ਇਸ ਸਬੰਧ 'ਚ ਐਸ.ਐਚ.ਓ. ਅਮਨਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਏ.ਐਸ.ਆਈ. ਵੈਸਨਵ ਦੱਤ ਅਤੇ ਏ.ਐਸ.ਆਈ. ਮਨਜੀਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰ ਰਹੇ ਸਨ ਤਾਂ ਕਿ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਨਰੇਸ਼ ਲਾਲ ਉਰਫ ਵਿੱਕੀ ਅਤੇ ਨਰਿੰਦਰ ਲਾਲ ਉਰਫ ਰਿੰਕੂ ਪੁਤਰਾਨ ਹਰਮੇਸ਼ ਲਾਲ ਵਾਸੀ ਪਿੰਡ ਸੋਹਲ ਨਾਜਾਇਜ਼ ਸ਼ਰਾਬ ਤਿਆਰ ਕਰਕੇ ਵੇਚਣ ਦੇ ਆਦੀ ਹੈ, ਜਿਨ੍ਹਾਂ ਨੇ ਵੱਡੀ ਮਾਤਰਾ ਵਿਚ ਅਲਕੋਹਲ ਲਿਆ ਕੇ ਘਰ ਰੱਖੀ ਹੋਈ ਹੈ, ਜਿਸ 'ਤੇ ਪੁਲਿਸ ਨੇ ਛਾਪੇਮਾਰੀ ਕੀਤੀ, ਜਿਸ ਦੌਰਾਨ ਇਕ ਵਿਅਕਤੀ ਕੰਧ ਟੱਪ ਕੇ ਭੱਜ ਗਿਆ | ਪੁਲਿਸ ਨੇ ਤਲਾਸ਼ੀ ਦੌਰਾਨ 6 ਲੱਖ 60 ਹਜ਼ਾਰ ਮਿਲੀਲੀਟਰ ਅਲਕੋਹਲ ਨਰੇਸ਼ ਲਾਲ ਉਰਫ ਵਿੱਕੀ ਦੇ ਘਰੋਂ ਬਰਾਮਦ ਕੀਤੀ | ਇਸ ਮੌਕੇ 'ਤੇ ਨਰੇਸ਼ ਲਾਲ ਨੇ ਦੱਸਿਆ ਕਿ ਭੱਜਣ ਵਾਲਾ ਉਸ ਦਾ ਭਰਾ ਨਰਿੰਦਰ ਲਾਲ ਹੀ ਸੀ | ਇਸੇ ਹੀ ਛਾਪੇਮਾਰੀ ਦੌਰਾਨ 30 ਹਜ਼ਾਰ ਮਿਲੀਲੀਟਰ ਅਲਕੋਹਲ ਕਮਲੇਸ਼ ਕੌਰ ਵਾਸੀ ਪਿੰਡ ਸੋਹਲ ਦੇ ਘਰੋਂ ਬਰਾਮਦ ਕੀਤੀ | ਇਸ ਤਰ੍ਹਾਂ ਪੁਲਿਸ ਨੇ ਕੁੱਲ 22 ਕੈਨ ਅਲਕੋਹਲ ਫੜ੍ਹੀ ਹੈ | ਪੁਲਿਸ ਥਾਣਾ ਧਾਰੀਵਾਲ ਦੇ ਏ.ਐਸ.ਆਈ. ਵੈਸਨਵ ਦੱਤ ਅਤੇ ਏ.ਐਸ.ਆਈ. ਮਨਜੀਤ ਸਿੰਘ ਨੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਨਰੇਸ਼ ਲਾਲ ਉਰਫ ਵਿੱਕੀ ਨੂੰ ਗਿ੍ਫਤਾਰ ਕਰ ਲਿਆ |

ਡਿਪਟੀ ਕਮਿਸ਼ਨਰ ਵਲੋਂ ਡੈਪੋ ਅਧੀਨ ਪਾਵਰਕਾਮ ਅਧਿਕਾਰੀਆਂ ਦੀਆਂ ਲਗਾਈਆਂ ਡਿਊਟੀਆਂ ਰੱਦ ਕੀਤੀਆਂ ਜਾਣ-ਇੰਜੀ: ਐਸੋਸੀਏਸ਼ਨ

ਬਟਾਲਾ, 19 ਜੁਲਾਈ (ਕਾਹਲੋਂ)-ਪਾਵਰਕਾਮ ਇੰਜੀਨੀਅਰ ਐਸੋਸੀਏਸ਼ਨ ਹਲਕਾ ਗੁਰਦਾਸਪੁਰ ਦੀ ਇਕ ਹੰਗਾਮੀ ਮੀਟਿੰਗ ਬਟਾਲਾ ਵਿਖੇ ਇੰਜੀ: ਕੁਲਦੀਪ ਸਿੰਘ ਰਿਜਨਲ ਸਕੱਤਰ ਪੀ.ਐਸ. ਦੀ ਪ੍ਰਧਾਨਗੀ ਹੇਠ ਹੋਈੇ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਜੋ ਡਿਪਟੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ 13 ਸਾਲਾ ਲੜਕੇ ਦੀ ਮੌਤ

ਵਡਾਲਾ ਗ੍ਰੰਥੀਆਂ, 19 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਨਜ਼ਦੀਕੀ ਪਿੰਡ ਸ਼ੇਰਪੁਰ ਵਿਖੇ 13 ਸਾਲਾ ਲੜਕੇ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਗਰੀਬ ਕਿਸਾਨ ਮੇਹਰ ਸਿੰਘ ਜੋ ਕਿ ਮਜ਼ਦੂਰੀ ਕਰਕੇ ...

ਪੂਰੀ ਖ਼ਬਰ »

6.5 ਬੈਂਡ ਤੋਂ ਘੱਟ ਵਾਲੇ ਵਿਦਿਆਰਥੀ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ ਅਪਲਾਈ ਨਾ ਕਰਨ-ਗੈਵੀ ਕਲੇਰ

ਗੁਰਦਾਸਪੁਰ, 19 ਜੁਲਾਈ (ਆਰਿਫ਼)-ਇਕ ਹਫ਼ਤੇ ਦੇ ਸਫਲ ਦੌਰੇ ਉਪਰੰਤ ਟੀਮ ਗਲੋਬਲ ਇਮੀਗਰੇਸ਼ਨ ਦੇ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਆਪਣੇ ਗੁਰਦਾਸਪੁਰ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਦੌਰਾ ਬੇਹੱਦ ਸਫ਼ਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਘਰ 'ਚੋਂ 2.5 ਲੱਖ ਦੀ ਨਕਦੀ ਅਤੇ ਜ਼ਰੂਰੀ ਕਾਗਜ਼ਾਤਾਂ ਵਾਲਾ ਬੈਗ ਚੋਰੀ

ਅਲੀਵਾਲ, 19 ਜੁਲਾਈ (ਅਵਤਾਰ ਸਿੰਘ ਰੰਧਾਵਾ)-ਬੀਤੀ ਰਾਤ ਸਮੇਂ ਨਜ਼ਦੀਕੀ ਪਿੰਡ ਸਾਰਚੂਰ ਵਿਖੇ ਚੋਰਾਂ ਵਲੋਂ ਇਕ ਘਰ ਦੀ ਕੰਧ ਟੱਪ ਕੇ ਜ਼ਰੂਰੀ ਕਾਗਜ਼ਾਤ ਅਤੇ ਢਾਈ ਲੱਖ ਰੁਪਏ ਦੀ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਇਸ ਸਬੰਧੀ ਪਿੰਡ ਸਾਰਚੂਰ ਦੇ ਕਰਿਆਨਾ ਸਟੋਰ ਅਤੇ ...

ਪੂਰੀ ਖ਼ਬਰ »

ਅੱਜ ਲੱਗਣਗੇ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਕੈਂਪ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 19 ਜੁਲਾਈ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 20 ਜੁਲਾਈ ਨੂੰ ਸਬ ਡਵੀਜ਼ਨ ਪੱਧਰ 'ਤੇ ਲੋੜਵੰਦ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਮੌਕੇ 'ਤੇ ਪੁੱਜਦਾ ਕਰਨ ਦੇ ਮੰਤਵ ਨਾਲ 'ਮਹਾਤਮਾ ਗਾਂਧੀ ਸਰਬੱਤ ...

ਪੂਰੀ ਖ਼ਬਰ »

ਗ਼ਲਤ ਦਵਾਈ ਖਾਣ ਨਾਲ ਨੌਜਵਾਨ ਦੀ ਹਾਲਤ ਵਿਗੜੀ

ਬਟਾਲਾ, 19 ਜੁਲਾਈ (ਹਰਦੇਵ ਸਿੰਘ ਸੰਧੂ)-ਕਸਬਾ ਘੁਮਾਣ ਦੇ ਇਕ ਨੌਜਵਾਨ ਦੀ ਗ਼ਲਤ ਦਵਾਈ ਖਾਣ ਨਾਲ ਹਾਲਤ ਖ਼ਰਾਬ ਹੋਣ ਦੀ ਖ਼ਬਰ ਹੈ | ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਜ਼ੇਰੇ ਇਲਾਜ ਗੁਰਵਿੰਦਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਘੁਮਾਣ ਦੇ ਪਰਿਵਾਰਕ ...

ਪੂਰੀ ਖ਼ਬਰ »

ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੀ ਮੀਟਿੰਗ

ਬਟਾਲਾ, 19 ਜੁਲਾਈ (ਕਾਹਲੋਂ)-ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਪੰਜਾਬ ਹੁਣ ਪਾਵਰਕਾਮ/ਟਰਾਂਸਕੋ ਪੰਜਾਬ ਦਿਹਤੀ ਸਰਕਲ ਅੰਮਿ੍ਤਸਰ ਦੇ ਪ੍ਰਧਾਨ ਸਾ: ਜਸਵੰਤ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਮੀਟਿੰਗ ਹੋਈ | ਇਸ ਮੌਕੇ ਬਿਜਲੀ ਮੁਲਾਜ਼ਮਾ ...

ਪੂਰੀ ਖ਼ਬਰ »

ਸ਼ਹਿਰ ਧਾਰੀਵਾਲ 'ਚੋਂ ਲੰਘਦੇ ਜੀ.ਟੀ. ਰੋਡ ਤੇ ਹੋਰਨਾਂ ਸੜਕਾਂ ਦੀ ਮਾੜੀ ਹਾਲਤ ਕਾਰਨ ਲੋਕ ਪ੍ਰੇਸ਼ਾਨ

ਧਾਰੀਵਾਲ, 19 ਜੁਲਾਈ (ਨਿਸ਼ਾਨ ਸਿੰਘ ਕਾਹਲੋਂ)-ਸ਼ਹਿਰ ਧਾਰੀਵਾਲ ਵਿਚੋਂ ਗੁਜਰਦੇ ਜੀ.ਟੀ. ਰੋਡ ਦਾ ਇਨ੍ਹਾਂ ਮੰਦਾ ਹਾਲ ਹੋ ਚੁੱਕਿਆ ਹੈ ਕਿ ਕਈ ਥਾਈਾ ਇਸ ਵਿਚ ਵੱਡੇ-ਵੱਡੇ ਟੋਏ ਪੈ ਚੁੱਕੇ ਹਨ, ਜਿਸ ਕਰਕੇ ਕਿਸੇ ਵੇਲੇ ਵੀ ਜਾਨੀ ਨੁਕਸਾਨ ਹੋਣ ਦਾ ਡਰ ਬਣਿਆ ਹੋਇਆ ਹੈ | ...

ਪੂਰੀ ਖ਼ਬਰ »

ਨਹਿਰ ਵਾਲੀ ਪਟੜੀ ਦੀ ਹਾਲਤ ਹੋਈ ਨਾਜ਼ੁਕ, ਬੱਚਿਆਂ ਦਾ ਸਕੂਲ ਜਾਣਾ ਹੋਇਆ ਮੁਸ਼ਕਿਲ

ਕਾਦੀਆਂ, 19 ਜੁਲਾਈ (ਪ੍ਰਦੀਪ ਸਿੰਘ ਬੇਦੀ)-ਤੁਗਲਵਾਲ ਪੁਲ ਤੋਂ ਭਾਮੜੀ ਪੁਲ ਤੱਕ ਦੀ ਨਹਿਰ ਵਾਲੀ ਪਟੜੀ ਦੀ ਹਾਲਤ ਕਾਫ਼ੀ ਤਰਸਯੋਗ ਬਣੀ ਹੋਈ ਹੈ | ਇਸ ਮੌਕੇ ਸੁਖਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਨਹਿਰ ਵਾਲੀ ਪਟੜੀ ਦੀ ਪਿਛਲੇ 25 ਸਾਲਾਂ ਤੋਂ ਪ੍ਰਸ਼ਾਸਨ ਵਲੋਂ ਕੋਈ ਸਾਰ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਸੋਨੇ ਦੇ ਗਹਿਣੇ ਕੀਤੇ ਚੋਰੀ

ਕਾਹਨੂੰਵਾਨ, 19 ਜੁਲਾਈ (ਹਰਜਿੰਦਰ ਸਿੰਘ ਜੱਜ)-ਥਾਣਾ ਕਾਹਨੂੰਵਾਨ 'ਚ ਪੈਂਦੇ ਪਿੰਡ ਬਹੂਰੀਆਂ ਵਿਖੇ ਚੋਰ ਗਰੋਹ ਨੇ ਇਕ ਘਰ ਦੇ ਤਾਲੇ ਤੋੜ ਕੇ ਅੰਦਰੋਂ ਸੋਨੇ ਦੇ ਗਹਿਣੇ ਚੋਰੀ ਕਰ ਲਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਘਰ ਦੇ ਮਾਲਕ ਸੁਖਵਿੰਦਰ ਸਿੰਘ ਪੁੱਤਰ ਕਮਲਜੀਤ ਸਿੰਘ ...

ਪੂਰੀ ਖ਼ਬਰ »

ਚਾਰ ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ

ਊਧਨਵਾਲ, 19 ਜੁਲਾਈ (ਪਰਗਟ ਸਿੰਘ)-ਪੁਲਿਸ ਚੌਕੀ ਊਧਨਵਾਲ ਦੇ ਏ.ਐਸ.ਆਈ. ਪਲਵਿੰਦਰ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਕਿ ਉਨ੍ਹਾਂ ਪਿੰਡ ਹਰਪੁਰਾ ਦੇ ਸੂਏ ਦੇ ਨਜ਼ਦੀਕ ਇਕ ਸ਼ੱਕੀ ਨੌਜਵਾਨ ਘੁੰਮਦਾ ਵੇਖਿਆ, ਜੋ ਕਿ ਪੁਲਿਸ ਨੂੰ ਵੇਖ ਕੇ ਘਬਰਾ ਗਿਆ, ਜਿਸ ਨੂੰ ...

ਪੂਰੀ ਖ਼ਬਰ »

ਬਾਬਾ ਭੀਖੇ ਸ਼ਾਹ ਦੀ ਯਾਦ 'ਚ ਸਾਲਾਨਾ ਸੱਭਿਆਚਾਰਕ ਤੇ ਖੇਡ ਮੇਲਾ ਕਰਵਾਇਆ

ਧਾਰੀਵਾਲ, 19 ਜੁਲਾਈ (ਜੇਮਸ ਨਾਹਰ)-ਬਲਾਕ ਧਾਰੀਵਾਲ ਅਧੀਨ ਪੈਂਦੇ ਪਿੰਡ ਧਾਰੀਵਾਲ ਕਲਾਂ ਵਿਖੇ ਸਮੂਹ ਮੇਲਾ ਕਮੇਟੀ ਸਮੂਹ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਭੀਖੇ ਸ਼ਾਹ ਵਲੀ ਦੀ ਯਾਦ ਨੂੰ ਸਮਰਪਿਤ 2 ਰੋਜ਼ਾ ਸਾਲਾਨਾ ਸੱ ਭਿਆਚਾਰਕ ਤੇ ਖੇਡ ਮੇਲਾ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੇ ਅਧਿਕਾਰੀ ਦਾ ਜੰਬਾਲਾ ਮੁਖੀ ਪੁਲਿਸ ਨੇ ਕੱਟਿਆ ਨੀਲੀ ਬੱਤੀ ਦਾ ਚਲਾਨ

ਡਮਟਾਲ, 19 ਜੁਲਾਈ (ਰਾਕੇਸ਼ ਕੁਮਾਰ)-ਪੰਜਾਬ ਪੁਲਿਸ ਦੇ ਇਕ ਵੱਡੇ ਅਧਿਕਾਰੀ ਦੀ ਨੀਲੀ ਬੱਤੀ ਦਾ ਰੋਹਬ ਉਸ ਸਮੇਂ ਮਹਿੰਗਾ ਪਿਆ ਜਦੋਂ ਜੰਬਾਲਾ ਪੁਲਿਸ ਮੁਖੀ ਨੇ ਸ਼ੁੱਕਰਵਾਰ ਨੰੂ ਇਸ ਪੁਲਿਸ ਅਧਿਕਾਰੀ ਦੀ ਗੱਡੀ ਦੇ ਉੱਪਰ ਲੱਗੀ ਨੀਲੀ ਬੱਤੀ ਦਾ ਚਲਾਨ ਕੱਟ ਦਿੱਤਾ ਤੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ 'ਚ ਲਗਾਏ ਬੂਟੇ

ਊਧਨਵਾਲ, 19 ਜੁਲਾਈ (ਪਰਗਟ ਸਿੰਘ)-ਸਥਾਨਕ ਕਸਬਾ ਊਧਨਵਾਲ ਦੇ ਸਰਕਾਰੀ ਹਾਈ ਸਕੂਲ 'ਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ | ਬੂਟੇ ਲਗਾਉਣ ਦੀ ਮੁਹਿੰਮ ਤਹਿਤ ਬੂਟੇ ਲਗਾਏ ਗਏ | ਇਹ ...

ਪੂਰੀ ਖ਼ਬਰ »

ਕੈਪਟਨ ਬਾਠ ਤੇ ਉਦੇਵੀਰ ਵਲੋਂ ਸੰਮਤੀ ਮੈਂਬਰ ਹਕੀਮਪੁਰ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਵਡਾਲਾ ਬਾਂਗਰ, 19 ਜੁਲਾਈ (ਭੁੰਬਲੀ)-ਇਸ ਇਲਾਕੇ ਦੀ ਪ੍ਰਸਿੱਧ ਰਾਜਨੀਤਕ ਸ਼ਖ਼ਸੀਅਤ ਸੰਮਤੀ ਮੈਂਬਰ ਅਜੀਤ ਸਿੰਘ ਹਕੀਮਪੁਰ, ਜਿਨ੍ਹਾਂ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ, ਦੀ ਹੋਈ ਬੇਵਕਤ ਮੌਤ 'ਤੇ ਸਾਬਕਾ ਕੈਬਨਿਟ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ, ਉਦੇਵੀਰ ਸਿੰਘ ...

ਪੂਰੀ ਖ਼ਬਰ »

ਲੋੜਵੰਦ ਗ਼ਰੀਬ ਪਰਿਵਾਰਾਂ ਦੀ ਮਦਦ ਕਰਨਾ ਸਭਾ ਦਾ ਪਹਿਲਾ ਫ਼ਰਜ਼-ਸਰਬਜੀਤ ਮਾਹਲ

ਕਾਦੀਆਂ, 19 ਜੁਲਾਈ (ਗੁਰਪ੍ਰੀਤ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਲੋੜਵੰਦ ਗ਼ਰੀਬ ਪਰਿਵਾਰਾਂ ਦੀ ਮਦਦ ਕਰਦੀ ਆ ਰਹੀ ਅਤੇ ਲੋੜਵੰਦ ਲੜਕੀਆਂ ਦੇ ਆਨੰਦ ਕਾਰਜ ਕਰਵਾਉਂਦੀ ਆ ਰਹੀ ਸਰਬ-ਸਾਾਝੀ ਵੈੱਲਫ਼ੇਅਰ ਸਭਾ ਕਾਦੀਆਂ ਦਾ ਪਹਿਲਾ ਫ਼ਰਜ਼ ਲੋੜਵੰਦ ਗਰੀਬ ਪਰਿਵਾਰਾਂ ਦੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਪੇਜੋਚੱਕ 'ਚ ਲਗਾਏ 200 ਬੂਟੇ

ਘੁਮਾਣ, 19 ਜੁਲਾਈ (ਬੰਮਰਾਹ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਮੁਹਿੰਮ, ਜਿਸ ਵਿਚ ਹਰ ਪਿੰਡ 'ਚ 550 ਬੂਟੇ ਲਗਾਏ ਜਾ ਰਹੇ ਹਨ | ਇਸ ਮੁਹਿੰਮ ਤਹਿਤ ਪਿੰਡ ਪੇਜੋਚੱਕ ਵਿਚ ਸਰਪੰਚ ਪਲਵਿੰਦਰ ਸਿੰਘ ਪੇਜੋਚੱਕ ਦੀ ...

ਪੂਰੀ ਖ਼ਬਰ »

ਯੋਗ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

ਬਟਾਲਾ, 19 ਜੁਲਾਈ (ਹਰਦੇਵ ਸਿੰਘ ਸੰਧੂ)-ਯੋਗ ਸਾਧਨਾ ਆਸ਼ਰਮ ਵਲੋਂ ਯੋਗ ਗੁਰੂ ਗੁਰਬਖਸ਼ ਸਿੰਘ ਦੀ ਅਗਵਾਈ ਕਰਵਾਏ ਗਏ ਯੋਗ ਮੁਕਾਬਲਿਆਂ 'ਚ ਵੱਖ-ਵੱਖ ਸ਼ਹਿਰਾਂ ਦੇ ਸਕੂਲ ਵਿਦਿਆਰਥੀਆਂ ਵਲੋਂ ਹਿੱਸਾ ਲਿਆ ਗਿਆ, ਜਿਸ ਵਿਚ ਬਟਾਲਾ ਦੀ ਨਾਮਵਰ ਸੰਸਥਾ ਸੇਂਟ ਸੋਲਜ਼ਰ ਮਾਡਰਨ ...

ਪੂਰੀ ਖ਼ਬਰ »

ਪੰਡਿਤ ਮੋਹਨ ਲਾਲ ਗਲੋਬਲ ਸਕੂਲ ਫਤਹਿਗੜ੍ਹ ਚੂੜੀਆਂ ਵਿਖੇ ਚੰਦਰਯਾਨ-2 ਦੇ ਲਾਂਚ ਦੀ ਦਿੱਤੀ ਜਾਣਕਾਰੀ

ਫਤਹਿਗੜ੍ਹ ਚੂੜੀਆਂ, 19 ਜੁਲਾਈ (ਐਮ. ਐਸ. ਫੁੱਲ)-ਪੰਡਿਤ ਮੋਹਨ ਲਾਲ ਗਲੋਬਲ ਸਕੂਲ ਫਤਹਿਗੜ੍ਹ ਚੂੜੀਆਂ ਵਿਖੇ ਥਾਪਰ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਚੰਦਰਯਾਨ-2 ਦੇ ਲਾਂਚ ਹੋਣ ਦੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਸੋਮਵਾਰ 15 ਜੁਲਾਈ ਸਵੇਰੇ ਚੰਦਰਯਾਨ-2 ...

ਪੂਰੀ ਖ਼ਬਰ »

ਮਸੀਹ ਕਾਂਗਰਸੀ ਆਗੂ ਕਸ਼ਮੀਰ ਮਸੀਹ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਕੱਤਰ ਨਿਯੁਕਤ

ਕੋਟਲੀ ਸੂਰਤ ਮੱਲ੍ਹੀ, 19 ਜੁਲਾਈ (ਕੁਲਦੀਪ ਸਿੰਘ ਨਾਗਰਾ)-ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਲਾਕੇ ਦੇ ਮਸੀਹ ਕਾਂਗਰਸੀ ਆਗੂ ਕਸ਼ਮੀਰ ਮਸੀਹ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਸਕੱਤਰ ਨਿਯੁਕਤ ਕੀਤਾ ਗਿਆ | ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ...

ਪੂਰੀ ਖ਼ਬਰ »

ਪਿੰਡ ਕੰਗ ਵਿਖੇ ਬਾਜਵਾ ਦੀ ਅਗਵਾਈ ਵਿਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ-ਸਰਪੰਚ ਹਰਪਾਲ ਸਿੰਘ

ਧਾਰੀਵਾਲ, 19 ਜੁਲਾਈ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਦੇਖ-ਰੇਖ ਹੇਠ ਪਿੰਡ ਕੰਗ ਵਿਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਸਤਨਾਮ ਸਿੰਘ ਸੱਤੀ ਕਿਸ਼ਨਕੋਟ ਨੂੰ ਕਾਂਗਰਸ ਪਾਰਟੀ ਦਾ ਜ਼ਿਲ੍ਹਾ ਜਨਰਲ ਸਕੱਤਰ ਬਣਾਇਆ

ਘੁਮਾਣ, 19 ਜੁਲਾਈ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਸਤਨਾਮ ਸਿੰਘ ਸੱਤੀ ਕਿਸ਼ਨਕੋਟ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਵਿਚ ਜਨਰਲ ਸਕੱਤਰ ਬਣਾਇਆ ਗਿਆ ਹੈ | ਇਸ ਨਿਯੁਕਤੀ 'ਤੇ ਸਤਨਾਮ ਸਿੰਘ ਕਿਸ਼ਨਕੋਟ ...

ਪੂਰੀ ਖ਼ਬਰ »

ਗਲੋਬਲ ਮਾਈਗ੍ਰੇਸ਼ਨ ਕੰਸਲਟੈਂਟ ਨੇ ਇਕ ਦਿਨਾ 'ਚ ਆਸਟ੍ਰੇਲੀਆ ਸਟੱਡੀ ਵੀਜ਼ਾ ਲਗਵਾਇਆ

ਗੁਰਦਾਸਪੁਰ, 19 ਜੁਲਾਈ (ਸੁਖਵੀਰ ਸਿੰਘ ਸੈਣੀ)-ਗਲੋਬਲ ਮਾਈਗ੍ਰੇਸ਼ਨ ਕੰਸਲਟੈਂਟ ਵਲੋਂ ਆਪਣੀਆਂ ਬਿਹਤਰੀਨ ਸੇਵਾਵਾਂ ਸਦਕਾ ਇਕ ਦਿਨਾਂ ਵਿਚ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇਮੀਗ੍ਰੇਸ਼ਨ ਐਡਵੋਕੇਟ ਗਗਨ ਘੁੰਮਣ ...

ਪੂਰੀ ਖ਼ਬਰ »

ਬਰਸਾਤ ਦੇ ਦਿਨਾਂ 'ਚ ਵੀ ਸਫ਼ਾਈ ਤੋਂ ਵਾਂਝਾ ਹੈ ਹੰਸਲੀ ਨਾਲਾ

ਸੇਖਵਾਂ, 19 ਜੁਲਾਈ (ਕੁਲਬੀਰ ਸਿੰਘ ਬੂਲੇਵਾਲ)-ਨੀਵੇਂ ਇਲਾਕਿਆਂ ਨੂੰ ਬਰਸਾਤੀ ਪਾਣੀ ਦੀ ਮਾਰ ਤੋਂ ਬਚਾਉਣ ਲਈ ਬਣਾਏ ਗਏ ਬਰਸਾਤੀ ਨਾਲੇ ਜਦੋਂ ਬਰਸਾਤ ਦੇ ਦਿਨਾਂ 'ਚ ਵੀ ਸਫ਼ਾਈ ਤੋਂ ਵਾਂਝੇ ਹੋਣ ਤਾਂ ਇਨ੍ਹਾਂ ਦੇ ਨਾਲ ਲੱਗਦੇ ਇਲਾਕਿਆਂ ਦਾ ਤਾਂ ਫਿਰ ਰੱਬ ਵੀ ਰਾਖਾ ਹੋ ...

ਪੂਰੀ ਖ਼ਬਰ »

ਅਕਾਲੀ ਦਲ ਦੀਆਂ ਪਿੰਡ ਪੱਧਰ 'ਤੇ ਜੜ੍ਹਾਂ ਮਜ਼ਬੂਤ ਕਰਨ ਲਈ ਮਾਹਲ ਵਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਪੁਰਾਣਾ ਸ਼ਾਲਾ, 19 ਜੁਲਾਈ (ਗੁਰਵਿੰਦਰ ਸਿੰਘ ਗੁਰਾਇਆ)-ਹਲਕੇ ਦੇ ਪਿੰਡ ਪੱਧਰ 'ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਜੜ੍ਹਾਂ ਮਜ਼ਬੂਤ ਕਰਨ ਲਈ ਹਲਕੇ ਨਾਲ ਸਬੰਧਿਤ ਸੀਨੀਅਰ ਅਕਾਲੀ ਆਗੂ ਗੁਰਇਕਬਾਲ ਸਿੰਘ ਮਾਹਲ ਵਲੋਂ ਪਿਛਲੇ ਦਿਨੀਂ ਸ਼ੁਰੂ ਕੀਤੇ ਗਏ ਮੀਟਿੰਗਾਂ ਦੇ ...

ਪੂਰੀ ਖ਼ਬਰ »

ਨਿਰਮਲ ਸਿੰਘ ਕਾਹਲੋਂ ਵਲੋਂ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ

ਫਤਹਿਗੜ੍ਹ ਚੂੜੀਆਂ, 19 ਜੁਲਾਈ (ਧਰਮਿੰਦਰ ਸਿੰਘ ਬਾਠ)-ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਵਲੋਂ ਹਲਕਾ ਫਤਹਿਗੜ੍ਹ ਚੂੜੀਆਂ ਦੇ ਅਕਾਲੀ ਵਰਕਰਾਂ ਦੀ ਦਾਦੂਯੋਦ ਤੋਂ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ | ਇਸ ਤੋਂ ਪਹਿਲਾਂ ਹਲਕਾ ਫਤਹਿਗੜ੍ਹ ਚੂੜੀਆਂ ਅਕਾਲੀ ਦਲ ਦੇ ਹਲਕਾ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੂੰ ਸਮਾਗਮ 'ਚ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ-ਬੀਬੀ ਜਗੀਰ ਕੌਰ

ਬਟਾਲਾ, 19 ਜੁਲਾਈ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੁਲਤਾਨਪੁਰ ਲੋਧੀ ਵਿਖੇ ਇਕ ਤੋਂ 13 ਨਵੰਬਰ ਤੱਕ ਵਿਸ਼ਾਲ ਧਾਰਮਿਕ ਸਮਾਗਮ ਕੀਤੇ ਜਾ ਰਹੇ ਹਨ, ਜਿਸ ਵਿਚ ਕੀਰਤਨ ...

ਪੂਰੀ ਖ਼ਬਰ »

ਪਿੰਡ ਔਲਖ ਖੁਰਦ ਦੇ ਗ਼ਰੀਬ ਲੋਕਾਂ ਨੂੰ ਕਾਂਗਰਸ ਸਰਕਾਰ ਦੀ ਹਰੇਕ ਸਹੂਲਤ ਮਿਲੇਗੀ-ਸਰਪੰਚ ਯਕੀਨ ਔਲਖ

ਹਰਚੋਵਾਲ, 19 ਜੁਲਾਈ (ਢਿੱਲੋਂ/ਭਾਮ)-ਪਿੰਡ ਔਲਖ ਖੁਰਦ ਦੇ ਸਰਪੰਚ ਅਤੇ ਯੂਥ ਕਾਂਗਰਸ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਯਕੀਨ ਸਿੰਘ ਔਲਖ ਨੇ ਆਪਣੀ ਪੰਚਾਇਤ ਮੈਂਬਰਾਂ ਸਮੇਤ ਜਾਣਕਾਰੀ ਦਿੰਦੇ ਦੱਸਿਆ ਕਿ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਯੋਗ ਅਗਵਾਈ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀਆਂ ਮੰਗਾਂ ਸਬੰਧੀ ਹੋਈ ਮੀਟਿੰਗ

ਗੁਰਦਾਸਪੁਰ, 19 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਯੂਨਾਈਟਿਡ ਫ਼ਰੰਟ ਆਫ਼ ਐਕਸ ਸਰਵਿਸਮੈਨ ਦੀ ਮੀਟਿੰਗ ਚੇਅਰਮੈਨ ਕਰਨਲ ਧਰਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਨੇ ਇਕ ਰੈਂਕ ਇਕ ਪੈਨਸ਼ਨ ਅਤੇ 1 ਜੁਲਾਈ ਤੋਂ ਕੇਂਦਰ ਸਰਕਾਰ ਵਲੋਂ ਪੈਨਸ਼ਨ ਦੀ ਸੋਧ ਕਰਨ ...

ਪੂਰੀ ਖ਼ਬਰ »

ਆਸ ਫਾਊਾਡੇਸ਼ਨ ਵਲੋਂ ਲੋੜਵੰਦ ਬੱਚਿਆਂ ਨੂੰ ਵੰਡੇ ਬੂਟ

ਕਾਦੀਆਂ, 19 ਜੁਲਾਈ (ਗੁਰਪ੍ਰੀਤ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਲੋੜਵੰਦਾਂ ਦੀ ਮਦਦ ਕਰਦੀ ਆ ਰਹੀ ਆਸ ਫ਼ਾਉਂਡੇਸ਼ਨ ਵਲੋਂ ਫਾਊਾਡੇਸ਼ਨ ਦੇ ਮੈਂਬਰ ਸੁਖਵਿੰਦਰ ਸਿੰਘ ਦੇ ਜਨਮ ਦਿਨ ਦੀ ਖੁਸ਼ੀ ਵਿਚ ਸਰਕਾਰੀ ਮਿਡਲ ਸਕੂਲ ਭਗਤਪੁਰਾ ਕਾਦੀਆਂ ਵਿਖੇ ਬੱਚਿਆਂ ਨੂੰ ਬੂਟ ...

ਪੂਰੀ ਖ਼ਬਰ »

ਔਰਤ ਕੋਲੋਂ ਮੋਬਾਈਲ ਖੋਹ ਕੇ ਦੌੜੇ 2 ਨੌਜਵਾਨਾਂ 'ਚੋਂ ਇਕ ਨੂੰ ਲੋਕਾਂ ਨੇ ਕੀਤਾ ਕਾਬੂ

ਬਟਾਲਾ, 19 ਜੁਲਾਈ (ਹਰਦੇਵ ਸਿੰਘ ਸੰਧੂ)-ਅੱਜ ਦਿਨ-ਦਿਹਾੜੇ ਇਕ ਔਰਤ ਦਾ ਮੋਬਾਈਲ ਖੋਹ ਕੇ ਦੌੜੇ 2 ਨੌਜਵਾਨਾਂ 'ਚੋਂ ਇਕ ਨੌਜਵਾਨ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ | ਇਸ ਸਬੰਧੀ ਪੀੜਤ ਔਰਤ ਹਰਮਨਪ੍ਰੀਤ ਕੌਰ ਪਤਨੀ ਪ੍ਰਦੀਪ ਸਿੰਘ ਵਾਸੀ ਰੰਗੜ ਨੰਗਲ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚੋਂ ਗੋਲਕ ਚੋਰੀ ਕਰਨ ਵਾਲੇ ਨੌਜਵਾਨ ਕਾਬੂ

ਕੋਟਲੀ ਸੂਰਤ ਮੱਲ੍ਹੀ, 19 ਜੁਲਾਈ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆੳਾੁਦੇ ਪਿੰਡ ਡੇਰਾ ਪਠਾਣਾ ਦੇ ਗੁਰਦੁਆਰਾ ਸਾਹਿਬ 'ਚੋਂ ਬੀਤੇ ਦਿਨ ਚੋਰੀ ਹੋਈਆਂ ਗੋਲਕਾਂ ਸਬੰਧੀ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ ਹੈ | ਜ਼ਿਕਰਯੋਗ ਹੈ ਕਿ ਪਿੰਡ ਦੇ ...

ਪੂਰੀ ਖ਼ਬਰ »

ਸਬ-ਸਟੇਸ਼ਨ ਸਟਾਫ਼ ਵੈੱਲਫੇਅਰ ਐਸੋਸੀਏਸ਼ਨ ਨੂੰ ਵੱਡਾ ਝਟਕਾ

ਧਾਰੀਵਾਲ, 19 ਜੁਲਾਈ (ਸਵਰਨ ਸਿੰਘ)-ਸਬ-ਸਟੇਸ਼ਨ ਸਟਾਫ਼ ਵੈਲਫੇਅਰ ਐਸੋਸੀਏਸ਼ਨ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਜ਼ਿਲ੍ਹਾ ਗੁਰਦਾਸਪੁਰ ਦੇ ਲਗਪਗ 150 ਦੇ ਕਰੀਬ ਸੂਬਾਈ, ਜ਼ਿਲ੍ਹਾ ਪੱਧਰੀ ਅਤੇ ਮੰਡਲ ਪੱਧਰੀ ਆਗੂ ਐਸੋਸੀਏਸ਼ਨ ਨੂੰ ਅਲਵਿਦਾ ਕਹਿ ਕੇ ਗਰਿੱਡ ਸਬ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਵਲੋਂ ਚੌ ਾਤਾ ਦੇ ਸਰਕਾਰੀ ਸਕੂਲ 'ਚ ਨਸ਼ਿਆਂ ਵਿਰੁੱਧ ਸੈਮੀਨਾਰ

ਦੀਨਾਨਗਰ, 19 ਜੁਲਾਈ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਸਟੇਸ਼ਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਾਤਾ ਵਿਖੇ ਸਕੂਲ ਦੇ ਪਿ੍ੰਸੀਪਲ ਰਵੀ ਭੂਸ਼ਨ ਦੀ ਪ੍ਰਧਾਨਗੀ ਵਿਚ ਇਕ ਨਸ਼ਾ ਵਿਰੋਧੀ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਡੀ.ਐੱਸ.ਪੀ. ਦੀਨਾਨਗਰ ਮਹੇਸ਼ ...

ਪੂਰੀ ਖ਼ਬਰ »

ਮਿੱਲ ਪ੍ਰਬੰਧਕਾਂ ਦੀ ਵਾਅਦਾ ਿਖ਼ਲਾਫ਼ੀ ਤੇ ਸਰਕਾਰ ਦੀ ਬੇਰੁਖ਼ੀ ਕਾਰਨ ਕਿਸਾਨ ਮੁੜ ਸੰਘਰਸ਼ ਲਈ ਮਜਬੂਰ

ਪੁਰਾਣਾ ਸ਼ਾਲਾ, 19 ਜੁਲਾਈ (ਗੁਰਵਿੰਦਰ ਸਿੰਘ ਗੁਰਾਇਆ)-ਆਰਥਿਕ ਹਾਲਤ ਸੁਧਾਰਨ ਦੀਆਂ ਅਨੇਕਾਂ ਉਮੀਦਾਂ ਲਾ ਕੇ ਖ਼ੂਨ ਪਸੀਨਾ ਇਕ ਕਰਦਿਆਂ ਹੋਇਆਂ ਗੰਨਾ ਕਾਸ਼ਤਕਾਰ ਕਿਸਾਨਾਂ ਵਲੋਂ ਤਿਆਰ ਕੀਤੀ ਗੰਨੇ ਦੀ ਫ਼ਸਲ ਦੀ ਬਣਦੀ ਰਕਮ ਖੰਡ ਮਿੱਲਾਂ ਪਾਸੋਂ ਲੈਣ ਲਈ ਹੁਣ ਹੋ ਰਹੀ ...

ਪੂਰੀ ਖ਼ਬਰ »

ਦਮਦਮੀ ਟਕਸਾਲ (ਜਥਾ ਭਿੰਡਰਾਂ) ਦੇ 12ਵੇਂ ਮੁਖੀ ਦਾ 50 ਸਾਲਾ ਸੱਚਖੰਡ ਗਮਨ ਦਿਹਾੜਾ ਮਨਾਇਆ

ਪੰਜਗਰਾਈਆਂ, 19 ਜੁਲਾਈ (ਬਲਵਿੰਦਰ ਸਿੰਘ)-ਦਮਦਮੀ ਟਕਸਾਲ ਦੇ ਮੁਖੀ ਵਿੱਦਿਆ ਮਾਰਤੰਡ ਸ੍ਰੀਮਾਨ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ 50 ਸਾਲਾ (ਅਰਧ ਸ਼ਤਾਬਦੀ) ਸੱਚਖੰਡ ਗਮਨ ਦਿਹਾੜਾ ਟਕਸਾਲ ਦੇ ਮੌਜੂਦਾ ਕੇਂਦਰੀ ਅਸਥਾਨ ਗੁਰਦੁਆਰਾ ਗੁਰਸ਼ਬਦ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਚੀਮਾ ਅਤੇ ਯੂਥ ਕਲੱਬ ਨੇ ਚਲਾਇਆ ਪਿੰਡ 'ਚ ਸਫ਼ਾਈ ਅਭਿਆਨ

ਵਡਾਲਾ ਗ੍ਰੰਥੀਆਂ, 19 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਚੀਮੇ ਵਿਖੇ ਪਿੰਡ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ ਵਿਚ ਗਲੀਆਂ-ਨਾਲੀਆਂ ਅਤੇ ਛੱਪੜ ਦੀ ਸਫ਼ਾਈ ਵਾਸਤੇ ਇਕ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਪਿੰਡ ਦੀ ਯੂਥ ਕਲੱਬ ਦੇ ਮੈਂਬਰਾਂ ਨੇ ਵੀ ...

ਪੂਰੀ ਖ਼ਬਰ »

ਤਲਵੰਡੀ ਗੋਰਾਇਆ ਵਿਖੇ ਲਗਾਇਆ ਨਸ਼ੇ ਿਖ਼ਲਾਫ਼ ਜਾਗਰੂਕਤਾ ਕੈਂਪ

ਡੇਰਾ ਬਾਬਾ ਨਾਨਕ, 19 ਜੁਲਾਈ (ਵਿਜੇ ਸ਼ਰਮਾ)-ਨਜ਼ਦੀਕੀ ਪਿੰਡ ਤਲਵੰਡੀ ਗੋਰਾਇਆ ਵਿਖੇ ਸਰਪੰਚ ਜਸਵੰਤ ਸਿੰਘ ਜੱਜ ਦੀ ਅਗਵਾਈ 'ਚ ਵਿਸ਼ੇਸ਼ ਨਸ਼ੇ ਿਖ਼ਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ 'ਚ ਐਕਸੀਅਨ ਵਾਟਰ ਸਪਲਾਈ ਐਾਡ ਸੈਨੀਟੇਸ਼ਨ ਡਵੀਜਨ ਬਟਾਲਾ ਦੇ ਐਕਸੀਅਨ ...

ਪੂਰੀ ਖ਼ਬਰ »

ਪਿੰਡ ਦੀਆਂ ਮੰਗਾਂ ਨੂੰ ਲੈ ਕੇ ਪੰਚਾਇਤ ਦਾ ਵਫ਼ਦ ਮੰਤਰੀ ਰੰਧਾਵਾ ਨੂੰ ਮਿਲਿਆ

ਵਡਾਲਾ ਬਾਂਗਰ, 19 ਜੁਲਾਈ (ਭੁੰਬਲੀ)-ਇਸ ਇਲਾਕੇ ਦੇ ਪਿੰਡ ਵਿਰਕ ਦੀ ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਦੇ ਮੁਹਤਬਰਾਂ ਦਾ ਇਕ ਵਫ਼ਦ ਸਰਪੰਚ ਗੁਰਦੇਵ ਸਿੰਘ ਵਿਰਕ ਦੀ ਅਗਵਾਈ ਹੇਠ ਹਲਕੇ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲਿਆ ...

ਪੂਰੀ ਖ਼ਬਰ »

ਗੋਲਡਨ ਸਕੂਲ ਦੇ ਜਤਿਨ ਮਹਾਜਨ ਤੇ ਆਦਿਤਯ ਦੀ ਆਈ.ਟੀ.ਆਈ 'ਚ ਹੋਈ ਚੋਣ

ਗੁਰਦਾਸਪੁਰ, 19 ਜੁਲਾਈ (ਆਰਿਫ਼)-ਗੋਲਡਨ ਗਰੁੱਪ ਨਾਲ ਸਬੰਧਿਤ ਗੋਲਡਨ ਸੀਨੀਅਰ ਸੈਕੰਡਰੀ ਸਕੂਲ ਦੇ ਬਾਰ੍ਹਵੀਂ ਜਮਾਤ ਪਾਸ ਕਰਕੇ ਵਧੀਆ ਅੰਕ ਹਾਸਲ ਕਰਨ ਵਾਲੇ ਜਤਿਨ ਮਹਾਜਨ ਤੇ ਆਦਿਤਯ ਦੀ ਪ੍ਰੀਖਿਆ ਪਾਸ ਕਰਕੇ ਆਈ.ਟੀ.ਆਈ ਵਿਚ ਚੋਣ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਦੀ ਰਹਿਨੁਮਾਈ ਹੇਠ ਹੋਇਆ ਵਿਕਾਸ-ਸੂਬੇਦਾਰ ਸੁਖਵਿੰਦਰ ਸਿੰਘ

ਕਾਦੀਆਂ, 19 ਜੁਲਾਈ (ਪ੍ਰਦੀਪ ਸਿੰਘ ਬੇਦੀ)-ਕਾਦੀਆਂ ਹਲਕੇ 'ਚ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਰਹਿਨੁਮਾਈ ਹੇਠ ਜੰਗੀ ਪੱਧਰ 'ਤੇ ਵਿਕਾਸ ਹੋ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਸੂਬੇਦਾਰ ਮੇਜਰ ਸੁਖਵਿੰਦਰ ਸਿੰਘ ਨੇ ਕੀਤਾ | ਉਨ੍ਹਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ 'ਚ ਸੜਕੀ ਹਾਦਸਿਆਂ ਦੌਰਾਨ ਰੋਜ਼ਾਨਾ 13 ਮੌਤਾਂ ਚਿੰਤਾਜਨਕ-ਬੁੱਧੀਜੀਵੀ

ਬਟਾਲਾ, 19 ਜੁਲਾਈ (ਕਾਹਲੋਂ)-ਬੁੱਧੀਜੀਵੀ ਤੇ ਸੀਨੀਅਰ ਸਿਟੀਜ਼ਨ ਫੋਰਮ ਗੁਰਦਾਸਪੁਰ ਦੀ ਮੀਟਿੰਗ ਪਿ੍ੰ: ਹਰਬੰਸ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਰੋਜ਼ਾਨਾ ਪੰਜਾਬ 'ਚ ਵਾਪਰਦੇ ਸੜਕੀ ਹਾਦਸਿਆਂ 'ਤੇ ਚਿੰਤਾ ਪ੍ਰਗਟ ਕੀਤੀ ਗਈ | ਪਿ੍ੰ: ਹਰਬੰਸ ਸਿੰਘ ਤੇ ਹੋਰ ...

ਪੂਰੀ ਖ਼ਬਰ »

ਲਿੱਲੀ ਸਵੋਰਡਜ਼ ਮੈਥੋਡਿਸਟ ਕਾਲਜ ਆਫ਼ ਐਜ਼ੂਕੇਸ਼ਨ ਬਟਾਲਾ ਵਿਖੇ ਲਗਾਏ ਬੂਟੇ

ਬਟਾਲਾ, 19 ਜੁਲਾਈ (ਕਾਹਲੋਂ)-ਬਟਾਲਾ ਦੇ ਸਥਾਨਕ ਕਾਲਜ ਲਿਲੀ ਸਵੋਰਡਜ਼ ਮੈਥੋਡਿਸਟ ਕਾਲਜ ਆਫ਼ ਐਜ਼ੂਕੇਸ਼ਨ ਬਟਾਲਾ ਵਿਖੇ ਮੈਨੇਜਰ ਮੈਡਮ ਪ੍ਰੋਮਿਲਾ ਮਸੀਹ ਤੇ ਪਿ੍ੰ: ਡਾ: ਸੁਖਰਾਜ ਕੌਰ ਦੀ ਰਹਿਨੁਮਾਈ ਹੇਠ ਬੀ.ਐੱਡ ਦੇ ਵਿਦਿਆਰਥੀਆਂ ਕੋਲੋਂ ਕਾਲਜ ਵਿਚ ਬੂਟੇ ਲਗਾਉਣ ਦਾ ...

ਪੂਰੀ ਖ਼ਬਰ »

ਇੰਨਰਵੀਲ੍ਹ ਕਲੱਬ ਦਾ ਸਥਾਪਨਾ ਸਮਾਰੋਹ ਮਨਾਇਆ

ਬਟਾਲਾ, 19 ਜੁਲਾਈ (ਕਾਹਲੋਂ)-ਸਥਾਨਕ ਬਟਾਲਾ ਵਿਖੇ ਇਨਰਵੀਲ ਕਲੱਬ ਸਥਾਪਨਾ ਸਮਾਰੋਹ ਦਾ ਕੀਤਾ ਗਿਆ | ਇਸ ਮੌਕੇ ਕਲੱਬ ਦੇ ਕੁਝ ਅਹੁਦਿਆਂ 'ਤੇ ਨਿਯੁਕਤੀਆਂ ਕੀਤੀਆਂ ਗਈਆਂ | ਸ੍ਰੀਮਤੀ ਹਰਪ੍ਰੀਤ ਕੌਰ ਨੂੰ ਇੰਨਰਵੀਲ ਕਲੱਬ ਦੀ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ | ...

ਪੂਰੀ ਖ਼ਬਰ »

ਤਿੱਬੜੀ ਨਹਿਰੀ ਪਾਰਕ ਦੀ ਹਾਲਤ ਸੁਧਾਰਨ ਦੀ ਮੰਗ

ਪੁਰਾਣਾ ਸ਼ਾਲਾ, 19 ਜੁਲਾਈ (ਅਸ਼ੋਕ ਸ਼ਰਮਾ)-ਨਹਿਰ ਅੱਪਰਬਾਰੀ ਦੁਆਬ ਤੇ ਕਸੂਰ ਬਰਾਂਚ ਨਹਿਰਾਂ ਵਿਚ ਪੁਲ ਤਿੱਬੜੀ ਵਿਖੇ ਪਾਰਕ ਦੀ ਹਾਲਤ ਬਹੁਤ ਤਰਸਯੋਗ ਬਣੀ ਹੋਈ ਹੈ | ਨਹਿਰੀ ਵਿਭਾਗ ਸਬ-ਡਵੀਜ਼ਨ ਪੁਲ ਤਿੱਬੜੀ ਬਿਲਕੁਲ ਧਿਆਨ ਨਹੀਂ ਦੇ ਰਿਹਾ | ਜਿਸ ਕਰਕੇ ਇਲਾਕੇ ਦੇ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਵਿਲਸਨ ਮਸੀਹ ਬਿੱਲਾ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ ਨਿਯੁਕਤ

ਧਾਰੀਵਾਲ, 19 ਜੁਲਾਈ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਸਹਿਯੋਗ ਸਦਕਾ ਪਾਰਟੀ ਵਿਚ ਬੇਸ਼ੁਮਾਰ ਪ੍ਰਭਾਵਸ਼ਾਲੀ ਸੇਵਾਵਾਂ ਨਿਭਾਉਣ ਬਦਲੇ ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਦੀਨਪੁਰ ਤੋਂ ਸਰਪੰਚ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਸੈਮੀਨਾਰ ਲਗਾਇਆ

ਦੀਨਾਨਗਰ, 19 ਜੁਲਾਈ (ਸੰਧੂ/ਸੋਢੀ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਕਾਲਜ ਦੇ ਸੰਸਕਿ੍ਤ ਅਤੇ ਹਿੰਦੀ ਵਿਭਾਗ ਵਲੋਂ ਪਿ੍ੰਸੀਪਲ ਰਤਨਾ ਸ਼ਰਮਾ ਦੀ ਪ੍ਰਧਾਨਗੀ ਵਿਚ ਸੰਸਕਿ੍ਤ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਸ਼ਿਫਾਲੀ ਨੇ 81.95 ਫ਼ੀਸਦੀ ਅੰਕ ਲੈ ਕੇ ਯੂਨੀਵਰਸਿਟੀ 'ਚੋਂ ਕੀਤਾ 16ਵਾਂ ਸਥਾਨ ਹਾਸਲ

ਦੀਨਾਨਗਰ, 19 ਜੁਲਾਈ (ਸੰਧੂ/ਸ਼ਰਮਾ/ਸੋਢੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਇਸ ਸਾਲ ਬੀ.ਐੱਸ.ਸੀ. ਨਾਨ ਮੈਡੀਕਲ 6ਵੇਂ ਸਮੈਸਟਰ ਦਾ ਐਲਾਨਿਆ ਗਿਆ ਨਤੀਜਾ ਐੱਸ.ਐਮ.ਐਮ. ਕਾਲਜ ਦੀਨਾਨਗਰ ਦਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ...

ਪੂਰੀ ਖ਼ਬਰ »

ਸੈਕਟਰੀ ਸਵਿੰਦਰ ਸਿੰਘ ਰੰਧਾਵਾ ਨੂੰ ਸ਼ਰਧਾਂਜਲੀਆਂ ਭੇਟ

ਨੌਸ਼ਹਿਰਾ ਮੱਝਾ ਸਿੰਘ, 19 ਜੁਲਾਈ (ਤਰਸੇਮ ਸਿੰਘ ਤਰਾਨਾ)-ਮਿੱਠੀ ਬੋਲੀ, ਸਾਦਗੀ ਤੇ ਲੋਕਾਂ ਦੇ ਦੁੱਖ-ਸੁੱਖ 'ਚ ਸ਼ਾਮਿਲ ਹੋਣ ਵਾਲੇ ਮਨੱੁਖਾਂ ਨੂੰ ਲੋਕ ਲੰਮਾ ਸਮਾਂ ਯਾਦ ਰੱਖਦੇ ਹਨ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਸਬਾ ਨੌਸ਼ਹਿਰਾ ਮੱਝਾ ਸਿੰਘ ਦੇ ਵਸਨੀਕ ...

ਪੂਰੀ ਖ਼ਬਰ »

ਸੱਭਿਆਚਾਰਕ ਅਤੇ ਕਬੱਡੀ ਖੇਡ ਮੇਲੇ ਪੰਜਾਬੀਆਂ ਦੀ ਰੂਹ ਦੀ ਖ਼ੁਰਾਕ-ਗੁਰਇਕਬਾਲ ਸਿੰਘ ਮਾਹਲ

ਕਾਹਨੂੰਵਾਨ, 19 ਜੁਲਾਈ (ਹਰਜਿੰਦਰ ਸਿੰਘ ਜੱਜ)-ਨੌਜਵਾਨ ਪੰਜਾਬੀਆਂ ਅਤੇ ਪੇਂਡੂ ਲੋਕਾਂ ਦੀ ਰੂਹ ਖ਼ੁਰਾਕ ਸੱਭਿਆਚਾਰਕ ਅਤੇ ਕਬੱਡੀ ਖੇਡ ਮੇਲੇ ਹਮੇਸ਼ਾ ਸਾਡੀ ਨੌਜਵਾਨ ਪੀੜ੍ਹੀ ਨੂੰ ਸੱਭਿਆਚਾਰਕ ਵਿਰਸੇ ਨਾਲ ਜੋੜਦੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅਕਾਲੀ ਦਲ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀਆਂ ਨੇ ਲੋਕਾਂ ਨੂੰ ਵੰਡੇ ਪੰਛੀਆਂ ਲਈ ਅਨਾਜ ਤੇ ਪਾਣੀ ਵਾਲੇ ਬਰਤਨ

ਡੇਰਾ ਬਾਬਾ ਨਾਨਕ, 19 ਜੁਲਾਈ (ਵਤਨ)-ਕਸਬੇ ਦੇ ਸ਼ੀਤਲਾ ਮਾਤਾ ਮੰਦਰ ਵਿਖੇ ਕਸਬੇ ਦੇ ਵਾਤਾਵਰਨ ਪ੍ਰੇਮੀਆਂ ਵਲੋਂ ਸੁਮਿਤ ਅਰੋੜਾ ਅਤੇ ਰਾਜ ਕੁਮਾਰ ਦੀ ਅਗਵਾਈ ਹੇਠ ਕਰਵਾਏ ਇਕ ਸਾਦੇ ਜਿਹੇ ਸਮਾਗਮ ਦੌਰਾਨ ਲੋਕਾਂ ਨੂੰ ਪੰਛੀਆਂ ਲਈ ਅਨਾਜ ਰੱਖਣ ਵਾਲੇ ਅਤੇ ਪਾਣੀ ਪਾਉਣ ...

ਪੂਰੀ ਖ਼ਬਰ »

ਪਿੰਡ ਖੈਹਿਰਾ ਕੋਟਲੀ ਵਿਖੇ ਜਨਰਲ ਸਕੱਤਰ ਗੋਲਡੀ ਤੇ ਡਾ: ਖੈਹਿਰਾ ਵਲੋਂ ਵਿਕਾਸੀ ਕੰਮਾਂ ਦੀ ਸਮੀਖਿਆ

ਕਲਾਨੌਰ, 19 ਜੁਲਾਈ (ਪੁਰੇਵਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਣਜੀਤ ਸਿੰਘ ਗੋਲਡੀ ਖੈਹਿਰਾ ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਰਣਧੀਰ ਸਿੰਘ ਖੈਹਿਰਾ ਵਲੋਂ ਨੇੜਲੇ ਪਿੰਡ ਖੈਹਿਰਾ ਕੋਟਲੀ ਵਿਖੇ ਚੱਲ ਰਹੇ ਵਿਕਾਸੀ ਕਾਰਜਾਂ ਦੀ ਸਮੀਖਿਆ ਕੀਤੀ ਗਈ | ਇਸ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਭਾਮੜੀ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਬੈਗ ਵੰਡੇ

ਹਰਚੋਵਾਲ, 19 ਜੁਲਾਈ (ਰਣਜੋਧ ਸਿੰਘ ਭਾਮ)-ਗ੍ਰਾਮ ਪੰਚਾਇਤ ਭਾਮੜੀ ਦੇ ਸਰਪੰਚ ਇਕਬਾਲ ਮਸੀਹ ਸੰਧੂ ਵਲੋਂ ਐਨ.ਆਰ.ਆਈ. ਹਰਜਿੰਦਰ ਸਿੰਘ ਆਸਟ੍ਰੇਲੀਆ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਭਾਮੜੀ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ | ਇਸ ਮੌਕੇ ਮੈਡਮ ...

ਪੂਰੀ ਖ਼ਬਰ »

ਐਸ.ਡੀ. ਕਾਲਜ ਵਿਖੇ ਅਕਾਦਮਿਕ ਸੈਸ਼ਨ ਦੇ ਆਗਾਜ਼ ਮੌਕੇ ਹਵਨ ਯੱਗ ਕਰਵਾਇਆ

ਗੁਰਦਾਸਪੁਰ, 19 ਜੁਲਾਈ (ਸੁਖਵੀਰ ਸਿੰਘ ਸੈਣੀ)-ਪੰਡਿਤ ਮੋਹਣ ਲਾਲ ਐਸ.ਡੀ.ਕਾਲਜ ਫ਼ਾਰ ਵੁਮੈਨ ਵਿਖੇ ਅਕਾਦਮਿਕ ਸੈਸ਼ਨ 2019-20 ਦੇ ਸ਼ੁੱਭ ਆਗਾਜ਼ ਮੌਕੇ ਹਵਨ ਯੱਗ ਕਰਵਾਇਆ ਗਿਆ | ਪਿ੍ੰਸੀਪਲ ਡਾ: ਨੀਰੂ ਸ਼ਰਮਾ ਦੀ ਰਹਿਨੁਮਾਈ ਅਤੇ ਸਨਾਤਨ ਧਰਮ ਸਭਾ ਦੇ ਇੰਚਾਰਜ ਹਰਸ਼ਾ ...

ਪੂਰੀ ਖ਼ਬਰ »

ਅਮਰਜੀਤ ਖੁੱਲਰ ਸ਼ਿਵਾਲਾ ਸ਼ਿਵਜੀ ਮਹਾਰਾਜ ਕਲਾਨੌਰ ਕਮੇਟੀ ਦੇ ਪ੍ਰਧਾਨ ਨਿਯੁਕਤ

ਕਲਾਨੌਰ, 19 ਜੁਲਾਈ (ਪੁਰੇਵਾਲ)- ਵਿਪੁਲ ਉੱਜਵਲ ਦੀ ਅਦਾਲਤ ਦੇ ਫ਼ੈਸਲੇ ਤਹਿਤ ਸਥਾਨਕ ਕਸਬੇ 'ਚ ਸਥਿਤ ਪ੍ਰਾਚੀਨ ਸ਼ਿਵ ਮੰਦਿਰ ਦੀ 9 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਅਤੇ ਇਸ ਕਮੇਟੀ 'ਚ ਅਮਰਜੀਤ ਖੁੱਲਰ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ | ਨਵਗਠਿਤ ਕਮੇਟੀ ਨੂੰ ਅੱਜ ...

ਪੂਰੀ ਖ਼ਬਰ »

ਕਾਦੀਆਂ 'ਚ ਸ਼ੋ੍ਰਮਣੀ ਅਕਾਲੀ ਦਲ ਨੇ ਘਰ-ਘਰ ਜਾ ਕੇ ਮੁੱਢਲੀ ਮੈਂਬਰਸ਼ਿਪ ਦੇ ਫਾਰਮ ਭਰੇ

ਕਾਦੀਆਂ, 19 ਜੁਲਾਈ (ਗੁਰਪ੍ਰੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਤੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਜਥੇਬੰਦਕ ਸਕੱਤਰ ਪੰਜਾਬ ...

ਪੂਰੀ ਖ਼ਬਰ »

ਵਿਜੀਲੈਂਸ ਮੋਨੀਟਰਿੰਗ ਸੈੱਲ ਦੇ ਚੇਅਰਮੈਨ ਬਣੇ ਨਵਜੋਤ ਫੱਤੂਪੁਰ ਦਾ ਕਲਾਨੌਰ ਪਹੁੰਚਣ 'ਤੇ ਭਰਵਾਂ ਸਵਾਗਤ

ਕਲਾਨੌਰ, 19 ਜੁਲਾਈ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਫੱਤੂਪੁਰ ਵਾਸੀ ਨੌਜਵਾਨ ਆਗੂ ਨਵਜੋਤ ਸਿੰਘ ਫੱਤੂਪੁਰ ਦੇ ਵਿਜੀਲੈਂਸ ਮੋਨੀਟਰਿੰਗ ਸੈੱਲ ਪੰਜਾਬ ਕਾਂਗਰਸ ਦੇ ਜ਼ਿਲ੍ਹਾ ਚੇਅਰਮੈਨ ਬਣਨ ਤੋਂ ਬਾਅਦ ਪਹਿਲੀ ਵਾਰ ਕਲਾਨੌਰ ਪਹੁੰਚਣ 'ਤੇ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਸਰਕਾਰ ਝੂਠੀ ਅਤੇ ਨਿਕੰਮੀ ਸਾਬਤ ਹੋਈ-ਬਿਕਰਮਜੀਤ ਸਿੰਘ ਫਜ਼ਲਾਬਾਦ

ਕਿਲ੍ਹਾ ਲਾਲ ਸਿੰਘ, 19 ਜੁਲਾਈ (ਬਲਬੀਰ ਸਿੰਘ)-ਕਾਂਗਰਸ ਪਾਰਟੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਝੂਠੇ ਸਬਜ਼ਬਾਜ ਵਿਖਾ ਕੇ ਉਨ੍ਹਾਂ ਤੋਂ ਵੋਟਾਂ ਹਾਸਲ ਕੀਤੀਆਂ, ਪਰ ਉਨ੍ਹਾਂ ਨਾਲ ਚੋਣਾਂ ਵੇਲੇ ਕੀਤੇ ਵਾਅਦਿਆਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਨਾ ਹੀ ਨੌਜਵਾਨਾਂ ...

ਪੂਰੀ ਖ਼ਬਰ »

ਕੈਪਟਨ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ-ਅਕਾਲੀ ਆਗੂ

ਕਿਲ੍ਹਾ ਲਾਲ ਸਿੰਘ, 19 ਜੁਲਾਈ (ਬਲਬੀਰ ਸਿੰਘ)-ਪੰਜਾਬ ਦੀ ਕੈਪਟਨ ਸਰਕਾਰ ਦੀ ਹਰ ਫਰੰਟ 'ਤੇ ਫੇਲ੍ਹ ਹੋਈ ਦਿਖਾਈ ਦੇ ਰਹੀ ਹੈ, ਕਿਉਂਕਿ ਪੰਜਾਬ ਦੀ ਭਲਾਈ ਲਈ ਇਹ ਸਰਕਾਰ ਕੁਝ ਨਹੀਂ ਕਰ ਰਹੀ, ਸਗੋਂ ਇਸ ਦੇ ਉਲਟ ਆਪਸ ਵਿਚ ਉਲਝ ਕੇ ਰਹਿ ਗਈ ਹੈ | ਅਕਾਲੀ ਸਰਕਾਰ ਦੁਆਰਾ ਕੀਤੇ ਗਏ ...

ਪੂਰੀ ਖ਼ਬਰ »

ਬ੍ਰਹਮਚਾਰੀ ਬਾਬਾ ਬੀਰਬਲ ਦੀ ਸਾਲਾਨਾ ਬਰਸੀ ਮਨਾਈ

ਪੁਰਾਣਾ ਸ਼ਾਲਾ, 19 ਜੁਲਾਈ (ਅਸ਼ੋਕ ਸ਼ਰਮਾ)-ਬ੍ਰਹਮਚਾਰੀ ਮਹਾਨ ਤਪਸਵੀ ਸੰਤ ਬਾਬਾ ਬੀਰਬੱਲ ਢੇਰੂਆਣਾ ਦੀ ਸਾਲਾਨਾ ਬਰਸੀ ਸ਼ਿਵ ਮੰਦਿਰ ਬਾਬਾ ਢੇਰੂਆਣਾ ਨਵਾਂ ਪਿੰਡ ਬਹਾਦਰ ਵਿਖੇ ਮੰਦਿਰ ਦੇ ਸੰਚਾਲਕ ਬਾਬਾ ਅਵਤਾਰ ਸਿੰਘ ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਨਾਈ ...

ਪੂਰੀ ਖ਼ਬਰ »

ਅੰਮਿ੍ਤ ਸੰਚਾਰ ਸਮਾਗਮ 'ਚ 43 ਪ੍ਰਾਣੀ ਗੁਰੂ ਵਾਲੇ ਬਣੇ

ਬਟਾਲਾ, 19 ਜੁਲਾਈ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ: ਗੋਬਿੰਦ ਸਿੰਘ ਲੌਾਗੋਵਾਲ, ਸਕੱਤਰ ਬਲਵਿੰਦਰ ਸਿੰਘ ਜੌੜਾ-ਸਿੰਘਾ ਦੀ ਰਹਿਨੁਮਾਈ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ: ਸੱਜਣ ਸਿੰਘ ਬੱਜੂਮਾਨ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ...

ਪੂਰੀ ਖ਼ਬਰ »

ਚਾਈਲਡ ਲਾਈਨ ਨੇ ਰੁਕਵਾਇਆ ਨਾਬਾਲਗ ਲੜਕੀ ਦਾ ਵਿਆਹ

ਗੁਰਦਾਸਪੁਰ, 19 ਜੁਲਾਈ (ਗੁਰਪ੍ਰਤਾਪ ਸਿੰਘ)-ਤਹਿਸੀਲ ਬਟਾਲਾ ਦੇ ਅਧੀਨ ਆਉਂਦੇ ਇਕ ਪਿੰਡ ਵਿਖੇ ਚਾਈਲਡ ਲਾਈਨ 1098 ਵਲੋਂ ਨਾਬਾਲਗ ਲੜਕੀ ਦੇ ਵਿਆਹ ਨੰੂ ਰੁਕਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚਾਈਲਡ ਲਾਈਨ ਦੇ ਪ੍ਰੋਜੈਕਟ ਡਾਇਰੈਕਟਰ ਅਤੇ ਨੈਸ਼ਨਲ ਐਵਾਰਡੀ ...

ਪੂਰੀ ਖ਼ਬਰ »

ਦੀਨਾਨਗਰ ਦੇ ਛੰਭ ਅਤੇ ਮੰਡ ਖੇਤਰ 'ਚ ਵੀ ਸੜਕ ਤੰਤਰ ਦਾ ਜਾਲ ਵਿਛਣਾ ਹੋਇਆ ਸ਼ੁਰੂ-ਸੇਖਵਾਂ, ਮੇਘੀਆਂ

ਪੁਰਾਣਾ ਸ਼ਾਲਾ, 19 ਜੁਲਾਈ (ਗੁਰਵਿੰਦਰ ਸਿੰਘ ਗੁਰਾਇਆ)-ਹਲਕਾ ਦੀਨਾਨਗਰ ਨਾਲ ਸਬੰਧਿਤ ਛੰਭ ਅਤੇ ਮੰਡ ਖੇਤਰ ਦੇ ਕੱਚੇ ਰਸਤੇ ਬਰਸਾਤੀ ਮੌਸਮ ਦੌਰਾਨ ਚਿਕੜੋ-ਚਿਕੜੀ ਹੋ ਜਾਣ ਤੇ ਕਿਸਾਨਾਂ ਅਤੇ ਆਮ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਜਿਸ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ ਜਹਾਜ਼ ਚੌਕ ਤੋਂ ਲਿਟਲ ਫਲਾਵਰ ਸਕੂਲ ਤੱਕ ਸਪੈਸ਼ਲ ਟਰੈਫ਼ਿਕ ਜ਼ੋਨ ਏਰੀਆ ਐਲਾਨਿਆ

ਗੁਰਦਾਸਪੁਰ, 19 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.ਦੀਆਂ ਹਦਾਇਤਾਂ ਤਹਿਤ ਟਰੈਫ਼ਿਕ ਪੁਲਿਸ ਵਲੋਂ ਅੱਜ ਸ਼ਹਿਰ ਦੇ ਜਹਾਜ਼ ਚੌਕ ਤੋਂ ਲੈ ਕੇ ਲਿਟਲ ਫਲਾਵਰ ਕਾਨਵੈਂਟ ਸਕੂਲ ਤੱਕ ਸਪੈਸ਼ਲ ਟਰੈਫ਼ਿਕ ਜ਼ੋਨ ਐਲਾਨਿਆ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਨਿਰਮਲ ਸਿੰਘ ਨੇ ਤਹਿਸੀਲ ਧਾਰੀਵਾਲ ਵਿਖੇ ਅਹੁਦਾ ਸੰਭਾਲਿਆ

ਧਾਰੀਵਾਲ, 19 ਜੁਲਾਈ (ਜੇਮਸ ਨਾਹਰ, ਨਿਸ਼ਾਨ ਸਿੰਘ ਕਾਹਲੋਂ)-ਅੱਪਰਬਾਰੀ ਦੁਆਬ ਨਹਿਰ ਕਿਨਾਰੇ ਸਥਿਤ ਸਬ ਤਹਿਸੀਲ ਧਾਰੀਵਾਲ ਵਿਖੇ ਨਿਰਮਲ ਸਿੰਘ ਨੇ ਅਹੁਦਾ ਸੰਭਾਲਿਆ ਹੈ | ਸ: ਨਿਰਮਲ ਸਿੰਘ ਨੇ ਆਪਣਾ ਚਾਰਜ ਸਾਂਭਣ ਉਪਰੰਤ ਕਿਹਾ ਕਿ ਉਹ ਇਮਾਨਦਾਰੀ, ਮਿਹਨਤ ਤੇ ਲਗਨ ਨਾਲ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਨੇ ਪਾਰਕ ਨੂੰ ਹੋਰ ਸੰੁਦਰ ਬ ਣਾਉਣ ਲਈ ਦਿੱਤੀ ਹਰੀ ਝੰਡੀ-ਰਾਜੀਵ ਸੋਨੀ

ਫਤਹਿਗੜ੍ਹ ਚੂੜੀਆਂ, 19 ਜੁਲਾਈ (ਧਰਮਿੰਦਰ ਸਿੰਘ ਬਾਠ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਫਤਹਿਗੜ੍ਹ ਚੂੜੀਆਂ ਦੀ ਸ਼ਹੀਦ ਭਗਤ ਸਿੰਘ ਪਾਰਕ ਨੂੰ ਹੋਰ ਵੀ ਸੁੰਦਰ ਬਣਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ | ਇਸ ਸਬੰਧੀ ਸਾਬਕਾ ਕੌਾਸਲਰ ਅਤੇ ਸਮਾਜ ਸੇਵਕ ...

ਪੂਰੀ ਖ਼ਬਰ »

ਮੰਗਾਂ ਸਬੰਧੀ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ

ਫਤਹਿਗੜ੍ਹ ਚੂੜੀਆਂ, 19 ਜੁਲਾਈ (ਧਰਮਿੰਦਰ ਸਿੰਘ ਬਾਠ)-ਮੰਗਾਂ ਸਬੰਧੀ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਅਹਿਮ ਮੀਟਿੰਗ ਪ੍ਰਧਾਨ ਕੁਲਦੀਪ ਸਿੰਘ ਕਾਨੂੰਗੋ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਧੁੱਪਸੜੀ ਵਿਖੇ ਗ੍ਰਾਮ ਪੰਚਾਇਤ ਨੇ ਲਾਭਪਾਤਰੀਆਂ ਨੂੰ ਵੰਡੀ ਕਣਕ

ਵਡਾਲਾ ਗ੍ਰੰਥੀਆਂ, 19 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਤੋਂ ਧੁੱਪਸੜੀ ਵਿਖੇ ਪਿੰਡ ਦੀ ਗ੍ਰਾਮ ਪੰਚਾਇਤ ਵਲੋਂ ਸਰਪੰਚ ਬਲਜਿੰਦਰ ਕੌਰ ਦੀ ਅਗਵਾਈ ਵਿੱਚ ਲਾਭਪਾਤਰੀਆਂ ਨੂੰ ਕਣਕ ਵੰਡੀ ਗਈ, ਉਨ੍ਹਾਂ ਇਸ ਮੌਕੇ ਆਏ ਲਾਭਪਾਤਰੀਆਂ ਨੂੰ ਸੰਬੋਧਨ ...

ਪੂਰੀ ਖ਼ਬਰ »

ਸਕੂਲਾਂ ਦੇ ਪ੍ਰਬੰਧਕ ਅਤੇ ਪਿ੍ੰਸੀਪਲ ਬੱਚਿਆਂ ਨੂੰ ਧਾਰਮਿਕ ਪ੍ਰੀਖਿਆ ਲਈ ਪ੍ਰੇਰਿਤ ਕਰਨ-ਭਾਈ ਸਿਮਰਨਜੀਤ ਸਿੰਘ, ਭਾਈ ਮਨਜੀਤ ਸਿੰਘ

ਹਰਚੋਵਾਲ, 19 ਜੁਲਾਈ (ਢਿੱਲੋਂ/ ਭਾਮ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਧਰਮ ਪ੍ਰਚਾਰਕ ਕਮੇਟੀ ਵਲੋਂ ਸਕੂਲਾਂ ਦੇ ਬੱਚਿਆਂ ਦੀ ਹਰ ਸਾਲ ਕਰਵਾਈ ਜਾਂਦੀ ਪ੍ਰੀਖਿਆ ਵਿਚ ਸਕੂਲ ਪ੍ਰਬੰਧਕ ਅਤੇ ਪਿ੍ੰਸੀਪਲ ਬੱਚਿਆਂ ਨੂੰ ਪ੍ਰੇਰਿਤ ...

ਪੂਰੀ ਖ਼ਬਰ »

ਬਰਸਾਤੀ ਮੌਸਮ 'ਚ ਸਾਡਾ ਖਾਣ-ਪੀਣ ਹੀ ਬਿਮਾਰੀਆਂ ਤੋਂ ਬਚਾਅ ਸਕਦਾ ਹੈ-ਡਾ: ਅਮਨਦੀਪ ਸਿੰਘ

ਵਡਾਲਾ ਬਾਂਗਰ, 19 ਜੁਲਾਈ (ਮਨਪ੍ਰੀਤ ਸਿੰਘ ਘੁੰਮਣ)-ਕੁਦਰਤ ਦੇ ਕਾਨੂੰਨ ਮੁਤਾਬਕ ਹਰ ਮੌਸਮ ਕ੍ਰਮਵਾਰ ਆਪਣਾ ਕੰਮ ਕਰਦੇ ਹੋਏ ਰੱੁਤਾਂ ਵਿਚ ਬਦਲਾਅ ਹੁੰਦਾ ਜਾ ਰਿਹਾ ਹੈ | ਪੁਰਾਤਨ ਤੋਂ ਚਲਦੀ ਆ ਰਹੀ ਵਿਧੀ ਮੁਤਾਬਕ ਪ੍ਰਕਿਰਤੀ ਦਾ ਅਸੂਲ ਹੈ, ਕੋਈ ਵੀ ਚੀਜ਼ ਸਦਾ ਸਮਸਰ ...

ਪੂਰੀ ਖ਼ਬਰ »

ਕਸਬਾ ਕਰਾਲ ਤੇ ਸੈਣੀਆਂ ਵਿਖੇ ਏ.ਟੀ. ਐਮ. ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 19 ਜੁਲਾਈ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੇ ਬਹੁਤ ਪੱਛੜੇ ਪਿੰਡ ਕਰਾਲ ਅਤੇ ਕੋਟਲੀ ਸੈਣੀਆਂ ਵਿਖੇ ਏ.ਟੀ.ਐਮ. ਦੀ ਘਾਟ ਨਾਲ ਬੈਂਕ ਖਪਤਕਾਰਾਂ ਨੰੂ ਅਨੇਕਾਂ ਮੁਸ਼ਕਿਲਾਂ ਆਉਂਦੀਆਂ ਹਨ | ਲੋਕਾਂ ਨੰੂ ਪੈਸੇ ਜਮ੍ਹਾਂ ਕਰਵਾਉਣ ਲਈ ਕਾਹਨੰੂਵਾਨ ਜਾਂ ਤਿੱਬੜੀ ...

ਪੂਰੀ ਖ਼ਬਰ »

ਲੋਕਾਂ ਨੰੂ ਡੇਂਗੂ ਪ੍ਰਤੀ ਕੀਤਾ ਜਾਗਰੂਕ

ਨਰੋਟ ਜੈਮਲ ਸਿੰਘ, 19 ਜੁਲਾਈ (ਗੁਰਮੀਤ ਸਿੰਘ)-ਸਿਵਲ ਸਰਜਨ ਡਾ: ਨੈਨਾ ਸਲਾਥੀਆ ਅਤੇ ਡਾ: ਰਵੀ ਕਾਂਤ ਐਸ.ਐਮ.ਓ. ਨਰੋਟ ਜੈਮਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਹੈਲਥ ਇੰਸਪੈਕਟਰ ਰਜਿੰਦਰ ਕੁਮਾਰ ਦੀ ਅਗਵਾਈ ਵਿਚ ਪਿੰਡ ਤਲੂਰ ਵਿਖੇ ...

ਪੂਰੀ ਖ਼ਬਰ »

ਭਗਤੂਪੁਰ 'ਚ ਨਸ਼ਿਆਂ ਖਿਲਾਫ਼ ਅਹਿਮ ਮੀਟਿੰਗ

ਕਾਦੀਆਂ, 19 ਜੁਲਾਈ (ਪ੍ਰਦੀਪ ਸਿੰਘ ਬੇਦੀ)-ਕਾਦੀਆਂ ਦੇ ਨੇੜਲੇ ਪਿੰਡ ਭਗਤੂਪੁਰਾ ਪੱਤੀ ਅਤੇ ਭਗਤੂਪੁਰਾ ਰੱਬ ਵਾਲਾ ਵਿਚ ਨਸ਼ਿਆਂ ਦੇ ਖਿਲਾਫ਼ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸੀ.ਡੀ.ਪੀ.ਓ. ਕਾਦੀਆਂ ਮੈਡਮ ਸੁਨੀਤਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਭੈਣੀ ਬਾਂਗਰ ਸ਼ਮਸ਼ਾਨਘਾਟ 'ਚ ਲਗਾਏ ਬੂਟੇ

ਕਾਦੀਆਂ, 19 ਜੁਲਾਈ (ਪ੍ਰਦੀਪ ਸਿੰਘ ਬੇਦੀ)-550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਭੈਣੀ ਬਾਂਗਰ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਸਰਪੰਚ ਮਿੰਟੂ ਘੁੰਮਣ ਅਤੇ ਅਮਰੀਕ ਸਿੰਘ ਗਾਰਡ, ਬਾਜ ਸਿੰਘ ਨੇ ਸਮਸ਼ਾਨਘਾਟ ਅਤੇ ਪੰਚਾਇਤ ਘਰ ਸ੍ਰੀ ਰਾਮ ਮੰਦਰ ਵਿਖੇ ਬੂਟੇ ਲਗਾ ...

ਪੂਰੀ ਖ਼ਬਰ »

ਬਾਲ ਅਤੇ ਕੰਨਿਆ ਭਾਰਤੀ ਵਿਭਾਗ ਨੇ ਦੇਸ਼ ਭਗਤੀ ਦੀ ਚੁੱਕੀ ਸਹੁੰ

ਪਠਾਨਕੋਟ, 19 ਜੁਲਾਈ (ਚੌਹਾਨ)-ਸਰਵਹਿੱਤਕਾਰੀ ਵਿੱਦਿਆ ਮੰਦਰ ਹਰਿਆਲ ਵਲੋਂ ਪਿ੍ੰਸੀਪਲ ਕੰਚਨ ਦੀ ਪ੍ਰਧਾਨਗੀ ਹੇਠ ਬਾਲ ਭਾਰਤੀ ਅਤੇ ਕੰਨਿਆ ਭਾਰਤੀ ਵਿਭਾਗ ਦਾ ਸਹੰੁ ਚੁੱਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਰਵਹਿੱਤਕਾਰੀ ਸਿੱਖਿਆ ਸੰਮਤੀ ਦੇ ਸਰਹਿੰਦ ਸਿੱਖਿਆ ...

ਪੂਰੀ ਖ਼ਬਰ »

ਡੇਅਰੀਵਾਲ ਗਊਸ਼ਾਲਾ ਵਿਖੇ ਨਾਨਕ ਬਗੀਚੀ ਤਹਿਤ ਲਗਾਏ ਵੱਖ-ਵੱਖ ਬੂਟੇ

ਪਠਾਨਕੋਟ, 19 ਜੁਲਾਈ (ਆਰ. ਸਿੰਘ)-ਡੇਅਰੀਵਾਲ ਗਊਸ਼ਾਲਾ ਵਿਖੇ ਆਵਾਰਾ ਪਸ਼ੂਆਂ ਦੀ ਦੇਖਭਾਲ ਕਰ ਰਹੀ ਗਊਸ਼ਾਲਾ ਸਮਿਤੀ ਵਲੋਂ ਪ੍ਰਧਾਨ ਮਨਮਹੇਸ਼ ਬਿੱਲਾ ਦੀ ਦੇਖਰੇਖ ਹੇਠ ਗਊਸ਼ਾਲਾ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਗਊਸ਼ਾਲਾ ਦੀ ਮਹਿਲਾ ਮੰਡਲ ਦੀ ...

ਪੂਰੀ ਖ਼ਬਰ »

ਸੰਤ ਆਸ਼ਰਮ ਹਾਈ ਸਕੂਲ ਪਠਾਨਕੋਟ ਵਿਖੇ ਟਰੈਫ਼ਿਕ ਜਾਗਰੂਕਤਾ ਸੈਮੀਨਾਰ

ਪਠਾਨਕੋਟ, 19 ਜੁਲਾਈ (ਆਰ. ਸਿੰਘ)-ਸੰਤ ਆਸ਼ਰਮ ਹਾਈ ਸਕੂਲ ਪਠਾਨਕੋਟ ਵਿਖੇ ਪਿ੍ੰਸੀਪਲ ਨਰਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਰੂਪ ਵਿਚ ...

ਪੂਰੀ ਖ਼ਬਰ »

ਗੁਰਦੁਆਰਾ ਦਸਮੇਸ਼ ਗਾਰਡਨ ਕਾਲੋਨੀ ਪਠਾਨਕੋਟ ਵਿਖੇ ਗੁਰਮਤਿ ਸਮਾਗਮ ਭਲਕੇ

ਪਠਾਨਕੋਟ, 19 ਜੁਲਾਈ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਦੀ ਮੀਟਿੰਗ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਅਗਵਾਈ ਹੇਠ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਠਾਨਕੋਟ ਵਿਖੇ ਨਸ਼ੇ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਪਠਾਨਕੋਟ, 19 ਜੁਲਾਈ (ਆਰ. ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਠਾਨਕੋਟ ਵਿਖੇ ਪਿੰ੍ਰਸੀਪਲ ਪੂਨਮ ਰਾਮਪਾਲ ਦੀ ਦੇਖਰੇਖ ਹੇਠ ਲਾਇਨਜ਼ ਕਲੱਬ ਪਠਾਨਕੋਟ ਵਲੋਂ ਪ੍ਰਧਾਨ ਅਵਤਾਰ ਅਬਰੋਲ ਦੀ ਪ੍ਰਧਾਨਗੀ ਵਿਚ ਨਸ਼ੇ ਦੇ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆ ...

ਪੂਰੀ ਖ਼ਬਰ »

ਪਠਾਨਕੋਟ ਵਪਾਰ ਮੰਡਲ ਦਾ ਇਕ ਵਫ਼ਦ ਨਵ-ਨਿਯੁਕਤ ਡੀ.ਐੱਸ.ਪੀ ਸਿਟੀ ਨੂੰ ਮਿਲਿਆ

ਪਠਾਨਕੋਟ, 19 ਜੁਲਾਈ (ਆਰ. ਸਿੰਘ)-ਪਠਾਨਕੋਟ ਵਪਾਰ ਮੰਡਲ ਦਾ ਇਕ ਵਫ਼ਦ ਪ੍ਰਧਾਨ ਐੱਸ.ਐੱਸ. ਬਾਵਾ ਦੀ ਅਗਵਾਈ ਹੇਠ ਪਠਾਨਕੋਟ ਸਿਟੀ ਦੇ ਨਵ-ਨਿਯੁਕਤ ਡੀ.ਐੱਸ.ਪੀ. ਰਜਿੰਦਰ ਮਿਨਹਾਸ ਨੂੰ ਮਿਲਿਆ ਅਤੇ ਉਨ੍ਹਾਂ ਦਾ ਬੁੱਕੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਕੋਟਲੀ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਨਰੋਟ ਮਹਿਰਾ, 19 ਜੁਲਾਈ (ਰਾਜ ਕੁਮਾਰੀ)-ਆਕਸਫੋਰਡ ਸੀਨੀਅਰ ਸਕੂਲ ਕੋਟਲੀ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਪਿ੍ੰਸੀਪਲ ਰਾਜਵਿੰਦਰ ਕੌਰ ਬੁਮਰਾਹ ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਸਕੂਲ ਦੀ ...

ਪੂਰੀ ਖ਼ਬਰ »

ਭਾਜਪਾ ਤੇ ਕਾਂਗਰਸ ਦੀ ਲੜਾਈ 'ਚ ਪਿਸ ਕੇ ਰਹਿ ਗਿਆ ਪਠਾਨਕੋਟ ਦਾ ਆਮ ਨਾਗਰਿਕ

ਪਠਾਨਕੋਟ, 19 ਜੁਲਾਈ (ਚੌਹਾਨ)-ਪਠਾਨਕੋਟ ਨਗਰ ਨਿਗਮ ਦੀ ਕਥਿਤ ਢਿੱਲੀ ਕਾਰਗੁਜ਼ਾਰੀ ਕਾਰਨ ਲੋਕ ਬਹੁਤ ਹੀ ਦੁਖੀ ਹਨ | ਨਿਗਮ ਪਠਾਨਕੋਟ ਅੰਦਰ ਹੀ ਸਫ਼ਾਈ, ਸਾਫ਼ ਪਾਣੀ ਅਤੇ ਨਾਲਿਆਂ ਦੀ ਸਫ਼ਾਈ ਤੱਕ ਨਹੀਂ ਕਰਵਾ ਸਕਿਆ ਤਾਂ ਫਿਰ ਨਵੇਂ ਜੁੜੇ ਇਲਾਕਿਆਂ ਲਈ ਤਾਂ ਇਸ ਕੋਲ ...

ਪੂਰੀ ਖ਼ਬਰ »

ਰੇਲ ਗੱਡੀ ਦਾ ਇੰਜਣ ਪਟੜੀ ਤੋਂ ਲੱਥਾ ਡਲਹੌਜ਼ੀ-ਪਠਾਨਕੋਟ ਰਾਜ ਮਾਰਗ 'ਤੇ ਲੱਗਾ ਵੱਡਾ ਜਾਮ

ਪਠਾਨਕੋਟ, 19 ਜੁਲਾਈ (ਚੌਹਾਨ)-ਪਠਾਨਕੋਟ ਤੋਂ ਚੱਕੀ ਦਰਿਆ ਵੱਲ ਜਾ ਰਹੀ ਗੱਡੀ ਨੰਬਰ-ਡਬਲਯੂ.ਡੀ.ਜੀ. 4-12627 ਜੋ ਬੱਜਰੀ ਲੱਦਣ ਜਾ ਰਹੀ ਸੀ | ਉਸ ਦਾ ਇੰਜਣ ਪਟੜੀ ਤੋਂ ਲੱਥ ਗਿਆ | ਇਹ ਟਰੇਨ ਪਠਾਨਕੋਟ ਡਲਹੌਜ਼ੀ ਰਾਸ਼ਟਰੀ ਰਾਜ ਮਾਰਗ 'ਤੇ ਚੱਕੀ ਦਰਿਆ ਦੇ ਨਾਲ ਸਵੇਰੇ 10:15 ਵਜੇ ...

ਪੂਰੀ ਖ਼ਬਰ »

ਗਮਲਿਆਂ ਤੇ ਪਾਣੀਆਂ ਦੀਆਂ ਟੈਕੀਆਂ 'ਚ ਮਿਲਿਆ ਲਾਰਵਾ

ਪਠਾਨਕੋਟ, 19 ਜੁਲਾਈ (ਚੌਹਾਨ)-ਡਰਾਈ ਡੇ ਫਰਾਈ ਡੇ 'ਤੇ ਤੰਦਰੁਸਤ ਪੰਜਾਬ ਮੁਹਿੰਮ ਅਧੀਨ ਸੀਨੀਅਰ ਮੈਡੀਕਲ ਅਫ਼ਸਰ ਡਾ: ਬਿੰਦੂ ਗੁਪਤਾ ਦੇ ਆਦੇਸ਼ਾਂ 'ਤੇ ਡਾ: ਜੀਵਨ ਪ੍ਰਕਾਸ਼ ਦੀ ਅਗਵਾਈ ਵਿਚ ਲਾਰਵਾ ਸਰਚ ਅਤੇ ਜਾਗਰੂਕਤਾ ਟੀਮ ਵਲੋਂ ਵਾਰਡ ਨੰਬਰ-46 ਭੜੋਲੀ ਵਿਚ ਲਗਪਗ 156 ...

ਪੂਰੀ ਖ਼ਬਰ »

ਭਾਜਪਾ ਨੇ ਮੈਂਬਰਸ਼ਿਪ ਮੁਹਿੰਮ ਤਹਿਤ ਕੀਤੀ ਮੀਟਿੰਗ

ਨਰੋਟ ਮਹਿਰਾ, 19 ਜੁਲਾਈ (ਰਾਜ ਕੁਮਾਰੀ)-ਭਾਜਪਾ ਪਾਰਟੀ ਵਲੋਂ ਕਾਨਵਾਂ ਪੈਲੇਸ ਵਿਖੇ ਮੈਂਬਰਸ਼ਿਪ ਮੁਹਿੰਮ ਸਬੰਧੀ ਮੀਟਿੰਗ ਕੀਤੀ ਗਈ | ਮੀਟਿੰਗ ਭਾਜਪਾ ਦੇ ਜਿਲ੍ਹਾ ਪ੍ਰਧਾਨ ਵਿਪਨ ਮਹਾਜਨ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪੰਜਾਬ ਭਾਜਪਾ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX