ਤਾਜਾ ਖ਼ਬਰਾਂ


ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  12 minutes ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  about 1 hour ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  about 1 hour ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  about 2 hours ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  about 2 hours ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  about 2 hours ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  about 2 hours ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  about 2 hours ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  about 2 hours ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  about 3 hours ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  about 3 hours ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  about 3 hours ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  about 3 hours ago
ਲੌਂਗੋਵਾਲ, 18 ਅਗਸਤ (ਸ.ਸ.ਖੰਨਾ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ ਜਿਸ 'ਚ ਮੋਰਚੇ ਦੇ ਸੂਬਾ ਆਗੂ ਵਰਿੰਦਰ ਸਿੰਘ...
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  about 4 hours ago
ਫਿਲੌਰ, 18 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਭਰ ਅੰਦਰ ਬਣ ਰਹੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਸੂਬਾ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ...
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  about 4 hours ago
ਨਾਭਾ, 18 ਅਗਸਤ (ਕਰਮਜੀਤ ਸਿੰਘ)- ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਅੱਜ ਨਾਭਾ ਖੇਤਰ ਦਾ ਦੌਰਾ ਕਰ ਕੇ ਸਰਹਿੰਦ ਚੋਅ ....
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  about 4 hours ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  about 4 hours ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  about 4 hours ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  about 4 hours ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  about 5 hours ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  about 5 hours ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  about 5 hours ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  about 5 hours ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  about 4 hours ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  about 5 hours ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  about 5 hours ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  about 5 hours ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  about 5 hours ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  about 6 hours ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  about 6 hours ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  about 6 hours ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 6 hours ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  about 7 hours ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  about 7 hours ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  about 7 hours ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  about 7 hours ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 8 hours ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  about 8 hours ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  about 8 hours ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  about 7 hours ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  about 8 hours ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  about 8 hours ago
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  about 8 hours ago
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  about 9 hours ago
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  about 9 hours ago
ਹਰੀਕੇ ਹੈੱਡ ਵਰਕਸ 'ਚ ਵਧੇ ਪਾਣੀ ਦੇ ਪੱਧਰ ਕਾਰਨ ਹਥਾੜ ਇਲਾਕੇ 'ਚ ਹੜ੍ਹਾਂ ਦਾ ਖ਼ਤਰਾ
. . .  about 9 hours ago
ਡੀ. ਸੀ. ਜਲੰਧਰ ਵਲੋਂ 85 ਪਿੰਡਾਂ ਨੂੰ ਖ਼ਾਲੀ ਕਰਨ ਦੇ ਨਿਰਦੇਸ਼
. . .  about 9 hours ago
ਲਗਾਤਾਰ ਪਏ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  about 10 hours ago
ਸ਼ੁਰੂ ਹੋਈ ਵਿਰਾਸਤੀ ਮਾਰਗ 'ਤੇ ਛਾਂਦਾਰ ਪੌਦੇ ਲਾਉਣ ਦੀ ਮੁਹਿੰਮ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਪਟਿਆਲਾ

ਘੱਗਰ ਦਰਿਆ ਦੇ ਬੰਨ੍ਹ 'ਚ ਵੱਡੇ-ਵੱਡੇ ਪਾੜ ਪੈਣ ਨਾਲ ਇਲਾਕੇ 'ਚ ਬਣੀ ਹੜ੍ਹਾਂ ਵਰਗੀ ਸਥਿਤੀ

ਸ਼ੁਤਰਾਣਾ, 19 ਜੁਲਾਈ (ਬਲਦੇਵ ਸਿੰਘ ਮਹਿਰੋਕ)-ਪੰਜਾਬ ਦੇ ਕਈ ਇਲਾਕਿਆਂ 'ਚ ਬੀਤੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਬਹੁਤ ਸਾਰੇ ਇਲਾਕਿਆਂ ਵਿਚ ਹੜਾਂ ਵਰਗੀ ਸਥਿਤੀ ਬਣੀ ਹੋਈ ਹੈ। ਅਜਿਹਾ ਹਾਲ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਘੱਗਰ ਪੱਟੀ 'ਤੇ ਵਸੇ ਹੋਏ ਦਰਜਨਾਂ ਪਿੰਡਾਂ ਦਾ ਹੈ, ਜਿੱਥੇ ਘੱਗਰ ਦਰਿਆ 'ਚ ਆਉਂਦੇ ਹੜ੍ਹ ਦਾ ਪਾਣੀ ਬਾਹਰ ਨਿਕਲਣ ਤੋਂ ਰੋਕਣ ਲਈ ਦਰਿਆ ਦੇ ਕਿਨਾਰੇ ਬੰਨ੍ਹੇ ਹੋਏ ਬੰਨ੍ਹਾਂ 'ਚ ਕਈ ਥਾਵਾਂ 'ਤੇ ਪਾੜ ਪੈ ਜਾਣ ਨਾਲ ਘੱਗਰ ਦਾ ਪਾਣੀ ਬਾਹਰ ਨਿਕਲ ਗਿਆ ਹੈ। ਥਾਂ-ਥਾਂ ਤੋਂ ਟੁੱਟੇ ਦਰਿਆ ਦੇ ਬੰਨ੍ਹਾਂ ਕਰਕੇ ਹੜ੍ਹ ਦੇ ਪਾਣੀ ਨੇ ਨੀਵੇਂ ਇਲਾਕਿਆਂ ਵਿਚ ਭਾਰੀ ਤਬਾਹੀ ਮਚਾਈ ਹੋਈ ਹੈ ਤੇ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਸਮੇਤ ਸਬਜ਼ੀਆਂ ਤੇ ਹਰਾ ਚਾਰਾ ਵੀ ਪਾਣੀ ਵਿਚ ਡੁੱਬ ਗਿਆ ਹੈ। ਸਰਕਾਰ ਤੇ ਪ੍ਰਸ਼ਾਸਨ ਦੇ ਨਾਕਸ ਪ੍ਰਬੰਧਾਂ ਤੋਂ ਨਾਰਾਜ਼ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਕਈ ਪਿੰਡਾਂ ਵਿਚ ਲੋਕਾਂ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। 'ਤੇ ਹਲਕਾ ਸ਼ੁਤਰਾਣਾ ਦੇ ਘੱਗਰ ਪੱਟੀ 'ਤੇ ਵਸੇ ਹੋਏ ਪਿੰਡਾਂ ਦੇ ਲੋਕਾਂ ਨੇ ਇਕੱਠੇ ਹੋ ਕੇ ਘੱਗਰ ਦਰਿਆ ਦੇ ਬੰਨ੍ਹਾਂ ਉੱਪਰ ਦਿਨ-ਰਾਤ ਲਗਾਤਾਰ ਠੀਕਰੀ ਪਹਿਰਾ ਲਾ ਕੇ ਬੰਨ੍ਹ ਦੀ ਹਿਫ਼ਾਜ਼ਤ ਕੀਤੀ ਤੇ ਜੇਕਰ ਕਿਤੇ ਬੰਨ੍ਹ ਟੁੱਟਣ ਦੀ ਖ਼ਬਰ ਮਿਲਦੀ ਤਾਂ ਅੱਧੀ ਰਾਤ ਨੂੰ ਹੀ ਲੋਕ ਉਸ ਨੂੰ ਬੰਦ ਕਰ ਦਿੰਦੇ ਸੀ। ਅਖੀਰਲੇ ਦਮ ਤੱਕ ਲੋਕਾਂ ਨੇ ਆਪਣੀ ਵਾਹ ਲਾਈ ਪਰ ਅੱਜ ਲੋਕਾਂ ਦੀ ਹਿੰਮਤ ਹਾਰ ਗਈ ਜਦੋਂ ਇੱਕਦੱਮ ਕਈ ਥਾਵਾਂ ਤੋਂ ਦਰਿਆ ਟੁੱਟ ਕੇ ਕਾਬੂ ਤੋਂ ਬਾਹਰ ਹੋ ਗਿਆ। ਪਿੰਡ ਕਰਤਾਰਪੁਰ, ਡੇਰਾ ਝੀਲ਼ ਤੇ ਸ਼ੁਤਰਾਣਾ ਦੇ ਨੇੜੇ ਅੱਧੀ ਰਾਤ ਨੂੰ ਕਈ ਥਾਵਾਂ ਤੋਂ ਬੰਨ੍ਹ ਟੁੱਟ ਗਿਆ ਜਿਸ ਨੂੰ ਲੋਕ ਸਵੇਰ ਤੱਕ ਬੰਨ੍ਹਦੇ ਰਹੇ ਪਰ ਪਾਣੀ ਦਾ ਬਹਾਅ ਇੰਨਾਂ ਤੇਜ਼ ਸੀ ਕਿ ਸਭ ਕੁੱਝ ਰੁੜ੍ਹ ਗਿਆ।

ਹੜ੍ਹਾਂ ਦੀ ਰੋਕਥਾਮ ਲਈ ਅਗਾਊਾ ਪ੍ਰਬੰਧ ਨਾ ਹੋਣ ਕਾਰਨ ਲੋਕਾਂ ਨੇ ਐੱਸ.ਡੀ.ਐਮ. ਨੂੰ ਘੇਰਿਆ

ਬਾਦਸ਼ਾਹਪੁਰ, 19 ਜੁਲਾਈ (ਰਛਪਾਲ ਸਿੰਘ ਢੋਟ)-ਘੱਗਰ ਦੀ ਮਾਰ ਹੇਠਲੇ ਇਲਾਕੇ 'ਚ ਦਰਿਆ ਦੇ ਬੰਨ੍ਹ ਤੇ ਹੋਰ ਬਚਾਅ ਕਾਰਜ ਵੇਲੇ ਸਿਰ ਨਾ ਕੀਤੇ ਜਾਣ ਕਾਰਨ ਲੋਕਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਿੰਡਾਂ ਵਿਚ ਘੇਰਨਾ ਤੇ ਤਿੱਖੇ ਸਵਾਲ ਕਰਨੇ ਸ਼ੁਰੂ ਕਰ ਦਿੱਤੇ | ...

ਪੂਰੀ ਖ਼ਬਰ »

ਸ਼ਰਾਬ ਸਮੇਤ ਕਾਬੂ

ਨਾਭਾ, 19 ਜੁਲਾਈ (ਕਰਮਜੀਤ ਸਿੰਘ)-ਕੋਤਵਾਲੀ ਨਾਭਾ ਦੇ ਹੌਲਦਾਰ ਕੁਲਬੀਰ ਸਿੰਘ ਸਮੇਤ ਪੁਲਿਸ ਪਾਰਟੀ ਸਥਾਨਕ ਥੂਹੀ ਰੋਡ ਦੇ 40 ਨੰਬਰ ਫਾਟਕ ਦੇ ਨੇੜਿਉਂ ਰਾਹੁਲ ਕੁਮਾਰ ਪੁੱਤਰ ਸੁਨੀਲ ਕੁਮਾਰ ਵਾਸੀ ਗੋਬਿੰਦ ਨਗਰ, 40 ਨੰਬਰ ਫਾਟਕ ਨੂੰ 11 ਬੋਤਲਾਂ ਦੇਸੀ ਸ਼ਰਾਬ ਤੇ 1 ਕੇਨੀ ...

ਪੂਰੀ ਖ਼ਬਰ »

ਬਨੂੜ ਨੇੜੇ ਬੱਸ ਪਸ਼ੂ ਨਾਲ ਟਕਰਾ ਕੇ ਪਲਟੀ

ਬਨੂੜ, 19 ਜੁਲਾਈ (ਭੁਪਿੰਦਰ ਸਿੰਘ)-ਬਨੂੜ-ਤੇਪਲਾ ਮੁੱਖ ਮਾਰਗ 'ਤੇ ਸਥਿਤ ਗੋਲਡਨ ਓਕ ਪੈਲੇਸ ਨੇੜੇ ਅੱਜ ਸਵੇਰੇ ਤੜਕਸਾਰ 3.30 ਵਜੇ ਹੋਏ ਭਿਆਨਕ ਸੜਕ ਹਾਦਸੇ ਵਿਚ ਦਿੱਲੀ ਤੋਂ ਕੱਟੜਾ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਆਵਾਰਾ ਪਸ਼ੂ ਨਾਲ ਜਾ ਟਕਰਾਈ | ਬੱਸ ਦੇ ਪਸ਼ੂ ਨਾਲ ...

ਪੂਰੀ ਖ਼ਬਰ »

ਕੈਂਟਰ 'ਚੋਂ 300 ਪੇਟੀਆਂ ਸ਼ਰਾਬ ਬਰਾਮਦ-1 ਕਾਬੂ

ਰਾਜਪੁਰਾ, 19 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਕੌਮੀ ਸ਼ਾਹ ਮਾਰਗ ਨੰਬਰ 1 ਰਾਜਪੁਰਾ-ਸਰਹਿੰਦ ਰੋਡ 'ਤੇ ਥਾਣਾ ਸਦਰ ਪੁਲਿਸ ਤੇ ਐਕਸਾਈਜ਼ ਵਿਭਾਗ ਦੀ ਟੀਮ ਨੇ ਸਾਂਝੇ ਤੌਰ 'ਤੇ ਨਾਕਾਬੰਦੀ ਕਰਕੇ ਇਕ ਕੈਂਟਰ ਨੂੰ ਕਾਬੂ ਕਰਕੇ ਉਸ ਵਿਚੋਂ 300 ਪੇਟੀਆਂ ਸ਼ਰਾਬ ਬਰਾਮਦ ਕਰਕੇ ...

ਪੂਰੀ ਖ਼ਬਰ »

ਜਥੇ. ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਗੁਰਦੁਆਰਾ ਮੈਨੇਜਮੈਂਟ ਕੋਰਸ ਦੀ ਆਰੰਭਤਾ ਮੌਕੇ ਸਮਾਗਮ

ਬਹਾਦਰਗੜ੍ਹ, 19 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ ਬੈਚੂਲਰ ਆਫ਼ ...

ਪੂਰੀ ਖ਼ਬਰ »

ਨਗਰ ਨਿਗਮ ਨੇ ਪਿਛਲਾ ਜਾਇਦਾਦ ਕਰ ਨਾ ਭਰਨ ਵਾਲੇ 3500 ਵਿਅਕਤੀਆਂ ਨੂੰ ਭੇਜੇ ਨੋਟਿਸ

ਪਟਿਆਲਾ, 19 ਜੁਲਾਈ (ਜਸਪਾਲ ਸਿੰਘ ਢਿੱਲੋਂ)- ਨਗਰ ਨਿਗਮ ਨੇ ਜਾਇਦਾਦ ਕਰ ਦੀ ਵਸੂਲੀ ਲਈ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਆਦੇਸ਼ਾਂ 'ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਨਗਰ ਨਿਗਮ ਨੇ ਮਾਲੀਆ ਵਧਾਉਣ ਸਬੰਧੀ ਹੁਣ 3500 ਵਿਅਕਤੀਆਂ ਨੂੰ ਪਿਛਲੇ ਵਿੱਤੀ ਸਾਲ ਦਾ ...

ਪੂਰੀ ਖ਼ਬਰ »

ਬਰਾੜ ਨੇ ਮਾਰਕੀਟ ਕਮੇਟੀ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ

ਰਾਜਪੁਰਾ, 19 ਜੁਲਾਈ (ਜੀ.ਪੀ. ਸਿੰਘ)-ਸਥਾਨਕ ਮਾਰਕੀਟ ਕਮੇਟੀ ਦੇ ਦਫ਼ਤਰ 'ਚ ਅੱਜ ਨਵੇਂ ਸਕੱਤਰ ਅਜੇਪਾਲ ਸਿੰਘ ਬਰਾੜ ਨੇ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਬੱਸੀ ਪਠਾਣਾਂ ਮਾਰਕੀਟ ਕਮੇਟੀ 'ਚ ਆਪਣੀਆਂ ਸੇਵਾਵਾਂ ਦੇ ਰਹੇ ਸਨ | ਇਸ ਮੌਕੇ ਬਲਾਕ ਕਾਂਗਰਸ ਕਮੇਟੀ ...

ਪੂਰੀ ਖ਼ਬਰ »

ਪਟਿਆਲਾ ਵਿਖੇ ਬੈਂਸ ਅੱਜ ਕਰਨਗੇ ਭਰਵੇਂ ਇਕੱਠ ਨੂੰ ਸੰਬੋਧਨ-ਧਾਰੋਂਕੀ

ਨਾਭਾ, 19 ਜੁਲਾਈ (ਅਮਨਦੀਪ ਸਿੰਘ ਲਵਲੀ)-ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਵਲੋਂ ਜੋ ਪੰਜਾਬ ਦੇ ਪਾਣੀਆਂ ਦਾ ਮਸਲਾ 16 ਲੱਖ ਕਰੋੜ ਰੁਪਏ ਦੀ ਵਸੂਲੀ ਨੂੰ ਲੈ ਛੇੜਿਆ ਗਿਆ ਹੈ | ਉਸ ਸਬੰਧੀ ਸੰਘਰਸ਼ ਸੂਬੇ ਦੇ ਵੱਖੋ-ਵੱਖਰੇ ਇਲਾਕਿਆਂ ਵਿਚ ਜਾਰੀ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਜੂਨੀਅਰ ਇੰਜੀਨੀਅਰਾਂ ਵਲੋਂ ਸੰਘਰਸ਼ ਦਾ ਐਲਾਨ

ਪਟਿਆਲਾ, 19 ਜੁਲਾਈ (ਜ.ਸ. ਢਿੱਲੋਂ)-ਕੌਾਸਲ ਆਫ ਜੂਨੀਅਰ ਇੰਜੀਨੀਅਰਜ਼ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਮੰਨਣ 'ਚ ਹੋ ਰਹੀ ਦੇਰੀ ਨੂੰ ਮੁੱਖ ਰੱਖਦਿਆਂ ਸੰਘਰਸ਼ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ | ਇੰਜ. ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਦੀ ਮੌਤ-1 ਜ਼ਖ਼ਮੀ

ਰਾਜਪੁਰਾ, 19 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਲੰਘੇ ਦਿਨ ਖੇਤਰ 'ਚ ਵਾਪਰੇ ਦੋ ਸੜਕ ਹਾਦਸਿਆਂ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਜੋਗਾ ਸਿੰਘ ਵਾਸੀ ਪਿੰਡ ਸ਼ੰਭੂ ਖ਼ੁਰਦ ਨੇ ਬਿਆਨ ਦਰਜ ਕਰਵਾਏ ...

ਪੂਰੀ ਖ਼ਬਰ »

ਬਿਜਲੀ ਕੁਨੈਕਸ਼ਨਾਂ ਦੇ ਲੋਡ ਵਧਾਉਣ ਸਬੰਧੀ ਕੈਂਪ ਅੱਜ

ਨਾਭਾ, 19 ਜੁਲਾਈ (ਕਰਮਜੀਤ ਸਿੰਘ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨਾਭਾ ਵਲੋਂ ਸਾਰੇ ਖੇਤੀਬਾੜੀ ਖਪਤਕਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸੀਐੱਮਡੀ ਪੰਜਾਬ ਬਿਜਲੀ ਨਿਗਮ ਦੀਆਂ ਹਦਾਇਤਾਂ ਅਨੁਸਾਰ ਮੰਡਲ ਨਾਭਾ ਵਿਖੇ 20 ਜੁਲਾਈ ਦਿਨ ਸਨਿਚਰਵਾਰ ਨੂੰ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਐਕਟ ਨੂੰ ਬੰਦ ਨਹੀਂ ਹੋਣ ਦਿਆਂਗੇ-ਗਦਾਈਆ, ਗੋਸਾ

ਨਾਭਾ, 19 ਜੁਲਾਈ (ਕਰਮਜੀਤ ਸਿੰਘ)-ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਐਕਟ ਨੰੂ ਬੰਦ ਕਰਨ ਲਈ ਸੰਸਦ ਵਿਚ ਕੇਂਦਰੀ ਮੰਤਰੀ ਨਰਿੰਦਰ ਤੋਮਰ ਵਲੋਂ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਏਟਕ ਵਲੋਂ ਨਰੇਗਾ ਰੁਜ਼ਗਾਰ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚ ਚੋਰੀ

ਰਾਜਪੁਰਾ, 19 ਜੁਲਾਈ (ਰਣਜੀਤ ਸਿੰਘ)-ਨੇੜਲੇ ਪਿੰਡ ਖ਼ਾਨਪੁਰ ਖ਼ੁਰਦ ਵਿਖੇ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ ਹੋ ਜਾਣ ਨਾਲ ਹਲਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ | ਜਾਣਕਾਰੀ ਮੁਤਾਬਿਕ ਪਿੰਡ ਖ਼ਾਨਪੁਰ ਖ਼ੁਰਦ ਦੇ ਗੁਰਦੁਆਰਾ ਸਾਹਿਬ ਦੀ ...

ਪੂਰੀ ਖ਼ਬਰ »

ਵਿਸ਼ਵ ਅਮਰੀਕਨ ਫੁੱਟਬਾਲ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਵਾਲੇ ਸੁੱਖੀ ਦਾ ਪਟਿਆਲਾ ਪਹੁੰਚਣ 'ਤੇ ਸਵਾਗਤ

ਪਟਿਆਲਾ, 19 ਜੁਲਾਈ (ਆਤਿਸ਼ ਗੁਪਤਾ)-ਪਿਛਲੇ ਦਿਨੀਂ ਸਪੇਨ (ਕੈਟਾਲੋਨੀਆ) 'ਚ ਹੋਈ ਵਿਸ਼ਵ ਅਮਰੀਕਨ ਫੁੱਟਬਾਲ ਚੈਂਪੀਅਨਸ਼ਿਪ 'ਚ ਭਾਰਤ ਵਲੋਂ ਹਿੱਸਾ ਲੈਂਦਿਆਂ ਦੂਜਾ ਸਥਾਨ ਹਾਸਲ ਕੀਤਾ ਸੀ | ਇਸ ਭਾਰਤੀ ਟੀਮ 'ਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਖਿਡਾਰੀਆਂ ਨੇ ਹਿੱਸਾ ਲਿਆ, ...

ਪੂਰੀ ਖ਼ਬਰ »

ਸਮਾਜ ਸੇਵੀ ਨੇ ਸ਼ਮਸ਼ਾਨਘਾਟ 'ਚ ਬਰਾਂਡਾ ਤਿਆਰ ਕਰਵਾਉਣ ਦਾ ਕੀਤਾ ਉਪਰਾਲਾ

ਭਾਦਸੋਂ, 19 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਗੋਬਿੰਦਪੁਰਾ ਦੇ ਸਾਬਕਾ ਪੰਚਾਇਤ ਮੈਂਬਰ ਦਾਨੀ ਪੁਰਸ਼ ਹਰਜੀਤ ਸਿੰਘ ਵਲੋਂ ਪਿੰਡ ਦੀ ਸ਼ਮਸ਼ਾਨਘਾਟ ਵਿਚ ਆਪਣੇ ਮਾਤਾ ਪਿਤਾ ਦੀ ਯਾਦ 'ਚ 50 ਹਜਾਰ ਰੁਪਏ ਤੇ ਆਪਣੇ ਭਰਾ ਦੀ ਯਾਦ ਵਿਚ 10 ਹਜਾਰ ਰੁਪਏ ਖ਼ਰਚ ਕਰਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਰੇ ਹਲਕੇ 'ਚ ਵੱਡੀ ਪੱਧਰ 'ਤੇ ਬੂਟੇ ਲਗਾਏ ਜਾਣਗੇ-ਵਿਧਾਇਕ ਕੰਬੋਜ

ਰਾਜਪੁਰਾ, 19 ਜੁਲਾਈ (ਰਣਜੀਤ ਸਿੰਘ)-ਹਲਕਾ ਰਾਜਪੁਰਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਵੱਡੀ ਪੱਧਰ 'ਤੇ ਬੂਟੇ ਲਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਯਕੀਨੀ ਬਣਾਈ ਜਾਵੇਗੀ ਤਾਂ ਕਿ ਦਿਨੋ ਦਿਨ ਵਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਈ ਜਾ ...

ਪੂਰੀ ਖ਼ਬਰ »

ਜ਼ਿਲ੍ਹੇ ਨੂੰ ਡੇਂਗੂ ਮੁਕਤ ਬਣਾਉਣ ਲਈ ਜਾਗਰੂਕਤਾ ਮੁਹਿੰਮ ਦਾ ਆਗਾਜ਼

ਪਟਿਆਲਾ, 19 ਜੁਲਾਈ (ਅ.ਸ. ਆਹਲੂਵਾਲੀਆ, ਮਨਦੀਪ ਸਿੰਘ ਖਰੋੜ)-ਡੇਂਗੂ ਦੇ ਖ਼ਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਉਲੀਕੀ ਸਾਂਝੀ ਰਣਨੀਤੀ ਤਹਿਤ ਪਟਿਆਲਾ ਜ਼ਿਲ੍ਹੇ ਨੂੰ ਡੇਂਗੂ ਮੁਕਤ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ, ਨਗਰ ਨਿਗਮ, ...

ਪੂਰੀ ਖ਼ਬਰ »

ਖੁੰਬਾਂ ਵਾਂਗ ਖੁੱਲੇ੍ਹ ਬੇਲਗ਼ਾਮ ਕੋਚਿੰਗ ਸੈਂਟਰ ਵਿਦਿਆਰਥੀਆਂ ਲਈ ਲੁੱਟ ਦੀ ਦੁਕਾਨ ਬਣੇ

ਪਟਿਆਲਾ, 19 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸੂਬੇ 'ਚ ਪਿਛਲੇ ਸਮੇਂ ਦੌਰਾਨ ਬੜੀ ਤੇਜ਼ੀ ਨਾਲ ਵੱਖ-ਵੱਖ ਮੁਕਾਬਲਿਆਂ ਦੀ ਤਿਆਰੀ ਕਰਵਾਉਣ ਲਈ ਖੁੱਲੇ੍ਹ ਕੋਚਿੰਗ ਸੈਂਟਰਾਂ ਨੇ ਸਿੱਖਿਆ ਪ੍ਰਣਾਲੀ ਦਾ ਤਾਣਾ ਬਾਣਾ ਉਲਝਾ ਕੇ ਰੱਖ ਦਿੱਤਾ ਹੈ, ਉੱਥੇ ਹੀ ਇਨ੍ਹਾਂ ਕੇਂਦਰਾਂ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਦੀ ਜਥੇਬੰਦੀ ਦੀ ਸੂਬਾ ਪੱਧਰੀ ਬੈਠਕ ਕੱਲ੍ਹ

ਨਾਭਾ, 19 ਜੁਲਾਈ (ਕਰਮਜੀਤ ਸਿੰਘ)-ਦੇਸ਼ ਦੀ ਆਜ਼ਾਦੀ 'ਚ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਏ ਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਸਾਂਝੀਆਂ ਜਥੇਬੰਦੀਆਂ ਵਲੋਂ 21 ਜੁਲਾਈ ਦਿਨ ਐਤਵਾਰ ਨੂੰ ਡਿਪਟੀ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਵਲੋਂ ਮੈਂਬਰੀ ਅਭਿਆਨ ਸਬੰਧੀ ਬੈਠਕ

ਪਟਿਆਲਾ, 19 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਭਾਜਪਾ ਵਲੋਂ ਦੇਸ਼ ਭਰ 'ਚ ਸ਼ੁਰੂ ਕੀਤੇ ਗਏ ਮੈਂਬਰੀ ਅਭਿਆਨ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪਟਿਆਲਾ ਸ਼ਹਿਰੀ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਹਰਿੰਦਰ ਕੋਹਲੀ ਦੀ ਅਗਵਾਈ ਵਿਚ ਕਾਰਜਸ਼ਾਲਾ ਕਰਵਾਈ ਗਈ¢ ਇਸ ...

ਪੂਰੀ ਖ਼ਬਰ »

ਸਕਾਲਰ ਫੀਲਡਜ਼ ਪਬਲਿਕ ਸਕੂਲ ਵਿਖੇ ਕੈਂਪ

ਪਟਿਆਲਾ, 19 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਸਕਾਲਰ ਫੀਲਡਜ਼ ਪਬਲਿਕ ਸਕੂਲ ਵਲੋਂ ਦੰਦਾਂ ਦਾ ਨਿਰੀਖਣ ਕੈਂਪ ਤੇ ਬੂਟੇ ਲਗਾਉਣ ਦਾ ਵੱਡਾ ਉਪਰਾਲਾ ਕੀਤਾ ਗਿਆ¢ ਸਕੂਲ ਦੇ ਸਾਰੇ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕੀਤੀ ਗਈ¢ ਇਸ ਮੌਕੇ ਵਿਦਿਆਰਥੀਆਂ ਨੂੰ ਦੰਦਾਂ ਨੂੰ ...

ਪੂਰੀ ਖ਼ਬਰ »

ਘੱਗਰ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ 2 ਫੁੱਟ ਉੱਪਰ ਪਹੁੰਚਿਆ

ਖਨੌਰੀ/ਅਰਨੋਂ, 19 ਜੁਲਾਈ (ਬਲਵਿੰਦਰ ਸਿੰਘ ਥਿੰਦ, ਦਰਸ਼ਨ ਸਿੰਘ ਪਰਮਾਰ)-ਸੰਗਰੂਰ ਜ਼ਿਲ੍ਹੇ ਦੇ ਕਸਬਾ ਖਨੌਰੀ ਕੋਲੋਂ ਲੰਘਦੇ ਬਹੁਚਰਚਿਤ ਘੱਗਰ ਦਰਿਆ ਵਿਚ ਸ਼ੁੱਕਰਵਾਰ ਸ਼ਾਮੀ 7 ਵਜੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 2 ਫੁੱਟ ਉੱਪਰ ਪਹੁੰਚ ਜਾਣ ਕਾਰਨ ਇਲਾਕੇ ਦੇ ...

ਪੂਰੀ ਖ਼ਬਰ »

ਦੇਸੀ ਸ਼ਰਾਬ ਸਣੇ 2 ਮੋਟਰਸਾਈਕਲ ਸਵਾਰ ਕਾਬੂ

ਰਾਜਪੁਰਾ, 19 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਖੇਤਰ ਦੀ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ 72 ਬੋਤਲਾਂ ਹਰਿਆਣਾ 'ਚ ਵਿਕਣਯੋਗ ਨਾਜਾਇਜ਼ ਸ਼ਰਾਬ ਬਰਾਮਦ ਕਰ ਦੋ ਮੋਟਰਸਾਈਕਲ ਸਵਾਰਾਂ ਨੂੰ ਕਾਬੂ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਖੇੜੀ ...

ਪੂਰੀ ਖ਼ਬਰ »

499 ਥਾਵਾਂ 'ਤੇ ਡੇਂਗੂ ਦਾ ਮਿਲਿਆ ਲਾਰਵਾ-43 ਚਲਾਨ ਕੀਤੇ

ਪਟਿਆਲਾ, 19 ਜੁਲਾਈ (ਮਨਦੀਪ ਸਿੰਘ ਖਰੋੜ)-ਡੇਂਗੂ ਦੇ ਖ਼ਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਉਲੀਕੀ ਸਾਂਝੀ ਰਣਨੀਤੀ ਤਹਿਤ ਪਟਿਆਲਾ ਜ਼ਿਲ੍ਹੇ ਨੂੰ ਡੇਂਗੂ ਮੁਕਤ ਬਣਾਉਣ ਲਈ ਅੱਜ ਅਰੰਭ ਕੀਤੀ ਜਾਗਰੂਕਤਾ ਮੁਹਿੰਮ 'ਇਸ ਸ਼ੁੱਕਰਵਾਰ ਡੇਂਗੂ 'ਤੇ ਵਾਰ' ...

ਪੂਰੀ ਖ਼ਬਰ »

ਕਿਰਤੀ ਕਾਲਜ ਨਿਆਲ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਦੂਜੇ ਦਿਨ ਵੀ ਜਾਰੀ

ਪਾਤੜਾਂ, 19 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਕਿਰਤੀ ਕਾਲਜ ਨਿਆਲ ਵਿਖੇ ਵਿਦਿਆਰਥੀਆਂ ਵਲੋਂ ਪੀ.ਟੀ.ਏ. ਫ਼ੰਡ ਨੰੂ ਲੈ ਕੇ ਰੋਸ ਪ੍ਰਦਰਸ਼ਨ ਉਦੋਂ ਹੋਰ ਵੱਧ ਗਿਆ ਜਦੋਂ ਵਿਦਿਆਰਥੀਆਂ ਵਲੋਂ ਲਗਾਤਾਰ ਦੂਜੇ ਦਿਨ ਕਾਲਜ ਦੇ ਮੁੱਖ ਗੇਟ ਨੰੂ ਬੰਦ ਕਰਕੇ ਧਰਨਾ ਲਾ ਦਿੱਤਾ ...

ਪੂਰੀ ਖ਼ਬਰ »

ਲੋਕਾਂ ਵਲੋਂ ਸਿਰਕੱਪੜਾ ਪੁਲ ਕਿਨਾਰੇ ਪਏ ਪਾੜ ਨੂੰ ਲੈ ਕੇ ਰੋਸ ਮੁਜ਼ਾਹਰਾ

ਦੇਵੀਗੜ੍ਹ, 19 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ)-ਹਲਕਾ ਸਨੌਰ ਦੀ ਆਪ ਟੀਮ ਵਲੋਂ ਪਿੰਡ ਸਿਰਕਪੜਾ ਵਿਖੇ ਘੱਗਰ ਦੇ ਪੁਲ ਕੰਢੇ ਸੜਕ ਵਿਚ ਪਏ ਪਾੜ ਨੂੰ ਵੇਖਣ ਲਈ ਦੌਰਾ ਕੀਤਾ ਗਿਆ ਤੇ ਆਗੂਆਂ ਨੇ 8 ਦਿਨ ਬੀਤ ਜਾਣ ਦੇ ਬਾਵਜੂਦ ਟੋਇਆ ਨਾ ਪੂਰੇ ਜਾਣ 'ਤੇ ਸਰਕਾਰ ਦੀ ਢਿੱਲੀ ...

ਪੂਰੀ ਖ਼ਬਰ »

ਤੀਸਰੇ ਦਿਨ ਵੀ ਨਹੀਂ ਕੱਢੀ ਗਈ ਘੱਗਰ ਦਰਿਆ ਦੇ ਪੁਲ ਅੱਗੇ ਫਸੀ ਜੰਗਲੀ ਬੂਟੀ

ਸ਼ੁਤਰਾਣਾ, 19 ਜੁਲਾਈ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਵਿਖੇ ਕਸਬਾ ਖਨੌਰੀ ਦੇ ਨੇੜੇ ਘੱਗਰ ਦਰਿਆ ਉੱਪਰ ਬਣੇ ਭਾਖੜਾ ਨਹਿਰ ਦੇ ਪੁਲ ਅੱਗੇ ਭਾਰੀ ਤਾਦਾਦ 'ਚ ਫਸੀ ਹੋਈ ਜੰਗਲੀ ਬੂਟੀ ਡਰੇਨਜ਼ ਵਿਭਾਗ ਤੇ ਪ੍ਰਸ਼ਾਸਨ ਵਲੋਂ ਤੀਸਰੇ ਦਿਨ ਵੀ ਨਹੀਂ ਕੱਢੀ ਗਈ, ਜਿਸ ...

ਪੂਰੀ ਖ਼ਬਰ »

ਬਾਰਿਸ਼ ਦੇ ਪਾਣੀ ਨੇ ਕਿਸਾਨ ਦੀ ਮੰੂਗੀ, ਹਲਦੀ ਤੇ ਮਿਰਚਾਂ ਦੀ ਫ਼ਸਲ ਕੀਤੀ ਤਬਾਹ

ਦੇਵੀਗੜ੍ਹ, 19 ਜੁਲਾਈ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਦੇ ਨਜ਼ਦੀਕੀ ਪਿੰਡ ਰੁੜਕੀ ਬੁੱਧ ਸਿੰਘ ਵਾਲਾ ਦੇ ਕਿਸਾਨ ਵਲੋਂ ਬੀਜੀ ਮੰੂਗੀ, ਮਿਰਚਾਂ, ਹਲਦੀ ਤੇ ਪਪੀਤੇ ਦੀ ਫ਼ਸਲ ਭਾਰੀ ਬਾਰਸ਼ ਦੇ ਪਾਣੀ ਨਾਲ ਤਬਾਹ ਹੋ ਗਈ | ਜਾਣਕਾਰੀ ਦਿੰਦਿਆਂ ਕਿਸਾਨ ਜ਼ੈਲਦਾਰ ...

ਪੂਰੀ ਖ਼ਬਰ »

ਵਿਧਾਇਕ ਚੰਦੂਮਾਜਰਾ ਵਲੋਂ ਕਿਸਾਨਾਂ ਲਈ ਝੋਨੇ ਦੀ ਪਨੀਰੀ ਭੇਜਣ ਦੀ ਅਪੀਲ

ਦੇਵੀਗੜ੍ਹ, 19 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ)-ਪਿਛਲੇ ਦਿਨੀਂ ਪਈ ਭਾਰੀ ਬਾਰਸ਼ ਨੇ ਸਾਰੀ ਕਸਰ ਕੱਢ ਦਿੱਤੀ ਹੈ ਜਿਸ ਕਾਰਨ ਹਲਕਾ ਸਨੌਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਦੇਵੀਗੜ੍ਹ ਦੇ ਪੂਰਬ ਵਾਲੇ ਪਾਸੇ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਬਾਰਸ਼ ਦੇ ਪਾਣੀ 'ਚ ਡੁੱਬ ਗਈ ...

ਪੂਰੀ ਖ਼ਬਰ »

ਪ੍ਰਨੀਤ ਕੌਰ ਤੇ ਹੈਰੀਮਾਨ ਅੱਜ ਹੜ ਪੀੜਤ ਲੋਕਾਂ ਦੀ ਲੈਣਗੇ ਸਾਰ-ਕਾਕੜਾ

ਦੇਵੀਗੜ੍ਹ, 19 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ)-ਬੀਤੇ ਦਿਨੀਂ ਪਈ ਜ਼ੋਰਦਾਰ ਬਾਰਸ਼ ਕਾਰਨ ਘੱਗਰ ਦਰਿਆ, ਟਾਂਗਰੀ ਤੇ ਮਾਰਕੰਡਾ ਦਰਿਆ 'ਚ ਆਏ ਹੜ੍ਹ ਕਾਰਨ ਦੇਵੀਗੜ੍ਹ ਇਲਾਕੇ 'ਚ ਪਿੰਡਾਂ ਦੇ ਲੋਕਾਂ ਦੀਆਂ ਡੁੱਬੀਆਂ ਫ਼ਸਲਾਂ ਦੇ ਪੀੜਤ ਕਿਸਾਨਾਂ ਦੀ ਸਾਰ ਲੈਣ ਲਈ ...

ਪੂਰੀ ਖ਼ਬਰ »

ਘੱਗਰ ਦਰਿਆ ਲੋਕਾਂ 'ਤੇ ਕਹਿਰ ਬਣ ਕੇ ਟੁੱਟਿਆ

ਬਾਦਸ਼ਾਹਪੁਰ, 19 ਜੁਲਾਈ (ਰਛਪਾਲ ਸਿੰਘ ਢੋਟ)-ਪਟਿਆਲਾ ਜ਼ਿਲ੍ਹਾ ਦੇ ਵੱਡੇ ਇਲਾਕੇ ਵਿਚੋਂ ਲੰਘਦਾ ਘੱਗਰ ਦਰਿਆ ਹਲਕਾ ਸ਼ੁਤਰਾਣਾ ਦੇ ਲੋਕਾਂ 'ਤੇ ਕੁੱਝ ਕੁ ਸਾਲਾਂ ਬਾਅਦ ਅਕਸਰ ਹੀ ਕਹਿਰ ਬਣ ਕੇ ਝੁੱਲਦਾ ਆ ਰਿਹਾ ਹੈ | ਸਾਰਾ ਸਾਲ ਗੰਦੇ ਪਾਣੀ ਨਾਲ ਮੁਸ਼ਕ ਅਤੇ ਬਿਮਾਰੀਆਂ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਐਸ.ਡੀ.ਐਮ, ਐਸ.ਐਮ.ਓ. ਤੇ ਕਾਰਜਸਾਧਕ ਅਫ਼ਸਰ ਵਲੋਂ ਬਸਤੀਆਂ ਦਾ ਦੌਰਾ

ਰਾਜਪੁਰਾ, 19 ਜੁਲਾਈ (ਜੀ.ਪੀ. ਸਿੰਘ)-ਸਥਾਨਕ ਨਗਰ ਕੌਾਸਲ ਵਲੋਂ ਕਾਰਜਸਾਧਕ ਅਫ਼ਸਰ ਰਵਨੀਤ ਸਿੰਘ ਦੀ ਅਗਵਾਈ 'ਚ ਸ਼ਹਿਰ ਦੀਆਂ ਝੁੱਗੀ ਝੌਾਪੜੀਆਂ ਵਾਲੀਆਂ ਬਸਤੀਆਂ ਵਿਚ ਜਾ ਕੇ ਡੇਂਗੂ ਮੱਛਰ ਦੀ ਰੋਕਥਾਮ ਲਈ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਉਲੀਕੇ ਪ੍ਰੋਗਰਾਮ ਅਨੁਸਾਰ ...

ਪੂਰੀ ਖ਼ਬਰ »

ਪਿ੍ਅੰਕਾ ਗਾਂਧੀ ਨੂੰ ਹਿਰਾਸਤ 'ਚ ਲੈਣ ਿਖ਼ਲਾਫ਼ ਧਰਨਾ

ਪਟਿਆਲਾ, 19 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਕਾਂਗਰਸ ਪਾਰਟੀ ਦੀ ਰਾਸ਼ਟਰੀ ਜਰਨਲ ਸਕੱਤਰ ਸ੍ਰੀਮਤੀ ਪਿ੍ਅੰਕਾ ਗਾਂਧੀ ਵਾਡਰਾ ਨੂੰ ਉਤਰ ਪ੍ਰਦੇਸ਼ ਪੁਲਿਸ ਵਲੋਂ ਹਿਰਾਸਤ 'ਚ ਲੈਣ ਦੇ ਵਿਰੋਧ 'ਚ ਦੇਸ਼ ਵਿਆਪੀ ਧਰਨਿਆਂ ਤਹਿਤ ਪਟਿਆਲਾ ਵਿਖੇ ਵੀ ਧਰਨਾ ਲਗਾਇਆ¢ ...

ਪੂਰੀ ਖ਼ਬਰ »

ਬ੍ਰਹਮ ਮਹਿੰਦਰਾ ਨਾਲ ਪੰਜਾਬ ਦੀਆਂ ਨਗਰ ਨਿਗਮਾਂ ਦੇ ਮੇਅਰਾਂ ਵਲੋਂ ਬੈਠਕ

ਪਟਿਆਲਾ, 19 ਜੁਲਾਈ (ਜਸਪਾਲ ਸਿੰਘ ਢਿੱਲੋਂ)- ਅੱਜ ਪੰਜਾਬ ਦੀਆਂ ਸਾਰੀਆਂ 10 ਨਗਰ ਨਿਗਮਾਂ ਦੇ ਮੇਅਰਾਂ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨਾਲ ਮੁਲਾਕਾਤ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਟਿਆਲਾ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ...

ਪੂਰੀ ਖ਼ਬਰ »

ਡੇਂਗੂ ਤੇ ਚਿਕਨਗੁਨੀਆ ਸਬੰਧੀ ਟੀਮਾਂ ਨੂੰ ਕੀਤਾ ਰਵਾਨਾ

ਨਾਭਾ, 19 ਜੁਲਾਈ (ਕਰਮਜੀਤ ਸਿੰਘ)-ਸਿਹਤ ਵਿਭਾਗ ਪੰਜਾਬ ਵਲੋਂ ਡੇਂਗੂ ਤੇ ਚਿਕਨਗੁਨੀਆ ਸਬੰਧੀ ਚਲਾਈ ਗਈ ਮਾਸ ਜਾਗਰੂਕਤਾ ਮੁਹਿੰਮ ਤਹਿਤ ਸਿਵਲ ਹਸਪਤਾਲ ਨਾਭਾ ਵਿਖੇ ਐੱਸ.ਡੀ.ਐਮ. ਕਾਲਾ ਰਾਮ ਕਾਂਸਲ ਤੇ ਐੱਸ.ਐਮ.ਓ. ਡਾ. ਸੰਜੇ ਗੋਇਲ ਵਲੋਂ ਮੈਗਾ ਡਰਾਈ ਡੇਅ ਮਨਾਉਣ ਲਈ ...

ਪੂਰੀ ਖ਼ਬਰ »

ਮੌਤ ਦਾ ਕਾਰਨ ਬਣ ਰਹੇ ਅਵਾਰਾ ਡੰਗਰ ਤੇ ਕੁੱਤੇ-ਕਾਕਾ

ਪਟਿਆਲਾ, 19 ਜੁਲਾਈ (ਜ.ਸ. ਢਿੱਲੋਂ)-ਨਿਊ ਵੈਲਫੇਅਰ ਵੱਲਫੇਅਰ ਕਲੱਬ ਦੇ ਪ੍ਰਧਾਨ ਅਰਵਿਰੰਦ ਕੁਮਾਰ ਕਾਕਾ ਨੇ ਨਗਰ ਨਿਗਮ ਤੋਂ ਅਵਾਰਾ ਡੰਗਰਾਂ ਤੇ ਕੁੱਤਿਆਂ ਵਿਰੁੱਧ ਮੁਹਿੰਮ ਚਲਾਕੇ ਇਨ੍ਹਾਂ ਤੋਂ ਸ਼ਹਿਰ ਵਾਸੀਆਂ ਤੋਂ ਨਜਾਤ ਦਿਵਾਉਣ ਦੀ ਕੰਗ ਕੀਤੀ ਹੈ | ਉਨ੍ਹਾਂ ਦਾ ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਨਸਰਾਂ 'ਤੇ ਕਾਬੂ ਪਾਉਣ ਲਈ ਲੋਕਾਂ ਨਾਲ ਤਾਲਮੇਲ ਜਰੂਰੀ-ਡੀ.ਐਸ.ਪੀ. ਸੁਖਬੀਰ ਸਿੰਘ

ਰਾਜਪੁਰਾ, 19 ਜੁਲਾਈ (ਜੀ.ਪੀ. ਸਿੰਘ)-ਸੀ.ਆਈ.ਡੀ. ਵਿਭਾਗ ਜ਼ਿਲ੍ਹਾ ਪਟਿਆਲਾ ਦੇ ਨਵ-ਨਿਯੁਕਤ ਡੀ.ਐਸ.ਪੀ. ਸੁਖਬੀਰ ਸਿੰਘ ਨੇ ਸਥਾਨਕ ਸੀ.ਆਈ.ਡੀ. ਵਿਭਾਗ ਦੇ ਨਵੇਂ ਦਫ਼ਤਰ ਦਾ ਦੌਰਾ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਡੀ.ਐਸ.ਪੀ. ਸੁਖਬੀਰ ਸਿੰਘ ਨੇ ਕਿਹਾ ਕਿ ਸਮਾਜ ਵਿਰੋਧੀ ...

ਪੂਰੀ ਖ਼ਬਰ »

ਹਾਦਸੇ 'ਚ ਹੋਈ ਮੌਤ ਸਬੰਧੀ ਮਾਮਲਾ ਦਰਜ

ਨਾਭਾ, 19 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ 'ਚ ਰਣਜੀਤ ਸਿੰਘ ਪੁੱਤਰ ਰਾਮ ਸਿੰਘ ਵਾਸੀ ਪਿੰਡ ਗਲਵੱਟੀ ਦੀ ਸ਼ਿਕਾਇਤ 'ਤੇ ਕਾਰ ਨੰਬਰ ਪੀਬੀ 10ਏ ਜ਼ੈਡ-5023 ਕਾਰ ਦੇ ਚਾਲਕ ਬੇਅੰਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਸੁੱਖੇਵਾਲ ਦੇ ਿਖ਼ਲਾਫ਼ ਹਾਦਸਾ ਕਰਨ ਸਬੰਧੀ ...

ਪੂਰੀ ਖ਼ਬਰ »

ਡਾ. ਗੁਰਮੀਤ ਮਾਨ ਨੇ ਸੈਂਟਰ ਫ਼ਾਰ ਐਡਵਾਂਸਡ ਮੀਡੀਆ ਸਟੱਡੀਜ਼ ਦੇ ਵਕਾਰ ਨੂੰ ਬਚਾਉਣ ਲਈ ਚੁੱਪ ਤੋੜੀ

ਪਟਿਆਲਾ, 19 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਥਿਤ ਸੈਂਟਰ ਫ਼ਾਰ ਐਡਵਾਂਸਡ ਮੀਡੀਆ ਸਟੱਡੀਜ਼ (ਕੈਮਜ਼) ਦੇ ਮੋਢੀ ਡਾਇਰੈਕਟਰ ਡਾ. ਗੁਰਮੀਤ ਮਾਨ ਵਲੋਂ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ ਇਸ ਸੈਂਟਰ ਦੀ ਪ੍ਰਤਿਸ਼ਠਾ, ...

ਪੂਰੀ ਖ਼ਬਰ »

ਸ਼ਹਿਰ ਦੀ ਸਫ਼ਾਈ ਲਈ ਲੋਕ ਵੀ ਨਗਰ ਨਿਗਮ ਦਾ ਸਹਿਯੋਗ ਦੇਣ-ਮੇਅਰ

ਪਟਿਆਲਾ, 19 ਜੁਲਾਈ (ਜਸਪਾਲ ਸਿੰਘ ਢਿੱਲੋਂ)-ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਆਖਿਆ ਹੈ ਕਿ ਸ਼ਹਿਰ ਦੀ ਸਫ਼ਾਈ ਲਈ ਖ਼ੁਦ ਲੋਕ ਵੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣ | ਉਨ੍ਹਾਂ ਆਖਿਆ ਕਿ ਨਗਰ ਨਿਗਮ ਦੇ ਕਰਮਚਾਰੀ ਸ਼ਹਿਰ ਦੀ ਸਫ਼ਾਈ ਲਈ ਯਤਨਸ਼ੀਲ ਹਨ | ਜੇਕਰ ...

ਪੂਰੀ ਖ਼ਬਰ »

ਪਿਓ ਤੇ ਭਰਾ ਨੂੰ ਨਿਆਇਕ ਹਿਰਾਸਤ 'ਚ ਜੇਲ੍ਹ ਭੇਜਿਆ

ਸਮਾਣਾ, 19 ਜੁਲਾਈ (ਹਰਵਿੰਦਰ ਸਿੰਘ ਟੋਨੀ)-ਨਜਦੀਕੀ ਪਿੰਡ ਘਿਉਰਾ ਵਿਖੇ ਅਣਖ ਦੀ ਖ਼ਾਤਰ ਪਿਤਾ-ਭਰਾ ਵਲੋਂ ਜੋਤੀ ਕੌਰ ਦਾ ਗਲਾ ਦਬਾ ਕੇ ਹੱਤਿਆ ਕਰਕੇ ਰਾਤ ਨੂੰ ਹੀ ਸਾੜ ਦੇਣ ਦੇ ਮਾਮਲੇ ਵਿਚ ਪਿਤਾ-ਭਰਾ ਦਾ ਦੋ ਦਿਨ ਦਾ ਮਿਲਿਆ ਪੁਲਿਸ ਰਿਮਾਂਡ ਖ਼ਤਮ ਹੋ ਜਾਣ 'ਤੇ ਮਾਣਯੋਗ ...

ਪੂਰੀ ਖ਼ਬਰ »

ਕੇਂਦਰੀ ਸਕੀਮਾਂ ਤਹਿਤ ਚਲ ਰਹੇ ਕੰਮ ਗੁਣਵੱਤਾ ਭਰਪੂਰ ਹੋਏ ਤਾਂ ਫ਼ੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਕੇਂਦਰੀ ਸਕੱਤਰ

ਪਟਿਆਲਾ, 19 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਕੇਂਦਰੀ ਸਕੀਮਾਂ ਤਹਿਤ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਪਟਿਆਲਾ ਪਹੁੰਚੇ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲਾ ਦੇ ਸਕੱਤਰ ਅਮਰਜੀਤ ਸਿਨਹਾ ਨੇ ਨਾਭਾ ਬਲਾਕ ਦੇ ਪਿੰਡ ਢੀਂਗੀ ਵਿਖੇ ਮਗਨਰੇਗਾ ਤਹਿਤ ...

ਪੂਰੀ ਖ਼ਬਰ »

ਨਗਰ ਕੀਰਤਨ ਅਗਲੇ ਪੜਾਅ ਲਈ ਆਰੰਭ

ਪਟਿਆਲਾ, 19 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਾਨਕ ਝੀਰਾ ਬਿਦਰ ਤੋਂ ਸੁਲਤਾਨਪੁਰ ਲੋਧੀ ਲਈ ਆਰੰਭ ਹੋਏ ਨਗਰ ਕੀਰਤਨ ਦੇ ਪਟਿਆਲਾ ਪੜ੍ਹਾਅ ਤੋਂ ਬਾਅਦ ਅੱਜ ਫੇਰ ਅਗਲੇ ਪੜ੍ਹਾਅ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਘਨੌਰ ਵਲੋਂ 'ਰੁੱਖ ਲਗਾਓ, ਪਾਣੀ ਬਚਾਓ' ਮੁਹਿੰਮ ਦਾ ਆਗਾਜ਼

ਘਨੌਰ, 19 ਜੁਲਾਈ (ਪੱਤਰ ਪ੍ਰੇਰਕ)-ਪ੍ਰੈੱਸ ਵੈੱਲਫੇਅਰ ਕਲੱਬ ਘਨੌਰ ਵਲੋਂ 'ਰੁੱਖ ਲਗਾਓ, ਪਾਣੀ ਬਚਾਓ' ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ | ਜਿਸ ਦੀ ਸ਼ੁਰੂਆਤ ਪ੍ਰੈੱਸ ਕਲੱਬ ਦੇ ਪ੍ਰਧਾਨ ਜਾਦਵਿੰਦਰ ਸਿੰਘ ਜੋਗੀਪੁਰ, ਭਾਰਤ ਸੂਦ ਤੇ ਪ੍ਰੇਮ ਚੰਦ ਘਨੌਰ ਦੀ ਸਾਂਝੀ ਅਗਵਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX