ਤਾਜਾ ਖ਼ਬਰਾਂ


ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  15 minutes ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  about 1 hour ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  about 1 hour ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  about 2 hours ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  about 2 hours ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  about 2 hours ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  about 2 hours ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  about 2 hours ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  about 2 hours ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  about 3 hours ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  about 3 hours ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  about 3 hours ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  about 3 hours ago
ਲੌਂਗੋਵਾਲ, 18 ਅਗਸਤ (ਸ.ਸ.ਖੰਨਾ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ ਜਿਸ 'ਚ ਮੋਰਚੇ ਦੇ ਸੂਬਾ ਆਗੂ ਵਰਿੰਦਰ ਸਿੰਘ...
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  about 4 hours ago
ਫਿਲੌਰ, 18 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਭਰ ਅੰਦਰ ਬਣ ਰਹੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਸੂਬਾ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ...
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  about 4 hours ago
ਨਾਭਾ, 18 ਅਗਸਤ (ਕਰਮਜੀਤ ਸਿੰਘ)- ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਅੱਜ ਨਾਭਾ ਖੇਤਰ ਦਾ ਦੌਰਾ ਕਰ ਕੇ ਸਰਹਿੰਦ ਚੋਅ ....
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  about 4 hours ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  about 4 hours ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  about 4 hours ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  about 4 hours ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  about 5 hours ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  about 5 hours ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  about 5 hours ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  about 5 hours ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  about 4 hours ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  about 5 hours ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  about 5 hours ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  about 5 hours ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  about 5 hours ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  about 6 hours ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  about 6 hours ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  about 6 hours ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 7 hours ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  about 7 hours ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  about 7 hours ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  about 7 hours ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  about 7 hours ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 8 hours ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  about 8 hours ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  about 8 hours ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  about 7 hours ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  about 8 hours ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  about 8 hours ago
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  about 9 hours ago
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  about 9 hours ago
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  about 9 hours ago
ਹਰੀਕੇ ਹੈੱਡ ਵਰਕਸ 'ਚ ਵਧੇ ਪਾਣੀ ਦੇ ਪੱਧਰ ਕਾਰਨ ਹਥਾੜ ਇਲਾਕੇ 'ਚ ਹੜ੍ਹਾਂ ਦਾ ਖ਼ਤਰਾ
. . .  about 9 hours ago
ਡੀ. ਸੀ. ਜਲੰਧਰ ਵਲੋਂ 85 ਪਿੰਡਾਂ ਨੂੰ ਖ਼ਾਲੀ ਕਰਨ ਦੇ ਨਿਰਦੇਸ਼
. . .  about 9 hours ago
ਲਗਾਤਾਰ ਪਏ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  about 10 hours ago
ਸ਼ੁਰੂ ਹੋਈ ਵਿਰਾਸਤੀ ਮਾਰਗ 'ਤੇ ਛਾਂਦਾਰ ਪੌਦੇ ਲਾਉਣ ਦੀ ਮੁਹਿੰਮ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਸੰਗਰੂਰ

ਬੇਨੜਾ ਟੋਲ ਪਲਾਜ਼ੇ ਤੋਂ ਬਚਣ ਲਈ ਬਣਾਏ ਗਏ ਬਦਲਵੇਂ ਰਾਹ 'ਤੇ ਵੀ ਲੱਗੇਗਾ ਹੁਣ ਟੋਲ ਪਲਾਜ਼ਾ

ਸੰਗਰੂਰ, 19 ਜੁਲਾਈ (ਧੀਰਜ ਪਸ਼ੌਰੀਆ) - ਸੰਗਰੂਰ-ਲੁਧਿਆਣਾ ਰਾਜ ਮਾਰਗ 'ਤੇ ਪਿੰਡ ਬੇਨੜਾ ਨੇੜੇ ਲੱਗੇ ਟੋਲ ਪਲਾਜਾ ਤੋਂ ਬਚਣ ਲਈ ਵਾਹਨ ਚਾਲਕਾਂ ਵਲੋਂ ਨਹਿਰੀ ਵਿਭਾਗ ਦੇ ਸੂਏ ਦੀ ਪਟੜੀ ਦੇ ਵਰਤੇ ਜਾ ਰਹੇ ਬਦਲਵੇਂ ਰਾਹ 'ਤੇ ਵੀ ਹੁਣ ਟੋਲ ਪਲਾਜਾ ਲੱਗੇਗਾ | ਸੰਗਰੂਰ ਅਦਾਲਤ ਨੇ ਇਸ ਸਬੰਧੀ ਹੁਕਮ ਜਾਰੀ ਕਰਦਿਆਂ 29 ਜੁਲਾਈ ਤੱਕ ਰਿਪੋਰਟ ਮੰਗੀ ਹੈ | ਜ਼ਿਕਰਯੋਗ ਹੈ ਕਿ ਇਸ ਟੋਲ ਪਲਾਜੇ ਨੂੰ ਚਲਾ ਰਹੀ ਲੁਧਿਆਣਾ ਸੰਗਰੂਰ ਇਨਫਰਾ ਰੋਡ ਪ੍ਰਾਈਵੇਟ ਲਿਮਟਿਡ ਨੇ ਪਿੰਡ ਲੱਡਾ ਨੇੜੇ ਟੋਲ ਪਲਾਜਾ ਰੋਡ ਦੇ ਸਮਾਨ ਅੰਤਰ ਜਾ ਰਹੇ ਸਿੰਚਾਈ ਵਿਭਾਗ ਦੇ ਸੂਏ ਦੀ ਪਟੜੀ ਨੂੰ ਵਾਹਨਾਂ ਲਈ ਪੱਕਾ ਬਣਾਏ ਜਾਣ ਤੋਂ ਪਿੱਛੋਂ 23 ਜਨਵਰੀ 2018 ਨੂੰ ਧੂਰੀ ਦੇ ਵਿਧਾਇਕ, ਪੰਜਾਬ ਸਰਕਾਰ ਤੇ ਇਸ ਦੇ ਕਈ ਵਿਭਾਗਾਂ ਖਿਲਾਫ਼ ਧੂਰੀ ਅਦਾਲਤ 'ਚ ਦੀਵਾਨੀ ਮੁਕੱਦਮਾ ਦਾਇਰ ਕੀਤਾ ਸੀ ਕਿ ਇਸ ਬਦਲਵੇਂ ਰਸਤੇ ਤੋਂ ਵਾਹਨਾਂ ਦੇ ਲੰਘਣ ਨੂੰ ਰੋਕਿਆ ਜਾਵੇ ਕਿਉਂ ਇਹ ਸਰਕਾਰ ਨਾਲ ਹੋਏ ਐਗਰੀਮੈਂਟਾਂ ਦੀ ਉਲੰਘਣਾ ਹੈ ਤੇ ਇਸ ਨਾਲ ਟੋਲ ਪਲਾਜਾ ਚਲਾ ਰਹੀ ਕੰਪਨੀ ਨੂੰ ਆਰਥਿਕ ਤੌਰ 'ਤੇ ਵੱਡਾ ਨੁਕਸਾਨ ਹੋ ਰਿਹਾ ਹੈ ਪਰ ਧੂਰੀ ਅਦਾਲਤ ਨੇ ਟੋਲ ਪਲਾਜਾ ਕੰਪਨੀ ਵਲੋਂ ਕੀਤੇ ਮੁਕੱਦਮੇ ਨੂੰ ਖਾਰਜ ਕਰ ਦਿੱਤਾ | ਉਸ ਤੋਂ ਬਾਅਦ ਟੋਲ ਪਲਾਜਾ ਚਲਾ ਰਹੀ ਕੰਪਨੀ ਨੇ 31 ਮਈ 2019 ਨੂੰ ਸੰਗਰੂਰ ਅਦਾਲਤ 'ਚ ਪਟੀਸ਼ਨ ਪਾਈ ਕਿ ਪੰਜਾਬ ਸਰਕਾਰ ਤੇ ਇਸ ਦੇ ਵਿਭਾਗਾਂ ਵਲੋਂ 11 ਫਰਵਰੀ 2015 ਨੂੰ ਹੋਏ ਐਗਰੀਮੈਂਟ ਦੀ ਉਲੰਘਣਾ ਕੀਤੀ ਜਾ ਰਹੀ ਹੈ | ਐਗਰੀਮੈਂਟ ਮੁਤਾਬਿਕ ਸਰਕਾਰ ਜਾਂ ਉਸ ਦਾ ਕੋਈ ਵਿਭਾਗ ਟੋਲ ਪਲਾਜਾ ਰੋਡ ਦੇ ਬਰਾਬਰ ਕੋਈ ਬਦਲਵਾਂ ਰਸਤਾ ਨਹੀਂ ਬਣਾ ਸਕਦਾ ਜੇਕਰ ਕੋਈ ਬਦਲਵਾਂ ਰਸਤਾ ਬਣਾਉਂਦਾ ਹੈ ਤਾਂ ਟੋਲ ਪਲਾਜ਼ਾ ਕੰਪਨੀ ਉਸ'ਤੇ ਟੋਲ ਪਲਾਜ਼ਾ ਲਗਾ ਸਕਦੀ ਹੈ ਪਰ ਪੰਜਾਬ ਸਰਕਾਰ ਇਸ ਲਈ ਸਹਿਯੋਗ ਨਹੀਂ ਦੇ ਰਹੀ | ਸੋ ਟੋਲ ਪਲਾਜਾ ਕੰਪਨੀ ਵਲੋਂ ਅਦਾਲਤ 'ਚ ਪਾਈ ਪਟੀਸ਼ਨ 'ਤੇ ਹੋ ਰਹੀ ਸੁਣਵਾਈ ਦੌਰਾਨ ਅਦਾਲਤ ਨੇ ਹੁਕਮ ਕੀਤਾ ਹੈ ਕਿ ਪੰਜਾਬ ਸਰਕਾਰ ਤੇ ਉਸ ਦੇ ਵਿਭਾਗ ਟੋਲ ਪਲਾਜਾ ਕੰਪਨੀ ਨੂੰ ਬਦਲਵੇਂ ਰਸਤੇ 'ਤੇ ਟੋਲ ਪਲਾਜਾ ਲਗਾਉਣ ਲਈ ਸਹਿਯੋਗ ਕਰਨ | ਇਸ ਦੀ ਰਿਪੋਰਟ 29 ਜੁਲਾਈ ਨੂੰ ਅਦਾਲਤ 'ਚ ਪੇਸ਼ ਕੀਤੀ ਜਾਵੇ |

ਲੁੱਟ ਖੋਹ ਦੇ ਦੋਸ਼ਾਂ ਵਿਚ ਦੋ ਨੌਜਵਾਨਾਂ ਨੂੰ ਸੱਤ-ਸੱਤ ਸਾਲ ਦੀ ਕੈਦ

ਸੰਗਰੂਰ, 19 ਜੁਲਾਈ (ਧੀਰਜ ਪਸ਼ੌਰੀਆ) - ਜ਼ਿਲ੍ਹਾ ਅਤੇ ਸੈਸ਼ਨ ਜੱਜ ਬੀ.ਐਸ. ਸੰਧੂ ਦੀ ਅਦਾਲਤ ਨੇ ਲੁੱਟ ਖੋਹ ਦੇ ਦੋਸ਼ਾਂ ਵਿਚ ਦੋ ਨੌਜਵਾਨਾਂ ਨੂੰ ਸੱਤ-ਸੱਤ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਭਵਾਨੀਗੜ੍ਹ ਵਿਖੇ 24 ਸਤੰਬਰ 2018 ਨੂੰ ਦਰਜ ਮਾਮਲੇ ਮੁਤਾਬਿਕ ...

ਪੂਰੀ ਖ਼ਬਰ »

ਟੈਂਕੀ 'ਤੇ ਚੜ੍ਹੇ ਮੋਟੀਵੇਟਰਾਂ ਦਾ ਸੰਘਰਸ਼ 23ਵੇਂ ਦਿਨ 'ਚ ਦਾਖ਼ਲ

ਮਲੇਰਕੋਟਲਾ, 19 ਜੁਲਾਈ (ਕੁਠਾਲਾ) - ਆਪਣੀਆਂ ਮੰਗਾਂ ਮਨਵਾਉਣ ਲਈ ਪਿਛਲੇ 23 ਦਿਨਾਂ ਤੋਂ ਪਹਿਲਾਂ ਭੋਗੀਵਾਲ ਤੇ ਹੁਣ ਸੰਗਾਲਾ ਪਿੰਡ ਦੀ ਟੈਂਕੀ 'ਤੇ ਚੜ੍ਹੇ ਮੋਟੀਵੇਟਰ ਤੇ ਮਾਸਟਰ ਮੋਟੀਵੇਟਰ ਵਰਕਰ ਯੂਨੀਅਨ ਪੰਜਾਬ ਦੇ ਵਰਕਰਾਂ ਨੇ ਅੱਜ ਪਿੰਡ ਸੰਗਾਲਾ ਤੋਂ ...

ਪੂਰੀ ਖ਼ਬਰ »

ਡੀ.ਸੀ. ਸੰਗਰੂਰ ਨੇ ਹੜ੍ਹ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮੂਣਕ, 19 ਜੁਲਾਈ (ਸਿੰਗਲਾ, ਭਾਰਦਵਾਜ) - ਡੀ.ਸੀ. ਸੰਗਰੂਰ ਘਣਸ਼ਿਆਮ ਥੋਰੀ ਤੇ ਐਸ.ਐਸ.ਪੀ ਸੰਗਰੂਰ ਡਾ: ਸੰਦੀਪ ਗਰਗ ਦੀ ਅਗਵਾਈ 'ਚ ਐਸ.ਡੀ.ਐਮ ਦਫ਼ਤਰ ਮੂਣਕ ਵਿਖੇ ਕੱਲ੍ਹ ਦੇਰ ਰਾਤ ਸਬ ਡਵੀਜ਼ਨ ਪੱਧਰ ਦੇ ਅਧਿਕਾਰੀਆਂ ਤੇ ਇਲਾਕੇ ਦੇ ਪਤਵੰਤਿਆਂ ਨਾਲ ਮੀਟਿੰਗ ਕੀਤੀ ਗਈ ਜਿਸ ...

ਪੂਰੀ ਖ਼ਬਰ »

ਬੀਬੀ ਭੱਠਲ ਨੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਲਿਆ ਜਾਇਜ਼ਾ

ਮੂਣਕ, 19 ਜੁਲਾਈ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਘੱਗਰ ਦਰਿਆ 'ਚ ਪਏ ਪਾੜ ਵਾਲੀ ਥਾਂ ਦਾ ਜਾਇਜਾ ਲੈਣ ਉਪਰੰਤ ਕਿਹਾ ਕਿ ਕਿਸਾਨ ਦੀ ਮੌਜੂਦਾ ਹਾਲਤ ਲਈ ਅਕਾਲੀ ਸਰਕਾਰ ਜ਼ਿੰਮੇਵਾਰ ਹੈ | ਉਨ੍ਹਾਂ ਦੱਸਿਆ ਕਿ ਸਾਲ ...

ਪੂਰੀ ਖ਼ਬਰ »

25 ਬੱਚੇ ਵਾਲ-ਵਾਲ ਬਚੇ , ਟਰੈਕਟਰ ਸਵਾਰ 2 ਜ਼ਖਮੀ
ਸਕੂਲੀ ਬੱਸ ਟਰੈਕਟਰ ਨਾਲ ਟਕਰਾਈ

ਮਸਤੂਆਣਾ ਸਾਹਿਬ, 19 ਜੁਲਾਈ (ਦਮਦਮੀ) - ਚੰਡੀਗੜ੍ਹ ਬਠਿੰਡਾ ਨੈਸ਼ਨਲ ਹਾਈਵੇ ਤੇ ਪੈਂਦੇ ਪਿੰਡ ਬਹਾਦਰਪੁਰ ਤੇ ਮਸਤੂਆਣਾ ਸਾਹਿਬ ਦੇ ਵਿਚਕਾਰ ਪੈਟਰੋਲ ਪੰਪ ਨਜ਼ਦੀਕ ਬਹਾਦਰਪੁਰ ਨੂੰ ਜਾ ਰਹੇ ਇਕ ਟਰੈਕਟਰ ਦੇ ਪਿੱਛੇ ਪਿੰਡ ਲੱਡਾ ਤੋਂ ਬਡਬਰ-ਤਕੀਪੁਰ ਵਿਖੇ ਸਕੂਲੀ ...

ਪੂਰੀ ਖ਼ਬਰ »

ਪਤੀ ਨੂੰ ਆਸਟ੍ਰੇਲੀਆ ਲਿਜਾਣ ਦਾ ਝਾਂਸਾ ਦੇਣ ਵਾਲੀ ਲੜਕੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਿਖ਼ਲਾਫ਼ ਮੁਕੱਦਮਾ ਦਰਜ

ਧੂਰੀ, 19 ਜੁਲਾਈ (ਸੁਖਵੰਤ ਭੁੱਲਰ, ਸੰਜੇ ਲਹਿਰੀ) - ਥਾਣਾ ਸਿਟੀ ਧੂਰੀ ਦੀ ਪੁਲਿਸ ਵਲੋਂ ਵਿਆਹਕਰਵਾ ਕੇ ਪਤੀ ਨੂੰ ਆਸਟੇ੍ਰਲੀਆ ਲੈ ਜਾਣ ਦਾ ਝਾਂਸਾ ਦੇ ਕੇ ਪੈਸੇ ਹੜੱਪਣ ਦੇ ਦੋਸ਼ਾਂ ਹੇਠ ਯਾਸਿਕਾ ਬਾਂਸਲ ਪੁੱਤਰੀ ਸੁਨੀਲ ਬਾਂਸਲ, ਸੁਨੀਲ ਬਾਂਸਲ ਪੁੱਤਰ ਉਂਕਾਰ ਚੰਦ, ...

ਪੂਰੀ ਖ਼ਬਰ »

ਵਿਆਹ ਕਰਵਾ ਕੇ ਪ੍ਰੇਮੀ ਹੋਇਆ ਫ਼ਰਾਰ, ਲੜਕੀ ਠੋਕਰਾਂ ਖਾਣ ਲਈ ਮਜਬੂਰ

ਅਮਰਗੜ੍ਹ, 19 ਜੁਲਾਈ (ਸੁਖਜਿੰਦਰ ਸਿੰਘ ਝੱਲ) - ਥਾਣਾ ਅਮਰਗੜ੍ਹ ਅਧੀਨ ਪੈਂਦੇ ਪਿੰਡ ਹਥੋਆ ਵਿਖੇ ਇਕ ਅਜਿਹਾ ਮਾਮਲਾ ਦੇਖਣ ਨੂੰ ਮਿਲਿਆ ਜਿੱਥੇ ਪ੍ਰੇਮੀ ਨੇ ਆਪਣੀ ਪ੍ਰੇਮਿਕਾ ਨਾਲ ਵਿਆਹ ਤਾਾ ਕਰਵਾ ਲਿਆ ਪਰ ਉਸ ਨੂੰ ਆਪਣੇ ਘਰ ਲਿਜਾਣ ਤੋਂ ਪਹਿਲਾਂ ਹੀ ਉਹ ਫ਼ਰਾਰ ਹੋ ਗਿਆ¢ ...

ਪੂਰੀ ਖ਼ਬਰ »

ਸਕੂਲੀ ਬੱਸ ਟਰੈਕਟਰ ਨਾਲ ਟਕਰਾਈ

ਮਸਤੂਆਣਾ ਸਾਹਿਬ, 19 ਜੁਲਾਈ (ਦਮਦਮੀ) - ਚੰਡੀਗੜ੍ਹ ਬਠਿੰਡਾ ਨੈਸ਼ਨਲ ਹਾਈਵੇ ਤੇ ਪੈਂਦੇ ਪਿੰਡ ਬਹਾਦਰਪੁਰ ਤੇ ਮਸਤੂਆਣਾ ਸਾਹਿਬ ਦੇ ਵਿਚਕਾਰ ਪੈਟਰੋਲ ਪੰਪ ਨਜ਼ਦੀਕ ਬਹਾਦਰਪੁਰ ਨੂੰ ਜਾ ਰਹੇ ਇਕ ਟਰੈਕਟਰ ਦੇ ਪਿੱਛੇ ਪਿੰਡ ਲੱਡਾ ਤੋਂ ਬਡਬਰ-ਤਕੀਪੁਰ ਵਿਖੇ ਸਕੂਲੀ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਤੇ ਸ਼ਰਾਬ ਫੜੀ

ਸੰਗਰੂਰ, 19 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਥਾਣਾ ਸਿਟੀ ਸੰਗਰੂਰ ਦੀ ਪੁਲਿਸ ਨੇ ਹਰਿਆਣਾ ਮਾਅਰਕਾ ਦੇਸ਼ੀ ਸ਼ਰਾਬ ਦੀਆਂ 24 ਬੋਤਲਾਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਡਾ: ਅੰਬੇਡਕਰ ਨਗਰ ਸੰਗਰੂਰ 'ਚ ...

ਪੂਰੀ ਖ਼ਬਰ »

ਮੀਤ ਐਗਰੋ ਕੈਮੀਕਲਜ ਵਲੋਂ ਕਿਸਾਨ ਸਿਖਲਾਈ ਕੈਂਪ

ਸੁਨਾਮ ਊਧਮ ਸਿੰਘ ਵਾਲਾ, 19 ਜੁਲਾਈ (ਭੁੱਲਰ, ਧਾਲੀਵਾਲ) - ਮੀਤ ਐਗਰੋ ਕੈਮੀਕਲਜ ਸੁਨਾਮ ਅਤੇ ਇੰਟਰਨੈਸ਼ਨਲ ਪੈਨੇਸੀਆ ਵਲੋਂ ਸਾਂਝੇ ਤੌਰ 'ਤੇ ਸਥਾਨਕ ਇੱਕ ਪੈਲੇਸ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਜਿਸ 'ਚ ਇਲਾਕੇ ਦੇ ਸੈਂਕੜੇ ਕਿਸਾਨਾਂ ਨੇ ਭਾਗ ਲਿਆ | ਇਸ ਸਮੇਂ ...

ਪੂਰੀ ਖ਼ਬਰ »

ਅਮਰਗੜ੍ਹ ਨੂੰ ਨਗਰ ਪੰਚਾਇਤ ਦਾ ਦਰਜਾ ਮਿਲਣ ਦੇ ਬਾਵਜੂਦ ਨਹੀਂ ਮਿਲ ਸਕਿਆ ਸੀਵਰੇਜ ਸਿਸਟਮ

ਅਮਰਗੜ੍ਹ, 19 ਜੁਲਾਈ (ਬਲਵਿੰਦਰ ਸਿੰਘ ਭੁੱਲਰ) - ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਨਾਂਅ ਨਾਲ ਜਾਣਿਆ ਜਾਂਦਾ ਸ਼ਹਿਰ ਅਮਰਗੜ੍ਹ ਭਵਿੱਖ ਵਿੱਚ ਬਹੁਤ ਹੀ ਸੰਭਾਵਨਾਵਾਂ ਸੰਪੰਨ ਭਰਪੂਰ ਸਟੇਸ਼ਨ ਬਣ ਸਕਦਾ ਹੈ ਕਿਉਂਕਿ ਸੂਬਾਈ ਸਰਕਾਰ ਵਲੋਂ 2021 'ਚ ਮਾਲੇਰਕੋਟਲਾ ਨੂੰ ...

ਪੂਰੀ ਖ਼ਬਰ »

ਪ੍ਰਾਚੀਨ ਸ਼ਿਵ ਮੰਦਰ ਕਮੇਟੀ ਦੇ ਪ੍ਰਧਾਨ ਦੀ ਚੋਣ ਵਿਵਾਦਾਂ 'ਚ ਘਿਰੀ

ਸੰਗਰੂਰ, 19 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸ੍ਰੀ ਪ੍ਰਾਚੀਨ ਸ਼ਿਵ ਮੰਦਰ ਕਮੇਟੀ (ਬਗੀਚੀ ਵਾਲਾ) ਦੀ 21 ਜੁਲਾਈ ਨੂੰ ਹੋ ਰਹੀ ਚੋਣ ਵਿਵਾਦਾਂ 'ਚ ਘਿਰੀ ਨਜ਼ਰ ਆ ਰਹੀ ਹੈ | ਚੋਣ ਕਰਵਾਉਣ ਲਈ ਮੰਦਰ ਦੇ ਹਾਊਸ ਵਲੋਂ ਅਮਰਜੀਤ ਸ਼ਰਮਾ, ਵਿਨੋਦ ਰਿਸ਼ੀ, ਪਵਨ ...

ਪੂਰੀ ਖ਼ਬਰ »

ਪ੍ਰਸ਼ਾਸਨ ਦੇ ਵਤੀਰੇ ਦੀ ਕੀਤੀ ਨਿਖੇਧੀ

ਸੰਗਰੂਰ, 19 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਮਲੌਦ ਨੇ ਕਿਹਾ ਕਿ ਪਿੰਡ ਤੋਲੇਵਾਲ ਦੇ ਦਲਿਤਾਂ ਵਲੋਂ ਗ੍ਰਾਮ ਸਭਾ ਦੇ ਮਤੇ ਰਾਹੀਂ ਤੇਤੀ ਸਾਲਾਂ ਪਟੇ 'ਤੇ ਜ਼ਮੀਨ ਦੇਣ ਦੇ ਫੈਸਲੇ ਨੂੰ ...

ਪੂਰੀ ਖ਼ਬਰ »

ਕੁਠਾਲਾ ਸ਼ਹੀਦੀ ਕਾਂਡ ਦੀ ਯਾਦ 'ਚ ਡਾਈਟ ਸਿਸਟਮ ਸੈਮੀਨਾਰ ਕਰਵਾਇਆ

ਮਾਲੇਰਕੋਟਲਾ, 19 ਜੁਲਾਈ (ਕੁਠਾਲਾ) - ਨਵਾਬ ਮਲੇਰਕੋਟਲਾ ਦੀਆਂ ਹਥਿਆਰਬੰਦ ਫ਼ੌਜਾਂ ਦਾ ਟਾਕਰਾ ਕਰਦਿਆਂ 17 ਜੁਲਾਈ 1927 ਨੂੰ ਸ਼ਹੀਦ ਹੋਏ 18 ਕਿਸਾਨਾਂ ਦੀ ਮਾਣਮੱਤੀ ਸ਼ਹਾਦਤ ਨੂੰ ਯਾਦ ਕਰਨ ਲਈ ਕੈਨੇਡਾ ਵੱਸਦੇ ਪਿੰਡ ਕੁਠਾਲਾ ਦੇ ਨੌਜਵਾਨਾਂ ਵਲੋਂ ਇਕ ਵਿਸ਼ੇਸ਼ ਸੈਮੀਨਾਰ ...

ਪੂਰੀ ਖ਼ਬਰ »

ਸਕੂਲ ਜਾਂਦੀਆਂ ਲੜਕੀਆਾ ਨੂੰ ਤੰਗ ਕਰਨ ਵਾਲੇ ਸ਼ਰਾਰਤੀ ਅਨਸਰ ਹੋਏ ਬੇਲਗਾਮ

ਅਮਰਗੜ੍ਹ, 19 ਜੁਲਾਈ (ਸੁਖਜਿੰਦਰ ਸਿੰਘ ਝੱਲ)- ਸਰਕਾਰੀ ਸਕੂਲਾਂ ਅੰਦਰ ਵਿੱਦਿਆ ਹਾਸਲ ਕਰਨ ਵਾਲੀਆਂ ਬੱਚੀਆਂ ਨੂੰ ਮਨਚਲਿਆਂ ਵਲੋਂ ਇਸ ਕਦਰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਕਿ ਕੁਝ ਮਾਪੇ ਬੱਚਿਆਂ ਨੂੰ ਪੜ੍ਹਾਉਣ ਦੀ ਬਜਾਏ ਘਰ ਬਿਠਾਉਣ ਲਈ ਮਜ਼ਬੂਰ ਹਨ ਜਦਕਿ ਕੁਝ ...

ਪੂਰੀ ਖ਼ਬਰ »

ਡਾ. ਜੇਜੀ ਨੇ ਸਪੇਨ ਦੀ ਕੰਪਲਤਸੇ ਯੂਨੀਵਰਸਿਟੀ 'ਚ ਪੜਿ੍ਹਆ ਖੋਜ ਪੱਤਰ

ਸੰਗਰੂਰ, 19 ਜੁਲਾਈ (ਅਮਨਦੀਪ ਸਿੰਘ ਬਿੱਟਾ) - ਪੰਜਾਬੀ ਯੂਨੀਵਰਸਿਟੀ ਦੇ ਪੱਤਰਕਾਰੀ ਤੇ ਜਨ ਸੰਚਾਰ ਵਿਭਾਗ ਦੇ ਮੁੱਖੀ ਡਾ. ਹੈਪੀ ਜੇਜੀ ਜਿਨ੍ਹਾਂ ਸਪੇਨ ਦੀ ਰਾਜਧਾਨੀ ਮੈਡਰਿਡ ਦੀ ਕੰਪਲਤਸੇ ਯੂਨੀਵਰਸਿਟੀ 'ਚ ਆਪਣਾ ਖੋਜ ਪੱਤਰ ਪੇਸ਼ ਕਰਨ ਉਪਰੰਤ ਵਤਨ ਪਰਤਦਿਆਂ 'ਅਜੀਤ' ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX