ਤਾਜਾ ਖ਼ਬਰਾਂ


ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  15 minutes ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  about 1 hour ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  about 1 hour ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  about 2 hours ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  about 2 hours ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  about 2 hours ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  about 2 hours ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  about 2 hours ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  about 2 hours ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  about 3 hours ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  about 3 hours ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  about 3 hours ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  about 3 hours ago
ਲੌਂਗੋਵਾਲ, 18 ਅਗਸਤ (ਸ.ਸ.ਖੰਨਾ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ ਜਿਸ 'ਚ ਮੋਰਚੇ ਦੇ ਸੂਬਾ ਆਗੂ ਵਰਿੰਦਰ ਸਿੰਘ...
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  about 4 hours ago
ਫਿਲੌਰ, 18 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਭਰ ਅੰਦਰ ਬਣ ਰਹੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਸੂਬਾ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ...
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  about 4 hours ago
ਨਾਭਾ, 18 ਅਗਸਤ (ਕਰਮਜੀਤ ਸਿੰਘ)- ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਅੱਜ ਨਾਭਾ ਖੇਤਰ ਦਾ ਦੌਰਾ ਕਰ ਕੇ ਸਰਹਿੰਦ ਚੋਅ ....
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  about 4 hours ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  about 4 hours ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  about 4 hours ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  about 4 hours ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  about 5 hours ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  about 5 hours ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  about 5 hours ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  about 5 hours ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  about 4 hours ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  about 5 hours ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  about 5 hours ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  about 5 hours ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  about 5 hours ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  about 6 hours ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  about 6 hours ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  about 6 hours ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 7 hours ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  about 7 hours ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  about 7 hours ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  about 7 hours ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  about 7 hours ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 8 hours ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  about 8 hours ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  about 8 hours ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  about 7 hours ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  about 8 hours ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  about 8 hours ago
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  about 9 hours ago
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  about 9 hours ago
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  about 9 hours ago
ਹਰੀਕੇ ਹੈੱਡ ਵਰਕਸ 'ਚ ਵਧੇ ਪਾਣੀ ਦੇ ਪੱਧਰ ਕਾਰਨ ਹਥਾੜ ਇਲਾਕੇ 'ਚ ਹੜ੍ਹਾਂ ਦਾ ਖ਼ਤਰਾ
. . .  about 9 hours ago
ਡੀ. ਸੀ. ਜਲੰਧਰ ਵਲੋਂ 85 ਪਿੰਡਾਂ ਨੂੰ ਖ਼ਾਲੀ ਕਰਨ ਦੇ ਨਿਰਦੇਸ਼
. . .  about 9 hours ago
ਲਗਾਤਾਰ ਪਏ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  about 10 hours ago
ਸ਼ੁਰੂ ਹੋਈ ਵਿਰਾਸਤੀ ਮਾਰਗ 'ਤੇ ਛਾਂਦਾਰ ਪੌਦੇ ਲਾਉਣ ਦੀ ਮੁਹਿੰਮ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਬਠਿੰਡਾ /ਮਾਨਸਾ

ਪੈਰਾ ਮੈਡੀਕਲ ਕਾਮਿਆਂ ਨੇ ਸਿਵਲ ਸਰਜਨ ਨੂੰ ਵਿਖਾਈਆਂ ਕਾਲੀਆਂ ਝੰਡੀਆਂ

ਬਠਿੰਡਾ, 19 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਬਠਿੰਡਾ ਦੇ ਬੈਨਰ ਥੱਲੇ ਇਕੱਠੇ ਹੋਏ ਪੈਰਾ ਮੈਡੀਕਲ ਕਾਮਿਆਂ ਨੇ ਸਿਵਲ ਸਰਜਨ ਬਠਿੰਡਾ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ | ਇਸ ਮੌਕੇ ਰੋਸ ਪ੍ਰਗਟਾਉਂਦੇ ਜਥੇਬੰਦੀ ਆਗੂਆਂ ਨੇ ਸਰਕਾਰ ਦੁਆਰਾ ਸਿਵਲ ਸਰਜਨ ਦੀ ਕੀਤੀ ਬਦਲੀ ਦਾ ਸਵਾਗਤ ਵੀ ਕੀਤਾ | ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਸਿਵਲ ਹਸਪਤਾਲ ਵਿਚ ਗ਼ਰੀਬ ਲੋਕਾਂ ਲਈ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਤੋਂ ਲੋਕਾਂ ਨੂੰ ਵਾਂਝੇ ਰੱਖਣ ਲਈ ਬਾਕੀ ਅਧਿਕਾਰੀਆਂ ਵਿਰੁੱਧ ਵੀ ਅਜਿਹੇ ਕਦਮ ਚੁੱਕਣ ਦੀ ਲੋੜ ਹੈ ਤਾਂ ਜੋ ਲੋਕਾਂ ਨੂੰ ਸਿਹਤ ਸਹੂਲਤਾਂ ਮਿਲ ਸਕਣ | ਜਥੇਬੰਦੀ ਨੇ ਮੰਗ ਕੀਤੀ ਕਿ ਗ਼ਰੀਬਾਂ ਨੂੰ ਲਿਖੀਆਂ ਜਾਣ ਵਾਲੀਆਂ ਬਾਹਰ ਦੀਆਂ ਦਵਾਈਆਂ ਅਤੇ ਸਿਵਲ ਹਸਪਤਾਲ ਦੇ ਐਸ.ਐਮ.ਓ. ਵਲੋਂ ਖ਼ਰੀਦ 'ਚ ਕੀਤੀਆਂ ਬੇਨਿਯਮੀਆਂ ਦੀ ਵੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ, ਤਾਂ ਕਿ ਬੇਨਿਯਮੀਆਂ ਕਰਨ ਵਾਲੇ ਅਧਿਕਾਰੀਆਂ, ਕਰਮਚਾਰੀਆਂ ਵਿਰੁੱਧ ਕਾਰਵਾਈ ਹੋਵੇ | ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਦੀ ਬਦਲੀ ਕਰਵਾਉਣ ਲਈ 26 ਜੁਲਾਈ ਨੂੰ ਲਗਾਇਆ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਹੈ | ਇਸ ਮੌਕੇ ਗਗਨਦੀਪ ਸਿੰਘ ਜ਼ਿਲ੍ਹਾ ਪ੍ਰਧਾਨ, ਕੁਲਵਿੰਦਰ ਸਿੰਘ ਫਰਮਾਸਿਸਟ, ਜਗਦੀਪ ਸਿੰਘ ਵਿਰਕ ਜਨਰਲ ਸਕੱਤਰ, ਸੁਖਦੀਪ ਸਿੰਘ, ਮਨਪ੍ਰੀਤ ਸਿੰਘ, ਸੁਖਵੰਤ ਸਿੰਘ, ਗੁਰਦੀਪ ਸਿੰਘ, ਗੋਰਾ ਸਿੰਘ ਅਤੇ ਜਸਵਿੰਦਰ ਸ਼ਰਮਾ ਆਦਿ ਸਮੇਤ ਹੋਰ ਮੈਡੀਕਲ ਕਾਮੇ ਵੀ ਮੌਜੂਦ ਸਨ |

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

ਬਠਿੰਡਾ, 19 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਾਬਤਾ ਸੰਘਤਾ ਫ਼ੌਜਦਾਰੀ 1973 ਦੀ ਧਾਰਾ 144 ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ ਕੀਤੇ ...

ਪੂਰੀ ਖ਼ਬਰ »

ਬਠਿੰਡਾ ਸ਼ਹਿਰੀ ਕਾਂਗਰਸ ਵਲੋ ਪਿ੍ਅੰਕਾ ਗਾਂਧੀ ਦੀ ਗਿ੍ਫ਼ਤਾਰੀ ਨੂੰ ਲੈ ਕੇ ਰੋਸ ਪ੍ਰਦਰਸ਼ਨ

ਬਠਿੰਡਾ, 19 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਅੱਜ ਬਠਿੰਡਾ ਸ਼ਹਿਰੀ ਕਾਂਗਰਸ ਵਲੋਂ ਪ੍ਰਧਾਨ ਅਰੁਣ ਵਧਾਵਨ ਦੀ ਪ੍ਰਧਾਨਗੀ ਹੇਠ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫ਼ਤਰ ਅੱਗੇ ਉਤਰ ਪ੍ਰਦੇਸ਼ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਦੀ ਜਰਨਲ ਸਕੱਤਰ ਪਿ੍ਅੰਕਾ ਗਾਂਧੀ ਨੂੰ ...

ਪੂਰੀ ਖ਼ਬਰ »

ਬਠਿੰਡਾ ਦਿਹਾਤੀ ਦੇ ਦਰਜਨਾਂ ਪਿੰਡਾਂ ਤੇ ਖੇਤਾਂ 'ਚ ਨਹੀਂ ਘਟਿਆ ਮੀਂਹ ਦਾ ਪਾਣੀ

ਬੱਲੂਆਣਾ, 19 ਜੁਲਾਈ (ਗੁਰਨੈਬ ਸਾਜਨ)- ਬਠਿੰਡਾ ਦੇ ਪਿੰਡ ਦਿਓਣ, ਬੁਲਾਡੇਵਾਲਾ, ਚੁੱਘੇ ਖ਼ੁਰਦ, ਬਹਿਮਣ ਦੀਵਾਨਾ, ਬੀੜ ਬਹਿਮਣ ਅਤੇ ਕਿਲੀ ਨਿਹਾਲ ਸਿੰਘ 'ਚ ਬਾਰਸ਼ ਪੈਣ ਤੋਂ ਚੌਥੇ ਦਿਨ ਵੀ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ | ਖੇਤਾਂ 'ਚ ਪਾਣੀ ਦਾ ਪੱਧਰ ਅਜੇ ਵੀ ਨਹੀਂ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਅੰਗਹੀਣ ਬਜ਼ੁਰਗ ਦੀ ਮੌਤ

ਮਹਿਮਾ ਸਰਜਾ, 19 ਜੁਲਾਈ (ਬਲਦੇਵ ਸੰਧੂ)-ਬਠਿੰਡਾ ਥਰਮਲ ਅਧੀਨ ਪੈਂਦੇ ਪਿੰਡ ਸਿਵੀਆਂ ਦੇ ਇਕ ਅੰਗਹੀਣ ਬਜ਼ੁਰਗ ਦੀ ਭੇਦਭਰੀ ਹਲਾਤਾਂ 'ਚ ਬੀਤੀ ਰਾਤ ਮੌਤ ਹੋ ਗਈ ਹੈ | ਮਿ੍ਤਕ ਸੁਖਦੇਵ ਸਿੰਘ ਦੀ ਮੌਤ ਦਾ ਉਸ ਦੀ ਪਤਨੀ ਨੂੰ ਸਵੇਰੇ ਉੱਠਣ ਸਮੇਂ ਪਤਾ ਲੱਗਿਆ | ਮਿ੍ਤਕ ਦੇ ਘਰ ਦਾ ...

ਪੂਰੀ ਖ਼ਬਰ »

ਮੋਬਾਈਲ ਝਪਟ ਕੇ ਭੱਜਣ ਦੇ ਦੋਸ਼ਾਂ ਤਹਿਤ 2 'ਤੇ ਪਰਚਾ ਦਰਜ

ਬਠਿੰਡਾ, 19 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਮਿੱਤਲ ਮਾਲ ਨੇੜਿਓਾ ਇਕ ਪੈਦਲ ਜਾ ਰਹੀ ਲੜਕੀ ਤੋਂ ਮੋਬਾਈਲ ਝਪਟ ਕੇ ਭੱਜਣ ਦੇ ਦੋਸ਼ਾਂ ਤਹਿਤ 2 ਮੋਟਰਸਾਈਕਲ ਸਵਾਰ ਨੌਜਵਾਨਾਂ 'ਤੇ ਥਾਣਾ ਕੋਤਵਾਲੀ ਪੁਲਿਸ ਵਲੋਂ ਪਰਚਾ ਦਰਜ ਕੀਤਾ ਗਿਆ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਲੜਕੀਆਂ ਨੂੰ ਚਿੱਟਾ ਸਪਲਾਈ ਕਰਨ ਵਾਲੀਆਂ ਦੋ ਔਰਤਾਂ ਹੈਰੋਇਨ ਤੇ ਡਰੱਗ ਮਨੀ ਸਮੇਤ ਗਿ੍ਫ਼ਤਾਰ

ਬਠਿੰਡਾ, 19 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)-ਨਸ਼ਾ ਰੋਕਣ ਲਈ ਬਣਾਈ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) 'ਚ ਬਠਿੰਡਾ ਵਲੋਂ ਅੱਜ ਸਥਾਨਕ ਸਾਂਈ ਨਗਰ ਤੋਂ 2 ਔਰਤਾਂ ਨੂੰ 25 ਗਰਾਮ ਹੈਰੋਇਨ (ਚਿੱਟਾ) ਅਤੇ 35 ਹਜ਼ਾਰ ਡਰੱਗ ਮਨੀ ਸਣੇ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸ਼ਹਿਰ ਦਾ ਸੀਵਰੇਜ ਸਿਸਟਮ ਠੱਪ-ਤਖਤ ਸਾਹਿਬ ਦੇ ਮੁੱਖ ਦਵਾਰ ਤੋਂ ਗੰਦਾ ਪਾਣੀ ਕੱਢਣ ਦੀ ਪ੍ਰਕਿ੍ਆ ਨਹੀਂ ਚੜ੍ਹੀ ਸਿਰੇ

ਤਲਵੰਡੀ ਸਾਬੋ, 19 ਜੁਲਾਈ (ਰਣਜੀਤ ਸਿੰਘ ਰਾਜੂ)-ਬੀਤੇ ਦਿਨ ਪਏ ਭਾਰੀ ਮੀਂਹ ਤੋਂ ਬਾਅਦ ਹੁਣ ਸ਼ਹਿਰ ਦੇ ਸੀਵਰੇਜ ਸਿਸਟਮ ਦੇ ਠੱਪ ਹੋ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ ਜਿਸ ਕਰਕੇ ਸਿੱਖਾਂ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਦਵਾਰ 'ਤੇ ਖੜੇ ਵੱਡੀ ਪੱਧਰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਮੀਂਹ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਬਠਿੰਡਾ, 19 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਕਿਰਤੀ ਕਿਸਾਨ ਯੂਨੀਅਨ ਪੰਜਾਬ ਇਕਾਈ ਬਠਿੰਡਾ ਵਲੋਂ ਮੀਂਹ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਸਬੰਧੀ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਫ਼ਸਲਾਂ ਦੇ ਨੁਕਸਾਨ ਦੀਆਂ ਸਪੈਸ਼ਲ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਅਵਤਾਰ ਸਿੰਘ ਨੇ ਅਹੁਦਾ ਸੰਭਾਲਿਆ

ਭਗਤਾ ਭਾਈਕਾ, 19 ਜੁਲਾਈ (ਸੁਖਪਾਲ ਸਿੰਘ ਸੋਨੀ)-ਸਥਾਨਿਕ ਸਬ ਤਹਿਸੀਲ ਵਿਖੇ ਨਾਇਬ ਤਹਿਸੀਲਦਾਰ ਵਜੋਂ ਅਵਤਾਰ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਯੂਥ ਕਾਂਗਰਸ ਬਠਿੰਡਾ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਭੋਡੀਪੁਰਾ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ...

ਪੂਰੀ ਖ਼ਬਰ »

5 ਕਿੱਲੋ ਭੁੱਕੀ ਤੇ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਸੰਗਤ ਮੰਡੀ, 19 ਜੁਲਾਈ (ਅੰਮਿ੍ਤ ਸ਼ਰਮਾ)-ਥਾਣਾ ਨੰਦਗੜ੍ਹ ਦੀ ਪੁਲਿਸ ਨੇ ਪਿੰਡ ਲੂਲਬਾਈ ਵਿਖੇ ਛਾਪੇਮਾਰੀ ਦੌਰਾਨ 5 ਕਿੱਲੋ ਭੁੱਕੀ ਤੇ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਨੰਦਗੜ੍ਹ ਦੇ ਸਬ-ਇੰਸਪੈਕਟਰ ਦਰਸ਼ਨ ਸਿੰਘ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ...

ਪੂਰੀ ਖ਼ਬਰ »

ਮਹਾਤਮਾ ਗਾਾਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਅੱਜ

ਭਗਤਾ ਭਾਈਕਾ, 19 ਜੁਲਾਈ (ਸੁਖਪਾਲ ਸਿੰਘ ਸੋਨੀ)-ਮਹਾਤਮਾ ਗਾਾਧੀ ਸਰਬੱਤ ਵਿਕਾਸ ਯੋਜਨਾ ਤਹਿਤ 20 ਜੁਲਾਈ ਨੰੂ ਸਥਾਨਕ ਸ਼ਹਿਰ ਦੀ ਅਨਾਜ ਮੰਡੀ ਵਿਖੇ ਸਬ ਡਵੀਜ਼ਨ ਪੱਧਰ ਦਾ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀ ਡੀ ਪੀ ਓ ਭਗਤਾ ਭਾਈਕਾ ਧਰਮਪਾਲ ...

ਪੂਰੀ ਖ਼ਬਰ »

ਓਵਰਫ਼ਲੋ ਹੋਏ ਸੀਵਰੇਜ ਦਾ ਪਾਣੀ ਰੇਲਵੇ ਦੀ ਜਗ੍ਹਾ 'ਚ ਹੋ ਰਿਹੈ ਦਾਖਲ

ਰਾਮਾਂ ਮੰਡੀ, 19 ਜੁਲਾਈ (ਤਰਸੇਮ ਸਿੰਗਲਾ)-ਸਥਾਨਕ ਰੇਲਵੇ ਸਟੇਸ਼ਨ ਦੇ ਐਨ ਸਾਹਮਣੇ ਸਥਿਤ ਮਹਾਂਵੀਰ ਨਗਰ ਦਾ ਸੀਵਰੇਜ ਸਿਸਟਮ ਠੱਪ ਹੋ ਜਾਣ ਕਾਰਨ ਪਿੱਛਲੇ 15 ਦਿਨਾਂ ਤੋਂ ਓਵਰਫ਼ਲੋ ਹੋ ਰਿਹਾ ਹੈ, ਜਿਸਦਾ ਗੰਦਾ ਪਾਣੀ ਰੇਲਵੇ ਦੀ ਜਗ੍ਹਾ ਵਿਚ ਦਾਖਲ ਹੋ ਰਿਹਾ ਹੈ, ਜਿਸ ਦੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਡੁੱਬੀਆਂ ਫ਼ਸਲਾਂ ਨੂੰ ਬਚਾਉਣ ਲਈ ਜਲ-ਨਿਕਾਸੀ ਜੁਗਤਾਂ ਦਾ ਦੌਰ ਜਾਰੀ

ਨਥਾਣਾ, 19 ਜੁਲਾਈ (ਗੁਰਦਰਸ਼ਨ ਲੁੱਧੜ)-ਇਲਾਕੇ ਵਿਚ ਆਸ-ਪਾਸ ਸੈਂਕੜੇ ਏਕੜ ਨੀਵੇਂ ਖੇਤ ਜ਼ੋਰਦਾਰ ਮੀਂਹ ਕਾਰਨ ਪਾਣੀ ਵਿਚ ਡੁੱਬੇ ਨਜ਼ਰ ਆ ਰਹੇ ਹਨ | ਨਥਾਣਾ ਤੋਂ ਚੌਰਸਤਾ ਗਿੱਦੜ, ਨਥਾਣਾ-ਜੰਡਾਵਾਲਾ ਹੱਦ ਵਾਲਾ ਰਕਬਾ, ਢੇਲਵਾਂ-ਹਰਰੰਗਪੁਰਾ ਵਿਚਕਾਰ ਛਿਪਦੇ ਪਾਸੇ ਦਾ ...

ਪੂਰੀ ਖ਼ਬਰ »

ਭਾਰੀ ਬਰਸਾਤ ਪੈਣ ਕਾਰਨ ਬਠਿੰਡਾ ਪੈਟਰੋ ਕੈਮੀਕਲ ਫ਼ੈਕਟਰੀ ਦੀ ਕੰਧ ਡਿਗੀ

ਭਾਗੀਵਾਂਦਰ, 19 ਜੁਲਾਈ (ਮਹਿੰਦਰ ਸਿੰਘ ਰੂਪ)- ਭਾਗੀਵਾਂਦਰ-ਲਾਲੇਆਣਾ ਸੰਪਰਕ ਸੜਕ 'ਤੇ ਸਥਿਤ ਬਠਿੰਡਾ ਪੈਟਰੋ ਕੈਮੀਕਲ ਫ਼ੈਕਟਰੀ ਦੀ ਕੰਧ ਭਾਰੀ ਬਰਸਾਤ ਪੈਣ ਕਾਰਨ ਡਿੱਗ ਪਈ | ਤੇਜ਼ ਬਰਸਾਤ ਪੈਣ ਕਾਰਨ ਕੰਧ ਦੀਆਂ ਨੀਂਹਾਂ ਨਾਲ ਡੂੰਘੇ ਖੱਡੇ ਪੈ ਗਏ, ਜਿਸ ਨਾਲ ਇਹ ਕੰਧ ...

ਪੂਰੀ ਖ਼ਬਰ »

ਵਾਰਡ ਨੰਬਰ 8 'ਚ ਮਕਾਨ ਦੀ ਛੱਤ ਡਿਗੀ, ਜਾਨੀ ਨੁਕਸਾਨ ਤੋਂ ਬਚਾਅ

ਸੰਗਤ ਮੰਡੀ, 19 ਜੁਲਾਈ (ਅੰਮਿ੍ਤ ਸ਼ਰਮਾ)-ਸੰਗਤ ਮੰਡੀ ਦੇ ਵਾਰਡ ਨੰਬਰ 8 'ਚ ਮੀਂਹ ਦੌਰਾਨ ਮਕਾਨ ਦੀ ਛੱਤ ਡਿੱਗਣ ਨਾਲ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ | ਵਾਰਡ ਨੰਬਰ 8 ਵਾਸੀ ਪੱਪੂ ਰਾਮ ਪੱਤਰ ਮੱਘਰ ਰਾਮ ਨੇ ਦੱਸਿਆ ਕਿ ਬੀਤੇ ਦਿਨ ਮੀਂਹ ਦੌਰਾਨ ਉਸ ਦੇ ਕਮਰੇ ਦੀ ਛੱਤ ...

ਪੂਰੀ ਖ਼ਬਰ »

'ਆਪਣੀ ਰਸੋਈ' ਪੌਸ਼ਟਿਕ ਖਾਣਾ ਮੁਹੱਈਆ ਕਰਾਉਣ ਲਈ ਹੋ ਰਹੀ ਹੈ ਲਾਹੇਵੰਦ ਸਾਬਤ

ਬਠਿੰਡਾ, 19 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਹਰ ਲੋੜਵੰਦ ਵਿਅਕਤੀ ਤੱਕ ਪੌਸਟਿਕ ਖਾਣਾ ਮੁਹੱਈਆ ਕਰਵਾਉਣ ਹਿੱਤ ਸ਼ੁਰੂ ਕੀਤੇ ਨਿਵੇਕਲੇ ਉਪਰਾਲਿਆਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਜਾ ...

ਪੂਰੀ ਖ਼ਬਰ »

ਪਿੰਡ ਪਿੱਥੋਂ ਦੀ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ, ਕਈ ਘਰ ਨੁਕਸਾਨਗ੍ਰਸਤ

ਚਾਉਕੇ, 19 ਜੁਲਾਈ (ਮਨਜੀਤ ਸਿੰਘ ਘੜੈਲੀ)-ਪਿਛਲੇ ਦੋ ਦਿਨਾਂ ਤੋ ਪੈ ਰਹੇ ਭਾਰੀ ਮੀਂਹ ਕਾਰਨ ਇਲਾਕੇ ਦੇ ਪਿੰਡਾਂ 'ਚ ਕਾਫ਼ੀ ਨੁਕਸਾਨ ਹੋਇਆ ਹੈ | ਪਿੰਡ ਪਿੱਥੋ ਦੇ ਕਿਸਾਨਾਂ ਦੀ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ ਵਿਚ ਡੁੱਬ ਗਈ ਅਤੇ ਦਰਜਨ ਦੇ ਕਰੀਬ ਘਰ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਬਠਿੰਡਾ ਪੁਲਿਸ ਨਾਲ ਸਿੱਧੀ ਟੱਕਰ ਲੈਣ ਲਈ ਕਿਸਾਨਾਂ ਨੇ ਮਸ਼ਕਾਂ ਕੱਢੀਆਂ

ਬਠਿੰਡਾ ਛਾਉਣੀ, 19 ਜੁਲਾਈ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਪੁਲਿਸ ਨਾਲ ਸਿੱਧੀ 'ਟੱਕਰ' ਲੈਣ ਲਈ ਕਿਸਾਨ 'ਮਸ਼ਕਾਂ' ਕੱਢ ਰਹੇ ਹਨ | ਕਿਸਾਨਾਂ ਨੇ ਪ੍ਰਣ ਕੀਤਾ ਹੈ ਕਿ ਉਹ ਕਿਸਾਨ ਆਗੂ ਮਨਜੀਤ ਸਿੰਘ ਭੁੱਚੋ ਖ਼ੁਰਦ ਦੀ ਮੌਤ ਲਈ ਕਥਿਤ ਜ਼ਿੰਮੇਵਾਰ ਭੁੱਚੋ ਮੰਡੀ ਦੇ ਦੋ ਸਕੇ ...

ਪੂਰੀ ਖ਼ਬਰ »

ਛੱਪੜ ਦੇ ਓਵਰ ਫਲੋਅ ਨਾਲ ਸਕੂਲ ਦੇ ਮੁੱਖ ਗੇਟ ਦਾ ਰਸਤਾ ਹੋਇਆ ਬੰਦ

ਲਹਿਰਾ ਮੁਹੱਬਤ, 19 ਜੁਲਾਈ (ਸੁਖਪਾਲ ਸਿੰਘ ਸੁੱਖੀ)-ਪਿੰਡ ਲਹਿਰਾ ਧੂਰਕੋਟ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਲਾਗਲੇ ਛੱਪੜ ਦੇ ਬਾਰਿਸ਼ਾਂ ਕਰਕੇ ਓਵਰ ਫੋਲਅ ਹੋਣ ਨਾਲ ਸਕੂਲ ਦੇ ਮੁੱਖ ਗੇਟ ਨੂੰ ਜਾਂਦਾ ਰਸਤਾ ਪਾਣੀ ਨਾਲ ਭਰਨ ਕਰਕੇ ਬੰਦ ਹੋ ਗਿਆ | ਜਿਸ ਦਾ ਪੰਚਾਇਤ ...

ਪੂਰੀ ਖ਼ਬਰ »

ਰਾਮਾਂ ਮੰਡੀ 'ਚ ਵਿਸ਼ੇਸ਼ ਬਿਜਲੀ ਕੈਂਪ ਅੱਜ

ਰਾਮਾਂ ਮੰਡੀ, 19 ਜੁਲਾਈ (ਅਮਰਜੀਤ ਸਿੰਘ ਲਹਿਰੀ)-ਪਾਵਰਕਾਮ ਵਿਭਾਗ ਵਲੋਂ ਟਿਊਬਵੈੱਲ ਖਪਤਕਾਰਾਂ ਲਈ ਵਿਸ਼ੇਸ਼ ਸਪੈਸ਼ਲ ਕੈਂਪ 20 ਜੁਲਾਈ ਨੂੰ ਦਫ਼ਤਰ ਉਪ ਮੰਡਲ ਰਾਮਾਂ ਮੰਡੀ ਬਿਜਲੀ ਘਰ ਵਿਚ ਲਗਾਇਆ ਜਾ ਰਿਹਾ ਹੈ | ਪਾਵਰਕਾਮ ਦੇ ਐਸ.ਡੀ.ਓ. ਸੰਦੀਪ ਕੁਮਾਰ ਗਰਗ ਨੇ ਦੱਸਿਆ ...

ਪੂਰੀ ਖ਼ਬਰ »

ਗੁਰਦੁਆਰਾ ਖ਼ਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਧਾਨਗੀ ਲਈ ਵੋਟਾਂ ਕੱਲ੍ਹ

ਬਠਿੰਡਾ, 19 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼ਹਿਰ ਦੀ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਖ਼ਾਲਸਾ ਦੀਵਾਨ ਸ©ੀ ਗੁਰੂ ਸਿੰਘ ਸਭਾ (ਰਜਿ:) ਬਠਿੰਡਾ ਦੀ ਪ੍ਰਧਾਨਗੀ ਦੀ ਚੋਣ ਲਈ 21 ਜੁਲਾਈ ਨੂੰ ਵੋਟਾਂ ਪੈਣੀਆਂ ਹਨ | ਚੋਣ ਮੈਦਾਨ 'ਚ 4 ਉਮੀਦਵਾਰ ਵਰਿੰਦਰ ਸਿੰਘ ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀ ਇੰਦਰ ਸਿੰਘ ਸਾਹਨੀ ਦੇ ਅਕਾਲ ਚਲਾਣੇ 'ਤੇ ਸਾਬਕਾ ਮੰਤਰੀ ਹਰਮੰਦਰ ਜੱਸੀ ਵਲੋਂ ਦੁੱਖ ਦਾ ਪ੍ਰਗਟਾਵਾ

ਬਠਿੰਡਾ, 19 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਟਕਸਾਲੀ ਕਾਂਗਰਸੀ ਆਗੂ ਇੰਦਰ ਸਿੰਘ ਸਾਹਨੀ ਦੇ ਅਕਾਲ ਚਲਾਣੇ 'ਤੇ ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ ਤੇ ਹੋਰ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਸ ਮੌਕੇ ਸ. ਜੱਸੀ ਨੇ ਉਨ੍ਹਾਂ ਦੇ ...

ਪੂਰੀ ਖ਼ਬਰ »

ਲਹਿਰਾ ਮੁਹੱਬਤ ਥਰਮਲ ਕੋਲ ਰੇਲਵੇ ਕਰਾਸਿੰਗ 'ਤੇ ਓਵਰ ਬਰਿੱਜ ਨਾ ਹੋਣ ਕਰਕੇ ਮਨੁੱਖੀ ਜਾਨਾਂ ਲਈ ਬਣਿਆ ਖੌਅ

ਸੁਖਪਾਲ ਸਿੰਘ ਸੁੱਖੀ ਲਹਿਰਾ ਮੁਹੱਬਤ, 19 ਜੁਲਾਈ- ਬਠਿੰਡਾ-ਜੀਰਕਪੁਰ ਕੌਮੀ ਸ਼ਾਹ ਮਾਰਗ-7 'ਤੇ ਲਹਿਰਾ ਮੁਹੱਬਤ ਦੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਨੂੰ ਜਾਂਦੇ ਰੇਲਵੇ ਕਰਾਸਿੰਗ 'ਤੇ ਓਵਰ ਬਰਿੱਜ ਨਾ ਹੋਣ ਕਰਕੇ ਸੜਕ ਇਕਦਮ ਭੀੜ੍ਹੀ ਹੋਣ ਕਾਰਨ ਹਰ ਰੋਜ਼ ਵਾਹਨਾਂ ...

ਪੂਰੀ ਖ਼ਬਰ »

ਘਟੀਆ ਮਟੀਰੀਅਲ ਲਗਾਉਣ 'ਤੇ ਠੇਕੇਦਾਰ ਿਖ਼ਲਾਫ਼ ਭੜਕੇ ਲੋਕ

ਭਗਤਾ ਭਾਈਕਾ, 19 ਜੁਲਾਈ (ਸੁਖਪਾਲ ਸਿੰਘ ਸੋਨੀ)- ਸਥਾਨਕ ਸੁਸਾਇਟੀ ਵਾਲੀ ਗਲੀ 'ਚ ਲਗਵਾਈ ਜਾ ਰਹੀ ਇੰਟਰਲਾਕ ਟਾਈਲ ਦੌਰਾਨ ਮਾੜਾ ਮਟੀਰੀਅਲ ਵਰਤਣ ਦੇ ਰੋਸ 'ਚ ਭੜਕੇ ਲੋਕਾਂ ਵਲੋਂ ਠੇਕੇਦਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਸਥਾਨਕ ਕਾਰਜ ਸਾਧਕ ਅਫ਼ਸਰ ਨੇ ਮੌਕੇ ਉੱਪਰ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਸਰਪੰਚ ਿਖ਼ਲਾਫ਼ ਲਗਾਇਆ ਧਰਨਾ

ਮਹਿਮਾ ਸਰਜਾ, 19 ਜੁਲਾਈ (ਰਾਮਜੀਤ ਸ਼ਰਮਾ)-ਪਿੰਡ ਮਹਿਮਾ ਸਰਜਾ ਦੇ ਦਲਿਤ ਲੋਕਾਂ ਨੇ ਪਿੰਡ ਦੇ ਮੌਜੂਦਾ ਸਰਪੰਚ ਖਿਲਾਫ਼ ਪਹਿਲਾਂ ਨਾਅਰੇਬਾਜ਼ੀ ਕੀਤੀ ਤੇ ਬਾਅਦ 'ਚ ਬੱਸ ਸਟੈਂਡ 'ਤੇ ਧਰਨਾ ਲਾਇਆ¢ ਇਸ ਦੀ ਜਾਣਕਾਰੀ ਦਿੰਦੇ ਹੋਏ ਮਨਪ੍ਰੀਤ ਸਿੰਘ, ਮਲਕੀਤ ਸਿੰਘ, ਗੁਰਪ੍ਰੀਤ ...

ਪੂਰੀ ਖ਼ਬਰ »

ਜ਼ਿੰਦਗੀ ਹਾਰ ਚੁੱਕੇ ਬੰਦਿਆਂ ਨੂੰ ਜ਼ਿੰਦਗੀ ਜਿਊਣ ਦਾ ਸੁਨੇਹਾ ਦਿੰੰਦੀ ਹੈ ਫ਼ਿਲਮ 'ਅਰਦਾਸ ਕਰਾਂ'

ਹਰਵਿੰਦਰ ਸਿੰਘ ਫੁੱਲ ਜਲੰਧਰ-ਆਪਣਾ ਘਰ ਛੱਡ ਕੇ ਵਿਦੇਸ਼ਾਂ 'ਚ ਡਾਲਰ ਕਮਾਉਣ ਦੀ ਚਾਹਤ ਦੇ ਚੱਕਰ 'ਚ ਆਪਣਾ ਵਿਰਸਾ ਆਪਣੀ ਜਵਾਨੀ ਭੁੱਲ ਚੁੱਕੇ ਲੋਕਾਂ ਨੂੰ ਜਦੋਂ ਬੁਢਾਪੇ 'ਚ ਪੀੜ੍ਹੀਆਂ ਦੇ ਅੰਤਰ ਦਾ ਸਾਹਮਣਾ ਕਰਨਾ ਪਾੈਦਾ ਹੈ ਤਾਂ ਉਨ੍ਹਾਂ ਨੂੰ ਆਪਣੇ ਵਿਰਸੇ ਦੀ ਯਾਦ ...

ਪੂਰੀ ਖ਼ਬਰ »

ਦਾਜ ਤੇ ਕੁੱਟਮਾਰ ਦੇ ਦੋਸ਼ਾਂ ਤਹਿਤ ਸਹੁਰਾ ਪਰਿਵਾਰ ਦੇ 3 ਮੈਂਬਰਾਂ ਿਖ਼ਲਾਫ਼ ਪਰਚਾ

ਬਠਿੰਡਾ, 19 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਮਹਿਲਾ ਥਾਣਾ ਵਲੋਂ ਇਕ ਵਿਆਹੁਤਾ ਸ਼ਰਨਜੀਤ ਕੌਰ ਪੁੱਤਰੀ ਗੁਲਜਾਰ ਸਿੰਘ ਵਾਸੀ ਭਾਈ ਮਤੀਦਾਸ ਨਗਰ ਬਠਿੰਡਾ ਦੇ ਬਿਆਨਾਂ 'ਤੇ ਉਸ ਦੇ ਪਤੀ, ਸਹੁਰੇ ਅਤੇ ਸੱਸ ਵਿਰੁੱਧ ਦਾਜ ਮੰਗਣ ਤੇ ਤੰਗ ਪ੍ਰੇਸ਼ਾਨ ਕਰਨ ਦੇ ...

ਪੂਰੀ ਖ਼ਬਰ »

ਰੇਲਵੇ ਦੀ ਘਟੀਆ ਉਸਾਰੀ ਦੀ ਖੁੱਲ੍ਹੀ ਪੋਲ-ਟੁੱਟਿਆ ਲੋਡਿੰਗ ਯਾਰਡ

ਰਾਮਾਂ ਮੰਡੀ, 19 ਜੁਲਾਈ (ਤਰਸੇਮ ਸਿੰਗਲਾ)-ਰੇਲਵੇ ਵਿਭਾਗ ਦੀ ਘਟੀਆ ਉਸਾਰੀ ਦੀ ਉਸ ਸਮੇਂ ਪੋਲ ਖੁੱਲ੍ਹ ਕੇ ਸਾਹਮਣੇ ਆ ਗਈ ਜਦ ਠੇਕੇਦਾਰ ਵਲੋਂ ਸਥਾਨਕ ਰਾਮਾਂ ਸਟੇਸ਼ਨ ਤੋਂ ਅਨਾਜ ਲੋਡ ਕਰਕੇ ਬਾਹਰ ਭੇਜੀਆਂ ਜਾਣ ਵਾਲੀਆ ਸਪੈਸ਼ਲ ਮਾਲ ਗੱਡੀਆਂ ਲਈ ਨਵੇਂ ਸਿਰਿਓਾ ...

ਪੂਰੀ ਖ਼ਬਰ »

ਓਵਰਫਲੋਅ ਹੋਏ ਛੱਪੜ ਕਾਰਨ ਦੋ ਘਰਾਂ ਦੀਆਂ ਛੱਤਾਂ ਡਿਗੀਆਂ

ਰਾਮਾਂ ਮੰਡੀ, 19 ਜੁਲਾਈ (ਤਰਸੇਮ ਸਿੰਗਲਾ)-ਬੀਤੇ ਦਿਨੀਂ ਪਏ ਮੂਸਲਾਧਾਰ ਮੀਂਹ ਦੇ ਪਾਣੀ ਨਾਲ ਓਵਰਫਲੋ ਹੋਏ ਛੱਪੜ ਦੇ ਪਾਣੀ ਨਾਲ ਨੇੜਲੇ ਪਿੰਡ ਬਾਘਾ ਵਿਖੇ ਛੱਪੜ ਨੇੜੇ ਦੋ ਘਰਾਂ ਦੀਆਂ ਛੱਤਾਂ ਡਿੱਗ ਪਈਆਂ ਪਰ ਜਾਨੀ ਨੁਕਸਾਨ ਤੋਂ ਬਚਾਓ ਹੋ ਗਿਆ | ਪਿੰਡ ਦੀ ਮਹਿਲਾ ਮਾਇਆ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਨੇ ਸੜਕ ਦੇ ਵਿਕਾਸ ਲਈ ਦਿੱਤਾ 20 ਲੱਖ ਰੁਪਏ ਦਾ ਚੈੱਕ

ਗੋਨਿਆਣਾ, 19 ਜੁਲਾਈ (ਲਛਮਣ ਦਾਸ ਗਰਗ)-ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਨੇ ਸ਼ਹਿਰ ਦੇ ਵਿਕਾਸ ਲਈ ਨਗਰ ਕੌਾਸਲ ਨੂੰ 20 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਤਾਂ ਜੋ ਸ਼ਹਿਰ ਦਾ ਵਿਕਾਸ ਹੋ ਸਕੇ | ਇਲਾਕੇ ਦੇ ਅਕਾਲੀ ਆਗੂ ਬਲਕਾਰ ਸਿੰਘ ਬਰਾੜ ਅਤੇ ਕੌਾਸਲ ਦੇ ...

ਪੂਰੀ ਖ਼ਬਰ »

ਮੀਂਹ ਤੋਂ ਬਾਅਦ ਇਤਿਹਾਸਕ ਨਗਰ ਦੇ ਪਾਰਕ ਦਾ ਬੁਰਾ ਹਾਲ, ਚਾਰਦੀਵਾਰੀ ਦੀ ਕੰਧ ਡਿੱਗਣ ਲੱਗੀ, ਟ੍ਰੀ ਗਾਰਡ ਟੁੱਟੇ

ਤਲਵੰਡੀ ਸਾਬੋ, 19 ਜੁਲਾਈ (ਰਣਜੀਤ ਸਿੰਘ ਰਾਜੂ)-ਬੀਤੇ ਦਿਨੀਂ ਆਏ ਭਾਰੀ ਮੀਂਹ ਤੋਂ ਬਾਅਦ ਹੁਣ ਹੌਲੀ ਹੌਲੀ ਮੀਂਹ ਕਾਰਨ ਹੋਏ ਨੁਕਸਾਨ ਦੀਆਂ ਪਰਤਾਂ ਖੁੱਲ ਰਹੀਆਂ ਹਨ | ਸਿੱਖ ਧਰਮ 'ਚ ਵਿਸ਼ੇਸ਼ ਮਹੱਤਵ ਰੱਖਦੇ ਭਾਈ ਡੱਲ ਸਿੰਘ ਦੇ ਨਾਂਅ ਤੇ ਨਗਰ ਦੇ ਵਿਚਾਲੇ ਬਣੇ ਪਾਰਕ ਦੀ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਝੰਡਾ ਮਾਰਚ ਤੇ ਰੋਸ ਮੁਜ਼ਾਹਰਾ

ਲਹਿਰਾ ਮੁਹੱਬਤ, 19 ਜੁਲਾਈ (ਭੀਮ ਸੈਨ ਹਦਵਾਰੀਆ)-ਮਿਊਾਸਪਲ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਸਫਾਈ ਸੇਵਕ ਮਜ਼ਦੂਰ ਯੂਨੀਅਨ ਸ਼ਾਖਾ ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਪ੍ਰਧਾਨ ਕਰਮਜੀਤ ਸਿੰਘ ਦੀ ਅਗਵਾਈ 'ਚ ਮੰਗਾਂ ਨੂੰ ਲੈ ਕੇ ਪਿੰਡ ਵਿਚ ਝੰਡਾ ਮਾਰਚ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX