ਤਾਜਾ ਖ਼ਬਰਾਂ


ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  11 minutes ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  17 minutes ago
ਨਵੀਂ ਦਿੱਲੀ, 22 ਅਗਸਤ- ਚੰਦਰਯਾਨ 2 ਨੇ ਚੰਦਰਮਾ ਦੀ ਇਕ ਖ਼ੂਬਸੂਰਤ ਤਸਵੀਰ ਭੇਜੀ ਹੈ। ਇਹ ਤਸਵੀਰ ਲੈਂਡਰ ਵਿਕਰਮ ਨੇ ...
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  32 minutes ago
ਤਲਵੰਡੀ ਭਾਈ, 22 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸਤਲੁਜ ਦਰਿਆ ਦੇ ਪਾਣੀ ਨਾਲ ਆਏ ਹੜ੍ਹ ਕਾਰਨ ਜਿੱਥੇ ਮਨੁੱਖੀ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਉੱਥੇ ਪਸ਼ੂਆਂ ਲਈ ਚਾਰੇ ਦੀ ਵੀ ਵੱਡੀ ਘਾਟ ਪੈਦਾ....
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  41 minutes ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  45 minutes ago
ਮੋਗਾ, 22 ਅਗਸਤ (ਗੁਰਦੇਵ ਭਾਮ)- ਆਏ ਦਿਨ ਨਸ਼ੇ ਦੀ ਓਵਰ ਡੋਜ਼ ਕਾਰਨ ਕਈ ਨੌਜਵਾਨ ਮੌਤ ਦੇ ਮੂੰਹ 'ਚ ਜਾ ਰਹੇ ...
ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਅਨੇਜਾ ਮਿਲਕ ਪਲਾਂਟ ਦੇ ਮੁਲਾਜ਼ਮ
. . .  50 minutes ago
ਧਨੌਲਾ, 22 ਅਗਸਤ (ਚੰਗਾਲ)- ਨੇੜਲੇ ਪਿੰਡ ਬਡਬਰ ਵਿਖੇ ਅਨੇਜਾ ਮਿਲਕ ਪਲਾਂਟ 'ਚੋਂ ਤਕਰੀਬਨ 3 ਮਹੀਨੇ ਪਹਿਲਾਂ ਹਟਾਏ ਮੁਲਾਜ਼ਮਾਂ ਨੇ ਅੱਜ ਪਿੰਡ ਬਡਬਰ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ..
26 ਅਗਸਤ ਤੱਕ ਸੀ.ਬੀ.ਆਈ ਰਿਮਾਂਡ 'ਤੇ ਪੀ. ਚਿਦੰਬਰਮ
. . .  about 1 hour ago
ਨਵੀਂ ਦਿੱਲੀ, 22 ਅਗਸਤ- ਕੋਰਟ ਵੱਲੋਂ ਪੀ ਚਿਦੰਬਰਮ ਨੂੰ 26 ਅਗਸਤ ਤੱਕ ਸੀ.ਬੀ.ਆਈ ਰਿਮਾਂਡ 'ਤੇ ਭੇਜਿਆ ਗਿਆ ਹੈ। ਦੱਸ ਦੇਈਏ ਕਿ ਸੀ.ਬੀ.ਆਈ ਵੱਲੋਂ ਕੋਰਟ ਤੋਂ ਪੀ.ਚਿਦੰਬਰਮ...
ਸੀ.ਬੀ.ਆਈ ਮਾਮਲੇ 'ਚ ਪੀ ਚਿਦੰਬਰਮ ਦੀ ਪਟੀਸ਼ਨ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 22 ਅਗਸਤ- ਈ.ਡੀ ਵਾਲੇ ਮਾਮਲੇ 'ਤੇ ਪੀ. ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 27 ਅਗਸਤ ਨੂੰ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਭੀਮ ਆਰਮੀ ਚੀਫ਼ ਸਮੇਤ 96 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 22 ਅਗਸਤ- ਸੁਪਰੀਮ ਕੋਰਟ ਦੇ ਹੁਕਮਾਂ 'ਤੇ ਡੀ.ਡੀ.ਏ. ਵੱਲੋਂ ਗੁਰੂ ਰਵਿਦਾਸ ਮੰਦਰ ਢਾਹੁਣ ਦੇ ਵਿਰੋਧ 'ਚ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਦਿੱਲੀ 'ਚ ਪ੍ਰਦਰਸ਼ਨ ਕੀਤਾ ਅਤੇ ...
ਜਨਮ ਅਸਟਮੀ ਦੀ 23 ਅਗਸਤ ਨੂੰ ਹੋਵੇਗੀ ਸਰਕਾਰੀ ਛੁੱਟੀ
. . .  about 1 hour ago
ਚੰਡੀਗੜ੍ਹ, 22 ਅਗਸਤ (ਵਿਕਰਮਜੀਤ ਸਿੰਘ ਮਾਨ)- ਜਨਮ ਅਸ਼ਟਮੀ ਦੇ ਸ਼ੁੱਭ ਅਵਸਰ ਮੌਕੇ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ....
ਰੇਤ ਮਾਫ਼ੀਆ ਅਤੇ ਕੈਪਟਨ ਸਰਕਾਰ ਦੀ ਅਣਗਹਿਲੀ ਕਾਰਨ ਸੂਬੇ 'ਚ ਆਏ ਹੜ੍ਹ - ਸੁਖਬੀਰ ਬਾਦਲ
. . .  about 1 hour ago
ਕਪੂਰਥਲਾ/ ਸੁਲਤਾਨਪੁਰ ਲੋਧੀ, 22 ਅਗਸਤ (ਅਮਰਜੀਤ ਸਿੰਘ ਸਡਾਨਾ/ਜਗਮੋਹਨ ਸਿੰਘ ਥਿੰਦ/ਨਰੇਸ਼ ਹੈਪੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ...
ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੀਟ ਦੀ ਸਬਜ਼ੀ ਖਾਣ ਤੋਂ ਬਾਅਦ ਭੇਦ ਭਰੇ ਹਾਲਤਾਂ 'ਚ ਹੋਈ ਮੌਤ
. . .  about 1 hour ago
ਅਮਰਕੋਟ, 22 ਅਗਸਤ (ਗੁਰਚਰਨ ਸਿੰਘ ਭੱਟੀ)- ਕਸਬਾ ਅਲਗੋਂ ਕੋਠੀ ਵਿਖੇ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੀਟ ਦੀ ਸਬਜ਼ੀ ਖਾਣ ਤੋਂ ਬਾਅਦ ਭੇਦ ਭਰੇ ਹਾਲਤਾਂ 'ਚ ਹੋਈ ਮੌਤ ਹੋ ....
ਸੀਨੀਅਰ ਮੈਡੀਕਲ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਤੈਨਾਤੀਆਂ
. . .  about 2 hours ago
ਚੰਡੀਗੜ੍ਹ, 22 ਅਗਸਤ- ਸੂਬੇ 'ਚ ਚੰਗੀਆਂ ਸਿਹਤ ਸੇਵਾਵਾਂ ਪ੍ਰਧਾਨ ਕਰਨ ਅਤੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ...
ਪੰਜਾਬ ਦੀਆਂ ਨਹਿਰਾਂ ਦਾ ਨਹਿਰੀਕਰਨ ਕਰੇਗੀ ਸੂਬਾ ਸਰਕਾਰ - ਕੈਪਟਨ
. . .  about 2 hours ago
ਚੰਡੀਗੜ੍ਹ, 22 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਵਿਸ਼ਵ ਬੈਂਕ ਅਤੇ ਏਸ਼ੀਅਨ ਵਿਕਾਸ ਬੈਂਕ ਤੋਂ ਸਹਾਇਤਾ ਲਵੇਗੀ ਅਤੇ ਪੰਜਾਬ ਦੀਆਂ ਨਦੀਆਂ....
ਸੀ.ਬੀ.ਆਈ. ਨੇ ਜਦੋਂ ਵੀ ਚਿਦੰਬਰਮ ਨੂੰ ਪੁੱਛਗਿੱਛ ਲਈ ਬੁਲਾਇਆ ਹੈ ਉਹ ਹੋਏ ਹਨ ਹਾਜ਼ਰ- ਕਪਿਲ ਸਿੱਬਲ
. . .  about 3 hours ago
ਨਵੀਂ ਦਿੱਲੀ, 22 ਅਗਸਤ- ਪੀ ਚਿਦੰਬਰਮ ਦੇ ਵਕੀਲ ਨੇ ਸੀ.ਬੀ.ਆਈ ਹਿਰਾਸਤ ਦਾ ਵਿਰੋਧ ਕੀਤਾ ਹੈ। ਪੀ ਚਿਦੰਬਰਮ ਦੇ ਵਕੀਲ...
ਐੱਸ.ਜੀ ਮਹਿਤਾ ਨੇ ਪੀ ਚਿਦੰਬਰਮ ਦੇ 5 ਦਿਨਾਂ ਦੇ ਰਿਮਾਂਡ ਦੀ ਕੀਤੀ ਮੰਗ
. . .  about 3 hours ago
ਅਮਰਦੀਪ ਸਿੰਘ ਖੰਨਾ ਨਾਭਾ ਨਗਰ ਸੁਧਾਰ ਟਰੱਸਟ ਦੇ ਬਣੇ ਚੇਅਰਮੈਨ
. . .  about 4 hours ago
ਬਠਿੰਡਾ 'ਚ ਦੋ ਪੁਲਿਸ ਮੁਲਾਜ਼ਮਾਂ ਦੀ ਲੋਕਾਂ ਨੇ ਕੀਤੀ ਕੁੱਟਮਾਰ
. . .  about 4 hours ago
ਪੀ. ਚਿਦੰਬਰਮ ਨੂੰ ਸੀ.ਬੀ.ਆਈ. ਨੇ ਅਦਾਲਤ ਵਿਚ ਕੀਤਾ ਪੇਸ਼
. . .  about 4 hours ago
ਪੀ.ਚਿਦੰਬਰਮ ਨੂੰ ਕੁੱਝ ਦੇਰ ਵਿਚ ਅਦਾਲਤ ਵਿਚ ਪੇਸ਼ ਕਰੇਗੀ ਸੀ.ਬੀ.ਆਈ
. . .  about 4 hours ago
ਅਜੇ ਕੁਮਾਰ ਭੱਲਾ ਦੇਸ਼ ਦੇ ਹੋਣਗੇ ਅਗਲੇ ਗ੍ਰਹਿ ਸਕੱਤਰ
. . .  about 4 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਆਤਮ ਹੱਤਿਆ
. . .  about 5 hours ago
ਅਦਾਲਤਾਂ ਵਿਚ ਭਲਕੇ ਸ਼ੁੱਕਰਵਾਰ ਨੂੰ ਹੋਵੇਗੀ ਛੁੱਟੀ
. . .  about 5 hours ago
ਸੀ.ਬੀ.ਆਈ. ਨੇ ਤਿੰਨ ਘੰਟੇ ਤੱਕ ਕੀਤੀ ਚਿਦੰਬਰਮ ਤੋਂ ਪੁੱਛਗਿੱਛ
. . .  about 5 hours ago
ਸੁਖਬੀਰ ਬਾਦਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 5 hours ago
ਹੜ੍ਹਾਂ ਦੇ ਪੱਕੇ ਹੱਲ ਲਈ ਪੰਜਾਬ ਸਰਕਾਰ ਵਿਸ਼ਵ ਬੈਂਕ ਨੂੰ ਤਜਵੀਜ਼ ਭੇਜ ਰਹੀ ਹੈ - ਕੈਪਟਨ ਅਮਰਿੰਦਰ ਸਿੰਘ
. . .  about 6 hours ago
ਕਰਜ਼ੇ ਦੇ ਬੋਝ ਥੱਲੇ ਦੱਬੇ ਨੌਜਵਾਨ ਕਿਸਾਨ ਨੇ ਖ਼ੁਦਕੁਸ਼ੀ ਕਰ ਜੀਵਨ ਲੀਲਾ ਕੀਤੀ ਸਮਾਪਤ
. . .  about 6 hours ago
ਪ੍ਰਧਾਨ ਮੰਤਰੀ ਤਿੰਨ ਦੇਸ਼ਾਂ ਦੇ ਦੌਰੇ ਲਈ ਹੋਏ ਰਵਾਨਾ
. . .  about 6 hours ago
ਹੜ੍ਹਾਂ 'ਚ 30 ਹਜ਼ਾਰ ਲੋਕ ਹੋਏ ਪ੍ਰਭਾਵਿਤ, 108 ਪਿੰਡ ਦੀਆਂ ਫ਼ਸਲਾਂ ਹੋਈਆਂ ਬਰਬਾਦ - ਕੈਪਟਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਹਵਾਈ ਸਰਵੇਖਣ
. . .  about 7 hours ago
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਮੀਟਿੰਗ ਬਾਹਰ ਵਿਦਿਆਰਥੀਆਂ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
. . .  about 7 hours ago
ਬਾਘਾ ਪੁਰਾਣਾ ਹਲਕੇ ਦੇ ਪਿੰਡਾਂ ਤੋਂ ਹੜ੍ਹ ਪੀੜਤਾਂ ਲਈ ਲੰਗਰ ਲੈ ਕੇ ਪੁੱਜੀਆਂ ਸੰਗਤਾਂ
. . .  about 7 hours ago
ਰਾਈਫ਼ਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ ਵਿਅਕਤੀ ਦੀ ਮੌਤ
. . .  about 7 hours ago
ਭਾਰਤ ਨੂੰ ਕਿਸੇ ਦਿਨ ਅਫ਼ਗ਼ਾਨਿਸਤਾਨ ਵਿਚ ਜ਼ਰੂਰ ਲੜਨਾ ਪਏਗਾ - ਟਰੰਪ
. . .  about 8 hours ago
ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਮੀਓਵਾਲ, ਨਵਾਂ ਖਹਿਰਾ ਬੇਟ, ਸੰਗੋਵਾਲ ਦਾ ਹਵਾਈ ਦੌਰਾ
. . .  about 8 hours ago
ਡੁੱਬ ਰਹੀ ਅਰਥ ਵਿਵਸਥਾ ਤੋਂ ਧਿਆਨ ਭਟਕਾਉਣ ਲਈ ਹੋਈ ਚਿਦੰਬਰਮ ਦੀ ਗ੍ਰਿਫ਼ਤਾਰੀ - ਕਾਂਗਰਸ
. . .  about 8 hours ago
ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਮੁੱਖ ਮੰਤਰੀ ਰਵਾਨਾ
. . .  about 9 hours ago
ਤਿੰਨ ਦੇਸ਼ਾਂ ਦੇ ਦੌਰੇ 'ਤੇ ਰਵਾਨਾ ਹੋਣਗੇ ਮੋਦੀ
. . .  about 9 hours ago
ਪੀ.ਚਿਦੰਬਰਮ ਤੋਂ ਪੁੱਛਗਿੱਛ ਸ਼ੁਰੂ, ਅਦਾਲਤ ਵਿਚ ਕੀਤਾ ਜਾਵੇਗਾ ਪੇਸ਼
. . .  about 9 hours ago
ਹਿਮਾਚਲ ਪ੍ਰਦੇਸ਼ ਵਿਚ ਭੁਚਾਲ ਦੇ ਝਟਕੇ
. . .  about 10 hours ago
ਕੈਪਟਨ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ
. . .  about 10 hours ago
ਭੀਮ ਆਰਮੀ ਦਾ ਪ੍ਰਧਾਨ ਪੁਲਿਸ ਨੇ ਲਿਆ ਹਿਰਾਸਤ 'ਚ
. . .  about 11 hours ago
ਜਿਸ ਹੈੱਡਕੁਆਟਰ ਦਾ ਚਿਦੰਬਰਮ ਨੇ ਕੀਤਾ ਸੀ ਉਦਘਾਟਨ, ਉਸੇ ਵਿਚ ਦੋਸ਼ੀ ਬਣਾ ਕੇ ਲਿਆਈ ਸੀ.ਬੀ.ਆਈ.
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 19 hours ago
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  about 1 hour ago
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  31 minutes ago
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਬਾਲ ਸੰਸਾਰ

ਸੱਪਾਂ ਦੀ ਦੁਨੀਆ

ਸਾਡੇ ਦੇਸ਼ ਵਿਚ ਸੱਪਾਂ ਦੀਆਂ ਜਿੰਨੀਆਂ ਕਿਸਮਾਂ ਪਾਈਆਂ ਜਾਂਦੀਆਂ ਹਨ, ਉਨ੍ਹਾਂ ਵਿਚੋਂ ਸਿਰਫ 12 ਫੀਸਦੀ ਹੀ ਜ਼ਹਿਰੀਲੀਆਂ ਹਨ | ਸਾਡੇ ਆਲੇ-ਦੁਆਲੇ ਦਿਖਾਈ ਦੇਣ ਵਾਲੇ ਸੱਪਾਂ ਵਿਚ ਜ਼ਿਆਦਾਤਰ ਜ਼ਹਿਰ ਤੋਂ ਰਹਿਤ ਹੁੰਦੇ ਹਨ | ਸੱਪਾਂ ਪ੍ਰਤੀ ਮਨੱੁਖ ਦੇ ਡਰ ਦਾ ਮੂਲ ਕਾਰਨ ਉਸ ਦਾ ਜ਼ਹਿਰੀਲਾ ਹੋਣਾ ਹੀ ਹੈ ਪਰ ਕੁਝ ਮਨੋਵਿਗਿਆਨੀਆਂ ਅਨੁਸਾਰ ਸੱਪ ਦੇ ਡੰਗਣ ਨਾਲ ਹੋਣ ਵਾਲੀਆਂ ਜ਼ਿਆਦਾਤਰ ਮੌਤਾਂ ਦਾ ਅਸਲ ਕਾਰਨ ਸੱਪ ਦਾ ਜ਼ਹਿਰ ਨਾ ਹੋ ਕੇ ਸਦਮਾ ਹੁੰਦਾ ਹੈ | ਦੂਜਾ ਪਹਿਲੂ ਇਹ ਹੈ ਕਿ ਸੱਪ ਚੂਹਿਆਂ ਨੂੰ ਖਾ ਕੇ ਭਾਰਤ ਵਿਚ ਤਕਰੀਬਨ 18 ਕਰੋੜ ਲੋਕਾਂ ਦਾ ਭੋਜਨ ਹਰ ਸਾਲ ਬਚਾਉਂਦੇ ਹਨ | ਭਾਰਤ ਹੀ ਨਹੀਂ, ਕਈ ਹੋਰ ਦੇਸ਼ਾਂ ਵਿਚ ਨਾਗ ਪੂਜਾ ਦੀ ਪਰੰਪਰਾ ਦਾ ਜ਼ਿਕਰ ਮਿਲਦਾ ਹੈ | ਮਿਸਰ ਵਿਚ ਨੀਲ ਨਦੀ ਦੇ ਕਿਨਾਰੇ ਹਜ਼ਾਰਾਂ ਸੱਪਾਂ ਦੇ ਵਿਸ਼ੇਸ਼ ਪੂਜਾ ਸਥਾਨ ਬਣੇ ਸਨ | ਇਸ਼ਨਾਨ ਉਪਰੰਤ ਕੁਆਰੀਆਂ ਕੁੜੀਆਂ ਪਾਣੀ ਅਤੇ ਫੱੁਲਾਂ ਨਾਲ ਸੱਪਾਂ ਦੇ ਸਥਾਨਾਂ ਦੀ ਪੂਜਾ ਕਰਦੀਆਂ ਸਨ, ਤਾਂ ਕਿ ਵਿਆਹ ਤੋਂ ਬਾਅਦ ਉਨ੍ਹਾਂ ਨੂੰ ਵੱਧ ਤੋਂ ਵੱਧ ਬੱਚੇ ਪੈਦਾ ਹੋਣ | ਮਿਸਰ ਦੇ ਕਈ ਪ੍ਰਾਚੀਨ ਸਮਰਾਟਾਂ ਦੇ ਮੁਕਟ ਵਿਚ ਵੀ 'ਨਾਗ ਦੀ ਮੂਰਤੀ' ਬਣੀ ਹੁੰਦੀ ਸੀ | ਉਥੋਂ ਦੀ ਸੰਸਕ੍ਰਿਤੀ ਵਿਚ ਨਾਗ ਪੂਜਾ ਦੀ ਪਰੰਪਰਾ ਚਾਲੀ ਹਜ਼ਾਰ ਸਾਲ ਪੁਰਾਣੀ ਹੈ | ਇਥੋਂ ਦੇ ਕਈ ਬੱੁਧ ਮੱਠਾਂ ਵਿਚ ਵੀ ਭਗਵਾਨ ਬੱੁਧ ਦੀਆਂ ਮੂਰਤੀਆਂ ਦੇ ਇਰਦ-ਗਿਰਦ ਕਈ ਸੋਨੇ, ਚਾਂਦੀ ਅਤੇ ਲਾਲ ਪੱਥਰਾਂ ਨਾਲ ਤਰਾਸ਼ੇ ਅਨੋਖੇ ਸੱਪਾਂ ਦੇ ਸਥਾਨ ਬਣੇ ਹਨ, ਜਿਨ੍ਹਾਂ ਦੀ ਹਰ ਪੂਰਨਮਾਸ਼ੀ ਨੂੰ ਪੂਜਾ ਹੁੰਦੀ ਹੈ | ਇਥੇ ਇਹ ਮੰਨਿਆ ਜਾਂਦਾ ਹੈ ਕਿ ਭਗਵਾਨ ਬੱੁਧ ਨੂੰ ਸੱਪਾਂ ਨਾਲ ਅਥਾਹ ਪ੍ਰੇਮ ਸੀ | ਮਲੇਸ਼ੀਆ ਵਿਚ ਸੱਪਾਂ ਦਾ ਇਕ ਅਨੋਖਾ ਮੰਦਰ ਹੈ, ਜਿਸ ਨੂੰ 'ਕੋਰ-ਸੁਰਕਾਂਗ' ਨਾਂਅ ਨਾਲ ਜਾਣਿਆ ਜਾਂਦਾ ਹੈ |
ਨਾਰਵੇ ਦੇ ਇਤਿਹਾਸ ਵਿਚ ਨਾਗ ਨੂੰ ਧਰਤੀ ਦਾ ਸਵਾਮੀ ਕਿਹਾ ਜਾਂਦਾ ਹੈ | ਭਾਰਤ ਵਾਂਗ ਉਥੇ ਵੀ ਵਰਖਾ ਦੇ ਮੌਸਮ ਵਿਚ ਨਾਗ ਪੂਜਾ ਦੀ ਪਰੰਪਰਾ ਹੈ | ਬੇਬੀਲੋਨੀਆਂ ਵਿਚ ਤਾਂ ਸੱਪ ਨੂੰ ਧਰਤੀ ਦਾ ਵੀਰ ਪੱੁਤਰ ਕਿਹਾ ਜਾਂਦਾ ਹੈ | ਇਸ ਦੀ ਵਿਸ਼ੇਸ਼ ਪੂਜਾ ਉਸ ਸਮੇਂ ਕੀਤੀ ਜਾਂਦੀ ਸੀ, ਜਦ ਅਸਮਾਨ ਵਿਚ ਇੰਦਰ ਧਨੁਸ਼ ਨਿਕਲਿਆ ਹੋਵੇ | ਦੱਖਣੀ ਅਫਰੀਕਾ ਦੇ ਕੁਝ ਜੀਵ ਵਿਗਿਆਨੀਆਂ ਨੇ ਸੱਪਾਂ ਦੀਆਂ ਵੱਖ-ਵੱਖ ਨਸਲਾਂ 'ਤੇ ਖੋਜ ਕਰਕੇ ਇਹ ਸਾਬਤ ਕੀਤਾ ਹੈ ਕਿ ਸੱਪ ਬਹੁਤ ਘੱਟ ਵਿਕਸਿਤ ਬੱੁਧੀ ਵਾਲਾ ਜੀਵ ਹੈ ਅਤੇ ਇਸ ਦੀ ਯਾਦ ਸ਼ਕਤੀ ਏਨੀ ਨਹੀਂ ਹੈ ਕਿ ਇਹ ਕਿਸੇ ਘਟਨਾਕ੍ਰਮ ਨੂੰ ਯਾਦ ਰੱਖ ਸਕੇ | ਇਹ ਤੱਥ ਸਰਾਸਰ ਬੇਬੁਨਿਆਦ ਹੈ ਕਿ ਸੱਪ ਆਪਣੇ ਦੁਸ਼ਮਣ ਤੋਂ ਬਦਲਾ ਲੈਂਦਾ ਹੈ | ਸੋ, ਫ਼ਿਲਮੀ ਕਹਾਣੀਆਂ ਤੋਂ ਸੁਚੇਤ ਰਹੋ, ਉਹ ਸਿਰਫ ਵਹਿਮ ਹੈ |

-ਧਰਵਿੰਦਰ ਸਿੰਘ ਔਲਖ,
ਪਿੰਡ ਤੇ ਡਾਕ: ਕੋਹਾਲੀ, ਰਾਮ ਤੀਰਥ ਰੋਡ, ਅੰਮਿ੍ਤਸਰ-143109. ਮੋਬਾ: 97813-76990

ਬਾਲ ਕਹਾਣੀ: ਚਮਕਦੇ ਦੰਦ

ਆਸ਼ੂ ਦਾ ਸੁਭਾਅ ਬਹੁਤ ਅਵੇਸਲਾ ਸੀ | ਉਸ ਨੂੰ ਸਕੂਲ ਜਾਣ ਲਈ ਅਕਸਰ ਹੀ ਦੇਰ ਹੋ ਜਾਂਦੀ ਸੀ, ਕਿਉਂਕਿ ਉਹ ਸਵੇਰੇ ਸਮੇਂ ਸਿਰ ਨਹੀਂ ਉੱਠਦਾ ਸੀ | ਉਸ ਦੇ ਮੰਮੀ ਉਸ ਨੂੰ ਬੁਰਸ਼ ਕਰਨ ਲਈ ਕਹਿੰਦੇ ਤਾਂ ਉਹ ਉਨ੍ਹਾਂ ਦਾ ਕਹਿਣਾ ਟਾਲ ਦਿੰਦਾ | ਉਹ ਬਿਨਾਂ ਬੁਰਸ਼ ਕੀਤਿਆਂ ਹੀ ...

ਪੂਰੀ ਖ਼ਬਰ »

ਬੁਝਾਰਤ-54

ਟੋਟੇ ਜੋੜ ਬਣਾਇਆ ਕੁਦਰਤ, ਕੰਨ ਵਿਚ ਸਮਝਾਇਆ ਕੁਦਰਤ | ਵੰਡਣੀ ਹੈ ਤੂੰ ਸਦਾ ਮਿਠਾਸ, ਕੁੜੱਤਣ ਦੇ ਨਹੀਂ ਜਾਣਾ ਪਾਸ | ਗਰਮੀ ਵਿਚ ਮੈਂ ਪਿਆਸ ਬੁਝਾਵਾਂ, ਤਪਦੇ ਸੀਨੇ ਵਿਚ ਠੰਢ ਪਾਵਾਂ | ਦੋ ਧੀਆਂ ਤੇ ਇਕ ਹੈ ਪੁੱਤਰ, ਬੱਚਿਓ ਬਾਤ ਦਾ ਦਿਓ ਹੁਣ ਉੱਤਰ | 'ਭਲੂਰੀਆ' ਜੀ ਇਹ ਬਾਤ ...

ਪੂਰੀ ਖ਼ਬਰ »

ਚੁਟਕਲੇ

• ਇਕ ਸਰਕਾਰੀ ਦਫ਼ਤਰ ਦੇ ਬਾਹਰ ਇਕ ਸੂਚਨਾ ਬੋਰਡ 'ਤੇ ਲਿਖਿਆ ਸੀ, 'ਕਿਰਪਾ ਕਰਕੇ ਰੌਲਾ ਨਾ ਪਾਓ |' ਇਕ ਸ਼ਰਾਰਤੀ ਬੱਚੇ ਨੇ ਉਸ ਦੇ ਅੱਗੇ ਵੱਡੇ ਸ਼ਬਦਾਂ ਵਿਚ ਲਿਖ ਦਿੱਤਾ, 'ਨਹੀਂ ਤਾਂ ਅਸੀਂ ਜਾਗ ਜਾਵਾਂਗੇ |' • ਇਕ ਨੇਤਾ ਜੀ ਨੇ ਹਸਪਤਾਲ ਦੇ ਨਵੇਂ ਬਣੇ ਆਪ੍ਰੇਸ਼ਨ ਥੀਏਟਰ ...

ਪੂਰੀ ਖ਼ਬਰ »

ਬਾਲ ਗੀਤ: ਛੱੁਟੀਆਂ ਦੇ ਦਿਨ

ਛੱੁਟੀਆਂ ਦੇ ਦਿਨ, ਅਸੀਂ ਹੱਸ ਕੇ ਗੁਜ਼ਾਰੇ | ਖੇਡੇ-ਮੱਲ੍ਹੇ ਖੂਬ, ਬੜਾ ਘੁੰਮ ਲਿਆ ਸਾਰੇ | ਪਹਿਲੋਂ ਅਸੀਂ ਛੱੁਟੀਆਂ 'ਚ ਗਏ ਨਾਨਕੇ | ਸਕੂਲ ਵਾਲਾ ਕੰਮ ਵੀ ਮੁਕਾਇਆ ਆਣ ਕੇ | ਸਾਰਿਆਂ ਨੂੰ ਅਸੀਂ ਬੜੇ ਲਗਦੇ ਪਿਆਰੇ | ਛੱੁਟੀਆਂ ਦੇ ਦਿਨ ਅਸੀਂ ਹੱਸ ਕੇ ਗੁਜ਼ਾਰੇ | ਕੀਤੀਆਂ ...

ਪੂਰੀ ਖ਼ਬਰ »

ਆਓ ਕਿਤਾਬਾਂ ਦੀ ਕਰੀਏ ਸੰਭਾਲ

ਪਿਆਰੇ ਬੱਚਿਓ! ਵਿਦਿਆਰਥੀ ਜੀਵਨ ਵਿਚ ਸਾਡੀਆਂ ਸੱਚੀਆਂ ਦੋਸਤ ਸਾਡੀਆਂ ਕਿਤਾਬਾਂ ਹਨ, ਜਿਨ੍ਹਾਂ ਤੋਂ ਅਸੀਂ ਆਪਣੇ ਜੀਵਨ ਲਈ ਸੇਧ ਲੈਂਦੇ ਹਾਂ | ਇਨ੍ਹਾਂ ਕਿਤਾਬਾਂ ਨੂੰ ਪੜ੍ਹ ਕੇ ਅਸੀਂ ਸਫ਼ਲਤਾ ਦੀ ਪੌੜੀ ਭਾਵ ਇਕ ਜਮਾਤ ਤੋਂ ਦੂਸਰੀ ਜਮਾਤ ਵਿਚ ਜਾਂਦੇ ਹਾਂ | ਕਿਤਾਬਾਂ ...

ਪੂਰੀ ਖ਼ਬਰ »

ਅਨਮੋਲ ਬਚਨ

• ਜੋ ਲੋਕ ਦੂਜਿਆਂ ਦੇ ਦਰਦ ਨੂੰ ਸਮਝਦੇ ਹਨ, ਉਹ ਕਦੇ ਵੀ ਕਿਸੇ ਦੇ ਦਰਦ ਦੀ ਵਜ੍ਹਾ ਨਹੀਂ ਬਣਦੇ | • ਸੱਚੇ ਇਨਸਾਨ ਨੂੰ ਹਮੇਸ਼ਾ ਝੂਠੇ ਇਨਸਾਨ ਤੋਂ ਜ਼ਿਆਦਾ ਸਫ਼ਾਈ ਦੇਣੀ ਪੈਂਦੀ ਹੈ | • ਪ੍ਰਵਾਹ ਹੀ ਦੱਸਦੀ ਹੈ ਕਿ ਸਾਨੂੰ ਦੂਜਿਆਂ ਦਾ ਕਿੰਨਾ ਖਿਆਲ ਹੈ, ਨਹੀਂ ਤਾਂ ...

ਪੂਰੀ ਖ਼ਬਰ »

ਬਾਲ ਕਵਿਤਾ: ਕਿਤਾਬ

ਮੈਂ ਬੜੀ ਪਿਆਰੀ ਤਸਵੀਰ ਦਾ ਆਧਾਰ ਹਾਂ, ਮੈਂ ਬੱਚਿਓ ਇਕ ਕਿਤਾਬ ਹਾਂ | ਮੈਂ ਝੋਲੀ ਵਿਚ ਸਮਾਈ ਬੈਠੀ ਹਾਂ, ਲੱਖਾਂ ਕੋਹਾਂ ਦਾ ਗਿਆਨ ਜੀ | ਮੈਂ ਬੜੀ ਪਿਆਰੀ ਤਸਵੀਰ ਦਾ ਆਧਾਰ ਹਾਂ | ਅੱਖਰਾਂ ਦੇ ਸਹਾਰੇ ਸ਼ਬਦਾਂ ਦਾ ਬਣਾਉਂਦੀ ਹਾਰ | ਤਸਵੀਰਾਂ ਮੇਰੇ ਸ਼ਿੰਗਾਰ ਦਾ ਆਧਾਰ ...

ਪੂਰੀ ਖ਼ਬਰ »

ਲੜੀਵਾਰ ਨਾਵਲ-8: ਮਾਲਵਾ ਐਕਸਪ੍ਰੈੱਸ

(ਲੜੀ ਜੋੜਨ ਲਈ ਪਿਛਲੇ ਸਨਿਚਰਵਾਰ ਦਾ ਅੰਕ ਦੇਖੋ) 'ਹਾਂ ਵੀਰ ਜੀ, ਬਹੁਤ ਸੈਰ ਕੀਤੀ, ਕਈ ਜਗ੍ਹਾ ਘੁੰਮੀਆਂ | ਰੇਡੀਓ ਸਟੇਸ਼ਨ, ਟੀ. ਵੀ. ਸਟੇਸ਼ਨ, ਸੋਢਲ ਮੰਦਰ ਤੇ ਸਭ ਤੋਂ ਵੱਧ ਕੇ ਮੈਂ ਦੇਖਿਆ ਅੱਪੂ ਘਰ... |' 'ਅੱਛਾ, ਅੱਪੂ ਘਰ 'ਚ ਕੀ-ਕੀ ਦੇਖਿਆ?' 'ਦੇਖਣ ਨੂੰ ਤਾਂ ਉਥੇ ਬਹੁਤ ਕੁਝ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX