ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  1 day ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  1 day ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 38.3 ਓਵਰਾਂ 'ਚ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  1 day ago
ਅੱਜ ਤੋਂ ਟੋਲ ਪਲਾਜ਼ਿਆਂ 'ਤੇ ਵਾਹਨਾਂ ਲਈ ਫਾਸਟ ਟੈਗ ਜ਼ਰੂਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਚੌਥੀ ਸਫਲਤਾ, ਸ਼੍ਰੇਅਸ 70 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 185/3
. . .  1 day ago
ਬੰਗਾਲ 'ਚ ਨਾਗਰਿਕਤਾ ਕਾਨੂੰਨ ਦਾ ਵਿਰੋਧ, ਸੂਬੇ ਦੇ ਕੁਝ ਹਿੱਸਿਆ 'ਚ ਇੰਟਰਨੈੱਟ ਸੇਵਾਵਾਂ ਮੁਅੱਤਲ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਰਿਸ਼ਭ ਪੰਤ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਸ਼੍ਰੇਅਸ ਦੀਆਂ 50 ਦੌੜਾਂ ਪੂਰੀਆਂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 137/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 103/3
. . .  1 day ago
ਮੁੱਖ ਮੰਤਰੀ ਊਧਵ ਠਾਕਰੇ ਨਾਲ ਪੀ.ਐਮ.ਸੀ ਖਾਤਾ ਧਾਰਕਾਂ ਦੇ ਵਫ਼ਦ ਨੇ ਕੀਤੀ ਮੁਲਾਕਾਤ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 83/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਤੀਜੀ ਸਫਲਤਾ, ਰੋਹਿਤ ਸ਼ਰਮਾ ਆਊਟ
. . .  1 day ago
ਆੜ੍ਹਤੀਆਂ ਵਲੋਂ ਤੰਗ-ਪਰੇਸ਼ਾਨ ਕੀਤੇ ਜਾਣ 'ਤੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/2
. . .  1 day ago
ਹਿੰਸਾ ਦੀ ਲਪੇਟ 'ਚ ਹੈ ਆਸਾਮ, ਇਹ ਹੈ ਚਿੰਤਾ ਦਾ ਵਿਸ਼ਾ- ਅਧੀਰ ਰੰਜਨ ਚੌਧਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 33/2
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਨੂੰ ਮਿਲੀ ਦੂਜੀ ਸਫਲਤਾ, ਕਪਤਾਨ ਕੋਹਲੀ 4 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ, ਕੇ. ਐੱਲ. ਰਾਹੁਲ 6 ਦੌੜਾਂ ਬਣਾ ਕੇ ਆਊਟ
. . .  1 day ago
ਪੁਲਿਸ ਨੇ ਹਿਰਾਸਤ ਲਏ ਊਧਵ ਠਾਕਰੇ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 17/0
. . .  1 day ago
ਨੇਪਾਲ ਬੱਸ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕਾਂ ਵਲੋਂ ਆਰ. ਬੀ. ਆਈ. ਦੇ ਬਾਹਰ ਪ੍ਰਦਰਸ਼ਨ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਰਾਜਸਥਾਨ ਪੁਲਿਸ ਨੇ ਹਿਰਾਸਤ 'ਚ ਲਈ ਅਦਾਕਾਰਾ ਪਾਇਲ ਰੋਹਤਗੀ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  1 day ago
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  1 day ago
ਸ੍ਰੀਲੰਕਾਈ ਤਾਮਿਲ ਸ਼ਰਨਾਰਥੀਆਂ ਨੂੰ ਵੀ ਮਿਲਣੀ ਚਾਹੀਦੀ ਹੈ ਨਾਗਰਿਕਤਾ- ਸ਼੍ਰੀ ਸ਼੍ਰੀ ਰਵੀਸ਼ੰਕਰ
. . .  1 day ago
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਪਹਿਲਾ ਇੱਕ ਦਿਨਾਂ ਮੈਚ ਅੱਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

-ਮਾਮਲਾ ਟਰੈਵਲ ਏਜੰਟਾਂ ਵਲੋਂ ਔਰਤ ਨੂੰ ਕੁਵੈਤ 'ਚ ਵੇਚਣ ਦਾ-

ਕੇਂਦਰ ਦੀ ਮਦਦ ਨਾਲ ਵੀਨਾ ਬੇਦੀ ਨੂੰ ਕੁਵੈਤੀ ਸ਼ੇਖ਼ ਦੀ ਕੈਦ 'ਚੋਂ ਛੁਡਵਾ ਕੇ ਲਿਆਂਦਾ ਜਾਵੇਗਾ-ਖੰਨਾ

ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ)-ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਧਾਰੀਵਾਲ ਦੀ ਔਰਤ ਵੀਨਾ ਬੇਦੀ, ਜਿਸ ਨੂੰ ਟਰੈਵਲ ਏਜੰਟਾਂ ਨੇ ਕਥਿਤ ਤੌਰ 'ਤੇ ਕੁਵੈਤ 'ਚ ਕਿਸੇ ਸ਼ੇਖ਼ ਕੋਲ ਵੇਚ ਦਿੱਤਾ ਸੀ, ਦੇ ਲੜਕੇ ਰੋਹਿਤ ਬੇਦੀ ਵਲੋਂ ਭਾਜਪਾ ਦੇ ਸਾਬਕਾ ਸਾਂਸਦ ਤੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਤੋਂ ਆਪਣੀ ਮਾਂ ਨੂੰ ਕੁਵੈਤੀ ਸ਼ੇਖ਼ ਦੀ ਕੈਦ 'ਚੋਂ ਛੁਡਵਾ ਕੇ ਜਲਦ ਸੁਰੱਖਿਅਤ ਭਾਰਤ ਵਾਪਸ ਮੰਗਵਾਉਣ ਦੀ ਗੁਹਾਰ ਲਗਾਈ | ਇਸ ਮੌਕੇ ਰੋਹਿਤ ਬੇਦੀ ਵਲੋਂ ਖੰਨਾ ਨੂੰ ਸੌਾਪੇ ਗਏ ਬੇਨਤੀ ਪੱਤਰ 'ਚ ਉਸ ਨੇ ਦੱਸਿਆ ਹੈ ਕਿ ਉਸ ਦੀ ਮਾਂ ਵੀਨਾ ਬੇਦੀ ਨੂੰ ਕਰੀਬ 1 ਸਾਲ ਪਹਿਲਾਂ ਅੰਮਿ੍ਤਸਰ ਦੇ ਮੁਖ਼ਤਿਆਰ ਸਿੰਘ ਨਾਂਅ ਦੇ ਟਰੈਵਲ ਏਜੰਟ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨੂੰ ਆਪਣੇ ਸਹਿਯੋਗੀ ਏਜੰਟਾਂ ਨੂੰ ਮੁੰਬਈ ਵੇਚ ਦਿੱਤਾ ਸੀ, ਜਿਨ੍ਹਾਂ ਨੇ ਉਸ ਦੀ ਮਾਂ ਨੂੰ ਅੱਗੇ ਕਿਸੇ ਕੁਵੈਤ ਦੇ ਸ਼ੇਖ਼ ਕੋਲ 1200 ਕੇ.ਡੀ., ਜਿਸ ਦੀ ਭਾਰਤੀ ਕਰੰਸੀ ਅਨੁਸਾਰ ਕੀਮਤ ਕਰੀਬ 2.70 ਲੱਖ ਰੁਪਏ ਬਣਦੀ ਹੈ, 'ਚ ਵੇਚ ਦਿੱਤਾ ਸੀ | ਖੰਨਾ ਦੇ ਦਫ਼ਤਰ ਤੋਂ ਜੋਤੀ ਕੁਮਾਰ ਜੌਲੀ ਨੇ ਦੱਸਿਆ ਕਿ ਉਕਤ ਘਟਨਾ ਦੇ ਕਰੀਬ 3 ਮਹੀਨੇ ਬਾਅਦ ਉਸ ਦੀ ਮਾਂ ਵੀਨਾ ਬੇਦੀ ਨੇ ਕਿਸੇ ਤਰ੍ਹਾਂ ਆਪਣੇ ਪਤੀ ਸੁਰਿੰਦਰ ਬੇਦੀ ਨਾਲ ਫ਼ੋਨ 'ਤੇ ਸੰਪਰਕ ਕਰ ਕੇ ਉਸ ਨੂੰ ਕੁਵੈਤੀ ਸ਼ੇਖ਼ ਦੀ ਕੈਦ 'ਚੋਂ ਛੁਡਵਾਉਣ ਲਈ ਕਿਹਾ | ਇਸ ਉਪਰੰਤ ਕਰੀਬ ਢਾਈ ਮਹੀਨੇ ਬਾਅਦ ਵੀਨਾ ਬੇਦੀ ਨੇ ਮੁੜ ਆਪਣੇ ਪਤੀ ਨੂੰ ਫ਼ੋਨ ਕਰ ਕੇ ਉਸ ਨੂੰ ਕੁਵੈਤੀ ਸ਼ੇਖ਼ ਦੀ ਕੈਦ 'ਚੋਂ ਛੁਡਵਾਉਣ ਲਈ ਕਿਹਾ, ਜਿਸ ਦੇ ਚੱਲਦਿਆਂ ਉਕਤ ਏਜੰਟ ਦੇ ਵਿਰੁੱਧ ਪੁਲਿਸ ਨੂੰ ਪਹਿਲਾ ਸੁਰਿੰਦਰ ਬੇਦੀ ਅਤੇ ਬਾਅਦ 'ਚ ਲੜਕੇ ਰੋਹਿਤ ਬੇਦੀ ਨੇ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਹਰਕਤ 'ਚ ਆਉਂਦਿਆਂ ਉਕਤ ਏਜੰਟ ਨੂੰ ਗਿ੍ਫ਼ਤਾਰ ਕਰ ਕੇ ਉਸ ਤੋਂ ਪੁੱਛਗਿੱਛ ਕੀਤੀ ਅਤੇ ਸਾਰਾ ਮਾਮਲਾ ਸਾਹਮਣੇ ਆਇਆ | ਇਸ ਦੌਰਾਨ ਰੋਹਿਤ ਬੇਦੀ ਨੇ ਕੁਵੈਤ 'ਚ ਕਿਸੇ ਸਮਾਜ ਸੇਵੀ ਨਾਲ ਸੰਪਰਕ ਕਰ ਕੇ ਕੁਵੈਤੀ ਸ਼ੇਖ਼, ਜਿਸ ਕੋਲ ਉਸ ਦੀ ਮਾਂ ਕੈਦ ਹੈ, ਤੱਕ ਪਹੁੰਚ ਕੀਤੀ | ਕੁਵੈਤੀ ਸ਼ੇਖ਼ ਨੇ ਸਾਫ਼ ਸ਼ਬਦਾਂ 'ਚ ਕਿਹਾ ਸੀ ਕਿ ਉਸ ਨੇ ਵੀਨਾ ਬੇਦੀ ਨੂੰ 1200 ਕੇ. ਡੀ. 'ਚ ਖ਼ਰੀਦਿਆ ਹੈ | ਪੀੜਤ ਰੋਹਿਤ ਬੇਦੀ ਦੀ ਪ੍ਰੇਸ਼ਾਨੀ ਸੁਣਨ ਉਪਰੰਤ ਖੰਨਾ ਨੇ ਉਸ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਉਸ ਦੀ ਮਾਂ ਵੀਨਾ ਬੇਦੀ ਨੂੰ ਜਲਦ ਕੁਵੈਤੀ ਸ਼ੇਖ਼ ਦੀ ਕੈਦ 'ਚੋਂ ਛੁਡਵਾ ਕੇ ਭਾਰਤ ਵਾਪਸ ਮੰਗਵਾਉਣ ਦਾ ਯਤਨ ਕਰਨਗੇ | ਇਸ ਘਟਨਾ 'ਤੇ ਚਿੰਤਾ ਜ਼ਾਹਿਰ ਕਰਦੇ ਹੋਏ ਖੰਨਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ ਜਾਣ ਤੋਂ ਪਹਿਲਾਂ ਟਰੈਵਲ ਏਜੰਟਾਂ ਸਬੰਧੀ ਪੂਰੀ ਜਾਣਕਾਰੀ ਪ੍ਰਾਪਤ ਕਰਨ | ਇਸ ਮੌਕੇ ਖੰਨਾ ਨਾਲ ਭਾਜਪਾ ਦੇ ਸੀਨੀਅਰ ਆਗੂ ਡਾ: ਰਮਨ ਘਈ ਵੀ ਹਾਜ਼ਰ ਸਨ |

ਚੋਰਾਂ ਨੇ ਕੀਤੀ ਬੈਂਕ 'ਚ ਚੋਰੀ ਦੀ ਕੋਸ਼ਿਸ਼

ਮਿਆਣੀ, 20 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)-ਚੋਰਾਂ ਨੇ ਬੀਤੀ ਰਾਤ ਪਿੰਡ ਨੱਥੂਪੁਰ ਦੇ ਸਹਿਕਾਰੀ ਕੋਆਪ੍ਰੇਟਿਵ ਬੈਂਕ ਦੀ ਬਰਾਂਚ ਵਿਚ ਦਰਵਾਜ਼ਾ ਤੋੜ ਕੇ ਚੋਰੀ ਦੀ ਨਾਕਾਮ ਕੋਸ਼ਿਸ਼ ਕੀਤੀ | ਅੱਜ ਸਵੇਰੇ ਇਸ ਵਾਰਦਾਤ ਦਾ ਪਤਾ ਲੱਗਣ 'ਤੇ ਪਿੰਡ ਵਾਸੀਆਂ ਨੇ ਬੈਂਕ ...

ਪੂਰੀ ਖ਼ਬਰ »

ਮਾਂ ਧੀ ਕੋਲੋਂ ਪਰਸ ਝਪਟਣ ਵਾਲੇ ਆਏ ਪੁਲਿਸ ਅੜਿੱਕੇ

ਮਿਆਣੀ, 20 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)-ਅੱਜ ਦੁਪਹਿਰ 12 ਵਜੇ ਗੈਸ ਏਜੰਸੀ ਗੋਦਾਮ ਮਿਆਣੀ ਨਜ਼ਦੀਕ ਵਿਦਿਆਰਥਣ ਦਾ ਪਰਸ ਝਪਟ ਕੇ ਫ਼ਰਾਰ ਹੋਏ ਮੋਟਰਸਾਈਕਲ ਸਵਾਰ ਤਿੰਨ ਝਪਟ ਮਾਰਾ ਨੂੰ ਟਾਂਡਾ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਕਾਬੂ ਕਰ ਲਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਡੇਂਗੂ ਤੇ ਲਾਰਵਾ ਪਾਏ ਜਾਣ 'ਤੇ ਦੁਕਾਨਦਾਰਾਂ ਦੇ ਚਲਾਨ ਕੱਟੇ

ਗੜ੍ਹਸ਼ੰਕਰ, 20 ਜੁਲਾਈ (ਧਾਲੀਵਾਲ)-ਨਗਰ ਕੌਾਸਲ ਗੜ੍ਹਸ਼ੰਕਰ ਅਤੇ ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਦੇ ਲਾਰਵੇ ਸਬੰਧੀ ਸਥਾਨਕ ਸ਼ਹਿਰ ਵਿਚ ਦੁਕਾਨਦਾਰਾਂ ਅਤੇ ਘਰਾਂ ਦੀ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਦੋ ਦੁਕਾਨਾਂ 'ਤੇ ਲਾਰਵਾ ਪਾਏ ਜਾਣ 'ਤੇ ਦੁਕਾਨਦਾਰਾਂ ਦੇ ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ 'ਚ ਵਾਤਾਵਰਨ 'ਤੇ ਨੁੱਕੜ ਨਾਟਕ ਖੇਡਿਆ

ਮੁਕੇਰੀਆਂ, 20 ਜੁਲਾਈ (ਸਰਵਜੀਤ ਸਿੰਘ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਵਾਤਾਵਰਨ ਪ੍ਰਤੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਪਿਛਲੇ 5 ਦਿਨਾਂ ਮਨਾਏ ਜਾ ਰਹੇ ਵਾਤਾਵਰਨ ਹਫ਼ਤੇ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਥਿਏਟਰ ਐਾਡ ਟੀ.ਵੀ. ਡਿਪਾਰਟਮੈਂਟ ...

ਪੂਰੀ ਖ਼ਬਰ »

ਬਿਆਸ ਦਰਿਆ 'ਚੋਂ ਨਾਜਾਇਜ਼ ਮਾਈਨਿੰਗ ਬੰਦ ਕਰਵਾਉਣ ਲਈ ਦਿੱਤਾ ਐੱਸ. ਡੀ. ਐਮ. ਨੂੰ ਮੰਗ-ਪੱਤਰ

ਮੁਕੇਰੀਆਂ, 20 ਜੁਲਾਈ (ਸਰਵਜੀਤ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ ਦੀ ਸਬ-ਡਵੀਜ਼ਨ ਮੁਕੇਰੀਆਂ ਵਿਚੋਂ ਗੁਜ਼ਰਦੇ ਬਿਆਸ ਦਰਿਆ ਦੇ ਕਿਨਾਰੇ ਵਸੇ ਚਾਰ ਪਿੰਡਾਂ ਮੌਲੀ, ਬਗੜੋਈ, ਅਬਦੁੱਲਾਪੁਰ, ਮਹਿੰਦੀਪੁਰ ਅਤੇ ਤਗੜਕਲਾਂ ਦੀਆਂ ਪੰਚਾਇਤਾਂ ਅਤੇ ਮੁਹਤਬਰ ਲੋਕਾਂ ਨੇ ਦਰਿਆ ...

ਪੂਰੀ ਖ਼ਬਰ »

ਪਿ੍ੰਸੀਪਲ ਦੀ ਗਿ੍ਫ਼ਤਾਰੀ ਨੂੰ ਲੈ ਕੇ ਪਰਿਵਾਰ ਵਲੋਂ ਰੋਸ ਧਰਨਾ

ਚੱਬੇਵਾਲ, 20 ਜੁਲਾਈ (ਪੱਟੀ/ਸਖੀਆ)-ਬੀਤੇ ਦਿਨੀਂ ਸਰਕਾਰੀ ਸਕੂਲ ਰਾਮਪੁਰ ਝੰਜੋਵਾਲ ਦੇ ਇਕ ਵਿਦਿਆਰਥੀ ਵਲੋਂ ਖ਼ੁਦਕੁਸ਼ੀ ਕਰ ਲਏ ਜਾਣ ਤੋਂ ਬਾਅਦ ਪੀੜਤ ਮਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਪਿ੍ੰਸੀਪਲ ਵਲੋਂ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਵਿਚ ਭਾਵੇਂ ਚੱਬੇਵਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਾਂ ਪ੍ਰਤੀ ਜਾਗਰੂਕਤਾ ਲਈ ਫਲੈਕਸ 'ਤੇ ਲਗਾਈ 'ਨਿਰਭੈਆ ਕਾਂਡ' ਦੋਸ਼ੀ ਦੀ ਤਸਵੀਰ

ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ)-ਲੋਕਤੰਤਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਚੋਣਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਏ ਗਏ ਜਾਗਰੂਕਤਾ ਫ਼ਲੈਕਸ 'ਤੇ ਦਿੱਲੀ ਦੇ ਬਹੁਚਰਚਿੱਤ ਨਿਰਭੈਆ ਕਾਂਡ ਦੇ ਦੋਸ਼ੀ ਦੀ ਹੀ ਤਸਵੀਰ ਛਾਪ ਦਿੱਤੀ ਗਈ | ...

ਪੂਰੀ ਖ਼ਬਰ »

ਚੋਰਾਂ ਵਲੋਂ ਧਾਰਮਿਕ ਅਸਥਾਨ ਤੋਂ ਭਾਂਡੇ ਤੇ ਹੋਰ ਸਾਮਾਨ ਚੋਰੀ

ਚੱਬੇਵਾਲ, 20 ਜੁਲਾਈ (ਰਾਜਾ ਸਿੰਘ ਪੱਟੀ)-ਪਿੰਡ ਜੱਲੋਵਾਲ ਦੇ ਸੈਦਪੁਰ ਰੋਡ 'ਤੇ ਸਥਿਤ ਸੰਤ ਬਾਬਾ ਰਣ ਸਿੰਘ ਕੁਟੀਆ ਤੋਂ ਅਣਪਛਾਤੇ ਚੋਰਾਂ ਵਲੋਂ 500 ਤੋਂ ਵੱਧ ਪਿੱਤਲ ਦੇ ਬਰਤਨ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਡਾਕਟਰ ਗੁਲਵਿੰਦਰ ਸਿੰਘ ਪੰਜਾਬ ਸਰਕਾਰ ਵਲੋਂ ਵਿਭਾਗੀ ਤਰੱਕੀ ਲੈ ਕੇ ਡੀ. ਡੀ. ਐੱਚ. ਓ. ਨਿਯੁਕਤ

ਦਸੂਹਾ, 20 ਜੁਲਾਈ (ਭੁੱਲਰ)- ਸਿਵਲ ਹਸਪਤਾਲ ਦਸੂਹਾ ਵਿਖੇ ਦੰਦਾਂ ਦੇ ਮਾਹਿਰ ਡਾਕਟਰ ਡਾਕਟਰ ਗੁਲਵਿੰਦਰ ਸਿੰਘ ਪੰਜਾਬ ਸਰਕਾਰ ਵਲੋਂ ਵਿਭਾਗੀ ਤਰੱਕੀ ਲੈ ਕੇ ਡੀ. ਡੀ. ਐੱਚ. ਓ. ਦਫ਼ਤਰ ਸਿਵਲ ਸਰਜਨ ਹੁਸ਼ਿਆਰਪੁਰ ਵਿਖੇ ਨਿਯੁਕਤ ਹੋਏ ਹਨ | ਉਨ੍ਹਾਂ ਦੀ ਇਹ ਤਰੱਕੀ ਅਨੁਰਾਗ ...

ਪੂਰੀ ਖ਼ਬਰ »

ਸੁਸਾਇਟੀ ਦੀ ਮਦਦ ਨਾਲ ਲੋੜਵੰਦ ਮਰੀਜ਼ ਨੂੰ ਰਾਸ਼ੀ ਭੇਟ

ਟਾਂਡਾ ਉੜਮੁੜ, 20 ਜੁਲਾਈ (ਗੁਰਾਇਆ)- ਸਰਬੱਤ ਦਾ ਭਲਾ ਸੇਵਾ ਸੁਸਾਇਟੀ ਮੂਨਕ ਕਲਾਂ ਵਲੋਂ ਸਮਾਜ ਸੇਵਾ ਲਈ ਕੀਤੇ ਜਾਂਦੇ ਕੰਮਾਂ ਦੀ ਲੜੀ ਵਿਚ ਵੇਵਜ ਹਸਪਤਾਲ ਵਿਖੇ ਦਾਖਲ ਗੰ੍ਰਥੀ ਨਿਰਮਲ ਸਿੰਘ ਨੂੰ ਬਾਬਾ ਹੀਰਾ ਸਿੰਘ ਵਲੋਂ 10 ਹਜ਼ਾਰ ਰੁਪਏ ਉਨ੍ਹਾਂ ਦੇ ਇਲਾਜ ਲਈ ਮਾਇਕ ...

ਪੂਰੀ ਖ਼ਬਰ »

ਕੰਪਿਊਟਰ ਫੈਕਲਟੀਜ਼ ਨੂੰ ਜ਼ਿਲ੍ਹਾ ਪੱਧਰ 'ਤੇ ਦਿੱਤੀ ਸਿਖਲਾਈ

ਦਸੂਹਾ, 20 ਜੁਲਾਈ (ਕੌਸ਼ਲ)-ਪੰਜਾਬ ਸਰਕਾਰ ਦੀਆਂ ਵਿਭਾਗੀ ਹਦਾਇਤਾਂ ਅਨੁਸਾਰ ਕੰਪਿਊਟਰ ਫੈਕਲਟੀਜ ਦੀ ਜ਼ਿਲ੍ਹਾ ਪੱਧਰ 'ਤੇ ਸਿਖਲਾਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਕਰਵਾਈ ਗਈ | ਇਸ ਟ੍ਰੇਨਿੰਗ ਵਿਚ ਮਾਸਟਰ ਟ੍ਰੇਨਰ ...

ਪੂਰੀ ਖ਼ਬਰ »

ਸਾਬਕਾ ਵਾਈਸ ਚੇਅਰਮੈਨ ਕਰਮਜੀਤ ਸਿੰਘ ਸਾਹੀ ਨੂੰ ਸ਼ਰਧਾਂਜਲੀਆਂ ਭੇਟ

ਦਸੂਹਾ, 20 ਜੁਲਾਈ (ਭੁੱਲਰ)- ਉੱਘੇ ਕਾਂਗਰਸੀ ਆਗੂ ਮਾਰਕੀਟ ਕਮੇਟੀ ਦਸੂਹਾ ਦੇ ਸਾਬਕਾ ਵਾਈਸ ਚੇਅਰਮੈਨ ਤੇ ਸਾਬਕਾ ਸਰਪੰਚ ਕਰਮਜੀਤ ਸਿੰਘ ਸ਼ਾਹੀ ਜਿਨ੍ਹਾਂ ਦਾ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਿੰਡ ਪੰਡੋਰੀ ਅਰਾਈਆਂ ਵਿਖੇ ...

ਪੂਰੀ ਖ਼ਬਰ »

ਸਾਲਾਨਾ ਭੰਡਾਰਾ ਅੱਜ

ਖੁੱਡਾ, 20 ਜੁਲਾਈ (ਸਰਬਜੀਤ ਸਿੰਘ)-ਬਾਬਾ ਬਾਲਕ ਨਾਥ ਮੰਦਿਰ ਅਸਥਾਨ ਕੈਬਨ ਵਾਲਾ ਬਾਬਾ ਵਿਖੇ ਸਾਲਾਨਾ ਭੰਡਾਰਾ 21 ਜੁਲਾਈ ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੱਦੀ ਨਸ਼ੀਨ ਬਾਬਾ ਪ੍ਰੇਮ ਗਿਰੀ ਨੇ ਦੱਸਿਆ ਨੇ ਬਾਬਾ ਜੀ ਦੀ ...

ਪੂਰੀ ਖ਼ਬਰ »

ਲੋਕ ਸੰਘਰਸ਼ ਮੋਰਚੇ ਵਲੋਂ ਧਰਨੇ ਦੀ ਸ਼ੁਰੂਆਤ ਅੱਜ ਤੋਂ

ਗੜ੍ਹਸ਼ੰਕਰ, 20 ਜੁਲਾਈ (ਧਾਲੀਵਾਲ)-ਬੰਗਾ-ਸ੍ਰੀ ਅਨੰਦਪੁਰ ਸਾਹਿਬ ਸੜਕ ਦੇ ਜ਼ਿਲ੍ਹਾ ਹੁਸ਼ਿਆਰਪੁਰ 'ਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਲੋਕ ਸੰਘਰਸ਼ ਮੋਰਚੇ ਵਲੋਂ 21 ਜੁਲਾਈ ਦਿਨ ਐਤਵਾਰ ਤੋਂ ਪਿੰਡ ਕੁੱਕੜ ਮਜਾਰਾ ਵਿਖੇ ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਐਡਵੋਕੇਟ ਐੱਸ. ਆਰ. ਧੀਰ ਬਾਰ ਕੌਾਸਲ ਐਡਮਿਨਿਸਟੇ੍ਰਟਿਵ ਕਮੇਟੀ ਪੰਜਾਬ ਦੇ ਮੈਂਬਰ ਬਣੇ

ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ)-ਬਾਰ ਕੌਾਸਲ ਆਫ਼ ਪੰਜਾਬ ਐਾਡ ਹਰਿਆਣਾ ਚੰਡੀਗੜ੍ਹ ਦੇ ਚੇਅਰਮੈਨ ਐਡਵੋਕੇਟ ਹਰਪ੍ਰੀਤ ਸਿੰਘ ਬਰਾੜ ਅਤੇ ਮੈਂਬਰ ਬਾਰ ਕੌਾਸਲ ਐਡਵੋਕੇਟ ਚੰਦਰ ਮੋਹਨ ਮੁੰਜਾਲ ਵਲੋਂ ਹੁਸ਼ਿਆਰਪੁਰ ਦੇ ਸੀਨੀਅਰ ਐਡਵੋਕੇਟ ਐਸ.ਆਰ. ਧੀਰ ਨੂੰ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵੁਮੈਨ ਦਸੂਹਾ ਦਾ ਬੀ. ਕਾਮ. ਸਮੈਸਟਰ ਚੌਥਾ ਦਾ ਸ਼ਾਨਦਾਰ ਨਤੀਜਾ

ਦਸੂਹਾ, 20 ਜੁਲਾਈ (ਕੌਸ਼ਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਕਾਮ ਸਮੈਸਟਰ ਚੌਥੇ ਮਈ, 2019 ਦੇ ਨਤੀਜੇ ਵਿਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੀਆਂ ਵਿਦਿਆਰਥਣਾਂ ਨੇ ਬੇਹੱਦ ਸ਼ਾਨਦਾਰ ਕਾਰਗੁਜ਼ਾਰੀ ਕਰਦੇ ਹੋਏ ਕਾਲਜ ਦੀਆਂ ...

ਪੂਰੀ ਖ਼ਬਰ »

ਵਪਾਰ ਮੰਡਲ ਹੁਸ਼ਿਆਰਪੁਰ ਵਲੋਂ ਮੰਗਾਂ ਸਬੰਧੀ ਕੈਬਨਿਟ ਮੰਤਰੀ ਅਰੋੜਾ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ)-ਵਪਾਰ ਮੰਡਲ ਹੁਸ਼ਿਆਰਪੁਰ ਵਲੋਂ ਸ਼ਹਿਰ 'ਚ ਵੱਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਸਬੰਧੀ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪ੍ਰਧਾਨ ਗੋਪੀ ਚੰਦ ਕਪੂਰ ਦੀ ਅਗਵਾਈ 'ਚ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਰਿਆਲਟੀ ਸ਼ੋਅ ਦੇ ਡਾਂਸਿੰਗ ਸਟਾਰ ਸੁਸ਼ਾਂਤ ਸ਼ਰਮਾ ਦਾ ਸਨਮਾਨ

ਦਸੂਹਾ, 20 ਜੁਲਾਈ (ਭੁੱਲਰ)- ਐ ੱਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦੇ ਵਿਦਿਆਰਥੀ ਰਿਆਲਟੀ ਸ਼ੋਅ ਦੇ ਡਾਂਸਿੰਗ ਸਟਾਰ ਸੁਸ਼ਾਂਤ ਸ਼ਰਮਾ ਦਾ ਪਿ੍ੰਸੀਪਲ ਐੱਸ. ਸ਼ਰਮਾ ਵਲੋਂ ਸਕੂਲ ਵਿਖੇ ਸਨਮਾਨ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਐੱਸ. ਸ਼ਰਮਾ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਸਮਾਜਿਕ ਤੰਦਾਂ ਮਜ਼ਬੂਤ ਕਰਨ ਲਈ ਪੰਜਾਬ ਦੇ ਪਹਿਲੇ 'ਹਾਲ ਆਫ ਕਾਈ ਾਡਨੈੱਸ' ਦੀ ਸ਼ੁਰੂਆਤ

ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਦਾ ਪਹਿਲਾ 'ਹਾਲ ਆਫ ਕਾਈਾਡਨੈਸ' ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਹੁਸ਼ਿਆਰਪੁਰ ਵਿਖੇ ਖੋਲਿ੍ਹਆ ਗਿਆ ਹੈ, ਜਿੱਥੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਜ਼ਰੂਰਤਮੰਦਾਂ ਨੂੰ ਕੱਪੜੇ, ਖਿਡੌਣੇ, ਫਰਨੀਚਰ ਅਤੇ ਹੋਰ ...

ਪੂਰੀ ਖ਼ਬਰ »

ਕੇ. ਐੱਮ. ਐ ੱਸ. ਕਾਲਜ ਦੇ ਬੀ. ਸੀ. ਏ. ਦੇ ਛੇਵੇਂ ਸਮੈਸਟਰ 'ਚ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 20 ਜੁਲਾਈ (ਭੁੱਲਰ)- ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੁਆਰਾ ਘੋਸ਼ਿਤ ਬੀ. ਸੀ. ਏ. ਦੇ ਛੇਵੇਂ ਸਮੈਸਟਰ ਅਪ੍ਰੈਲ 2019 ਦੇ ਨਤੀਜਿਆਂ ਵਿਚ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਤ ਕੇ.ਐੱਮ. ਐੱਸ. ਕਾਲਜ ਆਫ਼ ਆਈ. ਟੀ. ਐੱਡ. ...

ਪੂਰੀ ਖ਼ਬਰ »

ਅਰੋੜਾ ਇਮੀਗ੍ਰੇਸ਼ਨ ਵਲੋਂ ਕੈਨੇਡਾ ਸਟੱਡੀ ਵੀਜ਼ੇ ਸਬੰਧੀ ਜਾਗਰੂਕਤਾ ਹਫ਼ਤਾ 22 ਤੋਂ-ਕੰਵਰ ਅਰੋੜਾ

ਗੜ੍ਹਸ਼ੰਕਰ, 20 ਜੁਲਾਈ (ਧਾਲੀਵਾਲ) - ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੈਨੇਡਾ ਸਟੱਡੀ ਵੀਜ਼ੇ ਹਾਸਿਲ ਕਰਨ ਲਈ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਹੈ ...

ਪੂਰੀ ਖ਼ਬਰ »

ਵਿਧਾਇਕ ਨੂੰ ਮੰਗ-ਪੱਤਰ ਅੱਜ ਦਿੱਤਾ ਜਾਵੇਗਾ

ਰਾਮਗੜ੍ਹ ਸੀਕਰੀ, 20 ਜੁਲਾਈ (ਕਟੋਚ)-ਮਨਰੇਗਾ ਵਰਕਰਜ਼ ਯੂਨੀਅਨ ਬਲਾਕ ਤਲਵਾੜਾ ਵਲੋਂ 21 ਜੁਲਾਈ ਨੂੰ ਵਿਧਾਇਕ ਦਸੂਹਾ ਸ੍ਰੀ ਅਰੁਣ ਡੋਗਰਾ ਨੂੰ ਪਿੰਡ ਪਲਾਹੜ ਵਿਖੇ ਮੰਗ ਪੱਤਰ ਦਿਨ ਜਾਵੇਗਾ | ਇਹ ਜਾਣਕਾਰੀ ਪੈਨਸ਼ਨਰਜ਼ ਆਗੂ ਅਤੇ ਯੂਨੀਅਨ ਦੇ ਸਲਾਹਕਾਰ ਮਾਸਟਰ ਸ਼ਿਵ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਤੇ ਵਰਦੀਆਂ ਭੇਟ

ਖੁੱਡਾ, 20 ਜੁਲਾਈ (ਸਰਬਜੀਤ ਸਿੰਘ)-ਨਿਸ਼ਕਾਮ ਸੇਵਾ ਸੁਸਾਇਟੀ (ਰਜਿ.) ਖੁੱਡਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡਾ ਵਿਖੇ ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ, ਵਰਦੀਆਂ, ਫ਼ੀਸਾਂ ਅਤੇ ਦਾਖ਼ਲਾ ਫ਼ੀਸਾਂ ਤਕਸੀਮ ਕੀਤੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਅਧਿਆਪਕਾਂ ਦਾ 3 ਰੋਜ਼ਾ ਸੈਮੀਨਾਰ ਲਗਾਇਆ

ਮੁਕੇਰੀਆਂ, 20 ਜੁਲਾਈ (ਰਾਮਗੜ੍ਹੀਆ)-ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰੀ ਪ੍ਰਾਇਮਰੀ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਬਲਾਕ ਮੁਕੇਰੀਆਂ 1 ਦੇ ਅਧਿਆਪਕਾਂ ਦਾ 3 ਰੋਜ਼ਾ ਸੈਮੀਨਾਰ ਸਰਕਾਰੀ ਐਲੀਮੈਂਟਰੀ ਸਕੂਲ ਖਿੱਚੀਆਂ ਵਿਖੇ ਲਗਾਇਆ ਗਿਆ | ਸੈਮੀਨਾਰ ਦੇ ਦੂਜੇ ਫ਼ੇਜ਼ ...

ਪੂਰੀ ਖ਼ਬਰ »

ਚੋਰਾਂ ਵਲੋਂ ਗੁਰਦੁਆਰਾ ਸ਼ਹੀਦਾਂ ਸੈਲਾ ਖੁਰਦ 'ਚ ਚੋਰੀ

ਸੈਲਾ ਖੁਰਦ, 20 ਜੁਲਾਈ (ਹਰਵਿੰਦਰ ਸਿੰਘ ਬੰਗਾ)-ਡਾਕਘਰ ਸੈਲਾ ਕਲਾਂ ਦੇ ਨਜ਼ਦੀਕ ਬੀਤੀ ਰਾਤ ਚੋਰਾਂ ਵਲੋਂ ਗੁਰਦੁਆਰਾ ਸ਼ਹੀਦਾਂ ਦੀ ਗੋਲਕ ਅਤੇ ਹੋਰ ਸਾਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਹਿੰਗਾ ਸਿੰਘ, ਅਜੀਤ ਸਿੰਘ, ਗੁਰਮੀਤ ਸਿੰਘ, ਬਖਸ਼ੀਸ਼ ਸਿੰਘ ਅਤੇ ...

ਪੂਰੀ ਖ਼ਬਰ »

ਲੋੜਵੰਦ ਲੜਕੀ ਦੇ ਵਿਆਹ ਲਈ ਮਦਦ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਸਰਪੰਚ ਸਮੇਤ 4 ਨਾਮਜ਼ਦ

ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ/ਨ ਰਿੰਦਰ ਸਿੰਘ ਬੱਡਲਾ)-ਲੋੜਵੰਦ ਲੜਕੀ ਦੇ ਵਿਆਹ 'ਚ ਸਹਿਯੋਗ ਕਰਨ ਦੇ ਨਾਂਅ 'ਤੇ 10 ਹਜ਼ਾਰ ਰੁਪਏ ਦੀ ਠੱਗੀ ਕਰਨ ਦੇ ਦੋਸ਼ 'ਚ ਪੁਲਿਸ ਨੇ ਪਿੰਡ ਦੇ ਸਰਪੰਚ ਸਮੇਤ 4 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਨ ਤੋਂ ਬਾਅਦ ਘਟਨਾ ਸਮੇਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX