ਤਾਜਾ ਖ਼ਬਰਾਂ


ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  about 1 hour ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 3 hours ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 3 hours ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 3 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 4 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 4 hours ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 4 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 4 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 5 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 5 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 5 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 6 hours ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 6 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 6 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 6 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 7 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 7 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 7 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 7 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 7 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 7 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 8 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 8 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 8 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 9 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 9 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 9 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 9 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 9 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  1 minute ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 10 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 10 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 11 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 11 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 11 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 11 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 12 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 12 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 13 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਹਜ਼ਾਰਾਂ ਮੀਲਾਂ ਦੇ ਸਫ਼ਰ ਦੀ ਸ਼ੁਰੂਆਤ ਵੀ ਇਕੋ ਹੀ ਕਦਮ ਨਾਲ ਹੁੰਦੀ ਹੈ। -ਲਾਓਤਸ

ਜਗਰਾਓਂ

ਨਗਰ ਕੌ ਾਸਲ ਤੋਂ ਕਿਸੇ ਬੰਨੇ੍ਹ ਨਹੀਂ ਲੱਗ ਰਿਹਾ ਕੂੜੇ ਦੀ ਸੰਭਾਲ ਦਾ ਮਸਲਾ

ਜਗਰਾਉਂ, 20 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਾਸਲ ਜਗਰਾਉਂ ਕਾਗ਼ਜ਼ਾਂ ਵਿਚ ਤਾਂ ਭਾਵੇਂ ਪਹਿਲੇ ਦਰਜੇ ਦੀ ਕਮੇਟੀ ਹੈ, ਪਰ ਲੋਕਾਂ ਨੂੰ ਸਹੂਲਤਾਂ ਦੇਣ ਵਿਚ ਫਾਡੀ ਸਾਬਤ ਹੋ ਰਹੀ ਹੈ | ਇਨ੍ਹਾਂ ਰਾਜਸੀ ਲੋਕਾਂ ਦੀ ਆਪਸੀ ਖਹਿਬਾਜ਼ੀ ਦਾ ਸ਼ਿਕਾਰ ਆਮ ਨਾਗਰਿਕ ਹੋ ਰਿਹਾ ਹੈ | ਬਰਸਾਤੀ ਪਾਣੀ ਦੀ ਨਿਕਾਸੀ, ਨਿਰਵਿਘਨ ਆਵਾਜਾਈ ਤੋਂ ਤਾਂ ਫੇਲ੍ਹ ਹੋਈ ਹੈ, ਪਰ ਹੁਣ ਨਗਰ ਕੌਾਸਲ ਕੂੜੇ ਦੀ ਸੰਭਾਲ ਤੋਂ ਵੀ ਹੱਥ ਖੜ੍ਹੇ ਕਰਦੀ ਨਜ਼ਰ ਆ ਰਹੀ ਹੈ | ਵਿਡੰਬਣਾ ਇਸ ਗੱਲ ਦੀ ਹੈ ਕਿ ਆਰਜ਼ੀ ਡੰਪ ਬਣਾਉਣ ਲਈ ਸੱਤਾਧਾਰੀ ਧਿਰ ਦਾ ਕੋਈ ਵਿਰੋਧੀ ਧਿਰ ਵਿਰੋਧ ਨਹੀਂ ਕਰ ਰਿਹਾ ਬਲਕਿ ਆਪਣੇ ਹੀ ਖ਼ਾਸਮ-ਖ਼ਾਸ ਠਿੱਬੀਆਂ ਲਗਾ ਰਹੇ ਹਨ | ਨਗਰ ਕੌਾਸਲ ਦੇ ਅਮਲੇ ਦਾ ਇਹ ਹਾਲ ਹੈ ਕਿ ਜੇਕਰ ਉਹ ਆਰਜ਼ੀ ਡੰਪ ਬਣਾੳਾੁਦੇ ਹਨ ਤਾਂ ਸੱਤਾਧਾਰੀਆਂ ਦੀ ਗੁੱਟਬਾਜੀ ਦਾ ਸ਼ਿਕਾਰ ਹੁੰਦੇ ਅਤੇ ਜੇ ਨਹੀਂ ਬਣਾਉਂਦੇ ਤਾਂ ਸਫ਼ਾਈ ਸੇਵਕ ਕੂੜਾ ਚੁੱਕਣ ਤੋਂ ਹੱਥ ਖੜ੍ਹੇ ਕਰ ਦਿੰਦੇ ਹਨ | ਕਰੀਬ ਦੋ ਮਹੀਨਿਆਂ ਤੋਂ ਆਰਜ਼ੀ ਡੰਪਾਂ ਨੂੰ ਲੈ ਕੇ ਸ਼ਹਿਰ ਨਿਵਾਸੀ ਅਤੇ ਨਗਰ ਕੌਾਸਲ ਆਹਮੋ-ਸਾਹਮਣੇ ਹੋਏ ਪਏ ਹਨ, ਪਰ ਇਨ੍ਹਾਂ ਸਮਾਂ ਬੀਤਣ ਦੇ ਬਾਵਜੂਦ ਨਗਰ ਕੌਾਸਲ ਦੀ ਸੱਤਾਧਾਰੀ ਧਿਰ ਇਸ ਦਾ ਕੋਈ ਢੱੁਕਵਾਂ ਹੱਲ ਨਹੀਂ ਕੱਢ ਸਕੀ | ਸਫ਼ਾਈ ਦਾ ਇਹ ਹੀ ਹਾਲ ਰਿਹਾ ਤਾਂ ਬਰਸਾਤਾਂ ਦੇ ਇਸ ਮੌਸਮ ਦੌਰਾਨ ਸ਼ਹਿਰ ਅੰਦਰ ਕੋਈ ਨਾ ਕੋਈ ਭਿਆਨਕ ਬਿਮਾਰੀ ਦਾ ਫੈਲਣਾ ਪੱਕਾ ਡਰ ਹੈ | ਨਗਰ ਕੌਾਸਲ ਦੇ ਸਫ਼ਾਈ ਸੇਵਕਾਂ ਨੇ ਅੱਜ ਜਦ ਝਾਂਸੀ ਰਾਣੀ ਚੌਾਕ ਅਤੇ ਪੁਰਾਣੀ ਲਾਸ਼ ਘਰ ਵਿਖੇ ਕੂੜਾ ਸੁੱਟਣਾ ਸ਼ੁਰੂ ਕੀਤਾ ਤਾਂ ਲੋਕਾਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ | ਪੁਰਾਣੀ ਲਾਸ਼ ਘਰ ਨੇੜੇ ਵੱਸਦੇ ਲੋਕਾਂ ਨੇ ਤਾਂ ਆਰਜ਼ੀ ਡੰਪ ਬਣਾਉਣ ਦੀ ਦੱਬੀ ਆਵਾਜ਼ ਨਾਲ ਇਜਾਜ਼ਤ ਦੇ ਦਿੱਤੀ, ਪਰ ਝਾਂਸੀ ਰਾਣੀ ਚੌਕ ਨੇੜੇ ਦੇ ਦੁਕਾਨਦਾਰਾਂ ਨੇ ਪੁਲ ਨੇੜੇ ਧਰਨਾ ਲਗਾ ਕੇ ਆਵਾਜਾਈ ਠੱਪ ਕਰ ਦਿੱਤੀ ਅਤੇ ਨਗਰ ਕੌਾਸਲ ਵਿਰੁੱਧ ਭਾਰੀ ਨਾਅਰੇਬਾਜ਼ੀ ਕੀਤੀ | ਸਿਟੀ ਇੰਚਾਰਜ ਨਿਧਾਨ ਸਿੰਘ ਵੱਲੋਂ ਇਸ ਥਾਂ 'ਤੇ ਕੂੜੇ ਦਾ ਡੰਪ ਨਹੀਂ ਬਣੇਗਾ ਦਾ ਵਿਸ਼ਵਾਸ ਦਿਵਾਉਣ ਤੋਂ ਬਾਅਦ ਧਰਨਾਕਾਰੀਆਂ ਨੇ ਧਰਨਾ ਚੁੱਕਿਆ |
ਪ੍ਰਧਾਨ ਦੇ ਪਤੀ ਨੇ ਕਿੜ ਕੱਢਣ ਲਈ ਝਾਂਸੀ ਰਾਣੀ ਚੌਾਕ ਨੇੜੇ ਕੂੜੇ ਦੇ ਢੇਰ ਲਵਾਏ-ਟਿੰਕਾ
ਓ.ਬੀ.ਸੀ ਸੈੱਲ ਕਾਂਗਰਸ ਦੇ ਵਾਇਸ ਪ੍ਰਧਾਨ ਸੰਦੀਪ ਕੁਮਾਰ ਟਿੰਕਾ ਨੇ ਦੋਸ਼ ਲਗਾਏ ਕਿ ਨਗਰ ਕੌਾਸਲ ਦੇ ਪ੍ਰਧਾਨ ਚਰਨਜੀਤ ਕੌਰ ਕਲਿਆਣ ਦੇ ਪਤੀ ਅਮਰ ਨਾਥ ਕਲਿਆਣ ਨੇ ਮੇਰੇ ਨਾਲ ਰਾਜਸੀ ਰੰਜਿਸ਼ ਕੱਢਣ ਲਈ ਮੇਰੀ ਦੁਕਾਨ ਅੱਗੇ ਕੂੜੇ ਦਾ ਆਰਜ਼ੀ ਡੰਪ ਬਣਾਇਆ ਹੈ | ਉਨ੍ਹਾਂ ਕਿਹਾ ਕਿ ਮੇਰਾ ਅਤੇ ਪ੍ਰਧਾਨ ਦੇ ਪਤੀ ਨਾਲ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ | ਇਸ ਸਬੰਧੀ ਮੈਂ ਕਾਨੂੰਨੀ ਨੋਟਿਸ ਵੀ ਭੇਜਿਆ ਹੋਇਆ ਹੈ | ਇਸ ਤੋਂ ਇਲਾਵਾ ਬਾਬਾ ਰੱਬ ਦੇ ਮੰਦਰ ਜਿਸ ਦੀ ਕਮੇਟੀ ਦਾ ਮੈਂ ਮੈਂਬਰ ਵੀ ਹਾਂ ਦੇ ਪ੍ਰਬੰਧਾਂ ਨੂੰ ਲੈ ਕੇ ਅਮਰ ਨਾਥ ਕਲਿਆਣ ਦਾ ਮਾਰਕੀਟ ਵਾਲਿਆਂ ਨਾਲ ਝਗੜਾ ਚੱਲ ਰਿਹਾ ਹੈ | ਉਨ੍ਹਾਂ ਦੋਸ਼ ਲਗਾਏ ਕਿ ਮੇਰੇ 'ਤੇ ਦਬਾਅ ਪਾਉਣ ਲਈ ਝਾਂਸੀ ਰਾਣੀ ਚੌਾਕ ਨੇੜੇ ਕੂੜੇ ਦਾ ਆਰਜ਼ੀ ਡੰਪ ਬਣਾਇਆ ਗਿਆ ਹੈ | ਖ਼ਬਰ ਲਿਖਣ ਤੱਕ ਅਮਰ ਨਾਥ ਕਲਿਆਣ ਨਾਲ ਉਨ੍ਹਾਂ ਦੇ ਮੋਬਾਇਲ 'ਤੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਗੱਲਬਾਤ ਹੋ ਨਹੀਂ ਸਕੀ | 

ਮਾਮਲਾ ਲੜਕੇ ਦੇ ਸਹੁਰਾ ਪਰਿਵਾਰ ਵਲੋਂ ਤੰਗ ਪ੍ਰੇਸ਼ਾਨ ਕਰਨ ਦਾ

ਪਿੰਡ ਸ਼ੇਰਪੁਰ ਕਲਾਂ ਦੇ ਵਿਅਕਤੀ ਵੱਲੋਂ ਕੀਤੀ ਖੁਦਕੁਸ਼ੀ ਮਾਮਲੇ 'ਚ ਤਿੰਨ ਗਿ੍ਫ਼ਤਾਰ

ਜਗਰਾਉਂ, 20 ਜੁਲਾਈ (ਅਜੀਤ ਸਿੰਘ ਅਖਾੜਾ)-ਕੁਝ ਦਿਨ ਪਹਿਲਾ ਪਿੰਡ ਸ਼ੇਰਪੁਰਾ ਕਲਾਂ ਦੇ ਵਿਅਕਤੀ ਦਲਜੀਤ ਸਿੰਘ (57) ਨੇ ਆਪਣੇ ਲੜਕੇ ਮਨਦੀਪ ਸਿੰਘ ਦੇ ਸਹੁਰਾ ਪਰਿਵਾਰ ਵੱਲੋਂ ਤੰਗ ਪ੍ਰੇਸ਼ਾਨ ਕਰਕੇ ਘਰ 'ਚ ਹੀ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ...

ਪੂਰੀ ਖ਼ਬਰ »

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਸਬੰਧੀ ਕਿਸਾਨਾਂ ਤੇ ਸਰਕਾਰ 'ਚ ਬਣੀ ਟਕਰਾਅ ਦੀ ਸਥਿਤੀ

ਗੁਰੂਸਰ ਸੁਧਾਰ, 20 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਉੱਤਰ ਭਾਰਤ ਦੇ ਸਭ ਤੋਂ ਵੱਡੇ ਤੇ ਅਹਿਮ ਹਵਾਈ ਸੈਨਿਕ ਅੱਡਾ ਹਲਵਾਰਾ ਵਿਖੇ ਏਅਰਪੋਰਟ ਅਥਾਰਿਟੀ ਆਫ਼ ਇੰਡੀਆ ਵਲੋਂ ਸੂਬਾ ਸਰਕਾਰ ਦੀ ਭਾਈਵਾਲੀ ਨਾਲ ਬਣਾਏ ਜਾਣ ਵਾਲੇ (ਸਿਵਲ ਟਰਮੀਨਲ) ਅੰਤਰਰਾਸ਼ਟਰੀ ਹਵਾਈ ...

ਪੂਰੀ ਖ਼ਬਰ »

ਸਰਕਾਰ ਕੋਲ ਰਾਜ ਦੇ ਸਰਬਪੱਖੀ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਥੁੜ ਨਹੀਂ-ਭੈਣੀ

ਮੁੱਲਾਂਪੁਰ-ਦਾਖਾ, 20 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਕਾਂਗਰਸ ਪਾਰਟੀ ਦੇ ਹਲਕਾ ਦਾਖਾ ਇੰਚਾਰਜ ਮੇਜਰ ਸਿੰਘ ਭੈਣੀ ਵਲੋਂ ਹਲਕੇ ਅਧੀਨ ਪਿੰਡ ਬੜੈਚ ਅੰਦਰ ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਸਮੇਂ ...

ਪੂਰੀ ਖ਼ਬਰ »

ਡਰੀਮਵਰਲਡ ਇਮੀਗ੍ਰੇਸ਼ਨ ਮੁੱਲਾਂਪੁਰ ਆਈਲੈੱਟਸ ਦਾ ਨਤੀਜਾ ਸ਼ਾਨਦਾਰ

(ਬਾਕੀ ਸਫਾ 9 'ਤੇ) ਮੁੱਲਾਂਪੁਰ-ਦਾਖਾ, 20 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪਿਛਲੇ ਸਮੇਂ ਤੋਂ ਆਈਲੈਟਸ ਦੇ ਖੇਤਰ ਵਿਚ ਵੱਖਰੀ ਪਹਿਚਾਣ ਵਾਲੇ ਡਰੀਮਵਰਲਡ ਇੰਮੀਗ੍ਰੇਸ਼ਨ ਮੰਡੀ ਮੁੱਲਾਂਪੁਰ ਦਾਖਾ ਅੰਦਰ ਆਈਲੈਟਸ ਦੀ ਤਿਆਰੀ ਕਰਕੇ ਟੈਸਟ ਦੇਣ ਵਾਲੇ ਸੁਖਦੀਪ ਕੌਰ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਦੇ ਹੋਸ਼ ਟਿਕਾਣੇ ਲਿਆਉਣ ਲਈ ਐੱਸ.ਐੱਸ.ਪੀ ਨੂੰ ਸਖ਼ਤੀ ਵਰਤਣੀ ਪਵੇਗੀ

ਮੁੱਲਾਂਪੁਰ-ਦਾਖਾ, 20 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪੂਰੇ ਰਾਜ ਅੰਦਰ ਵਧ ਰਿਹਾ ਨਸ਼ਿਆਂ ਦਾ ਮੱਕੜ ਜਾਲ, ਨਸ਼ੇ ਦੀ ਮਾਤਰਾ ਵੱਧ ਲੈਣ ਨਾਲ ਨਿੱਤ ਦਿਨ ਨੌਜਵਾਨਾਂ ਦੀ ਮੌਤ ਅਤੇ ਨਸ਼ੇੜੀਆਂ ਵਲੋਂ ਮਾਪਿਆਂ ਦੇ ਕਤਲ ਵਰਗੀਆਂ ਹਿੰਸਕ ਘਟਨਾਵਾਂ ਬਾਅਦ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਕਿਸਾਨਾਂ ਦੀਆਂ ਮੋਟਰਾਂ ਦੇ ਲੋਡ ਵਧਾਉਣ ਦੀ ਆੜ ਵਿਚ ਵਸੂਲਿਆ ਜਾਵੇਗਾ ਮੋਟਾ ਰੁਪਈਆ

ਰਾਏਕੋਟ, 20 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪਾਵਰਕਾਮ ਵਲੋਂ ਖੇਤੀਬਾੜੀ ਸੈਕਟਰ ਦੀਆਂ ਮੋਟਰਾਂ ਦੇ ਲੋਡ ਵਧਾਉਣ ਦੀ ਆੜ ਹੇਠ ਕਿਸਾਨਾਂ ਦੀ ਲੁੱਟ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ | ਇਸ ਸਬੰਧੀ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ...

ਪੂਰੀ ਖ਼ਬਰ »

ਪਿੰਡ ਰੂਮੀ ਵਿਖੇ ਸਿਹਤ ਵਿਭਾਗ ਵਲੋਂ ਡੇਂਗੂ, ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਜਗਰਾਉਂ, 20 ਜੁਲਾਈ (ਅਜੀਤ ਸਿੰਘ ਅਖਾੜਾ)-ਸਿਹਤ ਵਿਭਾਗ ਵੱਲੋਂ ਉਚ ਅਧਿਕਾਰੀਆਂ ਦੀਆਂ ਹਦਾਇਤਾਂ 'ਤੇ ਪਿੰਡ ਰੂਮੀ ਵਿਖੇ ਹੈਲਥ ਇੰਸਪੈਕਟਰ ਬਲਵੀਰ ਸਿੰਘ ਦੀ ਅਗਵਾਈ ਵਿਚ ਡੇਂਗੂ, ਮਲੇਰੀਆਂ ਅਤੇ ਚਿਕਨ ਗੁਨੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਸੰਬੋਧਨ ...

ਪੂਰੀ ਖ਼ਬਰ »

ਜਤਿੰਦਰਾ ਗਰੀਨਫੀਲਡ ਸਕੂਲ ਵਿਖੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ

ਗੁਰੂਸਰ ਸੁਧਾਰ, 20 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਜਤਿੰਦਰਾ ਗਰੀਨਫੀਲਡ ਸਕੂਲ ਗੁਰੂਸਰ ਸੁਧਾਰ ਵਿਖੇ ਸੂਬੇ ਵਿਚ ਚੱਲ ਰਹੇ ਨਸ਼ਿਆਂ ਦੇ ਦਰਿਆ ਨੂੰ ਠੱਲ੍ਹ ਪਾਉਣ ਅਤੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਰਵਾਏ ਪ੍ਰੋਗਰਾਮ ਦੌਰਾਨ ਛੇਂਵੀ ਤੋਂ ਬਾਰ੍ਹਵੀਂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸਵੱਦੀ ਪੱਛਮੀ ਵਿਖੇ 'ਰੁੱਖ ਲਗਾਓ-ਵੰਸ਼ ਬਚਾਓ' ਮੁਹਿੰਮ ਤਹਿਤ ਭੈਣੀ ਨੇ ਬੂਟੇ ਲਗਾਏ

ਚੌਾਕੀਮਾਨ, 20 ਜੁਲਾਈ (ਤੇਜਿੰਦਰ ਸਿੰਘ ਚੱਢਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਪੁਰਬ ਨੂੰ ਸਮਰਪਿਤ ਚਲਾਈ 'ਰੁੱਖ ਲਗਾਓ-ਵੰਸ਼ ਬਚਾਓ' ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸਵੱਦੀ ...

ਪੂਰੀ ਖ਼ਬਰ »

ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ 'ਰੁੱਖ ਲਗਾਓ-ਵੰਸ਼ ਬਚਾਓ' ਮੁਹਿੰਮ ਤਹਿਤ ਫ਼ਲਦਾਰ ਬੂਟੇ ਲਗਾਏ

ਚੌਾਕੀਮਾਨ, 20 ਜੁਲਾਈ (ਤੇਜਿੰਦਰ ਸਿੰਘ ਚੱਢਾ)-ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਪਿ੍ੰਸੀਪਲ ਮੈਡਮ ਜਤਿੰਦਰ ਕੌਰ ਦੀ ਅਗਵਾਈ ਵਿਚ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵੱਲੋਂ 'ਰੱਖ ਲਗਾਓ-ਵੰਸ਼ ਬਚਾਓ' ਮੁਹਿੰਮ ਤਹਿਤ ਫ਼ਲਦਾਰ ਬੂਟੇ ਲਗਾਏ ਗਏ | ...

ਪੂਰੀ ਖ਼ਬਰ »

ਘਮਣੇਵਾਲ ਕਾਂਗਰਸ ਕਮੇਟੀ ਲੁਧਿਆਣਾ ਦੇ ਜਨਰਲ ਸਕੱਤਰ ਨਿਯੁਕਤ

ਹੰਬੜਾਂ, 20 ਜੁਲਾਈ (ਹਰਵਿੰਦਰ ਸਿੰਘ ਮੱਕੜ)-ਬਲਾਕ ਸੰਮਤੀ ਮੈਂਬਰ ਲਖਵਿੰਦਰ ਸਿੰਘ ਘਮਣੇਵਾਲ ਨੂੰ ਕਾਂਗਰਸ ਪਾਰਟੀ ਪ੍ਰਤੀ ਇਮਾਨਦਾਰੀ ਤੇ ਮਿਹਨਤ ਨਾਲ ਵਧੀਆ ਸੇਵਾਵਾਂ ਨਿਭਾਉਣ ਬਦਲੇ ਕਾਂਗਰਸ ਕਮੇਟੀ ਲੁਧਿਆਣਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ ਤੇ ਹਲਕਾ ...

ਪੂਰੀ ਖ਼ਬਰ »

ਜੱਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਪਿੰਡ ਕਾਲਸਾਂ ਦੇ ਕੈਂਸਰ ਪੀੜਤ ਨੂੰ ਸ਼੍ਰੋਮਣੀ ਕਮੇਟੀ ਤਰਫ਼ੋਂ ਸਹਾਇਤਾ ਰਾਸ਼ੀ ਸੌ ਾਪੀ

ਰਾਏਕੋਟ, 20 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਕੈਂਸਰ ਪੀੜ੍ਹਤ ਪਰਿਵਾਰਾਂ ਲਈ ਸ਼ੁਰੂ ਕੀਤੀ ਯੋਜਨਾ ਤਹਿਤ ਜੱਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਅੰਤਿ੍ਗ ਕਮੇਟੀ ਵਲੋਂ ਪਿੰਡ ਕਾਲਸਾਂ ਦੇ ਕੈਂਸਰ ...

ਪੂਰੀ ਖ਼ਬਰ »

ਹੇਰਾਂ 'ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਗੁਰੂਸਰ ਸੁਧਾਰ, 20 ਜੁਲਾਈ (ਜਸਵਿੰਦਰ ਸਿੰਘ ਗਰੇਵਾਲ)-ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਪਿੰਡ ਹੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਹਿਲਾ ਗੁਰਮਤਿ ਸਮਾਗਮ ਮਿਤੀ 27 ਜੁਲਾਈ ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਦੀਆਂ ਕਬੱਡੀ ਟੀਮਾਂ ਅੱਵਲ ਰਹੀਆਂ

ਸਿੱਧਵਾਂ ਬੇਟ, 20 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਪੁਰਬ ਨੂੰ ਸਮਰਪਿਤ ਸਬ-ਡਵੀਜਨ ਪੱਧਰ 'ਤੇ ਕਬੱਡੀ ਨੈਸ਼ਨਲ ਸਟਾਇਲ (ਲੜਕਿਆਂ) ਟੂਰਨਾਮੈਂਟ ਜਗਰਾਉਂ ਸਬ-ਡਵੀਜਨ ਦੇ ਪਿੰਡ ਸਲੇਮਪੁਰਾ (ਸਿੱਧਵਾਂ ਬੇਟ) ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਭ ਤੋਂ ਵੱਡੇ ਪਿੰਡ ਕਾਉਂਕੇ ਕਲਾਂ ਵਾਸੀਆਂ ਵਲੋਂ ਨਸ਼ਿਆਂ ਿਖ਼ਲਾਫ਼ ਮੁਹਿੰਮ ਚਲਾਈ

ਜਗਰਾਉਂ, 20 ਜੁਲਾਈ (ਗੁਰਦੀਪ ਸਿੰਘ ਮਲਕ)-ਜ਼ਿਲ੍ਹਾ ਲੁਧਿਆਣਾ ਦਾ ਸਭ ਤੋਂ ਵੱਡਾ ਅਤੇ ਇਤਿਹਾਸਿਕ ਪਿੰਡ ਕਾਉਂਕੇ ਕਲਾਂ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਨਗਰ ਨਿਵਾਸੀਆਂ ਵੱਲੋਂ ਇਕਜੱੁਟਤਾ ਦਾ ਪ੍ਰਗਟਾਵਾ ਕੀਤਾ ਹੈ | ਇਸ ਸਬੰਧੀ ਸਰਪੰਚ ਜਗਜੀਤ ਸਿੰਘ ਸਿੱਧੂ ...

ਪੂਰੀ ਖ਼ਬਰ »

ਜਨੇਤਪੁਰਾ ਡਿਸਪੈਂਸ਼ਰੀ ਦੇ ਵੈਟਰਨਰੀ ਇੰਸਪੈਕਟਰ ਦੀ ਹੋਈ ਬਦਲੀ ਨੂੰ ਰੋਕਣ ਦੀ ਮੰਗ

ਸਿੱਧਵਾਂ ਬੇਟ, 20 ਜੁਲਾਈ (ਜਸਵਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਜਨੇਤਪੁਰਾ ਵਿਖੇ ਸਥਿੱਤ ਪਸੂ ਡਿਸਪੈਂਸ਼ਰੀ ਵਿਚ ਲੰਬੇ ਸਮੇਂ ਤੋਂ ਬਤੌਰ ਵੈਟਰਨਰੀ ਇੰਸਪੈਕਟਰ ਦੀਆਂ ਸੇਵਾਵਾਂ ਨਿਭਾ ਰਹੇ ਸੁਰਜੀਤ ਸਿੰਘ ਦੀ ਬਦਲੀ ਹੋਣ ਉਪਰੰਤ ਇਲਾਕੇ ਦੇ ਪਸ਼ੂ ਪਾਲਕਾਂ ਵਿੱਚ ...

ਪੂਰੀ ਖ਼ਬਰ »

ਦਾਖਾ ਵਲੋਂ ਰਕਬਾ ਭਵਨ ਵਿਖੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਤੇ ਐੱਨ.ਆਰ.ਆਈ. ਗੈਰੀ ਗਰੇਵਾਲ ਦਾ ਸਨਮਾਨ

ਮੁੱਲਾਂਪੁਰ-ਦਾਖਾ, 20 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਲਈ ਨਵ-ਨਿਯੁਕਤ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਅਤੇ ਅਮਰੀਕਾ ਦੇ ਉੱਘੇ ਕਾਰੋਬਾਰੀ ਕਾਂਗਰਸ ਦੇ ...

ਪੂਰੀ ਖ਼ਬਰ »

ਪਿੰਡ ਸਵੱਦੀ ਕਲਾਂ ਵਿਖੇ ਬਿਜਲੀ ਬੋਰਡ ਵੱਲੋਂ ਖੇਤੀਬਾੜੀ ਮੋਟਰਾਂ ਦਾ ਲੋਡ ਵਧਾਉਣ ਲਈ ਕੈਂਪ ਲਗਾਇਆ

ਚੌਾਕੀਮਾਨ, 20 ਜੁਲਾਈ (ਤੇਜਿੰਦਰ ਸਿੰਘ ਚੱਢਾ)-ਬਿਜਲੀ ਬੋਰਡ ਵੱਲੋਂ ਪਿੰਡ ਸਵੱਦੀ ਕਲਾਂ ਵਿਖੇ ਖੇਤੀਬਾੜੀ ਮੋਟਰਾਂ ਦਾ ਲੋਡ ਵਧਾਉਣ ਲਈ ਕੈਂਪ ਲਗਾਇਆ ਗਿਆ | ਇਹ ਕੈਂਪ ਜੇ.ਈ ਮੁਖਸਿੰਦਰ ਸਿੰਘ ਸਵੱਦੀ ਤੇ ਜੇ.ਈ ਬਲਵੀਰ ਸਿੰਘ ਮਾਨ ਦੀ ਦੇਖ-ਰੇਖ ਹੇਠ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬਜਾਜ ਕਾਲਜ ਚੌਾਕੀਮਾਨ ਦੇ ਨਤੀਜੇ ਸ਼ਾਨਦਾਰ ਰਹੇ

ਚੌਾਕੀਮਾਨ, 20 ਜੁਲਾਈ (ਤੇਜਿੰਦਰ ਸਿੰਘ ਚੱਢਾ)-ਬਜਾਜ ਕਾਲਜ ਚੌਾਕੀਮਾਨ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਵੱਖ-ਵੱਖ ਜਮਾਤਾਂ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਮੈਡਮ ਸਿਖਾ ਢੱਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX