ਤਾਜਾ ਖ਼ਬਰਾਂ


ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  about 1 hour ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 3 hours ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 3 hours ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 3 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 4 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 4 hours ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 4 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 4 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 5 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 4 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 5 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 5 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 6 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 6 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 6 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 7 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 7 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 7 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 7 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 7 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 7 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  1 minute ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 8 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 9 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 9 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 9 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 9 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 9 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 9 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 10 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 10 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 11 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 11 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 11 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 11 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 11 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 12 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  1 minute ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਹਜ਼ਾਰਾਂ ਮੀਲਾਂ ਦੇ ਸਫ਼ਰ ਦੀ ਸ਼ੁਰੂਆਤ ਵੀ ਇਕੋ ਹੀ ਕਦਮ ਨਾਲ ਹੁੰਦੀ ਹੈ। -ਲਾਓਤਸ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਪਿੰਡ ਗਹੂੰਣ ਦੀ ਕੌਣ ਲਊ ਸਾਰ

ਬਲਾਚੌਰ, 20 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਇਕ ਪਾਸੇ ਸਰਕਾਰ ਪਿੰਡ ਦੀ ਕਾਇਆ ਕਲਪ ਕਰਨ ਦਾ ਰਾਗ ਅਲਾਪ ਰਹੀ ਹੈ, ਦੂਜੇ ਪਾਸੇ ਪਿੰਡਾਂ ਦਾ ਹਾਲ ਇਸ ਸਮੇਂ ਕਿਹੋ ਜਿਹਾ ਬਣ ਚੁੱਕਾ ਹੈ, ਉਸ ਤੋਂ ਸਾਰੇ ਭਲੀਭਾਂਤ ਜਾਣੂ ਹਨ, ਇਸੇ ਤਰ੍ਹਾਂ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹਾ ਪਿੰਡ ਗਹੂੰਣ ਇਸ ਵਕਤ ਸਰਕਾਰ ਦੀ ਨਜ਼ਰ ਸਵੱਲੀ ਹੋਣ ਦਾ ਇੰਤਜ਼ਾਰ ਕਰ ਰਿਹਾ ਹੈ | ਪਿੰਡ ਦੇ ਸਰਪੰਚ ਗੁਰਮੁਖ ਸਿੰਘ ਸਹੋਤਾ, ਬਲਵੀਰ ਸਿੰਘ ਸਹੋਤਾ, ਸੂਬੇਦਾਰ ਫ਼ਤਿਹ ਸਿੰਘ, ਰਾਮ ਕਿਸ਼ਨ ਨੰਬਰਦਾਰ ਅਤੇ ਹੋਰਨਾਂ ਨੇ ਬਲਾਚੌਰ ਤੋਂ ਵਾਇਆ ਗਹੂੰਣ ਅਨੇਕਾਂ ਪਿੰਡਾਂ ਨੂੰ ਜੋੜਨ ਵਾਲੀ ਸੜਕ ਜਿਹੜੀ ਕਿ ਛੱਪੜ ਦਾ ਰੂਪ ਧਾਰਨ ਕਰ ਚੁੱਕੀ ਹੈ ਅਤੇ ਥਾਂ-ਥਾਂ ਡੂੰਘੇ ਟੋਏ ਪੈ ਚੁੱਕੇ ਹਨ | ਪਿੰਡ ਦੀ ਫਿਰਨੀ ਵਾਲੀ ਸੜਕ ਬਾਰੇ ਦੱਸਿਆ ਕਿ ਇਨ੍ਹਾਂ ਸੜਕਾਂ ਤੋਂ ਸੁਖ ਸਵੀਲੀ ਆਉਣਾ ਜਾਣਾ ਬਹੁਤ ਔਖਾ ਹੋ ਗਿਆ ਹੈ, ਬਰਸਾਤ ਦੇ ਦਿਨਾਂ ਅੰਦਰ ਤਾਂ ਕਈ ਵਾਰ ਦੋ ਪਹੀਆ ਵਾਹਨਾਂ ਵਾਲੇ ਡਿੱਗਦੇ ਨਜ਼ਰੀ ਪੈਂਦੇ ਹਨ ਅਤੇ ਇਸੇ ਤਰ੍ਹਾਂ ਸਕੂਲੀ ਵਿਦਿਆਰਥਣਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਪਿੰਡ ਦੀ ਮੁੱਖ ਗਲੀ ਬਾਰੇ ਦੱਸਿਆਂ ਕਿ ਤਿੰਨ ਚਾਰ ਦਹਾਕੇ ਪਹਿਲਾਂ ਇੱਟਾਂ ਨਾਲ ਬਣੀ ਗਲੀ ਦੀਆਂ ਇੱਟਾਂ ਹੁਣ ਘਸ-ਘਸ ਕੇ ਅਲੋਪ ਹੋ ਰਹੀਆਂ ਹਨ | ਸਰਪੰਚ ਗੁਰਮੁਖ ਸਿੰਘ ਸਹੋਤਾ ਨੇ ਆਖਿਆ ਕਿ ਉਨ੍ਹਾਂ ਨੂੰ ਆਸ ਸੀ ਕਿ ਸਰਕਾਰ ਕਾਂਗਰਸ ਦੀ ਹੈ ਅਤੇ ਹੁਣ ਪਿੰਡ ਦੀ ਕਾਇਆ ਕਲਪ ਹੋ ਜਾਵੇਗੀ, ਪਰ ਹਾਲ ਦੀ ਘੜੀ ਸਰਕਾਰ ਦੀ ਨਿਗ੍ਹਾ ਸਵੱਲੀ ਨਹੀਂ ਹੋ ਸਕੀ ਅਤੇ ਸਰਪੰਚ ਹੋਣ ਕਾਰਨ ਵਿਕਾਸ ਕੰਮਾਂ ਬਾਰੇ ਪਿੰਡ ਵਾਸੀ ਅਕਸਰ ਸਵਾਲ ਕਰਦੇ ਹਨ | ਇਸੇ ਤਰ੍ਹਾਂ ਬਲਵੀਰ ਸਿੰਘ, ਮਹਿੰਦਰ ਸਿੰਘ ਤੇ ਹੋਰਨਾਂ ਨੇ ਆਖਿਆ ਕਿ ਵਿਧਾਨ ਸਭਾ ਚੋਣਾਂ ਤੋਂ ਹੁਣ ਲੋਕ ਸਭਾ ਚੋਣਾਂ ਵਿਚ ਕਾਂਗਰਸ ਨੂੰ ਵੋਟਾਂ ਜ਼ਿਆਦਾ ਨਿਕਲਣ ਦੇ ਬਾਵਜੂਦ ਪਿੰਡ ਦੇ ਵਿਕਾਸ ਲਈ ਕੋਈ ਸੁਹਿਰਦਤਾ ਨਹੀਂ ਦਿਖਾ ਰਿਹਾ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਅਤੇ ਸਮੇਂ-ਸਮੇਂ 'ਤੇ ਬਲਾਕ ਵਿਕਾਸ ਅਧਿਕਾਰੀਆਂ ਨਾਲ ਵੀ ਰਾਬਤਾ ਕਾਇਮ ਕੀਤਾ, ਪਰ ਅਫ਼ਸੋਸ ਕਿਸੇ ਨੇ ਉਨ੍ਹਾਂ ਦੀ ਗੱਲ ਨਾ ਸੁਣੀ |

ਸਾਲਾਨਾ ਨਗਰ ਕੀਰਤਨ ਦੇ ਸਬੰਧ ਵਿਚ ਪਿੰਡ ਖੋਥੜਾਾ ਵਿਖੇ ਮੀਟਿੰਗ

ਮੇਹਲੀ, 20 ਜੁਲਾਈ (ਸੰਦੀਪ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਸਜਾਏ ਜਾਂਦੇ ਨਗਰ ਕੀਰਤਨ ਸਬੰਧੀ ਪਿੰਡ ਖੋਥੜਾਂ ਦੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਝੀਰਾ ਬਿਦਰ ਤੋਂ ਆ ਰਿਹਾ ਨਗਰ ਕੀਰਤਨ ਨਵਾਂਸ਼ਹਿਰ ਵਿਖੇ 24 ਨੂੰ

ਨਵਾਂਸ਼ਹਿਰ, 20 ਜੁਲਾਈ (ਹਰਵਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 24 ਜੁਲਾਈ ਦਿਨ ਬੱੁਧਵਾਰ ਨੂੰ ਨਵਾਂਸ਼ਹਿਰ ਵਿਖੇ ਪਹੁੰਚੇਗਾ | ਜਾਣਕਾਰੀ ਦਿੰਦਿਆਂ ਮੈਨੇਜਰ ਸੁਖਵਿੰਦਰ ਨੇ ਦੱਸਿਆ ਕਿ ਨਗਰ ਕੀਰਤਨ 5 ਵਜੇ ਦੇ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਐਡਵਾ ਦੀ ਮੀਟਿੰਗ ਹੋਈ

ਬੰਗਾ, 20 ਜੁਲਾਈ (ਕਰਮ ਲਧਾਣਾ)-ਜਨਵਾਦੀ ਇਸਤਰੀ ਸਭਾ ਐਡਵਾ ਦੀ ਇਥੇ ਹੋਈ ਮੀਟਿੰਗ ਵਿਚ ਪੱਤਰਕਾਰਾਂ ਨਾਲ ਵਿਚਾਰ ਸਾਂਝੇ ਕਰਦਿਆਂ ਸਭਾ ਦੀ ਸੂਬਾ ਪ੍ਰਧਾਨ ਬੀਬੀ ਸੁਭਾਸ਼ ਮੱਟੂ ਅਤੇ ਸਕੱਤਰ ਕਿ੍ਸ਼ਨਾ ਕੁਮਾਰੀ ਨੇ ਕਿਹਾ ਕਿ 23 ਜੁਲਾਈ ਨੂੰ ਨੇਤਾ ਜੀ ਸੁਭਾਸ਼ ਚੰਦਰ ਬੋਸ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਮੀਟਿੰਗ ਭਲਕੇ

ਨਵਾਂਸ਼ਹਿਰ, 20 ਜੁਲਾਈ (ਹਰਵਿੰਦਰ ਸਿੰਘ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਵਲੋਂ 22 ਜੁਲਾਈ ਦਿਨ ਸੋਮਵਾਰ ਨੂੰ ਬਾਰਾਂਦਰੀ ਬਾਗ਼ ਵਿਖੇ 10 ਵਜੇ ਇਕ ਮੀਟਿੰਗ ਕੀਤੀ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਕੱਤਰ ਹਰਬੰਸ ਸਿੰਘ ਗੋਹਲੜੋਂ ਨੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਬੰਗਾ ਦੀ ਮੀਟਿੰਗ ਭਲਕੇ

ਬੰਗਾ, 20 ਜੁਲਾਈ (ਕਰਮ ਲਧਾਣਾ)-ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਬੰਗਾ ਦੀ ਮੀਟਿੰਗ 22 ਜੁਲਾਈ ਦਿਨ ਸੋਮਵਾਰ ਨੂੰ ਬਾਰਾਂਦਰੀ ਬਾਗ ਵਿਖੇ ਸਵੇਰੇ 10 ਵਜੇ ਹੋਵੇਗੀ | ਇਸ ਸਬੰਧੀ ਪ੍ਰਧਾਨ ਰਾਮ ਮਿੱਤਰ ਕੋਹਲੀ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਇੰਡੀਅਨ ਟੇਲੈਂਟ ਉਲੰਪੀਆਡ ਵਿਚ ਸੇਂਟ ਸੋਲਜਰ ਸਕੂਲ ਬੰਗਾ ਨੇ ਜਿੱਤੇ ਅੱਠ ਸੋਨ ਤਗਮੇ

ਬੰਗਾ, 20 ਜੁਲਾਈ (ਲਾਲੀ ਬੰਗਾ)-ਇੰਡੀਅਨ ਟੇਲੈਂਟ ਉਲੰਪੀਅਡ ਟੈਸਟ ਵਲੋਂ ਕਰਵਾਏ ਗਏ ਐਨ.ਐਸ.ਆਈ.ਟੀ.ਓ. ਅਤੇ ਐਨ.ਐਮ.ਆਈ.ਟੀ.ਓ. ਟੈਸਟ ਦੇ ਵਿਚੋਂ ਸੇਂਟ ਸੋਲਜਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਪਣਾ ਨਾਂਅ ਰੌਸ਼ਨ ਕੀਤਾ | ਜਿਸ ਵਿਚ ਇਸ ਸਕੂਲ ਦੇ ਪਹਿਲੀ ਕਲਾਸ ਦੇ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਨੂੰ ਸਹਿਯੋਗ ਦਿੱਤਾ ਜਾਵੇ-ਇੰਸ: ਗੁਰਮੁਖ ਸਿੰਘ

ਬਲਾਚੌਰ, 20 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਥਾਣਾ ਸਦਰ ਬਲਾਚੌਰ ਦੇ ਥਾਣਾ ਮੁਖੀ ਇੰਸਪੈਕਟਰ ਗੁਰਮੁਖ ਸਿੰਘ ਵਲੋਂ ਪਿੰਡ ਗਹੂੰਣ ਵਿਖੇ ਸਾਂਝੀ ਸੱਥ ਤਹਿਤ ਵਿਚਾਰ ਸਾਂਝੇ ਕੀਤੇ | ...

ਪੂਰੀ ਖ਼ਬਰ »

ਨਵਾਂਸ਼ਹਿਰ 'ਚ ਕੌਮੀ ਲੋਕ ਅਦਾਲਤ 14 ਸਤੰਬਰ ਨੂੰ -ਸੀ. ਜੇ. ਐਮ.

ਨਵਾਂਸ਼ਹਿਰ, 20 ਜੁਲਾਈ (ਗੁਰਬਖਸ਼ ਸਿੰਘ ਮਹੇ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਦੇ ਆਦੇਸ਼ਾਂ ਅਨੁਸਾਰ ਅਦਾਲਤੀ ਤੇ ਪ੍ਰੀ-ਲਟੀਗੇਟਿਵ ਪੜਾਅ ...

ਪੂਰੀ ਖ਼ਬਰ »

ਬੰਗਾ ਪੁਲਿਸ ਵਲੋਂ ਸੱਤ ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਬੰਗਾ, 20 ਜੁਲਾਈ (ਜਸਬੀਰ ਸਿੰਘ ਨੂਰਪੁਰ)-ਥਾਣਾ ਸਿਟੀ ਬੰਗਾ ਦੇ ਐਸ.ਐਚ.ਓ. ਪਰਮਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਭਰ 'ਚ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਦੀ ਅਗਵਾਈ 'ਚ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਬੰਗਾ ਪੁਲਿਸ ਨੇ ਇਕ ਵਿਅਕਤੀ ਨੂੰ ਸੱਤ ਗ੍ਰਾਮ ...

ਪੂਰੀ ਖ਼ਬਰ »

ਬੇਘਰਿਆਂ ਨੂੰ ਘਰ ਬਣਾ ਕੇ ਦੇਣ ਦੀ ਬਜਾਏ ਸਰਕਾਰ ਗ਼ਰੀਬਾਂ ਦਾ ਉਜਾੜਾ ਕਰਨ 'ਤੇ ਤੁਲੀ

ਨਵਾਂਸ਼ਹਿਰ, 20 ਜੁਲਾਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਆਪਣੇ ਚੋਣ ਮੈਨੀਫੈਸਟੋ 'ਚ ਸਰਕਾਰ ਬਣਨ ਸਮੇਂ ਬੇਘਰਿਆਂ ਨੂੰ ਘਰ ਬਣਾ ਕੇ ਦੇਣ ਦਾ ਵਾਅਦਾ ਤਾਂ ਕੀਤਾ ਸੀ, ਪਰ ਉਹ ਵਾਅਦਾ ਇਸ ਤਰ੍ਹਾਂ ਖੰਭ ਲਾ ਕੇ ਉੱਡ ਗਿਆ ਹੁਣ ਲੱਭਿਆ ...

ਪੂਰੀ ਖ਼ਬਰ »

ਪਿ੍ਅੰਕਾ ਗਾਂਧੀ ਵਾਡਰਾ ਦੀ ਗਿ੍ਫ਼ਤਾਰੀ ਿਖ਼ਲਾਫ਼ ਕਾਂਗਰਸ ਨੇ ਕੀਤਾ ਰੋਸ ਪ੍ਰਦਰਸ਼ਨ

ਨਵਾਂਸ਼ਹਿਰ, 20 ਜੁਲਾਈ (ਹਰਵਿੰਦਰ ਸਿੰਘ)-ਅੱਜ ਨਵਾਂਸ਼ਹਿਰ ਵਿਖੇ ਕਾਂਗਰਸ ਪਾਰਟੀ ਵਲੋਂ ਪਿ੍ਅੰਕਾ ਗਾਂਧੀ ਵਾਡਰਾ ਨੂੰ ਮਿਰਜ਼ਾਪੁਰ ਵਿਖੇ ਯੋਗੀ ਸਰਕਾਰ ਵਲੋਂ ਗਿ੍ਫ਼ਤਾਰ ਕਰਨ ਦੇ ਵਿਰੋਧ ਵਿਚ ਡੀ.ਸੀ. ਕੰਪਲੈਕਸ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਸ਼ਹਿਰ 'ਚ ਰੋਸ ...

ਪੂਰੀ ਖ਼ਬਰ »

ਸਵੈ-ਰੋਜ਼ਗਾਰ ਮੇਲੇ ਦੌਰਾਨ ਬੈਂਕਾਂ ਵਲੋਂ 48 ਉੱਦਮੀਆਂ ਨੂੰ ਕਰਜ਼ਿਆਂ ਦੀ ਵੰਡ

ਨਵਾਂਸ਼ਹਿਰ, 20 ਜੁਲਾਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਨਵਾਂਸ਼ਹਿਰ ਵਿਖੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਲਾਏ ਗਏ 'ਲੋਨ ਮੇਲੇ' ਦੌਰਾਨ ਅੱਜ 48 ਉੱਦਮੀਆਂ ਨੂੰ ਬੈਂਕਾਂ ਵਲੋਂ ਸਵੈ-ਰੋਜ਼ਗਾਰ ਲਈ ਕਰਜ਼ਿਆਂ ਦੀ ਵੰਡ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਅੰਡਰ-14 ਕਬੱਡੀ ਨੈਸ਼ਨਲ ਸਟਾਈਲ 'ਚ ਭੂਰੀਵਾਲੇ ਪਬਲਿਕ ਸਕੂਲ ਟੱਪਰੀਆਂ ਖ਼ੁਰਦ ਨੇ ਜਿੱਤਿਆ ਸੋਨ ਤਗਮਾ

ਟੱਪਰੀਆਂ ਖ਼ੁਰਦ, 20 ਜੁਲਾਈ (ਸ਼ਾਮ ਸੁੰਦਰ ਮੀਲੂ)-ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਪਬਲਿਕ ਸਕੂਲ ਟੱਪਰੀਆਂ ਖ਼ੁਰਦ ਅਤੇ ਸਰਕਾਰੀ ਮਿਡਲ ਸਕੂਲ ਸਜਾਵਲਪੁਰ ਨੇ ਅੰਡਰ-14 ਕਬੱਡੀ ਨੈਸ਼ਨਲ ਸਟਾਈਲ ਤਹਿਸੀਲ ਪੱਧਰੀ ਟੂਰਨਾਮੈਂਟ ਵਿਚ ਗੋਲਡ ਮੈਡਲ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਟੱਪਰੀਆਂ ਖ਼ੁਰਦ, 20 ਜੁਲਾਈ (ਸ਼ਾਮ ਸੁੰਦਰ ਮੀਲੂ)- ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ ਗਰੀਬਦਾਸੀ ਸੰਪਰਦਾਇ ਅਧੀਨ ਚੱਲ ਰਹੇ ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਦਾ ਬੀ.ਕਾਮ-4 ਸਮੈਸਟਰ ਦਾ ਨਤੀਜਾ ਵੀ ...

ਪੂਰੀ ਖ਼ਬਰ »

ਸੂੰਢ 'ਚ ਨਸ਼ਿਆਂ ਤੇ ਸਮਾਜਿਕ ਬੁਰਿਆਈਆਂ ਿਖ਼ਲਾਫ਼ ਸਮਾਗਮ

ਸੰਧਵਾਂ, 20 ਜੁਲਾਈ (ਪ੍ਰੇਮੀ ਸੰਧਵਾਂ)ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਸੂੰਢ ਵਿਖੇ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਖਿਲਾਫ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਥਾਣਾ ਬਹਿਰਾਮ ਦੀ ਮੁਖੀ ਮੈਡਮ ਨਰੇਸ਼ ਕੁਮਾਰੀ ਨੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਅੱਗ ਵਿਚ ...

ਪੂਰੀ ਖ਼ਬਰ »

ਨਸ਼ਾ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ-ਐਸ. ਐਚ. ਓ. ਰਘਬੀਰ ਸਿੰਘ

ਮੁਕੰਦਪੁਰ, 20 ਜੁਲਾਈ (ਅਮਰੀਕ ਸਿੰਘ ਢੀਂਡਸਾ)-ਸਮਾਜ ਵਿਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ | ਇਹ ਪ੍ਰਗਟਾਵਾ ਥਾਣਾ ਮੁਕੰਦਪੁਰ ਦੇ ਮੁਖੀ ਰਘਬੀਰ ਸਿੰਘ ਨੇ ਅਹੁੱਦਾ ਸੰਭਾਲਣ ਉਪਰੰਤ ਕੀਤਾ | ...

ਪੂਰੀ ਖ਼ਬਰ »

ਬੰਗਾ 'ਚ 8ਵੇਂ ਮਹਾਨ ਸੰਤ ਸੰਮਲੇਨ ਤੇ ਕੀਰਤਨ ਦਰਬਾਰ ਕਰਵਾਇਆ

ਬੰਗਾ, 20 ਜੁਲਾਈ (ਜਸਬੀਰ ਸਿੰਘ ਨੂਰਪੁਰ)-ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਟਰੱਸਟ ਸਰਕਲ ਬੰਗਾ ਵਲੋਂ ਸੰਤ ਰਾਮਾ ਨੰਦ ਦੀ ਸ਼ਹਾਦਤ ਨੂੰ ਸਮਰਪਿਤ 8 ਵਾਂ ਮਹਾਨ ਸੰਤ ਸੰਮੇਲਨ ਤੇ ਕੀਰਤਨ ਦਰਬਾਰ ਕਰਵਾਇਆ ਗਿਆ | ਅੰਮਿ੍ਤ ਬਾਣੀ ਦੇ ਭੋਗ ਉਪਰੰਤ ਸੰਤ ਪ੍ਰੀਤਮ ਦਾਸ ਦੀ ਸੰਗਤ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮੌਜੋਵਾਲ ਮਜਾਰਾ ਵਿਖੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ

ਭੱਦੀ, 20 ਜੁਲਾਈ (ਨਰੇਸ਼ ਧੌਲ)-ਸਰਕਾਰੀ ਮਿਡਲ ਸਕੂਲ ਪਿੰਡ ਮੌਜੋਵਾਲ ਮਜਾਰਾ ਵਿਖੇ ਸਕੂਲ ਮੁਖੀ ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਸਮੂਹ ਸਟਾਫ਼ ਦੇ ਸਹਿਯੋਗ ਨਾਲ 'ਬੇਟੀ ਬਚਾਓ ਬੇਟੀ ਪੜ੍ਹਾਓ' ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਭਾਸ਼ਣ ਅਤੇ ਲੇਖ ਲਿਖਣ ਸਬੰਧੀ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਔੜ 'ਚੋਂ ਜ਼ਿਲ੍ਹਾ ਪੱਧਰੀ ਮੈਗਾ ਕੈਂਪ ਲਗਾਇਆ

ਔੜ, 20 ਜੁਲਾਈ (ਜਰਨੈਲ ਸਿੰਘ ਖ਼ੁਰਦ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਤਹਿਤ ਮਾਸਿਕ ਜ਼ਿਲ੍ਹਾ ਪੱਧਰੀ ਮੈਗਾ ਕੈਂਪ ਅੱਜ ਧਰਮਗਿਰ ਮੰਦਰ ਔੜ ਵਿਖੇ ਲਗਾਇਆ ਗਿਆ | ਜਿਸ 'ਚ ਜ਼ਿਲੇ੍ਹ ਦੇ ਕਰੀਬ ਅਨੇਕਾਂ ਪਿੰਡਾਂ ਦੇ ਲੋੜਵੰਦ ਵਿਅਕਤੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਸੈਲਫ ਮੇਡ ਸਮਾਰਟ ਸਕੂਲ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਹਿਤ ਮੁਕੰਦਪੁਰ ਬਲਾਕ ਦੇ ਸਕੂਲ ਮੁਖੀਆਂ ਦੀ ਮੋਟੀਵੇਸ਼ਨਲ ਮੀਟਿੰਗ ਹੋਈ

ਬੰਗਾ, 20 ਜੁਲਾਈ (ਲਾਲੀ ਬੰਗਾ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ 'ਪੜੋ੍ਹ ਪੰਜਾਬ ਪੜ੍ਹਾਓ ਪੰਜਾਬ' ਤਹਿਤ ਅਰੰਭੀ ਗਈ ਸਿੱਖਿਆ ਸੁਧਾਰ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਅਮਲੀ ਜਾਮਾ ਪਹਿਨਾਉਣ ਲਈ ਮਿਹਨਤੀ ਅਧਿਆਪਕਾਂ ਵਲੋਂ ਲੋਕਾਂ ਦੇ ਸਹਿਯੋਗ ਨਾਲ ਸਕੂਲਾਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX