ਤਾਜਾ ਖ਼ਬਰਾਂ


ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  about 1 hour ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 3 hours ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 3 hours ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 3 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 4 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 4 hours ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 4 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 4 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 5 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 5 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 5 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 6 hours ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 6 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 6 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 6 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 7 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 7 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 7 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 7 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 7 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 7 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 8 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 8 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 8 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 9 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 9 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 9 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 9 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 9 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  1 minute ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 10 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 10 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 11 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 11 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 11 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 11 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 12 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 12 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 13 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਹਜ਼ਾਰਾਂ ਮੀਲਾਂ ਦੇ ਸਫ਼ਰ ਦੀ ਸ਼ੁਰੂਆਤ ਵੀ ਇਕੋ ਹੀ ਕਦਮ ਨਾਲ ਹੁੰਦੀ ਹੈ। -ਲਾਓਤਸ

ਫ਼ਤਹਿਗੜ੍ਹ ਸਾਹਿਬ

ਜ਼ਿਲ੍ਹਾ ਪੁਲਿਸ ਨੇ 1 ਸਾਲ 8 ਮਹੀਨੇ ਪਹਿਲਾ ਹੋਏ ਅੰਨੇ੍ਹ ਕਤਲ ਦੀ ਗੁੱਥੀ ਸੁਲਝਾਈ, 6 ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਭੂਸ਼ਨ ਸੂਦ)-ਜ਼ਿਲ੍ਹਾ ਪੁਲਿਸ ਨੇ ਥਾਣਾ ਬਸੀ ਪਠਾਣਾਂ 'ਚ 2 ਨਵੰਬਰ 2017 ਨੂੰ ਜਸਪ੍ਰੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਕਲੌੜ ਦੇ ਹੋਏ ਅੰਨੇ੍ਹ ਕਤਲ ਦੇ ਮਾਮਲੇ 'ਚ ਕਥਿਤ 9 ਦੋਸ਼ੀਆਂ 'ਚੋਂ 6 ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ | ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਪਤਾਨ ਪੁਲਿਸ (ਜਾਂਚ) ਹਰਪਾਲ ਸਿੰਘ ਦੀਆਂ ਹਦਾਇਤਾਂ ਅਨੁਸਾਰ ਉਪ ਕਪਤਾਨ ਪੁਲਿਸ (ਮੇਜਰ ਜੁਰਮ) ਫ਼ਤਹਿਗੜ੍ਹ ਸਾਹਿਬ ਜਸਵਿੰਦਰ ਸਿੰਘ ਟਿਵਾਣਾ ਅਤੇ ਉਪ ਕਪਤਾਨ ਬਸੀ ਪਠਾਣਾਂ ਸੁਖਵਿੰਦਰ ਸਿੰਘ ਚੌਹਾਨ ਦੀ ਨਿਗਰਾਨੀ ਹੇਠ ਸੀ.ਆਈ.ਏ. ਸਰਹਿੰਦ ਦੇ ਇੰਚਾਰਜ ਇੰਸਪੈਕਟਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਥਾਣਾ ਬਸੀ ਪਠਾਣਾਂ ਅਤੇ ਸੀ.ਆਈ.ਏ.ਸਟਾਫ਼ ਸਰਹਿੰਦ ਦੀ ਪੁਲਿਸ ਨੇ ਸਾਂਝੇ ਤੌਰ 'ਤੇ ਕਾਰਵਾਈ ਕਰਦੇ ਹੋਏ ਇਹ ਵੱਡੀ ਪ੍ਰਾਪਤੀ ਕੀਤੀ ਹੈ ਅਤੇ ਥਾਣਾ ਬਸੀ ਪਠਾਣਾਂ ਦੇ ਮੁਖੀ ਇੰਸਪੈਕਟਰ ਕੁੰਵਰਪਾਲ ਸਿੰਘ ਨੇ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਅਮਲ 'ਚ ਲਿਆਂਦੀ ਹੈ | ਦਿਲਚਸਪ ਗੱਲ ਇਹ ਹੈ ਕਿ ਮਿ੍ਤਕ ਦਾ ਪ੍ਰੇਮ ਵਿਆਹ ਸੀ ਅਤੇ ਜਿਸ ਦਿਨ ਉਸ ਦਾ ਸੰਸਕਾਰ ਹੋਇਆ ਉਸ ਦਿਨ ਹੀ ਉਸ ਦੇ ਘਰ ਪੁੱਤਰ ਨੇ ਜਨਮ ਲਿਆ ਸੀ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ 22 ਅਕਤੂਬਰ 17 ਨੂੰ ਜਸਪ੍ਰੀਤ ਸਿੰਘ ਆਪਣੇ ਦੋ ਹੋਰ ਸਾਥੀ ਜਗਰੂਪ ਸਿੰਘ ਪੁੱਤਰ ਮਾਨ ਸਿੰਘ ਵਾਸੀ ਮੋਲੀ ਬੇਦਵਾਨ ਅਤੇ ਕਾਰੀਗਰ ਭੂਰਾ ਸਿੰਘ ਪੁੱਤਰ ਰਾਮਵੀਰ ਸਿੰਘ ਵਾਸੀ ਕਲੌੜ ਆਪਣੇ ਬੁਲਟ ਮੋਟਰਸਾਇਕਲ ਨੰਬਰ-ਪੀ.ਬੀ.65.ਏ ਐਫ-6205 'ਤੇ ਬਸੀ ਪਠਾਣਾਂ ਸਾਈਡ ਤੋਂ ਪਿੰਡ ਕਲੌੜ ਨੂੰ ਜਾ ਰਹੇ ਸੀ ਤਾਂ ਰਸਤੇ 'ਚ ਘੁਮੰਡਗੜ੍ਹ ਅੱਡੇ ਨਜ਼ਦੀਕ ਕੁਝ ਅਣਪਛਾਤੇ ਵਿਅਕਤੀ ਜਿਨ੍ਹਾਂ ਦੇ ਮੂੰਹ ਬੰਨੇ ਹੋਏ ਸਨ ਨੇ ਜਸਪ੍ਰੀਤ ਸਿੰਘ ਅਤੇ ਕਾਰੀਗਰ ਭੂਰਾ ਸਿੰਘ ਦੀ ਕਥਿਤ ਕੁੱਟਮਾਰ ਕੀਤੀ ਅਤੇ ਲੋਹੇ ਦੀ ਰਾਡਾਂ ਅਤੇ ਸਰੀਏ ਨਾਲ ਕਥਿੱਤ ਵਾਰ ਕਰਕੇ ਜ਼ਖਮੀ ਕਰ ਦਿੱਤਾ ਜਦੋਂਕਿ ਜਗਰੂਪ ਸਿੰਘ ਮੌਕੇ ਤੋਂ ਭੱਜ ਗਿਆ | ਉਨ੍ਹਾਂ ਦੱਸਿਆ ਕਿ ਦੋਵੇਂ ਜ਼ਖਮੀਆਂ ਨੂੰ ਇਲਾਜ ਲਈ ਬਸੀ ਪਠਾਣਾਂ ਦੇ ਬਾਵਾ ਨਰਸਿੰਗ ਹੋਮ ਲਿਆਂਦਾ ਗਿਆ ਜਿਥੇ ਜਸਪ੍ਰੀਤ ਸਿੰਘ ਨੂੰ ਪੀ.ਜੀ.ਆਈ. ਚੰਡੀਗੜ੍ਹ ਭੇਜ ਦਿੱਤਾ | 2 ਨਵੰਬਰ ਦੀ ਰਾਤ ਨੂੰ ਉਸ ਦੀ ਮੌਤ ਹੋ ਗਈ | ਇਸ ਅੰਨੇ੍ਹ ਕਤਲ ਨੂੰ ਸੁਲਝਾਉਣ ਲਈ ਪੁਲਿਸ ਲਗਾਤਾਰ ਕੋਸ਼ਿਸ਼ ਕਰਦੀ ਰਹੀ ਅਤੇ ਹੁਣ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਤਕਨੀਕ ਦੇ ਆਧਾਰ 'ਤੇ ਸੀ.ਆਈ.ਏ. ਸਰਹਿੰਦ ਅਤੇ ਥਾਣਾ ਬਸੀ ਪਠਾਣਾਂ ਵਲੋਂ ਕਥਿਤ ਦੋਸ਼ੀਆਂ ਦੀ ਪਹਿਚਾਣ ਕਰਨ 'ਚ ਸਫਲਤਾ ਹਾਸਲ ਕੀਤੀ | ਉਨ੍ਹਾਂ ਦੱਸਿਆ ਕਿ ਇਸ 9 ਮੈਂਬਰੀ ਗੈਂਗ 'ਚ ਮੁੱਖ ਦੋਸ਼ੀ ਜਸਵਿੰਦਰ ਸਿੰਘ ਉਰਫ਼ ਕਾਲੂ ਪੁੱਤਰ ਨਛੱਤਰ ਸਿੰਘ ਵਾਸੀ ਭੰਗੂਆਂ ਹੈ ਜਦੋਂਕਿ ਬਾਕੀ ਦੋਸ਼ੀਆਂ ਵਿਚ ਉਸ ਦਾ ਭਾਣਜਾ ਚੰਨਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ, ਅਰਵਿੰਦਰ ਸਿੰਘ ਉਰਫ਼ ਅਮਨ ਪੁੱਤਰ ਅਮਰੀਕ ਸਿੰਘ ਵਾਸੀ ਬਜਹੇੜੀ ਥਾਣਾ ਖਰੜ, ਤੇਜਿੰਦਰ ਸਿੰਘ ਉਰਫ਼ ਤੇਜ਼ੀ ਪੁੱਤਰ ਭਜਨ ਸਿੰਘ ਵਾਸੀ ਉਪਲਹੇੜੀ ਥਾਣਾ ਰਾਜਪੁਰਾ, ਹਰਸ਼ਦੀਪ ਸਿੰਘ ਪੁੱਤਰ ਸਵਰਨ ਸਿੰਘ, ਦਵਿੰਦਰ ਸਿੰਘ ਉਰਫ਼ ਬੰਟੀ ਪੁੱਤਰ ਰਾਜ ਕੁਮਾਰ ਵਾਸੀ ਚਲਹੇੜੀ ਥਾਣਾ ਸ਼ੰਭੂ ਨੂੰ ਕਾਬੂ ਕਰ ਲਿਆ ਹੈ ਜਦੋਂਕਿ ਇਨ੍ਹਾਂ ਦੇ ਤਿੰਨ ਸਾਥੀ ਜਿਨ੍ਹਾਂ ਵਿਚ ਦਵਿੰਦਰ ਸਿੰਘ ਉਰਫ਼ ਦਿਲਬਰ ਪੁੱਤਰ ਭਜਨ ਸਿੰਘ ਪਿੰਡ ਸਚਹੇੜੀ, ਗੁਰਵਿੰਦਰ ਸਿੰਘ ਵਾਸੀ ਮਦਨਪੁਰ ਥਾਣਾ ਸ਼ੰਭੂ ਅਤੇ ਗੁਰਸੇਵਕ ਸਿੰਘ ਉਰਫ਼ ਲਾਲੀ ਪੁੱਤਰ ਗੁਰਮੇਲ ਸਿੰਘ ਵਾਸੀ ਖ਼ਾਨਪੁਰ ਬੜਿੰਗ ਥਾਣਾ ਖੇੜੀ ਗੰਢਿਆ ਜ਼ਿਲ੍ਹਾ ਪਟਿਆਲਾ ਫ਼ਰਾਰ ਹਨ ਜਿਨ੍ਹਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਇਸ ਕਤਲ ਪਿੱਛੇ ਜਸਵਿੰਦਰ ਸਿੰਘ ਵਾਸੀ ਭੰਗੂਆਂ ਦੀ ਮਿ੍ਤਕ ਜਸਪ੍ਰੀਤ ਸਿੰਘ ਵਾਸੀ ਕਲੌੜ ਨਾਲ ਪੈਸੇ ਲੈਣ ਦੇਣ ਕਾਰਨ ਝਗੜਾ ਸੀ | ਪੁਲਿਸ ਨੇ ਦੱਸਿਆ ਕਿ ਕਥਿਤ ਦੋਸ਼ੀ ਗੁਰਸੇਵਕ ਸਿੰਘ ਉਰਫ਼ ਲਾਲਾ ਿਖ਼ਲਾਫ਼ ਪਹਿਲਾ ਵੀ ਵੱਖ-ਵੱਖ ਥਾਣਿਆਂ ਵਿਚ ਅਪਰਾਧਿਕ ਮਾਮਲੇ ਦਰਜ ਹਨ ਅਤੇ ਕਥਿਤ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਜਦੋਂਕਿ ਵਾਰਦਾਤ 'ਚ ਵਰਤੇ ਤਿੰਨੋ ਮੋਟਰਸਾਈਕਲ ਪੁਲਿਸ ਵਲੋਂ ਕਾਬੂ ਕਰ ਲਏ ਗਏ |

ਟੈ੍ਰਫ਼ਿਕ ਜਾਗਰੂਕਤਾ ਕੈਂਪ 'ਚ ਆਟੋ ਚਾਲਕਾਂ ਨੂੰ ਦਿੱਤੀ ਨਿਯਮਾਂ ਦੀ ਦਿੱਤੀ ਜਾਣਕਾਰੀ

ਮੰਡੀ ਗੋਬਿੰਦਗੜ੍ਹ, 20 ਜੁਲਾਈ (ਬਲਜਿੰਦਰ ਸਿੰਘ)-ਟ੍ਰੈਫ਼ਿਕ ਪੁਲਿਸ ਮੰਡੀ ਗੋਬਿੰਦਗੜ੍ਹ ਵਲੋਂ ਸਥਾਨਕ ਬੱਤੀਆਂ ਵਾਲੇ ਚੌਾਕ 'ਚ ਟ੍ਰੈਫ਼ਿਕ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦੌਰਾਨ ਸਬ ਇੰਸਪੈਕਟਰ ਜਸਪਾਲ ਸਿੰਘ ਅਤੇ ਸਹਾਇਕ ਥਾਣੇਦਾਰ ਹੰਸਰਾਜ ਨੇ ਆਟੋ ਚਾਲਕਾਂ ...

ਪੂਰੀ ਖ਼ਬਰ »

ਨਸ਼ਿਆਂ ਦੀ ਸਪਲਾਈ ਲਾਇਨ ਤੋੜਨ ਲਈ ਚਲਾਇਆ ਸਰਚ ਅਭਿਆਨ

ਮੰਡੀ ਗੋਬਿੰਦਗੜ੍ਹ, 20 ਜੁਲਾਈ (ਬਲਜਿੰਦਰ ਸਿੰਘ)-ਪੁਲਿਸ ਵਲੋਂ ਜ਼ਿਲ੍ਹੇ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਇਕ ਵਿਆਪਕ ਯੋਜਨਾ ਤਹਿਤ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਪੁਲਿਸ ਵਲੋਂ ਲੋਕਾਂ ਦੇ ਸਹਿਯੋਗ ਨਾਲ ਸਰਚ ਅਪਰੇਸ਼ਨ ਕੀਤੇ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

15 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਦੋ ਕਾਬੂ

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਮਨਪ੍ਰੀਤ ਸਿੰਘ)- ਸੀ.ਆਈ.ਏ ਸਰਹਿੰਦ ਪੁਲਿਸ ਨੇ ਦੋ ਵਿਅਕਤੀਆਂ ਨੂੰ 15 ਕਿੱਲੋ ਭੁੱਕੀ ਚੂਰਾ ਸਮੇਤ ਕਾਬੂ ਕਰ ਥਾਣਾ ਅਮਲੋਹ ਵਿਖੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਡੀ.ਐਸ.ਪੀ ਜਾਂਚ ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੇਅਰੀ ਸਿਖਲਾਈ ਲਈ ਕਾਊਾਸਿਲੰਗ 26 ਨੂੰ -ਡਿਪਟੀ ਡਾਇਰੈਕਟਰ

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਭੂਸ਼ਨ ਸੂਦ)-ਡੇਅਰੀ ਵਿਕਾਸ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਬੇਰੁਜ਼ਗਾਰ ਮਰਦਾਂ ਅਤੇ ਔਰਤਾਂ ਲਈ ਚਾਰ ਹਫ਼ਤੇ ਦੀ ਡੇਅਰੀ ਸਿਖਲਾਈ ਕਰਵਾਉਣ ਲਈ ਕਾਊਾਸਿਲੰਗ ਕੀਤੀ ਜਾ ਰਹੀ ਹੈ | ਇਸ ਗੱਲ ਦੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

ਬਾਰਿਸ਼ ਨਾਲ ਨੁਕਸਾਨੀ ਫ਼ਸਲ ਦੀ ਗਿਰਦਾਵਰੀ ਕਰਕੇ ਮੁਆਵਜ਼ਾ ਦਿੱਤਾ ਜਾਵੇ-ਪੰਜੋਲੀ

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਭੂਸ਼ਨ ਸੂਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਕਰਨੈਲ ਸਿੰਘ ਪੰਜੋਲੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਭੇਜ ਕੇ ਮੰਗ ਕੀਤੀ ਕਿ ਮੌਜੂਦਾ ਬਾਰਸ਼ ਨਾਲ ਤਬਾਹ ਹੋਈ ਫ਼ਸਲ ਦੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ 'ਤੇ ਪਾਕਿਸਤਾਨ ਕੁਲਭੂਸ਼ਣ ਜਾਧਵ ਦੀ ਮੌਤ ਦੀ ਸਜ਼ਾ ਕਮਿਊਟ ਕਰੇ-ਮਾਨ

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਅਰੁਣ ਆਹੂਜਾ)-ਪਾਕਿਸਤਾਨ ਦੇ ਨਨਕਾਣਾ ਸਾਹਿਬ ਦੀ ਪਵਿੱਤਰ ਧਰਤੀ 'ਤੇ ਗੁਰੂ ਨਾਨਕ ਸਾਹਿਬ ਦਾ 550ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਨਵੰਬਰ ਮਹੀਨੇ 'ਚ ਮਨਾਇਆ ਜਾ ਰਿਹਾ ਹੈ | ਇਸ ਮਹਾਨ ਉਦਮ ਦੇ ਵੱਡੇ ਪ੍ਰਬੰਧ ਵਿਚ ...

ਪੂਰੀ ਖ਼ਬਰ »

ਬਰਸਾਤ ਨਾਲ ਤੀਜੇ ਕਮਰੇ ਦੀ ਛੱਤ ਵੀ ਡਿੱਗੀ

ਨੋਗਾਵਾਂ, 20 ਜੁਲਾਈ (ਰਵਿੰਦਰ ਮੌਦਗਿਲ)-ਬੀਤਿਆਂ ਬਰਸਾਤਾਂ ਦੌਰਾਨ ਮਕਾਨ ਦੀਆਂ ਦੋ ਛੱਤਾਂ ਢੇਰੀ ਹੋਣ ਕਾਰਨ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਪਿੰਡ ਹਾਜੀਪੁਰ ਦੇ ਇਕ ਪਰਿਵਾਰ ਦੀ ਤੀਜੀ ਛੱਤ ਵੀ ਇਸ ਵਾਰ ਚੱਲ ਰਹੀ ਬਰਸਾਤ ਨੇ ਸੁੱਟ ਦਿੱਤੀ ਹੈ, ਜਿਸ ਨਾਲ ਪ੍ਰੇਸ਼ਾਨ ਤੇ ...

ਪੂਰੀ ਖ਼ਬਰ »

340 ਗ੍ਰਾਮ ਗਾਂਜਾ ਸਮੇਤ ਔਰਤ ਕਾਬੂ

ਮੰਡੀ ਗੋਬਿੰਦਗੜ੍ਹ, 20 ਜੁਲਾਈ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਇਕ ਔਰਤ ਨੂੰ 340 ਗ੍ਰਾਮ ਗਾਂਜੇ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਸਹਾਇਕ ਥਾਣੇਦਾਰ ਧਰਮਪਾਲ ਨੇ ਸਮੇਤ ਪੁਲਿਸ ਪਾਰਟੀ ਦੇ ਸਥਾਨਕ ਬੱਸ ...

ਪੂਰੀ ਖ਼ਬਰ »

550ਵਾੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਬੂਟੇ ਲਗਾਏ

ਮੰਡੀ ਗੋਬਿੰਦਗੜ੍ਹ, 20 ਜੁਲਾਈ (ਮੁਕੇਸ਼ ਘਈ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਪਿੰਡ ਬਡਗੱੁਜਰਾਂ ਦੇ ਸਰਪੰਚ ਬਲਕਾਰ ਸਿੰਘ ਦੀ ਅਗਵਾਈ ਹੇਠ ਪਿੰਡ ਦੀ ਪੰਚਾਇਤ, ਮਨਰੇਗਾ, ਸਕੂਲ ਸਟਾਫ਼ ਅਤੇ ਆਂਗਣਵਾੜੀ ਸਟਾਫ਼ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਿਲੰਕ ਸੜਕਾਂ ਦੀਆਂ ਬਰਮਾ ਪੂਰੀਆਂ ਨਾ ਹੋਣ ਕਾਰਨ ਰਾਹਗੀਰ ਪ੍ਰੇਸ਼ਾਨ

ਸਲਾਣਾ, 20 ਜੁਲਾਈ (ਗੁਰਚਰਨ ਸਿੰਘ ਜੰਜੂਆ)-ਭਾਵੇਂ ਕਿ ਪੰਜਾਬ ਸਰਕਾਰ ਵਲੋਂ ਹਰ ਸਾਲ ਝੋਨੇ ਦੀ ਲਵਾਈ ਤੋਂ ਪਹਿਲਾਂ ਿਲੰਕ ਸੜਕਾਂ ਨਾਲ ਮਿੱਟੀ ਲਗਾ ਕੇ ਬਰਮਾ ਪੂਰੀਆਂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ | ਰਾਹਗੀਰਾਂ ਦੇ ਕਹਿਣ ਅਨੁਸਾਰ ਇਹ ਹਦਾਇਤਾਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦਾ ਸਤਾਇਆ ਹਰ ਵਰਗ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ-ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ, 20 ਜੁਲਾਈ (ਬਲਜਿੰਦਰ ਸਿੰਘ)-ਕਾਂਗਰਸ ਸਰਕਾਰ ਦੇ ਸਤਾਏ ਲੋਕ ਅੱਜ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ, ਜਿਥੇ ਕੈਪਟਨ ਸਰਕਾਰ ਵਲੋਂ ਆਟਾ ਦਾਲ ਸਕੀਮ ਦੇ ਕਾਰਡ ਪੱਖਪਾਤੀ ਰਵੱਈਏ ਤਹਿਤ ਵੱਡੀ ਪੱਧਰ 'ਤੇ ਕੱਟ ਕੇ ਲੋੜਵੰਦ ਪਰਿਵਾਰਾਂ ਦੇ ਮੂੰਹੋਂ ...

ਪੂਰੀ ਖ਼ਬਰ »

ਸਾਬਕਾ ਕੌਾਸਲਰ ਜਤਿੰਦਰ ਸਿੰਘ ਰਾਮਗੜ੍ਹੀਆ ਦੀ ਅਗਵਾਈ 'ਚ ਨਵ-ਨਿਯੁਕਤ ਥਾਣਾ ਮੁਖੀ ਦਾ ਸਵਾਗਤ

ਅਮਲੋਹ, 20 ਜੁਲਾਈ (ਕੁਲਦੀਪ ਸ਼ਾਰਦਾ)-ਥਾਣਾ ਅਮਲੋਹ ਦੇ ਨਵ-ਨਿਯੁਕਤ ਮੁਖੀ ਇੰਸਪੈਕਟਰ ਅਮਰਜੀਤ ਸਿੰਘ ਦਾ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਸਾਬਕਾ ਕੌਾਸਲਰ ਜਤਿੰਦਰ ਸਿੰਘ ਰਾਮਗੜ੍ਹੀਆ ਦੀ ਅਗਵਾਈ ਹੇਠ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਲੋਕਾਂ ਦੀ ਆਵਾਜ਼ ਦਬਾਉਣ ਲਈ ਪੁਲਿਸ ਤੇ ਗ਼ਲਤ ਪਰਚੇ ਦਰਜ ਕਰਨ ਦੇ ਲਾਏ ਦੋਸ਼

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਭੂਸ਼ਨ ਸੂਦ)-ਬਲਾਕ ਸੰਮਤੀ ਸਰਹਿੰਦ ਦੇ ਸਾਬਕਾ ਚੇਅਰਮੈਨ ਦਵਿੰਦਰ ਸਿੰਘ ਬਹਿਲੋਲਪੁਰ, ਪੇਂਡੂ ਵਿਕਾਸ ਬੈਂਕ ਦੇ ਸਾਬਕਾ ਚੇਅਰਮੈਨ ਬਲਤੇਜ ਸਿੰਘ ਮਹਿਮੂਦਪੁਰ ਅਤੇ ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਬੌੜ ਦੀ ਪ੍ਰਧਾਨਗੀ ਹੇਠ ਹੋਈ ਇਕ ...

ਪੂਰੀ ਖ਼ਬਰ »

ਸੀਨੀਅਰ ਸਿਟੀਜਨਾਂ ਵਲੋਂ ਦਾਣਾ ਮੰਡੀ ਵਿਖੇ ਲਗਾਈ ਐਾਟਰੀ ਫ਼ੀਸ ਦੀ ਆਲੋਚਨਾ

ਖਮਾਣੋਂ, 20 ਜੁਲਾਈ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੇ ਪ੍ਰਧਾਨ ਦਿਲਬਾਰਾ ਸਿੰਘ, ਪੈੱ੍ਰਸ ਸਕੱਤਰ ਜਸਵੰਤ ਸਿੰਘ ਚੜ੍ਹੀ ਅਤੇ ਐਸੋਸੀਏਸ਼ਨ ਦੇ ਮੈਂਬਰਾਂ ਨੇ ਖਮਾਣੋਂ ਦਾਣਾ ਮੰਡੀ ਦੀ ਹਦੂਦ ਦੇ ਅੰਦਰ ਹਰ ਕਿਸਮ ਦੇ ...

ਪੂਰੀ ਖ਼ਬਰ »

ਨੋਡਲ ਅਫ਼ਸਰਾਂ ਨੂੰ ਪੁਸਤਕ ਲੰਗਰ ਮੁਹਿੰਮ ਤੇਜ਼ੀ ਨਾਲ ਚਲਾਉਣ ਲਈ ਪ੍ਰੇਰਿਆ

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਕੌਰ ਸਿੱਧੂ ਨੇ ਸਮੂਹ ਜ਼ਿਲ੍ਹਾ ਨੋਡਲ ਅਫ਼ਸਰਾਂ ਨੰੂ ਕਿਹਾ ਹੈ ਕਿ ਸਿੱਖਿਆ ਵਿਭਾਗ ਦੁਆਰਾ 15 ਜੁਲਾਈ ਤੋਂ 15 ਅਗਸਤ ਤੱਕ ਪੁਸਤਕ ਲੰਗਰ ਮੁਹਿੰਮ ਚਲਾਈ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਗਿ: ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਰਾਜਿੰਦਰ ਸਿੰਘ)-ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਪੰਜਾਬ ਦੇ ਪ੍ਰਧਾਨ ਰਣਧੀਰ ਸਿੰਘ ਤਾਨ ਨੇ ਦੱਸਿਆ ਕਿ ਸਾਡੀ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਛੱਜਾ ਸਿੰਘ ਅਮਰਾਲੀ ਅਚਾਨਕ ਅਕਾਲ ਚਲਾਣਾ ਕਰ ਗਏ ਹਨ | ਇਸ ਸਬੰਧੀ ਅੱਜ ...

ਪੂਰੀ ਖ਼ਬਰ »

ਹੰਸਪਾਲ ਨੂੰ ਚੇਅਰਮੈਨ ਲਾਏ ਜਾਣ 'ਤੇ ਕੀਤਾ ਸਵਾਗਤ

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਰਾਜਿੰਦਰ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਮਲੂਕ ਸਿੰਘ ਨਾਮਧਾਰੀ ਨੇ ਐਚ.ਐਸ ਹੰਸਪਾਲ ਜੋ ਪਹਿਲਾਂ ਵੀ ਸੂਬਾ ਪ੍ਰਧਾਨ ਰਹਿ ਚੁੱਕੇ ਹਨ ਨੰੂ ਪੰਜਾਬ ਊਰਜਾ ਵਿਕਾਸ ਏਜੰਸੀ ਦਾ ਚੇਅਰਮੈਨ ਲਾਉਣ 'ਤੇ ਉੁਨ੍ਹਾਂ ਵਧਾਈ ...

ਪੂਰੀ ਖ਼ਬਰ »

ਨੰਬਰਦਾਰਾਂ ਦਾ ਵਫ਼ਦ ਪੰਜਾਬ ਦੇ ਮਾਲ ਮੰਤਰੀ ਨੂੰ ਮਿਲਿਆ

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਭੂਸ਼ਨ ਸੂਦ)-ਪੰਜਾਬ ਨੰਬਰਦਾਰ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਝਾਂਮਪੁਰ ਅਤੇ ਚੰਡੀਗੜ੍ਹ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਦੀ ਅਗਵਾਈ 'ਚ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ੂ ਮਿਲਿਆ ...

ਪੂਰੀ ਖ਼ਬਰ »

ਯੂਨੀਕ ਬਾਡੀ ਫਿਟਨੈੱਸ ਲੇਡੀਜ਼ ਜਿੰਮ ਵਲੋਂ ਕਰਵਾਏ ਪਹਿਲੇ 'ਰਣ ਐਾਡ ਫਨ' ਮੁਕਾਬਲੇ

ਮੰਡੀ ਗੋਬਿੰਦਗੜ੍ਹ, 20 ਜੁਲਾਈ (ਬਲਜਿੰਦਰ ਸਿੰਘ)-ਯੂਨੀਕ ਬਾਡੀ ਫਿਟਨੈੱਸ ਲੇਡੀਜ਼ ਜਿੰਮ ਵਲੋਂ ਮਿਕਸਡ ਮਾਰਸ਼ਲ ਆਰਟ ਸਕੂਲ ਦੇ ਸਹਿਯੋਗ ਨਾਲ ਪਹਿਲੇ 'ਰਣ ਐਾਡ ਫਨ' ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਏਸ਼ੀਅਨ ਰੈਫ਼ਰੀ ਨੀਰਜ ਸ਼ਰਮਾ ਨੇ ਫਿਟਨੈੱਸ ਨਾਲ ਸਬੰਧਿਤ ਇਸਤਰੀ ...

ਪੂਰੀ ਖ਼ਬਰ »

ਸਪੀਡ ਮੀਟਰ ਦੀ ਵਰਤੋਂ ਕਰਦਿਆਂ ਟ੍ਰੈਫ਼ਿਕ ਪੁਲਿਸ ਨੇ ਓਵਰ ਸਪੀਡਿੰਗ ਦੇ ਕੱਟੇ ਚਾਲਾਨ

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਭੂਸ਼ਨ ਸੂਦ)- ਸਪੀਡ ਮੀਟਰ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪੁਲਿਸ ਨੇ ਪਟਿਆਲਾ ਸਰਹਿੰਦ ਸੜਕ ਤੇ ਨਾਕਾਬੰਦੀ ਕਰ ਕੇ ਨਿਯਤ ਗਤੀ ਤੋਂ ਵੱਧ ਜਾ ਰਹੇ 11 ਵਾਹਨਾਂ ਦੇ ਚਾਲਾਨ ਕੀਤੇ¢ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਐਸ.ਐਚ.ਓ. ...

ਪੂਰੀ ਖ਼ਬਰ »

ਡੀ.ਈ.ਓ ਐਲੀ: ਨੇ ਸਰਕਾਰੀ ਸਕੂਲਾਂ 'ਚ ਦਾਖਲਾ ਵਧਾਉਣ ਲਈ ਕੀਤੀਆਂ ਮੀਟਿੰਗਾਂ

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖ਼ਲੇ ਵਧਾਉਣ ਤੇ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ | ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਿਨੇਸ਼ ਕੁਮਾਰ ਵਲੋਂ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਨੂੰ ਫੜਨ ਲਈ ਸਪੈਸ਼ਲ ਅਭਿਆਨ ਜਾਰੀ

ਖਮਾਣੋਂ, 20 ਜੁਲਾਈ (ਜੋਗਿੰਦਰ ਪਾਲ)-ਜਸ਼ਨਪ੍ਰੀਤ ਕੌਰ ਗਿੱਲ ਐਸ.ਡੀ.ਐਮ. ਖਮਾਣੋਂ ਦੇ ਨਿਰਦੇਸ਼ਾਂ ਤਹਿਤ ਅਤੇ ਕਾਰਜ ਸਾਧਕ ਅਫ਼ਸਰ ਸੰਗੀਤ ਕੁਮਾਰ ਵਲੋਂ ਆਵਾਰਾ ਗਊਆਂ ਅਤੇ ਹੋਰ ਪਸ਼ੂਆਂ ਨੂੰ ਫੜਨ ਸਬੰਧੀ ਸਪੈਸ਼ਲ ਅਭਿਆਨ ਚਲਾਇਆ ਜਾ ਰਿਹਾ ਹੈ ਤਾਂ ਜੋ ਸ਼ਹਿਰ ਖਮਾਣੋਂ ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਮਾਮਲੇ 'ਚ ਬੱਸ ਚਾਲਕ ਿਖ਼ਲਾਫ਼ ਮੁਕੱਦਮਾ ਦਰਜ

ਅਮਲੋਹ, 20 ਜੁਲਾਈ (ਕੁਲਦੀਪ ਸ਼ਾਰਦਾ)-ਅਮਲੋਹ-ਮੰਡੀ ਗੋਬਿੰਦਗੜ੍ਹ ਮੁੱਖ ਮਾਰਗ ਉੱਪਰ ਵਾਪਰੇ ਮੋਟਰਸਾਇਕਲ ਅਤੇ ਬੱਸ ਦੇ ਹਾਦਸੇ ਨੂੰ ਲੈ ਕੇ ਥਾਣਾ ਅਮਲੋਹ ਦੀ ਪੁਲਿਸ ਨੇ ਨਿਤਿਨ ਸ਼ਰਮਾ ਪੁੱਤਰ ਮਹੇਸ਼ ਕੁਮਾਰ ਸ਼ਰਮਾ ਵਾਸੀ ਸਿਵਲ ਲਾਇਨ ਲੁਧਿਆਣਾ ਦੇ ਬਿਆਨਾਂ ਦੇ ਆਧਾਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ 'ਗੁਰੂ ਦੀ ਗੋਲਕ, ਗ਼ਰੀਬ ਦਾ ਮੂੰਹ' ਮਕਸਦ ਨੂੰ ਸਮਰਪਿਤ ਹੋ ਕੇ ਮਨਾਇਆ ਜਾਵੇ-ਟਿਵਾਣਾ

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਅਰੁਣ ਆਹੂਜਾ)-ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ, ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਸਮੁੱਚੀ ਸਿੱਖ ਲੀਡਰਸ਼ਿਪ ਅਤੇ ਸਮੁੱਚੀ ਸਿੱਖ ਕੌਮ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਸ਼ੀਲਾ ਦੀਕਸ਼ਿਤ ਦੀ ਮੌਤ 'ਤੇ ਰਾਜ ਸਭਾ ਮੈਂਬਰ ਦੂਲੋਂ, ਵਿਧਾਇਕ ਰਣਦੀਪ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ

ਅਮਲੋਹ, 20 ਜੁਲਾਈ (ਸੂਦ)-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਦੀ ਕੱਦ ਵਾਰ ਨੇਤਾ ਸ਼ੀਲਾ ਦੀਕਸ਼ਤ ਦੀ ਅੱਜ ਹੋਈ ਅਚਾਨਕ ਮੌਤ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ, ਹਲਕਾ ਅਮਲੋਹ ਦੇ ਵਿਧਾਇਕ ...

ਪੂਰੀ ਖ਼ਬਰ »

ਬਰਸਾਤ ਦੇ ਮੌਸਮ 'ਚ ਬੱਚੇ ਆਪਣੀ ਸਿਹਤ ਦਾ ਖਾਸ ਤੌਰ 'ਤੇ ਧਿਆਨ ਰੱਖਣ-ਡਾ. ਮਨੀਲਾ

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਰਾਜਿੰਦਰ ਸਿੰਘ)-ਪ੍ਰਾਇਮਰੀ ਹੈਲਥ ਸੈਂਟਰ ਬਲਾਹੜੀ ਕਲਾਂ ਦੀ ਡਾ. ਮਨੀਲਾ ਵਲੋਂ ਸਰਕਾਰੀ ਮਿਡਲ ਸਕੂਲ ਰੈਲੀ ਵਿਖੇ ਬੱਚਿਆਂ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਬਰਸਾਤ ਦੇ ਮੌਸਮ ਨੂੰ ਵੇਖਦੇ ਹੋਏ ਤੇ ਡੇਂਗੂ ਮੱਛਰਾਂ ਤੋਂ ਬਚਾਅ ਲਈ ...

ਪੂਰੀ ਖ਼ਬਰ »

ਵਿਧਾਇਕ ਨੇ ਲੁਹਾਰਮਾਜਰਾ 'ਚ ਮਾਈਭਾਗੋ ਸਕੀਮ ਤਹਿਤ ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਫ਼ਤਹਿਗੜ੍ਹ ਸਾਹਿਬ/ ਮੰਡੀ ਗੋਬਿੰਦਗੜ੍ਹ, 20 ਜੁਲਾਈ (ਭੂਸ਼ਨ ਸੂਦ, ਮੁਕੇਸ਼ ਘਈ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਹਾਰ ਮਾਜਰਾ 'ਚ ਅੱਜ ਸਕੂਲ ਦੀ ਪਿੰ੍ਰਸੀਪਲ ਜਸਵੰਤ ਕੌਰ, ਅਧਿਆਪਕ ਜਗਵਿੰਦਰ ਸਿੰਘ ਵਲੋਂ ਸਕੂਲ ਦੇ ਸਮੂਹ ਸਟਾਫ਼, ਗ੍ਰਾਮ ਪੰਚਾਇਤ ਅਤੇ ਪ੍ਰਵਾਸੀ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਮੰਚ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਅਰੁਣ ਆਹੂਜਾ)-ਮਨੁੱਖੀ ਅਧਿਕਾਰ ਮੰਚ (ਰਜ਼ਿ:) ਪੰਜਾਬ ਭਾਰਤ ਵਲੋਂ ਫ਼ਤਹਿਗੜ੍ਹ ਸਾਹਿਬ ਸਥਿਤ ਵੈੱਲਕਮ ਰੈਸਤਰਾਂ ਵਿਖੇ ਇਕ ਮੀਟਿੰਗ ਹਰਭਜਨ ਕੌਰ ਬਲਾਕ ਚੇਅਰਪਰਸਨ ਇਸਤਰੀ ਵਿੰਗ ਸਰਹਿੰਦ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੰਸਥਾ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX