ਤਾਜਾ ਖ਼ਬਰਾਂ


ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  about 1 hour ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 3 hours ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 3 hours ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 3 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 4 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 4 hours ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 4 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 4 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 5 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 4 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 5 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 5 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 6 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 6 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 6 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 7 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 7 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 7 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 7 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 7 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 7 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  1 minute ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 8 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 9 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 9 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 9 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 9 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 9 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 9 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 10 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 10 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 11 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 11 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 11 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 11 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 11 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 12 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  1 minute ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਹਜ਼ਾਰਾਂ ਮੀਲਾਂ ਦੇ ਸਫ਼ਰ ਦੀ ਸ਼ੁਰੂਆਤ ਵੀ ਇਕੋ ਹੀ ਕਦਮ ਨਾਲ ਹੁੰਦੀ ਹੈ। -ਲਾਓਤਸ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ 'ਚ ਫੈਲਿਆ ਹੈਜ਼ਾ-ਇਕ ਬੱਚੇ ਦੀ ਮੌਤ

ਪ੍ਰਭਾਵਿਤ ਇਲਾਕੇ 'ਚ 60 ਦੇ ਕਰੀਬ ਲੋਕ ਬਿਮਾਰ

ਬਟਾਲਾ, 20 ਜੁਲਾਈ (ਕਾਹਲੋਂ)-ਸ਼ਹਿਰ ਬਟਾਲਾ ਦੇ ਹਾਥੀ ਗੇਟ ਭੱਠੇ ਵਾਲੀ ਗਲੀ 'ਚ ਹੈਜਾ ਫੈਲਣ ਨਾਲ ਇਕ ਬੱਚੇ ਦੀ ਮੌਤ ਹੋ ਗਈ ਅਤੇ ਇਸ ਪ੍ਰਭਾਵਿਤ ਇਲਾਕੇ 'ਚ 60 ਦੇ ਕਰੀਬ ਹੋਰ ਲੋਕ ਬਿਮਾਰ ਦੱਸੇ ਜਾ ਰਹੇ ਹਨ, ਜਿਨ੍ਹਾਂ 'ਚੋਂ 3 ਦੀ ਹਾਲਤ ਗੰਭੀਰ ਵੀ ਹੈ | ਅਜਿਹੇ ਹਲਾਤ ਨੂੰ ਲੈ ਕੇ ਉਸ ਇਲਾਕੇ ਦੇ ਲੋਕ ਚਿੰਤਤ ਹਨ | ਇਸ ਪੂਰੀ ਸਥਿਤੀ ਬਾਰੇ ਜਾਨਣ ਲਈ ਜਦੋਂ ਪੱਤਰਕਾਰਾਂ ਨੇ ਇਸ ਮੁਹੱਲੇ ਦਾ ਦੌਰਾ ਕੀਤਾ ਤਾਂ ਇੱਥੋਂ ਦੇ ਵਾਸੀਆਂ ਰੇਸ਼ਮ, ਗਗਨ, ਧਰਮਾਂ, ਸੰਦੀਪ, ਕਸ਼ਮੀਰਾ, ਭੋਲਾ, ਰੌਸ਼ਨ, ਟਿੱਕਾ, ਗੱਜੂ, ਆਸ਼ਾ, ਮਨਜੀਤ, ਰੱਜੀ ਦੇਵੀ, ਕਰਮੀ, ਸੋਮਾਂ ਤੇ ਬੱਬਲੀ ਨੇ ਦੱਸਿਆ ਕਿ ਸਰਕਾਰੀ ਵਾਟਰ ਸਪਲਾਈ ਟੈਂਕੀ ਰਾਹੀਂ ਪੀਣ ਲਈ ਮੁਹੱਈਆ ਪਾਇਪਾਂ 'ਚ ਛੇਕ ਹੋਣ ਕਰਕੇ ਨਾਲੀਆਂ ਦਾ ਗੰਦਾ ਪਾਣੀ ਆ ਰਿਹਾ ਸੀ, ਜਿਸ ਸਬੰਧੀ ਇਲਾਕੇ ਦੇ ਖ਼ਪਤਕਾਰਾਂ ਨੇ ਸਬੰਧਤ ਜਲ ਸਪਲਾਈ ਵਿਭਾਗ ਅਤੇ ਪ੍ਰਸ਼ਾਸ਼ਨ ਨੂੰ ਸੂਚਿਤ ਕੀਤਾ ਸੀ, ਪ੍ਰੰਤੂ ਸਬੰਧਤ ਵਿਭਾਗ ਤੇ ਪ੍ਰਸ਼ਾਸ਼ਨ ਦੀ ਕਥਿਤ ਅਣਗਹਿਲੀ ਕਾਰਨ ਸਾਡੇ ਮੁਹੱਲੇ 'ਚ ਦਸਤ ਤੇ ਉਲਟੀਆਂ ਲੱਗਣ ਨਾਲ ਦੋ ਭੈਣਾਂ ਦੇ ਇਕਲੌਤੇ ਭਰਾ 11 ਸਾਲਾ ਪਵਨ ਕੁਮਾਰ ਦੀ ਮੌਤ ਹੋ ਗਈ | ਅਤੀ ਗਰੀਬ ਤੇ ਮਜ਼ਦੂਰ ਪਰਿਵਾਰ ਦੇ ਮਿ੍ਤਕ ਬੱਚੇ ਪਵਨ ਕੁਮਾਰ ਦੇ ਪਿਤਾ ਹੈਪੀ ਨੇ ਦੱਸਿਆ ਦੂਸ਼ਿਤ ਪਾਣੀ ਪੀਣ ਨਾਲ ਹੀ ਮੇਰੇ ਇਕਲੌਤੇ ਪੁੱਤਰ ਦੀ ਮੌਤ ਹੋਈ, ਜਿਸ ਦੀ ਸਾਰੀ ਜ਼ਿੰਮੇਵਾਰੀ ਵਾਟਰ ਸਪਲਾਈ ਸੀਵਰੇਜ ਵਿਭਾਗ ਤੇ ਪ੍ਰਸ਼ਾਸ਼ਨ ਦੇ ਸਿਰ ਹੈ | ਉਪਰੋਕਤ ਬੱਚੇ ਦੀ ਹੋਈ ਮੌਤ 'ਤੇ ਹੋਰਨਾਂ ਦੇ ਲਗਾਤਾਰ ਬਿਮਾਰ ਹੋਣ ਦੀ ਸੂਚਨਾ ਮਿਲਣ 'ਤੇ ਸਿਹਤ ਵਿਭਾਗ ਦੇ ਸਰਕਾਰੀ ਹਸਪਤਾਲ ਬਟਾਲਾ ਦੇ ਐਸ.ਐਮ.ਓ. ਡਾ. ਸੰਜੀਵ ਭੱਲਾ ਦੀ ਅਗਵਾਈ ਹੇਠ ਸਿਹਤ ਵਰਕਰਾਂ ਦੀ ਟੀਮ ਨੇ ਪ੍ਰਭਾਵਿਤ ਇਲਾਕੇ 'ਚ ਪੁੱਜ ਕੇ ਬਿਮਾਰ ਵਿਅਕਤੀਆਂ ਦੀ ਸਿਹਤ ਜਾਂਚ ਕੀਤੀ ਅਤੇ ਗੰਭੀਰ ਹਾਲਤ 'ਚ ਸੋਨੀਆ, ਗੁਰਨਾਮ ਸਿੰਘ ਅਤੇ ਰਾਂਚਲ ਮਰੀਜ਼ਾਂ ਦੇ ਸਿਹਤ ਨਮੂਨੇ ਸਿਵਲ ਹਸਪਤਾਲ ਗੁਰਦਾਸਪੁਰ ਭੇਜੇ ਹਨ | ਡਾ. ਭੱਲਾ ਨੇ ਦੱਸਿਆ ਕਿ ਬਿਮਾਰ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ | ਜਦੋਂ ਕਿ ਹੋਰ ਇਲਾਕੇ ਦੇ ਘਰਾਂ ਵਿਚ ਬਿਮਾਰ ਲੋਕਾਂ ਨੂੰ ਉਪਰੋਕਤ ਦੂਸ਼ਿਤ ਪਾਣੀ ਪੀਣ ਤੋਂ ਸਖ਼ਤ ਮਨਾ ਕਰ ਦਿੱਤਾ ਹੈ ਤੇ ਉਬਾਲ ਕੇ ਹੀ ਪਾਣੀ ਪੀਣ ਲਈ ਕਿਹਾ ਗਿਆ | ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਇਲਾਕੇ 'ਚ ਰਹਿੰਦੇ ਪਰਿਵਾਰਾਂ ਨੂੰ ਸਿਹਤ ਵਿਭਾਗ ਵਲੋਂ ਡੱਬਾ ਬੰਦ ਸ਼ੁੱਧ ਪਾਣੀ ਪੀਣ ਲਈ ਮੁਫ਼ਤ ਮੁਹੱਈਆ ਕਰਵਾਇਆ ਗਿਆ | ਉਕਤ ਮੁਹੱਲਾ ਵਾਸੀਆਂ ਨੇ ਪ੍ਰਸ਼ਾਸ਼ਨ ਪਾਸੋਂ ਜ਼ੋਰਦਾਰ ਸ਼ਬਦਾਂ 'ਚ ਮੰਗ ਕੀਤੀ ਕਿ ਸਥਾਨਕ ਇਲਾਕੇ 'ਚ ਬੰਦ ਪਏ ਸੀਵਰੇਜ ਨੂੰ ਠੀਕ ਕਰਕੇ ਗੰਦੇ ਪਾਣੀ ਦਾ ਨਿਕਾਸ ਕਰਨ ਦੇ ਨਾਲ ਸਫ਼ਾਈ ਦਾ ਪ੍ਰਬੰਧ ਕੀਤਾ ਜਾਵੇ | ਇਸ ਸਬੰਧੀ ਐਸ.ਡੀ.ਐਮ. ਬਟਾਲਾ ਸ੍ਰੀ ਬਲਬੀਰ ਰਾਜ ਸਿੰਘ ਨੇ ਕਿਹਾ ਕਿ ਐਸ.ਡੀ.ਓ. ਸੀਵਰੇਜ਼ ਬੋਰਡ ਅਤੇ ਈ.ਓ. ਨਗਰ ਕੌਾਸਲ ਬਟਾਲਾ ਨੂੰ ਮੌਕੇ 'ਤੇ ਭੇਜਿਆ ਗਿਆ ਅਤੇ ਸਾਫ ਪਾਣੀ ਦੇ ਟੈਂਕਰ ਮੁਹੱਈਆ ਕਰਵਾਉਣ ਅਤੇ ਸੀਵਰੇਜ ਦੀ ਸਾਫ ਸਫਾਈ ਦੇ ਆਦੇਸ਼ ਦੇ ਦਿੱਤੇ ਗਏ ਹਨ |

ਦੋ ਔਰਤਾਂ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ

ਸੁਜਾਨਪੁਰ, 20 ਜੁਲਾਈ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵਲੋਂ ਦੋ ਔਰਤਾਂ ਕੋਲੋਂ ਵੱਖ-ਵੱਖ ਥਾਵਾਂ ਤੋਂ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਜਿਨ੍ਹਾਂ ਦੀ ਪਹਿਚਾਣ ਗੁਰਮੀਤੋ ਪਤਨੀ ਦੇਸ ਰਾਜ ਅਤੇ ਚੰਦਰ ਕਾਂਤਾ ਪਤਨੀ ਵਤਨਾ ਦੋਨੋਂ ਵਾਸੀ ਪ੍ਰੇਮ ਨਗਰ ...

ਪੂਰੀ ਖ਼ਬਰ »

ਪਿ੍ਯੰਕਾ ਗਾਂਧੀ ਦੀ ਗਿ੍ਫ਼ਤਾਰੀ ਦੇ ਰੋਸ ਵਜੋਂ ਯੂਥ ਕਾਂਗਰਸ ਨੇ ਫੂਕਿਆ ਪੁਤਲਾ

ਗੁਰਦਾਸਪੁਰ, 20 ਜੁਲਾਈ (ਸੈਣੀ)-ਕਾਂਗਰਸ ਦੀ ਰਾਸ਼ਟਰੀ ਜਨਰਲ ਸਕੱਤਰ ਪਿ੍ਯੰਕਾ ਗਾਂਧੀ ਵਾਡਰਾ ਨੂੰ ਉੱਤਰ-ਪ੍ਰਦੇਸ਼ ਦੇ ਮਿਰਜ਼ਾਪੁਰ ਵਿਚ ਗਿ੍ਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਅੱਜ ਲੋਕ ਸਭਾ ਹਲਕਾ ਗੁਰਦਾਸਪੁਰ ਨਾਲ ਸਬੰਧਿਤ ਯੂਥ ਕਾਂਗਰਸ ਦੇ ਸਮੂਹ ਅਹੁਦੇਦਾਰਾਂ ਨੇ ...

ਪੂਰੀ ਖ਼ਬਰ »

ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਬਿਲਕੁਲ ਸਹੀ ਕੀਤਾ-ਵਿਧਾਇਕ ਬਾਜਵਾ

ਕਾਦੀਆਂ, 20 ਜੁਲਾਈ (ਪ੍ਰਦੀਪ ਸਿੰਘ ਬੇਦੀ)-ਪਿਛਲੇ ਕੁਝ ਸਮੇਂ ਦੌਰਾਨ ਜੋ ਸਿਆਸਤ ਵਿਚ ਭੂਚਾਲ ਚੱਲ ਰਿਹਾ ਸੀ, ਅੱਜ ਉਹ ਰੁਕ ਗਿਆ ਹੈ ਅਤੇ ਨਵਜੋਤ ਸਿੰਘ ਸਿੱਧੂ ਵਲੋਂ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜੋ ਅਸਤੀਫ਼ਾ ਸੌਾਪਿਆ ਗਿਆ ਸੀ, ਉਸ ਨੂੰ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ : ਰਾਸ਼ਟਰੀ ਸੜਕ ਦੇ ਦੋਵੇਂ ਪਾਸੇ ਰੋਕਾਂ ਲੱਗਣ ਦੇ ਫੈਸਲੇ ਨੇ ਕਿਸਾਨਾਂ ਦੇ ਕਾਰੋਬਾਰ ਖੋਲ੍ਹਣ ਦੇ ਸੁਪਨੇ ਕੀਤੇ ਚਕਨਾਚੂਰ

ਬਟਾਲਾ, 20 ਜੁਲਾਈ (ਕਾਹਲੋਂ)-ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਕਸਬਾ ਡੇਰਾ ਬਾਬਾ ਨਾਨਕ ਦੇ ਬਾਹਰਲੇ ਪਾਸੇ ਤੋਂ ਬਣ ਰਹੀ ਵੱਡੀ ਸੜਕ ਨੂੰ ਲੈ ਕੇ ਕਿਸਾਨਾਂ ਅਤੇ ਪ੍ਰਸ਼ਾਸਨ ਵਿਚ ਵਿਵਾਦ ਭਖਦਾ ਹੀ ਰਿਹਾ ਹੈ, ਪ੍ਰੰਤੂ ਹੁਣ ਰਾਸ਼ਟਰੀ ਮਾਰਗ ਹਾਈਵੇ ਅਥਾਰਟੀ ਵਲੋਂ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਤਹਿਤ ਪ੍ਰਵਾਸੀ ਭਾਰਤੀ ਦੀ ਕੁੱਟਮਾਰ ਪਤਨੀ ਤੋਂ ਗਹਿਣੇ ਤੇ ਨਕਦੀ ਵੀ ਖੋਹੀ

ਬਟਾਲਾ, 20 ਜੁਲਾਈ (ਬੁੱਟਰ)-ਪੁਰਾਣੀ ਰੰਜਿਸ਼ ਤਹਿਤ ਐਨ.ਆਰ.ਆਈ. ਪਤੀ-ਪਤਨੀ 'ਤੇ ਕੁੱਟਮਾਰ ਕਰਕੇ ਪਿਸਤੌਲ ਦੀ ਨੋਕ 'ਤੇ ਗਹਿਣੇ ਤੇ ਨਕਦੀ ਖੋਹਣ ਦੀ ਖ਼ਬਰ ਹੈ | ਬਟਾਲਾ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਮਨਜੀਤ ਸਿੰਘ ਸੰਧੂ ਪੁੱਤਰ ਮੇਹਰ ਸਿੰਘ ਵਾਸੀ ਸੇਖਵਾਂ ਤੇ ਉਸ ਦੀ ਪਤਨੀ ...

ਪੂਰੀ ਖ਼ਬਰ »

ਰੌਸ਼ਨ ਜੋਸ਼ਫ ਦੀ ਅਗਵਾਈ 'ਚ ਕਾਂਗਰਸੀ ਆਗੂਆਂ ਨੇ ਯੂ.ਪੀ. ਸਰਕਾਰ ਵਿਰੱੁਧ ਕੀਤਾ ਰੋਸ ਮੁਜਾਹਰਾ

ਫਤਹਿਗੜ੍ਹ ਚੂੜੀਆਂ, 20 ਜੁਲਾਈ (ਧਰਮਿੰਦਰ ਸਿੰਘ ਬਾਠ)-ਬੀਤੇ ਦਿਨੀਂ ਕਾਂਗਰਸ ਦੀ ਜਰਨਲ ਸਕੱਤਰ ਪਿ੍ਯੰਕਾ ਗਾਂਧੀ ਨੂੰ ਸੋਨਭੱਦਰ 'ਚ ਜ਼ਮੀਨ ਕਾਰਨ ਹੋਏ ਹੱਤਿਆ ਕਾਂਡ ਦੇ ਪੀੜਤਾਂ ਕੋਲ ਜਾਣ ਮੌਕੇ ਮਿਰਜਾਪੁਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੋਕ ਦੇ ਹਿਰਾਸਤ 'ਚ ਲੈਣ ਦੇ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਦੀਨਾਨਗਰ, 20 ਜੁਲਾਈ (ਸੰਧੂ/ਸੋਢੀ/ ਸ਼ਰਮਾ)-ਦੀਨਾਨਗਰ ਪੁਲਿਸ ਵਲੋਂ ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਫੜੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੀਨਾਨਗਰ ਥਾਣੇ ਦੇ ਐਸ.ਐੱਚ.ਓ. ਬਲਦੇਵ ਰਾਜ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ...

ਪੂਰੀ ਖ਼ਬਰ »

ਖੜ੍ਹੇ ਟਿੱਪਰ ਨਾਲ ਹੋਏ ਹਾਦਸੇ 'ਚ ਵਿਅਕਤੀ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਬਟਾਲਾ, 20 ਜੁਲਾਈ (ਕਾਹਲੋਂ)-ਪਿੰਡ ਖੋਖਰ ਦੇ ਨੇੜੇ ਸੜਕ 'ਤੇ ਖੜ੍ਹੇ ਟਿੱਪਰ ਦੇ ਨਾਲ ਟਕਰਾਉਣ 'ਤੇ ਛੋਟੇ ਹਾਥੀ 'ਚ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਇਮਰਾਨ ਪੁੱਤਰ ਇਸਲਾਮੂਦੀਨ ਆਪਣੇ ਛੋਟੇ ਹਾਥੀ 'ਤੇ ਅਕਰਮ ਪੁੱਤਰ ਸਮਸ਼ਾਮ ਹੱਦੋ ਵਾਸੀ ...

ਪੂਰੀ ਖ਼ਬਰ »

ਧੀਆਂ ਆਪਣੇ ਮਾਤਾ-ਪਿਤਾ ਦਾ ਸਤਿਕਾਰ ਕਰਨ-ਜੋਤੀ

ਕਾਦੀਆਂ, 20 ਜੁਲਾਈ (ਗੁਰਪ੍ਰੀਤ ਸਿੰਘ)-ਅੱਜ ਦੇ ਸਮਿਆਂ 'ਚ ਜਿੱਥੇ ਕੁੜੀਆਂ ਆਪਣੇ ਮਾਤਾ-ਪਿਤਾ ਦੀ ਇੱਜ਼ਤ ਨੂੰ ਦਾਗ਼ ਲਾ ਕੇ ਅਤੇ ਮਾਤਾ-ਪਿਤਾ ਨਾਲ ਕਈ ਸਾਲਾਂ ਦੇ ਪਿਆਰ ਨੂੰ ਭੁਲਾ ਕੇ ਦੋ-ਚਾਰ ਦਿਨਾਂ ਦੇ ਪਿਆਰ ਨੂੰ ਅਹਿਮੀਅਤ ਦੇ ਕੇ ਅਤੇ ਅਦਾਲਤੀ ਵਿਆਹ ਜਾਂ ਪ੍ਰੇਮ ...

ਪੂਰੀ ਖ਼ਬਰ »

ਸੱਪ ਦੇ ਕੱਟਣ ਨਾਲ ਔਰਤ ਦੀ ਮੌਤ

ਬਹਿਰਾਮਪੁਰ, 20 ਜੁਲਾਈ (ਬਲਬੀਰ ਸਿੰਘ ਕੋਲਾ)-ਥਾਣਾ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਨੀਵਾਂ ਧਕਾਲਾ ਵਾਸੀ ਔਰਤ ਦੀ ਸੱਪ ਦੇ ਕੱਟਣ ਨਾਲ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੇਮ ਸਿੰਘ ਨੀਵਾਂ ਧਕਾਲਾ ਨੇ ਦੱਸਿਆ ਕਿ ਰਿੰਪੀ (35) ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਵਿਖੇ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ

ਫਤਹਿਗੜ੍ਹ ਚੂੜੀਆਂ, 20 ਜੁਲਾਈ (ਐਮ.ਐਸ. ਫੁੱਲ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਹਲਕਾ ਫਤਹਿਗੜ੍ਹ ਚੂੜੀਆਂ ਦਾ ਵਿਕਾਸ ਪਹਿਲ ਦੇ ਆਧਾਰ 'ਤੇ ਹੋਵੇਗਾ | ਇੱਥੇ ਕਾਂਗਰਸੀ ਆਗੂਆਂ ਵਲੋਂ ਕੀਤੀ ਗਈ ਮੀਟਿੰਗ ਵਿਚ ਸ਼ਹਿਰ ਵਿਕਾਸ ਕਾਰਜਾਂ ਬਾਰੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਸੁਸਾਇਟੀ ਵਲੋਂ ਮੁਹਿੰਮ ਸ਼ੁਰੂ

ਕਾਦੀਆਂ, 20 ਜੁਲਾਈ (ਗੁਰਪ੍ਰੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਕੋਟ ਟੋਡਰ ਮੱਲ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਦੌਰਾਨ ਅੱਜ ਮੇਨ ਸੜਕ ਦੇ ਆਲੇ-ਦੁਆਲੇ ਸਜਾਵਟੀ ...

ਪੂਰੀ ਖ਼ਬਰ »

ਅਚਾਨਕ ਸਿਹਤ ਵਿਗੜਨ ਨਾਲ ਡਾਕੀਏ ਦੀ ਮੌਤ

ਕਾਦੀਆਂ, 20 ਜੁਲਾਈ (ਕੁਲਵਿੰਦਰ ਸਿੰਘ)-ਸਥਾਨਕ ਕਸਬਾ ਕਾਦੀਆਂ ਦੇ ਡਾਕਘਰ ਵਿਖੇ ਬਤੌਰ ਡਾਕੀਆ ਦੀ ਡਿਊਟੀ ਨਿਭਾ ਰਹੇ ਸਰਬਜੀਤ ਸ਼ਰਮਾ ਪੁੱਤਰ ਜਗਦੀਸ਼ ਰਾਜ ਵਾਸੀ ਬਰਨਾਲਾ ਅੱਜ ਸਵੇਰੇ ਡਾਕਘਰ ਖੁੱਲਣ ਸਮੇਂ ਅਚਾਨਕ ਸਿਹਤ ਵਿਗੜ ਜਾਣ ਉਪਰੰਤ ਮੌਤ ਹੋ ਜਾਣ ਦਾ ਸਮਾਚਾਰ ਹੈ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਨੇ ਨਵੀਂ ਭਰਤੀ ਸਬੰਧੀ ਅਕਾਲੀ ਵਰਕਰਾਂ ਨਾਲ ਕੀਤੀ ਮੀਟਿੰਗ

ਫਤਹਿਗੜ੍ਹ ਚੂੜੀਆਂ, 20 ਜੁਲਾਈ (ਧਰਮਿੰਦਰ ਸਿੰਘ ਬਾਠ)-ਹਲਕਾ ਫਤਹਿਗੜ੍ਹ ਚੂੜੀਆਂ 'ਚ ਅਕਾਲੀ ਵਰਕਰਾਂ ਦੀ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਦਾਦੂਯੋਦ ਵਿਖੇ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ, ਜਿਸ ਵਿਚ ...

ਪੂਰੀ ਖ਼ਬਰ »

ਯੂਨੀਵਰਸਲ ਪਬਲਿਕ ਸਕੂਲ ਵਿਖੇ 10 ਰੋਜ਼ਾ ਯੋਗ ਕੈਂਪ ਸਫ਼ਲਤਾ ਪੂਰਵਕ ਸਮਾਪਤ

ਧਾਰੀਵਾਲ, 20 ਜੁਲਾਈ (ਸਵਰਨ ਸਿੰਘ)-ਇੱਥੋਂ ਨਜ਼ਦੀਕ ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ, ਧਾਰੀਵਾਲ ਦੀ ਪ੍ਰਬੰਧਕਾਂ ਵਲੋਂ ਪਤੰਜਲੀ ਯੋਗ ਸਮਿਤੀ ਧਾਰੀਵਾਲ ਦੇ ਸਹਿਯੋਗ ਨਾਲ ਸਕੂਲ ਵਿਖੇ 10 ਰੋਜ਼ਾ ਮੁਫਤ ਯੋਗਾ ਕੈਂਪ ਸਫਲਤਾ ਪੂਰਵਕ ਸਮਾਪਤ ਹੋ ਗਿਆ | ਇਸ ਸਬੰਧ ...

ਪੂਰੀ ਖ਼ਬਰ »

ਭਾਗੋਵਾਲ ਛਿੰਝ ਮੇਲੇ 'ਚ ਤਿ੍ਪਤ ਰਜਿੰਦਰ ਸਿੰਘ ਬਾਜਵਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ-ਧਰਮਜੋਤ ਸਿੰਘ ਕਾਹਲੋਂ

ਕਿਲ੍ਹਾ ਲਾਲ ਸਿੰਘ, 20 ਜੁਲਾਈ (ਬਲਬੀਰ ਸਿੰਘ)-ਇਤਿਹਾਸਕ ਪਿੰਡ ਭਾਗੋਵਾਲ ਵਿਖੇ ਪੁਰਾਤਨ ਸਮੇਂ ਤੋਂ ਮਨਾਏ ਜਾਂਦੇ ਛਿੰਝ ਮੇਲੇ ਸਬੰਧੀ ਪਿੰਡ ਭਾਗੋਵਾਲ ਦੀ ਨਾਮਵਰ ਸ਼ਖ਼ਸੀਅਤ ਅਤੇ ਮਾਰਕੀਟ ਕਮੇਟੀ ਬਟਾਲਾ ਦੇ ਸਾਬਕਾ ਡਾਇਰੈਕਟਰ ਤੇ ਕਾਂਗਰਸੀ ਆਗੂ ਧਰਮਜੋਤ ਸਿੰਘ ...

ਪੂਰੀ ਖ਼ਬਰ »

ਆੜ੍ਹਤੀਆਂ ਵਲੋਂ ਕੈਪਟਨ ਅਮਰਿੰਦਰ ਸਿੰਘ ਦੇ ਭਰੋਸੇ ਅਨੁਸਾਰ ਚੱਲਣ ਦਾ ਫ਼ੈਸਲਾ ਸ਼ਲਾਘਾਯੋਗ-ਮੇਜਰ ਤੱਤਲਾ

ਬਟਾਲਾ, 20 ਜੁਲਾਈ (ਕਾਹਲੋਂ)-ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆ ਐਸੋਸੀਏਸ਼ਨਾਂ ਦੀ ਹੋਈ ਸੂਬਾ ਪੱਧਰੀ ਮੀਟਿੰਗ 'ਚ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਰੋਸੇ ਅਨੁਸਾਰ ਚੱਲਣ ਦਾ ਲਿਆ ਫ਼ੈਸਲਾ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ

ਬਟਾਲਾ, 20 ਜੁਲਾਈ (ਕਾਹਲੋਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਬ੍ਰਾਂਚ ਬਟਾਲਾ ਦੀ ਮੀਟਿੰਗ ਬ੍ਰਾਂਚ ਪ੍ਰਧਾਨ ਸਤਨਾਮ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਸਨਪੁਰ ਕਲਾਂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਬੁਲਾਰਿਆਂ ਨੇ ਦੋਸ਼ ਲਾਇਆ ...

ਪੂਰੀ ਖ਼ਬਰ »

ਜ਼ੋਨਲ ਪੱਧਰੀ ਬਾਸਕਿਟਬਾਲ ਟੂਰਨਾਮੈਂਟ ਸੰਤ ਫਰਾਂਸਿਸ ਸਕੂਲ ਬਟਾਲਾ ਦੀ ਟੀਮ ਨੂੰ ਦੂਜਾ ਸਥਾਨ

ਬਟਾਲਾ, 20 ਜੁਲਾਈ (ਕਾਹਲੋਂ)-ਬੇਰਿੰਗ ਸਕੂਲ ਵਿਖੇ ਕਰਵਾਏ ਜ਼ੋਨਲ ਪੱਧਰੀ ਬਾਸਕਿਟਬਾਲ ਮੁਕਾਬਲੇ ਵਿਚ ਸੰਤ ਫਰਾਂਸਿਸ ਸਕੂਲ ਬਟਾਲਾ ਨੇ ਵੀ ਭਾਗ ਲਿਆ ਅਤੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ | ਇਨ੍ਹਾਂ ਮੁਕਾਬਲਿਆਂ ਵਿਚ ਅੰਡਰ-17 ਸਾਲ ਲੜਕਿਆਂ 'ਚ ਰਨਰਅੱਪ ਰਹਿ ਕੇ ਵਧੀਆ ...

ਪੂਰੀ ਖ਼ਬਰ »

ਐਸ.ਐਲ. ਬਾਵਾ ਕਾਲਜ 'ਚ ਨਵੇਂ ਸੈਸ਼ਨ ਦੇ ਆਰੰਭ 'ਤੇ ਹਵਨ ਯੱਗ ਕਰਵਾਇਆ

ਬਟਾਲਾ, 20 ਜੁਲਾਈ (ਕਾਹਲੋਂ)-ਸਥਾਨਕ ਐਸ.ਐਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦੇ ਪਿ੍ੰਸੀਪਲ ਡਾ: ਵਰਿੰਦਰ ਭਾਟੀਆ ਅਤੇ ਚੇਅਰਮੈਨ ਜਗਦੀਸ਼ ਰਾਜ ਸਾਹਨੀ ਦੀ ਪ੍ਰਧਾਨਗੀ ਵਿਚ ਕਾਲਜ ਦੀ ਆਰੀਆ ਸਮਾਜ ਸਮਿਤੀ ਦੇ ਅਧੀਨ ਵੈਦਿਨ ਪਰੰਪਰਾ ਦੇ ਅਨੁਸਾਰ ਹਵਨ ਯੱਗ ਨਾਲ ਨਵੇਂ ਸ਼ੈਸ਼ਨ ...

ਪੂਰੀ ਖ਼ਬਰ »

ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰ ਐਸੋਸੀਏਸ਼ਨ ਵਲੋਂ ਪਸ਼ੂ ਪਾਲਣ ਮੰਤਰੀ ਬਾਜਵਾ ਦੀ ਕੋਠੀ ਅੱਗੇ ਧਰਨਾ

ਕਾਦੀਆਂ, 20 ਜੁਲਾਈ (ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਪ੍ਰਦੀਪ ਸਿੰਘ ਬੇਦੀ)-ਅੱਜ ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰ ਐਸੋਸੀਏਸ਼ਨ ਪੰਜਾਬ ਵਲੋਂ ਪਸ਼ੂ ਪਾਲਣ ਮੰਤਰੀ ਪੰਜਾਬ ਸ: ਤਿ੍ਪਤਰਜਿੰਦਰ ਸਿੰਘ ਬਾਜਵਾ ਦੀ ਕੋਠੀ ਅੱਗੇ ਰੋਸ ਧਰਨਾ ਲਾ ਕੇ ਬੇਰੁਜ਼ਗਾਰਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਗੰਭੀਰ ਜ਼ਖ਼ਮੀ

ਬਟਾਲਾ, 20 ਜੁਲਾਈ (ਕਾਹਲੋਂ)-ਨਜ਼ਦੀਕੀ ਪਿੰਡ ਤਾਰਾਗੜ੍ਹ ਦੇ ਨੇੜੇ ਹੋਏ ਸੜਕ ਹਾਦਸੇ ਪਤੀ-ਪਤਨੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਮਨਜੀਤ ਰਾਜ ਪੁੱਤਰ ਹੰਸ ਰਾਜ ਵਾਸੀ ਸ਼ੁਕਰਪੁਰਾ ਆਪਣੀ ਪਤਨੀ ਸਤਿੰਦਰ ਕੌਰ ਨਾਲ ਮੋਟਰਸਾਈਕਲ 'ਤੇ ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ 36 ਸਾਲਾ ਵਿਅਕਤੀ ਦੀ ਮੌਤ

ਕਾਦੀਆਂ, 20 ਜੁਲਾਈ (ਗੁਰਪ੍ਰੀਤ ਸਿੰਘ)-ਸੱਪ ਦੇ ਡੰਗਣ ਨਾਲ 36 ਸਾਲਾ ਵਿਅਕਤੀ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿ੍ਤਕ ਗੁਰਮੀਤ ਸਿੰਘ (36) ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਘੋੜੇਵਾਹ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਟੀ.ਐਸ.ਯੂ. ਦੀ ਮੀਟਿੰਗ ਭਲਕੇ

ਗੁਰਦਾਸਪੁਰ, 20 ਜੁਲਾਈ (ਭਾਗਦੀਪ ਸਿੰਘ)-ਅੱਜ ਟੈਕਨੀਕਲ ਸਰਵਿਸਿਜ਼ ਯੂਨੀਅਨ ਬਾਰਡਰ ਜ਼ੋਨ ਦੇ ਪ੍ਰਧਾਨ ਭੁਪਨੇਸ਼ ਕੁਮਾਰ ਪੱਪੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਟੀ.ਐਸ.ਯੂ. ਬਾਰਡਰ ਜ਼ੋਨ ਕਮੇਟੀ ਦੀ ਮੀਟਿੰਗ 22 ਜੁਲਾਈ ਨੰੂ 11 ਵਜੇ ਚੀਫ਼ ਦਫ਼ਤਰ ਅੰਮਿ੍ਤਸਰ ਵਿਖੇ ...

ਪੂਰੀ ਖ਼ਬਰ »

ਫੈਕਟਰੀ ਤੇ ਭੱਠਾ ਮਜ਼ਦੂਰਾਂ ਵਲੋਂ ਡਿਪਟੀ ਡਾਇਰੈਕਟਰ ਦੇ ਦਫ਼ਤਰ ਦਾ ਘਿਰਾਓ 26 ਨੂੰ -ਏਕਟੂ ਆਗੂ

ਬਟਾਲਾ, 20 ਜੁਲਾਈ (ਬੁੱਟਰ)-ਫੌਾਡਰੀ ਅਤੇ ਵਰਕਸ਼ਾਪ ਵਰਕਰ ਯੂਨੀਅਨ (ਏਕਟੂ) ਦੀ ਵਿਸ਼ੇਸ਼ ਮੀਟਿੰਗ ਏਕਟੂ ਦੇ ਸੂਬਾ ਸਕੱਤਰ ਕਾ: ਗੁਲਜਾਰ ਸਿੰਘ ਅਤੇ ਮਾਝਾ ਜ਼ੋਨ ਦੇ ਜਰਨਲ ਸਕੱਤਰ ਕਾ: ਮਨਜੀਤ ਰਾਜ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ਸਨਅਤੀ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਵਿਖੇ ਪਾਵਰਕਾਮ ਵਲੋਂ ਨਾਂਅ ਬਦਲੀ ਤੇ ਲੋਡ ਵਧਾਉਣ ਸਬੰਧੀ ਕੈਂਪ ਲਗਾਇਆ

ਫਤਹਿਗੜ੍ਹ ਚੂੜੀਆਂ, 20 ਜੁਲਾਈ (ਧਰਮਿੰਦਰ ਸਿੰਘ ਬਾਠ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਵਲੋਂ ਆਪਣੇ ਖ਼ਪਤਕਾਰਾਂ ਨੂੰ ਲੋਡ ਵਧਾਉਣ ਦੀ ਸਹੂਲਤ ਦੇਣ ਸਬੰਧੀ ਫਤਹਿਗੜ੍ਹ ਚੂੜੀਆਂ ਦਫ਼ਤਰ ਵਿਖੇ ਇੰਜੀ: ਗੁਰਚਰਨ ਸਿੰਘ ਐਸ.ਡੀ.ਓ. ਦੀ ਦੇਖ-ਰੇਖ ਹੇਠ ਵਿਸ਼ੇਸ਼ ਕੈਂਪ ...

ਪੂਰੀ ਖ਼ਬਰ »

ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਗੁਰਦਾਸਪੁਰ ਵਲੋਂ ਮੀਟਿੰਗ ਲਈ ਸੱਦਾ

ਗੁਰਦਾਸਪੁਰ, 20 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਵੈੱਲਫੇਅਰ ਐਸੋਸੀਏਸ਼ਨ ਪੰਜਾਬ ਗੁਰਦਾਸਪੁਰ ਦੇ ਯੂਨਿਟ ਪ੍ਰਧਾਨ ਨਿਰਮਲ ਸਿੰਘ ਬੋਪਾਰਾਏ ਵਲੋਂ 1-1-2006 ਤੋਂ 1-12-2011 ਦਰਮਿਆਨ ਸੇਵਾ ਮੁਕਤ ਹੋਏ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੰੂ ਗਰੇਡ ਪੇਅ ਦੀ ਰਿਵਾਈਜ਼ ਪੱਤਰ ਅਨੁਸਾਰ ...

ਪੂਰੀ ਖ਼ਬਰ »

ਛੋਟੇਪੁਰ ਤੇ ਹੋਰਾਂ ਵਲੋਂ ਡਾ: ਪਲਵਿੰਦਰ ਸਿੰਘ ਤੇ ਜਥੇ: ਬਲਵੰਤ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

ਕਲਾਨੌਰ, 20 ਜੁਲਾਈ (ਪੁਰੇਵਾਲ)-ਸਥਾਨਕ ਕਸਬਾ ਵਾਸੀ ਡਾ. ਪਲਵਿੰਦਰ ਸਿੰਘ ਦਿਓ ਤੇ ਜਥੇ: ਬਲਵੰਤ ਸਿੰਘ ਦਿਓ, ਜਿੰਨ੍ਹਾਂ ਦੇ ਤਾਏ ਦੇ ਬੇਟੇ ਤੇ ਸੰਮਤੀ ਮੈਂਬਰ, ਸਰਪੰਚ ਰਹੇ ਸ: ਅਜੀਤ ਸਿੰਘ ਹਕੀਮਪੁਰ ਦਾ ਬੀਤੇ ਦਿਨ ਅਚਨਚੇਤ ਦਿਹਾਂਤ ਹੋ ਗਿਆ | ਇਸ ਮੌਕੇ 'ਤੇ ਡਾ. ਪਲਵਿੰਦਰ ...

ਪੂਰੀ ਖ਼ਬਰ »

ਕਿਰਚਾਂ ਨਾਲ ਹਮਲਾ ਕਰ ਕੇ ਤਿੰਨ ਨੌਜਵਾਨਾਂ ਨੰੂ ਕੀਤਾ ਗੰਭੀਰ ਜ਼ਖ਼ਮੀ

ਗੁਰਦਾਸਪੁਰ, 20 ਜੁਲਾਈ (ਆਰਿਫ਼/ਗੁਰਪ੍ਰਤਾਪ ਸਿੰਘ)-ਅੱਜ ਪਿੰਡ ਕੋਟਲੀ ਵਿਖੇ ਦੇਰ ਸ਼ਾਮ ਕੁਝ ਵਿਅਕਤੀਆਂ ਵਲੋਂ ਤਿੰਨ ਨੌਜਵਾਨਾਂ 'ਤੇ ਕਿਰਚਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਸਿਵਲ ਹਸਪਤਾਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਤੋਂ ਹਰ ਵਰਗ ਦੇ ਲੋਕ ਖੁਸ਼-ਮਨੋਹਰ ਸਿੰਘ ਬੱਬੂ

ਊਧਨਵਾਲ, 20 ਜੁਲਾਈ (ਪਰਗਟ ਸਿੰਘ)-ਪੰਜਾਬ ਵਿਚ ਜਦੋਂ ਦੀ ਕਾਂਗਰਸ ਸਰਕਾਰ ਨੇ ਸੱਤਾ ਸੰਭਾਲੀ ਹੈ, ਉਦੋਂ ਦਾ ਪੰਜਾਬ ਤਰੱਕੀ ਦੀਆਂ ਲੀਹਾਂ 'ਤੇ ਆਇਆ ਤੇ ਹਰ ਵਰਗ ਦੇ ਲੋਕ ਖੁਸ਼ ਦਿਖਾਈ ਦੇ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਪ੍ਰਵਾਸੀ ਭਾਰਤੀ ...

ਪੂਰੀ ਖ਼ਬਰ »

ਬੀ.ਐਸ.ਸੀ. ਐਗਰੀਕਲਚਰ ਚਾਰ ਸਾਲਾ ਡਿਗਰੀ ਕੋਰਸ 'ਚ ਪ੍ਰਵੇਸ਼ ਦੀ ਪ੍ਰਕਿਰਿਆ ਸ਼ੁਰੂ

ਗੁਰਦਾਸਪੁਰ, 20 ਜੁਲਾਈ (ਆਰਿਫ਼)-ਗੋਲਡਨ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ 'ਚ ਬੀ. ਐਸ. ਸੀ. ਐਗਰੀਕਲਚਰ 'ਚ ਚਾਰ ਸਾਲਾ ਡਿਗਰੀ ਕੋਰਸ ਦੇ ਦਾਖ਼ਲੇ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ | ਗੋਲਡਨ ਗਰੁੱਪ ਦੇ ਚੇਅਰਮੈਨ ਮੋਹਿਤ ਮਹਾਜਨ ਨੇ ਦੱਸਿਆ ਕਿ ਗੋਲਡਨ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ ਵਿਚ ਨੀਟ ਅਤੇ ਜੇ.ਈ.ਈ. ਦੇ ਬੈਚ 22 ਤੋਂ

ਗੁਰਦਾਸਪੁਰ, 20 ਜੁਲਾਈ (ਆਰਿਫ਼)-ਸਥਾਨਕ ਕਾਲਜ ਰੋਡ 'ਤੇ ਸਥਿਤ ਐਜੂਕੇਸ਼ਨ ਵਰਲਡ ਵਿਚ ਨੀਟ ਅਤੇ ਜੇ.ਈ.ਈ. ਦੇ ਡਰਾਪਰ ਬੈਚ 22 ਜੁਲਾਈ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਜੂਕੇਸ਼ਨ ਵਰਲਡ ਦੇ ਮੈਨੇਜਿੰਗ ਪਾਰਟਨਰ ਅਨੁਜ ਮਹਾਜਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਹਲਕਾ ਗੁਰਦਾਸਪੁਰ ਦੇ ਵਰਕਰਾਂ ਅਤੇ ਸਮਰਥਕਾਂ ਦੀ ਮੀਟਿੰਗ ਕੱਲ੍ਹ

ਗੁਰਦਾਸਪੁਰ, 20 ਜੁਲਾਈ (ਆਰਿਫ਼)-ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਸਮਰਥਕਾਂ ਦੀ ਮੀਟਿੰਗ ਕੱਲ੍ਹ ਮਿਤੀ 22 ਜੁਲਾਈ ਨੰੂ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੇ ਗ੍ਰਹਿ ਵਿਖੇ ਰੱਖੀ ਗਈ ਹੈ | ਜਿਸ ਵਿਚ ਹਲਕਾ ਗੁਰਦਾਸਪੁਰ ਦੇ ਅਹੁਦੇਦਾਰਾਂ, ਵਰਕਰਾਂ ਅਤੇ ...

ਪੂਰੀ ਖ਼ਬਰ »

ਵੁੱਡ ਸਟਾਕ ਸਕੂਲ ਦੇ ਤਰੁਨਪ੍ਰੀਤ ਸਿੰਘ ਦਾ ਵਿਸ਼ੇਸ਼ ਸਨਮਾਨ

ਬਟਾਲਾ, 20 ਜੁਲਾਈ (ਕਾਹਲੋਂ)-ਵੁੱਡ ਸਟਾਕ ਪਬਲਿਕ ਸਕੂਲ ਬਟਾਲਾ ਦੇ ਵਿਦਿਆਰਥੀ ਤਰੁਨਪ੍ਰੀਤ ਸਿੰਘ ਦਾ ਅੱਜ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ਸ੍ਰੀਮਤੀ ਐਨਸੀ ਨੇ ਦੱਸਿਆ ਕਿ ਅੱਠਵੀਂ ਜਮਾਤ ਦੇ ਵਿਦਿਆਰਥੀ ਤਰੁਨਪ੍ਰੀਤ ਸਿੰਘ ਨੇ ਰਿਆਲਟੀ ਸ਼ੋਅ ...

ਪੂਰੀ ਖ਼ਬਰ »

8 ਘਰਾਂ ਵਿਚ ਮਿਲਿਆ ਡੇਂਗੂ ਦਾ ਲਾਰਵਾ

ਪਠਾਨਕੋਟ, 20 ਜੁਲਾਈ (ਚੌਹਾਨ)-ਸੀਨੀਅਰ ਮੈਡੀਕਲ ਅਫ਼ਸਰ ਡਾ: ਬਿੰਦੂ ਗੁਪਤਾ ਦੇ ਆਦੇਸ਼ਾਂ 'ਤੇ ਡਾ: ਜੀਵਨ ਪ੍ਰਕਾਸ਼ ਦੀ ਅਗਵਾਈ 'ਚ ਲਗਾਤਾਰ ਦੂਸਰੇ ਦਿਨ ਭਰੋੜੀ ਵਾਰਡ ਨੰਬਰ-46 ਵਿਚ ਡੇਂਗੂ ਮਲੇਰੀਆ ਬੁਖਾਰ ਸਰਵੇ ਕੀਤਾ ਗਿਆ | ਜਿਸ ਵਿਚ ਲਗਪਗ 135 ਘਰਾਂ ਵਿਚ ਬੜੀ ਬਰੀਕੀ ਨਾਲ ...

ਪੂਰੀ ਖ਼ਬਰ »

ਸ਼ਹਿਰ ਅੰਦਰ ਸਫ਼ਾਈ ਨੂੰ ਲੈ ਕੇ ਵਿਧਾਇਕ ਵਲੋਂ ਨਿਗਮ ਅਧਿਕਾਰੀਆਂ ਨਾਲ ਮੀਟਿੰਗ

ਪਠਾਨਕੋਟ, 20 ਜੁਲਾਈ (ਆਰ. ਸਿੰਘ)-ਸ਼ਹਿਰ ਅੰਦਰ ਸਾਫ਼ ਸਫ਼ਾਈ ਨੂੰ ਲੈ ਕੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਅਤੇ ਗੰਦਗੀ ਨੂੰ ਹਰ ਰੋਜ਼ ਚੰਗੀ ਤਰ੍ਹਾਂ ਸਾਫ਼ ਕਰਕੇ ਨਿਰਧਾਰਿਤ ਸਥਾਨ ਤੇ ਸ਼ਹਿਰ ਤੋਂ ਬਾਹਰ ਸੁੱਟਿਆ ਜਾਵੇ | ਇਹ ਪ੍ਰਗਟਾਵਾ ਅਮਿਤ ਵਿੱਜ ਵਿਧਾਇਕ ਹਲਕਾ ...

ਪੂਰੀ ਖ਼ਬਰ »

ਦੋ ਚੋਰਾਂ ਨੇ ਸੁਨਿਆਰੇ ਦੀ ਦੁਕਾਨ ਤੋਂ ਧੋਖੇ ਨਾਲ ਨਕਦੀ ਅਤੇ ਸੋਨਾ ਕੀਤਾ ਚੋਰੀ

ਪਠਾਨਕੋਟ , 20 ਜੁਲਾਈ (ਆਰ. ਸਿੰਘ, ਅਸ਼ੀਸ਼ ਸ਼ਰਮਾ)-ਪੰਗੌਲੀ ਚੌਾਕ ਪਠਾਨਕੋਟ ਵਿਖੇ ਦੋ ਚੋਰਾਂ ਵਲੋਂ ਦਿਨ ਦਿਹਾੜੇ ਇਕ ਸੁਨਿਆਰੇ ਦੀ ਦੁਕਾਨ 'ਤੇ ਧੋਖੇ ਨਾਲ ਨਕਦੀ ਅਤੇ ਸੋਨਾ ਚੋਰੀ ਕਰਕੇ ਦੁਕਾਨਦਾਰ ਮਨੂੰ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਏ | ਜਦੋਂ ਦੁਕਾਨਦਾਰ ਨੂੰ ਆਪਣੇ ...

ਪੂਰੀ ਖ਼ਬਰ »

ਖੱਤਰੀ ਸਭਾ ਪਠਾਨਕੋਟ ਵਲੋਂ ਸਰਟੀਫ਼ਿਕੇਟ ਵੰਡ ਸਮਾਗਮ

ਪਠਾਨਕੋਟ, 20 ਜੁਲਾਈ (ਆਰ. ਸਿੰਘ)-ਖੱਤਰੀ ਸਭਾ ਪਠਾਨਕੋਟ ਵਲੋਂ ਖੱਤਰੀ ਭਵਨ ਵਿਖੇ ਸਭਾ ਦੇ ਪ੍ਰਧਾਨ ਸੰਜੇ ਅਨੰਦ ਦੀ ਪ੍ਰਧਾਨਗੀ ਹੇਠ ਸਰਟੀਫਿਕੇਟ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਭਾ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਪਾਸੀ ਵਿਸ਼ੇਸ਼ ਰੂਪ ਵਿਚ ਹਾਜ਼ਰ ਹੋਏ | ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਚ ਖੁੱਲ੍ਹੀ ਸਸਤੀ ਰਸੋਈ ਅੱਗੇ ਖੜ੍ਹਾ ਗੰਦਾ ਪਾਣੀ ਵੰਡ ਰਿਹੈ ਬਿਮਾਰੀਆਂ

ਪਠਾਨਕੋਟ, 20 ਜੁਲਾਈ (ਆਸ਼ੀਸ਼ ਸ਼ਰਮਾ)-ਪੰਜਾਬ ਅੰਦਰ ਗਰੀਬ ਅਤੇ ਸਰਕਾਰੀ ਹਸਪਤਾਲਾਂ ਵਿਚ ਦਾਖ਼ਲ ਮਰੀਜ਼ਾਂ ਦੇ ਰਿਸ਼ਤੇਦਾਰਾਂ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਵਾਲੇ ਲੋਕਾਂ ਲਈ ਸਿਹਤਮੰਦ ਅਤੇ ਸਸਤਾ ਭੋਜਨ ਦੇਣ ਲਈ ਸਸਤੀ ਰਸੋਈ ਦੀ ਸ਼ੁਰੂਆਤ ਕੀਤੀ ਗਈ ਸੀ | ਪੰਜਾਬ ...

ਪੂਰੀ ਖ਼ਬਰ »

ਜ਼ਰਜਰ ਹਾਲਤ ਵਿਚ ਖੜ੍ਹੀਆਂ ਇਮਾਰਤਾਂ ਦੇ ਰਹੀਆਂ ਨੇ ਕਿਸੇ ਵੱਡੇ ਹਾਦਸੇ ਨੰੂ ਸੱਦਾ

ਪਠਾਨਕੋਟ, 20 ਜੁਲਾਈ (ਆਸ਼ੀਸ਼ ਸ਼ਰਮਾ)-ਬਰਸਾਤ ਦਾ ਮੌਸਮ ਜ਼ੋਰ-ਸ਼ੋਰ ਨਾਲ ਸ਼ੁਰੂ ਹੋ ਗਿਆ ਹੈ | ਦੇਸ਼ ਅੰਦਰ ਕਈ ਪੁਰਾਣੀਆਂ ਬਿਲਡਿੰਗਾਂ ਜੋ ਕਿ ਕਾਫ਼ੀ ਖਸਤਾ ਹਾਲਤ ਵਿਚ ਸਨ, ਡਿੱਗ ਕੇ ਕਈ ਲੋਕਾਂ ਦੀਆਂ ਜਾਨਾਂ ਲੈ ਚੱੁਕੀਆਂ ਹਨ | ਅਜਿਹੀਆਂ ਹੀ ਖਸਤਾ ਹਾਲਤ ਆਪਣੀ ਉਮਰ ...

ਪੂਰੀ ਖ਼ਬਰ »

ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਗੁਰਦਾਸਪੁਰ ਵਲੋਂ ਮੀਟਿੰਗ ਲਈ ਸੱਦਾ

ਗੁਰਦਾਸਪੁਰ, 20 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਵੈੱਲਫੇਅਰ ਐਸੋਸੀਏਸ਼ਨ ਪੰਜਾਬ ਗੁਰਦਾਸਪੁਰ ਦੇ ਯੂਨਿਟ ਪ੍ਰਧਾਨ ਨਿਰਮਲ ਸਿੰਘ ਬੋਪਾਰਾਏ ਵਲੋਂ 1-1-2006 ਤੋਂ 1-12-2011 ਦਰਮਿਆਨ ਸੇਵਾ ਮੁਕਤ ਹੋਏ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੰੂ ਗਰੇਡ ਪੇਅ ਦੀ ਰਿਵਾਈਜ਼ ਪੱਤਰ ਅਨੁਸਾਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਤੋਂ ਹਰ ਵਰਗ ਦੇ ਲੋਕ ਖੁਸ਼-ਮਨੋਹਰ ਸਿੰਘ ਬੱਬੂ

ਊਧਨਵਾਲ, 20 ਜੁਲਾਈ (ਪਰਗਟ ਸਿੰਘ)-ਪੰਜਾਬ ਵਿਚ ਜਦੋਂ ਦੀ ਕਾਂਗਰਸ ਸਰਕਾਰ ਨੇ ਸੱਤਾ ਸੰਭਾਲੀ ਹੈ, ਉਦੋਂ ਦਾ ਪੰਜਾਬ ਤਰੱਕੀ ਦੀਆਂ ਲੀਹਾਂ 'ਤੇ ਆਇਆ ਤੇ ਹਰ ਵਰਗ ਦੇ ਲੋਕ ਖੁਸ਼ ਦਿਖਾਈ ਦੇ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਪ੍ਰਵਾਸੀ ਭਾਰਤੀ ...

ਪੂਰੀ ਖ਼ਬਰ »

ਸਰਨੇ ਅੱਡੇ 'ਚ ਕਾਂਗਰਸੀਆਂ ਵਲੋਂ ਫੂਕਿਆ ਗਿਆ ਯੋਗੀ ਅਦਿਤਯ ਨਾਥ ਤੇ ਮੋਦੀ ਸਰਕਾਰ ਦਾ ਪੁਤਲਾ

ਸਰਨਾ, 20 ਜੁਲਾਈ (ਬਲਵੀਰ ਰਾਜ)-ਅੱਜ ਹਲਕਾ ਭੋਆ ਦੇ ਅੱਡਾ ਸਰਨਾ ਵਿਚ ਹਲਕਾ ਵਿਧਾਇਕ ਜੋਗਿੰਦਰਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਐਨ.ਐਸ.ਯੂ.ਆਈ. ਦੇ ਜ਼ਿਲ੍ਹਾ ਪ੍ਰਧਾਨ ਰੋਹਿਤ ਸਰਨਾ ਦੀ ਅਗਵਾਈ ਹੇਠ ਉੱਤਰ-ਪ੍ਰਦੇਸ਼ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਏਜੰਟ ਦੀ ਧੋਖਾਧੜੀ ਦਾ ਸ਼ਿਕਾਰ ਪਠਾਨਕੋਟ ਦਾ ਸੋਨੰੂ ਮਲੇਸ਼ੀਆ ਵਿਚ 12 ਲੋਕਾਂ ਨਾਲ ਫਸਿਆ

ਪਠਾਨਕੋਟ, 20 ਜੁਲਾਈ (ਚੌਹਾਨ)-ਵਿਦੇਸ਼ 'ਚ ਜਾ ਕੇ ਪੈਸੇ ਕਮਾਉਣ ਅਤੇ ਉੱਥੇ ਵਸਣ ਦੀ ਚਾਹ ਲੈ ਕੇ ਪਠਾਨਕੋਟ ਨਿਵਾਸੀ ਸੋਨੰੂ ਏਜੰਟ ਦੀ ਧੋਖਾਧੜੀ ਦਾ ਸ਼ਿਕਾਰ ਹੋ ਕੇ ਮਲੇਸ਼ੀਆ ਵਿਚ ਫਸ ਗਿਆ ਹੈ | ਮਲੇਸ਼ੀਆ ਤੋਂ ਫ਼ੋਨ ਰਾਹੀਂ ਜਾਰੀ ਵੀਡੀਓ ਰਿਕਾਰਡਿੰਗ 'ਚ ਸੋਨੰੂ ਨੇ ਆਪਣੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇ ਿਖ਼ਲਾਫ਼ ਕਾਂਗਰਸ ਵਿੰਗ ਦੀਆਂ ਵਰਕਰਾਂ ਨੇ ਕੀਤੀ ਨਾਅਰੇਬਾਜ਼ੀ

ਪਠਾਨਕੋਟ, 20 ਜੁਲਾਈ (ਆਰ. ਸਿੰਘ)-ਕਾਂਗਰਸ ਪਾਰਟੀ ਦੇ ਗਾਾਧੀ ਚੌਾਕ ਪਠਾਨਕੋਟ ਸਥਿਤ ਦਫ਼ਤਰ ਵਿਖੇ ਕਾਂਗਰਸ ਮਹਿਲਾ ਵਿੰਗ ਦੀਆਂ ਵਰਕਰਾਂ ਦੀ ਮੀਟਿੰਗ ਸਟੇਟ ਜਨਰਲ ਸਕੱਤਰ ਮਹਿਲਾ ਵਿੰਗ ਰਾਜ ਡੋਗਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਰੰਜਨਾ ...

ਪੂਰੀ ਖ਼ਬਰ »

ਬੈਡਮਿੰਟਨ ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ

ਪਠਾਨਕੋਟ, 20 ਜੁਲਾਈ (ਚੌਹਾਨ)-ਪਠਾਨਕੋਟ ਡਿਸਟਿ੍ਕ ਬੈਡਮਿੰਟਨ ਐਸੋਸੀਏਸ਼ਨ ਵਲੋਂ ਤੀਸਰੀ ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ | ਐਸੋਸੀਏਸ਼ਨ ਦੇ ਪ੍ਰਧਾਨ ਵਰਿੰਦਰ ਪ੍ਰਤਾਪ ਵਰਮਾ ਦੀ ਅਗਵਾਈ 'ਚ ਸ੍ਰੀ ਸਾਈਾ ਕਾਲਜ ਬਧਾਨੀ ਪਠਾਨਕੋਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX