ਤਾਜਾ ਖ਼ਬਰਾਂ


ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  35 minutes ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  1 minute ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  about 1 hour ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  about 1 hour ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  about 1 hour ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ 'ਚ ਪੁਲਿਸ ਵੱਲੋਂ ਇਮਾਰਤ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਖ਼ਿਲਾਫ਼ ਆਈ.ਪੀ.ਸੀ ਦੀ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  about 1 hour ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  about 1 hour ago
ਪੁਣੇ, 8 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਦੇ ਹਸਪਤਾਲ 'ਚ ਜੇਰੇ ਇਲਾਜ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਪੱਤਰਕਾਰ ਅਰੁਣ ਸ਼ੌਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ। ਅਰੁਣ ਸ਼ੌਰੀ...
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  about 1 hour ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  about 1 hour ago
ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਤੇ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੋਕ ਸਭਾ ਮੈਂਬਰ ਹਰਸ਼ਵਰਧਨ ਵੱਲੋਂ ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ...
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  about 2 hours ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ 'ਚ ਪਿਕ ਐਂਡ ਡਰਾਪ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਉੱਤੇ ਕਾਰਵਾਈ ਕਰਦਿਆ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ...
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  about 2 hours ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 2 hours ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  about 2 hours ago
ਫ਼ਰੀਦਕੋਟ 8 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਪੁਲਿਸ ਨੇ ਜਿਨਸੀ ਸ਼ੋਸ਼ਣ ਪੀੜਤ ਔਰਤ ਡਾਕਟਰ ਸਮੇਤ ਕਈ ਧਰਨਾਕਾਰੀ ਲੜਕੀਆਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਤੋਂ ਪਹਿਲਾ...
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  about 2 hours ago
ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ) - ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਅਣਗੌਲਿਆ ਕਰਨ ਦੇ ਰੋਸ ਵਜੋਂ ਪੰਜਾਬ ਮੈਡੀਕਲ ਪ੍ਰੈਕਟੀਸ਼ਨਰ...
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  about 3 hours ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  about 2 hours ago
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  about 3 hours ago
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  about 3 hours ago
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  about 4 hours ago
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  about 4 hours ago
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  about 5 hours ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  about 5 hours ago
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 5 hours ago
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 5 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 6 hours ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 6 hours ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 6 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 6 hours ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 7 hours ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 7 hours ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 8 hours ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 8 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  1 minute ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 9 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 9 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 9 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 9 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 10 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 10 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 10 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 11 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 11 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 11 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 12 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551

ਅੰਮ੍ਰਿਤਸਰ

ਪੁਲਿਸ ਚੌਕੀ ਦੀ ਹਵਾਲਾਤ 'ਚ ਨੌਜਵਾਨ ਵਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ

ਅੰਮਿ੍ਤਸਰ, 20 ਜੁਲਾਈ (ਰੇਸ਼ਮ ਸਿੰਘ)¸ਥਾਣਾ ਰਾਮ ਬਾਗ਼ ਦੀ ਚੌਕੀ ਬੱਸ ਸਟੈਂਡ ਦੀ ਪੁਲਿਸ ਵਲੋਂ ਹਿਰਾਸਤ 'ਚ ਲਏ ਗਏ ਇਕ ਨੌਜਵਾਨ ਵਲੋਂ ਹਵਾਲਾਤ 'ਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਜਿਸ ਦੇ ਵਾਰਿਸਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਕਥਿਤ ਪੁਲਿਸ ਤਸ਼ੱਦਦ ਨਾਲ ਹੋਈ ਹੈ | ਮਿ੍ਤਕ ਦੀ ਸ਼ਨਾਖਤ ਬਲਜਿੰਦਰ ਸਿੰਘ (30) ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਖਾਨੋਵਾਲ ਤਹਿਸੀਲ ਅਜਨਾਲਾ ਜ਼ਿਲ੍ਹਾ ਅੰਮਿ੍ਤਸਰ ਵਜੋਂ ਹੋਈ ਹੈ | ਪੁਲਿਸ ਅਨੁਸਾਰ ਇਸ ਨੌਜਵਾਨ ਨੂੰ ਜੁਰਮ ਰੋਕੂ ਐਕਟ ਦੀ ਧਾਰਾ 107 : 51 ਤਹਿਤ ਹਿਰਾਸਤ 'ਚ ਲਿਆ ਗਿਆ ਸੀ ਅਤੇ ਉਹ ਬੱਸ ਅੱਡੇ ਦੀ ਪੁਲਿਸ ਚੌਕੀ 'ਚ ਬੰਦ ਸੀ ਜਿਸ ਨੇ ਆਪਣੀ ਪਹਿਨੀ ਹੋਈ ਪੈਂਟ ਦੀ ਬੈਲਟ ਨੂੰ ਗਲੇ ਨਾਲ ਬੰਨ੍ਹ ਕੇ ਹਵਾਲਾਤ ਦੀ ਗਰਿੱਲ ਨਾਲ ਲਟਕ ਗਿਆ ਜਿਸ ਨੂੰ ਪੁਲਿਸ ਮੁਲਾਜਮਾਂ ਵਲੋਂ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ | ਮਿਲੇ ਵੇਰਵਿਆਂ ਅਨੁਸਾਰ ਇਹ ਨੌਜਵਾਨ ਥਾਣਾ ਜੀ.ਆਰ.ਪੀ. ਦੀ ਪੁਲਿਸ ਵਲੋਂ ਚੋਰੀ ਚੱਕਾਰੀ ਦੇ ਮਾਮਲੇ 'ਚ ਪਹਿਲਾਂ ਵੀ ਗਿ੍ਫ਼ਤਾਰ ਹੋਇਆ ਸੀ ਜੋ ਕਿ 4 ਮਹੀਨੇ ਪਹਿਲਾਂ ਹੀ ਜਮਾਨਤ 'ਤੇ ਛੁੱਟ ਕੇ ਆਇਆ | ਮਿ੍ਤਕ ਦੇ ਮਾਮੇ ਦੇ ਪੁੱਤਰ ਭਰਾ ਬਲਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਤਰਖਾਣ ਦਾ ਕੰਮ ਕਰਦਾ ਸੀ ਅਤੇ ਮਿਹਨਤ ਮਜ਼ਦੂਰੀ ਕਰਦਾ ਸੀ ਜੋ ਕਿ ਸ਼ਹਿਰ ਕੰਮ ਦੀ ਭਾਲ 'ਚ ਆਇਆ ਸੀ | ਜਿਸ ਨੂੰ ਚੌਕੀ ਬੱਸ ਸਟੈਂਡ ਦੀ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ | ਮਿ੍ਤਕ ਦੀ ਮਾਤਾ ਨੇ ਦੋਸ਼ ਲਾਇਆ ਕਿ ਉਸਦੇ ਪੁੱਤਰ ਨੂੰ ਪੁਲਿਸ ਨੇ 2 ਦਿਨ ਪਹਿਲਾਂ ਹੀ ਫੜ ਲਿਆ ਸੀ ਅਤੇ ਉਸਨੇ ਫ਼ਾਹਾ ਨਹੀਂ ਲਿਆ ਬਲਕਿ ਪੁਲਿਸ ਵਲੋਂ ਕੀਤੇ ਕਥਿਤ ਕੁੱਟਮਾਰ ਤੇ ਤਸ਼ੱਦਦ ਨਾਲ ਉਸਦੀ ਮੌਤ ਹੋਈ ਹੈ, ਜਿਸ ਦੀ ਸੂਚਨਾ ਉਨ੍ਹਾਂ ਨੂੰ ਅੱਜ ਦਿੱਤੀ ਗਈ ਹੈ | ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਪਰਿਵਾਰ ਵਲੋਂ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਉਕਤ ਵਿਅਕਤੀ ਦੀ ਮੌਤ ਪੁਲਿਸ ਤਸ਼ੱਦਦ ਨਾਲ ਨਹੀਂ ਹੋਈ ਬਲਕਿ ਉਸ ਵਲੋਂ ਆਤਮ ਹੱਤਿਆ ਕੀਤੀ ਗਈ ਹੈ | ਵਾਪਰੀ ਘਟਨਾ ਉਪਰੰਤ ਜੇ.ਐਮ.ਆਈ.ਸੀ. ਸ: ਅਰਜਨ ਸਿੰਘ ਵਲੋਂ ਜਾਇਜ਼ਾ ਵੀ ਲਿਆ ਗਿਆ |

ਨਿਗਮ ਦੇ ਅਸਟੇਟ ਤੇ ਐਮ. ਟੀ. ਪੀ. ਵਿਭਾਗਾਂ ਨੇ ਨਿਗਮ ਦੀ ਜਗ੍ਹਾ ਦਾ ਕਬਜ਼ਾ ਲਿਆ

ਅੰਮਿ੍੍ਰਤਸਰ, 20 ਜੁਲਾਈ (ਜੱਸ)-ਨਗਰ ਨਿਗਮ ਦੇ ਸਟੇਟ ਤੇ ਐਮ. ਟੀ. ਪੀ. ਵਿਭਾਗ ਵਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਹਿਰਦੇ ਪ੍ਰੋਜੈਕਟ ਦੇ ਤਹਿਤ ਅੱਜ ਲਾਹੌਰ ਗੇਟ ਨੇੜੇ ਨਿਗਮ ਦੀ ਇਕ ਜਗ੍ਹਾ ਦਾ ਕਬਜ਼ਾ ਲਿਆ ਗਿਆ | ਇਸ ਮੌਕੇ ਨਿਗਮ ਅਧਿਕਾਰੀ ਪੁਲਿਸ ਫੋਰਸ ਸਮੇਤ ਵੱਡੀ ...

ਪੂਰੀ ਖ਼ਬਰ »

ਅੰਤਰ ਧਰਮ ਸੰਮਲੇਨ ਦੀਆਂ ਤਿਆਰੀਆਂ ਸਬੰਧੀ ਸਬ-ਕਮੇਟੀ ਦੀ ਇਕੱਤਰਤਾ

ਅੰਮਿ੍ਤਸਰ, 20 ਜੁਲਾਈ (ਜੱਸ)¸ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਲੀਕੇ ਗਏ ਪ੍ਰੋਗਰਾਮਾਂ ਦੌਰਾਨ ਆਉਂਦੀ 8 ਨਵੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਸ੍ਰੀ ਮੰਜੀ ...

ਪੂਰੀ ਖ਼ਬਰ »

ਬਿਜਲੀ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਨੂੰ ਰੋਸ ਮੁਜ਼ਾਹਰਾ ਕੱਲ੍ਹ

ਅਜਨਾਲਾ, 20 ਜੁਲਾਈ (ਸੁੱਖ ਮਾਹਲ)¸ਅੱਜ ਇੱਥੇ ਸੀ.ਪੀ.ਆਈ (ਐੱਮ) ਦੇ ਜ਼ਿਲ੍ਹਾ ਕਨਵੀਨਰ ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਪ੍ਰਾਈਵੇਟ ਸੈਕਟਰ ਨਾਲ ਕੀਤੇ ਮਹਿੰਗੇ ਸਮਝੌਤਿਆਂ ਤਹਿਤ ਪੰਜਾਬ 'ਚ ਬਿਜਲੀ ਦੀਆਂ ਕੀਮਤਾਂ 'ਚ ਅਥਾਹ ਵਾਧਾ ਕਰ ਕੇ ...

ਪੂਰੀ ਖ਼ਬਰ »

ਮਹਿੰਗੀ ਬਿਜਲੀ ਦੇ ਮੁੱਦੇ 'ਤੇ 'ਆਪ' ਕਰੇਗੀ ਸਰਕਾਰ ਿਖ਼ਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਅੰਮਿ੍ਤਸਰ, 20 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਅੰਦਰ ਮਹਿੰਗੀਆਂ ਬਿਜਲੀ ਦਰਾਂ ਨੂੰ ਲੈਕੇ ਆਮ ਆਦਮੀ ਪਾਰਟੀ ਵਲੋਂ ਇਕ ਬਿਜਲੀ ਅੰਦੋਲਨ ਚਲਾਇਆ ਜਾ ਰਿਹਾ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼ਹਿਰੀ ਪ੍ਰਧਾਨ ਅਸ਼ੋਕ ਤਲਵਾਰ ਤੇ ਉਪ ...

ਪੂਰੀ ਖ਼ਬਰ »

ਜਾਅਲੀ ਮੈਡੀਕਲ ਸਰਟੀਫ਼ਿਕੇਟ ਦੇਣ ਵਾਲੇ 3 ਕੈਦੀਆਂ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 20 ਜੁਲਾਈ (ਰੇਸ਼ਮ ਸਿੰਘ)¸ਜਾਅਲੀ ਮੈਡੀਕਲ ਸਰਟੀਫ਼ਿਕੇਟ ਪੇਸ਼ ਕਰਕੇ ਹਾਈਕੋਰਟ 'ਚ ਅਰਜੀ ਲਾਉਣ ਵਾਲੇ 3 ਕੈਦੀਆਂ ਿਖ਼ਲਾਫ਼ ਪੁਲਿਸ ਨੇ ਪਰਚਾ ਦਰਜ ਕਰ ਲਿਆ ਹੈ | ਸੁਪਰਡੈਂਟ ਜ਼ੇਲ੍ਹ ਵਲੋਂ ਦਰਜ ਕਰਵਾਏ ਮਾਮਲੇ ਅਨੁਸਾਰ ਜਦੋਂ ਇਨ੍ਹਾਂ ਦੇ ਸਰਟੀਫ਼ਿਕੇਟ ਦੀ ...

ਪੂਰੀ ਖ਼ਬਰ »

ਪਿ੍ਯੰਕਾ ਗਾਂਧੀ ਨੂੰ ਯੂ. ਪੀ. 'ਚ ਹਿਰਾਸਤ 'ਚ ਲਏ ਜਾਣ ਦੇ ਿਖ਼ਲਾਫ਼ ਅੰਮਿ੍ਤਸਰ 'ਚ ਕਾਂਗਰਸੀਆਂ ਵਲੋਂ ਰੋਸ ਮੁਜ਼ਾਹਰਾ

ਅੰਮਿ੍ਤਸਰ, 20 ਜੁਲਾਈ (ਰੇਸ਼ਮ ਸਿੰਘ)¸ਕਾਂਗਰਸ ਦੀ ਕੌਮੀ ਜਨ: ਸਕੱਤਰ ਸ੍ਰੀਮਤੀ ਪਿ੍ਅੰਕਾ ਗਾਂਧੀ ਨੂੰ ਯੂ. ਪੀ. ਸਰਕਾਰ ਵਲੋਂ ਹਿਰਾਸਤ 'ਚ ਲਏ ਜਾਣ ਦਾ ਵਿਰੋਧ ਕਰਦਿਆਂ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਜਤਿੰਦਰ ਸੋਨੀਆ ਵਲੋਂ ਯੂ. ਪੀ. ਸਰਕਾਰ ...

ਪੂਰੀ ਖ਼ਬਰ »

ਨਸ਼ੇ ਦੇ ਦੈਂਤ ਨੇ ਲਈ ਇਕ ਹੋਰ ਨੌਜਵਾਨ ਦੀ ਜਾਨ

ਨਵਾਂ ਪਿੰਡ, 20 ਜੁਲਾਈ (ਜਸਪਾਲ ਸਿੰਘ)-ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਨੂੰ ਖ਼ਤਮ ਕਰਨ ਦੇ ਲਾ ਜਾ ਰਹੇ ਟਿੱਲ ਦੇ ਬਾਵਜੂਦ ਵੀ ਪੰਜਾਬ 'ਚੋਂ ਨਸ਼ੇ ਖ਼ਤਮ ਨਹੀਂ ਹੋ ਰਹੇ, ਜਿਸਦੇ ਚੱਲਦਿਆਂ ਹੋਇਆਂ ਆਏ ਦਿਨ ਮਨੁੱਖੀ ਜ਼ਿੰਦਗੀਆਂ ਮੌਤ ਦੇ ਮੂੰਹ ਪੈ ਰਹੀਆਂ ਹਨ | ...

ਪੂਰੀ ਖ਼ਬਰ »

ਪੱਛਮੀ ਬੰਗਾਲ ਦਾ ਤਸਕਰ 10 ਕਿੱਲੋ ਅਫ਼ੀਮ ਸਣੇ ਕਾਬੂ

ਅੰਮਿ੍ਤਸਰ , 20 ਜੁਲਾਈ (ਰੇਸ਼ਮ ਸਿੰਘ)¸ਐਸ.ਟੀ.ਐਫ. ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਅੰਮਿ੍ਤਸਰ 'ਚ ਇਕ ਅਫ਼ੀਮ ਦੇ ਤਸਕਰ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜੋ ਕਿ ਪੱਛਮੀ ਬੰਗਾਲ ਤੋਂ ਇੱਥੇ ਅਫ਼ੀਮ ਦੀ ਸਪਲਾਈ ਦੇਣ ਲਈ ਆਇਆ ਸੀ | ਪੁਲਿਸ ਨੇ ਉਸ ਪਾਸੋਂ 10 ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਨੂੰ 76 ਲੱਖ ਤੋਂ ਵਧੇਰੇ ਜੁਰਮਾਨਾ

ਅੰਮਿ੍ਤਸਰ, 20 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)¸ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀਆਂ ਵੱਖ-ਵੱਖ ਟੀਮਾਂ ਨੇ ਅਚਨਚੇਤ ਛਾਪੇਮਾਰੀ ਕੀਤੀ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਨੂੰ ਭਾਰੀ ਜੁਰਮਾਨੇ ਪਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ...

ਪੂਰੀ ਖ਼ਬਰ »

ਬਾਰਡਰ ਜ਼ੋਨ ਅਧੀਨ ਸਬ ਡਵੀਜ਼ਨਾਂ 'ਚ ਕੁੱਲ 528 ਖ਼ਪਤਕਾਰਾਂ ਨੇ ਕੀਤੀ ਪਹੁੰਚ

ਅੰਮਿ੍ਤਸਰ, 20 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਲੋਂ ਬਿਜਲੀ ਕੁਨੈਕਸ਼ਨਾਂ ਦਾ ਲੋਡ ਵਧਾਉਣ ਲਈ ਅੱਜ ਸਬ ਡਵੀਜ਼ਨਾਂ 'ਚ ਵਿਸ਼ੇਸ਼ ਕੈਂਪ ਲਗਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੀਫ਼ ਇੰਜੀਨੀਅਰ ਸੰਦੀਪ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »

ਬੋਨੀ ਅਜਨਾਲਾ ਦੀ ਅਗਵਾਈ 'ਚ ਮੀਟਿੰਗ

ਅਜਨਾਲਾ, 20 ਜੁਲਾਈ (ਐਸ. ਪ੍ਰਸ਼ੋਤਮ)-ਅਜਨਾਲਾ 'ਚ ਹਲਕੇ ਦੇ ਸਾਬਕਾ ਵਿਧਾਇਕ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਪੰਜਾਬ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਸਮਰਥਕਾਂ ਦੀ ਭਰਵੀਂ ਮੀਟਿੰਗ ਬੁਲਾਈ ਗਈ | ਜਿਸ ਨੂੰ ਸੰਬੋਧਨ ਕਰਦਿਆਂ ਸ: ਬੋਨੀ ਅਜਨਾਲਾ ਨੇ ਕੈਪਟਨ ਸਰਕਾਰ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀ ਪੜਤਾਲ ਲਈ ਹਲਕਾ ਪੱਧਰ 'ਤੇ ਅਧਿਕਾਰੀਆਂ ਦੀ ਲਗਾਈ ਜ਼ਿੰਮੇਵਾਰੀ

ਅੰਮਿ੍ਤਸਰ, 20 ਜੁਲਾਈ (ਹਰਮਿੰਦਰ ਸਿੰਘ)¸ਨਗਰ ਨਿਗਮ ਵਲੋਂ ਸਫ਼ਾਈ ਸੇਵਕਾਂ ਦੀ ਪੜਤਾਲ ਸਬੰਧੀ ਕਾਰਵਾਈ ਸ਼ੁਰੂ ਕੀਤੀ ਗਈ ਹੈ | ਇਨ੍ਹਾਂ 4 ਹਜ਼ਾਰ ਦੇ ਕਰੀਬ ਮੁਲਾਜ਼ਮਾਂ ਦੀ ਪੜਤਾਲ ਲਈ ਨਗਰ ਨਿਗਮ ਵਲੋਂ ਹਲਕਾ ਪੱਧਰ 'ਤੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਲਗਾਈ ਹੈ | ਇਸ ...

ਪੂਰੀ ਖ਼ਬਰ »

ਆਜ਼ਾਦੀ ਸੰਗਰਾਮੀਆਂ ਦਾ ਪਿੰਡ ਚੇਤਨਪੁਰਾ 72 ਸਾਲਾਂ ਬਾਅਦ ਵੀ ਨਹੀਂ ਬਣ ਸਕਿਆ ਉਨ੍ਹਾਂ ਦੇ ਸੁਪਨਿਆਂ ਦਾ ਪਿੰਡ

ਚੇਤਨਪੁਰਾ, 20 ਜੁਲਾਈ (ਮਹਾਂਬੀਰ ਸਿੰਘ ਗਿੱਲ)-ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਮੁਹਰਲੀ ਕਤਾਰ 'ਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਕਾਮਰੇਡ ਸੋਹਨ ਸਿੰਘ ਜੋਸ਼, ਜਥੇ: ਬਖਤਾਵਰ ਸਿੰਘ ਗਿੱਲ, ਜਥੇ: ਹਰਨਾਮ ਸਿੰਘ ਅਤੇ ਹੋਰ ਆਜ਼ਾਦੀ ਸੰਗਰਾਮੀਆਂ ਦਾ ਨਗਰ ਆਜ਼ਾਦੀ ਦੇ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਬਾਬਾ ਬਕਾਲਾ ਸਾਹਿਬ, 20 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇੱਥੇ ਬਾਬਾ ਬਕਾਲਾ ਸਾਹਿਬ ਵਿਖੇ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜਨ ਵੈੱਲਫ਼ੇਅਰ ਐਸੋਸੀਏਸ਼ਨ, ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਤਹਿਸੀਲ ਪ੍ਰਧਾਨ ਹਰਭਜਨ ਸਿੰਘ ਖੇਲਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

¸ਮਾਮਲਾ ਚੀਮਾਂਬਾਠ ਤੋਂ ਅਗਵਾ ਹੋਏ ਨੌਜਵਾਨ ਦਾ¸ ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਵਲੋਂ ਪੁਲਿਸ ਪ੍ਰਸ਼ਾਸਨ ਵਿਰੁੱਧ ਸੰਘਰਸ਼ ਦੀ ਚਿਤਾਵਨੀ

ਬਾਬਾ ਬਕਾਲਾ ਸਾਹਿਬ, 20 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਤੀ 9 ਜੁਲਾਈ ਨੂੰ ਪਿੰਡ ਚੀਮਾਂਬਾਠ ਤੋਂ 14 ਸਾਲਾ ਨੌਜਵਾਨ ਨੂੰ ਅਗਵਾ ਕਰਨ ਦੀ ਘਟਨਾ ਨੂੰ ਲੈ ਕੇ ਅਤੇ ਅਜੇ ਤੱਕ ਨੌਜਵਾਨ ਦਾ ਕੋਈ ਥਹੁ ਪਤਾ ਨਾ ਚੱਲਣ ਕਾਰਨ ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਵਲੋਂ ਇਸ ...

ਪੂਰੀ ਖ਼ਬਰ »

ਸ਼ਹੀਦਾਂ ਦੀ 162ਵੀਂ ਬਰਸੀ ਮੌਕੇ ਸਮਾਗਮ 1 ਨੂੰ - ਸਰਕਾਰੀਆ

ਅਜਨਾਲਾ, 20 ਜੁਲਾਈ (ਸੁੱਖ ਮਾਹਲ)-ਸਾਲ 1857 'ਚ ਦੇਸ਼ ਦੀ ਆਜ਼ਾਦੀ ਲਈ ਅੰਗਰੇਜ਼ ਹਕੂਮਤ ਵਿਰੱਧ ਹੋਈ ਬਗ਼ਾਵਤ 'ਚ ਸ਼ਹੀਦ ਹੋਣ ਵਾਲੇ 282 ਭਾਰਤੀ ਸੈਨਿਕ ਜਿੰਨ੍ਹਾਂ ਨੂੰ ਅਜਨਾਲਾ 'ਚ ਸਥਿਤ ਖੂਹ (ਹੁਣ ਕਾਲਿਆਂ ਵਾਲਾ ਖੁਹ) 'ਚ ਸੁੱਟ ਕੇ ਸ਼ਹੀਦ ਕਰ ਦਿੱਤਾ ਗਿਆ ਸੀ ਦੀ 162ਵੀਂ ਬਰਸੀ ...

ਪੂਰੀ ਖ਼ਬਰ »

ਮਜੀਠਾ ਵਿਖੇ 19 ਲਾਭਪਾਤਰੀਆਂ ਨੇ ਮੋਟਰਾਂ ਦਾ ਲੋਡ ਵਧਾਉਣ ਸਬੰਧੀ ਫ਼ਾਰਮ ਭਰੇ

ਮਜੀਠਾ, 20 ਜੁਲਾਈ (ਮਨਿੰਦਰ ਸਿੰਘ ਸੋਖੀ)¸ਪੰਜਾਬ ਸਰਕਾਰ ਤੇ ਮਹਿਕਮਾ ਪਾਵਰਕਾਮ ਦੀਆਂ ਹਦਾਇਤਾਂ ਅਨੁਸਾਰ ਪਾਵਰਕਾਮ ਦੇ ਦਫ਼ਤਰ ਮਜੀਠਾ ਇਕ ਅਤੇ ਦੋ ਵਿਖੇ ਕਿਸਾਨਾਂ ਨੂੰ ਰਾਹਤ ਦੇਣ ਵਾਸਤੇ ਖੇਤੀਬਾੜੀ ਦੇ ਕੁਨੈਕਸ਼ਨਾਂ ਦਾ ਲੋਡ ਵਧਾਉਣ ਵਾਸਤੇ ਵਿਸ਼ੇਸ਼ ਕੈਂਪ ...

ਪੂਰੀ ਖ਼ਬਰ »

ਪੱਤਰਕਾਰ ਕੰਵਲਜੀਤ ਸਿੰਘ ਕੰਵਲ ਦੇ ਪਿਤਾ, ਮਾਤਾ ਅਤੇ ਭਰਾ ਦੀ ਯਾਦ 'ਚ ਪਾਠ ਦਾ ਭੋਗ ਅੱਜ

ਜੰਡਿਆਲਾ ਗੁਰੂ, 20 ਜੁਲਾਈ (ਪਰਮਿੰਦਰ ਸਿੰਘ ਜੋਸਨ)-ਕੈਨੇਡਾ ਤੋਂ ਪੱਤਰਕਾਰ ਸ: ਕੰਵਲਜੀਤ ਸਿੰਘ ਕੰਵਲ ਦੇ ਸਤਿਕਾਰਯੋਗ ਪਿਤਾ ਜੀ ਸਾਬਕਾ ਪੱਤਰਕਾਰ ਸ: ਇਕਬਾਲ ਸਿੰਘ ਵੀਰ, ਮਾਤਾ ਜੀ ਸਰਦਾਰਨੀ ਪ੍ਰੀਤਮ ਕੌਰ ਅਤੇ ਛੋਟੇ ਭਰਾ ਸ: ਗੁਰਮੀਤ ਸਿੰਘ ਲਵਲੀ ਜੋ ਬੀਤੇ ਸਮੇਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ 'ਸਾਚਾ ਗੁਰੂ ਲਾਧੋ ਰੇ' ਦਿਵਸ ਮੌਕੇ ਹੋਵੇਗੀ ਵਿਸ਼ਾਲ ਕਾਨਫ਼ਰੰਸ-ਮਲਕੀਅਤ ਸਿੰਘ ਏ. ਆਰ.

ਬਾਬਾ ਬਕਾਲਾ ਸਾਹਿਬ, 20 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ 'ਤੇ 15 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸ਼ਾਲ ਅਕਾਲੀ ਕਾਨਫ਼ਰੰਸ ਗੁਰੂ ਤੇਗ ਬਹਾਦਰ ...

ਪੂਰੀ ਖ਼ਬਰ »

ਬੀ.ਐਸ.ਐਫ. 73 ਬਟਾਲੀਅਨ ਦੇ ਹੈੱਡਕੁਆਰਟਰ ਵਿਖੇ ਕਾਰਗਿਲ ਵਿਜੇ ਦਿਵਸ ਨੂੰ ਸਮਰਪਿਤ ਸਮਾਗਮ

ਅਜਨਾਲਾ, 20 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਅਜਨਾਲਾ 'ਚ ਬੀ.ਐਸ.ਐਫ. 73 ਬਟਾਲੀਅਨ ਦੇ ਹੈੱਡਕੁਆਟਰ ਵਿਖੇ ਕਾਰਗਿਲ ਵਿਜੇ ਦਿਵਸ ਨੂੰ ਸਮਰਪਿਤ ਮਨਾਏ ਜਾ ਰਹੇ 7 ਰੋਜ਼ਾ ਸਮਾਗਮਾਂ ਦੇ ਆਗਾਜ਼ ਮੌਕੇ ਬਟਾਲੀਅਨ ਦੇ ਕਮਾਂਡੈਂਟ ਸ: ਬਲਰਾਜ ਸਿੰਘ ਨੇ ਵਾਰ ਮੈਮੋਰੀਅਲ ਸਥਾਨ 'ਤੇ ...

ਪੂਰੀ ਖ਼ਬਰ »

ਆਰਟ ਗੈਲਰੀ ਵਿਖੇ ਚਾਰ ਦਿਨਾਂ ਰੰਗਮੰਚ ਉਤਸਵ ਦੌਰਾਨ 'ਕਥਾ ਰੁੱਖਾਂ ਤੇ ਕੁੱਖਾਂ ਦੀ' ਨਾਟਕ ਦੀ ਪੇਸ਼ਕਾਰੀ

ਅੰਿ੍ਮਤਸਰ, 20 ਜੁਲਾਈ (ਜੱਸ)¸ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਇੰਡੀਅਨ ਅਕੈਡਮੀ ਆਫ਼ ਫ਼ਾਈਨ ਆਰਟਸ, ਵਿਖੇ ਚੱਲ ਰਹੇ 4 ਦਿਨਾਂ ਰੰਗਮੰਚ ਉਤਸਵ ਦੇ ਤੀਜੇ ਦਿਨ ਅੱਜ ਪੰਜਾਬੀ ਨਾਟਕ 'ਕਥਾ ਰੁੱਖਾਂ ਤੇ ਕੁੱਖਾਂ ਦੀ' ਦਾ ਮੰਚਨ ਕੀਤਾ ਗਿਆ | ਆਰਟ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਵਿਖੇ 'ਰੇਨ ਵਾਟਰ ਹਾਰਵੈਸਟਿੰਗ ਸਿਸਟਮ' ਸਬੰਧੀ ਸੈਮੀਨਾਰ ਕਰਵਾਇਆ

ਅੰਮਿ੍ਤਸਰ, 20 ਜੁਲਾਈ (ਜਸਵੰਤ ਸਿੰਘ ਜੱਸ)¸ਅੱਜ ਇੱਥੇ ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਾਡ ਤਕਨਾਲੋਜੀ, ਰਣਜੀਤ ਐਵੀਨਿਊ ਵਿਖੇ ਦਿਲਬੀਰ ਫਾਊਾਡੇਸ਼ਨ ਦੇ ਸਹਿਯੋਗ ਨਾਲ 'ਰੇਨ ਵਾਟਰ ਹਾਰਵੈਸਟਿੰਗ ਸਿਸਟਮ' ਸਬੰਧੀ ਕਰਵਾਏ ਕੌਮੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

-ਮਾਮਲਾ ਮਜ਼ਦੂਰਾਂ ਦੀਆਂ ਮੰਗਾਂ ਨਾਲ ਮੰਨੇ ਜਾਣ ਦਾ- ਮਜ਼ਦੂਰ ਮੁਕਤੀ ਸੰਘਰਸ਼ ਮੋਰਚਾ ਵਲੋਂ ਰੋਸ ਪ੍ਰਦਰਸ਼ਨ

ਅਜਨਾਲਾ, 20 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਮਜ਼ਦੂਰਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ 'ਚ ਅੱਜ ਮਜ਼ਦੂਰ ਮੁਕਤੀ ਸੰਘਰਸ਼ ਮੋਰਚਾ ਦੇ ਸੂਬਾ ਪ੍ਰਧਾਨ ਰੌਬਿਟ ਪੱਛੀਆ ਦੀ ਅਗਵਾਈ 'ਚ ਅੱਜ ਵੱਡੀ ਗਿਣਤੀ ਇਕੱਤਰ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਕਰਮਜੋਤ ਸਕੂਲ ਵਿਖੇ ਗੁਰਮਤਿ ਸਿਖਲਾਈ ਕੈਂਪ ਲਾਇਆ

ਬਾਬਾ ਬਕਾਲਾ ਸਾਹਿਬ, 20 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸੰਤ ਮਾਝਾ ਸਿੰਘ ਕਰਮਜੋਤ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ 7 ਰੋਜਾ ਗੁਰਮਤਿ ਸਿਖਲਾਈ ਕੈਂਪ ਲਾਇਆ ਗਿਆ, ਜਿਸ 'ਚ ਭਾਈ ਜੱਜ ਸਿੰਘ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਸ਼ਰੂਆਤ

ਅੰਮਿ੍ਤਸਰ, 20 ਜੁਲਾਈ (ਜਸਵੰਤ ਸਿੰਘ ਜੱਸ)¸ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਪਣੇ ਅਦਾਰਿਆਂ 'ਚ 550 ਬੂਟੇ ਲਗਾਉਣ ਦੀ ਮੁਹਿੰਮ ਦਾ ਅੱਜ ਸੀਕੇਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਝਬਾਲ ਰੋਡ ਤੋਂ ...

ਪੂਰੀ ਖ਼ਬਰ »

ਕਿਸੇ ਵੀ ਅਕਾਲੀ ਵਰਕਰ ਤੇ ਵੋਟਰ 'ਤੇ ਝੂਠਾ ਪਰਚਾ ਦਰਜ ਨਹੀਂ ਹੋਣ ਦਿੱਤਾ ਜਾਵੇ- ਬੋਨੀ ਅਜਨਾਲਾ

ਰਮਦਾਸ, 20 ਜੁਲਾਈ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਟਕਸਾਲੀ ਅਕਾਲੀ ਦਲ ਅਕਾਲੀ ਦਲ ਦੇ ਸਾਬਕਾ ਸੰਸਦੀ ਸਕੱਤਰ ਤੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਰਮਦਾਸ ਦੇ ਵਾਰਡ ਨੰਬਰ 9 ਦੇ ਮੰਦਿਰ ਠਾਕੁਰ ਦੁਆਰਾ ਦੀ ਨਵੀਂ ਬਣਾਈ ਵਰਕਿੰਗ ...

ਪੂਰੀ ਖ਼ਬਰ »

ਸੈਂਟਰ ਹੈੱਡ ਟੀਚਰਾਂ ਦੀ ਭਰਤੀ ਲਈ ਪ੍ਰੀਖਿਆ ਹੋਈ

ਅੰਮਿ੍ਤਸਰ, 20 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਸੈਂਟਰ ਹੈੱਡ ਟੀਚਰਾਂ ਦੀਆਂ ਅਸਾਮੀਆਂ ਨੂੰ ਭਰਨ ਲਈ ਅੱਜ ਲਿਖ਼ਤੀ ਪ੍ਰੀਖਿਆ ਕਰਵਾਈ ਗਈ | ਇਸ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਸ: ਸਲਵਿੰਦਰ ਸਿੰਘ ਸਮਰਾ ਨੇ ਦੱਸਿਆ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਜਲਿ੍ਹਆਂਵਾਲਾ ਬਾਗ਼ ਤੱਕ ਰੋਸ ਮਾਰਚ ਭਲਕੇ

ਅਜਨਾਲਾ, 20 ਜੁਲਾਈ (ਸੁੱਖ ਮਾਹਲ)-ਜਲਿ੍ਹਆਂਵਾਲਾ ਬਾਗ਼ ਅੰਮਿ੍ਤਸਰ ਦੀ ਦਿੱਖ ਨੂੰ ਨਵੀਂਨੀਕਰਨ ਦੇ ਨਾਂਅ ਹੇਠ ਵਿਗਾੜਨ ਦੇ ਵਿਰੋਧ 'ਚ ਅਤੇ ਜਲਿ੍ਹਆਂਵਾਲਾ ਬਾਗ਼ ਨਾਲ ਸਬੰਧਿਤ ਹੋਰ ਸਥਾਨਾਂ ਤੇ ਸ਼ਹੀਦ ਹੋਣ ਵਾਲੇ ਆਜਾਦੀ ਪ੍ਰੇਮੀਆਂ ਦੇ ਜੱਦੀ ਸਥਾਨਾਂ ਦੀ ਸ਼ਨਾਖ਼ਤ ...

ਪੂਰੀ ਖ਼ਬਰ »

ਸਾਕਾ ਗੁਰੂ ਕਾ ਬਾਗ਼ ਦਾ ਦਿਹਾੜਾ ਮਨਾਉਣ ਸਬੰਧੀ ਇਕੱਤਰਤਾ ਅੱਜ

ਜਗਦੇਵ ਕਲਾਂ, 20 ਜੁਲਾਈ (ਸ਼ਰਨਜੀਤ ਸਿੰਘ ਗਿੱਲ)¸ਸਿੱਖਾਂ ਦੇ ਸਬਰ ਤੇ ਸਿਦਕ ਦੀ ਬੇਮਿਸਾਲ ਦਾਸਤਾਨ ਸਾਕਾ ਗੁਰੂ ਕਾ ਬਾਗ਼ (1922) ਦੀ ਯਾਦ ਵਿਚ ਹਰ ਸਾਲ ਗੁਰੂ ਕਾ ਬਾਗ਼ ਵਿਖੇ ਕਰਵਾਏ ਜਾਂਦੇ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਹਿਮ ਇੱਕਤਰਤਾ ਸ੍ਰੋਮਣੀ ਕਮੇਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX