ਤਾਜਾ ਖ਼ਬਰਾਂ


ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  48 minutes ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  about 1 hour ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  about 2 hours ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  about 2 hours ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  about 2 hours ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 minute ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  about 2 hours ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  about 3 hours ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 3 hours ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 4 hours ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 4 hours ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 4 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 5 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 5 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 5 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 5 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 minute ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 6 hours ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 6 hours ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 6 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 6 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 7 hours ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  about 7 hours ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  about 7 hours ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  about 7 hours ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  about 7 hours ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  about 8 hours ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  about 8 hours ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  about 8 hours ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  about 8 hours ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 9 hours ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  about 9 hours ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  about 9 hours ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 minute ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  about 10 hours ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  about 10 hours ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  about 11 hours ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  about 11 hours ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  about 11 hours ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  about 12 hours ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 12 hours ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  about 12 hours ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  about 12 hours ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 12 hours ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 13 hours ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 13 hours ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  about 1 hour ago
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551

ਤਰਨਤਾਰਨ

ਦਰਿਆ ਬਿਆਸ ਕਾਰਨ ਕਿਸਾਨਾਂ ਦੀ ਜ਼ਮੀਨ ਨੂੰ ਲੱਗ ਰਹੀ ਢਾਅ ਦਾ ਸਰਕਾਰੀਆ ਵਲੋਂ ਜਾਇਜ਼ਾ

ਖਡੂਰ ਸਾਹਿਬ, 20 ਜੁਲਾਈ (ਰਸ਼ਪਾਲ ਸਿੰਘ ਕੁਲਾਰ, ਮਾਨ ਸਿੰਘ)- ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਮੰਡ ਖੇਤਰ ਵੈਰੋਵਾਲ ਵਿਖੇ ਦਰਿਆ ਬਿਆਸ ਕਾਰਨ ਕਿਸਾਨਾਂ ਦੀ ਜ਼ਮੀਨਾਂ ਨੂੰ ਲੱਗ ਜਾ ਰਹੀ ਢਾਹ ਕਰਕੇ ਸੈਂਕੜੇ ਏਕੜ ਜ਼ਮੀਨ ਦੇ ਬਰਬਾਦ ਹੋਣ ਦਾ ਮੁੱਦਾ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਉਠਾਇਆ ਗਿਆ ਸੀ ਜਿਸ ਤੋਂ ਬਾਅਦ ਡਰੇਨ ਵਿਭਾਗ ਨੂੰ ਢਾਹ ਰੋਕਣ ਲਈ 25 ਲੱਖ ਰੁਪਏ ਜਾਰੀ ਕੀਤੇ ਗਏ ਸਨ ਤੇ ਬੀਤੇ ਦਿਨੀਂ ਟੈਂਡਰ ਹੋ ਗਿਆ | ਜਿਸ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਅੱਜ ਵੈਰੋਵਾਲ ਮੰਡ ਖੇਤਰ ਵਿਚ ਪੁੱਜੇ | ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਸਰਕਾਰੀਆ ਨੇ ਜਾਇਜ਼ੇ ਉਪਰੰਤ ਮੌਕੇ ਉਪਰ ਹੀ ਡਰੇਨ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਤੁਰੰਤ ਢਾਹ ਨੂੰ ਰੋਕਣ ਲਈ ਕੰਮ ਸ਼ੁਰੂ ਕਰ ਦਿੱਤਾ ਜਾਵੇ | ਇਸ ਮੌਕੇ ਉਨ੍ਹਾਂ ਕਿਹਾ ਕਿ ਹੁਣ ਬਰਸਾਤੀ ਮੌਸਮ ਹੋਣ ਕਰਕੇ ਅਜੇ ਆਰਜ਼ੀ ਕੰਮ ਕੀਤਾ ਜਾਵੇਗਾ ਪਰ ਬਾਅਦ ਵਿਚ ਪੱਕੇ ਸਪਰ ਲਗਾਏ ਜਾਣਗੇ ਤੇ ਪੱਥਰ ਲਗਾ ਕੇ ਕਿਸਾਨਾਂ ਦੀ ਜ਼ਮੀਨ ਨੂੰ ਢਾਹ ਲੱਗਣ ਤੋਂ ਰੋਕਿਆ ਜਾਵੇਗਾ | ਇਸ ਮੌਕੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਮੈਂ ਕੇਂਦਰੀ ਮੰਤਰੀ ਨੂੰ ਮਿਲ ਕੇ ਸਬੰਧ ਪੀੜਤ ਕਿਸਾਨਾਂ ਦੀ ਮਦਦ ਲਈ ਵਿਸ਼ੇਸ਼ ਉਪਰਾਲੇ ਕਰਾਂਗਾ | ਵਿਧਾਇਕ ਭਲਾਈਪੁਰ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਵਲੋਂ ਬਣਦੀ ਸਹਾਇਤਾ ਕੀਤੀ ਜਾਵੇਗੀ ਤਾਂ ਜੋ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਹੋ ਸਕੇ | ਇਸ ਮੌਕੇ ਡਰੇਨ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਐੱਸ.ਡੀ.ਐੱਮ. ਸੁਰਿੰਦਰ ਸਿੰਘ, ਕਾਨੂੰਗੋ ਹੀਰਾ ਸਿੰਘ, ਪਟਵਾਰੀ ਬਲਵਿੰਦਰ ਸਿੰਘ, ਪਟਵਾਰੀ ਸੁਖਪ੍ਰੀਤ ਸਿੰਘ ਪ੍ਰਧਾਨ, ਪਿੰਦਰਜੀਤ ਸਿੰਘ ਸਰਲੀ, ਹਰਜਿੰਦਰ ਸਿੰਘ ਰਾਮਪੁਰ ਸਰਪੰਚ ਨਾਗੋਕੇ ਮੋੜ, ਗੁਰਕਵਲ ਮਾਨ ਪੀ.ਏ. ਭਲਾਈਪੁਰ, ਰਣਜੀਤ ਸਿੰਘ ਸਰਪੰਚ ਭੂਤਵਿੰਡ, ਬੂਟਾ ਸਿੰਘ ਸਾਬਕਾ ਸਰਪੰਚ ਦਾਰਾਪੁਰ, ਗੁਰਜੀਤ ਸਿੰਘ ਸਾਹਿਬਚੱਕੀਆ, ਹਰਿੰਦਰਪਾਲ ਸਿੰਘ ਮੱਲ੍ਹਾ, ਸਤਨਾਮ ਸਿੰਘ ਖਾਲਸਾ ਦਾਰਾਪੁਰ, ਰਵੇਲ ਸਿੰਘ ਦਾਰਾਪੁਰ ਜਨਰਲ ਸਕਤਰ, ਕੈਪਟਨ ਕੁਲਵੰਤ ਸਿੰਘ ਕੀੜੀ ਸ਼ਾਹੀ, ਦਲੇਰ ਸਿੰਘ ਸਰਪੰਚ ਸਰਲੀ ਆਦਿ ਹਾਜ਼ਰ ਸਨ |

270 ਗ੍ਰਾਮ ਹੈਰੋਇਨ ਦੇ ਮਾਮਲੇ 'ਚ ਗਿ੍ਫਤਾਰ ਵਿਅਕਤੀ ਬਰੀ

ਤਰਨ ਤਾਰਨ, 20 ਜੁਲਾਈ (ਹਰਿੰਦਰ ਸਿੰਘ)- ਐਡੀਸ਼ਨਲ ਸੈਸ਼ਨ ਜੱਜ ਚਰਨਜੀਤ ਅਰੋੜਾ ਦੀ ਅਦਾਲਤ ਨੇ 270 ਗ੍ਰਾਮ ਹੈਰੋਇਨ ਦੇ ਕੇਸ ਵਿਚ ਪੁਲਿਸ ਵਲੋਂ ਫੜੇ ਗਏ ਵਿਅਕਤੀ ਵਲੋਂ ਪੇਸ਼ ਹੋਏ ਵਕੀਲ ਜੇ.ਐੱਸ. ਢਿੱਲੋਂ ਦੀਆਂ ਦਲੀਲਾਂ 'ਤੇ ਬਹਿਸ ਨਾਲ ਸਹਿਮਤ ਹੁੰਦਿਆਂ ਉਸਨੂੰ ਬਰੀ ਕਰਨ ...

ਪੂਰੀ ਖ਼ਬਰ »

ਕੁੱਟਮਾਰ ਦੇ ਸ਼ਿਕਾਰ ਹੋਏ ਨੌਜਵਾਨ ਦੀ ਮੌਤ

ਝਬਾਲ, 20 ਜੁਲਾਈ (ਸੁਖਦੇਵ ਸਿੰਘ)- ਪਿੰਡ ਠੱਠਗੜ ਵਿਖੇ ਪਿੰਡ ਦੇ ਹੀ ਕੁਝ ਵਿਅਕਤੀਆਂ ਦੀ ਕੁੱਟਮਾਰ ਦਾ ਸ਼ਿਕਾਰ ਹੋਇਆ ਇਕ ਨੌਜਵਾਨ ਦਮ ਤੋੜ ਗਿਆ | ਇਸ ਸਬੰਧੀ ਥਾਣਾ ਝਬਾਲ ਵਿਖੇ ਚਾਰ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ | ਥਾਣਾ ਝਬਾਲ ਦੇ ਐਡੀਸ਼ਨਲ ਥਾਣਾ ਮੁਖੀ ...

ਪੂਰੀ ਖ਼ਬਰ »

ਪਿੰਡ ਮੰਨਣ ਵਿਖੇ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨਾਂ ਤੇ ਦੁਕਾਨਦਾਰਾਂ ਵਲੋਂ ਵਿਰੋਧ

ਖਡੂਰ ਸਾਹਿਬ, 20 ਜੁਲਾਈ (ਮਾਨ ਸਿੰਘ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਅਤੇ ਮੇਨ ਬਾਜ਼ਾਰ ਕੰਗ ਦੇ ਦੁਕਾਨਦਾਰਾਂ ਵਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਬਾਬਾ ਬੁੱਢਾ ਸਾਹਿਬ ਨਜ਼ਦੀਕ ਪਿੰਡ ਮੰਨਣ ਵਿਖੇ ਨਵੇਂ ਲੱਗ ਰਹੇ ਟੋਲ ਪਲਾਜ਼ਾ ਦਾ ਵਿਰੋਧ ਕੀਤਾ ਗਿਆ ਤੇ ਪੰਜਾਬ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)- ਤਰਨ ਤਾਰਨ ਜ਼ਿਲ੍ਹੇ ਅੰਦਰ ਸਰਹੱਦੀ ਪਿੰਡਾਂ ਵਿਚ ਵੱਧ ਰਹੇ ਚਿੱਟੇ ਦੇ ਕਾਰੋਬਾਰ ਦੇ ਵਿਰੋਧ ਵਿਚ ਅੱਜ ਪਿੰਡ ਗੰਡੀਵਿੰਡ ਵਿਖੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦਾ ਪੁਤਲਾ ਸਾੜਿਆ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ ...

ਪੂਰੀ ਖ਼ਬਰ »

ਸਕੂਲ ਦੇ ਬਾਹਰੋਂ ਮੋਟਰਸਾਈਕਲ ਚੋਰੀ

ਭਿੱਖੀਵਿੰਡ, 20 ਜੁਲਾਈ (ਬੌਬੀ)- ਸਰਕਾਰੀ ਹਾਈ ਸਕੂਲ ਪਹੂਵਿੰਡ ਵਿਖੇ ਬੱਚੇ ਨੂੰ ਰੋਟੀ ਫੜਾਉਣ ਗਏ ਵਿਅਕਤੀ ਦਾ ਮੋਟਰ ਸਾਈਕਲ ਸਕੂਲ ਦੇ ਗੇਟ ਤੋਂ ਚੋਰੀ ਹੋ ਗਿਆ | ਗੁਰਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਹੂਵਿੰਡ ਨੇ ਦੱਸਿਆ ਕਿ ਆਪਣੇ ਬੰਚੇ ਨੂੰ ਜੋ ਕਿ ਸਰਕਾਰੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ

ਪੱਟੀ, 20 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੁਲਿਸ ਥਾਣਾ ਸਿਟੀ ਦੀ ਪੁਲਿਸ ਪਾਰਟੀ ਨੇ ਚੋਰੀ ਦੇ ਮੋਟਰ ਸਾਈਕਲ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ | ਕਰਨਜੀਤ ਸਿੰਘ ਥਾਣਾ ਮੁਖੀ ਪੱਟੀ ਨੇ ਦੱਸਿਆ ਕਿ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਵਿਸ਼ੇਸ਼ ਨਾਕੇ 'ਤੇ ਗਸ਼ਤ ...

ਪੂਰੀ ਖ਼ਬਰ »

-ਵਿਆਹੁਤਾ ਦੀ ਕੁੱਟਮਾਰ ਤੋਂ ਬਾਅਦ ਮੌਤ ਹੋਣ ਦਾ ਮਾਮਲਾ-

ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਵਲੋਂ ਸਹੁਰੇ ਪਰਿਵਾਰ 'ਤੇ ਕਾਰਵਾਈ ਸਬੰਧੀ ਥਾਣੇ ਬਾਹਰ ਲਾਸ਼ ਰੱਖ ਕੇ ਪ੍ਰਦਰਸ਼ਨ

ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)- ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵਲੋਂ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਮਿ੍ਤਕਾ ਦੇ ਵਾਰਿਸਾਂ ਵਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...

ਪੂਰੀ ਖ਼ਬਰ »

ਨਵੇਂ ਐਸ.ਐਸ.ਪੀ. ਵਲੋਂ ਅਹੁਦਾ ਸੰਭਾਲਦਿਆਂ ਹੀ ਪੁਲਿਸ ਹੋਈ ਨਾਕਿਆਂ 'ਤੇ ਤਾਇਨਾਤ

ਪੱਟੀ, 20 ਜੁਲਾਈ (ਅਵਤਾਰ ਸਿੰਘ ਖਹਿਰਾ)- ਜ਼ਿਲ੍ਹਾ ਤਰਨਤਾਰਨ ਜੋ ਲੰਮੇ ਸਮੇਂ ਤੋਂ ਨਸ਼ਿਆਂ ਦੀ ਦਲਦਲ ਵਿਚ ਫਸਣ ਕਾਰਨ ਸੁਰਖੀਆਂ ਵਿਚ ਚੱਲ ਰਿਹਾ ਸੀ ਤੇ ਨਸ਼ਿਆਂ ਦੀ ਤਸਕਰੀ 'ਚ ਜਿੱਥੇ ਸਥਾਨਕ ਜ਼ਿਲ੍ਹੇ ਦੇ ਪੁਲਿਸ ਪ੍ਰਸ਼ਾਸਨ ਦਾ ਨਾਂਅ ਤੇ ਅਣਗਹਿਲੀ ਸਾਹਮਣੇ ਇਹ ਆਉਂਦੀ ...

ਪੂਰੀ ਖ਼ਬਰ »

ਬੀਤੇ ਦੋ ਦਹਾਕਿਆਂ ਤੋਂ ਪ੍ਰੇਸ਼ਾਨੀ ਭਰਿਆ ਜੀਵਨ ਬਤੀਤ ਕਰ ਰਹੇ ਨੇ ਮੀਆਂਪੁਰ ਦੇ ਲੋਕ

ਝਬਾਲ, 20 ਜੁਲਾਈ (ਸੁਖਦੇਵ ਸਿੰਘ)- ਗੰਦੇ ਤੇ ਬਰਸਾਤੀ ਪਾਣੀ ਦੀ ਨਿਕਾਸ ਦੀ ਸਮੱਸਿਆ ਦਾ ਕੋਈ ਹੱਲ ਨਾ ਹੋਣ ਕਰਕੇ ਮੀਆਂਪੁਰ ਦੇ ਲੋਕ ਬੀਤੇ ਦੋ ਦਹਾਕਿਆਂ ਤੋਂ ਨਰਕ ਵਰਗਾ ਜੀਵਨ ਬਤੀਤ ਕਰ ਰਹੇ ਹਨ | ਗਲੀਆਂ ਵਿਚ ਖੜੇ ਪਾਣੀ ਕਾਰਨ ਜਿੱਥੇ ਸਕੂਲੀ ਬੱਚਿਆਂ ਤੇ ਬਜ਼ੁਰਗਾਂ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੈਂਪ ਦੌਰਾਨ 4769 ਲਾਭਪਾਤਰੀਆਂ ਨੇ ਦਿੱਤੀਆਂ ਅਰਜ਼ੀਆਂ -ਡਿਪਟੀ ਕਮਿਸ਼ਨਰ

ਤਰਨ ਤਾਰਨ 20 ਜੁਲਾਈ (ਹਰਿੰਦਰ ਸਿੰਘ)- ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਅੱਜ ਇਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਲਗਾਏ ਗਏ ਜ਼ਿਲ੍ਹਾ ਪੱਧਰੀ ਕੈਂਪ ਦੌਰਾਨ 4769 ਲਾਭਪਾਤਰੀਆਂ ਨੇ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਅਰਜ਼ੀਆਂ ਦਿੱਤੀਆਂ ਜਿਨ੍ਹਾਂ ਵਿਚੋਂ 335 ...

ਪੂਰੀ ਖ਼ਬਰ »

ਜੰਡਿਆਲਾ ਚੌਕ 'ਚ ਬਾਰਿਸ਼ ਦੇ ਪਾਣੀ ਦਾ ਨਿਕਾਸ ਨਾ ਹੋਣ 'ਤੇ ਦੁਕਾਨਦਾਰ ਪ੍ਰੇਸ਼ਾਨ

ਤਰਨਤਾਰਨ, 20 ਜੁਲਾਈ (ਹਰਿੰਦਰ ਸਿੰਘ)- ਪਿਛਲੇ ਕਾਫੀ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਕਾਰਨ ਜਿੱਥੇ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ ਉੱਥੇ ਸ਼ਹਿਰ ਦੇ ਕੁਝ ਇਲਾਕਿਆਂ ਵਿਚ ਬਾਰਿਸ਼ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਸਕਿੱਲ ਇੰਡੀਆ ਮਿਸ਼ਨ ਤਹਿਤ ਖੇਮਕਰਨ ਵਿਖੇ ਖੋਲਿ੍ਹਆ ਰੂਰਲ ਸਕਿਲ ਕੇਂਦਰ ਬੰਦ

ਖੇਮਕਰਨ, 20 ਜੁਲਾਈ (ਰਾਕੇਸ਼ ਬਿੱਲਾ)- ਦੇਸ਼ ਦੇ ਦੁਬਾਰਾ ਬਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਸਕਿੱਲ ਇੰਡੀਆ ਦਾ ਨਾਅਰਾ ਦਿੱਤਾ ਸੀ ਤੇ ਦੇਸ਼ ਅੰਦਰਲੇ ਸਕੂਲਾਂ ਅੰਦਰ ਮੁੱਢਲੇ ਪੱਧਰ 'ਤੇ ਬੱਚਿਆਂ ਨੂੰ ਸਕਿੱਲ ਟ੍ਰੇਨਿੰਗ ਦਿਵਾਉਣ ਦੀ ਗੱਲ ਕੀਤੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਵਿੰਡ (ਤਰਨ ਤਾਰਨ) ਵਿਖੇੇ ਕਬੱਡੀ ਮੁਕਾਬਲੇ ਕਰਵਾਏ

ਮੀਆਂਵਿੰਡ, 20 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਬ ਡਵੀਜ਼ਨ ਤਰਨ ਤਾਰਨ ਦੇ ਕਬੱਡੀ ਨੈਸ਼ਨਲ ਸਟਾਇਲ ਅੰਡਰ-14 ਸਾਲ, ਅੰਡਰ-18 ਸਾਲ, ਲੜਕੇ-ਲੜਕੀਆਂ ਅਤੇ ਅੰਡਰ-25 ਸਾਲ ਮੈਨ-ਵੂਮੈਨ ਦੇ ਮੁਕਾਬਲੇ ਸਰਕਾਰੀ ...

ਪੂਰੀ ਖ਼ਬਰ »

ਬਾਬਾ ਖਾਕੀ ਸ਼ਾਹ ਦੇ ਜੋੜ ਮੇਲੇ ਦੇ ਦੂਜੇ ਦਿਨ ਕਬੱਡੀ ਟੂਰਨਾਮੈਂਟ

ਝਬਾਲ, 20 ਜੁਲਾਈ (ਸਰਬਜੀਤ ਸਿੰਘ)- ਪਿੰਡ ਸੋਹਲ ਵਿਖੇ ਬਾਬਾ ਖਾਕੀ ਸ਼ਾਹ ਦੇ ਸਾਲਾਨਾ ਜੋੜ ਮੇਲੇ ਦੇ ਦੂਜੇ ਦਿਨ ਪ੍ਰਬੰਧਕਾਂ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਕਬੱਡੀ ਟੂਰਨਾਮੈਂਟ ਕਰਾਇਆ ਗਿਆ | ਇਸ ਤੋਂ ਪਹਿਲਾਂ ਮੋਹਤਬਰ ਆਗੂਆਂ ਤੇ ਲੋਕਾਂ ਵਲੋਂ ਵੱਡੀ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ 'ਤੇ 2 ਵਿਅਕਤੀ ਭਗੌੜੇ ਕਰਾਰ

ਤਰਨ ਤਾਰਨ, 20 ਜੁਲਾਈ (ਹਰਿੰਦਰ ਸਿੰਘ)— ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤ ਵਲੋਂ 2 ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ | ਭਗੌੜਾ ਕਰਾਰ ਦੇਣ ਤੋਂ ਬਾਅਦ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਵਲੋਂ ਉਕਤ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਗੁਰਦੁਆਰਾ ਖੜੇ੍ਹ ਦਾ ਖ਼ਾਲਸਾ 'ਚ ਮਹਾਨ ਸਾਲਾਨਾ ਗੁਰਮਤਿ ਸਮਾਗਮ ਅੱਜ

ਤਰਨਤਾਰਨ, 20 ਜੁਲਾਈ (ਹਰਿੰਦਰ ਸਿੰਘ)- ਕਵੀ ਰਾਜ ਭਾਈ ਧੰਨਾ ਸਿੰਘ ਜੀ ਦੀ ਯਾਦ ਵਿਚ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਖੜ੍ਹੇ ਦਾ ਖ਼ਾਲਸਾ ਖ਼ੂਹ ਕਵੀ ਰਾਜ ਭਾਈ ਧੰਨਾ ਸਿੰਘ ਜੀ ਨੌਸ਼ਹਿਰਾ ਪੰਨੂਆਂ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਅਖੰਡ ਪਾਠ ਦੇ ਭੋਗ 21 ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਦਿੱਤੇ ਫ਼ੈਸਲੇ ਦੇ ਬਾਵਜੂਦ ਪੈਨਸ਼ਨ ਨਾ ਵਧਣ 'ਤੇ ਮੁਲਾਜ਼ਮਾਂ 'ਚ ਰੋਸ-ਬੰਡਾਲਾ

ਤਰਨ ਤਾਰਨ, 20 ਜੁਲਾਈ (ਲਾਲੀ ਕੈਰੋਂ)- ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਦੀ ਪੈਨਸ਼ਨ ਸੁਪਰੀਮ ਕੋਰਟ ਦੇ ਦਿੱਤੇ ਫ਼ੈਸਲੇ ਅਨੁਸਾਰ ਜੋ ਈ.ਪੀ.ਐੱਫ.ਓ. ਦੀ ਅਮਲੀ ਪੈਨਸ਼ਨ 'ਚ ਵਾਧਾ ਕੀਤਾ ਗਿਆ ਸੀ, ਜਦ ਕਿ ਅਦਾਲਤ ਵਲੋਂ ਦਿੱਤੇ ਹੁਕਮਾਂ ਦੇ ਬਾਵਜੂਦ ਵੀ ...

ਪੂਰੀ ਖ਼ਬਰ »

ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ

ਹਰੀਕੇ ਪੱਤਣ, 20 ਜੁਲਾਈ (ਸੰਜੀਵ ਕੁੰਦਰ)- ਬਰਸਾਤੀ ਮੌਸਮ ਵਿਚ ਦਰਿਆਵਾਂ ਵਿਚ ਪਾਣੀ ਵਧੇ ਪੱਧਰ ਨੂੰ ਲੈ ਕੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਅੱਜ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ | ਇਸ ਦੌਰਾਨ ਜਲ ਸਰੋਤ ਮੰਤਰੀ ਨੇ ਪਹਿਲਾਂ ਨਹਿਰੀ ਵਿਸ਼ਰਾਮ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਸੈਮੀਨਾਰ

ਪੱਟੀ, 20 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਦੇ ਗੁਰੂ ਨਾਨਕ ਆਡੀਟੋਰੀਅਮ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਧਿਆਪਕ ਤੇ ਵਿਦਿਆਰਥੀਆਂ ਦਾ ਇਕ ਰੋਜ਼ਾ ਗੁਰਮਤਿ ...

ਪੂਰੀ ਖ਼ਬਰ »

ਕਰਾਈਮ ਐਾਡ ਕੁਰੱਪਸ਼ਨ ਰਿਫੋਰਮਸ ਸੰਸਥਾ ਨਸ਼ੇ ਦੇ ਖ਼ਾਤਮੇ ਲਈ ਦੇਵੇਗੀ ਪ੍ਰਸ਼ਾਸਨ ਦਾ ਸਹਿਯੋਗ-ਬੰਟੀ

ਪੱਟੀ, 20 ਜੁਲਾਈ (ਅਵਤਾਰ ਸਿੰਘ ਖਹਿਰਾ)- ਕਰਾਈਮ ਐਾਡ ਕੁਰੱਪਸ਼ਨ ਰਿਫੋਰਮਸ ਆਰਗੇਨਾਈਜੇਸ਼ਨ ਪੰਜਾਬ ਆਲ ਇੰਡੀਆ ਬ੍ਰਾਂਚ ਪੱਟੀ ਵਲੋਂ ਕੌਮੀ ਪ੍ਰਧਾਨ ਰਾਮ ਸਰੂਪ ਗਰਗ ਦੇ ਆਦੇਸ਼ਾਂ 'ਤੇ ਸੰਸਥਾ ਦੀ ਮੀਟਿੰਗ ਅੰਗਰੇਜ਼ ਸਿੰਘ ਦੇ ਗ੍ਰਹਿ ਪੱਟੀ ਵਿਖੇ ਪੰਜਾਬ ਪ੍ਰਧਾਨ ...

ਪੂਰੀ ਖ਼ਬਰ »

ਬੱਚਿਆਂ ਵਿਚ ਪਿਸ਼ਾਬ ਦੀ ਇਨਫੈਕਸ਼ਨ ਗੰਭੀਰ ਬਿਮਾਰੀ - ਡਾ: ਸੁਪਿ੍ਯਾ

ਤਰਨਤਾਰਨ, 20 ਜੁਲਾਈ (ਪਰਮਜੀਤ ਜੋਸ਼ੀ)- ਬੱਚਿਆਂ ਵਿਚ ਪਿਸ਼ਾਬ ਇਨਫੈਕਸ਼ਨ ਇਕ ਗੰਭੀਰ ਬਿਮਾਰੀ ਹੈ | ਇਹ ਲੜਕਿਆਂ ਵਿਚ ਜ਼ਿਆਦਾਤਰ ਹੁੰਦੀ ਹੈ | ਬੱਚਿਆਂ ਵਿਚ ਇਸਦੇ ਲੱਛਣ ਸਮੇਂ ਸਿਰ ਪਤਾ ਲੱਗਣ 'ਤੇ ਉਸ ਨੂੰ ਗੰਭੀਰ ਹੋਣ ਤੋਂ ਰੋਕਿਆ ਜਾ ਸਕਦਾ ਹੈ | ਇਹ ਜਾਣਕਾਰੀ ਬੱਚਿਆਂ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਬਿਧੀ ਚੰਦ ਜੀ ਨਗਰ ਛੀਨਾ ਵਿਖੇ ਸਾਲਾਨਾ ਜੋੜ ਮੇਲਾ

ਸੁਰ ਸਿੰਘ, 20 ਜੁਲਾਈ (ਧਰਮਜੀਤ ਸਿੰਘ)- ਨਗਰ ਛੀਨਾ ਬਿਧੀ ਚੰਦ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਬਿਧੀ ਚੰਦ ਜੀ ਵਿਖੇ ਬ੍ਰਹਮ ਗਿਆਨੀ ਬਾਬਾ ਸੋਹਣ ਸਿੰਘ ਅਤੇ ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਵਲੋਂ ਦਰਸਾਈ ਮਰਿਆਦਾ ਅਨੁਸਾਰ ਸਾਲਾਨਾ ਜੋੜ ਮੇਲਾ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਪਾਣੀਆਂ ਦੀ ਲੁੱਟ ਪ੍ਰਤੀ ਵਿੱਢੀ ਮੁਹਿੰਮ ਨੂੰ ਪੂਰੀ ਤਨਦੇਹੀ ਨਾਲ ਘਰ ਘਰ ਪਹੁੰਚਾਵਾਂਗੇ- ਪਖੋਕੇ

ਤਰਨ ਤਾਰਨ, 20 ਜੁਲਾਈ (ਲਾਲੀ ਕੈਰੋਂ)- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਲੋਂ ਪੰਜਾਬ ਦੇ ਪਾਣੀਆਂ ਦੀ ਹੁੰਦੀ ਆ ਰਹੀ ਲੁੱਟ ਬਾਰੇ ਪੰਜਾਬ ਦੇ ਹਰ ਘਰ ਨੂੰ ਜਾਣੂ ਤੇ ਜਾਗਰੂਕ ਕਰਨ ਲਈ ਵਿੱਢੀ ਮੁਹਿੰਮ ਨੂੰ ਘਰ ਘਰ ਤਕ ਪਹੁੰਚਾਉਣ ਲਈ ਪੂਰੀ ਤਨਦੇਹੀ ...

ਪੂਰੀ ਖ਼ਬਰ »

ਡਿਗੂੰ ਡਿਗੂੰ ਕਰਦਾ ਖੰਭਾ ਕਿਸੇ ਸਮੇਂ ਵੀ ਬਣ ਸਕਦੈ ਹਾਦਸੇ ਦਾ ਕਾਰਨ

ਫਤਿਆਬਾਦ, 20 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਦੇ ਕਿਲੇ ਮਹੱਲੇ ਦੇ ਵਸਨੀਕਾਂ ਗੁਰਮੀਤ ਸਿੰਘ ਫੋਟੋਗ੍ਰਾਫਰ, ਸਵਿੰਦਰ ਸਿੰਘ, ਬਾਉ ਮੁਨਸ਼ੀ, ਸੁਖਵਿੰਦਰ ਕੌਰ ਨਿਕੋ, ਨਿਸ਼ਾਨ ਸਿੰਘ ਅਤੇ ਹੋਰਨਾਂ ਨੇ ਦੱਸਿਆ ਕਿ ਸਾਡੇ ਘਰਾਂ ਦੇ ਸਾਹਮਣੇ ਛੱਪੜ ਦੀ ਕੰਧ ...

ਪੂਰੀ ਖ਼ਬਰ »

ਏ.ਐੱਸ.ਆਈ. ਮੁਖਤਾਰ ਸਿੰਘ ਤੇ ਮੁੱਖ ਮੁਨਸ਼ੀ ਧਰਮਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਫਤਿਆਬਾਦ, 20 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਐੱਸ.ਐੱਸ.ਪੀ. ਤਰਨ ਤਾਰਨ ਦੇ ਹੁਕਮਾਂ ਤਹਿਤ ਪੁਲਿਸ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਅਧੀਨ ਆਉਂਦੀ ਪੁਲਿਸ ਚੌਕੀ ਡੇਹਰਾ ਸਾਹਿਬ ਦਾ ਚਾਰਜ ਨਵਾਂ ਆਏ ਏ. ਐੱਸ. ਆਈ. ਮੁਖਤਾਰ ਸਿੰਘ ਅਤੇ ਮੁੱਖ ਮੁਨਸ਼ੀ ਦਾ ਅਹੁਦਾ ਧਰਮਿੰਦਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਧਰਨੇ ਸਬੰਧੀ ਮੀਟਿੰਗਾਂ ਦਾ ਸਿਲਸਿਲ੍ਹਾ ਜਾਰੀ

ਪੱਟੀ, 20 ਜੁਲਾਈ (ਅਵਤਾਰ ਸਿੰਘ ਖਹਿਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਪੱਟੀ ਜ਼ੋਨ ਵੱਲੋਂ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲ੍ਹਾ ਜਾਰੀ ਹੈ | ਜਥੇਬੰਦੀ ਵਲੋਂ ਜੱਲੋਕੇ, ਸੀਤੋ ਮਹਿ ਝੁੱਗੀਆਂ, ਸੀਤੋ ਨੌ ਅਬਾਦ, ਬੁਰਜ, ਸ਼ਕਰੀ ਆਦਿ ਪਿੰਡਾਂ ਵਿਚ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਨੇ ਜਥੇ: ਹੋਠੀਆਂ ਨੂੰ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਦੀ ਕਾਪੀਆਂ ਸੌ ਾਪੀਆਂ

ਮੀਆਂਵਿੰਡ, 20 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਵਿਸ਼ੇਸ਼ ਹਦਾਇਤਾਂ ਅਨੁਸਾਰ ਸਾਰੇ ਹਲਕਿਆਂ ਵਿਚ ਭਰਤੀ ਪ੍ਰਕਿਰਿਆ ਜਾਰੀ ਹੈ | ਇਸੇ ਤਹਿਤ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸਾਬਕਾ ਵਿਧਾਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX