ਤਾਜਾ ਖ਼ਬਰਾਂ


ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  12 minutes ago
ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ)- ਕਾਂਗਰਸ ਪਾਰਟੀ ਵਲੋਂ ਕਾਰਵਾਈਆਂ ਗਈਆਂ ਯੂਥ ਵਿੰਗ ਦੀਆਂ ਚੋਣਾਂ 'ਚ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ 'ਤੇ ਗੋਬਿੰਦਰ ਸਿੰਘ ਨਾਂ ਦੇ ਨੌਜਵਾਨ ਨੇ...
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  30 minutes ago
ਗੁਰੂਹਰਸਹਾਏ, 7 ਦਸੰਬਰ (ਹਰਚਰਨ ਸਿੰਘ ਸਿੱਧੂ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਧੜੇ ਨਾਲ ਸੰਬੰਧਿਤ ਸੁਦਾਗਰ ਸਿੰਘ ਵਿੱਕੀ ਸਿੱਧੂ ਲਗਾਤਾਰ ਤੀਜੀ...
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  36 minutes ago
ਟਾਂਗਰਾ, 7 ਦਸੰਬਰ (ਹਰਜਿੰਦਰ ਸਿੰਘ ਕਲੇਰ)- ਅੰਮ੍ਰਿਤਸਰ ਦੇ ਅੱਡਾ ਟਾਂਗਰਾ ਦੇ ਨਜ਼ਦੀਕੀ ਪਿੰਡ ਛੱਜਲਵੱਢੀ ਵਿਖੇ 5-6 ਲੁਟੇਰਿਆਂ ਵਲੋਂ ਬੰਦੂਕ ਦੀ ਨੋਕ 'ਤੇ ਪੰਜਾਬ ਐਂਡ ਸਿੰਧ ਬੈਂਕ 'ਚੋਂ 7 ਲੱਖ, 83 ਹਜ਼ਾਰ ਰੁਪਏ ਦੀ ਨਕਦੀ ਲੁੱਟ...
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  50 minutes ago
ਗੁਰਦਾਸਪੁਰ, 7 ਦਸੰਬਰ (ਆਰਿਫ਼)- ਪੰਜਾਬ ਅੰਦਰ ਹੋਈਆਂ ਯੂਥ ਕਾਂਗਰਸ ਦੀਆ ਚੋਣਾਂ 'ਚ ਗੁਰਦਾਸਪੁਰ ਦੇ ਵਿਧਾਇਕ ਬ੍ਰਿੰਦਰਮੀਤ ਸਿੰਘ ਪਾਹੜਾ ਦੇ ਭਰਾ ਅਤੇ ਮਿਲਕ ਪਲਾਂਟ ਗੁਰਦਾਸਪੁਰ...
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 1 hour ago
ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)- ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾਂ 'ਚ ਵਿਧਾਇਕ ਗੁਰਕੀਰਤ ਸਿੰਘ ਦੇ ਨਜ਼ਦੀਕੀ ਅਮਿਤ ਤਿਵਾੜੀ ਜ਼ਿਲ੍ਹਾ ਯੂਥ ਕਾਂਗਰਸ ਖੰਨਾ ਦੇ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਨੂੰ...
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 1 hour ago
ਫ਼ਰੀਦਕੋਟ, 7 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਜਿਨਸੀ ਸ਼ੋਸ਼ਣ ਪੀੜਤ ਔਰਤ ਡਾਕਟਰ ਵਲੋਂ ਇਨਸਾਫ਼ ਲਈ ਜਬਰ ਵਿਰੋਧੀ ਐਕਸ਼ਨ ਕਮੇਟੀ ਦੀ ਅਗਵਾਈ 'ਚ ਅੱਜ ਕੀਤੇ ਰੋਸ ਪ੍ਰਦਰਸ਼ਨ ਦੌਰਾਨ...
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  about 1 hour ago
ਮੋਗਾ, 7 ਦਸੰਬਰ (ਗੁਰਤੇਜ ਬੱਬੀ, ਸੁਰਿੰਦਰਪਾਲ ਸਿੰਘ)- ਅਸਮਾਨੀ ਚੜ੍ਹੀ ਪਿਆਜ਼ ਦੀ ਕੀਮਤ ਨੂੰ ਲੈ ਕੇ ਅੱਜ ਮੋਗਾ ਦੇ ਮੁੱਖ ਚੌਕ 'ਚ ਆਮ ਆਦਮੀ ਪਾਰਟੀ ਦੇ ਆਗੂਆਂ, ਹਲਕਾ ਵਿਧਾਇਕ ਨਿਹਾਲ ਸਿੰਘ ਵਾਲਾ...
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 1 hour ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਸਫਦਰਜੰਗ ਹਸਪਤਾਲ 'ਚ ਉਨਾਓ ਜਬਰ ਜਨਾਹ ਪੀੜਤਾ ਦਾ ਪੋਸਟਮਾਰਟਮ ਹੋ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਹਸਪਤਾਲ ਵਲੋਂ ਬਿਆਨ...
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  about 2 hours ago
ਰਾਏਕੋਟ, 7 ਦਸੰਬਰ (ਸੁਸ਼ੀਲ)- ਨੇੜਲੇ ਪਿੰਡ ਬਸਰਾਵਾਂ ਵਿਖੇ ਬੀਤੀ ਰਾਤ ਕਿਸੇ ਅਣਪਛਾਤੇ ਵਿਅਕਤੀ ਵਲੋਂ ਇੱਕ ਮਾਂ ਅਤੇ ਉਸ ਦੇ ਪੁੱਤਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤੇ ਜਾਣ ਦੀ...
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਜੈਤੋ, 7 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਥਾਨਕ ਐੱਸ. ਡੀ. ਐੱਮ. ਦੇ ਦਫ਼ਤਰ ਅੱਗੇ ਪਿਛਲੇ ਇੱਕ...
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  about 3 hours ago
ਡੇਰਾ ਬਾਬਾ ਨਾਨਕ, 7 ਦਸੰਬਰ (ਕਮਲ ਕਾਹਲੋਂ, ਅਵਤਾਰ ਸਿੰਘ ਰੰਧਾਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਲਾਂਘੇ ਸੰਬੰਧੀ ਸੰਗਤਾਂ ਦੀ ਰਿਹਾਇਸ਼ ਪ੍ਰਬੰਧਾਂ...
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  about 3 hours ago
ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)- ਦਸਵੀਂ ਜਮਾਤ 'ਚ ਪੜ੍ਹਨ ਵਾਲੀ 16 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਖੰਨਾ ਸਿਟੀ 1 ਦੀ ਪੁਲਿਸ ਨੇ ਇੱਕ ਨੌਜਵਾਨ, ਉਸ ਦੀ...
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  about 3 hours ago
ਮੋਗਾ, 7 ਦਸੰਬਰ (ਗੁਰਤੇਜ ਬੱਬੀ)- ਮੋਗਾ ਜ਼ਿਲ੍ਹੇ ਦੇ ਪਿੰਡ ਡਗਰੂ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਕੁਝ ਮੈਂਬਰਾਂ ਵਲੋਂ ਪਿਛਲੇ 15 ਸਾਲ ਤੋਂ ਲੰਗਰ ਬਣਾਉਣ ਦੀ...
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  about 3 hours ago
ਲਖਨਊ, 7 ਦਸੰਬਰ- ਦਿੱਲੀ ਦੇ ਸਫਦਰਜੰਗ ਹਸਪਤਾਲ 'ਚ ਉਨਾਓ ਜਬਰ ਜਨਾਹ ਪੀੜਤਾ ਦੇ ਦੇਹਾਂਤ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਉਨਾਓ ਪਹੁੰਚੀ ਹੈ। ਉਨ੍ਹਾਂ ਨੇ ਇੱਥੇ ਪੀੜਤਾ...
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  about 4 hours ago
ਲਖਨਊ, 7 ਦਸੰਬਰ- ਉਨਾਓ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਤੋਂ ਉਨਾਓ ਸਥਿਤ ਉਸ ਦੇ ਜੱਦੀ ਪਿੰਡ 'ਚ ਲਿਜਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ...
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  about 4 hours ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  about 4 hours ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  about 4 hours ago
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  about 4 hours ago
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  about 5 hours ago
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 5 hours ago
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 5 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 6 hours ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 6 hours ago
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 6 hours ago
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 7 hours ago
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 8 hours ago
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  about 1 hour ago
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  about 1 hour ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  about 1 hour ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  about 1 hour ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  17 minutes ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  30 minutes ago
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  59 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551

ਲੁਧਿਆਣਾ

ਕਾਰ ਚੋਰ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ-ਕਾਰ ਬਰਾਮਦ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੀ ਪੁਲਿਸ ਨੇ ਕਾਰ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜੇ ਵਿਚੋਂ ਚੋਰੀਸ਼ੁਦਾ ਕਾਰ ਬਰਾਮਦ ਕੀਤੀ ਹੈ | ਏ.ਡੀ.ਸੀ.ਪੀ. ਗੁਰਪ੍ਰੀਤ ਸਿੰਘ ਸਿਕੰਦ ਨੇ ਦੱਸਿਆ ਕਿ ਪੁਲਿਸ ਨੇ ਇਹ ਕਾਰਵਾਈ ਥਾਣਾ ਦਰੇਸੀ ਦੇ ਐਸ.ਐਚ.ਓ. ਵਿਜੈ ਕੁਮਾਰ ਦੀ ਅਗਵਾਈ ਹੇਠ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਗਿ੍ਫਤਾਰ ਕੀਤੇ ਗਏ ਕਥਿਤ ਦੋਸ਼ੀਆਂ ਦੀ ਸ਼ਨਾਖਤ ਸਾਹਿਲ ਮੋਟਾ ਪੁੱਤਰ ਅਨਿਲ ਕੁਮਾਰ ਵਾਸੀ ਕਰੋਲ ਬਾਗ ਕਾਲੋਨੀ ਅਤੇ ਮੋਨੂੰ ਉਰਫ਼ ਵਿਜੈ ਕੁਮਾਰ ਵਾਸੀ ਪਿੰਡ ਜੱਸੀਆਂ ਵਜੋਂ ਕੀਤੀ ਗਈ ਹੈ | ਦੋ ਦਿਨ ਪਹਿਲਾਂ ਇਨ੍ਹਾਂ ਨੇ ਬਸਤੀ ਜੋਧੇਵਾਲ ਦੇ ਇਲਾਕੇ ਵਿਚੋਂ ਕਾਰ ਚੋਰੀ ਕੀਤੀ ਸੀ ਅਤੇ ਇਸ ਕਾਰ 'ਤੇ ਜਾਅਲੀ ਨੰਬਰ ਲਾ ਕੇ ਚਲਾ ਰਹੇ ਸਨ | ਬੀਤੀ ਰਾਤ ਪੁਲਿਸ ਨੇ ਕਾਰਾਬਾਰਾ ਚੌਕ ਨੇੜੇ ਲਗਾਏ ਨਾਕੇ 'ਤੇ ਜਦ ਇਨ੍ਹਾਂ ਕਥਿਤ ਦੋਸ਼ੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਨ੍ਹਾਂ ਕਾਰ ਭਜਾ ਲਈ | ਪਿੱੱਛਾ ਕਰਨ 'ਤੇ ਪੁਲਿਸ ਨੇ ਇਨ੍ਹਾਂ ਦੋਵਾਂ ਨੂੰ ਗਿ੍ਫ਼ਤਾਰ ਕਰ ਲਿਆ | ਕਥਿਤ ਦੋਸ਼ੀ ਮੌਕੇ 'ਤੇ ਕਾਰ ਦੇ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ | ਪੁਲਿਸ ਨੇ ਕਾਰ ਦੀ ਤਲਾਸ਼ੀ ਲੈਣ ਉਪਰੰਤ ਕਾਰ ਵਿਚ ਪਈਆਂ ਦੋ ਨੰਬਰ ਪਲੇਟਾਂ ਵੀ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀਆਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਇਨ੍ਹਾਂ ਿਖ਼ਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਹਿਲ ਖਿਲਾਫ ਪੁਲਿਸ ਨੇ ਪਹਿਲਾਂ ਵੀ ਚੋਰੀ ਦਾ ਮਾਮਲਾ ਦਰਜ ਕੀਤਾ ਸੀ, ਜਦਕਿ ਦੂਜੇ ਕਥਿਤ ਦੋਸ਼ੀ ਮੋਨੂੰ ਉਰਫ਼ ਵਿਜੇ ਕੁਮਾਰ ਖਿਲਾਫ਼ ਨਸ਼ਾ ਤਸਕਰੀ ਦਾ ਇਕ ਮਾਮਲਾ ਦਰਜ ਹੈ ਅਤੇ ਇਹ ਕੁਝ ਦਿਨ ਪਹਿਲਾਂ ਹੀ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਇਆ ਹੈ | ਇਸ ਮੌਕੇ ਏ.ਸੀ.ਪੀ. ਵਰਿਆਮ ਸਿੰਘ ਅਤੇ ਏ.ਸੀ.ਪੀ. ਅਨਿਲ ਕੁਮਾਰ ਵੀ ਹਾਜ਼ਰ ਸਨ |

ਗਾਹਕ ਤੋਂ ਵੱਧ ਪੈਸੇ ਵਸੂਲਣ 'ਤੇ ਸ਼ੋਅਰੂਮ ਪ੍ਰਬੰਧਕਾਂ ਨੂੰ 4 ਹਜ਼ਾਰ ਹਰਜਾਨਾ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਖਪਤਕਾਰ ਤੇ ਝਗੜਾ ਨਿਪਟਾਊ ਫੋਰਮ ਨੇ ਗਾਹਕ ਤੋਂ 26.93 ਪੈਸੇ ਦੀ ਵੱਧ ਵਸੂਲੀ ਕਰਨ ਦੇ ਮਾਮਲੇ ਵਿਚ ਐਮ.ਬੀ.ਡੀ. ਮਾਲ ਸਥਿਤ ਲਾਈਫ ਸਟਾਈਲ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਡ ਦੇ ਪ੍ਰਬੰਧਕਾਂ ਨੂੰ 4 ਹਜ਼ਾਰ ਰੁਪਏ ...

ਪੂਰੀ ਖ਼ਬਰ »

ਗੁ: ਨਾਨਕ ਝੀਰਾ ਬਿਦਰ ਤੋਂ ਸ਼ੁਰੂ ਹੋਈ ਯਾਤਰਾ ਦਾ ਸ਼ਹਿਰ ਪੁੱਜਣ 'ਤੇ ਨਿੱਘਾ ਸਵਾਗਤ

ਲੁਧਿਆਣਾ, 20 ਜੁਲਾਈ (ਕਵਿਤਾ ਖੁੱਲਰ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁੁਰਬ ਸਮਾਗਮਾਂ ਨੂੰ ਸਮਰਪਿਤ ਜਿੱਥੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਲੋਂ ਵੱਡੇ ਪੱਧਰ 'ਤੇ ਧਾਰਮਿਕ ਸਮਾਗਮ ਉਲੀਕੇ ਜਾ ਰਹੇ ਹਨ, ਉੱਥੇ ਗੁਰਦੁਆਰਾ ਨਾਨਕ ਝੀਰਾ ...

ਪੂਰੀ ਖ਼ਬਰ »

ਪਤਨੀ 'ਤੇ ਕਾਤਲਾਨਾ ਹਮਲਾ ਕਰਨ 'ਤੇ ਪਤੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ-5 ਦੀ ਪੁਲਿਸ ਨੇ ਪਤਨੀ 'ਤੇ ਕਾਤਲਾਨਾ ਹਮਲਾ ਕਰਨ ਵਾਲੇ ਪਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਸੋਨੀਆ ਸਿੰਗਲਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਤਿੰਨ ਕਾਬੂ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 72 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਕਰਾਣੀ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ-8 ਦੇ ਘੇਰੇ ਅੰਦਰ ਪੈਂਦੇ ਇਲਾਕੇ ਦਿਆਲ ਨਗਰ ਵਿਚ ਇਕ ਵਪਾਰੀ ਦੀ ਘਰੇਲੂ ਨੌਕਰਾਣੀ ਵਲੋਂ ਸ਼ੱਕੀ ਹਾਲਤ ਵਿਚ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ...

ਪੂਰੀ ਖ਼ਬਰ »

ਨਾਮੀ ਕੰਪਨੀਆਂ ਦੇ ਜਾਅਲੀ ਮਾਅਰਕੇ ਲਾ ਕੇ ਕੱਪੜੇ ਵੇਚਣ ਵਾਲਾ ਹੌਜ਼ਰੀ ਮਾਲਕ ਗਿ੍ਫ਼ਤਾਰ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਪੁਲਿਸ ਨੇ ਸਥਾਨਕ ਨਿਊਾ ਜਨਕਪੁਰੀ ਵਿਚ ਛਾਪਾਮਾਰੀ ਕਰਕੇ ਅੰਤਰਰਾਸ਼ਟਰੀ ਕੰਪਨੀਆਂ ਦਾ ਜਾਅਲੀ ਮਾਰਕਾ ਲਾ ਕੇ ਕੱਪੜੇ ਵੇਚਣ ਵਾਲੇ ਹੌਜ਼ਰੀ ਮਾਲਕ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਉਸ ਦੇ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ 5 ਮੈਂਬਰ ਮੋਬਾਈਲਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਦੋ ਵੱਖ-ਵੱਖ ਖਤਰਨਾਕ ਲੁਟੇਰਾ ਗਰੋਹ ਦੇ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 6 ਮੋਬਾਈਲ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਅਜਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜ ਨਾਮਜ਼ਦ ਦੋਸ਼ੀਆਂ ਦੀ ਅਗਾਊ ਜ਼ਮਾਨਤ ਦੀਆਂ ਅਰਜ਼ੀਆਂ ਰੱਦ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਬੇਅਦਬੀ ਅਤੇ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗਏ ਪੰਜ ਕਥਿਤ ਦੋਸ਼ੀਆਂ ਦੀਆਂ ਅਗਾਊ ਜ਼ਮਾਨਤ ਦੀ ਅਰਜ਼ੀ ਅਦਾਲਤ ਵਲੋਂ ਰੱਦ ਕਰ ਦਿੱਤੀਆਂ ਗਈਆਂ ਹਨ | ...

ਪੂਰੀ ਖ਼ਬਰ »

ਜ਼ੋਮੈਟੋ ਮੁਲਾਜ਼ਮਾਂ ਵਲੋਂ ਭੁੱਖ ਹੜਤਾਲ ਸ਼ੁਰੂ

ਲੁਧਿਆਣਾ, 20 ਜੁਲਾਈ (ਪੁਨੀਤ ਬਾਵਾ)-ਕਮਿਸ਼ਨ ਵਧਾਉਣ ਦੀ ਮੰਗ ਨੂੰ ਲੈ ਕੇ 16 ਜੁਲਾਈ ਤੋਂ ਜ਼ੋਮੈਟੋ ਕੰਪਨੀ ਰਾਹੀਂ ਖਾਣ ਪੀਣ ਦੀਆਂ ਵਸਤਾਂ ਦੀ ਸਪਲਾਈ ਕਰਨ ਵਾਲੇ ਮੁਲਾਜ਼ਮਾਂ ਵਲੋਂ ਸ਼ਹਿਰ ਵਿਚ ਵੱਖ-ਵੱਚ ਥਾਈਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਮੁਲਾਜ਼ਮਾਂ ਵਲੋਂ ...

ਪੂਰੀ ਖ਼ਬਰ »

ਸਕੱਤਰ ਸੇਖੋਂ, ਨਿਗਰਾਨ ਇੰਜੀਨਅਰ ਸਿੰਗਲਾ ਮੁੜ ਲੁਧਿਆਣਾ 'ਚ ਤਾਇਨਾਤ

ਲੁਧਿਆਣਾ, 20 ਜੁਲਾਈ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ, ਜਿਸ ਵਿਚ ਸਕੱਤਰ ਜਸਦੇਵ ਸਿੰਘ ਸੇਖੋਂ ਨੂੰ ਹੁਸ਼ਿਆਰਪੁਰ ਤੋਂ ਲੁਧਿਆਣਾ, ਨਿਗਰਾਨ ਇੰਜੀਨੀਅਰ (ਸਿਵਲ), ਰਜਿੰਦਰ ਚੋਪੜਾ ...

ਪੂਰੀ ਖ਼ਬਰ »

ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਅਕਾਲੀ ਆਗੂ ਸਮੇਤ ਤਿੰਨ ਜ਼ਖ਼ਮੀ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਨਜੀਤ ਨਗਰ ਵਿਚ ਅੱਜ ਸ਼ਰੇਆਮ ਇਕ ਦਰਜਨ ਦੇ ਕਰੀਬ ਹਥਿਆਰਬੰਦ ਨੌਜਵਾਨਾਂ ਵਲੋਂ ਕੀਤੇ ਹਮਲੇ ਵਿਚ ਅਕਾਲੀ ਆਗੂ ਸਮੇਤ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਵਿਚ ਗੁ: ਦੂਖ ਨਿਵਾਰਨ ਸਾਹਿਬ ਦੇ ਪ੍ਰਧਾਨ ਦਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕਾਲੋਨੀ ਵਿਕਸਤ ਕਰਨ ਲਈ ਮੈਪਲ ਜੀ.ਕੇ. ਇਨਫ੍ਰਾਸਟਰਕਚਰ ਨੂੰ ਲਾਇਸੰਸ ਜਾਰੀ

ਲੁਧਿਆਣਾ, 20 ਜੁਲਾਈ (ਅਮਰੀਕ ਸਿੰਘ ਬੱਤਰਾ)-ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਬਣਾਈ ਅਫੋਰਡੇਬਲ ਹਾਊਸਿੰਗ ਸਕੀਮ ਲਈ ਰਾਜ ਸਰਕਾਰ ਵਲੋਂ ਪਹਿਲਾਂ ਲਾਇਸੰਸ ਸਰਹਿੰਦ ਪਟਿਆਲਾ ਰੋਡ 'ਤੇ ਬਣ ਰਹੀ ਰਿਹਾਇਸ਼ੀ ਕਾਲੋਨੀ ਮੈਪਲ ਜੀ.ਕੇ. ...

ਪੂਰੀ ਖ਼ਬਰ »

ਨੌਜਵਾਨ ਵਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ 'ਚ ਦੋ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਖਾਸੀ ਕਲਾਂ ਵਿਚ ਨੌਜਵਾਨ ਵਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਵਿਚ ਪੁਲਿਸ ਨੇ ਦੋ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਮਿ੍ਤਕ ਗੁਰਮੀਤ ...

ਪੂਰੀ ਖ਼ਬਰ »

ਚੀਨੀ ਰਾਜਦੂਤ ਅੱਜ ਆਉਣਗੇ ਲੁਧਿਆਣਾ

ਲੁਧਿਆਣਾ, 20 ਜੁਲਾਈ (ਸਲੇਮਪੁਰੀ)-ਭਾਰਤ ਸਰਕਾਰ ਤੇ ਚੀਨ ਸਰਕਾਰ ਦੇ ਸਾਂਝੇ ਸਹਿਯੋਗ ਨਾਲ ਲੁਧਿਆਣਾ ਸਥਿਤ ਡਾਕਟਰ ਡੀ.ਐਨ. ਕੋਟਨਿਸ ਹਸਪਤਾਲ ਵਿਚ ਚੀਨੀ ਇਲਾਜ ਪ੍ਰਣਾਲੀ ਐਕੂਪੰਕਚਰ ਨੂੰ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਵਿਚਾਲੇ ਹੋਈ ਲਿਖਤੀ ਸਮਝੌਤੇ ਤਹਿਤ ਭਾਰਤ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ 9 ਗਿ੍ਫ਼ਤਾਰ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਡਿਵੀਜਨ ਨੰਬਰ ਚਾਰ ਦੀ ਪੁਲਿਸ ਨੇ ਰਾਜੀਵ ...

ਪੂਰੀ ਖ਼ਬਰ »

ਇਕ ਕਰੋੜ 15 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ਼. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਇਕ ਕਰੋੜ 15 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਐਸ.ਟੀ.ਐਫ.ਦੇ ...

ਪੂਰੀ ਖ਼ਬਰ »

ਦੁਕਾਨ ਦੇ ਜਿੰਦੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਈਸਟਮੈਨ ਚੌਕ ਵਿਚ ਚੋਰਾਂ ਵਲੋਂ ਇਕ ਦੁਕਾਨ ਦੇ ਜਿੰਦੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦ ਚੋਰ ...

ਪੂਰੀ ਖ਼ਬਰ »

ਟਾਟਾ ਮੋਟਰਜ਼ ਨੇ ਆਪਣੇ ਰੰਗਨਗਾਓਾ ਪਲਾਂਟ ਤੋਂ 1,00,000ਵੀਂ ਨੈਕਸਨ ਨੂੰ ਕੀਤਾ ਪੇਸ਼

ਲੁਧਿਆਣਾ/ਚੰਡੀਗੜ੍ਹ, 20 ਜੁਲਾਈ (ਅ. ਬ.)-ਟਾਟਾ ਮੋਟਰਜ਼ ਨੇ ਅੱਜ ਆਪਣੇ ਰੰਜਨਗਾਓਾ ਪਲਾਂਟ ਤੋਂ ਆਪਣੀ 1,00,000ਵੀਂ ਨੈਕਸਨ ਦੀ ਪੇਸ਼ਕਸ਼ ਦੀ ਘੋਸ਼ਣਾ ਕੀਤੀ | ਇਹ ਘੋਸ਼ਣਾ ਸਤੰਬਰ 2017 ਵਿਚ ਬ੍ਰਾਂਡ ਦੁਆਰਾ ਪਹਿਲੀ ਵਾਰ ਇਸ ਵਾਹਨ ਨੂੰ ਵੇਚੇ ਜਾਣ ਤੋਂ 22 ਮਹੀਨਿਆਂ ਦੇ ਘੱਟ ਸਮੇਂ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 7 ਮੋਟਰਸਾਈਕਲ ਤੇ ਇਕ ਸਕੂਟਰ ਚੋਰੀ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 7 ਮੋਟਰਸਾਈਕਲ ਅਤੇ ਇਕ ਸਕੂਟਰ ਚੋਰੀ ਹੋ ਗਏ | ਪਹਿਲੇ ਮਾਮਲੇ ਵਿਚ ਚੋਰ ਸਥਾਨਕ ਸ਼ਾਸਤਰੀ ਨਗਰ ਤੋਂ ਸਤਨਾਮ ਸਿੰਘ ਪੁੱਤਰ ਰਣਜੀਤ ਸਿੰਘ ਦਾ ਮੋਟਰਸਾਈਕਲ, ਦੂਜੇ ਮਾਮਲੇ ਵਿਚ ਮਲਹਾਰ ਸੜਕ ...

ਪੂਰੀ ਖ਼ਬਰ »

ਹੈਰੋਇਨ ਦਾ ਨਸ਼ਾ ਕਰਨ ਵਾਲੇ 16 ਲੜਕਿਆਂ ਨੂੰ ਨਸ਼ਾ ਛੁਡਾਊ ਕੇਂਦਰਾਂ 'ਚ ਭੇਜਿਆ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਹੈਰੋਇਨ ਦਾ ਨਸ਼ਾ ਕਰਨ ਵਾਲੇ 16 ਲੜਕਿਆਂ ਨੂੰ ਪੁਲਿਸ ਨੇ ਵੱਖ-ਵੱਖ ਨਸ਼ਾ ਛੁਡਾਊ ਕੇਂਦਰਾਂ ਵਿਚ ਭੇਜ ਦਿੱਤਾ ਹੈ | ਏ.ਡੀ.ਸੀ.ਪੀ. ਗੁਰਪ੍ਰੀਤ ਸਿੰਘ ਸਿਕੰਦ ਨੇ ਦੱਸਿਆ ਕਿ ਬੀਤੇ ਦਿਨ ਪੁਲਿਸ ਵਲੋਂ ਫਤਿਹਗੰਜ ਮੁਹੱਲੇ ਵਿਚ ...

ਪੂਰੀ ਖ਼ਬਰ »

ਜਾਅਲੀ ਜ਼ਮਾਨਤ ਦੇਣ ਆਇਆ ਵਿਅਕਤੀ ਗਿ੍ਫ਼ਤਾਰ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ 'ਚ ਜਾਅਲੀ ਜ਼ਮਾਨਤ ਦੇਣ ਆਏ ਨੌਜਵਾਨ ਨੂੰ ਅਦਾਲਤੀ ਮੁਲਾਜ਼ਮਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਹ ਕਾਰਵਾਈ ਮਾਣਯੋਗ ਜੱਜ ਸ੍ਰੀ ਅਕਾਸ਼ਦੀਪ ਸਿੰਘ ਮਲਵਈ ਦੇ ਰੀਡਰ ...

ਪੂਰੀ ਖ਼ਬਰ »

ਆਟੋ ਰਿਕਸ਼ਾ ਲੁਟੇਰਾ ਗਰੋਹ ਦੇ 3 ਮੈਂਬਰ ਮੋਬਾਈਲਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ-5 ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 6 ਮੋਬਾਈਲ ਅਤੇ ਆਟੋ ਰਿਕਸ਼ਾ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ...

ਪੂਰੀ ਖ਼ਬਰ »

4 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਗਿ੍ਫ਼ਤਾਰ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਮੀਆਂ ਕਲਾਂ ਵਿਚ ਬੀਤੇ ਦਿਨ ਚਾਰ ਸਾਲ ਦੀ ਮਾਸੂਮ ਬਾਲੜੀ ਨਾਲ ਜਬਰ ਜਨਾਹ ਕਰਨ ਵਾਲੇ ਇਕ ਵਿਅਕਤੀ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਅਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਵਾਹਨ ਚੋਰ ਗਰੋਹ ਦਾ ਸਰਗਣਾ ਚੋਰੀ ਦੇ ਵਾਹਨਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਵਾਹਨ ਚੋਰ ਗਰੋਹ ਦੇ ਸਰਗਨੇ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਬਰਾਮਦ ਕੀਤੇ ਹਨ | ਇਸ ਸਬੰਧੀ ਏ.ਡੀ.ਸੀ.ਪੀ. ਗੁਰਪ੍ਰੀਤ ਸਿੰਘ ਸਿਕੰਦ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਢਿੱਲੋਂ ਦੀ ਅਗਵਾਈ ਹੇਠ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ

ਲੁਧਿਆਣਾ, 20 ਜੁਲਾਈ (ਕਵਿਤਾ ਖੁੱਲਰ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਬਾਬਾ ਅਜੀਤ ਸਿੰਘ, ਬੀਬੀ ਸੁਰਿੰਦਰ ਕੌਰ ਦਿਆਲ, ਦਿਹਾਤੀ ਪ੍ਰਧਾਨ ਦਰਸ਼ਨ ...

ਪੂਰੀ ਖ਼ਬਰ »

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਕਿਸਾਨਾਂ ਤੇ ਸਰਕਾਰ 'ਚ ਬਣੀ ਟਕਰਾਅ ਦੀ ਸਥਿਤੀ

ਗੁਰੂਸਰ ਸੁਧਾਰ, 20 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਉੱਤਰ ਭਾਰਤ ਦੇ ਸਭ ਤੋਂ ਵੱਡੇ ਤੇ ਅਹਿਮ ਹਵਾਈ ਸੈਨਿਕ ਅੱਡਾ ਹਲਵਾਰਾ ਵਿਖੇ ਏਅਰਪੋਰਟ ਅਥਾਰਿਟੀ ਆਫ਼ ਇੰਡੀਆ ਵਲੋਂ ਸੂਬਾ ਸਰਕਾਰ ਦੀ ਭਾਈਵਾਲੀ ਨਾਲ ਬਣਾਏ ਜਾਣ ਵਾਲੇ (ਸਿਵਲ ਟਰਮੀਨਲ) ਅੰਤਰਰਾਸ਼ਟਰੀ ਹਵਾਈ ...

ਪੂਰੀ ਖ਼ਬਰ »

ਪੁਲਾਂ ਦੀ ਉਸਾਰੀ ਤੇ ਆਵਾਜਾਈ ਜਾਮ ਕੂੜੇ ਦੀ ਚੁਕਾਈ 'ਚ ਬਣੇ ਅੜਿੱਕਾ

ਲੁਧਿਆਣਾ, 20 ਜੁਲਾਈ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਿਚੋਂ ਨਿਕਲਦੇ ਰੋਜ਼ਾਨਾ 1100 ਟਨ ਕੂੜੇ ਨੂੰ ਮੁੱਖ ਕੂੜਾ ਘਰ ਤੱਕ ਪਹੁੰਚਾਉਣ ਵਿਚ ਦਿੱਕਤ ਆਉਣ ਕਾਰਨ ਸ਼ਹਿਰ ਦੇ ਸੈਂਕਡਰੀ ਪੁਆਇੰਟਾਂ (ਕੂੜਾ ਘਰਾਂ) ਤੋਂ ਸਮੇਂ ਸਿਰ ਕੂੜਾ ਨਹੀਂ ਚੁੱਕਿਆ ਜਾ ਰਿਹਾ ਜਿਸ ਕਾਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX