ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  6 minutes ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  47 minutes ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  about 1 hour ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  about 1 hour ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  about 1 hour ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  about 2 hours ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  about 2 hours ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  about 3 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 4 hours ago
ਬੰਗਾ, 21 ਅਗਸਤ (ਜਸਬੀਰ ਸਿੰਘ ਨੂਰਪੁਰ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੂੰ ਢਾਹੁਣ ਦੇ ਮਾਮਲੇ 'ਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ 'ਚ ਦਿੱਲੀ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ...
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 4 hours ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਹੁਣ ਜਲੰਧਰ-ਫ਼ਿਰੋਜ਼ਪੁਰ ਵਾਇਆ ਗਿੱਦੜਪਿੰਡੀ ਰਾਸ਼ਟਰੀ ਮਾਰਗ 'ਤੇ ਪੈਣ ਲੱਗ ਪਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਮਾਰਗ 'ਤੇ ਬਣੀਆਂ ਪੁਲੀਆਂ ਦੇ ਹੇਠੋਂ...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 4 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਜਿਨਸੀ ਸ਼ੋਸ਼ਣ ਦਾ ਸ਼ਿਕਾਰ ਰਾਮਾਂ ਮੰਡੀ ਦੀ ਇੱਕ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੂਬਾ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਡੀ. ਐੱਸ. ਪੀ...
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 4 hours ago
ਝਬਾਲ, 21 ਅਗਸਤ (ਸਰਬਜੀਤ ਸਿੰਘ)- ਅੱਡਾ ਝਬਾਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ 'ਤੇ ਗੋਲੀਆਂ ਚਲਾ ਕੇ ਮਾਂ-ਪੁੱਤ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਕੁਲਵੰਤ ਸਿੰਘ ਨੇ ਦੱਸਿਆਂ ਕਿ ਬੀਤੀ...
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  about 4 hours ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  1 minute ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  about 5 hours ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  about 5 hours ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 5 hours ago
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  about 6 hours ago
ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਥਾਣੇ ਅੱਗੇ ਸੁੱਟਿਆ ਕੂੜਾ
. . .  about 5 hours ago
ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  about 6 hours ago
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  about 6 hours ago
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 7 hours ago
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 7 hours ago
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  about 7 hours ago
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  about 7 hours ago
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 7 hours ago
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 8 hours ago
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 8 hours ago
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 8 hours ago
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 8 hours ago
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 9 hours ago
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 9 hours ago
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 9 hours ago
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 10 hours ago
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 11 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 11 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  1 minute ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  0 minutes ago
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 20 hours ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 1 hour ago
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 1 hour ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  about 1 hour ago
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  7 minutes ago
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  58 minutes ago
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 1 hour ago
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  1 minute ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਹਜ਼ਾਰਾਂ ਮੀਲਾਂ ਦੇ ਸਫ਼ਰ ਦੀ ਸ਼ੁਰੂਆਤ ਵੀ ਇਕੋ ਹੀ ਕਦਮ ਨਾਲ ਹੁੰਦੀ ਹੈ। -ਲਾਓਤਸ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਕਾਂਗਰਸ ਵਲੋਂ ਪ੍ਰਦਰਸ਼ਨ, ਪੁਲਿਸ ਨਾਲ ਝੜਪ ਤੇ ਬਾਂਸਲ ਸਣੇ ਸੀਨੀਅਰ ਆਗੂ ਲਏ ਹਿਰਾਸਤ 'ਚ

ਚੰਡੀਗੜ੍ਹ, 20 ਜੁਲਾਈ (ਆਰ.ਐੱਸ.ਲਿਬਰੇਟ)- ਉੱਤਰ ਪ੍ਰਦੇਸ਼ ਵਿਚ ਪਿ੍ਅੰਕਾ ਗਾਂਧੀ ਨੂੰ ਹਿਰਾਸਤ ਵਿਚ ਲੈਣ ਦੇ ਿਖ਼ਲਾਫ਼ ਕਾਂਗਰਸ ਇਕਾਈ ਚੰਡੀਗੜ੍ਹ ਨੇ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨ ਦੌਰਾਨ ਜਿੱਥੇ ਕਾਂਗਰਸੀ ਵਰਕਰਾਂ ਅਤੇ ਯੂਥ ਆਗੂਆਂ ਦੀਆਂ ਚੰਡੀਗੜ੍ਹ ਪੁਲਿਸ ਨਾਲ ਝੜਪਾਂ ਹੋਈਆਂ, ਉੱਥੇ ਸਾਬਕਾ ਰੇਲ ਮੰਤਰੀ ਪਵਨ ਬਾਂਸਲ, ਕਾਂਗਰਸ ਇਕਾਈ ਚੰਡੀਗੜ੍ਹ ਪ੍ਰਧਾਨ ਪ੍ਰਦੀਪ ਛਾਬੜਾ ਸਹਿਤ ਹੋਰ ਸੀਨੀਅਰ ਆਗੂਆਂ ਨੂੰ ਹਿਰਾਸਤ ਲਿਆ ਗਿਆ | ਪ੍ਰਦਰਸ਼ਨ ਦੌਰਾਨ ਸੈਕਟਰ-35 ਰਾਜੀਵ ਭਵਨ ਤੋਂ ਭਾਜਪਾ ਇਕਾਈ ਚੰਡੀਗੜ੍ਹ ਸੈਕਟਰ-33 ਦੇ ਦਫ਼ਤਰ ਦੇ ਘਿਰਾਓ ਲਈ ਕਾਂਗਰਸੀ ਨੇਤਾ ਅਤੇ ਵਰਕਰਾਂ ਨੂੰ ਕੁਝ ਦੂਰੀ 'ਤੇ ਪੁਲਿਸ ਨੇ ਲਗਾਈਆਂ ਰੋਕਾਂ 'ਤੇ ਰੋਕ ਲਿਆ ਗਿਆ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚ ਝੜਪਾਂ ਹੋਈਆਂ ਤੇ ਇਸ ਦੇ ਬਾਅਦ ਪ੍ਰਦਰਸ਼ਨਕਾਰੀ ਉੱਥੇ ਹੀ ਧਰਨੇ 'ਤੇ ਬੈਠ ਗਏ | ਚੰਡੀਗੜ੍ਹ ਮਹਿਲਾ ਕਾਂਗਰਸ ਨੇ ਸੈਕਟਰ-35 ਤੋਂ 34 ਨੂੰ ਜਾਣ ਵਾਲੀ ਸੜਕ ਦੀ ਆਵਾਜਾਈ ਬੰਦ ਕਰ ਦਿੱਤਾ | ਇਸ 'ਤੇ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇ ਉਹ ਧਰਨੇ 'ਤੋਂ ਨਾ ਉੱਠੇ ਤਾਂ ਉਨ੍ਹਾਂ ਨੂੰ ਜ਼ਬਰਦਸਤੀ ਉਠਾ ਦਿੱਤਾ ਜਾਵੇਗਾ | ਚੰਡੀਗੜ੍ਹ ਪੁਲਿਸ ਨੇ ਧਰਨੇ 'ਤੇ ਬੈਠੇ ਸਾਬਕਾ ਰੇਲ ਮੰਤਰੀ ਪਵਨ ਬਾਂਸਲ, ਕਾਂਗਰਸ ਇਕਾਈ ਚੰਡੀਗੜ੍ਹ ਪ੍ਰਧਾਨ ਪ੍ਰਦੀਪ ਛਾਬੜਾ ਅਤੇ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਹਰਮੇਲ ਕੇਸਰੀ, ਕੌਾਸਲਰ ਗੁਰਬਖ਼ਸ਼ ਰਾਵਤ ਸਹਿਤ ਹੋਰ ਸੀਨੀਅਰ ਆਗੂਆਂ ਸਹਿਤ ਵੱਡੀ ਗਿਣਤੀ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ | ਜਿੱਥੇ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਉਨ੍ਹਾਂ ਦੇ ਨਾਲ ਮਾੜਾ ਵਰਤਾਓ ਕੀਤਾ ਹੈ ਅਤੇ ਧੱਕੇ ਮਾਰੇ ਹਨ, ਉੱਥੇ ਚੰਡੀਗੜ੍ਹ ਕਾਂਗਰਸ ਪ੍ਰਧਾਨ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਨਾਲ ਪੁਲਿਸ ਅਧਿਕਾਰੀ ਹੱਥੋਪਾਈ ਹੋਏ | ਪੁਲਿਸ ਦੀ ਇਸ ਕਾਰਵਾਈ ਬਾਅਦ ਕਾਂਗਰਸੀ ਵਰਕਰਾਂ ਨੇ ਚੰਡੀਗੜ੍ਹ ਪੁਲਿਸ ਨਾਅਰੇਬਾਜ਼ੀ ਸ਼ੁਰੂ ਕੀਤੀ | ਇਸ ਦੌਰਾਨ ਵਰਕਰਾਂ ਨੇ ਪੁਲਿਸ 'ਤੇ ਕੁੱਟਮਾਰ ਕਰਨ ਦੇ ਵੀ ਦੋਸ਼ ਲਗਾਏ |

ਕਾਲੋਨੀ ਨੰਬਰ-4 ਦੇ ਸਕੂਲੀ ਬੱਚਿਆਂ ਤੇ ਮਾਪਿਆਂ ਵਲੋਂ ਪ੍ਰਸ਼ਾਸਨ ਿਖ਼ਲਾਫ਼ ਪ੍ਰਦਰਸ਼ਨ

ਚੰਡੀਗੜ੍ਹ, 20 ਜੁਲਾਈ (ਆਰ.ਐੱਸ.ਲਿਬਰੇਟ)-ਅੱਜ ਕਾਲੋਨੀ ਨੰਬਰ-4 ਸਥਿਤ ਸਰਕਾਰੀ ਹਾਈ ਸਕੂਲ ਦੇ ਸਾਹਮਣੇ ਚੰਡੀਗੜ੍ਹ ਕਾਂਗਰਸ ਦੇ ਜਨਰਲ ਸਕੱਤਰ ਸ਼ਸ਼ੀ ਸ਼ੰਕਰ ਤਿਵਾੜੀ ਦੀ ਅਗਵਾਈ ਵਿਚ ਸਕੂਲੀ ਬੱਚਿਆਂ ਤੇ ਮਾਪਿਆਂ ਨੇ ਚੰਡੀਗੜ੍ਹ ਪ੍ਰਸ਼ਾਸਨ ਿਖ਼ਲਾਫ਼ ਪ੍ਰਦਰਸ਼ਨ ...

ਪੂਰੀ ਖ਼ਬਰ »

'ਤੀਜ' ਨੂੰ ਸਮਰਪਿਤ 'ਮੇਲਾ ਮੁਟਿਆਰਾਂ ਦਾ' ਪ੍ਰੋਗਰਾਮ ਅੱਜ

ਚੰਡੀਗੜ੍ਹ, 20 ਜੁਲਾਈ (ਅਜਾਇਬ ਸਿੰਘ ਔਜਲਾ)– ਅਰਸ਼ ਈਵੈਂਟਸ ਚੰਡੀਗੜ੍ਹ ਵਲੋਂ ਤੀਜ ਨੂੰ ਸਮਰਪਿਤ ਇਕ ਪ੍ਰੋਗਰਾਮ ਮੇਲਾ ਮੁਟਿਆਰਾਂ ਦਾ ਪ੍ਰੋਗਰਾਮ ਹੇਠ 21 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਅੱਜ ਇੱਥੇ ਸਾਂਵਲੀ ਅਗਰਵਾਲ ਅਤੇ ਈਸ਼ਾ ਜੈਨ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਗਿਣੀ-ਮਿਥੀ ਸਾਜ਼ਿਸ਼ ਹੈ, ਘੁਟਾਲਿਆਂ ਨਾਲ ਜੁੜੀਆਂ ਫਾਈਲਾਂ ਦਾ ਗੁੰਮ ਹੋਣਾ-'ਆਪ'

ਚੰਡੀਗੜ੍ਹ, 20 ਜੁਲਾਈ (ਅ.ਬ.)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਥਾਨਕ ਸਰਕਾਰਾਂ ਵਿਭਾਗ ਦੀਆਂ ਅੱਧੀ ਦਰਜਨ ਅਹਿਮ ਫਾਈਲਾਂ ਗੁੰਮ ਹੋ ਜਾਣ ਨੂੰ ਉੱਚ ਪੱਧਰੀ ਗਿਣੀ-ਮਿੱਥੀ ਸਾਜ਼ਿਸ਼ ਕਰਾਰ ਦਿੱਤਾ ਹੈ ਕਿਉਂਕਿ ਇਨ੍ਹਾਂ ਗੁੰਮ ਹੋਈਆਂ ਫਾਈਲਾਂ 'ਚ ਇਕ ਫਾਈਲ ਲੁਧਿਆਣਾ ਦੇ 1144 ...

ਪੂਰੀ ਖ਼ਬਰ »

ਧਰਮਸੋਤ ਨੇ ਆਰੀਅਨਜ਼ ਸਕਾਲਰਸ਼ਿਪ ਮੇਲੇ 'ਚ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ, 20 ਜੁਲਾਈ (ਅ.ਬ.)- ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਲਈ ਪੋਸਟ ਮੈਟਿ੍ਕ ਸਕਾਲਰਸ਼ਿਪ ਅਨੁਪਾਤ (60:40) ਦਾ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਟ੍ਰੈਫ਼ਿਕ ਪੁਲਿਸ ਕਰਮੀ ਨੂੰ ਟੱਕਰ ਮਾਰ ਕੇ ਕੀਤਾ ਜ਼ਖ਼ਮੀ

ਚੰਡੀਗੜ੍ਹ, 20 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਟ੍ਰੈਫਿਕ ਪੁਲਿਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਹੈੱਡ ਕਾਂਸਟੇਬਲ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਨੇ ਪਹਿਲਾ ਹੈੱਡ ਕਾਂਸਟੇਬਲ ਦੇ ...

ਪੂਰੀ ਖ਼ਬਰ »

ਸਰਕਾਰ ਵਲੋਂ ਪਿੰਡ ਲੋਹਾਰਾ ਦੇ ਸਾਇਲ ਕੰਜ਼ਰਵੇਸ਼ਨ ਲਈ ਲੋਨ ਦੇ ਭੁਗਤਾਨ ਦਾ ਭਰੋਸਾ

ਚੰਡੀਗੜ੍ਹ, 20 ਜੁਲਾਈ (ਸੁਰਜੀਤ ਸਿੰਘ ਸੱਤੀ)- ਮੁਕਤਸਰ ਦੇ ਪਿੰਡ ਲੋਹਾਰਾ 'ਚ 23 ਸਾਲ ਪਹਿਲਾਂ ਸਰਕਾਰੀ ਸਕੀਮ ਤਹਿਤ ਸਾਇਲ ਕੰਜ਼ਰਵੇਸ਼ਨ ਦੇ ਪ੍ਰੋਜੈਕਟ ਲਈ 54 ਲੱਖ ਰੁਪਏ ਦੇ ਲੋਨ ਦੀ ਸਬਸਿਡੀ ਸਮੇਤ ਰਾਸ਼ੀ ਦਾ ਭੁਗਤਾਨ ਪੰਜਾਬ ਸਰਕਾਰ ਛੇਤੀ ਹੀ ਕਰ ਜਾਵੇਗੀ | ਲੋਨ ਨਾ ...

ਪੂਰੀ ਖ਼ਬਰ »

ਖੱਟਰ ਵਲੋਂ ਕਰਮਚਾਰੀਆਂ ਲਈ ਤੋਹਫ਼ਿਆਂ ਦੀ ਝੜੀ-ਕਈ ਨਵੀਆਂ ਛੋਟਾਂ ਦਾ ਕੀਤਾ ਐਲਾਨ

ਚੰਡੀਗੜ੍ਹ, 20 ਜੁਲਾਈ (ਐੱਨ.ਐੱਸ.ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਆਪਣੀ ਕਰਮਚਾਰੀ ਦੋਸਤਾਨਾ ਸੋਚ ਦਾ ਸਬੂਤ ਦਿੰਦੇ ਹੋਏ ਸੂਬੇ ਦੇ ਵੱਖ-ਵੱਖ ਕਰਮਚਾਰੀ ਸੰਘਾਂ ਨਾਲ ਸਮੂਹਿਕ ਤੌਰ 'ਤੇ ਲਗਭਗ 5 ਘੰਟੇ ਮੀਟਿੰਗ ਕਰਕੇ ਵੇਰਵੇ ਸਹਿਤ ਵਿਚਾਰ-ਵਟਾਾਦਰਾ ...

ਪੂਰੀ ਖ਼ਬਰ »

ਤ੍ਰੈ-ਭਾਸ਼ੀ ਸਾਹਿਤਕ ਮੰਚ ਵਲੋਂ ਸਾਵਣ ਕਵੀ ਦਰਬਾਰ ਅੱਜ

ਚੰਡੀਗੜ੍ਹ, 20 ਜੁਲਾਈ (ਅਜਾਇਬ ਸਿੰਘ ਔਜਲਾ)- ਤ੍ਰੈ-ਭਾਸ਼ੀ ਸਾਹਿਤਕ ਮੰਚ ਚੰਡੀਗੜ੍ਹ ਵਲੋਂ ਕੈਸ਼ਯਪ ਭਵਨ ਸੈਕਟਰ-37 ਚੰਡੀਗੜ੍ਹ ਵਿਖੇ ਸਾਵਣ ਕਵੀ ਦਰਬਾਰ ਦਾ ਸਮਾਗਮ ਕਰਵਾਇਆ ਜਾ ਰਿਹਾ ਹੈ | ਸੰਸਥਾ ਦੇ ਚੇਅਰਮੈਨ ਪਿ੍ੰ. ਬਹਾਦਰ ਸਿੰਘ ਗੋਸਲ ਅਤੇ ਪ੍ਰਧਾਨ ਰਾਜਿੰਦਰ ...

ਪੂਰੀ ਖ਼ਬਰ »

ਕਮਿਸ਼ਨਰ ਵਲੋਂ ਐਨੀਮਲ ਬਰਥ ਕੰਟਰੋਲ ਪ੍ਰੋਗਰਾਮ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਹੁਕਮ

ਚੰਡੀਗੜ੍ਹ, 20 ਜੁਲਾਈ (ਆਰ.ਐੱਸ.ਲਿਬਰੇਟ)- ਅੱਜ ਸ੍ਰੀ ਕੇ. ਕੇ. ਯਾਦਵ ਆਈ. ਏ. ਐੱਸ. ਕਮਿਸ਼ਨਰ ਨਗਰ ਨਿਗਮ ਨੇ ਸਬੰਧਿਤ ਅਧਿਕਾਰੀਆਂ ਨੂੰ ਚੰਡੀਗੜ੍ਹ 'ਚ ਐਨੀਮਲ ਬਰਥ ਕੰਟਰੋਲ ਪ੍ਰੋਗਰਾਮ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਹੁਕਮ ਦਿੱਤਾ ਹੈ | ਸ੍ਰੀ ਯਾਦਵ ਨੇ ਇਹ ਹੁਕਮ ...

ਪੂਰੀ ਖ਼ਬਰ »

ਪਰਿਵਾਰਵਾਦ, ਭਿ੍ਸ਼ਟਾਚਾਰ ਤੇ ਜੀ-ਹਜ਼ੂਰੀ ਦੀ ਝੰਬੀ ਕਾਂਗਰਸ ਦਾ ਮੁਕੰਮਲ ਸਫ਼ਾਇਆ ਤੈਅ-ਚੀਮਾ

ਚੰਡੀਗੜ੍ਹ, 20 ਜੁਲਾਈ (ਅ.ਬ.)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਵਜੋਤ ਸਿੰਘ ਸਿੱਧੂ ਦਾ ਲੰਬੇ ਸਮੇਂ ਤੋਂ ਲਟਕਿਆ ਅਸਤੀਫ਼ਾ ਮਨਜੂਰ ਹੋਣ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਬੇਸ਼ੱਕ ਇਹ ਕਾਂਗਰਸ ...

ਪੂਰੀ ਖ਼ਬਰ »

ਹੁਣ ਰੋਬੋਟ ਤਕਨੀਕ ਨਾਲ ਗੋਡੇ ਬਦਲਣ ਦੇ ਨਾਲ-ਨਾਲ ਹੱਡੀਆਂ ਤੇ ਜੋੜ ਬਦਲਣ ਦੀਆਂ ਸਾਰੀਆਂ ਸੇਵਾਵਾਂ ਚੰਡੀਗੜ੍ਹ 'ਚ ਹੋਣਗੀਆਂ ਮੁਹੱਈਆ

ਚੰਡੀਗੜ੍ਹ, 20 ਜੁਲਾਈ (ਅ.ਬ)-ਰੋਬੋਟ ਦੀ ਸਹਾਇਤਾ ਨਾਲ ਗੋਡੇ ਬਦਲਣ ਦੀ ਸਰਜਰੀ ਕਰਨ ਵਾਲੇ ਦੁਨੀਆ ਦੇ ਪਹਿਲੇ ਪੰਜਾਬੀ ਸਰਜਨ ਡਾ. ਅਵਤਾਰ ਸਿੰਘ ਚੀਫ਼ ਆਰਥੋਪੈਡਿਕ ਸਰਜਨ, ਅਮਨਦੀਪ ਗਰੁੱਪ ਆਫ਼ ਹੋਸਪੀਟਲ ਅੰਮਿ੍ਤਸਰ ਜੋ ਪਹਿਲਾਂ ਹੀ 1.25 ਲੱਖ ਆਰਥੋਪੈਡਿਕ ਸਰਜਰੀ 15,000 ਤੋਂ ...

ਪੂਰੀ ਖ਼ਬਰ »

ਐੱਮ. ਆਈ. ਏ. ਦੇ ਸਰਬਸੰਮਤੀ ਨਾਲ ਯੋਗੇਸ਼ ਸਾਗਰ ਪ੍ਰਧਾਨ ਤੇ ਰਾਜੀਵ ਗੁਪਤਾ ਜਨਰਲ ਸਕੱਤਰ ਬਣੇ

ਐੱਸ. ਏ. ਐੱਸ. ਨਗਰ, 20 ਜੁਲਾਈ (ਕੇ. ਐੱਸ. ਰਾਣਾ)-ਇੱਥੋਂ ਦੇ ਐੱਮ. ਆਈ. ਏ. ਭਵਨ ਵਿਖੇ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੀ ਜਨਰਲ ਮੀਟਿੰਗ ਹੋਈ, ਜਿਸ 'ਚ ਸਰਬਸੰਮਤੀ ਨਾਲ ਯੋਗੇਸ਼ ਸਾਗਰ ਨੂੰ ਐਸੋਸੀਏਸ਼ਨ ਦਾ ਪ੍ਰਧਾਨ ਅਤੇ ਰਾਜੀਵ ਗੁਪਤਾ ਨੂੰ ਜਨਰਲ ਸਕੱਤਰ ਚੁਣਿਆ ਗਿਆ | ...

ਪੂਰੀ ਖ਼ਬਰ »

ਪਿੰਡ ਰਾਏਪੁਰ ਕਲਾ ਤੇ ਮੱਖਣ ਮਾਜਰਾ ਦੀਆਂ ਸਮੱਸਿਆਵਾਂ ਸਬੰਧੀ ਵਫ਼ਦ ਪ੍ਰਸ਼ਾਸਕ ਨੂੰ ਮਿਲਿਆ

ਚੰਡੀਗੜ੍ਹ, 20 ਜੁਲਾਈ (ਆਰ.ਐਸ.ਲਿਬਰੇਟ)-ਭਾਰਤੀ ਜਨਤਾ ਪਾਰਟੀ ਇਕਾਈ ਚੰਡੀਗੜ੍ਹ ਦੇ ਪ੍ਰਦੇਸ਼ ਉਪ ਪ੍ਰਧਾਨ ਰਾਮਵੀਰ ਭੱਟੀ ਦੇ ਅਗਵਾਈ ਵਿਚ ਇਕ ਵਫ਼ਦ ਪਿੰਡ ਰਾਏਪੁਰ ਕਲਾ ਅਤੇ ਮੱਖਣ ਮਾਜਰਾ ਦੀਆਂ ਸਮੱਸਿਆਵਾਂ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਕ ਸ੍ਰੀ ਵੀ. ਪੀ. ਸਿੰਘ ...

ਪੂਰੀ ਖ਼ਬਰ »

ਮੇਅਰ ਵਲੋਂ ਸੈਕਟਰ-39 'ਚ ਬੂਟੇ ਲਗਾਉਣ ਦੀ ਰਸਮੀ ਸ਼ੁਰੂਆਤ

ਚੰਡੀਗੜ੍ਹ, 20 ਜੁਲਾਈ (ਆਰ.ਐੱਸ.ਲਿਬਰੇਟ)- ਅੱਜ ਮੇਅਰ ਨਗਰ ਨਿਗਮ ਰਾਜੇਸ਼ ਕੁਮਾਰ ਕਾਲੀਆ ਨੇ ਇਲਾਕਾ ਕੌਾਸਲਰ ਸ੍ਰੀਮਤੀ ਗੁਰਬਖ਼ਸ਼ ਰਾਵਤ ਦੀ ਮੌਜੂਦਗੀ 'ਚ ਸੈਕਟਰ 39-ਸੀ ਵਿਚ ਬੂਟੇ ਲਗਾਉਣ ਦੀ ਰਸਮੀ ਸ਼ੁਰੂਆਤ ਕੀਤੀ | ਨਿਗਮ ਅਧਿਕਾਰੀਆਂ ਅਨੁਸਾਰ ਇਸ ਮੁਹਿੰਮ ਦੌਰਾਨ 400 ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਅੰਦਰ ਕੈਪਟਨ ਅਮਰਿੰਦਰ ਸਿੰਘ ਦੇ ਕੱਦ ਦਾ ਕੋਈ ਲੀਡਰ ਨਹੀਂ-ਮਨੀਸ਼ ਤਿਵਾੜੀ

ਨੰਗਲ, 20 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਕਾਂਗਰਸ ਪਾਰਟੀ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੱਦ ਦਾ ਕੋਈ ਵੀ ਆਗੂ ਨਹੀਂ ਹੈ ਜੇਕਰ ਕੋਈ ਆਗੂ ਕੈਪਟਨ ਦਾ ਮੁਕਾਬਲਾ ਕਰ ਸਕਦਾ ਹੈ ਤਾਂ ਉਹ ਪ੍ਰਕਾਸ਼ ਸਿੰਘ ਬਾਦਲ ਵਰਗੇ ਕੱਦ ਦਾ ਸਿਆਸਤਦਾਨ ਹੀ ਕਰ ਸਕਦਾ ਹੈ | ...

ਪੂਰੀ ਖ਼ਬਰ »

ਦਿੱਲੀ ਦੇ ਵਿਕਾਸ ਲਈ ਸ਼ੀਲਾ ਦੀਕਸ਼ਿਤ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ-ਪਵਨ ਬਾਂਸਲ

ਚੰਡੀਗੜ੍ਹ, 20 ਜੁਲਾਈ (ਆਰ.ਐੱਸ.ਲਿਬਰੇਟ)-ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਕਾਂਗਰਸ ਦੀ ਕੱਦਾਵਰ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦੇ ਅਕਾਲ ਚਲਾਣੇ 'ਤੇ ਡੂੰਘਾ ਸੋਗ ਸੰਵੇਦਨਾ ਪ੍ਰਗਟ ਕੀਤੀ ਹੈ | ਉਨ੍ਹਾਂ ਕਿਹਾ ਕਿ ਸ਼ੀਲਾ ...

ਪੂਰੀ ਖ਼ਬਰ »

ਟਾਟਾ ਮੋਟਰਜ਼ ਨੇ ਆਪਣੇ ਰੰਗਨਗਾਓਾ ਪਲਾਂਟ ਤੋਂ 1,00,000ਵੀਂ ਨੈਕਸਨ ਨੂੰ ਕੀਤਾ ਪੇਸ਼

ਲੁਧਿਆਣਾ/ਚੰਡੀਗੜ੍ਹ, 20 ਜੁਲਾਈ (ਅ. ਬ.)-ਟਾਟਾ ਮੋਟਰਜ਼ ਨੇ ਅੱਜ ਆਪਣੇ ਰੰਜਨਗਾਓਾ ਪਲਾਂਟ ਤੋਂ ਆਪਣੀ 1,00,000ਵੀਂ ਨੈਕਸਨ ਦੀ ਪੇਸ਼ਕਸ਼ ਦੀ ਘੋਸ਼ਣਾ ਕੀਤੀ | ਇਹ ਘੋਸ਼ਣਾ ਸਤੰਬਰ 2017 ਵਿਚ ਬ੍ਰਾਂਡ ਦੁਆਰਾ ਪਹਿਲੀ ਵਾਰ ਇਸ ਵਾਹਨ ਨੂੰ ਵੇਚੇ ਜਾਣ ਤੋਂ 22 ਮਹੀਨਿਆਂ ਦੇ ਘੱਟ ਸਮੇਂ ...

ਪੂਰੀ ਖ਼ਬਰ »

ਭਾਜਪਾ ਨੇ ਏਲਾਂਤੇ ਮਾਲ ਦੇ ਬਾਹਰ ਮੈਂਬਰਸ਼ਿਪ ਕੈਂਪ ਲਗਾਇਆ

ਚੰਡੀਗੜ੍ਹ, 20 ਜੁਲਾਈ (ਆਰ.ਐੱਸ.ਲਿਬਰੇਟ)- ਅੱਜ ਭਾਰਤੀ ਜਨਤਾ ਪਾਰਟੀ ਇਕਾਈ ਚੰਡੀਗੜ੍ਹ ਨੇ ਉਦਯੋਗਿਕ ਖੇਤਰ ਫ਼ੇਜ਼- 1 ਸਥਿਤ ਏਲਾਂਤੇ ਮਾਲ ਦੇ ਬਾਹਰ ਮੈਂਬਰਸ਼ਿਪ ਕੈਂਪ ਲਗਾਇਆ, ਜਿਸ 'ਚ ਪਾਰਟੀ ਪ੍ਰਦੇਸ਼ ਪ੍ਰਧਾਨ ਸੰਜੈ ਟੰਡਨ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ ਅਤੇ ਲੋਕਾਂ ...

ਪੂਰੀ ਖ਼ਬਰ »

ਐੱਨ. ਕੇ. ਸ਼ਰਮਾ ਨੇ ਆਪਣੇ ਨਿੱਜੀ ਸੁਆਰਥਾਂ ਲਈ ਜ਼ੀਰਕਪੁਰ ਦਾ ਕੀਤਾ ਬੇੜਾ ਗਰਕ-ਬੰਨੀ ਸੰਧੂ

ਜ਼ੀਰਕਪੁਰ, 20 ਜੁਲਾਈ (ਅਵਤਾਰ ਸਿੰਘ)-ਚੰਡੀਗੜ੍ਹ ਦੀ ਜੜ੍ਹ ਵਿਚ ਵਸੇ ਜ਼ੀਰਕਪੁਰ ਸ਼ਹਿਰ ਨੂੰ ਅਰਬਨ ਸਲੱਮ ਬਣਾਉਣ ਲਈ ਸਿਰਫ ਅਤੇ ਸਿਰਫ ਵਿਧਾਇਕ ਐੱਨ. ਕੇ. ਸ਼ਰਮਾ ਹੀ ਜ਼ਿੰਮੇਵਾਰ ਹੈ, ਜਿਸ ਨੇ ਆਪਣੇ ਨਿੱਜੀ ਸੁਆਰਥਾਂ ਲਈ ਜ਼ੀਰਕਪੁਰ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਦੀ ਮੌਤ

ਐੱਸ. ਏ. ਐੱਸ. ਨਗਰ, 20 ਜੁਲਾਈ (ਕੇ. ਐੱਸ. ਰਾਣਾ)-ਪਿੰਡ ਬਲੌਾਗੀ 'ਚ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦਾ ਸਸਕਾਰ ਬਲੌਾਗੀ ਸਥਿਤ ਸ਼ਮਸ਼ਾਨਘਾਟ ਵਿਚ ਕੀਤਾ ਗਿਆ | ਇਸ ਸਬੰਧੀ ਮਿ੍ਤਕ ਨੌਜਵਾਨ ਦੀ ਮਾਤਾ ਉਰਮਿਲਾ ਦੇਵੀ ਨੇ ...

ਪੂਰੀ ਖ਼ਬਰ »

ਅਦਾਲਤ ਵਲੋਂ ਡੇਂਗੂ ਨਾਲ ਹੋਈ ਲੜਕੀ ਦੀ ਮੌਤ ਸਬੰਧੀ ਜ਼ੀਰਕਪੁਰ ਦੇ ਬਿਲਡਰ ਿਖ਼ਲਾਫ਼ ਮਾਮਲਾ ਦਰਜ ਕਰਨ ਦੇ ਨਿਰਦੇਸ਼

ਜ਼ੀਰਕਪੁਰ, 20 ਜੁਲਾਈ (ਅਵਤਾਰ ਸਿੰਘ)-ਅਕਤੂਬਰ ਸਾਲ 2017 'ਚ ਜ਼ੀਰਕਪੁਰ-ਅੰਬਾਲਾ ਸੜਕ 'ਤੇ ਸਥਿਤ ਮੋਤੀਆ ਰਾਇਲ ਸਿਟੀ ਸੁਸਾਇਟੀ ਵਿਚ ਇਕ ਕਰੀਬ 23 ਸਾਲਾ ਲੜਕੀ ਦੀ ਡੇਂਗੂ ਨਾਲ ਹੋਈ ਮੌਤ ਦੇ ਸਬੰਧ ਵਿਚ ਅਦਾਲਤ ਨੇ ਸਬੰਧਿਤ ਬਿਲਡਰ ਦੇ ਿਖ਼ਲਾਫ਼ ਸਾਫ-ਸਫਾਈ ਦੇ ਪ੍ਰਬੰਧਾਂ ਵਿਚ ...

ਪੂਰੀ ਖ਼ਬਰ »

ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਕਾਬੂ

ਜ਼ੀਰਕਪੁਰ, 20 ਜੁਲਾਈ (ਅਵਤਾਰ ਸਿੰਘ)- ਸਥਾਨਕ ਪੁਲਿਸ ਨੇ ਸਰਕਾਾਰੀ ਲਾਟਰੀ ਦੀ ਆੜ ਹੇਠ ਸੱਟਾ ਲਗਾਉਣ ਦੇ ਦੋਸ਼ ਹੇਠ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਤਿੰਨ ਨੂੰ ਮੌਕੇ ਤੋਂ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ ਜਦਕਿ ਇਕ ਕਥਿਤ ਦੋਸ਼ੀ ਮੌਕੇ ਤੋਂ ਫ਼ਰਾਰ ...

ਪੂਰੀ ਖ਼ਬਰ »

400 ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਮਾਮਲੇ 'ਚ ਨਹੀਂ ਹੋਈ ਕੋਈ ਕਾਰਵਾਈ

ਪੰਚਕੂਲਾ, 20 ਜੁਲਾਈ (ਕਪਿਲ)-ਸਿਰਸਾ ਸਥਿਤ ਡੇਰੇ 'ਚ 400 ਸਾਧੂਆਂ ਨੂੰ ਨਪੁੰਸਕ ਬਣਾਏ ਜਾਣ ਦੇ ਮਾਮਲੇ ਵਿਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਸੁਣਵਾਈ ਹੋਈ | ਸੁਣਵਾਈ 'ਚ ਡੇਰਾ ਸਿਰਸਾ ਮੁਖੀ ਨੂੰ ਵੀਡੀਓ ਕਾਨਫ਼ਰੰਸ ਰਾਹੀਂ ਪੇਸ਼ ਕੀਤਾ ਗਿਆ ...

ਪੂਰੀ ਖ਼ਬਰ »

ਪਿ੍ਯੰਕਾ ਗਾਂਧੀ ਦੀ ਗਿ੍ਫ਼ਤਾਰੀ ਦੇ ਰੋਸ 'ਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਡੇਰਾਬੱਸੀ, 20 ਜੁਲਾਈ (ਸ਼ਾਮ ਸਿੰਘ ਸੰਧੂ)-ਕਾਂਗਰਸ ਪਾਰਟੀ ਡੇਰਾਬੱਸੀ ਵਲੋਂ ਯੂਥ ਕਾਂਗਰਸੀ ਆਗੂ ਉਦੇਵੀਰ ਸਿੰਘ ਢਿੱਲੋਂ ਦੀ ਅਗਵਾਈ 'ਚ ਸੋਨਭੱਦਰ (ਉੱਤਰ ਪ੍ਰਦੇਸ਼) 'ਚ ਹੋਏ ਕਤਲਕਾਂਡ ਨੂੰ ਲੈ ਕੇ ਧਰਨੇ 'ਤੇ ਬੈਠੀ ਪਿ੍ਅੰਕਾ ਗਾਂਧੀ ਵਾਡਰਾ ਨੂੰ ਹਿਰਾਸਤ ਵਿਚ ਲੈਣ ਦੇ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ ਮਾਮਲਾ ਦਰਜ

ਜ਼ੀਰਕਪੁਰ, 20 ਜੁਲਾਈ (ਅਵਤਾਰ ਸਿੰਘ)-ਟੈਕਸੀ ਸਟੈਂਡ ਤੋਂ ਸਵਾਰੀਆਂ ਚੁੱਕਣ ਨੂੰ ਲੈ ਕੇ ਹੋਏ ਝਗੜੇ ਦੇ ਸਬੰਧ ਵਿਚ ਪੁਲਿਸ ਨੇ ਕਰੀਬ ਪੌਣਾ ਦਰਜਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਜਤਿੰਦਰ ਕੁਮਾਰ ਪੁੱਤਰ ਓਮ ਪ੍ਰਕਾਸ਼ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦਾ ਮਸਲਾ ਹੱਲ ਕਰਨ 'ਚ ਨਗਰ ਨਿਗਮ ਨਾਕਾਮ-ਬੈਦਵਾਨ

ਐੱਸ. ਏ. ਐੱਸ. ਨਗਰ, 20 ਜੁਲਾਈ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਸ਼ਹਿਰ ਵਿਚਲੀ ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ ਅਤੇ ਇਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ...

ਪੂਰੀ ਖ਼ਬਰ »

44 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਖਰੜ, 20 ਜੁਲਾਈ (ਜੰਡਪੁਰੀ)-ਖਰੜ ਦੀ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ 44 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਅਮਿਤ ਕੁਮਾਰ ਸੈਣੀ ਵਾਸੀ ਲੁਧਿਆਣਾ ਵਜੋਂ ਹੋਈ ਹੈ | ਇਸ ਸਬੰਧੀ ਇਸ ਕੇਸ ਦੇ ਤਫਤੀਸ਼ੀ ਅਫ਼ਸਰ ਏ. ਐੱਸ. ਆਈ. ਅਵਤਾਰ ਸਿੰਘ ਨੇ ...

ਪੂਰੀ ਖ਼ਬਰ »

ਐੱਸ. ਬੀ. ਪੀ. ਕੰਪਨੀ ਦੇ ਮਾਰਕੀਟਿੰਗ ਜੀ. ਐੱਮ. ਵਲੋਂ ਸੁਖਦੇਵ ਢਾਬਾ ਮੁਰਥਲ ਦੇ ਮਾਲਕ ਨਾਲ ਮੁਲਾਕਾਤ

ਖਰੜ, 20 ਜੁਲਾਈ (ਜੰਡਪੁਰੀ)-ਐੱਸ. ਬੀ. ਪੀ. ਕੰਪਨੀ ਆਪਣੇ ਖੇਤਰ ਵਿਚ ਬਹੁਤ ਹੀ ਚੰਗਾ ਕੰਮ ਕਰ ਰਹੀ ਹੈ ਅਤੇ ਕਈ ਹੋਰ ਉਪਲੱਬਧੀਆਂ ਵਿਚ ਉਸ ਨੂੰ ਨਿਵਾਜਿਆ ਜਾ ਚੁੱਕਾ ਹੈ | ਇਸ ਸਬੰਧੀ ਕੰਪਨੀ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਕਾਰਜ ਨੂੰ ਹੋਰ ਅੱਗੇ ਵਧਾਉਂਦੇ ਹੋਏ ਕੰਪਨੀ ਦੇ ...

ਪੂਰੀ ਖ਼ਬਰ »

ਇੰਡੀਅਨ ਵੈਟਰਨਰੀ ਕੌ ਾਸਲ ਐਕਟ ਇੰਨ-ਬਿੰਨ ਲਾਗੂ ਕੀਤਾ ਜਾਵੇ-ਐਸੋਸੀਏਸ਼ਨ

ਐੱਸ. ਏ. ਐੱਸ. ਨਗਰ, 20 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਸਟੇਟ ਵੈਟਰਨਰੀ ਆਫਿਸਰ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਜੋਰਦਾਰ ਸ਼ਬਦਾਂ ਵਿਚ ਮੰਗ ਕੀਤੀ ਕਿ ਇੰਡੀਅਨ ਵੈਟਰਨਰੀ ਕੌਾਸਲ ਐਕਟ-1984 ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ | ਪੰਜਾਬ ਸਟੇਟ ਵੈਟਰਨਰੀ ਆਫਿਸਰ ...

ਪੂਰੀ ਖ਼ਬਰ »

ਬਿਜਲੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਡੇਰਾਬੱਸੀ, 20 ਜੁਲਾਈ (ਗੁਰਮੀਤ ਸਿੰਘ)-ਸਥਾਨਕ ਰਾਮ ਮੰਦਰ ਦੀ ਮਾਰਕੀਟ 'ਚ ਸਥਿਤ ਇਕ ਬਿਜਲੀ ਦੀ ਦੁਕਾਨ 'ਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ | ਦੁਕਾਨ 'ਚ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪੁਹੁੰਚੇ ਅੱਗ ਬੁਝਾਊ ਦਸਤੇ ਦੇ ਕਰਮਚਾਰੀਆਂ ਨੇ ਸਖਤ ਮੁਸ਼ੱਕਤ ਤੋਂ ...

ਪੂਰੀ ਖ਼ਬਰ »

ਮਹਿਲਾ ਪੰਚ ਦੇ ਪਤੀ 'ਤੇ ਹਮਲਾ ਕਰਨ ਵਾਲੇ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 20 ਜੁਲਾਈ (ਕੇ. ਐੱਸ. ਰਾਣਾ)-ਇੱਥੋਂ ਦੇ ਕਸਬਾਨੁਮਾ ਪਿੰਡ ਬਲੌਾਗੀ ਦੇ ਵਾਰਡ ਨੰਬਰ-5 ਦੀ ਪੰਚ ਸਕੁੰਤਲਾ ਦੇਵੀ ਦੇ ਪਤੀ ਧਰਮਿੰਦਰ ਸਿੰਘ 'ਤੇ ਹਮਲਾ ਕਰਨ ਦੇ ਦੋਸ਼ ਹੇਠ ਥਾਣਾ ਬਲੌਾਗੀ ਦੀ ਪੁਲਿਸ ਨੇ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX