ਤਾਜਾ ਖ਼ਬਰਾਂ


ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  47 minutes ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  about 1 hour ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  about 2 hours ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  about 2 hours ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  about 2 hours ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  about 2 hours ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  about 2 hours ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  about 3 hours ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 3 hours ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 4 hours ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 4 hours ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 4 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 5 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 5 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 5 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 5 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 6 hours ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 6 hours ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 6 hours ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 6 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 6 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 7 hours ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  about 7 hours ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  about 7 hours ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  about 7 hours ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  about 7 hours ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  about 8 hours ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  about 8 hours ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  about 8 hours ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  about 8 hours ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 9 hours ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  about 9 hours ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  about 9 hours ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  about 10 hours ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  about 10 hours ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  about 10 hours ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  about 10 hours ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  about 11 hours ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  about 11 hours ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  about 12 hours ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 12 hours ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  about 12 hours ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  about 12 hours ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 12 hours ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  1 minute ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 13 hours ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  about 1 hour ago
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551

ਰੂਪਨਗਰ

ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਦੀ ਆਵਾਜ਼ ਨੂੰ ਦੇਸ਼ ਦੀ ਪਾਰਲੀਮੈਂਟ 'ਚ ਬੁਲੰਦ ਕਰਾਂਗਾ-ਮਨੀਸ਼ ਤਿਵਾੜੀ

ਨੰਗਲ, 20 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਵਿਧਾਨ ਸਭਾ ਹਲਕਾ ਸ੍ਰ੍ਰੀ ਅਨੰਦਪੁਰ ਸਾਹਿਬ ਦੇ ਕਾਂਗਰਸ ਪਾਰਟੀ ਦੇ ਸਮੂਹ ਵਰਕਰਾਂ ਦਾ ਮੈਂ ਹਮੇਸ਼ਾ ਹੀ ਰਿਣੀ ਰਹਾਂਗਾ ਜਿਨ੍ਹਾਂ ਨੇ ਮੇਰੇ 'ਤੇ ਭਰੋਸਾ ਕਰਕੇ ਮੈਨੂੰ ਵੋਟਾਂ ਪਾ ਕੇ ਅਥਾਹ ਪਿਆਰ ਤੇ ਸਤਿਕਾਰ ਬਖ਼ਸ਼ਿਆ | ਇਹ ਪ੍ਰਗਟਾਵਾ ਅੱਜ ਬਲਾਕ ਕਾਂਗਰਸ ਕਮੇਟੀ ਨੰਗਲ ਵਲੋਂ ਪ੍ਰਧਾਨ ਸੰਜੇ ਸਾਹਨੀ ਦੀ ਅਗਵਾਈ ਹੇਠ ਕਰਵਾਏ ਗਏ ਕਾਂਗਰਸ ਵਰਕਰ ਧੰਨਵਾਦ ਸਮਾਗਮ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੀਤਾ | ਉਨ੍ਹਾਂ ਕਿਹਾ ਕਿ ਮੈਂ ਇਸ ਹਲਕੇ ਦੇ ਲੋਕਾਂ ਦੀ ਆਵਾਜ਼ ਨੂੰ ਹਿੰਦੁਸਤਾਨ ਦੀ ਸਭ ਤੋਂ ਵੱਡੀ ਪੰਚਾਇਤ ਪਾਰਲੀਮੈਂਟ ਦੇ ਸਦਨ ਵਿਚ ਬੁਲੰਦ ਕਰਾਂਗਾ | ਇਸ ਹਲਕੇ ਦੀ ਨੁਹਾਰ ਬਦਲਣ ਲਈ ਹਲਕਾ ਵਿਧਾਇਕ ਤੇ ਸਪੀਕਰ ਪੰਜਾਬ ਰਾਣਾ ਕੇ.ਪੀ. ਸਿੰਘ ਵਲੋਂ ਆਰੰਭ ਕੀਤੇ ਗਏ ਵਿਕਾਸ ਕਾਰਜਾਂ ਨੂੰ ਤੇਜ਼ ਗਤੀ ਪ੍ਰਦਾਨ ਕਰਨ ਵਿਚ ਆਪਣਾ ਭਰਪੂਰ ਯੋਗਦਾਨ ਪਾਵਾਂਗਾ | ਉਨ੍ਹਾਂ ਕਿਹਾ ਕਿ ਅੱਜ ਤੱਕ ਨੰਗਲ ਇਲਾਕੇ ਅੰਦਰ ਜੋ ਵੀ ਵਿਕਾਸ ਕਰਵਾਇਆ ਗਿਆ ਉਹ ਕਾਂਗਰਸ ਪਾਰਟੀ ਦੀ ਹੀ ਦੇਣ ਹਨ | ਉਨ੍ਹਾਂ ਕਿਹਾ ਕਿ ਇਸ ਸ਼ਹਿਰ ਵਿਚ ਪਿਛਲੇ ਸੱਠ ਸਾਲਾਂ ਤੋਂ ਆਪਣੇ ਘਰ ਬਣਾ ਕੇ ਰਹਿ ਰਹੇ ਲੋਕਾਂ ਨੂੰ ਉੱਜੜਨ ਨਹੀਂ ਦਿੱਤਾ ਜਾਵੇਗਾ |
ਸਪੀਕਰ ਨੇ ਸਿਆਸੀ ਚੁਸਕੀ ਲੈਂਦਿਆਂ ਪ੍ਰੋ. ਚੰਦੂਮਾਜਰਾ ਦੀ ਕਾਰਜਸ਼ੈਲੀ ਦੀ ਕੀਤੀ ਸਖ਼ਤ ਨੁਕਤਾਚੀਨੀ
ਹਲਕਾ ਵਿਧਾਇਕ ਤੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਨੇ ਆਪਣੇ ਸੰਬੋਧਨ 'ਚ ਜਿੱਥੇ ਕਾਂਗਰਸ ਪਾਰਟੀ ਦੇ ਤਮਾਮ ਵਰਕਰਾਂ ਦਾ ਧੰਨਵਾਦ ਕੀਤਾ ਉਥੇ ਹੀ ਆਪਣੇ ਵਲੋਂ ਇਲਾਕੇ ਅੰਦਰ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਬਾਰੇ ਵੀ ਦੱਸਿਆ | ਉਨ੍ਹਾਂ ਨੰਗਲ ਸ਼ਹਿਰ ਦੇ ਵਪਾਰੀਆਂ ਤੇ ਲੋਕਾਂ ਦੇ ਲੀਜ਼ ਮਸਲੇ ਬਾਰੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਕਾਰਜਸ਼ੈਲੀ ਦੀ ਸਖ਼ਤ ਨੁਕਤਾਚੀਨੀ ਕਰਦਿਆਂ ਕਿਹਾ ਕਿ ਜੇਕਰ ਮੀਂਹ ਸਾਉਣ ਮਹੀਨੇ 'ਚ ਨਹੀਂ ਵਰਿ੍ਹਆ ਤਾਂ ਫਿਰ ਹਾੜ੍ਹ 'ਚ ਕਦੇ ਨਹੀਂ ਪੈਂਦਾ | ਇਸ ਮੌਕੇ ਬਲਾਕ ਕਾਂਗਰਸ ਕਮੇਟੀ ਨੰਗਲ ਅਤੇ ਕੌਾਸਲਰਾਂ ਵਲੋਂ ਮਨੀਸ਼ ਤਿਵਾੜੀ ਤੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਨਗਰ ਕੌਾਸਲ ਪ੍ਰਧਾਨ ਅਸ਼ੋਕ ਪੁਰੀ, ਸਾਬਕਾ ਚੇਅਰਮੈਨ ਅਸ਼ੋਕ ਸਵਾਮੀਪੁਰ, ਰਾਕੇਸ਼ ਨਈਅਰ, ਅਸ਼ੋਕ ਸੈਣੀ, ਉਮਾਂ ਕਾਂਤ ਸ਼ਰਮਾ, ਪ੍ਰਤਾਪ ਸੈਣੀ, ਡਾ.ਰਵਿੰਦਰ ਦੀਵਾਨ, ਵਿਜੈ ਕੌਸ਼ਲ, ਕਪੂਰ ਸਿੰਘ, ਟੋਨੀ ਸਹਿਗਲ, ਜੀਤ ਰਾਮ ਸ਼ਰਮਾ, ਮਲਕੀਤ ਸਿੰਘ ਬੇਲਾ, ਕੌਾਸਲਰ ਵਿੱਦਿਆ ਸਾਗਰ, ਮੀਤ ਪ੍ਰਧਾਨ ਅਨੀਤਾ ਸ਼ਰਮਾ, ਕੌਾਸਲਰ ਅੰਜੂ ਬਾਲਾ, ਰੋਜ਼ੀ ਸ਼ਰਮਾ, ਸਾਬਕਾ ਕੌਾਸਲਰ ਇੰਦੂ ਬਾਲਾ ਅਤੇ ਮੈਡਮ ਸੋਨੀਆ ਸੈਣੀ, ਰਮੇਸ਼ ਦਸਗਰਾਈਾ , ਹਰਬੰਸ ਮਹਿੰਦਲੀ, ਅੰਮਿ੍ਤਪਾਲ ਧੀਮਾਨ, ਮਲਕੀਤ ਸਿੰਘ ਬੇਲਾ, ਪ੍ਰੇਮ ਸਿੰਘ ਬਾਸੋਵਾਲ, ਪਿਆਰਾ ਸਿੰਘ ਜਸਪਾਲ ਪ੍ਰਧਾਨ ਟਰੱਕ ਯੂਨੀਅਨ, ਪੰਡਿਤ ਗੁਰਦਾਸ ਰਾਮ ਆਦਿ ਹਾਜ਼ਰ ਸਨ |

ਵਿਰਾਸਤ-ਏ-ਖ਼ਾਲਸਾ ਵਿਚ ਰਬਾਬ ਤੋਂ ਨਗਾਰਾ ਵਿਸ਼ੇ 'ਤੇ ਲਗਾਈ ਗਈ ਪ੍ਰਦਰਸ਼ਨੀ

ਸ੍ਰੀ ਅਨੰਦਪੁਰ ਸਾਹਿਬ, 20 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਨੈਸ਼ਨਲ ਇੰਸਟੀਚਿਊਟ ਆਫ਼ ਪੰਜਾਬ ਸਟੱਡੀਜ਼-ਭਾਈ ਵੀਰ ਸਿੰਘ ਸਾਹਿੱਤ ਸਦਨ ਨਵੀਂ ਦਿੱਲੀ ਵਲੋਂ ਪੰਜਾਬ ਸਰਕਾਰ, ਸਭਿਆਚਾਰਕ ਮਾਮਲੇ ਤੇ ਪੁਰਾਤਤਵ ਵਿਭਾਗ ਦੇ ਸਹਿਯੋਗ ਨਾਲ ਵਿਰਾਸਤ-ਏ-ਖ਼ਾਲਸਾ ਦੇ ...

ਪੂਰੀ ਖ਼ਬਰ »

ਨੌਜਵਾਨ ਦੀ ਮੌਤ ਉਪਰੰਤ ਪਰਿਵਾਰਕ ਮੈਂਬਰਾਂ ਤੇ ਨੌਜਵਾਨਾਂ ਵਲੋਂ ਨੂਰਪੁਰ ਬੇਦੀ ਵਿਖੇ ਰੋਸ ਮਾਰਚ

ਨੂਰਪੁਰ ਬੇਦੀ, 20 ਜੁਲਾਈ (ਰਾਜੇਸ਼ ਚੌਧਰੀ ਤਖਤਗੜ੍ਹ)-ਬੀਤੇ ਦਿਨੀਂ ਸੱਪ ਦੇ ਡੰਗਣ ਕਾਰਨ ਇਲਾਜ ਲਈ ਨਜ਼ਦੀਕੀ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਪਹੁੰਚੇ ਪਿੰਡ ਬਾਹਮਣਮਾਜਰਾ ਦੇ 16 ਸਾਲਾ ਨੌਜਵਾਨ ਦੀ ਐਾਟੀ ਸਨੇਕ ਵੈਕਸੀਨ ਨਾ ਹੋਣ ਅਤੇ ਐਮਰਜੈਂਸੀ ਸੇਵਾਵਾਂ 'ਚ ਸਿਹਤ ...

ਪੂਰੀ ਖ਼ਬਰ »

ਹਿਮਾਚਲ 'ਚ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਏ ਵਿਅਕਤੀ ਨੂੰ ਨਸ਼ੀਲਾ ਪ੍ਰਸ਼ਾਦ ਖੁਆ ਕੇ ਲੁੱਟਿਆ

ਪੁਰਖਾਲੀ, 20 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)-ਹਿਮਾਚਲ ਪ੍ਰਦੇਸ਼ ਦੇ ਊਨਾ ਨੇੜੇ ਪੈਂਦੇ ਪੀਰਾਂ ਦੇ ਮਸ਼ਹੂਰ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਏ ਇਕ ਸ਼ਰਧਾਲੂ ਨੂੰ ਕੁਝ ਲੋਕਾਂ ਵਲੋਂ ਨਸ਼ੀਲਾ ਪ੍ਰਸ਼ਾਦ ਖੁਆ ਕੇ ਉਸ ਨੂੰ ਲੁੱਟ ਲਿਆ | ਨਸ਼ੀਲਾ ਪ੍ਰਸ਼ਾਦ ਖਾਣ ਨਾਲ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਮਿਲੀ

ਸ੍ਰੀ ਅਨੰਦਪੁਰ ਸਾਹਿਬ, 20 ਜੁਲਾਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਗੰਗੂਵਾਲ ਲਾਗੇ ਨਵੀਂ ਨਹਿਰ ਵਿਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਸਬ ਇੰਸਪੈਕਟਰ ਕਸ਼ਮੀਰ ਸਿੰਘ ਸੈਣੀ ਨੇ ਦੱਸਿਆ ਕਿ 5 ਫੁੱਟ 7 ਇੰਚ 40 ਸਾਲਾ, ਨੀਲੇ ਰੰਗ ਦੀ ਜੀਨ, ਅਸਮਾਨੀ ਰੰਗ ਦੀ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਗ ਨਾਲ 5 ਦਰਜਨ ਦੁਕਾਨਾਂ ਸੜਨ ਦੀ ਘਟਨਾ ਦੀ ਜਾਂਚ ਦਾ ਅਮਲ ਹੋਇਆ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 20 ਜੁਲਾਈ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਬੀਤੀ 7 ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਸਥਿਤ ਕਰੀਬ 5 ਦਰਜਨ ਆਰਜ਼ੀ ਦੁਕਾਨਾਂ ਨੂੰ ਅੱਗ ਲੱਗਣ ਦੀ ਵਾਪਰੀ ਘਟਨਾ ਦੀ ਜਾਂਚ ਦਾ ਅਮਲ ਅੱਜ ਸ਼ੁਰੂ ...

ਪੂਰੀ ਖ਼ਬਰ »

ਪਿ੍ਯੰਕਾ ਗਾਂਧੀ ਨੂੰ ਹਿਰਾਸਤ 'ਚ ਲਏ ਜਾਣ 'ਤੇ ਕਾਂਗਰਸੀਆਂ ਨੇ ਫੂਕਿਆ ਯੂ.ਪੀ. ਦੇ ਮੁੱਖ ਮੰਤਰੀ ਦਾ ਪੁਤਲਾ

ਨੂਰਪੁਰ ਬੇਦੀ, 20 ਜੁਲਾਈ (ਰਾਜੇਸ਼ ਚੌਧਰੀ ਤਖਤਗੜ੍ਹ, ਵਿੰਦਰਪਾਲ ਝਾਂਡੀਆਂ)-ਉੱਤਰ ਪ੍ਰਦੇਸ਼ ਵਿਖੇ ਇਕ ਜ਼ਮੀਨੀ ਵਿਵਾਦ ਦੌਰਾਨ ਮਾਰੇ ਗਏ 10 ਵਿਅਕਤੀਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਜਾ ਰਹੀ ਕਾਂਗਰਸ ਪਾਰਟੀ ਦੀ ਰਾਸ਼ਟਰੀ ਜਨਰਲ ਸਕੱਤਰ ਪਿ੍ਯੰਕਾ ਗਾਂਧੀ ਨੂੰ ...

ਪੂਰੀ ਖ਼ਬਰ »

ਪੁਲਿਸ ਵਲੋਂ 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਨੌਜਵਾਨ ਕਾਬੂ

ਨੰਗਲ, 21 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਨੰਗਲ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਤਹਿਤ ਅੱਜ 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਨੰਗਲ ਚੌਧਰੀ ਪਵਨ ...

ਪੂਰੀ ਖ਼ਬਰ »

ਸੋਨਭੱਦਰ ਕਤਲੇਆਮ ਅਤੇ ਪਿ੍ਯੰਕਾਂ ਗਾਂਧੀ ਦੀ ਗਿ੍ਫਤਾਰੀ ਦੇ ਵਿਰੋਧ 'ਚ ਕਾਂਗਰਸ ਵਲੋਂ ਰੋਸ ਮੁਜ਼ਾਹਰਾ

ਰੂਪਨਗਰ, 20 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)-ਸੋਨਭੱਦਰ ਦੇ ਕਤਲੇਆਮ ਦੇ ਵਿਰੋਧ ਅਤੇ ਪੀੜਤਾਂ ਨੂੰ ਮਿਲਣ ਜਾ ਰਹੀ ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਦੀ ਗਿ੍ਫ਼ਤਾਰੀ ਦੇ ਵਿਰੋਧ 'ਚ ਅੱਜ ਬੇਲਾ ਚੌਾਕ ਰੋਪੜ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ...

ਪੂਰੀ ਖ਼ਬਰ »

ਯੂ.ਪੀ. ਦੇ ਮੁੱਖ ਮੰਤਰੀ ਯੋਗੀ ਦਾ ਪੁਤਲਾ ਫੂਕਿਆ ਸੋਨਭੱਦਰ ਕਤਲੇਆਮ ਅਤੇ ਪਿ੍ਯੰਕਾਂ ਗਾਂਧੀ ਦੀ ਗਿ੍ਫਤਾਰੀ ਦੇ ਵਿਰੋਧ 'ਚ ਕਾਂਗਰਸ ਵਲੋਂ ਰੋਸ ਮੁਜ਼ਾਹਰਾ

ਰੂਪਨਗਰ, 20 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)-ਸੋਨਭੱਦਰ ਦੇ ਕਤਲੇਆਮ ਦੇ ਵਿਰੋਧ ਅਤੇ ਪੀੜਤਾਂ ਨੂੰ ਮਿਲਣ ਜਾ ਰਹੀ ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਦੀ ਗਿ੍ਫ਼ਤਾਰੀ ਦੇ ਵਿਰੋਧ 'ਚ ਅੱਜ ਬੇਲਾ ਚੌਾਕ ਰੋਪੜ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਅੰਦਰ ਕੈਪਟਨ ਅਮਰਿੰਦਰ ਸਿੰਘ ਦੇ ਕੱਦ ਦਾ ਕੋਈ ਲੀਡਰ ਨਹੀਂ-ਮਨੀਸ਼ ਤਿਵਾੜੀ

ਨੰਗਲ, 20 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਕਾਂਗਰਸ ਪਾਰਟੀ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੱਦ ਦਾ ਕੋਈ ਵੀ ਆਗੂ ਨਹੀਂ ਹੈ ਜੇਕਰ ਕੋਈ ਆਗੂ ਕੈਪਟਨ ਦਾ ਮੁਕਾਬਲਾ ਕਰ ਸਕਦਾ ਹੈ ਤਾਂ ਉਹ ਪ੍ਰਕਾਸ਼ ਸਿੰਘ ਬਾਦਲ ਵਰਗੇ ਕੱਦ ਦਾ ਸਿਆਸਤਦਾਨ ਹੀ ਕਰ ਸਕਦਾ ਹੈ | ...

ਪੂਰੀ ਖ਼ਬਰ »

ਪਿੰਡ ਸਮਾਣਾ ਕਲਾਂ ਵਿਚ ਜ਼ਮੀਨ ਦਾ ਕਬਜ਼ਾ ਲੈਣ ਆਏ ਵਿਅਕਤੀਆਂ ਦੇ ਪਿੰਡ ਵਾਲਿਆਂ ਨੇ ਮੋਟਰਸਾਈਕਲ ਕਾਬੂ ਕੀਤੇ, ਟਰੈਕਟਰ ਪਹੁੰਚਾਇਆ ਪੁਲਿਸ ਚੌਕੀ

ਮੋਰਿੰਡਾ, 20 ਜੁਲਾਈ (ਕੰਗ)-ਬੀਤੇ ਦਿਨ ਪਿੰਡ ਸਮਾਣਾ ਦੇ ਵਸਨੀਕ ਭਾਗ ਸਿੰਘ ਦੇ ਖੇਤ ਵਿਚ ਕੁਝ ਵਿਅਕਤੀਆਂ ਨੇ ਰਾਤ ਸਮੇਂ ਲੱਗੀ ਜੀਰੀ ਤੇ ਕੀਤੇ ਕੱਦੂ ਵਿਚ ਟਰੈਕਟਰ ਚਲਾਉਣਾ ਸ਼ੁਰੂ ਕਰ ਦਿੱਤਾ, ਜਿਸ 'ਤੇ ਭਾਗ ਸਿੰਘ ਤੇ ਉਸ ਦੇ ਪਰਿਵਾਰ ਵਲੋਂ ਉਨ੍ਹਾਂ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਪਿੰਡ ਸਮਾਣਾ ਵਿਚ 12 ਦਿਨ ਬਾਅਦ ਵੀ ਪਾਣੀ ਦੀ ਨਿਕਾਸੀ ਨਹੀਂ ਕਰਾ ਸਕਿਆ ਪ੍ਰਸ਼ਾਸਨ

ਮੋਰਿੰਡਾ, 20 ਜੁਲਾਈ (ਕੰਗ)-ਪਿਛਲੇ ਦਿਨੀਂ ਹੋਈ ਭਾਰੀ ਵਰਖਾ ਕਾਰਨ ਇਲਾਕੇ ਦੇ ਕਈ ਪਿੰਡਾਂ ਵਿਚ ਮੀਂਹ ਦੇ ਪਾਣੀ ਨਾਲ ਫ਼ਸਲਾਂ ਡੁੱਬ ਗਈਆਂ ਸਨ, ਜਿਨ੍ਹਾਂ ਦੀ ਲੋਕਾਂ ਤੇ ਪ੍ਰਸ਼ਾਸਨ ਵਲੋਂ ਕੋਸ਼ਿਸ਼ ਕਰਕੇ ਕਿਧਰੇ-ਕਿਧਰੇ ਨਿਕਾਸੀ ਵੀ ਕਰਵਾ ਦਿੱਤੀ ਗਈ ਹੈ | ਪ੍ਰੰਤੂ ...

ਪੂਰੀ ਖ਼ਬਰ »

ਵਿਜੇ ਕੁਮਾਰ ਟਿੰਕੂ ਵਲੋਂ ਵਾਰਡ ਨੰਬਰ 2 ਵਿਖੇ ਸੜਕ ਦਾ ਉਦਘਾਟਨ

ਮੋਰਿੰਡਾ, 20 ਜੁਲਾਈ (ਪਿ੍ਤਪਾਲ ਸਿੰਘ)-ਸਥਾਨਕ ਵਾਰਡ ਨੰਬਰ 2 ਵਿਖੇ 5 ਲੱਖ 64 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਸੜਕ ਦਾ ਕੰਮ ਸ਼ੁਰੂ ਕਰਵਾਇਆ ਗਿਆ | ਜਿਸ ਦਾ ਉਦਘਾਟਨ ਵਿਜੇ ਕੁਮਾਰ ਟਿੰਕੂ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕੀਤਾ | ਇਸ ਮੌਕੇ ਵਿਜੇ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਅਧਿਆਪਕਾਂ ਦਾ ਤਿੰਨ ਦਿਨ ਸੈਮੀਨਾਰ ਸਮਾਪਤ

ਸ੍ਰੀ ਚਮਕੌਰ ਸਾਹਿਬ, 20 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਤਿੰਨ ਦਿਨਾਂ ਸੈਮੀਨਾਰ ਸਮਾਪਤ ਹੋ ਗਿਆ | ਸਥਾਨਕ ਬੀ.ਪੀ.ਈ.ਓ. ਦਫ਼ਤਰ ਵਿਚ ਚੱਲੇ ਇਸ ...

ਪੂਰੀ ਖ਼ਬਰ »

ਚਨੌਲੀ-ਬਸੀ ਸਕੂਲ ਨੂੰ ਨਵੀਂ ਇਮਾਰਤ ਦਾ ਲੈਂਟਰ ਪਾਉਣ ਲਈ 200 ਬੈਗ ਸੀਮੈਂਟ ਦੇ ਭੇਜੇ

ਨੂਰਪੁਰ ਬੇਦੀ, 20 ਜੁਲਾਈ (ਹਰਦੀਪ ਸਿੰਘ ਢੀਂਡਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਵਿਖੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਬਣ ਰਹੇ ਚਾਰ ਕਮਰੇ ਅਤੇ ਬਰਾਂਡੇ ਦੇ ਲੈਂਟਰ ਲਈ ਸੇਵਾ ਦੇ ਪੁੰਜ ਸੰਤ ਬਾਬਾ ਲਾਭ ਸਿੰਘ ਜੀ ਮੁੱਖ ਸੇਵਾਦਾਰ ਕਾਰ ਸੇਵਾ ਕਿਲ੍ਹਾ ...

ਪੂਰੀ ਖ਼ਬਰ »

ਡੇਰਾ ਬਾਪੂ ਕੁੰਭ ਦਾਸ ਵਿਖੇ ਸ਼ਿਵ ਮਹਾਂਪੁਰਾਣ ਕਥਾ ਯੱਗ 25 ਤੋਂ

ਨੂਰਪੁਰ ਬੇਦੀ, 20 ਜੁਲਾਈ (ਹਰਦੀਪ ਸਿੰਘ ਢੀਂਡਸਾ)-ਬਾਪੂ ਕੁੰਭ ਦਾਸ ਸੇਵਾ ਮਿਸ਼ਨ (ਰਜਿ:) ਵਲੋਂ ਡੇਰਾ ਬਾਪੂ ਕੁੰਭ ਦਾਸ ਬਰਾਰੀ (ਬਾਲੇਵਾਲ) ਵਿਖੇ ਬਾਪੂ ਗੰਗਾ ਦਾਸ ਦੀ ਚੌਥੀ ਬਰਸੀ ਦੇ ਸਬੰਧ 'ਚ 25 ਜੁਲਾਈ ਤੋਂ ਸ਼ਿਵ ਮਹਾਂਪੁਰਾਣ ਕਥਾ ਮਹਾਂਯੱਗ ਆਰੰਭ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਇਕੱਤਰਤਾ ਹੋਈ

ਮੋਰਿੰਡਾ, 20 ਜੁਲਾਈ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਦੀ ਬਲਾਕ ਪੱਧਰੀ ਇਕੱਤਰਤਾ ਬਲਾਕ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ਼ਹੀਦ ਗੰਜ ਮੋਰਿੰਡਾ ਵਿਖੇ ਹੋਈ | ਇਸ ਮੀਟਿੰਗ ਵਿਚ ਕਿਸਾਨੀ ਮਸਲਿਆਂ ਬਾਰੇ 6 ਮਤੇ ਪਾਸ ਕੀਤੇ ਗਏ | ਇਸ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੀ ਸਮੱਸਿਆ ਨਾਸੂਰ ਬਣੀ

ਬੁੰਗਾ ਸਾਹਿਬ, 20 ਜੁਲਾਈ (ਸੁਖਚੈਨ ਸਿੰਘ ਰਾਣਾ)-ਸੜਕਾਂ 'ਤੇ ਘੁੰਮਦੇ ਬਹੁਗਿਣਤੀ ਅਵਾਰਾ ਪਸ਼ੂ ਨਿੱਤ ਹਾਦਸਿਆਂ ਦਾ ਕਾਰਨ ਬਣਦੇ ਜਾ ਰਹੇ ਹਨ | ਸ਼ਾਇਦ ਹੀ ਅਜਿਹਾ ਕੋਈ ਮੁੱਖ ਮਾਰਗ ਜਾਂ ਸੰਪਰਕ ਸੜਕ ਦਿਖਾਈ ਦੇਵੇ ਜਿੱਥੇ ਇਨ੍ਹ•ਾਂ ਆਵਾਰਾਂ ਪਸ਼ੂਆਂ ਦੇ ਦਰਸ਼ਨ ਨਾ ਹੋਣ | ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਨੇ ਸਪੀਕਰ ਦੀ ਰਿਹਾਇਸ਼ 'ਚ ਬੂਟਾ ਲਗਾ ਕੇ ਨਗਰ ਕੌ ਾਸਲ ਦੀ ਬੂਟਾ ਲਗਾਓ ਮੁਹਿੰਮ ਦਾ ਕੀਤਾ ਆਗਾਜ਼

ਨੰਗਲ, 20 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਸ੍ਰ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਨਗਰ ਕੌਾਸਲ ਨੰਗਲ ਵਲੋਂ 4000 ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ | ਅੱਜ ਇਸ ਮੁਹਿੰਮ ਦਾ ਰਸਮੀ ਆਗਾਜ਼ ਪੰਜਾਬ ...

ਪੂਰੀ ਖ਼ਬਰ »

ਭੱਕੂਮਾਜਰਾ ਸਕੂਲ ਦੀ ਵਧੀਆ ਕਾਰਗੁਜ਼ਾਰੀ ਲਈ ਦਿੱਲੀ ਦੀ ਕੌਮੀ ਪੱਧਰ ਦੀ ਸੰਸਥਾ ਵਲੋਂ ਸਨਮਾਨ

ਸ੍ਰੀ ਚਮਕੌਰ ਸਾਹਿਬ, 20 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਭੱਕੂਮਾਜਰਾ ਦੀਆਂ ਸਿੱਖਿਆ, ਖੇਡਾਂ ਅਤੇ ਹੋਰ ਸਰਗਰਮੀਆਂ ਵਿਚ ਵਧੀਆ ਕਾਰਗੁਜ਼ਾਰੀ ਨੂੰ ਵੇਖਦਿਆਂ ਨਵੀਂ ਦਿੱਲੀ ਦੀ ਕੌਮੀ ਪੱਧਰ ਦੀ ਸੰਸਥਾ ਲਕਸ਼ਮੀ ਬਾਈ ਟਰੇਨਿੰਗ ...

ਪੂਰੀ ਖ਼ਬਰ »

ਕੁੰਡਲੂ ਨਦੀ ਦੇ ਵਹਾਅ ਕਾਰਨ ਬੇਲੀ ਦੇ ਕਿਸਾਨਾਂ ਦੀ ਜ਼ਮੀਨ ਦੇ ਖੋਰੇ 'ਚ ਵਾਧਾ

ਭਰਤਗੜ੍ਹ, 20 ਜੁਲਾਈ (ਜਸਬੀਰ ਸਿੰਘ ਬਾਵਾ)-ਭਾਉਵਾਲ ਨੇੜੇ ਕੌਮੀ ਮਾਰਗ ਥੱਲਿਓਾ ਲੰਘਦੀ ਕੁੰਡਲੂ ਨਦੀ, ਜੋ ਕਿ ਸਤਲੁਜ ਦਰਿਆ 'ਚ ਮਿਲਦੀ ਹੈ | ਇਸ ਨਦੀ ਦੇ ਬਰਸਾਤੀ ਪਾਣੀ ਦੇ ਤੇਜ਼ ਵਹਾਅ, ਸਤਲੁਜ ਦਰਿਆ 'ਚ ਪਹੁੰਚਣ ਤੋਂ ਪਹਿਲਾਂ ਨਦੀ ਦੇ ਦੋਵੇਂ ਬੰਨ ਮਜ਼ਬੂਤ ਨਾ ਹੋਣ ਕਾਰਨ ...

ਪੂਰੀ ਖ਼ਬਰ »

ਲੋਕਾਂ ਦੇ ਚਾਅ ਪੂਰੇ ਹੋਣ ਤੋਂ ਪਹਿਲਾਂ ਹੀ ਟੁੱਟੀ ਭਿੰਡਰ ਨਗਰ ਦੀ ਨਵੀਂ ਬਣੀ ਸੜਕ

ਨੂਰਪੁਰ ਬੇਦੀ, 20 ਜੁਲਾਈ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਨੂੰ ਜ਼ਿਲ੍ਹਾ ਹੈੱਡਕੁਆਟਰ ਰੂਪਨਗਰ ਨਾਲ ਜੋੜਨ ਵਾਲੀ ਨਵੀਂ ਬਣ ਰਹੀ ਸੜਕ, ਪਿੰਡ ਭਿੰਡਰ ਨਗਰ ਲਾਗਿਓਾ ਲੋਕਾਂ ਦੇ ਚਾਅ ਪੂਰੇ ਹੋਣ ਤੋਂ ਪਹਿਲਾਂ ਹੀ ਬੁਰੀ ਤਰ੍ਹਾਂ ਟੁੱਟ ਗਈ ਹੈ | ਰੂਪਨਗਰ ...

ਪੂਰੀ ਖ਼ਬਰ »

ਮਾਤਾ ਰਾਜ ਰਾਣੀ ਨਮਿਤ ਅੰਤਿਮ ਅਰਦਾਸ

ਰੂਪਨਗਰ, 20 ਜੁਲਾਈ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਦੇ ਪ੍ਰੀਤ ਕਾਲੋਨੀ ਵਾਸੀ ਮਾਤਾ ਰਾਜ ਰਾਣੀ (75) ਨਮਿਤ ਸ੍ਰੀ ਸਿੰਘ ਸਭਾ ਗੁਰਦੁਆਰਾ ਰੂਪਨਗਰ ਵਿਖੇ ਅੰਤਿਮ ਅਰਦਾਸ ਹੋਈ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ...

ਪੂਰੀ ਖ਼ਬਰ »

ਸ਼ਹੀਦ ਕਿਰਨਜੀਤ ਅਧਿਆਪਕ ਯੂਨੀਅਨ ਰੂਪਨਗਰ ਦੀ ਮੀਟਿੰਗ

ਰੂਪਨਗਰ, 20 ਜੁਲਾਈ (ਸਤਨਾਮ ਸਿੰਘ ਸੱਤੀ)-ਸ਼ਹੀਦ ਕਿਰਨਜੀਤ ਕੌਰ ਈ.ਜੀ.ਐਸ.ਏ. ਆਈ.ਈ.ਐਸ.ਟੀ.ਆਰ. ਅਧਿਆਪਕ ਯੂਨੀਅਨ ਰੂਪਨਗਰ ਵਲੋਂ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਚ ਜ਼ਿਲ੍ਹਾ ਰੂਪਨਗਰ ਦੇ ਸਮੂਹ ਵਲੰਟੀਅਰਾਂ ਦੀ ਮੀਟਿੰਗ ਹੋਈ ਜਿਸ ਵਿਚ ਨਵੀਂ ਕਮੇਟੀ ਦੀ ਚੋਣ ਕੀਤੀ ਗਈ | ...

ਪੂਰੀ ਖ਼ਬਰ »

ਵੈੱਲਫੇਅਰ ਸੁਸਾਇਟੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੇਣ ਦੀ ਸੇਵਾ ਜਾਰੀ

ਨੂਰਪੁਰ ਬੇਦੀ, 20 ਜੁਲਾਈ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਗੁਰੂ ਨਾਨਕ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਪਿਛਲੇ ਸਮੇਂ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੇਣ ਦੀ ਸ਼ੁਰੂ ਕੀਤੀ ਗਈ ਸੇਵਾ ਲਗਾਤਾਰ ਜਾਰੀ ਹੈ ਤੇ ਹੋਰ ਪਰਿਵਾਰਾਂ ਨੂੰ ਵੀ ਜੋੜਿਆ ਜਾ ...

ਪੂਰੀ ਖ਼ਬਰ »

ਸੂਬੇਦਾਰ ਸਵਰਨ ਸਿੰਘ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਨੂਰਪੁਰ ਬੇਦੀ, 20 ਜੁਲਾਈ (ਹਰਦੀਪ ਸਿੰਘ ਢੀਂਡਸਾ)-ਸਰਕਾਰੀ ਹਾਈ ਸਕੂਲ ਬੜਵਾ ਦੇ ਮੁੱਖ ਅਧਿਆਪਕ ਸੁਖਵਿੰਦਰ ਸਿੰਘ ਧਨੋਆ ਅਤੇ ਸਰਕਾਰੀ ਐਲੀ. ਸਕੂਲ ਤਖਤਗੜ੍ਹ ਦੇ ਅਧਿਆਪਕ ਨਰਿੰਦਰਜੀਤ ਸਿੰਘ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸੇਵਾ ਮੁਕਤ ...

ਪੂਰੀ ਖ਼ਬਰ »

ਮੋਟਰਾਂ ਦੇ ਲੋਡ ਵਧਾਉਣ ਸਬੰਧੀ ਕੈਂਪ 23 ਨੂੰ

ਰੂਪਨਗਰ, 20 ਜੁਲਾਈ (ਮਨਜਿੰਦਰ ਸਿੰਘ ਚੱਕਲ)-ਸੁਖਰਾਮਪੁਰ ਸ/ਡ ਨਾਲ ਸਬੰਧਿਤ ਖੇਤੀਬਾੜੀ ਖਪਤਕਾਰਾਂ ਲਈ ਮੋਟਰਾਂ ਦਾ ਲੋਡ ਵਿਚ ਵਾਧਾ ਕਰਨ ਸਬੰਧੀ 23 ਜੁਲਾਈ ਨੂੰ ਸਵੇਰੇ 9 ਤੋਂ ਸ਼ਾਮੀਂ 4 ਵਜੇ ਤੱਕ ਪੰਜਾਬ ਰਾਜ ਪਾਵਰਕਾਮ ਲਿਮਟਡ ਦੇ ਸੰਚਾਲਨ ਉਪਮੰਡਲ ਦਫ਼ਤਰ ਸੁਖਰਾਮਪੁਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX