ਤਾਜਾ ਖ਼ਬਰਾਂ


ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  about 1 hour ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 3 hours ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 3 hours ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 3 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 4 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 minute ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 4 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 4 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 5 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 4 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 5 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 5 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 6 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 6 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 6 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 7 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 7 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 7 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 7 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 7 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 7 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 8 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 8 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 8 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 9 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 9 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 9 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 9 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 9 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 10 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 10 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 11 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 11 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 11 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 11 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 11 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 12 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 13 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਹਜ਼ਾਰਾਂ ਮੀਲਾਂ ਦੇ ਸਫ਼ਰ ਦੀ ਸ਼ੁਰੂਆਤ ਵੀ ਇਕੋ ਹੀ ਕਦਮ ਨਾਲ ਹੁੰਦੀ ਹੈ। -ਲਾਓਤਸ

ਪਟਿਆਲਾ

ਸੰਸਦ ਮੈਂਬਰ ਪ੍ਰਨੀਤ ਕੌਰ ਵਲੋਂ ਘੱਗਰ, ਮਾਰਕੰਡਾ ਤੇ ਟਾਂਗਰੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਦੇਵੀਗੜ੍ਹ, ਬਾਦਸ਼ਾਹਪੁਰ, 20 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ, ਰਛਪਾਲ ਸਿੰਘ ਢੋਟ)-ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਹੈ ਕਿ ਪਟਿਆਲਾ ਜ਼ਿਲ੍ਹੇ ਵਿਚ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਕਾਰਨ ਵੱਡੀ ਕਰੋਪੀ ਦਾ ਕਾਰਨ ਬਣਦੇ ਘੱਗਰ ਦਰਿਆ ਦੇ ਸਥਾਈ ਹੱਲ ਲਈ ਇਹ ਮੁੱਦਾ ਉਹ ਸੰਸਦ ਦੇ ਮੌਜੂਦਾ ਸੈਸ਼ਨ ਵਿਚ ਉਠਾਉਣਗੇ | ਸ੍ਰੀਮਤੀ ਪ੍ਰਨੀਤ ਕੌਰ ਵਿਧਾਨ ਸਭਾ ਹਲਕਾ ਸਨੌਰ ਦੇ ਦੇਵੀਗੜ੍ਹ ਇਲਾਕੇ ਦੇ ਕਈ ਪਿੰਡਾਂ ਵਿਚ ਘੱਗਰ, ਮਾਰਕੰਡਾ ਤੇ ਟਾਂਗਰੀ ਵਿਚ ਮਚਾਈ ਤਬਾਹੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਇਨ੍ਹਾਂ ਇਲਾਕਿਆਂ ਦੇ ਦੌਰੇ 'ਤੇ ਪੁੱਜੇ ਸਨ | ਉਨ੍ਹਾਂ ਪਿੰਡ ਜੋਧਪੁਰ, ਬੁਧਮੋਰ, ਰੋਹੜ੍ਹ ਜਗੀਰ, ਬ੍ਰਹਮਪੁਰ,
  ਅਦਾਲਤੀਵਾਲਾ, ਸਿਰਕੱਪੜਾ, ਬੀਬੀਪੁਰ, ਚਪਰਾਹੜ ਦਾ ਦੌਰਾ ਕਰਕੇ ਜਿਥੇ ਬਰਸਾਤੀ ਤੇ ਹੜ੍ਹਾਂ ਦੇ ਪਾਣੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਉਥੇ ਹੀ ਇਨ੍ਹਾਂ ਇਲਾਕਿਆਂ ਦੇ ਕਿਸਾਨਾਂ ਨੂੰ ਮਿਲ ਕੇ ਭਰੋਸਾ ਦਿੱਤਾ ਕਿ ਇਸ ਸਮੱਸਿਆ ਦਾ ਪੱਕਾ ਹੱਲ ਕੱਢਿਆ ਜਾਵੇਗਾ | ਸ੍ਰੀਮਤੀ ਪ੍ਰਨੀਤ ਕੌਰ ਨੇ ਪ੍ਰਭਾਵਿਤ ਕਿਸਾਨਾਂ ਨੂੰ ਕਿਹਾ ਕਿ ਮੁੱਖ ਮੰਤਰੀ ਵਲੋਂ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਵੀ ਜਾਰੀ ਕਰ ਦਿੱਤੇ ਹਨ | ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਇਸ ਮਸਲੇ ਦੇ ਸਥਾਈ ਹੱਲ ਲਈ ਸਬੰਧਿਤ ਵਿਭਾਗਾਂ, ਇਲਾਕਾ ਨਿਵਾਸੀਆਂ ਤੇ ਕਿਸਾਨਾਂ ਪਾਸੋਂ ਫੀਡ ਬੈਕ ਪ੍ਰਾਪਤ ਕਰਕੇ ਇਸ ਮਸਲੇ ਦੇ ਹੱਲ ਲਈ ਪਲਾਨ ਤਿਆਰ ਕੀਤਾ ਜਾਵੇਗਾ | ਉਨ੍ਹਾਂ ਪਿੰਡ ਜੋਧਪੁਰ, ਬੁਧਮੋਰ, ਰੋਹੜ੍ਹ ਜਗੀਰ, ਬ੍ਰਹਮਪੁਰ, ਅਦਾਲਤੀਵਾਲਾ, ਸਿਰਕਪੜਾ ਪਿੰਡਾਂ 'ਚ ਆਏ ਪਾਣੀ ਦੇ ਸਥਾਈ ਹੱਲ ਲਈ ਅਧਿਕਾਰੀਆਂ ਨੂੰ ਇਸ ਦਾ ਖਾਕਾ ਤਿਆਰ ਕਰਨ ਦੀ ਵੀ ਹਦਾਇਤ ਕੀਤੀ | ਇਸ ਮੌਕੇ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ, ਹਨੀ ਸੇਖੋਂ ਓ.ਐਸ.ਡੀ. ਮੁੱਖ ਮੰਤਰੀ, ਐਸ.ਡੀ.ਐਮ. ਪਟਿਆਲਾ ਹਰਿੰਦਰ ਸਿੰਘ ਅਰੋੜਾ, ਐਸ.ਡੀ.ਐਮ. ਦੁਧਨਸਾਧਾਂ ਅਜੇ ਅਰੋੜਾ, ਸੁਖਜਿੰਦਰ ਸਿੰਘ ਟਿਵਾਣਾ ਬੀਡੀਪੀਓ, ਨਾਇਬ ਤਹਿਸੀਲਦਾਰ ਕਰਮਜੀਤ ਸਿੰਘ, ਅਜੇਪਾਲ ਸਿੰਘ ਡੀ.ਐਸ.ਪੀ. ਦਿਹਾਤੀ, ਤੇਜਿੰਦਰਪਾਲ ਸਿੰਘ ਸੰਧੂ, ਗੁਰਬੰਸ ਸਿੰਘ ਪੂਨੀਆਂ, ਰਤਿੰਦਰਪਾਲ ਸਿੰਘ ਰਿੱਕੀਮਾਨ, ਗਗਨਦੀਪ ਸਿੰਘ ਜਲਾਲਪੁਰ, ਜੋਗਿੰਦਰ ਸਿੰਘ ਕਾਕੜਾ, ਅਸ਼ਵਨੀ ਕੁਮਾਰ ਬੱਤਾ, ਹਰਮੀਤ ਸਿੰਘ ਪਠਾਣਮਾਜਰਾ, ਅਮਨ ਰਣਜੀਤ ਸਿੰਘ ਨੈਣਾਂ, ਬੂਟਾ ਸਿੰਘ ਸ਼ਾਦੀਪੁਰ, ਮਨਿੰਦਰ ਫਰਾਂਸਵਾਲਾ, ਹਰਦੀਸ਼ ਬ੍ਰਹਮਪੁਰ, ਜਰਨੈਲ ਸਿੰਘ ਚੂਹਟ, ਬਲਦੇਵ ਭੰਬੁੂਆਂ, ਜਗੀਰ ਸਿੰਘ ਸਰਪੰਚ, ਸੋਨੀ ਨਿਜ਼ਾਮਪੁਰ ਆਦਿ ਵੀ ਹਾਜ਼ਰ ਸਨ | 

ਸਿਲਾਈ ਸਿੱਖਣ ਗਈ ਲੜਕੀ ਲਾਪਤਾ

ਪਟਿਆਲਾ, 20 ਜੁਲਾਈ (ਮਨਦੀਪ ਸਿੰਘ ਖਰੋੜ)-ਇਥੋਂ ਦੀ ਰਹਿਣ ਵਾਲੀ 22 ਸਾਲਾ ਲੜਕੀ ਘਰੋਂ ਸਿਲਾਈ ਸਿੱਖਣ ਲਈ ਅਬਲੋਵਾਲ ਗਈ ਸੀ ਪਰ ਹੁਣ ਤੱਕ ਲੜਕੀ ਦਾ ਘਰ ਵਾਪਸ ਨਾ ਪਹੁੰਚਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਲਾਪਤਾ ਲੜਕੀ ਦੇ ਪਿਤਾ ਸੁਰਿੰਦਰ ਸਿੰਘ ਵਾਸੀ ਪਟਿਆਲਾ ਨੇ ...

ਪੂਰੀ ਖ਼ਬਰ »

ਮਾਮਲਾ ਦਸਮੇਸ਼ ਨਹਿਰ 'ਚ ਪਾਣੀ ਛੱਡਣ ਦਾ ਲੜਾਈ ਖ਼ਤਮ ਕਰਨ ਲਈ ਪੰਜਾਬ ਸਰਕਾਰ ਵਲੋਂ ਕਮੇਟੀ ਦਾ ਗਠਨ

ਘਨੌਰ, 20 ਜੁਲਾਈ (ਬਲਜਿੰਦਰ ਸਿੰਘ ਗਿੱਲ)-ਇਤਿਹਾਸਕ ਗੁਰਦੁਆਰਾ ਸ੍ਰੀ ਨਥਾਣਾ ਸਾਹਿਬ ਵਿਖੇ ਹਲਕਾ ਘਨੌਰ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਇਕੱਤਰਤਾ ਵਿਚ ਪਹੁੰਚੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਪੰਜਾਬ ਸਰਕਾਰ ਵਲੋਂ ਹਲਕੇ ਦੀ ਕਿਸਾਨੀ ਨੂੰ ਬਚਾਉਣ ਲਈ ਉੱਠੀ ਮੰਗ ...

ਪੂਰੀ ਖ਼ਬਰ »

ਵੱਡੀ ਨਦੀ ਦਾ ਸਥਾਈ ਹੱਲ ਛੇਤੀ ਕੀਤਾ ਜਾਵੇਗਾ-ਪ੍ਰਨੀਤ ਕੌਰ

ਪਟਿਆਲਾ, 20 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਤੇ ਪਿੱਛੋਂ ਆਏ ਪਾਣੀ ਕਾਰਨ ਵੱਡੀ ਨਦੀ ਦੇ ਨਾਮਾਤਰ ਕੰਡੇ ਤੋੜ ਬਾਹਰ ਆਏ ਪਾਣੀ ਕਾਰਨ ਪ੍ਰਭਾਵਿਤ ਹੋਏ ਨਾਲ ਲਗਦੇ ਪਿੰਡ ਅਰਾਈਾ ਮਾਜਰਾ ਤੇ ਗੋਪਾਲ ਕਲੋਨੀ ਦਾ ਦੌਰਾ ਕਰਕੇ ਪ੍ਰਭਾਵਿਤ ...

ਪੂਰੀ ਖ਼ਬਰ »

ਜੰਗਲਾਤ ਮਹਿਕਮੇ ਅਤੇ ਹੋਰ ਕਰਮਚਾਰੀਆਂ ਵਲੋਂ ਮੰਗਾਂ ਸਬੰਧੀ ਰੋਸ ਮਾਰਚ

ਨਾਭਾ, 20 ਜੁਲਾਈ (ਅਮਨਦੀਪ ਸਿੰਘ ਲਵਲੀ)-ਜੰਗਲਾਤ, ਜੰਗਲੀ ਜੀਵ ਤੇ ਜੰਗਲਾਤ ਨਿਗਮ ਵਿਚਲੇ ਚੌਥਾ ਦਰਜਾ ਕਰਮਚਾਰੀਆਂ ਅਤੇ ਦਿਹਾੜੀਦਾਰ, ਠੇਕੇ ਤੇ ਆਊਟ ਸੋਰਸ਼ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਨਾਭਾ ਦੇ ਪਟਿਆਲਾ ਗੇਟ ਤੋਂ ਸ਼ੁਰੂ ਹੋ ਜੰਗਲਾਤ ਮੰਤਰੀ ਸਾਧੂ ...

ਪੂਰੀ ਖ਼ਬਰ »

ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ 200 ਫੁੱਟ ਦਾ ਪਿਆ ਪਾੜ

ਸ਼ੁਤਰਾਣਾ, 20 ਜੁਲਾਈ (ਬਲਦੇਵ ਸਿੰਘ ਮਹਿਰੋਕ)-ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਬਹੁਤ ਸਾਰੇ ਪਿੰਡਾਂ ਦੇ ਨੀਵੇਂ ਇਲਾਕਿਆਂ ਵਿਚ ਘੱਗਰ ਦਰਿਆ ਦੇ ਪਾਣੀ ਭਰਿਆ ਹੋਣ ਕਰਕੇ ਫ਼ਸਲਾਂ ਪਾਣੀ ਵਿਚ ਡੁੱਬ ਗਈਆਂ ਹਨ ਤੇ ਕਿਸਾਨਾਂ ਨੂੰ ਦੁਬਾਰਾ ਝੋਨੇ ...

ਪੂਰੀ ਖ਼ਬਰ »

500 ਗਰਾਮ ਗਾਂਜੇ ਸਮੇਤ ਔਰਤ ਕਾਬੂ

ਪਟਿਆਲਾ, 20 ਜੁਲਾਈ (ਮਨਦੀਪ ਸਿੰਘ ਖਰੋੜ)-ਸਮਾਣਾ ਚੁੰਗੀ ਨੇੜੇ 500 ਗਾਂਜਾ ਲੈ ਕੇ ਜਾ ਰਹੀ ਇਕ ਔਰਤ ਨੂੰ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੇ ਿਖ਼ਲਾਫ਼ ਐਨ.ਡੀ.ਪੀ.ਐਸ. ਕਾਨੰੂਨ ਤਹਿਤ ਕੇਸ ਦਰਜ ਕਰ ਲਿਆ ਹੈ | ਇਸ ਸਬੰਧੀ ਮਾਡਲ ਟਾਊਨ ਚੌਾਕੀ ਦੇ ਮੁਖੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ

ਪਟਿਆਲਾ, 20 ਜੁਲਾਈ (ਮਨਦੀਪ ਸਿੰਘ ਖਰੋੜ)-ਥਾਣਾ ਸਦਰ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਘਨੌਰ ਤਰਫ਼ੋਂ ਮੋਟਰਸਾਈਕਲ ਨੰਬਰ ਪੀ.ਬੀ. 23 ਆਰ 1587 'ਤੇ ਸਵਾਰ ਹੋ ਕੇ ਆ ਰਹੇ ਦੋ ਵਿਅਕਤੀਆਂ ਨੂੰ ਰੋਕ ਕੇ ਚੈਕ ਕਾਗ਼ਜ਼ਾਤ ਚੈੱਕ ਕਰਨ ਤੇ ਮੋਟਰਸਾਈਕਲ ਚੋਰੀ ਦਾ ਪਾਏ ਜਾਣ ਦਾ ...

ਪੂਰੀ ਖ਼ਬਰ »

ਨਾਬਾਲਗਾ ਨੂੰ ਭਜਾ ਕੇ ਲੈ ਜਾਣ ਦੇ ਦੋਸ਼ 'ਚ ਮਾਮਲਾ ਦਰਜ

ਰਾਜਪੁਰਾ, 20 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਖੇੜੀ ਗੰਡਿਆਂ ਪੁਲਿਸ ਨੇ ਨਾਬਾਲਗ ਲੜਕੀ ਨੂੰ ਭਜਾ ਕੈ ਲੈ ਜਾਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਕ ਪੁਲਿਸ ਨੂੰ ਲੜਕੀ ਦੇ ਪਿਤਾ ਨੇ ਬਿਆਨ ਦਰਜ ਕਰਵਾਏ ਕਿ ਉਸ ਦੀ ...

ਪੂਰੀ ਖ਼ਬਰ »

ਜ਼ਮਾਨਤ 'ਤੇ ਆਏ ਵਿਅਕਤੀ ਦੀ ਕਾਰ 'ਚੋਂ 40 ਪੇਟੀਆਂ ਹਰਿਆਣੇ ਦੀ ਸ਼ਰਾਬ ਬਰਾਮਦ

ਪਟਿਆਲਾ, 20 ਜੁਲਾਈ (ਮਨਦੀਪ ਸਿੰਘ ਖਰੋੜ)-ਥਾਣਾ ਬਖਸੀਵਾਲਾ ਦੀ ਪੁਲਿਸ ਨੇ ਥਾਣਾ ਗੁਪਤ ਸੂਚਨਾ ਦੇ ਆਧਾਰ 'ਤੇ ਪਟਿਆਲਾ ਨੇੜਲੇ ਪਿੰਡ ਹਿਰਦਾਪੁਰ ਵਿਖੇ ਨਾਕਾਬੰਦੀ ਦੌਰਾਨ ਇਕ ਕਾਰ ਵਿਚੋਂ 480 ਬੋਤਲਾਂ ਦੇਸੀ ਸ਼ਰਾਬ ਹਰਿਆਣਾ ਦੀਆਂ ਬਰਾਮਦ ਕੀਤੀਆਂ ਹਨ | ਇਸ ਦੀ ਪੁਸ਼ਟੀ ...

ਪੂਰੀ ਖ਼ਬਰ »

ਲੜਾਈ-ਝਗੜਾ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 20 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਦਰ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਲੜਾਈ ਝਗੜਾ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰਕੇ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੰੂ ਅਮਰਿੰਦਰ ਸਿੰਘ ਪੁੱਤਰ ਪਾਲ ...

ਪੂਰੀ ਖ਼ਬਰ »

ਵਿਅਕਤੀ ਤੋਂ ਨਕਦੀ ਤੇ ਮੋਬਾਈਲ ਖੋਹਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 20 ਜੁਲਾਈ (ਮਨਦੀਪ ਸਿੰਘ ਖਰੋੜ)-ਸਥਾਨਕ ਐਸ.ਐਸ.ਟੀ. ਨਗਰ ਵਿਖੇ ਇਕ ਵਿਅਕਤੀ ਨੂੰ ਰੋਕ ਕੇ ਖਤਾਨਾ ਨੂੰ ਸੁੱਟ ਕੇ ਉਸ ਤੋਂ 14 ਹਜ਼ਾਰ ਰੁਪਏ, ਮੋਬਾਈਲ ਅਤੇ ਆਧਾਰ ਕਾਰਡ ਖੋਹ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਗੁਰਵਿੰਦਰ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਤਿੰਨ ਪਹੀਆ ਟੈਂਪੂ ਦੇ ਪਲਟਣ ਕਾਰਨ ਔਰਤ ਦੀ ਮੌਤ

ਪਟਿਆਲਾ, 20 ਜੁਲਾਈ (ਮਨਦੀਪ ਸਿੰਘ ਖਰੋੜ)-ਇਥੋ ਦੇ ਪਿੰਡ ਅਲੀਪੁਰ ਅਰਾਈਆਂ ਵਿਖੇ ਜਾ ਰਹੇ ਇਕ ਥ੍ਰੀਵੀਲਰ 'ਚ ਮੋਟਰਸਾਈਕਲ ਦੀ ਟੱਕਰ ਵੱਜਣ ਕਾਰਨ ਆਟੋ ਪਲਟ ਗਿਆ ਜਿਸ ਕਾਰਨ ਟੈਂਪੂ 'ਚ ਸਵਾਰ ਇਕ ਔਰਤ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਪਹਿਚਾਣ ਕੈਲਾਸ਼ ਦੇਵੀ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਇਨੋਵਾ ਕਾਰ ਚੋਰੀ ਮਾਮਲਾ ਦਰਜ

ਰਾਜਪੁਰਾ, 20 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਨੋਵਾ ਕਾਰ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਕ ਪੁਲਿਸ ਨੂੰ ਰਵਿੰਦਰ ਕੁਮਾਰ ਪੁੱਤਰ ਹਰੀ ਚੰਦ ਵਾਸੀ ਦਸਮੇਸ਼ ਕਾਲੋਨੀ ਰਾਜਪੁਰਾ ਨੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਸ਼ੋ੍ਰਮਣੀ ਅਕਾਲੀ ਦਲ ਪਟਿਆਲਾ ਦਿਹਾਤੀ ਦੇ ਪ੍ਰਧਾਨ ਰੱਖੜਾ ਨਾਲ ਕੀਤੀ ਬੈਠਕ

ਪਟਿਆਲਾ, 20 ਜੁਲਾਈ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਜ਼ਿਲੇ੍ਹ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਅਕਾਲੀ ਦਲ ਪਟਿਆਲਾ ਦਿਹਾਤੀ ਦੇ ਪ੍ਰਧਾਨ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ | ਇਸ ਮੌਕੇ ਰੱਖੜਾ ਨੂੰ ...

ਪੂਰੀ ਖ਼ਬਰ »

ਭਾਖੜਾ, ਡੈਹਰ, ਪੌਾਗ ਅਤੇ ਰਣਜੀਤ ਸਾਗਰ ਡੈਮ ਦੀਆਂ ਝੀਲਾਂ 'ਚ ਪਾਣੀ ਦਾ ਪੱਧਰ ਪਿਛਲੇ ਸਾਲ ਨਾਲੋਂ ਵੱਧ
ਪਹਾੜਾਂ ਦੀਆਂ ਟੀਸੀਆਂ 'ਤੇ ਹੋਈ ਬਰਸਾਤ ਦਾ ਅਸਰ

ਪਟਿਆਲਾ, 20 ਜੁਲਾਈ (ਜਸਪਾਲ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਮੈਦਾਨੀ ਤੇ ਪਹਾੜੀ ਇਲਾਕਿਆਂ 'ਚ ਮਾਨਸੂਨ ਦੀ ਭਰਵੀਂ ਬਰਸਾਤ ਹੋ ਰਹੀ ਹੈ, ਇਸ ਦਾ ਅਸਰ ਡੈਮਾਂ ਦੀਆਂ ਝੀਲਾਂ 'ਚ ਪਾਣੀ ਦਾ ਪੱਧਰ ਪਿਛਲੇ ਸਾਲ ਦੇ ਮੁਕਾਬਲੇ ਵੱਧ ਹੋ ਗਿਆ ਹੈ | ਸਾਰੇ ਹੀ ਡੈਮਾਂ ਦੀਆਂ ...

ਪੂਰੀ ਖ਼ਬਰ »

ਹੈਲਪਿੰਗ ਹੈਂਡ ਕਲੱਬ ਨੇ ਨਗਰ ਪੰਚਾਇਤ ਭਾਦਸੋਂ ਦੇ ਪ੍ਰਧਾਨ ਚੰੁਨੀ ਲਾਲ ਦਾ ਕੀਤਾ ਸਨਮਾਨ

ਭਾਦਸੋਂ, 20 ਜੁਲਾਈ (ਗੁਰਬਖਸ਼ ਸਿੰਘ ਵੜੈਚ)-ਹੈਲਪਿੰਗ ਹੈਂਡ ਕਲੱਬ ਭਾਦਸੋਂ ਵਲੋਂ ਨਗਰ ਪੰਚਾਇਤ ਭਾਦਸੋਂ ਦੇ ਬਣੇ ਪ੍ਰਧਾਨ ਚੰੁਨੀ ਲਾਲ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਚੰੁਨੀ ਲਾਲ ਨੇ ਕਿਹਾ ਕਿ ਉਹ ਭਾਦਸੋਂ ਵਾਸੀਆਂ ਦੀਆਂ ਉਮੀਦਾਂ ਦੇ ਪੂਰਾ ਉੱਤਰਨਗੇ | ਇਸ ਮੌਕੇ ...

ਪੂਰੀ ਖ਼ਬਰ »

ਗੰਦੇ ਪਾਣੀ ਕਾਰਨ ਹੋਈ ਇਨਫੈਕਸ਼ਨ ਨਾਲ ਨਾਬਾਲਗ ਦੀ ਹੋਈ ਮੌਤ
ਸੀਵਰੇਜ ਅਤੇ ਬਰਸਾਤ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਸਤੀ ਵਾਸੀਆਂ ਨੇ ਲਗਾਇਆ ਧਰਨਾ

ਨਾਭਾ, 20 ਜੁਲਾਈ (ਅਮਨਦੀਪ ਸਿੰਘ ਲਵਲੀ)-ਨਾਭਾ ਦੀ ਦੁਲੱਦੀ ਗੇਟ ਚੁੰਗੀ ਦੇ ਨਜਦੀਕ ਢੋਬਾ ਬਸਤੀ ਦੇ ਵਸਨੀਕਾ ਨੇ ਨਾਭਾ, ਮਲੇਰਕੋਟਲਾ ਮੁੱਖ ਰੋਡ ਜਾਮ ਕਰ ਧਰਨਾ ਲਗਾਉਣ ਉਪਰੰਤ ਨਗਰ ਕੌਾਸਲ ਿਖ਼ਲਾਫ਼ ਰੱਜ ਕੇ ਨਾਅਰੇਬਾਜ਼ੀ ਕੀਤੀ¢ ਜਿਸ ਦਾ ਕਾਰਨ ਪਵਨ ਕੁਮਾਰ, ਜਸਪਾਲ ...

ਪੂਰੀ ਖ਼ਬਰ »

ਪਹਾੜਾਂ ਦੀਆਂ ਟੀਸੀਆਂ 'ਤੇ ਹੋਈ ਬਰਸਾਤ ਦਾ ਅਸਰ

ਪਟਿਆਲਾ, 20 ਜੁਲਾਈ (ਜਸਪਾਲ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਮੈਦਾਨੀ ਤੇ ਪਹਾੜੀ ਇਲਾਕਿਆਂ 'ਚ ਮਾਨਸੂਨ ਦੀ ਭਰਵੀਂ ਬਰਸਾਤ ਹੋ ਰਹੀ ਹੈ, ਇਸ ਦਾ ਅਸਰ ਡੈਮਾਂ ਦੀਆਂ ਝੀਲਾਂ 'ਚ ਪਾਣੀ ਦਾ ਪੱਧਰ ਪਿਛਲੇ ਸਾਲ ਦੇ ਮੁਕਾਬਲੇ ਵੱਧ ਹੋ ਗਿਆ ਹੈ | ਸਾਰੇ ਹੀ ਡੈਮਾਂ ਦੀਆਂ ...

ਪੂਰੀ ਖ਼ਬਰ »

ਘੱਗਰ ਦੇ ਪਾਣੀ ਕਾਰਨ ਗਰਿੱਡ ਦੀ ਚਾਰਦੀਵਾਰੀ ਡਿੱਗੀ

ਬਾਦਸ਼ਾਹਪੁਰ, 20 ਜੁਲਾਈ (ਰਛਪਾਲ ਸਿੰਘ ਢੋਟ)-ਬਾਦਸ਼ਾਹਪੁਰ ਸਥਿਤ ਬਿਜਲੀ ਗਰਿੱਡ ਦੀ ਚਾਰਦੀਵਾਰੀ ਹੜ੍ਹ ਦੇ ਪਾਣੀ ਦੀ ਲਪੇਟ ਵਿਚ ਆਉਣ ਕਾਰਨ ਡਿਗ ਪਈ ਹੈ¢ਬਿਜਲੀ ਬੋਰਡ ਦੇ ਐਸ.ਡੀ.ਓ. ਰਾਜਵੀਰ ਸਿੰਘ ਨੇ ਦਸਿਆ ਕਿ ਗਰਿੱਡ ਦੇ ਇਕ ਹਿੱਸੇ ਵਿਚ ਪਾਣੀ ਦਾਖਿਲ ਹੋਇਆ ਹੈ ਜਦੋਂ ...

ਪੂਰੀ ਖ਼ਬਰ »

ਸੀਵਰੇਜ ਅਤੇ ਬਰਸਾਤ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਸਤੀ ਵਾਸੀਆਂ ਨੇ ਲਗਾਇਆ ਧਰਨਾ

ਨਾਭਾ, 20 ਜੁਲਾਈ (ਅਮਨਦੀਪ ਸਿੰਘ ਲਵਲੀ)-ਨਾਭਾ ਦੀ ਦੁਲੱਦੀ ਗੇਟ ਚੁੰਗੀ ਦੇ ਨਜਦੀਕ ਢੋਬਾ ਬਸਤੀ ਦੇ ਵਸਨੀਕਾ ਨੇ ਨਾਭਾ, ਮਲੇਰਕੋਟਲਾ ਮੁੱਖ ਰੋਡ ਜਾਮ ਕਰ ਧਰਨਾ ਲਗਾਉਣ ਉਪਰੰਤ ਨਗਰ ਕੌਾਸਲ ਿਖ਼ਲਾਫ਼ ਰੱਜ ਕੇ ਨਾਅਰੇਬਾਜ਼ੀ ਕੀਤੀ¢ ਜਿਸ ਦਾ ਕਾਰਨ ਪਵਨ ਕੁਮਾਰ, ਜਸਪਾਲ ...

ਪੂਰੀ ਖ਼ਬਰ »

ਪੋਲ 'ਤੇ ਕੰਮ ਕਰਦੇ ਕਰਮਚਾਰੀ ਮਾਤਾ ਫੇਰ ਦੀ ਮੌਤ 'ਤੇ ਅਫ਼ਸੋਸ ਪ੍ਰਗਟਾਇਆ

ਪਟਿਆਲਾ, 20 ਜੁਲਾਈ (ਜ.ਸ. ਢਿੱਲੋਂ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪਟਿਆਲਾ ਦੇ ਪ੍ਰਧਾਨ ਜਤਿੰਦਰ ਸਿੰਘ ਚੱਢਾ ਅਤੇ ਸਰਕਲ ਸਕੱਤਰ ਪਰਮਜੀਤ ਸਿੰਘ ਨੇ ਜਾਰੀ ਸਾਂਝੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਜਥੇਬੰਦੀ ਦੇ ਸਰਕਲ ਪਟਿਆਲਾ ਯੂਨਿਟ ਦੀ ਬੈਠਕ ਹੋਈ, ਜਿਸ ਵਿਚ ਪਿਛਲੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੇ ਸਖ਼ਤ ਨਿਰਦੇਸ਼ਾਂ ਤੋਂ ਬਾਅਦ ਕੱਢੀ ਘੱਗਰ ਦੇ ਪੁਲ 'ਚ ਫਸੀ ਜੰਗਲੀ ਬੂਟੀ

ਸ਼ੁਤਰਾਣਾ/ਖਨੌਰੀ, 20 ਜੁਲਾਈ (ਬਲਦੇਵ ਸਿੰਘ ਮਹਿਰੋਕ/ਬਲਵਿੰਦਰ ਸਿੰਘ ਥਿੰਦ)-ਘੱਗਰ ਦਰਿਆ ਵਿਚ ਆਏ ਹੜ੍ਹ ਦੇ ਨਾਲ ਭਾਰੀ ਤਾਦਾਦ 'ਚ ਆਈ ਜੰਗਲੀ ਬੂਟੀ ਕਸਬਾ ਖਨੌਰੀ ਨੇੜੇ ਘੱਗਰ ਦਰਿਆ ਦੇ ਉੱਪਰ ਬਣੇ ਭਾਖੜਾ ਨਹਿਰ ਦੇ ਪੁਲ ਅੱਗੇ ਅੜ ਗਈ ਜਿਸ ਨਾਲ ਪਾਣੀ ਦੀ ਡਾਫ ਲੱਗ ਗਈ ਸੀ | ...

ਪੂਰੀ ਖ਼ਬਰ »

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਦਿਹਾਂਤ 'ਤੇ ਪ੍ਰਨੀਤ ਕੌਰ ਵਲੋਂ ਦੁੱਖ ਦਾ ਪ੍ਰਗਟਾਵਾ

ਪਟਿਆਲਾ, 20 ਜੁਲਾਈ (ਅ.ਸ. ਆਹਲੂਵਾਲੀਆ)-ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ੍ਰੀਮਤੀ ਸ਼ੀਲਾ ਦੀਕਸ਼ਤ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਸਾਰਿਆਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ | ...

ਪੂਰੀ ਖ਼ਬਰ »

ਬੈਂਸ ਹਸਤਾਖ਼ਰ ਮੁਹਿੰਮ ਤਹਿਤ ਪਟਿਆਲਾ ਪੁੱਜੇ, ਕੈਪਟਨ ਤੇ ਬਾਦਲਾਂ ਨੂੰ ਲਿਆ ਆੜੇ ਹੱਥੀਂ

ਪਟਿਆਲਾ, 20 ਜੁਲਾਈ (ਜਸਪਾਲ ਸਿੰਘ ਢਿੱਲੋਂ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਰਾਜਸਥਾਨ ਨੂੰ ਜਾ ਰਹੇ ਪੰਜਾਬ ਦੇ ਪਾਣੀ ਦਾ 21 ਲੱਖ ਕਰੋੜ ਦੀ ਵਸੂਲੀ ਦੇ ਮਾਮਲੇ 'ਤੇ ਹਸਤਾਖ਼ਰ ਮੁਹਿੰਮ ਤਹਿਤ ਪਟਿਆਲਾ ਪਹੁੰਚੇ | ਇਸ ਮੌਕੇ ਉਨ੍ਹਾਂ ਆਖਿਆ ਕਿ ਕੈਪਟਨ ...

ਪੂਰੀ ਖ਼ਬਰ »

ਰੀਚਾ ਜੁਨੇਜਾ ਨੇ ਯੂ.ਕੇ. ਦੇ ਵੀਜ਼ੇ ਸਬੰਧੀ ਦਿੱਤੀ ਜਾਣਕਾਰੀ

ਪਟਿਆਲਾ, 20 ਜੁਲਾਈ (ਮਨਦੀਪ ਸਿੰਘ ਖਰੋੜ)-ਲੀਲਾ ਭਵਨ ਪਟਿਆਲਾ ਵਿਖੇ ਸਥਿਤ ਥਿੰਕ ਪੁਆਇੰਟ ਇਮੀਗੇ੍ਰਸ਼ਨ ਦੀ ਮੈਨੇਜਿੰਗ ਡਾਇਰੈਕਟਰ ਰੀਚਾ ਜੁਨੇਜਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਯੂ.ਕੇ. ਦੇ ਵੀਜ਼ਾ ਨਿਯਮਾਂ ਵਿਚ ਬਦਲਾਅ ਕੀਤਾ ਹੈ ਜਿਸ ਤਹਿਤ ਹੁਣ ਗੈਪ ਵਾਲੇ ਅਤੇ 50 ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਸੈਮੀਨਾਰ ਕਰਵਾਇਆ ਗਿਆ

ਨਾਭਾ, 20 ਜੁਲਾਈ (ਕਰਮਜੀਤ ਸਿੰਘ)-ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਦੇ ਨਿਰਦੇਸ਼ਾਂ 'ਤੇ ਅੱਜ ਜੂਨੀਅਰ ਮਾਡਲ ਹਾਈ ਸਕੂਲ ਨਾਭਾ ਵਿਚ ਕੰਪਿਊਟਰ ਅਧਿਆਪਕਾਂ ਦੀ ਸਿਖਲਾਈ ਨੂੰ ਲੈ ਕੇ ਮੁਹਿੰਮ ਦੀ ਸ਼ੁਰੂਆਤ ਕਰਦੇ ਸੈਮੀਨਾਰ ਕਰਵਾਇਆ ਗਿਆ, ਜਿਥੇ ਨਾਭਾ ਅਤੇ ਭਾਦਸੋਂ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਈਮ, ਟਰੈਫ਼ਿਕ ਅਤੇ ਨਸ਼ਿਆਂ ਤੋਂ ਬਚਣ ਲਈ ਕੀਤਾ ਜਾਗਰੂਕ

ਪਟਿਆਲਾ, 20 ਜੁਲਾਈ (ਪਰਗਟ ਸਿੰਘ ਬਲਬੇੜ੍ਹਾ)-ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੀਆਂ ਹਦਾਇਤਾਂ ਅਨੁਸਾਰ ਸਕੂਲੀ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਈਮ, ਟਰੈਫ਼ਿਕ ਨਿਯਮਾਂ ਤੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਸਬੰਧੀ ਜਾਣਕਾਰੀ ਦੇਣ ਲਈ ਵਿੱਢੀ ਮੁਹਿੰਮ ...

ਪੂਰੀ ਖ਼ਬਰ »

ਸੰਯੁਕਤ ਐਕਸ਼ਨ ਕਮੇਟੀ ਵਲੋਂ ਮੁੱਖ ਦਫ਼ਤਰ ਸੰਚਾਲਨ ਨਿਗਮ ਦਾ ਕੀਤਾ ਗਿਆ ਘਿਰਾਓ

ਪਟਿਆਲਾ, 20 ਜੁਲਾਈ (ਜ.ਸ. ਢਿੱਲੋਂ)-ਮੁੱਖ ਦਫ਼ਤਰ ਸੰਯੁਕਤ ਐਕਸ਼ਨ ਕਮੇਟੀ, ਬਿਜਲੀ ਤੇ ਸੰਚਾਲਨ ਨਿਗਮ ਵਲੋਂ ਮੁੱਖ ਦਫ਼ਤਰ ਬਿਜਲੀ ਸੰਚਾਲਨ ਨਿਗਮ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਬਿਜਲੀ ਸੰਚਾਲਨ ਨਿਗਮ ਪ੍ਰਬੰਧਕਾਂ 'ਤੇ ਦੋਸ਼ ਲਾਇਆ ਕਿ ਉਨ੍ਹਾਂ ...

ਪੂਰੀ ਖ਼ਬਰ »

ਬਿਜਲੀ ਦੇ ਵਧੇ ਰੇਟਾਂ ਿਖ਼ਲਾਫ਼ ਕਾਮਰੇਡਾਂ ਵਲੋਂ ਸੰਘਰਸ਼ ਦਾ ਐਲਾਨ

ਪਟਿਆਲਾ, 20 ਜੁਲਾਈ (ਅ.ਸ. ਆਹਲੂਵਾਲੀਆ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਜ਼ਿਲ੍ਹਾ ਕਮੇਟੀ ਪਟਿਆਲਾ ਦੀ ਜਰਨਲ ਬਾਡੀ ਮੀਟਿੰਗ ਸਾਥੀ ਬਲਵਿੰਦਰ ਸਿੰਘ ਸਮਾਣਾ ਦੀ ਪ੍ਰਧਾਨਗੀ ਹੇਠ ਲੇਬਰ ਦਫ਼ਤਰ ਪਟਿਆਲਾ ਵਿਖੇ ਹੋਈ, ਜਿਸ ਵਿਚ ਸੂਬਾਈ ਆਗੂ ਪਰਗਟ ਸਿੰਘ ਜਾਮਾਰਾਏ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਲੋਂ ਦਾਖ਼ਲਿਆਂ ਦੀ ਅੰਤਿਮ ਮਿਤੀ ਵਿਚ ਵਾਧਾ

ਪਟਿਆਲਾ, 20 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਆਪਣੇ ਅਧੀਨ ਪੈਂਦੇ ਕਾਲਜਾਂ ਵਿਚ ਚੱਲ ਰਹੇ ਅੰਡਰ ਗਰੈਜੂਏਟ ਅਤੇ ਪੋਸਟ ਗਰੈਜੂਏਟ ਦੇ ਕੋਰਸਾਂ ਦੇ ਬਿਨਾਂ ਲੇਟ ਫ਼ੀਸ ਦਾਖ਼ਲੇ ਦੀ ਅੰਤਿਮ ਮਿਤੀ ਵਿਚ ਵਾਧਾ ਕੀਤਾ ਗਿਆ ਹੈ | ਡੀਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਬਹਾਦਰ ਖ਼ਾਨ

ਭਾਦਸੋਂ, 20 ਜੁਲਾਈ (ਗੁਰਬਖਸ਼ ਸਿੰਘ ਵੜੈਚ)-ਪੰਜਾਬ ਦੀ ਕਾਂਗਰਸ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਚ ਕੋਈ ਘਾਟ ਨਹੀਂ ਰਹਿਣ ਦੇਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਪੀ.ਏ. ਬਹਾਦਰ ਖ਼ਾਨ ...

ਪੂਰੀ ਖ਼ਬਰ »

ਕਾਲਜ ਨੂੰ ਬੁਲੰਦੀਆਂ 'ਤੇ ਲਿਜਾਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ-ਪਿ੍ੰਸੀਪਲ ਭਾਟੀਆ

ਰਾਜਪੁਰਾ, 20 ਜੁਲਾਈ (ਜੀ.ਪੀ. ਸਿੰਘ)-ਖੇਤਰ ਦੇ ਇਕੋ ਇਕ ਕਾਲਜ ਨੂੰ ਬੁਲੰਦੀਆਂ 'ਤੇ ਲਿਜਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ | ਇਹ ਵਿਚਾਰ ਸਥਾਨਕ ਪਟੇਲ ਮੈਮੋਰੀਅਲ ਕਾਲਜ ਤੇ ਪਿ੍ੰਸੀਪਲ ਡਾ. ਗੁਰਮੀਤ ਸਿੰਘ ਭਾਟੀਆ ਨੇ ਅੱਜ ਗੱਲਬਾਤ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਬਿਜਲੀ ਦਰਾਂ ਵਿਚ ਵਾਧੇ ਿਖ਼ਲਾਫ਼ ਸੀ.ਪੀ.ਐਮ. ਵਲੋਂ ਰੋਸ ਧਰਨੇ ਭਲਕੇ

ਰਾਜਪੁਰਾ, 20 ਜੁਲਾਈ (ਜੀ.ਪੀ. ਸਿੰਘ)-ਸਥਾਨਕ ਸੀਟੂ ਦਫਤਰ ਵਿਖੇ ਸੀ.ਪੀ.ਐਮ. ਦੀ ਤਹਿਸੀਲ ਪੱਧਰੀ ਇਕ ਬੈਠਕ ਪਾਰਟੀ ਦੇ ਤਹਿਸੀਲ ਸਕੱਤਰ ਸੁਨੀਲ ਕੁਮਾਰ ਕਾਲਾ ਹਰਪਾਲਪੁਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪਾਰਟੀ ਵਲੋਂ ਪੰਜਾਬ ਸਰਕਾਰ ਵਲੋਂ ਕੀਤੇ ਗਏ ਬਿਜਲੀ ਦਰਾਂ ਵਿਚ ਵਾਧੇ ...

ਪੂਰੀ ਖ਼ਬਰ »

ਘਨੌਰ ਦੇ ਹੜ੍ਹ ਪੀੜਤ ਪਿੰਡਾਂ ਦਾ ਦੌਰਾ ਲੋਕ ਸਭਾ ਸੈਸ਼ਨ ਵਿਚ ਚੁੱਕਾਂਗੀ ਮੁੱਦਾ: ਪ੍ਰਨੀਤ ਕੌਰ

ਘਨੌਰ, 20 ਜੁਲਾਈ (ਬਲਜਿੰਦਰ ਸਿੰਘ ਗਿੱਲ)-ਲੰਘੇ ਦਿਨੀਂ ਕੁਦਰਤ ਦੀ ਹੜ੍ਹ ਰੂਪੀ ਮਾਰ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਲਕਾ ਘਨੌਰ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੜ੍ਹ ਪ੍ਰਭਾਵਿਤ ਖੇਤਰ ਵਿਚ ਮੌਜੂਦਾ ਸਥਿਤੀ ਦਾ ਜਾਇਜ਼ਾ ਲੈ ਕੇ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਕਬੱਡੀ ਟੂਰਨਾਮੈਂਟ'ਚ ਧੰੁਮਾਂ ਸਕੂਲ ਦੀਆਂ ਲੜਕੀਆਂ ਨੇ ਪਾਈਆਂ ਧੰੁਮਾਂ

ਰਾਜਪੁਰਾ, 20 ਜੁਲਾਈ (ਰਣਜੀਤ ਸਿੰਘ)-ਅੱਜ ਇੱਥੇ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਸਪੋਰਟਸ ਵਿਭਾਗ ਦੀ ਅਗਵਾਈ ਵਿਚ ਤਹਿਸੀਲ ਪੱਧਰੀ ਕਬੱਡੀ ਟੂਰਨਾਮੈਂਟ ਕਰਵਾਏ ਗਏ ਜਿਸ ਵਿਚ ਪਿੰਡ ਧੰੁਮਾਂ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਮੁਲਾਜ਼ਮਾਂ ਦੀ ਡਿਊਟੀ ਵਿਚ ਵਿਘਨ ਪਾਉਣ ਸਬੰਧੀ ਮਾਮਲਾ ਦਰਜ

ਨਾਭਾ, 20 ਜੁਲਾਈ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਨਾਭਾ ਵਿਚ ਦੀਪਕ ਮੱਟੂ ਉਪ ਮੰਡਲ ਅਫ਼ਸਰ ਬਿਜਲੀ ਨਿਗਮ ਨਾਭਾ ਸ਼ਹਿਰੀ ਦੀ ਸ਼ਿਕਾਇਤ ਤੇ ਦਵਿੰਦਰ ਸਿੰਘ ਪੁੱਤਰ ਹਰਦਾਸ ਸਿੰਘ ਵਾਸੀ ਪਿੰਡ ਧਨੌਰੀ ਥਾਣਾ ਸਦਰ ਨਾਭਾ ਹਾਲ ਵਾਸੀ ਮੋਤੀ ਬਾਗ ਅਲਹੌਰਾਂ ਗੇਟ ਨਾਭਾ ਦੇ ...

ਪੂਰੀ ਖ਼ਬਰ »

ਤੀਹਰੀ ਸਵਾਰੀ ਤੇ ਬਿਨਾਂ ਨੰਬਰ ਦੇ ਵਾਹਨ ਮਨਜ਼ੂਰ ਨਹੀਂ-ਡੀ.ਐਸ.ਪੀ. ਔਲਖ

ਰਾਜਪੁਰਾ, 20 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਅੱਜ ਡੀ.ਐਸ.ਪੀ. ਰਾਜਪੁਰਾ ਦੀ ਅਗਵਾਈ ਵਿਚ ਥਾਣਾ ਸ਼ਹਿਰੀ ਦੇ ਮੁਖੀ ਇੰਸਪੈਕਟਰ ਸੁਰਿੰਦਰਪਾਲ ਸਿੰਘ, ਕਸਤੂਰਬਾ ਚੌਾਕੀ ਦੇ ਇੰਚਾਰਜ ਥਾਣੇਦਾਰ ਆਕਾਸ਼ਦੀਪ ਸਿੰਘ, ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ, ਵਧੀਕ ਥਾਣਾ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੀ ਨਿਕਾਸੀ ਨੂੰ ਲੈ ਕੇ ਇਲਾਕਾ ਨਿਵਾਸੀਆਂ ਵਲੋਂ ਰੇਲਵੇ ਸਟੇਸ਼ਨ 'ਤੇ ਰੋਸ ਧਰਨਾ

ਰਾਜਪੁਰਾ, 20 ਜੁਲਾਈ (ਜੀ.ਪੀ. ਸਿੰਘ)-ਰਾਜਪੁਰਾ-ਸਰਹਿੰਦ ਮੁੱਖ ਰੇਲ ਮਾਰਗ 'ਤੇ ਰੇਲਵੇ ਸਟੇਸ਼ਨ ਸਰਾਏ ਬੰਜਾਰਾ ਅਤੇ ਬਖਸੀਵਾਲਾ ਦੇ ਵਿਚਕਾਰ ਫਾਟਕਾਂ ਨੇੜਲੇ ਨਵੇਂ ਉਸਾਰੇ ਜਾ ਰਹੇ ਜ਼ਮੀਨਦੋਜ਼ ਪੁਲਾਂ (ਅੰਡਰ ਬਿ੍ਜ) ਵਿਚ ਜਮ੍ਹਾਂ ਪਾਣੀ ਦੀ ਨਿਕਾਸੀ ਦੇ ਮੁੱਦੇ ਨੂੰ ਲੈ ...

ਪੂਰੀ ਖ਼ਬਰ »

ਘਨੌਰ ਦੇ ਹੜ੍ਹ ਪੀੜਤ ਪਿੰਡਾਂ ਦਾ ਦੌਰਾ ਲੋਕ ਸਭਾ ਸੈਸ਼ਨ ਵਿਚ ਚੁੱਕਾਂਗੀ ਮੁੱਦਾ: ਪ੍ਰਨੀਤ ਕੌਰ

ਘਨੌਰ, 20 ਜੁਲਾਈ (ਬਲਜਿੰਦਰ ਸਿੰਘ ਗਿੱਲ)-ਲੰਘੇ ਦਿਨੀਂ ਕੁਦਰਤ ਦੀ ਹੜ੍ਹ ਰੂਪੀ ਮਾਰ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਲਕਾ ਘਨੌਰ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੜ੍ਹ ਪ੍ਰਭਾਵਿਤ ਖੇਤਰ ਵਿਚ ਮੌਜੂਦਾ ਸਥਿਤੀ ਦਾ ਜਾਇਜ਼ਾ ਲੈ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX