ਤਾਜਾ ਖ਼ਬਰਾਂ


ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  3 minutes ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  14 minutes ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  33 minutes ago
ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ)- ਕਾਂਗਰਸ ਪਾਰਟੀ ਵਲੋਂ ਕਾਰਵਾਈਆਂ ਗਈਆਂ ਯੂਥ ਵਿੰਗ ਦੀਆਂ ਚੋਣਾਂ 'ਚ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ 'ਤੇ ਗੋਬਿੰਦਰ ਸਿੰਘ ਨਾਂ ਦੇ ਨੌਜਵਾਨ ਨੇ...
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  51 minutes ago
ਗੁਰੂਹਰਸਹਾਏ, 7 ਦਸੰਬਰ (ਹਰਚਰਨ ਸਿੰਘ ਸਿੱਧੂ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਧੜੇ ਨਾਲ ਸੰਬੰਧਿਤ ਸੁਦਾਗਰ ਸਿੰਘ ਵਿੱਕੀ ਸਿੱਧੂ ਲਗਾਤਾਰ ਤੀਜੀ...
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  57 minutes ago
ਟਾਂਗਰਾ, 7 ਦਸੰਬਰ (ਹਰਜਿੰਦਰ ਸਿੰਘ ਕਲੇਰ)- ਅੰਮ੍ਰਿਤਸਰ ਦੇ ਅੱਡਾ ਟਾਂਗਰਾ ਦੇ ਨਜ਼ਦੀਕੀ ਪਿੰਡ ਛੱਜਲਵੱਢੀ ਵਿਖੇ 5-6 ਲੁਟੇਰਿਆਂ ਵਲੋਂ ਬੰਦੂਕ ਦੀ ਨੋਕ 'ਤੇ ਪੰਜਾਬ ਐਂਡ ਸਿੰਧ ਬੈਂਕ 'ਚੋਂ 7 ਲੱਖ, 83 ਹਜ਼ਾਰ ਰੁਪਏ ਦੀ ਨਕਦੀ ਲੁੱਟ...
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 1 hour ago
ਗੁਰਦਾਸਪੁਰ, 7 ਦਸੰਬਰ (ਆਰਿਫ਼)- ਪੰਜਾਬ ਅੰਦਰ ਹੋਈਆਂ ਯੂਥ ਕਾਂਗਰਸ ਦੀਆ ਚੋਣਾਂ 'ਚ ਗੁਰਦਾਸਪੁਰ ਦੇ ਵਿਧਾਇਕ ਬ੍ਰਿੰਦਰਮੀਤ ਸਿੰਘ ਪਾਹੜਾ ਦੇ ਭਰਾ ਅਤੇ ਮਿਲਕ ਪਲਾਂਟ ਗੁਰਦਾਸਪੁਰ...
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 1 hour ago
ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)- ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾਂ 'ਚ ਵਿਧਾਇਕ ਗੁਰਕੀਰਤ ਸਿੰਘ ਦੇ ਨਜ਼ਦੀਕੀ ਅਮਿਤ ਤਿਵਾੜੀ ਜ਼ਿਲ੍ਹਾ ਯੂਥ ਕਾਂਗਰਸ ਖੰਨਾ ਦੇ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਨੂੰ...
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 1 hour ago
ਫ਼ਰੀਦਕੋਟ, 7 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਜਿਨਸੀ ਸ਼ੋਸ਼ਣ ਪੀੜਤ ਔਰਤ ਡਾਕਟਰ ਵਲੋਂ ਇਨਸਾਫ਼ ਲਈ ਜਬਰ ਵਿਰੋਧੀ ਐਕਸ਼ਨ ਕਮੇਟੀ ਦੀ ਅਗਵਾਈ 'ਚ ਅੱਜ ਕੀਤੇ ਰੋਸ ਪ੍ਰਦਰਸ਼ਨ ਦੌਰਾਨ...
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  about 1 hour ago
ਮੋਗਾ, 7 ਦਸੰਬਰ (ਗੁਰਤੇਜ ਬੱਬੀ, ਸੁਰਿੰਦਰਪਾਲ ਸਿੰਘ)- ਅਸਮਾਨੀ ਚੜ੍ਹੀ ਪਿਆਜ਼ ਦੀ ਕੀਮਤ ਨੂੰ ਲੈ ਕੇ ਅੱਜ ਮੋਗਾ ਦੇ ਮੁੱਖ ਚੌਕ 'ਚ ਆਮ ਆਦਮੀ ਪਾਰਟੀ ਦੇ ਆਗੂਆਂ, ਹਲਕਾ ਵਿਧਾਇਕ ਨਿਹਾਲ ਸਿੰਘ ਵਾਲਾ...
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 2 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਸਫਦਰਜੰਗ ਹਸਪਤਾਲ 'ਚ ਉਨਾਓ ਜਬਰ ਜਨਾਹ ਪੀੜਤਾ ਦਾ ਪੋਸਟਮਾਰਟਮ ਹੋ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਹਸਪਤਾਲ ਵਲੋਂ ਬਿਆਨ...
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  about 2 hours ago
ਰਾਏਕੋਟ, 7 ਦਸੰਬਰ (ਸੁਸ਼ੀਲ)- ਨੇੜਲੇ ਪਿੰਡ ਬਸਰਾਵਾਂ ਵਿਖੇ ਬੀਤੀ ਰਾਤ ਕਿਸੇ ਅਣਪਛਾਤੇ ਵਿਅਕਤੀ ਵਲੋਂ ਇੱਕ ਮਾਂ ਅਤੇ ਉਸ ਦੇ ਪੁੱਤਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤੇ ਜਾਣ ਦੀ...
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਜੈਤੋ, 7 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਥਾਨਕ ਐੱਸ. ਡੀ. ਐੱਮ. ਦੇ ਦਫ਼ਤਰ ਅੱਗੇ ਪਿਛਲੇ ਇੱਕ...
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  about 3 hours ago
ਡੇਰਾ ਬਾਬਾ ਨਾਨਕ, 7 ਦਸੰਬਰ (ਕਮਲ ਕਾਹਲੋਂ, ਅਵਤਾਰ ਸਿੰਘ ਰੰਧਾਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਲਾਂਘੇ ਸੰਬੰਧੀ ਸੰਗਤਾਂ ਦੀ ਰਿਹਾਇਸ਼ ਪ੍ਰਬੰਧਾਂ...
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  about 3 hours ago
ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)- ਦਸਵੀਂ ਜਮਾਤ 'ਚ ਪੜ੍ਹਨ ਵਾਲੀ 16 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਖੰਨਾ ਸਿਟੀ 1 ਦੀ ਪੁਲਿਸ ਨੇ ਇੱਕ ਨੌਜਵਾਨ, ਉਸ ਦੀ...
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  about 3 hours ago
ਮੋਗਾ, 7 ਦਸੰਬਰ (ਗੁਰਤੇਜ ਬੱਬੀ)- ਮੋਗਾ ਜ਼ਿਲ੍ਹੇ ਦੇ ਪਿੰਡ ਡਗਰੂ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਕੁਝ ਮੈਂਬਰਾਂ ਵਲੋਂ ਪਿਛਲੇ 15 ਸਾਲ ਤੋਂ ਲੰਗਰ ਬਣਾਉਣ ਦੀ...
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  about 4 hours ago
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  about 4 hours ago
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  about 4 hours ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  about 4 hours ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  about 5 hours ago
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  about 5 hours ago
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  about 5 hours ago
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 5 hours ago
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 6 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 6 hours ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 6 hours ago
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 7 hours ago
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 8 hours ago
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 8 hours ago
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  about 1 hour ago
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  about 1 hour ago
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  about 1 hour ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  6 minutes ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  13 minutes ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  38 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551

ਮੋਗਾ

ਪੰਜਾਬ ਸਰਕਾਰ ਵਲੋਂ ਪੰਜ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਖਰਚੇ ਜਾਣਗੇ ਇਕ-ਇਕ ਕਰੋੜ ਰੁਪਏ-ਡੀ. ਸੀ.

ਮੋਗਾ, 20 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪੰਜ ਪਿੰਡ ਜੋ ਕਿ ਉਨ੍ਹਾਂ ਦੇ ਜੀਵਨ ਤੇ ਸਮੇਂ ਨਾਲ ਜੁੜੇ ਹੋਏ ਹਨ ਦੀ ਰੂਪ ਰੇਖਾ ਬਦਲੀ ਜਾਵੇਗੀ | ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਪੰਜ ਅਜਿਹੇ ਪਿੰਡਾਂ ਦੀ ਸ਼ਨਾਖ਼ਤ ਕੀਤੀ ਗਈ ਹੈ ਜਿਹੜੇ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਹੋਏ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਇਨ੍ਹਾਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਇਕ-ਇਕ ਕਰੋੜ ਰੁਪਏ ਖ਼ਰਚ ਕਰੇਗੀ | ਜਾਣਕਾਰੀ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮੋਗਾ ਜ਼ਿਲ੍ਹੇ ਦੇ ਦੌਧਰ ਗਰਬੀ, ਦੌਧਰ ਸ਼ਰਕੀ, ਪੱਤੋ ਹੀਰਾ ਸਿੰਘ, ਤਖਤੂਪੁਰਾ ਤੇ ਫਤਹਿਗੜ੍ਹ ਕੋਰੋਟਾਣਾ ਪਿੰਡਾਂ ਦਾ ਦੌਰਾ ਕੀਤਾ ਸੀ | ਡਿਪਟੀ ਕਮਿਸ਼ਨਰ ਨੇ ਇਨ੍ਹਾਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਇਨ੍ਹਾਂ ਪਿੰਡਾਂ ਵਿਚ ਬੁਨਿਆਦੀ ਨਾਗਰਿਕ ਸਹੂਲਤਾਂ ਜਿਵੇਂ ਕਿ ਸੀਵਰੇਜ ਪ੍ਰਣਾਲੀ, ਤਲਾਬਾਂ ਦੇ ਪੁਨਰ ਨਿਰਮਾਣ, ਪਿੰਡਾਂ ਵਿਚ ਸੜਕਾਂ ਬਣਾਉਣ ਅਤੇ ਐਲ. ਈ. ਡੀ. ਸਟਰੀਟ ਲਾਈਟਾਂ ਲਗਾਉਣ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਚਾਰ ਇਤਿਹਾਸਕ ਗੁਰਦੁਆਰਿਆਂ ਨਾਲ ਜੁੜੇ ਰਸਤਿਆਂ ਦੀ ਸੁੰਦਰਤਾ ਨੂੰ ਵੀ ਯਕੀਨੀ ਬਣਾਏਗਾ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਿੰਡਾਂ ਵਿਚ ਪਾਰਕ ਬਣਾਉਣੇ, ਲਾਇਬੇ੍ਰਰੀਆਂ ਦੀ ਸਥਾਪਨਾ ਕਰਨੀ ਤੇ ਪਿੰਡ ਦੇ ਸਕੂਲਾਂ ਨੂੰ ਅਪਗ੍ਰੇਡ ਕਰਨਾ ਵੀ ਸ਼ਾਮਿਲ ਹੋਵੇਗਾ | ਡਿਪਟੀ ਕਮਿਸ਼ਨਰ ਸ੍ਰੀ ਹੰਸ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਉਹ ਇਨ੍ਹਾਂ ਪੰਜ ਪਿੰਡਾਂ ਦੇ ਸਾਰੇ ਵਿਕਾਸ ਕਾਰਜਾਂ ਨੂੰ 15 ਸਤੰਬਰ ਤੱਕ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ | ਉਨ੍ਹਾਂ ਨੇ ਐਨ. ਆਰ. ਆਈ. ਤੇ ਹੋਰ ਗ਼ੈਰ-ਸਰਕਾਰੀ ਸੰਗਠਨਾਂ ਨੂੰ ਇਤਿਹਾਸਕ ਵਿਕਾਸ ਵਿਚ ਯੋਗਦਾਨ ਦੇਣ ਦੀ ਅਪੀਲ ਕੀਤੀ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਹਰੇਕ ਪਿੰਡ 'ਚ 550 ਬੂਟੇ ਲਗਾਏ ਜਾ ਰਹੇ ਹਨ | ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਾਜਿੰਦਰ ਬਤਰਾ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਰਾਜੇਸ਼ ਕਾਂਸਲ ਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਇਕਬਾਲਜੀਤ ਸਿੰਘ ਤੋਂ ਇਲਾਵਾ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਤੇ ਸਰਪੰਚ ਹਾਜ਼ਰ ਸਨ |

ਚੂਰਾ ਪੋਸਤ ਰੱਖਣ ਦੇ ਦੋਸ਼ 'ਚ 3 ਸਾਲ ਕੈਦ ਤੇ ਜੁਰਮਾਨਾ

ਮੋਗਾ, 20 ਜੁਲਾਈ (ਗੁਰਤੇਜ ਸਿੰਘ)-ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀਮਤੀ ਅੰਜਨਾ ਦੀ ਅਦਾਲਤ ਨੇ ਇਕ ਨੌਜਵਾਨ ਨੂੰ ਨਸ਼ੀਲਾ ਪਾਊਡਰ ਰੱਖਣ ਦੇ ਮਾਮਲੇ 'ਚ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ 3 ਸਾਲ ਕੈਦ ਤੇ 30 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਪਿੰਡ ਕਿਸ਼ਨਪੁਰਾ ਦੀ ਗਊਸ਼ਾਲਾ ਦਾ ਦੌਰਾ

ਕਿਸ਼ਨਪੁਰਾ ਕਲਾਂ, 20 ਜੁਲਾਈ (ਅਮੋਲਕ ਸਿੰਘ ਕਲਸੀ)-ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਸੀ. ਈ. ਓ. ਡਾ: ਹਰਮਿੰਦਰ ਸਿੰਘ ਸੇਖੋਂ ਤੇ ਡਿਪਟੀ ਸੀ. ਈ. ਓ. ਡਾ: ਸਰਬਦੀਪ ਸਿੰਘ ਨੇ ਪਿੰਡ ਕਿਸ਼ਨਪੁਰਾ 'ਚ ਚੱਲ ਰਹੀ ਗਊਸ਼ਾਲਾ ਦਾ ਦੌਰਾ ਕਰ ਕੇ ਗਊਆਂ ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ ਕਰਨ 'ਤੇ ਤਿੰਨ ਿਖ਼ਲਾਫ਼ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 20 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)- ਇਕ ਵਿਅਕਤੀ ਦੀ ਕੁੱਟਮਾਰ ਕਰਨ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ ¢ ਰੇਸ਼ਮ ਸਿੰਘ ਪੁੱਤਰ ਬਖਤੌਰ ਸਿੰਘ ਵਾਸੀ ਸਕੂਲ ਵਾਲੀ ਬਸਤੀ ਪਿੰਡ ਮਾਛੀਕੇ ...

ਪੂਰੀ ਖ਼ਬਰ »

ਵਿਆਹੁਤਾ ਦੇ ਗੁੰਮ ਹੋਣ ਦਾ ਮੁਕੱਦਮਾ ਦਰਜ

ਮੋਗਾ, 20 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਭੁਪੇਸ਼ ਗੁਪਤਾ ਪੁੱਤਰ ਰਮੇਸ਼ਵਰ ਲਾਲ ਗੁਪਤਾ ਵਾਸੀ ਰਿਸ਼ੀ ਨਗਰ ਲੁਧਿਆਣਾ ਨੇ ਥਾਣਾ ਸਿਟੀ ਮੋਗਾ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਭੈਣ ਸਰੂਤੀ ਗਰਗ ਦਾ ਵਿਆਹ ਵਰਿੰਦਰ ਗਰਗ ਪੁੱਤਰ ਮੇਘਰਾਜ ਗਰਗ ਵਾਸੀ ਨੇੜੇ ਗਿੱਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਮੋਗਾ, 20 ਜੁਲਾਈ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਸਕੱਤਰ ਜਨਰਲ ਗੁਲਜ਼ਾਰ ਸਿੰਘ ਘੱਲ ਕਲਾਂ ਤੇ ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਦੇ ਵਿਦਿਆਰਥੀ ਨੇ ਲਿਸਨਿੰਗ 'ਚ ਹਾਸਲ ਕੀਤੇ 9 ਬੈਂਡ

ਮੋਗਾ, 20 ਜੁਲਾਈ (ਸੁਰਿੰਦਰਪਾਲ ਸਿੰਘ)-ਮੋਗਾ ਦੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਮੋਹਨ ਐਜੂਕੇਅਰ ਦੇ ਵਿਦਿਆਰਥੀ ਰਮਨਦੀਪ ਸਿੰਘ ਗਿੱਲ ਪੁੱਤਰ ਹਰਪਾਲ ਸਿੰਘ ਗਿੱਲ ਵਾਸੀ ਮੁਬਾਰਕਪੁਰ ਨੇ ਆਈਲਟਸ ਦੇ ਆਏ ਨਤੀਜੇ 'ਚ ਲਿਸਨਿੰਗ ਵਿਚ 9, ਰੀਡਿੰਗ 'ਚ 7.5, ਰਾਈਟਿੰਗ ਵਿਚ 6, ...

ਪੂਰੀ ਖ਼ਬਰ »

ਨਸ਼ਾ ਛਡਾਊ ਮੁਹਿੰਮ ਤਹਿਤ ਵਿਸ਼ੇਸ਼ ਸੈਮੀਨਾਰ

ਨਿਹਾਲ ਸਿੰਘ ਵਾਲਾ, 20 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਸ਼ਹੀਦ ਦਲੀਪ ਸਿੰਘ ਤੇ ਸ਼ਹੀਦ ਹਰਗੋਪਾਲ ਸਿੰਘ ਨੂੰ ਸਮਰਪਿਤ ਸ਼ਹੀਦ ਦਲੀਪ ਸਿੰਘ ਸਪੋਰਟਸ ਕਲੱਬ ਅਤੇ ਯੁਵਕ ਸੇਵਾਵਾਂ ਯੂਥ ਕਲੱਬ ਰਣਸੀਂਹ ਕਲਾਂ ਦੇ ਨੌਜਵਾਨਾਂ ਵਲੋਂ ਪਿੰਡ ਦੇ ਸਹਿਯੋਗ ਨਾਲ ਗੁਰਦੁਆਰਾ ...

ਪੂਰੀ ਖ਼ਬਰ »

ਸਿਆਸਤ ਦੀ ਭੇਟ ਚੜਿ੍ਹਆ ਪਿੰਡ ਖੰਬੇ ਨਿਵਾਸੀ ਮੁਖਤਿਆਰ ਸਿੰਘ ਦਾ ਖੋਖਾ

ਫਤਹਿਗੜ੍ਹ ਪੰਜਤੂਰ, 20 ਜੁਲਾਈ (ਜਸਵਿੰਦਰ ਸਿੰਘ)-ਬੀਤੇ ਕੱਲ੍ਹ ਪਿੰਡ ਖੰਬਾ ਵਿਖੇ ਪੰਚਾਇਤ ਵਲੋਂ ਖੋਖਾ ਮਾਲਕ ਵਲੋਂ ਕੀਤੇ ਕਬਜ਼ੇ ਨੂੰ ਪ੍ਰਸ਼ਾਸਨ ਦੀ ਮਦਦ ਨਾਲ ਹਟਾਇਆ ਗਿਆ ਸੀ¢ ਅੱਜ ਖੋਖਾ ਮਾਲਕ ਮੁਖਤਿਆਰ ਸਿੰਘ ਪੁੱਤਰ ਸੋਨਾ ਸਿੰਘ ਵਾਸੀ ਪਿੰਡ ਖੰਬੇ ਨੇ ਆਪਣੇ ...

ਪੂਰੀ ਖ਼ਬਰ »

ਪਿੰਡ ਵਾਸੀਆਂ ਵਲੋਂ ਸੰਤ ਬਾਬਾ ਨਛੱਤਰ ਸਿੰਘ ਦੀ ਯਾਦ 'ਚ ਵਿਸ਼ੇਸ਼ ਸਮਾਗਮ

ਬਾਘਾ ਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)-ਨਗਰ ਚੰਦ ਪੁਰਾਣਾ ਵਿਖੇ ਨਗਰ ਦੇ ਜੰਮਪਲ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਦੀ ਯਾਦ 'ਚ ਸਮੂਹ ਨਗਰ ਨਿਵਾਸੀਆਂ ਵਲੋਂ ਗੁਰਦੁਆਰਾ ਸਾਹਿਬ ਪੇ੍ਰਮ ਦਾਸ ਵਿਖੇ ਸਮੂਹ ਪ੍ਰਬੰਧਕ ਕਮੇਟੀ ਨੇ ਗੁਰੂ ਕੇ ਲੰਗਰ ਲਾਏ, ਸਹਿਜ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਇਕ ਦਿਨ 'ਚ ਲਗਵਾਏ ਕੈਨੇਡਾ ਦੇ 5 ਓਪਨ ਵਰਕ ਪਰਮਿਟ ਵੀਜ਼ੇ

ਮੋਗਾ, 20 ਜੁਲਾਈ (ਸੁਰਿੰਦਰਪਾਲ ਸਿੰਘ)-ਸੰਸਥਾ ਗੋਲਡਨ ਐਜੂਕੇਸ਼ਨ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਅਵਤਾਰ ਸਿੰਘ ਗਿੱਲ, ਹਰਦੀਪ ਸਿੰਘ, ਕਰਨਦੀਪ ਸਿੰਘ ਭੁੱਲਰ, ਹਰਦੀਪ ਸਿੰਘ ਰੱਖੜਾ, ਰੋਹਿਤ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਨੇ 7.5 ਬੈਂਡ ਕੀਤੇ ਹਾਸਲ

ਮੋਗਾ, 20 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਆਇਲਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਅਕਾਲਸਰ ਚੌਕ ਜੀ. ਟੀ. ਰੋਡ ਮੋਗਾ ਵਲੋਂ ਸਟੂਡੈਂਟਸ ਨੂੰ ਲੋੜੀਂਦੇ ਬੈਂਡ ਲੈਣ ਲਈ ਏ. ਸੀ. ਕਲਾਸ ਰੂਮ, ਤਜ਼ਰਬੇਕਾਰ ਸਟਾਫ਼ ਤੇ ਆਧੁਨਿਕ ...

ਪੂਰੀ ਖ਼ਬਰ »

ਹੋਲੀ ਹਾਰਟ ਕਿੰਡਰਗਾਰਟਨ ਦੇ ਬੱਚਿਆਂ ਨੇ ਪਿਕਨਿਕ ਦਾ ਅਨੰਦ ਮਾਣਿਆ

ਮੋਗਾ, 20 ਜੁਲਾਈ (ਸੁਰਿੰਦਰਪਾਲ ਸਿੰਘ)-ਹੋਲੀ ਹਾਰਟ ਕਿੰਡਰਗਾਰਟਨ ਦੇ ਨਰਸਰੀ ਤੇ ਐਲ. ਕੇ. ਜੀ. ਦੇ ਬੱਚਿਆਂ ਨੂੰ ਪਿਕਨਿਕ ਟੂਰ ਲਈ ਲਿਜਾਇਆ ਗਿਆ ਜਿਸ ਦੌਰਾਨ ਬੱਚਿਆਂ ਨੇ ਇਸ ਪਿਕਨਿਕ ਦਾ ਬਹੁਤ ਅਨੰਦ ਮਾਣਿਆ | ਟੂਰ ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਮੈਡਮ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ ਓਵਰਆਲ 6.5 ਬੈਂਡ

ਬਾਘਾ ਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)-ਮਾਨਤਾ ਪ੍ਰਾਪਤ ਆਇਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ ਇੰਸਟੀਚਿਊਟਸ ਤੇ ਇਮੀਗੇ੍ਰਸ਼ਨ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਅੱਡੇ ਦੇ ਸਾਹਮਣੇ ਵਾਲੀ ਗਲੀ ਵਿਖੇ ਸਥਿਤ ਹੈ | ਇਸ ਵਾਰ ਰੌਬਿਨਪ੍ਰੀਤ ਸਿੰਘ ...

ਪੂਰੀ ਖ਼ਬਰ »

ਪਿ੍ਅੰਕਾ ਗਾਂਧੀ ਨੂੰ ਹਿਰਾਸਤ 'ਚ ਲੈਣ 'ਤੇ ਜ਼ਿਲ੍ਹਾ ਇੰਟਕ ਮੋਗਾ ਵਲੋਂ ਰੋਸ ਪ੍ਰਦਰਸ਼ਨ

ਮੋਗਾ, 20 ਜੁਲਾਈ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਇੰਟਕ ਮੋਗਾ ਵਲੋਂ ਪ੍ਰਧਾਨ ਵਿਜੇ ਧੀਰ ਐਡਵੋਕੇਟ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਮਾਰਕੀਟ ਮੋਗਾ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਵਿਜੇ ਧੀਰ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੀ ਕੌਮੀ ਜਨਰਲ ਸਕੱਤਰ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਇਆ

ਬਾਘਾ ਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਅਰੰਭੀਆਂ ਹੋਈਆਂ ਭਲਾਈ ਸਕੀਮਾਂ ਦਾ ਲਾਭ ਲੋਕਾਂ ਨੂੰ ਪਹੁੰਚਾਉਣ ਲਈ ਅਰੰਭੀ ਮੁਹਿੰਮ ਦੇ ਤਹਿਤ ਐਸ. ਡੀ. ਐਮ. ਸਵਰਨਜੀਤ ਕੌਰ ਦੀ ਅਗਵਾਈ ਹੇਠ ਸਥਾਨਕ ਗਾਂਧੀ ਪੈਲੇਸ ਵਿਖੇ ਬਲਾਕ ਪੱਧਰੀ ਮਹਾਤਮਾ ਗਾਂਧੀ ...

ਪੂਰੀ ਖ਼ਬਰ »

ਗੰਦੇ ਪਾਣੀ ਨਾਲ ਗਲੀਆਂ 'ਚ ਲੱਗੇ ਛੱਪੜ

ਨਿਹਾਲ ਸਿੰਘ ਵਾਲਾ, 20 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਇੱਥੋਂ ਨਜ਼ਦੀਕੀ ਪਿੰਡ ਬੌਡੇ ਦੇ ਘਰਾਂ ਦੇ ਸੀਵਰੇਜ ਦੇ ਗੰਦੇ ਪਾਣੀ ਦਾ ਨਿਕਾਸ ਛੱਪੜ ਵਿਚ ਨਿਕਾਸ ਨਾ ਹੋਣ ਕਾਰਨ ਪਿੰਡ ਦੀਆਂ ਗਲੀਆਂ-ਨਾਲੀਆਂ ਅਤੇ ਪਿੰਡ ਦੀ ਫਿਰਨੀ ਵਾਲੀ ਸੜਕ 'ਤੇ ਖੜ੍ਹ ਰਿਹਾ ਗੰਦਾ ਪਾਣੀ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਬਾਘਾ ਪੁਰਾਣਾ ਸ਼ਹਿਰ ਦੀਆਂ ਸੜਕਾਂ ਤੇ ਨੀਵੇਂ ਮੁਹੱਲੇ ਹੋਏ ਜਲ-ਥਲ

ਬਾਘਾ ਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)-ਅੱਜ ਬਾਅਦ ਦੁਪਹਿਰ ਸਥਾਨਕ ਸ਼ਹਿਰ ਅੰਦਰ ਗਰਮੀ ਰੁੱਤ ਦੀ ਦੂਜੀ ਹੋਈ ਮੋਹਲ਼ੇਧਾਰ ਵਰਖਾ ਸਿਰਫ਼ 20-25 ਮਿੰਟ ਹੀ ਹੋਈ ਪਰ ਇਸ ਵਰਖਾ ਦੇ ਪਾਣੀ ਨੇ ਬਾਘਾ ਪੁਰਾਣਾ ਦੀ ਮੋਗਾ ਜੀ. ਟੀ. ਰੋਡ, ਤਹਿਸੀਲ ਵਾਲੀ ਡਿਫੈਂਸ ਰੋਡ, ਨੀਵੀਂਆਂ ...

ਪੂਰੀ ਖ਼ਬਰ »

ਦੋ ਧਿਰਾਂ ਦੀ ਲੜਾਈ 'ਚ ਦੋ ਜ਼ਖ਼ਮੀ-ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 20 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਪਿੰਡ ਧੂੜਕੋਟ ਰਣਸੀਂਹ ਵਿਖੇ ਦੋ ਧੜਿਆਂ ਦੀ ਆਪਸੀ ਲੜਾਈ ਵਿਚ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਕਰਾਸ ਕੇਸ ਤਹਿਤ ਦੋਨਾਂ ਧਿਰਾਂ ਦੇ 8 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ¢ ਜਗਦੇਵ ਸਿੰਘ ਪੁੱਤਰ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਦੀ ਵਿਦਿਆਰਥਣ ਨੇ ਹਾਸਲ ਕੀਤੇ 9 ਬੈਂਡ

ਬਾਘਾ ਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)-ਸੰਸਥਾ ਇੰਗਲਿਸ਼ ਸਕੂਲ ਦੀ ਵਿਦਿਆਰਥਣ ਰਾਜਦੀਪ ਕੌਰ ਨੇ ਰੀਡਿੰਗ ਤੇ ਲਿਸਨਿੰਗ 'ਚੋਂ 9 ਬੈਂਡ ਪ੍ਰਾਪਤ ਕਰ ਕੇ ਸੰਸਥਾ ਤੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸੰਸਥਾ ਵਿਖੇ ਅੱਵਲ ਦਰਜੇ ਦਾ ਸਟੱਡੀ ਮੈਟੀਰੀਅਲ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਗੱਡੀ ਦੀ ਕੀਤੀ ਭੰਨ-ਤੋੜ

ਬਾਘਾ ਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)-ਬੀਤੀ ਰਾਤ ਬਾਘਾ ਪੁਰਾਣਾ ਨੇੜਲੇ ਪਿੰਡ ਘੋਲੀਆ ਕਲਾਂ ਵਿਖੇ ਸ਼ਰਾਰਤੀ ਅਨਸਰਾਂ ਵਲੋਂ ਰਾਤ ਨੂੰ ਪੱਤਰਕਾਰ ਦੀ ਕਾਰ ਦੀ ਭੰਨ-ਤੋੜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਭਗਤਾ ਭਾਈ ਨਿਵਾਸੀ ਪੱਤਰਕਾਰ ...

ਪੂਰੀ ਖ਼ਬਰ »

ਬੇਕਾਬੂ ਹੋਏ ਮੋਟਾਪੇ 'ਤੇ ਕਾਬੂ ਪਾਉਣ ਲਈ ਬੇਰੀਐਟਿ੍ਕ ਸਰਜਰੀ ਜ਼ਰੂਰੀ-ਡਾ: ਅਮਿਤ ਗਰਗ

ਮੋਗਾ, 20 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਫੋਰਟ ਹਸਪਤਾਲ ਮੋਹਾਲੀ ਦੇ ਬੇਰੀਐਟਿ੍ਕ ਸਰਜਰੀ ਦੇ ਮਾਹਿਰ ਡਾ: ਅਮਿਤ ਗਰਗ ਵਿਸ਼ੇਸ਼ ਤੌਰ 'ਤੇ ਮੋਗਾ ਵਿਖੇ ਪੁੱਜੇ ਜਿਥੇ ਉਨ੍ਹਾਂ ਨੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 60 ਤੋਂ 70 ਫ਼ੀਸਦੀ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਿੰਡਾਂ 'ਚ ਅਰਥੀ ਫ਼ੂਕ ਮੁਜ਼ਾਹਰੇ

ਮੋਗਾ, 20 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਜਨਰਲ ਸਕੱਤਰ ਸੁਖਪਾਲ ਸਿੰਘ ਖਿਆਲੀਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵੱਖ-ਵੱਖ ਜ਼ਿਲਿ੍ਹਆਂ ਤੋਂ ਦਿਲਬਾਗ ...

ਪੂਰੀ ਖ਼ਬਰ »

ਅੰਤਿਮ ਯਾਤਰਾ ਵੈਨ ਭਗਤ ਪੂਰਨ ਸਿੰਘ ਸੇਵਾ ਸੰਸਥਾ ਨੂੰ ਸੌਾਪੀ

ਕੋਟ ਈਸੇ ਖਾਂ, 20 ਜੁਲਾਈ (ਗੁਰਮੀਤ ਸਿੰਘ ਖਾਲਸਾ)-ਸਥਾਨਕ ਸ਼ਹਿਰ ਦੇ ਮੁਹਤਬਰ ਵਿਅਕਤੀ ਮਹਿਲ ਸਿੰਘ ਭੁੱਲਰ ਦੇ ਕਰੀਬ ਇਕ ਸਾਲ ਪਹਿਲਾਂ ਅਕਾਲ ਚਲਾਣਾ ਕਰ ਜਾਣ 'ਤੇ ਉਨ੍ਹਾਂ ਦੀ ਯਾਦ 'ਚ ਭੁੱਲਰ ਪਰਿਵਾਰ ਵਲੋਂ ਮਿ੍ਤਕ ਸਰੀਰਾਂ ਨੂੰ ਸ਼ਮਸ਼ਾਨਘਾਟ ਵਿਖੇ ਲਿਜਾਣ ਸਮੇਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਕੀਤੀ ਮੀਟਿੰਗ

ਮੋਗਾ, 20 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਨਛੱਤਰ ਸਿੰਘ ਯਾਦਗਾਰੀ ਭਵਨ ਵਿਖੇ ਸੂਬਾ ਸਰਪ੍ਰਸਤ ਹਰਦੇਵ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਿਸਾਨਾਂ ਦੇ ਭਖਦੇ ਮਸਲਿਆਂ 'ਤੇ ਵਿਚਾਰ ਕੀਤੀ ...

ਪੂਰੀ ਖ਼ਬਰ »

ਪਤਨੀ ਦੀ ਕੀਤੀ ਕੁੱਟਮਾਰ ਕਰਨ 'ਤੇ ਪਤੀ ਿਖ਼ਲਾਫ਼ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 20 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)- ਪਿੰਡ ਪੱਖਰ ਵੱਢ (ਕਿਸ਼ਨਗੜ੍ਹ) ਵਿਖੇ ਇਕ ਸ਼ਰਾਬੀ ਵਿਅਕਤੀ ਵਲੋਂ ਆਪਣੀ ਪਤਨੀ ਦੀ ਕੁੱਟਮਾਰ ਕਰਨ ਦਾ ਸਮਾਚਾਰ ਹੈ ¢ ਪੀੜਤ ਜਸਕਰਨ ਕੌਰ ਪਤਨੀ ਸਵਰਨ ਸਿੰਘ ਵਾਸੀ ਪਿੰਡ ਪੱਖਰ ਵੱਢ (ਕਿਸ਼ਨਗੜ੍ਹ) ਨੇ ਪੁਲਿਸ ਨੰੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX