ਤਾਜਾ ਖ਼ਬਰਾਂ


ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  3 minutes ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  14 minutes ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  33 minutes ago
ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ)- ਕਾਂਗਰਸ ਪਾਰਟੀ ਵਲੋਂ ਕਾਰਵਾਈਆਂ ਗਈਆਂ ਯੂਥ ਵਿੰਗ ਦੀਆਂ ਚੋਣਾਂ 'ਚ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ 'ਤੇ ਗੋਬਿੰਦਰ ਸਿੰਘ ਨਾਂ ਦੇ ਨੌਜਵਾਨ ਨੇ...
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  51 minutes ago
ਗੁਰੂਹਰਸਹਾਏ, 7 ਦਸੰਬਰ (ਹਰਚਰਨ ਸਿੰਘ ਸਿੱਧੂ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਧੜੇ ਨਾਲ ਸੰਬੰਧਿਤ ਸੁਦਾਗਰ ਸਿੰਘ ਵਿੱਕੀ ਸਿੱਧੂ ਲਗਾਤਾਰ ਤੀਜੀ...
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  57 minutes ago
ਟਾਂਗਰਾ, 7 ਦਸੰਬਰ (ਹਰਜਿੰਦਰ ਸਿੰਘ ਕਲੇਰ)- ਅੰਮ੍ਰਿਤਸਰ ਦੇ ਅੱਡਾ ਟਾਂਗਰਾ ਦੇ ਨਜ਼ਦੀਕੀ ਪਿੰਡ ਛੱਜਲਵੱਢੀ ਵਿਖੇ 5-6 ਲੁਟੇਰਿਆਂ ਵਲੋਂ ਬੰਦੂਕ ਦੀ ਨੋਕ 'ਤੇ ਪੰਜਾਬ ਐਂਡ ਸਿੰਧ ਬੈਂਕ 'ਚੋਂ 7 ਲੱਖ, 83 ਹਜ਼ਾਰ ਰੁਪਏ ਦੀ ਨਕਦੀ ਲੁੱਟ...
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 1 hour ago
ਗੁਰਦਾਸਪੁਰ, 7 ਦਸੰਬਰ (ਆਰਿਫ਼)- ਪੰਜਾਬ ਅੰਦਰ ਹੋਈਆਂ ਯੂਥ ਕਾਂਗਰਸ ਦੀਆ ਚੋਣਾਂ 'ਚ ਗੁਰਦਾਸਪੁਰ ਦੇ ਵਿਧਾਇਕ ਬ੍ਰਿੰਦਰਮੀਤ ਸਿੰਘ ਪਾਹੜਾ ਦੇ ਭਰਾ ਅਤੇ ਮਿਲਕ ਪਲਾਂਟ ਗੁਰਦਾਸਪੁਰ...
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 1 hour ago
ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)- ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾਂ 'ਚ ਵਿਧਾਇਕ ਗੁਰਕੀਰਤ ਸਿੰਘ ਦੇ ਨਜ਼ਦੀਕੀ ਅਮਿਤ ਤਿਵਾੜੀ ਜ਼ਿਲ੍ਹਾ ਯੂਥ ਕਾਂਗਰਸ ਖੰਨਾ ਦੇ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਨੂੰ...
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 1 hour ago
ਫ਼ਰੀਦਕੋਟ, 7 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਜਿਨਸੀ ਸ਼ੋਸ਼ਣ ਪੀੜਤ ਔਰਤ ਡਾਕਟਰ ਵਲੋਂ ਇਨਸਾਫ਼ ਲਈ ਜਬਰ ਵਿਰੋਧੀ ਐਕਸ਼ਨ ਕਮੇਟੀ ਦੀ ਅਗਵਾਈ 'ਚ ਅੱਜ ਕੀਤੇ ਰੋਸ ਪ੍ਰਦਰਸ਼ਨ ਦੌਰਾਨ...
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  about 1 hour ago
ਮੋਗਾ, 7 ਦਸੰਬਰ (ਗੁਰਤੇਜ ਬੱਬੀ, ਸੁਰਿੰਦਰਪਾਲ ਸਿੰਘ)- ਅਸਮਾਨੀ ਚੜ੍ਹੀ ਪਿਆਜ਼ ਦੀ ਕੀਮਤ ਨੂੰ ਲੈ ਕੇ ਅੱਜ ਮੋਗਾ ਦੇ ਮੁੱਖ ਚੌਕ 'ਚ ਆਮ ਆਦਮੀ ਪਾਰਟੀ ਦੇ ਆਗੂਆਂ, ਹਲਕਾ ਵਿਧਾਇਕ ਨਿਹਾਲ ਸਿੰਘ ਵਾਲਾ...
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 2 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਸਫਦਰਜੰਗ ਹਸਪਤਾਲ 'ਚ ਉਨਾਓ ਜਬਰ ਜਨਾਹ ਪੀੜਤਾ ਦਾ ਪੋਸਟਮਾਰਟਮ ਹੋ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਹਸਪਤਾਲ ਵਲੋਂ ਬਿਆਨ...
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  about 2 hours ago
ਰਾਏਕੋਟ, 7 ਦਸੰਬਰ (ਸੁਸ਼ੀਲ)- ਨੇੜਲੇ ਪਿੰਡ ਬਸਰਾਵਾਂ ਵਿਖੇ ਬੀਤੀ ਰਾਤ ਕਿਸੇ ਅਣਪਛਾਤੇ ਵਿਅਕਤੀ ਵਲੋਂ ਇੱਕ ਮਾਂ ਅਤੇ ਉਸ ਦੇ ਪੁੱਤਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤੇ ਜਾਣ ਦੀ...
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਜੈਤੋ, 7 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਥਾਨਕ ਐੱਸ. ਡੀ. ਐੱਮ. ਦੇ ਦਫ਼ਤਰ ਅੱਗੇ ਪਿਛਲੇ ਇੱਕ...
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  about 3 hours ago
ਡੇਰਾ ਬਾਬਾ ਨਾਨਕ, 7 ਦਸੰਬਰ (ਕਮਲ ਕਾਹਲੋਂ, ਅਵਤਾਰ ਸਿੰਘ ਰੰਧਾਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਲਾਂਘੇ ਸੰਬੰਧੀ ਸੰਗਤਾਂ ਦੀ ਰਿਹਾਇਸ਼ ਪ੍ਰਬੰਧਾਂ...
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  about 3 hours ago
ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)- ਦਸਵੀਂ ਜਮਾਤ 'ਚ ਪੜ੍ਹਨ ਵਾਲੀ 16 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਖੰਨਾ ਸਿਟੀ 1 ਦੀ ਪੁਲਿਸ ਨੇ ਇੱਕ ਨੌਜਵਾਨ, ਉਸ ਦੀ...
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  about 3 hours ago
ਮੋਗਾ, 7 ਦਸੰਬਰ (ਗੁਰਤੇਜ ਬੱਬੀ)- ਮੋਗਾ ਜ਼ਿਲ੍ਹੇ ਦੇ ਪਿੰਡ ਡਗਰੂ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਕੁਝ ਮੈਂਬਰਾਂ ਵਲੋਂ ਪਿਛਲੇ 15 ਸਾਲ ਤੋਂ ਲੰਗਰ ਬਣਾਉਣ ਦੀ...
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  about 4 hours ago
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  about 4 hours ago
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  about 4 hours ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  about 4 hours ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  about 5 hours ago
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  about 5 hours ago
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  about 5 hours ago
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 5 hours ago
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 6 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 6 hours ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 6 hours ago
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 7 hours ago
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 8 hours ago
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 8 hours ago
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  about 1 hour ago
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  about 1 hour ago
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  about 1 hour ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  6 minutes ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  13 minutes ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  38 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551

ਸੰਗਰੂਰ

ਡੀ.ਸੀ., ਐਸ.ਐਸ.ਪੀ. ਤੇ ਐਸ.ਡੀ.ਐਮ ਵਲੋਂ ਘੱਗਰ ਦਰਿਆ ਦੇ ਹੜ੍ਹ ਦਾ ਜਾਇਜ਼ਾ

ਮੂਣਕ, 20 ਜੁਲਾਈ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਘੱਗਰ ਦਰਿਆ ਦੇ ਹੜ੍ਹ ਨੰੂ ਲੈ ਕੇ ਇਲਾਕੇ ਦੇ ਲੋਕਾਂ 'ਚ ਕਈ ਤਰ੍ਹਾਂ ਦੀਆਂ ਚਰਚਾਵਾਂ ਪਾਈਆਂ ਜਾ ਰਹੀਆਂ ਹਨ | ਇਲਾਕੇ ਦੇ ਲੋਕਾਂ ਨੂੰ ਇਹ ਨਹੀਂ ਸਮਝ ਆ ਰਿਹਾ ਕਿ ਪਿਛਲੇ ਸਾਲ ਘੱਗਰ ਦਰਿਆ 'ਚ ਪਾਣੀ ਦਾ ਪੱਧਰ 751 ਫੁੱਟ ਹੋਣ ਦੇ ਬਾਵਜੂਦ ਸਹੀ ਸਲਾਮਤ ਨਿਕਲ ਗਿਆ ਸੀ ਜਦੋਂ ਕਿ ਐਤਕੀਂ ਘੱਗਰ ਦਰਿਆ 'ਚ ਪਾਣੀ ਦਾ ਪੱਧਰ 748 ਫੁੱਟ ਹੋਣ 'ਤੇ ਹੀ ਘੱਗਰ ਦਰਿਆ 'ਚ ਭਾਰੀ ਤਬਾਹੀ ਮਚਾ ਦਿੱਤੀ ਹੈ | ਇਲਾਕੇ ਦੇ ਲੋਕ ਤੇ ਸਰਕਾਰੀ ਕਰਮਚਾਰੀਆਂ 'ਚ ਇਕੋ ਹੀ ਚਰਚਾ ਹੈ ਕਿ ਜੇਕਰ ਸੂਬਾ ਸਰਕਾਰ ਘੱਗਰ ਦਰਿਆ ਦੇ ਆਗਾਮੀ ਪ੍ਰਬੰਧਾਂ ਲਈ ਫ਼ੰਡ ਜਾਰੀ ਕਰ ਦਿੰਦੀ ਤਾਂ ਲੋਕਾਂ ਨੂੰ ਅੱਜ ਇਹ ਦਿਨ ਨਾ ਵੇਖਣੇ ਪੈਂਦੇ | ਇਲਾਕੇ 'ਚ ਹੜ੍ਹ ਆਉਣ ਨਾਲ ਹੁਣ ਜਿੱਥੇ ਪਿਛਲੇ ਚਾਰ ਦਿਨਾਂ ਤੋਂ ਅਧਿਕਾਰੀਆਂ 'ਚ ਹੜਕੰਪ ਮੱਚਿਆ ਹੋਇਆ ਹੈ ਉੱਥੇ ਹੁਣ ਹੜ੍ਹ ਦੌਰਾਨ ਪ੍ਰਸ਼ਾਸਨ ਵਲੋਂ ਲੋਕਾਂ ਦੇ ਜਾਨ ਮਾਲ ਦੀ ਰਾਖੀ ਲਈ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਤੇ ਇਸ ਤੋਂ ਇਲਾਵਾ ਫ਼ੌਜ ਤੇ ਐਨ.ਡੀ.ਆਰ.ਐਫ ਟੀਮਾਂ ਦਾ ਸਾਰਾ ਖਰਚਾ ਵੀ ਸੂਬਾ ਸਰਕਾਰ ਨੂੰ ਝੱਲਣਾ ਪਵੇਗਾ | ਅਰਬਾਂ ਰੁਪਏ ਦੀ ਫ਼ਸਲ ਦਾ ਨੁਕਸਾਨ ਹੋ ਚੁੱਕਾ ਹੈ | ਹੁਣ ਸਰਕਾਰ ਨੇ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਦੀ ਗੱਲ ਕਹੀ ਹੈ | ਜੇਕਰ ਸਰਕਾਰ ਆਗਾਮੀ ਪ੍ਰਬੰਧਾਂ ਲਈ ਸਮੇਂ ਤੋਂ ਪਹਿਲਾਂ ਫ਼ੰਡ ਜਾਰੀ ਕਰ ਦਿੰਦੀ ਹੈ ਤਾਂ ਇਲਾਕੇ ਦੇ ਲੋਕਾਂ ਤੇ ਖ਼ੁਦ ਸੂਬਾ ਸਰਕਾਰ ਦਾ ਇੰਨੇ ਵੱਡੇ ਨੁਕਸਾਨ ਤੋਂ ਬਚਾਅ ਹੋ ਸਕਦਾ ਸੀ | ਐਸ.ਡੀ.ਐਮ ਸੂਬਾ ਸਿੰਘ ਦੇ ਯਤਨਾਂ ਸਦਕਾ ਹੀ ਪਿਛਲੇ ਸਾਲ ਘੱਗਰ ਦਰਿਆ ਦੇ ਹੜ੍ਹ ਤੋਂ ਇਸ ਇਲਾਕੇ ਦਾ ਬਚਾਅ ਹੋ ਗਿਆ ਸੀ | ਇਸ ਵਾਰ ਵੀ ਜ਼ਿਲ੍ਹਾ ਪ੍ਰਸ਼ਾਸਨ ਡੀ.ਸੀ. ਸੰਗਰੂਰ ਘਣਸ਼ਿਆਮ ਥੋਰੀ, ਐਸ.ਐਸ.ਪੀ ਸੰਗਰੂਰ ਸੰਦੀਪ ਗਰਗ, ਐਸ.ਡੀ.ਐਮ ਮੂਣਕ ਸੂਬਾ ਸਿੰਘ ਤੇ ਡੀ.ਐਸ.ਪੀ. ਮੂਣਕ ਬੂਟਾ ਸਿੰਘ ਵਲੋਂ ਲੱਖ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਵੀ ਇਸ ਇਲਾਕੇ ਦਾ ਨਾ ਪੂਰਾ ਹੋਣ ਵਾਲਾ ਨੁਕਸਾਨ ਹੋ ਚੁੱਕਾ ਹੈ |

ਕਾਂਗਰਸੀ ਵਰਕਰਾਂ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਸੰਗਰੂਰ, 20 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬੀਤੀ ਦੇਰ ਸ਼ਾਮ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਗਾਬਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਕੁੱਲ ਹਿੰਦ ਕਾਂਗਰਸ ਦੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਦੀ ਗਿ੍ਫ਼ਤਾਰੀ ਦੇ ਵਿਰੋਧ 'ਚ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ,ਅਫ਼ੀਮ ਤੇ 2,50,850 ਰੁਪਏ ਸਮੇਤ ਕਾਰ ਸਵਾਰ 4 ਕਾਬੂ

ਮਲੇਰਕੋਟਲਾ, 20 ਜੁਲਾਈ (ਕੁਠਾਲਾ, ਹਨੀਫ਼ ਥਿੰਦ) - ਪੰਜਾਬ ਪੁਲਿਸ ਦੇ ਮਲੇਰਕੋਟਲਾ ਨਾਰਕੋਟਿਕ ਸੈੱਲ ਨੇ ਥਾਣੇਦਾਰ ਸੁਖਦੇਵ ਸਿੰਘ ਵਿਰਕ ਦੀ ਅਗਵਾਈ ਹੇਠ ਲੰਘੀ ਰਾਤ ਦੋ ਕਾਰਾਂ 'ਚ ਸਵਾਰ ਚਾਰ ਵਿਅਕਤੀਆਂ ਨੂੰ 100 ਗ੍ਰਾਮ ਨਸ਼ੀਲੇ ਪਾਊਡਰ , 200 ਗ੍ਰਾਮ ਅਫ਼ੀਮ ਤੇ 2,50,850 ਰੁਪਏ ...

ਪੂਰੀ ਖ਼ਬਰ »

ਪਿੰਡ ਮੈਦੇਵਾਸ ਦੀ ਪੰਚਾਇਤ ਨੇ ਨਾਜਾਇਜ਼ ਕਬਜ਼ੇ ਹਟਾਏ

ਜਖੇਪਲ, 20 ਜੁਲਾਈ (ਮੇਜਰ ਸਿੰਘ ਸਿੱਧੂ) - ਨਾਜਾਇਜ਼ ਕਬਜ਼ਿਆਂ ਕਾਰਨ ਜਿੱਥੇ ਰਾਹਗੀਰਾਂ ਨੂੰ ਲੰਘਣ 'ਚਚ ਪ੍ਰੇਸ਼ਾਨੀ ਆਉਂਦੀ ਹੈ ਉੱਥੇ ਸੜਕ ਹਾਦਸਿਆਂ 'ਚ ਵੀ ਵਾਧਾ ਹੁੰਦਾ ਹੈ | ਇਨ੍ਹਾਂ ਸਮੱਸਿਆਵਾਂ ਦੇ ਮੱਦੇ ਨਜ਼ਰ ਪਿੰਡ ਮੈਦੇਵਾਸ ਦੀ ਪੰਚਾਇਤ ਨੇ ਨਾਜਾਇਜ਼ ...

ਪੂਰੀ ਖ਼ਬਰ »

ਜੱਸੀ ਦੀ ਮਾਂ ਤੇ ਮਾਮੇ ਨੰੂ ਕਪੂਰਥਲਾ ਜੇਲ੍ਹ ਤੋਂ ਵੀਡੀਓ ਕਾਨਫਰੰਸ ਰਾਹੀਂ ਕੀਤਾ ਅਦਾਲਤ 'ਚ ਪੇਸ਼

ਸੰਗਰੂਰ, 20 ਜੁਲਾਈ (ਧੀਰਜ ਪਸ਼ੌਰੀਆ) - 19 ਕੁ ਸਾਲ ਪਹਿਲਾਂ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਸਿੱਧੂ ਵਲੋਂ ਪੰਜਾਬ 'ਚ ਆ ਕੇ ਕੀਤੇ ਪ੍ਰੇਮ ਵਿਆਹ ਤੋਂ ਬਾਅਦ ਹੋਏ ਉਸ ਦੇ ਕਤਲ ਸੰਬੰਧੀ ਜ਼ਿਲ੍ਹਾ ਸੰਗਰੂਰ ਦੇ ਪੁਲਿਸ ਥਾਣਾ ਅਮਰਗੜ੍ਹ ਵਿਖੇ ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚ ਦੋ ਨੂੰ ਦਸ-ਦਸ ਸਾਲ ਕੈਦ

ਸੰਗਰੂਰ, 20 ਜੁਲਾਈ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਡਾ: ਰਜਨੀਸ਼ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚ ਦੋ ਵਿਅਕਤੀਆਂ ਨੂੰ ਦਸ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਖਨੌਰੀ ਵਿਖੇ 17 ਦਸੰਬਰ 2016 ਨੂੰ ਦਰਜ ਮਾਮਲੇ ਮੁਤਾਬਕ ਪੁਲਿਸ ਪਾਰਟੀ ...

ਪੂਰੀ ਖ਼ਬਰ »

ਡਕੈਤੀ ਦੇ ਦੋਸ਼ਾਂ 'ਚੋਂ 2 ਬਰੀ

ਸੰਗਰੂਰ, 20 ਜੁਲਾਈ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਡਕੈਤੀ ਦੇ ਦੋਸ਼ਾਂ 'ਚੋਂ ਦੋ ਵਿਅਕਤੀਆਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਿੰਦਰ ਪਾਲ ਕਰਤਾਰਪੁਰਾ ਨੇ ਦੱਸਿਆ ਕਿ ਪੁਲਿਸ ਥਾਣਾ ਸ਼ੇਰਪੁਰ ਵਿਖੇ 2 ...

ਪੂਰੀ ਖ਼ਬਰ »

ਢੀਂਡਸਾ ਵਲੋਂ ਚਾਂਦੂ ਵਿਖੇ ਘੱਗਰ ਦਰਿਆ 'ਤੇ ਸਥਿਤ ਗੇਟਾਂ 'ਤੇ ਮੋਟਰ ਲਈ 7.5 ਲੱਖ ਦੀ ਗਰਾਂਟ ਜਾਰੀ

ਮੰਡਵੀ, 20 ਜੁਲਾਈ (ਰਣਜੀਤ ਸਿੰਘ ਧਾਲੀਵਾਲ) - ਨੇੜਲੇ ਪਿੰਡ ਚਾਂਦੂ ਕੋਲ ਘੱਗਰ ਦਰਿਆ 'ਚ ਡਿੱਗਣ ਵਾਲੇ ਬਰਸਾਤੀ ਚੋਅ 'ਤੇ ਲਗਾਏ ਗੇਟਾਂ 'ਤੇ ਨਵੀਂ ਮੋਟਰ ਲਗਵਾਉਣ ਲਈ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਵਲੋਂ ਐਮ.ਪੀ. ਕੋਟੇ 'ਚੋਂ 7.5 ਲੱਖ ਦੀ ਗਰਾਂਟ ਜਾਰੀ ਕੀਤੀ ਗਈ | ...

ਪੂਰੀ ਖ਼ਬਰ »

ਮਾਸਟਰ ਜਗਦੀਸ਼ ਸ਼ਰਮਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਲੌਾਗੋਵਾਲ, 20 ਜੁਲਾਈ (ਸ.ਸ.ਖੰਨਾ) - ਕਸਬੇ ਅੰਦਰ ਉਦੋਂ ਸੋਗ ਦੀ ਲਹਿਰ ਦੌੜ ਗਈ ਜਦੋਂ ਪਤਾ ਚੱਲਿਆ ਕਿ ਮਾਸਟਰ ਜਗਦੀਸ਼ ਸ਼ਰਮਾ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ¢ ਉਹ ਆਪਣੇ ਛੋਟੇ ਸਪੁੱਤਰ ਗਗਨਦੀਪ ਸ਼ਰਮਾ ਕੋਲ ਲੁਧਿਆਣਾ ਵਿਖੇ ਗਏ ਹੋਏ ਸਨ¢ ਮਾਸਟਰ ...

ਪੂਰੀ ਖ਼ਬਰ »

ਸੋਫੀਆ ਸੰਗਰੂਰ (ਰੁਦਰਾ ਇਮੀਗ੍ਰੇਸ਼ਨ) ਨੇ ਲਗਾਇਆ ਇਕ ਘੰਟੇ 'ਚ ਵੀਜ਼ਾ

ਸੰਗਰੂਰ, 20 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਸੋਫੀਆ ਸੰਗਰੂਰ (ਰੁਦਰਾ ਇਮੀਗ੍ਰੇਸ਼ਨ) ਵਲੋਂ ਇਕ ਨੌਜਵਾਨ ਦਾ ਇਕ ਘੰਟੇ 'ਚ ਆਸਟ੍ਰੇਲੀਆ ਦਾ ਸਟਡੀ ਵੀਜਾ ਲਗਵਾ ਕੇ ਇਕ ਰਿਕਾਰਡ ਕਾਇਮ ਕੀਤਾ ਗਿਆ | ਕੰਪਨੀ ਦੇ ਐਮ.ਡੀ. ਅਮਿਤ ਅਲੀਸ਼ੇਰ ਨੇ ਦੱਸਿਆ ਕਿ ਹਰਸ਼ਵੀਰ ਸਿੰਘ ਪੱਬੀ ...

ਪੂਰੀ ਖ਼ਬਰ »

ਲਾਈਫ਼ ਗਾਰਡ ਕਾਲਜ ਦੀਆਂ ਨਰਸਿੰਗ ਵਿਦਿਆਰਥਣਾਂ ਜਾਣਗੀਆਂ ਜਾਪਾਨ

ਸੰਗਰੂਰ, 20 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਲਾਈਫ਼ ਗਾਰਡ ਨਰਸਿੰਗ ਕਾਲਜ ਕਲੌਦੀ ਵਿਖੇ ਅੱਜ ਇੰਡੋ ਜਾਪਾਨ ਟਰੇਨਿੰਗ ਪ੍ਰੋਗਰਾਮ ਅਧੀਨ ਸੰਸਥਾ ਦੇ ਡਾਇਰੈਕਟਰ ਸੱਜਲ ਧੀਰ ਨੇ ਵਿਦਿਆਰਥੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਾਪਾਨ 'ਚ ਭਾਰਤੀ ਨਰਸਾਾ ਲਈ ਬਹੁਤ ਮੌਕੇ ...

ਪੂਰੀ ਖ਼ਬਰ »

ਨਗਰ ਕੌਾਸਲ ਪ੍ਰਧਾਨ ਨੇ ਲਗਾਏ ਭਿ੍ਸ਼ਟਾਚਾਰ ਦੇ ਦੋਸ਼

ਸੰਗਰੂਰ, 20 ਜੁਲਾਈ (ਅਮਨਦੀਪ ਸਿੰਘ ਬਿੱਟਾ) - ਸਿਵਲ ਹਸਪਤਾਲ ਸਾਹਮਣੇ ਨਗਰ ਕੌਾਸਲ ਵਲੋਂ ਦੁਕਾਨਾਂ ਦੀ ਨਾਜਾਇਜ਼ ਉਸਾਰੀ ਨੂੰ ਢਾਹੁਣ ਸਬੰਧੀ ਅੱਜ ਉਸ ਵੇਲੇ ਨਵਾਂ ਮੋੜ ਆ ਗਿਆ ਜਦ ਨਗਰ ਕੌਾਸਲ ਪ੍ਰਧਾਨ ਰਿਪਦਮਨ ਸਿੰਘ ਰਿਪੂ ਢਿਲੋਂ ਨੇ ਦੋਸ਼ ਲਗਾਇਆ ਕਿ ਦੁਕਾਨਾਂ ਦੀ ...

ਪੂਰੀ ਖ਼ਬਰ »

ਖੁਸ਼ੀ 'ਚ ਖੀਵੇ ਹੋਏ ਐਫ.ਸੀ.ਆਈ. ਮੁਲਾਜਮਾਂ ਨੇ ਭੱਲੂ ਨੰੂ ਕੀਤਾ ਸਨਮਾਨਿਤ

ਸੰਗਰੂਰ, 20 ਜੁਲਾਈ (ਅਮਨਦੀਪ ਸਿੰਘ ਬਿੱਟਾ) - ਭਾਰਤੀਆ ਖਾਧ ਨਿਗਮ ਕਰਮਚਾਰੀ ਸੰਘ ਦੇ ਕੌਮੀ ਸਹਾਇਕ ਜਨਰਲ ਸਕੱਤਰ ਰਜਿੰਦਰਪਾਲ ਸਿੰਘ ਭੱਲੂ ਦਾ ਅੱਜ ਇੱਥੇ ਐਫ.ਸੀ.ਆਈ. ਮੁਲਾਜਮਾਂ ਵਲੋਂ ਸਨਮਾਨ ਕੀਤਾ ਗਿਆ | ਬਨਾਸਰ ਬਾਗ ਨਜਦੀਕ ਐਫ.ਸੀ.ਆਈ. ਦਫ਼ਤਰ ਵਿਖੇ ਅੱਜ ਸਵੇਰ ਤੋਂ ਹੀ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ 'ਸਾਡਾ ਪਾਣੀ ਸਾਡਾ ਹੱਕ' ਤਹਿਤ ਸਮਾਗਮ

ਮਾਲੇਰਕੋਟਲਾ, 20 ਜੁਲਾਈ (ਮੁਹੰਮਦ ਹਨੀਫ਼ ਥਿੰਦ, ਕੁਠਾਲਾ)-ਲੋਕ ਇਨਸਾਫ਼ ਪਾਰਟੀ ਵਲੋਂ ਪੰਜਾਬ ਨੂੰ ਬੰਜਰ ਹੋਣ ਤੇ ਕੰਗਾਲੀ ਤੋਂ ਬਚਾਉਣ ਲਈ ਜਨ ਅੰਦੋਲਨ ਸਾਡਾ ਪਾਣੀ ਸਾਡਾ ਹੱਕ ਬਾਰੇ ਸਥਾਨਕ ਇਕ ਰੈਸਟੋਰੈਂਟ ਵਿਖੇ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਗੱਜਣਮਾਜਰਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ

ਮਲੇਰਕੋਟਲਾ, 20 ਜੁਲਾਈ (ਕੁਠਾਲਾ) - ਪੰਜਾਬ ਅੰਦਰ ਤਰਕਸ਼ੀਲ ਲਹਿਰ ਮੁੱਢਲੇ ਆਗੂ ਰਹੇ ਤੇ ਉੱਘੇ ਸਮਾਜ ਸੇਵੀ ਸੁਰਿੰਦਰ ਸਿੰਘ ਗੱਜਣਮਾਜਰਾ ਨਹੀਂ ਰਹੇ | ਮਰਹੂਮ ਗੱਜਣਮਾਜਰਾ ਦੇ ਕਰੀਬੀ ਮਿੱਤਰ ਤੇ ਸਾਬਕਾ ਸੂਚਨਾ ਕਮਿਸ਼ਨਰ ਪੰਜਾਬ ਅਜੀਤ ਸਿੰਘ ਚੰਦੂਰਾਈਆਂ ਮੁਤਾਬਿਕ ...

ਪੂਰੀ ਖ਼ਬਰ »

ਮੇਜਰ ਕੁੰਨਰਾ ਸਹਿਕਾਰੀ ਸਭਾ ਦੇ ਪ੍ਰਧਾਨ ਤੇ ਹਰਮਿੰਦਰ ਬਹਾਦਰਪੁਰ ਮੀਤ ਪ੍ਰਧਾਨ ਬਣੇ

ਮਸਤੂਆਣਾ ਸਾਹਿਬ, 20 ਜੁਲਾਈ (ਦਮਦਮੀ) - ਦੀ ਬਹਾਦਰਪੁਰ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਬਹਾਦਰਪੁਰ ਦੇ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਸੈਕਟਰੀ ਅਜੈਬ ਸਿੰਘ ਦੀ ਨਿਗਰਾਨੀ ਹੇਠ ਕਰਵਾਈ ਗਈ | ਬੀਤੇ ਦਿਨੀਂ ਤਿੰਨ ਪਿੰਡਾਂ ਬਹਾਦਰਪੁਰ, ਦੁੱਗਾਂ ...

ਪੂਰੀ ਖ਼ਬਰ »

ਹੜ੍ਹ ਦੇ ਪਾਣੀ ਨਾਲ ਚਾਰੇ ਪਾਸੇ ਤੋਂ ਘਿਰੇ ਪਿੰਡ ਸੂਰਜਣਭੈਣੀ ਦੇ ਲੋਕਾਂ ਦੀਆਂ ਮੁਸਕਲਾਂ ਸਬੰਧੀ ਡੀ.ਸੀ. ਸੰਗਰੂਰ ਨੇ ਕੀਤਾ ਦੌਰਾ

ਮੂਣਕ, 20 ਜੁਲਾਈ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਡੀ.ਸੀ. ਸੰਗਰੂਰ ਘਣਸ਼ਿਆਮ ਥੋਰੀ ਅਤੇ ਐਸ.ਐਸ.ਪੀ ਸੰਗਰੂਰ ਡਾ: ਸੰਦੀਪ ਗਰਗ ਨੇ ਹੋਰ ਅਧਿਕਾਰੀਆਂ ਦੀ ਟੀਮ ਨਾਲ ਘੱਗਰ ਦਰਿਆ ਦੇ ਪਾਣੀ ਨਾਲ ਚਾਰੇ ਪਾਸੋਂ ਘਿਰੇ ਪਿੰਡ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਸੈਮੀਨਾਰ ਰਾਹੀਂ ਗੁਰੂ ਸਾਹਿਬ ਦੀ ਵਿਚਾਰਧਾਰਾ ਤੇ ਫ਼ਲਸਫ਼ੇ ਨੂੰ ਅਮਲੀਜਾਮਾ ਪਹਿਨਾਵੇਗੀ-ਭਾਈ ਲੌ ਾਗੋਵਾਲ

ਸੰਗਰੂਰ, 20 ਜੁਲਾਈ (ਸੁਖਵਿੰਦਰ ਸਿੰਘ ਫੁੱਲ) - 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਾ ਦੀ ਲੜੀ ਤਹਿਤ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਕਰਵਾਏ ਜਾਣ ਵਾਲੇ ਸੈਮੀਨਾਰਾਂ ਦੇ ਸਬੰਧ 'ਚ ਬੁੱਧੀਜੀਵੀ ਵਰਗ ਦੀ ਇਕੱਤਰਤਾ ਸ਼ੋ੍ਰਮਣੀ ...

ਪੂਰੀ ਖ਼ਬਰ »

ਮੀਂਹ ਨਾਲ ਪ੍ਰਭਾਵਿਤ ਪਿੰਡਾਂ ਦਾ ਐਸ.ਡੀ.ਐਮ. ਅਹਿਮਦਗੜ੍ਹ ਵਲੋਂ ਦੌਰਾ

ਕੁੱਪ ਕਲਾਂ, 20 ਜੁਲਾਈ (ਕੁਲਦੀਪ ਸਿੰਘ ਲਵਲੀ) - ਲਾਗਲੇ ਪਿੰਡਾਂ 'ਚ ਪਿਛਲੇ ਦਿਨੀਂ ਹੋਈ ਭਰਵੀਂ ਬਾਰਸ਼ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ. ਅਹਿਮਦਗੜ੍ਹ, ਇਨ੍ਹਾਂ ਪਿੰਡਾਂ 'ਚ ਪਹੁੰਚੇ ਤੇ ਮੌਕੇ 'ਤੇ ਪਾਣੀ ਦੀ ਨਿਕਾਸੀ ਦੇ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਨੇ ਹੜ੍ਹ ਪੀੜਤ ਇਲਾਕੇ ਦਾ ਕੀਤਾ ਦੌਰਾ

ਮੂਣਕ, 20 ਜੁਲਾਈ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਹਲਕਾ ਇੰਚਾਰਜ ਜਸਵੀਰ ਸਿੰਘ ਕੁਦਨੀ ਨੇ ਹੜ੍ਹ ਪੀੜਤ ਇਲਾਕੇ ਦਾ ਦੌਰਾ ਕਰਨ ਉਪਰੰਤ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਘੱਗਰ ਦਰਿਆ ਦੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪ੍ਰਸ਼ਾਸਨ ਦੇ ਭਰੋਸੇ ਦੇ ਬਾਵਜੂਦ ਚੱਕਾ ਜਾਮ ਤੇ ਧਰਨਾ ਚੁੱਕਣ ਤੋਂ ਕੋਰੀ ਨਾਂਹ

ਸੁਨਾਮ ਊਧਮ ਸਿੰਘ ਵਾਲਾ, 20 ਜੁਲਾਈ (ਭੁੱਲਰ, ਧਾਲੀਵਾਲ) - ਪ੍ਰਸ਼ਾਸਨ ਦੇ ਵਿਸ਼ਵਾਸ ਤੋਂ ਅਸੰਤੁਸ਼ਟ ਨੇੜਲੇ ਪਿੰਡ ਘਾਸੀਵਾਲਾ ਦੇ ਕਿਸਾਨਾਂ ਵੱਲੋਂ ਅਵਤਾਰ ਸਿੰਘ ਦੀ ਅਗਵਾਈ 'ਚ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਲੈ ਕੇ ਸੁਨਾਮ ਬੁਢਲਾਡਾ ਸੜਕ'ਤੇ ਦੂਜੇ ਦਿਨ ਵੀ ਧਰਨਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX