ਤਾਜਾ ਖ਼ਬਰਾਂ


ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  about 1 hour ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 3 hours ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 3 hours ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 3 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 4 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 4 hours ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 4 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 4 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 5 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 4 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 5 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 6 hours ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  1 minute ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 6 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 6 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 6 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 7 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 7 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 7 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 7 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 7 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 7 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 8 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 8 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 9 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 9 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 9 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 9 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 9 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 9 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 10 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 10 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 11 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 11 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 11 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 11 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 12 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 12 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 13 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਹਜ਼ਾਰਾਂ ਮੀਲਾਂ ਦੇ ਸਫ਼ਰ ਦੀ ਸ਼ੁਰੂਆਤ ਵੀ ਇਕੋ ਹੀ ਕਦਮ ਨਾਲ ਹੁੰਦੀ ਹੈ। -ਲਾਓਤਸ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਆਤਮ ਹੱਤਿਆ ਲਈ ਮਜਬੂਰ ਕਰਨ ਵਾਲੇ ਫਾਈਨਾਂਸਰ ਵਲੋਂ ਅਦਾਲਤ 'ਚ ਆਤਮ ਸਮਰਪਣ

ਅਬੋਹਰ, 20 ਜੁਲਾਈ (ਕੁਲਦੀਪ ਸਿੰਘ ਸੰਧੂ)-ਪ੍ਰਵੀਨ ਨਰੂਲਾ ਆਤਮ ਹੱਤਿਆ ਮਾਮਲੇ 'ਚ ਜ਼ਿਲ੍ਹਾ ਅਦਾਲਤ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਅਗਾੳਾੂ ਜ਼ਮਾਨਤ ਦੀ ਅਰਜ਼ੀ ਖ਼ਾਰਜ ਹੋਣ ਤੋਂ ਬਾਅਦ ਮੁਲਜ਼ਮ ਬਲਜਿੰਦਰ ਸਿੰਘ ਫਾਈਨਾਂਸਰ ਨੇ ਅਬੋਹਰ ਦੀ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ | ਜੱਜ ਨੇ 306 ਆਈ.ਪੀ.ਸੀ ਹੇਠ ਨਾਮਜ਼ਦ ਮੁਲਜ਼ਮ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਜਾਰੀ ਕੀਤੇ ਹਨ | ਜ਼ਿਕਰਯੋਗ ਹੈ ਕਿ ਮਾਰਚ ਮਹੀਨੇ 'ਚ ਨਵੀਂ ਆਬਾਦੀ ਗਲੀ ਨੰ: 12 ਵਾਸੀ ਪ੍ਰਵੀਨ ਨਰੂਲਾ ਉਰਫ ਪੱਪੀ ਨੇ ਸਲਫ਼ਾਸ ਖਾ ਕੇ ਆਪਣੀ ਜ਼ਿੰਦਗੀ ਖਤਮ ਕਰ ਲਈ ਸੀ | ਮਰਨ ਤੋਂ ਪਹਿਲਾਂ ਪੱਪੀ ਵਲੋਂ ਲਿਖੇ ਗਏ ਸੁਸਾਈਡ ਨੋਟ 'ਚ ਨਵੀਂ ਆਬਾਦੀ ਫਾਈਨਾਂਸਰ ਬਲਜਿੰਦਰ ਸਿੰਘ ਤੇ ਸੁਰਿੰਦਰ ਮਿੱਢਾ ਉਰਫ ਬੇਗ਼ਮ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਸੀ | ਮੁਕੱਦਮਾ ਦਰਜ ਹੋਣ ਤੋਂ ਬਾਅਦ ਪੁਲਿਸ ਵਲੋਂ ਉੱਚ ਪੱਧਰੀ ਜਾਂਚ 'ਚ ਸੁਰਿੰਦਰ ਮਿੱਢਾ ਉਰਫ ਬੇਗ਼ਮ ਨੂੰ ਬੇਗੁਨਾਹ ਕਰਾਰ ਦੇ ਦਿੱਤਾ ਤੇ ਉਸ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜ਼ਮਾਨਤ ਦੀ ਅਰਜ਼ੀ ਵੀ ਮਨਜ਼ੂਰ ਹੋ ਗਈ ਸੀ, ਪਰ ਬਲਜਿੰਦਰ ਸਿੰਘ ਨੂੰ ਜ਼ਿਲ੍ਹਾ ਅਦਾਲਤ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਨੇ ਅਗਾਊਾ ਜ਼ਮਾਨਤ ਦੇਣ ਤੋਂ ਨਾ ਕਰ ਦਿੱਤੀ ਸੀ | ਇਸ ਤੋਂ ਬਾਅਦ ਬਲਜਿੰਦਰ ਸਿੰਘ ਨੇ ਸੁਪਰੀਮ ਕੋਰਟ 'ਚ ਅਗਾੳਾੂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ | ਸੁਪਰੀਮ ਕੋਰਟ ਵਲੋਂ ਬਲਜਿੰਦਰ ਸਿੰਘ ਅਗਾਊਾ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ | ਮਿ੍ਤਕ ਪ੍ਰਵੀਨ ਨਰੂਲਾ ਦੇ ਭਰਾ ਸ਼ੈਰੀ ਨਰੂਲਾ ਨੇ ਜ਼ਿਲ੍ਹਾ ਅਦਾਲਤ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਕਾਨੂੰਨੀ ਲੜਾਈ ਜਾਰੀ ਰੱਖੀ ਤੇ ਬਲਜਿੰਦਰ ਦਾ ਪਿੱਛਾ ਨਾ ਛੱਡਿਆ | ਅੱਜ ਬਲਜਿੰਦਰ ਵਲੋਂ ਆਤਮ ਸਮਰਪਣ ਕਰਨ ਦੀ ਸੂਚਨਾ ਮਿਲਣ ਤੋਂ ਬਾਅਦ ਇਸ ਮਾਮਲੇ ਦੇ ਤਫ਼ਤੀਸ਼ੀ ਅਫਸਰ ਏ. ਐਸ. ਆਈ. ਬਲਵਿੰਦਰ ਸਿੰਘ ਨੇ ਅਦਾਲਤ 'ਚ ਪੇਸ਼ ਹੋ ਕੇ ਬਲਜਿੰਦਰ ਸਿੰਘ ਨੂੰ ਪੁਲਿਸ ਰਿਮਾਂਡ ਦੇਣ ਦੀ ਅਰਜ਼ੀ ਲਾਈ | ਜੱਜ ਨੇ ਬਲਜਿੰਦਰ ਸਿੰਘ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਜਾਰੀ ਕੀਤੇ |

ਨਸ਼ੀਲੀਆਂ ਗੋਲੀਆਂ ਤੇ ਪੋਸਤ ਬਰਾਮਦ, ਇਕ ਕਾਬੂ

ਅਬੋਹਰ/ਖੂਈਆਂ ਸਰਵਰ 20 ਜੁਲਾਈ (ਕੁਲਦੀਪ ਸਿੰਘ ਸੰਧੂ/ਜਗਜੀਤ ਸਿੰਘ ਧਾਲੀਵਾਲ)-ਥਾਣਾ ਖੂਈਆਂ ਸਰਵਰ ਪੁਲਿਸ ਨੇ ਬੀਤੀ ਸ਼ਾਮ ਵੱਖ-ਵੱਖ ਥਾਈਾ ਕਾਰਵਾਈ ਕਰਦੇ ਹੋਏ ਨਸ਼ੀਲੀਆਂ ਗੋਲੀਆਂ ਤੇ ਪੋਸਤ ਬਰਾਮਦ ਕਰਦੇ ਹੋਏ 1 ਟਰਾਲਾ ਡਰਾਈਵਰ ਨੂੰ ਗਿ੍ਫ਼ਤਾਰ ਕੀਤਾ ਹੈ, ਜਦ ਕਿ ਇਕ ...

ਪੂਰੀ ਖ਼ਬਰ »

ਰੇਤ ਖੱਡ 'ਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਕੁੱਟਮਾਰ ਕਰਨ 'ਤੇ ਮੁਕੱਦਮਾ ਦਰਜ

ਜਲਾਲਾਬਾਦ, 20 ਜੁਲਾਈ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਜਲਾਲਾਬਾਦ ਨੇ ਰੇਤ ਖੱਡ 'ਚ ਕੰਮ ਕਰਨ ਵਾਲੇ ਵਿਅਕਤੀਆਂ 'ਤੇ ਹਮਲਾ ਕਰਨ ਦੇ ਦੋਸ਼ 'ਚ 6 ਪਛਾਤੇ ਤੇ 15-20 ਅਣਪਛਾਤੇ ਵਿਅਕਤੀਆਂ 'ਤੇ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਜੱਜ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ੀਰਾ 'ਚ ਜਲ ਸ੍ਰੋਤ ਮੰਤਰੀ ਸੁੱਖ ਸਰਕਾਰੀਆ ਵਲੋਂ ਡਰੇਨਾਂ ਦਾ ਜਾਇਜ਼ਾ

ਜ਼ੀਰਾ, 20 ਜੁਲਾਈ (ਮਨਜੀਤ ਸਿੰਘ ਢਿੱਲੋਂ)-ਜਲ ਸ੍ਰੋਤ ਖ਼ਾਨਾਂ ਤੇ ਭੂ ਵਿਗਿਆਨ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਜਲ ਨਿਕਾਸ ਮਖੂ ਅਧੀਨ ਆਉਂਦੀਆਂ ਜ਼ੀਰਾ ਡਰੇਨਾਂ ਦੀ ਸਫ਼ਾਈ ਨੂੰ ਲੈ ਕੇ ਨਿਰੀਖਣ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਜਲਾਲਾਬਾਦ, 20 ਜੁਲਾਈ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਜਲਾਲਾਬਾਦ ਨੇ ਇਕ ਮੋਟਰਸਾਈਕਲ ਚੋਰ ਨੂੰ ਚੋਰੀ ਦੇ ਇਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ | ਥਾਣਾ ਸਿਟੀ ਮੁਲਾਜ਼ਮ ਹੈੱਡ ਕਾਂਸਟੇਬਲ ਹਰਬੰਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ...

ਪੂਰੀ ਖ਼ਬਰ »

ਨਵੀਂ ਆਬਾਦੀ ਇਲਾਕੇ 'ਚ ਚੋਰਾਂ ਨੇ ਪੰਜ ਘਰਾਂ ਨੂੰ ਬਣਾਇਆ ਨਿਸ਼ਾਨਾ

ਅਬੋਹਰ, 20 ਜੁਲਾਈ (ਕੁਲਦੀਪ ਸਿੰਘ ਸੰਧੂ)-ਅਣਪਛਾਤੇ ਚੋਰਾਂ ਲਈ ਸੇਫ਼ ਜ਼ੋਨ ਬਣੇ ਨਵੀਂ ਆਬਾਦੀ ਇਲਾਕੇ 'ਚ ਬੀਤੀ ਰਾਤ ਇਕੋ ਸਮੇਂ ਹੋਈਆਂ ਪੰਜ ਚੋਰੀਆਂ ਦੇ ਬਾਵਜੂਦ ਪੁਲਿਸ ਅਜੇ ਖ਼ਾਲੀ ਹੱਥ ਹੈ | ਪਿਛਲੇ 1 ਮਹੀਨੇ 'ਚ ਰੇਲਵੇ ਲਾਈਨ ਪਾਰ ਇਲਾਕੇ ਵਿਚ ਵਾਪਰੀਆਂ ਚੋਰੀ ਦੀਆਂ 9 ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਫ਼ਿਰੋਜ਼ਪੁਰ, 20 ਜੁਲਾਈ (ਤਪਿੰਦਰ ਸਿੰਘ)-ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਨੂੰ ਉਸ ਵਕਤ ਵੱਡੀ ਸਫਲਤਾ ਮਿਲੀ, ਜਦੋਂ ਨਾਰਕੋਟਿਕ ਕੰਟਰੋਲ ਸੈੱਲ ਨੇ ਵੱਡੀ ਤਾਦਾਦ 'ਚ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਲਿਆ | ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਦੇ ਦੋਸ਼ 'ਚ ਮਾਮਲਾ ਦਰਜ

ਮੰਡੀ ਅਰਨੀਵਾਲਾ, 20 ਜੁਲਾਈ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਨੇ ਇਕ ਵਿਅਕਤੀ ਦੇ ਬਿਆਨਾਂ 'ਤੇ ਉਸ ਦੀ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਉਣ ਦੇ ਦੋਸ਼ 'ਚ 4 ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਨਜ਼ਦੀਕੀ ਪਿੰਡ ਦੇ ਇਕ ਵਿਅਕਤੀ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਪਿੰਡ ਚੱਕ ਕੰਧੇ ਸ਼ਾਹ ਦੇ ਮੇਲੇ 'ਚ ਲੱਗੀਆਂ ਰੌਣਕਾਂ

ਗੁਰੂਹਰਸਹਾਏ, 20 ਜੁਲਾਈ (ਹਰਚਰਨ ਸਿੰਘ ਸੰਧੂ)-ਪਿੰਡ ਚੱਕ ਕੰਧੇ ਸ਼ਾਹ ਵਿਖੇ ਪੀਰ ਮੁਹੰਮਦ ਅਲੀ ਸ਼ਾਹ ਦੀ ਯਾਦ ਨੂੰ ਸਮਰਪਿਤ ਸਾਲਾਨਾ ਮੇਲਾ ਕਰਵਾਇਆ ਗਿਆ | ਬਾਬਾ ਜੀ ਦੀ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਉਪਰੰਤ ਮੇਲੇ ਦੀ ਸ਼ੁਰੂਆਤ ਹੋਈ | ਮੇਲੇ ਦੌਰਾਨ ਗੁਰੂ ਕਾ ...

ਪੂਰੀ ਖ਼ਬਰ »

ਬਲਾਕ ਘੱਲ ਖ਼ੁਰਦ-1 ਦੀ ਪ੍ਰੀ-ਪ੍ਰਾਇਮਰੀ ਟ੍ਰੇਨਿੰਗ ਦਾ ਦੂਜਾ ਪੜਾਅ ਸਮਾਪਤ

ਫ਼ਿਰੋਜ਼ਸ਼ਾਹ, 20 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)-ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਚੱਲ ਰਹੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਨੂੰ ਸਕੂਲਾਂ ਨਾਲ ਜੋੜਨ ਲਈ ਅਧਿਆਪਕਾਂ ਦੀ ਸ਼ੁਰੂ ਕੀਤੀ ਸਿਖਲਾਈ ਤਹਿਤ ਬਲਾਕ ਘੱਲ ਖ਼ੁਰਦ-1 ਦੇ ਅਧਿਆਪਕਾਂ ਦੀ ਦੂਜੇ ਪੜਾਅ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ 'ਚ ਗੱਟੀ ਰਾਜੋ ਕੇ ਸਕੂਲ ਦੇ ਵਿਦਿਆਰਥੀਆਂ ਮਾਰੀਆਂ ਮੱਲਾਂ

ਫ਼ਿਰੋਜ਼ਪੁਰ, 20 ਜੁਲਾਈ (ਤਪਿੰਦਰ ਸਿੰਘ)-ਖੇਡ ਵਿਭਾਗ ਫ਼ਿਰੋਜ਼ਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ (ਨੈਸ਼ਨਲ ਸਟਾਈਲ) 17 ਤੋਂ 19 ਜੁਲਾਈ ਤੱਕ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਕਰਵਾਏ ...

ਪੂਰੀ ਖ਼ਬਰ »

ਮਾਨਵਤਾ ਭਲਾਈ ਦੇ ਕੰਮਾਂ 'ਚ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਮੋਹਰੀ

ਗੋਲੂ ਕਾ ਮੋੜ, 20 ਜੁਲਾਈ (ਸੁਰਿੰਦਰ ਸਿੰਘ ਲਾਡੀ)-ਮਾਨਵਤਾ ਭਲਾਈ ਦੇ ਕੰਮਾਂ 'ਚ ਵੱਧ-ਚੜ੍ਹ ਕੇ ਹਿੱਸਾ ਲੈ ਰਹੀ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਨੇ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਦੇ ਯੂਥ ਕੁਆਰਡੀਨੇਟਰ ਸਰਬਜੀਤ ਸਿੰਘ ਬੇਦੀ ਦੀ ਰਹਿਨੁਮਾਈ ਹੇਠ ਸਵੱਛ ਭਾਰਤ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਵਲਟੋਹਾ ਦੇ ਗੁਰਦੁਆਰਾ ਸਾਹਿਬ ਨੂੰ ਦਰੀਆਂ ਭੇਟ

ਜ਼ੀਰਾ, 20 ਜੁਲਾਈ (ਮਨਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਪਿੰਡਾਂ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਸੁਚੱਜੇ ਢੰਗ ਨਾਲ ਚਲਾਉਣ ਦੀ ਮੁਹਿੰਮ ਤਹਿਤ ਪਿੰਡ ਵਲਟੋਹਾ ਦੇ ਗੁਰਦੁਆਰਾ ਸਾਹਿਬ ਨੂੰ ਦਰੀਆਂ ਭੇਟ ਕੀਤੀਆਂ ...

ਪੂਰੀ ਖ਼ਬਰ »

ਟੇਬਲ ਟੈਨਿਸ ਮੁਕਾਬਲਿਆਂ 'ਚ ਗਿਆਨ ਜੋਤੀ ਸਕੂਲ ਦੇ ਵਿਦਿਆਰਥੀ ਰਹੇ ਅੱਵਲ

ਤਲਵੰਡੀ ਭਾਈ, 20 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ ਦੇ ਵਿਦਿਆਰਥੀਆਂ ਨੇ ਟੇਬਲ ਟੈਨਿਸ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਪੰਕਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਆਈ. ਸੀ. ਐੱਸ. ਈ. ਵਲੋਂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦੁਨੇ ਵਾਲਾ ਵਿਖੇ ਕਿਤਾਬਾਂ ਵੰਡੀਆਂ

ਗੋਲੂ ਕਾ ਮੋੜ, 20 ਜੁਲਾਈ (ਸੁਰਿੰਦਰ ਸਿੰਘ ਲਾਡੀ)-ਬੱਚਿਆਂ ਨੂੰ ਕਿਤਾਬਾਂ ਪੜ੍ਹਨ 'ਚ ਉਤਸ਼ਾਹਿਤ ਕਰਨ ਲਈ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਸਿੰਘ, ਸੁਖਵਿੰਦਰ ਸਿੰਘ ਤੇ ਬਲਾਕ ਸਿੱਖਿਆ ਅਫ਼ਸਰ ਮਦਨ ...

ਪੂਰੀ ਖ਼ਬਰ »

ਪਿ੍ਯੰਕਾ ਗਾਂਧੀ ਨੂੰ ਹਿਰਾਸਤ 'ਚ ਲਏ ਜਾਣ ਦੇ ਵਿਰੋਧ 'ਚ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 20 ਜੁਲਾਈ (ਤਪਿੰਦਰ ਸਿੰਘ)-ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪਿ੍ਯੰਕਾ ਗਾਂਧੀ ਵਾਡਰਾ ਨੂੰ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਵਲੋਂ ਹਿਰਾਸਤ 'ਚ ਲਏ ਜਾਣ ਦੇ ਵਿਰੋਧ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਦੇ ਪ੍ਰਧਾਨ ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਕੈਂਪ ਲਾਇਆ

ਮਮਦੋਟ, 20 ਜੁਲਾਈ (ਸੁਖਦੇਵ ਸਿੰਘ ਸੰਗਮ)-ਡਾਕਟਰ ਰਜਿੰਦਰ ਮਨਚੰਦਾ ਐੱਸ. ਐਮ. ਓ. ਮਮਦੋਟ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਮਹਿਮਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਦੌਰਾਨ ਵਿਭਾਗੀ ਕਰਮਚਾਰੀਆਂ ਪਵਨ ਕੁਮਾਰ ਤੇ ...

ਪੂਰੀ ਖ਼ਬਰ »

ਖੜ੍ਹੀ ਫ਼ੌਜ ਦੀ ਗੱਡੀ 'ਚ ਮਹਿਲਾ ਡਾਕਟਰ ਦੀ ਕਾਰ ਵੱਜੀ-ਫ਼ੌਜੀ ਅਧਿਕਾਰੀ

ਫ਼ਿਰੋਜ਼ਪੁਰ, 20 ਜੁਲਾਈ (ਤਪਿੰਦਰ ਸਿੰਘ)-ਬੀਤੇ ਦਿਨ ਫ਼ਿਰੋਜ਼ਪੁਰ-ਫ਼ਰੀਦਕੋਟ ਮਾਰਗ 'ਤੇ ਪਿੰਡ ਰੁਕਣਾ ਬੇਗੂ ਨੇੜੇ ਕਾਰ ਤੇ ਫ਼ੌਜ ਦੇ ਟਰੱਕ ਵਿਚਕਾਰ ਹੋਏ ਹਾਦਸੇ 'ਚ ਮਹਿਲਾ ਡਾਕਟਰ ਚੇਸ਼ਤਾ ਖੇੜਾ ਦੀ ਉਸ ਸਮੇਂ ਮੌਤ ਹੋ ਗਈ ਸੀ, ਜਦੋਂ ਉਹ ਫ਼ਰੀਦਕੋਟ ਮੈਡੀਕਲ ਕਾਲਜ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਇਕੱਤਰਤਾ ਅੱਜ

ਜ਼ੀਰਾ, 20 ਜੁਲਾਈ (ਮਨਜੀਤ ਸਿੰਘ ਢਿੱਲੋਂ)-ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਮਹੀਨਾਵਾਰ ਇਕੱਤਰਤਾ ਜੀਵਨ ਮੱਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ 21 ਜੁਲਾਈ 2019 ਨੂੰ ਕਰਵਾਈ ਜਾ ਰਹੀ ਹੈ | ਜਿਸ 'ਚ ਸਭਾ ਦੇ ਹੋਣਹਾਰ ਨੌਜਵਾਨ ਲੇਖਕ ਗੋਗੀ ਜ਼ੀਰਾ ਦਾ ਕਵਿ ਸ੍ਰਗਿਹ 'ਹਰਫਾਂ ...

ਪੂਰੀ ਖ਼ਬਰ »

ਵਿਵੇਕਸ਼ੀਲ ਸੋਨੀ ਨੇ ਫ਼ਿਰੋਜ਼ਪੁਰ ਦੇ ਨਵੇਂ ਐੱਸ. ਐੱਸ. ਪੀ. ਵਜੋਂ ਅਹੁਦਾ ਸੰਭਾਲਿਆ

ਫ਼ਿਰੋਜ਼ਪੁਰ, 20 ਜੁਲਾਈ (ਤਪਿੰਦਰ ਸਿੰਘ)-ਪੰਜਾਬ ਪੁਲਿਸ ਦੇ ਸਫ਼ਾਂ 'ਚ ਇਮਾਨਦਾਰ ਤੇ ਮਿਹਨਤੀ ਅਧਿਕਾਰੀ ਵਜੋਂ ਜਾਣੇ ਜਾਂਦੇ ਵਿਵੇਕਸ਼ੀਲ ਸੋਨੀ ਆਈ. ਪੀ. ਐੱਸ. ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਨਵੇਂ ਸੀਨੀਅਰ ਕਪਤਾਨ ਪੁਲਿਸ ਵਜੋਂ ਚਾਰਜ ਸੰਭਾਲ ਲਿਆ | 2013 ਬੈਚ ਦੇ ਸੋਨੀ ...

ਪੂਰੀ ਖ਼ਬਰ »

ਪਿੰਡ ਭੂਰੇ ਖ਼ੁਰਦ ਦੇ ਸਰਕਾਰੀ ਸਕੂਲ 'ਚ ਪਿਛਲੇ ਤਿੰਨ ਦਿਨ ਤੋਂ ਭਰਿਆ ਪਿਆ ਪਾਣੀ

ਲੱਖੋ ਕੇ ਬਹਿਰਾਮ, 20 ਜੁਲਾਈ (ਰਾਜਿੰਦਰ ਸਿੰਘ ਹਾਂਡਾ)-ਪੇਂਡੂ ਖੇਤਰਾਂ 'ਚ ਵਿਕਾਸ ਦੀ ਹਾਲਤ ਡਾਵਾਂਡੋਲ ਹੈ | ਜਦੋਂ ਵੀ ਕੋਈ ਘੰਟਾ ਜਾਂ ਅੱਧਾ ਘੰਟਾ ਮੀਂਹ ਪੈ ਜਾਏ, ਸਰਕਾਰੀ ਵਿਕਾਸ ਦੇ ਦਾਅਵੇ ਉਸ 'ਚ ਰੂੜ੍ਹ ਜਾਂਦੇ ਹਨ | ਅਜਿਹਾ ਹੀ ਨਜ਼ਦੀਕੀ ਪਿੰਡ ਭੂਰੇ ਖ਼ੁਰਦ ਵਿਖੇ ...

ਪੂਰੀ ਖ਼ਬਰ »

ਪੰਜ ਸਾਲਾ ਮਾਸੂਮ ਦੇ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਜਥੇਬੰਦੀ ਕਰੇਗੀ ਸੰਘਰਸ਼

ਫ਼ਿਰੋਜ਼ਪੁਰ, 20 ਜੁਲਾਈ (ਤਪਿੰਦਰ ਸਿੰਘ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਐਮਰਜੈਂਸੀ ਮੀਟਿੰਗ ਗੁਰਦੁਆਰਾ ਸਾਰਾਗੜ੍ਹੀ ਸਾਹਿਬ 'ਚ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋ ਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੂਬਾ ਆਗੂ ...

ਪੂਰੀ ਖ਼ਬਰ »

ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੇਲ ਰੂਟ 'ਤੇ ਰੇਲਵੇ ਅੰਡਰ ਬਿ੍ਜ ਲੋਕਾਂ ਲਈ ਬਣਿਆ ਮੁਸੀਬਤ

ਗੁਰੂਹਰਸਹਾਏ, 20 ਜੁਲਾਈ (ਪਿ੍ਥਵੀ ਰਾਜ ਕੰਬੋਜ)-ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਰੇਲ ਰੂਟ 'ਤੇ ਦਰਜਨਾਂ ਦੇ ਹਿਸਾਬ ਨਾਲ ਰੇਲਵੇ ਅੰਡਰ ਪੁਲਾਂ ਦਾ ਨਿਰਮਾਣ ਪਿਛਲੇ 2 ਸਾਲ ਤੋਂ ਮੁਕੰਮਲ ਕੀਤਾ ਗਿਆ | ਇਹ ਨਵੀਆਂ ਬਣੀਆਂ ਪੁਲਾਂ ਨਿਰਮਾਣ ਤੋਂ ਲੈ ਕੇ ਅੱਜ ਤੱਕ ਸੁਰਖ਼ੀਆਂ 'ਚ ...

ਪੂਰੀ ਖ਼ਬਰ »

ਪਿੰਡ ਢੰਡੀਆਂ ਦਾ ਮੇਲਾ ਸਿੰਦਾ ਬਰਾੜ ਨੇ ਲੁੱਟਿਆ

ਜ਼ੀਰਾ, 20 ਜੁਲਾਈ (ਮਨਜੀਤ ਸਿੰਘ ਢਿੱਲੋਂ)-ਪਿੰਡ ਢੰਡੀਆਂ ਵਿਖੇ ਬਾਬਾ ਜਾਹਰਾ ਪੀਰ ਦਾ ਸਾਲਾਨਾ ਸੱਭਿਆਚਾਰਕ ਮੇਲਾ ਮਨਾਇਆ ਗਿਆ | ਚਾਦਰ ਚੜ੍ਹਾਉਣ ਦੀ ਰਸਮ ਮੁੱਖ ਗੱਦੀ ਨਸੀਨ ਤੇ ਕਮੇਟੀ ਮੈਂਬਰਾਂ ਵਲੋਂ ਕੀਤੀ ਗਈ | ਉਪਰੰਤ ਗਾਇਕੀ ਦੇ ਖੁੱਲੇ੍ਹ ਅਖਾੜੇ 'ਚ ਗਾਇਕ ...

ਪੂਰੀ ਖ਼ਬਰ »

ਬਿਜਲੀ ਅਧਿਕਾਰੀ ਅਸੁਰੱਖਿਆ ਦਫ਼ਤਰਾਂ ਨੂੰ ਤਾਲੇ ਲਗਾ ਕੇ ਖੁੱਲ੍ਹੀ ਜਗ੍ਹਾ ਟੈਂਟ 'ਚ ਦਫ਼ਤਰ ਲਗਾਇਆ

ਫ਼ਿਰੋਜ਼ਪੁਰ, 20 ਜੁਲਾਈ (ਤਪਿੰਦਰ ਸਿੰਘ)-ਪੰਜਾਬ ਪਾਵਰਕਾਮ ਇੰਜੀਨੀਅਰ ਐਸੋਸੀਏਸ਼ਨ ਨੇ ਉੱਪ ਮੰਡਲ ਦਫ਼ਤਰ ਕੈਂਟ ਨੰਬਰ 2 ਦਾ ਲੈਂਟਰ ਡਿੱਗਣ ਕਾਰਨ ਹੋਏ ਨੁਕਸਾਨ ਤੇ ਕਿਸੇ ਤਰ੍ਹਾਂ ਦੇ ਅਣਸੁਖਾਂਵੀ ਘਟਨਾ ਵਾਪਰਨ ਦੀ ਉਡੀਕ ਕਰ ਰਹੇ ਮਹਿਕਮੇ ਦੀ ਨੀਤੀਆਂ ਦੀ ਨਿਖੇਧੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX