ਤਾਜਾ ਖ਼ਬਰਾਂ


ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  11 minutes ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  about 1 hour ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  about 1 hour ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  about 1 hour ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  about 2 hours ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  about 2 hours ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  about 2 hours ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  about 2 hours ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  about 2 hours ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  about 3 hours ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  about 3 hours ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  about 3 hours ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  about 3 hours ago
ਲੌਂਗੋਵਾਲ, 18 ਅਗਸਤ (ਸ.ਸ.ਖੰਨਾ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ ਜਿਸ 'ਚ ਮੋਰਚੇ ਦੇ ਸੂਬਾ ਆਗੂ ਵਰਿੰਦਰ ਸਿੰਘ...
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  about 4 hours ago
ਫਿਲੌਰ, 18 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਭਰ ਅੰਦਰ ਬਣ ਰਹੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਸੂਬਾ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ...
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  about 4 hours ago
ਨਾਭਾ, 18 ਅਗਸਤ (ਕਰਮਜੀਤ ਸਿੰਘ)- ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਅੱਜ ਨਾਭਾ ਖੇਤਰ ਦਾ ਦੌਰਾ ਕਰ ਕੇ ਸਰਹਿੰਦ ਚੋਅ ....
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  about 4 hours ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  about 4 hours ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  about 4 hours ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  about 4 hours ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 minute ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  about 4 hours ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  about 5 hours ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  about 5 hours ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  about 4 hours ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  about 5 hours ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  about 5 hours ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  about 5 hours ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  about 5 hours ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 minute ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  about 6 hours ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  about 6 hours ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 6 hours ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  about 7 hours ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  about 7 hours ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  about 7 hours ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  about 7 hours ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 8 hours ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  about 8 hours ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  about 8 hours ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  about 7 hours ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  about 8 hours ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  about 8 hours ago
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  about 8 hours ago
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  about 9 hours ago
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  about 9 hours ago
ਹਰੀਕੇ ਹੈੱਡ ਵਰਕਸ 'ਚ ਵਧੇ ਪਾਣੀ ਦੇ ਪੱਧਰ ਕਾਰਨ ਹਥਾੜ ਇਲਾਕੇ 'ਚ ਹੜ੍ਹਾਂ ਦਾ ਖ਼ਤਰਾ
. . .  about 9 hours ago
ਡੀ. ਸੀ. ਜਲੰਧਰ ਵਲੋਂ 85 ਪਿੰਡਾਂ ਨੂੰ ਖ਼ਾਲੀ ਕਰਨ ਦੇ ਨਿਰਦੇਸ਼
. . .  about 9 hours ago
ਲਗਾਤਾਰ ਪਏ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  about 10 hours ago
ਸ਼ੁਰੂ ਹੋਈ ਵਿਰਾਸਤੀ ਮਾਰਗ 'ਤੇ ਛਾਂਦਾਰ ਪੌਦੇ ਲਾਉਣ ਦੀ ਮੁਹਿੰਮ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਹਜ਼ਾਰਾਂ ਮੀਲਾਂ ਦੇ ਸਫ਼ਰ ਦੀ ਸ਼ੁਰੂਆਤ ਵੀ ਇਕੋ ਹੀ ਕਦਮ ਨਾਲ ਹੁੰਦੀ ਹੈ। -ਲਾਓਤਸ

ਬਠਿੰਡਾ /ਮਾਨਸਾ

ਲਹਿਰਾ ਮੁਹੱਬਤ ਦਾ ਪੰਜ ਸੌ ਏਕੜ ਝੋਨਾ ਪਾਣੀ 'ਚ ਡੁੱਬਿਆ

ਲਹਿਰਾ ਮੁਹੱਬਤ, 20 ਜੁਲਾਈ (ਭੀਮ ਸੈਨ ਹਦਵਾਰੀਆ)-ਪੰਜ ਦਿਨ ਪਹਿਲਾਂ ਹੋਈ ਬਾਰਿਸ਼ ਕਿਸਾਨਾਂ ਲਈ ਆਫ਼ਤ ਹੋ ਨਿੱਬੜੀ ਹੈ | ਲਹਿਰਾ ਮੁਹੱਬਤ ਦੇ ਕਿਸਾਨਾਂ ਦਾ ਪੰਜ-ਛੇ ਸੌ ਏਕੜ ਝੋਨੇ ਦੀ ਬਿਜਾਈ ਵਾਲਾ ਰਕਬਾ ਮੀਂਹ ਦੇ ਪਾਣੀ ਦੀ ਮਾਰ ਹੇਠ ਆ ਗਿਆ ਹੈ | ਕਈ ਖੇਤਾਂ 'ਚ ਝੋਨਾ ਪੂਰੀ ਤਰਾਂ ਪਾਣੀ 'ਚ ਡੁੱਬਿਆ ਹੋਇਆ ਹੈ | ਝੋਨੇ ਵਾਲੇ ਪ੍ਰਭਾਵਿਤ ਖੇਤਾਂ ਦਾ ਦੌਰਾ ਕਰਨ 'ਤੇ ਪਤਾ ਲੱਗਿਆ ਕਿ ਬੇਗੇ ਵਾਲੇ ਰਾਹ 'ਤੇ ਰਣਜੀਤ ਸਿੰਘ, ਸੁਰਜੀਤ ਸਿੰਘ, ਸਾਬਕਾ ਸਰਪੰਚ ਸੁਖਪਾਲ ਸਿੰਘ ਸੁੱਖੀ, ਰਾਜਾ ਸਿੰਘ, ਜਸਪਾਲ ਸਿੰਘ ਬੇਗਾ ਤੇ ਗੁਰਦੀਪ ਸਿੰਘ ਬੇਗਾ ਦਾ ਕਰੀਬ 50 ਏਕੜ, ਛੱਪੜਾਂ ਵਾਲੇ ਖੇਤਾਂ 'ਚ ਗੁਰਜੀਤ ਸਿੰਘ, ਬਾਬੇ ਪੀਰਾਂ ਦੇ, ਬਲਵਿੰਦਰ ਸਿੰਘ ਨੰਬਰਦਾਰ, ਚਮਕੌਰ ਸਿੰਘ, ਗੁਰਭਗਤ ਸਿੰਘ, ਗੁਰਤੇਜ ਸਿੰਘ, ਗੁਰਜੰਟ ਸਿੰਘ, ਭੰਤ ਸਿੰਘ, ਦਰਸ਼ਨ ਸਿੰਘ (ਰਾਏਪੁਰੀਏ), ਜਗਜੀਤ ਸਿੰਘ, ਦਰਸ਼ਨ ਸਿੰਘ, ਜੋਗਿੰਦਰ ਸਿੰਘ ਗੁੰਮੀ, ਕੌਰ ਸਿੰਘ, ਨਿਰਭੈ ਸਿੰਘ , ਸਾਬਕਾ ਸਰਪੰਚ ਕੁਲਵੰਤ ਸਿੰਘ, ਲਾਲੀ, ਮਾ. ਬਲਵੰਤ ਸਿੰਘ, ਬਲਕਾਰ ਸਿੰਘ, ਬਲਤੇਜ ਸਿੰਘ ਤੇ ਜਗਤੇਜ ਸਿੰਘ ਦਾ ਕਰੀਬ 150 ਏਕੜ, ਖੱਡ ਵਾਲੇ ਰਾਹ 'ਤੇ 'ਮਾਨ ਵਾਲੀ' ਖੇਤਾਂ 'ਚ ਗੁਰਨਾਮ ਸਿੰਘ ਨੰਬਰਦਾਰ, ਲੁੱਧੜ ਸਿੰਘ, ਰਾਮਪਾਲ ਸਿੰਘ, ਬੋਹੜ ਸਿੰਘ, ਕਰਨੈਲ ਸਿੰਘ, ਮਾ. ਮੁਖਤਿਆਰ ਸਿੰਘ ਤੇ ਚਮਕੌਰ ਸਿੰਘ ਆਦਿ ਦਾ ਕਰੀਬ 150 ਏਕੜ, 'ਬਾਹੜ ਵਾਲੇ' ਖੇਤਾਂ 'ਚ ਸਾਬਕਾ ਪੰਚ ਤੇਜਾ ਸਿੰਘ, ਗੁਰਤੇਜ ਸਿੰਘ, ਜਗਦੇਵ ਸਿੰਘ, ਗੁਰਮੇਲ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਗੁਰਤੇਜ ਸਿੰਘ, ਜਗਜੀਤ ਸਿੰਘ ਤੇ ਗੁਰਨਰਪਿੰਦਰਪਾਲ ਬਿੱਕੀ ਦਾ ਕਰੀਬ 50 ਏਕੜ ਅਤੇ ਬੱਸ ਅੱਡੇ ਨੇੜੇ ਗੁਰਚਰਨ ਸਿੰਘ ਦਾ ਝੋਨਾ ਪਾਣੀ 'ਚ ਡੁੱਬਿਆ ਹੋਇਆ ਹੈ | ਇਸ ਤੋਂ ਇਲਾਵਾ ਮੈਰੇ, ਭੋਗੀਆਨੇ, ਬੂਰ ਵਾਲੀ, ਬਾਠ ਰੋਡ ਤੇ ਬਾਲਿਆਂਵਾਲੀ ਰਾਹ ਵਾਲੇ ਖੇਤਾਂ 'ਚ ਝੋਨੇ ਤੋਂ ਇਲਾਵਾ ਨਰਮਾ ਪ੍ਰਭਾਵਿਤ ਹੋਇਆ ਹੈ | ਖੇਤਾਂ ਦੇ ਦੌਰੇ ਸਮੇਂ ਇਨਕਲਾਬੀ ਕੇਂਦਰ ਦੇ ਆਗੂ ਜਗਜੀਤ ਸਿੰਘ, ਸੁਸਾਇਟੀ ਦੇ ਸਾਬਕਾ ਪ੍ਰਧਾਨ ਡਾ. ਰੂੜ ਸਿੰਘ, ਡਕੌਾਦਾ ਦੇ ਇਕਾਈ ਪ੍ਰਧਾਨ ਰਾਮਪਾਲ ਸਿੰਘ, ਜਗਤਾਰ ਸਿੰਘ ਅਤੇ ਜਸਵੀਰ ਸਿੰਘ ਸਮੇਤ ਪੀੜਤ ਕਿਸਾਨਾਂ ਨੇ ਰੋਸ ਜਤਾਇਆ ਕਿ ਵਿਭਾਗ ਦੇ ਕਿਸੇ ਅਧਿਕਾਰੀ ਨੇ ਪੀੜਤ ਕਿਸਾਨਾਂ ਦੀ ਕੋਈ ਸਾਰ ਨਹੀਂ ਲਈ ਅਤੇ ਹਲਕਾ ਵਿਧਾਇਕ ਨੇ ਵੀ ਅਜਿਹੀ ਸਥਿਤੀ 'ਚ ਕਿਸਾਨਾਂ ਲਈ ਹਾਅ ਦਾ ਨਾਅਰਾ ਮਾਰਨਾ ਵੀ ਜਰੂਰੀ ਨਹੀਂ ਸਮਝਿਆ | ਜਗਜੀਤ ਸਿੰਘ ਨੇ ਕਿਹਾ ਕਿ ਹੁਣ ਤੱਕ ਕਿਸਾਨਾਂ ਦਾ ਪ੍ਰਤੀ ਏਕੜ ਔਸਤ 18 ਹਜ਼ਾਰ ਰੁਪਏ ਖਰਚਾ ਹੋ ਚੁੱਕਿਆ ਹੈ | ਪੀੜਤ ਕਿਸਾਨਾਂ ਨੇ ਕਿਹਾ ਕਿ ਜੇਕਰ ਦੋ ਦਿਨਾਂ 'ਚ ਗਿਰਦਾਵਰੀ ਨਾ ਕਰਵਾਈ ਗਈ ਤਾਂ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ |

ਤੁੰਗਵਾਲੀ-ਗੁਲਾਬਗੜ੍ਹ ਮਾਰਗ ਦੇ ਰੇਲਵੇ ਜ਼ਮੀਨਦੋਜ਼ ਪੁਲ 'ਤੇ 10 ਫੁੱਟ ਪਾਣੀ ਜਮ੍ਹਾਂ ਹੋਣ ਨਾਲ ਤੁੰਗਵਾਲੀ-ਬਠਿੰਡਾ ਮਾਰਗ ਬੰਦ

ਬਠਿੰਡਾ ਛਾਉਣੀ, 20 ਜੁਲਾਈ (ਪਰਵਿੰਦਰ ਸਿੰਘ ਜੌੜਾ)- ਤੁੰਗਵਾਲੀ-ਗੁਲਾਬਗੜ੍ਹ ਮਾਰਗ 'ਤੇ ਸਥਿਤ ਰੇਲਵੇ ਜ਼ਮੀਨਦੋਜ਼ ਪੁਲ ਉਤੇ 10 ਤੋਂ 12 ਫੁੱਟ ਪਾਣੀ ਜਮ੍ਹਾਂ ਹੋਣ ਕਾਰਨ ਤੁੰਗਵਾਲੀ-ਬਠਿੰਡਾ ਮਾਰਗ ਬੰਦ ਹੋ ਗਿਆ | ਜਿਸ ਨਾਲ ਤੁੰਗਵਾਲੀ ਤੋਂ ਬਠਿੰਡਾ ਜਾਣ-ਆਉਣ ਵਾਲੇ ...

ਪੂਰੀ ਖ਼ਬਰ »

ਪਿੰਡ ਪਥਰਾਲਾ ਵਿਖੇ ਬਜ਼ੁਰਗ ਔਰਤ ਦੀਆਂ ਵਾਲੀਆਂ ਖੋਹੀਆਂ

ਸੰਗਤ ਮੰਡੀ, 20 ਜੁਲਾਈ (ਸ਼ਾਮ ਸੁੰਦਰ ਜੋਸ਼ੀ)- ਬਠਿੰਡਾ ਜਿਲ੍ਹੇ ਦੇ ਪਿੰਡ ਪਥਰਾਲਾ ਵਿਖੇ ਸ਼ੁੱਕਰਵਾਰ ਸ਼ਾਮ 4 ਵਜੇ ਇਕ ਬਜੁਰਗ ਔਰਤ ਦੇ ਕੰਨਾਂ 'ਚ ਪਾਈਆ ਸੋਨੇ ਦੀਆਂ ਵਾਲੀਆਂ ਉਦੋਂ ਖੋਹੀਆਂ ਜਦੋਂ ਉਹ ਕਰਿਆਨੇ ਦੀ ਦੁਕਾਨ ਤੋਂ ਬੱਚਿਆਂ ਨੂੰ ਖਾਣ ਲਈ ਸਾਮਾਨ ਦਿਵਾਉਣ ਜਾ ...

ਪੂਰੀ ਖ਼ਬਰ »

ਸਰੋਜ ਅਗਰਵਾਲ ਨੇ ਤਹਿਸੀਲਦਾਰ ਵਜੋਂ ਸੰਭਾਲਿਆ ਅਹੁਦਾ

ਤਲਵੰਡੀ ਸਾਬੋ, 20 ਜੁਲਾਈ (ਰਵਜੋਤ ਸਿੰਘ ਰਾਹੀ)-ਸਰੋਜ ਅਗਰਵਾਲ ਨੇ ਸਬ ਡਵੀਜ਼ਨਲ ਤਲਵੰਡੀ ਸਾਬੋ ਵਿਖੇ ਤਹਿਸੀਲਦਾਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਸਰੋਜ ਅਗਰਵਾਲ ਜ਼ਿਲ੍ਹਾ ਸੰਗਰੂਰ ਵਿਖੇ ਤਹਿਸੀਲਦਾਰ ਵਜੋਂ ਕਾਰਜ ਕਰ ਚੁੱਕੇ ਹਨ ਤੇ ਹੁਣ ...

ਪੂਰੀ ਖ਼ਬਰ »

ਬੇਕਾਬੂ ਹੋਏ ਛੋਟੇ ਹਾਥੀ ਨਾਲ ਟਕਰਾ ਕੇ ਔਰਤ ਦੀ ਮੌਤ

ਸੰਗਤ ਮੰਡੀ, 20 ਜੁਲਾਈ (ਅੰਮਿ੍ਤ ਸ਼ਰਮਾ)-ਪਿੰਡ ਸੰਗਤ ਕਲਾਂ ਵਾਸੀ ਸਮਾਜਸੇਵੀ ਬਲਵੀਰ ਸਿੰਘ ਬੀਰਾ ਨੇ ਦੱਸਿਆ ਕਿ ਅੱਜ ਸਵੇਰੇ ਪਿੰਡ ਸੰਗਤ ਕਲਾਂ ਵਾਸੀ ਪਿ੍ਥੀ ਸਿੰਘ ਦਾ ਪਰਿਵਾਰ ਪਿੰਡ ਦੇ ਗੁਰਦਵਾਰਾ ਭਾਈਆਣਾ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਿਸ ਘਰ ਪਰਤ ਰਿਹਾ ਸੀ | ...

ਪੂਰੀ ਖ਼ਬਰ »

ਸੂਏ 'ਚ ਡਿਗਣ ਕਾਰਨ ਪਿੰਡ ਸੰਦੋਹਾ ਦੇ ਹੋਮਗਾਰਡ ਨੌਜਵਾਨ ਦੀ ਮੌਤ

ਮੌੜ ਮੰਡੀ, 20 ਜੁਲਾਈ (ਗੁਰਜੀਤ ਸਿੰਘ ਕਮਾਲੂ)-ਬੀਤੀ ਰਾਤ ਹਨੇਰੇ ਕਾਰਨ ਮੌੜ ਖ਼ੁਰਦ ਦੇ ਰਜਵਾਹੇ ਵਿਚ ਡਿੱਗਣ ਕਾਰਨ ਹੋਮਗਾਰਡ ਦੇ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੰਦੋਹਾ ਦਾ ਨੌਜਵਾਨ ਜਗਦੀਸ਼ ਸਿੰਘ (47) ਪੁੱਤਰ ਹਰਜੀਤ ...

ਪੂਰੀ ਖ਼ਬਰ »

60 ਗਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਬਠਿੰਡਾ, 20 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਪੁਲਿਸ ਦੇ ਸੀ.ਆਈ.ਏ. ਸਟਾਫ਼-2 ਦੀ ਟੀਮ ਵਲੋਂ ਇਕ ਵਿਅਕਤੀ ਨੂੰ 60 ਗਰਾਮ ਹੈਰੋਇਨ ਸਣੇ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਅੰਮਿ੍ਤਪਾਲ ਸਿੰਘ ਭਾਟੀ ਨੇ ਦੱਸਿਆ ਕਿ ਐਸ.ਆਈ. ਪਰਮਜੀਤ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਪੰਜ ਦਿਨਾਂ ਤੋਂ ਬਾਜ਼ਾਰ 'ਚ ਖੜੇ੍ਹ ਮੀਂਹ ਦੇ ਪਾਣੀ ਕਾਰਨ ਭੜਕੇ ਦੁਕਾਨਦਾਰ

ਸੰਗਤ ਮੰਡੀ, 20 ਜੁਲਾਈ (ਅੰਮਿ੍ਤ ਸ਼ਰਮਾ)-ਸੰਗਤ ਮੰਡੀ ਦੇ ਮੁੱਖ ਬਾਜ਼ਾਰ 'ਚ ਪਿਛਲੇ ਪੰਜ ਦਿਨਾਂ ਤੋਂ ਖੜੇ੍ਹ ਮੀਂਹ ਦੇ ਪਾਣੀ ਤੋਂ ਦੁਖੀ ਦੁਕਾਨਦਾਰਾਂ ਦਾ ਗ਼ੁੱਸਾ ਅਚਾਨਕ ਭੜਕ ਗਿਆ ਅਤੇ ਉਨ੍ਹਾਂ ਬਾਜ਼ਾਰ ਬੰਦ ਕਰਵਾਕੇ ਸਥਾਨਕ ਬੱਸ ਅੱਡੇ ਨੇੜੇ ਧਰਨਾ ਲਗਾ ਕੇ ਸੀਵਰੇਜ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਅਕਾਦਮੀ ਦੀ ਸਹਾਇਤਾ ਨਾਲ ਕੌਮੀ ਪੱਧਰ ਦਾ ਸੈਮੀਨਾਰ ਅੱਜ

ਤਲਵੰਡੀ ਸਾਬੋ, 20 ਜੁਲਾਈ (ਰਣਜੀਤ ਸਿੰਘ ਰਾਜੂ)-ਪੰਜਾਬੀ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਵਿਖੇ 'ਪੰਜਾਬੀ ਸਾਹਿਤ ਤੇ ਸਮਾਜ 'ਚ ਆਧੁਨਿਕਤਾ' ਵਿਸ਼ੇ 'ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ 21 ਜੁਲਾਈ ਐਤਵਾਰ ਨੂੰ ...

ਪੂਰੀ ਖ਼ਬਰ »

ਪਿੰਡ ਜੱਜਲ 'ਚ ਤੇਜ਼ ਮੀਂਹ ਕਾਰਨ 15 ਘਰਾਂ ਦੀਆਂ ਛੱਤਾਂ ਡਿਗੀਆਂ

ਰਾਮਾਂ ਮੰਡੀ, 20 ਜੁਲਾਈ (ਅਮਰਜੀਤ ਸਿੰਘ ਲਹਿਰੀ)-ਨਜਦੀਕੀ ਪਿੰਡ ਜੱਜ਼ਲ ਵਿਖੇ ਤੇਜ਼ ਮੀਂਹ ਪੈਣ ਕਾਰਨ ਪਿੰਡ ਦੇ 14 ਗ਼ਰੀਬ ਪਰਿਵਾਰਾਂ ਦੇ ਮਕਾਨਾਂ ਦੀਆਂ ਛੱਤਾਂ ਡਿਗ ਗਈਆਂ ਅਤੇ ਇਕ ਪਰਿਵਾਰ ਦੇ ਘਰ ਦੀ ਕੰਧ ਡਿੱਗ ਪਈ | ਪਿੰਡ ਦੇ ਸਾਬਕਾ ਸਰਪੰਚ ਤੇ ਬਲਾਕ ਸੰਮਤੀ ਮੈਂਬਰ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਪ੍ਰਧਾਨ ਦੀ ਦੁਕਾਨ 'ਚੋਂ ਲੱਖਾਂ ਰੁਪਏ ਦਾ ਕੱਪੜਾ ਤੇ ਬੂਟ ਚੋਰੀ

ਰਾਮਾਂ ਮੰਡੀ, 20 ਜੁਲਾਈ (ਤਰਸੇਮ ਸਿੰਗਲਾ)-ਬੀਤੀ ਰਾਤ ਸਥਾਨਕ ਯੂਥ ਅਕਾਲੀ ਦਲ ਦੇ ਪ੍ਰਧਾਨ ਗੌਰਵ ਲਹਿਰੀ ਦੀ ਸਿਵਲ ਹਸਪਤਾਲ ਰੋਡ 'ਤੇ ਸਥਿਤ ਰੈਡੀਮੇਡ ਦੀ ਦੁਕਾਨ ਵਿਚੋਂ ਚੋਰਾਂ ਵਲੋਂ ਲੱਖਾਂ ਰੁਪਏ ਮੁੱਲ ਦਾ ਰੈਡੀਮੇਡ ਕੱਪੜਾ ਤੇ ਬੂਟ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਲਹਿਰਾ ਮੁਹੱਬਤ ਦੇ ਨੀਵੇਂ ਖੇਤਾਂ 'ਚ ਅਜੇ ਵੀ ਆ ਰਿਹੈ ਬਾਰਿਸ਼ ਦਾ ਪਾਣੀ

ਲਹਿਰਾ ਮੁਹੱਬਤ, 20 ਜੁਲਾਈ (ਸੁਖਪਾਲ ਸਿੰਘ ਸੁੱਖੀ)-ਬੀਤੇ ਦਿਨੀਂ ਆਈ ਭਾਰੀ ਬਾਰਿਸ਼ ਦਾ ਪਾਣੀ ਨੀਵੇਂ ਖੇਤਾਂ ਵਾਲੇ ਕਿਸਾਨਾਂ ਦੀਆਂ ਫ਼ਸਲਾਂ ਲਈ ਭਾਰੀ ਮੁਸ਼ਕਿਲ ਬਣਿਆ ਹੋਇਆ ਹੈ¢ ਇਸ ਸਬੰਧੀ ਕਿਸਾਨ ਭੁਪਿੰਦਰ ਸਿੰਘ, ਰਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਮੀਂਹ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਮੰਗ ਪੱਤਰ

ਨਥਾਣਾ, 20 ਜੁਲਾਈ (ਗੁਰਦਰਸ਼ਨ ਲੁੱਧੜ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੇ ਨਾਂਅ ਮੰਗ ਪੱਤਰ ਪੇਸ਼ ਕਰਕੇ ਬਾਰਿਸ਼ਾਂ ਦੁਆਰਾ ਹੋਏ ਫ਼ਸਲਾਂ ਅਤੇ ਮਕਾਨਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਸਬੰਧੀ ਮੰਗ ਕੀਤੀ ਗਈ ਹੈ | ਕਿਸਾਨ ...

ਪੂਰੀ ਖ਼ਬਰ »

ਬਰਸਾਤ ਦੇ ਪਾਣੀ 'ਚ ਡੁੱਬੀ ਸੜਕ ਨੂੰ ਉੱਚੀ ਕਰਨ ਦੀ ਮੰਗ

ਭਾਗੀਵਾਂਦਰ, 20 ਜੁਲਾਈ (ਮਹਿੰਦਰ ਸਿੰਘ ਰੂਪ)-ਤਲਵੰਡੀ ਸਾਬੋ-ਬਠਿੰਡਾ ਮੁੱਖ ਸੜਕ 'ਤੇ ਅਕਸਰ ਹੀ ਭੀੜ ਭਰੀ ਆਵਾਜਾਈ ਬਣੀ ਰਹਿੰਦੀ ਹੈ | ਜਦ ਬਰਸਾਤ ਪੈ ਜਾਂਦੀ ਹੈ ਤਾਂ ਪਿੰਡ ਭਾਗੀਵਾਂਦਰ ਨਜ਼ਦੀਕ ਇਸ ਸੜਕ ਦਾ ਕੁਝ ਹਿੱਸਾ ਨੀਵਾਂ ਹੋਣ ਕਰਕੇ ਬਰਸਾਤ ਦੇ ਪਾਣੀ ਨਾਲ ...

ਪੂਰੀ ਖ਼ਬਰ »

ਕਰੋੜਾਂ ਦਾ ਸੀਵਰੇਜ ਸਿਸਟਮ ਫੇਲ੍ਹ ਹੋਣ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ

ਮਨਦੀਪ ਸਿੰਘ ਮੱਕੜ ਗੋਨਿਆਣਾ, 20 ਜੁਲਾਈ - ਵੀਵੀਆਈਪੀ ਜ਼ਿਲ੍ਹਾ ਬਠਿੰਡਾ ਦੇ ਅਧੀਨ ਆਉਂਦੀ ਗੋਨਿਆਣਾ ਮੰਡੀ ਵਿਚ 2007-2012 ਦੀ ਅਕਾਲੀ ਸਰਕਾਰ ਨੇ ਸ਼ਹਿਰ 'ਚ ਕਰੋੜਾਂ ਰੁਪਏ ਖ਼ਰਚ ਕੇ ਸੀਵਰੇਜ ਪਾਈਪ ਲਾਈਨ ਦਾ ਜਾਲ ਵਿਛਾਇਆ ਸੀ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਕਾਫ਼ੀ ਰਾਹਤ ...

ਪੂਰੀ ਖ਼ਬਰ »

ਮੀਂਹ ਨਾਲ ਸਕੂਲ ਦੀ ਕੰਧ ਡਿਗੀ-ਗਰਾਉਂਡ 'ਚ ਗੋਡੇ ਗੋਡੇ ਪਾਣੀ ਭਰਿਆ

ਰਾਮਾਂ ਮੰਡੀ, 20 ਜੁਲਾਈ (ਤਰਸੇਮ ਸਿੰਗਲਾ)-ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਮੀਂਹ ਨਾਲ ਜਿੱਥੇ ਕੰਧ ਡਿਗ ਪਈ ਉੱਥੇ ਗਰਾਉਂਡ 'ਚ ਵੀ ਗੋਡੇ ਗੋਡੇ ਪਾਣੀ ਭਰ ਗਿਆ ਜਿਸ ਨਾਲ ਜਿੱਥੇ ਬੱਚਿਆਂ ਨੂੰ ਖੇਡਣ 'ਚ ਦਿੱਕਤ ਆ ਰਹੀ ਹੈ ਉੱਥੇ ਡੇਂਗੂ, ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਬਠਿੰਡਾ ਦੇ ਮਾੜੇ ਡਰੇਨਜ਼ ਸਿਸਟਮ ਲਈ ਕਾਂਗਰਸ ਤੇ ਅਕਾਲੀ ਦਲ ਨੂੰ ਠਹਿਰਾਇਆ ਜ਼ਿੰਮੇਵਾਰ

ਬਠਿੰਡਾ, 20 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਬਾਰਿਸ਼ਾਂ ਦੇ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਬਠਿੰਡਾ ਦੇ ਲੋਕਾਂ ਨੂੰ ਲੰਮੇ ਸਮੇਂ ਤੋਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਜੀਦਾ ਨੇ ਕਿਹਾ ਕਿ ਮੌਜੂਦਾ ...

ਪੂਰੀ ਖ਼ਬਰ »

ਨਗਰ ਪੰਚਾਇਤ ਭਾਈਰੂਪਾ ਦੇ ਸਫ਼ਾਈ ਕਰਮਚਾਰੀਆਾ ਵਲੋਂ ਝੰਡਾ ਮਾਰਚ

ਭਾਈਰੂਪਾ, 20 ਜੁਲਾਈ (ਵਰਿੰਦਰ ਲੱਕੀ)-ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਅੱਜ ਨਗਰ ਪੰਚਾਇਤ ਭਾਈਰੂਪਾ ਦੇ ਸਫ਼ਾਈ ਕਰਮਚਾਰੀਆਾ ਵਲੋਂ ਝੰਡਾ ਮਾਰਚ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ ¢ ਇਸ ਸਬੰਧੀ ਯੂਨੀਅਨ ਦੇ ਇਕਾਈ ਪ੍ਰਧਾਨ ਰਾਮ ਚੰਦਰ, ਉਪ ...

ਪੂਰੀ ਖ਼ਬਰ »

ਜ਼ਿਆਦਾ ਮੀਂਹ ਕਿਸਾਨਾਂ ਲਈ ਬਣਿਆ ਆਫ਼ਤ

ਰਾਮਾਂ ਮੰਡੀ, 20 ਜੁਲਾਈ (ਤਰਸੇਮ ਸਿੰਗਲਾ)-ਜ਼ਿਆਦਾ ਮੀਂਹ ਕਿਸਾਨਾਂ ਲਈ ਆਫ਼ਤ ਬਣਿਆ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੀਂਹ ਬੰਦ ਹੋਣ ਦੇ ਅੱਜ ਤੀਸਰੇ ਦਿਨ ਵੀ ਨਰਮੇਂ, ਝੋਨੇ ਤੇ ਹੋਰ ਫ਼ਸਲਾਂ ਵਿਚ 2-3 ਫੁੱਟ ਪਾਣੀ ਖੜ੍ਹਾ ਹੈ | ਇਸ ਪਾਣੀ ਨੂੰ ਨੇੜਲੇ ਪਿੰਡ ...

ਪੂਰੀ ਖ਼ਬਰ »

ਦਲਿਤ ਵਰਗ ਦੇ ਵਿਅਕਤੀ ਨੂੰ ਉਪ ਚੇਅਰਮੈਨ ਬਣਾਏ ਜਾਣ ਦੀ ਮੰਗ

ਰਾਮਾਂ ਮੰਡੀ, 20 ਜੁਲਾਈ (ਤਰਸੇਮ ਸਿੰਗਲਾ)-ਸਥਾਨਕ ਸ਼ਹਿਰ ਦੇ ਦਲਿੱਤ ਵਰਗ ਨਾਲ ਸਬੰਧਿਤ ਵਰਿੰਦਰ ਵੀਰ ਐਮਸੀ, ਰਜਿੰਦਰ ਕੁਮਾਰ, ਰੌਸ਼ਨੀ ਦੇਵੀ, ਨੱਥੂ ਰਾਮ, ਪੇ੍ਰਮ ਕੁਮਾਰ, ਅਮਰਜੀਤ ਸਿੰਘ ਤਪਨਾ ਰਾਮ, ਰੋਤਾਸ ਕੁਮਾਰ, ਰੂੜ ਚੰਦ, ਹੰਸ ਰਾਜ ਟੇਲਰ, ਭੋਲਾ ਸਿੰਘ, ਆਸ਼ਾ ਰਾਣੀ, ...

ਪੂਰੀ ਖ਼ਬਰ »

ਸ਼ੀਲਾ ਦੀਕਸ਼ਿਤ ਦੇ ਦਿਹਾਂਤ 'ਤੇ ਕਾਂਗਰਸ ਵਲੋਂ ਦੁੱਖ ਪ੍ਰਗਟ

ਤਲਵੰਡੀ ਸਾਬੋ, 20 ਜੁਲਾਈ (ਰਣਜੀਤ ਸਿੰਘ ਰਾਜੂ)-ਕਾਂਗਰਸ ਪਾਰਟੀ ਦੀ ਸੀਨੀਅਰ ਤੇ ਬਜ਼ੁਰਗ ਨੇਤਾ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ੍ਰੀਮਤੀ ਸ਼ੀਲਾ ਦੀਕਸ਼ਿਤ ਦੇ ਅਚਾਨਕ ਦਿਹਾਂਤ ਨਾਲ ਕਾਂਗਰਸ ਸਫਾਂ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਅੱਜ ਇੱਥੋਂ ਜਾਰੀ ਪ੍ਰੈੱਸ ...

ਪੂਰੀ ਖ਼ਬਰ »

ਡਵੀਜ਼ਨਲ ਕਮਿਸ਼ਨਰ ਨੇ ਕੌ ਾਸਲਰ ਜੀਤ ਮੱਲ ਨੂੰ ਸਹੁੰ ਚੁਕਾਈ

ਬਠਿੰਡਾ, 20 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਵਿੰਦਰ ਕੁਮਾਰ ਕੌਸ਼ਕ ਨੇੇ ਵਾਰਡ ਨੰਬਰ 30 ਤੋਂ ਹੋਈ ਜਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ ਵਲੋਂ ਚੁਣੇ ਗਏ ਨਵੇਂ ਐਮ.ਸੀ. ਜੀਤ ਮੱਲ ਨੂੰ ਸਹੁੰ ਚੁਕਾਈ ਗਈ | ਨਗਰ ਨਿਗਮ ਵਿਖ਼ੇ ਸਮਾਗਮ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਕਮਰੇ ਤੇ ਵਰਾਂਡੇ ਦੀ ਛੱਤ ਡਿਗੀ

ਲਹਿਰਾ ਮੁਹੱਬਤ, 20 ਜੁਲਾਈ (ਸੁਖਪਾਲ ਸਿੰਘ ਸੁੱਖੀ)-ਸਥਾਨਕ ਵਾਰਡ ਨੰ. 9 'ਚ ਬੀਤੇ ਦਿਨੀ ਆਈ ਬਾਰਿਸ਼ ਕਾਰਨ ਅੱਜ ਦੁਪਿਹਰ ਮਕਾਨ ਦੇ ਕਮਰੇ ਤੇ ਵਰਾਡੇ ਦੀ ਛੱਤ ਡਿਗ ਪਈ¢ ਇਸ ਸਬੰਧੀ ਜਾਣਕਾਰੀ ਦਿੰਦਿਆ ਮਕਾਨ ਮਾਲਕ ਗੁਰਵਿੰਦਰ ਸਿੰਘ ਪੁੱਤਰ ਬਾਵਾ ਸਿੰਘ ਨੇ ਕਿਹਾ ਬਾਰਿਸ਼ ...

ਪੂਰੀ ਖ਼ਬਰ »

ਦਿਉਣ ਆਂਗਣਵਾੜੀ ਸੈਂਟਰ ਦਾ ਰਾਸ਼ਨ ਤੇ ਰਿਕਾਰਡ ਬਾਰਿਸ਼ ਦੇ ਪਾਣੀ ਨੇ ਨਸ਼ਟ ਕੀਤਾ

ਬੱਲੂਆਣਾ, 20 ਜੁਲਾਈ (ਗੁਰਨੈਬ ਸਾਜਨ)-ਸਰਕਾਰੀ ਐਲੀਮੈਂਟਰੀ ਸਕੂਲ ਮੁੱਖ ਬ੍ਰਾਂਚ ਦਿਉਣ ਵਿਖੇ ਚੱਲ ਰਹੇ ਆਂਗਣਵਾੜੀ ਸੈਂਟਰ ਨੰਬਰ 186 ਜੋ ਸਕੂਲ ਨਾਲੋਂ 5-6 ਫੁੱਟ ਨੀਂਵਾ ਹੈ, ਵਿਚ ਬਾਰਿਸ਼ ਦਾ ਪਾਣੀ ਭਰਨ ਕਰਕੇ ਗਰਭਵਤੀ ਮਾਵਾਂ ਅਤੇ ਬੱਚਿਆਂ ਦਾ ਰਾਸ਼ਨ ਅਤੇ ਸੈਂਟਰ ਦਾ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਭਲਾਈ ਸਕੀਮਾਂ ਦਾ ਲਾਹਾ ਦੇਣ ਲਈ ਸੂਬਾ ਸਰਕਾਰ ਵਚਨਬੱਧ- ਗੁਰਪ੍ਰੀਤ ਕਾਂਗੜ

ਅਨਾਜ ਮੰਡੀ ਵਿਖੇ ਐਲ.ਈ.ਡੀ. ਲਾਇਟਿੰਗ ਸਿਸਟਮ ਸਕੀਮ ਦੀ ਸ਼ੁਰੂਆਤ ਕਰਦੇ ਹੋਏ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਾਗੜ | ਤਸਵੀਰ: ਸੁਖਪਾਲ ਸਿੰਘ ਸੋਨੀ ਭਗਤਾ ਭਾਈਕਾ, 20 ਜੁਲਾਈ (ਸੁਖਪਾਲ ਸਿੰਘ ਸੋਨੀ)-ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਭਗਤਾ ਭਾਈਕਾ ਵਿਖੇ ਸਬ ...

ਪੂਰੀ ਖ਼ਬਰ »

ਬਠਿੰਡਾ 'ਚ ਮੁੜ ਹੋਈ ਬਰਸਾਤ ਨੇ ਸ਼ਹਿਰ ਨੂੰ ਕੀਤਾ ਜਲ ਥਲ-ਪ੍ਰਮੁੱਖ ਥਾਵਾਂ 'ਤੇ ਮੁੜ ਜਮ੍ਹਾਂ ਹੋਇਆ ਬਰਸਾਤੀ ਪਾਣੀ

ਬਠਿੰਡਾ,20ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ 'ਚ ਅੱਜ ਮੁੜ ਚੌਥੇ ਦਿਨ ਹੋਈ ਬਰਸਾਤ ਨੇ ਬਠਿੰਡਾ ਨੂੰ ਮੁੜ ਜਲ ਥਲ ਕਰ ਦਿੱਤਾ ਜਿਸ ਦੇ ਚੱਲਦਿਆਂ ਪਹਿਲਾਂ ਵਾਗੂੰ ਸ਼ਹਿਰ ਦੇ ਮੁੱਖ ਬਜ਼ਾਰਾਂ ਤੇ ਸੜਕਾ ਮੀਂਹ ਦੇ ਪਾਣੀ ਨਾਲ ਭਰ ਗਈਆਂ ਤੇ ਸਾਰੇ ਰਸਤੇ ਜਾਮ ਹੋ ਗਏ | ...

ਪੂਰੀ ਖ਼ਬਰ »

ਬਠਿੰਡਾ 'ਚ ਮੁੜ ਹੋਈ ਬਰਸਾਤ ਨੇ ਸ਼ਹਿਰ ਨੂੰ ਕੀਤਾ ਜਲ ਥਲ-ਪ੍ਰਮੁੱਖ ਥਾਵਾਂ 'ਤੇ ਮੁੜ ਜਮ੍ਹਾਂ ਹੋਇਆ ਬਰਸਾਤੀ ਪਾਣੀ

ਬਠਿੰਡਾ,20ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ 'ਚ ਅੱਜ ਮੁੜ ਚੌਥੇ ਦਿਨ ਹੋਈ ਬਰਸਾਤ ਨੇ ਬਠਿੰਡਾ ਨੂੰ ਮੁੜ ਜਲ ਥਲ ਕਰ ਦਿੱਤਾ ਜਿਸ ਦੇ ਚੱਲਦਿਆਂ ਪਹਿਲਾਂ ਵਾਗੂੰ ਸ਼ਹਿਰ ਦੇ ਮੁੱਖ ਬਜ਼ਾਰਾਂ ਤੇ ਸੜਕਾ ਮੀਂਹ ਦੇ ਪਾਣੀ ਨਾਲ ਭਰ ਗਈਆਂ ਤੇ ਸਾਰੇ ਰਸਤੇ ਜਾਮ ਹੋ ਗਏ | ...

ਪੂਰੀ ਖ਼ਬਰ »

ਬਰਸਾਤੀ ਪਾਣੀ ਕਾਰਨ ਹੜ੍ਹਾਂ ਵਰਗੇ ਪ੍ਰਭਾਵ ਤੋਂ ਬਚਾਉਣ ਲਈ ਕੀਤੇ ਜਾਣ ਲੋੜੀਂਦੇ ਪ੍ਰਬੰਧ-ਰਵਿੰਦਰ ਕੁਮਾਰ ਕੌਸ਼ਕ

ਬਠਿੰਡਾ, 20 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਵਿੰਦਰ ਕੁਮਾਰ ਕੌਸ਼ਕ ਨੇ ਅੱਜ ਜ਼ਿਲ੍ਹਾ ਉੱਚ ਅਧਿਕਾਰੀਆਂ ਨਾਲ ਲੇਕ ਵਿਊ ਗੈਸਟ ਹਾਊਸ ਵਿਖੇ ਮੀਟਿੰਗ ਕਰਕੇ ਜ਼ਿਲ੍ਹੇ 'ਚ ਭਾਰੀ ਬਰਸਾਤੀ ਪਾਣੀ ਕਾਰਨ ਹੜ੍ਹਾਂ ਵਰਗੀ ਸਥਿਤੀ ਨਾਲ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਭਲਾਈ ਸਕੀਮਾਂ ਦਾ ਲਾਹਾ ਦੇਣ ਲਈ ਸੂਬਾ ਸਰਕਾਰ ਵਚਨਬੱਧ- ਗੁਰਪ੍ਰੀਤ ਕਾਂਗੜ

ਭਗਤਾ ਭਾਈਕਾ, 20 ਜੁਲਾਈ (ਸੁਖਪਾਲ ਸਿੰਘ ਸੋਨੀ)-ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਭਗਤਾ ਭਾਈਕਾ ਵਿਖੇ ਸਬ ਡਵੀਜ਼ਨਲ ਪੱਧਰੀ ਕੈਂਪ ਲਗਾਇਆ ਗਿਆ | ਕੈਂਪ ਦੀ ਪ੍ਰਧਾਨਗੀ ਪੰਜਾਬ ਦੇ ਮਾਲ ਵਿਭਾਗ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਗਈ, ...

ਪੂਰੀ ਖ਼ਬਰ »

ਬਾਰਿਸ਼ ਕਾਰਨ ਨਰਮੇਂ, ਝੋਨੇ ਅਤੇ ਸਬਜ਼ੀਆਂ ਨੂੰ ਭਾਰੀ ਨੁਕਸਾਨ-ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹੇ

ਭਾਰੀ ਬਾਰਿਸ਼ ਕਾਰਨ ਪਾਣੀ ਹੇਠ ਡੁੱਬੀਆਂ ਫ਼ਸਲਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਕਿਸਾਨ | ਤਸਵੀਰ: ਬਰਾੜ ਆਰ. ਸਿੰਘ ਗੋਨਿਆਣਾ, 20 ਜੁਲਾਈ (ਬਰਾੜ ਆਰ. ਸਿੰਘ)-ਇੱਥੋਂ ਆਲੇ ਦੁਆਲੇ ਦੇ ਪਿੰਡਾਂ ਵਿਚ ਬੀਤੇ ਦਿਨੀਂ ਭਾਰੀ ਬਾਰਿਸ਼ ਕਾਰਨ ਨੀਂਵੇ ਖੇਤਾਂ ਵਿਚ ਪਾਣੀ ...

ਪੂਰੀ ਖ਼ਬਰ »

ਕੋਇਲੇ ਦਾ ਭਰਿਆ ਘੋੜਾ ਟਰਾਲਾ ਪਲਟਿਆ

ਰਾਮਾਂ ਮੰਡੀ, 20 ਜੁਲਾਈ (ਤਰਸੇਮ ਸਿੰਗਲਾ)-ਰਿਫਾਇਨਰੀ ਵਿਚੋਂ ਕੋਇਲੇ ਦਾ ਭਰ ਕੇ ਤਲਵੰਡੀ ਸਾਬੋ ਬਾਈਪਾਸ ਰੋਡ ਵੱਲ ਜਾ ਰਿਹਾ ਘੋੜਾ ਟਰਾਲਾ ਟਾਊਨਸ਼ਿਪ ਨੇੜੇ ਸੜਕ ਕਿਨਾਰੇ ਮਿੱਟੀ ਬੈਠ ਜਾਣ ਕਾਰਨ ਅਚਾਨਕ ਪਲਟ ਗਿਆ ਜਿਸ ਵਿਚ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ ਪਰ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਨਰਮੇਂ, ਝੋਨੇ ਅਤੇ ਸਬਜ਼ੀਆਂ ਨੂੰ ਭਾਰੀ ਨੁਕਸਾਨ-ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹੇ

ਗੋਨਿਆਣਾ, 20 ਜੁਲਾਈ (ਬਰਾੜ ਆਰ. ਸਿੰਘ)-ਇੱਥੋਂ ਆਲੇ ਦੁਆਲੇ ਦੇ ਪਿੰਡਾਂ ਵਿਚ ਬੀਤੇ ਦਿਨੀਂ ਭਾਰੀ ਬਾਰਿਸ਼ ਕਾਰਨ ਨੀਂਵੇ ਖੇਤਾਂ ਵਿਚ ਪਾਣੀ ਭਰ ਜਾਣ ਕਾਰਨ ਨਰਮੇਂ, ਝੋਨੇ ਅਤੇ ਸਬਜ਼ੀਆਂ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਣ ਦੇ ਮਾਮਲੇ ਸਾਹਮਣੇ ਆਏ ਹਨ | ਇੱਥੋਂ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX