ਤਾਜਾ ਖ਼ਬਰਾਂ


ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  about 1 hour ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 3 hours ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 3 hours ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 3 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 4 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 4 hours ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 4 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 4 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 5 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 4 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 5 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 6 hours ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  1 minute ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 6 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 6 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 6 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 7 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 7 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 7 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 7 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 7 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 7 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 8 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 8 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 9 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 9 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 9 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 9 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 9 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 9 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 10 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 10 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 11 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 11 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 11 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 11 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 12 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 12 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 13 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਹਜ਼ਾਰਾਂ ਮੀਲਾਂ ਦੇ ਸਫ਼ਰ ਦੀ ਸ਼ੁਰੂਆਤ ਵੀ ਇਕੋ ਹੀ ਕਦਮ ਨਾਲ ਹੁੰਦੀ ਹੈ। -ਲਾਓਤਸ

ਖੰਨਾ / ਸਮਰਾਲਾ

ਵਾਰਡ ਨੰਬਰ 20-22 ਦੇ ਲੋਕਾਂ ਵਲੋਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪ੍ਰਦਰਸ਼ਨ

ਖੰਨਾ, 20 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਸਥਾਨਕ ਵਾਰਡ ਨੰਬਰ 20-22, ਪੁਰਾਣਾ ਬਾਜ਼ਾਰ ਖੰਨਾ ਦੇ ਮੁਹੱਲਾ ਵਾਸੀਆਂ ਵਲੋਂ ਰੋਸ ਮੁਜ਼ਾਹਰਾ ਅਤੇ ਨਾਅਰੇਬਾਜ਼ੀ ਕੀਤੀ ਗਈ | ਲੋਕਾਂ ਦਾ ਦੋਸ਼ ਸੀ ਕਿ ਲਗਭਗ 20 ਦਿਨ ਪਹਿਲਾਂ ਵੀ ਇਲਾਕੇ ਵਿਚ ਪਾਣੀ ਦੀ ਨਿਕਾਸੀ ਨਾ ਹੋਣ ਦੇ ਵਿਰੋਧ ਵਿਚ ਧਰਨਾ ਲਗਾਇਆ ਗਿਆ ਸੀ | ਉਸ ਮੌਕੇ ਮੁਹੱਲਾ ਨਿਵਾਸੀਆਂ ਨੂੰ ਵਾਰਡਾਂ ਦੇ ਕੌਾਸਲਰਾਂ, ਕੌਾਸਲ ਪ੍ਰਧਾਨ ਅਤੇ ਸੈਨੇਟਰੀ ਇੰਸਪੈਕਟਰ ਵਲੋਂ ਇਕ ਜਾਂ ਦੋ ਦਿਨਾਂ 'ਚ ਇਸ ਸਮੱਸਿਆ ਦਾ ਹੱਲ ਕਰ ਦੇਣ ਦੇ ਭਰੋਸਾ ਦਿੱਤਾ ਗਿਆ ਸੀ | ਜਿਸ ਕਰਕੇ ਮੁਹੱਲਾ ਨਿਵਾਸੀਆਂ ਨੇ ਧਰਨਾ ਖ਼ਤਮ ਕਰ ਦਿੱਤਾ ਸੀ, ਪਰ ਇਹ ਸਮੱਸਿਆ ਅਜੇ ਤੱਕ ਹੱਲ ਨਹੀਂ ਹੋਈ | ਅੱਜ ਲੋਕਾਂ ਨੇ ਨਗਰ ਕੌਾਸਲ ਗੰਦੇ ਪਾਣੀ ਵਿਚ ਖੜ੍ਹ ਕੇ ਕੌਾਸਲ ਅਧਿਕਾਰੀਆਂ ਿਖ਼ਲਾਫ਼ ਰੋਸ ਮੁਜ਼ਾਹਰਾ ਕੀਤਾ ਅਤੇ ਨਾਅਰੇਬਾਜ਼ੀ ਵੀ ਕੀਤੀ | ਮੁਹੱਲਾ ਵਾਸੀਆਂ ਨੇ ਕੌਾਸਲ ਿਖ਼ਲਾਫ਼ ਹੱਥ ਲਿਖਤ ਪੋਸਟਰ ਵੀ ਲਗਾਏ | ਮੁਹੱਲਾ ਵਾਸੀਆਂ ਨੇ ਕਿਹਾ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇਲਾਕਾ ਨਿਵਾਸੀ ਪ੍ਰੇਸ਼ਾਨ ਹਨ | ਜ਼ਿੰਦਗੀ ਜਿਊਣ ਲਈ ਜ਼ਰੂਰੀ ਕੰਮ ਵੀ ਨਹੀਂ ਹੋ ਰਹੇ | ਗੰਦਗੀ ਅਤੇ ਮੱਛਰਾਂ ਦੇ ਪੈਦਾ ਹੋਣ ਕਾਰਨ ਬੱਚੇ ਅਤੇ ਬਜ਼ੁਰਗ ਬਿਮਾਰ ਹੋ ਰਹੇ ਹਨ | ਮੁਹੱਲੇ ਦੀਆਂ ਔਰਤਾਂ ਨੇ ਕੌਾਸਲ ਪ੍ਰਧਾਨ, ਕਾਰਜ ਸਾਧਕ ਅਫ਼ਸਰ, ਵਾਰਡ ਨੰਬਰ 20 ਤੇ 22 ਦੇ ਕੌਾਸਲਰਾਂ ਨੂੰ ਅਪੀਲ ਕੀਤੀ ਹੈ ਅਤੇ ਧਮਕੀ ਵੀ ਦਿੱਤੀ ਜੇਕਰ ਸੋਮਵਾਰ ਤੱਕ ਮਸਲਾ ਹੱਲ ਨਾ ਹੋਇਆ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ |


ਹਨੇਰੀ 'ਚ ਗਿਰੇ ਦਰੱਖ਼ਤਾਂ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਤੋਂ ਭੱਜ ਰਿਹਾ ਹੈ ਵਣ ਵਿਭਾਗ

ਸਮਰਾਲਾ, 20 ਜੁਲਾਈ (ਬਲਜੀਤ ਸਿੰਘ ਬਘੌਰ)-ਜੂਨ ਮਹੀਨੇ ਵਿਚ ਆਈ ਹਨੇਰੀ ਦੇ ਕਾਰਨ ਗਿਰੇ ਦਰਖ਼ਤਾਂ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਤੋਂ ਭੱਜ ਰਿਹਾ ਹੈ ਵਣ ਵਿਭਾਗ ਦਫ਼ਤਰ ਸਮਰਾਲਾ | ਵਿਭਾਗ ਦੀ ਲਾਪਰਵਾਹੀ ਦਾ ਨਤੀਜਾ ਇਨ੍ਹਾਂ ਰਸਤਿਆਂ ਰਾਹੀਂ ਲੰਘਣ ਵਾਲੇ ਰਾਹਗੀਰਾਂ ...

ਪੂਰੀ ਖ਼ਬਰ »

ਲੁਟੇਰੇ ਵਲੋਂ ਆਰ. ਐਮ. ਪੀ. ਡਾਕਟਰ ਨੂੰ ਲੁੱਟਣ ਦੀ ਅਸਫ਼ਲ ਕੋਸ਼ਿਸ਼

ਬੀਜਾ, 20 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਬਗ਼ਲੀ ਕਲਾਂ ਤੇ ਪੁਰਬੇ ਦੇ ਵਿਚਕਾਰ ਬੀਤੀ ਰਾਤ ਇੱਕ ਅਣ-ਪਛਾਤੇ ਲੁਟੇਰੇ ਨੇ ਇੱਕ ਆਰ. ਐਮ. ਪੀ. ਡਾਕਟਰ ਨੂੰ ਦਾਹ, ਚਾਕੂ ਦੀ ਨੋਕ 'ਤੇ ਲੁੱਟਣ ਦੀ ਕੋਸ਼ਿਸ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਨਰਦੀਪ ਸਿੰਘ ਸੋਨੀ ਪੁੱਤਰ ਜਸਵੰਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 6 ਪੇਟੀਆਂ ਸਣੇ ਦੋਸ਼ੀ ਕਾਬੂ

ਸਾਹਨੇਵਾਲ, 20 ਜੁਲਾਈ (ਅਮਰਜੀਤ ਸਿੰਘ ਮੰਗਲੀ)-ਪੁਲਿਸ ਕਮਿਸ਼ਨਰ ਲੁਧਿਆਣਾ ਵਲੋਂ ਨਸ਼ਿਆਂ ਦੇ ਿਖ਼ਲਾਫ਼ ਛੇੜੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਹਾਸਿਲ ਹੋਈ, ਜਦੋਂ ਥਾਣਾ ਫੋਕਲ ਪੁਆਇੰਟ ਦੇ ਇੰਚਾਰਜ ਅਮਨਦੀਪ ਸਿੰਘ ਦੀ ਨਿਗਰਾਨੀ ਹੇਠ ਆਉਂਦੀ ਚੌਕੀ ਈਸ਼ਵਰ ਨਗਰ ਦੀ ...

ਪੂਰੀ ਖ਼ਬਰ »

ਕਾਰ ਨੂੰ ਬਚਾਉਂਦੇ ਸਮੇਂ ਟਰੱਕ ਪਲਟ ਜਾਣ ਕਾਰਨ ਡਰਾਈਵਰ ਜ਼ਖ਼ਮੀ

ਖੰਨਾ, 20 ਜੁਲਾਈ (ਮਨਜੀਤ ਸਿੰਘ ਧੀਮਾਨ)-ਸਾਹਮਣੇ ਤੋਂ ਆ ਰਹੀ ਕਾਰ ਨੂੰ ਬਚਾਉਂਦੇ ਸਮੇਂ ਟਰੱਕ ਪਲਟ ਜਾਣ ਕਾਰ ਡਰਾਈਵਰ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਡਰਾਈਵਰ ਜਸਪ੍ਰੀਤ ਸਿੰਘ ਵਾਸੀ ਇਸ਼ਨਪੁਰ ਨੇ ਦੱਸਿਆ ਕਿ ਮੈਂ ਅੱਜ ਆਪਣਾ ...

ਪੂਰੀ ਖ਼ਬਰ »

ਪੱਖਾ ਲਾਉਂਦੇ ਵਿਅਕਤੀ ਦੀ ਸਰੀਏ 'ਤੇ ਡਿੱਗਣ ਕਾਰਨ ਮੌਤ

ਖੰਨਾ, 20 ਜੁਲਾਈ (ਮਨਜੀਤ ਸਿੰਘ ਧੀਮਾਨ)-ਪਸ਼ੂਆਂ ਵਾਲੇ ਬਰਾਂਡੇ ਵਿਚ ਛੱਤ ਵਾਲਾ ਪੱਖਾ ਲਗਾਉਣ ਸਮੇਂ ਇਕ ਵਿਅਕਤੀ ਅਚਾਨਕ ਡਿਗ ਪਿਆ ਅਤੇ ਧਰਤੀ ਵਿਚ ਲੱਗੇ ਇਕ ਲੋਹੇ ਦੇ ਸਰੀਏ ਉਸ ਦੇ ਸਰੀਰ ਵਿਚ ਆਰ ਪਾਰ ਹੋਣ ਕਾਰਨ ਉਸ ਦੀ ਮੌਤ ਹੋ ਗਈ | ਮਿ੍ਤਕ ਵਿਅਕਤੀ ਦੀ ਪਹਿਚਾਣ ਕੇਵਲ ...

ਪੂਰੀ ਖ਼ਬਰ »

ਸ਼ਹਿਰ ਵਿਚ ਗੇੜੀਆਂ ਮਾਰਨ ਵਾਲੇ ਮਨਚਲਿਆਂ 'ਤੇ ਪੁਲਿਸ ਨੇ ਕੱਸਿਆ ਸ਼ਿਕੰਜਾ

ਸਮਰਾਲਾ, 20 ਜੁਲਾਈ (ਬਲਜੀਤ ਸਿੰਘ ਬਘੌਰ)-ਸਬ-ਡਵੀਜ਼ਨ ਸਮਰਾਲਾ ਵਿਚ ਨਵੇਂ ਆਏ ਡੀ. ਐੱਸ. ਪੀ. ਹਰਿੰਦਰ ਸਿੰਘ ਮਾਨ ਵਲੋਂ ਸ਼ਹਿਰ ਦੀ ਵਿਗੜੀ ਟਰੈਫ਼ਿਕ ਵਿਵਸਥਾ ਨੂੰ ਸੁਧਾਰਨ ਅਤੇ ਗੇੜੀਆਂ ਮਾਰਨ ਵਾਲੇ ਮਨਚਲਿਆਂ 'ਤੇ ਸਿਕੰਜਾ ਕਸਣਾ ਸ਼ੁਰੂ ਕਰ ਦਿੱਤਾ ਹੈ | ਅੱਜ ਉਨ੍ਹਾਂ ...

ਪੂਰੀ ਖ਼ਬਰ »

ਦਾਦੀ ਨੂੰ ਦਵਾਈ ਦਿਵਾਉਣ ਆਈ ਪੋਤੀ ਦੀ ਸੜਕ ਹਾਦਸੇ 'ਚ ਮੌਤ

ਕੁਹਾੜਾ, 20 ਜੁਲਾਈ (ਤੇਲੂ ਰਾਮ ਕੁਹਾੜਾ)-ਅੱਜ ਤੜਕਸਾਰ ਲੁਧਿਆਣਾ-ਚੰਡੀਗੜ੍ਹ ਸੜਕ 'ਤੇ ਕਟਾਣੀ ਕਲਾਂ ਚੌਕ ਵਿਚ ਲਗਭਗ ਅਠਾਰ੍ਹਾਂ ਕੁ ਸਾਲ ਦੀ ਲੜਕੀ ਦੇ ਸੜਕ ਹਾਦਸੇ ਵਿਚ ਮਾਰੇ ਜਾਣ ਦੀ ਖ਼ਬਰ ਹੈ | ਪੁਲਿਸ ਚੌਕੀ ਕਟਾਣੀ ਕਲਾਂ ਵਲੋਂ ਏ .ਐੱਸ. ਆਈ. ਸੁਖਦੇਵ ਸਿੰਘ ਅਤੇ ...

ਪੂਰੀ ਖ਼ਬਰ »

20 ਪੇਟੀਆਂ ਨਾਜਾਇਜ਼ ਸ਼ਰਾਬ ਦਾ ਪਰਚਾ ਦਰਜ, ਦੋਸ਼ੀ ਫ਼ਰਾਰ

ਖੰਨਾ, 20 ਜੁਲਾਈ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐੱਸ. ਪੀ. ਜਾਂਚ ਜਸਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼ਰਾਬ ਤਸਕਰਾਂ ਦੇ ਿਖ਼ਲਾਫ਼ ਚਲਾਈ ਮੁਹਿੰਮ ਅਧੀਨ ਨੇ 20 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ | ਇਹ ਸ਼ਰਾਬ ਕਥਿਤ ਰੂਪ ਵਿਚ ਚੰਡੀਗੜ੍ਹ ...

ਪੂਰੀ ਖ਼ਬਰ »

ਵਾਰਡ ਨੰਬਰ 8 ਵਿਚ ਆਵਾਰਾ ਸਾਨ੍ਹਾਂ ਨੇ ਪਾਇਆ ਭੜਥੂ

ਖੰਨਾ, 20 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਸਥਾਨਕ ਵਾਰਡ ਨੰਬਰ 8 ਮੁਹੱਲਾ ਰਾਮ ਨਗਰ ਵਿਚ ਆਵਾਰਾ ਸਾਨ੍ਹਾਂ ਨੇ ਭੜਥੂ ਮਚਾ ਦਿੱਤਾ ਜਿਸ ਕਾਰਨ ਇਲਾਕੇ ਦੇ ਲੋਕਾਂ ਵਿਚ ਘਬਰਾਹਟ ਹੋ ਗਈ ਅਤੇ ਲੋਕਾਂ ਨੇ ਭੱਜ ਕੇ ਆਪਣੇ ਆਪ ਨੰੂ ਬਚਾਇਆ | ਭੂਤਰੇ ਆਵਾਰਾ ਸਾਨ੍ਹਾਂ ਨੇ ਆਪਸ ...

ਪੂਰੀ ਖ਼ਬਰ »

ਚੱਕਮਾਫ਼ੀ ਸਕੂਲ ਵਿਚ ਜਲ ਸ਼ਕਤੀ ਅਭਿਆਨ ਮੌਕੇ ਕਈ ਗਤੀਵਿਧੀਆਂ

ਖੰਨਾ, 20 ਜੁਲਾਈ (ਹਰਜਿੰਦਰ ਸਿੰਘ ਲਾਲ)-ਸਰਕਾਰੀ ਹਾਈ ਸਕੂਲ ਚੱਕ ਮਾਫ਼ੀ ਵਿਖੇ ਜਲ ਸ਼ਕਤੀ ਅਭਿਆਨ ਤਹਿਤ ਭਾਸ਼ਣ ਮੁਕਾਬਲਾ, ਚਾਰਟ ਮੁਕਾਬਲਾ ਕਰਵਾਇਆ ਗਿਆ ਅਤੇ ਪਾਣੀ ਦੀ ਮਹੱਤਤਾ ਸਬੰਧੀ ਰੈਲੀ ਵੀ ਕੱਢੀ ਗਈ | ਇਸ ਰੈਲੀ ਦੀ ਸ਼ੁਰੂਆਤ ਸਕੂਲ ਮੁਖੀ ਦਲਬਾਰਾ ਸਿੰਘ ਨੇ ...

ਪੂਰੀ ਖ਼ਬਰ »

ਬੈਂਕ ਆਫ਼ ਬੜੌਦਾ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੇ ਸਕੂਲ ਬੈਗ

ਖੰਨਾ, 20 ਜੁਲਾਈ (ਹਰਜਿੰਦਰ ਸਿੰਘ ਲਾਲ)-ਸਰਕਾਰੀ ਪ੍ਰਾਇਮਰੀ ਸਕੂਲ ਲਲਹੇੜੀ ਦੇ ਵਿਦਿਆਰਥੀਆਂ ਨੂੰ ਬੈਂਕ ਆਫ਼ ਬੜੌਦਾ, ਖੰਨਾ ਵਲੋਂ ਸਕੂਲ ਬੈਗ ਵੰਡੇ ਗਏ | ਮੁੱਖ ਅਧਿਆਪਕ ਸੁਮਨ ਬਾਲਾ ਨੇ ਦੱਸਿਆ ਕਿ ਸਕੂਲ ਵਿਚ ਪ੍ਰੀ ਪ੍ਰਾਇਮਰੀ ਤੋਂ ਪੰਜਵੀਂ ਤੱਕ ਪੜ੍ਹਦੇ 131 ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਮਨੁੱਖੀ ਜ਼ਿੰਦਗੀ ਦਾ ਵਡਮੁੱਲਾ ਤੇ ਬੇਸ਼ਕੀਮਤੀ ਖ਼ਜ਼ਾਨਾ ਹੈ- ਡਾ. ਕਾਲੀਆ

ਮਲੌਦ, 20 ਜੁਲਾਈ (ਸਹਾਰਨ ਮਾਜਰਾ)-ਪੰਜਾਬੀ ਸਾਹਿਤ ਮਨੁੱਖੀ ਜੀਵਨ ਦਾ ਵਡਮੁੱਲਾ ਸਰਮਾਇਆ ਅਤੇ ਬੇਸ਼ਕੀਮਤੀ ਖ਼ਜ਼ਾਨਾ ਹੈ, ਜਿਹੜਾ ਸਾਨੂੰ ਚੰਗੀਆਂ ਕਿਤਾਬਾਂ ਵਿਚੋਂ ਮਿਲਦਾ ਹੈ ਅਤੇ ਮਨੁੱਖ ਦੀ ਜ਼ਿੰਦਗੀ ਬਦਲ ਕੇ ਰੱਖ ਦਿੰਦਾ ਹੈ | ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਉੱਘੇ ...

ਪੂਰੀ ਖ਼ਬਰ »

ਪਿੰਡ ਕਿਸ਼ਨਗੜ੍ਹ ਵਿਖੇ ਕਾਹਲੋਂ ਪਰਿਵਾਰ ਨਾਲ ਸਾਬਕਾ ਵਿੱਤ ਮੰਤਰੀ ਢੀਂਡਸਾ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਬੀਜਾ, 20 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਸੈਫਰਨ ਸਕੂਲ, ਕਾਲਜ ਫ਼ਾਰ ਗਰਲਜ਼ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਸੈਫਰਨ ਸਿਟੀ ਸਕੂਲ ਕਿਸ਼ਨਗੜ੍ਹ ਦੇ ਪ੍ਰਬੰਧਕਾਂ ਦੀ ਸਤਿਕਾਰਯੋਗ ਮਾਤਾ ਰਣਜੀਤ ਕੌਰ ਕਾਹਲੋਂ ਦਾ ਬੀਤੀ ਦਿਨੀਂ ਦਿਹਾਂਤ ...

ਪੂਰੀ ਖ਼ਬਰ »

ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਨਿਰਪੱਖਤਾ ਨਾਲ ਗਰਾਂਟਾਂ ਦਿੱਤੀਆਂ ਜਾਣਗੀਆਂ- ਢਿੱਲੋਂ

ਬੀਜਾ, 20 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਰੁਪਾਲੋਂ ਵਿਖੇ ਕਾਂਗਰਸੀ ਵਰਕਰਾਂ ਦੀ ਹਾਜ਼ਰੀ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲ਼ੀ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਬੁਨਿਆਦੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਹੀਰਾਂ ਵਿਚ ਬੂਟੇ ਲਗਾਏ

ਕੁਹਾੜਾ, 20 ਜਲਾਈ (ਤੇਲੂ ਰਾਮ ਕੁਹਾੜਾ)-ਫਲਾਈਟ ਲੈਫ਼ਟੀਨੈਂਟ ਜੀ. ਐੱਸ. ਰਾਏ ਸਰਕਾਰੀ ਹਾਈ ਸਕੂਲ ਹੀਰਾਂ ਵਿਚ ਮੁਖ ਅਧਿਆਪਕਾ ਸਰਬਜੀਤ ਕੌਰ ਦੀ ਦੇਖ-ਰੇਖ ਹੇਠ ਛਾਂਦਾਰ, ਫਲਦਾਰ ਅਤੇ ਫੁਲਦਾਰ ਬੂਟੇ ਲਾਏ ਗਏ ¢ ਇਸ ਸਮੇਂ ਉਨ੍ਹਾਂ ਨੇ ਵਿਦਿਆਰਥੀਆਂ ਨੰੂ ਪ੍ਰੇਰਿਆ ਕਿ ਉਹ ...

ਪੂਰੀ ਖ਼ਬਰ »

ਨਸ਼ਾ ਤਸਕਰੀ ਵਿਰੁੱਧ ਪੁਲਿਸ ਵਲੋਂ ਸ਼ੱਕੀ ਘਰਾਂ ਦੀ ਲਈ ਤਲਾਸ਼ੀ ਦੌਰਾਨ ਕੋਈ ਨਸ਼ੀਲੀ ਵਸਤੂ ਬਰਾਮਦ ਨਾ ਹੋਈ

ਮਾਛੀਵਾੜਾ ਸਾਹਿਬ, 20 ਜੁਲਾਈ (ਸੁਖਵੰਤ ਸਿੰਘ ਗਿੱਲ)-ਨਸ਼ੇ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਗੁਰਸ਼ਰਨ ਸਿੰਘ ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਮਾਛੀਵਾੜਾ ਵਿਖੇ ਸਮਰਾਲਾ ਦੇ ਡੀ. ਐੱਸ. ਪੀ. ਹਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਪੰਜਾਬ ਦੇ ਪਾਣੀਆਂ ਲਈ ਸੁਪਰੀਮ ਕੋਰਟ ਤੇ ਰਾਸ਼ਟਰਪਤੀ ਨੂੰ ਚਿੱਠੀਆਂ ਪੋਸਟ ਕਰਨ ਦੀ ਮੁਹਿੰਮ ਚਲਾਈ ਜਾਵੇ-ਰਾਜੇਵਾਲ

ਸਮਰਾਲਾ, 20 ਜੁਲਾਈ (ਸੁਰਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਰਿੰਦਰਜੀਤ ਸਿੰਘ ਈਸੜੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਐੱਸ. ਵਾਈ. ਐਲ. ਦੇ ਮੁੱਦੇ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਦੀ ਮਦਦ ਲਈ ਕੱਲ੍ਹ ਦਿੱਤੇ ਜਾਣਗੇ ਮੰਗ ਪੱਤਰ- ਘੁਡਾਣੀ

ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਕੱਲ੍ਹ 22 ਜੁਲਾਈ ਨੂੰ ਪੰਜਾਬ ਭਰ ਵਿਚ ਡਿਪਟੀ ਕਮਿਸ਼ਨਰਾਂ ਰਾਹੀਂ ਹੜ ਪੀੜਤਾਂ ਦੀ ਮਦਦ ਲਈ ਮੰਗ ਪੱਤਰ ...

ਪੂਰੀ ਖ਼ਬਰ »

'ਨਾਨਕ ਬਗੀਚੀ' ਲਈ ਪੰਚਾਇਤਾਂ ਵੱਧ ਤੋ ਵੱਧ ਥਾਂ ਦੇਣ, ਵਣ-ਵਿਭਾਗ ਬੂਟੇ ਦੇਣ ਲਈ ਵਚਨਬੱਧ-ਰੇਂਜ ਅਫ਼ਸਰ ਰਾਏ

ਦੋਰਾਹਾ, 20 ਜੁਲਾਈ (ਜਸਵੀਰ ਝੱਜ)-ਦੋਰਾਹਾ ਵਿਖੇ ਵਣ ਵਿਭਾਗ ਦੇ ਰੇਂਜ ਅਫ਼ਸਰ ਜਸਵੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਹਿਕਮਾ ਵਣ-ਵਿਭਾਗ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਵਰ੍ਹੇ ਨੂੰ ਪੰਜਾਬ ਵਿਚ ਹਰਿਆਵਲ ਲਹਿਰ ਵਜੋਂ ਮਨਾ ਰਿਹਾ ...

ਪੂਰੀ ਖ਼ਬਰ »

ਸਹਿਕਾਰੀ ਸਭਾ ਈਸੜੂ 'ਤੇ ਕਾਂਗਰਸ ਦਾ ਕਬਜ਼ਾ ਰਣਧੀਰ ਸਿੰਘ ਬੈਨੀਪਾਲ ਪ੍ਰਧਾਨ ਚੁਣੇ

ਈਸੜੂ, 20 ਜੁਲਾਈ (ਬਲਵਿੰਦਰ ਸਿੰਘ)-ਬਹੁਤ ਮੰਤਵੀ ਸਹਿਕਾਰੀ ਸਭਾ ਈਸੜੂ ਵਿਖੇ ਹੋਈ ਚੋਣ ਵਿਚ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਏ ਰਣਧੀਰ ਸਿੰਘ ਬੈਨੀਪਾਲ ਨੂੰ ਪ੍ਰਧਾਨ ਚੁਣ ਲਿਆ ਗਿਆ | ਸਹਿਕਾਰੀ ਸਭਾ ਦੀ 2 ਜੁਲਾਈ ਨੂੰ ਪ੍ਰਬੰਧਕ ਕਮੇਟੀ ਦੀ ਚੋਣ ਹੋਈ ਸੀ, ਜਿਸ ...

ਪੂਰੀ ਖ਼ਬਰ »

ਕੋਟਾਂ ਕਾਲਜ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜੇ ਸ਼ਾਨਦਾਰ ਰਹੇ

ਬੀਜਾ, 20 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜੇ ਵਿਚ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ, ਕੋਟਾਂ ਨਤੀਜੇ ਸ਼ਾਨਦਾਰ ਰਹੇ | ਜਿਸ ਵਿਚ ਬੀ. ਕਾਮ. ਦੇ ਦੂਜੇ ਸਮੈਸਟਰ ਦਾ ਨਤੀਜਾ 100% ਰਿਹਾ, ਜਿਸ ਵਿਚ 82.09% ਅੰਕ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਸਮਰਪਿਤ ਧੂਲਕੋਟ ਵਿਖੇ 550 ਬੂਟੇ ਲਗਾਏ

ਅਹਿਮਦਗੜ੍ਹ, 20 ਜੁਲਾਈ (ਪੁਰੀ)-ਲਾਗਲੇ ਪਿੰਡ ਧੂਲਕੋਟ ਦੀ ਪੰਚਾਇਤ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਨੂੰ ਸਮਰਪਿਤ ਪਿੰਡ ਵਿਚ 550 ਪੌਦੇ ਲਗਾਏ ਗਏ | ਸਰਪੰਚ ਗੁਰਮੇਲ ਸਿੰਘ ਬੱਗੂ ਦੀ ਅਗਵਾਈ ਹੇਠ ਸਮੂਹ ਨਗਰ ਨਿਵਾਸੀਆਂ ਅਤੇ ਪੰਚਾਇਤ ਮੈਂਬਰਾਂ ਨੇ ...

ਪੂਰੀ ਖ਼ਬਰ »

ਸ਼ਿਵ ਮੰਦਰ ਰੋਹੀੜਾ ਲਈ ਚਾਂਦੀ ਦਾ ਗਲਿਆਰਾ ਭੇਂਟ

ਅਹਿਮਦਗੜ੍ਹ, 20 ਜੁਲਾਈ (ਪੁਰੀ, ਮਹੋਲੀ)-ਪ੍ਰਸਿੱਧ ਸ਼ਿਵ ਮੰਦਿਰ ਰੋਹੀੜਾ ਜੋ ਭੂਮੇਸ਼ਵਰ ਮਹਾਦੇਵ ਧਾਮ ਨਾਲ ਜਾਣਿਆ ਜਾਂਦਾ ਹੈ | ਜਿੱਥੇ ਇੱਕ ਸ਼ਰਧਾਲੂ ਵਲੋਂ ਸ਼ਿਵਲਿੰਗ ਦੁਆਲੇ ਸਾਰਾ ਪਰਕਰਮਾ ਵਾਲਾ ਗਲਿਆਰਾ ਚਾਂਦੀ ਦਾ ਬਣਾ ਕੇ ਭੇਂਟ ਕੀਤਾ ਗਿਆ | ਅੱਜ ਇਸ ਮੌਕੇ 'ਤੇ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਤੇ ਡਾ. ਬੱਗਾ ਵਲੋਂ ਸਿਵਲ ਹਸਪਤਾਲ ਵਿਚ ਅਲਟਰਾ ਸਾਊਾਡ ਦਾ ਉਦਘਾਟਨ

ਖੰਨਾ, 20 ਜੁਲਾਈ (ਹਰਜਿੰਦਰ ਸਿੰਘ ਲਾਲ)-ਸਥਾਨਕ ਸਿਵਲ ਹਸਪਤਾਲ ਖੰਨਾ ਵਿਚ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਧਾਇਕ ਗੁਰਕੀਰਤ ਸਿੰਘ ਅਤੇ ਸਿਵਲ ਸਰਜਨ ਡਾ. ਰਾਜੇਸ਼ ਬੱਗਾ ਵਲੋਂ ਲੋਕਾਂ ਦੀ ਸਹੂਲਤ ਲਈ ਅਲਟਰਾ ਸਾਊਾਡ ਮਸ਼ੀਨ ਦਾ ਉਦਘਾਟਨ ਕੀਤਾ ਗਿਆ¢ ...

ਪੂਰੀ ਖ਼ਬਰ »

ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ, ਕੋਟਾਂ ਕੋ-ਐਜੂਕੇਸ਼ਨਲ ਸੰਸਥਾ ਬਣੀ-ਪਿ੍ੰਸੀਪਲ

ਬੀਜਾ, 20 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ, ਕੋਟਾਂ ਵਿਖੇ ਇਸ ਵਿੱਦਿਅਕ ਸੈਸ਼ਨ ਤੋਂ ਕੋ-ਐਜੂਕੇਸ਼ਨ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਵਿਚ ਲੜਕੀਆਂ ਦੇ ਨਾਲ ਲੜਕੇ ਵੀ ਉੱਚ ਸਿੱਖਿਆ ਪ੍ਰਾਪਤ ਕਰ ਸਕਣਗੇ | ਇਹ ਜਾਣਕਾਰੀ ਕਾਲਜ ਦੇ ...

ਪੂਰੀ ਖ਼ਬਰ »

ਖੇਤੀਬਾੜੀ ਸਭਾ ਕਾਲਖ 'ਤੇ ਸ਼੍ਰੋਮਣੀ ਅਕਾਲੀ ਦਲ ਕਾਬਜ਼

ਡੇਹਲੋਂ, 20 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਕਾਲਖ ਵਿਖੇ 'ਦੀ ਖੇਤੀਬਾੜੀ ਸਹਿਕਾਰੀ ਸਭਾ' ਤੇ ਪੂਰਨ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਬੰਧਕੀ ਕਮੇਟੀ ਕਾਬਜ਼ ਹੋ ਗਈ ਹੈ, ਜਿਸ ਨੰੂ ਅਸ਼ੀਰਵਾਦ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਦਰਸ਼ਨ ...

ਪੂਰੀ ਖ਼ਬਰ »

ਸੜਕ 'ਤੇ ਖੜ੍ਹੇ ਖ਼ਰਾਬ ਟਰੱਕ 'ਚ ਜੀਪ ਵੱਜਣ ਕਾਰਨ ਟਰੱਕ ਡਰਾਈਵਰ ਜ਼ਖ਼ਮੀ

ਖੰਨਾ, 20 ਜੁਲਾਈ (ਮਨਜੀਤ ਸਿੰਘ ਧੀਮਾਨ)-ਖੜ੍ਹੇ ਖ਼ਰਾਬ ਟਰੱਕ ਵਿਚ ਪਿੱਛੋਂ ਵੱਜੀ ਜੀਪ ਦੀ ਹੋਈ ਟੱਕਰ 'ਚ ਟਰੱਕ ਡਰਾਈਵਰ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਮੋਹਿਤ ਕੁਮਾਰ ਵਾਸੀ ਦੇਹਰਾਦੂਨ ਨੇ ਦੱਸਿਆ ਆਪਣਾ ਟਰੱਕ 407 ਕੈਟਾਂ ਨੰਬਰ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਖੰਨਾ ਬਰਾਂਚ ਦੇ ਵੱਡੀ ਗਿਣਤੀ ਵਿਚ ਆ ਰਹੇ ਹਨ ਓਪਨ ਵਰਕ ਪਰਮਿਟ ਵੀਜ਼ਾ

ਖੰਨਾ, 20 ਜੁਲਾਈ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀ ਮਸ਼ਹੂਰ ਸੰਸਥਾ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਵਿਦੇਸ਼ ਵਿਚ ਪੜ੍ਹਾਈ ਕਰਨ ਤੋਂ ਪਹਿਲਾਂ ਆਈਲੈਟਸ ਦੀ ਤਿਆਰੀ ਅਤੇ ਇਮੀਗਰੇਸ਼ਨ ਸਰਵਿਸਿਜ਼ ਲਈ ਸਹਾਇਤਾ ਦੇਣ ਵਾਲੀ ਖੰਨਾ ਬਰਾਂਚ ਵਿਦਿਆਰਥੀਆਂ ਦੀ ਪਹਿਲੀ ...

ਪੂਰੀ ਖ਼ਬਰ »

ਲਾਵਾਰਸ ਬੱਚਾ ਪੁਲਸ ਹਵਾਲੇ ਕੀਤਾ

ਖੰਨਾ, 20 ਜੁਲਾਈ (ਮਨਜੀਤ ਸਿੰਘ ਧੀਮਾਨ)-ਅੱਜ ਥਾਣਾ ਸ਼ਹਿਰੀ 1 ਖੰਨਾ ਪੁਲਿਸ ਨੂੰ 5 ਕੁ ਸਾਲ ਦਾ ਲਾਵਾਰਸ ਬੱਚਾ ਮਿਲਿਆ | ਜੋ ਇਹ ਬੱਚਾ ਆਪਣਾ ਨਾਮ ਸਹਿਜ ਦੱਸ ਰਿਹਾ ਹੈ | ਥਾਣਾ ਸ਼ਹਿਰੀ 1 ਦੇ ਥਾਣਾ ਮੁਖੀ ਲਾਭ ਸਿੰਘ ਨੇ ਦੱਸਿਆ ਕਿ ਲਲਹੇੜੀ ਰੋਡ ਪੁਲ਼ ਥੱਲੇ ਘੁੰਮ ਰਹੇ ਬੱਚੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX