ਤਾਜਾ ਖ਼ਬਰਾਂ


ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  about 1 hour ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 3 hours ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 3 hours ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 3 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 4 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 4 hours ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 4 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 4 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 5 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 4 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 5 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 6 hours ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  1 minute ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 6 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 6 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 6 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 7 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 7 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 7 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 7 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 7 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 7 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 8 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 8 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 9 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 9 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 9 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 9 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 9 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 9 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 10 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 10 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 11 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 11 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 11 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 11 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 12 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 12 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 13 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਹਜ਼ਾਰਾਂ ਮੀਲਾਂ ਦੇ ਸਫ਼ਰ ਦੀ ਸ਼ੁਰੂਆਤ ਵੀ ਇਕੋ ਹੀ ਕਦਮ ਨਾਲ ਹੁੰਦੀ ਹੈ। -ਲਾਓਤਸ

ਬਰਨਾਲਾ

ਦੀ ਸਹਿਜੜਾ ਕੋਆਪੇ੍ਰਟਿਵ ਸੁਸਾਇਟੀ ਦੀ ਚੋਣ ਨੂੰ ਲੈ ਕੇ ਛਿੜਿਆ ਵਿਵਾਦ ਸਹਿਜੜਾ ਤੇ ਸਹੌਰ ਦੇ ਕਿਸਾਨਾਂ ਵਲੋਂ ਵਿਤਕਰਾ ਕਰਨ ਦਾ ਦੋਸ਼

ਮਹਿਲ ਕਲਾਂ, 20 ਜੁਲਾਈ (ਅਵਤਾਰ ਸਿੰਘ ਅਣਖੀ)-ਦੀ ਸਹਿਜੜਾ ਕੋਆਪੇ੍ਰਟਿਵ ਸੁਸਾਇਟੀ ਦੀ ਚੋਣ ਨੂੰ ਲੈ ਕੇ ਪਿੰਡ ਸਹੌਰ ਅਤੇ ਚੁਹਾਣਕੇ ਕਲਾਂ ਦੇ ਖਾਤਾ ਧਾਰਕਾਂ ਦੀ ਇਕੱਤਰਤਾ ਹੋਈ, ਇਸ ਮੌਕੇ ਬੋਲਦਿਆਂ ਸਰਬਜੀਤ ਸਿੰਘ ਸਹੌਰ, ਡਾ: ਜਰਨੈਲ ਸਿੰਘ, ਸਾਬਕਾ ਪ੍ਰਧਾਨ ਗੁਰਚਰਨ ਸਿੰਘ ਚੁਹਾਣਕੇ, ਨੰਬਰਦਾਰ ਸੁਖਦੇਵ ਸਿੰਘ ਆਦਿ ਨੇ ਕਿਹਾ ਕਿ ਇਹ ਸੁਸਾਇਟੀ ਤਿੰਨ ਪਿੰਡਾਂ ਸਹਿਜੜਾ, ਸਹੌਰ ਅਤੇ ਚੁਹਾਣਕੇ ਖ਼ੁਰਦ ਦੇ ਖਾਤਾ ਧਾਰਕਾਂ 'ਤੇ ਆਧਾਰਤ ਹੈ | ਇਸ ਦੇ ਕੁੱਲ 1212 ਮੈਂਬਰਾਂ 'ਚੋਂ ਦੋ ਪਿੰਡਾਂ ਸਹਿਜੜਾ ਅਤੇ ਸਹੌਰ ਦੇ 616 ਖਾਤਾ ਧਾਰਕ ਹਨ | ਨਿਯਮਾਂ ਅਨੁਸਾਰ 110 ਮੈਂਬਰਾਂ ਪਿੱਛੇ 1 ਕਮੇਟੀ ਮੈਂਬਰ ਚੁਣਿਆ ਜਾਣਾ ਚਾਹੀਦਾ ਹੈ, ਪਰ ਮਹਿਕਮੇ ਦੇ ਕੁਝ ਅਧਿਕਾਰੀ ਇਕਪਾਸੜ ਰਵੱਈਆ ਅਪਣਾ ਕੇ ਦੋਵਾਂ ਪਿੰਡਾਂ ਨਾਲ ਵਿਤਕਰਾ ਕਰ ਰਹੇ ਹਨ | ਇਸ ਤੋਂ ਇਲਾਵਾ ਚੋਣ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕੋਈ ਵੀ ਅਨਾਊਾਸਮੈਂਟ ਜਾਂ ਮੁਨਿਆਦੀ ਨਹੀਂ ਕਰਵਾਈ ਗਈ | ਆਗੂਆਂ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਮਹਿਕਮੇ ਦੇ ਏ.ਆਰ. ਅਤੇ ਡੀ.ਆਰ. ਨੂੰ ਮਿਲ ਚੁੱਕੇ ਹਨ, ਪਰ ਕੋਈ ਵੀ ਸੁਣਵਾਈ ਨਹੀਂ ਹੋਈ | ਦਰਬਾਰਾ ਸਿੰਘ ਸਹੌਰ, ਨਛੱਤਰ ਸਿੰਘ ਸਹੌਰ, ਪੰਚ ਗੁਰਜੰਟ ਸਿੰਘ, ਅੰਮਿ੍ਤਪਾਲ ਸਿੰਘ ਸਹੌਰ, ਭਾਨ ਚੰਦ, ਯਾਦਵਿੰਦਰ ਸਿੰਘ ਚੁਹਾਣਕੇ, ਕੌਰ ਸਿੰਘ, ਪਵਿੱਤਰ ਸਿੰਘ ਚੁਹਾਣਕੇ ਆਦਿ ਕਿਸਾਨਾਂ ਨੇ ਮੰਗ ਕੀਤੀ ਕਿ ਖਾਤਾ ਧਾਰਕਾਂ ਦੀ ਗਿਣਤੀ ਅਨੁਸਾਰ ਹੀ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਕੋਈ ਸੁਣਵਾਈ ਨਾ ਹੋਈ ਤਾਂ ਉਹ ਇਸ ਸੁਸਾਇਟੀ ਦੇ 22, 23 ਜੁਲਾਈ ਨੂੰ ਹੋ ਰਹੇ ਆਮ ਇਜਲਾਸ ਦਾ ਬਾਈਕਾਟ ਕਰ ਕੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਮਹਿਕਮੇ ਦੇ ਅਧਿਕਾਰੀਆਂ ਦਾ ਘਿਰਾਓ ਕਰਨਗੇ |

ਲੋਕ ਸਭਾ ਚੋਣਾਂ ਦੇ ਦੋ ਮਹੀਨੇ ਬੀਤਣ ਤੋਂ ਬਾਅਦ ਜ਼ਿਲ੍ਹੇ 'ਚ ਰਾਜਨੀਤਕ ਸਰਗਰਮੀਆਂ ਪੂਰੀ ਤਰ੍ਹਾਂ ਠੱਪ

ਬਰਨਾਲਾ, 20 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਚੋਣਾਂ ਲੰਘੀਆਂ ਨੂੰ ਦੋ ਮਹੀਨੇ ਬੀਤ ਚੁੱਕੇ ਹਨ ਪਰ ਜ਼ਿਲ੍ਹਾ ਬਰਨਾਲਾ ਖ਼ਾਸਕਰ ਵਿਧਾਨ ਸਭਾ ਹਲਕਾ ਬਰਨਾਲਾ 'ਚ ਚੋਣ ਨਤੀਜਿਆਂ ਤੋਂ ਬਾਅਦ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਨੇ ਚੁੱਪ ਵੱਟ ਲਈ ਹੈ | ਜਿਸ ਕਾਰਨ ...

ਪੂਰੀ ਖ਼ਬਰ »

ਸ਼ਹਿਰ ਬਰਨਾਲਾ, ਹੰਡਿਆਇਆ ਤੇ ਧਨੌਲਾ ਦੇ ਵਿਕਾਸ ਲਈ 3 ਕਰੋੜ 63 ਲੱਖ ਰੁਪਏ ਦੀ ਰਾਸ਼ੀ ਮੰਨਜ਼ੂਰ-ਕੇਵਲ ਸਿੰਘ ਢਿੱਲੋਂ

ਬਰਨਾਲਾ, 20 ਜੁਲਾਈ (ਰਾਜ ਪਨੇਸਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਬਰਨਾਲਾ ਸ਼ਹਿਰ ਦੇ ਵਿਕਾਸ ਲਈ 2 ਕਰੋੜ 85 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਹੋ ਚੁੱਕੀ ਹੈ | ਜਿਸ ਵਿਚ ਸ਼ਹਿਰ ...

ਪੂਰੀ ਖ਼ਬਰ »

ਮੀਰੀ ਪੀਰੀ ਖਾਲਸਾ ਕਾਲਜ ਵਿਖੇ ਸਾਇੰਸ ਵਿਸ਼ੇ 'ਤੇ ਭਾਸ਼ਨ

ਭਦੌੜ, 20 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਦੇ ਸਹਿਯੋਗ ਨਾਲ ਤੇ ਅਸਿਸਟੈਂਟ ਵਿਜੇ ਭਾਸਕਰ ਦੀ ਅਗਵਾਈ ਹੇਠ ਸਾਇੰਸ ਤੇ ਨੈਨੋ ਸਾਇੰਸ ਵਿਸ਼ੇ 'ਤੇ ਭਾਸ਼ਣ ਕਰਵਾਇਆ ਗਿਆ | ਸਾਇੰਸ ਵਿਸ਼ੇ 'ਤੇ ...

ਪੂਰੀ ਖ਼ਬਰ »

ਔਰਤਾਂ ਨੇ ਨਾਟਕੀ ਢੰਗ ਨਾਲ ਧੂਰਕੋਟ ਵਿਖੇ ਕੀਤੀ ਚੋਰੀ

ਰੂੜੇਕੇ ਕਲਾਂ, 20 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਧੂਰਕੋਟ ਵਿਖੇ ਇਕ ਕਿਸਾਨ ਦੇ ਘਰੋਂ ਦੋ ਅਣਪਛਾਤੀਆਂ ਔਰਤਾਂ ਵਲੋਂ ਨਾਟਕੀ ਢੰਗ ਨਾਲ ਘਰ ਵਿਚ ਮੌਜੂਦ ਔਰਤ ਨੂੰ ਰੁਮਾਲ ਸੁੰਘਾ ਕੇ ਸੋਨਾ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

500 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਹੰਡਿਆਇਆ, 20 ਜੁਲਾਈ (ਗੁਰਜੀਤ ਸਿੰਘ ਖੱੁਡੀ)-ਪੁਲਿਸ ਚੌਕੀ ਹੰਡਿਆਇਆ ਵਲੋਂ ਇਕ ਔਰਤ ਤੇ ਇਕ ਵਿਅਕਤੀ ਨੂੰ 500 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ | ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਜਸਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਪੁਲਿਸ ਪਾਰਟੀ ...

ਪੂਰੀ ਖ਼ਬਰ »

48 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਮਹਿਲ ਕਲਾਂ, 20 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਠੁੱਲੀਵਾਲ ਦੇ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਨੇ ਕੱਚਾ ਰਸਤਾ ਪਿੰਡ ਮਾਂਗੇਵਾਲ ਤੋਂ 48 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਇਸ ਮਾਮਲੇ 'ਚ ਲੋੜੀਂਦਾ ਦੋਸ਼ੀ ਪੁਲਿਸ ਦੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਤੇ ਧਮਕੀਆਂ ਦੇਣ ਦੇ ਕੇਸ 'ਚੋਂ ਬਰੀ

ਬਰਨਾਲਾ, 20 ਜੁਲਾਈ (ਧਰਮਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਕੇਸ 'ਚ ਨਾਮਜ਼ਦ ਗੁਰਸੇਵਕ ਸਿੰਘ ਪੱੁਤਰ ਕੇਵਲ ਸਿੰਘ ਵਾਸੀ ਸੇਖਾ ਨੂੰ ਐਡਵੋਕੇਟ ਸੁਖਵਿੰਦਰ ...

ਪੂਰੀ ਖ਼ਬਰ »

ਲੋਡ ਵਧਾਉਣ ਲਈ ਬਲਾਕ ਦਫ਼ਤਰ ਵਿਖੇ ਕੈਂਪ ਲਗਾਇਆ

ਸ਼ਹਿਣਾ, 20 ਜੁਲਾਈ (ਸਰੇਸ਼ ਗੋਗੀ)-ਵਧੀਕ ਨਿਗਰਾਨ ਇੰਜੀਨੀਅਰ ਵੰਡ ਮੰਡਲ ਸਬ ਅਰਬਨ ਬਰਨਾਲਾ ਦੇ ਹੁਕਮਾਂ ਅਨੁਸਾਰ ਸਬ-ਡਵੀਜ਼ਨ ਦਫ਼ਤਰ ਸ਼ਹਿਣਾ ਵਿਖੇ ਵਿਸ਼ੇਸ਼ ਤੌਰ 'ਤੇ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਵੱਡੀ ਗਿਣਤੀ ਖਪਤਕਾਰਾਂ ਨੇ ਆਪਣਾ ਘਰੇਲੂ ਤੇ ਖੇਤੀ ਸੈਕਟਰ ...

ਪੂਰੀ ਖ਼ਬਰ »

ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਫਲਾਂ ਦਾ ਭਰਿਆ ਕੈਂਟਰ ਪਲਟਣ ਕਾਰਨ 2 ਜ਼ਖ਼ਮੀ

ਤਪਾ ਮੰਡੀ, 20 ਜੁਲਾਈ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਪੁਲਿਸ ਸਟੇਸ਼ਨ ਨਜ਼ਦੀਕ ਫਲਾਂ ਦਾ ਭਰਿਆ ਕੈਂਟਰ ਪਲਟ ਜਾਣ ਕਾਰਨ ਕੈਂਟਰ 'ਚ ਸਵਾਰ ਦੋ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ ਜਾਣਕਾਰੀ ਅਨੁਸਾਰ ਕੈਂਟਰ ਚਾਲਕ ...

ਪੂਰੀ ਖ਼ਬਰ »

ਜਸਵੀਰ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਕਮਰੇ ਤੇ ਬਰਾਂਡੇ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ

ਧਨੌਲਾ, 20 ਜੁਲਾਈ (ਚੰਗਾਲ)-ਸਰਕਾਰੀ ਪ੍ਰਾਇਮਰੀ ਸਕੂਲ ਨਵੀਂ ਬਸਤੀ ਵਾਰਡ ਨੰਬਰ 7 ਧਨੌਲਾ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਸਮਾਰਟ ਸਕੂਲ ਸਕੀਮ ਤਹਿਤ ਜਾਰੀ 5 ਲੱਖ ਰੁਪਏ ਦੀ ਗਰਾਂਟ ਨਾਲ ਤਿਆਰ ਕਰਵਾਏ ਜਾ ਰਹੇ ਕਮਰੇ ਤੇ ਬਰਾਂਡੇ ਦੀ ਉਸਾਰੀ ਦਾ ਨੀਂਹ ਪੱਥਰ ਅੱਜ ਨਗਰ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਕਲਕੱਤਾ ਨੂੰ ਪੰਚਾਇਤ ਯੂਨੀਅਨ ਦਾ ਬਲਾਕ ਪ੍ਰਧਾਨ ਚੁਣਿਆ

ਸ਼ਹਿਣਾ, 20 ਜੁਲਾਈ (ਸਰੇਸ਼ ਗੋਗੀ)-ਬਲਾਕ ਦਫ਼ਤਰ ਸ਼ਹਿਣਾ ਵਿਖੇ ਬਲਾਕ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਦੀ ਹੋਈ ਇਕੱਤਰਤਾ ਦੌਰਾਨ ਬਹੁਗਿਣਤੀ ਸਰਪੰਚਾਂ ਨੇ ਸੁਖਵਿੰਦਰ ਸਿੰਘ ਕਲਕੱਤਾ ਨੂੰ ਸਰਬ ਸੰਮਤੀ ਨਾਲ ਬਲਾਕ ਪ੍ਰਧਾਨ ਚੁਣ ਲਿਆ | ਇਸ ਸਮੇਂ ਗੁਰਮੀਤ ਸਿੰਘ ...

ਪੂਰੀ ਖ਼ਬਰ »

ਜੈ ਵਾਟਿਕਾ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਗਤੀਵਿਧੀਆਂ ਕਰਵਾਈਆਂ

ਬਰਨਾਲਾ, 20 ਜੁਲਾਈ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਵਿਖੇ ਸਿਹਤ ਨਾਲ ਸਬੰਧਤ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ 'ਚ ਪੰਜਵੀਂ ਤੋਂ ਨੌਵੀਂ ਕਲਾਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਪਿ੍ੰਸੀਪਲ ਡਾ: ਵਰਿੰਦਰ ...

ਪੂਰੀ ਖ਼ਬਰ »

ਬੀਮਾ ਪਾਲਿਸੀ ਧਾਰਕ ਨੰੂ ਬੈਂਕ ਵਲੋਂ ਪਾਲਿਸੀ ਨਾ ਦੇਣ 'ਤੇ ਬੈਂਕ ਨੰੂ 5 ਹਜ਼ਾਰ ਰੁਪਏ ਜੁਰਮਾਨਾ

ਮਹਿਲ ਕਲਾਂ, 20 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਜ਼ਿਲ੍ਹਾ ਖਪਤਕਾਰ ਫੋਰਮ ਬਰਨਾਲਾ ਵਲੋਂ ਬਲਾਕ ਮਹਿਲ ਕਲਾਂ ਦੇ ਪਿੰਡ ਸਹਿਜੜਾ ਨਾਲ ਸਬੰਧਤ ਕਰੀਬ 70 ਸਾਲਾ ਸੀਨੀਅਰ ਸਿਟੀਜ਼ਨ ਵਿਅਕਤੀ ਦੀ ਸ਼ਿਕਾਇਤ 'ਤੇ ਸਟੇਟ ਬੈਂਕ ਆਫ਼ ਇੰਡੀਆ ਵਿਚ ਮਰਜ਼ ਹੋਈ ਸਟੇਟ ਬੈਂਕ ਆਫ਼ ...

ਪੂਰੀ ਖ਼ਬਰ »

ਆਰੀਆਭੱਟਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 20 ਜੁਲਾਈ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦਾ ਬੀ.ਐਸ.ਸੀ. ਨਾਨ ਮੈਡੀਕਲ ਦੇ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਕਾਲਜ ਦੇ ਡਾਇਰੈਕਟਰ ਡਾ: ਅਜੈ ਕੁਮਾਰ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਗੁਰਵਿੰਦਰ ਕੌਰ ਨੇ 395 ਅੰਕ ਲੈ ਕੇ ...

ਪੂਰੀ ਖ਼ਬਰ »

ਓਵਰ ਸੈਵਨ ਸੀਜ਼ ਭਦੌੜ ਦੇ ਵਿਦਿਆਰਥੀ ਨੇ 6.5 ਬੈਂਡ ਹਾਸਲ ਕੀਤੇ

ਭਦੌੜ, 20 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਓਵਰ ਸੈਵਨ ਸੀਜ਼ ਸੰਸਥਾ ਦੇ ਵਿਦਿਆਰਥੀ ਆਏ ਦਿਨ ਆਈਲੈਟਸ 'ਚੋਂ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਡਾਇਰੈਕਟਰ ਮੋਹਿਤਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਮਿਹਨਤੀ ਤੇ ਤਜਰਬੇਕਾਰ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਧਨੌਲਾ ਵਿਖੇ ਕਵਿਤਾ ਉਚਾਰਨ ਮੁਕਾਬਲੇ

ਧਨੌਲਾ, 20 ਜੁਲਾਈ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਧਨੌਲਾ ਵਿਖੇ ਪਿ੍ੰਸੀਪਲ ਮੈਡਮ ਸਿਮਰਨ ਕੌਰ ਦੀ ਅਗਵਾਈ 'ਚ ਵਣ ਮਹਾਂਉਤਸਵ ਨੂੰ ਮੁਖ ਰੱਖਦੇ ਹੋਏ ਕਵਿਤਾ ਮੁਕਾਬਲੇ ਕਰਵਾਏ ਗਏ¢ਇਨ੍ਹਾਂ ਮੁਕਾਬਲਿਆਂ 'ਚ ਚਾਰੇ ਹਾਊਸ ਜਿਸ 'ਚ ਅਸ਼ੋਕਾ ਹਾਊਸ, ...

ਪੂਰੀ ਖ਼ਬਰ »

ਐਸ.ਐਸ. ਇੰਟਰਨੈਸ਼ਨਲ ਸਕੂਲ ਵਿਖੇ ਮੁਕਾਬਲੇ ਕਰਵਾਏ

ਹੰਡਿਆਇਆ, 20 ਜੁਲਾਈ (ਗੁਰਜੀਤ ਸਿੰਘ ਖੱੁਡੀ)-ਐਸ.ਐਸ.ਇੰਟਰਨੈਸ਼ਨਲ ਸਕੂਲ ਖੁੱਡੀ ਕਲਾਂ ਵਿਖੇ ਬੱਡੀ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਚਾਰਟ, ਲੇਖ, ਡਰਾਇੰਗ ਮੁਕਾਬਲੇ ਕਰਵਾਏ ਗਏ | ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਕੂਲ ਦੇ ...

ਪੂਰੀ ਖ਼ਬਰ »

ਲੜਕੀਆਂ ਦੇ ਲਿੰਗ ਅਨੁਪਾਤ 'ਚ ਸੁਧਾਰ ਲਿਆਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ-ਏ.ਡੀ.ਸੀ

ਮਹਿਲ ਕਲਾਂ, 20 ਜੁਲਾਈ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਤਹਿਤ ਲੜਕੀਆਂ ਦੇ ਲਿੰਗ ਅਨੁਪਾਤ 'ਚ ਸੁਧਾਰ ਲਿਆਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਜ਼ਿਲ੍ਹੇ 'ਚ ਲੜਕੀਆਂ ਦੀ ਗਿਣਤੀ ਨੂੰ ਵਧਾ ਕੇ ਤੇ ...

ਪੂਰੀ ਖ਼ਬਰ »

ਡੀ.ਸੀ. ਤੇ ਐਸ.ਐਸ.ਪੀ. ਨੇ ਨਸ਼ਿਆਂ ਖਿਲਾਫ਼ ਕੀਤੀ ਮੀਟਿੰਗ

ਟੱਲੇਵਾਲ, 20 ਜੁਲਾਈ (ਸੋਨੀ ਚੀਮਾ)-ਡੈਪੋ ਅਧੀਨ ਹਲਕਾ ਮਹਿਲ ਕਲਾਂ ਦੇ ਪਿੰਡ ਚੀਮਾ ਤੇ ਪੱਖੋਕੇ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਤੇ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ ਵਲੋਂ ਪਿੰਡਾਂ ਦੀਆਂ ਪੰਚਾਇਤਾਂ, ਕਲੱਬਾਂ ਤੇ ਆਮ ਪਬਲਿਕ ਨਾਲ ...

ਪੂਰੀ ਖ਼ਬਰ »

ਪਿੰਡ ਗਾਗੇਵਾਲ ਦੇ ਪੰਚਾਇਤ ਮੈਂਬਰਾਂ ਨੇ ਸਰਪੰਚ 'ਤੇ ਲਾਏ ਦੋਸ਼

ਟੱਲੇਵਾਲ, 20 ਜੁਲਾਈ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਗਾਗੇਵਾਲ ਦੇ ਪੰਜ ਪੰਚਾਇਤ ਮੈਂਬਰਾਂ ਨੇ ਪਿੰਡ ਦੀ ਸਰਪੰਚ 'ਤੇ ਪਿੰਡ 'ਚ ਵਿਕਾਸ ਕਾਰਜ ਕਰਨ ਸਬੰਧੀ ਪੰਚਾਂ ਤੇ ਪਿੰਡ ਵਾਸੀਆਂ ਨੂੰ ਗੁਮਰਾਹ ਕਰਨ ਦੇ ਦੋਸ਼ ਲਾਏ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਦਿਨ ਚੜ੍ਹਦਿਆਂ ਹੀ ਸੇਵਾ ਕੇਂਦਰ ਮਹਿਲ ਕਲਾਂ 'ਚ ਲੋਕਾਂ ਦੀਆਂ ਲੱਗਦੀਆਂ ਹਨ ਵੱਡੀਆਂ-ਵੱਡੀਆਂ ਲਾਈਨਾਂ

ਮਹਿਲ ਕਲਾਂ, 20 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਕਸਬਾ ਮਹਿਲ ਕਲਾਂ ਦੇ ਸੇਵਾ ਕੇਂਦਰ 'ਚ ਅੱਜ ਸਵੇਰੇ ਉਸ ਸਮੇਂ ਮਾਹੌਲ ਤਣਾਅ ਪੂਰਨ ਹੋ ਗਿਆ ਜਦੋਂ ਸੇਵਾ ਕੇਂਦਰ 'ਚ ਆਪਣੇ ਕਾਗ਼ਜ਼ਾਤ ਤਿਆਰ ਕਰਵਾਉਣ ਆਏ ਬਲਾਕ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਅਨੇਕਾਂ ਲੋਕਾਂ ਨੰੂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਧਰਨੇ ਦੀਆਂ ਤਿਆਰੀਆਂ ਸਬੰਧੀ ਪਿੰਡ-ਪਿੰਡ ਮੀਟਿੰਗਾਂ

ਮਹਿਲ ਕਲਾਂ, 20 ਜੁਲਾਈ (ਅਵਤਾਰ ਸਿੰਘ ਅਣਖੀ)-ਆਰ.ਐਮ.ਪੀ.ਆਈ. ਦੀ ਸੂਬਾ ਕਮੇਟੀ ਦੇ ਸੱਦੇ 'ਤੇ 5 ਅਗਸਤ ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਦਿੱਤੇ ਜਾ ਧਰਨਿਆਂ ਦੀਆਂ ਤਿਆਰੀਆਂ ਸਬੰਧੀ ਬਲਾਕ ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ ਕਲਾਲ ਮਾਜਰਾ, ਧਨੇਰ, ਮੂੰਮ, ਗਾਗੇਵਾਲ, ...

ਪੂਰੀ ਖ਼ਬਰ »

ਨਕਲੀ ਕੀਟਨਾਸ਼ਕ ਦਵਾਈਆਂ ਵੇਚਣ ਵਾਲਿਆਂ ਵਿਰੁੱਧ ਤੁਰੰਤ ਮੁਕੱਦਮੇ ਦਰਜ ਹੋਣ-ਛੀਨੀਵਾਲ

ਮਹਿਲ ਕਲਾਂ, 20 ਜੁਲਾਈ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਧਨੇਰ ਅਤੇ ਸਕੱਤਰ ਜਨਰਲ ਰਣਜੀਤ ਸਿੰਘ ਕਲਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਜ਼ਿਲ੍ਹਾ ...

ਪੂਰੀ ਖ਼ਬਰ »

ਟਰੱਕ ਯੂਨੀਅਨ ਮਹਿਲ ਕਲਾਂ ਦੇ ਨਵੇਂ ਬਣੇ ਪ੍ਰਧਾਨ ਅਰਸ਼ਦੀਪ ਸਿੰਘ ਬਿੱਟੂ ਦਾ ਸਨਮਾਨ

ਮਹਿਲ ਕਲਾਂ, 20 ਜੁਲਾਈ (ਅਵਤਾਰ ਸਿੰਘ ਅਣਖੀ)-ਟਰੱਕ ਯੂਨੀਅਨ ਮਹਿਲ ਕਲਾਂ ਦੇ ਨਵੇਂ ਚੁਣੇ ਪ੍ਰਧਾਨ ਅਰਸ਼ਦੀਪ ਸਿੰਘ ਬਿੱਟੂ ਨੂੰ ਅੱਜ ਉੱਘੇ ਸਮਾਜ ਸੇਵੀ ਸਰਬਜੀਤ ਸਿੰਘ ਸ਼ੰਭੂ ਦੀ ਅਗਵਾਈ 'ਚ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੋਲਦਿਆਂ ਪ੍ਰਧਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX