ਤਾਜਾ ਖ਼ਬਰਾਂ


ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  about 1 hour ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 3 hours ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 3 hours ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 3 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 4 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 minute ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 4 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 4 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 5 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 4 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 5 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 5 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 6 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 6 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 6 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 7 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 7 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 7 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 7 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 7 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 7 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 8 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 8 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 8 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 9 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 9 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 9 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 9 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 9 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 10 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 10 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 11 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 11 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 11 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 11 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 11 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 12 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 13 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਹਜ਼ਾਰਾਂ ਮੀਲਾਂ ਦੇ ਸਫ਼ਰ ਦੀ ਸ਼ੁਰੂਆਤ ਵੀ ਇਕੋ ਹੀ ਕਦਮ ਨਾਲ ਹੁੰਦੀ ਹੈ। -ਲਾਓਤਸ

ਤਾਜ਼ਾ ਖ਼ਬਰਾਂ

ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ

ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ (ਮਹਾਰਾਸ਼ਟਰ) ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ ਮਹਾਨ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚਿਆ।ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰ ਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। 

ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ

ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ ਲਹਿਰ ਦੌੜ ...

ਪੂਰੀ ਖ਼ਬਰ »

ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ

ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ

ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ਪਾਈ ਕਰੀਬ 4 ਤੋਲੇ ...

ਪੂਰੀ ਖ਼ਬਰ »

ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ

ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ਕੰਮ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ

ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ਗਿਆ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ

ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ਹਨ ਉਕਤ ...

ਪੂਰੀ ਖ਼ਬਰ »

ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ

ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ਹਨ। ਉੱਥੇ ਹੀ ਇਸ ...

ਪੂਰੀ ਖ਼ਬਰ »

ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ

ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ ...

ਪੂਰੀ ਖ਼ਬਰ »

ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ਤਹਿਤ ...

ਪੂਰੀ ਖ਼ਬਰ »

ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ

ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਧਾਰਮਿਕ ...

ਪੂਰੀ ਖ਼ਬਰ »

ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ

ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ ਮੀਡੀਆ ਦੇ ...

ਪੂਰੀ ਖ਼ਬਰ »

ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ

ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ ...

ਪੂਰੀ ਖ਼ਬਰ »

ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ

ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ਮੰਤਰੀ ਰਾਹਤ ...

ਪੂਰੀ ਖ਼ਬਰ »

ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ

ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ ਸਿੰਗਲ ...

ਪੂਰੀ ਖ਼ਬਰ »

ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ

ਕੋਲਕਾਤਾ, 21 ਜੁਲਾਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ 'ਸ਼ਹੀਦ ਦਿਵਸ' 'ਤੇ ਧਰਮਤਲਾ 'ਚ ਇੱਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਬੋਲਦਿਆਂ ਮਮਤਾ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਭਾਜਪਾ ਨੇ ਧੋਖੇ ਨਾਲ ਜਿੱਤ ਹਾਸਲ ਕੀਤੀ ਹੈ। ਈ. ਵੀ. ਐੱਮ., ਸੀ. ਆਰ. ...

ਪੂਰੀ ਖ਼ਬਰ »

ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ

ਨਵੀਂ ਦਿੱਲੀ, 21 ਜੁਲਾਈ- ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨਿਗਮ ਬੋਧ ਘਾਟ ਲਿਆਂਦੀ ਗਈ ਹੈ। ਥੋੜ੍ਹੀ ਦੇਰ 'ਚ ਉਨ੍ਹਾਂ ਦਾ ਅੰਤਿਮ ਸਸਕਾਰ ਹੋਵੇਗਾ। ਕਈ ਸਿਆਸੀ ਆਗੂ ਨਿਗਮ ਬੋਧ ਘਾਟ ਵਿਖੇ ਸ਼ੀਲਾ ਦੀਕਸ਼ਿਤ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ...

ਪੂਰੀ ਖ਼ਬਰ »

2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ

ਅੰਮ੍ਰਿਤਸਰ, 21 ਜੁਲਾਈ- ਕਸਟਮ ਵਿਭਾਗ ਵਲੋਂ ਇੰਟੀਗ੍ਰੇਟਿਡ ਚੈੱਕ ਪੋਸਟ (ਆਈ. ਪੀ. ਸੀ.) ਅਟਾਰੀ 'ਤੇ ਇੱਕ ਟਰੱਕ 'ਚੋਂ 2700 ਕਰੋੜ ਰੁਪਏ ਦੀ (532 ਕਿਲੋਗ੍ਰਾਮ) ਹੈਰੋਇਨ ਬਰਾਮਦ ਕਰਨ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਲੂਣ ਵਪਾਰੀ ਗੁਰਪਿੰਦਰ ਸਿੰਘ ਬੱਬਰ (29) ਦੀ ਅੱਜ ਬਿਮਾਰੀ ਦੇ ...

ਪੂਰੀ ਖ਼ਬਰ »

ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ

ਨਵੀਂ ਦਿੱਲੀ, 21 ਜੁਲਾਈ- ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ ਹੋ ਗਈ ਹੈ। ਨਿਗਮ ਬੋਧ ਘਾਟ 'ਤੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ...

ਪੂਰੀ ਖ਼ਬਰ »

ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ

ਮੁੰਬਈ, 21 ਜੁਲਾਈ- ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਅੱਜ ਕਰ ਦਿੱਤਾ ਗਿਆ ਹੈ। ਟੀ-20 ਅਤੇ ਇੱਕ ਦਿਨਾ ਲੜੀ ਲਈ ਰਿਸ਼ਭ ਪੰਤ ਵਿਕਟਕੀਪਰ ਹੋਣਗੇ, ਜਦੋਂਕਿ ਕਪਤਾਨੀ ਵਿਰਾਟ ਕੋਹਲੀ ਹੀ ਕਰਨਗੇ। ਉੱਥੇ ਹੀ ਟੈਸਟ 'ਚ ਰਿਧੀਮਾਨ ਸਾਹਾ ਨੂੰ ਪੰਤ ਦੇ ਨਾਲ ਵਾਧੂ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ

ਨਵੀਂ ਦਿੱਲੀ, 21 ਜੁਲਾਈ- ਬਿਹਾਰ ਤੋਂ ਲੋਕ ਜਨਸ਼ਕਤੀ ਪਾਰਟੀ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਦਿੱਲੀ ਦੇ ਇੱਕ ਹਸਪਤਾਲ 'ਚ ਉਨ੍ਹਾਂ ਦਾ ਇਲਾਜ ...

ਪੂਰੀ ਖ਼ਬਰ »

ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ

ਮੁੰਬਈ, 21 ਜੁਲਾਈ- ਮੁੰਬਈ ਦੇ ਕੋਲਾਬਾ ਇਲਾਕੇ 'ਚ ਸਥਿਤ ਚਰਚਿਲ ਚੈਂਬਰ ਇਮਾਰਤ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਅੱਗ ਇਸ ਇਮਾਰਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਹੈ। ਮੌਕੇ 'ਤੇ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਪਹੁੰਚ ਚੁੱਕੀਆਂ ਹਨ ਅਤੇ ਉਨ੍ਹਾਂ ਵਲੋਂ ਅੱਗ ਨੂੰ ਕਾਬੂ ...

ਪੂਰੀ ਖ਼ਬਰ »

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ

ਨਵੀਂ ਦਿੱਲੀ, 21 ਜੁਲਾਈ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ ਦਿੱਲੀ ਇਕਾਈ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਤੋਂ ਪਹਿਲਾਂ ਭਾਜਪਾ ਦੇ ਸੀਨੀਅਰ ਨੇਤਾ ਐੱਲ. ਕੇ. ਅਡਵਾਨੀ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ...

ਪੂਰੀ ਖ਼ਬਰ »

ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ

ਨਵੀਂ ਦਿੱਲੀ, 21 ਜੁਲਾਈ- ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਨੇਤਾ ਸ਼ੀਲਾ ਦੀਕਸ਼ਿਤ ਨੂੰ ਅੱਜ ਕਾਂਗਰਸ ਹੈੱਡਕੁਆਰਟਰ ਵਿਖੇ ਸ਼ਰਧਾਂਜਲੀ ਭੇਂਟ ਕੀਤੀ। ਸ਼ਰਧਾਂਜਲੀ ਭੇਂਟ ਕਰਨ ਤੋਂ ਬਾਅਦ ਸੋਨੀਆ ਗਾਂਧੀ ਨੇ ਕਿਹਾ ਕਿ ਸ਼ੀਲਾ ਦੀਕਸ਼ਿਤ ਉਨ੍ਹਾਂ ਦਾ ਬਹੁਤ ...

ਪੂਰੀ ਖ਼ਬਰ »

ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ

ਬੰਗਾ, 21 ਜੁਲਾਈ (ਗੁਰਜਿੰਦਰ ਸਿੰਘ ਗੁਰੂ)- ਜੇਕਰ ਘਰ 'ਚ ਲੱਗੇ ਬਿਜਲੀ ਮੀਟਰ ਦੇ ਬਿੱਲ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਤਾਂ ਮਹਿਕਮੇ ਵਲੋਂ ਕੁਨੈਕਸ਼ਨ ਕੱਟ ਦਿੱਤਾ ਜਾਂਦਾ ਹੈ ਪਰ ਬੰਗਾ ਦੇ ਪਿੰਡ ਬਾਲੋਂ ਦੇ ਉਪਭੋਗਤਾ ਵਲੋਂ ਬਿੱਲ ਭੁਗਤਾਨ ਕਰਨ ਦੇ ਬਾਵਜੂਦ ਵੀ ਮਹਿਕਮੇ ...

ਪੂਰੀ ਖ਼ਬਰ »

ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ, 21 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜ਼ਾਮਉੱਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਰਟਰ 'ਚ ਲਿਆਂਦਾ ਗਿਆ ਹੈ। ਸਸਕਾਰ ਤੋਂ ਪਹਿਲਾਂ ਇੱਥੇ ਉਨ੍ਹਾਂ ਦੀ ...

ਪੂਰੀ ਖ਼ਬਰ »

ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ

ਰਾਂਚੀ, 21 ਜੁਲਾਈ- ਦੇਸ਼ 'ਚ ਭੀੜਤੰਤਰ ਦੀ ਹਿੰਸਾ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਤਾਜ਼ਾ ਮਾਮਲਾ ਝਾਰਖੰਡ ਦੇ ਗੁਮਲਾ ਇਲਾਕੇ ਦਾ ਹੈ, ਜਿੱਥੇ ਜਾਦੂਗਰਨੀ ਦੱਸ ਕੇ ਲੋਕਾਂ ਨੇ ਔਰਤ ਸਣੇ 4 ਲੋਕਾਂ ਨੂੰ ਲਾਠੀਆਂ-ਡੰਡਿਆਂ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ...

ਪੂਰੀ ਖ਼ਬਰ »

'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ

ਕੋਲਕਾਤਾ, 21 ਜੁਲਾਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 'ਸ਼ਹੀਦ ਦਿਵਸ' ਮੌਕੇ ਅੱਜ ਧਰਮਤਲਾ 'ਚ ਇੱਕ ਰੈਲੀ ਨੂੰ ਸੰਬੋਧਨ ਕਰੇਗੀ। ਇੱਥੇ ਸਾਲ 1993 'ਚ ਮੇਯੋ ਰੋਡ 'ਤੇ ਵਿਰੋਧ ਪ੍ਰਦਰਸ਼ਨ ਦੌਰਾਨ 13 ਲੋਕਾਂ ਦੀ ਮੌਤ ਹੋ ਗਈ ਸੀ। ਇਹ ਮੌਤਾਂ ਪੁਲਿਸ ਵਲੋਂ ਕੀਤੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ

ਨਵੀਂ ਦਿੱਲੀ, 21 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੀ ਦਿੱਲੀ ਇਕਾਈ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ, ''ਸ਼੍ਰੀ ਮਾਂਗੇ ਰਾਮ ਗਰਗ ਜੀ ਦਾ ਦਿੱਲੀ ...

ਪੂਰੀ ਖ਼ਬਰ »

ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ

ਨਵੀਂ ਦਿੱਲੀ, 21 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਦਿੱਗਜ ਨੇਤਾ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜ਼ਾਮਉੱਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਰਟਰ ਵਿਖੇ ਅੰਤਿਮ ਦਰਸ਼ਨਾਂ ਲਈ ਲਿਜਾਇਆ ਜਾ ਰਿਹਾ ਹੈ। ਦੁਪਹਿਰ ਕਰੀਬ ...

ਪੂਰੀ ਖ਼ਬਰ »

ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ

ਮੋਗਾ, 21 ਜੁਲਾਈ- ਮੋਗਾ ਪੁਲਿਸ ਦੇ ਹੱਥ ਅੱਜ ਵੱਡੀ ਸਫ਼ਲਤਾ ਲੱਗੀ ਹੈ। ਪੁਲਿਸ ਕੋਟਕਪੂਰਾ ਚੌਕ ਦੋ ਵਿਅਕਤੀਆਂ ਨੂੰ 250 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਪੁਲਿਸ ਨੇ ਦੋਹਾਂ ਕੋਲੋਂ ਢਾਈ ਲੱਖ ਦੀ ਨਕਦੀ ਵੀ ਬਰਾਮਦ ਕੀਤੀ ਹੈ। ਫਿਲਹਾਲ ਪੁਲਿਸ ਨੇ ਦੋਹਾਂ ਵਿਰੁੱਧ ...

ਪੂਰੀ ਖ਼ਬਰ »

ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ

ਵਾਸ਼ਿੰਗਟਨ, 21 ਜੁਲਾਈ- ਅਮਰੀਕਾ ਦੇ ਕਈ ਸ਼ਹਿਰਾਂ 'ਚ ਇਸ ਸਮੇਂ ਭਿਆਨਕ ਗਰਮੀ ਪੈ ਰਹੀ ਹੈ। ਇਸ ਹਫ਼ਤੇ ਦੇ ਅਖ਼ੀਰ 'ਚ ਨਿਊਯਾਰਕ, ਫਿਲਾਡੇਲਫੀਆ ਅਤੇ ਵਾਸ਼ਿੰਗਟਨ ਸਮੇਤ ਦੇਸ਼ ਦੇ ਕਈ ਵੱਡੇ ਸ਼ਹਿਰਾਂ 'ਚ ਤਾਪਮਾਨ 38 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਮੱਧ ਪੱਛਮੀ ਮੈਦਾਨ ਤੋਂ ਲੈ ...

ਪੂਰੀ ਖ਼ਬਰ »

ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 21 ਜੁਲਾਈ- ਭਾਜਪਾ ਦੇ ਦਿੱਗਜ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਅੱਜ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸ਼ੀਲਾ ਦੀਕਸ਼ਿਤ ਦਾ ਲੰਘੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ...

ਪੂਰੀ ਖ਼ਬਰ »

ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ

ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ 'ਚ ਪੈਂਦੇ ਡੇਰਾ ਇਸਮਾਈਲ ਖ਼ਾਨ ਦੇ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ 'ਚ ਅੱਜ ਸਵੇਰੇ ਹੋਏ ਆਤਮਘਾਤੀ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਅੱਠ ਹੋਰ ਜ਼ਖ਼ਮੀ ਹੋ ਗਏ। ਪੁਲਿਸ ਦਾ ਕਹਿਣਾ ਹੈ ਕਿ ਇਹ ...

ਪੂਰੀ ਖ਼ਬਰ »

ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ

ਪਟਨਾ, 21 ਜੁਲਾਈ- ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ 'ਚ ਅੱਜ ਬਿਹਾਰ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵੈਲਿੰਗਟਨ, 21 ਜੁਲਾਈ- ਨਿਊਜ਼ੀਲੈਂਡ ਦੇ ਐੱਲ. ਏਸਪੇਰੈਂਸ ਰਾਕ ਤੋਂ 79 ਕਿਲੋਮੀਟਰ ਦੂਰ ਇਲਾਕੇ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.2 ਮਾਪੀ ਗਈ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਕੌਮਾਂਤਰੀ ਸਮੇਂ ਮੁਤਾਬਕ ...

ਪੂਰੀ ਖ਼ਬਰ »

ਸੁਸ਼ਮਾ ਸਵਰਾਜ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 21 ਜੁਲਾਈ- ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਭੇਂਟ ਕੀਤੀ। ਲਗਾਤਾਰ ਤਿੰਨ ਵਾਰ ਦਿੱਲੀ ਦੀ ਮੁੱਖ ਮੰਤਰੀ ਰਹੀ ਸ਼ੀਲਾ ਦੀਕਸ਼ਿਤ ਦਾ ਲੰਘੇ ਦਿਨ ਦਿਲ ਦਾ ਦੌਰਾ ...

ਪੂਰੀ ਖ਼ਬਰ »

ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਸਪਾ ਨੇਤਾ ਆਜ਼ਮ ਖ਼ਾਨ ਵਿਰੁੱਧ ਤਿੰਨ ਹੋਰ ਐੱਫ. ਆਈ. ਆਰ ਦਰਜ

ਲਖਨਊ, 21 ਜੁਲਾਈ- ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਆਜ਼ਮ ਖ਼ਾਨ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਦਿਖਾਈ ਦੇ ਰਹੀਆਂ ਹਨ। ਕਿਸਾਨਾਂ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਉਨ੍ਹਾਂ ਵਿਰੁੱਧ ਤਿੰਨ ਹੋਰ ਐੱਫ. ਆਈ. ਆਰ. ਦਰਜ ਹੋਈਆਂ ਹਨ। ਇਸ ...

ਪੂਰੀ ਖ਼ਬਰ »

ਉਮਰ ਅਬਦੁੱਲਾ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 21 ਜੁਲਾਈ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਜ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਭੇਂਟ ਕੀਤੀ। ਦੱਸਣਯੋਗ ਹੈ ਕਿ ਦਿਲ ਦਾ ਦੌਰਾ ਪੈਣ ਕਾਰਨ ਲੰਘੇ ਦਿਨ ਸ਼ੀਲਾ ਦੀਕਸ਼ਿਤ ਦਾ ...

ਪੂਰੀ ਖ਼ਬਰ »

ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦਾ ਦੇਹਾਂਤ

ਨਵੀਂ ਦਿੱਲੀ, 21 ਜੁਲਾਈ- ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ, ਵਿਧਾਇਕ ਅਤੇ ਸੀਨੀਅਰ ਸੰਘ ਸਹਿਯੋਗੀ ਮਾਂਗੇ ਰਾਮ ਗਰਗ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਸਵੇਰੇ 7.30 ਵਜੇ ਆਖ਼ਰੀ ਸਾਹ ਲਏ। ਜਾਣਕਾਰੀ ਮਿਲੀ ਹੈ ਕਿ ਗਰਗ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ...

ਪੂਰੀ ਖ਼ਬਰ »

ਵੈਸਟ ਇੰਡੀਜ਼ ਦੌਰੇ ਲਈ ਅੱਜ ਹੋਵੇਗੀ ਭਾਰਤੀ ਕ੍ਰਿਕਟ ਟੀਮ ਦੀ ਚੋਣ

ਨਵੀਂ ਦਿੱਲੀ, 21 ਜੁਲਾਈ- ਐੱਮ. ਐੱਸ. ਕੇ. ਪ੍ਰਸਾਦ ਦੀ ਪ੍ਰਧਾਨਗੀ ਵਾਲੀ ਬੀ. ਸੀ. ਸੀ. ਆਈ. ਦੀ ਸੀਨੀਅਰ ਚੋਣ ਕਮੇਟੀ ਅੱਜ ਮੁੰਬਈ 'ਚ ਵੈਸਟ ਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ ਦੀ ਚੋਣ ਕਰੇਗੀ। 3 ਅਗਸਤ ਤੋਂ ਸ਼ੁਰੂ ਹੋਣ ਜਾ ਰਹੇ ਇਸ ਦੌਰੇ 'ਚ ਭਾਰਤੀ ਟੀਮ 3 ਟੀ-20, 3 ਇੱਕ ਦਿਨਾ ...

ਪੂਰੀ ਖ਼ਬਰ »

ਪਾਪੂਆ ਨਿਊ ਗਿਨੀ 'ਚ ਲੱਗੇ ਭੂਚਾਲ ਦੇ ਝਟਕੇ

ਸਿਡਨੀ, 21 ਜੁਲਾਈ- ਪਾਪੂਆ ਨਿਊ ਗਿਨੀ ਦੇ ਕਾਂਦੀਆਨ 'ਚ ਲੰਘੇ ਦਿਨ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.6 ਮਾਪੀ ਗਈ। ਭੂਚਾਲ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ...

ਪੂਰੀ ਖ਼ਬਰ »

ਅੱਜ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ

ਨਵੀਂ ਦਿੱਲੀ, 21 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਦਿੱਗਜ ਨੇਤਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ ਅੱਜ ਦੁਪਹਿਰ ਕਰੀਬ 2.30 ਵਜੇ ਨਿਗਮ ਬੋਧ ਘਾਟ 'ਤੇ ਕੀਤਾ ਜਾਵੇਗਾ। ਇਸ ਨੂੰ ਲੈ ਕੇ ਇੱਥੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਦੇ ਅੰਤਿਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX