ਤਾਜਾ ਖ਼ਬਰਾਂ


ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  about 1 hour ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 3 hours ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 3 hours ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 3 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 4 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 4 hours ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 4 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 4 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  1 minute ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 5 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 4 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 5 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 5 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 6 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 6 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 6 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  1 minute ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 7 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 7 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 7 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 7 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 7 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 7 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 8 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 8 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 9 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 9 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 9 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 9 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 9 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 10 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 10 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 11 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 11 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 11 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 11 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 11 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 12 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 12 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਹਜ਼ਾਰਾਂ ਮੀਲਾਂ ਦੇ ਸਫ਼ਰ ਦੀ ਸ਼ੁਰੂਆਤ ਵੀ ਇਕੋ ਹੀ ਕਦਮ ਨਾਲ ਹੁੰਦੀ ਹੈ। -ਲਾਓਤਸ

ਰਾਸ਼ਟਰੀ-ਅੰਤਰਰਾਸ਼ਟਰੀ

ਈਰਾਨ ਨੇ ਬਰਤਾਨੀਆ ਦਾ ਤੇਲ ਟੈਂਕਰ ਕਬਜ਼ੇ 'ਚ ਲਿਆ-18 ਭਾਰਤੀ ਵੀ ਫ਼ਸੇ

ਲੰਡਨ, 20 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਈਰਾਨ ਨੇ ਹਰਮੁਜ਼ ਜਲ ਖ਼ੇਤਰ 'ਚੋਂ ਬਰਤਾਨੀਆ ਦੇ ਇਕ ਤੇਲ ਟੈਂਕਰ ਨੂੰ ਆਪਣੇ ਕਬਜ਼ੇ 'ਚ ਲੈ ਲਿਆ, ਜਿਸ 'ਚ ਸਵਾਰ ਚਾਲਕ ਦਸਤੇ ਦੇ ਕੁੱਲ 23 ਮੈਂਬਰਾਂ 'ਚੋਂ 18 ਭਾਰਤੀ ਨਾਗਰਿਕ ਹਨ ¢ ਈਰਾਨ ਦੇ ਰੈਵੋਲਿਊਸ਼ਨਰੀ ਗਾਰਡ ਨੇ ਸਟੇਨਾ ਇੰਪੈਰੋ ਨਾਂਅ ਦੇ ਟੈਂਕਰ ਨੂੰ ਸ਼ੁੱਕਰਵਾਰ ਨੂੰ ਜ਼ਬਤ ਕੀਤਾ¢ ਈਰਾਨ ਦੀ ਮੱਛੀ ਫੜਨ ਵਾਲੀ ਇਕ ਬੇੜੀ ਨਾਲ ਟੱਕਰ ਹੋ ਜਾਣ ਕਾਰਨ ਬਿ੍ਟੇਨ ਦੇ ਝੰਡੇ ਵਾਲੇ ਤੇਲ ਦੇ ਟੈਂਕਰ ਨੂੰ ਈਰਾਨ ਨੇ ਜ਼ਬਤ ਕਰ ਲਿਆ¢ ਟੈਂਕਰ ਦੀ ਮਲਕੀਅਤ ਰੱਖਣ ਵਾਲੀ ਸਵੀਡਨ ਦੀ ਕੰਪਨੀ ਸਟੇਨਾ ਬਲਕ ਦੇ ਅਧਿਕਾਰੀਆਂ ਨੇ ਕਿਹਾ ਕਿ ਜ਼ਬਤ ਕੀਤੇ ਗਏ ਜਹਾਜ਼ ਨਾਲ ਸੰਪਰਕ ਨਹੀਂ ਹੋ ਸਕਿਆ ¢ ਹਰਮੁਜ਼ਗਨ ਸੂਬੇ ਦੇ ਬੰਦਰਗਾਹ ਤੇ ਸਮੁੰਦਰੀ ਮਾਮਲਿਆਂ ਦੇ ਡਾਇਰੈਕਟਰ ਅਲਾਹਮੁਰਾਦ ਅਫੀਫ਼ੀਪੋਰ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਸਟੇਨਾ ਇੰਪੈਰੋ 'ਚ 18 ਭਾਰਤੀ ਅਤੇ ਰੂਸ, ਫ਼ਿਲਪੀਨ, ਲਾਤਵੀਆ ਤੇ ਹੋਰ ਦੇਸ਼ਾਂ ਦੇ ਪੰਜ ਅਮਲਾ ਮੈਂਬਰ ਸਵਾਰ ਹਨ¢ ਸਮੁੰਦਰੀ ਟੈਂਕਰ ਦਾ ਕੈਪਟਨ ਭਾਰਤੀ ਹੈ ਪਰ ਟੈਂਕਰ 'ਤੇ ਬਰਤਾਨੀਆ ਦਾ ਝੰਡਾ ਹੈ¢ ਜਹਾਜ਼ ਦੇ ਕੈਪਟਨ ਨੇ ਬਰਤਾਨੀਆ ਦੇ ਟੈਂਕਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਨੂੰ ਸਿਗਨਲ ਨਹੀਂ ਮਿਲਿਆ ¢ ਸਟੇਨਾ ਬਲਕ ਦੇ ਪ੍ਰਧਾਨ ਤੇ ਮੁੱਖ ਕਾਰਜਕਾਰੀ ਏਰਿਕ ਹਨੇਲ ਨੇ ਕਿਹਾ ਕਿ ਅਸੀਂ ਇਸ ਸਥਿਤੀ ਨਾਲ ਨਜਿੱਠਣ ਲਈ ਬਰਤਾਨੀਆ ਤੇ ਸਵੀਡਨ ਸਰਕਾਰ ਦੋਹਾਂ ਦੇ ਸੰਪਰਕ 'ਚ ਹਾਂ | ਹਾਲਾਂਕਿ ਈਰਾਨ ਦੀ ਇਕ ਨਿਗਰਾਨ ਕੌਾਸਲ ਦੇ ਬੁਲਾਰੇ ਅੱਬਾਸ ਅਲੀ ਕਦਖ਼ੁਦਾਈ ਨੇ ਇਸ ਕਦਮ ਨੂੰ ਦੋ ਤਰਫ਼ਾ ਕਾਰਵਾਈ ਕਹਿੰਦਿਆਂ ਦੱਸਿਆ ਕਿ ਇਹ ਕੁਝ ਦਿਨਾਂ ਪਹਿਲਾਂ ਯੂ.ਕੇ. ਵਲੋਂ ਈਰਾਨ ਦੇ ਟੈਂਕਰ ਨੂੰ ਕਬਜ਼ੇ 'ਚ ਕਰਨ ਲਈ ਕੀਤੀ ਗਈ ਕਾਰਵਾਈ ਦਾ ਜਵਾਬ ਹੈ | ਜ਼ਿਕਰਯੋਗ ਹੈ ਕਿ ਈਰਾਨ ਨੇ ਖ਼ਾੜੀ 'ਚ ਇਕ ਹੋਰ ਬੇੜੇ ਨੂੰ ਜ਼ਬਤ ਕੀਤਾ ਹੈ ¢ ਹਾਲਾਂਕਿ ਜਿਸ ਦੂਜੇ ਟੈਂਕਰ ਨੂੰ ਜ਼ਬਤ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ, ਉਸ ਨੂੰ ਬਣਾਉਣ ਵਾਲੀ ਬਿ੍ਟਿਸ਼ ਕੰਪਨੀ ਨੇ ਕਿਹਾ ਕਿ ਬੇੜੇ 'ਤੇ ਕੁਝ ਸਮੇਂ ਲਈ ਹਥਿਆਰਬੰਦ ਗਾਰਡ ਸਵਾਰ ਹੋਏ ਸਨ ਪਰ ਹੁਣ ਬੇੜੇ ਨੂੰ ਰਵਾਨਾ ਕਰ ਦਿੱਤਾ ਗਿਆ ਹੈ ¢ ਨੋਰਬਲਕ ਸ਼ਿਪਿੰਗ ਯੂ.ਕੇ. ਨੇ ਕਿਹਾ ਕਿ ਬੇੜੇ ਨਾਲ ਸੰਪਰਕ ਫਿਰ ਤੋਂ ਸਥਾਪਤ ਹੋ ਗਿਆ ਹੈ ਅਤੇ ਕੈਪਟਨ ਨੇ ਪੁਸ਼ਟੀ ਕੀਤੀ ਕਿ ਹਥਿਆਰਬੰਦ ਗਾਰਡ ਬੇੜੇ ਤੋਂ ਉੱਤਰ ਗਏ ਹਨ ਅਤੇ ਉਹ ਯਾਤਰਾ ਲਈ ਆਜ਼ਾਦ ਹਨ¢
ਈਰਾਨ ਦੇ ਸੰਪਰਕ 'ਚ ਹਾਂ-ਭਾਰਤ
ਭਾਰਤ ਨੇ ਕਿਹਾ ਕਿ ਅਸੀਂ ਟੈਂਕਰ 'ਚ ਫ਼ਸੇ ਭਾਰਤੀਆਂ ਦੀ ਸੁਰੱਖਿਅਤ ਰਿਹਾਈ ਲਈ ਈਰਾਨ ਨਾਲ ਸੰਪਰਕ 'ਚ ਹਾਂ | ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਅਸੀਂ ਇਸ ਘਟਨਾ ਦੇ ਬਾਰੇ 'ਚ ਹੋਰ ਜਾਣਕਾਰੀ ਪ੍ਰਾਪਤ ਕਰ ਰਹੇ ਹਾਂ | ਭਾਰਤੀਆਂ ਦੀ ਜਲਦ ਰਿਹਾਈ ਯਕੀਨੀ ਬਣਾਉਣ ਲਾਈ ਸਾਡਾ ਦੂਤਾਵਾਸ ਈਰਾਨ ਸਰਕਾਰ ਨਾਲ ਸੰਪਰਕ 'ਚ ਹੈ |
ਈਰਾਨ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ-ਬਿ੍ਟੇਨ
ਬਿ੍ਟੇਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਇਆਂ ਈਰਾਨ ਨੂੰ ਚਿਤਾਵਨੀ ਜਾਰੀ ਕੀਤੀ ਹੈ | ਬਿ੍ਟੇਨ ਦੇ ਵਿਦੇਸ਼ ਮੰਤਰੀ ਜੇਰੇਮੀ ਹੰਟ ਨੇ ਕਿਹਾ ਕਿ ਜੇਕਰ ਈਰਾਨ ਜਲਦ ਟੈਂਕਰ ਨੂੰ ਨਹੀਂ ਛੱਡਦਾ ਤਾਂ ਉਸ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ | ਹਾਲਾਂਕਿ ਉਨ੍ਹਾਂ ਮਾਮਲੇ ਨੂੰ ਸੈਨਿਕ ਤਰੀਕੇ ਦੀ ਜਗ੍ਹਾ ਕੂਟਨੀਤਕਾਂ ਦੇ ਜ਼ਰੀਏ ਸੁਲਝਾਉਣ 'ਤੇ ਜ਼ੋਰ ਦਿੱਤਾ |
ਈਰਾਨ ਦਾ ਟੈਂਕਰ ਜ਼ਬਤ ਕਰ ਚੁੱਕਾ ਹੈ ਯੂ.ਕੇ.
ਯੂ.ਕੇ. ਅਤੇ ਈਰਾਨ ਦੇ ਵਿਚਕਾਰ ਤਣਾਅ ਇਸ ਮਹੀਨੇ ਦੀ ਸ਼ੁਰੂਆਤ 'ਚ ਵਧਿਆ ਸੀ ਜਦ ਬਿ੍ਟਿਸ਼ ਜਲ ਸੈਨਾ ਨੇ ਯੂਰਪੀਅਨ ਕਾਨੂੰਨ ਤੋੜਨ ਦੇ ਲਈ ਈਰਾਨ ਦੇ ਇਕ ਟੈਂਕਰ 'ਗ੍ਰੇਸ' ਨੂੰ ਜ਼ਿਬਰਾਲਟਰ ਤੋਂ ਕਬਜ਼ੇ 'ਚ ਲੈ ਲਿਆ ਸੀ | ਇਸ ਦੇ ਬਾਅਦ ਈਰਾਨ ਨੇ ਵੀ ਬਿ੍ਟੇਨ ਨੂੰ ਉਸ ਦਾ ਤੇਲ ਟੈਂਕਰ ਜ਼ਬਤ ਕਰਨ ਦੀ ਧਮਕੀ ਦਿੱਤੀ ਸੀ |

ਚੀਨ ਦੀ ਗੈਸ ਫੈਕਟਰੀ 'ਚ ਧਮਾਕਾ-10 ਮੌਤਾਂ, 19 ਜ਼ਖ਼ਮੀ

ਬੀਜਿੰਗ, 20 ਜੁਲਾਈ (ਏਜੰਸੀ)-ਚੀਨ ਦੇ ਯੀਮਾ ਸ਼ਹਿਰ 'ਚ ਇਕ ਗੈਸ ਨਾਲ ਸਬੰਧਿਤ ਫੈਕਟਰੀ 'ਚ ਸ਼ੁੱਕਰਵਾਰ ਨੂੰ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ 19 ਹੋਰ ਜ਼ਖ਼ਮੀ ਹੋ ਗਏ | ਇਹ ਜਾਣਕਾਰੀ ਸਥਾਨਕ ਮੀਡੀਆ ਵਲੋਂ ਦਿੱਤੀ ਗਈ | ਸਰਕਾਰੀ ਮੀਡੀਆ ਨੇ ਸਨਿੱਚਰਵਾਰ ਨੂੰ ਇਸ ...

ਪੂਰੀ ਖ਼ਬਰ »

ਏਥਨਜ਼ 'ਚ 5.1 ਤੀਬਰਤਾ ਦਾ ਭੁਚਾਲ-ਇਮਾਰਤਾਂ ਢਹੀਆਂ

ਏਥਨਜ਼ (ਗ੍ਰੀਸ), 20 ਜੁਲਾਈ (ਏਜੰਸੀ)-ਗ੍ਰੀਸ ਦੀ ਰਾਜਧਾਨੀ ਏਥਨਜ਼ 'ਚ 5.1 ਤੀਬਰਤਾ ਦਾ ਭੁਚਾਲ ਆਉਣ ਨਾਲ ਸ਼ਹਿਰ ਦੇ ਕੁਝ ਹਿੱਸਿਆਂ 'ਚ ਫ਼ੋਨ ਨੈੱਟਵਰਕ ਅਤੇ ਬਿਜਲੀ ਸਪਲਾਈ ਠੱਪ ਹੋ ਗਈ | ਬੀ.ਬੀ.ਸੀ. ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ ਭੁਚਾਲ ਦਾ ਕੇਂਦਰ ਏਥਨਜ਼ ਤੋਂ 22 ...

ਪੂਰੀ ਖ਼ਬਰ »

ਜਰਮਨੀ 'ਚ ਛੋਟਾ ਜਹਾਜ਼ ਹਾਦਸਾਗ੍ਰਸਤ, 3 ਮੌਤਾਂ

ਬਰਲਿਨ, 20 ਜੁਲਾਈ (ਏਜੰਸੀ)- ਦੱਖਣੀ ਜਰਮਨੀ ਦੇ ਸੂਬੇ ਬਾਡਨ ਵਿਟੁਮਬਰਗ 'ਚ ਸਨਿੱਚਰਵਾਰ ਨੂੰ ਇਕ ਛੋਟਾ ਜਹਾਜ਼ ਹਾਦਸਾਗ੍ਰਤ ਹੋਣ ਨਾਲ 3 ਲੋਕਾਂ ਦੀ ਮੌਤ ਹੋ ਗਈ | ਇਹ ਜਾਣਕਾਰੀ ਸਥਾਨਕ ਪੁਲਿਸ ਵਲੋਂ ਦਿੱਤੀ ਗਈ ਹੈ | ਖ਼ਬਰ ਏਜੰਸੀ ਨੇ ਪੁਲਿਸ ਦੇ ਹਵਾਲੇ ਨਾਲ ਦੱਸਿਆ ਕਿ ਇਹ ...

ਪੂਰੀ ਖ਼ਬਰ »

ਗਿਲਗਿਤ ਹਵਾਈ ਅੱਡੇ 'ਤੇ ਹਾਦਸਾ ਟਲਿਆ, 48 ਯਾਤਰੀ ਵਾਲ-ਵਾਲ ਬਚੇ

ਇਸਲਾਮਾਬਾਦ, 20 ਜੁਲਾਈਲ (ਏਜੰਸੀ)- ਪੀ.ਆਈ.ਏ. (ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨ) ਦਾ ਇਕ ਜਹਾਜ਼ ਸਨਿੱਚਰਵਾਰ ਨੂੰ ਗਿਲਗਿਤ ਹਵਾਈ ਅੱਡੇ 'ਤੇ ਰਨ ਵੇਅ ਤੋਂ ਫਿਸਲਣ ਕਾਰਨ ਜਹਾਜ਼ 'ਚ ਸਵਾਰ 48 ਯਾਤਰੀ ਵਾਲ-ਵਾਲ ਬਚ ਗਏ | ਪਾਇਲਟ ਨੇ ਆਪਣੇ ਹੁਨਰ ਦਿਖਾਉਂਦੇ ਹੋਏ ਜਹਾਜ਼ ਨੂੰ ...

ਪੂਰੀ ਖ਼ਬਰ »

ਕੈਨੇਡਾ ਅਤੇ ਚੀਨ ਵਿਚਕਾਰ ਤਣਾਅ ਪੂਰਨ ਸਬੰਧਾਂ ਕਾਰਨ ਭਾਰਤ-ਕੈਨੇਡਾ ਵਪਾਰ 'ਚ ਹੋ ਰਿਹੈ ਵਾਧਾ

ਐਡਮਿੰਟਨ, 20 ਜੁਲਾਈ (ਦਰਸ਼ਨ ਸਿੰਘ ਜਟਾਣਾ)- ਪਿਛਲੇ ਕੁਝ ਸਮੇਂ ਤੋਂ ਕੈਨੇਡਾ ਤੇ ਚੀਨ ਦੇ ਆਪਸੀ ਸਬੰਧਾਂ 'ਚ ਹੋਈ ਖਿੱਚੋਤਾਣ ਕਾਰਨ ਇਨ੍ਹਾਂ ਦੋਵਾਂ ਮੁਲਕ 'ਚ ਵਪਾਰ ਘਟਦਾ ਜਾ ਰਿਹਾ ਹੈ, ਜਿਸ ਕਾਰਨ ਭਾਰਤ ਅਤੇ ਕੈਨੇਡਾ ਦੇ ਵਪਾਰ 'ਚ ਵਾਧਾ ਹੋ ਰਿਹਾ ਹੈ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਕਿਊਬਿਕ 'ਚ ਬਣੇ ਵਿਵਾਦਪੂਰਨ ਕਾਨੂੰਨ ਤੋਂ ਬਾਅਦ ਮੈਨੀਟੋਬਾ ਸਰਕਾਰ ਦੇਵੇਗੀ ਕਿਊਬਿਕ ਵਾਸੀਆਂ ਨੂੰ ਨੌਕਰੀਆਂ

ਵਿਨੀਪੈਗ, 20 ਜੁਲਾਈ (ਸਰਬਪਾਲ ਸਿੰਘ)-ਕਿਊਬਿਕ ਸੂਬੇ 'ਚ ਕੰਮ ਦੌਰਾਨ ਸਰਕਾਰੀ ਕਰਮਚਾਰੀਆਂ ਨੂੰ ਧਾਰਮਿਕ ਚਿੰਨ੍ਹ ਪਹਿਨਣ ਦੀ ਮਨਾਹੀ ਵਾਲੇ ਵਿਵਾਦਗ੍ਰਸਤ ਬਿੱਲ-21 ਪੇਸ਼ ਹੋਣ ਤੋਂ ਬਾਅਦ ਮੈਨੀਟੋਬਾ ਸੂਬੇ ਦੇ ਪ੍ਰੀਮੀਅਰ ਬ੍ਰਾਈਅਨ ਪੈਲਿਸਟਰ ਨੇ ਬੀਤੇ ਦਿਨੀਂ ...

ਪੂਰੀ ਖ਼ਬਰ »

ਭਾਰਤ ਤੋਂ ਆਇਆ ਕਬੱਡੀ ਖਿਡਾਰੀ ਹੋਇਆ ਰਫੂਚੱਕਰ, ਪੁਲਿਸ ਵਲੋਂ ਭਾਲ ਜਾਰੀ

ਲੂਵਨ (ਬੈਲਜੀਅਮ), 20 ਜੁਲਾਈ (ਅਮਰਜੀਤ ਸਿੰਘ ਭੋਗਲ)- ਪੰਜਾਬ ਦੀ ਸਪੋਰਟਸ ਕਲੱਬ ਹਰ ਸਾਲ ਪੰਜਾਬ ਤਾੋ ਨਵੇਂ-ਨਵੇਂ ਖਿਡਾਰੀ ਕਬੱਡੀ ਖੇਡਣ ਲਈ ਬੈਲਜੀਅਮ ਬੁਲਾੳਾੁਦੀ ਹੈ, ਜਿਸ ਨਾਲ ਖਿਡਾਰੀਆ ਨੂੰ ਰੁਜ਼ਗਾਰ ਮਿਲਦਾ ਹੈ ਅਤੇ ਪੈਸੇ ਕਮਾਉਣ ਦਾ ਹੀਲਾ ਵੀ ਬਣ ਜਾਦਾ ਹੈ ਪਰ ...

ਪੂਰੀ ਖ਼ਬਰ »

ਗੁਰ: ਸਰਬੱਤ ਖ਼ਾਲਸਾ ਐਡੀਲੇਡ 'ਚ ਧਾਰਮਿਕ ਦੀਵਾਨ ਸਜਾਏ

ਐਡੀਲੇਡ, 20 ਜੁਲਾਈ (ਗੁਰਮੀਤ ਸਿੰਘ ਵਾਲੀਆ)—ਐਡੀਲੇਡ ਗੁਰ: ਸਰਬੱਤ ਖ਼ਾਲਸਾ ਵਿਖੇ ਪ੍ਰਧਾਨ ਭੁਪਿੰਦਰ ਸਿੰਘ ਤੱਖਰ ਤੇ ਸੰਗਤ ਦੇ ਸਹਿਯੋਗ ਨਾਲ ਧਾਰਮਿਕ ਦੀਵਾਨ ਸਜਾਏ ਗਏ | ਗੁਰਦੁਆਰਾ ਸਾਹਿਬ ਦੇ ਗਿਆਨੀ ਸਤਵਿੰਦਰ ਸਿੰਘ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ...

ਪੂਰੀ ਖ਼ਬਰ »

ਬਰਤਾਨੀਆ ਦੇ ਪ੍ਰਧਾਨ ਮੰਤਰੀ ਪਦ ਦੇ ਦੋਵੇਂ ਦਾਅਵੇਦਾਰਾਂ ਵਲੋਂ ਭਾਰਤੀਆਂ ਸਮੇਤ ਪਾਰਟੀ ਮੈਂਬਰਾਂ ਨਾਲ ਮਿਲਣੀਆਂ

ਲੰਡਨ, 20 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਅਗਲੇ ਪ੍ਰਧਾਨ ਮੰਤਰੀ ਦੇ ਐਲਾਨ 'ਚ ਸਿਰਫ 2 ਦਿਨ ਬਾਕੀ ਹਨ ਅਤੇ ਅਜਿਹੇ ਮੌਕੇ ਦੋਵੇਂ ਦਾਅਵੇਦਾਰਾਂ ਮੌਜੂਦਾ ਵਿਦੇਸ਼ ਮੰਤਰੀ ਜੇਰੇਮੀ ਹੰਟ ਅਤੇ ਸਾਬਕਾ ਵਿਦੇਸ਼ ਮੰਤਰੀ ਬੌਰਿਸ ਜੌਹਨਸਨ ਵਲੋਂ ...

ਪੂਰੀ ਖ਼ਬਰ »

ਬਾਬਾ ਸੇਵਾ ਸਿੰਘ 28 ਨੂੰ ਖੇਡ ਕੈਂਪ ਦੇ ਬੱਚਿਆਂ ਨੂੰ ਦੇਣਗੇ ਅਸ਼ੀਰਵਾਦ

ਸਿਆਟਲ, 20 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਪਦਮਸ੍ਰੀ ਬਾਬਾ ਸੇਵਾ ਸਿੰਘ ਨਾਰਥ ਅਮਰੀਕਾ ਦੇ ਦੌਰੇ ਦੌਰਾਨ 22 ਤੋਂ 30 ਜੁਲਾਈ ਤੱਕ ਸਿਆਟਲ ਪਹੁੰਚ ਰਹੇ ਹਨ, ਜੋ 28 ਜੁਲਾਈ ਐਤਵਾਰ ਸ਼ਾਮ ਨੂੰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਦਸਵੇਂ ਖੇਡ ਕੈਂਪ ਦੇ ਬੱਚਿਆਂ, ਪ੍ਰਬੰਧਕਾਂ ਤੇ ...

ਪੂਰੀ ਖ਼ਬਰ »

ਈਰਾਨ ਨਾਲ ਸੰਭਾਵੀ ਸੰਘਰਸ਼ ਨੂੰ ਲੈ ਕੇ ਕੋਈ ਚਿੰਤਾ ਨਹੀਂ-ਟਰੰਪ

ਵਾਸ਼ਿੰਗਟਨ, 20 ਜੁਲਾਈ (ਏਜੰਸੀ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਈਰਾਨ ਨਾਲ ਸੰਭਾਵੀ ਸੰਘਰਸ਼ ਨੂੰ ਲੈ ਕੇ ਅਮਰੀਕਾ ਚਿੰਤਤ ਨਹੀਂ | ਟਰੰਪ ਨੇ ਚਿਤਾਵਨੀ ਦਿੱਤੀ ਕਿ ਜੇਕਰ ਈਰਾਨ ਖੇਤਰ 'ਚ ਕੁਝ ਵੀ ਮੂਰਖਤਾਪੂਰਨ ਕਰਦਾ ਹੈ ਤਾਂ ਉਸ ...

ਪੂਰੀ ਖ਼ਬਰ »

ਸਭ ਤੋਂ ਵੱਧ ਉਮਰ ਦੇ ਭਾਰਤੀ ਦੀ ਆਸਟ੍ਰੇਲੀਆ 'ਚ ਮੌਤ

ਸਿਡਨੀ, 20 ਜੁਲਾਈ (ਹਰਕੀਰਤ ਸਿੰਘ ਸੰਧਰ)-ਭਾਰਤੀ ਮੂਲ ਦੇ ਸ਼ੰਕਰ ਲਾਲ ਦਲਸੁੱਖਰਾਮ ਤਿ੍ਵੇਦੀ 107 ਸਾਲ 6 ਮਹੀਨੇ ਦੀ ਉਮਰ ਭੋਗ ਕੇ ਸਿਡਨੀ 'ਚ ਗੁਰੂ ਚਰਨਾਂ ਜਾ ਬਿਰਾਜੇ ਹਨ | ਤਿ੍ਵੇਦੀ ਦਾ ਜਨਮ 28 ਦਸੰਬਰ, 1911 ਨੂੰ ਹੋਇਆ ਸੀ ਅਤੇ ਉਹ ਪਿਛਲੇ 18 ਸਾਲ ਤੋਂ ਆਸਟ੍ਰੇਲੀਆ ਰਹਿ ਰਹੇ ਸਨ ...

ਪੂਰੀ ਖ਼ਬਰ »

ਮਾਣਹਾਨੀ ਮਾਮਲੇ 'ਚ ਉਲਝੀ ਅਦਾਕਾਰਾ ਈਸ਼ਾ ਗੁਪਤਾ

ਕਾਰੋਬਾਰੀ ਨੇ ਲਗਾਏ ਦੋਸ਼ ਮੁੰਬਈ, 20 ਜੁਲਾਈ (ਏਜੰਸੀ)-ਬੀਤੇ ਦਿਨ ਇਕ ਵਿਅਕਤੀ ਵਲੋਂ ਘੂਰ ਕੇ ਦੇਖਣ 'ਤੇ ਆਪਣੇ ਇਕ ਅਨੁਭਵ ਨੂੰ ਸ਼ੇਅਰ ਕਰਨ ਕਰਕੇ ਚਰਚਾ 'ਚ ਆਈ ਬਾਲੀਵੁੱਡ ਅਦਾਕਾਰਾ ਈਸ਼ਾ ਗੁਪਤਾ ਹੁਣ ਇਕ ਹੋਰ ਮੁਸ਼ਕਿਲ 'ਚ ਫਸਦੀ ਨਜ਼ਰ ਆ ਰਹੀ ਹੈ | ਇਸ਼ਾ ਗੁਪਤਾ ਦੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX