ਤਾਜਾ ਖ਼ਬਰਾਂ


ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  21 minutes ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  36 minutes ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  about 1 hour ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  about 1 hour ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  about 1 hour ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  about 1 hour ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ 'ਚ ਪੁਲਿਸ ਵੱਲੋਂ ਇਮਾਰਤ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਖ਼ਿਲਾਫ਼ ਆਈ.ਪੀ.ਸੀ ਦੀ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  about 2 hours ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  about 2 hours ago
ਪੁਣੇ, 8 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਦੇ ਹਸਪਤਾਲ 'ਚ ਜੇਰੇ ਇਲਾਜ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਪੱਤਰਕਾਰ ਅਰੁਣ ਸ਼ੌਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ। ਅਰੁਣ ਸ਼ੌਰੀ...
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  about 2 hours ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  about 2 hours ago
ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਤੇ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੋਕ ਸਭਾ ਮੈਂਬਰ ਹਰਸ਼ਵਰਧਨ ਵੱਲੋਂ ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ...
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  about 2 hours ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ 'ਚ ਪਿਕ ਐਂਡ ਡਰਾਪ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਉੱਤੇ ਕਾਰਵਾਈ ਕਰਦਿਆ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ...
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  about 2 hours ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  about 3 hours ago
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  about 3 hours ago
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  about 3 hours ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  about 3 hours ago
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  about 4 hours ago
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  about 4 hours ago
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  about 5 hours ago
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  about 5 hours ago
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  about 5 hours ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  about 5 hours ago
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 6 hours ago
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 6 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 6 hours ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 7 hours ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 7 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 7 hours ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 7 hours ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  1 minute ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 8 hours ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 8 hours ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 9 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 9 hours ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 9 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 10 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 10 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 10 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 10 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 11 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 11 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 11 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 12 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 12 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551

ਦਿੱਲੀ

ਤਿਲਕ ਨਗਰ 'ਚ ਸੀ.ਸੀ.ਟੀ.ਵੀ. ਕੈਮਰੇ ਦਾ ਉਦਘਾਟਨ ਕਰਦੇ ਹੋਏ..

.

ਸਿੱਖ ਕਤਲੇਆਮ ਨਾਲ ਸਬੰਧਿਤ ਕੇਸਾਂ ਦੀ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ ਪੈਰਵੀ- ਦਿੱਲੀ ਕਮੇਟੀ

ਨਵੀਂ ਦਿੱਲੀ, 20 ਜੁਲਾਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਾਅਵਾ ਕੀਤਾ ਕਿ ਦਿੱਲੀ ਕਮੇਟੀ ਦਾ ਕਾਨੂੰਨੀ ਵਿਭਾਗ ਵੱਲੋਂ 1984 ਦੇ ਕੇਸਾਂ ਦੀ ਪੈਰਵੀ ਬਹੁਤ ਹੀ ਗੰਭੀਰਤਾ ਤੇ ਮਜ਼ਬੂਤੀ ਨਾਲ ਕੀਤੀ ਜਾ ਰਹੀ ...

ਪੂਰੀ ਖ਼ਬਰ »

ਡੀ.ਡੀ.ਏ. ਦੀ ਰਿਹਾਇਸ਼ੀ ਯੋਜਨਾ ਦਾ ਡਰਾਅ 23 ਨੂੰ

ਨਵੀਂ ਦਿੱਲੀ, 20 ਜੁਲਾਈ (ਬਲਵਿੰਦਰ ਸਿੰਘ ਸੋਢੀ)-ਡੀ. ਡੀ. ਏ. ਦੀ ਰਿਹਾਇਸ਼ੀ ਯੋਜਨਾ 2019 ਦਾ ਡਰਾਅ ਆਨਲਾਈਨ 23 ਜੁਲਾਈ ਨੂੰ ਕੱਢਿਆ ਜਾਵੇਗਾ, ਜਿਸ ਲਈ ਡੀ. ਡੀ. ਏ. ਅਧਿਕਾਰੀਆਂ ਵਲੋਂ ਤਿਆਰੀ ਪੂਰੀ ਕਰ ਲਈ ਗਈ ਹੈ | ਇਹ ਡਰਾਅ ਸੇਵਾ-ਮੁਕਤ ਹੋਏ ਜੱਜਾਂ ਦੀ ਨਿਗਰਾਨੀ 'ਚ ਕੱਢਿਆ ...

ਪੂਰੀ ਖ਼ਬਰ »

ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਸਿਰਸਾ ਵਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ

ਨਵੀਂ ਦਿੱਲੀ, 20 ਜੁਲਾਈ (ਜਗਤਾਰ ਸਿੰਘ)- ਸਤਵੰਤ ਸਿੰਘ ਖੈਹਬਰ ਪਖ਼ਤੂਨ ਨੂੰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਮੀਰ ਸਿੰਘ ਲਾਹੌਰ ਨੂੰ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜਿੰਦਰ ...

ਪੂਰੀ ਖ਼ਬਰ »

ਦਿੱਲੀ 'ਚ ਹੁੰਮਸ ਕਾਰਨ ਲੋਕ ਮੁੜ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 20 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਪਿਛਲੇ 4-5 ਦਿਨਾਂ ਤੋਂ ਦਿੱਲੀ ਵਾਸੀਆਂ ਨੂੰ ਬਾਰਿਸ਼ ਹੋਣ 'ਤੇ ਗਰਮੀ ਤੋਂ ਕੁਝ ਰਾਹਤ ਮਿਲੀ ਸੀ, ਪ੍ਰੰਤੂ ਹੁਣ ਫਿਰ ਲੋਕਾਂ ਨੂੰ ਹੁੰਮਸ ਨੇ ਘੇਰ ਲਿਆ ਹੈ ਅਤੇ ਗਰਮੀ ਕਾਰਨ ਫਿਰ ਲੋਕ ਪ੍ਰੇਸ਼ਾਨ ਹੋ ਗਏ ਹਨ | ...

ਪੂਰੀ ਖ਼ਬਰ »

ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਨੁੱਕੜ ਨਾਟਕਾਂ ਦੀ ਸ਼ੁਰੂਆਤ

ਨਵੀਂ ਦਿੱਲੀ, 20 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਪਿਛਲੇ ਦਿਨਾਂ ਤੋਂ ਅੱਗ ਲੱਗਣ ਦੀਆਂ ਘਟਨਾਵਾਂ ਅਕਸਰ ਹੋ ਰਹੀਆਂ ਹਨ, ਜਿਸ ਪ੍ਰਤੀ ਮਿੱਤਰ ਥੀਏਟਰ ਗਰੁੱਪ ਨੇ ਹੈਵੇਲਸ ਵਾਇਰ ਦੇ ਸਹਿਯੋਗ ਨਾਲ ਇਕ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਵਿਚ ਅੱਗ ਲੱਗਣ ਦੀਆਂ ...

ਪੂਰੀ ਖ਼ਬਰ »

ਜਬਲਪੁਰ ਕੁੱਟਮਾਰ ਮਾਮਲਾ ਸਿਰਸਾ ਵਲੋਂ ਉੱਚ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ

ਨਵੀਂ ਦਿੱਲੀ, 20 ਜੁਲਾਈ (ਜਗਤਾਰ ਸਿੰਘ)- ਬੀਤੇ ਦਿਨ ਜਬਲਪੁਰ ਹਾਈਕੋਰਟ 'ਚ ਇਕ ਸਿੱਖ ਵਕੀਲ ਸ. ਸੰਦੀਪ ਸਿੰਘ ਸੈਣੀ ਦੀ ਗੈਰ ਸਿੱਖ ਵਕੀਲਾਂ ਵਲੋਂ ਕੁੱਟਮਾਰ ਕੀਤੀ ਗਈ ਅਤੇ ਦਸਤਾਰ ਦੀ ਬੇਅਦਬੀ ਕੀਤੀ ਗਈ | ਇਸ ਦੀ ਸੂਚਨਾ ਮਿਲਦਿਆਂ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਤਿ੍ਣਮੂਲ ਦੀ ਸ਼ਹੀਦ ਰੈਲੀ ਵੱਲ ਨਜ਼ਰਾਂ

ਕੋਲਕਾਤਾ, 20 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਮੁੱਖ ਮੰਤਰੀ ਅਤੇ ਤਿ੍ਣਮੂਲ ਸੁਪਰੀਮੋ ਮਮਤਾ ਬੈਨਰਜੀ ਦੀ 21 ਜੁਲਾਈ ਦੀ ਸ਼ਹੀਦ ਰੈਲੀ ਹੋਣ ਵਾਲੀ ਭੀੜ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੀ ਹੈ | ਚਾਰ ਡੀ.ਸੀ., 5 ਹਜ਼ਾਰ ਪੁਲਿਸ ਕਰਮਚਾਰੀ ਕੋਲਕਾਤਾ ਚ ਸੁਰੱਖਿਆ ਲਈ ਤਾਇਨਾਤ ...

ਪੂਰੀ ਖ਼ਬਰ »

ਆਲ ਇੰਡੀਆ ਸਿੱਖ ਦੰਗਾ ਰਾਹਤ ਪੀੜਤ ਕਮੇਟੀ ਦੀ ਨਵੀਂ ਕਾਰਜਕਾਰਨੀ ਦਾ ਗਠਨ

ਨਵੀਂ ਦਿੱਲੀ, 20 ਜੁਲਾਈ (ਜਗਤਾਰ ਸਿੰਘ)- ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ ਦੇ ਪ੍ਰਧਾਨ ਜਥੇ. ਕੁਲਦੀਪ ਸਿੰਘ ਭੋਗਲ ਵਲੋਂ ਭੇਜੀ ਜਾਣਕਾਰੀ ਮੁਤਾਬਿਕ ਸੰਸਥਾ ਦੀ ਕਾਰਜਕਾਰਨੀ ਨੂੰ ਭੰਗ ਕਰਕੇ ਹੁਣ ਨਵੀਂ ਕਾਰਜਕਾਰਨੀ ਦਾ ਗਠਨ ਕਰ ਦਿੱਤਾ ਗਿਆ ਹੈ | ਸੰਸਥਾ ਦੀ ਨਵੀਂ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ

ਭੋਗਪੁਰ, 20 ਜੁਲਾਈ (ਕੁਲਦੀਪ ਸਿੰਘ ਪਾਬਲਾ)- ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4, ਮੁਹੱਲਾ ਰੂਪ ਨਗਰ ਵਿਚ ਬੀਤੀ ਰਾਤ ਇਕ ਪਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਵਲੋਂ ਨੋਚ ਨੋਚ ਕੇ ਮਾਰ ਦਿੱਤਾ ਗਿਆ | ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਮੁਹੱਲਾ ਰੂਪ ਨਗਰ ਨੇੜਲੇ ...

ਪੂਰੀ ਖ਼ਬਰ »

675 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 2 ਗਿ੍ਫ਼ਤਾਰ 1 ਫਰਾਰ

ਜਲੰਧਰ, 20 ਜੁਲਾਈ (ਐੱਮ.ਐੱਸ. ਲੋਹੀਆ)- ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਨੀਵੀਆ ਗਰਾਉਂਡ ਨੇੜੇ ਚੱਲ ਰਹੇ ਨਾਜਾਇਜ਼ ਸ਼ਰਾਬ ਦੇ ਗੁਦਾਮ 'ਤੇ ਕੀਤੀ ਕਾਰਵਾਈ ਦੌਰਾਨ 675 ਪੇਟੀਆਂ ਸ਼ਰਾਬ ਬਰਾਮਦ ਕਰਕੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਇਨ੍ਹਾਂ ਦਾ ...

ਪੂਰੀ ਖ਼ਬਰ »

ਸੁਰਜੀਤ ਹਾਕੀ ਸੁਸਾਇਟੀ ਵਲੋਂ ਪਾਕਿਸਤਾਨੀ ਹਾਕੀ ਟੀਮ ਨੂੰ ਭੇਜਿਆ ਜਾਵੇਗਾ ਸੱਦਾ ਪੱਤਰ

ਜਲੰਧਰ, 20 ਜੁਲਾਈ (ਜਤਿੰਦਰ ਸਾਬੀ)-ਸੁਰਜੀਤ ਹਾਕੀ ਸੁਸਾਇਟੀ ਵਲੋਂ ਇਸ ਸਾਲ 10 ਤੋਂ 19 ਅਕਤੂਬਰ ਤੱਕ ਕਰਵਾਏ ਜਾ ਰਹੇ 36ਵੇਂ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ ਦੇ ਵਿਚ ਹਿੱਸਾ ਲੈਣ ਲਈ ਪਾਕਿਸਤਾਨੀ ਹਾਕੀ ਟੀਮ ਨੂੰ ਵੀ ਸੱਦਾ ਪੱਤਰ ਭੇਜਿਆ ਜਾ ਰਿਹਾ ਹੈ | ਇਸ ਟੀਮ ...

ਪੂਰੀ ਖ਼ਬਰ »

ਔਰਤ ਦੀਆਂ ਅਸ਼ਲੀਲ ਫੋਟੋਆਂ ਿਖ਼ੱਚ ਕੇ ਬਲੈਕਮੇਲ ਕਰਨ ਵਾਲੇ ਪਤੀ-ਪਤਨੀ ਗਿ੍ਫ਼ਤਾਰ

ਜਲੰਧਰ, 20 ਜੁਲਾਈ (ਐੱਮ. ਐੱਸ. ਲੋਹੀਆ) - ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਇਕ ਔਰਤ ਵਲੋਂ ਮਿਲੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਉਸ ਨੂੰ ਬਲੈਕਮੇਲ ਕਰਨ ਵਾਲੇ ਪਤੀ-ਪਤਨੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਗੁਰਵਿੰਦਰ ਸਿੰਘ ਮੱਲੀ ...

ਪੂਰੀ ਖ਼ਬਰ »

ਬੰਬ ਬਣਾਉਂਦਿਆਂ ਵਿਅਕਤੀ ਦੀ ਮੌਤ

ਕੋਲਕਾਤਾ, 20 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਉੱਤਰ 24 ਪਰਗਨਾ ਜ਼ਿਲ੍ਹੇ ਦੀ ਬੈਰਕਪੁਰ ਲੋਕ ਸਭਾ ਸੀਟ ਤਹਿਤ ਕਾਂਕੀਨਾੜਾ ਵਿਖੇ ਭਾਟਪਾੜਾ ਪੁਲਿਸ ਥਾਣਾ ਇਲਾਕੇ 'ਚ ਰਾਮ ਨਗਰ ਯੁਵਾ ਸੰਘ 'ਚ ਸ਼ੁੱਕਰਵਾਰ ਬਿਸ਼ੂ ਸਰਕਾਰ (55) ਦੀ ਮੌਤ ਬੰਬ ਬਣਾਉਣ ਸਮੇਂ ਹੋ ਗਈ | ਡੀ.ਸੀ.ਪੀ. ...

ਪੂਰੀ ਖ਼ਬਰ »

ਹੁਣ ਬੰਗਾਲ ਦੀ ਦੁਰਗਾ ਪੂਜਾ ਭਾਜਪਾ ਦੇ ਨਿਸ਼ਾਨੇ 'ਤੇ

ਕੋਲਕਾਤਾ, 20 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਬੀਤੇ ਕਈ ਸਾਲਾਂ ਦੌਰਾਨ ਰਾਮ ਨੌਮੀ, ਹਨੂਮਾਨ ਜੈਅੰਤੀ ਅਤੇ ਗਣੇਸ਼ ਪੂਜਾ ਤੇ ਜ਼ੋਰ ਦੇਣ ਤੋਂ ਬਾਦ ਇਸ ਸਾਲ ਭਾਰਤੀ ਜਨਤਾ ਪਾਰਟੀ ਨੇ ਪੱਛਮੀ ਬੰਗਾਲ ਦੀ ਦੁਰਗਾ ਪੂਜਾ ਤੇ ਵੀ ਕਬਜ਼ਾ ਕਰਨ ਦੀ ਯੋਜਨਾ 'ਤੇ ਕੰਮ ਚਾਲੂ ਕਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX