ਤਾਜਾ ਖ਼ਬਰਾਂ


ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  about 1 hour ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 3 hours ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 3 hours ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 3 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 4 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 4 hours ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 4 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 4 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 5 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 5 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 5 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 minute ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 6 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 6 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 6 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 7 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 7 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 7 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 7 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 7 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 7 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 7 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 8 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 8 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 9 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 9 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 9 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 9 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 9 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 9 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 10 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 10 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 11 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 11 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 11 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 11 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  1 minute ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 12 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 13 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਹਜ਼ਾਰਾਂ ਮੀਲਾਂ ਦੇ ਸਫ਼ਰ ਦੀ ਸ਼ੁਰੂਆਤ ਵੀ ਇਕੋ ਹੀ ਕਦਮ ਨਾਲ ਹੁੰਦੀ ਹੈ। -ਲਾਓਤਸ

ਜਲੰਧਰ

ਸਵੇਰੇ ਸੁਰਿੰਦਰ ਮਹੇ ਤੇ ਸਵਰਨ ਸਿੰਘ ਭਾਜਪਾ 'ਚ ਸ਼ਾਮਿਲ, ਸ਼ਾਮ ਨੂੰ ਸਵਰਨ ਸਿੰਘ ਕੀਤਾ ਬਾਹਰ

aਜਲੰਧਰ, 20 (ਸ਼ਿਵ ਸ਼ਰਮਾ)- ਜੁਲਾਈ -ਭਾਜਪਾ ਵਲੋਂ ਕਰਵਾਈ ਜਾ ਰਹੀ ਮੈਂਬਰਸ਼ਿਪ ਮੁਹਿੰਮ ਦੇ ਸਮਾਗਮ ਵਿਚ ਕਈ ਤਰਾਂ ਦੀਆਂ ਸਰਗਰਮੀਆਂ ਦੇਖਣ ਨੂੰ ਮਿਲੀਆਂ ਜਿਨ੍ਹਾਂ ਦੀ ਸਿਆਸੀ ਹਲਕਿਆਂ ਵਿਚ ਚਰਚਾ ਹੁੰਦੀ ਰਹੀ | ਪਾਰਟੀ ਨੇ ਦਿਨ ਵੇਲੇ ਸਮਾਗਮ ਵਿਚ ਸਾਬਕਾ ਆਈ. ਏ. ਐੱਸ. ਸਵਰਨ ਸਿੰਘ ਅਤੇ ਕਿਸੇ ਵੇਲੇ ਕਾਂਗਰਸ ਦੇ ਕਦੇ ਆਗੂ ਰਹੇ ਅਤੇ ਸਾਬਕਾ ਮੇਅਰ ਸੁਰਿੰਦਰ ਮਹੇ ਨੂੰ ਕੌਮੀ ਮੈਂਬਰਸ਼ਿਪ ਮੁਹਿੰਮ ਦੇ ਸਹਿ-ਇੰਚਾਰਜ ਦੁਸ਼ਅੰਤ ਗੌਤਮ, ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਸਮੇਤ ਹੋਰ ਵੱਡੇ ਆਗੂਆਂ ਦੀ ਹਾਜ਼ਰੀ ਵਿਚ ਸ਼ਾਮਿਲ ਕਰਵਾ ਕੇ ਧਮਾਕਾ ਕੀਤਾ ਪਰ ਸ਼ਾਮ ਹੁੰਦੇ-ਹੁੰਦੇ ਪਾਰਟੀ ਵਲੋਂ ਸਾਬਕਾ ਆਈ. ਏ. ਐੱਸ. ਸਵਰਨ ਸਿੰਘ ਨੂੰ ਪਾਰਟੀ ਵਿਚ ਸ਼ਾਮਿਲ ਕਰਨ ਦਾ ਫ਼ੈਸਲਾਵਾਪਸ ਲੈ ਲਿਆ | ਸਵਰਨ ਸਿੰਘ ਨੂੰ ਸ਼ਾਮਿਲ ਕਰਵਾਉਣ ਦਾ ਫ਼ੈਸਲਾ ਵਾਪਸ ਕਿਉਂ ਲਿਆ ਗਿਆ, ਇਸ ਬਾਰੇ ਤਾਂ ਪਾਰਟੀ ਆਗੂਆਂ ਨੇ ਚੁੱਪੀ ਧਾਰੀ ਰੱਖੀ | ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਇਸ ਪੱਤਰਕਾਰ ਨੂੰ ਦੁਪਹਿਰ ਬਾਅਦ ਫ਼ੋਨ 'ਤੇ ਜਾਣਕਾਰੀ ਦਿੱਤੀ ਕਿ ਸਵਰਨ ਸਿੰਘ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ ਗਿਆ ਸੀ, ਪਾਰਟੀ ਪ੍ਰਧਾਨ ਵਲੋਂ ਹੁਣ ਕੀਤੇ ਫ਼ੈਸਲੇ ਮੁਤਾਬਕ ਉਨਾਂ ਨੂੰ ਸ਼ਾਮਿਲ ਕਰਵਾਉਣ ਦਾ ਫ਼ੈਸਲਾ ਵਾਪਸ ਲੈ ਲਿਆ ਗਿਆ ਹੈ | ਉਧਰ ਸਾਬਕਾ ਮੇਅਰ ਸੁਰਿੰਦਰ ਮਹੇ ਨੂੰ ਪਾਰਟੀ ਨੇ ਸ਼ਾਮਿਲ ਕਰਵਾ ਕੇ ਧਮਾਕਾ ਕੀਤਾ ਹੈ | ਸੁਰਿੰਦਰ ਮਹੇ ਕਾਂਗਰਸ ਵਲੋਂ ਸਾਲ 2007 ਵਿਚ ਮੇਅਰ ਰਹਿ ਚੁੱਕੇ ਹਨ | ਉਨਾਂ ਦੇ ਕਾਰਜਕਾਲ ਵਿਚ ਵਿਕਾਸ ਦੇ ਕੰਮ ਕਰਵਾਏ ਗਏ ਸਨ | ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਵਲੋਂ ਪੱਛਮੀ ਹਲਕੇ ਤੋਂ ਟਿਕਟ ਨਾ ਦੇਣ 'ਤੇ ਸੁਰਿੰਦਰ ਮਹੇ ਨੇ ਆਜ਼ਾਦ ਚੋਣ ਲੜੀ ਸੀ ਤੇ ਉਹ ਚੋਣ ਹਾਰ ਗਏ ਸਨ | ਸੁਰਿੰਦਰ ਮਹੇ ਨੂੰ ਭਾਜਪਾ ਵਿਚ ਸ਼ਾਮਿਲ ਕਰਵਾਉਣ ਪਿੱਛੇ ਪਾਰਟੀ ਦੇ ਆਗੂ ਦੀਪਕ ਤੇਲੂ ਦੀ ਭੂਮਿਕਾ ਵੀ ਸ਼ਾਮਿਲ ਦੱਸੀ ਜਾਂਦੀ ਹੈ | ਜਦੋਂ ਸੁਰਿੰਦਰ ਮਹੇ ਪਾਰਟੀ ਵਿਚ ਸ਼ਾਮਿਲ ਕਰਨ ਲਈ ਸੀਟ ਤੋਂ ਉੱਠੇ ਤਾਂ ਉਨਾਂ ਨਾਲ ਦੀਪਕ ਤੇਲੂ ਨਾਲ ਗਏ ਜਿਸ ਦੀ ਕਾਫ਼ੀ ਚਰਚਾ ਰਹੀ | ਪਾਰਟੀ ਵਿਚ ਸ਼ਾਮਿਲ ਹੁੰਦੇ ਸਾਰ ਹੀ ਸੁਰਿੰਦਰ ਮਹੇ ਨੇ ਕਾਂਗਰਸ 'ਤੇ ਜੰਮ ਕੇ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ ਨੇ 70 ਸਾਲ ਵਿਚ ਕੁਝ ਨਹੀਂ ਕੀਤਾ ਜਿਸ ਕਰਕੇ ਅਜੇ ਵੀ ਦੇਸ਼ ਵਿਚ ਪੱਛੜਾਪਣ, ਬੇਰੁਜ਼ਗਾਰੀ, ਗ਼ਰੀਬੀ ਮੌਜੂਦ ਹੈ | ਇਸ ਮੌਕੇ ਸੀਨੀਅਰ ਆਗੂਆਂ ਨੇ ਪਾਰਟੀ ਵਰਕਰਾਂ ਨੂੰ ਮੈਂਬਰਸ਼ਿਪ ਦੇ ਕੰਮ ਲਈ ਜੁੱਟ ਜਾਣ ਦਾ ਸੱਦਾ ਦਿੱਤਾ | ਇਸ ਮੌਕੇ ਦੁਸ਼ਅੰਤ ਗੌਤਮ, ਸ਼ਵੇਤ ਮਲਿਕ ਤੇ ਹੋਰ ਆਗੂਆਂ ਦੀ ਹਾਜ਼ਰੀ ਵਿਚ ਪਾਰਟੀ ਲਈ ਲੰਬੇ ਸਮੇਂ ਤੋਂ ਕੰਮ ਕਰਨ ਵਾਲੇ ਸੀਨੀਅਰ ਪੱਤਰਕਾਰ ਤੇ ਬਜ਼ੁਰਗ ਭਾਜਪਾ ਆਗੂ ਕ੍ਰਿਸ਼ਨ ਲਾਲ ਢਲ ਸਮੇਤ ਕਈ ਹੋਰ ਬਜ਼ੁਰਗ ਆਗੂਆਂ, ਵਰਕਰਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਅਜੇ ਅਰੋੜਾ, ਰਾਜੀਵ ਢੀਂਗਰਾ, ਪ੍ਰਵੀਨ ਕੁਮਾਰ, ਮੁਨੀਸ਼ ਵਿਜ , ਅਮਿੱਤ ਭਾਟੀਆ ਤੇ ਹੋਰ ਆਗੂ ਹਾਜ਼ਰ ਸਨ |
ਸਮਾਗਮ ਦੀ ਕਈ ਵਰਕਰਾਂ ਨੂੰ ਸੂਚਨਾ ਨਹੀਂ
ਇਕ ਪਾਸੇ ਤਾਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਨਵੀਂ ਮੈਂਬਰਸ਼ਿਪ ਕੀਤੀ ਜਾ ਰਹੀ ਹੈ ਪਰ ਅੱਜ ਕੀਤੇ ਗਏ ਸਮਾਗਮ ਲਈ ਪਾਰਟੀ ਦੇ ਕਈ ਵਰਕਰਾਂ ਨੂੰ ਜਾਣਕਾਰੀ ਨਹੀਂ ਦਿੱਤੀ ਗਈ ਜਿਸ ਕਰਕੇ ਪਾਰਟੀ ਦੀ ਧੜੇਬੰਦੀ ਬਾਹਰ ਆ ਗਈ | ਭਾਜਪਾ ਦੇ ਹਿਊਮਨ ਰਾਈਟ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਖੁੱਲਰ ਨੇ ਇਸ 'ਤੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਪਾਰਟੀ ਦੇ ਜਥੇਬੰਦਕ ਸਕੱਤਰ ਦਿਨੇਸ਼ ਕੁਮਾਰ ਤੇ ਹੋਰ ਆਗੂਆਂ ਨੂੰ ਲਿਖੀ ਚਿੱਠੀ ਵਿਚ ਕਿਹਾ ਕਿ ਸਮਾਗਮ ਦੀ ਸੂਚਨਾ ਨਹੀਂ ਦਿੱਤੀ ਗਈ | ਸੂਚਨਾ ਦੇਣ ਲਈ ਜਿਹੜੇ ਗਰੁੱਪ ਬਣਾਏ ਗਏ ਹਨ, ਉਨਾਂ ਗਰੁੱਪਾਂ ਵਿਚੋਂ ਸੀਨੀਅਰ ਆਗੂਆਂ ਨੂੰ ਬਾਹਰ ਕਰ ਦਿੱਤਾ ਗਿਆ ਹੈ | ਭਾਜਪਾ ਪ੍ਰਧਾਨ ਰਮਨ ਪੱਬੀ ਨਿੱਜੀ ਗਰੁੱਪ ਨੂੰ ਅਹਿਮੀਅਤ ਦੇ ਰਹੇ ਹਨ | ਸ੍ਰੀ ਖੁੱਲਰ ਨੇ ਇਹ ਮੰਗ ਕੀਤੀ ਕਿ ਇਸ ਬਾਰੇ ਹਦਾਇਤ ਦਿੱਤੀ ਜਾਵੇ ਤਾਂ ਜੋ ਸ਼ਹਿਰੀ ਪ੍ਰਧਾਨ ਗਰੁੱਪਾਂ ਵਿਚੋਂ ਨਿਕਲ ਕੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਕੰਮ ਕਰ ਸਕਣ |

ਤੇਜ਼ ਰਫਤਾਰ ਕਾਰ ਦੀ ਟੱਕਰ ਨਾਲ ਪੈਦਲ ਜਾ ਰਹੇ ਵਿਅਕਤੀ ਦੀ ਮੌਤ

ਜਲੰਧਰ, 20 ਜੁਲਾਈ (ਐੱਮ.ਐੱਸ. ਲੋਹੀਆ/ਸ਼ੈਲੀ) - ਜੋਤੀ ਚੌਕ ਤੋਂ ਨਕੋਦਰ ਚੌਕ ਨੂੰ ਜਾਂਦੀ ਸੜਕ 'ਤੇ ਦੇਰ ਰਾਤ ਇਕ ਤੇਜ਼ ਰਫਤਾਰ ਕਾਰ ਚਾਲਕ ਨੇ ਇਕ ਰਾਹਗੀਰ ਨੂੰ ਟਕਰ ਮਾਰ ਦਿੱਤੀ ਜਿਸ ਕਾਰਨ ਰਾਹਗੀਰ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਲੋਕਾਂ ਨੇ ਸਿਵਲ ਹਸਪਤਾਲ ਇਲਾਜ ਲਈ ...

ਪੂਰੀ ਖ਼ਬਰ »

ਪਤੀ-ਪਤਨੀ ਿਖ਼ਲਾਫ਼ ਮਾਮਲਾ ਦਰਜ

ਜਲੰਧਰ ਛਾਉਣੀ, 20 ਜੁਲਾਈ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੇ ਦੀਪ ਨਗਰ ਵਿਖੇ ਸਥਿਤ ਗੋਲਡਨ ਕਾਲੋਨੀ 'ਚ ਰਹਿੰਦੇ ਹਰਨੇਕ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਇੰਦਰਪਾਲ ਸਿੰਘ ਡਿੱਕੀ ਪੁੱਤਰ ਰਾਮ ਸਿੰਘ ਤੇ ਉਸ ਦੀ ਪਤਨੀ ਗੁਰਪ੍ਰੀਤ ਕੌਰ ਦੇ ...

ਪੂਰੀ ਖ਼ਬਰ »

ਪਰਮਪਾਲ ਸਿੰਘ ਦੀ ਬਿਲਡਿੰਗ ਬਰਾਂਚ 'ਚ ਵਾਪਸੀ

ਐਮ. ਟੀ. ਪੀ. ਪਰਮਪਾਲ ਸਿੰਘ ਦੀ ਜਲੰਧਰ ਦੇ ਬਿਲਡਿੰਗ ਬਰਾਂਚ ਵਿਚ ਐਮ. ਟੀ. ਪੀ. ਵਜੋਂ ਇਕ ਸਾਲ ਬਾਅਦ ਵਾਪਸੀ ਹੋ ਗਈ ਹੈ | ਪਿਛਲੇ ਸਾਲ ਜੂਨ ਮਹੀਨੇ ਵਿਚ ਸਥਾਨਕ ਸਰਕਾਰਾਂ ਵਿਭਾਗ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਿਲਡਿੰਗ ਬਰਾਂਚ ਸਮੇਤ 9 ਅਫ਼ਸਰਾਂ ਨੂੰ ...

ਪੂਰੀ ਖ਼ਬਰ »

ਓ. ਐਾਡ. ਐਮ. ਦੇ ਇੰਜੀ. ਕਿਸ਼ੋਰ ਬਾਂਸਲ ਦੀ ਬਠਿੰਡਾ ਬਦਲੀ

ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਸਥਾਨਕ ਸਰਕਾਰਾਂ ਵਿਭਾਗ ਨੇ ਅੱਜ ਕਈ ਨਿਗਮਾਂ ਵਿਚ ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਹਨ ਜਿਨ੍ਹਾਂ ਵਿਚ ਜਲੰਧਰ ਨਿਗਮ ਦੇ ਓਐਾਡਐਮ (ਓਪਰੇਸ਼ਨ ਐਾਡ ਮੇਨਟੈਂਸ) ਦੇ ਐੱਸ. ਈ. ਕਿਸ਼ੋਰ ਬਾਂਸਲ ਦੀ ਬਦਲੀ ਬਠਿੰਡਾ ਨਗਰ ਨਿਗਮ ਵਿਚ ਕਰ ...

ਪੂਰੀ ਖ਼ਬਰ »

ਗ਼ਲਤ ਜਾਣਕਾਰੀ ਨਾਲ ਬੇਟੇ ਦਾ ਪਾਸਪੋਰਟ ਅਪਲਾਈ ਕਰਨ ਵਾਲੀ ਔਰਤ ਿਖ਼ਲਾਫ਼ ਮੁਕੱਦਮਾ ਦਰਜ

ਜਲੰਧਰ, 20 ਜੁਲਾਈ (ਐੱਮ. ਐੱਸ. ਲੋਹੀਆ) - ਗ਼ਲਤ ਜਾਣਕਾਰੀ ਦੇ ਕੇ ਆਪਣੇ ਨਾਬਾਲਗ ਬੇਟੇ ਦਾ ਪਾਸਪੋਰਟ ਅਪਲਾਈ ਕਰਨ ਵਾਲੀ ਰੀਵਿਆ ਮੋਂਗਾ ਵਾਸੀ ਛੋਟੀ ਬਾਰਾਂਦਰੀ ਪਾਰਟ-2 ਿਖ਼ਲਾਫ਼ ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ | ਥਾਣਾ ਮੁਖੀ ਬਿਕਰਮ ...

ਪੂਰੀ ਖ਼ਬਰ »

ਭਾਜਪਾ ਦੇ ਮੈਂਬਰ ਬਣਨ ਲਈ ਲੋਕਾਂ 'ਚ ਭਾਰੀ ਉਤਸ਼ਾਹ-ਦੁਸ਼ਅੰਤ ਦੌਤਮ

ਜਲੰਧਰ, 20 ਜੁਲਾਈ (ਸ਼ਿਵ)-ਭਾਜਪਾ ਦੇ ਕੌਮੀ ਮੀਤ ਪ੍ਰਧਾਨ ਤੇ ਮੈਂਬਰਸ਼ਿਪ ਮੁਹਿੰਮ ਦੇ ਕੌਮੀ ਸਹਿ-ਇੰਚਾਰਜ ਦੁਸ਼ਅੰਤ ਗੌਤਮ ਨੇ ਪਾਰਟੀ ਵਲੋਂ ਕੀਤੀ ਜਾ ਰਹੀ ਮੈਂਬਰਸ਼ਿਪ ਨੂੰ ਸਫਲ ਦੱਸਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਲੋਕਪਿ੍ਯਤਾ ਕਰਕੇ ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

ਜਲੰਧਰ, 20 ਜੁਲਾਈ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 21 ਜੁਲਾਈ ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਕਿ੍ਸ਼ਨਾ ਨਗਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ...

ਪੂਰੀ ਖ਼ਬਰ »

ਐਨ.ਐਚ.ਐਸ. ਹਸਪਤਾਲ 'ਚ ਡਾ. ਚਿਤਕਾਰਾ ਨੇ ਗਰਦਨ ਦੀ ਰਸੌਲੀ ਦਾ ਕੀਤਾ ਸਫ਼ਲ ਆਪ੍ਰੇਸ਼ਨ

ਜਲੰਧਰ, 20 ਜੁਲਾਈ (ਐੱਮ. ਐੱਸ. ਲੋਹੀਆ) - ਐਨ.ਐਚ.ਐਸ. ਹਸਪਤਾਲ 'ਚ ਬਤੌਰ ਨਿਊਰੋ ਸਰਜਨ ਆਪਣੀਆਂ ਸੇਵਾਵਾਂ ਦੇ ਰਹੇ ਡਾ. ਨਵੀਨ ਚਿਤਕਾਰਾ ਨੇ ਗਰਦਨ ਦੀ ਰਸੌਲੀ ਦੇ ਮੁਸ਼ਕਿਲ ਆਪ੍ਰੇਸ਼ਨ ਨੂੰ ਸਫ਼ਲਤਾ ਨਾਲ ਕੀਤਾ ਹੈ | ਪਿੰਡ ਰਾਏਪੁਰ ਦੇ ਰਹਿਣ ਵਾਲੇ ਰਵਿੰਦਰ (28) ਦਾ ਪਿਛਲੇ 3-4 ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ.ਵਲੋਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ

ਫਿਲੌਰ, 20 ਜੁਲਾਈ (ਸੁਰਜੀਤ ਸਿੰਘ ਬਰਨਾਲਾ)-ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਕੁਲਵੰਤ ਸਿੰਘ ਤੇ ਐਸ.ਐਸ.ਪੀ. ਸ੍ਰੀ ਨਵਜੋਤ ਸਿੰਘ ਮਾਹਲ ਵਲੋਂ ਫਿਲੌਰ ਸਬ ਡਵੀਜ਼ਨ ਵਿਚ ਪੈਂਦੇ ਪਿੰਡ ਅਤੇ ਹੜ੍ਹ ਤੋਂ ਪ੍ਰਭਾਵਿਤ ਹੋਣ ਵਾਲੇ ਖੇਤਰ ਦਾ ਦੌਰਾ ਕੀਤਾ ਗਿਆ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਅਲਮਸਤ ਬਾਪੂ ਲਾਲ ਬਾਦਸ਼ਾਹ ਦਾ ਤਿੰਨ ਰੋਜ਼ਾ ਮੇਲਾ ਸਮਾਪਤ ਹਜ਼ਾਰਾਂ ਦੀ ਸੰਖਿਆ 'ਚ ਸੰਗਤਾਂ ਪਹੰੁਚੀਆਂ

ਨਕੋਦਰ, 20 ਜੁਲਾਈ (ਗੁਰਵਿੰਦਰ ਸਿੰਘ)-ਅਲਮਸਤ ਬਾਪੂ ਲਾਲ ਬਾਦਸ਼ਾਹ ਦਰਬਾਰ ਵਿਖੇ ਸਾਲਾਨਾ ਤਿੰਨ ਰੋਜ਼ਾ 36ਵਾਂ ਮੇਲਾ ਸ਼ਰਧਾ ਪੂਰਵਕ ਸੰਪਨ ਹੋ ਗਿਆ | 18 ਜੁਲਾਈ ਨੂੰ ਸ਼ੁਰੂ ਹੋਏ ਮੇਲੇ 'ਚ 20 ਜੁਲਾਈ ਤੱਕ ਤਿਨ ਦਿਨ ਹਜ਼ਾਰਾਂ ਦੀ ਗਿਣਤੀ 'ਚ ਸ਼ਰਧਾਲੂਆਂ ਨੇ ਦਰਬਾਰ 'ਤੇ ਮੱਥਾ ...

ਪੂਰੀ ਖ਼ਬਰ »

ਜਲੰਧਰ 'ਚ ਬੈਂਚਮਾਰਕ ਮੋਟਰਜ਼ ਵਿਖੇ ਨਵੀਂ 'ਡਸਟਰ' ਦੀ ਘੁੰਡ ਚੁਕਾਈ

ਜਲੰਧਰ, 20 ਜੁਲਾਈ (ਹਰਵਿੰਦਰ ਸਿੰਘ ਫੁੱਲ)-ਭਾਰਤ 'ਚ ਨੰਬਰ ਵਨ ਯੂਰਪੀ ਬ੍ਰਾਂਡ, ਰੇਨੋ ਦੀ ਨਵੀਂ 'ਡਸਟਰ' ਦੀ ਘੁੰਡ ਚੁਕਾਈ ਕੰਪਨੀ ਦੇ ਅਧਿਕਾਰਕ ਡੀਲਰ ਅੰਮਿ੍ਤਸਰ ਬਾਈਪਾਸ ਰੋਡ ਸਾਹਮਣੇ ਇਡੀਅਨ ਆਇਲ ਜਲੰਧਰ ਸਥਿਤ ਬੈਂਚਮਾਰਕ ਮੋਟਰਜ਼ ਵਿਖੇ ਰੇਨੋ ਇੰਡੀਆ ਦੇ ਸੇਲਜ ...

ਪੂਰੀ ਖ਼ਬਰ »

ਸ਼ੀਲਾ ਦੀਕਸ਼ਿਤ ਦੇ ਦਿਹਾਂਤ 'ਤੇ ਦੁੱਖ ਜ਼ਾਹਰ ਕੀਤਾ

ਜਲੰਧਰ, 20 ਜੁਲਾਈ (ਸ਼ਿਵ)- ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਸ੍ਰੀਮਤੀ ਸ਼ੀਲਾ ਦੀਕਸ਼ਤ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਸ੍ਰੀਮਤੀ ...

ਪੂਰੀ ਖ਼ਬਰ »

ਅਸ਼ਵਨੀ ਗੋਲਡੀ ਭਾਜਪਾ 'ਚੋਂ ਬਾਹਰ

ਜਲੰਧਰ, 20 ਜੁਲਾਈ (ਸ਼ਿਵ)-ਇਕ ਅਪਰਾਧਿਕ ਮਾਮਲੇ ਵਿਚ ਕੇਸ ਦਰਜ ਹੋਣ ਤੋਂ ਬਾਅਦ ਜਲੰਧਰ ਭਾਜਪਾ ਨੇ ਵਾਰਡ ਨੰਬਰ 58 ਤੋਂ ਪਾਰਟੀ ਦੀ ਸੀਟ ਤੋਂ ਕੌਾਸਲਰ ਦੀ ਚੋਣ ਲੜ ਚੁੱਕੇ ਅਸ਼ਵਨੀ ਗੋਲਡੀ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਹੈ | ਜ਼ਿਲ੍ਹਾ ਭਾਜਪਾ ਪ੍ਰਧਾਨ ਰਮਨ ਪੱਬੀ ਵਲੋਂ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਕਰੋੜਾਂ ਰੁਪਏ ਲੈ ਕੇ ਵਿਅਕਤੀ ਫ਼ਰਾਰ

ਜਲੰਧਰ, 20 ਜੁਲਾਈ (ਐੱਮ. ਐੱਸ. ਲੋਹੀਆ) - ਸ਼ਹੀਦ ਉੱਧਮ ਸਿੰਘ ਨਗਰ 'ਚ ਰਹਿੰਦਾ ਇਕ ਵਿਅਕਤੀ ਸ਼ਹਿਰ ਦੇ ਕਈ ਵਿਅਕਤੀਆਂ ਤੋਂ ਕਰੋੜਾਂ ਰੁਪਏ ਲੈ ਕੇ ਫਰਾਰ ਹੋ ਗਿਆ ਹੈ | ਅੱਜ ਉਸ ਵਿਅਕਤੀ ਦੇ ਘਰ ਦੇ ਬਾਹਰ ਕੁਝ ਲੋਕ ਇਕੱਠੇ ਹੋਏ, ਜਿਨ੍ਹਾਂ ਨੇ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ...

ਪੂਰੀ ਖ਼ਬਰ »

-ਮਾਮਲਾ ਬੈਂਕ ਮੈਨੇਜਰ ਨੂੰ ਬਲੈਕਮੇਲ ਕਰਨ ਦਾ- ਕਾਬੂ ਕੀਤੀਆਂ ਔਰਤਾਂ ਨੂੰ ਅਦਾਲਤ 'ਚ ਕੀਤਾ ਪੇਸ਼

ਜਲੰਧਰ ਛਾਉਣੀ, 20 ਜੁਲਾਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਲੰਮਾ ਪਿੰਡ ਵਿਖੇ ਰਹਿਣ ਵਾਲੇ ਭਾਜਪਾ ਆਗੂ ਨਾਲ ਮਿਲ ਕੇ ਇਕ ਬੈਂਕ ਮੈਨੇਜਰ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਕਾਬੂ ਕੀਤੀਆਂ ਗਈਆਂ ਔਰਤਾਂ ਗੰਗਾ ਪਤਨੀ ਅਸ਼ਵਨੀ ਕੁਮਾਰ ...

ਪੂਰੀ ਖ਼ਬਰ »

ਪਨਸਪ ਦੇ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਦਾ ਵੱਖ-ਵੱਖ ਸੰਸਥਾਵਾਂ ਵਲੋਂ ਸਨਮਾਨ

ਜਲੰਧਰ, 20 ਜੁਲਾਈ (ਜਸਪਾਲ ਸਿੰਘ)-ਪੰਜਾਬ ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਦੇ ਨਵ-ਨਿਯੁਕਤ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਦਾ ਸ਼ਹਿਰ ਦੀਆਂ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਤੇ ਹੋਰਨਾਂ ਪ੍ਰਮੁੱਖ ਸ਼ਖਸੀਅਤਾਂ ਵਲੋਂ ...

ਪੂਰੀ ਖ਼ਬਰ »

ਇੰਟਕ ਵਲੋਂ ਕਿਰਤ ਕਾਨੂੰਨਾਂ ਨੂੰ ਸਖਤੀ ਨਾਲ ਲਾਗੂ ਕਰਨ ਦੀ ਮੰਗ

ਜਲੰਧਰ, 20 ਜੁਲਾਈ (ਜਸਪਾਲ ਸਿੰਘ)-ਪੰਜਾਬ ਸਟੇਟ ਇੰਟਕ ਦੀ ਵਰਕਿੰਗ ਕਮੇਟੀ ਦੀ ਇਕ ਅਹਿਮ ਮੀਟਿੰਗ ਡਾ. ਸੁਭਾਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਰਤ ਕਾਨੂੰਨਾਂ ਨੂੰ ਸਖਤੀ ਨਾਲ ਲਾਗੂ ਕਰਨ ਦੀ ਮੰਗ ਕੀਤੀ ਗਈ ਤੇ ਇਸ ਸਬੰਧੀ ਮਜ਼ਦੂਰ-ਪ੍ਰਤੀਨਿਧਾਂ ਦੀ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਦੀ ਅਧਿਆਪਕ ਦੀਪਾ ਚੌਧਰੀ ਨੇ ਯੂ. ਜੀ. ਸੀ./ਨੈੱਟ ਕੀਤਾ ਪਾਸ

ਜਲੰਧਰ, 20 ਜੁਲਾਈ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਵਿਦਿਆਰਥੀ ਤੇ ਅਧਿਆਪਕ ਵਿਲੱਖਣ ਪ੍ਰਾਪਤੀਆਂ ਲਈ ਜਾਣੇ ਜਾਂਦੇ ਹਨ | ਕਾਲਜ ਦੇ ਭੂਗੋਲ ਵਿਭਾਗ ਦੀ ਅਧਿਆਪਕ ਦੀਪਾ ਚੌਧਰੀ ਨੇ ਜੂਨ 2019 ਵਿਚ ਹੋਈ ਯੂ.ਜੀ.ਸੀ/ਨੈੱਟ ਦੀ ਪ੍ਰੀਖਿਆ ਪਾਸ ਕਰਕੇ ਕਾਲਜ ...

ਪੂਰੀ ਖ਼ਬਰ »

ਪਿੰਡ ਲੁਹਾਰਾ ਦੀ ਸੰਗਤ ਨੂੰ ਸੈਂਚੀਆਂ ਭੇਟ

ਲਾਂਬੜਾ, 20 ਜੁਲਾਈ (ਕੁਲਜੀਤ ਸਿੰਘ ਸੰਧੂ)-ਨਜ਼ਦੀਕੀ ਪਿੰਡ ਲੁਹਾਰਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਲਈ ਹਰ ਇਨਸਾਨ ਨੂੰ ਸਿੱਖੀ ਨਾਲ ਜੋੜਨ ਦੇ ਉਦੇਸ਼ ਨਾਲ ਮੀਟਿੰਗ ਕੀਤੀ ਗਈ | ਗੁਰਦੁਆਰਾ ਰਾਮਗੜ੍ਹੀਆ ਪਿੰਡ ਲੁਹਾਰਾ 'ਚ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX