ਤਾਜਾ ਖ਼ਬਰਾਂ


ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  46 minutes ago
ਫ਼ਰੀਦਕੋਟ, 19 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫਰੀਦ ਮੇਲੇ ਮੌਕੇ ਅੱਜ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਐਸਟੋਟ੍ਰਫ ਤੇ ਆਲ ਇੰਡੀਆ ਪੰਜ ਰੋਜਾ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ ਹੋਇਆ। ਇਸ ...
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ 11 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  58 minutes ago
ਸੁਲਤਾਨਪੁਰ ਪੁਰ ਲੋਧੀ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਲਾਡੀ, ਹੈਪੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  about 2 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 100 ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਰਵਾਇਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਦਾ ਰੂਪ ਦੇਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ...
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  about 2 hours ago
ਬਟਾਲਾ, 19 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉੱਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਡੀ.ਸੀ. ਗੁਰਦਾਸਪੁਰ...
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  about 2 hours ago
ਸੁਲਤਾਨਪੁਰ ਲੋਧੀ, 19 ਸਤੰਬਰ (ਜਗਮੋਹਨ ਥਿੰਦ, ਅਮਰਜੀਤ ਕੋਮਲ, ਬੀ.ਐੱਸ.ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ ਸਚਿਨ ਗੁਪਤਾ ਅਤੇ 8 ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  about 2 hours ago
ਜ਼ੀਰਕਪੁਰ, 19 ਸਤੰਬਰ, (ਹੈਪੀ ਪੰਡਵਾਲਾ) - ਨੇੜਲੇ ਪਿੰਡ ਛੱਤ ਦੇ ਵਸਨੀਕ ਬਲਜੀਤ ਸਿੰਘ ਪ੍ਰਿੰਸ (23) ਪੁੱਤਰ ਇੰਦਰਜੀਤ ਸਿੰਘ ਨੂੰ ਅਮਰੀਕਾ ਦੇ ਸ਼ਿਕਾਗੋ 'ਚ ਲੁਟੇਰੇ ਨੇ ਗੋਲੀ ਮਾਰ...
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਏਅਰ ਵਾਈਸ ਚੀਫ਼ ਏਅਰ ਮਾਰਸ਼ਲ ਆਰ. ਕੇ. ਐੱਸ. ਭਦੌਰੀਆ ਭਾਰਤੀ ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ। ਰੱਖਿਆ ਮੰਤਰਾਲੇ ਦੇ ਪ੍ਰਮੁੱਖ ਬੁਲਾਰੇ ਮੁਤਾਬਕ...
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਚਾਂਦਨੀ ਚੌਕ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਲਕਾ ਲਾਂਬਾ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਅਲਕਾ ਲਾਂਬਾ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ...
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  about 4 hours ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੇ ਮਾਮਲੇ 'ਚ ਅੱਜ ਅਦਾਲਤ ਵਲੋਂ ਧਾਰਾ-505, 148, 149 'ਚ ਵੀ ਜ਼ਮਾਨਤ ਦੀ ਅਰਜ਼ੀ...
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  about 4 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ)- ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਅੱਜ ਫ਼ਾਜ਼ਿਲਕਾ ਪੁੱਜਣ 'ਤੇ ਘਿਰਾਓ ਕਰਦਿਆਂ ਪੰਜਾਬ ਸਰਕਾਰ...
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  about 4 hours ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ...
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ- ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੀ 27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ...
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ- ਪੰਜਾਬ ਦੀਆਂ ਔਰਤਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਆਪਣੇ ਨਿੱਜੀ ਮੋਬਾਇਨ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਜਾਰੀ...
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  about 5 hours ago
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 5 hours ago
ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 5 hours ago
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 5 hours ago
ਆਈ. ਐੱਨ. ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ
. . .  about 5 hours ago
ਮੁੱਖ ਮੰਤਰੀ ਦੇ ਨਵੇਂ ਸਲਾਹਕਾਰਾਂ ਨੂੰ ਦਿੱਤੇ ਨਿੱਜੀ ਸਹਾਇਕਾਂ ਦੀ ਪੋਸਟਿੰਗ ਰੱਦ ਕਰਨ ਦੇ ਹੁਕਮ
. . .  about 6 hours ago
ਫ਼ਿਰੋਜ਼ਪੁਰ ਵਿਖੇ ਨੌਜਵਾਨਾਂ ਦੀ ਲੜਾਈ 'ਚ ਚੱਲੀ ਗੋਲੀ, ਸਰਪੰਚ ਜ਼ਖ਼ਮੀ
. . .  about 6 hours ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  about 6 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  about 7 hours ago
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 7 hours ago
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 7 hours ago
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 7 hours ago
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 7 hours ago
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 7 hours ago
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 8 hours ago
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 8 hours ago
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  about 8 hours ago
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 9 hours ago
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  about 9 hours ago
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 9 hours ago
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 9 hours ago
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 10 hours ago
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 10 hours ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 10 hours ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 11 hours ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 12 hours ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 12 hours ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  about 1 hour ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  27 minutes ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  31 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਹਜ਼ਾਰਾਂ ਮੀਲਾਂ ਦੇ ਸਫ਼ਰ ਦੀ ਸ਼ੁਰੂਆਤ ਵੀ ਇਕੋ ਹੀ ਕਦਮ ਨਾਲ ਹੁੰਦੀ ਹੈ। -ਲਾਓਤਸ

ਮੁਕਤਸਰ ਸਾਹਿਬ

ਪਿੰਡਾਂ 'ਚ ਲੋਕਾਂ ਦੀ ਆਮ ਸਹਿਮਤੀ ਨਾਲ ਕਮੇਟੀ ਬਣਾ ਕੇ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ-ਸੁਖ ਸਰਕਾਰੀਆ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਮੀਂਹ ਤੋਂ ਪ੍ਰਭਾਵਿਤ ਪਿੰਡ ਉਦੇਕਰਨ ਅਤੇ ਬੂੜਾ ਗੁੱਜਰ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੜ੍ਹਾਂ ਨਾਲ ਨਜਿੱਠਣ ਅਤੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਰ ਤਰ੍ਹਾਂ ਨਾਲ ਤਿਆਰ ਹੈ | ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਲਗਪਗ 25 ਹਜਾਰ ਏਕੜ ਰਕਬੇ ਵਿਚ ਫਸਲਾਂ ਵਿਚ ਪਾਣੀ ਭਰਿਆ ਹੈ | ਸ: ਸੁੱਖ ਸਰਕਾਰੀਆ ਨੇ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜਿਨ੍ਹਾਂ ਪਿੰਡਾਂ ਵਿਚ ਪਾਣੀ ਦੀ ਨਿਕਾਸ ਦੀ ਸਮੱਸਿਆ ਹੈ, ਉਨ੍ਹਾਂ ਪਿੰਡਾਂ ਦੇ ਲੋਕਾਂ ਦੀ ਆਮ ਸਹਿਮਤੀ ਕਰਵਾ ਕੇ ਜ਼ਰੂਰਤ ਅਨੁਸਾਰ ਪਾਣੀ ਦੀ ਨਿਕਾਸੀ ਦਾ ਪੁਖਤਾ ਹੱਲ ਕੀਤਾ ਜਾਵੇਗਾ ਤਾਂ ਜੋ ਹਰ ਸਾਲ ਫ਼ਸਲਾਂ ਅਤੇ ਘਰਾਂ ਦਾ ਨੁਕਸਾਨ ਨਾ ਹੋਵੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਾਣੀ ਦੀ ਨਿਕਾਸੀ ਦੇ ਕੰਮ ਨੂੰ ਤੇਜ਼ੀ ਨਾਲ ਸਿਰੇ ਚਾੜ੍ਹਨ ਲਈ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਫ਼ਸਲਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਸਰਕਾਰ ਵਲੋਂ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ | ਇਸ ਮੌਕੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ, ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ, ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ, ਬਲਾਕ ਕਾਂਗਰਸ ਪ੍ਰਧਾਨ ਭਿੰਦਰ ਸ਼ਰਮਾ ਆਦਿ ਹਾਜ਼ਰ ਸਨ |

ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਵਿਧਾਇਕ ਰਾਜਾ ਵੜਿੰਗ ਅਤੇ ਡਿਪਟੀ ਕਮਿਸ਼ਨਰ ਵਲੋਂ ਦੌਰਾ

ਸ੍ਰੀ ਮੁਕਤਸਰ ਸਾਹਿਬ, ਦੋਦਾ, 20 ਜੁਲਾਈ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਅੱਜ ਦੋਦਾ ਦਾ ਦੌਰਾ ਕਰਕੇ ਇੱਥੇ ਮੀਂਹ ਤੋਂ ਬਾਅਦ ਉਪਜੀ ...

ਪੂਰੀ ਖ਼ਬਰ »

ਲੜਕੀ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਮਾਂ ਸਮੇਤ ਚਾਰ 'ਤੇ ਪਰਚਾ ਦਰਜ

ਮਲੋਟ, 20 ਜੁਲਾਈ (ਗੁਰਮੀਤ ਸਿੰਘ ਮੱਕੜ)-ਪਿੰਡ ਦਾਨੇਵਾਲਾ ਦੀ ਰਹਿਣ ਵਾਲੀ 19 ਸਾਲਾ ਲੜਕੀ ਸ਼ਿਵਤਾਜ ਕੌਰ ਨੇ ਘਰੇਲੂ ਕਲੇਸ਼ ਦੇ ਚੱਲਦਿਆਂ ਰਾਜਸਥਾਨ ਫੀਡਰ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ | ਲੜਕੀ ਤੋਂ ਮਿਲੇ ਖੁਦਕੁਸ਼ੀ ਨੋਟ ਤੋਂ ਲੜਕੀ ਨੇ ਆਪਣੀ ਮਾਂ ਸਮੇਤ 4 ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ ਨੇ ਨਰਿੰਦਰ ਮੋਦੀ ਦਾ ਪੁਤਲਾ ਫ਼ੂਕਿਆ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਉੱਤਰ ਪ੍ਰਦੇਸ਼ ਵਿਖੇ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਚੋਰੀ ਕਰਨ ਸਬੰਧੀ ਮਾਮਲਾ ਦਰਜ

ਮਲੋਟ, 20 ਜੁਲਾਈ (ਮੱਕੜ)-ਥਾਣਾ ਕਬਰਵਾਲਾ ਪੁਲਿਸ ਵਲੋਂ ਪਿੰਡ ਸ਼ਾਮ ਖੇੜਾ ਵਿਖੇ ਟਰਾਂਸਫ਼ਾਰਮਰ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਆਪਣੀ ਅਰਜ਼ੀ ਵਿਚ ਸਹਾਇਕ ਇੰਜੀਨੀਅਰ ਉੱਪ ਮੰਡਲ ਅਬੁੱਲਖੁਰਾਣਾ ਨੇ ...

ਪੂਰੀ ਖ਼ਬਰ »

500 ਲੀਟਰ ਲਾਹਣ ਅਤੇ 7 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ-ਮਾਮਲਾ ਦਰਜ

ਮਲੋਟ, 20 ਜੁਲਾਈ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਪੁਲਿਸ ਵਲੋਂ 500 ਲੀਟਰ ਲਾਹਣ ਅਤੇ 7 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਜਦੋਂ ਗਸ਼ਤ ਦੌਰਾਨ ਪਿੰਡ ਕੋਲਿਆਂਵਾਲੀ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਗਿੱਦੜਬਾਹਾ, 20 ਜੁਲਾਈ (ਬਲਦੇਵ ਸਿੰਘ ਘੱਟੋਂ)-ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਸ਼ੁੱਕਰਵਾਰ ਸ਼ਾਮ ਨੂੰ ਇਕ ਨੌਜਵਾਨ ਵਲੋਂ ਮਾਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲੈਣ ਦੀ ਖਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਿਸ ਚੌਾਕੀ ਗਿੱਦੜਬਾਹਾ ਦੇ ਮੁਖੀ ...

ਪੂਰੀ ਖ਼ਬਰ »

ਵਿਭਾਗ ਦੀ ਲਾਪਰਵਾਹੀ ਕਾਰਨ ਰਾਹਗੀਰਾਂ ਦੀ ਜ਼ਿੰਦਗੀ ਲਈ ਖ਼ਤਰਾ ਬਣੀ ਨੈਸ਼ਨਲ ਹਾਈਵੇ

ਮੰਡੀ ਕਿੱਲਿਆਂਵਾਲੀ, 20 ਜੁਲਾਈ (ਇਕਬਾਲ ਸਿੰਘ ਸ਼ਾਂਤ)-ਪਿੰਡ ਮਹਿਣਾ ਵਿਖੇ ਵਿਭਾਗ ਦੀ ਲਾਪਰਵਾਹੀ ਕਾਰਨ ਨੈਸ਼ਨਲ ਹਾਈਵੇ ਰਾਹਗੀਰਾਂ ਦੀ ਜ਼ਿੰਦਗੀ ਲਈ ਖ਼ਤਰਾ ਬਣੀ ਹੋਈ ਹੈ | ਇੱਥੇ ਬਰਸਾਤੀ ਪਾਣੀ ਕਾਰਨ ਡੱਬਵਾਲੀ-ਮਲੋਟ ਕੌਮੀ ਸ਼ਾਹਰਾਹ-9 'ਤੇ ਕੰਢਿਓਾ ਮਿੱਟੀ ਧੱਸਣ ...

ਪੂਰੀ ਖ਼ਬਰ »

ਬੱਸ ਅਤੇ ਜੀਪ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਅਬੋਹਰ ਸੜਕ 'ਤੇ ਬੱਸ ਅਤੇ ਜੀਪ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਹਾਂਬੱਧਰ ਵਾਸੀ ਜਗਜੀਤ ਸਿੰਘ (65) ਪੁੱਤਰ ਜਗਦੇਵ ...

ਪੂਰੀ ਖ਼ਬਰ »

ਚੱਕ ਜਵਾਹਰੇਵਾਲਾ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਵਲੋਂ ਧਰਨਾ 8ਵੇਂ ਦਿਨ ਵੀ ਜਾਰੀ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਸ. ਰਿਪੋ.)-ਜਵਾਹਰੇਵਾਲਾ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਵਲੋਂ ਦੋਸ਼ੀਆਂ ਦੀ ਗਿ੍ਫਤਾਰੀ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਲਗਾਇਆ ਗਿਆ ਦਿਨ-ਰਾਤ ਦਾ ਧਰਨਾ 8ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਐਕਸ਼ਨ ਕਮੇਟੀ ਦੀ ਅਗਵਾਈ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ 'ਸੰਤੁਲਿਤ' ਪ੍ਰਕਲਪ ਦੇ ਤਹਿਤ ਇੱਥੇ ਡੀ.ਏ.ਵੀ. (ਗਰਲਜ਼) ਸੀਨੀਅਰ ਸੈਕੰਡਰੀ ਸਕੂਲ 'ਚ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਵਾਮੀ ਵਿਗਿਆਨਾਨੰਦ ਨੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

30 ਸਾਲ ਤੋਂ ਕਾਬਜ਼ ਜ਼ਰੂਰਤਮੰਦ ਨੇ ਬੇ-ਘਰ ਨਾ ਕਰਨ ਦੀ ਕੀਤੀ ਮੰਗ

ਦੋਦਾ, 20 ਜੁਲਾਈ (ਰਵੀਪਾਲ)-ਦੋਦਾ ਦੇ ਮਜ਼ਦੂਰ ਵਕੀਲ ਸਿੰਘ ਪੁੱਤਰ ਪ੍ਰੀਤਮ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਸ ਨੂੰ ਪੰਚਾਇਤ ਵਲੋਂ 30 ਸਾਲ ਪਹਿਲਾਂ ਦਿੱਤੇ ਪਲਾਟ 'ਚੋਂ ਬਾਹਰ ਨਾ ਕੱਢਿਆ ਜਾਵੇ | ਵਕੀਲ ਸਿੰਘ ਨੇ ਤਸਦੀਕਸ਼ੁਦਾ ਹਲਫ਼ੀਆ ਬਿਆਨ ਰਾਹੀਂ ਦੱਸਿਆ ਕਿ 30 ...

ਪੂਰੀ ਖ਼ਬਰ »

ਅਮਰਨਾਥ ਯਾਤਰੀਆਂ ਦੇ ਭੰਡਾਰੇ ਲਈ ਟਰੱਕ ਰਵਾਨਾ

ਮਲੋਟ, 20 ਜੁਲਾਈ (ਪਾਟਿਲ)-ਤਿ੍ਨੇਤਰ ਅਮਰਨਾਥ ਬਰਫਾਨੀ ਸੇਵਾ ਮੰਡਲ ਮਲੋਟ ਵਲੋਂ ਅਮਰਨਾਥ ਯਾਤਰੀਆਂ ਲਈ ਭੰਡਾਰੇ ਦੇ ਟਰੱਕ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਦੁਆਰਾ ਹਰੀ ਝੰਡੀ ਦੇ ਕੇ ਰਵਾਨਾ ਕੀਤੇ ਗਏ | ਸੰਸਥਾ ਦੇ ਪ੍ਰਧਾਨ ਡਾ: ਤਿ੍ਲੋਚਨ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਰਸ਼ ਦੇ ਆ ਰਹੇ ਪਾਣੀ ਤੋਂ ਡਰਦਿਆਂ ਲੋਕਾਂ ਨੇ ਦੀਵਾਰਾਂ ਨਾਲ ਮਿੱਟੀ ਲਾਉਣੀ ਸ਼ੁਰੂ ਕੀਤੀ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਕੁਲਦੀਪ ਸਿੰਘ ਘੁਮਾਣ)-15-16 ਜੁਲਾਈ ਦੀ ਦਰਮਿਆਨੀ ਰਾਤ ਨੂੰ ਹੋਈ ਮੋਹਲੇਧਾਰ ਬਾਰਸ਼ ਨਾਲ ਕੋਟਕਪੂਰਾ ਰੋਡ 'ਤੇ ਵੱਸੇ ਕੁਝ ਪਿੰਡਾਂ ਤੋਂ ਉਦੇਕਰਨ ਵਿਚ ਆ ਰਿਹਾ ਪਾਣੀ ਅਜੇ ਤੱਕ ਵੀ ਜਾਰੀ ਹੈ | ਨਤੀਜੇ ਵਜੋਂ ਇਹ ਪਾਣੀ ਮਾਡਲ ਟਾਊਨ ਵਿਚ ...

ਪੂਰੀ ਖ਼ਬਰ »

ਬਿਜਲੀ ਦਰਾਂ ਦੇ ਵਾਧੇ ਿਖ਼ਲਾਫ਼ ਲੋਕ ਮੋਰਚਾ ਪੰਜਾਬ ਵਲੋਂ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਬਿਜਲੀ ਦਰਾਂ ਦੇ ਵਾਧੇ ਿਖ਼ਲਾਫ਼ ਲੋਕ ਮੋਰਚਾ ਪੰਜਾਬ ਦੇ ਜ਼ਿਲ੍ਹਾ ਆਗੂ ਪਿਆਰਾ ਲਾਲ ਵਲੋਂ ਪਿੰਡ ਭੁੱਟੀਵਾਲਾ ਵਿਖੇ ਖੇਤ ਮਜ਼ਦੂਰ ਮਰਦਾਂ ਅਤੇ ਔਰਤਾਂ ਦੀ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੁੂਪੁਰ) ਨੇ ਮੁੱਖ ਮਾਰਗ 'ਤੇ ਲਾਇਆ ਧਰਨਾ

ਮੰਡੀ ਬਰੀਵਾਲਾ, 20 ਜੁਲਾਈ (ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਅਗਵਾਈ ਵਿਚ ਧਰਨਾ ਲਾਇਆ ਗਿਆ | ਇਸ ਸਮੇਂ ਸੁਖਦੇਵ ਸਿੰਘ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ), ...

ਪੂਰੀ ਖ਼ਬਰ »

ਡੈਪੋ ਮੁਹਿੰਮ ਅਧੀਨ ਟ੍ਰੇਨਿੰਗ ਕੈਂਪ ਲਗਾਇਆ

ਮੰਡੀ ਲੱਖੇਵਾਲੀ, 20 ਜੁਲਾਈ (ਮਿਲਖ ਰਾਜ)-ਪਿੰਡ ਬਾਂਮ ਵਿਖੇ ਗੋਪਾਲ ਸਿੰਘ ਉੱਪ ਮੰਡਲ ਮੈਜਿਸਟ੍ਰੇਟ ਮਲੋਟ ਦੇ ਦਿਸ਼ਾ-ਨਿਰਦੇਸ਼ 'ਤੇ ਸਰਕਾਰ ਵਲੋਂ ਚਲਾਈ ਡੈਪੋ ਮੁਹਿੰਮ ਤਹਿਤ ਇਸ ਨਾਲ ਜੁੜੇ ਵਲੰਟੀਅਰਾਂ ਲਈ ਟ੍ਰੇਨਿੰਗ ਕੈਂਪ ਲਗਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਪਿੰਡ ...

ਪੂਰੀ ਖ਼ਬਰ »

ਮੀਂਹ ਪ੍ਰਭਾਵਿਤ ਪਿੰਡਾਂ ਵਿਚੋਂ ਜਲ ਨਿਕਾਸੀ ਸਬੰਧੀ ਪ੍ਰਸ਼ਾਸਨ ਪੱਬਾਂ ਭਾਰ

ਮਲੋਟ, 20 ਜੁਲਾਈ (ਗੁਰਮੀਤ ਸਿੰਘ ਮੱਕੜ)-ਪਿਛਲੇ ਦਿਨੀਂ ਜ਼ਿਲ੍ਹੇ ਵਿਚ ਹੋਈ ਭਾਰੀ ਬਾਰਿਸ਼ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਅਧਿਕਾਰੀਆਂ ਨੂੰ ਪਿੰਡਾਂ ...

ਪੂਰੀ ਖ਼ਬਰ »

ਵਿਧਾਇਕ ਰਾਜਾ ਵੜਿੰਗ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

ਗਿੱਦੜਬਾਹਾ, 20 ਜੁਲਾਈ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੇ ਵਿਧਾਇਕ ਸ: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪਿੰਡ ਮਨੀਆਂਵਾਲਾ, ਗਿਲਜੇਵਾਲਾ ਆਦਿ ਦਾ ਦੌਰਾ ਕਰਕੇ ਇੱਥੇ ਮੀਂਹ ਤੋਂ ਬਾਅਦ ਬਣੇ ਹੜ੍ਹਾ ਵਰਗੇ ਹਲਾਤਾਂ ਦਾ ਜਾਇਜ਼ਾ ਲਿਆ ਅਤੇ ਪਿੰਡ ਦੇ ਛੱਪੜ ਤੋਂ ...

ਪੂਰੀ ਖ਼ਬਰ »

ਥਾਣਾ ਲੱਖੇਵਾਲੀ ਦੇ ਇੰਚਾਰਜ ਵਲੋਂ ਮਾਣ-ਸਤਿਕਾਰ ਨਾ ਕਰਨ ਤੇ ਪੰਚਾਇਤਾਂ ਨੇ ਡਿਪਟੀ ਸਪੀਕਰ ਦੇ ਨਾਂਅ ਦਿੱਤਾ ਮੰਗ ਪੱਤਰ

ਮੰਡੀ ਲੱਖੇਵਾਲੀ, 20 ਜੁਲਾਈ (ਰੁਪਿੰਦਰ ਸਿੰਘ ਸੇਖੋਂ)-ਪੁਲਿਸ ਥਾਣਾ ਲੱਖੇਵਾਲੀ ਦੇ ਐੱਸ.ਐੱਚ.ਓ. ਬੇਅੰਤ ਕੌਰ ਵਲੋਂ ਚੁਣੇ ਪੰਚਾਂ-ਸਰਪੰਚਾਂ ਨੂੰ ਥਾਣੇ ਅੰਦਰ ਮਾਣ-ਸਤਿਕਾਰ ਨਾ ਦੇਣ ਦਾ ਦੋਸ਼ ਲਾਉਂਦਿਆਂ ਥਾਣੇ ਨਾਲ ਸਬੰਧਿਤ ਪਿੰਡ ਲੱਖੇਵਾਲੀ, ਮਦਰੱਸਾ, ਚੱਕ ਮਦਰੱਸਾ, ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਦਾ ਅੰਤਿਮ ਸੰਸਕਾਰ ਕੀਤਾ

ਗਿੱਦੜਬਾਹਾ, 20 ਜੁਲਾਈ (ਬਲਦੇਵ ਸਿੰਘ ਘੱਟੋਂ)-ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਵਿਵੇਕ ਆਸ਼ਰਮ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਬਾਬਾ ਕਲਿਆਣ ਦੇਵ ਦੇ ਯਤਨਾਂ ਸਦਕਾ ਅੱਜ ਇੱਥੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਦਾ ਅੰਤਿਮ ਸੰਸਕਾਰ ਕੀਤਾ ਗਿਆ | ਪਿਛਲੇ ਦਿਨੀਂ ਦੋਦਾ ...

ਪੂਰੀ ਖ਼ਬਰ »

ਕਿਸਾਨਾਂ ਮੁਆਵਜ਼ੇ ਦੀ ਕੀਤੀ ਮੰਗ ਭਾਰੀ ਮੀਂਹ ਕਾਰਨ ਕੋਠੇ ਅਮਨਗੜ੍ਹ ਵਿਖੇ ਫ਼ਸਲਾਂ ਦਾ ਨੁਕਸਾਨ ਹੋਇਆ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਮੱਲਣ ਦੇ ਕੋਠੇ ਅਮਨਗੜ੍ਹ ਵਿਖੇ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਦੀ 24 ਕਿੱਲੇ ਜੋ ਕਿ ਜੋਗਿੰਦਰ ਸਿੰਘ ਪੁੱਤਰ ਜੁਗਰਾਜ ਸਿੰਘ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਸਬੰਧੀ ਡੈਪੋ ਰੈਲੀ ਕੱਢੀ

ਲੰਬੀ, 20 ਜੁਲਾਈ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡ ਭੁੱਲਰਵਾਲਾ ਵਿਖੇ ਨਸ਼ਿਆਂ ਦੀ ਰੋਕਥਾਮ ਲਈ ਡੈਪੋ ਰੈਲੀ ਕੱਢੀ ਗਈ | ਸ੍ਰੀਮਤੀ ਪਰਮਜੀਤ ਕੌਰ ਸੀ.ਡੀ.ਪੀ.ਓ. ਲੰਬੀ ਦੀ ਅਗਵਾਈ, ਬੀਬਾ ਗੁਰਪਾਲ ਕੌਰ ਸੁਪਰਵਾਈਜ਼ਰ ਲੁਹਾਰਾ ਸਰਕਲ ਅਤੇ ਪਿੰਡ ਦੀ ਸਰਪੰਚ ਜਸਵੀਰ ਕੌਰ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX